ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  10 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  24 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  4 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  44 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 1 hour ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 4 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 4 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 4 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 4 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 4 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 5 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 5 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 5 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 5 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 6 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 6 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 6 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 6 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 7 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 7 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 9 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਦਿੱਲੀ

5 ਸਫਾਈ ਮਜ਼ਦੂਰਾਂ ਦੀ ਮੌਤ ਦੇ ਮਾਮਲੇ 'ਚ ਦਿੱਲੀ ਭਾਜਪਾ ਵਲੋਂ ਕੇਜਰੀਵਾਲ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 11 ਸਤੰਬਰ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਮਹਾਮੰਤਰੀ ਕੁਲਜੀਤ ਸਿੰਘ ਚਹਿਲ ਦੀ ਅਗਵਾਈ 'ਚ ਦਿੱਲੀ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਅਤੇ ਪੂਰਬੀ ਦਿੱਲੀ ਸੰਸਦੀ ਖੇਤਰ ਦੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ | ਬੀਤੇ ਐਤਵਾਰ ਮੋਤੀ ਨਗਰ ਵਿਖੇ ਇੱਕ ਨਿਜੀ ਭਵਨ ਨਿਰਮਾਣ ਕੰਪਨੀ ਦੇ ਕੰਪਲੈਕਸ ਵਿਚ ਸੀਵਰ ਸਫਾਈ ਦੇ ਦੌਰਾਨ ਸਾਹ ਘੁੱਟਣ ਨਾਲ 5 ਸਫਾਈ ਮਜਦੂਰਾਂ ਦੀ ਮੌਤ ਹੋ ਗਈ ਸੀ, ਇਸੇ ਦੇ ਵਿਰੋਧ 'ਚ ਭਾਜਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਜਪਾ ਆਗੂਆ ਨੇ ਦੋਸ਼ ਲਾਇਆ ਕਿ ਕੇਜਰੀਵਾਲ ਸਰਕਾਰ ਮੋਤੀ ਨਗਰ ਹਾਦਸੇ ਨੂੰ ਦਬਾਉਣਾ ਚਾਹੁੰਦੀ ਹੈ | ਉਨ੍ਹਾਂ 5 ਸਫਾਈ ਮਜਦੂਰਾਂ ਦੇ ਪਰਿਵਾਰਾਂ ਨੂੰ ਦਿ ੱਲੀ ਸਰਕਾਰ ਦੀ ਨੀਤੀ ਮੁਤਾਬਿਕ 1-1 ਕਰੋੜ ਰੁਪਏ ਮੁਆਵਜਾ ਦੇਣ ਦੀ ਮੰਗ ਵੀ ਕੀਤੀ | ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਕੁਲਜੀਤ ਸਿੰਘ ਚਹਿਲ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਵਿਚ ਮਨੁੱਖੀ ਸੰਵੇਦਨਾਵਾਂ ਬਿਲਕੁਲ ਖਤਮ ਹੋ ਚੁੱਕੀਆਂ ਹਨ ਅਤੇ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਹਰ ਮਾਮਲੇ 'ਚ ਬਚਣ ਦੀ ਕੋਸ਼ਸ਼ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦ ਹੈ ਕਿ ਐਤਵਾਰ ਦੇ ਹਾਦਸੇ ਤੋਂ ਬਾਅਦ ਹੁਣ ਤੱਕ ਕੇਜਰੀਵਾਲ ਜਾਂ ਉਨ੍ਹਾਂ ਦੇ ਕਿਸੀ ਮੰਤਰੀ ਨੂੰ ਮਿ੍ਤਕ ਸਫਾਈ ਮਜਦੂਰਾਂ ਦੇ ਪਰਿਵਾਰਾਂ ਦੀ ਖੋਜ਼ ਖਬਰ ਲੈਣ ਦਾ ਸਮਾਂ ਨਹੀਂ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੋ ਵੀ ਜਾਂਚ ਦੇ ਆਦੇਸ਼ ਹੋਏ ਹਨ ਉਹ ਦਿੱਲੀ ਭਾਜਪਾ ਮੁਖੀ ਮਨੋਜ ਤਿਵਾੜੀ ਦੁਆਰਾ ਮੁੱਦੇ ਨੂੰ ਚੁੱਕੇ ਜਾਣ ਦੇ ਦਬਾਅ ਦੇ ਕਾਰਣ ਹੀ ਹੋਏ ਹਨ |

ਦਿੱਲੀ ਪੁਲਿਸ ਪ੍ਰਤੀ ਠੁੱਲਾ ਸ਼ਬਦ ਦੀ ਵਰਤੋਂ ਕਰਨ ਦੇ ਮਾਮਲੇ 'ਚ ਅਦਾਲਤ ਵਲੋਂ ਕੇਜਰੀਵਾਲ ਨੂੰ ਰਾਹਤ

ਨਵੀਂ ਦਿੱਲੀ, 11 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਪੁਲਿਸ ਨੂੰ 'ਠੁੱਲਾ' ਆਖਣ 'ਤੇ ਦਾਖਲ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਹੈ | ਕੋਰਟ ਨੇ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ...

ਪੂਰੀ ਖ਼ਬਰ »

ਬਜ਼ੁਰਗ ਔਰਤਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਗਰੋਹ ਫਿਰ ਹੋਇਆ ਸਰਗਰਮ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਬਜ਼ੁਰਗ ਔਰਤਾਂ ਦੇ ਗਹਿਣੇ ਲੁੱਟਣ ਵਾਲਾ ਗਰੋਹ ਫਿਰ ਸਰਗਰਮ ਹੋ ਗਿਆ ਹੈ ਅਤੇ ਉਹ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਵਾਰਦਾਤਾਂ ਕਰ ਰਿਹਾ ਹੈ | ਇਸ ਗਿਰੋਹ ਦੇ ਮੈਂਬਰ ਨਕਲੀ ਪੁਲਿਸ ਵਾਲੇ ਬਣ ਕੇ ਬਜ਼ੁਰਗ ਔਰਤਾਂ ...

ਪੂਰੀ ਖ਼ਬਰ »

ਗਾਂਜਾ ਸਪਲਾਈ ਕਰਨ ਵਾਲਾ ਅਮਜ਼ਿਦ ਪੁਲਿਸ ਨੇ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਇਕ ਅਮਜਿਦ ਮੰਡਲ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਵਧੀਆ ਕਿਸਮ ਦਾ 10 ਕਿਲੋ ਗਾਂਜਾ ਬਰਾਮਦ ਕੀਤਾ ਹੈ | ਇਹ ਵਿਅਕਤੀ ਕਿਸ਼ਨਗੰਜ਼ ਦਿੱਲੀ ਦਾ ਰਹਿਣ ਵਾਲਾ ਹੈ | ਇਸ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਨੇ ਅੰਮਿ੍ਤਾ ਪ੍ਰੀਤਮ ਦੀ ਜਨਮ ਸ਼ਤਾਬਦੀ ਮਨਾਈ

ਨਵੀਂ ਦਿੱਲੀ 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਪੰਜਾਬੀ ਭਵਨ ਵਿਖੇ ਅੰਮਿ੍ਤ ਪ੍ਰੀਤਮ ਦੀ ਜਨਮ ਸ਼ਤਾਬਦੀ ਦੇ ਸਿਲਸਿਲੇ ਵਿਚ ਇਸ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ ਦਾ ਮੰਚ ਸੰਚਾਲਨ ਬਲਬੀਰ ਮਾਧੋਪੁਰੀ ਨੇ ਕੀਤਾ | ਉਨ੍ਹਾਂ ਨੇ ਸਭ ...

ਪੂਰੀ ਖ਼ਬਰ »

'ਵਪਾਰ ਬਚਾਓ-ਮਜ਼ਦੂਰ ਬਚਾਓ' ਰੈਲੀ ਦੌਰਾਨ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ ਕਾਂਗਰਸ ਕਰੇਗੀ ਸਿੱਧੀ ਕਾਰਵਾਈ ਦਾ ਐਲਾਨ-ਮੁਕੇਸ਼ ਸ਼ਰਮਾ

ਨਵੀਂ ਦਿੱਲੀ, 11 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਅਜੇ ਮਾਕਨ ਦੀ ਅਗਵਾਈ 'ਚ ਸ਼ੁਰੂ ਕੀਤੇ ਗਏ 'ਨਿਆਂ ਯੁੱਧ' ਦੇ ਤੀਜੇ ਗੇੜ 'ਚ ਪਾਰਟੀ ਵੱਲੋਂ ਨਵੀਂ ਦਿੱਲੀ ਸੰਸਦੀ ਖੇਤਰ ਦੇ ਪਦਮ ਸਿੰਘ ਰੋਡ ...

ਪੂਰੀ ਖ਼ਬਰ »

ਯੂਨਾਈਟਿਡ ਹਿੰਦੂ ਫ਼ਰੰਟ ਨੇ ਕੀਤਾ ਜੰਤਰ ਮੰਤਰ ਵਿਖੇ ਪ੍ਰਦਰਸ਼ਨ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਜੰਮੂ ਕਸ਼ਮੀਰ ਤੋਂ ਧਾਰਾ 35 ਏ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਯੂਨਾਈਟਿਡ ਹਿੰਦੂ ਫ਼ਰੰਟ ਦੀ ਦਿੱਲੀ ਇਕਾਈ ਨੇ ਜੰਤਰ ਮੰਤਰ 'ਤੇ ਜ਼ੋਰਦਾਰ ਪ੍ਰਦਰਸ਼ਨ ਕਰ ਕੇ ਇਸ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ | ਪ੍ਰਦਰਸ਼ਨ ਵਿਚ ...

ਪੂਰੀ ਖ਼ਬਰ »

ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਨੇ ਸਮਾਗਮਾਂ ਦੀ ਚਲਾਈ ਲੜੀ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦਿੱਲੀ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਚਲਾਈ ਗਈ | ਲੜੀ '550 ਸਾਲ ...

ਪੂਰੀ ਖ਼ਬਰ »

ਸਿੱਖ ਸਮਾਜ ਜਾਗਰੂਕ ਮਿਸ਼ਨ ਹਰਿਆਣਾ ਸਿੱਖ ਅਤੇ ਪੰਜਾਬੀ ਭਾਸ਼ਾ ਬੋਲਦੇ ਸਮਾਜ ਨੂੰ ਕਰ ਰਿਹਾ ਹੈ ਸੰਗਠਿਤ-ਵਿਰਕ

ਕਰਨਾਲ, 11 ਸਤੰਬਰ (ਗੁਰਮੀਤ ਸਿੰਘ ਸੱਗੂ)-ਸਿੱਖ ਸਮਾਜ ਜਾਗਰੂਕ ਮਿਸ਼ਨ ਹਰਿਆਣਾ ਰਜਿ. ਹਰਿਆਣਾ ਦੇ ਸਿੱਖਾਂ ਅਤੇ ਪੰਜਾਬੀ ਭਾਸ਼ਾ ਬੋਲਦੇ ਸਮਾਜ ਨੂੰ ਸਮਾਜਿਕ, ਆਰਥਿਕ ਅਤੇ ਸਿਆਸੀ ਪੱਖੋਂ ਜਾਗਰੂਕ ਕਰਕੇ ਸੰਗਠਿਤ ਕਰਨ ਦਾ ਕੰਮ ਕਰ ਰਿਹਾ ਹੈ | ਉਕਤ ਪ੍ਰਗਟਾਵਾ ਮਿਸ਼ਨ ਦੇ ...

ਪੂਰੀ ਖ਼ਬਰ »

ਪੁਜਾਰੀਆਂ ਦਾ ਕਤਲੇਆਮ ਕਰਨ ਵਾਲੇ 5 ਚੜੇ੍ਹ ਪੁਲਿਸ ਹੱਥੇ

ਕਰਨਾਲ, 11 ਸਤੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਯੂ.ਪੀ. ਅਤੇ ਕਰਨਾਲ ਜਿਲੇ ਦੀ ਹੱਦ 'ਤੇ ਸਥਿਤ ਪਿੰਡ ਮੰਗਲੋਰਾ ਦੇ ਭਾਈ ਭੈਣ ਮੰਦਿਰ ਵਿਖੇ ਕਰੀਬ 20 ਦਿਨ ਪਹਿਲਾਂ ਕੀਤੇ ਗਏ ਹਮਲੇ ਦੌਰਾਨ ਮਾਰੇ ਗਏ 4 ਲੋਕਾਂ ਦੇ ਮਾਮਲੇ ਦਾ ਖ਼ੁਲਾਸਾ ਕਰਦੇ ਹੋਏ 5 ਲੋਕਾਂ ਨੂੰ ...

ਪੂਰੀ ਖ਼ਬਰ »

ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਗਣੇਸ਼ ਉਤਸਵ ਦੀਆਂ ਤਿਆਰੀਆਂ

ਕੁਰੂਕਸ਼ੇਤਰੇ, 11 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ ਵਿਚ 13 ਸਤੰਬਰ ਤੋਂ ਸ਼ੁਰੂ ਹੋ ਰਹੇ ਸ੍ਰੀ ਗਣੇਸ਼ ਉਤਸਵ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ | ਰਾਜਸਥਾਨ ਤੋਂ ਆਏ ਮੂਰਤੀਕਾਰਾਂ ਨੇ ਮੂਰਤੀਆਂ ਨੂੰ ਆਖ਼ਰੀ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ | ਪਾਲੀ ...

ਪੂਰੀ ਖ਼ਬਰ »

ਭਾਕਿਯੂ ਨੇ ਬੈਠਕ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਕੀਤਾ ਵਿਚਾਰ

ਕਰਨਾਲ, 11 ਸਤੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਬਲਾਕ ਕਰਨਾਲ ਦੀ ਅਹਿਮ ਬੈਠਕ ਪਿੰਡ ਮਹਿਮਦਪੁਰ ਵਿਖੇ ਬਾਬੂ ਰਾਮ ਨੰਬਰਦਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਕਿਸਾਨਾਂ ਦੀਆਂ ਸਮਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਭਾਕਿਯੂ ਦੇ ਕੌਮੀ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ 52 ਡੱ ਬੇ ਫੜੇ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਨੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਦੀਪਕ (22) ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਮਹੀਪਾਲਪੁਰ ਦਿੱਲੀ ਦਾ ਰਹਿਣ ਵਾਲਾ ਹੈ | ਇਸ ਵਿਅਕਤੀ ਕੋਲੋਂ ਪੁਲਿਸ ਨੇ 52 ਡੱਬੇ ਸ਼ਰਾਬ ਦੇ ਫੜੇ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਮੱਛਰਾਂ ਦਾ ਲਾਰਵਾ ਮਿਲਣ 'ਤੇ ਕਰ ਰਿਹੈ ਸਖ਼ਤ ਕਾਰਵਾਈ

ਨਵੀਂ ਦਿੱਲੀ, 11 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਨਗਰ ਨਿਗਮ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਲਗਾਤਾਰ ਜੁਟੀ ਹੋਈ ਹੈ ਅਤੇ ਨਾਲ ਹੀ ਉਨ੍ਹਾਂ ਲੋਕਾਂ 'ਤੇ ਕਾਰਵਾਈ ਵੀ ਕੀਤੀ ਜਾ ਰਹੀ ਹੈ ਜਿਥੇ ਕਿ ਮੱਛਰਾਂ ਦਾ ਲਾਰਵਾ ਮਿਲ ਰਿਹਾ ਹੈ | ਨਿਗਮ ਤੇ ਮੱਛਰਾਂ ਦਾ ...

ਪੂਰੀ ਖ਼ਬਰ »

ਮਹਾਂਦੇਵ ਰੈਡੀ ਤੋਂ ਅਮਨਦੀਪ ਸਿੰਘ ਖ਼ਾਲਸਾ ਬਣਿਆ ਸਾਇਕਲ 'ਤੇ 2.16 ਲੱਖ ਕਿ.ਮੀ. ਯਾਤਰਾ ਕਰਕੇ ਮਲੇਰਕੋਟਲਾ ਪਹੁੰਚਿਆ

ਮਲੇਰਕੋਟਲਾ, 11 ਸਤੰਬਰ (ਕੁਠਾਲਾ)-ਕਰਨਾਟਕਾ ਦੇ ਬੈਂਗਲੁਰੂ ਤੋਂ ਪਹਿਲੀ ਜਨਵਰੀ 2008 ਨੂੰ ਵਿਸ਼ਵ ਸ਼ਾਂਤੀ ਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਦਾ ਸੰਦੇਸ਼ ਲੈ ਕੇ ਸਾਈਕਲ ਉੱਪਰ ਭਾਰਤ ਯਾਤਰਾ 'ਤੇ ਚੱਲਿਆ ਮਹਾਂਦੇਵ ਰੈਡੀ ਜੋ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਅਮਨਦੀਪ ...

ਪੂਰੀ ਖ਼ਬਰ »

ਅੱਜ ਸਾਰਾਗੜ੍ਹੀ ਦੇ ਰਾਜ ਪੱਧਰ ਸਮਾਗਮ 'ਚ ਮੁੱਖ ਮੰਤਰੀ ਹੋਣਗੇ ਮੁੱਖ ਮਹਿਮਾਨ

ਫ਼ਿਰੋਜ਼ਪੁਰ, 11 ਸਤੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ 121ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 12 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਸਾਧਾਂਵਾਲਾ ਦੀ ਅਗਵਾਈ ਹੇਠ ਕੇਰਲ 'ਚ ਰਾਹਤ ਸਮੱਗਰੀ ਵੰਡੀ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਬ ਸਾਂਝੀਵਾਲਤਾ ਸੇਵਾ ਦਲ ਸਾਧਾਂਵਾਲਾ ਵਲੋਂ ਸਰਪ੍ਰਸਤ ਬਾਬਾ ਅਵਤਾਰ ਸਿੰਘ ਸਾਧਾਂਵਾਲਾ ਦੀ ਅਗਵਾਈ 'ਚ ਸਿੰਘਾਂ ਨੇ ਕੇਰਲ ਦੇ ਸ਼ਹਿਰ ਅਪਾਲੀ ਵਿਚ ਹੜ੍ਹ ਪੀੜਤਾਂ ਨੂੰ ਖਾਣ ਸਮਗਰੀ, ਦਵਾਈਆਂ, ਕੱਪੜੇ, ਬਿਸਤਰੇ ਘਰ-ਘਰ ...

ਪੂਰੀ ਖ਼ਬਰ »

ਆੜ੍ਹਤੀ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਤੇ ਅਧਿਕਾਰੀਆਂ ਨਾਲ ਮੁਲਾਕਾਤ

ਖੰਨਾ, 11 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਭਰ ਦੇ ਪ੍ਰਮੁੱਖ ਆੜ੍ਹਤੀ ਨੇਤਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਚੋਣਾਂ 'ਚ ਵੈਟਰਨਰੀ ਡਾਕਟਰਾਂ ਦੀ ਤਾਇਨਾਤੀ 'ਤੇ ਜਥੇਬੰਦੀ ਨੇ ਜਤਾਇਆ ਰੋਸ

ਐੱਸ.ਏ.ਐੱਸ. ਨਗਰ, 11 ਸਤੰਬਰ (ਕੇ.ਐੱਸ. ਰਾਣਾ)-ਪੰਜਾਬ ਸਟੇਟ ਵੈਟਰਨਰੀ ਅਫ਼ਸਰਜ਼ ਐਸੋਸੀਏਸ਼ਨ ਦੀ ਡਾ: ਅਸ਼ੋਕ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਹੋਈ ਮੀਟਿੰਗ ਵਿਚ ਸੂਬੇ ਦੇ ਕੁਝ ਜ਼ਿਲਿ੍ਹਆਂ ਸੰਗਰੂਰ, ਨਵਾਂਸ਼ਹਿਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ ਤੇ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਨੇ ਕੀਤੀ ਆਰੀਅਨਜ਼ ਗਰੁੱਪ ਦੇ ਪ©ੋਗਰਾਮ 'ਚ ਸ਼ਿਰਕਤ

ਪਟਿਆਲਾ, 11 ਸਤੰਬਰ (ਅ.ਬ.)-ਮਹਾਰਾਣੀ ਪ੍ਰਨੀਤ ਕੌਰ ਸਾਬਕਾ ਕੇਂਦਰੀ ਮੰਤਰੀ ਨੇ ਪੋਲੋ ਗਰਾਉਂਡ ਪਟਿਆਲਾ ਵਿਖੇ ਆਰੀਅਨਜ਼ ਗਰੁੱਪ ਆਫ਼ ਕਾਲਜਿਸ ਨੇੜੇ ਰਾਜਪੁਰਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਚ ਸ਼ਿਰਕਤ ਕੀਤੀ | ਸ਼©ੀ ਅਸ਼ਵਨੀ ਸੇਖੜੀ, ਚੇਅਰਮੈਨ, ਜੈਕ. ...

ਪੂਰੀ ਖ਼ਬਰ »

ਫੂਡ ਸੁਰੱਖਿਆ ਵਿਭਾਗ ਵਲੋਂ ਅਬੋਹਰ 'ਚ ਤੇਲ ਤੇ ਘਿਉ ਦੀ ਫ਼ੈਕਟਰੀ 'ਤੇ ਛਾਪਾ

ਅਬੋਹਰ, 11 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮਿਲਾਵਟਖੋਰੀ ਿਖ਼ਲਾਫ਼ ਸਰਕਾਰ ਤੇ ਸਬੰਧਿਤ ਵਿਭਾਗ ਪੂਰੀ ਤਰ੍ਹਾਂ ਸਖ਼ਤ ਹੋਇਆ ਪਿਆ ਹੈ | ਅੱਜ ਸਹਾਇਕ ਕਮਿਸ਼ਨਰ ਫੂਡ ਕੰਵਲਪ੍ਰੀਤ ਸਿੰਘ ਅਤੇ ਫੂਡ ਸੁਰੱਖਿਆ ਅਫ਼ਸਰ ਗਗਨਦੀਪ ਕੌਰ ਦੀ ਅਗਵਾਈ 'ਚ ਪੂਰੀ ਟੀਮ ਗੁਪਤ ਸੂਚਨਾ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਨੇ ਕੀਤੀ ਆਰੀਅਨਜ਼ ਗਰੁੱਪ ਦੇ ਪ©ੋਗਰਾਮ 'ਚ ਸ਼ਿਰਕਤ

ਪਟਿਆਲਾ, 11 ਸਤੰਬਰ (ਅ.ਬ.)-ਮਹਾਰਾਣੀ ਪ੍ਰਨੀਤ ਕੌਰ ਸਾਬਕਾ ਕੇਂਦਰੀ ਮੰਤਰੀ ਨੇ ਪੋਲੋ ਗਰਾਉਂਡ ਪਟਿਆਲਾ ਵਿਖੇ ਆਰੀਅਨਜ਼ ਗਰੁੱਪ ਆਫ਼ ਕਾਲਜਿਸ ਨੇੜੇ ਰਾਜਪੁਰਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਚ ਸ਼ਿਰਕਤ ਕੀਤੀ | ਸ਼©ੀ ਅਸ਼ਵਨੀ ਸੇਖੜੀ, ਚੇਅਰਮੈਨ, ਜੈਕ. ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਸਿਰਫ਼ 12 ਦਿਨਾਂ 'ਚ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਅੱਜ ਇਕ ਹੋਰ ਵਿਦਿਆਰਥੀ ਦਾ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਗੋਬਿੰਦ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਰਨਾਲਾ (ਪੰਜਾਬ) ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਹੀ ਪਰਾਲੀ ਦੇ ਨਿਪਟਾਰੇ 'ਚ ਦੇਸ਼ ਦੇ ਕਿਸਾਨਾਂ ਦਾ ਮਾਰਗ ਦਰਸ਼ਕ ਬਣਨ-ਬਦਨੌਰ

ਭੱਦੀ, 11 ਸਤੰਬਰ (ਨਰੇਸ਼ ਧੌਲ)-ਬੱਲੋਵਾਲ ਸੌਾਖੜੀ ਵਿਖੇ ਸ਼ੁਰੂ ਹੋਏ ਕਿਸਾਨ ਮੇਲੇ ਦੌਰਾਨ ਇਕੱਤਰ ਹੋਏ ਕਿਸਾਨਾਂ ਨੂੰ ਪੰਜਾਬ ਦੇ ਰਾਜਪਾਲ ਅਤੇ ਪੀ.ਏ.ਯੂ. ਦੇ ਚਾਂਸਲਰ ਵੀ.ਪੀ. ਸਿੰਘ ਬਦਨੌਰ ਨੇ ਸੱਦਾ ਦਿੱਤਾ ਕਿ ਹਰੀ ਕ੍ਰਾਂਤੀ ਰਾਹੀਂ ਅਨਾਜ ਉਤਪਾਦਨ 'ਚ ਸਵੈ-ਨਿਰਭਰਤਾ ...

ਪੂਰੀ ਖ਼ਬਰ »

ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹੈ ਗਦੂਦ ਦਾ ਕੈਂਸਰ

ਚੰਡੀਗੜ•੍ਹ, 11 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਵਿਚ ਗਦੂਦ (ਪਰੋਸਟੇਟ ਗਲੈਂਡ) ਦਾ ਕੈਂਸਰ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ | ਫੇਫੜਿਆਂ ਦੇ ਕੈਂਸਰ ਤੋਂ ਬਾਅਦ ਗਦੂਦ ਦੇ ਕੈਂਸਰ ਕਾਰਨ ਪੁਰਸ਼ਾਂ ਦੀ ਸਭ ਤੋਂ ਵੱਧ ਜਾਨ ਜਾਂਦੀ ਹੈ | ਪੀ.ਜੀ.ਆਈ. ਚੰਡੀਗੜ੍ਹ •ਵਿਚ ਹਰ ਮਹੀਨੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ 2 ਨੌਜਵਾਨਾਂ ਨੂੰ 20-20 ਸਾਲ ਕੈਦ

ਅੰਮਿ੍ਤਸਰ, 11 ਸਤੰਬਰ (ਰੇਸ਼ਮ ਸਿੰਘ)-ਇਕ ਨਾਬਾਲਗਾ ਨੂੰ ਅਗਵਾ ਕਰਕੇ ਜਬਰ-ਜਨਾਹ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਨੌਜਵਾਨਾਂ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ 20-20 ਸਾਲ ਕੈਦ ਤੇ 60-60 ਹਜ਼ਾਰ ਰੁਪਏ ਜੁਰਮਾਨਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ 'ਚ ਰੋਸ ਰੈਲੀਆਂ

ਲੁਧਿਆਣਾ, 11 ਸਤੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ ਦੇ ਕਾਮਿਆਂ ਵਲੋਂ ਬਣਾਈ ਗਈ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਕਾਮਿਆਂ ਵਲੋਂ ਅੱਜ ਲੁਧਿਆਣਾ ਸਮੇਤ ਪੂਰੇ ਪੰਜਾਬ ਦੇ 18 ਬੱਸ ਡੀਪੂਆਂ ਵਿਚ ਰੋਸ ਰੈਲੀਆਂ ਕੀਤੀਆਂ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਐਕਸ਼ਨ ...

ਪੂਰੀ ਖ਼ਬਰ »

ਦੋਸ਼ੀਆਂ ਦੀ ਫ਼ਾਂਸੀ 'ਚ ਹੋ ਰਹੀ ਦੇਰੀ ਕਾਰਨ ਨਿਰਭੈਆ ਦੀ ਮਾਂ ਵਲੋਂ ਮਹਿਲਾ ਕਮਿਸ਼ਨ ਨਾਲ ਸੰਪਰਕ

ਨਵੀਂ ਦਿੱਲੀ, 11 ਸਤੰਬਰ (ਪੀ. ਟੀ. ਆਈ.)-ਸਾਲ 2012 'ਚ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦਾ ਸ਼ਿਕਾਰ ਹੋਈ 23 ਸਾਲਾ ਪੈਰਾਮੈਡਿਕਲ ਵਿਦਿਆਰਥਣ ਨਿਰਭੈਆ ਦੀ ਮਾਂ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਵਲੋਂ ਦੋਸ਼ੀਆਂ ਨੂੰ ਫਾਂਸੀ ਦਿੱਤੇ ਜਾਣ 'ਚ ਹੋ ਰਹੀ ਦੇਰੀ ਦਾ ਪਤਾ ਲਗਾਉਣ ਲਈ ਦਿੱਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX