ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  54 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 4 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 4 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 4 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 6 hours ago
ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ
. . .  about 6 hours ago
ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ
. . .  about 6 hours ago
ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ
. . .  about 7 hours ago
ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
. . .  about 7 hours ago
ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ
. . .  about 7 hours ago
ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ
. . .  about 8 hours ago
ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ
. . .  about 7 hours ago
ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ
. . .  about 8 hours ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 8 hours ago
ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  about 9 hours ago
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  about 5 hours ago
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  about 9 hours ago
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 9 hours ago
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  about 10 hours ago
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  about 10 hours ago
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 10 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  about 10 hours ago
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  about 10 hours ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  about 11 hours ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  about 11 hours ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 11 hours ago
ਨਹਿਰ 'ਚੋਂ ਮਿਲਿਆ ਭਰੂਣ
. . .  about 11 hours ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  about 11 hours ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 11 hours ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 12 hours ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 14 hours ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਨਰੇਗਾ ਕਿਰਤੀਆਂ ਨੇ ਰੋਸ ਰੈਲੀ ਕੱਢ ਕੇ ਜਤਾਇਆ ਰੋਸ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਚਾਇਤਾਂ ਭੰਗ ਹੋਣ ਕਰਕੇ ਗ੍ਰਾਮ ਸਭਾਵਾਂ ਨਾ ਬੁਲਾਏ ਜਾਣ ਕਰਕੇ 2019-20 'ਚ ਮਗਨਰੇਗਾ ਦੇ ਅਗਲੇ ਬਜਟ ਨਾ ਬਣਨ ਕਾਰਨ ਕੰਮ 'ਚ ਖੜੋਤ ਆਉਣ ਦੀਆਂ ਸੰਭਾਵਨਾਵਾਂ ਤੋਂ ਚਿੰਤਤ ਹੋ ਕੇ ਦਲਿਤ ਦਾਸਤਾ ਵਿਰੋਧੀ ਅੰਦੋਲਨ ਵਲੋਂ ਨਰੇਗਾ ਵਰਕਰਾਂ ਨੂੰ ਨਾਲ ਲੈ ਕੇ ਫ਼ਿਰੋਜ਼ਪੁਰ ਅੰਦਰ ਜ਼ਬਰਦਸਤ ਰੋਸ ਰੈਲੀ ਕੱਢੀ ਗਈ | ਉਹ ਮੰਗ ਕਰ ਰਹੇ ਸਨ ਕਿ ਪੰਚਾਇਤੀ ਚੋਣਾਂ ਦੇ ਮਾੜੇ ਪਰਛਾਵੇਂ ਤੋਂ ਨਰੇਗਾ ਮਜ਼ਦੂਰਾਂ ਨੂੰ ਬਚਾਇਆ ਜਾਵੇ ਅਤੇ ਗ੍ਰਾਮ ਸਭਾਵਾਂ ਬੁਲਾਉਣ ਦਾ ਪ੍ਰਸ਼ਾਸਨ ਪ੍ਰਬੰਧ ਕਰਕੇ ਮਨਰੇਗਾ ਅਧੀਨ ਸਾਲ 2019-20 'ਚ ਕਰਵਾਏ ਜਾਣ ਵਾਲੇ ਕੰਮਾਂ ਦੀ ਸ਼ਨਾਖ਼ਤ ਕਰੇ, ਨਹੀਂ ਤੇ ਗਰੀਬ ਤੇ ਲੋੜਵੰਦ ਨਰੇਗਾ ਮਜ਼ਦੂਰ ਬੇਰੁਜ਼ਗਾਰੀ ਦਾ ਸ਼ਿਕਾਰ ਹੋ ਜਾਣਗੇ | ਰੋਸ ਰੈਲੀ ਕੱਢੇ ਜਾਣ ਸਮੇਂ ਪੰਜੀਕ੍ਰਿਤ ਕਿਰਤੀਆਂ ਵਲੋਂ ਦੋਸ਼ ਲਗਾਏ ਕਿ ਅਕਸਰ ਮਨਰੇਗਾ ਕਿਰਤੀਆਂ ਤੋਂ ਵੰਗਾਰਾਂ ਲਈਆਂ ਜਾਣੀਆਂ ਹਨ, ਬਹੁਤਿਆਂ ਨੂੰ ਬਣਦੀਆਂ ਉਜ਼ਰਤਾਂ ਨਹੀਂ ਮਿਲੀਆਂ | ਭੋਲੇ-ਭਾਲੇ ਕੰਮ ਨੂੰ ਸਮਰਪਿਤ ਰਹਿਣ ਵਾਲੇ ਬਹੁਤੇ ਮਗਨਰੇਗਾ ਮਜ਼ਦੂਰਾਂ ਦੀਆਂ ਹਾਜ਼ਰੀਆਂ ਹੀ ਨਹੀਂ ਲੱਗਦੀਆਂ ਤੇ ਕਈਆਂ ਕੰਮਾਂ ਦਾ ਮਸਟਰੋਲ ਪਾਸ ਨਹੀਂ ਹੁੰਦਾ, ਜਿਸ ਦਾ ਸਿੱਧਾ-ਸਾਧਾ ਨੁਕਸਾਨ ਮਗਨਰੇਗਾ ਮਜ਼ਦੂਰਾਂ ਨੂੰ ਹੀ ਝੱਲਣਾ ਪੈਂਦਾ ਹੈ | ਦਲਿਤ ਦਾਸਤਾ ਵਿਰੋਧੀ ਅੰਦੋਲਨ ਸੰਸਥਾ ਦੇ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਗਰੀਬਾਂ ਦੇ ਘਰਾਂ ਤੱਕ ਪੀਣ ਲਈ ਪਾਣੀ ਪੁੱਜਦਾ ਜ਼ਰੂਰੀ ਕੀਤਾ ਜਾਵੇ, ਰਹਿਣ ਬਸੇਰੇ ਲਈ ਪਲਾਟ ਅਤੇ ਮਕਾਨ ਬਣਾ ਕੇ ਦਿੱਤੇ ਜਾਣ, ਖੇਤੀ ਲਈ ਪੰਚਾਇਤੀ ਜ਼ਮੀਨਾਂ ਵਿਚੋਂ ਬਣਦਾ ਤੀਜਾ ਹਿੱਸਾ ਦਿੱਤਾ ਜਾਵੇ |

ਰੋਡਵੇਜ਼ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਫ਼ਿਰੋਜ਼ਪੁਰ, 11 ਸਤੰਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡੀਪੂ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ | ਗੇਟ ਰੈਲੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਕੈਪਟਨ ...

ਪੂਰੀ ਖ਼ਬਰ »

40 ਹਜ਼ਾਰ ਨਕਦੀ ਸਮੇਤ ਸੱਟੇਬਾਜ਼ ਕਾਬੂ

ਜਲਾਲਾਬਾਦ, 11 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ 40 ਹਜ਼ਾਰ ਦੀ ਨਗਦੀ ਸਮੇਤ ਇੱਕ ਸੱਟੇਬਾਜ਼ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ ¢ ਥਾਣਾ ਸਿਟੀ ਮੁਲਾਜ਼ਮ ਹੈੱਡ ਕਾਂਸਟੇਬਲ ਜਗਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ ਤੇ ਕਾਰਵਾਈ ਕਰਦਿਆ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀਆਂ ਨੂੰ ਭਜਾਉਣ ਉਪਰੰਤ ਕੀਤੀ ਕੁੱਟਮਾਰ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਅੰਦਰ ਦੋ ਲੜਕੀਆਂ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਉਪਰੰਤ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੀੜਤ ਲੜਕੀਆਂ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 11 ਸਤੰਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕਾ ਪੁਲਿਸ ਨੇ ਸਵਾ 9 ਬੋਤਲ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ¢ ਹੈੱਡ ਕਾਂਸਟੇਬਲ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਨਾਰਕੋਟਿਕ ਰੇਂਜ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਏ.ਐੱਸ.ਆਈ. ਜਲੰਧਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੰਜਾਵਾ ਮਾਡਲ ਵੱਲ ਜਾ ਰਹੇ ਸਨ ਕਿ ...

ਪੂਰੀ ਖ਼ਬਰ »

ਮੋਬਾਈਲ ਲੁੱਟਣ ਅਤੇ ਗੋਲੀਆਂ ਚਲਾਉਣ 'ਤੇ 2 ਨੌਜਵਾਨਾਂ ਖਿਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੁਈਖੇੜਾ ਪੁਲਿਸ ਨੇ ਦੋ ਨਾਮਾਲੂਮ ਨੌਜਵਾਨਾਂ 'ਤੇ ਗੋਲੀ ਚਲਾਉਣ ਅਤੇ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਰਾਮ ਪੁੱਤਰ ਸੁਖਰਾਮ ਵਾਸੀ ਨਿਹਾਲ ਖੇੜਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਵਿਰੁੱਧ ਧਰਨਾ 18 ਨੂੰ

ਫ਼ਿਰੋਜ਼ਪੁਰ, 11 ਸਤੰਬਰ (ਪਰਮਿੰਦਰ ਸਿੰਘ)- ਭਖਦੀਆਂ ਮੰਗਾਂ ਨੂੰ ਲੈ ਕੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਦਾ ਭਰਵਾਂ ਵਫ਼ਦ ਸੂਬਾਈ ਪ੍ਰਧਾਨ ਐਲਵਿਨ ਭੱਟੀ, ਸੀਨੀਅਰ ਮੀਤ ਪ੍ਰਧਾਨ ਪ੍ਰਭਜੋਤ ਕੌਰ, ਨਰਸਿੰਗ ਆਗੂ ਪ੍ਰਭਜੋਤ ਕੌਰ, ਮੀਤ ਪ੍ਰਧਾਨ ਰੋਬਿਨ ਸੈਮਸਨ, ...

ਪੂਰੀ ਖ਼ਬਰ »

ਪਿੰਡ ਕਮਰੇ ਵਾਲਾ ਤੋਂ 10 ਸਾਲਾ ਲੜਕਾ ਹੋਇਆ ਗੁੰਮਸ਼ੁਦਾ

ਜਲਾਲਾਬਾਦ, 11 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਕਮਰੇ ਵਾਲਾ ਦੇ 10 ਸਾਲਾ ਲੜਕੇ ਦੇ ਗੰੁਮ ਹੋਣ ਕਰਕੇ ਪਰਿਵਾਰ ਕਾਫ਼ੀ ਪ੍ਰੇਸ਼ਾਨੀ ਤੋਂ ਗੁਜ਼ਰ ਰਿਹਾ ਹੈ | ਲੜਕੇ ਦੇ ਪਿਤਾ ਜੋਗਿੰਦਰ ਸਿੰਘ ਪੁੱਤਰ ਬੱਘਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ...

ਪੂਰੀ ਖ਼ਬਰ »

ਲਾਵਾਰਸ ਬੱਚਿਆਂ ਨੂੰ ਕੀਤਾ ਚਾਈਲਡ ਲਾਈਨ ਫ਼ਿਰੋਜ਼ਪੁਰ ਹਵਾਲੇ

ਤਲਵੰਡੀ ਭਾਈ, 11 ਸਤੰਬਰ (ਰਵਿੰਦਰ ਸਿੰਘ ਬਜਾਜ)- ਬੀਤੇ ਦਿਨੀਂ ਤਲਵੰਡੀ ਭਾਈ ਵਿਖੇ ਲਾਵਾਰਿਸ ਹਾਲਤ 'ਚ ਮਿਲੇ ਦੋ ਬੱਚਿਆਂ ਨੂੰ ਅੱਜ ਥਾਣਾ ਤਲਵੰਡੀ ਭਾਈ ਦੇ ਮੁਖੀ ਅਭੀਨਵ ਚੌਹਾਨ ਵਲੋਂ ਚਾਈਲਡ ਲਾਈਨ ਫ਼ਿਰੋਜ਼ਪੁਰ ਦੇ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ | ਪ੍ਰਾਪਤ ...

ਪੂਰੀ ਖ਼ਬਰ »

500 ਗ੍ਰਾਮ ਨਸ਼ੀਲੇ ਪਾਊਡਰ ਅਤੇ ਤਿੰਨ ਮੋਬਾਈਲ ਫੋਨਾਂ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਅਧੀਨ ਪਿੰਡ ਬੂਟੇ ਵਾਲਾ ਲਾਗਿਓਾ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਸ਼ੀਲਾ ਪਾਊਡਰ ਅਤੇ ਮੋਬਾਈਲ ਫ਼ੋਨ ਬਰਾਮਦ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ,

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨ ਸ੍ਰੀਗੰਗਾਨਗਰ ਰੋਡ 'ਤੇ ਸਥਿਤ ਮਹਿੰਦਰਾ ਕੋਲਡ ਸਟੋਰ ਦੇ ਨੇੜਿਓ ਮਿਲੀ ਅਣਪਛਾਤੀ ਲਾਸ਼ ਦੇ ਮਾਮਲੇ ਵਿਚ ਥਾਣਾ ਸਿਟੀ-2 ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਅਦ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ 'ਤੇ ਪਤੀ ਤੇ ਉਸ ਦੇ ਸਾਥੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 11 ਸਤੰਬਰ (ਕੁਲਦੀਪ ਸਿੰਘ ਸੰਧੂ)-ਪੱਕਾ ਸੀਡ ਫਾਰਮ ਵਾਸੀ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਉਸ ਦੇ ਪਤੀ ਅਤੇ ਸਾਥੀ ਿਖ਼ਲਾਫ਼ ਥਾਣਾ ਸਿਟੀ-1 ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਜ ਰਾਣੀ ...

ਪੂਰੀ ਖ਼ਬਰ »

ਨਵ-ਵਿਆਹੁਤਾ ਵਲੋਂ ਜਬਰ-ਜਨਾਹ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਝੁੱਗੇ ਛਿੱਲੀਆਂ ਵਿਖੇ ਦੂਸਰਾ ਵਿਆਹ ਕਰਵਾਉਣ ਵਾਲੇ ਛਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਿਖ਼ਲਾਫ਼ ਵਿਆਹ ਕਿ ਲਿਆਂਦੀ ਨਵ-ਵਿਆਹੁਤਾ ਨੇ ਹੀ ਜਬਰ-ਜ਼ਨਾਹ ਦਾ ਮੁਕੱਦਮਾ ...

ਪੂਰੀ ਖ਼ਬਰ »

ਗੁਰੂਹਰਸਹਾਏ 'ਚ ਕਾਂਗਰਸ ਪਾਰਟੀ ਦੀ ਬੰਪਰ ਜਿੱਤ

ਗੁਰੂਹਰਸਹਾਏ, 11 ਸਤੰਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਨਾਮਜ਼ਦਗੀ ਦੇ ਆਖ਼ਰੀ ਦਿਨ ਬਲਾਕ ਗੁਰੂਹਰਸਹਾਏ ਦੇ 23 ਜ਼ੋਨਾਂ ਤੋਂ 38 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ | ਚੋਣ ਅਮਲ ਦੀ ...

ਪੂਰੀ ਖ਼ਬਰ »

ਲੱਖਾਂ ਰੁਪਏ ਕੰਪਨੀ 'ਚ ਲਗਵਾ ਕੇ ਵਾਪਸ ਕਰਨ ਸਮੇਂ ਮੁੱਕਰਿਆ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਬਜੀਦਪੁਰ ਦੇ ਵਾਸੀ ਜਰਨੈਲ ਸਿੰਘ ਪੁੱਤਰ ਤਾਰਾ ਸਿੰਘ ਨਾਲ ਉਦੋਂ ਜੱਗੋ-ਤੇਰ੍ਹਵੀਂ ਹੋਈ, ਜਦੋਂ ਇਕ ਨਰਿੰਦਰਪਾਲ ਸਿੰਘ ਨਾਮੀ ਵਿਅਕਤੀ ਨੇ ਉਸ ਕੋਲੋਂ 9 ਲੱਖ ਰੁਪਏ ਲੈ ਕੇ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਸੁਖਦੇਵ ਸਿੰਘ ਟਿੱਬੀ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ ਕਾਰਨ ਲੱਗੇ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਪਿਸਤੌਲ ਜਮਾਂ ਕਰਵਾਉਣ ਦੀ ਬਜਾਏ ਚੋਣ ਅਧਿਕਾਰੀ ਦੇ ਦਫ਼ਤਰ ਤੱਕ ਲਿਜਾਣ ਵਾਲੇ ਨੌਜਵਾਨ ਿਖ਼ਲਾਫ਼ ਪੁਲਿਸ ਥਾਣਾ ਕੈਂਟ ਨੇ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਲਈ 7 ਤੇ ਪੰਚਾਇਤ ਸੰਮਤੀ ਲਈ 79 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰਾਂ ਵੱਲੋਂ ਕਾਗ਼ਜ਼ ਵਾਪਸ ਲਏ ਗਏ | ਇਸ ਤਹਿਤ ...

ਪੂਰੀ ਖ਼ਬਰ »

ਬਹੁ ਚਰਚਿਤ ਜ਼ਿਲ੍ਹਾ ਪ੍ਰੀਸ਼ਦ ਬੇਂਗਾਵਾਲੀ ਜ਼ੋਨ ਦੇ ਵਿਵਾਦ 'ਤੇ ਲੱਗਿਆ ਵਿਰਾਮ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪ੍ਰੀਸ਼ਦ ਦੀ ਬੇਂਗਾਵਾਲੀ ਜ਼ੋਨ ਜੋ ਕਿ ਸਿਆਸੀ ਹਲਕਿਆਂ 'ਚ ਭਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ ਅੱਜ ਉਸ ਵੇਲੇ ਨਵੇਂ ਸਿਆਸੀ ਸਮੀਕਰਨਾਂ 'ਚ ਤਬਦੀਲ ਹੋ ਗਈ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਹੱਕ 'ਚ ਅਕਾਲੀ ਵਰਕਰਾਂ ਨੇ ਮੰਗੀਆਂ ਵੋਟਾਂ

ਮੰਡੀ ਰੋੜਾਂਵਾਲੀ, 11 ਸਤੰਬਰ (ਮਨਜੀਤ ਸਿੰਘ ਬਰਾੜ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਬਲਾਕ ਸੰਮਤੀ ਜ਼ੋਨ ਨੁਕੇਰੀਆਂ ਦੇ ਉਮੀਦਵਾਰ ਸੁਦੇਸ਼ ਰਾਣੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜ਼ੋਨ ਲੱਧੂਵਾਲਾ ਉਤਾੜ ਦੇ ਉਮੀਦਵਾਰ ਸੁਖਮਨਦੀਪ ਕੌਰ ਮਾਨ ਦੇ ਹੱਕ ...

ਪੂਰੀ ਖ਼ਬਰ »

ਜ਼ੋਨ ਨੰਬਰ 4 ਕੋਹਰ ਸਿੰਘ ਵਾਲਾ ਤੋਂ ਕਾਂਗਰਸ ਦੇ ਦਵਿੰਦਰ ਜੰਗ ਬਿਨਾਂ ਮੁਕਾਬਲਾ ਜੇਤੂ

ਗੁਰੂਹਰਸਹਾਏ, 11 ਸਤੰਬਰ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 4 ਪਿੰਡ ਕੋਹਰ ਸਿੰਘ ਵਾਲਾ ਤੋਂ ਦਵਿੰਦਰ ਸਿੰਘ ਸੰਧੂ ਜੰਗ ਕਾਂਗਰਸ ਵਲੋਂ ਬਿਨਾਂ ਮੁਕਾਬਲਾ ਜੇਤੂ ਰਹੇ | ਦਵਿੰਦਰ ਜੰਗ ਦੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰ ਸਦੇਸ਼ ਕੰਬੋਜ ਵਲੋਂ ਚੋਣ ਪ੍ਰਚਾਰ ਸ਼ੁਰੂ

ਮੰਡੀ ਲਾਧੂਕਾ, 11 ਸਤੰਬਰ (ਮਨਪ੍ਰੀਤ ਸਿੰਘ ਸੈਣੀ) ਪਿੰਡ ਚੱਕ ਸੌਾਤਰੀਆਂ ਜ਼ੋਨ ਨੰ. 25 ਤੋਂ ਬਲਾਕ ਸੰਮਤੀ ਦੇ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸਦੇਸ਼ ਕੰਬੋਜ ਸੁੱਖਾ ਵਲੋਂ ਪਿੰਡ ਚੱਕ ਸੌਾਤਰੀਆਂ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨਾਂ ਦੇ ਨਾਲ ਦੌਲਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮਖੂ ਦੇ 15 ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਮਖੂ, 11 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਬਲਾਕ ਸੰਮਤੀ ਮਖੂ ਦੀਆਂ ਹੋਣ ਜਾ ਰਹੀਆਂ 19 ਸਤੰਬਰ ਨੂੰ ਚੋਣਾਂ ਲਈ ਸੰਮਤੀ ਮਖੂ ਲਈ ਕੁੱਲ 35 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਮਖੂ ਕੋਲ ਪੇਪਰ ਜਮ੍ਹਾਂ ਕਰਵਾਏ ਸਨ | ਨਾਮਜ਼ਦਗੀ ਪੱਤਰ ਵਾਪਸੀ ਲੈਣ ਦੇ ਆਖ਼ਰੀ ਦਿਨ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਭੱਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਸੀਤੋ ਗੁੰਨੋ, 11 ਸਤੰਬਰ (ਜਸਮੇਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਭਿੰਦਾ)-19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਅੱਜ ਸ: ਪ੍ਰਕਾਸ਼ ਸਿੰਘ ਭੱਟੀ ਹਲਕਾ ਬੱਲੂਆਣਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਮਨਦੀਪ ਕੌਰ ਅਤੇ ਬਲਾਕ ਸੰਮਤੀ ਉਮੀਦਵਾਰ ਕੁਲਵੰਤ ਕੌਰ ਵਲੋਂ ਚੋਣ ਮੁਹਿੰਮ ਦਾ ਆਗਾਜ਼

ਮੰਡੀ ਰੋੜਾਂਵਾਲੀ, 11 ਸਤੰਬਰ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਦਵਿੰਦਰ ਸਿੰਘ ਬੱਬਲ ਦੀ ਨੂੰਹ ਸੁਖਮਨਦੀਪ ਕੌਰ ਮਾਨ ਜ਼ੋਨ ਲੱਧੂਵਾਲਾ ਉਤਾੜ ਅਤੇ ਬਲਾਕ ਸੰਮਤੀ 15 ਨੰਬਰ ਖੁੜੰਜ ...

ਪੂਰੀ ਖ਼ਬਰ »

ਜ਼ੀਰਾ 'ਚ ਕਾਂਗਰਸ ਪਾਰਟੀ ਦੇ 19 ਜ਼ੋਨਾਂ ਤੋਂ ਬਲਾਕ ਸੰਮਤੀ ਤੇ 4 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਿਨਾਂ ਮੁਕਾਬਲਾ ਜੇਤੂ

ਜ਼ੀਰਾ, 11 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ 'ਚ ਸੰਮਤੀ ਵੋਟਾਂ ਦੌਰਾਨ ਵੱਖ-ਵੱਖ ਜ਼ੋਨਾਂ ਤੋਂ ਸੱਤ ਉਮੀਦਵਾਰਾਂ ਵਲੋਂ ਕਾਗ਼ਜ਼ ਵਾਪਸ ਲਏ ਜਾਣ ਉਪਰੰਤ ਕਾਂਗਰਸ ਪਾਰਟੀ ਦੇ 19 ਜ਼ੋਨਾਂ ਤੋਂ ਮੈਂਬਰ ਬਿਨਾਂ ਮੁਕਾਬਲਾ ਜੇਤੂ ਰਹੇ, ਜਦੋਂਕਿ ਇਸੇ ਤਰ੍ਹਾਂ ...

ਪੂਰੀ ਖ਼ਬਰ »

ਸਾਰਾਗੜ੍ਹੀ ਦਿਵਸ 'ਤੇ ਵਿਸ਼ੇਸ਼, ਸ਼ਹੀਦਾਂ ਦੀ ਯਾਦ 'ਚ ਸਮਾਗਮ ਅੱਜ

ਫ਼ਿਰੋਜ਼ਪੁਰ-ਸਾਰਾਗੜ੍ਹੀ ਦਾ ਸਾਕਾ ਬਲੀਦਾਨ ਦੀ ਇਕ ਅਜਿਹੀ ਅਦੁੱਤੀ ਕਹਾਣੀ ਹੈ, ਜਿਸ ਦੀ ਮਿਸਾਲ ਦੁਨੀਆ ਭਰ 'ਚ ਨਹੀਂ ਮਿਲਦੀ | ਇਹ ਸਾਕਾ ਸਿੱਖ ਰੈਜ਼ੀਮੈਂਟ ਦੇ ਉਨ੍ਹਾਂ 21 ਸੂਰਬੀਰ ਬਹਾਦਰ ਸੈਨਿਕਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ 12 ਸਤੰਬਰ 1897 ਨੂੰ ...

ਪੂਰੀ ਖ਼ਬਰ »

ਪਿੰਡ ਵਕੀਲਾਂ ਵਾਲਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਜ਼ੀਰਾ, 11 ਸਤੰਬਰ (ਜਗਤਾਰ ਸਿੰਘ ਮਨੇਸ)- ਬਾਬਾ ਮਾਲਾ ਵਾਲਾ ਜੀ ਤੇ ਬਾਬਾ ਨਾਗਪਾਲ ਜੀ ਪੰਜ ਪੀਰ ਦਾ 28ਵਾਂ ਸਾਲਾਨਾ ਜੋੜ ਮੇਲਾ ਜ਼ੀਰਾ ਤਹਿਸੀਲ ਦੇ ਪਿੰਡ ਵਕੀਲਾਂ ਵਾਲਾ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ 'ਚ ਜੇਤੂ ਟੀਮ ਦੇ ਮਾਣ ਹਿੱਤ ਸਮਾਗਮ

ਤਲਵੰਡੀ ਭਾਈ, 11 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸਕੂਲੀ ਖੇਡਾਂ ਤਹਿਤ ਕਿ੍ਕਟ ਅੰਡਰ-19 (ਲੜਕੀਆਂ) ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਜੇਤੂ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡੀ.ਪੀ.ਈ. ...

ਪੂਰੀ ਖ਼ਬਰ »

ਨਿਰਵਿਰੋਧ ਚੁਣੇ ਗਏ ਅਮਰਜੀਤ ਕੌਰ ਸੰਧੂ ਮੈਂਬਰ ਬਲਾਕ ਸੰਮਤੀ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ/ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਤਿ ਨਜ਼ਦੀਕੀ ਸਾਥੀ ਕਾਂਗਰਸ ਦੇ ਸਰਗਰਮ ਆਗੂ ਪ੍ਰੀਤਮ ਸਿੰਘ ਪਿਆਰੇਆਣਾ ਦੀ ਧਰਮ-ਪਤਨੀ ਬੀਬੀ ਅਮਰਜੀਤ ਕੌਰ ਸੰਧੂ ਪਿਆਰੇਆਣਾ ਬਲਾਕ ਘੱਲ ...

ਪੂਰੀ ਖ਼ਬਰ »

ਨਿਰਵਿਰੋਧ ਚੁਣੇ ਗਏ ਅਮਰਜੀਤ ਕੌਰ ਸੰਧੂ ਮੈਂਬਰ ਬਲਾਕ ਸੰਮਤੀ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ/ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਤਿ ਨਜ਼ਦੀਕੀ ਸਾਥੀ ਕਾਂਗਰਸ ਦੇ ਸਰਗਰਮ ਆਗੂ ਪ੍ਰੀਤਮ ਸਿੰਘ ਪਿਆਰੇਆਣਾ ਦੀ ਧਰਮ-ਪਤਨੀ ਬੀਬੀ ਅਮਰਜੀਤ ਕੌਰ ਸੰਧੂ ਪਿਆਰੇਆਣਾ ਬਲਾਕ ਘੱਲ ...

ਪੂਰੀ ਖ਼ਬਰ »

ਦੇਵ ਸਮਾਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਐਮ.ਐਸ.ਸੀ. ਫਿਜ਼ਿਕਸ ਭਾਗ ਪਹਿਲਾ ਦੀ ਪ੍ਰੀਖਿਆ 'ਚ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 11 ਸਤੰਬਰ (ਪਰਮਿੰਦਰ ਸਿੰਘ)- ਸਿੱਖਿਅਕ ਤੇ ਅਕਾਦਮਿਕ ਖੇਤਰ 'ਚ ਨਿੱਤ ਨਵੇਂ ਮੁਕਾਮ ਨੂੰ ਹਾਸਲ ਕਰ ਰਹੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈ ਗਈ ਐਮ.ਐੱਸ.ਸੀ. ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਸੰਧੂ ਨਿਰਵਿਰੋਧ ਚੁਣੇ ਗਏ ਆਰਿਫ਼ ਕੇ ਤੋਂ ਬਲਾਕ ਸੰਮਤੀ ਮੈਂਬਰ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ/ਤਪਿੰਦਰ ਸਿੰਘ)- ਪੰਜਾਬ ਯੂਥ ਕਾਂਗਰਸ ਦੇ ਸੂਬਾ ਸਕੱਤਰ ਸੁਖਜਿੰਦਰ ਸਿੰਘ ਸੰਧੂ ਬਲਾਕ ਸੰਮਤੀ ਚੋਣਾਂ 'ਚ ਆਰਿਫ਼ ਕੇ ਹਲਕੇ ਤੋਂ ਨਿਰਵਿਰੋਧ ਮੈਂਬਰ ਬਲਾਕ ਸੰਮਤੀ ਚੁਣੇ ਗਏ | ਉਨ੍ਹਾਂ ਦੇ ਮੁਕਾਬਲੇ ਕਿਸੇ ਵੀ ਪਾਰਟੀ ...

ਪੂਰੀ ਖ਼ਬਰ »

ਠੇਕਾ ਤੇ ਕਲਾਸ ਫੋਰ ਮੁਲਾਜ਼ਮ ਅੱਜ ਕਰਨਗੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ,11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਮੁਲਾਜ਼ਮਾਂ ਨੂੰ ਸਰਕਾਰ ਅਣਗੌਲਿਆ ਕਰਦੀ ਆ ਰਹੀ ਹੈ, ਜਿਸ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਦੀ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਸਬੰਧੀ ਸਮਾਗਮ ਭਲਕੇ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੀ ਜਥੇਬੰਦੀ ਦੀ 74ਵੀਂ ਵਰ੍ਹੇਗੰਢ ਮੋਗਾ ਅਤੇ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ) ਵਿਖੇ ਮਨਾਈ ਜਾਵੇਗੀ | 13 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ: ਮਨਜੀਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਘੱਲ ਖ਼ੁਰਦ ਦੇ ਜ਼ੋਨ ਹਰਾਜ ਤੋਂ ਕਾਂਗਰਸ ਉਮੀਦਵਾਰ ਤਾਰਾ ਸਿੰਘ ਬਿਨਾਂ ਮੁਕਾਬਲਾ ਜੇਤੂ

ਤਲਵੰਡੀ ਭਾਈ, 11 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪੰਚਾਇਤ ਸੰਮਤੀ ਘੱਲ ਖ਼ੁਰਦ ਦੇ ਜ਼ੋਨ ਹਰਾਜ ਤੋਂ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਕਾਰਨ ਕਾਂਗਰਸ ਪਾਰਟੀ ਦੇ ਉਮੀਦਵਾਰ ਤਾਰਾ ਸਿੰਘ ਹਰਾਜ ਨੂੰ ਨਿਰਵਿਰੋਧ ਜੇਤੂ ਕਰਾਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਬਜੀਦਪੁਰ ਵਿਖੇ ਮਨਾਇਆ ਪੋਸ਼ਣ ਦਿਵਸ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਆਂਗਣਵਾੜੀ ਵਿਭਾਗ ਵਲੋਂ ਪਿੰਡ ਬਜੀਦਪੁਰ ਵਿਖੇ ਸੀ.ਡੀ.ਪੀ. ਮੈਡਮ ਰੁਚਿਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸੁਪਰਵਾਈਜ਼ਰ ਮੈਡਮ ਨਿਰਮਲਾ ਰਾਣੀ ਦੀ ਅਗਵਾਈ ਹੇਠ ਪੋਸ਼ਣ ਦਿਵਸ ਮਨਾਇਆ ਗਿਆ, ਜਿਸ 'ਚ ਆਂਗਣਵਾੜੀ ...

ਪੂਰੀ ਖ਼ਬਰ »

ਸੀਨੀਅਰ ਵਕੀਲਾਂ ਤੇ ਜ਼ਿਲ੍ਹਾ ਬਾਰ ਪ੍ਰਧਾਨ ਦੀ ਕੋਸ਼ਿਸ਼ ਸਦਕਾ ਚੈਂਬਰਾਂ ਸਬੰਧੀ ਰੇੜਕਾ ਖ਼ਤਮ

ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਚਹਿਰੀ ਵਿਖੇ ਅੱਠ ਸਾਲਾਂ ਤੋਂ ਲਮਕ ਰਹੇ ਵਕੀਲਾਂ ਵਾਸਤੇ ਚੈਂਬਰਾਂ ਸਬੰਧੀ ਸੀਨੀਅਰ ਵਕੀਲਾਂ ਅਤੇ ਜ਼ਿਲ੍ਹਾ ਬਾਰ ਪ੍ਰਧਾਨ ਜਸਦੀਪ ਸਿੰਘ ਕੰਬੋਜ ਦੀ ਕੋਸ਼ਿਸ਼ ਸਦਕਾ ਬਣਨ ਵਾਲੇ ਚੈਂਬਰਾਂ ਸਬੰਧੀ ਰੇੜਕਾ ਖ਼ਤਮ ...

ਪੂਰੀ ਖ਼ਬਰ »

ਯੂਨੀਵਰਸਿਟੀ ਚੋਣਾਂ 'ਚ ਕਨੂੰ ਪ੍ਰੀਆ ਦਾ ਪ੍ਰਧਾਨ ਬਣਨਾ ਸਮੁੱਚੇ ਔਰਤ ਜਗਤ ਲਈ ਨਵਾਂ ਕੀਰਤੀਮਾਨ-ਜੁਨੇਜਾ

ਜ਼ੀਰਾ, 11 ਸਤੰਬਰ (ਮਨਜੀਤ ਸਿੰਘ ਢਿੱਲੋਂ)- ਮਰਦ ਪ੍ਰਧਾਨ ਸਮਾਜ ਵਲੋਂ ਸਦੀਆਂ ਤੋਂ ਮਾਨਸਿਕ ਅਤੇ ਆਰਥਿਕ ਗੁਲਾਮੀ ਸਹਿਣ ਵਾਲੀ ਔਰਤ ਜਾਤ ਨੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਮਾਜਿਕ ਅਤੇ ਸਿਆਸੀ ਖੇਤਰ ਵਿਚ ਆਪਣੇ ਪਰ ਤੋਲੇ ਹਨ, ਜਿਸ ਦੇ ਚੱਲਦਿਆਂ ਜਿੱਥੇ ਸਿਵਲ ਅਤੇ ਪੁਲਿਸ ...

ਪੂਰੀ ਖ਼ਬਰ »

ਪਿੰਡ ਪੀਰ ਮੁਹੰਮਦ 'ਚ ਲਗਾਇਆ ਪਾਣੀ ਵਾਲਾ ਆਰ.ਓ. ਪਿਆ ਬੰਦ

ਮਖੂ, 11 ਸਤੰਬਰ (ਮੇਜਰ ਸਿੰਘ ਥਿੰਦ)- ਮੋਗਾ ਜੀ.ਟੀ. ਰੋਡ ਦੇ ਪਿੰਡ ਪੀਰ ਮੁਹੰਮਦ ਵਿਖੇ ਲਗਾਇਆ ਸਾਫ਼ ਪਾਣੀ ਕਰਨ ਵਾਲਾ ਆਰ.ਓ. ਕਾਫ਼ੀ ਸਮੇਂ ਤੋਂ ਬੰਦ ਪਿਆ ਹੈ, ਜਿਸ ਨਾਲ ਪਿੰਡ ਪੀਰ ਮੁਹੰਮਦ ਤੇ ਇਸ ਦੇ ਨਾਲ ਲੱਗਦੇ ਪਿੰਡ ਵਾਰਸ ਵਾਲਾ, ਮੁਮਾਰੇ ਵਾਲਾ, ਪਿੰਡ ਚਾਬ, ਅਮੀ ਵਾਲਾ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਨੂੰ ਜੀ.ਐਸ.ਟੀ. ਦੇ ਘੇਰੇ 'ਚ ਲਿਆਂਦਾ ਜਾਵੇ-ਥਿੰਦ

ਮੱਲਾਂਵਾਲਾ, 11 ਸਤੰਬਰ (ਗੁਰਦੇਵ ਸਿੰਘ)- ਡੀਜ਼ਲ-ਪੈਟਰੋਲ ਦੀਆਂ ਵਧ ਰਹੀਆਂ ਲਗਾਤਾਰ ਕੀਮਤਾਂ ਨੇ ਕਿਸਾਨਾਂ ਦਾ ਦੀਵਾਲੀਆ ਕੱਢ ਕੇ ਰੱਖ ਦਿੱਤਾ ਹੈ | ਡੀਜ਼ਲ ਤੇ ਪੈਟਰੋਲ ਨੂੰ ਜੀ.ਐੱਸ.ਟੀ. ਦੇ ਘੇਰੇ 'ਚ ਲਿਆਂਦਾ ਜਾਵੇ | ਇਹ ਸ਼ਬਦ ਜਥੇਦਾਰ ਮਨਮੋਹਨ ਸਿੰਘ ਥਿੰਦ ਸੰਗਠਨ ...

ਪੂਰੀ ਖ਼ਬਰ »

ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਲੱਖੋ ਕੇ ਬਹਿਰਾਮ, 11 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਟਰੈਫ਼ਿਕ ਪੁਲਿਸ ਵਲੋਂ ਚਲਾਏ ਜਾ ਰਹੇ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢ ਕੇ ਪ੍ਰਭੂ ਭਗਤੀ ਨਾਲ ਜੋੜਨ ਦੀ ਮੁੱਖ ਲੋੜ- ਪਾਸਟਰ ਅਜਮੇਰ ਮਸੀਹ

ਮਖੂ, 11 ਸਤੰਬਰ (ਵਰਿੰਦਰ ਮਨਚੰਦਾ)- ਨਿਊ ਲਾਈਫ਼ ਮਨਿਸਟਰੀ ਤਲਵੰਡੀ ਨਿਪਾਲਾਂ ਵਲੋਂ ਪਿੰਡ ਵਿਚ ਮਸੀਹ ਸਤਿਸੰਗ ਘਰ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿਚ ਪਾਸਟਰ ਅਜਮੇਰ ਮਸੀਹ ਚੇਅਰਮੈਨ ਕਾਨਾ ਗਲੀਲ ਮਨਿਸਟਰੀ ਫ਼ਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਗੁਣਾਤਮਿਕ ਸਿੱਖਿਆ ਅਤੇ ਗੁਣਾਤਮਿਕ ਸੁਧਾਰ ਲਈ ਅਧਿਆਪਕਾਂ ਦੀ ਵਰਕਸ਼ਾਪ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਗੁਣਾਤਮਿਕ ਸਿੱਖਿਆ ਅਤੇ ਗੁਣਾਤਮਿਕ ਸੁਧਾਰ ਲਈ ਫ਼ਿਰੋਜ਼ਪੁਰ ਤੇ ਮੋਗਾ ਜ਼ਿਲ੍ਹੇ ਦੇ ਸੋਹਣੇ ਸਕੂਲਾਂ ਦੇ ਮੁਖੀਆਂ ਲਈ ਮੋਟੀਵੇਸ਼ਨਲ ਵਰਕਸ਼ਾਪ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਵਿਖੇ ...

ਪੂਰੀ ਖ਼ਬਰ »

ਤਲਾਕ ਦੇ ਕੇਸ ਤੋਂ ਭੜਕ ਕੇ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਸਾਈਆਂ ਵਾਲਾ ਨਜ਼ਦੀਕ ਕੁਝ ਵਿਅਕਤੀਆਂ ਨੇ ਸੁਖਦੇਵ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਨੌਰੰਗ ਕੇ ਸਿਆਲ ਦੀ ਭਾਰੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ | ਹਮਲੇ ਦੀ ਵਜ੍ਹਾ ...

ਪੂਰੀ ਖ਼ਬਰ »

ਇਕਬਾਲ ਸਿੰਘ ਫੁੱਲਰਵੰਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਪ੍ਰਚਾਰ ਅਤੇ ਪਸਾਰ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪਾਰਟੀ ਦੇ ਸੀਨੀਅਰ ਤੇ ਸਰਗਰਮ ਆਗੂ ਇਕਬਾਲ ਸਿੰਘ ਫੁੱਲਰਵੰਨ ਸ਼੍ਰੋਮਣੀ ਅਕਾਲੀ ਦਲ ਵਜੋਂ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਪਾਣੀ ਦੀ ਸਮੱਸਿਆ ਵਾਲੇ ਸਕੂਲਾਂ ਨੂੰ ਦਿੱਤੇ ਜਾਣਗੇ ਆਰ.ਓ.

ਤਲਵੰਡੀ ਭਾਈ, 11 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ਅਤੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਗੁਰੂਹਰਸਹਾਏ, 11 ਸਤੰਬਰ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ)- ਆਂਗਣਵਾੜੀ ਇੰਪਲਾਈਜ਼ ਮੁਲਾਜ਼ਮ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ਅਨੁਸਾਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੱਗਿਆ ਝੋਨਾ ਵਾਹੁਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਗੱਟੀ ਮੱਤੜ ਵਿਖੇ ਕੁਝ ਵਿਅਕਤੀਆਂ ਵਲੋਂ ਕਿਸੇ ਦੇ ਖੇਤ ਵਿਚ ਲੱਗੇ ਝੋਨੇ ਨੂੰ ਵਾਹ ਦੇਣ ਦਾ ਸਮਾਚਾਰ ਮਿਲਿਆ ਹੈ | ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਸਾੜੀ ਪਾਵਰਕਾਮ ਮੈਨੇਜਮੈਂਟ ਦੀ ਅਰਥੀ

ਫ਼ਿਰੋਜ਼ਪੁਰ,11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਅੱਜ ਸਰਕਲ ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਧਰਨਾ ਦੇਣ ਉਪਰੰਤ ਪਾਵਰਕਾਮ ਦੇ ਮੈਨੇਜਮੈਂਟ ਦੀ ਅਰਥੀ ਸਾੜੀ ਗਈ | ...

ਪੂਰੀ ਖ਼ਬਰ »

ਸੁੰਨਾ ਘਰ ਦੇਖ ਕੇ ਚੋਰੀ ਕੀਤੇ ਸੋਨੇ-ਚਾਂਦੀ ਦੇ ਗਹਿਣੇ, ਐਲ.ਸੀ.ਡੀ. ਆਦਿ ਕੀਮਤੀ ਸਾਮਾਨ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੀ ਕਾਂਸ਼ੀ ਨਗਰੀ ਦੀ ਗਲੀ ਨੰਬਰ 5 ਦੇ ਵਾਸੀ ਪੂਨਮ ਵਰਮਾ ਪਤਨੀ ਪ੍ਰਮੋਦ ਵਰਮਾ ਦੇ ਘਰ ਕੁਝ ਵਿਅਕਤੀਆਂ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਲੱਖਾਂ ਰੁਪਏ ਦਾ ਸਮਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX