ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਬਰਨਾਲਾ

ਪੰਚਾਇਤ ਅਫ਼ਸਰ ਨੂੰ ਸਸਪੈਂਡ ਕਰਨ ਦੇ ਵਿਰੋਧ ਵਿਚ ਕਾਂਗਰਸੀ ਆਗੂ ਦਾ ਪੁਤਲਾ ਫੂਕਿਆ

ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ਹਿਣਾ ਬੀਬੀ ਬਲਜੀਤ ਕੌਰ ਖ਼ਾਲਸਾ ਨੂੰ ਸਸਪੈਂਡ ਕਰਨ ਦੇ ਵਿਰੋਧ ਵਿਚ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ, ਹਮੀਰ ਸਿੰਘ ਬਦਰਾ, ਗੁਰਪ੍ਰੀਤ ਸਿੰਘ ਬਦਰਾ, ਜੀਵਨ ਸਿੰਘ ਪੰਚ ਦੀ ਅਗਵਾਈ ਵਿਚ ਇਕੱਤਰ ਹੋ ਕੇ ਬਦਰਾ ਵਿਖੇ ਕਾਂਗਰਸ ਪਾਰਟੀ ਦੇ ਹਲਕਾ ਭਦੌੜ ਤੋਂ ਸੀਨੀਅਰ ਕਾਂਗਰਸੀ ਨੇਤਾ ਦਾ ਪੁਤਲਾ ਫੂਕਿਆ ਗਿਆ | ਇਕੱਤਰਤਾ ਨੂੰ ਸੰਬੋਧਨ ਕਰਦਿਆ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਅਹੁਦੇਦਾਰ ਸ਼ਰ੍ਹੇਆਮ ਧੱਕੇਸ਼ਾਹੀਆਂ ਅਤੇ ਗੁੰਡਾਗਰਦੀ ਕਰ ਰਹੇ ਹਨ | ਅਫ਼ਸਰਾਂ ਨੂੰ ਆਪਣੀ ਮਰਜ਼ੀ ਅਨੁਸਾਰ ਲੋਕਾਂ ਦੇ ਿਖ਼ਲਾਫ਼ ਵਰਤਿਆ ਜਾ ਰਿਹਾ ਹੈ | ਪੰਜਾਬ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ ਨਹੀਂ ਹੈ | ਸ਼ਰ੍ਹੇਆਮ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਦਿਨ ਦਿਹਾੜੇ ਕਤਲ ਹੋ ਰਹੇ ਹਨ | ਇਸ ਮੌਕੇ ਮੱਘਰ ਸਿੰਘ ਭੁੱਲਰ, ਗੁਰਲਾਲ ਸਿੰਘ, ਮਹਿੰਦਰ ਸਿੰਘ ਮਾਨ, ਗੁਰਜੰਟ ਸਿੰਘ ਮਾਨ, ਹਮੀਰ ਸਿੰਘ ਕੁਲਾਰ, ਬਚਿੱਤਰ ਸਿੰਘ, ਨਰੰਜਣ ਸਿੰਘ, ਮੁਖ਼ਤਿਆਰ ਸਿੰਘ, ਜੱਗਾ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਜ਼ਿਲ੍ਹਾ ਪ੍ਰੀਸ਼ਦ ਲਈ 27, ਬਲਾਕ ਸੰਮਤੀ ਬਰਨਾਲਾ ਲਈ 68, ਮਹਿਲ ਕਲਾਂ ਲਈ 39 ਅਤੇ ਸ਼ਹਿਣਾ ਲਈ 41 ਉਮੀਦਵਾਰ ਮੈਦਾਨ 'ਚ

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ 19 ਸਤੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਕਾਗਜ਼ ਵਾਪਸ ਲੈਣ ਦੇ ਦਿਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ 12 ਉਮੀਦਵਾਰਾਂ, ਬਲਾਕ ਸੰਮਤੀ ਬਰਨਾਲਾ ਦੇ 32, ਬਲਾਕ ...

ਪੂਰੀ ਖ਼ਬਰ »

ਅਲਾਟ ਹੋਏ ਕੰਮ ਸਮੇਂ ਸਿਰ ਨਾ ਕੀਤੇ ਜਾਣ 'ਤੇ ਨਗਰ ਕੌ ਾਸਲ ਨੇ ਸੁਸਾਇਟੀ ਨੂੰ ਭੇਜਿਆ ਨੋਟਿਸ

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਵਲੋਂ ਦੀ ਪੂਹਲਾ ਕੋਆਪਰੇਟਿਵ ਐਲ.ਐਾਡ ਸੀ. ਸੁਸਾਇਟੀ ਨੂੰ ਸ਼ਹਿਰ ਬਰਨਾਲਾ ਵਿਚ ਅਲਾਟ ਕੀਤੇ ਕੰਮ ਸਮੇਂ ਸਿਰ ਨਾ ਕੀਤੇ ਜਾਣ ਤਹਿਤ ਤੀਸਰੇ ਵਾਰ ਨੋਟਿਸ ਭੇਜ ਕੇ ਕੰਮ ਨਾ ਕਰਨ ਸਬੰਧੀ ਸਪਸ਼ਟੀਕਰਨ ...

ਪੂਰੀ ਖ਼ਬਰ »

ਰੋਟਾਵੇਟਰ 'ਤੇ ਸਬਸਿਡੀ ਨਾ ਦੇਣ ਕਾਰਨ ਕਿਸਾਨਾਂ ਵਿਚ ਰੋਸ

ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਪਰਾਲੀ ਨੂੰ ਖੇਤਾਂ ਵਿਚ ਹੀ ਰਲਾਉਣ ਲਈ ਰੋਟਾਵੇਟਰ ਖ਼ਰੀਦਣ ਵਾਲੇ ਕਿਸਾਨਾਂ ਨੂੰ ਸਬਸਿਡੀ ਨਾ ਦੇਣਾ ਕਿਸਾਨਾਂ ਨਾਲ ਸਰਕਾਰ ਵਲੋਂ ਕੀਤਾ ਕੋਝਾ ਮਜ਼ਾਕ ਹੈ | ਇਹ ਸ਼ਬਦ ਦਰਸ਼ਨ ਸਿੰਘ ਚੀਮਾ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਬੀ. ਪੀ. ਈ. ਓ. ਦਫ਼ਤਰ ਤਬਦੀਲ ਕਰਨ ਨੂੰ ਲੈ ਕੇ ਸਕੂਲ ਤੇ ਸਿੱਖਿਆ ਅਧਿਕਾਰੀ ਆਹਮੋ–ਸਾਹਮਣੇ

ਧਨੌਲਾ, 11 ਸਤੰਬਰ (ਜਤਿੰਦਰ ਸਿੰਘ ਧਨੌਲਾ)-ਡਾਇਰੈਕਟਰ ਸਿੱਖਿਆ ਐਲੀਮੈਂਟਰੀ ਵਲੋਂ ਬਲਾਕ ਸਿੱਖਿਆ ਦਫ਼ਤਰ ਧਨੌਲਾ 'ਚ ਤਬਦੀਲ ਕਰਨ ਨੂੰ ਲੈ ਕੇ ਪ੍ਰਬੰਧਕ ਕਮੇਟੀ ਅਤੇ ਵਿਭਾਗ ਆਹਮੋ ਸਾਹਮਣੇ ਹੋ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਬਰਨਾਲਾ ਦਾ ਸਿੱਖਿਆ ਦਫ਼ਤਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਖੋਹੇ ਸਵਾ ਲੱਖ ਰੁਪਏ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਸਥਾਨਕ ਸੇਖਾ ਰੋਡ ਮੋਰਾਂ ਵਾਲੀ ਪਹੀ ਕੋਲ ਕੁਝ ਵਿਅਕਤੀਆਂ ਨੇ ਇਕ ਵਿਅਕਤੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਡੇਢ ਲੱਖ ਰੁਪਏ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈ ਪ੍ਰਕਾਸ਼ ਵਾਸੀ ਬਰਨਾਲਾ ਨੇ ਦੱਸਿਆ ...

ਪੂਰੀ ਖ਼ਬਰ »

ਸਾਢੇ 22 ਕਿੱਲੋ ਭੰਗ ਬੂਟੀ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਬੱਸ ਸਟੈਂਡ ਪੁਲਿਸ ਚੌਕੀ ਵਲੋਂ ਇਕ ਵਿਅਕਤੀ ਨੂੰ ਸਾਢੇ 22 ਕਿੱਲੋ ਭੰਗ ਬੂਟੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਚੋਰ ਗਰੋਹ ਵਲੋਂ 20 ਤੋਲੇ ਸੋਨਾ ਤੇ 46 ਤੋਲੇ ਚਾਂਦੀ ਚੋਰੀ

ਮਹਿਲ ਕਲਾ, 11 ਸਤੰਬਰ (ਅਵਤਾਰ ਸਿੰਘ ਅਣਖੀ)-ਬੀਤੀ ਰਾਤ ਚੋਰ ਗਰੋਹ ਵਲੋਂ ਪਿੰਡ ਕਰਮਗੜ੍ਹ ਦੇ ਦੋ ਘਰਾਂ 'ਚੋਂ 20 ਤੋਲੇ ਸੋਨਾ ਅਤੇ 46 ਤੋਲੇ ਚਾਂਦੀ ਚੋਰੀ ਕਾਰਨ ਦਾ ਪਤਾ ਲੱਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਗੁਰਮੀਤ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਜਗਦੀਪ ਸਿੰਘ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਹਾੜੇ ਸਬੰਧੀ ਸਮਾਗਮ 17 ਤੋਂ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੱੁਡੀ)-ਡੇਰਾ ਬਾਬਾ ਮਾਨ ਦਾਸ ਖੱੁਡੀ ਕਲਾਂ ਵਿਖੇ ਮਹੰਤ ਮੱਘਰ ਦਾਸ ਦੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਅਤੇ ਪੰਚਮ ਦਾਸ ਦੀ ਬਰਸੀ ਸਬੰਧੀ 3 ਦਿਨਾਂ ਸਮਾਗਮ 17 ਤੋਂ 19 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਭੱਠਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਜ਼ੋਨ ਖੱੁਡੀ ਕਲਾਂ ਤੋਂ ਉਮੀਦਵਾਰ ਹਰਦੇਵ ਸਿੰਘ ਭੱਠਲ ਨੇ ਪਿੰਡ ਖੱੁਡੀ ਖ਼ੁਰਦ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਸਿੰਘ ਖੱੁਡੀ ਦੇ ਗ੍ਰਹਿ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਰਿੰਕਾ ਕੁਤਬਾ ਬਾਹਮਣੀਆਂ ਨੇ ਕੁਤਬਾ ਵਿਖੇ ਵੋਟਾਂ ਮੰਗੀਆਂ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਿੰਕਾ ਕੁਤਬਾ ਬਾਹਮਣੀਆਂ ਨੇ ਆਪਣੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਹਲਕੇ ਦੇ ਪਿੰਡ ਕੁਤਬਾ ਵਿਖੇ ਘਰ-ਘਰ ਜਾ ਕੇ ਆਪਣੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਝਲੂਰ ਵਲੋਂ ਪਿੰਡਾਂ ਵਿਚ ਮੀਟਿੰਗਾਂ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੁੱਲੀਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਭੁਪਿੰਦਰ ਸਿੰਘ ਝਲੂਰ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਅੱਜ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ | ਕੋਠੇ ਸੁਰਜੀਤਪੁਰਾ, ਜ਼ੀਰੋ ...

ਪੂਰੀ ਖ਼ਬਰ »

ਬੀਬੀ ਘਨੌਰੀ ਵਲੋਂ ਬੀਬੀ ਜੋਸ਼ੀ ਦੇ ਹੱਕ 'ਚ ਚੋਣ ਪ੍ਰਚਾਰ

ਮਹਿਲ ਕਲਾਂ, 11 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਅਤੇ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਆਗੂ ਬੀਬੀ ਹਰਚੰਦ ਕੌਰ ਘਨੌਰੀ ਦਾ ਪਿੰਡ ਹਮੀਦੀ ਪਹੁੰਚਣ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਰਿੰਦਰ ਦਾਸ ਤੋਤਾ ਨੂੰ ਡਟਵੀਂ ਹਮਾਇਤ ਦੇਣ ਦਾ ਭਰੋਸਾ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਲੇਕੇ ਤੋਂ ਸਾਂਝੇ ਉਮੀਦਵਾਰ ਹਰਿੰਦਰ ਦਾਸ ਤੋਤਾ ਨੇ ਪਿੰਡ ਧਨੌਲਾ ਖ਼ੁਰਦ ਵਿਖੇ ਵੋਟਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਵਰਕਰਾਂ ਨੇ ਉਨ੍ਹਾਂ ਡਟਵੀਂ ...

ਪੂਰੀ ਖ਼ਬਰ »

ਢਿੱਲੋਂ ਵਲੋਂ ਲੱਕੀ ਸਟਾਰ ਬਡਬਰ ਦੇ ਦਫ਼ਤਰ ਦਾ ਰਸਮੀ ਉਦਘਾਟਨ

ਧਨੌਲਾ, 11 ਸਤੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕਾਂਗਰਸ ਪਾਰਟੀ ਦੀ ਯੋਗ ਰਹਿਨੁਮਾਈ ਹੇਠ ਬਰਨਾਲਾ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਗਿਆ | ਹੁਣ ਜ਼ਿਲ੍ਹਾ ਬਰਨਾਲਾ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਏ ਜਾਣ ਲਈ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਿੱਕ ਥਾਪੜ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪਿੰਡ ਮਹਿਤਾ 'ਚ ਮੰਗੀਆਂ ਵੋਟਾਂ

ਤਪਾ ਮੰਡੀ, 11 ਸਤੰਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਹੋਣ ਜਾ ਰਹੀਆਂ 19 ਸਤੰਬਰ ਨੂੰ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਵੋਟਰਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ | ਤਪਾ ਨੇੜਲੇ ਪਿੰਡ ਮਹਿਤਾ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਧਾਲੀਵਾਲ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਹੰਡਿਆਇਆ, 11 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਲੇਕੇ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਤੇ ਪੰਚਾਇਤ ਸੰਮਤੀ ਜ਼ੋਨ ਨਾਈਵਾਲਾ ਦੇ ਉਮੀਦਵਾਰ ਸਵਰਾਜ ਸਿੰਘ ਭੱਠਲ ਨੇ ਪਿੰਡ ਧਨੌਲਾ ਖ਼ੁਰਦ ਵਿਖੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਘੁੱਲਾ ਸਿੰਘ ਵਲੋਂ ਚੋਣ ਪ੍ਰਚਾਰ ਤੇਜ਼

ਬਰਨਾਲਾ, 11 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬਲਾਕ ਸੰਮਤੀ ਜ਼ੋਨ ਠੀਕਰੀਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ: ਘੁੱਲਾ ਸਿੰਘ ਚੌਧਰੀ ਵਲੋਂ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਚੋਣ ਪ੍ਰਚਾਰ ਦੌਰਾਨ ਉਨ੍ਹਾਂ ਵਲੋਂ ਪਿੰਡ ਠੀਕਰੀਵਾਲਾ ਵਿਖੇ ਘਰ-ਘਰ ਜਾ ...

ਪੂਰੀ ਖ਼ਬਰ »

ਗੁਰਮੀਤ ਕੌਰ ਚੀਮਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ ਮਿਲਿਆ

ਟੱਲੇਵਾਲ, 11 ਸਤੰਬਰ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਟੱਲੇਵਾਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਮੀਤ ਕੌਰ ਚੀਮਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ ਜਦ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦੇ ਪਿੰਡ ਵਿਧਾਤੇ, ਚੰੂਘਾ ਅਤੇ ...

ਪੂਰੀ ਖ਼ਬਰ »

ਉਗੋਕੇ ਵਿਖੇ ਨਵੀਆਂ ਵੋਟਾਂ ਬਣਾਏ ਜਾਣ ਦਾ ਨਿਰੀਖਣ

ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਕ੍ਰਮਵਾਰ ਸੰਮਤੀ ਤੇ ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਨਵੀਆਂ ਵੋਟਾਂ ਬਣਾਏ ਜਾਣ ਅਤੇ ਗ਼ਲਤ ਵੋਟਾਂ ਦੀ ਦਰੁਸਤੀ ਲਈ ਪੋਲਿੰਗ ਬੂਥਾਂ 'ਤੇ ਕੈਂਪ ਲਗਾਏ ਗਏ ਹਨ | ਇਹ ਸ਼ਬਦ ...

ਪੂਰੀ ਖ਼ਬਰ »

51 ਹਜ਼ਾਰ ਸ਼ਗਨ ਤੇ 2500 ਰੁਪਏ ਪੈਨਸ਼ਨ ਦੇ ਝੂਠੇ ਵਾਅਦੇ ਕਰਨ ਵਾਲੀ ਕਾਂਗਰਸ ਨੂੰ ਵੋਟਰ ਮੂੰਹ ਨਾ ਲਾਉਣ-ਧੂਰਕੋਟ

ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਲਾਕ ਸੰਮਤੀ ਜ਼ੋਨ ਜਰਨਲ ਧੂਰਕੋਟ ਤੋਂ ਆਪ ਪਾਰਟੀ ਦੇ ਉਮੀਦਵਾਰ ਪ੍ਰਗਟ ਸਿੰਘ ਸਟੂਡੀਓ ਧੂਰਕੋਟ ਨੇ ਘਰ ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਝਾੜੂ ਦੇ ਨਿਸ਼ਾਨ 'ਤੇ ਵੋਟਾਂ ਪਾਉਣ ਦੀ ਮੰਗ ਕੀਤੀ | ਆਪ ...

ਪੂਰੀ ਖ਼ਬਰ »

ਨਾਨਕਸਰ ਠਾਠ ਮਹਿਲ ਕਲਾਂ ਵਿਖੇ 7 ਰੋਜ਼ਾ ਸੰਤ ਸਮਾਗਮ ਆਰੰਭ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਨਾਨਕਸਰ ਠਾਠ ਮਹਿਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਪ੍ਰਕਾਸ਼ ਦਿਵਸ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ, ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ...

ਪੂਰੀ ਖ਼ਬਰ »

ਤੇਲ ਕੀਮਤਾਂ ਦੇ ਵਾਧੇ ਿਖ਼ਲਾਫ਼ ਅਰਥੀ ਫ਼ੂਕ ਪ੍ਰਦਰਸ਼ਨ

ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਦਿਨੋਂ-ਦਿਨ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ ਵਿਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ ਦੀ ਅਗਵਾਈ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਕੱਤਰ ਹੋ ਕੇ ...

ਪੂਰੀ ਖ਼ਬਰ »

ਵਿਅਕਤੀਗਤ ਵਿਕਾਸ ਤੇ ਕਲਾਸਰੂਮ ਗਤੀਵਿਧੀਆਂ ਸਬੰਧੀ ਵਰਕਸ਼ਾਪ ਲਾਈ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਸਕੂਲ ਮਹਿਲ ਕਲਾਂ ਵਿਖੇ 'ਵਿਅਕਤੀਗਤ ਵਿਕਾਸ ਅਤੇ ਕਲਾਸ ਰੂਮ ਗਤੀਵਿਧੀਆਾ' ਵਿਸ਼ੇ ਸਬੰਧੀ ਵਿਸ਼ੇਸ਼ ਵਰਕਸ਼ਾਪ ਲਗਾਈ ਗਈ ਜਿਸ ਵਿਚ ਬਿ੍ਟਿਸ਼ ਕੌਾਸਲ ਐਾਡ ਆਈ. ਡੀ. ਬੀ. ਆਈ ਵਲੋਂ ਮਾਨਤਾ ਪ੍ਰਾਪਤ ...

ਪੂਰੀ ਖ਼ਬਰ »

ਬੇਲੋੜੇ ਟੈਕਸ ਲਾ ਕੇ ਛੋਟੇ ਧੰਦਿਆਂ ਨੂੰ ਬਰਬਾਦ ਕਰਨ 'ਤੇ ਲੱਗੀਆਂ ਸਰਕਾਰਾਂ-ਛੀਨੀਵਾਲ

ਮਹਿਲ ਕਲਾਂ, 11 ਸਤੰਬਰ (ਅਵਤਾਰ ਸਿੰਘ ਅਣਖੀ)-ਕੇਂਦਰ ਅਤੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਲੋੜੇ ਟੈਕਸ ਲਾ ਕੇ ਛੋਟੇ ਧੰਦਿਆਂ ਨੂੰ ਬਰਬਾਦ ਕਰਨ 'ਤੇ ਲੱਗੀਆਂ ਹੋਈਆਂ ਹਨ | ਇਹ ਪ੍ਰਗਟਾਵਾ ਭਾਕਿਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ...

ਪੂਰੀ ਖ਼ਬਰ »

ਡਾਂਸ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ

ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਉਡਾਨ ਯੂਥ ਕਲੱਬ ਬਰਨਾਲਾ ਵਲੋਂ ਨੰਨੇ੍ਹ ਉਸਤਾਦ ਕਰਵਾਏ ਗਏ ਪ੍ਰੋਗਰਾਮ ਵਿਚ ਹਿੱਸਾ ਲਿਆ | ਜਿਸ ਵਿਚ ਸੀਨੀਅਰ ਸੋਲੋ ਤੇ ਗਰੱੁਪ ਡਾਂਸ ਮੁਕਾਬਲਿਆਂ ...

ਪੂਰੀ ਖ਼ਬਰ »

ਡੀ. ਐੱਸ. ਪੀ ਤਪਾ ਨੇ ਪੱਖੋ ਕਲਾਂ ਵਿਖੇ ਕੀਤੀ ਮੀਟਿੰਗ

ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਡੀ.ਐਸ.ਪੀ. ਤਪਾ ਤੇਜਿੰਦਰ ਸਿੰਘ ਧਾਲੀਵਾਲ ਨੇ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਜਨਤਕ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ ਤਪਾ ਸ: ਤੇਜਿੰਦਰ ...

ਪੂਰੀ ਖ਼ਬਰ »

ਮਾਤਾ ਬਚਨ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮਹਿਲ ਕਲਾਂ, 11 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪਰਮ ਗਿੱਲ ਸਟੱਡ ਫਾਰਮ ਛੀਨੀਵਾਲ ਕਲਾਂ ਦੇ ਮਾਲਕ ਪਰਮਜੀਤ ਸਿੰਘ ਗਿੱਲ ਦੇ ਸਤਿਕਾਰਯੋਗ ਨਾਨੀ ਮਾਤਾ ਬਚਨ ਕੌਰ ਪਤਨੀ ਸਵ: ਸੰਤਾ ਸਿੰਘ ਵਾਸੀ ਬਰਨਾਲਾ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ...

ਪੂਰੀ ਖ਼ਬਰ »

ਭਲਕੇ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰਹਿਣਗੇ

ਬਰਨਾਲਾ, 11 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਧਰਮ ਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 13 ਸਤੰਬਰ ਦਿਨ ਵੀਰਵਾਰ ਨੰੂ ਜ਼ਿਲ੍ਹਾ ...

ਪੂਰੀ ਖ਼ਬਰ »

ਨਾਬਾਲਗ ਧੀ ਨਾਲ ਜਬਰ ਜਨਾਹ ਦੇ ਦੋਸ਼ੀ ਪਿਤਾ ਨੰੂ 15 ਸਾਲ ਦੀ ਕੈਦ

ਬਰਨਾਲਾ, 11 ਸਤੰਬਰ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਪਿਤਾ ਨੰੂ 15 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ ¢ ਮਾਮਲੇ ...

ਪੂਰੀ ਖ਼ਬਰ »

ਸ਼ੇਰੂ ਐੱਸ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਤੇ ਗਾਗਟ ਜਰਨਲ ਸਕੱਤਰ ਨਿਯੁਕਤ

ਧਨੌਲਾ, 11 ਸਤੰਬਰ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੇ ਲੋਕ ਹਿਤਾਂ ਦੀ ਰਾਖੀ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ, ਇਸ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਜਿਸ ਕਾਰਨ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨਾਲ ਜੁੜ ਕੇ ਸੂਬੇ ਦੇ ਲੋਕ ਪਾਰਟੀ ਨੀਂਹ ਮਜ਼ਬੂਤ ਕਰ ...

ਪੂਰੀ ਖ਼ਬਰ »

ਥਾਣਾ ਮੁਖੀ ਜਸਵੀਰ ਕੌਰ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਵਿਸ਼ੇਸ਼ ਨਾਕਾਬੰਦੀ

ਸ਼ਹਿਣਾ, 11 ਸਤੰਬਰ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਦੇ ਐਸ.ਐਚ.ਓ. ਮੈਡਮ ਜਸਵੀਰ ਕੌਰ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਤੇ ਉਚੇਚੇ ਤੌਰ 'ਤੇ ਨਾਕਾਬੰਦੀ ਕਰ ਕੇ ਸਮੁੱਚੇ ਵਾਹਨਾਂ ਦੀ ਜਾਂਚ ਕੀਤੀ | ਉਨ੍ਹਾਂ ਕਿਹਾ ਕਿ ਸੰਮਤੀ ਤੇ ਪੰਚਾਇਤੀ ਚੋਣਾਂ ਦੇ ਚਲਦਿਆਂ ਕਈ ਵਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX