ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  1 day ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  1 day ago
ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ
. . .  1 day ago
ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ
. . .  1 day ago
ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ
. . .  1 day ago
ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
. . .  1 day ago
ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ
. . .  1 day ago
ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ
. . .  1 day ago
ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ
. . .  1 day ago
ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  1 day ago
ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  1 day ago
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  1 day ago
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  1 day ago
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  1 day ago
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  1 day ago
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  1 day ago
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  1 day ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  1 day ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  1 day ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  1 day ago
ਨਹਿਰ 'ਚੋਂ ਮਿਲਿਆ ਭਰੂਣ
. . .  1 day ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  1 day ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  1 day ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  1 day ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  1 day ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਡੀ. ਸੀ. ਵਲੋਂ ਸਿਹਤ ਤੇ ਤੰਦਰੁਸਤ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਸਿਹਤ ਅਤੇ ਤੰਦਰੁਸਤ ਕੇਂਦਰ (ਵੈਲਨੈਸ ਕਲੀਨਿਕ) ਅਸਲਾਮਾਬਾਦ ਦਾ ਅਚਾਨਕ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਸਿਹਤ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਇਆ ਕਰਨ ਵਿਚ ਕੋਈ ਕਮੀ ਨਾ ਛੱਡੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਿਹਤ ਤੇ ਤੰਦਰੁਸਤ ਕੇਂਦਰ ਸਵੇਰੇ 8 ਵਜੇ ਤੋਂ 2 ਵਜੇ ਤੱਕ ਅਤੇ ਸ਼ਾਮ 4 ਵਜੇ ਤੋਂ 7 ਵਜੇ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਤੋਂ ਇਲਾਵਾ ਲੈਬਾਰਟਰੀ ਦੀ ਜਾਂਚ ਵੀ ਕੀਤੀ | ਉਨ੍ਹਾਂ ਸਿਹਤ ਮੁਲਾਜ਼ਮਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੇਂਦਰ ਵਿਚ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ, ਤਾਂ ਜੋ ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਪਿੰਡ ਬੁਢਾਬੜ ਤੇ ਅਸਲਾਮਾਬਾਦ ਸਮੇਤ ਜ਼ਿਲ੍ਹੇ ਵਿਚ ਦੋ ਵੈਲਨੈਸ ਕਲੀਨਿਕ ਖੋਲ੍ਹੇ ਗਏ ਹਨ | ਈਸ਼ਾ ਕਾਲੀਆ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਣ ਲਈ ਪ੍ਰਹੇਜ਼ ਵੀ ਬਹੁਤ ਜ਼ਰੂਰੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਬਾਰਿਸ਼ਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਬਚਾਅ ਨਾਲ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵਿੱਢੀ ਇਸ ਮੁਹਿੰਮ ਤਹਿਤ ਵੱਡੇ ਪੱਧਰ 'ਤੇ ਜਿਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਡੇਂਗੂ ਦਾ ਲਾਰਵਾ ਪਾਏ ਜਾਣ 'ਤੇ ਚਲਾਨ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ੇ ਦੀ ਦਲਦਲ ਵਿਚ ਫਸੇ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵੀ ਬਣਾਏ ਗਏ ਹਨ, ਤਾਂ ਜੋ ਅਜਿਹੇ ਮਰੀਜ਼ ਨਸ਼ੇ ਤੋਂ ਆਜ਼ਾਦ ਹੋ ਕੇ ਸਮਾਜ ਦੀ ਮੁੱਖ ਧਾਰਾ 'ਚ ਸ਼ਾਮਿਲ ਹੋ ਸਕਣ | ਉਨ੍ਹਾਂ ਕਿਹਾ ਕਿ ਮੁੜ ਵਸੇਬਾ ਕੇਂਦਰ ਵਿਚ ਵੱਖ-ਵੱਖ ਕਿੱਤਾਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਕੰਪਿਊਟਰ ਸੈਂਟਰ ਵੀ ਮੁੜ ਵਸੇਬਾ ਕੇਂਦਰ ਵਿਚ ਚਲਾਇਆ ਗਿਆ ਹੈ, ਤਾਂ ਜੋ ਮਰੀਜ਼ ਨਸ਼ਾ ਛੱਡਣ ਤੋਂ ਬਾਅਦ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ | ਇਸ ਮੌਕੇ ਸਿਵਲ ਸਰਜਨ ਡਾ: ਰੇਨੂੰ ਸੂਦ ਵੀ ਮੌਜੂਦ ਸਨ |

ਕੱਛਾ ਗਰੋਹ ਨੇ ਬਜ਼ੁਰਗ ਜੋੜੇ ਤੇ ਨੌਜਵਾਨ ਨੂੰ ਜ਼ਖ਼ਮੀ ਕਰਕੇ ਲੁੱਟਿਆ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ, ਬਾਲੀ)- ਕੱਛਾ ਗਰੋਹ ਦੇ ਅੱਧੀ ਦਰਜ਼ਨ ਤੋਂ ਜ਼ਿਆਦਾ ਮੈਂਬਰਾਂ ਵਲੋਂ ਪਿੰਡ ਮੋਹਣਵਾਲ ਵਿਖੇ ਇਕ ਬਜ਼ੁਰਗ ਜੋੜੇ ਨੂੰ ਗੰਭੀਰ ਜ਼ਖ਼ਮੀ ਕਰਕੇ ਨਕਦੀ ਤੇ ਲੱਖਾਂ ਦੇ ਗਹਿਣੇ ਲੁੱਟਣ ਤੇ ਪਿੰਡ ਰਾਵਲਪਿੰਡੀ ਵਿਖੇ ਇਕ ਨੌਜਵਾਨ ਨੂੰ ਗੰਭੀਰ ...

ਪੂਰੀ ਖ਼ਬਰ »

ਪਿੰਡ ਖੇੜਾ ਕੋਟਲੀ ਵਿਖੇ ਔਰਤ ਦੀ ਲਾਸ਼ ਬਰਾਮਦ

ਦਸੂਹਾ , 11 ਸਤੰਬਰ (ਭੁੱਲਰ)- ਪਿੰਡ ਖੇੜਾ ਕੋਟਲੀ ਵਿਖੇ ਇਕ ਔਰਤ ਔਰਤ ਦੀ ਭੇਦਭਰੀ ਹਾਲਤ 'ਚ ਲਾਸ਼ ਬਰਾਮਦ ਹੋਈ ਹੈ | ਐੱਸ. ਐੱਚ. ਓ. ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਹਰਜਿੰਦਰ ਕੌਰ ਪਤਨੀ ਗੋਪੀ ਪਿੰਡ ਬੇਰਸ਼ਾ ਜਿਸ ਦੀ ਉਮਰ ਲਗਭਗ 40 ਸਾਲ ਹੈ, ਬੀਤੇ ਕੱਲ੍ਹ• ਘਰੋਂ ਸ਼ਹਿਰ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)- ਮੇਹਟੀਆਣਾ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 18 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਸੁਰਿੰਦਰਪਾਲ ਉਰਫ਼ ਗੱਗੀ ਵਾਸੀ ਖਨੌੜਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਸਕੂਲ 'ਚ ਨਸ਼ਿਆਂ ਿਖ਼ਲਾਫ਼ ਪ੍ਰੋਗਰਾਮ

ਚੱਬੇਵਾਲ, 11 ਸਤੰਬਰ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ-ਤੰਦਰੁਸਤ ਪੰਜਾਬ ਪ੍ਰੋਗਰਾਮ ਤਹਿਤ 'ਬਡੀ ਪ੍ਰੋਗਰਾਮ' ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ 'ਤੇ ਫੌਜ, ਪੰਜਾਬ ਪੁਲਿਸ ਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ...

ਪੂਰੀ ਖ਼ਬਰ »

ਖੱਬੇ ਪੱਖੀਆਂ ਨੇ ਡੀਜ਼ਲ ਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਿਖ਼ਲਾਫ਼ ਮੋਦੀ ਦਾ ਪੁਤਲਾ ਫੂਕਿਆ

ਭੰਗਾਲਾ, 11 ਸਤੰਬਰ (ਸਰਵਜੀਤ ਸਿੰਘ)- ਦੇਸ਼ ਅੰਦਰ ਲਗਾਤਾਰ ਵਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਖੱਬੇ ਪੱਖੀ ਪਾਰਟੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਹਲਕਾ ਮੁਕੇਰੀਆਂ ਦੀਆਂ ਖੱਬੇ ਪੱਖੀ ਪਾਰਟੀਆਂ ਨੇ ਤਹਿਸੀਲ ...

ਪੂਰੀ ਖ਼ਬਰ »

ਤਿੰਨ ਦੁਕਾਨਾਂ 'ਚੋਂ ਨਕਦੀ ਤੇ ਸਾਮਾਨ ਚੋਰੀ

ਟਾਂਡਾ ਉੜਮੁੜ, 11 ਸਤੰਬਰ (ਭਗਵਾਨ ਸਿੰਘ ਸੈਣੀ, ਗੁਰਾਇਆ)- ਬੀਤੀ ਰਾਤ ਚੋਰਾਂ ਵਲੋਂ ਜਾਜਾ ਸੰਪਰਕ ਸੜਕ 'ਤੇ ਦੁਕਾਨਾਂ ਦੇ ਸ਼ਟਰ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜਾਜਾ ਰੋਡ 'ਤੇ ਹਵਾਈ ਟਿਕਟਾਂ ਵੇਚਣ ਦਾ ਕੰਮ ਕਰਦੇ ਪ੍ਰੇਮ ...

ਪੂਰੀ ਖ਼ਬਰ »

ਚੇਅਰਮੈਨ ਸੰਜੀਵ ਕੁਮਾਰ ਵਾਸਲ 'ਇੰਡੀਆਜ਼ ਗ੍ਰੇਟੈਸਟ ਬ੍ਰੈਂਡ ਐਾਡ ਲੀਡਰਜ਼ ਐਵਾਰਡ' ਨਾਲ ਸਨਮਾਨਿਤ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)- ਵਾਸਲ ਐਜੂਕੇਸ਼ਨ ਸੁਸਾਇਟੀ ਦੇ ਸਾਰੇ ਸਕੂਲ ਆਪਣੀਆਂ ਪ੍ਰਾਪਤੀਆਂ ਤੇ ਵਧੀਆ ਸਿੱਖਿਆ ਦੇ ਕਾਰਨ ਦਿਨ ਪ੍ਰਤੀ ਦਿਨ ਸਫ਼ਲਤਾਂ ਦੀਆਂ ਨਵੀਂਆਂ ਪੌੜੀਆਂ ਚੜ੍ਹ ਰਹੇ ਹਨ | ਆਪਣੀ ਇਸ ਸਰਵਉਚਤਾ ਨੂੰ ਸਿੱਧ ਕਰਦੇ ਹੋਏ ਵਾਸਲ ...

ਪੂਰੀ ਖ਼ਬਰ »

ਚੋਣ 'ਚ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜੇ ਭਾਜਪਾ ਉਮੀਦਵਾਰ-ਅਰੋੜਾ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਚੋਣ 'ਚ ਹਾਰ ਦਾ ਡਰ ਭਾਜਪਾ ਨੂੰ ਸਤਾ ਰਿਹਾ ਹੈ ਇਸ ਲਈ ਭਾਜਪਾ ਨੇ ਪਹਿਲਾਂ ਹੀ ਚੋਣ ਮੈਦਾਨ ਛੱਡ ਦਿੱਤਾ ਹੈ | ਜਹਾਨਖੇਲਾਂ ਜ਼ਿਲ੍ਹਾ ਪ੍ਰੀਸ਼ਦ ਸੀਟ ਲਈ ਪਹਿਲਾਂ ਤਾਂ ਭਾਜਪਾ ਨੂੰ ਕੋਈ ਉਮੀਦਵਾਰ ...

ਪੂਰੀ ਖ਼ਬਰ »

ਸਰਬਜੋਤ ਸਿੰਘ ਸਾਬੀ ਤੇ ਅਰੁਣੇਸ਼ ਸ਼ਾਕਰ ਵਲੋਂ ਤੂਫ਼ਾਨੀ ਦੌਰੇ

ਨੌਸ਼ਿਹਰਾ ਪੱਤਣ, 11 ਸਤੰਬਰ (ਪ੍ਰਸ਼ੋਤਮ ਸਿੰਘ ਪੁਰੇਵਾਲ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਸਰਬਜੋਤ ਸਿੰਘ ਸਾਬੀ ਤੇ ਅਰੁਣੇਸ਼ ਸ਼ਾਕਰ ਵਲੋਂ ਪਿੰਡਾਂ ਦੇ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ | ਸਰਬਜੋਤ ਸਿੰਘ ਸਾਬੀ ਵਲੋਂ ਕੋਲੀਆਂ ...

ਪੂਰੀ ਖ਼ਬਰ »

ਠਾਕੁਰ ਜੋਗਿੰਦਰ ਸਿੰਘ ਮਿਨਹਾਸ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਕੰਢੀ ਖੇਤਰ 'ਚ ਅਕਾਲੀ ਦਲ ਸਫ਼ਾਇਆ ਹੋਇਆ-ਵਿਧਾਇਕ ਡੋਗਰਾ

ਤਲਵਾੜਾ, 11 ਸਤੰਬਰ (ਮਹਿਤਾ)- ਕੰਢੀ ਖੇਤਰ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਬੂਟਾ ਲਗਾਉਣ ਵਾਲੇ ਠਾਕੁਰ ਜੋਗਿੰਦਰ ਸਿੰਘ ਮਿਨਹਾਸ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਕੰਢੀ ਖੇਤਰ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਗਿਆ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਚੱਬੇਵਾਲ, 11 ਸਤੰਬਰ (ਸਖ਼ੀਆ)- ਕਾਂਗਰਸ ਪਾਰਟੀ ਵਲੋਂ ਭੀਲੋਵਾਲ ਤੇ ਕਾਲੀਆਂ ਪਿੰਡਾਂ ਦੀ ਇਕੱਤਰਤਾ ਕੀਤੀ ਗਈ, ਜਿਥੇ ਵਿਧਾਇਕ ਡਾ: ਰਾਜ ਕੁਮਾਰ ਆਪਣੇ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਸਤਾਪਕੋਟ ਵਿਖੇ ਵਰਿੰਦਰਜੀਤ ਸਿੰਘ ਸੋਨੂੰ ਵਲੋਂ ਚੋਣ ਪ੍ਰਚਾਰ

ਐਮਾਂ ਮਾਂਗਟ, 11 ਸਤੰਬਰ (ਗੁਰਾਇਆ)- ਹਿੰਮਤਪੁਰ ਜ਼ੋਨ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਵਰਿੰਦਰ ਜੀਤ ਸਿੰਘ ਸੋਨੂੰ ਟੇਰਕਿਆਣਾ ਵਲੋਂ ਪਿੰਡ ਸਤਾਪਕੋਟ ਵਿਖੇ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਆ ਗਿਆ | ਇਸ ਸਮੇਂ ਵਰਿੰਦਰਜੀਤ ...

ਪੂਰੀ ਖ਼ਬਰ »

ਨੰਬਰਦਾਰ ਜਸਵਿੰਦਰ ਸਿੰਘ ਤੇ ਮਨਜੀਤ ਕੌਰ ਨੇ ਵੋਟਰਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 11 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹਲਕਾ ਚੱਬੇਵਾਲ ਅਧੀਨ ਪੈਂਦੇ ਜ਼ੋਨ ਭਾਮ ਤੋਂ ਕਾਂਗਰਸ ਦੇ ਉਮੀਦਵਾਰ ਨੰਬਰਦਾਰ ਜਸਵਿੰਦਰ ਸਿੰਘ ਠੱਕਰਵਾਲ ਤੇ ਸੰਮਤੀ ਜ਼ੋਨ ਬੱਡੋਂ ਤੋਂ ਉਮੀਦਵਾਰ ਮਨਜੀਤ ਕੌਰ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਮਾਹਿਲਪੁਰ ਬਲਾਕ ਸੰਮਤੀ ਚੋਣਾਂ ਲਈ 66 ਉਮੀਦਵਾਰ ਮੈਦਾਨ 'ਚ

ਮਾਹਿਲਪੁਰ, 11 ਸਤੰਬਰ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)- ਬਲਾਕ ਸੰਮਤੀ ਦੀਆਂ ਚੋਣਾਂ 'ਚ ਬਲਾਕ ਮਾਹਿਲਪੁਰ ਦੀਆਂ 24 ਜ਼ੋਨਾਂ ਤੋਂ ਬਲਾਕ ਸੰਮਤੀ ਚੋਣਾਂ 'ਚ 68 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਸਨ ਜਿਨ੍ਹਾਂ' ਚੋ ਜ਼ੋਨ ਮੈਲੀ ਅਤੇ ਜ਼ੋਨ ਟੂਟੋ ਮਜਾਰਾ ਤੋਂ ਦੋ ...

ਪੂਰੀ ਖ਼ਬਰ »

ਸੰਮਤੀ ਜ਼ੋਨ-6 ਮਾਨਸੇਵਾਲ ਤੋਂ ਅਕਾਲੀ ਉਮੀਦਵਾਰ ਨੇ ਕਾਗਜ਼ ਵਾਪਸ ਲਏ

ਬੀਣੇਵਾਲ, 11 ਸਤੰਬਰ (ਬੈਜ ਚੌਧਰੀ)- ਅਕਾਲੀ-ਭਾਜਪਾ ਨੂੰ ਉਸ ਵੇਲੇ ਭਾਰੀ ਝੱਟਕਾ ਲੱਗਾ ਜਦ ਗਠਜੋੜ ਵਲੋਂ ਮਾਨਸੋਵਾਲ ਜ਼ੋਨ 6 (ਐਸ. ਸੀ. ਇਸਤਰੀ) ਤੋਂ ਉਮੀਦਵਾਰ ਕੁਸਮ ਲਤਾ ਪਤਨੀ ਤਿਲਕ ਰਾਜ ਪਿੰਡ ਕੋਕੋਵਾਲ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ | ਹੁਣ ਇਸ ਜ਼ੋਨ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਜਹਾਨਖੇਲਾਂ ਸੀਟ ਤੋਂ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਵਾਪਿਸ ਲਏ

ਹੁਸ਼ਿਆਰਪੁਰ 11 ਸਤੰਬਰ (ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰੀਸ਼ਦ ਦੇ ਜਹਾਨਖੇਲਾਂ ਜ਼ੋਨ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਵਾਪਿਸ ਲੈਣ ਨਾਲ ਜਿਥੇ ਕਾਂਗਰਸ ਦਾ ਰਾਹ ਸੌਖਾ ਹੋ ਗਿਆ ਹੈ, ਉਥੇ ਭਾਜਪਾ ਦੀ ਕਾਫ਼ੀ ਕਿਰਕਿਰੀ ਹੋਈ ਹੈ | ...

ਪੂਰੀ ਖ਼ਬਰ »

ਪਿੰਡਾਂ ਦੇ ਲੋਕ ਭਾਈਚਾਰਾ ਬਣਾਈ ਰੱਖਣ-ਡਾ: ਰਾਜ

ਚੱਬੇਵਾਲ, 11 ਸਤੰਬਰ (ਸਖ਼ੀਆ)- ਜਿਨ੍ਹਾਂ ਪਿੰਡਾਂ ਦੇ ਲੋਕ ਆਪਣੇ ਉਥਾਨ ਲਈ ਨਿੱਜੀ ਰੰਜਿਸ਼ਾਂ ਛੱਡ ਕੇ ਆਪਸੀ ਭਾਈਚਾਰਾ ਬਣਾਈ ਰੱਖਦੇ ਹਨ, ਕਿਸੇ ਕੰਮ ਵਿਚ ਕੋਈ ਖ਼ਾਹ-ਮਖ਼ਾਹ ਦੀ ਅੜਚਣ ਨਹੀਂ ਪਾਉਂਦੇ ਉਨ੍ਹਾਂ ਪਿੰਡਾਂ ਦਾ ਵਿਕਾਸ ਖ਼ੁਦ-ਬ-ਖੁਦ ਹੁੰਦਾ ਹੈ | ਸੋ ਸਾਡੇ ...

ਪੂਰੀ ਖ਼ਬਰ »

ਬਲਾਕ ਗੜ੍ਹਸ਼ੰਕਰ ਦੇ 15 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੇ 25 ਪੰਚਾਇਤ ਸੰਮਤੀ ਚੋਣ ਹਲਕਿਆਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਵਾਲੇ 87 ਉਮੀਦਵਾਰਾਂ ਵਿਚੋਂ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਨਾਲ ਹੁਣ 72 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ | ਰਿਟਰਨਿੰਗ ...

ਪੂਰੀ ਖ਼ਬਰ »

ਠੰਡਲ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਹੁਸ਼ਿਆਰਪੁਰ, 11 ਸਤੰਬਰ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਾਮ ਤੋਂ ਸਾਂਝੇ ਉਮੀਦਵਾਰ ਸਾਬਕਾ ਚੇਅਰਮੈਨ ਪਰਮਦੀਪ ਸਿੰਘ, ਬਲਾਕ ਸੰਮਤੀ ਜ਼ੋਨ ਪੰਡੋਰੀ ਗੰਗਾ ਸਿੰਘ ਤੋਂ ਬੀਬੀ ਕਮਲਜੀਤ ਕੌਰ ਤੇ ਸੰਮਤੀ ਜ਼ੋਨ ...

ਪੂਰੀ ਖ਼ਬਰ »

ਰਣਜੀਤ ਰਾਣਾ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਜਪਾ ਜ਼ਿਲ੍ਹਾ ਪ੍ਰਧਾਨ ਵਿਜੇ ਪਠਾਣੀਆ ਨੇ ਦੱਸਿਆ ਕਿ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਯੁਵਾ ਮੋਰਚਾ ਪ੍ਰਧਾਨ ਸੰਨੀ ਸ਼ਰਮਾ ਦੀ ਸਹਿਮਤੀ ਨਾਲ ਭਾਜਪਾ ਯੁਵਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਨੂਰਪੁਰ ਗੁਰਾਇਆ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਦਾ 'ਅਕੈਡਮਿਕ ਰੈਪੋਟੇਸ਼ਨ' ਐਵਾਰਡ ਨਾਲ ਸਨਮਾਨ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)- ਵਾਸਲ ਐਜੂਕੇਸ਼ਨਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਨੂੰ ਨਾਰਥ ਸਕੂਲ ਮੈਰਿਟ ਐਵਾਰਡ ਤੇ ਪੰਜਾਬ ਦੇ ਸੀ. ਬੀ. ਐਸ. ਈ. ਸਕੂਲਾਂ 'ਚੋਂ ਬੇਹਤਰੀਨ ਵਿੱਦਿਅਕ ਪੱਧਰ ਲਈ ...

ਪੂਰੀ ਖ਼ਬਰ »

ਇੰਦਰਾ ਵਿਕਾਸ ਕਾਲੋਨੀ ਦੇ ਵਾਸੀਆਂ ਵਲੋਂ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਨਗਰ ਨਿਗਮ ਦੇ ਵਾਰਡ ਨੰਬਰ 14 ਦੇ ਮੁਹੱਲਾ ਇੰਦਰਾ ਵਿਕਾਸ ਕਾਲੋਨੀ ਦੇ ਵਾਸੀਆਂ ਵਲੋਂ ਕੌਾਸਲਰ ਬਲਵਿੰਦਰ ਕੁਮਾਰ ਬਿੰਦੀ ਦੀ ਅਗਵਾਈ 'ਚ ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਨੂੰ ਮਿਲ ਕੇ ਮੁਹੱਲੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ ਛੁਡਵਾਉਣ ਲਈ ਤਿੰਨ ਮਹੀਨਿਆਂ ਤੋਂ ਖੱਜਲ ਖ਼ੁਆਰ ਹੋ ਰਹੀ ਹੈ ਲਲਵਾਣ ਪੰਚਾਇਤ

ਮਾਹਿਲਪੁਰ 11 ਸਤੰਬਰ (ਦੀਪਕ ਅਗਨੀਹੋਤਰੀ)- ਪਿੰਡ ਲਲਵਾਣ ਵਿਖੇ ਇਕ ਵਿਅਕਤੀ ਵਲੋਂ ਪਿੰਡ ਦੀ ਸ਼ਾਮਲਾਟ ਜ਼ਮੀਨ 'ਤੇ ਕੀਤੇ ਕਬਜ਼ੇ ਤੇ ਨਾਜਾਇਜ਼ ਉਸਾਰੀ ਨੂੰ ਬੰਦ ਕਰਵਾਉਣ ਲਈ ਪੰਚਾਇਤ ਤੇ ਪਿੰਡ ਵਾਸੀ ਤਿੰਨ ਮਹੀਨੇ ਤੋਂ ਖੱਜਲ ਖ਼ੁਆਰ ਹੋ ਰਹੇ ਹਨ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਅਰਬਨ ਮੰਡਲ ਹੁਸ਼ਿਆਰਪੁਰ ਵਲੋਂ ਰੋਸ ਰੈਲੀ ਪ੍ਰਧਾਨ ਪ੍ਰੇਮ ਸੁੱਖ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪਾਵਰਕਾਮ ਤੇ ਸੂਬਾ ਸਰਕਾਰ ਦੀ ਨਿਖੇਧੀ ...

ਪੂਰੀ ਖ਼ਬਰ »

ਦੁਕਾਨਦਾਰ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ-ਕਮਿਸ਼ਨਰ

ਹੁਸ਼ਿਆਰਪੁਰ, 11 ਸਤੰਬਰ (ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸੁਪਰਡੈਂਟ ਗੁਰਮੇਲ ਸਿੰਘ ਦੀ ਅਗਵਾਈ ਹੇਠ ਤਹਿਬਾਜ਼ਾਰੀ ਟੀਮ ਵਲੋਂ ਵਿਸ਼ੇਸ਼ ਮੁਹਿੰਮ ਤਹਿਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਜਨਰਲ ਸਕੱਤਰ ਗਿਆਨ ਸਿੰਘ ਭਲੇਠੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ...

ਪੂਰੀ ਖ਼ਬਰ »

ਫੌਰਚੂਨਰ ਥ੍ਰੀਵੀਲ੍ਹਰ ਤੇ ਟਰਾਲੇ ਨਾਲ ਟਕਰਾਈ-ਇਕ ਜ਼ਖ਼ਮੀ

ਨਸਰਾਲਾ, 11 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਨਜ਼ਦੀਕ ਇਕ ਫੌਰਚੂਨਰ ਗੱਡੀ ਬੇਕਾਬੂ ਹੋ ਕੇ ਪਹਿਲਾਂ ਥ੍ਰੀਵੀਲ੍ਹਰ ਨਾਲ ਟਕਰਾਈ ਤੇ ਫਿਰ ਸੜਕ ਕਿਨਾਰੇ ਖੜ੍ਹੇ ਟਰਾਲੇ ਵਿਚ ਆ ਵੱਜੀ, ਜਿਸ ਕਾਰਨ ਥ੍ਰੀਵੀਲ੍ਹਰ ਚਾਲਕ ...

ਪੂਰੀ ਖ਼ਬਰ »

ਪਤਨੀ 'ਤੇ ਚਾਕੂ ਨਾਲ ਹਮਲਾ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)- ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਅਰੋੜਾ ਕਾਲੋਨੀ (ਕੱਕੋਂ) ਦੀ ਵਾਸੀ ਸੀਮਾ ਠਾਕੁਰ ਪਤਨੀ ਓਮ ਪ੍ਰਕਾਸ਼ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ...

ਪੂਰੀ ਖ਼ਬਰ »

'ਫਾਈਟਿੰਗ ਫ਼ਸਟ' ਦੀ 75ਵੀਂ ਵਰੇ੍ਹਗੰਢ ਮੌਕੇ ਪੈਦਲ ਮਾਰਚ

ਖੁੱਡਾ, 11 ਸਤੰਬਰ (ਸਰਬਜੀਤ ਸਿੰਘ)- 'ਫਾਈਟਿੰਗ ਫ਼ਸਟ' ਦੀ 75ਵੀਂ ਵਰੇ੍ਹਗੰਢ ਦੇ ਸਬੰਧ ਵਿਚ ਜਲੰਧਰ ਤੋਂ ਪੈਦਲ ਮਾਰਚ ਕੱਢਿਆ ਗਿਆ ਜਿਸ ਦਾ ਖੁੱਡਾ ਪਹੁੰਚਣ 'ਤੇ ਸਾਬਕਾ ਸਰਪੰਚ ਮਾ: ਕੇਵਲ ਸਿੰਘ ਅਤੇ ਕੈਪਟਨ ਗੁਰਮੇਲ ਸਿੰਘ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪੈਦਲ ਮਾਰਚ ਦੀ ...

ਪੂਰੀ ਖ਼ਬਰ »

ਸੰਮਤੀ ਜ਼ੋਨ ਗੋੜਾਵਾਹਾ ਤੋਂ ਸੁਧਾ ਵੋਹਰਾ ਬਿਨਾਂ ਮੁਕਾਬਲਾ ਜੇਤੂ

ਚੌਲਾਂਗ, 11 ਸਤੰਬਰ (ਸੁਖਦੇਵ ਸਿੰਘ)- ਕਾਂਗਰਸ ਪਾਰਟੀ ਦੇ ਆਗੂ ਰਾਕੇਸ਼ ਵੋਹਰਾ ਪ੍ਰਧਾਨ ਦਾਣਾ ਮੰਡੀ ਖੋਖਰ ਦੀ ਪਤਨੀ ਸੁਧਾ ਵੋਹਰਾ ਘੋੜਾਵਾਹਾ ਜ਼ੋਨ ਤੋਂ ਸੰਮਤੀ ਚੋਣ ਬਿਨਾਂ ਮੁਕਾਬਲਾ ਜਿੱਤ ਗਏ ਹਨ | ਰਕੇਸ਼ ਵੋਹਰਾ ਤੇ ਸੁਧਾ ਵੋਹਰਾ ਨੇ ਦੱਸਿਆ ਕਿ ਅੱਜ ਤੋਂ 10 ਸਾਲ ...

ਪੂਰੀ ਖ਼ਬਰ »

ਰੁਪਿੰਦਰਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਹਰਿਆਣਾ, 11 ਸਤੰਬਰ (ਹਰਮੇਲ ਸਿੰਘ ਖੱਖ)- ਪੰਚਾਇਤ ਸੰਮਤੀ ਜ਼ੋਨ ਕੰਗਮਾਈ ਤੋਂ ਅਕਾਲੀ ਉਮੀਦਵਾਰ ਰੁਪਿੰਦਰਜੀਤ ਕੌਰ ਦੇ ਹੱਕ 'ਚ ਹਰਵਿੰਦਰ ਸਿੰਘ ਡੱਲੇਵਾਲ ਵਲੋਂ ਚੋਣ ਪ੍ਰਚਾਰ ਕੀਤਾ ਗਿਆ ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬਸਪਾ ਆਗੂ ਨੇ ਜ਼ੋਨ ਭੂੰਗਾ ਤੋਂ ਅਕਾਲੀ ਉਮੀਦਵਾਰ ਦੇ ਹੱਕ 'ਚ ਪੱਤਰ ਵਾਪਸ ਲਏ

ਹਰਿਆਣਾ, 11 ਸਤੰਬਰ (ਹਰਮੇਲ ਸਿੰਘ ਖੱਖ)- ਪੰਚਾਇਤ ਸੰਮਤੀ ਜ਼ੋਨ ਭੰੂਗਾ ਤੋਂ ਅਕਲੀ ਉਮੀਦਵਾਰ ਪਰਮਜੀਤ ਸਿੰਘ ਪੰਮੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਬਹੁਜਨ ਸਮਾਜ ਪਾਰਟੀ ਦੇ ਆਗੂ ਸੁਰਜੀਤ ਸਿੰਘ ਨੇ ਅਕਾਲੀ ਉਮੀਦਵਾਰ ਪੰਮੀ ਦੇ ਹੱਕ 'ਚ ਆਪਣੇ ਨਾਮਜ਼ਦਗੀ ਪੱਤਰ ਵਾਪਸ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬੱਬੂ ਨੇ ਕੋਟਲਾ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਮਿਆਣੀ, 11 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਏ. ਕੇ. ਪੈਲੇਸ ਕੋਟਲਾ ਵਿਖੇ ਗਿਲਜੀਆਂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਬੱਬੂ ਨੇ ਵੋਟਰਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਸਾਬੀ, ਗੁਰਮੀਤ ਸਿੰਘ ਗਿਲਜੀਆਂ, ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 11 ਸਤੰਬਰ (ਕੌਸ਼ਲ)- ਸੰਗਰੂਰ ਵਿਖੇ ਹੋਏ ਐੈਥਲੈਟਿਕ ਮੁਕਾਬਲਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਕਾਲਜ ਦੀ ਅਨਾਮਿਕਾ ਨੇ 800 ਮੀਟਰ ਵਿਚ ਸੋਨ ਤਗ਼ਮਾ ਅਤੇ 1500 ਮੀਟਰ ਵਿਚ ਚਾਂਦੀ ...

ਪੂਰੀ ਖ਼ਬਰ »

ਮੰਗਲੇਸ਼ ਕੁਮਾਰ ਜੱਜ ਤੇ ਪਿ੍ੰ: ਗੁਰਦਿਆਲ ਸਿੰਘ ਵਲੋਂ ਮਹਿੰਦੀਪੁਰ ਵਿਖੇ ਪ੍ਰਚਾਰ

ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ)- ਕਾਂਗਰਸ ਪਾਰਟੀ ਵਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਸੰਮਤੀ ਮੈਂਬਰ ਪ੍ਰਦੀਪ ਕੁਮਾਰ ਗੋਲਡੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲਾ ਦੇਵੀ ਦੇ ਹੱਕ ਦੇ ਹੱਕ ਵਿਚ ਇਕ ਚੋਣ ਜਲਸਾ ਪਿੰਡ ਮਹਿੰਦੀਪੁਰ ਵਿਖੇ ਮੰਗਲੇਸ਼ ਕੁਮਾਰ ਜੱਜ ...

ਪੂਰੀ ਖ਼ਬਰ »

ਸ਼ਾਕਰ ਤੇ ਸਾਬੀ ਵਲੋਂ ਇਕਬਾਲ ਕੌਰ ਧਨੋਆ ਤੇ ਕਮਲੇਸ਼ ਕੁਮਾਰੀ ਦੇ ਹੱਕ 'ਚ ਪ੍ਰਚਾਰ

ਐਮਾਂ ਮਾਂਗਟ, 11 ਸਤੰਬਰ (ਗੁਰਾਇਆ)- ਸਾਬਕਾ ਵਿਧਾਇਕ ਅਰੁਣੇਸ਼ ਸ਼ਾਕਰ ਅਤੇ ਮੀਡੀਆ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਧਨੋਆ ਜ਼ੋਨ ਤੋਂ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਇਕਬਾਲ ਕੌਰ ਧਨੋਆ ਅਤੇ ਕਮਲੇਸ਼ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੇ ਹੱਕ 'ਚ ਪਿੰਡ ਸਲੈਰੀਆਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਡੇਰਿਆਂ 'ਚ ਵੱਸਦੇ ਲੋਕਾਂ ਦੇ ਹਥਿਆਰ ਜਮ੍ਹਾਂ ਨਹੀਂ ਹੋਣਗੇ- ਐਸ. ਐਸ. ਪੀ.

ਨੌਸ਼ਿਹਰਾ ਪੱਤਣ, 11 ਸਤੰਬਰ (ਪਰਸੋਤਮ ਸਿੰਘ ਪੁਰੇਵਾਲ)- ਪਿੰਡ ਖਿੱਚੀਆਂ ਵਿਖੇ ਹੋਈ ਕਾਲਾ ਕੱਛਾ ਗਰੋਹ ਵਾਰਦਾਤ ਦੇ ਸਬੰਧ ਵਿਚ ਘਟਨਾ ਸਥਲ 'ਤੇ ਮੌਕੇ ਦਾ ਜਾਇਜ਼ਾ ਲੈਣ ਲਈ ਪੁੱਜੇ ਐਸ. ਐਸ. ਪੀ. ਹੁਸ਼ਿਆਰਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ...

ਪੂਰੀ ਖ਼ਬਰ »

ਪ੍ਰੋ: ਬੱਲੀ ਨੇ ਵੋਟਰਾਂ ਨੂੰ ਆਪਣੇ ਹੱਕ 'ਚ ਲਾਮਬੰਦ ਕੀਤਾ

ਦਸੂਹਾ, 11 ਸਤੰਬਰ (ਭੁੱਲਰ)- ਪਿੰਡ ਬੇਰਛਾ ਵਿਖੇ ਬਲਾਕ ਸੰਮਤੀ ਜ਼ੋਨ ਬੋਦਲ ਰਿਜ਼ਰਵ ਲਈ ਕਾਂਗਰਸ ਦੇ ਉਮੀਦਵਾਰ ਪ੍ਰੋਫੈਸਰ ਬਲਦੇਵ ਸਿੰਘ ਬੱਲੀ ਨੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ | ਇਸ ਮੌਕੇ ਵਿਧਾਇਕ ਅਰੁਣ ਮਿੱਕੀ ਡੋਗਰਾ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 11 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐਸ. ਸੀ. (ਮੈਡੀਕਲ, ਨਾਨ ਮੈਡੀਕਲ) ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ...

ਪੂਰੀ ਖ਼ਬਰ »

ਇਕ ਸਾਲ 'ਚ ਗੜ੍ਹਸ਼ੰਕਰ ਦੇ ਵੱਖ-ਵੱਖ ਪ੍ਰਾਜੈਕਟਾਂ ਲਈ ਆਏ 100 ਕਰੋੜ-ਗੋਲਡੀ

ਬੀਣੇਵਾਲ, 11 ਸਤੰਬਰ (ਬੈਜ ਚੌਧਰੀ)- ਬੀਤ ਇਲਾਕੇ ਨਾਲ ਸਬੰਧਿਤ ਪੰਜ ਪੰਚਾਇਤ ਸੰਮਤੀ ਜ਼ੋਨਾਂ ਬੀਣੇਵਾਲ, ਹੈਬੋਵਾਲ, ਅਚਲਪੁਰ, ਮਾਨਸੋਵਾਲ, ਭਡਿਆਰ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪਨਾਮ ਨਾਲ ਸਬੰਧਿਤ ਬੀਤ ਇਲਾਕੇ ਦੇ 37 ਪਿੰਡਾਂ ਦੇ ਕਾਂਗਰਸੀਆਂ ਦੀ ਮੀਟਿੰਗ ਲਵ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪਰਿਸ਼ਦ ਹੁਸ਼ਿਆਰਪੁਰ ਦੀ ਚੋਣ ਲਈ 66 ਉਮੀਦਵਾਰ ਚੋਣ ਮੈਦਾਨ 'ਚ

ਹੁਸ਼ਿਆਰਪੁਰ, 11 ਸਤੰਬਰ (ਹੁਸ਼ਿਆਰਪੁਰ)- ਨਾਮਜ਼ਦਗੀ ਪੱਤਰ ਵਾਪਿਸ ਲੈਣ ਤੋਂ ਬਾਅਦ ਜ਼ਿਲ੍ਹਾ ਪਰਿਸ਼ਦ ਹੁਸ਼ਿਆਰਪੁਰ ਦੀ ਚੋਣ ਲੜਣ ਲਈ 25 ਜ਼ੋਨਾਂ ਤੋਂ 66 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ | ਜ਼ੋਨ ਨੰਬਰ-1 ਬੀਣੇਵਾਲ (ਇਸਤਰੀ) ਤੋਂ ਸੁਨੀਲ, ਕਮਲਜੀਤ ਕੌਰ ਅਤੇ ਨਿਸ਼ਾ ...

ਪੂਰੀ ਖ਼ਬਰ »

ਸੂਬੇਦਾਰ ਹੇਮ ਰਾਜ ਐਕਸ ਸਰਵਿਸਮੈਨ ਵਿੰਗ ਦੇ ਜ਼ਿਲ੍ਹਾ ਸਰਪ੍ਰਸਤ ਬਣੇ

ਹਰਿਆਣਾ, 11 ਸਤੰਬਰ (ਹਰਮੇਲ ਸਿੰਘ ਖੱਖ)- ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਹਰਿਆਣਾ ਦੇ ਕਨਵੀਨਰ ਐਡਵੋਕੇਟ ਹਰਦੇਵ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਕਰਨਲ ਅਵਤਾਰ ਸਿੰਘ ਹੀਰਾ ਲੋਕ ਇਨਸਾਫ਼ ਪਾਰਟੀ ਦੇ ਐਕਸ ਸਰਵਿਸਮੈਨ ਵਿੰਗ ਦੇ ਸੂਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX