ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 minute ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  40 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  39 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 2 hours ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  about 2 hours ago
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  about 2 hours ago
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  about 2 hours ago
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  about 2 hours ago
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  about 3 hours ago
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  about 3 hours ago
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 3 hours ago
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 3 hours ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 3 hours ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 3 hours ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 4 hours ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 4 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 4 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 5 hours ago
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਡੀ.ਸੀ ਵੱਲੋਂ ਅਧਿਕਾਰੀਆਂ ਨੂੰ ਮੀਓਵਾਲ ਵਿਖੇ 350 ਫੁੱਟ ਚੌੜਾ ਬੰਨ੍ਹ ਲਾਉਣ ਦਾ ਕੰਮ ਕੱਲ੍ਹ ਤੱਕ ਮੁਕੰਮਲ ਕਰਨ ਦੀ ਹਿਦਾਇਤ
. . .  about 4 hours ago
ਹੈਲੀਕਾਪਟਰ ਹਾਦਸਾਗ੍ਰਸਤ ਮਾਮਲਾ: ਆਈ.ਏ.ਐਫ ਦੀ ਜਾਂਚ 'ਚ ਦੋਸ਼ੀ ਪਾਏ ਗਏ 5 ਅਧਿਕਾਰੀ
. . .  about 5 hours ago
ਮੋਗਾ ਵਿਖੇ ਵਿਨੋਦ ਬਾਂਸਲ ਬਣੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ
. . .  about 6 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਵਾਲ ਵਾਲ ਬਚੀ ਲੜਕੀ
. . .  about 6 hours ago
ਰਾਮ ਲੀਲਾ ਮੈਦਾਨ ਵਿਖੇ ਰੋਸ ਪ੍ਰਦਰਸ਼ਨ ਦੀ ਕਵਰੇਜ ਨਾ ਕਰਨ ਦੇ ਵਿਰੋਧ 'ਚ ਬਸਪਾ ਨੇ ਫੂਕਿਆ ਮੀਡੀਆ ਦਾ ਪੁਤਲਾ
. . .  about 6 hours ago
ਤੇਲ ਕੰਪਨੀਆਂ ਨੇ 6 ਹਵਾਈ ਅੱਡਿਆਂ 'ਤੇ ਰੋਕੀ ਏਅਰ ਇੰਡੀਆ ਦੀ 'ਫਿਊਲ' ਸਪਲਾਈ
. . .  about 6 hours ago
ਲੁਧਿਆਣਾ : ਪਲਾਸਟਿਕ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 7 hours ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਸੁਪਰੀਮ ਕੋਰਟ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ 26 ਅਗਸਤ ਨੂੰ ਹੋਵੇਗੀ ਸੁਣਵਾਈ
. . .  about 7 hours ago
ਡਾਕਟਰਾਂ ਦੀ ਲਾਪਰਵਾਹੀ ਕਾਰਨ ਨਵ ਜੰਮੇ ਬੱਚੇ ਦੀ ਮੌਤ
. . .  about 7 hours ago
ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਜਵਾਨ ਸ਼ਹੀਦ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਮੁਕਤਸਰ ਸਾਹਿਬ

ਪੁਲਿਸ ਨੇ ਔਰਤਾਂ ਰਾਹਾੀਂ ਬਲੈਕਮੇਲ ਕਰਨ ਵਾਲੇ 17 ਮੈਂਬਰੀ ਗਰੋਹ ਦਾ ਭਾਂਡਾ ਭੰਨਿ੍ਹਆ, ਮਾਮਲਾ ਦਰਜ

ਲੰਬੀ, 11 ਸਤੰਬਰ (ਮੇਵਾ ਸਿੰਘ)- ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਲੋਟ ਦੇ ਐੱਸ. ਪੀ. ਇਕਬਾਲ ਸਿੰਘ, ਡੀ. ਐੱਸ. ਪੀ. ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਿਟੀ ਮਲੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਖਜੀਤ ਸਿੰਘ ਦੀ ਦੇਖ-ਰੇਖ ਵਿਚ ਪੁਲਿਸ ਨੇ ਇਕ 17 ਮੈਂਬਰੀ ਗਰੋਹ ਦਾ ਭਾਂਡਾ ਭੰਨਿ੍ਹਆ ਹੈ ਜੋ ਭੋਲੇ ਭਾਲੇ ਲੋਕਾਂ ਨੂੰ ਆਪਣੇ ਝਾਂਸੇ ਵਿਚ ਫਸਾ ਕੇ ਉਨ੍ਹਾਂ ਦੀਆਂ ਤਸਵੀਰਾਂ ਖਿੱਚ ਕੇ ਬਲੈਕਮੇਲ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ | ਇਸ ਸਬੰਧੀ ਮਲੋਟ ਦੇ ਪੁਲਿਸ ਕਪਤਾਨ ਇਕਬਾਲ ਸਿੰਘ ਪੀ. ਪੀ. ਐੱਸ. ਨੇ ਬੁਲਾਈ ਇਕ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ ਅਜੀਤ ਸਿੰਘ ਪੁੱਤਰ ਤਿ੍ਲੋਕ ਸਿੰਘ ਵਾਸੀ ਗੁਰੂ ਨਾਨਕ ਨਗਰੀ ਮਲੋਟ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਉਸ ਦਾ ਕ੍ਰਿਪਾਲ ਸਿੰਘ ਨਿਹੰਗ ਨਾਲ ਆਉਣਾ ਜਾਣਾ ਸੀ, ਜਿੱਥੇ ਉਸ ਦੀ ਪਹਿਚਾਣ ਉਸ ਦੇ ਜਵਾਈ ਸੁਖਵਿੰਦਰ ਸਿੰਘ ਉਰਫ਼ ਸੋਨੂੰ ਬਾਬਾ ਪੁੱਤਰ ਮੇਜਰ ਸਿੰਘ ਨਾਲ ਹੋਈ | ਕਰੀਬ 3 ਮਹੀਨੇ ਪਹਿਲਾਂ ਸੁਖਵਿੰਦਰ ਸਿੰਘ ਸੋਨੂੰ ਬਾਬਾ ਉਸ ਨੂੰ ਲੈ ਕੇ ਜਸਵਿੰਦਰ ਕੌਰ ਉਰਫ਼ ਲੱਡੂ ਪਤਨੀ ਗੋਰਾ ਸਿੰਘ ਦੇ ਘਰ ਲੈ ਗਿਆ ਅਤੇ ਉੱਥੇ ਮੰਜੇ 'ਤੇ ਇਕ ਔਰਤ ਗੁਰਪ੍ਰੀਤ ਕੌਰ ਪਤਨੀ ਗੁਰਸੇਵਕ ਸਿੰਘ ਬੈਠ ਗਈ | ਇਸ ਦੌਰਾਨ ਉਸ ਦੀਆਂ ਤਸਵੀਰਾਂ ਖਿੱਚ ਲਈਆਂ ਅਤੇ ਉਸ ਨੂੰ ਬਦਨਾਮ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰਨ ਲੱਗੇ | ਜਦੋਂ ਉਸ ਨੇ ਆਪਣੇ ਆਪ ਨੂੰ ੂ ਬੇਕਸੂਰ ਦੱਸ ਕੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਇਸ ਦੌਰਾਨ ਸੁਖਵਿੰਦਰ ਸਿੰਘ ਸੋਨੂੰ ਬਾਬਾ ਅਤੇ ਗੁਰਸੇਵਕ ਸਿੰਘ ਨੇ ਕਾਪਾ ਅਤੇ ਦੋ ਧਾਰਾ ਖੰਡਾ ਕੱਢ ਕੇ ਅਜੀਤ ਸਿੰਘ ਨੂੰ ਕਿਹਾ ਕਿ ਸਾਨੂੰ ਪੈਸੇ ਦੇੇ ਦੇ ਨਹੀਂ ਤਾਂ ਤੈਨੂੰ ਮਾਰ ਦੇਵਾਂਗੇ | ਇੱਥੇ ਹੀ ਦੋ ਪੁਲਿਸ ਵਰਦੀ ਵਿਚ ਜਵਾਨ ਆ ਗਏ | ਇਨ੍ਹਾਂ ਬਾਰੇ ਵੀ ਬਾਅਦ ਵਿਚ ਪਤਾ ਲੱਗਾ ਕਿ ਇਹ ਰਿੰਪਲ ਗੋਲਡੀ ਅਤੇ ਅਜੈ ਸਨ, ਵੀ ਧਮਕੀਆਂ ਦੇਣ ਲੱਗੇ ਕਿ ਰਾਜੀਨਾਮਾ ਕਰ ਲੈ ਤੇ ਜਿੰਨੇ ਪੈਸੇ ਕਹਿੰਦੇ ਹਨ ਦੇ ਦੇ, ਨਹੀਂ ਤਾਂ ਤੇਰੇ ਨਾਲ ਭੈੜੀ ਕਰਾਂਗੇ | ਅਜੀਤ ਸਿੰਘ ਨੇ ਕਿਹਾ ਕਿ ਉਹ ਬਾਅਦ ਵਿਚ ਮਿਲਣ ਦਾ ਕਹਿ ਕੇ ਉੱਥੋਂ ਬਚ ਨਿਕਲਿਆ ਪਰ ਬਾਅਦ ਵਿਚ ਵੀ ਉਸ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨਾਂ 'ਤੇ ਪੰਜ ਲੱਖ ਦੀ ਮੰਗ ਕਰਦੇ ਰਹੇ ਅਤੇ ਪਰਿਵਾਰ ਨੂੰ ਖ਼ਤਮ ਕਰਨ ਦੀਆਂ ਧਮਕੀਆਂ ਦਿੰਦੇ ਰਹੇ | ਅਜੀਤ ਸਿੰਘ ਨੇ ਕਿਹਾ ਕਿ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਗਿਆ ਅਤੇ ਆਤਮ ਹੱਤਿਆ ਕਰਨ ਦੀ ਸੋਚਣ ਲੱਗਾ | ਇਸ ਦੌਰਾਨ ਪਤਾ ਲੱਗਾ ਕਿ ਇਸ ਗਰੋਹ 'ਚ ਅਨੋਖ ਸਿੰਘ ਵਾਸੀ ਵਿਰਕਖੇੜਾ, ਸਵਰਨ ਸਿੰਘ, ਰਿੰਪਲ ਸਿੰਘ ਉਰਫ਼ ਗੋਲਡੀ ਮਸੀਤ ਵਾਲੀ ਗਲੀ ਮਲੋਟ, ਅਜੈ ਕੁਮਾਰ, ਸਵਰਨ ਸਿੰਘ ਸ਼ੰਮੀ ਪੁੱਤਰ ਮੋਹਨ ਸਿੰਘ ਗੁਰੂਸਰ ਯੋਧੇਕਾ, ਬੰਟੀ ਟੇਲਰ ਨੇੜੇ ਧਾਨਕ ਧਰਮਸ਼ਾਲਾ, ਜੈਲਾ ਰਾਮ, ਓਮ ਪ੍ਰਕਾਸ਼ ਦਾਨੇਵਾਲਾ, ਗੁਰਪ੍ਰੀਤ ਕੌਰ ਪਤਨੀ ਗੁਰਸੇਵਕ ਸਿੰਘ, ਗਿੱਲਪ੍ਰੀਤ ਕੌਰ, ਟੋਨੀ ਜੰਡਵਾਲਾ, ਜਗਦੇਵ ਸਿੰਘ ਪੁੱਤਰ ਮੋਠਾ ਸਿੰਘ ਫਤਿਹਪੁਰ ਮਨੀਆਂ, ਮਨਪ੍ਰੀਤ ਕੌਰ ਪਤਨੀ ਸੁਖਜੀਤ ਸਿੰਘ ਉਰਫ਼ ਸੀਪਾ ਆਦਿ ਨੇ ਮਿਲ ਕੇ ਗਰੋਹ ਬਣਾਇਆ ਹੋਇਆ ਹੈ ਅਤੇ ਸਾਜ਼ਿਸ਼ ਤਹਿਤ ਭੋਲੇ-ਭਾਲੇ ਲੋਕਾਂ ਨੂੰ ਫਸਾ ਕੇ ਬਾਅਦ ਵਿਚ ਸੱਟ ਮਾਰਨ ਜਾਂ ਮੌਤ ਦੀ ਧਮਕੀ ਦੇ ਕੇ ਮੋਟੀਆਂ ਰਕਮਾਂ ਲੁੱਟਦੇ ਹਨ | ਕੁਝ ਦਿਨ ਪਹਿਲਾਂ ਇਸ ਗਰੋਹ ਨੇ ਦਾਨੇਵਾਲਾ ਪਿੰਡ ਦੇ ਬੂਟਾ ਸਿੰਘ ਨੂੰ ਵੀ ਫਸਾਇਆ ਸੀ, ਉਸ ਦਾ ਮੋਟਰਸਾਈਕਲ ਖੋਹ ਲਿਆ ਅਤੇ ਅਨੋਖ ਸਿੰਘ ਨੇ ਚਾਕੂ ਦਿਖਾ ਕੇ ਆਰ. ਸੀ. ਟਰਾਂਸਫ਼ਰ ਕਰਨ ਵਾਲੇ ਕਾਗ਼ਜ਼ਾਂ ਅਤੇ ਖ਼ਾਲੀ ਪਰਨੋਟਾਂ 'ਤੇ ਦਸਤਖ਼ਤ ਕਰਵਾਏ ਸਨ | ਇਸ ਤੋਂ ਇਲਾਵਾ ਪੁਲਿਸ ਦੀ ਵਰਦੀ ਪਾ ਕੇ ਲੋਕਾਂ ਨੂੰ ਡਰਾਉਣ ਵਾਲੇ ਰਿੰਪਲ ਸਿੰਘ ਗੋਲਡੀ ਅਤੇ ਅਜੈ ਕੁਮਾਰ ਹਨ | ਅਜੀਤ ਸਿੰਘ ਅਨੁਸਾਰ ਉਸ ਨਾਲ ਹੋਈ ਵਾਰਦਾਤ ਵਾਲੇ ਦਿਨ ਵੀ ਇਹ ਦੋਵੇਂ ਹੀ ਸਨ ਜਿਹੜੇ ਪੁਲਿਸ ਬਣ ਕੇ ਆਏ ਸਨ | ਅਜੀਤ ਸਿੰਘ ਦੀ ਸ਼ਿਕਾਇਤ ਅਤੇ ਪੁਲਿਸ ਨੂੰ ਮਿਲੀ ਸੂਚਨਾ ਅਨੁਸਾਰ ਇਸ ਗਰੋਹ ਨੇ ਮਲੋਟ ਤੋਂ ਇਲਾਵਾ ਬਠਿੰਡਾ, ਗਿੱਦੜਬਾਹਾ ਅਤੇ ਅਬੋਹਰ ਸਮੇਤ ਅਨੇਕਾਂ ਲੋਕਾਂ ਤੋਂ ਇਹ ਡਰਾ ਧਮਕਾ ਕੇ ਪੈਸੇ ਲੁੱਟ ਚੁੱਕੇ ਹਨ | ਥਾਣਾ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਮਨਜਿੰਦਰ ਸਿੰਘ, ਸਬ-ਇੰਸਪੈਕਟਰ ਵਰੁਣ ਯਾਦਵ, ਏ. ਐੱਸ. ਆਈ. ਜਗਦੀਸ਼ ਸਿੰਘ, ਐੱਸ. ਆਈ. ਹਰਜੋਤ ਸਿੰਘ, ਹੌਲਦਾਰ ਗੁਰਨਾਮ ਸਿੰਘ, ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ, ਵੀਨਾ ਰਾਣੀ ਸਮੇਤ ਟੀਮਾਂ ਨੇ ਇਸ ਮਾਮਲੇ ਵਿਚ ਉਕਤ ਦੋਸ਼ੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਇਨ੍ਹਾਂ 'ਚੋਂ ਸੁਖਵਿੰਦਰ ਸਿੰਘ ਸੋਨੂੰ ਬਾਬਾ, ਸੁਖਜੀਤ ਸਿੰਘ ਸਪਾ, ਗੁਰਸੇਵਕ ਸਿੰਘ , ਜਸਵਿੰਦਰ ਕੌਰ ਲੱਡੂ ਅਤੇ ਮਨਪ੍ਰੀਤ ਕੌਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਅਹਿਮ ਖ਼ੁਲਾਸੇ ਹੋ ਸਕਣ |

ਸਵੱਛ ਭਾਰਤ ਮਿਸ਼ਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮੰਡੀ ਕਿੱਲਿਆਂਵਾਲੀ, 11 ਸਤੰਬਰ (ਇਕਬਾਲ ਸਿੰਘ ਸ਼ਾਂਤ)- ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਐੱਨ. ਸੀ. ਸੀ. ਨੇਵਲ ਵਿੰਗ ਦੇ ਕੈਡਿਟਾਂ ਨੇ ਕਾਲਜ ਸਵੱਛ ਭਾਰਤ ਮਿਸ਼ਨ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ | ਵਾਈਸ ਪਿ੍ੰਸੀਪਲ ਇੰਦਰਾ ਪਾਹੂਜਾ ਅਤੇ ਇੰਚਾਰਜ ਨੇਵਲ ਵਿੰਗ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਵਿਚ 41 ਉਮੀਦਵਾਰ ਚੋਣ ਮੈਦਾਨ 'ਚ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀ ਚੋਣਾਂ ਲਈ ਨਾਮਜ਼ਦਗੀਆਂ ਵਾਪਿਸ ਲੈਣ ਦਾ ਅੱਜ ਆਖ਼ਰੀ ਦਿਨ ਸੀ | ਨਾਮਜ਼ਦਗੀ ਵਾਪਿਸ ਲੈਣ ਦੇ ਆਖ਼ਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 18 ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਬਿਜਲੀ ਬੋਰਡ ਦਾ ਆਰ. ਏ. ਰਿਸ਼ਵਤ ਲੈਂਦਾ ਕਾਬੂ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਲੋਂ ਪਿੰਡ ਅਬੁੱਲਖੁਰਾਣਾ ਦੇ ਬਿਜਲੀ ਦਫ਼ਤਰ ਦੇ ਇਕ ਵਿਅਕਤੀ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਵਿਰਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 15 ਤੋਂ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਅਤੇ ਸ੍ਰੀ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਨੈਸ਼ਨਲ ਸਟਾਈਲ ਕਬੱਡੀ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵਲੋਂ ਰਾਜਾ ਵੜਿੰਗ ਅਤੇ ਉਸ ਦੇ ਸਾਥੀਆਂ 'ਤੇ ਕਰੋੜਾਂ ਦੇ ਘਪਲਿਆਂ ਦੇ ਦੋਸ਼

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਸੀਨੀਅਰ ਆਗੂ ਹਰਦੀਪ ਸਿੰਘ 'ਡਿੰਪੀ ਢਿੱਲੋਂ' ਨੇ ਅੱਜ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫ਼ਰੰਸ 'ਚ ਪੂਰੇ ਤੱਥਾਂ ਸਹਿਤ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮੰਡੀ ਲੱਖੇਵਾਲੀ, 11 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੀ ਸਮੁੱਚੀ ਅਗਵਾਈ 'ਚ ਜ਼ਿਲ੍ਹੇ ਅੰਦਰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਇਕਬਾਲ ਸਿੰਘ ਪੁਲਿਸ ਕਪਤਾਨ ਮਲੋਟ ਅਤੇ ...

ਪੂਰੀ ਖ਼ਬਰ »

'ਆਪ' ਆਗੂ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਨਾਲ ਘਬਰਾਈ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਦਾਖ਼ਲੇ ਕੀਤੇ ਗਏ ਜ਼ਿਲ੍ਹਾ ...

ਪੂਰੀ ਖ਼ਬਰ »

ਨਿਰੰਜਣ ਸਿੰਘ ਦੇ ਹੱਕ 'ਚ ਰੋਜ਼ੀ ਬਰਕੰਦੀ ਵਲੋਂ ਨੁੱਕੜ ਮੀਟਿੰਗਾਂ

ਮੰਡੀ ਬਰੀਵਾਲਾ, 11 ਸਤੰਬਰ (ਨਿਰਭੋਲ ਸਿੰਘ)- ਮਾਨ ਸਿੰਘ ਵਾਲਾ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਿਰੰਜਣ ਦੇ ਹੱਕ 'ਚ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਮਾਨ ਸਿੰਘ ਜ਼ੋਨ ਤੋਂ ਨਿਰੰਜਣ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮਨਦੀਪ ਕੌਰ ਤੇ ਕਾਬਲ ਸਿੰਘ ਸੰਧੂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਰੁਪਾਾਣਾ, 11 ਸਤੰਬਰ (ਜਗਜੀਤ ਸਿੰਘ)- ਜ਼ੋਨ ਰੁਪਾਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਤੋਂ ਮਨਦੀਪ ਕੌਰ ਅਤੇ ਬਲਾਕ ਸੰਮਤੀ ਦੀ ਸੀਟ ਤੋਂ ਚੋਣ ਲੜ ਰਹੇ ਕਾਬਲ ਸਿੰਘ ਸੰਧੂ ਦੀ ਚੋਣ ਮੁਹਿੰਮ 'ਚ ਉਸ ਭਾਰੀ ਹੁਲਾਰਾ ਮਿਲਿਆ, ...

ਪੂਰੀ ਖ਼ਬਰ »

ਜਸਵਿੰਦਰ ਕੌਰ ਦੇ ਹੱਕ 'ਚ ਬਿੱਟੂ ਵਲੋਂ ਚੋਣ ਪ੍ਰਚਾਰ

ਮੰਡੀ ਬਰੀਵਾਲਾ, 11 ਸਤੰਬਰ (ਨਿਰਭੋਲ ਸਿੰਘ)- ਸੀਰਵਾਲੀ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਪੰਚਾਇਤ ਸੰਮਤੀ ਦੀ ਚੋਣ ਲੜ ਰਹੀ ਜਸਵਿੰਦਰ ਕੌਰ ਜੰਡੋਕੇ ਦੇ ਹੱਕ 'ਚ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਵਲੋਂ ਚੋਣ ਪ੍ਰਚਾਰ ਕੀਤਾ ਗਿਆ ਅਤੇ ਵੱਧ ਤੋਂ ਵੱਧ ਵੋਟਾਂ ਪਾ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਵਲੋਂ ਸੀਰਵਾਲੀ ਤੋਂ ਚੋਣ ਮੁਹਿੰਮ ਦਾ ਅਗਾਜ਼

ਮੰਡੀ ਬਰੀਵਾਲਾ, 11 ਸਤੰਬਰ (ਨਿਰਭੋਲ ਸਿੰਘ)- ਉਦੇਕਰਨ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਨੇ ਸੀਰਵਾਲੀ ਤੋਂ ਚੋਣ ਮੁਹਿੰਮ ਦਾ ਆਗਾਜ਼ ਕੀਤਾ | ਇਸ ਸਮੇਂ ...

ਪੂਰੀ ਖ਼ਬਰ »

ਸਿਮਰਜੀਤ ਕੌਰ ਨਾਨਕਪੁਰਾ ਵਲੋਂ ਚੋਣ ਪ੍ਰਚਾਰ ਤੇਜ਼

ਮੰਡੀ ਲੱਖੇਵਾਲੀ, 11 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਔਰਤ ਜ਼ੋਨ ਮਹਾਂਬੱਧਰ ਤੋਂ ਅਕਾਲੀ ਉਮੀਦਵਾਰ ਸਿਮਰਜੀਤ ਕੌਰ ਪਤਨੀ ਨਿਰਮਲ ਸਿੰਘ ਨਾਨਕਪੁਰਾ ਸਾਬਕਾ ਸਰਪੰਚ ਨੇ ਜ਼ੋਨ ਦੇ ਪਿੰਡ ਮਹਾਂਬੱਧਰ ਵਿਖੇ ਮੁੱਖ ਸੜਕ 'ਤੇ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਗਿੱਦੜਬਾਹਾ, 11 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਕੋਟਭਾਈ ਜ਼ੋਨ ਤੋਂ ਉਮੀਦਵਾਰ ਬੀਬੀ ਮਹਿੰਦਰ ਕੌਰ ਕੋਟਭਾਈ, ...

ਪੂਰੀ ਖ਼ਬਰ »

ਅਮਨ ਭੱਟੀ ਨੇ ਕਾਕਾ ਬਰਾੜ ਦੇ ਹੱਕ 'ਚ ਕੀਤੇ ਚੋਣ ਜਲਸੇ

ਮੰਡੀ ਲੱਖੇਵਾਲੀ, 11 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਡਿਪਟੀ ਸਪੀਕਰ ਦੇ ਫ਼ਰਜ਼ੰਦ ਅਤੇ ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਵਲੋਂ ਅੱਜ ਕਾਗ਼ਜ਼ ਵਾਪਸੀ ਉਪਰੰਤ ਜਨਰਲ ਜ਼ੋਨ ਲੱਖੇਵਾਲੀ ਤੋਂ ਕਾਂਗਰਸ ਦੇ ਉਮੀਦਵਾਰ ਸਰਬਜੀਤ ਸਿੰਘ ਕਾਕਾ ਬਰਾੜ ਦੇ ਹੱਕ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਨੇ ਸਿਮਰਜੀਤ ਸਿੰਘ ਭੀਨਾ ਬਰਾੜ ਨੂੰ ਟਿਕਟ ਦਿੱਤੀ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਭਿੰਦਰ ਸ਼ਰਮਾ ਵਲੋਂ ਆਪਣੇ ਕਾਗ਼ਜ਼ ਭਰੇ ਗਏ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਲੰਬੀ ਦੇ 14 ਜ਼ੋਨਾਂ 'ਚ ਕਾਂਗਰਸ-ਅਕਾਲੀ ਦਲ 'ਚ ਸਿੱਧੀ ਟੱਕਰ

ਮੰਡੀ ਕਿੱਲਿਆਂਵਾਲੀ, 11 ਸਤੰਬਰ (ਇਕਬਾਲ ਸਿੰਘ ਸ਼ਾਂਤ)- ਪੰਚਾਇਤ ਸੰਮਤੀ ਚੋਣਾਂ 'ਚ ਬਾਦਲਾਂ ਦੇ ਸਿਆਸੀ ਗੜ੍ਹ ਲੰਬੀ ਵਿਖੇ 14 ਜ਼ੋਨਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਆਹਮੋ-ਸਾਹਮਣੇ ਦੀ ਟੱਕਰ ਹੋਵੇਗੀ | ਨਾਮਜ਼ਦਗੀ ਕਾਗ਼ਜ਼ ਵਾਪਿਸ ਲੈਣ ਦੇ ਅਖੀਰਲੇ ਦਿਨ ਅੱਜ 101 ...

ਪੂਰੀ ਖ਼ਬਰ »

ਕਾਂਗਰਸ ਨੇ ਆਪਣੀ ਹਾਰ ਨੂੰ ਕਬੂਲਦਿਆਂ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਏ-ਡਿੰਪੀ ਢਿੱਲੋਂ

ਗਿੱਦੜਬਾਹਾ, 11 ਸਤੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਨੇ ਆਪਣੀ ਹਾਰ ਨੂੰ ਕਬੂਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਝੂਠੇ ਬਹਾਨੇ ਬਣਾ ਕੇ ਕਾਗ਼ਜ਼ ਰੱਦ ਕਰਵਾ ਦਿੱਤੇ ...

ਪੂਰੀ ਖ਼ਬਰ »

ਜਥੇ. ਖੁੱਡੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਤੂਫ਼ਾਨੀ ਦੌਰਾ

ਲੰਬੀ, 11 ਸਤੰਬਰ (ਮੇਵਾ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖੇਗੀ, ਇਸ ਲਈ ਹਰ ਵੋਟਰ ਬਿਨਾਂ ਕਿਸੇ ਡਰ ਤੇ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰੇ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀਆਂ ਵਲੋਂ ਭਰਵੀਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਪੰਜਾਬ ਰੋਡਵੇਜ਼ ਡੀਪੂ ਸ੍ਰੀ ਮੁਕਤਸਰ ਸਾਹਿਬ ਵਿਖੇ ਭਰਵੀਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਫੂਡ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸ਼ਹਿਰ 'ਚੋਂ 6 ਨਮੂਨੇ ਭਰੇ

ਮਲੋਟ 11 ਸਤੰਬਰ (ਗੁਰਮੀਤ ਸਿੰਘ ਮੱਕੜ)- ਬੀਤੇ ਦਿਨੀਂ ਅਜੀਤ ਵਲੋਂ ਗੈਰ-ਮਿਆਰੀ ਸਰ੍ਹੋਂ ਦੇ ਤੇਲ ਦੀ ਵਿੱਕਰੀ ਦਾ ਮਾਮਲਾ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਤੋਂ ਬਾਅਦ ਸਿਹਤ ਮਹਿਕਮਾ ਹਰਕਤ ਵਿਚ ਆਇਆ ਅਤੇ ਸ. ਕਾਹਨ ਸਿੰਘ ਪੰਨੂੰ ਆਈ. ਏ. ਐੱਸ. ਕਮਿਸ਼ਨਰ ਫੂਡ ਐਾਡ ਡਰੱਗ ...

ਪੂਰੀ ਖ਼ਬਰ »

ਸ਼ਹਿਰ ਬਣਿਆ ਨਾਜਾਇਜ਼ ਕਬਜ਼ਿਆਂ ਦੀ ਰਾਜਧਾਨੀ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਸਰਕਾਰੀ ਜ਼ਮੀਨ 'ਤੇ ਸ਼ਹਿਰ ਵਾਸੀਆਂ ਵਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਲੋਕਲ ਬਾਡੀ ਮੰਤਰੀ ਨਵਜੋਤ ਸਿੰਘ ਸਿੱਧੂ ਜਿੱਥੇ ਸਖ਼ਤ ਨਜ਼ਰ ਆ ਰਹੇ ਹਨ ਪਰ ਉੱਧਰ ਦੂਜੇ ਪਾਸੇ ਨਗਰ ਕੌਾਸਲ ਦੇ ਕਰਮਚਾਰੀਆਂ ਦੀ ਨੱਕ ...

ਪੂਰੀ ਖ਼ਬਰ »

ਮੈਥਿਓ ਅਲੈਗਜੇਂਡਰ ਸਕੂਲ ਵਿਖੇ ਸੈਮੀਨਾਰ ਲਗਾਇਆ

ਮਲੋਟ, 11 ਸਤੰਬਰ (ਰਣਜੀਤ ਸਿੰਘ ਪਾਟਿਲ)- ਅਧਿਆਪਕਾਂ ਨੂੰ ਵੱਖ-ਵੱਖ ਵਿਸ਼ੇ ਉੱਪਰ ਟ੍ਰੇਨਿੰਗ ਦੇਣ ਦੇ ਮਕਸਦ ਨਾਲ ਇਕ ਸੈਮੀਨਾਰ ਸੁਖਦੇਵ ਸਿੰਘ ਅਤੇ ਡਾ. ਰਾਕੇਸ਼ ਕੁਮਾਰ ਸਹਿਗਲ ਦੀ ਅਗਵਾਈ ਵਿਚ ਮੈਥਿਓ ਅਲੈਗਜੇਂਡਰ ਸਕੂਲ ਵਿਖੇ ਲਗਾਇਆ ਗਿਆ | ਇਸ ਸੈਮੀਨਾਰ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਧਰਮ ਅਧਿਐਨ ਵਿਭਾਗ ਵਲੋਂ ਕਰਵਾਇਆ ਗਿਆ | ਇਹ ਸਮਾਗਮ ਸ੍ਰੀ ...

ਪੂਰੀ ਖ਼ਬਰ »

ਆਖ਼ਰ ਰੇਲਵੇ ਰੋਡ 'ਤੇ ਥਾਣਾ ਸਿਟੀ ਕੋਲ ਟ੍ਰੈਫ਼ਿਕ ਕਿਉਂ ਰਹਿੰਦਾ ਹੈ ਜਾਮ...?

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)- ਕੀ ਤੁਸੀਂ ਜਾਣਦੇ ਹੋ ਕਿ ਰੇਲਵੇ ਰੋਡ 'ਤੇ ਥਾਣਾ ਸਿਟੀ ਕੋਲ ਟ੍ਰੈਫ਼ਿਕ ਕਿਉਂ ਜਾਮ ਰਹਿੰਦਾ ਹੈ, ਰੇਲਵੇ ਰੋਡ ਜੋ ਕਿ ਕੋਟਕਪੂਰਾ ਚੌਾਕ ਤੋਂ ਸ਼ੁਰੂ ਹੁੰਦੀ ਹੈ ਅਤੇ ਰੇਲਵੇ ਸਟੇਸ਼ਨ ਤੱਕ ਜਾਂਦੀ ਹੈ | ਕੋਟਕਪੂਰਾ ਚੌਾਕ ...

ਪੂਰੀ ਖ਼ਬਰ »

ਮੀਂਹ ਤੋਂ ਬਿਨਾਂ ਹੀ ਮੁੱਖ ਮਾਰਗ ਅਤੇ ਦੁਕਾਨਾਂ ਅੱਗੇ ਖੜ੍ਹਾ ਰਹਿੰਦਾ ਗੰਦਾ ਨਿਕਾਸੀ ਪਾਣੀ

ਰੁਪਾਣਾ, 11 ਸਤੰਬਰ (ਜਗਜੀਤ ਸਿੰਘ)- ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਪ੍ਰੀਮਿਕਸ ਪਾਉਣ ਲੱਗਿਆਂ ਅਤੇ ਇਸ ਰੋਡ ਨੂੰ ਪਾਣੀ ਤੋਂ ਬਚਾਉਣ ਲਈ ਰੋਡ 'ਤੇ ਸਥਿਤ ਘਰਾਂ ਦੇ ਨਿਕਾਸੀ ਪਾਣੀ ਲਈ ਪੀ. ਡਬਲਿਯੂ. ਡੀ. ਦੇ ਮਹਿਕਮੇ ਵਲੋਂ ਸੜਕ ਦੇ ਦੋਵੇਂ ਪਾਸੇ ਖਾਲ਼ਾ ਬਣਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਸੁਖਵੀਰ ਸਿੰਘ ਵਾਸੀ ਉਦੇਕਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜ ਵਿਖੇ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਅੰਡਰ-14 ਕਬੱਡੀ (ਲੜਕਿਆਂ) ਦੇ ਮੁਕਾਬਲਿਆਂ ਵਿਚ ਲੰਬੀ ਅਤੇ ਗਿੱਦੜਬਾਹਾ ਦੇ ਹੋਏ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਹੇਠ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਨਰਿੰਦਰ ਸਿੰਘ ਕਾਉਣੀ ਵਲੋਂ ਸੰਗੂਧੌਣ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਵਲੋਂ ਅੱਜ ਪਿੰਡ ਸੰਗੂਧੌਣ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਰਣਧੀਰ ਸਿੰਘ ਧੀਰਾ ਬਰਾੜ ਦੇ ਗ੍ਰਹਿ ਵਿਖੇ ਕੀਤਾ ...

ਪੂਰੀ ਖ਼ਬਰ »

ਭਰਤੀ ਲਈ ਮੁਫ਼ਤ ਸਿਖਲਾਈ ਲੈਣ ਲਈ ਨੌਜਵਾਨ ਹੁਣ 17 ਤੱਕ ਰਿਪੋਰਟ ਕਰ ਸਕਦੇ ਹਨ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ 'ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਦੀ ਟ੍ਰੇਨਿੰਗ ਦੇ ਲਈ ਨੌਜਵਾਨਾਂ ਦਾ ਉਤਸ਼ਾਹ ਦੇਖਦਿਆਂ ਸਰੀਰਕ ਮਾਪਦੰਡ ਚੈੱਕ ਕਰਵਾਉਣ ਲਈ ਰਿਪੋਰਟ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਡੀ. ਏ. ਵੀ. ਕਾਲਜ ਵਿਖੇ ਪਿ੍ੰਸੀਪਲ ਡਾ. ਸੁਭਾਸ਼ ਚੰਦਰ ਚਾਵਲਾ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਾਈਸ ਪਿ੍ੰਸੀਪਲ ਡਾ. ਅਰੁਣ ਕਾਲੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਕਾਬਲੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਲੇਖਕ ਜਗੀਰ ਸੱਧਰ ਨਾਲ ਸਾਹਿਤਕ ਮਿਲਣੀ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਹਰਮਹਿੰਦਰ ਪਾਲ)- ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਸਿੱਧ ਲੇਖਕ ਜਗੀਰ ਸੱਧਰ ਨਾਲ ਸਾਹਿਤਕ ਮਿਲਣੀ ਕੀਤੀ ਗਈ, ਜਿਸ 'ਚ ਇਲਾਕੇ ਭਰ ਦੇ ਲੇਖਕਾਂ ਵੱਡੀ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਅਕਾਲਗੜ੍ਹ ਵਿਖੇ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਗੁਲਵਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਬਲਾਕ ਪ੍ਰਾਇਮਰੀ ਅਫ਼ਸਰ ਮੁਕਤਸਰ-1 ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ 11 ਸਤੰਬਰ ਨੂੰ ਸਰਕਾਰੀ ...

ਪੂਰੀ ਖ਼ਬਰ »

ਪਹਾੜੀ ਕਿੱਕਰਾਂ ਤੇ ਸਰਕੰਡੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਗੁਲਵਿੰਦਰ ਸਿੰਘ)- ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੰਗੂਧੌਣ ਨੂੰ ਜਾਂਦੀ ਸੜਕ ਉੱਪਰ ਥਾਂ-ਥਾਂ 'ਤੇ ਵਧੀਆਂ ਹੋਈਆਂ ਪਹਾੜੀ ਕਿੱਕਰਾਂ ਅਤੇ ਸਰਕੰਡਿਆਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਹੰਗਾਮੀ ਮੀਟਿੰਗ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਬਹੁਜਨ ਸਮਾਜ ਪਾਰਟੀ ਦੀ ਹੰਗਾਮੀ ਮੀਟਿੰਗ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਇੰਚਾਰਜ ਐਡਵੋਕੇਟ ਚੁੰਨੀ ਲਾਲ ਭਾਰਤੀ ਦੀ ਅਗਵਾਈ 'ਚ ਹੋਈ, ਜਿਸ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਸਰਾਏਨਾਗਾ, ਪ੍ਰਗਟ ਸਿੰਘ ...

ਪੂਰੀ ਖ਼ਬਰ »

ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ਼ ਦਾ ਸਾਲਾਨਾ ਸਹੁੰ ਚੁੱਕ ਸਮਾਗਮ ਸਮਾਪਤ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ਼ ਦਾ ਸਾਲਾਨਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ 321 ਐੱਫ਼. ਦੇ ਜ਼ਿਲ੍ਹਾ ਪੀ. ਆਰ. ਓ. ਲਾਇਨ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਵਿਖੇ ਲੋੜਵੰਦਾਂ ਨੂੰ ਦਵਾਈਆਂ ਤੇ ਬੂਟ ਵੰਡੇ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਵਲੋਂ ਕੁਸ਼ਟ ਰੋਗ ਦੀ ਬਿਮਾਰੀ ਨੂੰ ਖਤਮ ਕਰਨ ਲਈ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਚਲਾਇਆ ਜਾ ਰਿਹਾ ਹੈ | ਇਸ ਰੋਗ ਦੀ ਰੋਕਥਾਮ ਕਰਨ ਲਈ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਐੱਸ. ਐੱਲ. ਆਰ. ਐੱਮ. ਸਕੀਮ ਅਧੀਨ ਸਵੈ-ਸਹਾਇਤਾ ਸਮੂਹਾਂ ਦਾ ਗਠਨ 12 ਤੋਂ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਠੋਸ ਅਤੇ ਤਰਲ ਕਚਰੇ ਦੇ ਪ੍ਰਬੰਧਨ ਲਈ ਉਲੀਕੇ ਐੱਸ. ਐੱਲ. ਆਰ. ਐੱਮ. ਪ੍ਰਾਜੈਕਟ ਤਹਿਤ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ 4 ਦਿਨਾਂ 'ਚ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਮਲੋਟ ਰੋਡ ਕਿਰਤ ਨਗਰ (ਕੱਸੀ ਉੱਪਰ) ਨੇੜੇ ਬੱਸ ਸਟੈਂਡ ਸਥਿਤ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਵਲੋਂ ਖੁਸ਼ਪ੍ਰੀਤ ਕੌਰ ਪੁੱਤਰੀ ਮੇਵਾ ਸਿੰਘ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਾਇਆ ਗਿਆ | ...

ਪੂਰੀ ਖ਼ਬਰ »

ਸੀਵਰੇਜ ਦੀ ਸਫ਼ਾਈ ਲਈ ਵਿਧਾਇਕ ਤੇ ਐੱਮ. ਪੀ. ਤੋਂ ਜੈਟਿੰਗ ਮਸ਼ੀਨਾਂ ਦੇਣ ਦੀ ਮੰਗ

ਮਲੋਟ, 11 ਸਤੰਬਰ (ਗੁਰਮੀਤ ਸਿੰਘ ਮੱਕੜ)- ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ ਸ਼ਹਿਰ ਦੀਆਂ ਸੀਵਰੇਜ ਦੀ ਸਮੱਸਿਆ ਨੂੰ ਦੇਖਦੇ ਹੋਏ ਪਿਛਲੇ ਦਿਨੀਂ ਇਕ ਜੈਟਿੰਗ ਮਸ਼ੀਨ ਅਤੇ ਟਰੈਕਟਰ ਸੀਵਰੇਜ ਦੀ ਸਫ਼ਾਈ ਲਈ ਮੁਹੱਈਆ ਕਰਵਾਇਆ ਗਿਆ ਸੀ, ਜਿਸ ਨਾਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਬਿਜਲੀ ਦਿੱਤੇ ਸਮੇਂ ਤੋਂ ਵੱਧ ਸਮਾਂ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਜਲਾਲਾਬਾਦ ਰੋਡ ਵਿਖੇ ਸਵੇਰੇ 9 ਵਜੇ ਤੋਂ 5 ਵਜੇ ਤੱਕ ਬਿਜਲੀ ਬੰਦ ਰਹਿਣ ਸਬੰਧੀ ਪਾਵਰਕਾਮ ਵਲੋਂ ਨੋਟਿਸ ਦਿੱਤਾ ਗਿਆ ਸੀ ਕਿਉਂਕਿ ਟਿੱਬੀ ਸਾਹਿਬ ਫ਼ੀਡਰ 'ਤੇ ਪੈਂਦੇ ਇਸ ਖੇਤਰ ਵਿਚ ਬਿਜਲੀ ਮੁਰੰਮਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX