ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  57 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 minute ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 6 hours ago
ਫਿਲੌਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ
. . .  about 6 hours ago
ਦਰਿਆ 'ਤੇ ਲੋਕਾਂ ਦੀ ਸਹਾਇਤਾ ਲਈ ਪਹੁੰਚੇ ਸੰਤ ਸੀਚੇਵਾਲ
. . .  about 6 hours ago
ਸੜਕ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਈ ਨੀਟੂ ਸ਼ਟਰਾਂ ਵਾਲੇ ਦੀ ਬੇਟੀ
. . .  about 7 hours ago
ਬੈਂਕ ਖਾਤਿਆਂ 'ਚੋਂ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
. . .  about 7 hours ago
ਭਾਰੀ ਮੀਂਹ ਨੇ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਮਚਾਈ ਤਬਾਹੀ, ਮਾਛੀਵਾੜਾ-ਕੁਹਾੜਾ ਮਾਰਗ ਬੰਦ
. . .  about 7 hours ago
ਬੰਨ੍ਹ ਟੁੱਟਣ ਕਾਰਨ ਫਿਲੌਰ ਅੰਦਰ ਪਾਣੀ 'ਚ ਡੁੱਬੇ ਅਨੇਕਾਂ ਪਿੰਡ, ਪ੍ਰਸ਼ਾਸਨ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਹੜ੍ਹ ਕਾਰਨ ਸਹਿਮੇ ਲੋਕ ਘਰ-ਬਾਰ ਛੱਡਣ ਲਈ ਹੋਏ ਮਜਬੂਰ
. . .  about 8 hours ago
ਏ. ਐੱਸ. ਆਈ. ਵਲੋਂ ਮੁੱਦਈ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ
. . .  about 7 hours ago
ਸਿੱਖਿਆ ਸੰਮੇਲਨ 'ਚ ਬੋਲੇ ਬਾਜਵਾ, ਕਿਹਾ- ਪੈਸਾ ਕਮਾਉਣ ਦੀ ਹੋੜ 'ਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ
. . .  about 8 hours ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 8 hours ago
ਸ਼ਾਹਕੋਟ ਇਲਾਕੇ 'ਚ ਪੁੱਜੇ ਫੌਜ ਦੇ ਜਵਾਨ
. . .  about 9 hours ago
ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਭਾਖੜਾ ਡੈਮ, ਰੂਪਨਗਰ 'ਚ ਰੈੱਡ ਅਲਰਟ
. . .  about 5 hours ago
ਪਿਛਲੇ ਦੋ ਦਿਨਾਂ 'ਚ ਪਏ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਗਈ 22 ਲੋਕਾਂ ਦੀ ਜਾਨ- ਮੁੱਖ ਮੰਤਰੀ ਠਾਕੁਰ
. . .  about 9 hours ago
ਰਾਵੀ ਦਰਿਆ 'ਚ ਘਟਿਆ ਪਾਣੀ ਪੱਧਰ, ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 9 hours ago
ਨਹੀਂ ਰਹੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ
. . .  about 10 hours ago
ਨਵਾਂਸ਼ਹਿਰ 'ਚ ਚਿੱਟੀ ਵੇਈਂ ਦੀ ਲਪੇਟ 'ਚ ਆਏ 300 ਤੋਂ ਵੱਧ ਘਰ
. . .  about 10 hours ago
ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ 'ਖ਼ਾਲਸਾ ਏਡ' ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 10 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ
. . .  about 10 hours ago
ਡੀ. ਸੀ. ਅਤੇ ਏ. ਡੀ. ਸੀ. ਨੇ ਲਿਆ ਫਿਲੌਰ ਦੇ ਰਿਲੀਫ ਸੈਂਟਰਾਂ ਦਾ ਜਾਇਜ਼ਾ
. . .  about 10 hours ago
ਜਲੰਧਰ 'ਚ ਭਾਰੀ ਮੀਂਹ ਕਾਰਨ ਡਿੱਗਿਆ ਇੱਕ ਮਕਾਨ
. . .  about 11 hours ago
ਮੰਦਬੁੱਧੀ ਔਰਤ ਨਾਲ ਜਬਰ ਜਨਾਹ, ਇੱਕ 'ਤੇ ਮਾਮਲਾ ਦਰਜ
. . .  about 11 hours ago
ਸ਼ਾਹਕੋਟ ਨੇੜਲੇ ਪਿੰਡਾਂ ਦਾਨੇਵਾਲ ਅਤੇ ਬੂੜੇਵਾਲ ਵਿਚਕਾਰ ਬੰਨ੍ਹ ਤੋਂ ਪਾਣੀ ਦੇ ਓਵਰਫਲੋ ਹੋਣ ਦਾ ਖ਼ਦਸ਼ਾ
. . .  about 11 hours ago
ਨਹਿਰ 'ਚੋਂ ਮਿਲਿਆ ਭਰੂਣ
. . .  about 11 hours ago
ਉਤਰਾਖੰਡ 'ਚ ਬੱਦਲ ਫਟਣ ਕਾਰਨ 17 ਲੋਕਾਂ ਦੀ ਮੌਤ
. . .  about 11 hours ago
ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ
. . .  about 12 hours ago
ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  about 12 hours ago
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 14 hours ago
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਭਾਦੋ ਸੰਮਤ 550

ਕਪੂਰਥਲਾ / ਫਗਵਾੜਾ

ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ 'ਚੋਂ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪਰਚੇ ਵਾਪਸ ਲੈਣ ਕਾਰਨ 23 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ

ਕਪੂਰਥਲਾ, 11 ਸਤੰਬਰ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਵਿਚੋਂ 15 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈਣ ਪਿੱਛੋਂ 23 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਇਸੇ ਤਰ੍ਹਾਂ 5 ਪੰਚਾਇਤ ਸੰਮਤੀਆਂ ਵਿਚੋਂ ਕਪੂਰਥਲਾ ਪੰਚਾਇਤ ਸੰਮਤੀ ਦੇ 2 ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਤੇ 148 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈਣ ਪਿੱਛੋਂ 86 ਜ਼ੋਨਾਂ ਤੋਂ 204 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਕਪੂਰਥਲਾ ਦੇ 21 ਜ਼ੋਨਾਂ ਵਿਚੋਂ 36 ਉਮੀਦਵਾਰਾਂ ਵਲੋਂ ਨਾਮਜ਼ਦਗੀ ਪਰਚੇ ਵਾਪਸ ਲੈਣ ਤੋਂ ਬਾਅਦ 19 ਜ਼ੋਨਾਂ ਵਿਚੋਂ 41 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ, ਜਦਕਿ 2 ਉਮੀਦਵਾਰਾਂ ਨੂੰ ਰਿਟਰਨਿੰਗ ਅਫ਼ਸਰ ਵਲੋਂ ਬਿਨ੍ਹਾਂ ਮੁਕਾਬਲਾ ਜੇਤੂ ਐਲਾਨ ਦਿੱਤਾ ਗਿਆ ਹੈ | ਇਸੇ ਤਰ੍ਹਾਂ ਨਡਾਲਾ ਪੰਚਾਇਤ ਸੰਮਤੀ ਦੇ 15 ਜ਼ੋਨਾਂ ਵਿਚੋਂ 31 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਲਏ ਹਨ ਤੇ ਹੁਣ 32 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਇਸੇ ਤਰ੍ਹਾਂ ਢਿਲਵਾਂ ਪੰਚਾਇਤ ਸੰਮਤੀ ਦੇ 15 ਜ਼ੋਨਾਂ ਵਿਚੋਂ 29 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਲਏ ਹਨ ਤੇ 32 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ | ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਪੰਚਾਇਤ ਸੰਮਤੀ ਦੇ 17 ਜ਼ੋਨਾਂ ਵਿਚੋਂ 26 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈਣ ਕਾਰਨ 37 ਉਮੀਦਵਾਰ ਚੋਣ ਲੜਣਗੇ, ਜਦਕਿ ਫਗਵਾੜਾ ਪੰਚਾਇਤ ਸੰਮਤੀ ਦੇ 20 ਜ਼ੋਨਾਂ ਤੋਂ 26 ਉਮੀਦਵਾਰਾਂ ਵਲੋਂ ਨਾਮਜ਼ਦਗੀ ਪਰਚੇ ਵਾਪਸ ਲੈਣ ਪਿੱਛੋਂ 62 ਉਮੀਦਵਾਰ ਆਪਣੀ ਕਿਸਮ ਅਜ਼ਮਾਉਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਪਰਚਿਆਂ ਦੀ ਵਾਪਸੀ ਪਿੱਛੋਂ ਚੋਣ ਮੈਦਾਨ ਵਿਚ ਰਹਿ ਗਏ ਯੋਗ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ |

ਹਰਪ੍ਰੀਤ ਸਿੰਘ ਨੇ ਈ. ਟੀ. ਓ. ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 11 ਸਤੰਬਰ (ਵਿ.ਪ੍ਰ.)- ਕਰ ਤੇ ਆਬਕਾਰੀ ਵਿਭਾਗ ਕਪੂਰਥਲਾ ਵਿਚ ਹਰਪ੍ਰੀਤ ਸਿੰਘ ਨੇ ਈ.ਟੀ.ਓ. ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਜਲੰਧਰ ਵਿਚ ਕਰ ਤੇ ਆਬਕਾਰੀ ਵਿਭਾਗ ਦੇ ਮੋਬਾਈਲ ਵਿੰਗ ਵਿਚ ਈ.ਟੀ.ਓ. ਵਜੋਂ ਤਾਇਨਾਤ ਸਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 11 ਸਤੰਬਰ (ਸਡਾਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰੂ ਨਾਨਕ ਧਰਮਸ਼ਾਲਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬੀ ਮਨਦੀਪ ਕੌਰ ਲੁਧਿਆਣਾ ਵਾਲੇ, ...

ਪੂਰੀ ਖ਼ਬਰ »

ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਦੀ ਸੈਕਟਰ ਅਫ਼ਸਰਾਂ ਨਾਲ ਮੀਟਿੰਗ

ਭੁਲੱਥ, 11 ਸਤੰਬਰ (ਮਨਜੀਤ ਸਿੰਘ ਰਤਨ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਗੁਰਸਿਮਰਨ ਸਿੰਘ ਢਿੱਲੋਂ ਰਿਟਰਨਿੰਗ ਅਫ਼ਸਰ ਕਮ-ਉਪ ਮੰਡਲ ਮੈਜਿਸਟਰੇਟ ਭੁਲੱਥ ਵਲੋਂ ਨਿਯੁਕਤ ਕੀਤੇ ਗਏ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 11 ਸਤੰਬਰ (ਸਡਾਨਾ)- ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ 11 ਸਾਲਾ ਮਾਸੂਮ ਨਾਬਾਲਗ ਬੱਚੀ ਦੀ ਮਾਤਾ ਮੋਨਿਕਾ (ਕਾਲਪਨਿਕ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਜ਼ਖ਼ਮੀ ਨੌਜਵਾਨ ਦੀ ਹੋਈ ਮੌਤ

ਫਗਵਾੜਾ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ ਵਿਖੇ ਸੜਕ ਹਾਦਸੇ ਦੇ ਵਿਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫਗਵਾੜਾ ਵਿਖੇ ਸੜਕ ਹਾਦਸੇ ਦੇ ਵਿੱਚ ਦਕੋਹਾ ਦਾ ਵਸਨੀਕ ਗੋਪਾਲ ਪੁੱਤਰ ਬਿੰਦਰਪਾਲ ਜ਼ਖਮੀ ਹੋ ਗਿਆ ...

ਪੂਰੀ ਖ਼ਬਰ »

ਸਾਮਾਨ ਲੈ ਕੇ ਧੋਖਾਧੜੀ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕੇਸ ਦਰਜ

ਫਗਵਾੜਾ,11 ਸਤੰਬਰ (ਹਰੀਪਾਲ ਸਿੰਘ)- ਦੁਕਾਨਦਾਰ ਤੋਂ ਸਮਾਨ ਖ਼ਰੀਦ ਕੇ ਰਕਮ ਦੀ ਅਦਾਇਗੀ ਨਾਂ ਕਰਨ ਵਾਲੇ ਵਿਅਕਤੀ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਬਲਾਕ ਸਿੱਖਿਆ ਦਫ਼ਤਰ ਨੂੰ ਮਸੀਤਾਂ ਵਿਖੇ ਤਬਦੀਲ ਕਰਨ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਰੋਸ ਧਰਨਾ

ਸੁਲਤਾਨਪੁਰ ਲੋਧੀ, 11 ਸਤੰਬਰ (ਪ. ਪ.)- ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸੁਲਤਾਨਪੁਰ ਲੋਧੀ-2 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਮਸੀਤਾਂ ਵਿਖੇ ਤਬਦੀਲ ਕਰਨ ਸਬੰਧੀ ਜਾਰੀ ਪੱਤਰ ਦੇ ਵਿਰੋਧ ਵਿਚ ਅੱਜ ਸਮੁੱਚੇ ਬਲਾਕ ਦੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਕਪੂਰਥਲਾ, 11 ਸਤੰਬਰ (ਸਡਾਨਾ)- ਥਾਣਾ ਸਦਰ ਮੁਖੀ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਗੁਰਸ਼ਰਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਇਕ ਕਥਿਤ ਭਗੋੜੇ ਦੋਸ਼ੀ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਟਰੱਕ ਡਰਾਈਵਰ ਗਿ੍ਫ਼ਤਾਰ

ਕਪੂਰਥਲਾ, 11 ਸਤੰਬਰ (ਸਡਾਨਾ)- ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਚਾਂਦ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਅਧਿਆਪਕ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ-ਸਤਪਾਲ ਕੌਰ ਬਾਜਵਾ

ਕਪੂਰਥਲਾ, 11 ਸਤੰਬਰ (ਅਮਰਜੀਤ ਕੋਮਲ)- ਬਲਾਕ ਕਪੂਰਥਲਾ-3 ਦੀਆਂ ਪ੍ਰਾਇਮਰੀ ਸਕੂਲ ਮਿੰਨੀ ਖੇਡਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਚ ਆਰੰਭ ਹੋਈਆਂ | ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਪਾਲ ਕੌਰ ਬਾਜਵਾ, ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਚੋਰਾਂ ਨੇ ਬਾਬਾ ਲੱਖਾਂ ਦਾ ਦਾਤਾ ਦਰਗਾਹ ਦੀ ਗੋਲਕ ਤੋੜੀ

ਨਡਾਲਾ, 11 ਸਤੰਬਰ (ਮਾਨ)- ਨਡਾਲਾ ਦੇ ਧਾਰਮਿਕ ਸਥਾਨ ਦਰਗਾਹ ਬਾਬਾ ਲੱਖਾਂ ਦਾ ਦਾਤਾ ਦੀ ਗੋਲਕ ਤੋੜ ਕੇ ਚੋਰਾਂ ਨੇ ਬੀਤੀ ਰਾਤ ਕਰੀਬ 20 ਹਜ਼ਾਰ ਦੀ ਚੋਰੀ ਕਰ ਲਈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੱਖਾਂ ਦਾ ਦਾਤਾ ਸਪੋਰਟਸ ਐਾਡ ਕਲਚਰਲ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਫਗਵਾੜਾ, 11 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਤਨਾਮਪੁਰਾ ਇਲਾਕੇ ਦੇ ਵਿਚ ਆਵਾਰਾ ਪਸ਼ੂ ਅੱਗੇ ਆਉਣ ਕਰਕੇ ਮੋਟਰਸਾਈਕਲ ਸਵਾਰ ਦੀ ਟਰਾਲੀ ਦੇ ਨਾਲ ਟੱਕਰ ਹੋਣ ਕਰਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਲੰਬਰ ਦਾ ਕੰਮ ਕਰਦਾ ਇਕ ਨੌਜਵਾਨ ਜਿਸ ਦੀ ਪਛਾਣ ਰਾਜ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀ ਤੇ ਹਵਾਲਾਤੀਆਂ ਪਾਸੋਂ ਤਿੰਨ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 11 ਸਤੰਬਰ (ਸਡਾਨਾ)- ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਨੰਬਰਦਾਰ ਆਪਣਾ ਬਕਾਇਆ ਬੈਂਕ ਤੋਂ ਪ੍ਰਾਪਤ ਕਰਨ-ਕੰਗ

ਕਪੂਰਥਲਾ, 11 ਸਤੰਬਰ (ਵਿ.ਪ੍ਰ.)- ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਕਾਰਜਕਾਰੀ ਪ੍ਰਧਾਨ ਜਰਨੈਲ ਸਿੰਘ ਬਾਜਵਾ ਨੇ ਤਹਿਸੀਲ ਕਪੂਰਥਲਾ ਤੇ ਢਿਲਵਾਂ ਦੇ ਸਮੂਹ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਪਿਛਲੇ 8 ...

ਪੂਰੀ ਖ਼ਬਰ »

ਬਲਵੀਰ ਰਾਣੀ ਸੋਢੀ ਵਲੋਂ ਕਾਂਗਰਸੀ ਉਮੀਦਵਾਰ ਹਰਵਿੰਦਰ ਲਾਲ ਦੇ ਹੱਕ 'ਚ ਚੋਣ ਪ੍ਰਚਾਰ

ਫਗਵਾੜਾ 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਬਲਾਕ ਸੰਮਤੀ ਦੀ 19 ਸਤੰਬਰ ਨੂੰ ਹੋਣ ਵਾਲੀ ਚੋਣ ਲਈ ਜ਼ੋਨ ਨੰਬਰ-8 (ਐੱਸ.ਸੀ.) ਪਿੰਡ ਰਾਣੀਪੁਰ ਕੰਬੋਆਂ ਤੋਂ ਕਾਂਗਰਸ ਦੇ ਉਮੀਦਵਾਰ ਹਰਵਿੰਦਰ ਲਾਲ (ਕਾਕਾ) ਦੇ ਹੱਕ ਵਿਚ ਅੱਜ ਮਹਿਲਾ ਕਾਂਗਰਸ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਪਿੰਡ ਮਾਣਕ ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਖਲਵਾੜਾ, 11 ਸਤੰਬਰ (ਮਨਦੀਪ ਸਿੰਘ ਸੰਧੂ)-19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਜ਼ੋਨ ਨੰ.-5 ਮਲਕਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸੁਸ਼ਮਾ ਰਾਣੀ ਦੇ ਹੱਕ 'ਚ ਘਰ-ਘਰ ਚੋਣ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਲੋਂ ਉਮੀਦਵਾਰ ਮਨੀ ਔਜਲਾ ਤੇ ਸੁਖਵੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਢਿਲਵਾਂ, 11 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਰਮੀਦੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਨੀ ਔਜਲਾ ਤੇ ਨੂਰਪੁਰ ਲੁਬਾਣਾ ਤੋਂ ਸੁਖਵੀਰ ਕੌਰ ਦੇ ਹੱਕ 'ਚ ਪਿੰਡ ਨੂਰਪੁਰ ਲੁਬਾਣਾ ...

ਪੂਰੀ ਖ਼ਬਰ »

'ਆਪ' ਆਗੂ ਅੰਗਰੇਜ਼ ਸਿੰਘ ਵਲੋਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ

ਫਗਵਾੜਾ, 11 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਲਈ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਮੁਹਿਮ ਲਗਾਤਾਰ ਜਾਰੀ ਹੈ | ਇਸ ਮੁਹਿਮ ਨੂੰ ਹੋਰ ਤੇਜ਼ ਕਰਨ ਲਈ ਅੱਜ ਪੰਜਾਬ ਦੇ ...

ਪੂਰੀ ਖ਼ਬਰ »

ਜਸਵਿੰਦਰ ਕੌਰ ਭਗਤ ਤੇ ਗੁਰਦਿਆਲ ਸਿੰਘ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਸੁਲਤਾਨਪੁਰ ਲੋਧੀ, 11 ਸਤੰਬਰ (ਪ. ਪ੍ਰ.)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਭਗਤ ਤੇ ਬਲਾਕ ਸੰਮਤੀ ਜ਼ੋਨ ਟਿੱਬਾ ਤੋਂ ਜਥੇ. ਗੁਰਦਿਆਲ ਸਿੰਘ ਨੇ ਅੱਜ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ | ...

ਪੂਰੀ ਖ਼ਬਰ »

ਫਗਵਾੜਾ ਵਿਖੇ ਬਲਾਕ ਸੰਮਤੀ ਚੋਣਾਂ ਲਈ 63 ਉਮੀਦਵਾਰ ਚੋਣ ਮੈਦਾਨ 'ਚ

ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)- 19 ਸਤੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਚੋਣਾਂ ਲਈ ਫਗਵਾੜਾ ਬਲਾਕ ਵਿਚ 90 ਪਿੰਡਾਂ ਦੇ 20 ਜ਼ੋਨ ਬਣਾਏ ਗਏ ਹਨ, ਜਿਨ੍ਹਾਂ ਵਿਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਆਪਣੇ-ਆਪਣੇ ਚੋਣ ਨਿਸ਼ਾਨ 'ਤੇ ਚੋਣ ਲੜ ਰਹੇ ਹਨ ਅਤੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਬਲਾਕ ਸੰਮਤੀ ਦੇ 63 ਉਮੀਦਵਾਰ ਚੋਣ ਮੈਦਾਨ 'ਚ ਡਟੇ

ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)- 19 ਸਤੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਫਗਵਾੜਾ ਵਿਖੇ 90 ਨਾਮਜ਼ਦਗੀਆਂ ਹੋਈਆਂ ਸਨ ਜਿਨ੍ਹਾਂ ਵਿਚ ਪੜਤਾਲ ਕਰਨ ਤੇ 1 ਉਮੀਦਵਾਰ ਦੇ ਕਾਗ਼ਜ਼ ਰੱਦ ਪਾਏ ਗਏ ਅਤੇ ਅੱਜ ਕਾਗ਼ਜ਼ ਵਾਪਸੀ ਸਮੇਂ 26 ...

ਪੂਰੀ ਖ਼ਬਰ »

ਅਵਤਾਰ ਸਿੰਘ ਸੋਢੀ ਬੀਬੜੀ ਦੇ ਹੱਕ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਹੁਸੈਨਪੁਰ, 11 ਸਤੰਬਰ (ਸੋਢੀ)- ਅਕਾਲੀਆਂ ਦੇ ਰਾਜ 'ਚ ਹਲਕੇ ਦਾ ਵਿਕਾਸ ਨਹੀਂ ਵਿਨਾਸ਼ ਹੋਇਆ ਜਦਕਿ ਕਾਂਗਰਸ ਦੇ ਰਾਜ ਵਿਚ ਹਲਕੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਹੁੰਚਾਇਆ ਗਿਆ ਹੈ | ਇਹ ਸ਼ਬਦ ਸੀਨੀਅਰ ਕਾਂਗਰਸੀ ਆਗੂ ਚਮਨ ਲਾਲ, ਰਾਜੂ ਖ਼ਾਲਸਾ, ਤਾਲਿਬ ਮੁਹੰਮਦ, ਸੋਨੂੰ, ...

ਪੂਰੀ ਖ਼ਬਰ »

ਲੋਕਾਂ ਦੀਆਂ ਮੁਸ਼ਕਲਾਂ ਸਰਕਾਰ ਤੱਕ ਪਹੁੰਚਾਉਣਾ ਮੇਰੀ ਜ਼ਿੰਮੇਵਾਰੀ ਹੋਵੇਗੀ-ਬਲਵਿੰਦਰ ਸਿੰਘ

ਹੁਸੈਨਪੁਰ, 11 ਸਤੰਬਰ (ਸੋਢੀ)- ਲੋਕਾਂ ਦੀਆਂ ਹਰ ਪ੍ਰਕਾਰ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣ ਵਿਚ ਜਿੱਥੇ ਪੂਰੀ ਕੋਸ਼ਿਸ਼ ਕਰਾਂਗਾ ਉੱਥੇ ਉਨ੍ਹਾਂ ਦਾ ਹੱਲ ਕਰਵਾਉਣਾ ਨੈਤਿਕਤਾ ਦੇ ਤੌਰ ਤੇ ਮੇਰੀ ਜ਼ਿੰਮੇਵਾਰੀ ਹੋਵੇਗੀ | ਇਹ ਸ਼ਬਦ ਬਲਾਕ ਸੰਮਤੀ ਚੋਣਾਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਨੂੰ ਮਿਲਿਆ ਲੈਟਰ ਬਾਕਸ

ਖਲਵਾੜਾ, 11 ਸਤੰਬਰ (ਮਨਦੀਪ ਸਿੰਘ ਸੰਧੂ)- 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਸਬੰਧ 'ਚ ਬਲਾਕ ਸੰਮਤੀ ਜ਼ੋਨ ਨੰਬਰ-10 ਖਲਵਾੜਾ ਤੋਂ ਲੋਕ ਇਨਸਾਫ਼ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਵਿਜੇ ਕੁਮਾਰ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗ

ਸੁਲਤਾਨਪੁਰ ਲੋਧੀ, 11 ਸਤੰਬਰ (ਨਰੇਸ਼ ਹੈਪੀ, ਥਿੰਦ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਕਰਜ਼ਾ ਡੇਢ ਸਾਲ ਅੰਦਰ ਹੀ ਮਾਫ਼ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ ਤੇ 25 ਕਰੋੜ ਰੁਪਏ ਇਕੱਲੇ ਹਲਕੇ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਦੇ ਕਰਜ਼ੇ ...

ਪੂਰੀ ਖ਼ਬਰ »

ਜੈਨਪੁਰੀ ਵਲੋਂ ਨਰਿੰਦਰ ਸਿੰਘ ਜੈਨਪੁਰ ਤੇ ਕੁਲਦੀਪ ਸਿੰਘ ਜਪਾਨੀ ਦੇ ਹੱਕ 'ਚ ਚੋਣ ਮੀਟਿੰਗ

ਸੁਲਤਾਨਪੁਰ ਲੋਧੀ, 11 ਸਤੰਬਰ (ਨਰੇਸ਼ ਹੈਪੀ, ਥਿੰਦ)- ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਦਿਆਂ ਕੈਪਟਨ ਸਰਕਾਰ ਨੇ ਇਕ ਸਾਲ ਬਾਅਦ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ ਜੋ ਕਿ ਅਕਾਲੀ ਭਾਜਪਾ ਸਰਕਾਰ 10 ਸਾਲ ਸੱਤਾ 'ਚ ...

ਪੂਰੀ ਖ਼ਬਰ »

ਸ਼ਿੰਦਰਪਾਲ ਡਡਵਿੰਡੀ ਦੇ ਹੱਕ 'ਚ ਕਾਂਗਰਸ ਆਗੂਆਂ ਵਲੋਂ ਚੋਣ ਮੀਟਿੰਗ

ਡਡਵਿੰਡੀ, 11 ਸਤੰਬਰ (ਬਲਬੀਰ ਸੰਧਾ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 19 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖ ਕੇ ਪਿੰਡਾਂ ਵਿਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਚੋਣਾਂ ਦੇ ਸਬੰਧ ਵਿਚ ਮੁਹੱਬਲੀਪੁਰ ਜ਼ੋਨ ਤੋਂ ਬਲਾਕ ਸੰਮਤੀ ਦੇ ...

ਪੂਰੀ ਖ਼ਬਰ »

ਪਿੰਡ ਕਿਸ਼ਨ ਸਿੰਘ ਵਾਲਾ ਤੋਂ ਕਾਂਗਰਸੀ ਉਮੀਦਵਾਰ ਨੂੰ ਭਰਵਾਂ ਹੁੰਗਾਰਾ

ਫੱਤੂਢੀਂਗਾ, 11 ਸਤੰਬਰ (ਬਲਜੀਤ ਸਿੰਘ)- ਬਲਾਕ ਸੰਮਤੀ ਅਕਬਰਪੁਰ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਬੱਬੂ ਖੈੜਾ ਨੂੰ ਵਿਧਾਨ ਸਭਾ ਦੇ ਪੈਂਦੇ ਬੂਥ ਨੰ.-1 ਪਿੰਡ ਕਿਸ਼ਨ ਸਿੰਘ ਵਾਲਾ ਤੋਂ ਭਰਵਾਂ ਹੁੰਗਾਰਾ ਮਿਲਿਆ | ਇਸ ਮੌਕੇ ਪਿੰਡ ਵਾਸੀਆਂ ਤੇ ਕਾਂਗਰਸ ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਨਰਿੰਦਰ ਸਿੰਘ ਤੇ ਸ਼ਿੰਦਰਪਾਲ ਦੇ ਹੱਕ 'ਚ ਚੋਣ ਮੀਟਿੰਗ

ਸੁਲਤਾਨਪੁਰ ਲੋਧੀ, 11 ਸਤੰਬਰ (ਨਰੇਸ਼ ਹੈਪੀ, ਥਿੰਦ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਲਈ ਖ਼ਜ਼ਾਨੇ ਦਾ ਮੰੂਹ ਖੋਲ੍ਹ ਦਿੱਤਾ ਹੈ ਤੇ ਚੋਣਾਂ ਉਪਰੰਤ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਝੁੱਲ ਪਵੇਗੀ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਸੱਜਣ ਸਿੰਘ ਚੀਮਾ ਵਲੋਂ ਪਿੰਡ ਡਡਵਿੰਡੀ 'ਚ ਚੋਣ ਮੀਟਿੰਗ

ਡਡਵਿੰਡੀ, 11 ਸਤੰਬਰ (ਬਲਬੀਰ ਸੰਧਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਵਲੋਂ ਬਲਾਕ ਸੰਮਤੀ ਉਮੀਦਵਾਰ ਪਵਨ ਕੁਮਾਰ ਲਾਲਾ ਦੇ ਹੱਕ ਵਿਚ ਪਿੰਡ ਡਡਵਿੰਡੀ ਵਿਖੇ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੱਜਣ ਸਿੰਘ ਚੀਮਾ ਨੇ ਆਮ ...

ਪੂਰੀ ਖ਼ਬਰ »

ਅਕਾਲੀ ਦਲ ਦੇ ਪੰਚਾਇਤ ਸੰਮਤੀ ਦੇ ਤਿੰਨ ਉਮੀਦਵਾਰਾਂ ਦੇ ਪਰਚੇ ਰੱਦ

ਕਪੂਰਥਲਾ, 11 ਸਤੰਬਰ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਸੰਧਰ ਜਗੀਰ ਵਿਖੇ ਕੁਲਬੀਰ ਸਿੰਘ ਖੈੜਾ ਦੇ ਹੱਕ 'ਚ ਚੋਣ ਮੀਟਿੰਗ

ਹੁਸੈਨਪੁਰ, 11 ਸਤੰਬਰ (ਸੋਢੀ)- ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਾ ਹੈ ਤੇ ਇਸੇ ਤਹਿਤ ਪਿੰਡ ਸੰਧਰ ਜਗੀਰ ਵਿਖੇ ਕਾਂਗਰਸੀ ਆਗੂ ਨਛੱਤਰ ਸਿੰਘ, ਟਹਿਲ ਸਿੰਘ, ਗ਼ਰੀਬ ਸਿੰਘ, ਸੰਤੋਖ ਸਿੰਘ, ਬਖ਼ਸ਼ੀਸ਼ ਸਿੰਘ, ਸਾਬਾ ਸਿੰਘ, ...

ਪੂਰੀ ਖ਼ਬਰ »

ਪਰਮਜੀਤ ਸਿੰਘ ਵਲੋਂ ਬੀਬੀ ਕਮਲਜੀਤ ਕੌਰ ਤੇ ਲਖਬੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਕਪੂਰਥਲਾ, 11 ਸਤੰਬਰ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੂਹੜਵਾਲ ਜ਼ੋਨ ਤੋਂ ਉਮੀਦਵਾਰ ਬੀਬੀ ਕਮਲਜੀਤ ਕੌਰ ਤੇ ਇਸੇ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਬੀਬੀ ਲਖਬੀਰ ਕੌਰ ਦੇ ਹੱਕ 'ਚ ਅੱਜ ਨਵਾਂ ਪਿੰਡ ਭੱਠੇ ਵਿਚ ਹੋਈ ਭਰਵੀਂ ਮੀਟਿੰਗ ...

ਪੂਰੀ ਖ਼ਬਰ »

ਪਵਨ ਕੁਮਾਰ ਸੋਨੂੰ ਦੇ ਹੱਕ 'ਚ ਸੰਗਤਪੁਰ ਵਿਖੇ ਮੀਟਿੰਗ

ਖਲਵਾੜਾ, 11 ਸਤੰਬਰ (ਮਨਦੀਪ ਸਿੰਘ ਸੰਧੂ)- 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਮੀਨਾ ਰਾਣੀ ਭਬਿਆਣਾ ਤੇ ਜ਼ੋਨ ਨੰਬਰ 6 ਲੱਖਪੁਰ ਤੋਂ ਕਾਂਗਰਸੀ ਉਮੀਦਵਾਰ ਪਵਨ ...

ਪੂਰੀ ਖ਼ਬਰ »

ਮਸਕਟ ਤੋਂ ਤਸੀਹਿਆਂ ਦਾ ਸੰਤਾਪ ਹੰਢਾ ਕੇ ਭਾਰਤ ਪਹੁੰਚੀ ਪ੍ਰਵੀਨ ਨੇ ਦੱਸੀ ਹੱਡਬੀਤੀ

ਮਲਸੀਆਂ, 11 ਸਤੰਬਰ (ਸੁਖਦੀਪ ਸਿੰਘ)- ਧੋਖੇਬਾਜ਼ ਏਜੰਟਾਂ ਦਾ ਸ਼ਿਕਾਰ ਹੋਈ ਜ਼ਿਲ੍ਹਾ ਜਲੰਧਰ ਦੇ ਪਿੰਡ ਮਹਿੰਮੂਵਾਲ ਯੂਸਫ਼ਪੁਰ (ਸ਼ਾਹਕੋਟ) ਦੀ ਲੜਕੀ ਪ੍ਰਵੀਨ ਰਾਣੀ ਪੁੱਤਰੀ ਜੋਗਿੰਦਰ ਸਿੰਘ ਨੇ ਕਈ ਮਹੀਨੇ ਤਸੀਹਿਆਂ, ਭੁੱਖ ਮਰੀ ਦਾ ਸੰਤਾਪ ਹੰਢਾਉਣ ਤੋਂ ਬਾਅਦ ਆਖਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੇ ਸੰਤ ਬਾਬਾ ਗੁਰਚਰਨ ਸਿੰਘ ਤੋਂ ਲਿਆ ਅਸ਼ੀਰਵਾਦ

ਸੁਲਤਾਨਪੁਰ ਲੋਧੀ,11 ਸਤੰਬਰ (ਪ. ਪ.)- 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰਾਂ ਵਲੋਂ ਅੱਜ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਛੋਟਾ ਪੁਰਾਣਾ ਵਿਖੇ ਨਤਮਸਤਕ ਹੋ ਕੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ ਦੇ 37 ਉਮੀਦਵਾਰ ਚੋਣ ਮੈਦਾਨ 'ਚ

ਸੁਲਤਾਨਪੁਰ ਲੋਧੀ, 11 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਚਾਇਤ ਸੰਮਤੀ ਚੋਣਾਂ ਲਈ ਸੁਲਤਾਨਪੁਰ ਲੋਧੀ ਹਲਕੇ ਵਿਚੋਂ ਕੁੱਲ 63 ਉਮੀਦਵਾਰਾਂ ਵਿਚੋਂ 26 ਉਮੀਦਵਾਰਾਂ ਨੇ ਆਪਣੇ ਕਾਗਜ਼ ਵਾਪਸ ਲੈ ਲਏ | ਜਿਸ ਤੋਂ ਬਾਅਦ ਹੁਣ ਚੋਣ ਮੈਦਾਨ ਵਿਚ ਕੁੱਲ 37 ਉਮੀਦਵਾਰ ਰਹਿ ਗਏ ਹਨ | ਇਸ ...

ਪੂਰੀ ਖ਼ਬਰ »

ਸਬ ਡਵੀਜ਼ਨ ਭੁਲੱਥ ਦੇ ਬਲਾਕ ਸੰਮਤੀ ਦੀਆਂ ਚੋਣਾਂ 'ਚ 32 ਉਮੀਦਵਾਰ ਮੈਦਾਨ 'ਚ ਉੱਤਰੇ

ਭੁਲੱਥ, 11 ਸਤੰਬਰ (ਮਨਜੀਤ ਸਿੰਘ ਰਤਨ)- ਸਬ ਡਵੀਜ਼ਨ ਭੁਲੱਥ ਦੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ 63 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ ਸਨ | ਕੱਲ੍ਹ ਕੀਤੀ ਗਈ ਪੜਤਾਲ ਉਪਰੰਤ ਕਿਸੇ ਵੀ ਉਮੀਦਵਾਰ ਵਲੋਂ ਕਿਸੇ ਵੀ ਉਮੀਦਵਾਰ ਵਲੋਂ ਕੋਈ ਵੀ ਇਤਰਾਜ਼ ...

ਪੂਰੀ ਖ਼ਬਰ »

ਅਧੂਰੇ ਵਿਕਾਸ ਤੇ ਗੰਦਗੀ ਨਾਲ ਨਰਕ ਭੋਗਣ ਨੂੰ ਮਜਬੂਰ ਪਿੰਡ ਭਾਣੋਕੀ ਦੇ ਵਸਨੀਕ

ਫਗਵਾੜਾ, 11 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਪਿੰਡ ਭਾਣੋਕੀ ਵਿਖੇ ਅਧੂਰੇ ਵਿਕਾਸ ਤੇ ਗੰਦਗੀ ਨਾਲ ਲੋਕ ਨਰਕ ਭਰੀ ਜ਼ਿੰਦਗੀ ਜੀਉਣ ਲਈ ਮਜਬੂਰ ਹਨ | ਪਿੰਡ 'ਚ ਵੜਦਿਆਂ ਹੀ ਹਰ ਪਾਸੇ ਗੰਦਗੀ ਦੇ ਢੇਰ ਲੱਗੇ ਆਮ ਨਜ਼ਰ ਆਉਂਦੇ ਹਨ | ਕਈ ਇਲਾਕਿਆਂ ਵਿਚ ਗਲੀਆਂ ਅਧੂਰੀਆਂ ਪਈਆਂ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਵਲੋਂ ਮਤਾ ਪਾਸ ਕਰਕੇ ਮੁੱਖ ਮੰਤਰੀ ਦੀ ਸੰਤ ਸਮਾਜ ਨਾਲ ਮੀਟਿੰਗ ਮੌਕੇ ਪੱਤਰਕਾਰਾਂ ਨਾਲ ਕੀਤੇ ਵਿਵਹਾਰ ਦੀ ਸਖ਼ਤ ਨਿੰਦਾ

ਸੁਲਤਾਨਪੁਰ ਲੋਧੀ, 11 ਸਤੰਬਰ (ਪ. ਪ.)- ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੀ ਹੰਗਾਮੀ ਮੀਟਿੰਗ ਗੁਰਦੁਆਰਾ ਬੇਬੇ ਨਾਨਕੀ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਪੱਤਰਕਾਰਾਂ ਨੇ ਬੀਤੇ ਦਿਨ ਮੁੱਖ ਮੰਤਰੀ ਦੀ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਹੋਈ

ਕਪੂਰਥਲਾ, 11 ਸਤੰਬਰ (ਵਿ. ਪ੍ਰ.)- ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸੋਧ ਕੇ ਬਣਾਈ ਗਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX