ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  about 1 hour ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 6 hours ago
ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ
. . .  about 6 hours ago
ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ
. . .  about 6 hours ago
ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ
. . .  about 7 hours ago
ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
. . .  about 7 hours ago
ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ
. . .  about 7 hours ago
ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ
. . .  about 8 hours ago
ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ
. . .  about 7 hours ago
ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ
. . .  about 8 hours ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 8 hours ago
ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  about 9 hours ago
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  about 5 hours ago
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  about 9 hours ago
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 9 hours ago
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  about 10 hours ago
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  about 10 hours ago
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 10 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  about 10 hours ago
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  1 minute ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  about 11 hours ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  about 11 hours ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 11 hours ago
ਨਹਿਰ 'ਚੋਂ ਮਿਲਿਆ ਭਰੂਣ
. . .  about 11 hours ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  about 11 hours ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 12 hours ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 12 hours ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 14 hours ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਲੁਧਿਆਣਾ

ਖਤਰਨਾਕ ਲੁਟੇਰਾ ਗਰੋਹ ਦੇ 8 ਮੈਂਬਰ 15 ਲੱਖ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 8 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 15 ਲੱਖ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਰਾਹੁਲ ਰਾਣਾ ਪੁੱਤਰ ਸੁਰਿੰਦਰ ਸਿੰਘ ਵਾਸੀ ਨਵਾਂਸ਼ਹਿਰ, ਕੁਲਵੀਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਦੁੱਗਰੀ, ਦਿਨੇਸ਼ ਕੁਮਾਰ ਉਰਫ਼ ਨੰਦੂ ਵਾਸੀ ਨਿਊ ਰਾਜਨ ਨਗਰ, ਹੈਦਰ ਅਲੀ ਉਰਫ਼ ਅਲੀ ਪੁੱਤਰ ਜਾਕਿਰ ਹੁਸੈਨ ਵਾਸੀ ਵਿਜੈ ਨਗਰ, ਸਾਹਿਲ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਫੁੱਲਾਂਵਾਲ, ਆਸਬ ਜੈਨ ਉਰਫ਼ ਰਾਜਾ ਪੁੱਤਰ ਮਨੀਸ਼ ਹੁਸੈਨ ਵਾਸੀ ਬਸਤੀ ਗੁਜਾ, ਲਖਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਫੁੱਲਾਂਵਾਲ ਤੇ ਵੀਨੂੰ ਉਰਫ਼ ਮੋਨੂੰ ਪੁੱਤਰ ਗੁਲਸ਼ਨ ਕੁਮਾਰ ਵਾਸੀ ਰਾਹੋਂ ਰੋਡ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੇ ਕਬਜ਼ੇ 'ਚੋਂ 2 ਜੈਨ ਕਾਰਾਂ, 12 ਐਲ. ਸੀ. ਡੀ., 10 ਮਹਿੰਗੇ ਮੋਬਾਈਲ, ਲੱਖਾਂ ਰੁਪਏ ਦੇ ਕੱਪੜੇ ਤੇ 3 ਹੋਮ ਥੀਏਟਰ ਬਰਾਮਦ ਕੀਤੇ ਹਨ | ਬਰਾਮਦ ਕੀਤੇ ਸਾਮਾਨ ਦੀ ਕੀਮਤ 15 ਲੱਖ ਰੁਪਏ ਦੱਸੀ ਜਾ ਰਹੀ ਹੈ | ਸ੍ਰੀ ਲਾਂਬਾ ਨੇ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਦੀ ਉਮਰ 16 ਤੋਂ 23 ਸਾਲ ਵਿਚਾਲੇ ਹੈ ਅਤੇ ਚੋਰੀ ਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਲਈ ਇਹ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ | ਕਥਿਤ ਦੋਸ਼ੀਆਂ ਵਲੋਂ ਕੀਤੀਆਂ 14 ਵਾਰਦਾਤਾਂ ਦਾ ਤਾਂ ਪੁਲਿਸ ਨੇ ਪਤਾ ਲਗਾ ਲਿਆ ਹੈ, ਜਦ ਕਿ ਕੁਝ ਹੋਰ ਵਾਰਦਾਤਾਂ ਬਾਰੇ ਇਨ੍ਹਾਂ ਪਾਸੋਂ ਪਤਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਲੁਧਿਆਣਾ ਤੋਂ ਇਲਾਵਾ ਜਲੰਧਰ 'ਚ ਵੀ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਅੱਜਕੱਲ੍ਹ ਇਹ ਥਾਣਾ ਪੀ. ਏ. ਯੂ., ਥਾਣਾ ਡਿਵੀਜਨ ਨੰਬਰ 8, ਸਦਰ, ਹੈਬੋਵਾਲ, ਟਿੱਬਾ ਤੇ ਨਾਲ ਲੱਗਦੇ ਇਲਾਕਿਆਂ 'ਚ ਸਰਗਰਮ ਸਨ | ਬੀਤੇ ਦਿਨ ਇਨ੍ਹਾਂ ਨੇ ਰਿਸ਼ੀ ਨਗਰ ਦੇ ਰਹਿਣ ਵਾਲੇ ਅੰਸਲ ਜੈਨ ਦੇ ਲੜਕੇ ਪਾਸੋਂ ਦੋ ਮੋਬਾਈਲ ਖੋਹ ਲਏ ਸਨ ਤੇ ਫਰਾਰ ਹੋ ਗਏ ਸਨ | ਉਸ ਸਮੇਂ ਪੁਲਿਸ ਨੇ ਰਾਹੁਲ ਰਾਣਾ ਨੂੰ ਗਿ੍ਫਤਾਰ ਕੀਤਾ ਸੀ | ਦੋਸ਼ੀ ਕਈ ਸ਼ੋਅਰੂਮਾਂ 'ਚ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |

ਬਿਨਾਂ ਤਲਾਕ ਦੇ ਲੜਕੀ ਦਾ ਦੂਜਾ ਵਿਆਹ ਕਰਨ ਵਾਲੇ ਪਿਓ ਸਮੇਤ 2 ਕਾਬੂ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਹਿਲੇ ਪਤੀ ਤੋਂ ਬਿਨ੍ਹਾ ਤਲਾਕ ਦਿੱਤੇ ਲੜਕੀ ਦਾ ਦੂਜਾ ਵਿਆਹ ਕਰਨ ਵਾਲੇ ਪਿਓ ਸਮੇਤ ਦੋ ਵਿਅਕਤੀਆਂ ਨੂੰ ਪੂਨੇ ਤੋਂ ਆਈ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਈਸਾ ਨਗਰੀ ਦੀ ਰਹਿਣ ਵਾਲੀ ਆਬਾ ਦਾ ਵਿਆਹ ਕੁਝ ...

ਪੂਰੀ ਖ਼ਬਰ »

ਜੀ. ਐਨ. ਈ. ਕਾਲਜ ਦੇ ਵਿਦਿਆਰਥੀਆਂ ਵਲੋਂ ਪੀ. ਟੀ. ਯੂ. ਿਖ਼ਲਾਫ਼ ਨਾਅਰੇਬਾਜ਼ੀ

ਲੁਧਿਆਣਾ, 11 ਸਤੰਬਰ (ਬੀ. ਐਸ. ਬਰਾੜ)-ਗੁਰੂ ਨਾਨਕ ਦੇਵ ਇੰਨੀਜੀਅਰ ਕਾਲਜ ਦੇ ਵਿਦਿਆਰਥੀਆਂ ਨੇ ਪੀ. ਟੀ. ਯੂ. ਵਲੋਂ ਬਦਲੇ ਨਿਯਮਾਂ ਿਖ਼ਲਾਫ਼ ਕਾਲਜ ਦੇ ਬਹਾਰ ਰੋਸ ਪ੍ਰਦਰਸ਼ਨ ਕਰਦੇ ਯੂਨੀਵਰਸਿਟੀ ਿਖ਼ਲਾਫ਼ ਖੁੱਲ੍ਹ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕੇਸ ਸਬੰਧੀ ਵਕੂਆ ਦੇਖਣ ਆਏ ਵਕੀਲਾਂ 'ਤੇ ਹਮਲਾ ਕਰਨ ਵਾਲੇ ਵਿਰੁੱਧ ਮੁਕੱਦਮਾ ਦਰਜ

ਡੇਹਲੋਂ, 11 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਇਲਾਕੇ ਅੰਦਰ ਲੁਧਿਆਣਾ ਕਚਹਿਰੀ ਤੋਂ ਇਕ ਕੇਸ ਸਬੰਧੀ ਮੌਕਾ ਦੇਖਣ ਆਏ ਵਕੀਲਾਂ ਨਾਲ ਕੁੱਟਮਾਰ ਕਰਨ ਵਾਲੇ ਕਥਿਤ ਵਿਅਕਤੀ ਵਿਰੁੱਧ ਡੇਹਲੋਂ ਪੁਲਿਸ ਨੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਪਾਰਕਿੰਗ ਦਾ ਠੇਕਾ ਰੱਦ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਪੁਲਿਸ ਮੁਲਾਜ਼ਮਾਂ ਨੇ ਸੰਭਾਲੀ ਕਮਾਨ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਦੀ ਪਾਰਕਿੰਗ ਦਾ ਠੇਕਾ ਰੱਦ ਹੋ ਜਾਣ ਕਾਰਨ ਅੱਜ ਸਾਰਾ ਦਿਨ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਰਹੀ, ਪਰ ਦੁਪਹਿਰ ਸਮੇਂ ਪੁਲਿਸ ਮੁਲਾਜ਼ਮਾਂ ਵਲੋਂ ਇਸ ਦੀ ਕਮਾਨ ਸੰਭਾਲ ਲੋਕਾਂ ਨੂੰ ਕੁਝ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਨੂੰ ਨਾ ਮੰਨਣ ਦੇ ਮਾਮਲੇ 'ਚ ਪਿ੍ੰਸੀਪਲ ਸਕੱਤਰ ਨੂੰ ਜੁਰਮਾਨਾ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸ਼ਹਿਰ 'ਚ ਨਿਯਮਾਂ ਦੀ ਉਲੰਘਣਾ ਕਰਕੇ ਬਣੇ ਹੋਟਲਾਂ ਤੇ ਰੈਸਟੋਰੈਂਟਾਂ ਸਬੰਧੀ ਦਾਇਰ ਕੀਤੀ ਗਈ ਰਿੱਟ ਦੇ ਮਾਮਲੇ 'ਚ ਢੁੱਕਵੀਂ ਕਾਰਵਾਈ ਨਾ ਕਰਨ ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ...

ਪੂਰੀ ਖ਼ਬਰ »

ਸਰਵਰ ਡਾਊਨ ਹੋਣ ਕਾਰਨ ਰਜਿਸਟਰੀਆਂ ਦਾ ਕੰਮ ਹੋਇਆ ਪ੍ਰਭਾਵਿਤ

ਲੁਧਿਆਣਾ, 11 ਸਤੰਬਰ (ਪਰਮੇਸ਼ਰ ਸਿੰਘ)-ਆਨਲਾਈਨ ਪ੍ਰਣਾਲੀ ਸ਼ੁਰੂ ਕੀਤੇ ਜਾਣ ਤੋਂ ਬਾਅਦ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੇ ਹੋਰ ਕਾਗਜ਼ਾਤ ਤਸਦੀਕ ਕਰਾਉਣ ਬਾਰੇ ਭਾਵੇਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਕੰਮ ਸੁਖਾਲਾ ਤੇ ਨੁਕਸ ਰਹਿਤ ਹੋਣ ਦੇ ਵੱਡੇ-ਵੱਡੇ ਦਾਅਵੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਝੁਲਸੇ ਨੌਜਵਾਨ ਦੀ ਮੌਤ

ਲੁਧਿਆਣਾ, 11 ਸਤੰਬਰ (ਆਹੂਜਾ)-ਸਥਾਨਕ ਸ਼ਿਮਲਾਪੁਰੀ 'ਚ ਬੀਤੇ ਦਿਨ ਸ਼ੱਕੀ ਹਾਲਤ 'ਚ ਝੁਲਸੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਜੀਵਨ ਕੁਮਾਰ (30) ਵਜੋਂ ਕੀਤੀ ਗਈ ਹੈ | ਬੀਤੇ ਦਿਨ ਉਸ ਨੇ ਆਪਣੇ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਲਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਸ੍ਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਵਰਗਲਾਈ

ਲੁਧਿਆਣਾ, 11 ਸਤੰਬਰ (ਆਹੂਜਾ)-ਸਥਾਨਕ ਸ਼ੇਰਪੁਰ ਕਲਾਂ 'ਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਮਾਮਲੇ 'ਚ ਪੁਲਿਸ ਨੇ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਤਿਮਾ ਪਤਨੀ ਸ਼ਾਦੀ ਲਾਲ ਵਾਸੀ ਸ਼ੇਰਪੁਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਕਾਲੋਨੀ 'ਚ ਹੋ ਰਹੀਆਂ ਉਸਾਰੀਆਂ ਢਾਹੀਆਂ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਿਖ਼ਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਜ਼ੋਨ-ਏ ਇਮਾਰਤੀ ਸ਼ਾਖਾ ਨੇ ਅਸ਼ੋਕ ਨਗਰ ਸੀ 'ਚ ਬਿਨ੍ਹਾ ਮਨਜ਼ੂਰੀ ਬਣ ਰਹੀ ਕਾਲੋਨੀ ਢਾਹ ਦਿੱਤੀ | ਸਹਾਇਕ ਨਿਗਮ ਯੋਜਨਾਕਾਰ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦੇ 8 ਮੈਂਬਰ 15 ਲੱਖ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 8 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 15 ਲੱਖ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਸ੍ਰੀ ਸੁਰਿੰਦਰ ਲਾਂਬਾ ਨੇ ...

ਪੂਰੀ ਖ਼ਬਰ »

ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਐਲ. ਆਈ. ਜੀ. ਫਲੈਟ 'ਚ ਰਿਸ਼ਤੇਦਾਰ ਔਰਤ ਦੀਆਂ ਤਸਵੀਰਾਂ ਫੇਸਬੁੱਕ 'ਤੇ ਪਾਉਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬੀਬੀ ਬਲਜੀਤ ਕੌਰ ਗਿੱਲ ਦੇ ਹੱਕ 'ਚ ਮੀਟਿੰਗ

ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਕਾਂਗਰਸੀ ਉਮੀਦਵਾਰ ਬੀਬੀ ਬਲਜੀਤ ਕੌਰ ਗਿੱਲ ਧਰਮ ਪਤਨੀ ਟਕਸਾਲੀ ਕਾਂਗਰਸੀ ਆਗੂ ਕਰਮਜੀਤ ਸਿੰਘ ਗਿੱਲ ਦੀ ਜਿੱਤ ਯਕੀਨੀ ਬਣਾਉਣ ਲਈ ਸੀਨੀਅਰ ਕਾਂਗਰਸੀ ਆਗੂ ਰਾਜਵੀਰ ਸਿੰਘ ਚੁੱਪਕੀ ...

ਪੂਰੀ ਖ਼ਬਰ »

ਸੰਮਤੀ ਜ਼ੋਨ ਗਿੱਲ ਤੋਂ ਅਕਾਲੀ ਉਮੀਦਵਾਰ ਬੀਬੀ ਗਿੱਲ ਨੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਕੀਤਾ ਸ਼ੁਰੂ

ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)-ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਜਨਰਲ ਸਕੱਤਰ ਲਵਪ੍ਰੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਬਲਾਕ ਸੰਮਤੀ ਜ਼ੋਨ ਗਿੱਲ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਦੇ ਉਮੀਦਵਾਰ ਬੀਬੀ ਕਮਲਜੀਤ ਕੌਰ ਗਿੱਲ ਧਰਮਪਤਨੀ ਪੰਚ ...

ਪੂਰੀ ਖ਼ਬਰ »

ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਅਧਿਕਾਰੀ ਨੂੰ ਸੌਾਪੀ ਅਹਿਮ ਜ਼ਿੰਮੇਵਾਰੀ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਵਿਜੀਲੈਂਸ ਵਿਭਾਗ ਵਲੋਂ ਸਰੋਤਾਂ ਤੋਂ ਵੱਧ ਆਮਦਨ ਦਾ ਕੇਸ ਦਰਜ ਕੀਤੇ ਹੋਣ ਦੇ ਬਾਵਜੂਦ ਅਕਾਊਾਟੈਂਟ ਰਵਿੰਦਰ ਸਿੰਘ ਵਾਲੀਆ ਨੂੰ ਨਗਰ ਨਿਗਮ ਦਾ ਡਿਪਟੀ ਕੰਟਰੋਲਰ (ਵਿਤ ਤੇ ਲੇਖਾ) ਦਾ ਚਾਰਜ ਦਿੱਤੇ ਜਾਣ ਦਾ ਮਾਮਲਾ ਚਰਚਾ ਦਾ ...

ਪੂਰੀ ਖ਼ਬਰ »

ਮਾਡਲ ਟਾਊਨ ਐਕਸਟੈਨਸ਼ਨ ਮਾਰਕੀਟ ਦੇ ਠੇਕੇਦਾਰ ਨੂੰ ਨੋਟਿਸ ਜਾਰੀ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪਿਛਲੇ ਮਹੀਨੇ ਈ ਬੋਲੀ ਰਾਹੀਂ ਅਲਾਟ ਕੀਤੇ ਪਾਰਕਿੰਗ ਸਥਾਨਾਂ ਦੇ ਠੇਕੇਦਾਰਾਂ ਵਲੋਂ ਇਕਰਾਰਨਾਮੇ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨਰ ਸ੍ਰੀਮਤੀ ...

ਪੂਰੀ ਖ਼ਬਰ »

ਬੀਬੀ ਕਰਮਜੀਤ ਕੌਰ ਲਈ ਜ਼ੋਨ ਥਰੀਕੇ ਤੋਂ ਡੋਰ-ਟੂ-ਡੋਰ ਪ੍ਰਚਾਰ

ਇਆਲੀ/ਥਰੀਕੇ, 11 ਸਤੰਬਰ (ਰਾਜ ਜੋਸ਼ੀ)-ਬਲਾਕ ਸੰਮਤੀ ਜ਼ੋਨ ਥਰੀਕੇ ਤੋਂ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਕਰਮਜੀਤ ਕੌਰ ਨੇ ਆਪਣੇ ਹਲਕੇ ਦੇ ਵੋਟਰਾਂ ਨਾਲ ਡੋਰ ਟੂ ਡੋਰ ਰਾਬਤਾ ਕਰਨਾ ਆਰੰਭ ਕਰ ਦਿੱਤਾ ਹੈ ਜਿਸ ਤਹਿਤ ਉਨ੍ਹਾਂ ਦੀ ਟੀਮ ਇਕ-ਇਕ ਵੋਟਰ ਤੇ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ ਸ਼ਰਨਜੀਤ ਸਿੰਘ ਢਿੱਲੋਂ ਨੇ ਚੋਣ ਪ੍ਰਚਾਰ ਕੀਤਾ

ਭਾਮੀਆਂ ਕਲਾਂ, 11 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਤਨਾਮ ਸਿੰਘ ਬੋੜੇ ਤੇ ਬਲਾਕ ਸੰਮਤੀ ਉਮੀਦਵਾਰ ਸੁਰਜੀਤ ਸਿੰਘ ਸੀੜ੍ਹਾ ਦੇ ...

ਪੂਰੀ ਖ਼ਬਰ »

ਰੁੱਸਿਆ ਨੂੰ ਮਨਾੳੇਣ ਦਾ ਦੌਰ ਸ਼ੁਰੂ, ਢੀਂਡਸਾ ਦੇ ਘਰ ਪੁਹੰਚੇ ਸਥਾਨਕ ਵਿਧਾਇਕ ਤੇ ਆਗੂ

ਫੁੱਲਾਂਵਾਲ 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਨਾਮਜ਼ਦਗੀਆ ਵਾਪਸ ਲੈਣ ਦੇ ਆਖਰੀ ਦਿਨ ਚੋਣ ਮੈਦਾਨ ਪੂਰੀ ਤਰ੍ਹਾਂ ਭੱਖ ਗਿਆ ਹੈ ਤੇ ਰੁੱਸਿਆ ਨੂੰ ਮਨਾਉਣ ਦਾ ਦੌਰ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਪੰਜਾਬ ਕਾਗਰਸ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਲਾਡੋਵਾਲ, 11 ਸਤੰਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਨੇ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਦਿਆਂ ਸ੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਗੁਰਜੰਟ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)-ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਨੂੰ ਨਿਰੰਤਰਨ ਨਾ ਕਰਕੇ ਜਿਥੇ ਕਾਰਪੋਰੇਟ ਘਰਾਣਿਆਂ ਨੂੰ ਵੱਡਾ ਲਾਭ ਦਿਵਾਇਆ ਜਾ ਰਿਹਾ ਹੈ, ਉਥੇ ਹੀ ਆਮ ਵਰਗ ਨੂੰ ਮਹਿੰਗਾਈ ਦੀ ...

ਪੂਰੀ ਖ਼ਬਰ »

ਬੀਬੀ ਕਮਲਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)-ਜ਼ੋਨ ਜੱਸੋਵਾਲ ਤੋਂ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਬੀਬਾ ਕਮਲਜੀਤ ਕੌਰ ਧਰਮ ਪਤਨੀ ਪ੍ਰਧਾਨ ਕੁਲਵਿੰਦਰ ਸਿੰਘ ਸ਼ੈਕੀ ਦੇ ਚੋਣ ਪ੍ਰਚਾਰ ਨੂੰ ਪਿੰਡ ਵਾਸੀਆਂ ਨੇ ਆਪਣੀ ਕਮਾਂਡ ਹੇਠ ਲੈ ਲਿਆ ਹੈ | ਇਸੇ ਕੜੀ ਅਧੀਂਨ ...

ਪੂਰੀ ਖ਼ਬਰ »

ਸੰਮਤੀ ਜ਼ੋਨ ਗਿੱਲ ਤੋਂ ਅਕਾਲੀ ਉਮੀਦਵਾਰ ਬੀਬੀ ਗਿੱਲ ਨੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਕੀਤਾ ਸ਼ੁਰੂ

ਆਲਮਗੀਰ, 11 ਸਤੰਬਰ (ਜਰਨੈਲ ਸਿੰਘ ਪੱਟੀ)-ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਜਨਰਲ ਸਕੱਤਰ ਲਵਪ੍ਰੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਬਲਾਕ ਸੰਮਤੀ ਜ਼ੋਨ ਗਿੱਲ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਦੇ ਉਮੀਦਵਾਰ ਬੀਬੀ ਕਮਲਜੀਤ ਕੌਰ ਗਿੱਲ ਧਰਮਪਤਨੀ ਪੰਚ ...

ਪੂਰੀ ਖ਼ਬਰ »

ਮਾਨ ਸਿੰਘ ਦੇ ਹੱਕ 'ਚ ਮੀਟਿੰਗ

ਫੁੱਲਾਂਵਾਲ 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧਾਂਦਰਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਾਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਪੂਰੇ ਜ਼ੋਰ ਸ਼ੋਰ ਨਾਲ ਆਪਣੀ ਚੋਣ ਮੁਹਿੰਮ ਸ਼ੁਰੂ ਕਰਦਿਆਂ ਹਰ ਘਰ ਦੇ ਦਰਵਾਜ਼ੇ ...

ਪੂਰੀ ਖ਼ਬਰ »

ਬੀਬੀ ਮਨਪ੍ਰੀਤ ਕੌਰ ਫ਼ਾਗਲਾ ਅਤੇ ਬਾੜੇਵਾਲ ਵਲੋਂ ਮੀਟਿੰਗਾਂ

ਹੰਬੜਾਂ/ਲਾਡੋਵਾਲ, 11 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ, ਜਗਦੀਸ਼ ਸਿੰਘ ਗਿੱਲ, ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਮਲਕਪੁਰ ਤੇ ਐਡਵੋਕੇਟ ਗੁਰਜੀਤ ਸਿੰਘ ...

ਪੂਰੀ ਖ਼ਬਰ »

ਨਿਊ ਆਜ਼ਾਦ ਨਗਰ, ਰਾਮ ਨਗਰ ਨਿਵਾਸੀਆਂ ਨੇ ਪਾਣੀ ਨਾ ਮਿਲਣ 'ਤੇ ਕੀਤਾ ਰੋਸ ਪ੍ਰਦਰਸ਼ਨ

ਡਾਬਾ/ਲੁਹਾਰਾ, 11 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਬਾਂਕੇ ਬਿਹਾਰੀ ਜਨ ਕਲਿਆਣ ਸੇਵਾ ਸਮਿਤੀ ਵਲੋਂ ਪ੍ਰਧਾਨ ਅਜ਼ਾਦ ਸਿੰਘ ਦੀ ਅਗਵਾਈ ਹੇਠ ਪਾਣੀ ਨਾ ਮਿਲਣ 'ਤੇ ਇਲਾਕੇ ਤੇ ਇਲਾਕੇ ਦੇ ਕੌਾਸਲਰ ਅਤੇ ਨਗਰ ਨਿਗਮ ਦੇ ਿਖ਼ਲਾਫ਼ ਖਾਲੀ ਬਾਲਟੀਆਂ ਖੜ੍ਹਾ ਕੇ ਰੋਸ ...

ਪੂਰੀ ਖ਼ਬਰ »

ਕਰਤਾਰਪੁਰ ਦੇ 5ਵੇਂ ਜੇ.ਪੀ.ਜੀ.ਏ. ਕਿਸਾਨ ਮੇਲੇ 'ਤੇ ਕਰਤਾਰ ਕੰਬਾਈਨ 'ਚ ਕਿਸਾਨਾਂ ਨੇ ਦਿਖਾਈ ਭਰੋਸੇਯੋਗਤਾ

ਭਾਦਸੋਂ, 11 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ ਵਲੋਂ ਕਰਤਾਰਪੁਰ ਵਿਖੇ ਲਗਾਏ ਗਏ ਪੰਜਵੇਂ ਕਿਸਾਨ ਮੇਲੇ 'ਤੇ 4 ਵਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਭਾਦਸੋਂ ਵਲੋਂ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ ਹੌਜ਼ਰੀ ਦੁਕਾਨ ਤੋਂ ਸਾਮਾਨ ਚੋਰੀ ਕਰਨ ਵਾਲਾ ਨੇਪਾਲੀ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰ ਅੰਦਰ ਪੈਂਦੇ ਇਲਾਕੇ ਮਿਸ਼ਰਾ ਚੌਕ ਸਥਿਤ ਸੁਨੀਲ ਚੋਪੜਾ ਦੀ ਦੁਕਾਨ 'ਤੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਚੋਰੀ ਕਰਨ ਵਾਲੇ ਨੇਪਾਲੀ ਨੌਜਵਾਨ ਸੁਰੇਸ਼ ਬਹਾਦਰ ਨੂੰ ਗਿ੍ਫ਼ਤਾਰ ਕੀਤਾ ਹੈ, ਜਦ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਨਵਜੋਤ ਕੌਰ ਨੇ ਲਿਆ ਕੈਨੇਡਾ ਦਾ ਵੀਜ਼ਾ

ਮੁੱਲਾਂਪੁਰ-ਦਾਖਾ, 11 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਸਬੰਧੀ ਅਪਲਾਈ ਫਾਈਲਾਂ ਦਾ ਨਿੱਤ ...

ਪੂਰੀ ਖ਼ਬਰ »

ਕ੍ਰੋਮਪਟੋਨ ਇਲੈਕਟ੍ਰੋਨਿਕਸ ਦਾ ਸ਼ੋਅਰੂਮ ਹੁਣ ਮਾਡਲ ਟਾਊਨ ਲੁਧਿਆਣਾ ਵਿਖੇ

ਲੁਧਿਆਣਾ, 11 ਸਤੰਬਰ (ਅ. ਬ.)-ਵਿਸ਼ਵ ਦੀ ਪ੍ਰਸਿੱਧ ਇਲੈਕਟ੍ਰੋਨਿਕਸ ਕੰਪਨੀ ਕ੍ਰੋਮਪਟੋਨ ਦਾ ਸ਼ੋਅਰੂਮ ਸਤਨਾਮ ਪੰਪ ਤੇ ਇਲੈਕਟ੍ਰੋਨਿਕਸ ਦੇ ਨਾਂਅ 'ਤੇ ਹੁਣ ਮਾਡਲ ਟਾਊਨ ਸਾਹਮਣੇ ਲਾਇਲਪੁਰ ਸਵੀਟਸ ਲੁਧਿਆਣਾ ਵਿਖੇ ਖੁੱਲ੍ਹ ਗਿਆ ਹੈ | ਸ਼ੋਅਰੂਮ 'ਚ ਕ੍ਰੋਮਪਟੋਨ ਬ੍ਰਾਂਡ ...

ਪੂਰੀ ਖ਼ਬਰ »

ਗੋਲਡੀ ਦੂਆ ਦੀ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗਿਆਨ ਸਿੰਘ ਰਾੜਾ ਵਾਲਾ ਕਾਰ ਡੀਲਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ: ਹਰਪਾਲ ਸਿੰਘ ਗੋਲਡੀ ਦੂਆ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸ਼ਰਧਾਂਜਲੀ ਭੇਟ ਕੀਤੀ | ਸਥਾਨਕ ਮਾਡਲ ਟਾਊਨ ...

ਪੂਰੀ ਖ਼ਬਰ »

ਆਸਟ੍ਰੇਲੀਅਨ ਕਾਲਜਾਂ ਦੇ ਪ੍ਰਤੀਨਿਧਾਂ ਨੇ ਉਚੇਰੀ ਸਿੱਖਿਆ ਬਾਰੇ ਜਾਣੂ ਕਰਵਾਇਆ

ਲੁਧਿਆਣਾ,11 ਸਤੰਬਰ (ਭੁਪਿੰਦਰ ਸਿੰਘ ਬਸਰਾ)-ਐਸੋਸੀਏਸ਼ਨ ਆਫ਼ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਵਲੋਂ ਲੁਧਿਆਣਾ ਵਿਖੇ ਆਸਟ੍ਰੇਲੀਆ 'ਚ ਪੜ੍ਹਾਈ ਕਰਨ ਲਈ ਜਾਣ ਦੇ ਇਛੁੱਕਾਂ ਨੂੰ ਸਹੀ ਸੇਧ ਦੇਣ ਲਈ 30 ਦੇ ਕਰੀਬ ਐਜੁਕੇਸ਼ਨ ਤੇ ਇੰਮੀਗਰੇਸ਼ਨ ਕੰਪਨੀਆਂ ਦੇ ...

ਪੂਰੀ ਖ਼ਬਰ »

ਸੀ. ਐੱਮ. ਸੀ. ਹਸਪਤਾਲ ਵਿਖੇ ਅੱਖ ਰੋਗ ਵਿਭਾਗ ਨੇ ਕੁਇਜ਼ ਮੁਕਾਬਲੇ ਕਰਵਾਏ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਕਿ੍ਸ਼ਚੀਅਨ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਦੇ ਅੱਖ ਵਿਭਾਗ ਵਲੋਂ ਮੈਡੀਕਲ ਵਿਦਿਆਰਥੀਆਂ ਲਈ ਅੱਖ ਰੋਗ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਦਾ ਉਦਘਾਟਨ ਡਾ: ਵਿਲੀਅਮ ਭੱਟੀ, ਡਾਇਰੈਕਟਰ ਸੀ. ਐੱਮ. ਸੀ. ਨੇ ਕੀਤਾ | ...

ਪੂਰੀ ਖ਼ਬਰ »

ਕਮਿੱਕਰ ਸਿੰਘ ਜੰਡੀ ਅਮਰੀਕਾ ਤੇ ਪਾਲ ਸਹੋਤਾ ਕੈਨੇਡਾ ਦਾ ਰਕਬਾ ਭਵਨ ਵਿਖੇ ਸਨਮਾਨ

ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਾਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਦੌਰਾਨ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ 348ਵਾਂ ਜਨਮ ਦਿਹਾੜਾ ਸੂਬਾ ...

ਪੂਰੀ ਖ਼ਬਰ »

-ਮਾਮਲਾ ਸੀਵਰਮੈਨ ਦੀ ਹਾਜ਼ਰੀ ਚੈੱਕ ਕਰਨ ਦਾ ਅਧਿਕਾਰ ਕੌ ਾਸਲਰਾਂ ਨੂੰ ਦੇਣ ਦਾ-

ਸੀਵਰਮੈਨ ਮਿਊਾਸਪਲ ਕਰਮਚਾਰੀ ਦਲ ਨੇ ਫੈਸਲੇ ਵਾਪਸ ਕਰਾਉਣ ਲਈ ਸ਼ੁਰੂ ਕੀਤਾ ਸੰਘਰਸ਼

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਮੇਅਰ ਸ. ਬਲਕਾਰ ਸਿੰਘ ਸੰਧੂ ਨੇ ਜੁਬਾਨੀ ਹੁਕਮ ਅਨੁਸਾਰ ਸੀਵਰਮੈਨਾਂ ਦੀ ਹਾਜ਼ਰੀ ਚੈੱਕ ਕਰਨ ਦਾ ਅਧਿਕਾਰ ਕੌਾਸਲਰਾਂ ਨੂੰ ਦੇਣ ਦਾ ਸੀਵਰਮੈਨ ਮਿਊਾਸਪਲ ਕਰਮਚਾਰੀ ਦਲ ਲੁਧਿਆਣਾ ਵਲੋਂ ਵਿਰੋਧ ਕਰਦਿਆਂ ਜ਼ੋਨ-ਬੀ ਦਫ਼ਤਰ 'ਚ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਏ ਪ੍ਰਾਪਰਟੀ ਟੈਕਸ ਸ਼ਾਖਾ 'ਚ ਸਿਰਫ਼ ਇਕ ਸੁਪਰਡੈਂਟ ਹੋਣ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

37 'ਚੋਂ 15 ਬਲਾਕ ਹਨ ਜ਼ੋਨ-ਏ ਅਧੀਨ ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਜਿਸ ਦਾ ਏਰੀਆ ਸਭ ਤੋਂ ਵੱਡਾ ਹੈ ਦੀ ਪ੍ਰਾਪਰਟੀ ਟੈਕਸ ਸ਼ਾਖਾ 'ਚ ਸਿਰਫ਼ ਇਕ ਸੁਪਰਡੈਂਟ ਮੌਜੂਦ ਹੋਣ ਕਾਰਨ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਉਦਯੋਗਿਕ ਇਲਾਕੇ ਦੀਆਂ ਟੁੱਟੀਆਂ ਸੜਕਾਂ ਬਾਰੇ ਸਨਅਤਕਾਰ ਹੁਣ ਸੰਸਦ ਮੈਂਬਰ ਬਿੱਟੂ ਅੱਗੇ ਲਗਾਉਣਗੇ ਗੁਹਾਰ

ਢੰਡਾਰੀ ਕਲਾਂ 11 ਸਤੰਬਰ (ਪਰਮਜੀਤ ਸਿੰਘ ਮਠਾੜੂ)-ਲਗਪਗ 8 ਮਹੀਨੇ ਪਹਿਲਾਂ ਸ਼ਹਿਰ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਮੇਅਰ ਬਲਕਾਰ ਸਿੰਘ ਸੰਧੂ ਨੇ ਇਕ ਤੂਫਾਨੀ ਦੌਰੇ ਦੌਰਾਨ ਇਲਾਕੇ ਦੀਆਂ ਸੜਕਾਂ, ਸੀਵਰੇਜ ਤੇ ਬਿਜਲੀ ਸਮੱਸਿਆ ਸਬੰਧਤ ਉਦਘਾਟਨ ਕੀਤੇ ਸਨ | ...

ਪੂਰੀ ਖ਼ਬਰ »

ਸਰੀਂਹ ਵਿਖੇ 24 ਦੇ ਕਬੱਡੀ ਖੇਡ ਕੱਪ ਦੇ ਸਟਿੱਕਰ ਜਾਰੀ

ਡੇਹਲੋਂ, 11 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਦੀ ਇਕੱਤਰਤਾ ਕਲੱਬ ਚੇਅਰਮੈਨ ਰਖਵਿੰਦਰ ਸਿੰਘ ਗਾਬੜੀਆ, ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਸਰਪੰਚ ਪਰਮਿੰਦਰ ਸਿੰਘ, ਮੁੱਖ ...

ਪੂਰੀ ਖ਼ਬਰ »

ਕਿਡੋਜ਼ੋਨ ਕੌਮਾਂਤਰੀ ਲੜੀ ਹੇਠ ਬੱਚਿਆਂ ਲਈ ਲੰਡਨ ਕਿਡਜ਼ ਸਕੂਲ ਸ਼ੁਰੂ

ਲੁਧਿਆਣਾ, 11 ਸਤੰਬਰ (ਪਰਮੇਸ਼ਰ ਸਿੰਘ)-ਕਿਡੋਜ਼ੋਨ ਨਾਂਅ ਹੇਠ ਬੱਚਿਆਂ ਲਈ ਚੱਲ ਰਹੀ ਪ੍ਰੀ ਸਕੂਲ ਲੜੀ ਹੇਠ ਬੱਚਿਆਂ ਲਈ ਲੰਡਨ ਕਿਡਜ਼ ਨਾਂਅ ਦਾ ਖੂਬਸੂਰਤ ਸਕੂਲ ਲੁਧਿਆਣੇ ਦੇ ਸਿਵਲ ਲਾਈਨ ਇਲਾਕੇ 'ਚ ਕਲੱਬ ਰੋਡ 'ਤੇ ਸ਼ੁਰੂ ਕੀਤਾ ਗਿਆ | ਇਕਬਾਲ ਨਰਸਿੰਗ ਹੋਮ ਨੇੜੇ ...

ਪੂਰੀ ਖ਼ਬਰ »

ਢੰਡਾਰੀ ਖੁਰਦ ਇਲਾਕੇ ਦੀ ਗੰਦੀ ਵਿਵਸਥਾ ਬਾਰੇ ਮੇਅਰ ਨੂੰ ਦਿੱਤੀ ਜਾਵੇਗੀ ਜਾਣਕਾਰੀ-ਸੁਮੀਤ ਰਿਐਤ

ਢੰਡਾਰੀ ਕਲਾਂ, 11 ਸਤੰਬਰ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਸਮੇਂ ਤੋਂ ਵਾਰਡ ਨੰ: 28 ਢੰਡਾਰੀ ਖੁਰਦ ਦੀ ਹਾਲਤ ਨਰਕ ਭਰੀ ਬਣੀ ਹੋਈ ਹੈ | ਹਰ ਗਲੀ ਮੁਹੱਲੇ 'ਚ ਸੀਵਰੇਜ ਦਾ ਪਾਣੀ ਓਵਰ ਫਲੋਅ ਹੋ ਕੇ ਭਰ ਚੁੱਕਿਆ ਹੈ ਤੇ ਲੋਕਾਂ ਦਾ ਪੈਦਲ ਨਿਕਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਫੰਡ ਦੇ ਪੈਸੇ ਜਮ੍ਹਾਂ ਨਾ ਕਰਵਾਉਣ 'ਤੇ ਬਸੰਤ ਰਿਜ਼ੌਰਟ ਦੀ ਜਾਇਦਾਦ ਮਹਿਕਮੇ ਨੇ ਕੀਤੀ ਕੁਰਕ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮੁਲਾਜ਼ਮਾਂ ਦੇ ਪ੍ਰਾਵੀਡੈਂਟ ਦੇ ਪੈਸੇ ਜਮ੍ਹਾ ਨਾ ਕਰਵਾਉਣ ਦੇ ਮਾਮਲੇ 'ਚ ਮਹਿਕਮੇ ਵਲੋਂ ਬਸੰਤ ਰਿਜ਼ੌਰਟ ਦੀ ਜਾਇਦਾਦ ਨੂੰ ਕੁਰਕ ਕੀਤਾ ਗਿਆ ਹੈ | ਮਹਿਕਮੇ ਵਲੋਂ ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਨੋਟ 'ਚ ਦੱਸਿਆ ਕਿ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਪੀ. ਆਰ. ਟੀ. ਸੀ. ਦੀ ਬੱਸ ਪੁਲਿਸ ਨੇ ਕਬਜ਼ੇ ਵਿਚ ਲਈ

ਲੁਧਿਆਣਾ, 11 ਸਤੰਬਰ (ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਅੱਜ ਦੁਪਹਿਰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਆਵਾਜਾਈ ਪੁਲਿਸ ਨੇ ਪੀ. ਆਰ. ਟੀ. ਸੀ. ਦੀ ਬੱਸ ਨੂੰ ਕਬਜ਼ੇ 'ਚ ਲੈ ਲਿਆ | ਜਾਣਕਾਰੀ ਦਿੰਦਿਆਂ ਏ. ਸੀ. ਪੀ. ਗੁਰਦੇਵ ਸਿੰਘ ਨੇ ਦੱਸਿਆ ਕਿ ਬੱਸ ਦੇ ...

ਪੂਰੀ ਖ਼ਬਰ »

ਬੁੱਢੇ ਨਾਲੇ ਨੂੰ ਪ੍ਰਦੂਸ਼ਨ ਮੁਕਤ ਕਰਨ ਲਈ ਸਿਆਸਤ ਤੋਂ ਲਾਂਭੇ ਹੋ ਕੇ ਉਪਰਾਲੇ ਕਰਨ ਦੀ ਅਪੀਲ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਨੂੰ ਪ੍ਰਦੂਸ਼ਨ ਮੁਕਤ ਕਰਨ ਲਈ ਲਾਈਫ਼ ਲਾਈਨ ਫੈਡਰੇਸ਼ਨ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਮੰਗਲਵਾਰ ਨੂੰ ਗੁਰੂ ਨਾਨਕ ਭਵਨ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਨੌਜਵਾਨ ਪਾਸੋਂ ਲੁਟੇਰੇ ਮੋਬਾਈਲ ਖੋਹ ਕੇ ਫਰਾਰ

ਲੁਧਿਆਣਾ, 11 ਸਤੰਬਰ (ਆਹੂਜਾ)-ਸਥਾਨਕ ਗਗਨਦੀਪ ਕਾਲੋਨੀ 'ਚ ਅੱਜ ਦੇਰ ਸ਼ਾਮ 2 ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ ਮੋਬਾਈਲ ਖੋਹ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਅਸ਼ੀਸ਼ ਨਾਮੀਂ ਨੌਜਵਾਨ ਘਰ ਦੇ ਨੇੜੇ ਜਾ ਰਿਹਾ ਸੀ ਕਿ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਉਸ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਮੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 11 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 29 'ਚ ਪੀਣ ਵਾਲੇ ਪਾਣੀ ਦੀ ਕਮੀ ਤੋਂ ਪ੍ਰੇਸ਼ਾਨ ਲੋਕਾਂ ਨੇ ਬਾਂਕੇ ਬਿਹਾਰੀ ਜਨ ਕਲਿਆਣ ਸੇਵਾ ਸਮਿਤੀ ਦੀ ਅਗਵਾਈ ਹੇਠ ਖਾਲੀ ਬਾਲਟੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਚਿਤਾਵਨੀ ਦਿੱਤੀ ਕਿ ਜੇਕਰ ਪੀਣ ...

ਪੂਰੀ ਖ਼ਬਰ »

ਸੀਸੂ ਦਾ ਵਫ਼ਦ ਕੌਮਾਂਤਰੀ ਆਟੋਮਕੈਨਿਕਾ ਨੁਮਾਇਸ਼ ਲਈ ਜਰਮਨੀ ਰਵਾਨਾ

ਲੁਧਿਆਣਾ, 11 ਸਤੰਬਰ (ਪਰਮੇਸ਼ਰ ਸਿੰਘ)-ਕਾਰਖਾਨੇਦਾਰਾਂ ਦੀ ਪ੍ਰਮੁੱਖ ਜਥੇਬੰਦੀ ਸੀਸੂ ਦਾ ਉੱਚ ਪੱਧਰੀ ਵਫ਼ਦ ਫਰੈਂਕਫਰਟ ਵਿਖੇ ਹੋਣ ਵਾਲੀ ਕੌਮਾਂਤਰੀ ਆਟੋਮਕੈਨਿਕਾ ਨੁਮਾਇਸ਼ 'ਚ ਹਿੱਸਾ ਲੈਣ ਲਈ ਜਰਮਨੀ ਰਵਾਨਾ ਹੋਇਆ ਜਿਨ੍ਹਾਂ ਨੂੰ ਵਿਧਾਇਕ ਸੰਜੇ ਤਲਵਾੜ ਨੇ ਝੰਡੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ

ਲੁਧਿਆਣਾ, 11 ਸਤੰਬਰ (ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਕਰੰਟ ਲੱਗਣ ਕਾਰਨ ਇਕ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਲਾਡੀ (30) ਵਜੋਂ ਕੀਤੀ ਗਈ ਹੈ | ਲਾਡੀ ਆਟੋ ਰਿਕਸ਼ਾ ਚਲਾਉਂਦਾ ਸੀ ਤੇ ਸਮਰਾਲਾ ਚੌਕ ਨੇੜੇ ਬਣੇ ਆਟੋ ਰਿਕਸ਼ਾ ਸਟੈਂਡ 'ਤੇ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਲੁਧਿਆਣਾ, 11 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਭਾਈ ਕੁਲਵਿੰਦਰ ਸਿੰਘ, ਭਾਈ ਜਬਰਤੋੜ ਸਿੰਘ, ਭਾਈ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਸੋਲਰ ਪਾਵਰ ਪਲਾਂਟ ਸਥਾਪਿਤ

ਲੁਧਿਆਣਾ, 11 ਸਤੰਬਰ (ਬੀ. ਐਸ. ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ 70 ਕਿਲੋਵਾਟ ਦੇ ਸੋਲਰ ਪਾਵਰ ਪਲਾਂਟ ਲਗਾਉਣ ਦੇ ਕਾਰਜ ਦਾ ਸ਼ੁੱਭ ਆਰੰਭ ਅਰਦਾਸ ਦੇ ਨਾਲ ਕੀਤਾ ਗਿਆ | ਇਸ ਮੌਕੇ ਸੋਲਰ ਪਾਵਰ ਪਲਾਟ ਬਾਰੇ ਜਾਣਕਾਰੀ ਦਿੰਦੇ ਪਿ੍ੰਸੀਪਲ ਡਾ: ਅਰਵਿੰਦਰ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 11 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਨਵਾਂ ਰਜਾਪੁਰ ਦੀ ਲੜਕੀ ਮਲੇਸ਼ੀਆ ਤੋਂ ਜਾਨ ਬਚਾ ਕੇ ਵਤਨ ਪਰਤੀ

ਹੰਬੜਾਂ, 11 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਅਧੀਨ ਸਤਲੁਜ ਦਰਿਆ ਕੰਢੇ ਵਸੇ ਨਵਾਂ ਰਜਾਪੁਰ ਦੀ ਲੜਕੀ ਰੁਜ਼ਗਾਰ ਦੀ ਭਾਲ ਲਈ ਕਰਜ਼ਾ ਚੁੱਕ ਕੇ ਏਜੰਟਾਂ ਦੀ ਚੁੰਗਲ ਫਸੀ ਅਤੇ ਵਿਦੇਸ਼ ਪੁੱਜੀ ਪਰ ਧੋਖਾਧੜੀ ਦਾ ਸ਼ਿਕਾਰ ਹੋਈ ਸਰੋਜ ਕੌਰ ਬੜੀ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 11 ਸਤੰਬਰ (ਆਹੂਜਾ)-ਲੁਧਿਆਣਾ ਪੁਲਿਸ ਦੇ ਪੀ. ਓ. ਸਟਾਫ਼ ਨੇ ਲੁੱਟ ਖੋਹ ਦੇ ਮਾਮਲੇ 'ਚ ਲੋੜੀਂਦੇ ਇਕ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX