ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  1 day ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  1 day ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  1 day ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  1 day ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  1 day ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  1 day ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  1 day ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  1 day ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  1 day ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  1 day ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  1 day ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  1 day ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  1 day ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  1 day ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  1 day ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  1 day ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  1 day ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 days ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  1 day ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  2 days ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  2 days ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਖੰਨਾ / ਸਮਰਾਲਾ

ਰੇਲਵੇ 'ਚ ਨੌਕਰੀ ਦਿਵਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਕਾਬੂ

ਮਲੌਦ, 11 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)-ਪੰਜਾਬ ਵਿਚ ਬੇਰੁਜ਼ਗਾਰੀ ਦੇ ਸਤਾਏ ਨੌਜੁਆਨਾਂ ਨੂੰ ਰੁਜ਼ਗਾਰ ਦੀ ਭਾਲ ਵਿਚ ਸਹੀ-ਗਲਤ ਢੰਗਾਂ ਨਾਲ ਵਿਦੇਸ਼ਾਂ ਵਿੱਚ ਜਾਣ ਜਾਂ ਨੌਕਰੀ ਦੀ ਪ੍ਰਾਪਤੀ ਲਈ ਲੱਖਾਂ ਰੁਪੈ ਖ਼ਰਚਣ ਲਈ ਮਜਬੂਰ ਹੋਣਾ ਪੈਦਾ ਹੈ ਪਰ ਕਈ ਵਾਰ ਇਹ ਨੌਜੁਆਨ ਚਲਾਕ ਏਜੰਟਾਂ ਤੋਂ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ | ਅਜਿਹੀ ਹੀ ਠੱਗੀ ਦਾ ਸ਼ਿਕਾਰ ਥਾਣਾ ਮਲੌਦ ਦੇ ਪਿੰਡ ਚੋਮੋਂ ਦੇ ਕਮਲਪ੍ਰੀਤ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ ਨੂੰ ਹੋਣਾ ਪਿਆ, ਜਿਸ ਨੂੰ ਸੋਨੀਆ ਅਤੇ ਉਸ ਦੇ ਪਤੀ ਗੁਰਜੰਟ ਸਿੰਘ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਰੇਲਵੇ ਦੀ ਨੌਕਰੀ ਦਿਵਾਉਣ ਦੇ ਨਾਂ ਤੇ ਪੰਜ ਲੱਖ ਰੂਪੈ ਦੀ ਠੱਗੀ ਮਾਰੀ | ਇਸੇ ਜੋੜੇ ਨੇ ਗੁਰਬਖ਼ਸ਼ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਚਣਕੋਈਆ ਨੂੰ ਟੀ.ਸੀ. ਬਣਾਉਣ ਲਈ ਛੇ ਲੱਖ ਅਤੇ ਜਤਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚਣਕੋਈਆ ਨੂੰ ਗੇਟ ਮੈਨ ਬਣਾਉਣ ਲਈ 4 ਲੱਖ 40 ਹਜ਼ਾਰ ਰੂਪੈ ਦੀ ਕਥਿਤ ਠੱਗੀ ਮਾਰੀ ਹੈ | ਜ਼ਿਕਰਯੋਗ ਹੈ ਕਿ ਕਮਲ ਪ੍ਰੀਤ ਸਿੰਘ ਤਾਂ ਰੇਲਵੇ ਵਿਭਾਗ ਵਿੱਚ ਬਤੌਰ ਟੀ.ਸੀ. ਡਿਊਟੀ ਵੀ ਕਰਦਾ ਰਿਹਾ | ਉਸ ਨੂੰ ਤਨਖ਼ਾਹ ਇਹ ਠੱਗੀ ਮਾਰਨ ਵਾਲੇ ਖਾਤੇ ਵਿਚ ਪਾ ਦਿੰਦੇ ਸਨ ਪਰ ਰੇਲਵੇ ਵਿਭਾਗ ਦੀ ਵੀ ਤਿੰਨ ਮਹੀਨੇ ਬਾਅਦ ਅੱਖ ਖੁੱਲ੍ਹੀ ਜਿਨ੍ਹਾਂ ਨੇ ਕਮਲ ਪ੍ਰੀਤ ਸਿੰਘ ਨੂੰ ਨੌਕਰੀ ਤੋਂ ਇਹ ਕਹਿ ਕੇ ਫ਼ਾਰਗ ਕੀਤਾ ਕਿ ਉਹ ਰੇਲਵੇ ਵਿਭਾਗ ਦਾ ਮੁਲਾਜ਼ਮ ਹੀ ਨਹੀਂ | ਕਮਲ ਪ੍ਰੀਤ ਨੇ ਆਪਣੇ ਨਾਲ ਲੱਗੀ ਠੱਗੀ ਸਬੰਧੀ ਥਾਣਾ ਮਲੌਦ ਵਿਚ ਦਰਖਾਸਤ ਦਿੱਤੀ ਜਿੱਥੇ ਥਾਣਾ ਮੁਖੀ ਜਸਵਿੰਦਰ ਸਿੰਘ, ਥਾਣੇਦਾਰ ਨਛੱਤਰ ਸਿੰਘ, ਮੁੱਖ ਮੁਨਸ਼ੀ ਕੁਲਵਿੰਦਰ ਸਿੰਘ ਅਤੇ ਥਾਣੇਦਾਰ ਗੁਰਜੰਟ ਸਿੰਘ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਤਫ਼ਤੀਸ਼ ਸ਼ੁਰੂ ਕੀਤੀ ਅਤੇ ਕਥਿਤ ਦੋਸ਼ੀ ਸੋਨੀਆ ਪਤਨੀ ਗੁਰਜੰਟ ਸਿੰਘ ਵਾਸੀ ਰਾਮਗੜ੍ਹ ਸਰਦਾਰਾਂ ਨੂੰ ਕਾਬੂ ਕਰਕੇ ਥਾਣਾ ਮਲੌਦ ਵਿਚ ਮੁਕੱਦਮਾ ਨੰਬਰ 85,87 ਅਤੇ 88 ਧਾਰਾ 420, 120ਬੀ, 468, 471 ਆਈ ਪੀ ਸੀ ਤਹਿਤ ਮੁਕੱਦਮਾ ਦਰਜ ਕੀਤਾ ਹੈ, ਜਦਕਿ ਗੁਰਜੰਟ ਸਿੰਘ ਦੀ ਭਾਲ ਜਾਰੀ ਹੈ |

ਬਿਜਲੀ ਵਿਭਾਗ ਨੇ ਕੂੰਮਕਲਾਂ ਸਬ-ਤਹਿਸੀਲ ਦਾ ਕੁਨੈਕਸ਼ਨ ਕੱਟਿਆ

ਮਾਛੀਵਾੜਾ ਸਾਹਿਬ, 11 ਸਤੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਲੋਕਾਂ ਵੱਲ ਖੜ੍ਹੇ ਬਿਜਲੀ ਦੇ ਬਕਾਏ ਦੇ ਨਾਲ ਸਰਕਾਰੀ ਅਦਾਰਿਆਂ ਵੱਲ ਰਹਿੰਦੀ ਅਦਾਇਗੀ ਵਸੂਲਣ ਲਈ ਪਹਿਲਕਦਮੀ ਕਰਦਿਆਂ ਹੋਇਆ ਕੂੰਮਕਲਾਂ ਸਬ-ਤਹਿਸੀਲ ਦਾ ਅੱਜ ਬਿਜਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਖੰਨਾ, 11 ਸਤੰਬਰ (ਅਮਰਜੀਤ ਸਿੰਘ)-ਇਕ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਲਿਬੜਾ, ਜੋ ਮੰਜੀ ਸਾਹਿਬ ਕੋਟਾਂ ਦੀ ਇਕ ਫ਼ੈਕਟਰੀ ਵਿਚ ਸੁਪਰਵਾਈਜ਼ਰ ਦਾ ਕੰਮ ਕਰਦਾ ਸੀ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 11 ਸਤੰਬਰ (ਅਮਰਜੀਤ ਸਿੰਘ)-ਇਕ ਮੋਟਰਸਾਈਕਲ ਸਵਾਰ ਦੇ ਸੜਕ ਹਾਦਸੇ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੁਖਰਾਜ ਸਿੰਘ ਵਾਸੀ ਈਸੜੂ ਨੇ ਕਿਹਾ ਕਿ ਰਾਤੀ ਮੈਂ ਆਪਣੇ ਕੰਮ ਤੋਂ ਵਿਹਲਾ ਹੋ ਕੇ ਆਪਣੇ ...

ਪੂਰੀ ਖ਼ਬਰ »

ਖੰਨਾ ਵਿਚ ਚੰਡੀਗੜ੍ਹ ਦੀ ਤਰਜ਼ 'ਤੇ ਵਾਹਨ ਚਾਲਕਾਂ ਨੂੰ ਨਿਯਮਾਂ 'ਤੇ ਚੱਲਣ ਦੀ ਚਿਤਾਵਨੀ ਸ਼ੁਰੂ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਖੰਨਾ ਟਰੈਫ਼ਿਕ ਵਿਭਾਗ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ | ਜੀ ਟੀ ਰੋਡ 'ਤੇ ਅਕਸਰ ਖੜ੍ਹੇ ਰਹਿਣ ਵਾਲੇ ਵਾਹਨ ਹੁਣ ਘੱਟ ਹੀ ਖੜ੍ਹੇ ਨਜ਼ਰ ਆਉਂਦੇ ...

ਪੂਰੀ ਖ਼ਬਰ »

ਬੀ. ਕੇ. ਯੂ. ਦੀ ਮੀਟਿੰਗ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਬੀ. ਕੇ. ਯੂ. ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਹਾ ਗਿਆ ਕਿ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੋਵਾਂ ਸਰਕਾਰਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ ਵਿਚ ਬਲਾਕ ਸੰਮਤੀ ਚੋਣਾਂ ਲਈ ਅਕਾਲੀ ਦਲ ਨੇ 2 ਦਫ਼ਤਰ ਖੋਲ੍ਹੇ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਸਰਗਰਮੀਆਂ ਤੇਜ਼ ਕਰਦੇ ਹੋਏ ਅਕਾਲੀ ਦਲ ਨੇ ਅੱਜ ਲਲਹੇੜੀ ਤੇ ਇਕੋਲਾਹਾ ਵਿਖੇ ਚੋਣ ਦਫ਼ਤਰ ਖੋਲ੍ਹੇ ਹਨ | ਇਨ੍ਹਾਂ ਚੋਣ ਦਫ਼ਤਰਾਂ ਦਾ ਉਦਘਾਟਨ ਜ਼ਿਲ੍ਹਾ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਬਿਜਲੀ ਬੋਰਡ ਫੈਡਰੇਸ਼ਨ ਦੀ ਮੀਟਿੰਗ ਵਿਚ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਬ ਸਿਟੀ-2 ਖੰਨਾ ਦੀ ਬੈਠਕ ਅਰਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ- ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਸਾਂਝੇ ਫੋਰਮ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਦਿਨ ਦਾ ਪੁਲਿਸ ਰਿਮਾਂਡ
ਨਾਜਾਇਜ਼ ਸ਼ਰਾਬ ਸਮੇਤ ਪਿਓ ਕਾਬੂ, ਪੁੱਤ ਗੱਡੀ ਛੱਡ ਕੇ ਫ਼ਰਾਰ

ਸਮਰਾਲਾ, 11 ਸਤੰਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਵਲੋਂ ਬੱਸ ਸਟੈਂਡ ਲਲੌੜੀ ਕਲਾਂ ਕੋਲ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਗੱਡੀ ਵਿਚੋਂ 4 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਪਿਓ ਕਾਬੂ, ਪੁੱਤ ਗੱਡੀ ਛੱਡ ਕੇ ਫ਼ਰਾਰ

ਸਮਰਾਲਾ, 11 ਸਤੰਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਵਲੋਂ ਬੱਸ ਸਟੈਂਡ ਲਲੌੜੀ ਕਲਾਂ ਕੋਲ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਗੱਡੀ ਵਿਚੋਂ 4 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਕੇਸ ਸਬੰਧੀ ਵਕੂਆ ਦੇਖਣ ਆਏ ਵਕੀਲਾਾ 'ਤੇ ਹਮਲਾ ਕਰਨ ਵਾਲੇ ਵਿਰੁੱਧ ਮੁਕੱਦਮਾ ਦਰਜ

ਡੇਹਲੋਂ, 11 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਇਲਾਕੇ ਅੰਦਰ ਲੁਧਿਆਣਾ ਕਚਹਿਰੀ ਤੋਂ ਇਕ ਕੇਸ ਸੰਬੰਧੀ ਮੌਕਾ ਦੇਖਣ ਆਏ ਵਕੀਲਾਾ ਨਾਲ ਕੁੱਟਮਾਰ ਕਰਨ ਵਾਲੇ ਕਥਿਤ ਵਿਅਕਤੀ ਵਿਰੱੁਧ ਡੇਹਲੋਂ ਪੁਲਿਸ ਨੇ ...

ਪੂਰੀ ਖ਼ਬਰ »

ਨਿਜ਼ਾਮਪੁਰ 'ਚ ਟਿੱਲੂ ਦੀ ਪਤਨੀ ਨੇ ਕੀਤੀ ਚੋਣ ਮੀਟਿੰਗ

ਮਲੌਦ/ਪਾਇਲ, 11 ਸਤੰਬਰ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵੰਤ ਸਿੰਘ ਟਿੱਲੂ ਦੀ ਪਤਨੀ ਬੀਬੀ ਇੰਦਰਜੀਤ ਕੌਰ ਪੰਧੇਰ 'ਤੇ ਬਲਾਕ ਸੰਮਤੀ ਜ਼ੋਨ ਜੰਡਾਲੀ ਤੋਂ ਉਮੀਦਵਾਰ ਮਾ: ਕਾਕਾ ...

ਪੂਰੀ ਖ਼ਬਰ »

ਬਗ਼ਲੀ ਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਾਲਾ ਤੇ ਸੰਮਤੀ ਉਮੀਦਵਾਰ ਪੁਰਬਾ ਦੇ ਹੱਕ ਵਿਚ ਮੀਟਿੰਗ

ਬੀਜਾ, 11 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮੁਤੋਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਤਿੰਦਰ ਸਿੰਘ ਜੋਗਾ ਬਲਾਲਾ ਤੇ ਬਗ਼ਲੀ ਕਲਾਂ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਅਜਮੇਰ ਸਿੰਘ ਪੁਰਬਾ ਨ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ...

ਪੂਰੀ ਖ਼ਬਰ »

ਪੰਥਕ ਪਰਿਵਾਰਾਂ ਦੇ ਮੈਂਬਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਜਥੇ: ਸਹਾਰਨਮਾਜਰਾ, ਯਾਦੂ, ਖੱਟੜਾ

ਬੀਜਾ, 11 ਸਤੰਬਰ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਜਾ ਤੋਂ ਅਕਾਲੀ ਦਲ ਦੀ ਉਮੀਦਵਾਰ ਜਸਵੀਰ ਕੌਰ ਰਾਏਪੁਰ ਪਤਨੀ ਬੂਟਾ ਸਿੰਘ ਰਾਏਪੁਰ ਦੇ ਕਸਬਾ ਬੀਜਾ ਵਿਖੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬੀਬੀ ਬਲਵਿੰਦਰ ਕੌਰ ਗੁੱਜਰਵਾਲ ਦੇ ਹੱਕ 'ਚ ਚੋਣ ਜਲਸਾ ਅੱਜ

ਜੋਧਾਂ, 11 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨਾਰੰਗਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ੰਸੀਪਲ ਬਲਵਿੰਦਰ ਕੌਰ ਗੁੱਜਰਵਾਲ ਤੇ ਬਲਾਕ ਸੰਮਤੀ ਜ਼ੋਨ ਗੁੱਜਰਵਾਲ ਤੋਂ ਉਮੀਦਵਾਰ ਬੀਬੀ ਸਿਮਰਜੀਤ ਕੌਰ ਗਰੇਵਾਲ ਦੇ ਹੱਕ 'ਚ ਚੋਣ ਜਲਸਾ ...

ਪੂਰੀ ਖ਼ਬਰ »

ਲਸਾੜਾ 'ਚ ਕਾਂਗਰਸੀ ਉਮੀਦਵਾਰਾਂ ਦਾ ਭਰਵਾਂ ਚੋਣ ਜਲਸਾ

ਮਲੌਦ, 11 ਸਤੰਬਰ (ਨਿਜ਼ਾਮਪੁਰ/ਚਾਪੜਾ)-ਪਿੰਡ ਲਸਾੜਾ ਵਿਖੇ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਜੰਡਾਲੀ ਤੇ ਬਲਾਕ ਸੰਮਤੀ ਸਿਰਥਲਾ ਜ਼ੋਨ ਤੋਂ ਉਮੀਦਵਾਰ ਵਰਿੰਦਰ ਕੌਰ ਦੇ ਹੱਕ ਵਿਚ ਭਰਵਾਂ ਚੋਣ ਜਲਸਾ ਹੋਇਆ¢ ਉਮੀਦਵਾਰ ...

ਪੂਰੀ ਖ਼ਬਰ »

ਮਹਿਦੂਦਾਂ ਜ਼ੋਨ ਤੋਂ ਉਮੀਦਵਾਰ ਬੇਅੰਤ ਸਿੰਘ ਬਲਾਲਾ ਵਲੋਂ ਪ੍ਰਚਾਰ ਸ਼ੁਰੂ

ਸਮਰਾਲਾ, 11 ਸਤੰਬਰ (ਬਲਜੀਤ ਸਿੰਘ ਬਘੌਰ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਰਜਿੰਦਰ ਸਿੰਘ ਬਬਲੂ ਅਤੇ ਮਹਿਦੂਦਾਂ ਜ਼ੋਨ ਤੋਂ ਬਲਾਕ ਸਮਿਤੀ ਮੈਂਬਰ ਬੇਅੰਤ ਸਿੰਘ ਬਲਾਲਾ ਵਲੋਂ ਪਾਰਟੀ ਵਰਕਰਾਂ ਨਾਲ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜ਼ਿਲ੍ਹਾ ਉਪ ਪ੍ਰਧਾਨ ਬਣੇ

ਮਾਛੀਵਾੜਾ ਸਾਹਿਬ, 11 ਸਤੰਬਰ (ਸੁਖਵੰਤ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵਲੋਂ ਮਨਪ੍ਰੀਤ ਸਿੰਘ ਨੂੰ ਅਕਾਲੀ ਦਲ ਦੇ ਐਸ.ਸੀ ਵਿੰਗ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮਲੌਦ ਜ਼ੋਨ 'ਚ ਹੁਣ 38 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ

ਪਾਇਲ, 11 ਸਤੰਬਰ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)-ਸਬ-ਡਵੀਜ਼ਨ ਪਾਇਲ ਅਧੀਨ ਪੰਚਾਇਤ ਸੰਮਤੀ ਮਲੌਦ ਤੇ 15 ਜ਼ੋਨਾਂ 'ਚ ਵੱਖ-ਵੱਖ ਪਾਰਟੀ ਦੇ 54 ਉਮੀਦਵਾਰਾਂ ਨੇ ਵੱਖ-ਵੱਖ ਜ਼ੋਨ ਤੋਂ ਕਾਗ਼ਜ਼ ਕੀਤੇ ਸਨ | ਜਿਨ੍ਹਾਂ ਵਿਚੋਂ ਅੱਜ 16 ਉਮੀਦਵਾਰਾਂ ਨੇ ਕਾਗ਼ਜ਼ ਵਾਪਿਸ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਮਰਦੀਪ ਕੌਰ ਅੜੈਚਾਂ ਦੇ ਚੋਣ ਦਾ ਦਫ਼ਤਰ ਦਾ ਉਦਘਾਟਨ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਕੱਦੋਂ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਰਦੀਪ ਕੌਰ ਅੜੈਚਾਂ ਪਤਨੀ ਨੰਬਰਦਾਰ ਰਾਮ ਪ੍ਰਕਾਸ਼ ਸਿੰਘ ਪੱਪੂ ਵਲੋਂ ਦੋਰਾਹਾ ਦੇ ਅੜੈਚਾਂ ਰੋਡ 'ਤੇ ਆਪਣਾ ਚੋਣ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਰਸਮੀ ...

ਪੂਰੀ ਖ਼ਬਰ »

ਕਬਰਸਤਾਨ ਲਈ ਆਈ ਗ੍ਰਾਂਟ ਨੂੰ ਲੈ ਕੇ ਮੁਸਲਿਮ ਜਥੇਬੰਦੀਆਂ ਵਲੋਂ ਅਲੱਗ ਅਲੱਗ ਦਾਅਵੇ

ਅਹਿਮਦਗੜ੍ਹ, 11 ਸਤੰਬਰ (ਪੁਰੀ)-ਮੁਸਲਿਮ ਸੰਘਰਸ਼ ਕਮੇਟੀ ਅਹਿਮਦਗੜ੍ਹ ਵਲੋਂ ਪਿਛਲੇ ਦਿਨੀਂ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਨੂੰ ਪਿਛਲੀ ਸਰਕਾਰ ਵਲੋਂ ਕਬਰਸਤਾਨ ਲਈ ਆਈ 16 ਲੱਖ ਰੁਪਏ ਦੀ ਗਰਾਂਟ ਨਗਰ ਕੌਸ਼ਲ ਵਲੋਂ ਨਾ ਦਿੱਤੇ ਜਾਣ ਕਾਰਨ ਰੋਸ ਵਜੋਂ ਸੰਘਰਸ਼ ਕੀਤੇ ...

ਪੂਰੀ ਖ਼ਬਰ »

ਕੁਲਵੀਰ ਸਿੰਘ ਭੈਰੋਮੁੰਨਾ ਨੇ ਮੁੱਖ ਮੰਤਰੀ ਅਤੇ ਹਾਈ ਕਮਾਂਡ ਵਲੋਂ ਭਰੋਸਾ ਦੇਣ 'ਤੇ ਕਾਗ਼ਜ਼ ਲਏ ਵਾਪਸ

ਕੁਹਾੜਾ, 11 ਸਤੰਬਰ (ਤੇਲੂ ਰਾਮ ਕੁਹਾੜਾ)-ਜਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਜ਼ੋਨ ਚੱਕ ਸਰਵਣ ਨਾਥ ਤੋਂ ਕਾਂਗਰਸ ਦੇ ਸੀਨੀਅਰ ਆਗੂ ਕੁਲਵੀਰ ਸਿੰਘ ਭੈਰੋਮੁੰਨਾ ਨੇ ਚੋਣ ਲੜਨ ਲਈ ਆਪਣੇ ਕਾਗ਼ਜ਼ ਭਰੇ ਸਨ,ਪਰ ਉਨ੍ਹਾਂ ਨੇ ਪੰਜਾਬ ਦੇ ਮੱੁਖ ਮੰਤਰੀ ਅਤੇ ਕਾਂਗਰਸ ਦੀ ਹਾਈ ...

ਪੂਰੀ ਖ਼ਬਰ »

ਬਲਾਕ ਸੰਮਤੀ ਖੰਨਾ ਵਿਚ ਸਿੱਧਾ ਮੁਕਾਬਲਾ ਅਕਾਲੀ ਦਲ ਦੇ ਕਾਂਗਰਸ ਵਿਚ

ਖੰਨਾ, 11 ਸਤੰਬਰ (ਹਰਜਿੰਦਰ ਸੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਬਲਾਕ ਸੰਮਤੀ ਦੇ 15 ਹਲਕਿਆਂ ਲਈ ਕਾਗ਼ਜ਼ ਨਾਮਜ਼ਦਗੀ ਦਾਖ਼ਲ ਕਰਨ ਵਾਲੇ 51 ਉਮੀਦਵਾਰਾਂ ਵਿਚੋਂ ਸਿਰਫ਼ 33 ਉਮੀਦਵਾਰ ਚੋਣ ਮੈਦਾਨ ਵਿਚ ਹੀ ਰਹਿ ਗਏ ਹਨ | ਜਿਨ੍ਹਾਂ ਵਿਚ 15 ਕਾਂਗਰਸ, 15 ਅਕਾਲੀ ਦਲ, 1 ਆਪ ...

ਪੂਰੀ ਖ਼ਬਰ »

ਸਵੱਛਤਾ ਪੰਦ੍ਹਰਵਾੜਾ ਅਧੀਨ ਸਲੋਗਨ ਮੁਕਾਬਲੇ ਕਰਵਾਏ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਰਕਾਰੀ ਮਿਡਲ ਸਕੂਲ ਖੱਟੜਾ ਵਿਖੇ ਸਵੱਛਤਾ ਪਦੰਰਵਾੜੇ ਅਧੀਨ ਸਲੋਗਨ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਾਇੰਸ ਅਧਿਆਪਕ ਡਾ: ਸੌਰਭ ਮੈਨਰੋ (ਸਟੇਟ ਐਵਾਰਡੀ) ਨੇ ਸਵੱਛਤਾ ਪਦੰਰਵਾੜੇ ਬਾਰੇ ਜਾਣਕਾਰੀ ਹੋਏ ਦੱਸਿਆ ਕਿ ਸਵੱਛਤਾ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਡਰੀਆਂ, 2019 ਵਿਚ ਭਾਜਪਾ ਦੀ ਸਰਕਾਰ ਦੁਬਾਰਾ ਬਣਨੀ ਯਕੀਨੀ-ਸੋਢੀ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਖੰਨਾ ਵਿਚ ਜ਼ਿਲ੍ਹਾ ਖੰਨਾ ਦੇ ਭਾਜਪਾ ਆਗੂਆਂ ਦੀ ਬੈਠਕ ਜੋ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਹੋਈ, ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

32 ਉਮੀਦਵਾਰ ਚੋਣ ਮੈਦਾਨ ਵਿਚ 11 ਕਵਰਿੰਗ ਉਮੀਦਵਾਰਾਂ ਵਲੋਂ ਕਾਗ਼ਜ਼ ਵਾਪਸ

ਸਮਰਾਲਾ, 11 ਸਤੰਬਰ (ਸੁਰਜੀਤ)-ਬਲਾਕ ਸਮਰਾਲਾ ਦੇ 15 ਬਲਾਕ ਸਮਿਤੀ ਜ਼ੋਨਾਂ ਵਿਚ ਹੋ ਰਹੀ ਚੋਣ ਵਿਚ 32 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ, ਜਦ ਕਿ 11 ਕਵਰਿੰਗ ਉਮੀਦਵਾਰਾਂ ਨੇ ਕਾਗ਼ਜ਼ ਵਾਪਸ ਲੈ ਲਏ ਹਨ | ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ 15 ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੀ ਸਿਹੌੜਾ 'ਚ ਹੋਈ ਮੀਟਿੰਗ

ਮਲੌਦ, 11 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੌੜਾ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਪਾਰਟੀ ਦੀਆਂ ਭਵਿੱਖ ਵਿਚ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ¢ ਪਾਰਟੀ ਆਗੂ ਜਥੇ: ਦੀਦਾਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 9 ਪੇਟੀਆਂ ਬਰਾਮਦ

ਖੰਨਾ, 11 ਸਤੰਬਰ (ਅਮਰਜੀਤ ਸਿੰਘ)-ਪੁਲਿਸ ਵਲੋਂ ਤਿੰਨ ਵਿਅਕਤੀਆਂ ਕੋਲੋਂ 9 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਸੁਖਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਅਮਲੋਹ ਰੋਡ ਚੌਾਕ ਵਿਚ ਮੌਜੂਦ ਸਨ ਤਾਂ ...

ਪੂਰੀ ਖ਼ਬਰ »

ਮੰਜਾਲੀ ਕਲਾਂ ਵਿਖੇ ਬਬਲੂ ਲੋਪੋਂ ਤੇ ਰਮਨਦੀਪ ਕੌਰ ਢੀਂਡਸਾ ਨੂੰ ਜਿਤਾਉਣ ਲਈ ਅਕਾਲੀ ਵਰਕਰਾਂ ਨੇ ਕੀਤੀ ਮੀਟਿੰਗ

ਬੀਜਾ, 12 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮੁਤੋਂ ਜੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਤੇ ਮਾਦਪੁਰ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਬੀਬੀ ਰਮਨਦੀਪ ਦੀ ਮੁਹਿੰਮ ਨੂੰ ਉਸ ਸਮੇਂ ਭਰਵਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਜੈਪੁਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਕੌਰ ਨਿਰਵਿਰੋਧ ਚੁਣੀ

ਦੋਰਾਹਾ, 11 ਸਤੰਬਰ (ਮਨਜੀਤ ਸਿੰਘ ਗਿੱਲ)-ਬਲਾਕ ਸੰਮਤੀ ਦੋਰਾਹਾ ਦੇ ਐਸ ਸੀ ਔਰਤ ਲਈ ਰਾਖਵੇਂ ਜ਼ੋਨ ਨੰ: 7 ਜੈਪੁਰਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਦੀਪ ਕੌਰ ਪਤਨੀ ਗੁਰਮੁਖ ਸਿੰਘ ਵਾਸੀ ਪਿੰਡ ਰਾਜਗੜ੍ਹ ਉਦੋਂ ਨਿਰਵਿਰੋਧ ਚੁਣੀ ਗਈ, ਜਦੋਂ ਅੱਜ ਨਾਮਜ਼ਦਗੀਆਂ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਜਮ੍ਹਾਂ ਕਰਵਾਉਣ ਸਬੰਧੀ ਹਦਾਇਤ ਜਾਰੀ

ਅਹਿਮਦਗੜ੍ਹ, 11 ਸਤੰਬਰ (ਪੁਰੀ, ਮਹੋਲੀ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੌਕੀ ਇੰਚਾਰਜ ਛਪਾਰ ਰਣਧੀਰ ਸਿੰਘ ਵਲੋਂ ਚੌਕੀ ਅਧੀਨ ਆਉਂਦੇ ਪਿੰਡਾ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਲਾ ਮੰਚ ਦੀ ਮੀਟਿੰਗ ਹੋਈ

ਸਮਰਾਲਾ, 11 ਸਤੰਬਰ (ਸੁਰਜੀਤ)-ਰਾਮ ਲੀਲ੍ਹਾ ਕਲਾ ਮੰਚ ਦੇ ਅਹੁਦੇਦਾਰਾਂ ਦੀ ਮੀਟਿੰਗ ਦੁਰਗਾ ਮੰਦਿਰ ਸਮਰਾਲਾ ਵਿਖੇ ਪ੍ਰਧਾਨ ਕਰਨਬੀਰ ਸਿੰਘ ਢਿੱਲੋਂ ਤੇ ਬਾਬਾ ਯੱਗ ਨਾਥ ਦੀ ਦੇਖ ਰੇਖ ਹੋਈ, ਮੀਟਿੰਗ ਦੌਰਾਨ ਦਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਉਣ ਸਬੰਧੀ ...

ਪੂਰੀ ਖ਼ਬਰ »

ਬਲਾਕ ਦੋਰਾਹਾ ਦੇ 17 ਜ਼ੋਨਾਂ ਤੋਂ 41 ਉਮੀਦਵਾਰ ਮੈਦਾਨ 'ਚ

ਦੋਰਾਹਾ, 11 ਸਤੰਬਰ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ)-ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਰ ਰਹੀਆਂ ਚੋਣਾਂ ਦੇ ਸਬੰਧ ਵਿਚ ਅੱਜ ਆਖ਼ਰੀ ਦਿਨ 58 ਵਿਚੋਂ 17 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਵਾਪਸ ਲੈ ਲਏ ਅਤੇ ਹੁਣ ਇਸ ਬਲਾਕ ਦੇ 17 ਜ਼ੋਨਾਂ ਤੋਂ 41 ਉਮੀਦਵਾਰ ...

ਪੂਰੀ ਖ਼ਬਰ »

ਐਮ.ਟੀ.ਪੀ.ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ 4 ਖਿਡਾਰੀਆਂ ਦੀ ਸਟੇਟ ਪੱਧਰ ਲਈ ਹੋਈ ਚੋਣ

ਮਲੌਦ, 11 ਸਤੰਬਰ (ਸਹਾਰਨ ਮਾਜਰਾ)-ਐਮ.ਟੀ.ਪੀ.ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ ਬੱਚਿਆਂ ਨੇ ਵੱਖ ਵੱਖ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਕਬੱਡੀ ਅੰਡਰ-17 ਵਿਚੋਂ ਕਿਲ੍ਹਾ ਰਾਏਪੁਰ ਵਿਖੇ ਹੋਏ ਟੂਰਨਾਮੈਂਟ ਵਿਚ ਆਪਣੀ ਜਿੱਤ ਦੇ ਝੰਡੇ ...

ਪੂਰੀ ਖ਼ਬਰ »

35 ਹਜ਼ਾਰ ਸਿੰਘਾਂ ਸਿੰਘਣੀਆਂ ਸ਼ਹੀਦਾਂ ਦੀ ਯਾਦ ਵਿਚ ਉਸਾਰਿਆ ਕਿਆ ਹੈ ਗੁਰਦੁਆਰਾ ਸਾਹਿਬ
ਗੁਰਦੁਆਰਾ ਸ਼ਹੀਦ ਸਿੰਘਾਂ ਦੇ 20ਵੇਂ ਜਨਮ ਦਿਹਾੜੇ ਸਬੰਧੀ ਸਮਾਗਮ 19 ਨੂੰ

ਮਲੌਦ, 11 ਸਤੰਬਰ (ਸਹਾਰਨ ਮਾਜਰਾ)-ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ 35 ਹਜ਼ਾਰ ਸਿੰਘਾਂ ਸਿੰਘਣੀਆਂ ਸ਼ਹੀਦਾਂ ਦੀ ਯਾਦ ਵਿਚ ਉਸਾਰੇ ਗਏ ਗੁਰਦੁਆਰਾ ਸ਼ਹੀਦ ਸਿੰਘਾਂ ਕੁੱਪ ਕਲਾਂ ਦੇ 20ਵੇਂ ਜਨਮ ਦਿਹਾੜੇ ਦੀਆਂ ਖ਼ੁਸ਼ੀਆਂ ਸਬੰਧੀ ਸਮਾਗਮ 17 ਤੋਂ 19 ਸਤੰਬਰ ਤੱਕ ਤਿੰਨ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ ਦੇ 20ਵੇਂ ਜਨਮ ਦਿਹਾੜੇ ਸਬੰਧੀ ਸਮਾਗਮ 19 ਨੂੰ

ਮਲੌਦ, 11 ਸਤੰਬਰ (ਸਹਾਰਨ ਮਾਜਰਾ)-ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ 35 ਹਜ਼ਾਰ ਸਿੰਘਾਂ ਸਿੰਘਣੀਆਂ ਸ਼ਹੀਦਾਂ ਦੀ ਯਾਦ ਵਿਚ ਉਸਾਰੇ ਗਏ ਗੁਰਦੁਆਰਾ ਸ਼ਹੀਦ ਸਿੰਘਾਂ ਕੁੱਪ ਕਲਾਂ ਦੇ 20ਵੇਂ ਜਨਮ ਦਿਹਾੜੇ ਦੀਆਂ ਖ਼ੁਸ਼ੀਆਂ ਸਬੰਧੀ ਸਮਾਗਮ 17 ਤੋਂ 19 ਸਤੰਬਰ ਤੱਕ ਤਿੰਨ ...

ਪੂਰੀ ਖ਼ਬਰ »

ਸ਼ੇਰਪੁਰ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਹੁਸਨ ਲਾਲ ਬਿਨਾਂ ਮੁਕਾਬਲਾ ਜੇਤੂ

ਮਾਛੀਵਾੜਾ ਸਾਹਿਬ, 11 ਸਤੰਬਰ (ਸੁਖਵੰਤ ਸਿੰਘ ਗਿੱਲ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਮਾਛੀਵਾੜਾ ਬਲਾਕ ਦੇ ਸ਼ੇਰਪੁਰ ਜ਼ੋਨ ਤੋਂ ਅਕਾਲੀ ਉਮੀਦਵਾਰ ਵਲੋਂ ਮੈਦਾਨ 'ਚੋਂ ਭੱਜਣ ਕਾਰਨ ਕਾਂਗਰਸ ਦੇ ਉਮੀਦਵਾਰ ਹੁਸਨ ਲਾਲ ਬਿਨਾਂ ਮੁਕਾਬਲਾ ਆਪਣੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 11 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਰਤਾਰਪੁਰ ਦੇ 5ਵੇਂ ਜੇ.ਪੀ.ਜੀ.ਏ. ਕਿਸਾਨ ਮੇਲੇ 'ਤੇ ਕਰਤਾਰ ਕੰਬਾਈਨ 'ਚ ਕਿਸਾਨਾਂ ਨੇ ਦਿਖਾਈ ਭਰੋਸੇਯੋਗਤਾ

ਭਾਦਸੋਂ, 11 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ ਵਲੋਂ ਕਰਤਾਰਪੁਰ ਵਿਖੇ ਲਗਾਏ ਗਏ ਪੰਜਵੇਂ ਕਿਸਾਨ ਮੇਲੇ 'ਤੇ 4 ਵਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਭਾਦਸੋਂ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX