ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  15 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  29 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  9 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  49 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 2 hours ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 minute ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 4 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 4 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 4 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 4 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  1 minute ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 5 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 5 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 5 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  1 minute ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 5 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 6 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 6 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 6 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 6 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 7 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 7 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 9 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਪਟਿਆਲਾ

ਜ਼ਿਲ੍ਹਾ ਪ੍ਰੀਸ਼ਦ ਦੇ 60 ਤੇ ਬਲਾਕ ਸੰਮਤੀਆਂ ਦੇ 412 ਉਮੀਦਵਾਰਾਂ ਨੂੰ ਮਿਲੇ ਚੋਣ ਨਿਸ਼ਾਨ

• ਅਮਰਬੀਰ ਸਿੰਘ ਆਹਲੂਵਾਲੀਆ
ਪਟਿਆਲਾ, 11 ਸਤੰਬਰ-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ 9 ਬਲਾਕ ਸੰਮਤੀਆਂ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਵਾਲੇ ਦਿਨ ਅੱਜ ਕੁਲ 301 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲਈਆਂ ਹਨ | ਇਸ ਤਰ੍ਹਾਂ ਕੁਲ 472 ਉਮੀਦਵਾਰ ਮੈਦਾਨ 'ਚ ਰਹਿ ਗਏ ਹਨ ਤੇ ਇਨ੍ਹਾਂ ਨੂੰ ਅੱਜ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ 11 ਉਮੀਦਵਾਰ ਬਿਨਾਂ ਮੁਕਾਬਲਾ ਵੀ ਜੇਤੂ ਰਹੇ ਹਨ | ਇਨ੍ਹਾਂ 'ਚ ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਬਲਾਕ ਸੰਮਤੀਆਂ 'ਚੋਂ 9 ਉਮੀਦਵਾਰ ਸ਼ਾਮਿਲ ਹਨ | ਜ਼ਿਲ੍ਹਾ ਪ੍ਰੀਸ਼ਦ ਲਈ ਰਿਟਰਨਿੰਗ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਤੋਂ 40 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ | ਹੁਣ ਇੱਥੋਂ ਦੋ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ ਅਤੇ 60 ਉਮੀਦਵਾਰ ਚੋਣ ਮੈਦਾਨ 'ਚ ਬਾਕੀ ਰਹਿ ਗਏ ਹਨ | ਪਟਿਆਲਾ ਪੰਚਾਇਤ ਸੰਮਤੀ ਦੇ ਰਿਟਰਨਿੰਗ ਅਧਿਕਾਰੀ ਸ੍ਰੀਮਤੀ ਜੀਵਨਜੋਤ ਕੌਰ ਕੋਲੋਂ 33 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ ਹੁਣ ਕੁੱਲ 52 ਉਮੀਦਵਾਰ ਚੋਣ ਮੈਦਾਨ 'ਚ ਬਾਕੀ ਰਹਿ ਗਏ ਹਨ ਤੇ ਇੱਥੋਂ 2 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ | ਬਲਾਕ ਸੰਮਤੀ ਭੁੱਨਰਹੇੜੀ ਲਈ 35 ਉਮੀਦਵਾਰਾਂ ਨੇ ਆਪਣੇ ਨਾਮ ਰਿਟਰਨਿੰਗ ਅਧਿਕਾਰੀ ਅਮਿਤ ਬੈਂਬੀ ਕੋਲੋਂ ਵਾਪਸ ਲਏ ਹਨ ਤੇ ਇੱਥੇ ਹੁਣ 45 ਉਮੀਦਵਾਰ ਚੋਣ ਲੜਨਗੇ | ਜਦੋਂਕਿ ਬਲਾਕ ਸੰਮਤੀ ਸਨੌਰ ਤੋਂ ਆਰ.ਓ. ਨਮਨ ਮੜਕਣ ਤੋਂ 25 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਤੇ 43 ਉਮੀਦਵਾਰ ਬਾਕੀ ਹਨ | ਪੰਚਾਇਤ ਸੰਮਤੀ ਰਾਜਪੁਰਾ ਲਈ ਆਰ.ਓ. ਕਮ ਐੱਸ.ਡੀ.ਐਮ. ਸ਼ਿਵ ਕੁਮਾਰ ਕੋਲੋਂ 16 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਕਰਵਾਉਣ ਤੋਂ ਬਾਅਦ ਇੱਥੇ 44 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਬਲਾਕ ਸੰਮਤੀ ਘਨੌਰ ਤੋਂ ਆਰ.ਓ. ਮਨਪ੍ਰੀਤ ਸਿੰਘ ਦੂਆ ਤੋਂ 8 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ ਇੱਥੇ 31 ਉਮੀਦਵਾਰ ਮੈਦਾਨ 'ਚ ਹਨ ਜਦੋਂਕਿ 1 ਉਮੀਦਵਾਰ ਬਿਨਾਂ ਮੁਕਾਬਲਾ ਵੀ ਜੇਤੂ ਰਿਹਾ ਹੈ | ਬਲਾਕ ਸੰਮਤੀ ਸ਼ੰਭੂ ਲਈ ਆਰ.ਓ. ਚੰਦਰ ਮੋਹਨ ਸ਼ਰਮਾ ਤੋਂ 28 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦੀ ਵਾਪਸੀ ਤੋਂ ਬਾਅਦ ਇੱਥੇ 39 ਉਮੀਦਵਾਰ ਬਾਕੀ ਹਨ | ਇਸੇ ਤਰ੍ਹਾਂ ਬਲਾਕ ਸੰਮਤੀ ਨਾਭਾ ਲਈ ਆਰ.ਓ. ਕਾਲਾ ਰਾਮ ਕਾਂਸਲ ਕੋਲੋਂ 40 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦੀ ਵਾਪਸੀ ਮਗਰੋਂ ਇੱਥੇ 65 ਉਮੀਦਵਾਰ ਚੋਣ ਲੜਨਗੇ ਜਦੋਂਕਿ ਇੱਥੋਂ ਇਕ ਉਮੀਦਵਾਰ ਬਿਨਾਂ ਮੁਕਾਬਲਾ ਵੀ ਜੇਤੂ ਰਿਹਾ ਹੈ | ਪੰਚਾਇਤ ਸੰਮਤੀ ਸਮਾਣਾ ਲਈ ਆਰ.ਓ. ਅਰਵਿੰਦ ਕੁਮਾਰ ਤੋਂ 39 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ ਇੱਥੇ 44 ਉਮੀਦਵਾਰ ਚੋਣ ਮੈਦਾਨ 'ਚ ਬਾਕੀ ਹਨ ਜਦੋਂਕਿ 3 ਉਮੀਦਵਾਰ ਬਿਨਾਂ ਮੁਕਾਬਲਾ ਵੀ ਜੇਤੂ ਰਹੇ ਹਨ | ਇਸੇ ਤਰ੍ਹਾਂ ਪੰਚਾਇਤ ਸੰਮਤੀ ਪਾਤੜਾਂ ਦੇ ਰਿਟਰਨਿੰਗ ਅਫ਼ਸਰ ਸ੍ਰੀਮਤੀ ਪਾਲਿਕਾ ਅਰੋੜਾ ਤੋਂ 37 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦੀ ਵਾਪਸੀ ਕਰਵਾਈ ਹੈ, ਇਸ ਤਰ੍ਹਾਂ ਇੱਥੋਂ ਹੁਣ 49 ਉਮੀਦਵਾਰ ਚੋਣ ਲੜ ਰਹੇ ਹਨ ਅਤੇ 2 ਉਮੀਦਵਾਰ ਬਿਨਾਂ ਮੁਕਾਬਲਾ ਵੀ ਜੇਤੂ ਰਹੇ ਹਨ | ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਲਈ 19 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ 22 ਸਤੰਬਰ 2018 ਨੂੰ ਕੀਤਾ ਜਾਵੇਗਾ |

ਮਾਰੂਤੀ ਕਾਰ ਨੂੰ ਸਪਾਰਕਿੰਗ ਨਾਲ ਲੱਗੀ ਅੱਗ

ਸਮਾਣਾ, 11 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਬਾਈਪਾਸ ਤੇ ਸੰਦੀਪ ਆਟੋ ਦੇ ਅੰਦਰ ਇਕ ਮਾਰੂਤੀ ਕਾਰ ਵਿਚ ਮਕੈਨਿਕ ਉਸ ਨੂੰ ਠੀਕ ਕਰ ਰਿਹਾ ਸੀ ਕਿ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿਚ ਕਾਰ ਸੜ ਕੇ ਸੁਆਹ ਹੋ ਗਈ | ਫਾਇਰ ਬਿ੍ਗੇਡ ਨੂੰ ਸੂਚਨਾ ਦੇਣ 'ਤੇ ਫਾਇਰ ...

ਪੂਰੀ ਖ਼ਬਰ »

ਮਿਲਕ ਬੂਥ ਤੋਂ ਐਲ.ਈ.ਡੀ. ਚੋਰੀ

ਪਟਿਆਲਾ, 11 ਸਤੰਬਰ (ਖਰੋੜ)-ਬਾਰਾਂਦਰੀ 'ਚ ਸਥਿਤ ਮਿਲਕ ਬੂਥ ਵਿਚੋ ਇਕ ਐਲ.ਈ.ਡੀ. ਸਮੇਤ ਡੋਗਲ, ਇਕ ਹਜ਼ਾਰ ਰੁਪਏ ਅਤੇ ਡਰਾਵਿੰਗ ਲਾਇਸੰਸ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 454, 380 ਦੇ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣੇ ਸਰਕਾਰੀ ਹਸਪਤਾਲਾਂ 'ਚ ਲੰਘੇ ਚਾਰ ਮਹੀਨਿਆਂ 'ਚ 16 ਗਰਭਵਤੀ ਔਰਤਾਂ ਦੀ ਹੋਈ ਮੌਤ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)- ਅਜੋਕੇ ਯੁੱਗ 'ਚ ਭਾਰਤ ਭਾਵੇਂ ਵਿਕਾਸਸ਼ੀਲ ਦੇਸ਼ਾਂ ਦੀ ਗਿਣਤੀ ਆਉਂਦਾ ਹੈ | ਇਸ ਦੇ ਬਾਵਜੂਦ ਵੀ ਭਾਰਤ ਦੇ ਕਈ ਰਾਜਾਂ 'ਚ ਹਾਲੇ ਵੀ ਲੋਕੀ ਮੁੱਢਲੀ ਸਹੂਲਤਾਂ ਤੋਂ ਵਾਂਝੇ ਹਨ | ਜਿਨ੍ਹਾਂ 'ਚ ਪ੍ਰਮੁੱਖ ਤੌਰ 'ਤੇ ਸਿਹਤ ਸਹੂਲਤਾਂ ਹਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਪਟਿਆਲਾ, 11 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ ਕੀਤੇ ਜਾਂਦੇ ਹਨ, ਵਿਚ ਕਿਸੇ ਵੀ ਅਸਲ੍ਹਾ ਲਾਇਸੰਸਧਾਰਕ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਅਤੇ 11 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 11 ਸਤੰਬਰ (ਮਨਦੀਪ ਸਿੰਘ ਖਰੋੜ)-ਗਸ਼ਤ ਦੌਰਾਨ ਪੁਲਿਸ ਪਾਰਟੀ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕਰਨ ਉਪਰੰਤ 10 ਕਿੱਲੋ ਭੁੱਕੀ ਬਰਾਮਦ ਹੋਈ | ਇਹ ਕਾਰਵਾਈ ਥਾਣਾ ਸਦਰ ਦੇ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋ ਮਾਮਲਿਆਂ 'ਚ ਦੋ ਔਰਤਾਂ ਸਮੇਤ ਚਾਰ 'ਤੇ ਕੇਸ ਦਰਜ

ਪਟਿਆਲਾ , 11 ਸਤੰਬਰ (ਮਨਦੀਪ ਸਿੰਘ ਖਰੋੜ)-ਪਾਲਿਸੀਆਂ ਕਰਨ ਦੇ ਬਹਾਨੇ ਇਕ ਔਰਤ ਤੋਂ 25 ਹਜ਼ਾਰ ਲੈਣ ਅਤੇ ਦਿੱਤੇ ਚੈੱਕ ਬਾਊਾਸ ਹੋਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਔਰਤ ਸਮੇਤ ਦੋ ਜਣਿਆ 'ਤੇ ਧੋਖਾਧੜੀ ਦਾ ਪਰਚਾ ਦਰਜ ਕੀਤਾ ਹੈ | ਕੁਲਵਿੰਦਰ ਕੌਰ ਵਾਸੀ ...

ਪੂਰੀ ਖ਼ਬਰ »

ਅੱਜ ਪ੍ਰਨੀਤ ਕੌਰ ਦੇਵੀਗੜ੍ਹ ਤੇ ਮਸੀਂਗਣ ਵਿਖੇ ਕਾਂਗਰਸੀਆਂ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ-ਕਾਕੜਾ

ਦੇਵੀਗੜ੍ਹ, 11 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਬਲਾਕ ਭੁੱਨਰਹੇੜੀ ਦੇ ਦੇਵੀਗੜ੍ਹ ਇਲਾਕੇ ਵਿਚ ਕਾਂਗਰਸੀਆਂ ਦੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਸ੍ਰੀਮਤੀ ਪ੍ਰਨੀਤ ਕੌਰ ਅੱਜ ਮਸੀਂਗਣ ਵਿਖੇ 9 ਵਜੇ ਅਤੇ ਦੇਵੀਗੜ੍ਹ ਵਿਖੇ 11 ਵਜੇ ਚੋਣ ਜਲਸਿਆਂ ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਆਧਾਰਿਤ ਵਰਕਰਾਂ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਮੀਟਿੰਗ ਅੱਜ

ਦੇਵੀਗੜ੍ਹ, 11 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਬਲਾਕ ਭੁਨਰਹੇੜੀ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਆਧਾਰਿਤ ਵਰਕਰ ਯੂਨੀਅਨ ਦੀ ਮੀਟਿੰਗ ਨਹਿਰੀ ਆਰਾਮ ਘਰ ਦੇਵੀਗੜ੍ਹ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਨੇ ਕੀਤੀ | ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮ ਜਥੇਬੰਦੀ ਵਲੋਂ ਨਵੀਂ 13 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਭਾਦਸੋਂ, 11 ਸਤੰਬਰ (ਪਰਦੀਪ ਦੰਦਰਾਲਾ)-ਅੱਜ ਸਥਾਨਕ ਸ਼ਹਿਰ ਭਾਦਸੋਂ ਵਿਖੇ ਚੌਥਾ ਦਰਜਾ ਮੁਲਾਜ਼ਮ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਅਗਵਾਈ ਵਿਚ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਬੈਠਕ ਕੀਤੀ ਗਈ | ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਖੇਡਾਂ ਬੌੜਾਂ ਕਲਾਂ ਦੀਆਂ ਵਿਚ ਕਬੱਡੀ ਖਿਡਾਰੀਆਂ ਨੇ ਦਿਖਾਏ ਕਬੱਡੀ ਦੇ ਜੌਹਰ

ਨਾਭਾ, 11 ਸਤੰਬਰ (ਅ:ਬ)-ਨਾਭਾ ਭਵਾਨੀਗੜ੍ਹ ਰੋਡ ਜ਼ਿਲ੍ਹਾ ਪਟਿਆਲਾ ਨੇੜੇ ਗੈਸ ਪਲਾਂਟ ਸਥਿਤ ਪਿੰਡ ਬੌੜਾਂ ਕਲਾਂ ਵਿਖੇ ਮਾਲਵਾ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਬਾਬਾ ਪ੍ਰੇਮ ਸਿੰਘ, ਸੰਤ ਬਾਬਾ ਰਘਵੀਰ ਸਿੰਘ ਤੇ ਬਾਬਾ ਗੁਰਦੇਵ ਸਿੰਘ ਰਾਮ ਤਲਾਈ ਰਾਮ ਸਰੋਵਰ ਰਾਮਗੜ੍ਹ ...

ਪੂਰੀ ਖ਼ਬਰ »

ਸ਼ੁਤਰਾਣਾ ਹਸਪਤਾਲ 'ਚ 'ਅੱਖਾਂ ਦਾ ਦਾਨ ਪੰਦ੍ਹਰਵਾੜਾ ਮਨਾਇਆ ਤੇ ਨਿਊਟ੍ਰੀਸ਼ਨ ਬਾਰੇ ਜਾਗਰੂਕ ਕੀਤਾ

ਸ਼ੁਤਰਾਣਾ, 11 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਿਸਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਹਸਪਤਾਲ ਵਿਚ 'ਅੱਖਾਂ ਦਾ ਦਾਨ' ਪੰਦ੍ਹਰਵਾੜਾ ਮਨਾਇਆ ਗਿਆ ਅਤੇ ਨਿਊਟ੍ਰੀਸ਼ਨ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸੂਬੇ ਵਾਸੀ ਅਕਾਲੀ ਦੇ ਨਾਲ-ਸਤਬੀਰ ਸਿੰਘ ਖੱਟੜਾ, ਲਖਬੀਰ ਸਿੰਘ ਲੌਟ

ਭਾਦਸੋਂ, 11 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਮੰਡੌੜ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਜੋਰਾਵਰ ਸਿੰਘ ਖੱਟੜਾ ਦੇ ਹੱਕ 'ਚ ਅਕਾਲੀ ਦਲ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਤੇ ਸਾਬਕਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਰੋਹੜ ਜਾਗੀਰ ਦੇ ਬੱਚੇ ਖੇਡਾਂ 'ਚ ਚਮਕੇ

ਦੇਵੀਗੜ੍ਹ, 11 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਸਰਕਾਰੀ ਮਿਡਲ ਸਕੂਲ ਰੋਹੜ ਜਾਗੀਰ ਦੀਆਂ ਲੜਕੀਆਂ ਦੀ ਟੀਮ ਅੰਡਰ-14 ਜੋ ਕਿ ਭੁਨਰਹੇੜੀ ਜ਼ੋਨ ਤੋਂ ਜਿੱਤ ਕੇ ਜ਼ਿਲ੍ਹਾ ਪੱਧਰ 'ਤੇ ਖੇਡਣ ਲਈ ਗਈਆਂ ਸੀ, ਇਹ ਟੀਮ ਜ਼ਿਲੇ੍ਹ ਵਿਚ ਤੀਜੇ ਸਥਾਨ 'ਤੇ ਰਹੀ | ਸਕੂਲ ਆਉਣ 'ਤੇ ਟੀਮ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਮਤੌਲੀ ਪਿੰਡ ਦੇ ਨੌਜਵਾਨਾਂ ਦੀ ਬੈਠਕ

ਖਨੌਰੀ/ਅਰਨੋਂ, 11 ਸਤੰਬਰ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਮਤੌਲੀ ਦੇ ਸਮੂਹ ਨੌਜਵਾਨ ਵਰਗ ਦੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਇਕ ਬੈਠਕ ਹੋਈ | ਜਿਸ ਵਿਚ ਪਿੰਡ ਦੇ ਨੌਜਵਾਨਾਂ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਨਾਭਾ ਪ੍ਰਸ਼ਾਸਨ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਵਲੋਂ ਰੋਸ ਧਰਨਾ

ਨਾਭਾ, 11 ਸਤੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਨਾਭਾ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਨਾਭਾ ਪ੍ਰਸ਼ਾਸਨ ਦੀ ਧੱਕੇਸ਼ਾਹੀ ਵਿਰੁੱਧ ਮੰਗਲਵਾਰ ਨੂੰ ਐਸ.ਡੀ.ਐਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਚੋਣਾਂ 'ਚ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ-ਡਾ. ਗਾਂਧੀ

ਬਠਿੰਡਾ ਵਿਖੇ ਹੋਏ ਕਤਲ ਦੀ ਕੀਤੀ ਨਿਖੇਧੀ ਪਟਿਆਲਾ, 11 ਸਤੰਬਰ (ਜ.ਸ. ਢਿੱਲੋਂ)-ਪਟਿਆਲਾ ਦੇ ਸਾਂਸਦ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ 2018 ਚੋਣਾਂ ਕਿਸੇ ਵੀ ਦੇਸ਼ ਅੰਦਰ ਜਮਹੂਰੀਅਤ ਦੀ ਬੁਨਿਆਦ 'ਤੇ ਥੰਮ ਹੁੰਦੇ ਹਨ¢ ਬਠਿੰਡਾ ...

ਪੂਰੀ ਖ਼ਬਰ »

ਨਾਨ-ਟੀਚਿੰਗ ਯੂਨੀਅਨ ਵਲੋਂ ਉਚੇਰੀ ਸਿੱਖਿਆ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪ੍ਰਾਈਵੇਟ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਚੰਡੀਗੜ੍ਹ ਵਲੋਂ ਸੂਬਾ ਪ੍ਰਧਾਨ ਸ. ਸੁਖਮਿੰਦਰ ਸਿੰਘ ਸੰਘੇੜਾ, ਸ਼ਮਸ਼ੇਰ ਸਿੰਘ ਖ਼ਾਲਸਾ ਕਾਲਜ ਪਟਿਆਲਾ ਸੰਗਠਨ ਸਕੱਤਰ, ਅਮਰੀਕ ਸਿੰਘ ਪਬਲਿਕ ਕਾਲਜ ਸਮਾਣਾ, ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਪਖੰਡੀ ਬਾਬੇ ਿਖ਼ਲਾਫ਼ ਕੇਸ ਦਰਜ

ਨਾਭਾ, 11 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਅਲੌਹਰਾਂ ਕਲਾਂ ਦੇ ਨਜ਼ਦੀਕ ਅਰਜਨ ਕਾਲੋਨੀ ਵਿਚ ਆਪਣੇ ਘਰ ਸਮਾਧ ਬਣਾਈ ਬੈਠੇ ਮਲਕੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਲੋਂ 2 ਕੁੜੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਿਖ਼ਲਾਫ਼ ਕੇਸ ਦਰਜ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 11 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਭਾਨਰਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਡਕਾਲਾ, 11 ਸਤੰਬਰ (ਮਾਨ)-ਬੀਤੀ ਰਾਤ ਪਟਿਆਲਾ-ਸਮਾਣਾ ਸੜਕ 'ਤੇ ਪਿੰਡ ਭਾਨਰਾ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ | ਇਹ ਦੋਵੇਂ ਨੌਜਵਾਨ ਰਾਤੀਂ 9.30 ਵਜੇ ਦੇ ਕਰੀਬ ਆਪਣੀ ਸਵਿਫ਼ਟ ਕਾਰ ਵਿਚ ਸਵਾਰ ਹੋ ਕੇ ਪਿੰਡ ਪਹਾੜਪੁਰ ਤੋਂ ਪਟਿਆਲਾ ਵੱਲ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਤਲਵੰਡੀ ਮਲਿਕ ਤੋਂ ਕਾਂਗਰਸ ਦੇ ਮਨਜੀਤ ਸਿੰਘ ਰਾਣਾ ਨਿਰਵਿਰੋਧ ਜੇਤੂ ਕਰਾਰ

ਸਮਾਣਾ, 11 ਸਤੰਬਰ (ਹਰਵਿੰਦਰ ਸਿੰਘ ਟੋਨੀ)-ਕਾਂਗਰਸ ਪਾਰਟੀ ਦੇ ਹਲਕਾ ਸਮਾਣਾ ਜ਼ੋਨ ਤਲਵੰਡੀ ਮਲਿਕ ਤੋਂ ਬਲਾਕ ਸੰਮਤੀ ਉਮੀਦਵਾਰ ਮਨਜੀਤ ਸਿੰਘ ਰਾਣਾ ਨੂੰ ਉਸ ਵੇਲੇ ਜੇਤੂ ਕਰਾਰ ਦੇ ਦਿੱਤਾ ਗਿਆ ਜਦੋਂ ਉਨ੍ਹਾਂ ਦੇ ਵਿਰੋਧੀ ਪਾਰਟੀ ਉਮੀਦਵਾਰ ਆਪੋ-ਆਪਣੇ ਨਾਮਜ਼ਦਗੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਠੇਕੇਦਾਰੀ ਤਹਿਤ ਕੰਮ ਕਰਦੇ ਕਰਮਚਾਰੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 11 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਊਟਸੋਰਸਿੰਗ ਕਰਮਚਾਰੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਆਗੂ ਅਜੈ ਅਰੋੜਾ, ਇਕਬਾਲ ਮੀਰੂ, ਰਜੇਸ਼ ...

ਪੂਰੀ ਖ਼ਬਰ »

ਨਾਭਾ ਪਾਵਰ ਲਿਮਟਿਡ ਨੇ ਜਿੱਤੇ ਸੀ ਐਲ. ਐਲ. ਪੁਰਸਕਾਰ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਨਾਭਾ ਪਾਵਰ ਲਿਮਟਿਡ ਨੂੰ ਸੀ.ਆਈ.ਆਈ. ਨੈਸ਼ਨਲ ਪੁਰਸਕਾਰ ਫ਼ਾਰ ਐਕਸੀਲੈਂਸ ਇਨ ਐਨਰਜੀ ਮੈਨੇਜਮੈਂਟ 2018 ਵਲੋਂ 'ਸ਼ਾਨਦਾਰ ਊਰਜਾ ਫਿਟਨਸ ਅਤੇ ਇਨੋਵੇਟਿਵ' ਪੁਰਸਕਾਰ ਦਿੱਤਾ ਗਿਆ¢ ਨਾਭਾ ਪਾਵਰ ਲਿਮਟਿਡ ਨੂੰ ਇਹ ਐਵਾਰਡ ਪਾਵਰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀਆਂ ਜਥੇਬੰਦੀਆਂ ਨੇ ਰੱਖੀ ਰੈਲੀ ਨੂੰ ਮੰਗਾਂ ਪ੍ਰਾਪਤੀ ਰੈਲੀ 'ਚ ਕੀਤਾ ਤਬਦੀਲ

ਪਟਿਆਲਾ, 11 ਸਤੰਬਰ (ਜਸਪਾਲ ਸਿੰਘ ਢਿੱਲੋਂ)-ਅੱਜ ਇੱਥੇ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਦੀਆਂ ਦੋ ਸਿਰਕੱਢ ਜਥੇਬੰਦੀਆਂ ਏਟਕ ਅਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਵਲੋਂ ਸਰਵ ਸ੍ਰੀ ਨਿਰਮਲ ਸਿੰਘ ਧਾਲੀਵਾਲ, ਭਿੰਦਰ ਸਿੰਘ, ਗੁਰਵਿੰਦਰ ਸਿੰਘ ਗੋਲਡੀ, ਮੁਹੰਮਦ ਖਲੀਲ ...

ਪੂਰੀ ਖ਼ਬਰ »

5 ਹਜ਼ਾਰ ਰਿਸ਼ਵਤ ਲੈਣ ਦੇ ਜੁਰਮ 'ਚ ਹੁਕਮ ਚੰਦ ਪਟਵਾਰੀ ਰੰਗੇ ਹੱਥੀਂ ਕਾਬੂ

ਨਾਭਾ, 11 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਜੱਸੋਵਾਲ, ਬੀਰੜਵਾਲ, ਕੋਟਲੀ ਵਿਚ ਪਟਵਾਰੀ ਪੱਖੋਂ ਕੰਮ ਕਰ ਰਹੇ ਹੁਕਮ ਚੰਦ ਪੁੱਤਰ ਸਾਧੂ ਰਾਮ ਪਿੰਡ ਛੱਜੂ ਭੱਟ ਨੂੰ ਵਿਜੀਲੈਂਸ ਪੁਲਿਸ ਵਲੋਂ ਨਿਰਮਲ ਸਿੰਘ ਬਿਰੜਵਾਲ ਦੀ ਸ਼ਿਕਾਇਤ 'ਤੇ 5 ਹਜ਼ਾਰ ਰੁਪਏ ...

ਪੂਰੀ ਖ਼ਬਰ »

70 ਲੀਟਰ ਲਾਹਣ ਸਮੇਤ ਇਕ ਕਾਬੂ

ਸ਼ੁਤਰਾਣਾ, 11 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪੁਲਿਸ ਵਲੋਂ ਨਸ਼ਿਆਂ ਦੇ ਿਖ਼ਲਾਫ਼ ਚਲਾਈ ਹੋਈ ਮੁਹਿੰਮ ਤਹਿਤ ਸ਼ੁਤਰਾਣਾ ਪੁਲਿਸ ਨੇ ਕੱਚੀ ਸ਼ਰਾਬ ਕੱਢਣ ਲਈ ਪਾਈ ਹੋਈ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸ: ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਵਲੋਂ ਚੋਰ ਗਰੋਹ 3 ਮੈਂਬਰ ਕਾਬੂ-ਲੱਖਾਂ ਦੀ ਕੀਮਤ ਦੇ ਚੌਲ ਬਰਾਮਦ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਅਤੇ ਸੀ.ਆਈ.ਏ. ਸਟਾਫ਼ ਨੇ ਸਾਂਝੀ ਕਾਰਵਾਈ ਕਰਦਿਆਂ ਮਹਿੰਗੇ ਮੁੱਲ ਦੇ ਚੌਲ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਲੱਖਾਂ ਰੁਪਏ ਦੇ ਮੁੱਲ ਦੇ ਚੌਲ ਬਰਾਮਦ ਕੀਤੇ ਹਨ | ਇਸ ਦੇ ਗਰੋਹ ਦੇ ਤਿੰਨ ...

ਪੂਰੀ ਖ਼ਬਰ »

ਨਗਰ ਕੌ ਾਸਲ ਦਫ਼ਤਰ ਦੇ ਬਾਹਰ ਧਰਨਾ ਲਗਾ ਕੀਤੀ ਨਾਅਰੇਬਾਜ਼ੀ

ਨਾਭਾ, 11 ਸਤੰਬਰ (ਕਰਮਜੀਤ ਸਿੰਘ)- ਬਸਤੀ ਵਿਚ ਗੰਦੇ ਪਾਣੀ ਦੀ ਨਿਕਾਸੀ ਤੇ ਹੋਰ ਪ੍ਰਬੰਧਾਂ ਦੀ ਦਰਕਾਰ ਨੂੰ ਲੈ ਕੇ ਅੱਜ ਵਾਰਡ ਕੌਾਸਲਰ ਸੁਖਵਿੰਦਰ ਕੌਰ ਤੇ ਬਾਜ਼ੀਗਰ ਸੇਵਾ ਦਲ ਸੂਬਾ ਜਨਰਲ ਸਕੱਤਰ ਕਸ਼ਮੀਰ ਸਿੰਘ ਲਾਲਕਾ ਦੀ ਅਗਵਾਈ ਵਿਚ ਬਸਤੀ ਨਿਵਾਸੀਆਂ ਨੇ ਨਗਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX