ਤਾਜਾ ਖ਼ਬਰਾਂ


ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  10 minutes ago
ਵਾਸ਼ਿੰਗਟਨ, 23 ਅਗਸਤ - ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮਸਲੇ 'ਤੇ ਮਦਦ ਕਰਨ ਲਈ ਤਿਆਰ ਹੈ, ਜੇ ਇਸ ਲਈ ਭਾਰਤ ਤੇ ਪਾਕਿਸਤਾਨ ਰਾਜੀ ਹੋਣ। ਗੌਰਤਲਬ ਹੈ ਕਿ ਇਸ ਹਫਤੇ ਦੇ ਆਖਿਰ ਵਿਚ ਫਰਾਂਸ ਵਿਚ ਹੋਣ ਵਾਲੀ...
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  1 day ago
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  1 day ago
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  1 day ago
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  1 day ago
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  1 day ago
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  1 day ago
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  1 day ago
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  1 day ago
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  1 day ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  1 day ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  1 day ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  1 day ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  1 day ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  1 day ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  1 day ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  1 day ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  1 day ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  1 day ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  1 day ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  1 day ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  1 day ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਫਰੀਦਕੋਟ / ਮੁਕਤਸਰ

ਟਰਾਂਸਫਾਰਮਰ 'ਚੋਂ ਤਾਂਬਾ ਤੇ ਤੇਲ ਚੋਰੀ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)- ਪਿੰਡ ਧੂੜਕੋਟ ਨਜ਼ਦੀਕ ਖੇਤਾਂ 'ਚ ਲੱਗੇ ਟਰਾਂਸਫਾਰਮਰ 'ਚੋਂ ਅਣਪਛਾਤੇ ਚੋਰਾਂ ਵਲੋਂ ਤਾਂਬਾ ਅਤੇ ਤੇਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਧੂੜਕੋਟ ਦੇ ਵਾਸੀ ਇੰਦਰਜੀਤ ਸਿੰਘ ਪੁੱਤਰ ਮੇਜਰ ਸਿੰਘ ਵਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ ਕਿ ਉਹ ਸਵੇਰੇ ਜਦੋਂ ਆਪਣੇ ਭਾਈ ਅਵਤਾਰ ਸਿੰਘ ਨਾਲ ਖੇਤ ਪੱਠੇ ਲੈਣ ਗਿਆ ਤਾਂ ਉਨ੍ਹਾਂ ਵੇਖਿਆ ਕਿ ਖੇਤ 'ਚ ਲੱਗੇ ਟਰਾਂਸਫਾਰਮਰ ਵਿਚੋਂ ਤਾਂਬਾ ਅਤੇ ਤੇਲ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਥਾਣਾ ਸਦਰ ਐੱਸ. ਐੱਚ. ਓ. ਇੰਸਪੈਕਟਰ ਇੰਦਰਜੀਤ ਸਿੰਘ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਮੌਕੇ 'ਤੇ ਜਾ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਅਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ |

ਭੁੱਕੀ ਚੂਰਾ ਪੋਸਤ ਸਮੇਤ 2 ਗਿ੍ਫ਼ਤਾਰ

ਜੈਤੋ, 11 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ 8 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਜੈਤੋ ਦੇ ਐੱਸ. ਐੱਚ. ਓ. ਸੁਖਮੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੀਟਿੰਗ ਅੱਜ

ਫ਼ਰੀਦਕੋਟ, 11 ਸਤੰਬਰ (ਸਤੀਸ਼ ਬਾਗ਼ੀ)- ਸਿਟੀ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਹਨੀ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਬਲੱਡ ਬੈਂਕ ਵਿਖੇ ਮਰੀਜ਼ਾਂ ਲਈ ਖ਼ੂਨ ਦੀ ਕਮੀ ਨੂੰ ਦੂਰ ਕਰਨ ਦੇ ਸਬੰਧ ਵਿਚ ਅਤੇ ਖੂਨਦਾਨੀਆਂ ਨੂੰ ਆ ਰਹੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ) - ਤੇਜ਼ ਰਫ਼ਤਾਰ ਕਾਰ ਦੇ ਸਕੂਟਰੀ ਨਾਲ ਟਕਰਾਉਣ ਨਾਲ ਸਕੂਟਰੀ ਦੇ ਪਿੱਛੇ ਬੈਠੇ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗੁਰਸਿਮਰਨ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮੁਹੱਲਾ ਤਾਲਾਬ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਲੱਗਣ ਵਾਲਾ ਬਾਬਾ ਫ਼ਰੀਦ ਜੀ ਦਾ ਸਾਲਾਨਾ ਮੇਲਾ ਇਸ ਵਾਰ ਫ਼ਿੱਕਾ ਰਹਿਣ ਦੇ ਆਸਾਰ

ਕੋਟਕਪੂਰਾ, 11 ਸਤੰਬਰ (ਮੋਹਰ ਸਿੰਘ ਗਿੱਲ)- ਫ਼ਰੀਦਕੋਟ ਸ਼ਹਿਰ ਦੀ ਪਾਵਨ ਧਰਤੀ 'ਤੇ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਯਾਦ 'ਚ ਲੱਗਣ ਵਾਲਾ ਸਾਲਾਨਾ ਮੇਲਾ ਇਸ ਵਾਰ ਕਾਫ਼ੀ ਫਿੱਕਾ ਰਹਿਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ | ਲਗਪਗ 15 ਸਤੰਬਰ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਲਈ 17 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਿਸ ਲੈਣ ਨਾਲ 30 ਉਮੀਦਵਾਰ ਚੋਣ ਮੈਦਾਨ 'ਚ-ਡੀ. ਸੀ.

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੀਆਂ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ 17 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲੈਣ ਨਾਲ ਹੁਣ 30 ਉਮੀਦਵਾਰ ਚੋਣ ਮੈਦਾਨ ਵਿਚ ਮੁਕਾਬਲੇ ਲਈ ਰਹਿ ਗਏ ਹਨ | ਪੰਚਾਇਤ ਸੰਮਤੀ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਦੀ ਭਰਤੀ ਲਈ ਮੁਫ਼ਤ ਸਿਖਲਾਈ ਲੈਣ ਲਈ ਨੌਜਵਾਨ ਹੁਣ 17 ਤੱਕ ਰਿਪੋਰਟ ਕਰ ਸਕਦੇ ਹਨ-ਡੀ. ਸੀ.

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ 'ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਦੀ ਸਿਖਲਾਈ ਲਈ ਨੌਜਵਾਨਾਂ ਦਾ ਉਤਸ਼ਾਹ ਨੂੰ ਦੇਖਦਿਆਂ ਸਰੀਰਕ ...

ਪੂਰੀ ਖ਼ਬਰ »

ਅਧਿਆਪਕ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਇਕ ਅਧਿਆਪਕ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਪੁੱਤਰ ਸੰਤ ਰਾਮ ਵਾਸੀ ਗੁਰੂ ਤੇਗ ਬਹਾਦਰ ਨਗਰ ਫ਼ਰੀਦਕੋਟ ...

ਪੂਰੀ ਖ਼ਬਰ »

ਬੀੜ ਘੁਗਿਆਣਾ ਵਿਖੇ ਦੂਜਾ ਰੁੱਖ ਮੇਲਾ ਅੱਜ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੇ ਜੰਗਲਾਂ ਨੂੰ ਸੰਘਣਾ ਅਤੇ ਹਰਿਆ-ਭਰਿਆ ਬਣਾਉਣ ਲਈ ਯਤਨਸ਼ੀਲ ਵਣ ਵਿਭਾਗ ਫ਼ਰੀਦਕੋਟ, ਬੀੜ ਸੁਸਾਇਟੀ ਅਤੇ ਮਹਾਂਰਾਵਲ ਖੇਵਾ ਜੀ ਟਰੱਸਟ ਫ਼ਰੀਦਕੋਟ ਵਲੋਂ 'ਬੀੜ' ਘੁਗਿਆਣਾ ਵਿਖੇ ਦੂਜਾ ਰੁੱਖ ਮੇਲਾ 12 ਸਤੰਬਰ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਦੇ ਦੋਸ਼ 'ਚ 5 ਵਿਅਕਤੀਆਂ 'ਤੇ ਮਾਮਲਾ ਦਰਜ

ਸਾਦਿਕ, 11 ਸਤੰਬਰ (ਆਰ. ਐੱਸ. ਧੁੰਨਾ)- ਪਿੰਡ ਸੰਗਤਪੁਰਾ ਵਿਖੇ ਇਕ ਦਲਿਤ ਔਰਤ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਥਾਣਾ ਸਾਦਿਕ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਾਦਿਕ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗਤਪੁਰਾ ਦੀ ਵਸਨੀਕ ...

ਪੂਰੀ ਖ਼ਬਰ »

ਬੀਬੀ ਜਸਪ੍ਰੀਤ ਕੌਰ ਨਵਾਂ ਕਿਲਾ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਚਾਕੀ ਮੱਲ ਸਿੰਘ ਦੇ ਉਮੀਦਵਾਰ ਬੀਬੀ ਜਸਪ੍ਰੀਤ ਕੌਰ ਪਤਨੀ ਸੁਖਜਿੰਦਰ ਸਿੰਘ ਕਾਕਾ ਸਰਪੰਚ ਨਵਾਂ ਕਿਲ੍ਹਾ ਦੇ ਹੱਕ 'ਚ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ, ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਨਾਲ ਸਬੰਧਿਤ ਅੰਗਹੀਣਾਂ ਦੀ ਮੀਟਿੰਗ

ਫ਼ਰੀਦਕੋਟ, 11 ਸਤੰਬਰ (ਸਤੀਸ਼ ਬਾਗ਼ੀ)- ਵੱਖ-ਵੱਖ ਯੂਨੀਅਨਾਂ ਨਾਲ ਸਬੰਧਿਤ ਅੰਗਹੀਣਾਂ ਦੀ ਇਕ ਮੀਟਿੰਗ ਸਥਾਨਕ ਦਰਬਾਰ ਗੰਜ ਵਿਖੇ ਹੋਈ | ਮੀਟਿੰਗ ਦੌਰਾਨ ਡਾ. ਅੰਬੇਡਕਰ ਅਪਾਹਜ਼ ਵੈੱਲਫ਼ੇਅਰ ਸੁਸਾਇਟੀ ਦੇ ਖਜ਼ਾਨਚੀ ਸੁਨੀਲ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕਿੱਤਾਮੁਖੀ ਕਾਲਜਾਂ ਦੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫ਼ਾ ਪ੍ਰੀਖਿਆ ਕਰਵਾਈ

ਫ਼ਰੀਦਕੋਟ, 11 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਸਿੱਖ ਹਿਊਮਨ ਡਿਵੈੱਲਪਮੈਂਟ ਫਾਊਾਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਵਲੋਂ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਕਿੱਤਾਮੁਖੀ ਕਾਲਜਾਂ ਵਿਚ ਪੜ੍ਹਨ ਵਾਲੇ ਹੁਸ਼ਿਆਰ ਅਤੇ ਲੋੜਵੰਦ ...

ਪੂਰੀ ਖ਼ਬਰ »

ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਬੀਬੀ ਬਲਜੀਤ ਕੌਰ ਢਿੱਲੋਂ ਲਈ ਵੋਟਾਂ ਮੰਗੀਆਂ

ਸਾਦਿਕ, 11 ਸਤੰਬਰ (ਆਰ. ਐੱਸ. ਧੰੁਨਾ)- ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਜ਼ੋਨ ਸਾਦਿਕ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਬਲਜੀਤ ਕੌਰ ਢਿੱਲੋਂ ਲਈ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਤੇ ਮੈਂਬਰ ਐੱਸ. ਜੀ. ਪੀ. ਸੀ. ਨੇ ...

ਪੂਰੀ ਖ਼ਬਰ »

ਲਛਮਣ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਗੋਲੇਵਾਲਾ, 11 ਸਤੰਬਰ (ਅਮਰਜੀਤ ਸਿੰਘ ਬਰਾੜ)- ਚਾਰ ਵਾਰ ਪਿੰਡ ਦੀ ਸਰਪੰਚੀ ਅਤੇ ਦੋ ਵਾਰ ਬਲਾਕ ਸੰਮਤੀ ਦੇ ਮੈਂਬਰ ਰਹੇ ਅਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਲਛਮਣ ਸਿੰਘ ਬਰਾੜ ਗੋਲੇਵਾਲਾ ਦੀ ਚੋਣ ਮੁਹਿੰਮ ਨੂੰ ...

ਪੂਰੀ ਖ਼ਬਰ »

ਸੁਖਦੇਵ ਸਿੰਘ ਸੰਧਵਾਂ ਦੇ ਹੱਕ 'ਚ ਵਰਕਰਾਂ ਦੀ ਮੀਟਿੰਗ

ਕੋਟਕਪੂਰਾ, 11 ਸਤੰਬਰ (ਮੋਹਰ ਸਿੰਘ ਗਿੱਲ)- ਜ਼ਿਲ੍ਹਾ ਪ੍ਰੀਸ਼ਦ ਦੇ ਰਾਖਵੇਂ ਜ਼ੋਨ ਸੰਧਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਸਾਬਕਾ ਸਰਪੰਚ ਸੰਧਵਾਂ ਦੇ ਹੱਕ 'ਚ ਪਾਰਟੀ ਵਰਕਰਾਂ ਦੀ ਇਕੱਤਰਤਾ ਪਿੰਡ ਢੀਮਾਂ ਵਾਲੀ ਵਿਖੇ ਹੋਈ | ਇਸ ਇਕੱਤਰਤਾ 'ਚ ...

ਪੂਰੀ ਖ਼ਬਰ »

ਹਿੰਦੂ ਸਿੱਖ ਏਕਤਾ ਤੇ ਭਾਈਚਾਰਕ ਸਾਂਝ ਲਈ ਸਭ ਤੋਂ ਪਹਿਲਾਂ ਕੁਰਬਾਨੀ ਅਸੀਂ ਦਿਆਂਗੇ-ਦਾਦੂਵਾਲ

ਬਰਗਾੜੀ, 11 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ ਮੋਰਚੇ ਦੇ 103ਵੇਂ ਦਿਨ ਵੀ ਹਜ਼ਾਰਾਂ ਸੰਗਤਾਂ, ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ | ਰਾਗੀ ਢਾਡੀ ਸਿੰਘਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ...

ਪੂਰੀ ਖ਼ਬਰ »

ਢਿਲਵਾਂ ਕਲਾਂ ਦੇ ਸਮਾਜ ਸੇਵੀਆਂ ਵਲੋਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਦੂਰ ਰਹਿਣ ਦੀ ਅਪੀਲ

ਬਰਗਾੜੀ, 11 ਸਤੰਬਰ (ਲਖਵਿੰਦਰ ਸ਼ਰਮਾ)- ਪਿੰਡ ਢਿਲਵਾਂ ਕਲਾਂ ਦੇ ਸਮਾਜ ਸੇਵੀ ਮਨਜੀਤ ਸਿੰਘ, ਗੋਰਾ ਸਿੰਘ, ਅਜੀਤ ਸਿੰਘ, ਅਜੈਬ ਸਿੰਘ ਆਦਿ ਨੇ ਮੀਟਿੰਗ ਕਰਕੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੋਂ ਦੂਰ ਰਹਿ ਕੇ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਦੀ ਵਿਦਿਆਰਥਣ ਨੇ 8.5 ਬੈਂਡ ਲਏ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਸੈਂਟਰ ਦੀ ਇਕ ਹੋਰ ਵਿਦਿਆਰਥਣ ਨਵਨੀਤ ਕੌਰ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਅਚੀਵਰ ਪੁਆਇੰਟ ਸੈਂਟਰ ...

ਪੂਰੀ ਖ਼ਬਰ »

ਰਾਖਵਾਂ ਵਾਰਡ 'ਚ ਕੋਈ ਐੱਸ. ਸੀ./ਬੀ. ਸੀ. ਵੋਟਰ ਨਹੀਂ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲਾਕ ਫ਼ਰੀਦਕੋਟ ਅਧੀਨ ਆਉਂਦੇ ਪਿੰਡ ਅਰਾਈਆਂ ਵਾਲਾ ਕਲਾਂ ਦੇ ਵਾਰਡ ਨੰ: 3 ਦੀ ਸਰਪੰਚੀ ਐੱਸ. ਸੀ. ਔਰਤਾਂ ਲਈ ਰਾਖਵੀਂ ਕਰ ਦਿੱਤੀ ਹੈ | ਦਿਲਚਸਪ ਤੱਥ ਇਹ ਹੈ ਕਿ ਇਸ ਵਾਰਡ ਵਿਚ ਕੁੱਲ 104 ਵੋਟਰ ਹਨ ਅਤੇ ...

ਪੂਰੀ ਖ਼ਬਰ »

ਪਾਲ ਕੌਰ ਤੇ ਨਿਰਮਲ ਸੰਘਾ ਦੇ ਹੱਕ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ

ਕੋਟਕਪੂਰਾ, 11 ਸਤੰਬਰ (ਮੋਹਰ ਸਿੰਘ ਗਿੱਲ)- ਬਲਾਕ ਸੰਮਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਜ਼ੋਨ ਧੂੜਕੋਟ ਤੋਂ ਉਮੀਦਵਾਰ ਪਾਲ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਜਿਊਣ ਵਾਲਾ ਜ਼ੋਨ ਤੋਂ ਪਾਰਟੀ ਉਮੀਦਵਾਰ ਨਿਰਮਲ ਸਿੰਘ ਸੰਘਾ ਦੇ ਹੱਕ 'ਚ ਪਾਰਟੀ ਵਰਕਰਾਂ ਦਾ ਭਰਵਾਂ ਇਕੱਠ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਸ਼ੁਰੂ

ਬਾਜਾਖਾਨਾ, 11 ਸਤੰਬਰ (ਜੀਵਨ ਗਰਗ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪੂਰੇ ਜ਼ੋਰ ਨਾਲ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਔਲਖ ਅਤੇ ਲੱਖੇ ਨੇ ਲੋਕਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

ਸਾਦਿਕ, 11 ਸਤੰਬਰ (ਆਰ. ਐੱਸ. ਧੰੁਨਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਾਦਿਕ ਤੋਂ ਕਾਂਗਰਸੀ ਉਮੀਦਵਾਰ ਬੀਬੀ ਕਿਰਨਦੀਪ ਕੌਰ ਔਲਖ ਅਤੇ ਬਲਾਕ ਸੰਮਤੀ ਜ਼ੋਨ ਸਾਦਿਕ ਤੋਂ ਕਾਂਗਰਸੀ ਉਮੀਦਵਾਰ ਲਖਬੀਰ ਸਿੰਘ ਲੱਖਾ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਬਾਵਰੀਆ ਸਿੱਖਾਂ ਦੀ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਵਲੋਂ ਸ਼ਹਿਰ ਦੇ ਬਾਜ਼ਾਰਾਂ ਨੂੰ ਸਾਫ਼-ਸੁਥਰੇ, ਚੌੜੇ ਤੇ ਖੁੱਲ੍ਹੇ ਬਣਾਉਣ ਲਈ ਵਿਸ਼ੇਸ਼ ਮੁਹਿੰਮ

ਕੋਟਕਪੂਰਾ, 11 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ ਵਲੋਂ ਪ੍ਰਧਾਨ ਓਮਕਾਰ ਗੋਇਲ ਦੀ ਅਗਵਾਈ ਹੇਠ ਸ਼ਹਿਰ ਦੇ ਬਾਜ਼ਾਰਾਂ ਨੂੰ ਸਾਫ਼-ਸੁਥਰੇ, ਚੌੜੇ ਤੇ ਖੁੱਲ੍ਹੇ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਦੂਜੇ ਪੜਾਅ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ

ਬਰਗਾੜੀ, 11 ਸਤੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਬਰਗਾੜੀ ਵਿਖੇ ਯੂਥ ਆਗੂ ਗੁਰਭਿੰਦਰ ਸਿੰਘ ਦੇ ਘਰ ਹੋਈ | ਇਸ ਮੀਟਿੰਗ 'ਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਗੁਰਭਿੰਦਰ ਸਿੰਘ ਬਰਗਾੜੀ ਨੂੰ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਤਹਿਤ 60 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)- ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਉਜਵਲਾ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਅਤੇ ਹੋਰ ਸਾਮਾਨ ਦਿੱਤਾ ਜਾ ਰਿਹਾ ਹੈ | ਇਸੇ ਯੋਜਨਾ ਤਹਿਤ ਅੱਜ ਜੈਨ ਗੈਸ ਏਜੰਸੀ ਵਲੋਂ ਪਿੰਡ ਢੁੱਡੀ ਵਿਖੇ 60 ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਤੇ ਰੋਕਥਾਮ ਲਈ ਵੈਨ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਕੋਟਕਪੂਰਾ, 11 ਸਤੰਬਰ (ਮੇਘਰਾਜ)- ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਪੰਜਾਬ ਡਾ. ਨਰੇਸ਼ ਕਾਸਰਾ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡੇਂਗੂ ਦੀ ਬਿਮਾਰੀ ਤੋਂ ਬਚਾਅ ਅਤੇ ਰੋਕਥਾਮ ਲਈ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ ਅਤੇ ਗੁਰਮੀਤ ਸਿੰਘ ...

ਪੂਰੀ ਖ਼ਬਰ »

5 ਰੋਜ਼ਾ ਹੈਪੀਨੈੱਸ ਕੈਂਪ ਦੀ ਸਮਾਪਤੀ

ਗੋਲੇਵਾਲਾ, 11 ਸਤੰਬਰ (ਅਮਰਜੀਤ ਬਰਾੜ)- ਜ਼ਿੰਦਗੀ ਜਿਊਣ ਦੀ ਕਲਾ, ਜ਼ਿੰਦਗੀ ਨੂੰ ਤੰਦਰੁਸਤ, ਸਫਲ ਅਤੇ ਖੁਸ਼ਹਾਲ ਬਣਾਉਣ ਦੇ ਮਨੋਰਥ ਨਾਲ ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਪਿੰਡ ਗੋਲੇਵਾਲਾ ਵਿਖੇ ਪੰਜ ਰੋਜ਼ਾ ਹੈਪੀਨੈਸ ਕੈਂਪ ਦੀ ਸ਼ਾਨਦਾਰ ਸਮਾਪਤੀ ਹੋਈ | ਡਾ. ਸੰਜੀਵ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀ ਬਾਸਕਿਟਬਾਲ ਟੀਮ ਜ਼ਿਲ੍ਹੇ 'ਚੋਂ ਅੱਵਲ ਰਹੀ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਬਾਸਕਿਟਬਾਲ ਟੂਰਨਾਮੈਂਟ ਸਹਾਇਕ ਸਿੱਖਿਆ ਅਫ਼ਸਰ ਗੁਰਮਦੀਪ ਸਿੰਘ ਬਰਾੜ ਅਤੇ ਸਕੱਤਰ ਇੰਦਰਪਾਲ ਕੌਰ ਦੀ ਆਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ ਵਿਖੇ ਕਰਵਾਇਆ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਪਰਾਲੀ ਸਾੜਨ ਵਿਰੁੱਧ ਕਰੇਗੀ ਪ੍ਰਦਰਸ਼ਨ

ਜੈਤੋੋ, 11 ਸਤੰਬਰ (ਭੋਲਾ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਪਰਾਲੀ ਸਾੜਨ ਿਖ਼ਲਾਫ਼ ਸਰਕਾਰੀ ਨੀਤੀ ਦੀ ਆਲੋਚਨਾ ਕੀਤੀ ਹੈ | ਅਗਾਊਾ ਕੀਤੀ ਜਾ ਰਹੀ ਲਾਮਬੰਦੀ ਤਹਿਤ ਯੂਨੀਅਨ ਦਾ 14 ਸਤੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਅਤੇ 25 ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਦਾ ਭੱਠਾ ਬੈਠਿਆ

ਜੈਤੋ, 11 ਸਤੰਬਰ (ਭੋਲਾ ਸ਼ਰਮਾ)- ਜ਼ਿਲ੍ਹਾ ਫ਼ਰੀਦਕੋਟ 'ਚ ਸਰਕਾਰੀ ਸਿਹਤ ਸੇਵਾਵਾਂ ਦੀ ਪਤਲੀ ਹਾਲਤ ਕਾਰਨ ਗਰੀਬਾਂ ਨੂੰ ਮਹਿੰਗੇ ਮੁੱਲ 'ਤੇ ਨਿੱਜੀ ਹਸਪਤਾਲਾਂ 'ਚੋਂ ਛਿੱਲ ਲੁਹਾਉਣੀ ਪੈ ਰਹੀ ਹੈ | ਅਜਿਹੀ ਮਿਸਾਲ ਪਿੰਡ ਦਲ ਸਿੰਘ ਵਾਲਾ ਦੇ ਜਸਵੀਰ ਸਿੰਘ ਸੋਹਲ ਪੁੱਤਰ ...

ਪੂਰੀ ਖ਼ਬਰ »

ਮਾਲਵਾ ਤੂੜੀ ਛਿਲਕਾ ਵਰਕਰ ਯੂਨੀਅਨ ਵਲੋਂ ਪ੍ਰਸ਼ਾਸਨ ਨੂੰ ਇਨਸਾਫ਼ ਦਿਵਾਉਣ ਦੀ ਅਪੀਲ

ਕੋਟਕਪੂਰਾ, 11 ਸਤੰਬਰ (ਮੇਘਰਾਜ)- ਮਾਲਵਾ ਤੂੜੀ ਛਿਲਕਾ ਵਰਕਰ ਯੂਨੀਅਨ ਕੋਟਕਪੂਰਾ ਦੇ ਪ੍ਰਧਾਨ ਜਸਵੀਰ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਤੂੜੀ ਛਿਲਕੇ ਦੇ ਵਪਾਰੀਆਂ ਵਲੋਂ ਲੰਮੇ ਸਮੇਂ ਤੋਂ ਮਜ਼ਦੂਰਾਂ ਦੀ ਕੀਤੀ ਜਾ ਰਹੀ ਲੁੱਟ-ਖਸੁੱਟ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX