ਤਾਜਾ ਖ਼ਬਰਾਂ


ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  1 day ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  1 day ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  1 day ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  1 day ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  1 day ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  1 day ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  1 day ago
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  1 day ago
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  1 day ago
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  1 day ago
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  1 day ago
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਪੰਜਾਬ / ਜਨਰਲ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ

249 ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ

ਚੰਡੀਗੜ੍ਹ, 11 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੱਤਾਧਾਰੀ ਪਾਰਟੀ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਵੱਕਾਰ ਦਾ ਸਵਾਲ ਬਣ ਚੁੱਕੀਆਂ ਹਨ | ਜਿੱਥੇ ਕਾਂਗਰਸ ਇਨ੍ਹਾਂ ਚੋਣਾਂ 'ਚ ਸ਼ਾਨਦਾਰ ਤਰੀਕੇ ਨਾਲ ਜਿੱਤ ਪ੍ਰਾਪਤ ਕਰਨ ਦੇ ਦਾਅਵੇ ਕਰ ਰਹੀ ਹੈ ਉੱਥੇ 10 ਸਾਲ ਰਾਜ ਭੋਗਣ ਮਗਰੋਂ ਸੱਤਾ ਤੋਂ ਬਾਹਰ ਹੋਈ ਬੈਠੇ ਅਕਾਲੀ ਦਲ ਵਲੋਂ ਸੱਤਾਧਾਰੀ ਪਾਰਟੀ ਤੇ ਇਨ੍ਹਾਂ ਚੋਣਾਂ 'ਚ ਉਮੀਦਵਾਰਾਂ ਨੂੰ ਧੱਕੇਸ਼ਾਹੀ ਨਾਲ ਮੁਕਾਬਲੇ ਤੋਂ ਪਹਿਲਾਂ ਹੀ ਬਾਹਰ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਵੱਖ-ਵੱਖ ਥਾਵਾਂ 'ਤੇ ਸਬੰਧਿਤ ਅਧਿਕਾਰੀਆਂ ਨੇ 249 ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਗ਼ਲਤ ਤਰੀਕੇ ਨਾਲ ਰੱਦ ਕੀਤੇ ਗਏ ਤੇ ਪਾਰਟੀ ਨੇ ਇਸ ਸਬੰਧੀ ਸਾਰੀ ਸੂਚੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ¢ ਡਾ. ਚੀਮਾ ਨੇ ਦੱਸਿਆ ਕਿ ਬਲਾਕ ਸੰਮਤੀ ਵਲਟੋਹਾ ਵਿਚ 18 ਉਮੀਦਵਾਰਾਂ ਵਿਚੋਂ 15 ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ ਹਨ ਜਦਕਿ ਭਿੱਖੀਵਿੰਡ ਵਿਚ 24 ਵਿਚੋਂ 20 ਉਮੀਦਵਾਰਾਂ ਦੇ, ਤਰਨਤਾਰਨ ਤੇ ਗੰਢੀਵਿੰਡ ਬਲਾਕ ਸੰਮਤੀ ਵਿਚ ਅਕਾਲੀ ਉਮੀਦਵਾਰਾਂ ਦੀਆਂ 70 ਫ਼ੀਸਦੀ ਨਾਮਜ਼ਦਗੀਆਂ ਗ਼ਲਤ ਤਰੀਕੇ ਨਾਲ ਰੱਦ ਕੀਤੀਆਂ ਗਈਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀਆਂ ਵਲੋਂ ਜਾਣਬੁਝ ਕੇ ਸਰਕਾਰ ਦੇ ਦਬਾਅ ਹੇਠ ਖਡੂਰ ਸਾਹਿਬ, ਖੇਮਕਰਨ, ਫ਼ਤਿਹਗੜ੍ਹ ਚੂੜੀਆਂ, ਕਾਦੀਆਂ, ਦੀਨਾਨਗਰ ਅਤੇ ਸ੍ਰੀ ਹਰਗੋਬਿੰਦਪੁਰ ਵਿਚ ਵੀ ਵੱਡੀ ਗਿਣਤੀ ਵਿਚ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ¢ ਉਨ੍ਹਾਂ ਕਿਹਾ ਕਿ ਸੂਬੇ ਭਰ 'ਚੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ਾਂ ਤੇ ਬੇਤੁਕੀਆਂ ਗ਼ਲਤੀਆਂ ਲਗਾ ਕੇ ਵੱਡੇ ਪੱਧਰ ਉੱਤੇ ਰੱਦ ਕੀਤੇ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਣ ਮਗਰੋਂ ਇੰਜ ਜਾਪਦਾ ਹੈ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਮਹਿਜ਼ ਡਰਾਮਾ ਬਣ ਕੇ ਰਹਿ ਗਈ ਹੈ¢ ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗ਼ਜ਼ ਇੰਨੀ ਵੱਡੀ ਗਿਣਤੀ ਵਿਚ ਰੱਦ ਕੀਤੇ ਜਾਣ ਤੇ ਸਾਫ਼ ਹੋ ਗਿਆ ਹੈ ਕਿ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਸਨ ਕਿ ਕਿਸੇ ਵੀ ਕੀਮਤ ਉੱਤੇ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਸਵੀਕਾਰ ਨਹੀਂ ਹੋਣੇ ਚਾਹੀਦੇ |
ਉਨ੍ਹਾਂ ਕਿਹਾ ਕਿ ਮੁੱਖ ਉਮੀਦਵਾਰਾਂ ਦੇ ਇਲਾਵਾ ਕਵਰਿੰਗ ਉਮੀਦਵਾਰਾਂ ਦੇ ਕਾਗ਼ਜ਼ ਵੀ ਬਿਨ੍ਹਾਂ ਕੋਈ ਠੋਸ ਕਾਰਨ ਦਿੱਤੇ ਰੱਦ ਕੀਤੇ ਗਏ ਜੋ ਕਿ ਪੰਚਾਇਤੀ ਚੋਣਾਂ ਸਬੰਧੀ ਨਿਯਮਾਂ ਦੀ ਘੋਰ ਉਲੰਘਣਾ ਹੈ¢ ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦੌਰਾਨ ਇੰਨੀ ਵੱਡੀ ਪੱਧਰ ਉੱਤੇ ਨਾਮਜ਼ਦਗੀਆਂ ਰੱਦ ਨਹੀਂ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਧੱਕੇ ਤੇ ਧੋਖੇ ਨਾਲ ਹਰ ਹੀਲੇ ਇਹ ਚੋਣਾਂ ਜਿੱਤਣਾ ਚਾਹੁੰਦੀ ਹੈ, ਜਿਸ ਕਰ ਕੇ ਉਹ ਸਾਰੀਆਂ ਵਿਰੋਧੀ ਆਵਾਜ਼ਾਂ ਨੂੰ ਕੁਚਲ ਰਹੀ ਹੈ¢ ਉਨ੍ਹਾਂ ਅਕਾਲੀ ਵਰਕਰਾਂ ਨੂੰ ਇਸ ਧੱਕੇਸ਼ਾਹੀ ਿਖ਼ਲਾਫ਼ ਡਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਇਨ੍ਹਾਂ ਘਟੀਆ ਹੱਥਕੰਡਿਆਂ ਦੇ ਬਾਵਜੂਦ ਇਨ੍ਹਾਂ ਚੋਣਾਂ ਵਿਚ ਹਾਰ ਦਾ ਮੂੰਹ ਵੇਖਣਾ ਪਵੇਗਾ |

ਅਬੋਹਰ 'ਚ ਪੈਕੇਜਿੰਗ ਫ਼ੈਕਟਰੀ ਅਤੇ ਤੇਲ ਦਾ ਟੈਂਕਰ ਸੀਲ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਕਮਿਸ਼ਨਰ ਕੇ. ਐਸ. ਪੰਨੂੰ ਨੇ ਅੱਜ ਇੱਥੇ ਦੱਸਿਆ ਕਿ ਅਬੋਹਰ ਵਿਖੇ ਐਨ.ਜੀ. ਤੇਲ ਮਿੱਲ 'ਤੇ ਛਾਪੇਮਾਰੀ ਦੌਰਾਨ ਫ਼ਾਜ਼ਿਲਕਾ ਫੂਡ ਸੇਫ਼ਟੀ ਟੀਮ ਨੂੰ 725 ਲੀਟਰ ਨਕਲੀ ਸਰੋਂ੍ਹ ਦਾ ਤੇਲ ਤੇ 352 ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ (ਗਊਆਂ ਵਾਲੇ) ਸੱਚਖੰਡ ਪਿਆਨਾ ਕਰ ਗਏ

ਬਾਬਾ ਬਕਾਲਾ ਸਾਹਿਬ, 11 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਪੰਥ 'ਚ ਇਹ ਖ਼ਬਰ ਬੜੇ ਦੁਖੀ ਹਿਰਦੇ ਨਾਲ ਪੜ੍ਹੀ ਸੁਣੀ ਜਾਵੇਗੀ ਕਿ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿਨ ਸੇਵਕ, ਬਾਬਾ ਪਾਲਾ ...

ਪੂਰੀ ਖ਼ਬਰ »

ਕਰਜ਼ੇ ਤੋਂ ਦੁਖੀ ਕਿਸਾਨ ਵਲੋਂ ਖੁਦਕੁਸ਼ੀ

ਭਿੱਖੀਵਿੰਡ/ਖਾਲੜਾ 11 ਸਤੰਬਰ (ਬੌਬੀ, ਜੱਜ)-ਪਿੰਡ ਬੈਂਕਾਂ ਵਿਖੇ ਕਰੀਬ ਛੇ ਲੱਖ ਰੁਪਏ ਦੇ ਕਰਜ਼ਾਈ ਕਿਸਾਨ ਨੇ ਦਰਖ਼ਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਇਸ ਸਬੰਧੀ ਘਟਨਾ ਸਥਾਨ 'ਤੇ ਗੱਲਬਾਤ ਕਰਦਿਆਂ ਮਿ੍ਤਕ ਨਛੱਤਰ ਸਿੰਘ ਦੇ ਸਪੁੱਤਰ ਮਨਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਿ ੱਖਿਆ ਬੋਰਡ ਵਲੋਂ 2 ਹਜ਼ਾਰ ਐਸੋਸੀਏਟਿਡ ਸਕੂਲਾਂ ਨੂੰ ਮਾਰਚ-19 ਤੋਂ ਅੱਗੇ ਮਾਨਤਾ ਨਾ ਦੇਣ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੰਤਰੀ ਪ੍ਰੀਸ਼ਦ ਵਲੋਂ ਗਠਿਤ ਕੈਬਨਿਟ ਸਬ ਕਮੇਟੀ ਵਲੋਂ ਐਸੋਸੀਏਟਿਡ ਸਕੂਲਾਂ ਦੀ ਮਾਨਤਾ ਸਬੰਧੀ ਕੀਤੇ ਵਿਸ਼ੇਸ਼ ਫ਼ੈਸਲੇ ਤਹਿਤ ਪੰਜਾਬ 'ਚ ਚੱਲ ਰਹੇ 2 ਹਜ਼ਾਰ ਦੇ ਕਰੀਬ ...

ਪੂਰੀ ਖ਼ਬਰ »

'ਚਿੱਟੇ ਸੋਨੇ' ਨਰਮੇ ਦੀ ਸ੍ਰੀ ਮੁਕਤਸਰ ਸਾਹਿਬ ਮੰਡੀ 'ਚ ਆਮਦ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਗੁਲਵਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਨਰਮੇ ਦੀ ਹੁੰਦੀ ਘੱਟ ਪੈਦਾਵਾਰ ਦੇ ਮੁਕਾਬਲੇ ਇਸ ਸਾਲ ਫ਼ਸਲ ਦੀ ਬੰਪਰ ਪੈਦਾਵਾਰ ਦੀ ਉਮੀਦ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਮੰਡੀ ਵਿਚ ਚਿੱਟੇ ਸੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਸ੍ਰੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਨੇ 3 ਪੈਸੇ ਕਿਰਾਇਆ ਵਧਾਉਣ ਲਈ ਪ੍ਰਸਤਾਵ ਭੇਜਿਆ

ਪਟਿਆਲਾ, 11 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੀ.ਆਰ.ਟੀ.ਸੀ. ਦੀ ਵਿੱਤੀ ਹਾਲਤ ਨੂੰ ਇਸ ਵੇਲੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਡਗਮਗਾ ਕੇ ਰੱਖ ਦਿੱਤਾ ਹੈ | ਇਸ ਲਈ ਪੀ.ਆਰ.ਟੀ.ਸੀ. ਨੇ ਇਸ ਸਥਿਤੀ ਨਾਲ ਨਿਬੜਣ ਲਈ ਰਾਜ ਸਰਕਾਰ ਨੂੰ ਇਕ ਪ੍ਰਸਤਾਵ ਬਣਾ ਕੇ ਪੱਤਰ ਲਿਖਿਆ ਹੈ ਕਿ ...

ਪੂਰੀ ਖ਼ਬਰ »

ਪਾਕਿ ਜੇਲ੍ਹਾਂ 'ਚ ਬੰਦ ਭਾਰਤੀ ਫ਼ੌਜੀਆਂ ਦੀ ਵਾਪਸੀ ਨੂੰ ਲੈ ਕੇ ਸਰਕਾਰ ਬੇਪਰਵਾਹ

ਅੰਮਿ੍ਤਸਰ, 11 ਸਤੰਬਰ (ਸੁਰਿੰਦਰ ਕੋਛੜ)-ਆਜ਼ਾਦੀ ਦੀ ਆਸ 'ਚ ਪਾਕਿਸਤਾਨੀ ਜੇਲ੍ਹਾਂ 'ਚ ਬੰਦ ਨਰਕ ਦੀ ਜ਼ਿੰਦਗੀ ਬਿਤਾ ਰਹੇ ਭਾਰਤੀ ਯੁੱਧ ਬੰਦੀਆਂ ਦੀ ਰਿਹਾਈ ਨੂੰ ਲੈ ਕੇ ਆਂਧਰਾ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵੀ. ਲਕਸ਼ੀਕਾਂਤਾ ਰਾਓ ਨੇ ਵਿਦੇਸ਼ ਮੰਤਰੀ ਸੁਸ਼ਮਾ ...

ਪੂਰੀ ਖ਼ਬਰ »

ਪੀ.ਏ.ਪੀ. 'ਚ 689 ਮਹਿਲਾ ਰਿਕਰੂਟ ਨੇ ਮੁਢਲੀ ਸਿਖਲਾਈ ਕੀਤੀ ਹਾਸਲ

ਪਵਨ ਖਰਬੰਦਾ ਜਲੰਧਰ ਛਾਉਣੀ, 11 ਸਤੰਬਰ-ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਸਿਖਲਾਈ ਕੇਂਦਰ 'ਚ ਅੱਜ ਬੈਚ ਨੰਬਰ-171 ਦੀਆਂ ਮਹਿਲਾ ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਹੋਈ, ਜਿਸ 'ਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਕੁੱਲ 689 ਮਹਿਲਾ ਰਿਕਰੂਟ ਆਪਣੀ ਮੁੱਢਲੀ ਸਿਖਲਾਈ ਹਾਸਲ ਕਰਨ ...

ਪੂਰੀ ਖ਼ਬਰ »

ਅਧਿਆਪਕਾਂ ਦੀ ਭਰਤੀ 'ਚ ਕਾਲਜ ਨਹੀਂ ਦੇ ਰਹੇ ਸਹਿਯੋਗ-ਡਿਪਟੀ ਡਾਇਰੈਕਟਰ

ਚੰਡੀਗੜ੍ਹ, 11 ਸਤੰਬਰ (ਸੁਰਜੀਤ ਸਿੰਘ ਸੱਤੀ)-ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਏਡਿਡ ਕਾਲਜਾਂ 'ਚ ਖ਼ਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨਾ ਭਰਨ 'ਤੇ ਹਾਈਕੋਰਟ ਵਲੋਂ ਮੰਗੇ ਗਏ ਜਵਾਬ 'ਤੇ ਡਿਪਟੀ ਡਾਇਰੈਕਟਰ ਡੀ. ਪੀ. ਆਈ. ਕਾਲਜਾਂ ਹਰਵਿੰਦਰ ਸਿੰਘ ਭੱਲਾ ਨੇ ਇਕ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ

ਅੰਮਿ੍ਤਸਰ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੀਟਿੰਗ ਹਾਲ 'ਚ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇਕ ਮੈਂਬਰ ਦੀ ਨਾਮਜ਼ਦਗੀ ਲਈ ਹੋਈ ਇਕੱਤਰਤਾ 'ਚ ਹਰਪਾਲ ਸਿੰਘ ਜੌਹਲ ਨੂੰ ਸਰਬਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ | ਇਹ ...

ਪੂਰੀ ਖ਼ਬਰ »

ਨਾਈਜੀਰੀਆ 'ਚ ਗੈਸ ਟੈਂਕਰ ਧਮਾਕੇ 'ਚ 35 ਮੌਤਾਂ, ਸੈਂਕੜੇ ਜ਼ਖ਼ਮੀ

ਅਬੂਜਾ, 11 ਸਤੰਬਰ (ਏਜੰਸੀ)- ਨਸਰਾਵਾ ਦੇ ਉੱਤਰੀ ਨਾਈਜੀਰੀਆ ਸੂਬੇ 'ਚ ਇਕ ਗੈਸ ਟੈਂਕਰ 'ਚ ਧਮਾਕਾ ਹੋ ਜਾਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 35 ਲੋਕ ਮਾਰੇ ਗਏ ਹਨ ਤੇ ਕਈ ਹੋਰ ਜ਼ਖ਼ਮੀ ਹੇ ਗਏ ਹਨ | ਸੂਬੇ ਦੀ ਤਤਕਾਲ ਪ੍ਰਬੰਧਨ ਏਜੰਸੀ (ਐਸ.ਈ.ਐਮ.ਏ.) ਦੇ ਅਧਿਕਾਰੀ ਨੇ ਦੱਸਿਆ ...

ਪੂਰੀ ਖ਼ਬਰ »

ਝੋਨਾ ਲਗਵਾਉਣ ਲਈ ਬੈਂਕ ਗਾਰੰਟੀ ਦੀ ਸ਼ਰਤ ਹੋਵੇਗੀ ਨਰਮ

ਜਲੰਧਰ, 11 ਸਤੰਬਰ (ਸ਼ਿਵ ਸ਼ਰਮਾ)-ਇਸ ਵਾਰ ਝੋਨੇ ਦੀ ਬਿਜਾਈ 10 ਦਿਨ ਦੇਰੀ ਨਾਲ ਹੋਣ ਕਰਕੇ ਮੰਡੀਆਂ 'ਚ 10 ਅਕਤੂਬਰ ਦੇ ਕਰੀਬ ਝੋਨਾ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਇਸ ਦੀ ਅਲਾਟਮੈਂਟ ਦੀ ਨੀਤੀ ਨੂੰ ਲੈ ਕੇ ਰੇੜਕਾ ਸ਼ੁਰੂ ਹੋ ਗਿਆ ਹੈ, ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਸਾਧਾਂਵਾਲਾ ਦੀ ਅਗਵਾਈ ਹੇਠ ਕੇਰਲ 'ਚ ਰਾਹਤ ਸਮੱਗਰੀ ਵੰਡੀ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਬ ਸਾਂਝੀਵਾਲਤਾ ਸੇਵਾ ਦਲ ਸਾਧਾਂਵਾਲਾ ਵਲੋਂ ਸਰਪ੍ਰਸਤ ਬਾਬਾ ਅਵਤਾਰ ਸਿੰਘ ਸਾਧਾਂਵਾਲਾ ਦੀ ਅਗਵਾਈ 'ਚ ਸਿੰਘਾਂ ਨੇ ਕੇਰਲ ਦੇ ਸ਼ਹਿਰ ਅਪਾਲੀ ਵਿਚ ਹੜ੍ਹ ਪੀੜਤਾਂ ਨੂੰ ਖਾਣ ਸਮਗਰੀ, ਦਵਾਈਆਂ, ਕੱਪੜੇ, ਬਿਸਤਰੇ ਘਰ-ਘਰ ...

ਪੂਰੀ ਖ਼ਬਰ »

ਅੱਜ ਸਾਰਾਗੜ੍ਹੀ ਦੇ ਰਾਜ ਪੱਧਰ ਸਮਾਗਮ 'ਚ ਮੁੱਖ ਮੰਤਰੀ ਹੋਣਗੇ ਮੁੱਖ ਮਹਿਮਾਨ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ 121ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 12 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਹਾਂਦੇਵ ਰੈਡੀ ਤੋਂ ਬਣਿਆ ਅਮਨਦੀਪ ਸਿੰਘ ਖ਼ਾਲਸਾ ਸਾਇਕਲ 'ਤੇ 2.16 ਲੱਖ ਕਿ.ਮੀ. ਯਾਤਰਾ ਕਰਕੇ ਪਹੁੰਚਿਆ ਮਲੇਰਕੋਟਲਾ

ਮਲੇਰਕੋਟਲਾ, 11 ਸਤੰਬਰ (ਕੁਠਾਲਾ)-ਕਰਨਾਟਕਾ ਦੇ ਬੈਂਗਲੁਰੂ ਤੋਂ ਪਹਿਲੀ ਜਨਵਰੀ 2008 ਨੂੰ ਵਿਸ਼ਵ ਸ਼ਾਂਤੀ ਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਦਾ ਸੰਦੇਸ਼ ਲੈ ਕੇ ਸਾਈਕਲ ਉੱਪਰ ਭਾਰਤ ਯਾਤਰਾ 'ਤੇ ਚੱਲਿਆ ਮਹਾਂਦੇਵ ਰੈਡੀ ਜੋ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਅਮਨਦੀਪ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ 'ਚ ਰੋਸ ਰੈਲੀਆਂ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ ਦੇ ਕਾਮਿਆਂ ਵਲੋਂ ਬਣਾਈ ਗਈ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਕਾਮਿਆਂ ਵਲੋਂ ਅੱਜ ਲੁਧਿਆਣਾ ਸਮੇਤ ਪੂਰੇ ਪੰਜਾਬ ਦੇ 18 ਬੱਸ ਡੀਪੂਆਂ ਵਿਚ ਰੋਸ ਰੈਲੀਆਂ ਕੀਤੀਆਂ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਐਕਸ਼ਨ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ 2 ਨੌਜਵਾਨਾਂ ਨੂੰ 20-20 ਸਾਲ ਕੈਦ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਇਕ ਨਾਬਾਲਗਾ ਨੂੰ ਅਗਵਾ ਕਰਕੇ ਜਬਰ-ਜਨਾਹ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਨੌਜਵਾਨਾਂ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ 20-20 ਸਾਲ ਕੈਦ ਤੇ 60-60 ਹਜ਼ਾਰ ਰੁਪਏ ਜੁਰਮਾਨਾ ...

ਪੂਰੀ ਖ਼ਬਰ »

ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ- ਰਾਧਾ ਮੋਹਨ ਸਿੰਘ

ਨਵੀਂ ਦਿੱਲੀ, 11 ਸਤੰਬਰ (ਏਜੰਸੀ)-ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਅੱਜ ਝੋਨਾ ਉਤਪਾਦਕ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ...

ਪੂਰੀ ਖ਼ਬਰ »

ਚੋਣਾਂ 'ਚ ਵੈਟਰਨਰੀ ਡਾਕਟਰਾਂ ਦੀ ਤਾਇਨਾਤੀ 'ਤੇ ਜਥੇਬੰਦੀ ਨੇ ਜਤਾਇਆ ਰੋਸ

ਐੱਸ.ਏ.ਐੱਸ. ਨਗਰ, 11 ਸਤੰਬਰ (ਕੇ.ਐੱਸ. ਰਾਣਾ)-ਪੰਜਾਬ ਸਟੇਟ ਵੈਟਰਨਰੀ ਅਫ਼ਸਰਜ਼ ਐਸੋਸੀਏਸ਼ਨ ਦੀ ਡਾ: ਅਸ਼ੋਕ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਹੋਈ ਮੀਟਿੰਗ ਵਿਚ ਸੂਬੇ ਦੇ ਕੁਝ ਜ਼ਿਲਿ੍ਹਆਂ ਸੰਗਰੂਰ, ਨਵਾਂਸ਼ਹਿਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ ਤੇ ...

ਪੂਰੀ ਖ਼ਬਰ »

ਆੜ੍ਹਤੀ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਤੇ ਅਧਿਕਾਰੀਆਂ ਨਾਲ ਮੁਲਾਕਾਤ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਭਰ ਦੇ ਪ੍ਰਮੁੱਖ ਆੜ੍ਹਤੀ ਨੇਤਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਨਵੀਆਂ ਉਡਾਣਾਂ

ਅੰਮਿ੍ਤਸਰ, 11 ਸਤੰਬਰ (ਹਰਮਿੰਦਰ ਸਿੰਘ)-ਪੰਜਾਬੀਆਂ ਲਈ ਹੁਣ ਭਾਰਤ ਦੀਆਂ ਹਵਾਈ ਕੰਪਨੀਆਂ ਇੰਡੀਗੋ, ਸਪਾਈਸ ਜੈੱਟ ਤੇ ਜੈੱਟ ਏਅਰਵੇਜ਼ ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਨਵੀਆਂ ਉਡਾਣਾਂ ਦਾ ਤੋਹਫ਼ਾ ਲੈ ਕੇ ਆਈਆਂ ਹਨ | 'ਫ਼ਲਾਈ ਅੰਮਿ੍ਤਸਰ' ਮੁਹਿੰਮ ਦੇ ਕਨਵੀਨਰ ਅਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਆਪਣੇ ਜੀਵਨ 'ਚ ਬਹਾਦਰੀ ਤੇ ਸਾਹਸ ਦੀਆਂ ਕਦਰਾਂ-ਕੀਮਤਾਂ ਭਰਨ ਦਾ ਸੱਦਾ ਦਿੱਤਾ ਹੈ | ਮੁੱਖ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਨੇ ਕੀਤੀ ਆਰੀਅਨਜ਼ ਗਰੁੱਪ ਦੇ ਪ©ੋਗਰਾਮ 'ਚ ਸ਼ਿਰਕਤ

ਪਟਿਆਲਾ, 11 ਸਤੰਬਰ (ਅ.ਬ.)-ਮਹਾਰਾਣੀ ਪ੍ਰਨੀਤ ਕੌਰ ਸਾਬਕਾ ਕੇਂਦਰੀ ਮੰਤਰੀ ਨੇ ਪੋਲੋ ਗਰਾਉਂਡ ਪਟਿਆਲਾ ਵਿਖੇ ਆਰੀਅਨਜ਼ ਗਰੁੱਪ ਆਫ਼ ਕਾਲਜਿਸ ਨੇੜੇ ਰਾਜਪੁਰਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਚ ਸ਼ਿਰਕਤ ਕੀਤੀ | ਸ਼©ੀ ਅਸ਼ਵਨੀ ਸੇਖੜੀ, ਚੇਅਰਮੈਨ, ਜੈਕ. ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਹੀ ਪਰਾਲੀ ਦੇ ਨਿਪਟਾਰੇ 'ਚ ਦੇਸ਼ ਦੇ ਕਿਸਾਨਾਂ ਦਾ ਮਾਰਗ ਦਰਸ਼ਕ ਬਣਨ-ਬਦਨੌਰ

ਭੱਦੀ, 11 ਸਤੰਬਰ (ਨਰੇਸ਼ ਧੌਲ)-ਬੱਲੋਵਾਲ ਸੌਾਖੜੀ ਵਿਖੇ ਸ਼ੁਰੂ ਹੋਏ ਕਿਸਾਨ ਮੇਲੇ ਦੌਰਾਨ ਇਕੱਤਰ ਹੋਏ ਕਿਸਾਨਾਂ ਨੂੰ ਪੰਜਾਬ ਦੇ ਰਾਜਪਾਲ ਅਤੇ ਪੀ.ਏ.ਯੂ. ਦੇ ਚਾਂਸਲਰ ਵੀ.ਪੀ. ਸਿੰਘ ਬਦਨੌਰ ਨੇ ਸੱਦਾ ਦਿੱਤਾ ਕਿ ਹਰੀ ਕ੍ਰਾਂਤੀ ਰਾਹੀਂ ਅਨਾਜ ਉਤਪਾਦਨ 'ਚ ਸਵੈ-ਨਿਰਭਰਤਾ ...

ਪੂਰੀ ਖ਼ਬਰ »

ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹੈ ਗਦੂਦ ਦਾ ਕੈਂਸਰ

ਚੰਡੀਗੜ•੍ਹ, 11 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਵਿਚ ਗਦੂਦ (ਪਰੋਸਟੇਟ ਗਲੈਂਡ) ਦਾ ਕੈਂਸਰ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ | ਫੇਫੜਿਆਂ ਦੇ ਕੈਂਸਰ ਤੋਂ ਬਾਅਦ ਗਦੂਦ ਦੇ ਕੈਂਸਰ ਕਾਰਨ ਪੁਰਸ਼ਾਂ ਦੀ ਸਭ ਤੋਂ ਵੱਧ ਜਾਨ ਜਾਂਦੀ ਹੈ | ਪੀ.ਜੀ.ਆਈ. ਚੰਡੀਗੜ੍ਹ •ਵਿਚ ਹਰ ਮਹੀਨੇ ...

ਪੂਰੀ ਖ਼ਬਰ »

ਫੂਡ ਸੁਰੱਖਿਆ ਵਿਭਾਗ ਵਲੋਂ ਅਬੋਹਰ 'ਚ ਤੇਲ ਤੇ ਘਿਉ ਦੀ ਫ਼ੈਕਟਰੀ 'ਤੇ ਛਾਪਾ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮਿਲਾਵਟਖੋਰੀ ਿਖ਼ਲਾਫ਼ ਸਰਕਾਰ ਤੇ ਸਬੰਧਿਤ ਵਿਭਾਗ ਪੂਰੀ ਤਰ੍ਹਾਂ ਸਖ਼ਤ ਹੋਇਆ ਪਿਆ ਹੈ | ਅੱਜ ਸਹਾਇਕ ਕਮਿਸ਼ਨਰ ਫੂਡ ਕੰਵਲਪ੍ਰੀਤ ਸਿੰਘ ਅਤੇ ਫੂਡ ਸੁਰੱਖਿਆ ਅਫ਼ਸਰ ਗਗਨਦੀਪ ਕੌਰ ਦੀ ਅਗਵਾਈ 'ਚ ਪੂਰੀ ਟੀਮ ਗੁਪਤ ਸੂਚਨਾ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਸਿਰਫ਼ 12 ਦਿਨਾਂ 'ਚ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਅੱਜ ਇਕ ਹੋਰ ਵਿਦਿਆਰਥੀ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਗੋਬਿੰਦ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਰਨਾਲਾ (ਪੰਜਾਬ) ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ, ਰਾਜਸਥਾਨ ਤੇ ਹਰਿਆਣੇ ਦੇ ਬਾਗ਼ਬਾਨ ਤੈਅ ਕਰਨਗੇ ਕਿੰਨੂ ਦਾ ਭਾਅ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿਸਾਨਾਂ ਤੇ ਬਾਗ਼ਬਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਤੇ ਕਿੰਨੂ ਦੇ ਵਪਾਰੀਆਂ ਅਤੇ ਵੈਕਸਿੰਗ ਪਲਾਂਟਾਂ ਵਾਲਿਆਂ ਦੀਆਂ ਕਥਿਤ ਸਾਜ਼ਿਸ਼ਾਂ ਿਖ਼ਲਾਫ਼ ਜਾਗਰੂਕ ਹੋ ਕੇ ਅੱਗੇ ਲੱਗੇ ਬਾਗ਼ਬਾਨਾਂ ਦੀ ਬਣੀ ਕਮੇਟੀ ...

ਪੂਰੀ ਖ਼ਬਰ »

ਹੁਣ ਤੱਕ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫ਼ਾਰਸ਼ਾਂ 'ਤੇ ਕਾਰਵਾਈ ਕੀਤੀ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)-ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵਲੋਂ ਪਿਛਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਦੀ ਜਾਂਚ 'ਚ ਹੁਣ ਤੱਕ ਪ੍ਰਵਾਨ ਕੀਤੀਆਂ ਗਈਆਂ 346 ਸ਼ਿਕਾਇਤਾਂ ਵਿਚੋਂ 272 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਟਰੰਪ ਕਿਮ ਦਰਮਿਆਨ ਦੂਜੀ ਮੁਲਾਕਾਤ ਸੰਭਵ-ਵਾਈਟ ਹਾਊਸ

ਵਾਸ਼ਿੰਗਟਨ, 11 ਸਤੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉੱਤਰੀ ਕੋਰੀਆ ਦੇ ਸਰਵਉੱਚ ਨੇਤਾ ਕਿਮ-ਯੋਂਗ-ਉਨ ਦੀ ਇਕ ਚਿੱਠੀ ਮਿਲੀ ਹੈ ਜਿਸ 'ਚ ਕਿਮ-ਯੋਂਗ-ਉਨ ਵਲੋਂ ਟਰੰਪ ਨਾਲ ਦੂਜੀ ਮੁਲਾਕਾਤ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ | ਵਾਈਟ ਹਾਊਸ ਦੀ ਪ੍ਰੈਸ ...

ਪੂਰੀ ਖ਼ਬਰ »

ਮੁਹੰਮਦ ਮੁਸਤਫ਼ਾ ਦੀ ਮੁੱਖ ਧਾਰਾ 'ਚ ਵਾਪਸੀ ਪੁਲਿਸ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ

ਚੰਡੀਗੜ੍ਹ, 11 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਪੁਲਿਸ ਵਿਚ ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਪੁਲਿਸ ਦੀ ਮੁੱਖ ਧਾਰਾ 'ਚ ਵਾਪਸੀ ਤੇ ਮੁੱਖ ਮੰਤਰੀ ਨਾਲ ਬਣੀ ਨੇੜਤਾ ਰਾਜ ਦੇ ਪ੍ਰਸ਼ਾਸਨਿਕ ਹਲਕਿਆਂ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਮੁੱਖ ਮੰਤਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX