ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  19 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 2 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 5 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  about 7 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 7 hours ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 7 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 7 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 7 hours ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 7 hours ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 8 hours ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 8 hours ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 9 hours ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 9 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 9 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 9 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 10 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 10 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 10 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 11 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 11 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 11 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 12 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 12 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 12 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 1 hour ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550

ਮਾਨਸਾ

ਕਾਂਗਰਸੀ ਵਰਕਰ ਪੰਚਾਇਤੀ ਚੋਣਾਂ ਦੀ ਤਿਆਰੀ 'ਚ ਜੁਟ ਜਾਣ- ਮੰਜੂ ਬਾਂਸਲ

ਭੀਖੀ, 20 ਅਗਸਤ (ਗੁਰਿੰਦਰ ਸਿੰਘ ਔਲਖ)- ਸਥਾਨਕ ਹਨੂਮਾਨ ਮੰਦਰ ਵਿਖੇ ਐਸ. ਸੀ. ਕਾਰਪੋਰੇਸ਼ਨ ਤੋਂ 50 ਹਜਾਰ ਰੁਪਏ ਤੱਕ ਦੇ ਲਏ ਕਰਜ਼ਿਆਂ ਦੀ ਮੁਆਫ਼ੀ ਦੇ ਸਰਟੀਫਿਕੇਟ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਬਾਂਸਲ ਵਲੋਂ ਵੰਡੇ ਗਏ | ਉਨ੍ਹਾਂ ਕਿਹਾ ਕਿ ਵੱਖ ਵੱਖ ਕਿੱਤਿਆਂ ਲਈ ਲਏ ਕਰਜ਼ਿਆਂ ਦੇ 123 ਵਿਅਕਤੀਆਂ ਨੂੰ 61.50 ਲੱਖ ਰੁਪਏ ਮੁਆਫ਼ ਕੀਤੇ ਗਏ ਹਨ | ਇਸ ਮੌਕੇ ਉਨ੍ਹਾਂ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਲੋਕਾਂ ਨਾਲ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਦਿਨੋ ਦਿਨ ਸੁਧਰ ਰਹੀ ਹੈ ਅਤੇ ਆਉਣ ਵਾਲੇ ਦਿਨਾ 'ਚ ਹਰ ਇਕ ਪਿੰਡ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾਣਗੇ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪਾਰਟੀ ਦੇ ਨਿਸ਼ਾਨ ਤੇ ਲੜੀਆਂ ਜਾਣਗੀਆਂ ਉਨ੍ਹਾਂ ਵਰਕਰਾਂ ਨੂੰ ਪੰਚਾਇਤੀ ਚੋਣਾਂ ਦੀ ਤਿਆਰੀ 'ਚ ਜੁਟ ਜਾਣ ਲਈ ਕਿਹਾ ਅਤੇ ਲੋਕਾਂ ਨੂੰ ਆਪਣੇ ਸਰਕਾਰੇ ਦਰਬਾਰੇ ਕੰਮ ਧੰਦੇ ਕਰਵਾਉਣ ਲਈ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ, ਕੌਾਸਲਰ ਮੱਖਣ ਹਾਜੀ, ਹਰਬੰਸ ਦਾਸ ਬਾਵਾ, ਧਰਮਵੀਰ ਮਿੰਟਾ, ਸੰਦੀਪ ਮਹਿਤਾ, ਲੱਕੀ ਅਲੀਸ਼ੇਰ, ਜਗਤਾਰ ਸਿੰਘ ਗਿੰਨੀ, ਲਾਜਪਤ ਸ਼ਰਮਾ, ਸੱਤਪਾਲ ਸ਼ਾਵਰੀਆ, ਇੰਦਰਜੀਤ ਭੀਖੀ, ਬਿੰਦਰ ਸਿੰਘ ਢੈਪਈ, ਬਲਾਕ ਪ੍ਰਧਾਨ ਚਰਨਜੀਤ ਸਿੰਘ ਮਾਖਾ, ਪੰਚ ਗੁਰਪ੍ਰੀਤ ਸਿੰਘ ਹੀਰੋ ਕਲਾਂ ਤੋਂ ਇਲਾਵਾ ਮਹਿਕਮੇ ਦੇ ਜ਼ਿਲ੍ਹਾ ਮੈਨੇਜਰ ਕਮਲਪ੍ਰੀਤ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |

ਬਹਿਬਲ ਗੋਲੀ ਕਾਂਡ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ- ਭਾਈ ਦਾਦੂਵਾਲ

ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਰਬੱਤ ਖ਼ਾਲਸਾ ਵਲੋਂ ਸਾਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸਪਸ਼ਟ ਕੀਤਾ ਹੈ ਕਿ ਪੰਥਕ ਧਿਰਾਂ ਵਲੋਂ ਬਰਗਾੜੀ ਵਿਖੇ ਸ਼ੁਰੂ ਕੀਤਾ ਗਿਆ ਮੋਰਚਾ ਬਹਿਬਲ ਗੋਲੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਜਾਰੀ

ਮਾਨਸਾ, 20 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਰੋਸ ਵਜੋਂ ਲਗਾਇਆ ਧਰਨਾ 26ਵੇਂ ਦਿਨ ਵਿਚ ਦਾਖਲ ਹੋ ਗਿਆ | ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਵੀ ਜਾਰੀ ਰੱਖੀ ...

ਪੂਰੀ ਖ਼ਬਰ »

ਐਡਵੋਕੇਟ ਗਰੇਵਾਲ ਨੂੰ ਵਿਧਾਇਕ ਮਾਨਸ਼ਾਹੀਆ ਨੇ ਘਰ ਜਾ ਕੇ ਕੀਤਾ ਸਨਮਾਨਿਤ

ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਐਡਵੋਕੇਟ ਜਸਵੰਤ ਸਿੰਘ ਗਰੇਵਾਲ ਨੂੰ ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਖੀਵਾ ਸਟਰੀਟ ਵਿਖੇ ਉਨ੍ਹਾਂ ਦੇ ਘਰ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਨਮਾਨਿਤ ਕੀਤਾ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਮਾਲ ਦੀ ਢੋਆ-ਢੁਆਈ ਨੂੰ ਲੈ ਕੇ ਹੋਈ ਲੜਾਈ ਸਬੰਧੀ 5 ਿਖ਼ਲਾਫ਼ ਮਾਮਲਾ ਦਰਜ

ਬੁਢਲਾਡਾ, 20 ਅਗਸਤ (ਰਾਹੀ)- ਬੀਤੇ ਕੱਲ੍ਹ ਸਥਾਨਕ ਸ਼ਹਿਰ ਦੇ ਨਿੱਜੀ ਟਰਾਂਸਪੋਰਟਰਾਂ ਦੀ ਹੋਈ ਝੜਪ 'ਚ ਜਖ਼ਮੀ ਹੋਏ ਵਿਅਕਤੀ ਦੇ ਬਿਆਨਾਂ 'ਤੇ ਪੁਲਿਸ ਥਾਣਾ ਸ਼ਹਿਰੀ ਵਿਖੇ 3 ਨਾਮਾਲੂਮ ਵਿਅਕਤੀਆਂ ਸਮੇਤ 5 ਜਣਿਆਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਨੌਜਵਾਨਾਂ ਨੇ ਮਾਨਸਾ ਸ਼ਹਿਰ 'ਚ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਮਾਨਸਾ, 20 ਅਗਸਤ (ਰਾਵਿੰਦਰ ਸਿੰਘ ਰਵੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਥਾਨਕ ਸ਼ਹਿਰ 'ਚ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ | ਇਹ ਰੈਲੀ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ...

ਪੂਰੀ ਖ਼ਬਰ »

ਨਗਰ ਸੁਧਾਰ ਆਗੂਆਂ ਿਖ਼ਲਾਫ਼ ਪੁਲਿਸ ਸ਼ਿਕਾਇਤ ਕਰਨ 'ਤੇ ਭੜਕੇ ਸ਼ਹਿਰ ਵਾਸੀ

ਬੁਢਲਾਡਾ, 20 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਇਕ ਕੌਾਸਲਰ ਦੇ ਬੇਟੇ ਵਲੋਂ ਨਗਰ ਸੁਧਾਰ ਸਭਾ ਦੇ ਕੁਝ ਆਗੂਆਂ ਿਖ਼ਲਾਫ਼ ਪੁਲਿਸ ਸ਼ਿਕਾਇਤ ਕਰਨ 'ਤੇ ਭੜਕੇ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਇੱਥੇ ਪੁਲਿਸ ਥਾਣਾ ਸ਼ਹਿਰੀ ਅੱਗੇ ਲਗਾਤਾਰ ਧਰਨਾ ਦੇ ਕੇ ਪੰਜਾਬ ...

ਪੂਰੀ ਖ਼ਬਰ »

ਮੀਰਾ ਪਬਲਿਕ ਸਕੂਲ ਵਿਚ ਡਾਂਸ ਮੁਕਾਬਲੇ ਕਰਵਾਏ

ਸਰਦੂਲਗੜ੍ਹ, 20 ਅਗਸਤ (ਨਿ. ਪ. ਪ.)- ਇੱਥੋਂ ਕੁਝ ਕਿੱਲੋਮੀਟਰ ਦੂਰ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਡਾਂਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ ਤੋਂ ਫ਼ਸਟ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਨੇ ਸੋਹਣੀਆਂ-ਸੋਹਣੀਆਂ ਪੁਸ਼ਾਕਾ ਪਾ ਕੇ ਮੁਕਾਬਲੇ ਵਿਚ ਵਧ ...

ਪੂਰੀ ਖ਼ਬਰ »

ਪਿੰਡ ਅਕਲੀਆ 'ਚ 2 ਰੋਜ਼ਾ 'ਤੀਆਂ ਤੀਜ ਦੀਆਂ' ਸਮਾਗਮ ਸ਼ੁਰੂ

ਜੋਗਾ, 20 ਅਗਸਤ (ਬਲਜੀਤ ਸਿੰਘ ਅਕਲੀਆ)- ਪਿੰਡ ਅਕਲੀਆ ਵਿਖੇ ਮਾਤਾ ਖੀਵੀ ਯੁਵਕ ਭਲਾਈ ਕਲੱਬ ਲੜਕੀਆਂ ਵਲੋਂ 2 ਰੋਜ਼ਾ 'ਤੀਆਂ ਤੀਜ ਦੀਆਂ' ਸਮਾਗਮ ਸ਼ੁਰੂ ਹੋਇਆ | ਪ੍ਰਧਾਨ ਰੁਚੀ ਸ਼ਰਮਾ ਨੇ ਦੱਸਿਆ ਕਿ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਸਿੰਘ ਮਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੋਟ ਲੱਲੂ ਵਿਖੇ ਸਫ਼ਾਈ ਕੈਂਪ ਲਗਾਇਆ

ਮਾਨਸਾ, 20 ਅਗਸਤ (ਵਿ. ਪ੍ਰਤੀ.)- ਸ਼ਹੀਦ ਊਧਮ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਕੋਟ ਲੱਲੂ ਵਲੋਂ ਸਫ਼ਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ | ਕਲੱਬ ਪ੍ਰਧਾਨ ਸੰਦੀਪ ਸਿੰਘ ਤੇ ਜਗਸੀਰ ਸਿੰਘ ਨੇ ਕਿਹਾ ਕਿ ਇਹ ਕੈਂਪ ਤੰਦਰੁਸਤ ...

ਪੂਰੀ ਖ਼ਬਰ »

ਐਫ. ਸੀ. ਆਈ. 65 ਫ਼ੀਸਦੀ ਜੀਰੀ ਦੀ ਖ਼ਰੀਦ ਆਪ ਕਰੇ- ਝੰਡੂਕਾ

ਝੁਨੀਰ, 20 ਅਗਸਤ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਪ੍ਰੈੱਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਦੱਸਿਆ ਕਿ ਪਿਛਲੀ ਵਾਰ ਐਫ. ਸੀ. ਆਈ. ...

ਪੂਰੀ ਖ਼ਬਰ »

ਧਿਆਨ ਲਾਉਣ ਨਾਲ ਹੀ ਆਤਮਾ ਦੀ ਸ਼ੁੱਧੀ ਹੁੰਦੀ ਹੈ- ਸਾਧਵੀ ਮਹਿਕ

ਸਰਦੂਲਗੜ੍ਹ, 20 ਅਗਸਤ (ਜੀ. ਐਮ. ਅਰੋੜਾ)- ਸਥਾਨਕ ਸ਼ਹਿਰ ਦੀ ਜੈਨ ਸਭਾ ਵਿਚ ਧਰਮ ਸਭਾ ਨੂੰ ਸੰਬੋਧਨ ਕਰਦਿਆਂ ਮਹਾਸਾਧਵੀ ਮਹਿਕ ਨੇ ਕਿਹਾ ਕਿ ਧਿਆਨ ਵੀ ਇੱਕ ਸਾਧਨਾ ਹੈ | ਸਾਨੂੰ ਆਪਣੇ ਜੀਵਨ ਵਿਚ ਧਿਆਨ ਰੂਪੀ ਸਾਧਨਾ ਨੂੰ ਲੈ ਕੇ ਆਉਣਾ ਚਾਹੀਦਾ ਹੈ, ਜਿਸ ਨਾਲ ਆਤਮਾ ਦੀ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਜਥੇ ਭੇਜਣ ਦਾ ਕਾਰਜ ਜਾਰੀ ਰਹੇਗਾ- ਭਾਈ ਜਵਾਹਰਕੇ

ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਦਾ ਕਹਿਣਾ ਹੈ ਕਿ ਪੰਥਕ ਧਿਰਾਂ ਵਲੋਂ ਬਰਗਾੜੀ ਵਿਖੇ ਲਗਾਏ ਗਏ ਮੋਰਚੇ 'ਚ ਹਰ ਹਫ਼ਤੇ ਜਥੇ ਭੇਜਣ ਦਾ ਕੰਮ ਜਾਰੀ ਰਹੇਗਾ | ਇੱਥੇ ਮਾਨਸਾ ਕੈਂਚੀਆਂ ...

ਪੂਰੀ ਖ਼ਬਰ »

ਸਕੂਲ ਦੀ ਚਾਰਦੀਵਾਰੀ ਬਣਾਉਣ ਦੀ ਮੰਗ

ਮਾਨਸਾ, 20 ਅਗਸਤ (ਸ.ਰਿ.)- ਸਰਕਾਰੀ ਸਕੂਲ ਸੁਧਾਰ ਮੰਚ ਤਲਵੰਡੀ ਅਕਲੀਆ ਵਲੋਂ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਗਈ ਕਿ ਸਕੂਲ ਦੀ ਟੁੱਟੀ ਚਾਰਦੀਵਾਰੀ ਬਣਾਈ ਜਾਵੇ | ਵਫ਼ਦ ਨੇ ਕਿਹਾ ਕਿ ਚਾਰਦੀਵਾਰੀ ਟੁੱਟੀ ਹੋਣ ਕਾਰਨ ਅਵਾਰਾ ਪਸ਼ੂਆਂ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ

ਮਾਨਸਾ, 20 ਅਗਸਤ (ਵਿ. ਪ੍ਰਤੀ.) ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਦੀ ਪ੍ਰਧਾਨਗੀ ਹੋਠ ਹੋਈ | ਇਸ ਮੌਕੇ ਜਥੇਬੰਦੀਆਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ ਆਹਲੂਵਾਲੀਆ ਇੰਟਕ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਸੁਰਿੰਦਰਪਾਲ ਸਿੰਘ ਆਹਲੂਵਾਲੀਆ ਨੂੰ ਕਾਂਗਰਸ ਪਾਰਟੀ ਵਲੋਂ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਹ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ 'ਚ ਪੋਸਟਰ ਬਣਾਉਣ ਮੁਕਾਬਲਾ ਕਰਵਾਇਆ

ਜੋਗਾ, 20 ਅਗਸਤ (ਅਕਲੀਆ)- ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦੇ ਸਾਇੰਸ ਵਿਭਾਗ ਵਲੋਂ 'ਪਲਾਸਟਿਕ ਮੁਕਤ ਵਾਤਾਵਰਨ' ਵਿਸ਼ੇ ਤਹਿਤ ਪੋਸਟਰ ਬਣਾਉਣ ਬਣਾਉਣ ਮੁਕਾਬਲਾ ਕਰਵਾਇਆ ਗਿਆ | ਸਾਇੰਸ ਵਿਭਾਗ ਦੀ ਪ੍ਰੋ: ਹਰਪ੍ਰੀਤ ਕੌਰ ਮਾਖਾ ਚਹਿਲਾਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਸ਼ਾ ਮੁਕਤੀ ਟਾਸਕ ਟੀਮ ਨੇ ਕਲੀਪੁਰ ਤੇ ਫੁੱਲੂਵਾਲਾ ਡੋਗਰਾ 'ਚ ਜਾਗਰੂਕਤਾ ਮੀਟਿੰਗਾਂ ਕੀਤੀਆਂ

ਬੁਢਲਾਡਾ, 20 ਅਗਸਤ (ਰਾਹੀ)- ਸਪੈਸ਼ਲ ਨਸ਼ਾ ਮੁਕਤੀ ਟਾਸਕ ਵਹੀਕਲ ਟੀਮ ਵਲੋਂ ਪਿੰਡ ਕਲੀਪੁਰ ਤੇ ਫੁੱਲੂਵਾਲਾ ਡੋਗਰਾ ਵਿਖੇ ਜਨਤਕ ਕੀਤੀਆਂ ਮੀਟਿੰਗਾਂ ਰਾਹੀ ਇਨ੍ਹਾਂ ਪਿੰਡਾਂ ਦੇ ਬਜ਼ੁਰਗਾਂ, ਨੌਜਵਾਨਾਂ ਅਤੇ ਔਰਤਾਂ ਨੂੰ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ 'ਚ ਸਹਿਯੋਗ ...

ਪੂਰੀ ਖ਼ਬਰ »

ਪ੍ਰੋ: ਅਜਮੇਰ ਸਿੰਘ ਔਲਖ ਨਿਮਨ ਕਿਸਾਨੀ ਦੀ ਬਾਤ ਪਾਉਣ ਵਾਲਾ ਵੱਡਾ ਨਾਟਕਕਾਰ ਸੀ -ਡਾ: ਜੱਸਲ

ਮਾਨਸਾ, 20 ਅਗਸਤ (ਧਾਲੀਵਾਲ)- ਵਿਸ਼ਵ ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨਿਮਨ ਕਿਸਾਨੀ ਅਤੇ ਕਿਰਤੀ ਵਰਗ ਦੀਆਂ ਦੁਸ਼ਵਾਰੀਆਂ ਨੂੰ ਆਪਣੇ ਨਾਟਕਾਂ 'ਚ ਪੇਸ਼ ਕਰਨ ਵਾਲਾ ਸਮਰੱਥ ਨਾਟਕਕਾਰ ਸੀ | ਇਹ ਪ੍ਰਗਟਾਵਾ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ...

ਪੂਰੀ ਖ਼ਬਰ »

ਸਮਾਉਂ ਤੋਂ ਖੀਵਾ ਕਲਾਂ ਨੂੰ ਜਾਂਦੀ ਸੜਕ ਬਣਾਉਣ ਦੀ ਮੰਗ

ਭੀਖੀ, 20 ਅਗਸਤ (ਪ. ਪ.)- ਪਿੰਡ ਸਮਾੳਾੁ ਤੋਂ ਖੀਵਾ ਕਲਾਂ ਨੂੰ ਜਾਣ ਵਾਲੀ ਸੜਕ ਕਾਫੀ ਸਮਾਂ ਪਹਿਲਾਂ ਬਣੀ ਹੋਣ ਕਾਰਨ ਥਾਂ ਥਾਂ ਤੋਂ ਟੁੱਟ ਚੁੱਕੀ ਹੈ ਅਤੇ ਇਸ ਦੇ ਕਿਨਾਰਿਆਂ ਉੱਪਰ ਮਿੱਟੀ ਦਾ ਚੜ੍ਹਾਅ ਜ਼ਿਆਦਾ ਹੋਣ ਕਾਰਨ ਕਈ ਥਾਵਾਂ 'ਤੇ ਸੜਕ ਨਜ਼ਰ ਹੀ ਨਹੀਂ ਆਉਂਦੀ | ਇਸ ...

ਪੂਰੀ ਖ਼ਬਰ »

ਡੀਪੂ ਤੋਂ ਮਿਲੀ ਕਣਕ ਦੇ ਗੱਟੇ 'ਚੋਂ ਨਿਕਲੀ ਖ਼ਰਾਬ ਕਣਕ

ਸਰਦੂਲਗੜ੍ਹ, 20 ਅਗਸਤ (ਪ. ਪ.)- ਪੰਜਾਬ ਸਰਕਾਰ ਵਲੋਂ ਆਟਾ ਦਾਲ਼ ਸਕੀਮ ਤਹਿਤ ਡੀਪੂਆਂ ਤੇ ਵੰਡੀ ਜਾਂਦੀ ਕਣਕ ਦੇ ਗੱਟੇ 'ਚੋਂ ਪਿੰਡ ਖੈਰਾ ਖ਼ੁਰਦ ਵਿਖੇ ਖ਼ਰਾਬ ਕਣਕ ਮਿਲਣ ਦੀ ਖ਼ਬਰ ਹੈ | ਲਾਭ ਪਾਤਰੀ ਧਰਮਵੀਰ ਨੇ ਦੱਸਿਆ ਕਿ ਉਸ ਨੂੰ ਪਰਿਵਾਰ ਦੇ 6 ਜੀਆਂ ਦੀ ਕਣਕ ਮਿਲੀ ਹੈ, ...

ਪੂਰੀ ਖ਼ਬਰ »

ਭੀਖੀ ਦੀਆਂ ਸੁੰਨੀਆਂ ਥਾਵਾਂ 'ਤੇ ਨਸ਼ੇੜੀ ਲਗਾਉਂਦੇ ਨੇ ਮਹਿਫ਼ਲਾਂ

ਭੀਖੀ, 20 ਅਗਸਤ (ਸਿੱਧੂ)- ਭੀਖੀ ਦੇ ਪੁਰਾਣੇ ਜਲ ਘਰ ਵਾਲੀ ਜਗ੍ਹਾ ਪਿਛਲੇ ਕਈ ਸਾਲਾਂ ਤੋਂ ਲਾਵਾਰਸ ਪਈ ਹੈ, ਜੋ ਅੱਜ ਕੱਲ੍ਹ ਨਸ਼ੇੜੀਆਂ ਦਾ ਅੱਡਾ ਬਣੀ ਹੋਈ ਹੈ | ਇੱਥੇ ਸੰਘਣੇ ਛਾਂਦਾਰ, ਫੁੱਲਦਾਰ ਵੱਡੇ ਵੱਡੇ ਦਰਖ਼ਤ ਹਨ, ਜਿਸ ਕਾਰਨ ਇਸ ਜਗ੍ਹਾ ਨਸ਼ੇੜੀ ਸਾਰਾ ਦਿਨ ਬੈਠਦੇ ...

ਪੂਰੀ ਖ਼ਬਰ »

ਕੋਰ ਡਾਇਗਨੋਟਿਕ ਸੈਂਟਰ ਦੀ ਸ਼ੁਰੂਆਤ

ਮਾਨਸਾ, 20 ਅਗਸਤ (ਸ.ਰਿ.)- ਸਥਾਨਕ ਸਿਵਲ ਹਸਪਤਾਲ ਵਿਖੇ ਕੋਰ ਡਾਇਗਨੋਟਿਕ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਐਸ.ਐਮ.ਓ. ਜਗਪਾਲਇੰਦਰ ਸਿੰਘ ਵਲੋਂ ਕੀਤਾ ਗਿਆ | ਜ਼ਿਲ੍ਹਾ ਐਪੋਡੀਮੋਲਾਜਿਸਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਹੈਲਥ ...

ਪੂਰੀ ਖ਼ਬਰ »

ਬੱਚਿਆਂ ਨੂੰ ਸਹੀ ਸੇਧ ਦੇ ਕੇ ਸੰਸਥਾ ਅੱਗੇ ਲਿਜਾਏਗੀ- ਮਾਯੁਰੀ ਦੱਤਾ

ਸਰਦੂਲਗੜ੍ਹ, 20 ਅਗਸਤ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਖੁੰਗਰ ਹਾਲ ਵਿਖੇ ਵਿਗਿਆਨ ਭਾਰਤੀ ਸੰਸਥਾ ਦੀ ਰਾਜ ਇਕਾਈ ਵਿਗਿਆਨ ਪਰਿਸ਼ਦ ਪੰਚਨਾਦ ਵਲਾੋ ਵਿਦਿਆਰਥੀ ਵਿਗਿਆਨ ਮੰਥਨ 2018-2019 ਦੇ ਵਾਰੇ ਜਾਣਕਾਰੀ ਦੇਣ ਲਈ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਸਮਾਗਮ ਕਰਵਾਇਆ

ਸਰਦੂਲਗੜ੍ਹ, 20 ਅਗਸਤ (ਪ.ਪ.)- ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਨਵਾਂ ਸੈਸ਼ਨ ਸ਼ੁਰੂ ਹੋਣ 'ਤੇ ਸਵਾਗਤੀ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ | ਪਹਿਲੀ ਵਾਰ ਕਾਲਜ ਵਿਚ ਪੜ੍ਹਾਈ ਕਰਨ ...

ਪੂਰੀ ਖ਼ਬਰ »

ਸੀਵਰੇਜ ਪ੍ਰਣਾਲੀ ਬੰਦ ਹੋਣ ਕਾਰਨ ਮਾਨਸਾ 'ਚ ਲੋਕਾਂ ਦਾ ਰੋਹ ਵਧਣ ਲੱਗਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 20 ਅਗਸਤ- ਸਥਾਨਕ ਸ਼ਹਿਰ 'ਚ ਸੀਵਰੇਜ ਪ੍ਰਣਾਲੀ ਬੰਦ ਹੋਣ ਕਾਰਨ ਲੋਕਾਂ 'ਚ ਰੋਹ ਪਨਪਣ ਲੱਗਾ ਹੈ | ਦੱਸਣਾ ਬਣਦਾ ਹੈ ਕਿ 'ਅਜੀਤ' ਵਲੋਂ ਇਸ ਮੁੱਦੇ ਨੂੰ ਕਈ ਵਾਰ ਗੰਭੀਰਤਾ ਨਾਲ ਉਠਾਇਆ ਗਿਆ ਹੈ | ਜਾਣਕਾਰੀ ਅਨੁਸਾਰ ਕਚਹਿਰੀ ਰੋਡ, ਿਲੰਕ ...

ਪੂਰੀ ਖ਼ਬਰ »

ਪੋਲੀਟੈਕਨਿਕ ਕਾਲਜ ਦੀ ਸਫ਼ਾਈ ਕੀਤੀ

ਬਰੇਟਾ, 20 ਅਗਸਤ (ਪ.ਪ.)- ਗੁਰੂ ਗੋਬਿੰਦ ਸਿੰਘ ਵਿੱਦਿਅਕ ਤੇ ਭਲਾਈ ਕਲੱਬ ਅਤੇ ਗੁਰਮਤਿ ਪ੍ਰਚਾਰ ਕੇਂਦਰ ਬਹਾਦਰਪੁਰ ਵਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਰੇਟਾ ਦੀ ਸਫ਼ਾਈ ਕੀਤੀ ਗਈ | ਕਾਲਜ ਵਿਚ ਬਰਸਾਤਾਂ ਕਰ ਕੇ ਘਾਹ, ਫੂਸ, ਗਾਜਰ ਬੂਟੀ ਬਹੁਤ ਹੋ ਜਾਣ ਕਾਰਨ ਕਾਲਜ ਦੇ ...

ਪੂਰੀ ਖ਼ਬਰ »

ਸੁਰਿੰਦਰ ਦੀ ਕਿਤਾਬ 'ਸਿਕਸ਼ਾ' ਉੱਪਰ ਵਿਚਾਰ ਚਰਚਾ

ਜੋਗਾ, 20 ਅਗਸਤ (ਪ.ਪ.)- ਗੁਰੂਕੁਲ ਅਕੈਡਮੀ ਉੱਭਾ ਵਿਖੇ ਸੁਰਿੰਦਰ ਕੁਮਾਰ ਦੀ ਪੁਸਤਕ 'ਸਿਕਸ਼ਾ' 'ਤੇ ਚਰਚਾ ਕੀਤੀ ਗਈ | ਪਿ੍ੰਸੀਪਲ ਹਰਪ੍ਰੀਤ ਸਿੰਘ ਪੁਰਬਾ ਨੇ ਕਿਹਾ ਕਿ ਲੇਖਕ ਵੱਲੋਂ ਪੰਜਾਬੀ ਭਾਸ਼ਾ ਦੇ ਗਿਆਨ ਰੱਖਣ ਵਾਲੇ ਹਰ ਵਿਅਕਤੀ ਲਈ ਸੌਖੇ ਤਰੀਕੇ ਨਾਲ ਅੰਗਰੇਜ਼ੀ ...

ਪੂਰੀ ਖ਼ਬਰ »

ਬੇਘਰਿਆਂ ਨੂੰ 30 ਜੁਲਾਈ ਤੱਕ ਪਲਾਟਾਂ ਦੇ ਕਬਜ਼ੇ ਦਿਵਾਉਣ ਵਿਚ ਸਰਕਾਰ ਅਸਫਲ

ਝੁਨੀਰ, 20 ਅਗਸਤ (ਵਸ਼ਿਸ਼ਟ)- ਕਸਬਾ ਝੁਨੀਰ ਦੇ ਬਜ਼ੁਰਗ ਆਗੂ ਕਾਮਰੇਡ ਗੰਗਾ ਸਿੰਘ ਤੂਫ਼ਾਨ ਅਤੇ ਵਫ਼ਦ ਨੇ ਦੱਸਿਆ ਕਿ ਰਾਜ ਸਰਕਾਰ ਨੇ ਰਾਜ ਦੇ ਸਮੂਹਿਕ ਬੇਘਰਿਆਂ ਨੂੰ ਰਿਹਾਇਸ਼ੀ ਮਕਾਨ ਬਣਾਉਣ ਲਈ 5-5 ਮਰਲਿਆਂ ਦੇ ਮੁਫ਼ਤ ਪਲਾਟਾਂ ਦੇ ਕਬਜ਼ੇ 30 ਜੁਲਾਈ 2018 ਤੋਂ ਪਹਿਲਾਂ ...

ਪੂਰੀ ਖ਼ਬਰ »

ਕੁੱਲਰੀਆਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਗੋਰਖਨਾਥ ਵਾਲੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਬਰੇਟਾ, 20 ਅਗਸਤ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁੱਲਰੀਆਂ ਤੋਂ ਪਿੰਡ ਗੋਰਖਨਾਥ ਨੂੰ ਜਾਣੀ ਵਾਲੀ ਸੜਕ ਤੇ ਪਿੰਡ ਕੁੱਲਰੀਆਂ ਦੇ ਘਰਾਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਾਰਾ ਪਾਣੀ ਸੜਕ ਤੇ ਜਮਾਂ ਹੋਇਆ ਰਹਿੰਦਾ ਹੈ | ਅਜਿਹਾ ਹੋਣ ਕਰ ਕੇ ਆਵਾਜਾਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬਰੇਟਾ ਦੇ ਵਾਰਡ ਨੰਬਰ 9 ਵਿਚ ਸੀਵਰੇਜ ਸਿਸਟਮ ਫ਼ੇਲ੍ਹ, ਲੋਕ ਪ੍ਰੇਸ਼ਾਨ

ਬਰੇਟਾ, 20 ਅਗਸਤ (ਜੀਵਨ ਸ਼ਰਮਾ)- ਬਰੇਟਾ ਪਿੰਡ ਦੇ ਵਾਰਡ ਨੰਬਰ 9 ਵਿਚ ਸੀਵਰੇਜ ਸਿਸਟਮ ਬੁਰੀ ਤਰ੍ਹਾਂ ਫ਼ੇਲ੍ਹ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਸੜਕਾਂ 'ਤੇ ਫੈਲ ਰਿਹਾ ਹੈ, ਇਸ ਨਾਲ ਵਾਰਡ ਵਾਸੀਆਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ...

ਪੂਰੀ ਖ਼ਬਰ »

ਕੁੱਲਰੀਆਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਗੋਰਖਨਾਥ ਵਾਲੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਬਰੇਟਾ, 20 ਅਗਸਤ (ਜੀਵਨ ਸ਼ਰਮਾ)- ਨੇੜਲੇ ਪਿੰਡ ਕੁੱਲਰੀਆਂ ਤੋਂ ਪਿੰਡ ਗੋਰਖਨਾਥ ਨੂੰ ਜਾਣੀ ਵਾਲੀ ਸੜਕ ਤੇ ਪਿੰਡ ਕੁੱਲਰੀਆਂ ਦੇ ਘਰਾਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਾਰਾ ਪਾਣੀ ਸੜਕ ਤੇ ਜਮਾਂ ਹੋਇਆ ਰਹਿੰਦਾ ਹੈ | ਅਜਿਹਾ ਹੋਣ ਕਰ ਕੇ ਆਵਾਜਾਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਵਾਲੀ ਨੀਤੀ ਨੂੰ ਪੰਜਾਬ ਸਰਕਾਰ ਤੋਂ ਸਰਲ ਬਣਾਉਣ ਦੀ ਮੰਗ

ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਿਟੀ ਐਗਰੀਕਲਚਰ ਇੰਮਪਲੀਮੈਂਟਸ ਮਸ਼ੀਨਰੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਵਿਭਾਗ ਵਲੋਂ ਖੇਤੀਬਾੜੀ ਮਸ਼ੀਨਰੀ 'ਤੇ ਜੋ ਸਬਸਿਡੀ ਦਿੱਤੀ ਜਾਂਦੀ ਹੈ, ਦੀ ਨੀਤੀ ਨੂੰ ਹੋਰ ਸਰਲ ਬਣਾਇਆ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ ਤਾੋ ਝੁਨੀਰ ਵਾਸੀ ਪ੍ਰੇਸ਼ਾਨ

ਝੁਨੀਰ, 20 ਅਗਸਤ (ਨਿ.ਪ.ਪ.)- ਕਸਬਾ ਝੁਨੀਰ ਦੇ ਅਗਰਵਾਲ ਕਾਲੋਨੀ ਵਿਖੇ ਖ਼ਾਲੀ ਪਏ ਪਲਾਟਾਂ ਅਤੇ ਗਲੀਆਂ ਵਿਚਕਾਰ ਆਮ ਘਰਾਂ ਦੇ ਕੂੜੇ ਕਰਕਟ ਦਾ ਢੇਰ ਲੱਗਿਆ ਪਿਆ ਹੈ, ਜਿਸ ਕਾਰਨ ਸਾਰਾ ਸਾਰਾ ਦਿਨ ਬਦਬੂ ਆਉਂਦੀ ਰਹਿੰਦੀ ਹੈ ਅਤੇ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ...

ਪੂਰੀ ਖ਼ਬਰ »

ਪਿਸ਼ਾਬ ਘਰ ਨਾ ਹੋਣ ਕਰਕੇ ਦੁਕਾਨਦਾਰ ਤੇ ਆਮ ਲੋਕ ਪ੍ਰੇਸ਼ਾਨ

ਝੁਨੀਰ, 20 ਅਗਸਤ (ਸੰਧੂ)- ਕਸਬਾ ਝੁਨੀਰ ਵਿਖੇ ਪਿਸ਼ਾਬ ਘਰ ਨਾ ਹੋਣ ਕਰ ਕੇ ਦੁਕਾਨਦਾਰ ਅਤੇ ਆਮ ਲੋਕ ਬਹੁਤ ਦੁਖੀ ਹਨ | ਬੀਰਬਲ ਸਿੰਘ ਤੇ ਲਾਭ ਸਿੰਘ ਨੇ ਦੱਸਿਆ ਕਿ ਪਿਸ਼ਾਬ ਘਰ ਨਾ ਹੋਣ ਕਰ ਕੇ ਸੈਂਕੜੇ ਦੁਕਾਨਦਾਰ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਦੇ ਮਾਮਲੇ 'ਚ ਮੁਕੱਦਮਾ ਦਰਜ

ਮਾਨਸਾ, 20 ਅਗਸਤ (ਧਾਲੀਵਾਲ)- ਸਥਾਨਕ ਸ਼ਹਿਰੀ ਥਾਣਾ ਪੁਲਿਸ-2 ਨੇ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਸਬ ਇੰਸਪੈਕਟਰ ਸੁਖਚਰਨ ਸਿੰਘ ਨੇ ਦੱਸਿਆ ਕਿ ਵਾਰਡ ਨੰ: 7 ਦੀ ਵਾਸੀ ਪੀੜਤਾ ਦੇ ਬਿਆਨਾਂ 'ਤੇ ਆਕਾਸ਼ਦੀਪ ...

ਪੂਰੀ ਖ਼ਬਰ »

ਮਿਆਦ ਪੁਗਾ ਚੁਕੀਆਂ ਵਸਤੂਆ ਡਰਦੇ ਲੋਕ ਸੁੱਟਣ ਲੱਗੇ

ਸਰਦੂਲਗੜ੍ਹ, 20 ਅਗਸਤ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਅੰਦਰ ਵੱਡੇ ਪੱਧਰ 'ਤੇ ਮਿਆਦ ਪੁਗਾ ਚੁਕੀਆਂ ਵਸਤੂਆਂ ਦੁੱਧ, ਦਹੀ, ਪਨੀਰ, ਕੋਲਡ ਡਰਿਕਸ ਤੇ ਹੋਰ ਚੀਜਾਂ ਵਿਕਣ ਸਬੰਧੀ 'ਅਜੀਤ' ਵਲੋਂ ਖਬਰ ਪ੍ਰਕਾਸ਼ਿਤ ਕਰਨ 'ਤੇ ਭਾਵੇ ਸਿਹਤ ਵਿਭਾਗ 'ਤੇ ਅਸਰ ਤਾਂ ਨਹੀ ਹੋਇਆ ਪਰ ਵੇਚਣ ...

ਪੂਰੀ ਖ਼ਬਰ »

ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਵੇਂ ਬਣ ਰਹੇ ਪਾਰਕ 'ਚ ਲਗਾਏ ਬੂਟੇ

ਝੁਨੀਰ, 20 ਅਗਸਤ (ਨਿ.ਪ.ਪ.)- ਨੇੜਲੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਮਗਨਰੇਗਾ ਸਕੀਮ ਅਧੀਨ ਬਣਾਏ ਜਾ ਰਹੇ ਪਾਰਕ ਵਿੱਚ ਅੱਜ ਪੌਦੇ ਲਗਾਏ ਗਏ | ਬਾਬਾ ਦਰਸ਼ਨ ਸਿੰਘ ਜੀ ਮੁੱਖ ਸੇਵਾਦਾਰ ਗੁਰੂ ਘਰ ਫੱਤਾ ਮਾਲੋਕਾ ਨੇ ਪੌਦਾ ਲਗਾ ਕੇ ਉਦਘਾਟਨ ਕੀਤਾ | ਇਸ ਪਾਰਕ ਵਿਚ ਲਗਪਗ 2 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX