ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 4 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੌਇਬ ਮਲਿਕ 78 ਦੌੜਾਂ ਬਣਾ ਕੇ ਆਊਟ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 day ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  1 day ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  1 day ago
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  1 day ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  1 day ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  1 day ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  1 day ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  1 day ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  1 day ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  1 day ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  1 day ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  1 day ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  1 day ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  1 day ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  1 day ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  1 day ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  1 day ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  1 day ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  1 day ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਕਪੂਰਥਲਾ / ਫਗਵਾੜਾ

ਸੁਲਤਾਨਪੁਰ ਲੋਧੀ ਵਿਖੇ ਹੋਈ ਇਸਤਰੀ ਅਕਾਲ ਦਲ ਦੀ ਵਿਸ਼ੇਸ਼ ਮੀਟਿੰਗ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਸਾਬਕਾ ਮੰਤਰੀ ਪੰਜਾਬ ਤੇ ਸਰਪ੍ਰਸਤ ਸ਼ੋ੍ਰਮਣੀ ਇਸਤਰੀ ਅਕਾਲੀ ਦਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਇਕ ਮੀਟਿੰਗ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਡਾ: ਉਪਿੰਦਰਜੀਤ ਕੌਰ ਨੇ ਹਿਸਾਰ ਵਿਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇਕ ਸਿੱਖ ਪਰਿਵਾਰ 'ਤੇ ਕੀਤੇ ਹਮਲੇ ਦੀ ਪੁਰਜ਼ੋਰ ਨਿਖੇਧੀ ਕੀਤੀ | ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਸੋਂ ਉਕਤ ਮਾਮਲੇ ਵਿਚ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਗਰੀਬਾਂ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਸਨ, ਪੰਜਾਬ ਸਰਕਾਰ ਵਲੋਂ ਵਾਪਸ ਲੈ ਕੇ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਗਿਆ ਹੈ | ਜਿਸ ਕਾਰਨ ਪੰਜਾਬ ਦੀ ਜਨਤਾ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ | ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਐਸ.ਜੀ.ਪੀ.ਸੀ. ਦੇ ਅੰਤਿ੍ੰਗ ਮੈਂਬਰ ਬੀਬੀ ਗੁਰਪ੍ਰੀਤ ਕੌਰ, ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਸਰਪੰਚ ਟਿੱਬਾ, ਸਕੱਤਰ ਜਨਰਲ ਬੀਬੀ ਜਸਬੀਰ ਕੌਰ ਸਰਪੰਚ ਠੱਟਾ ਨਵਾਂ, ਜਥੇਬੰਦਕ ਸਕੱਤਰ ਬੀਬੀ ਬਲਜੀਤ ਕੌਰ ਕਮਾਲਪੁਰ, ਪ੍ਰੈੱਸ ਸਕੱਤਰ ਬੀਬੀ ਬਲਵਿੰਦਰ ਕੌਰ ਸਾਬਕਾ ਸਰਪੰਚ ਖੀਰਾਂਵਾਲੀ, ਬੀਬੀ ਸੁਰਿੰਦਰ ਕੌਰ ਸ਼ਾਹ, ਬੀਬੀ ਬਲਜਿੰਦਰ ਕੌਰ ਕਾਲੜਾ ਜ਼ਿਲ੍ਹਾ ਪ੍ਰਧਾਨ, ਮਨਜੀਤ ਕੌਰ, ਬਲਵਿੰਦਰ ਕੌਰ ਜੌਹਲ, ਸਿਮਰਜੀਤ ਧੀਰ, ਬੀਬੀ ਜਸਪਾਲ ਕੌਰ ਮੈਂਬਰ ਬਲਾਕ ਸੰਮਤੀ ਕਪੂਰਥਲਾ, ਬੀਬੀ ਜਸਵੀਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਨੀਲਮ ਰਾਣੀ ਖੁਰਦ ਮੈਂਬਰ ਬਲਾਕ ਸੰਮਤੀ, ਬੀਬੀ ਸਰਬਜੀਤ ਕੌਰ, ਬੀਬੀ ਜਸਵਿੰਦਰ ਕੌਰ, ਸੁਨੀਤਾ ਢਿੱਲੋਂ, ਗੁਰਮੀਤ ਕੌਰ ਦਰੀਏਵਾਲ, ਮਨਦੀਪ ਕੌਰ, ਰਾਜਵਿੰਦਰ ਕੌਰ, ਬਲਵੀਰ ਕੌਰ, ਰਾਜਵੰਤ ਕੌਰ, ਕੁਲਵਿੰਦਰ ਕੌਰ, ਦਲਜੀਤ ਕੌਰ, ਬੀਬੀ ਪ੍ਰਕਾਸ਼ ਕੌਰ, ਦਲਵਿੰਦਰ ਕੌਰ, ਹਰਬੰਸ ਕੌਰ, ਪਿ੍ਤਪਾਲ ਕੌਰ ਪਿ੍ੰਸੀਪਲ, ਅਜੀਤ ਕੌਰ ਕੜ੍ਹਾਲ ਕਲਾਂ, ਗੁਰਵਿੰਦਰ ਕੌਰ ਸਰਪੰਚ ਚੱਕਾਂ, ਸਤਵੰਤ ਕੌਰ, ਰਾਜਵਿੰਦਰ ਕੌਰ ਥਿੰਦ, ਰਾਜ ਰਾਣੀ ਪੱਮਣ, ਜਸਵਿੰਦਰ ਕੌਰ ਸਰਪੰਚ, ਰਾਜਵਿੰਦਰ ਕੌਰ, ਜਸਵਿੰਦਰ ਕੌਰ ਪੰਚ, ਮਨਦੀਪ ਕੌਰ, ਰਮਨਦੀਪ ਕੌਰ, ਅਮਰਜੀਤ ਕੌਰ ਮੋਮੀ, ਦਲਜੀਤ ਕੌਰ ਸਰਪੰਚ, ਪ੍ਰੋ: ਸਵਰਨਜੀਤ ਕੌਰ, ਬਲਵਿੰਦਰ ਕੌਰ ਮਠਾੜੂ ਆਦਿ ਹਾਜ਼ਰ ਸਨ

ਵਿਦਿਆਰਥੀਆਂ ਦੇ ਮਾਪਿਆਂ ਦਾ ਵਫ਼ਦ ਹਲਕਾ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੂੰ ਮਿਲਿਆ

ਫਗਵਾੜਾ, 20 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਫ਼ੀਸਾਂ ਅਤੇ ਦਾਖ਼ਲੇ ਵਗੈਰਾ ਨੂੰ ਲੈ ਕੇ ਹੋ ਰਹੀ ਬੇਲਗਾਮ ਵਸੂਲੀ ਦੇ ਸਬੰਧ ਵਿਚ ਲਾਰਡ ਮਹਾਵੀਰ ਜੈਨ ਸਕੂਲ ਦੇ ਪੇਰੈਂਟਸ ਦਾ ਇਕ ਵਫ਼ਦ ਅੱਜ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਦਫ਼ਤਰਾਂ 'ਚ ਇਲੈਕਟ੍ਰਾਨਿਕ ਮਸ਼ੀਨਾਂ ਲਗਾਈਆਂ ਜਾਣ-ਪਾਠਕ

ਢਿਲਵਾਂ, 20 ਅਗਸਤ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਬਲਾਕ ਢਿਲਵਾਂ ਦੇ ਨਾਲ ਅਨੇਕਾਂ ਪਿੰਡਾਂ ਜੁੜੇ ਹੋਏ ਹਨ ਅਤੇ ਕਸਬਾ ਢਿਲਵਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਆਪਣਾ ਕੰਮ ਕਰਵਾਉਣ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ, ਪੰ੍ਰਤੂ ਕਈ ਵਾਰ ਕਰਮਚਾਰੀਆਂ ਦੇ ਦਫ਼ਤਰ ਲੇਟ ...

ਪੂਰੀ ਖ਼ਬਰ »

ਟਰਾਂਸਫਾਰਮ ਤੋਂ ਵੱਧ-ਘੱਟ ਬਿਜਲੀ ਨਿਕਲਣ ਨਾਲ ਬਿਜਲੀ ਉਪਕਰਨ ਸੜੇ

ਨਡਾਲਾ, 20 ਅਗਸਤ (ਮਾਨ)-ਪਿੰਡ ਰਾਏਪੁਰ ਅਰਾਈਆਂ ਵਿਖੇ ਬਿਜਲੀ ਦੇ ਟਰਾਂਸਫਾਰਮ ਵਲੋਂ ਬਿਜਲੀ ਸਪਲਾਈ ਵੱਧ-ਘੱਟ ਦੇਣ ਨਾਲ ਲੋਕਾਂ ਦੇ ਘਰਾਂ ਦੇ ਬਿਜਲੀ ਉਪਕਰਨ ਸੜ ਰਹੇ ਹਨ | ਇਸ ਸਬੰਧੀ ਪੰਚ ਸੁਖਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਿੱਲਾਂ ਚੱਕੀਵਾਲਾ ਨੇੜੇ ਲੱਗਾ ...

ਪੂਰੀ ਖ਼ਬਰ »

ਅਪੰਗ-ਸੁਅੰਗ ਲੋਕ ਮੰਚ ਦੇ ਆਗੂਆਂ ਨੇ ਖਾਲੀ ਭਾਂਡੇ ਖੜਕਾ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 20 ਅਗਸਤ (ਸਡਾਨਾ)-ਅਪੰਗ-ਸੁਅੰਗ ਲੋਕ ਮੰਚ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡੀ.ਸੀ. ਦਫ਼ਤਰ ਦੇ ਬਾਹਰ ਖਾਲੀ ਭਾਂਡੇ ਖੜਕਾ ਕੇ ਰੋਸ ਵਿਖਾਵਾ ਕੀਤਾ ਗਿਆ | ਉਪਰੰਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੂੰ ਮੰਚ ਦੇ ਆਗੂਆਂ ਨੇ ਮੰਗ ਪੱਤਰ ਸੌਾਪਿਆ | ਮੰਚ ਦੇ ...

ਪੂਰੀ ਖ਼ਬਰ »

ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਕਪੂਰਥਲਾ, 20 ਅਗਸਤ (ਸਡਾਨਾ)-ਗੌਰਮਿੰਟ ਡਰੱਗ ਡੀ ਅਡਿਕਸ਼ਨ ਤੇ ਰੀਹੈਬਲੀਟੇਸ਼ਨ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਅੱਜ ਸੂਬੇ ਭਰ ਅੰਦਰ ਜ਼ਿਲ੍ਹਾ ਪੱਧਰੀ ਰੋਸ ਧਰਨੇ ਦਿੱਤੇ ਗਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ...

ਪੂਰੀ ਖ਼ਬਰ »

ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਦੇ ਜਨਮ ਦਿਨ ਮੌਕੇ ਨਸ਼ਿਆਂ ਸਬੰਧੀ ਜਾਗਰੂਕਤਾ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਸਵ: ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਅੱਜ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਸੱਦੂਵਾਲ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 20 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨਾਲ ਕਾਰਪੋਰੇਟ ਟਰੇਨਰਾਂ ਤੇ ਲੇਖਕਾਂ ਨੇ ਸਾਂਝੀਆਂ ਕੀਤੀਆਂ ਪ੍ਰੇਰਨਾਦਾਇਕ ਕਹਾਣੀਆਂ

ਜਲੰਧਰ, 20 ਅਗਸਤ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪ੍ਰਸਿੱਧ ਬੁਲਾਰਿਆਂ ਨੇ ਆਪਣੇ ਨਿੱਜੀ ਤਜਰਬਿਆਂ ਨਾਲ ਪ੍ਰੇਰਨਾਦਾਇਕ ਕਹਾਣੀਆਂ ਲਈ ਕਾਨਫ਼ਰੰਸ ਦਾ ਪ੍ਰਬੰਧ ਕੀਤਾ | ਜਿਸ 'ਚ ਸਮਾਜਿਕ ਵਰਕਰਾਂ, ਟੈਡੇਕਸ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨਾਲ ਵਿਤਕਰਾ ਯੂਨੀਅਨ ਨਹੀਂ ਕਰੇਗੀ ਬਰਦਾਸ਼ਤ-ਬਾਠ

ਨਡਾਲਾ, 20 ਅਗਸਤ (ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਤੇ ਬਲਾਕ ਪ੍ਰਧਾਨ ਨਡਾਲਾ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ...

ਪੂਰੀ ਖ਼ਬਰ »

ਰੱਖੜ ਪੁੰਨਿਆਂ ਦੇ ਸਬੰਧ 'ਚ ਗੁਰਦੁਆਰਾ ਬੇਬੇ ਨਾਨਕੀ ਖੂਹ ਸਾਹਿਬ ਵਿਖੇ ਧਾਰਮਿਕ ਸਮਾਗਮ

ਤਲਵੰਡੀ ਚੌਧਰੀਆਂ, 20 ਅਗਸਤ (ਪਰਸਨ ਲਾਲ ਭੋਲਾ)-ਰੱਖੜ ਪੁੰਨਿਆਂ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਬੇਬੇ ਨਾਨਕੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਸੰਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨਤਾਰਨ ਵਾਲਿਆਂ ਦੀ ਅਗਵਾਈ ਵਿਚ ਲੜੀਵਾਰ ਰੱਖੇ ...

ਪੂਰੀ ਖ਼ਬਰ »

ਪਿੰਡ ਮਿੱਠਾ 'ਚ 300 ਤੋਂ ਵੱਧ ਬੂਟੇ ਲਗਾਏ

ਹੁਸੈਨਪੁਰ, 20 ਅਗਸਤ (ਸੋਢੀ)-ਦਿਨ ਬੇ ਦਿਨ ਵੱਧ ਰਹੇ ਪ੍ਰਦੂਸ਼ਣ ਤੋਂ ਚਿੰਤਤ ਅਤੇ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਮਿੱਠਾ ਵਿਖੇ ਚਰਨਜੀਤ ਸਿੰਘ ਸਪੇਨ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਆਲੇ-ਦੁਆਲੇ 300 ਸੋ ਤੋਂ ਵੱਧ ਬੂਟੇ ਲਗਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 20 ਅਗਸਤ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਅਤੇ ਸੁਰਿੰਦਰ ਸਿੰਘ ਸ਼ੇਰਗਿੱਲ ਬਲਾਕ ਪ੍ਰਧਾਨ ਭੁਲੱਥ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਕਿਸਾਨੀ ਮੁੱਦਿਆਂ 'ਤੇ ...

ਪੂਰੀ ਖ਼ਬਰ »

ਸਿਹਤ ਤੇ ਡੇਅਰੀ ਵਿਭਾਗ ਨੇ ਛਾਪੇਮਾਰੀ ਕਰਕੇ ਦੁੱਧ ਤੇ ਘਿਓ ਦੇ ਪੰਜ ਸੈਂਪਲ ਭਰੇ

ਕਪੂਰਥਲਾ, 20 ਅਗਸਤ (ਸਡਾਨਾ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਸ. ਕਾਹਨ ਸਿੰਘ ...

ਪੂਰੀ ਖ਼ਬਰ »

ਨੀਮ ਫੌਜੀ ਬਲਾਂ ਦੇ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਾਂਗੇ-ਕੰਡੀ

ਜਲੰਧਰ, 20 ਅਗਸਤ (ਜਸਪਾਲ ਸਿੰਘ)-ਸੀ. ਆਰ. ਪੀ. ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੀਮ ਫੌਜੀ ਬਲਾਂ ਦੇ ਸੇਵਾ ਮੁਕਤ ਜਵਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਡਡਵਿੰਡੀ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ

ਡਡਵਿੰਡੀ, 20 ਅਗਸਤ (ਬਲਬੀਰ ਸੰਧਾ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਡਡਵਿੰਡੀ ਦੀਆਂ ਸਮੂਹ ਬੀਬੀਆਂ ਵਲੋਂ ਸਾਉਣ ਦਾ ਪੂਰਾ ਮਹੀਨਾ ਸ੍ਰੀ ਸੁਖਮਨੀ ਸਾਹਿਬ ਦੇ ਲੜੀਵਾਰ ਪਾਠ ਕਰਕੇ ਗੁਰਦੁਆਰਾ ਡਡਵਿੰਡੀ ਵਿਖੇ ਭੋਗ ਪਾਏ ਗਏ | ਇਸ ਮੌਕੇ ਗ੍ਰੰਥੀ ਭਾਈ ਗੁਰਬਚਨ ਸਿੰਘ ...

ਪੂਰੀ ਖ਼ਬਰ »

ਪਿੰਡ ਭੌਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਡਵਿੰਡੀ, 20 ਅਗਸਤ (ਬਲਬੀਰ ਸੰਧਾ)-ਨਜ਼ਦੀਕੀ ਪਿੰਡ ਭੌਰ ਵਿਖੇ ਤੀਆਂ ਦਾ ਤਿਉਹਾਰ ਰਿਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ਔਰਤਾਂ, ਲੜਕੀਆਂ ਨੇ ਪੰਜਾਬ ਦੀ ਰਿਵਾਇਤੀ ਪੋਸ਼ਾਕ ਵਿਚ ਸੱਜ ਧੱਜ ਕੇ ਤੀਆਂ ਦੇ ਤਿਉਹਾਰ ਵਿਚ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਦੀ ਮੀਟਿੰਗ

ਕਪੂਰਥਲਾ, 20 ਅਗਸਤ (ਵਿ.ਪ੍ਰ.)-ਡੈਮੋਕ੍ਰੈਟਿਕ ਟੀਚਰ ਫ਼ਰੰਟ ਦੀ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ਼ ਵਿਚ ਜ਼ਿਲ੍ਹਾ ਕਨਵੀਨਰ ਅਸ਼ਵਨੀ ਟਿੱਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਅਧਿਆਪਕ ਸਾਂਝਾ ਮੋਰਚਾ ਨਾਲ ਸਬੰਧਿਤ 5 ਅਧਿਆਪਕਾਂ ...

ਪੂਰੀ ਖ਼ਬਰ »

ਆਜ਼ਾਦੀ ਦੇ 72ਵਰ੍ਹੇ ਬਾਅਦ ਵੀ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ 16 ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝੇ

ਸੁਲਤਾਨਪੁਰ ਲੋਧੀ, 20 ਅਗਸਤ (ਜਗਮੋਹਨ ਸਿੰਘ ਥਿੰਦ)-ਜਿੱਥੇ ਅੱਜ ਦੇਸ਼ ਵਾਸੀਆਂ ਵਲੋਂ ਆਜ਼ਾਦੀ ਦਾ ਨਿੱਘ ਮਾਣਦਿਆਂ 15 ਅਗਸਤ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਪਰ ਉੱਥੇ ਹੀ ਹਲਕਾ ਸੁਲਤਾਨਪੁਰ ਲੋਧੀ ਅਧੀਨ ਦਰਿਆ ਬਿਆਸ ਵਿਚਕਾਰ ਪੈਂਦੇ ਮੰਡ ਖੇਤਰ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਸੰਤ ਬਾਬਾ ਨਰਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਫਗਵਾੜਾ, 20 ਅਗਸਤ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਧਾਰਮਿਕ ਪੋ੍ਰਗਰਾਮ ਭਾਰਤ ਦੇ ਵੱਖ-ਵੱਖ ਥਾਵਾਂ 'ਤੇ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਝੀਰਾ ...

ਪੂਰੀ ਖ਼ਬਰ »

ਬਾਬਾ ਮੁਰਾਦ ਸ਼ਾਹ ਦੇ 58ਵੇਂ ਉਰਸ ਲਈ 23 ਨੂੰ ਵਿਧਾਇਕ ਚੀਮਾ ਮੁਫ਼ਤ ਬੱਸ ਨੂੰ ਕਰਨਗੇ ਰਵਾਨਾ

ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ, ਥਿੰਦ)-ਦਰਗਾਹ ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ 23 ਅਗਸਤ ਵਾਲੇ ਦਿਨ 58ਵੇਂ ਉਰਸ ਮੁਬਾਰਕ ਮੇਲੇ 'ਚ ਪਹੁੰਚਣ ਲਈ ਸੁਲਤਾਨਪੁਰ ਲੋਧੀ ਤੋਂ ਮੁਫ਼ਤ ਬੱਸ ਸੇਵਾ ਦਾ ਹਰ ਸਾਲ ਦੀ ਤਰ੍ਹਾਂ ਪ੍ਰਬੰਧ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਲਈ ਸਾਰੇ ਖੇਤੀ ਸੰਦ ਸੁਸਾਇਟੀ 'ਚ ਉਪਲਬਧ-ਪ੍ਰਧਾਨ ਲਾਡੀ ਦਰੀਏਵਾਲ

ਤਲਵੰਡੀ ਚੌਧਰੀਆਂ, 20 ਅਗਸਤ (ਪਰਸਨ ਲਾਲ ਭੋਲਾ)-ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਨਵਨੀਤ ਕੌਰ ਦੀ ਅਗਵਾਈ ਹੇਠ ਦੀ ਠੱਟਾ ਕੋਆਪ੍ਰੇਟਿਵ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 25 ਨੂੰ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਦਸਮੇਸ਼ ਪਿਤਾ ਨੌਜਵਾਨ ਸਭਾ ਸੁਲਤਾਨਪੁਰ ਲੋਧੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਅਗਸਤ ਸ਼ਨੀਵਾਰ ...

ਪੂਰੀ ਖ਼ਬਰ »

ਬਟਾਲਾ ਵਿਖੇ ਹੋਈ ਕਰਾਟੇ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ ਅਕਾਲ ਗਰੁੱਪ ਆਫ ਇੰਸਟੀਚਿਊਸ਼ਨ ਨੇ ਜਿੱਤੀ

ਸੁਲਤਾਨਪੁਰ ਲੋਧੀ, 20 ਅਗਸਤ (ਹੈਪੀ, ਥਿੰਦ)-ਬੀਤੇ ਦਿਨ ਐਕਸੈਲੀਯਰ ਪਬਲਿਕ ਸਕੂਲ ਬਟਾਲਾ ਵਿਖੇ ਜੀ ਟੋਕੂ ਕਾਈ ਕਰਾਟੇ ਐਸੋਸੀਏਸ਼ਨ ਆਫ਼ ਗੁਰਦਾਸਪੁਰ ਵਲੋਂ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ ਵਿਚ ਅਕਾਲ ਗਰੁਪ ਆਫ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਈਦਗਾਹਾਂ ਤੇ ਮਸਜਿਦਾਂ 'ਚ ਕੱਲ੍ਹ ਨੂੰ ਈਦੁਲ ਅਜ਼ਹਾ ਦੀ ਨਮਾਜ਼ ਅਦਾ ਕਰਵਾਈ ਜਾਵੇਗੀ-ਮੌਲਾਨਾ ਅਮਾਨਉੱਲਾ

ਕਪੂਰਥਲਾ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਈਦੁਲ ਅਜ਼ਹਾ ਦਾ ਤਿਉਹਾਰ 22 ਅਗਸਤ ਨੂੰ ਜ਼ਿਲ੍ਹੇ ਭਰ ਵਿਚ ਮਨਾਇਆ ਜਾਵੇਗਾ | ਇਸ ਸਬੰਧੀ ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਈਦੁਲ ਅਜ਼ਹਾ ਦੀ ਨਮਾਜ਼ ਸਬੰਧੀ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਪਲਾਹੀ ਵਿਖੇ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਫਗਵਾੜਾ, 20 ਅਗਸਤ (ਅਸ਼ੋਕ ਕੁਮਾਰ ਵਾਲੀਆ)-ਕੋਆਪਰੇਟਿਵ ਸੁਸਾਇਟੀ ਪਲਾਹੀ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਸਦਭਾਵਨਾ ਦਿਵਸ ਮੌਕੇ ਅਮਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਲਿਆ ਪ੍ਰਣ

ਕਪੂਰਥਲਾ, 20 ਅਗਸਤ (ਸਡਾਨਾ)-ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ੍ਰੀ ਰਾਜੀਵ ਗਾਂਧੀ ਦਾ ਜਨਮ ਦਿਵਸ ਅੱਜ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ | ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀ ਅਗਵਾਈ ਹੇਠ ਸਥਾਨਕ ਯੋਜਨਾ ਭਵਨ ਵਿਖੇ ਮਨਾਏ ਗਏ ਇਸ ਦਿਵਸ ਮੌਕੇ ਸਮੂਹ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਘਨੱਈਆ ਜੀ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ

ਫਗਵਾੜਾ, 20 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਸਤਰੀ ਸਤਿਸੰਗ ਸਭਾ ਵੱਲੋਂ ਸੁਖਮਣੀ ਸਾਹਿਬ ਜੀ ਦੇ ਪਾਠ ਅਤੇ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ...

ਪੂਰੀ ਖ਼ਬਰ »

ਸ਼ਿਵ ਸੈਨਿਕਾਂ ਨੇ ਸਿੱਧੂ ਦੀ ਤਸਵੀਰ ਸਾੜ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 20 ਅਗਸਤ (ਸਡਾਨਾ)-ਸ਼ਿਵ ਸੈਨਾ (ਬਾਲ ਠਾਕਰੇ) ਦੀ ਇਕ ਵਿਸ਼ੇਸ਼ ਟੀਮ ਵਲੋਂ ਸ਼ਿਵ ਸੈਨਾ ਆਗੂ ਰਜਿੰਦਰ ਵਰਮਾ, ਸੁਨੀਲ ਸਹਿਗਲ, ਧਰਮਿੰਦਰ ਕਾਕਾ, ਯੋਗੇਸ਼ ਸੋਨੀ ਤੇ ਇੰਦਰਪਾਲ ਦੀ ਅਗਵਾਈ 'ਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX