ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  5 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  41 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  45 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ
. . .  about 4 hours ago
ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ
. . .  about 4 hours ago
ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ
. . .  1 minute ago
ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
. . .  about 5 hours ago
ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ
. . .  about 5 hours ago
ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ
. . .  about 6 hours ago
ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ
. . .  about 5 hours ago
ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ
. . .  about 6 hours ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 6 hours ago
ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  about 6 hours ago
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  about 3 hours ago
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  about 7 hours ago
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 7 hours ago
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  about 7 hours ago
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  about 8 hours ago
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 8 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  about 8 hours ago
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  about 8 hours ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  about 8 hours ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  about 9 hours ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 9 hours ago
ਨਹਿਰ 'ਚੋਂ ਮਿਲਿਆ ਭਰੂਣ
. . .  about 9 hours ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  about 9 hours ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 9 hours ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 10 hours ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 12 hours ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 19 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਮਾਨਸਾ

ਨਗਰ ਕੌਾਸਲ ਬੁਢਲਾਡਾ ਪ੍ਰਧਾਨ ਖ਼ੁਦਕੁਸ਼ੀ ਮਾਮਲਾ

ਜ਼ਿਲ੍ਹਾ ਸੈਸ਼ਨ ਕੋਰਟ ਵਲੋਂ ਪਰਚੇ 'ਚ ਨਾਮਜ਼ਦ ਦੋ ਵਕੀਲਾਂ ਦੀ ਗਿ੍ਫ਼ਤਾਰੀ 'ਤੇ ਰੋਕ

ਮਾਨਸਾ/ਬੁਢਲਾਡਾ, 11 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ)-ਨਗਰ ਕੌਾਸਲ ਬੁਢਲਾਡਾ ਪ੍ਰਧਾਨ ਖ਼ੁਦਕੁਸ਼ੀ ਮਾਮਲੇ 'ਚ ਨਾਮਜ਼ਦ 15 ਤੋਂ ਵੱਧ ਵਿਅਕਤੀਆਂ 'ਚੋਂ ਵਧੀਕ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਨੇ 2 ਵਕੀਲਾਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ 4 ਦਿਨਾਂ ਦੇ ਅੰਦਰ-ਅੰਦਰ ਪੁਲਿਸ ਕੋਲ ਸ਼ਾਮਿਲ ਤਫ਼ਤੀਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਦਿੰਦਿਆਂ ਬਾਰ ਕੌਾਸਲ ਬੁਢਲਾਡਾ ਦੇ ਸਾਬਕਾ ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ ਜਸਪਾਲ ਵਰਮਾ ਦੀ ਅਦਾਲਤ 'ਚ ਐਡਵੋਕੇਟ ਸ਼ੁਸ਼ੀਲ ਕੁਮਾਰ ਬਾਂਸਲ ਅਤੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਵਲੋਂ ਆਪਣੇ ਵਕੀਲ ਬੀ. ਐਨ. ਗੋਇਲ ਰਾਹੀਂ ਬੰਟੀ ਖ਼ੁਦਕੁਸ਼ੀ ਮਾਮਲੇ 'ਚ ਆਪਣੇ-ਆਪ ਨੂੰ ਬੇਕਸੂਰ ਦੱਸਦਿਆਂ ਲਗਾਈ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਮਾਣਯੋਗ ਜੱਜ ਨੇ ਉਕਤ ਦੋਨੋਂ ਵਕੀਲਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦਿਆਂ 4 ਦਿਨਾਂ ਦੇ ਅੰਦਰ ਉਕਤ ਦੋਨੋਂ ਜਣਿਆਂ ਨੂੰ ਸਬੰਧਿਤ ਤਫ਼ਤੀਸ਼ੀ ਅਧਿਕਾਰੀ ਕੋਲ ਸ਼ਾਮਿਲ ਤਫ਼ਤੀਸ਼ ਹੋਣ ਲਈ ਕਿਹਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 21 ਸਤੰਬਰ ਨਿਰਧਾਰਿਤ ਕੀਤੀ ਹੈ |
ਐਸ. ਐਸ. ਪੀ. ਦੇ ਭਰੋਸੇ ਤੋਂ ਬਾਅਦ ਬੰਟੀ ਪਰਿਵਾਰ ਨੇ ਥਾਣੇ ਅੱਗੋਂ ਧਰਨਾ ਚੁੱਕਿਆ
ਉੱਧਰ ਦੂਜੇ ਪਾਸੇ ਇਸ ਪਰਚੇ 'ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮਿ੍ਤਕ ਬੰਟੀ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਸ਼ਹਿਰੀ ਬੁਢਲਾਡਾ ਅੱਗੇ ਪਿਛਲੀ 7 ਸਤੰਬਰ ਤੋਂ ਜਾਰੀ ਧਰਨਾ ਐਸ. ਐਸ. ਪੀ. ਮਾਨਸਾ ਦੇ ਭਰੋਸੇ ਤੋਂ ਬਾਅਦ ਚੁੱਕ ਲਿਆ ਗਿਆ | ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਇੱਥੇ ਪੁੱਜੇ ਐਸ. ਐਸ. ਪੀ. ਮਾਨਸਾ ਸ: ਮਨਧੀਰ ਸਿੰਘ ਵਲੋਂ ਪੀੜਤ ਪਰਿਵਾਰ ਤੋਂ ਸਹਿਯੋਗ ਦੀ ਮੰਗ ਕਰਦਿਆਂ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਪੁਲਿਸ ਨੂੰ 5 ਦਿਨ 'ਚ ਦਾ ਸਮਾਂ ਦੇਣ ਦੇ ਭਰੋਸੇ ਤੋਂ ਬਾਅਦ ਇਹ ਧਰਨਾ ਚੁੱਕ ਲਿਆ ਗਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਠੇਕੇਦਾਰ ਗੁਰਮੇਲ ਸਿੰਘ ਮਾਨਸਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਪੱਛੜੀਆਂ ਸ਼ੇ੍ਰਣੀਆਂ ਵਿੰਗ ਸ਼ੋ੍ਰਮਣੀ ਅਕਾਲੀ ਦਲ ਮਾਨਸਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਦਿੱਤੇ ਇਸ ਭਰੋਸੇ ਤਹਿਤ ਨਿਰਧਾਰਿਤ ਸਮੇਂ ਤਹਿਤ ਜੇਕਰ ਮੰਗ ਪੂਰੀ ਨਾ ਹੋਈ ਤਾਂ ਪਰਿਵਾਰ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਵੱਡਾ ਧਰਨਾ ਉਲੀਕੇਗਾ | ਇਸ ਮੌਕੇ ਮਿ੍ਤਕ ਬੰਟੀ ਦੇ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ ਤਾਰਾ ਸਿੰਘ ਵਿਰਦੀ, ਪਿ੍ਤਪਾਲ ਸਿੰਘ ਵਿਰਦੀ, ਕੌਾਸਲਰ ਦਿਲਰਾਜ ਸਿੰਘ ਰਾਜੂ, ਸਰਪੰਚ ਜਗਤਾਰ ਸਿੰਘ, ਬਿੱਟੂ ਚੌਧਰੀ, ਲਾਲ ਸਿੰਘ ਠੂਠਿਆਂਵਾਲੀ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਮਾਨਸਾ, ਜਗਤਾਰ ਸਿੰਘ ਸਰਪੰਚ ਆਦਿ ਮੌਜੂਦ ਸਨ |

ਬੀ.ਐਲ.ਓਜ਼ ਵਲੋਂ ਡਿਊਟੀਆਂ ਕੱਟਣ ਦੀ ਮੰਗ

ਮਾਨਸਾ, 11 ਸਤੰਬਰ (ਵਿ. ਪ੍ਰਤੀ. )-ਬੀ.ਐਲ.ਓ. ਯੂਨੀਅਨ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ ¢ ਜਥੇਬੰਦੀ ਦੇ ਆਗੂ ਹੰਸਾ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਬੀ.ਐਲ.ਓਜ਼ ਆਪਣੀ ਵਿਭਾਗੀ ਡਿਊਟੀ ਦੇ ...

ਪੂਰੀ ਖ਼ਬਰ »

ਨੰਦਗੜ੍ਹ-ਮੋਫਰ ਸੜਕ ਟੁੱਟਣ ਕਾਰਨ ਲੋਕ ਦੁਖੀ

ਝੁਨੀਰ, 11 ਸਤੰਬਰ (ਪ. ਪ.)-ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਇਕਾਈ ਝੁਨੀਰ ਦੇ ਵਿੱਤ ਸਕੱਤਰ ਕਰਮਜੀਤ ਸਿੰਘ ਨੰਦਗੜ੍ਹ, ਮੀਤ ਪ੍ਰਧਾਨ ਗੁਰਬਖਸ਼ ਸਿੰਘ ਨੰਦਗੜ੍ਹ ਅਤੇ ਕਿਸਾਨ ਆਗੂ ਸੀਤਾ ਰਾਮ ਨੇ ਦੱਸਿਆ ਕਿ ਜਿਹੜੀ ਲਿੰਕ ਸੜਕ ਪਿੰਡ ਨੰਦਗੜ੍ਹ ਤੋਂ ਹੋ ਕੇ ਮੋਫਰ ਅਤੇ ...

ਪੂਰੀ ਖ਼ਬਰ »

ਖਿਆਲਾ ਕਲਾਂ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਿਆ

ਮਾਨਸਾ, 11 ਸਤੰਬਰ (ਵਿ.ਪ੍ਰਤੀ.)-ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਲੈਕਚਰ ਕਰਵਾਇਆ ਗਿਆ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਨਮ ਦੇ ਇੱਕ ਘੰਟੇ ਦੌਰਾਨ ਨਵ ਜੰਮੇ ਬੱਚੇ ਨੂੰ ਮਾਂ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਨਿੱਤ ਹੋ ਰਹੇ ਵਾਧੇ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਮਾਨਸਾ, 11 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜਮਹੂਰੀ ਕਿਸਾਨ ਸਭਾ ਵਲੋਂ ਦੇਸ਼ ਵਿਚ ਵਧ ਰਹੀਆਂ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਦੇ ਵਿਰੋਧ ਵਿਚ ਪਿੰਡ ਫਫੜੇ ਭਾਈਕੇ, ਖੀਵਾ ਕਲਾਂ ਅਤੇ ਭੁਪਾਲ ਕਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ | ...

ਪੂਰੀ ਖ਼ਬਰ »

ਮਾਮਲਾ ਕੁਝ ਅਨਸਰਾਂ ਵਲੋਂ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦਾ

ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਥਾਣਾ ਸ਼ਹਿਰੀ-1 ਅੱਗੇ ਰੋਸ ਧਰਨਾ

ਮਾਨਸਾ, 11 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸਥਾਨਕ ਥਾਣਾ ਸ਼ਹਿਰੀ-1 ਅੱਗੇ ਰੋਸ ਧਰਨਾ ਲਗਾਇਆ ਗਿਆ | ਬੁਲਾਰਿਆਂ ਦਾ ਕਹਿਣਾ ਸੀ ਕਿ ਸ਼ਹਿਰ ਦੇ ਕੁਝ ਅਨਸਰਾਂ ਵਲੋਂ ਬਿਨਾਂ ਵਜ੍ਹਾ ਬਲੈਕਮੇਲ ਕਰਨ ਦੇ ਇਰਾਦੇ ...

ਪੂਰੀ ਖ਼ਬਰ »

ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਵੀ ਨਹੀਂ ਮਿਲ ਰਿਹਾ ਗੁਰੂ ਘਰ ਕਮੇਟੀ ਦਾ ਚਾਰਜ

ਬੁਢਲਾਡਾ, 11 ਸਤੰਬਰ (ਸਵਰਨ ਸਿੰਘ ਰਾਹੀ)-ਨੇੜਲੇ ਪਿੰਡ ਬੱਛੋਆਣਾ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਨੇ ਅੱਜ ਇੱਥੇ ਜਾਰੀ ਤਸਦੀਕ ਸ਼ੁਦਾ ਹਲਫ਼ੀਆ ਬਿਆਨ ਰਾਹੀ ਦੱਸਿਆ ...

ਪੂਰੀ ਖ਼ਬਰ »

158 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਅਤੇ 180 ਨਸ਼ੀਲੀਆਂ ਗੋਲੀਆਂ ਫੜੀਆਂ

ਅਪਰਾਧਨਾਮਾ ਮਾਨਸਾ ਮਾਨਸਾ, 11 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ 3 ਵਿਅਕਤੀਆਂ ਕੋਲੋਂ ਹਰਿਆਣਾ ਮਾਰਕਾ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਅਨਿੱਲ ਕੁਮਾਰ ਐਸ.ਪੀ. ...

ਪੂਰੀ ਖ਼ਬਰ »

23 ਸਤੰਬਰ ਦੀ ਕਿਸਾਨ ਕ੍ਰਾਂਤੀ ਯਾਤਰਾ 'ਚ ਸ਼ਾਮਿਲ ਹੋਣ ਲਈ ਰੂਪ ਰੇਖਾ ਤਿਆਰ ਕੀਤੀ

ਮਾਨਸਾ, 11 ਸਤੰਬਰ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਵਿਚ 23 ਸਤੰਬਰ ਦੀ ਕਿਸਾਨ ਕ੍ਰਾਂਤੀ ਯਾਤਰਾ 'ਚ ਸ਼ਾਮਿਲ ਹੋਣ ਲਈ ਰੂਪ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ ਭੀਖੀ ਬਲਾਕ ਦੇ 15 ਜ਼ੋਨਾਂ 'ਚ 43 ਉਮੀਦਵਾਰ ਚੋਣ ਮੈਦਾਨ 'ਚ

ਭੀਖੀ, 11 ਸਤੰਬਰ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)- ਬਲਾਕ ਸੰਮਤੀ ਚੋਣਾਂ ਲਈ ਬਲਾਕ ਭੀਖੀ ਦੇ 15 ਜ਼ੋਨਾਂ 'ਚ ਕੇਵਲ 43 ਉਮੀਦਵਾਰ ਚੋਣ ਮੈਦਾਨ 'ਚ ਉੱਤਰਨਗੇ | ਦੱਸ ਦੇਈਏ ਕਿ ਭੀਖੀ ਦੇ ਇਨ੍ਹਾਂ 15 ਜ਼ੋਨਾਂ 'ਚ ਕੁੱਲ 63 ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਦਾਖਲ ਕੀਤੇ ਸਨ | ...

ਪੂਰੀ ਖ਼ਬਰ »

ਸਰੀਰਕ ਮਾਪਦੰਡ ਚੈੱਕ ਕਰਵਾਉਣ ਲਈ ਮਿਤੀ ਵਧਾਈ

ਮਾਨਸਾ, 11 ਸਤੰਬਰ (ਸ. ਰਿ.)-ਪੰਜਾਬ ਸਰਕਾਰ ਨੇ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ 'ਚ ਹੋਣ ਵਾਲੀ 55 ਹਜ਼ਾਰ ਸਿਪਾਹੀਆਂ ਦੀ ਭਰਤੀ ਦੀ ਸਿਖਲਾਈ ਲਈ ਨੌਜਵਾਨਾਂ ਨੇ ਸਰੀਰਕ ਮਾਪਦੰਡ ਚੈੱਕ ਕਰਵਾਉਣ ਲਈ ਰਿਪੋਰਟ ਕਰਨ ਦੀ ਮਿਤੀ ਵਿਚ ਵਾਧਾ ਕੀਤਾ ਹੈ ¢ ਬੁਲਾਰੇ ਨੇ ਇਸ ਸਬੰਧੀ ...

ਪੂਰੀ ਖ਼ਬਰ »

ਜਸਪਿੰਦਰ ਕੌਰ ਮੀਆਂ ਨੇ ਘਰ-ਘਰ ਵੋਟਾਂ ਮੰਗੀਆਂ

ਮਾਨਸਾ, 11 ਸਤੰਬਰ (ਧਾਲੀਵਾਲ)-ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਜੋਨ ਰਾਏਪੁਰ ਉਮੀਦਵਾਰ ਜਸਪਿੰਦਰ ਕੌਰ ਮੀਆਂ ਨੇ ਚੋਣ ਪ੍ਰਚਾਰ ਦੀ ਤੇਜ਼ ਕਰਦਿਆਂ ਜਿੱਥੇ ਪਿੰਡ ਧਿੰਗੜ ਵਿਖੇ ਘਰ-ਘਰ ਵੋਟਾਂ ਮੰਗੀਆਂ ਉੱਥੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ

ਬੁਢਲਾਡਾ, 11 ਸਤੰਬਰ (ਸਵਰਨ ਸਿੰਘ ਰਾਹੀ)-ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਹਲਕਾ ਚੋਣ ਅਬਜ਼ਰਵਰ ਬਲਵੰਤ ਸਿੰਘ ਸ਼ੇਰਗਿੱਲ ਸੇਵਾ ਮੁਕਤ ਏ. ਡੀ. ਸੀ. ਨੇ ਕਿਹਾ ਕਿ ਪੰਚਾਇਤ ਰਾਜ ਚੋਣਾਂ ਕਿਸੇ ਵੀ ਸਰਕਾਰ ਲਈ ਵਿਸ਼ੇਸ਼ ਹੁੰਦੀਆਂ ਹਨ। ...

ਪੂਰੀ ਖ਼ਬਰ »

ਦਿਲਰਾਜ ਸਿੰਘ ਭੰੂਦੜ ਨੇ ਉਮੀਦਵਾਰ ਮੇਵਾ ਸਿੰਘ ਜਗਤਗੜ੍ਹ ਬਾਂਦਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਝੁਨੀਰ, 11 ਸਤੰਬਰ (ਰਮਨਦੀਪ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਝੁਨੀਰ ਜੋਨ ਤੋ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮੇਵਾ ਸਿੰਘ ਜਗਤਗੜ੍ਹ ਬਾਂਦਰਾਂ ਦੇ ਹੱਕ ਵਿਚ ਹਲਕਾ ਵਿਧਾਇਕ ਦਿਲਰਾਜ ਸਿੰਘ ਭੰੂਦੜ ਨੇ ਪਿੰਡ ਫੱਤਾ ਮਾਲੋਕਾ, ਜਟਾਣਾ ਖ਼ੁਰਦ, ਕੋਟੜਾ, ਕੁਸਲਾ, ...

ਪੂਰੀ ਖ਼ਬਰ »

ਉਮੀਦਵਾਰ ਮੀਆਂ ਨੇ ਪਿੰਡਾਂ ਦਾ ਦੌਰਾ ਕੀਤਾ

ਝੁਨੀਰ, 11 ਸਤੰਬਰ (ਸੰਧੂ)-ਜ਼ਿਲ੍ਹਾ ਪ੍ਰੀਸ਼ਦ ਜੋਨ ਰਾਏਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਪਿੰਦਰ ਕੌਰ ਮੀਆਂ ਨੇ ਪਿੰਡ ਬੁਰਜ, ਭਲਾਈਕੇ, ਟਾਂਡੀਆਂ, ਰਾਂਮਾਨੰਦੀ, ਦਸੋਂਧੀਆਂ, ਬੀਰੇਵਾਲਾ, ਝੇਰਿਆਂਵਾਲੀ ਆਦਿ ਪਿੰਡਾਂ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਝੁਨੀਰ, 11 ਸਤੰਬਰ (ਨਿ. ਪ. ਪ.)-ਕਸਬਾ ਝੁਨੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੇਵਾ ਸਿੰਘ ਜਗਤਗੜ੍ਹ ਬਾਂਦਰਾਂ ਅਤੇ ਬਲਾਕ ਸੰਮਤੀ ਉਮੀਦਵਾਰ ਹਰਪ੍ਰੀਤ ਕੌਰ ਝੁਨੀਰ ਲਈ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੋਟਾਂ ਮੰਗੀਆਂ | ਸਾਬਕਾ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ 9 ਜ਼ੋਨਾਂ 'ਚ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ

ਮਾਨਸਾ, 11 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਮਿਊਨਿਸਟ ਪਾਰਟੀ ( ਐਮ. ਐਲ) ਲਿਬਰੇਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਹਲਕਿਆਂ ਵਿਚੋਂ 9 'ਤੇ ਪਾਰਟੀ ਉਮੀਦਵਾਰ ਉਤਾਰੇ ਗਏ ਹਨ | ਇਸ ਪਾਰਟੀ ਨਾਲ ਸਬੰਧਿਤ ਸਾਰਿਆਂ ਦੇ ਕਾਗ਼ਜ਼ ਸਹੀ ਪਾਏ ਗਏ | ਲਿਬਰੇਸ਼ਨ ...

ਪੂਰੀ ਖ਼ਬਰ »

ਬਲਾਕ ਸੰਮਤੀ ਦੇ 15 ਜ਼ੋਨਾਂ 'ਚ 35 ਉਮੀਦਵਾਰ ਰਹੇ ਮੈਦਾਨ 'ਚ

ਸਰਦੂਲਗੜ੍ਹ, 11 ਸਤੰਬਰ (ਜੀ. ਐਮ. ਅਰੋੜਾ)-ਬਲਾਕ ਸੰਮਤੀ ਦੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਦਿਨ 65 ਉਮੀਦਵਾਰਾਂ ਵਿਚੋਂ 30 ਉਮੀਦਵਾਰਾਂ ਵਲੋਂ ਕਾਗ਼ਜ਼ ਵਾਪਸ ਲੈਣ 'ਤੇ 35 ਉਮੀਦਵਾਰ ਮੈਦਾਨ ਵਿਚ ਰਹਿ ਗਏ, ਜਿਨ੍ਹਾਂ ਵਿਚ 15 ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 288 ਉਮੀਦਵਾਰ ਚੋਣ ਮੈਦਾਨ 'ਚ ਡਟੇ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 11 ਸਤੰਬਰ- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਮਾਨਸਾ ਜ਼ਿਲ੍ਹੇ 'ਚ 165 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ 288 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਬੇਰੁਜ਼ਗਾਰ ਟੈੱਟ ਪਾਸ ਬੀ. ਐੱਡ. ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਨੀਤੀਆਂ ਦੀ ਆਲੋਚਨਾ

ਭੀਖੀ, 11 ਸਤੰਬਰ (ਗੁਰਿੰਦਰ ਸਿੰਘ ਔਲਖ)-ਸਥਾਨਕ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਇਕੱਤਰਤਾ ਹੋਈ | ਮੀਟਿੰਗ ਦੌਰਾਨ 30 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ...

ਪੂਰੀ ਖ਼ਬਰ »

ਪਿੰਡ ਕਿਸ਼ਨਗੜ੍ਹ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕੀਤਾ

ਬਰੇਟਾ, 11 ਸਤੰਬਰ (ਜੀਵਨ ਸ਼ਰਮਾ)-ਪਿੰਡ ਕਿਸ਼ਨਗੜ੍ਹ ਵਿਖੇ ਨਸ਼ਾ ਨਸ਼ਿਆਂ ਦੇ ਿਖ਼ਲਾਫ਼ ਸਮਾਗਮ ਕੀਤਾ ਗਿਆ | ਸੰਬੋਧਨ ਕਰਦਿਆਂ ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਕਿਹਾ ਕਿ ਨੌਜਵਾਨ ਪੀੜੀ ਜੋ ਕਿ ਨਸ਼ਿਆਂ ਦੀ ਬਿਮਾਰੀ ਦਾ ...

ਪੂਰੀ ਖ਼ਬਰ »

ਭਲਕੇ ਮੀਟ, ਆਂਡਿਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਮਾਨਸਾ, 11 ਸਤੰਬਰ (ਵਿ. ਪ੍ਰਤੀ.)-ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਜੈਨ ਧਰਮ ਦੇ ਛਮਛਰੀ ਮਹਾਂਪਰਵ ਮੌਕੇ 13 ਸਤੰਬਰ ਨੰੂ ਜ਼ਿਲ੍ਹੇ 'ਚ ਬੁੱਚੜਖ਼ਾਨੇ, ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ | ਇਸ ਤੋਂ ਇਲਾਵਾ ਹੋਟਲ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਲੜਕੀਆਂ ਦੀ ਫੁੱਟਬਾਲ ਟੀਮ ਦੂਜੀ ਵਾਰ ਬਣੀ ਯੂਨੀਵਰਸਿਟੀ ਚੈਂਪੀਅਨ

ਬੁਢਲਾਡਾ, 11 ਸਤੰਬਰ (ਰਾਹੀ)-ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਅੰਤਰ-ਕਾਲਜ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ ਇਸ ਵਾਰ ਵੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੇ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਕਾਲਜ ਦੇ ਸਰੀਰਕ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਮੰਡੀ 'ਚ ਨਰਮੇ ਦੀ ਆਮਦ ਸ਼ੁਰੂ

ਸਰਦੂਲਗੜ੍ਹ, 11 ਸਤੰਬਰ (ਜ਼ੈਲਦਾਰ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ'ਚ ਨਰਮੇ ਦੀ ਆਮਦ ਸ਼ੁਰੂ ਹੋ ਗਈ ਹੈ | ਮਾਰਕੀਟ ਕਮੇਟੀ ਦੇ ਲੇਖਾਕਾਰ ਜਗਤਾਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ 'ਚੋਂ ਟਾਂਵੇਂ ਟਾਂਵੇਂ ਕਿਸਾਨ ਨਰਮੇ ਦੀ ਫ਼ਸਲ ਲੈ ਕੇ ਆ ਰਹੇ ਹਨ | ਜਾਣਕਾਰ ਸੂਤਰਾਂ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਮਾਨਸਾ ਵਲੋਂ ਭਗੌੜਾ ਕਾਬੂ

ਮਾਨਸਾ, 11 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੀ. ਓ. ਸਟਾਫ਼ ਮਾਨਸਾ ਵਲੋਂ ਕਤਲ ਕੇਸ ਦੇ ਦੋਸ਼ ਵਿਚ 1 ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਫਰਵਰੀ 2017 ਤੋਂ ਭਗੌੜਾ ਚੱਲ ਰਿਹਾ ਸੀ | ਇੰਸਪੈਕਟਰ ਅਜੈਬ ਸਿੰਘ ਇੰਚਾਰਜ ਪੀ. ਓ. ਸਟਾਫ਼ ਨੇ ਦੱਸਿਆ ਕਿ ਬੱਗਾ ਸਿੰਘ ਉਰਫ਼ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੁੰ ਸਮਰਪਿਤ ਕੁਇਜ਼, ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਵਿਖੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੁੰ ਸਮਰਪਿਤ ਕੁਇਜ਼ ਮਕਾਬਲੇ, ਚਾਰਟ ਮੇਕਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX