ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 1 hour ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 1 hour ago
ਅੱਜ ਦਾ ਵਿਚਾਰ
. . .  0 minutes ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਤਰਨਤਾਰਨ

ਕਾਂਗਰਸ ਆਪਣੀ ਹਾਰ ਨੂੰ ਦੇਖਦਿਆਂ ਹੋਇਆਂ ਧੱਕੇਸ਼ਾਹੀ 'ਤੇ ਉਤਰ ਆਈ- ਪ੍ਰੋ: ਵਲਟੋਹਾ, ਸੰਧੂ, ਬ੍ਰਹਮਪੁਰਾ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਆਪਣੀ ਹਾਰ ਨੂੰ ਦੇਖਦਿਆਂ ਧੱਕੇਸ਼ਾਹੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਜਿਨ੍ਹਾਂ ਬਲਾਕਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਦਿਖਾਈ ਦੇ ਰਹੀ ਸੀ, ਉਨ੍ਹਾਂ ਬਲਾਕਾਂ ਵਿਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਕਰਵਾ ਦਿੱਤੇ ਹਨ, ਜਿਸ ਨੂੰ ਸ਼ੋ੍ਰਮਣੀ ਅਕਾਲੀ ਦਲ ਸਹਿਣ ਨਹੀਂ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਰਨ ਤਾਰਨ ਵਿਖੇ ਪੱ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਵਿਧਾਇਕ ਪੋ੍ਰ. ਵਿਰਸਾ ਸਿੰਘ ਵਲਟੋਹਾ, ਸ਼ੋ੍ਰਮਣੀ ਅਕਾਲੀ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਾਂਝੇ ਰੂਪ ਵਿਚ ਕੀਤਾ | ਉਕਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਉੁਮੀਦਵਾਰ ਨਹੀਂ ਲੱਭੇ ਤੇ ਉਨ੍ਹਾਂ ਨੇ ਧੱਕੇ ਨਾਲ ਹੀ ਫੜ-ਫੜ ਕੇ ਉਮੀਦਵਾਰਾਂ ਨੂੰ ਮੈਦਾਨ ਵਿਚ ਖੜ੍ਹਾ ਕੀਤਾ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਤੀ ਲੋਕਾਂ ਵਿਚ ਪੈਦਾ ਹੋਏ ਉਤਸ਼ਾਹ ਨੂੰ ਦੇਖਦਿਆਂ ਹੋਇਆਂ ਆਪਣੀ ਹਾਰ ਨੂੰ ਕਬੂਲਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਇਕਾਂ ਨੇ ਬਲਾਕ ਤਰਨ ਤਾਰਨ, ਗੰਡੀਵਿੰਡ, ਖੇਮਕਰਨ ਅਤੇ ਭਿੱਖੀਵਿੰਡ ਵਿਚ ਕਾਂਗਰਸੀ ਉਮੀਦਵਾਰਾਂ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਕਾਗਜ਼ਾਂ ਨੂੰ ਰੱਦ ਕਰਵਾ ਦਿੱਤਾ | ਉਨ੍ਹਾਂ ਨੇ ਕਿਹਾ ਕਿ ਇਹ ਜਮਹੂਰੀਅਤ ਦਾ ਕਤਲ ਹੈ | ਇਸ ਸਬੰਧੀ ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਚੋਣ ਅਧਿਕਾਰੀ, ਜ਼ਿਲ੍ਹਾ ਤਰਨ ਤਾਰਨ ਦੇ ਚੋਣ ਅਧਿਕਾਰੀ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਵੀ ਤਾਰਾਂ ਭੇਜ ਕੇ ਸੂਚਿਤ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਝੀਆਂ ਹਰਕਤਾਂ 'ਤੇ ਉਤਰ ਆਈ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਇਹ ਸਾਰਾ ਮਾਮਲਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ | ਪਾਰਟੀ ਵਲੋਂ ਜੋ ਵੀ ਹੁਕਮ ਜਾਰੀ ਕੀਤੇ ਜਾਣਗੇ, ਉਨ੍ਹਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇਗਾ | ਉਕਤ ਆਗੂਆਂ ਨੇ ਇਹ ਵੀ ਕਿਹਾ ਕਿ ਜਿਹੜੇ ਕਾਂਗਰਸੀ ਆਗੂ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨਾਲ ਧੱਕੇਸ਼ਾਹੀਆਂ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ 'ਤੇ ਉਨ੍ਹਾਂ ਨਾਲ ਸੀਨੀਅਰ ਕੌਾਸਲਰ ਸਰਬਜੀਤ ਸਿੰਘ ਲਾਲੀ ਵਸੀਕਾ, ਕੌਾਸਲਰ ਸਰਬਰਿੰਦਰ ਸਿੰਘ ਭਰੋਵਾਲ, ਕੌਾਸਲਰ ਜਸਬੀਰ ਸਿੰਘ ਮਿੰਟੂ, ਕੌਾਸਲਰ ਸਰਬਜੀਤ ਸਿੰਘ ਸੋਨਾਲੀਕਾ, ਸ਼ਹਿਰੀ ਪ੍ਰਧਾਨ ਮਨੋਜ ਕੁਮਾਰ ਟਿੰਮਾ ਆਦਿ ਵਿਸ਼ੇਸ਼ ਤੌਰ 'ਤੇ ਅਕਾਲੀ ਆਗੂ ਹਾਜ਼ਰ ਸਨ |

ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਰੋਸ ਰੈਲੀ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ, ਕੱਦਗਿੱਲ)- ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਦੇ ਵਰਕਰਾਂ ਨੇ ਰੋਸ ਰੈਲੀ ਮੇਨ ਗੇਟ 'ਤੇ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟਰਾਂਸਪੋਰਟ ਮੰਤਰੀ ਦੇ ਅੜੀਅਲ ਵਤੀਰੇ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੂੰ ਪੱਕਾ ਕਰਨ ਤੱਕ ਸੰਘਰਸ਼ ਜਾਰੀ ਰਹੇਗਾ- ਬੇਅੰਤ ਕੌਰ

ਤਰਨ ਤਾਰਨ, 10 ਸਤੰਬਰ (ਪਰਮਜੀਤ ਜੋਸ਼ੀ)- ਪਿਛਲੇ ਦਿਨੀਂ ਆਲ ਇੰਡੀਆ ਆਂਗਣਵਾੜੀ ਮੁਲਾਜ਼ਮਾਂ ਦੀ ਇਕ ਰੈਲੀ ਦਿੱਲੀ ਵਿਚ ਹੋਈ | ਰੈਲੀ ਤੋਂ ਬਾਅਦ ਸਰਕਾਰ ਨੇ ਆਂਗਣਵਾੜੀ ਵਰਕਰ ਦੀ 1500 ਤੇ ਹੈਲਪਰ ਦੀ 750 ਰੁਪਏ ਦੇ ਮਾਣ ਭੱਤੇ ਵਿਚ ਵਾਧਾ ਕੀਤਾ ਗਿਆ | ਇਸ ਦੇ ਸਬੰਧ ਵਿਚ ਬੇਅੰਤ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਕੇਅਰ ਕੈਂਪ 14 ਨੂੰ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)- ਬਲਾਕ ਨੌਸ਼ਹਿਰਾ ਪਨੂੰਆਂ ਅਧੀਨ ਪੈਂਦੇ ਪਿੰਡ ਗੰਡੀਵਿੰਡ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐੱਨ. ਆਰ. ਆਈ. ਪਿੰਡ ਗੰਡੀਵਿੰਡ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 14 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ...

ਪੂਰੀ ਖ਼ਬਰ »

ਵਾਰਡ ਨੰ: 3 ਦੇ ਵਾਸੀਆਂ ਵਲੋਂ ਖੇੜੇ ਨਾਲ ਹੋਈ ਧੱਕੇਸ਼ਾਹੀ ਵਿਰੁੱਧ ਪ੍ਰਦਰਸ਼ਨ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)- ਬੀਤੇ ਦਿਨੀਂ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਆਏ ਅਕਾਲੀ ਦਲ ਦੇ ਵਰਕਰਾਂ 'ਤੇ ਕਾਂਗਰਸੀ ਵਰਕਰਾਂ ਵਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਤੇ ਨਗਰ ਕੌਾਸਲ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਆਰ.ਐੱਮ.ਪੀ.ਆਈ. ਦੇ ਵਰਕਰਾਂ ਨੇ ਫੂਕਿਆ ਪੁਤਲਾ

ਭਿੱਖੀਵਿੰਡ, 11 ਸਤੰਬਰ (ਬੌਬੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਵਰਕਰਾਂ ਵਲੋਂ ਗੁਰਦੇਵ ਸਿੰਘ ਮਨਿਹਾਲਾ ਤੇ ਜਰਨੈਲ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਕੇਂਦਰ ਤੇ ਰਾਜ ਸਰਕਾਰ ਦਾ ਪੁਤਲਾ ਫੂਕਿਆ | ਪੁਤਲਾ ਫੂਕਣ ਤੋਂ ਪਹਿਲਾਂ ਅੱਡੇ ਬਾਜ਼ਾਰ ਵਿਚ ਮਾਰਚ ...

ਪੂਰੀ ਖ਼ਬਰ »

ਵਾਰਡ ਨੰ.-5 ਦਾ ਵਾਸੀ ਮਿੱਠੂ ਸਿੰਘ ਕਮਰੇ ਅੱਧੀ ਛੱਤ ਹੇਠਾਂ ਰਹਿਣ ਲਈ ਮਜਬੂਰ

ਖੇਮਕਰਨ, 11 ਸਤੰਬਰ (ਰਾਕੇਸ਼ ਬਿੱਲਾ)- ਕੇਂਦਰ ਸਰਕਾਰ ਵਲੋਂ ਹਰ ਘਰ ਅੰਦਰ ਪੱਕਾ ਮਕਾਨ ਬਣਾਉਦ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਪਰ ਕਈ ਬਦਨਸੀਬ ਪਰਿਵਾਰ ਹਨ ਜਿਨ੍ਹਾਂ ਨੂੰ ਅਜੇ ਵੀ ਖਸਤਾ ਹਾਲਤ ਕੋਠਿਆਂ ਵਿਚ ਰਹਿਣ ਵਾਸਤੇ ਮਜਬੁੁੂਰ ਹੋਣਾ ਪੈ ਰਿਹਾ ਹੈ | ਅਜਿਹੀ ਹੀ ...

ਪੂਰੀ ਖ਼ਬਰ »

ਤਰੁਣ ਜੋਸ਼ੀ ਬਣੇ ਭਾਰਤੀ ਯੂਥ ਫੈਡਰੇਸ਼ਨ ਦੇ ਚੇਅਰਮੈਨ

ਤਰਨ ਤਾਰਨ, 11 ਸਤੰਬਰ (ਕੱਦਗਿੱਲ)- ਪਿਛਲੇ ਦਿਨੀਂ ਭਾਰਤੀ ਯੂਥ ਫੈੱਡਰੇਸ਼ਨ ਵਲੋਂ ਨਵੇਂ ਗਠਿਤ ਕੀਤੇ ਗਏ ਢਾਂਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਤਰਨ ਤਾਰਨ ਦੇ ਤਰੁਣ ਜੋਸ਼ੀ ਨੂੰ ਭਾਰਤੀ ਯੂਥ ਫੈੱਡਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਦਾੜੀ ਪੁੱਟਣ 'ਤੇ ਕੇਸ ਦਰਜ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨਾਲ ਮਾਰਕੁੱਟ ਕਰਨ ਤੇ ਵਿਅਕਤੀ ਨਾਲ ਮਾਰਕੁੱਟ ਕਰਕੇ ਉਸ ਦੀ ਦਾੜੀ ਪੁੱਟਣ ਦੇ ਦੋਸ਼ ਹੇਠ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ 20 ਜ਼ੋਨਾਂ ਲਈ 40 ਤੇ ਪੰਚਾਇਤ ਸੰਮਤੀਆਂ ਦੇ 160 ਜ਼ੋਨਾਂ ਲਈ 273 ਉਮੀਦਵਾਰਾਂ ਚੋਣ ਮੈਦਾਨ 'ਚ- ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ 11 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ 20 ਜ਼ੋਨਾਂ ਲਈ 40 ਤੇ ਪੰਚਾਇਤ ਸੰਮਤੀਆਂ ਵਾਸਤੇ 8 ਬਲਾਕਾਂ ਦੇ 160 ਜ਼ੋਨਾਂ ਲਈ 273 ਉਮੀਦਵਾਰ ਚੋਣ ਮੈਦਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮੈਨੇਜ਼ਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ...

ਪੂਰੀ ਖ਼ਬਰ »

ਗੁਦਾਮਾਂ 'ਚੋਂ ਨਿਕਲਣ ਵਾਲੀ ਸੁਸਰੀ ਨੇ ਢੰਡ ਵਾਸੀਆ ਨੂੰ ਕੀਤਾ ਪ੍ਰੇਸ਼ਾਨ

ਝਬਾਲ, 11 ਸਤੰਬਰ (ਸੁਖਦੇਵ ਸਿੰਘ)- ਪਿੰਡ ਢੰਡ ਦੇ ਨਜ਼ਦੀਕ ਛੇਹਰਟਾ ਰੋਡ 'ਤੇ ਬਣੇ ਗੁਦਾਮਾਂ ਵਿਚ ਭੰਡਾਰ ਕੀਤੀ ਗਈ ਕਣਕ ਵਿਚੋਂ ਨਿਕਲਣ ਵਾਲੀ ਸੁਸਰੀ ਨੇ ਪਿੰਡ ਵਾਸੀਆਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ | ਇਨ੍ਹਾਂ ਗੁਦਾਮਾਂ ਵਿਚੋਂ ਨਿਕਲਣ ਵਾਲੀ ਸੁਸਰੀ ਕਾਰਨ ਲੋਕਾਂ ...

ਪੂਰੀ ਖ਼ਬਰ »

ਕਾਂਗਰਸ ਦੇ ਸੰਮਤੀ ਉਮੀਦਵਾਰ ਹਰਪਾਲ ਸਿੰਘ ਜਲਾਲਾਬਾਦ ਤੇ ਨਿਰਵੈਰ ਸਿੰਘ ਸਾਬੀ ਬਿਨਾਂ ਮੁਕਾਬਲਾ ਜੇਤੂ

ਮੀਆਂਵਿੰਡ, ਖਡੂਰ ਸਾਹਿਬ 11 ਸਤੰਬਰ (ਗੁਰਪਰਤਾਪ ਸਿੰਘ ਸੰਧੂ, ਮਾਨ ਸਿੰਘ, ਪ੍ਰਤਾਪ ਸਿੰਘ ਵੈਰੋਵਾਲ)- ਕਾਂਗਰਸ ਪਾਰਟੀ ਦੇ ਜ਼ੋਨ (ਜਰਨਲ) ਜਲਾਲਾਬਾਦ ਤੋਂ ਸੰਮਤੀ ਉਮੀਦਵਾਰ ਹਰਪਾਲ ਸਿੰਘ ਬਲਾਕ ਪ੍ਰਧਾਨ ਅਤੇ ਜ਼ੋਨ (ਰਿਜ਼ਰਵ) ਭਲੋਜਲਾ ਤੋਂ ਸੰਮਤੀ ਉਮੀਦਵਾਰ ਨਿਰਵੈਰ ...

ਪੂਰੀ ਖ਼ਬਰ »

ਭਗਵੰਤ ਕੌਰ ਔਲਖ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਗੋਇੰਦਵਾਲ ਸਾਹਿਬ, 11 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਗਵੰਤ ਕੌਰ ਔਲਖ ਪਤਨੀ ਕੁਲਦੀਪ ਸਿੰਘ ਔਲਖ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹੋਇਆਂ ਅੱਜ ਨਜ਼ਦੀਕੀ ...

ਪੂਰੀ ਖ਼ਬਰ »

ਡਾ: ਧਰਮਬੀਰ ਦੀ ਅਗਵਾਈ ਸਦਕਾ ਹਲਕੇ ਤੋਂ ਕਾਂਗਰਸ ਦੀ ਜਿੱਤ ਯਕੀਨੀ- ਰਾਣਾ ਗੰਡੀਵਿੰਡ

ਝਬਾਲ, 11 ਸਤੰਬਰ (ਸਰਬਜੀਤ ਸਿੰਘ)- ਬਲਾਕ ਸੰੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਬਲਾਕ ਸੰਮਤੀ ਗੰਡੀਵਿੰਡ ਤੋਂ ਬਿਨਾਂ ਮੁਕਾਬਲਾ ਸੰਮਤੀ ਮੈਂਬਰ ਚੁਣੇ ਗਏ ਕਾਂਗਰਸ ਮਜ਼ਦੂਰ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਨੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਤੇ ਗੁਰਮਾਂਹਬੀਰ ਸਿੰਘ ਨੇ ਸਹਿਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਚੁਣਿਆ

ਮੀਆਂਵਿੰਡ/ਖਡੂਰ ਸਾਹਿਬ, 11 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ)- ਜ਼ੋਨ ਖਡੂਰ ਸਹਿਬ (ਰਿਜਰਵ), ਜਿਸ ਵਿਚ 9 ਪਿੰਡ ਹਲਕਾ ਖਡੂਰ ਸਾਹਿਬ ਦੇ ਅਤੇ 14 ਪਿੰਡ ਹਲਕਾ ਬਾਬਾ ਬਕਾਲਾ ਸਾਹਿਬ ਦੇ ਆਉਂਦੇ ਹਨ | ਇਸ ਜ਼ੋਨ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਬਲਵਿੰਦਰ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਹੰੂਝਾ ਫੇਰ ਜਿੱਤ ਹੋਵੇਗੀ- ਅਕਾਲੀ ਆਗੂ

ਖਡੂਰ ਸਾਹਿਬ, 11 ਸਤੰਬਰ (ਮਾਨ ਸਿੰਘ)¸ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਆਪਣੀ ਚੋਣ ਮੁਹਿੰਮ ਨੂੰ ਗਰਮਾਉਣ ਲਈ ਆਪਣੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰਬਜੀਤ ਸਿੰਘ ਅਤੇ ਬਲਾਕ ਸੰਮਤੀ ਉਮੀਦਵਾਰ ਰੁਪਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਕੰਵਲਜੀਤ ਸਿੰਘ ਭੁੱਚਰ ਕਲਾਂ ਜ਼ੋਨ ਤੋਂ ਬਿਨਾਂ ਮੁਕਾਬਲਾ ਸੰਮਤੀ ਚੋਣ ਜਿੱਤੇ

ਝਬਾਲ, 11 ਸਤੰਬਰ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਪੈਂਦੇ ਭੁੱਚਰ ਕਲਾਂ ਜ਼ੋਨ ਤੋਂ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹਤੋਰੀ ਵਲੋਂ ਚੋਣ ਮੈਦਾਨ 'ਚ ਉਤਾਰੇ ਕੰਵਲਜੀਤ ਸਿੰਘ ਭੁੱਚਰ ਖੁਰਦ ਬਿਨਾ ਮੁਕਾਬਲਾ ਬਲਾਕ ਸੰਮਤੀ ਦੀ ਇਹ ਚੋਣ ਜਿੱਤ ਗਏ | ਕੰਵਲਜੀਤ ਸਿੰਘ ਨੂੰ ...

ਪੂਰੀ ਖ਼ਬਰ »

ਔਲਖ ਤੇ ਬੱਗਾ ਦੇ ਹੱਕ 'ਚ ਭਰੋਵਾਲ ਵਿਖੇ ਭਰਵੀਂ ਚੋਣ ਇਕੱਤਰਤਾ

ਫਤਿਆਬਾਦ, 11 ਸਤੰਬਰ (ਧੂੰਦਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਉਮੀਦਵਾਰ ਬੀਬੀ ਭਗਵੰਤ ਕੌਰ ਔਲਖ ਤੇ ਬਲਾਕ ਸੰਮਤੀ ਭਰੋਵਾਲ ਜ਼ੋਨ ਤੋਂ ਉਮੀਦਵਾਰ ਬਲਦੇਵ ਸਿੰਘ ਬੱਗਾ ਦੇ ਹੱਕ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਜੀਤ ਸਿੰਘ ਭਰੋਵਾਲ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ 'ਚ ਪੱਟੀ ਬਲਾਕ ਤੋਂ 19 ਤੇ ਬਲਾਕ ਨੌਸ਼ਹਿਰਾ ਪੰਨੂਆਂ ਤੋਂ 17 ਮੈਂਬਰ ਕਾਂਗਰਸ ਦੇ ਤੇ ਦੋ ਅਕਾਲੀ ਦਲ ਦੇ ਬਿਨਾਂ ਮੁਕਾਬਲਾ ਜੇਤੂ ਕਰਾਰ

ਪੱਟੀ, 11 ਸਤੰਬਰ (ਪ੍ਰਭਾਤ ਮੌਗਾ/ਕੁਲਵਿੰਦਰਪਾਲ ਕਾਲੇਕੇ)- ਬਲਾਕ ਸੰਮਤੀ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਬਲਾਕ ਪੱਟੀ ਤੇ ਨੌਸ਼ਿਹਰਾ ਪੰਨੂੰਆਂ ਬਲਾਕ 'ਚੋਂ 7 ਸਤੰਬਰ ਨੂੰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਸਨ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਆਓ ਸਾਰੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਮਾਜ ਨੂੰ ਏਕਤਾ ਦੇ ਸੂਤਰ 'ਚ ਪ੍ਰੋਣ ਵਾਲੀ ਵਿਚਾਰਧਾਰਾ ਨੂੰ ਅਪਣਾਈਏ- ਪਿ੍ੰ. ਸਿੱਧੂ

ਪੱਟੀ, 11 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਪ੍ਰਭਾਤ ਮੌਾਗਾ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਜਿਸ ਦੀ ਆਰੰਭਤਾ ਸਕੂਲ ਵਿਚ ਸੁਭਾਇਮਾਨ ਗੁਰਦੁਆਰਾ ...

ਪੂਰੀ ਖ਼ਬਰ »

ਦਸਤਾਰ ਤੇ ਧਾਰਮਿਕ ਚਿੰਨ੍ਹਾਂ ਦੀ ਹੋਈ ਬੇਅਦਬੀ ਦਾ ਸਿੱਖ ਜਥੇਬੰਦੀਆਂ ਨੇ ਲਿਆ ਸਖ਼ਤ ਨੋਟਿਸ

ਤਰਨ ਤਾਰਨ 11 ਸਤੰਬਰ (ਹਰਿੰਦਰ ਸਿੰਘ)- ਸਿੱਖ ਨੌਜਵਾਨ ਪੰਥਕ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲੇ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਹਿੰਮਤੇ ਖਾਲਸਾ ਦੇ ਪ੍ਰਧਾਨ ਭਾਈ ਪੰਜਾਬ ਸਿੰਘ, ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਲਟਕ ਰਹੀਆਂ ਮੰਗਾਂ ਲਈ ਪੱਟੀ ਵਿਖੇ ਮੀਟੰਗ

ਪੱਟੀ 11 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਹੱਦੀ ਸਬ ਡਵੀਜਨ ਪੱਟੀ ਦੇ ਮੈਂਬਰਾਂ ਦੀ ਅਰਸੇ ਤੋਂ ਅਟਕੀਆਂ ਮੰਗਾਂ ਸਬੰਧੀ ਇਕ ਮੀਟਿੰਗ ਬਲਦੇਵ ਸਿੰਘ ਪੂਨੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾਈ ਆਗੂ ਰਛਪਾਲ ਸਿੰਘ ਰੰਧਾਵਾ ਤੇ ਜਿਲਾ ਇਕਾਈ ...

ਪੂਰੀ ਖ਼ਬਰ »

ਆਈ. ਜੀ. ਪਰਮਾਰ, ਐੱਸ. ਐੱਸ. ਪੀ. ਤੇ ਵਿਧਾਇਕ ਭੁੱਲਰ ਵਲੋਂ ਮਿ੍ਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ

ਖੇਮਕਰਨ/ਅਮਰਕੋਟ, 11 ਸਤੰਬਰ (ਬਿੱਲਾ, ਭੱਟੀ)- ਸਥਾਨਕ ਚੌਕ 'ਚ ਬੀਤੇ ਕੱਲ ਰਾਤ ਇਕ ਇਨੋਵਾ ਗੱਡੀ ਵਲੋਂ ਪੁਲਿਸ ਨਾਕੇ 'ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਥੱਲੇ ਦੇਣ ਮਗਰੋਂ ਮੌਤ ਹੋ ਜਾਣ 'ਤੇ ਅੱਜ ਪੁਲਿਸ ਮੁਲਾਜ਼ਮ ਐੱਚ.ਸੀ. ਇੰਦਰਜੀਤ ਸਿੰਘ ਦੇ ਗ੍ਰਹਿ ਪਿੰਡ ਥੇਹ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਨੇ ਬਾਜ਼ਾਰ ਦੀ ਸੁਰੱਖਿਆ ਸਬੰਧੀ ਡੀ.ਐੱਸ.ਪੀ. ਨੂੰ ਦਿੱਤਾ ਮੰਗ-ਪੱਤਰ

ਗੋਇੰਦਵਾਲ ਸਾਹਿਬ, 11 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਦੁਕਾਨਦਾਰ ਯੂਨੀਅਨ ਗੋਇੰਦਵਾਲ ਸਾਹਿਬ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਦੀ ਅਗਵਾਈ ਹੇਠ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਹਰਦੇਵ ਸਿੰਘ ਬੋਪਾਰਾਏ ਨੂੰ ਇਕ ਮੰਗ ...

ਪੂਰੀ ਖ਼ਬਰ »

ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਝਬਾਲ, 11 ਸਤੰਬਰ (ਸੁਖਦੇਵ ਸਿੰਘ)- ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸਰਕਲ ਪ੍ਰਧਾਨ ਭਾਈ ਰਣਧੀਰ ਸਿੰਘ ਤੇ ਜਨ: ਸਕੱਤਰ ਭਾਈ ਪਰਮਜੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮਾਤਾ ਭਾਗੋ ਝਬਾਲ ਵਿਖੇ ਹੋਈ | ਇਸ ਮੀਟਿੰਗ ਵਿਚ ਬਾਬਾ ਬੁੱਢਾ ਜੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ਹੀਦ-ਏ-ਵਤਨ ਸਮਾਜ ਸੁਧਾਰਕ ਤੇ ਕਲਿਆਣ ਸੰਸਥਾ ਦੀ ਸਥਾਪਨਾ-ਮੱਲ ਮੋਹਰੀ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)- ਮਨੁੱਖੀ ਜੀਵਨ ਪ੍ਰਮਾਤਮਾ ਵਲੋਂ ਬਖ਼ਸ਼ੀ ਇਕ ਵੱਡਮੁਲੀ ਦਾਤ ਹੈ, ਸਮਾਜ ਸੇਵਾ ਸਭ ਤੋਂ ਉੱਤਮ ਮੰਨੀ ਗਈ ਹੈ ਅਤੇ ਜੋ ਮਨੁੱਖ, ਮਨੁੱਖਤਾ ਤੇ ਪਸ਼ੂ-ਪੰਛੀਆਂ ਦੀ ਸੇਵਾ ਕਰਦਾ ਹੈ, ਉਹੀ ਪ੍ਰਮਾਤਮਾ ਦੀ ਸੱਚੀ ਭਗਤੀ ਹੈ, ਇਨ੍ਹਾਂ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ 'ਚ ਲੋਕਤੰਤਰ ਦਾ ਘਾਣ ਹੋਇਆ-ਸਾਬਕਾ ਵਿਧਾਇਕ ਏ.ਆਰ.

ਖਡੂਰ ਸਾਹਿਬ, 11 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਹਲਕਾ ਬਾਬਾ ਬਕਾਲਾ 'ਚ ਹਲਕੇ ਅੰਦਰ ਆਉਂਦੇ ਜ਼ੋਨ ਜਲਾਲਾਬਾਦ ਤੋਂ ਸਾਰੇ ਕਾਗਜ਼ ਪੱਤਰ ਪੂਰੇ ਹੁੰਦਿਆਂ ਵੀ ਅਕਾਲੀ ਦਲ ਦੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਬਿਨਾਂ ਸਬੂਤਾਂ ਦੇ ਕਾਗਜ਼ ਰੱਦ ਕਰਨਾ ਲੋਕਤੰਤਰ ਦੇ ਘਾਣ ...

ਪੂਰੀ ਖ਼ਬਰ »

ਜ਼ੋਨ ਤੁੜ ਤੋਂ ਅਕਾਲੀ ਉਮੀਦਵਾਰ ਮੁਖਤਾਰ ਸਿੰਘ ਬਿਨਾਂ ਮੁਕਾਬਲਾ ਜੇਤੂ

ਫਤਿਆਬਾਦ, 11 ਸਤੰਬਰ (ਧੂੰਦਾ)- ਸ਼ੋ੍ਰਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਬਲਾਕ ਸੰਮਤੀ ਨੌਸ਼ਹਿਰਾ ਅਧੀਨ ਆਉਂਦੇ ਜ਼ੋਨ ਤੁੜ ਤੋਂ ਬਲਾਕ ਸੰਮਤੀ ਦਾ ਅਕਾਲੀ ਉਮੀਦਵਾਰ ਮਖਤਾਰ ਸਿੰਘ ਪੁੱਤਰ ਬੂਟਾ ਸਿੰਘ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਗੱਗੋਬੂਹਾ ਜ਼ੋਨ ਤੋਂ ਕੰਵਲਜੀਤ ਕੌਰ ਬਿਨਾਂ ਮੁਕਾਬਲਾ ਬਲਾਕ ਸੰਮਤੀ ਮੈਂਬਰ ਬਣੇ

ਝਬਾਲ, 11 ਸਤੰਬਰ (ਸਰਬਜੀਤ ਸਿੰਘ)- ਗੱਗੋਬੂਹਾ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੰਵਲਜੀਤ ਕੌਰ ਪਤਨੀ ਮੇਜਰ ਸਿੰਘ ਬਿਨਾਂ ਮੁਕਾਬਲਾ ਬਲਾਕ ਸੰਮਤੀ ਦੀ ਚੋਣ ਜਿੱਤ ਕੇ ਸੰਮਤੀ ਮੈਂਬਰ ਬਣੇ | ਕੰਵਲਜੀਤ ਕੌਰ ਦੀ ਜਿੱਤ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ

ਫਤਿਆਬਾਦ, 11 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸੀ.ਡੀ.ਪੀ.ਓ. ਉਸਪਿੰਦਰ ਕੌਰ ਦੀ ਦੇਖ ਰੇਖ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਜਾਮਾਰਾਏ ਵਿਖੇ ਮਹੀਨਾਵਾਰ ਪੋਸ਼ਣ ਅਭਿਆਨ ਤਹਿਤ ਸੁਪਰਵਾਈਜ਼ਰ ਮੈਡਮ ਇੰਦੂ ਬਾਲਾ ਤੇ ਸੁਪਰਵਾਈਜ਼ਰ ਸੁਰਿੰਦਰ ਕੌਰ ਦੀ ਅਗਵਾਈ ਹੇਠ ਪੋਸ਼ਣ ...

ਪੂਰੀ ਖ਼ਬਰ »

ਖਡੂਰ ਸਾਹਿਬ ਵਾਸੀਆਂ ਨੇ ਪੰਜਾਬ ਸਰਕਾਰ ਨੂੰ ਲਾਈ ਗੁਹਾਰ

ਖਡੂਰ ਸਾਹਿਬ, 11 ਸਤੰਬਰ (ਮਾਨ ਸਿੰਘ)- ਇਤਿਹਾਸਕ ਕਸਬਾ ਖਡੂਰ ਸਾਹਿਬ ਦੇ ਬਾਜ਼ਾਰਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਹੋਣ ਕਰਕੇ ਸਥਾਨਿਕ ਲੋਕਾਂ ਨੇ ਇਨ੍ਹਾਂ ਬਾਜ਼ਾਰਾਂ ਵਿਚ ਲੁਕ ਤੇ ਕੰਕਰੀਟ ਪਾਉਣ ਦੀ ਸਰਕਾਰ ਪਾਸੋਂ ਮੰਗ ਕੀਤੀ ਹੈ | ਸਥਾਨਿਕ ਲੋਕਾਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਵੋਲਕੈਨੋ ਜਿਮ ਦਾ ਨੌਜਵਾਨ ਗੁਰਹਰਮਨ ਸਿੰਘ ਬਣਿਆ ਮਿਸਟਰ ਪੰਜਾਬ

ਗੋਇੰਦਵਾਲ ਸਾਹਿਬ, 11 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਆਧੁਨਿਕ ਸਹੂਲਤਾਂ ਵਾਲੇ ਵੋਲਕੈਨੋ ਜਿਮ ਕਲੱਬ ਗੋਇੰਦਵਾਲ ਸਾਹਿਬ ਦੇ ਨੌਜਵਾਨ ਗੁਰਹਰਮਨ ਸਿੰਘ ਨੇ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਂਦਿਆਂ ਮਿਸਟਰ ਪੰਜਾਬ ਦਾ ਿਖ਼ਤਾਬ ਹਾਸਲ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਭਿੱਖੀਵਿੰਡ, 11 ਸਤੰਬਰ (ਬੌਬੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ਼ ਭਿੱਖੀਵਿੰਡ ਦੇ ਬਾਜ਼ਾਜਾਂ 'ਚ ਰੋਸ ਮਾਰਚ ਕਰਕੇ ਮੇਨ ਚੌਾਕ 'ਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕੱਠੇ ਹੋਏ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਭੂਰਾ ਕੋਹਨਾ ਕਾਂਗਰਸ ਦੇ ਬਿਨਾਂ ਮੁਕਾਬਲਾ ਚੋਣ ਜਿੱਤੇ

ਖੇਮਕਰਨ, 11 ਸਤੰਬਰ (ਰਾਕੇਸ਼ ਬਿੱਲਾ)- ਬਲਾਕ ਸੰਮਤੀ ਵਲਟੋਹਾ ਦੀਆਂ ਚੋਣਾਂ ਵਿਚ ਕੁੱਲ 18 ਜ਼ੋਨਾਂ ਵਿਚੋਂ 15 ਜ਼ੋਨਾਂ ਤੋਂ ਕਾਂਗਰਸ ਪਾਰਟੀ ਨਾਲ ਸਬੰਧਤ ਉਮੀਦਵਾਰ ਬਿਨ੍ਹਾਂ ਮੁਕਾਬਲਾ ਚੁਣੇ ਗਏ ਹਨ | ਹੁਣ ਤੇ ਕੇਵਲ ਤਿੰਨ ਚੋਣਾਂ ਘਰਿਆਲਾ ਖੁਰਦ, ਘਰਿਆਲਾ ਤੇ ਦਾਸੂਵਾਲ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਲੋਂ 40 ਜਨਤਕ ਸੇਵਾਵਾਂ ਘਰ 'ਚ ਹੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਸ਼ਲਾਘਾਯੋਗ- ਚੀਮਾ

ਪੱਟੀ, 11 ਸਤੰਬਰ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਜਾਤੀ, ਉਮਰ, ਜਨਮ-ਮੌਤ, ਰੂਲਰ ਏਰੀਆ, ਬਾਰਡਰ ਏਰੀਆ, ਵਿਆਹ ਰਜਿਸਟਰਡ ਆਦਿ ਕਰਵਾਉਣ ਵਾਸਤੇ ਲੋਕਾਂ ਨੂੰ ਪਿੰਡਾਂ ਅੰਦਰ ਸਰਪੰਚ, ਨੰਬਰਦਾਰ ਤੇ ਸ਼ਹਿਰ ਅੰਦਰ ਕੌਾਸਲਰਾਂ ਕੋਲੋਂ ਤਸਦੀਕ ਕਰਵਾਉਣ ਤੋਂ ਬਾਅਦ ਪਟਵਾਰੀ ...

ਪੂਰੀ ਖ਼ਬਰ »

ਪਾਰਟੀ ਤੇ ਵਿਧਾਇਕ ਵਲੋਂ ਦਿੱਤੀ ਜ਼ਿਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ- ਵਰਨਾਲਾ

ਭਿੱਖੀਵਿੰਡ, 11 ਸਤੰਬਰ (ਬੌਬੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਰਿਆਲਾ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਰਾਜਬੀਰ ਸਿੰਘ ਭੁੱਲਰ ਦੀ ਬਿਨਾਂ ਮੁਕਾਬਲਾ ਜਿੱਤ ਲਗਪਗ ਯਕੀਨੀ ਹੈ | ਕਾਂਗਰਸ ਪਾਰਟੀ ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਦੇ ਵਿਕਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX