ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  32 minutes ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  about 2 hours ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  about 2 hours ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  about 2 hours ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  about 2 hours ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  about 3 hours ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  about 4 hours ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  about 4 hours ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  about 4 hours ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  about 5 hours ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  about 5 hours ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  about 6 hours ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  about 6 hours ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 7 hours ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  about 3 hours ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 7 hours ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 7 hours ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  about 7 hours ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  about 8 hours ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 8 hours ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  about 8 hours ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 minute ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  about 9 hours ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  about 9 hours ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 9 hours ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  about 10 hours ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  about 10 hours ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  about 10 hours ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  about 11 hours ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  about 11 hours ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  about 11 hours ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  about 11 hours ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  about 12 hours ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 13 hours ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  27 minutes ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  about 1 hour ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਹੁਸ਼ਿਆਰਪੁਰ / ਮੁਕੇਰੀਆਂ

ਬਿਜਲੀ ਵਿਭਾਗ ਵੱਲ 22 ਸਾਲ ਤੋਂ ਖੜ੍ਹਾ ਰੱਕੜੀ ਦੀ ਪੰਚਾਇਤ ਦਾ ਲੱਖਾਂ ਰੁਪਏ ਕਿਰਾਇਆ

ਤਲਵਾੜਾ, 13 ਸਤੰਬਰ (ਸੁਰੇਸ਼ ਕੁਮਾਰ)- ਬਿਜਲੀ ਅਧਿਕਾਰੀ ਬਿੱਲ ਅਦਾ ਨਾ ਕਰਨ 'ਤੇ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ 'ਤੇ ਮਿੰਟ ਨਹੀਂ ਲਗਾਉਂਦੇ, ਪਰ ਖ਼ੁਦ ਬਿਜਲੀ ਵਿਭਾਗ ਵਲੋਂ ਦਾਤਾਰਪੁਰ ਦੇ ਬਿਜਲੀ ਸ਼ਿਕਾਇਤ ਘਰ ਲਈ ਪਿੰਡ ਰੱਕੜੀ ਦੀ ਕਿਰਾਏ 'ਤੇ ਲਈ ਇਮਾਰਤ ਦਾ ਕਰੀਬ 12 ਲੱਖ ਦਾ ਕਿਰਾਇਆ ਨਹੀਂ ਦਿੱਤਾ ਜਾ ਰਿਹਾ | ਕਿਰਾਇਆ ਨਾ ਮਿਲਣ ਕਾਰਨ ਇਮਾਰਤ ਦੀ ਹਾਲਤ ਖਸਤਾ ਹੋਈ ਪਈ ਹੈ ਅਤੇ ਅੰਦਰ ਪਿਆ ਲੱਖਾਂ ਰੁਪਏ ਦੀ ਕੀਮਤ ਵਾਲਾ ਸਾਮਾਨ ਕਬਾੜ ਬਣਦਾ ਜਾ ਰਿਹਾ ਹੈ | ਪਾਵਰਕਾਮ ਨੇ ਸਾਲ 1996 ਵਿਚ ਆਪਣਾ ਦਾਤਾਰਪੁਰ ਵਿਖੇ ਬਿਜਲੀ ਸ਼ਿਕਾਇਤ ਕੇਂਦਰ ਖੋਲ੍ਹਣ ਲਈ ਪਿੰਡ ਰੱਕੜੀ ਦੀ ਪੰਚਾਇਤ ਕੋਲੋਂ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਇਮਾਰਤ ਕਿਰਾਏ 'ਤੇ ਲਈ ਸੀ | ਇਸ ਦਾ ਕਿਰਾਇਆ ਵੀ ਸਮੇਂ ਅਨੁਸਾਰ ਵਧਾਇਆ ਜਾਣਾ ਸੀ ਪਰ ਪਾਵਰਕਾਮ ਵਲੋਂ ਕਰੀਬ 22 ਸਾਲ ਬਾਅਦ ਵੀ ਪੰਚਾਇਤ ਨੂੰ ਕਿਰਾਇਆ ਅਦਾ ਨਹੀਂ ਕੀਤਾ ਜਾ ਰਿਹਾ | ਕਿਰਾਇਆ ਨਾ ਮਿਲਣ ਕਰਕੇ ਪੰਚਾਇਤ ਆਪਣੀ ਇਮਾਰਤ ਦੀ ਮੁਰੰਮਤ ਨਹੀਂ ਕਰਵਾ ਸਕੀ, ਜਿਸ ਕਾਰਨ ਬਿਜਲੀ ਸ਼ਿਕਾਇਤ ਘਰ ਦੀ ਹਾਲਤ ਖਸਤਾ ਬਣੀ ਹੋਈ ਹੈ | ਕੇਂਦਰ ਅਧੀਨ 2 ਜੂਨੀਅਰ ਇੰਜੀਨੀਅਰਾਂ ਤੇ ਕਰੀਬ 15 ਮੁਲਾਜ਼ਮ ਵਲੋਂ ਨੇੜਲੇ ਕਰੀਬ ਦੋ ਦਰਜਨ ਪਿੰਡਾਂ ਦੀਆਂ ਬਿਜਲੀ ਸ਼ਿਕਾਇਤਾਂ ਨਜਿੱਠੀਆਂ ਜਾਂਦੀਆਂ ਹਨ | ਚਾਰ ਕਮਰਿਆਂ ਵਾਲੀ ਇਸ ਇਮਾਰਤ ਦੇ ਇਕ ਕਮਰੇ ਅੰਦਰ ਵਿਭਾਗ ਨੇ ਜ਼ਰੂਰੀ ਸਾਮਾਨ ਰੱਖਿਆ ਹੋਇਆ ਹੈ, ਜਦੋਂਕਿ ਦੂਜੇ ਕਮਰਿਆਂ ਵਿਚ ਜੂਨੀਅਰ ਇੰਜੀਨੀਅਰ ਤੇ ਮੁਲਾਜ਼ਮ ਬੈਠਦੇ ਹਨ | ਸ਼ਿਕਾਇਤ ਘਰ ਦੇ ਸਟੋਰ ਦੀ ਛੱਤ ਕਾਫ਼ੀ ਸਮਾਂ ਪਹਿਲਾਂ ਡਿਗ ਜਾਣ ਕਾਰਨ ਵਿਭਾਗ ਦਾ ਸਾਰਾ ਸਾਮਾਨ ਖੁੱਲੇ੍ਹ ਅਸਮਾਨ ਹੇਠਾਂ ਖ਼ਰਾਬ ਹੁੰਦਾ ਜਾ ਰਿਹਾ ਹੈ | ਪਿੰਡ ਰੱਕੜੀ ਦੀ ਸਰਪੰਚ ਕੁਸੁਮ ਲਤਾ ਨੇ ਦੱਸਿਆ ਕਿ ਸਾਲ 1996 ਵਿਚ ਤਤਕਾਲੀ ਪੰਚਾਇਤ ਦੇ ਸਰਪੰਚ ਨਰਿੰਦਰ ਸਿੰਘ ਵਲੋਂ ਇਹ ਇਮਾਰਤ ਬਿਜਲੀ ਵਿਭਾਗ ਨੂੰ 400 ਰੁਪਏ ਕਿਰਾਏ 'ਤੇ ਦਿੱਤੀ ਗਈ ਸੀ, ਜਿਸ ਦਾ ਕਿਰਾਇਆ ਸਮੇਂ ਅਨੁਸਾਰ ਵਧਾਇਆ ਜਾਣਾ ਸੀ | ਵਿਭਾਗ ਵੱਲ ਪੰਚਾਇਤ ਦਾ ਕਰੀਬ 12 ਲੱਖ ਕਿਰਾਏ ਦਾ ਖੜ੍ਹਾ ਹੈ | ਬਿਜਲੀ ਵਿਭਾਗ ਵਲੋਂ ਨਾ ਤਾਂ ਕਿਰਾਇਆ ਹੀ ਅਦਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਇਮਾਰਤ ਹੀ ਖ਼ਾਲੀ ਕੀਤੀ ਜਾ ਰਹੀ ਹੈ | ਕਿਰਾਇਆ ਅਦਾ ਨਾ ਹੋਣ ਕਾਰਨ ਉਹ ਇਮਾਰਤ ਦੀ ਮੁਰੰਮਤ ਕਰਾਉਣ ਤੋਂ ਅਸਮਰਥ ਹਨ |
ਕੀ ਕਹਿੰਦੇ ਨੇ ਬਿਜਲੀ ਵਿਭਾਗ ਦੇ ਐਸ. ਡੀ. ਓ. ਮਾਨ ਸਿੰਘ- ਇਸ ਸਬੰਧੀ ਐਸ. ਡੀ. ਓ. ਮਾਨ ਸਿੰਘ ਨੇ ਕਿਹਾ ਕਿ ਪੰਚਾਇਤ ਵਲੋਂ ਇਮਾਰਤ ਦੀ ਮੁਰੰਮਤ ਨਾ ਕਰਵਾਏ ਜਾਣ ਕਰਕੇ ਉਹ ਖਸਤਾ ਹਾਲ ਕਮਰਿਆਂ ਵਿਚ ਕੰਮ ਕਰਨ ਲਈ ਮਜਬੂਰ ਹਨ | ਜਦੋਂ ਪੰਚਾਇਤ ਦਾ 12 ਲੱਖ ਦਾ ਕਿਰਾਇਆ ਅਦਾ ਨਾ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਪੰਚਾਇਤ ਬਿੱਲ ਜਮਾਂ ਕਰਾਉਂਦੀ ਹੈ ਤਾਂ ਉਹ ਅਦਾਇਗੀ ਲਈ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦੇਣਗੇ |

10 ਪੰਚਾਇਤ ਸੰਮਤੀਆਂ ਲਈ ਬਣਾਏ ਗਏ 1683 ਪੋਿਲੰਗ ਸਟੇਸ਼ਨ-ਈਸ਼ਾ ਕਾਲੀਆ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੇ ਰਿਟਰਨਿੰਗ ਅਧਿਕਾਰੀਆਂ ਤੇ ਨੋਡਲ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ...

ਪੂਰੀ ਖ਼ਬਰ »

ਸ਼ਾਰਟ ਸਰਕਟ ਹੋਣ ਨਾਲ 15 ਮੀਟਰ ਸੜੇ

ਐਮਾਂ ਮਾਂਗਟ, 13 ਸਤੰਬਰ (ਗੁਰਾਇਆ)- ਬੀਤੀ ਰਾਤ ਕਸਬਾ ਐਮਾਂ ਮਾਂਗਟ ਵਿਖੇ ਤੇਜ਼ ਬਾਰਿਸ਼ ਹੋਣ ਕਰਕੇ ਬਕਸੇ ਵਿਚ ਲੱਗੇ ਬਿਜਲੀ ਦੇ ਲਗਪਗ 15 ਮੀਟਰ ਸੜਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਸਬਾ ਐਮਾਂ ਮਾਂਗਟ ਵਿਖੇ ਭਾਰੀ ਮੀਂਹ ਪੈਣ ਕਰਕੇ ਬਕਸੇ ਅੰਦਰ ਲਗਪਗ 15 ਖਪਤਕਾਰਾਂ ...

ਪੂਰੀ ਖ਼ਬਰ »

ਗੜ੍ਹਸ਼ੰਕਰ ਤੋਂ ਬਰਾਮਦ 1.50 ਕੁਇੰਟਲ ਨਕਲੀ ਖੋਆ ਨਸ਼ਟ ਕਰਵਾਇਆ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)- ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਅਤੇ ਦੁੱਧ ਦੇ ਹੋਰ ਪਦਾਰਥਾਂ 'ਚ ਮਿਲਾਵਟਖੋਰੀ ਕਰਨ ਵਾਲੇ ਲੋਕਾਂ ਖਿਲਾਫ਼ ਸ਼ਿਕੰਜਾ ਕੱਸਦੇ ਹੋਏ ਸਿਹਤ ਵਿਭਾਗ ਵਲੋਂ ਇਥੇ 1.50 ਕੁਇੰਟਲ ਦੇ ਕਰੀਬ ਨਕਲੀ ਖੋਆ ਨਸ਼ਟ ਕਰਵਾਇਆ ਗਿਆ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ ਪੈਸੇ ਕਢਵਾਏ

ਬੁੱਲ੍ਹੋਵਾਲ, 13 ਸਤੰਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)- ਪੁਲਿਸ ਥਾਣਾ ਬੁੱਲੋ੍ਹਵਾਲ ਨੇ ਏ.ਟੀ.ਐਮ. ਕਾਰਡ ਬਦਲ ਕੇ ਧੋਖੇ ਨਾਲ ਪੈਸੇ ਕਢਵਾਉਣ ਦੇ ਦੋਸ਼ 'ਚ ਅਣਪਛਾਤੇ ਲੜਕੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਹਰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ...

ਪੂਰੀ ਖ਼ਬਰ »

ਗੜ੍ਹਸ਼ੰਕਰ ਸ਼ਹਿਰ 'ਚ ਕਈ ਮਹੀਨਿਆਂ ਤੋਂ ਬੰਦ ਪਈਆਂ ਹਨ ਲਾਈਟਾਂ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)- ਸਫਾਈ ਪ੍ਰਬੰਧਾਂ ਸਮੇਤ ਹੋਰ ਕਈ ਊਣਤਾਈਆਂ ਕਾਰਨ ਜਿਥੇ ਨਗਰ ਕੌਾਸਲ ਗੜ੍ਹਸ਼ੰਕਰ ਅਕਸਰ ਲੋਕਾਂ ਦੀ ਆਲੋਚਨਾ ਦਾ ਸ਼ਿਕਾਰ ਬਣਦੀ ਹੈ, ਉਥੇ ਹੀ ਸ਼ਹਿਰ ਦੇ ਮੁੱਖ ਮਾਰਗਾਂ 'ਤੇ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈਆਂ ਲਾਈਟਾਂ ਨਗਰ ਕੌਾਸਲ ...

ਪੂਰੀ ਖ਼ਬਰ »

ਸੂਰਾਂ ਵਲੋਂ ਉਜਾੜੀ ਜਾ ਰਹੀ ਹੈ ਕਿਸਾਨਾਂ ਦੀ ਮੱਕੀ ਦੀ ਫਸਲ

ਨੌਸ਼ਹਿਰਾ ਪੱਤਣ, 13 ਸਤੰਬਰ (ਪੁਰੇਵਾਲ)- ਕਿਸਾਨ ਕਦੇ ਸੋਕਾ, ਕਦੇ ਡੋਬਾ ਤੇ ਕਦੇ ਆਵਾਰਾ ਪਸ਼ੂਆਂ ਤੋਂ ਫ਼ਸਲਾਂ ਦੇ ਹੁੰਦੇ ਉਜਾੜੇ ਦੀ ਮਾਰ ਨੂੰ ਸਹਾਰਦੇ ਹਨ | ਸੋਹਣ ਨਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਮੱਕੀ ਦੀ ਫ਼ਸਲ ਬਿਜ਼ੀ ਹੋਈ ਹੈ, ਪਹਿਲਾਂ ਤਾਂ ...

ਪੂਰੀ ਖ਼ਬਰ »

ਸਮਾਜਿਕ ਜਾਗਰੂਕਤਾ ਲਈ ਅੱਗੇ ਆਏ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ-ਈਸ਼ਾ ਕਾਲੀਆ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਈਸ਼ਾ ਕਾਲੀਆ ਨੇ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਸਮਾਜਿਕ ਜਾਗਰੂਕਤਾ ਲਈ ਵੀ ਅੱਗੇ ਆਵੇ | ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਪੋਲੀਥਿਨ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜੇਜੋਂ ਦੇ ਰਿਹਾਇਸ਼ੀ ਕੁਆਟਰ ਬਣੇ ਖੰਡਰ

ਮਾਹਿਲਪੁਰ, 13 ਸਤੰਬਰ (ਦੀਪਕ ਅਗਨੀਹੋਤਰੀ)- ਪਹਾੜੀ ਿਖ਼ੱਤੇ ਦੇ ਪਿੰਡ ਜੇਜੋਂ ਦੁਆਬਾ ਵਿਖੇ 30 ਸਾਲ ਪਹਿਲਾਂ ਬਣੇ ਹਸਪਤਾਲ ਦੇ ਨਾਲ ਡਾਕਟਰਾਂ ਤੇ ਸਹਿਯੋਗੀ ਸਟਾਫ਼ ਲਈ ਬਣੇ ਰਿਹਾਇਸ਼ੀ ਕੁਆਟਰ ਖੰਡਰ ਬਣ ਚੁੱਕੇ ਹਨ | ਇਨ੍ਹਾਂ ਕੁਆਟਰਾਂ ਵਿਚ ਇਕ ਪਾਸੇ ਡਾਕਟਰਾਂ ਲਈ ...

ਪੂਰੀ ਖ਼ਬਰ »

ਭੰਗਾਲਾ ਵਿਖੇ ਜਾਮ ਲਗਾਉਣ ਵਾਲੇ ਕਿਸਾਨ ਆਗੂਆਂ ਿਖ਼ਲਾਫ਼ ਮਾਮਲਾ ਦਰਜ

ਭੰਗਾਲਾ, 13 ਸਤੰਬਰ (ਸਰਵਜੀਤ ਸਿੰਘ)- ਭੰਗਾਲਾ ਵਿਖੇ ਸੜਕ ਤੇ ਰੇਲਵੇ ਟਰੈਕ 'ਤੇ ਟਰੈਫ਼ਿਕ ਜਾਮ ਕਰਨ ਵਾਲੇ ਕਿਸਾਨ ਆਗੂਆਂ ਿਖ਼ਲਾਫ਼ ਰੇਲਵੇ ਪੁਲਿਸ ਤੇ ਪੰਜਾਬ ਪੁਲਿਸ ਨੇ ਕੇਸ ਮਾਮਲਾ ਦਰਜ ਕੀਤਾ ਹੈ | ਜਿਨ੍ਹਾਂ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਸਕੂਟਰੀ ਚਾਲਕ ਤੋਂ ਮੋਬਾਈਲ ਤੇ ਨਕਦੀ ਖੋਹੀ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ 'ਚ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਸਕੂਟਰੀ ਸਵਾਰ ਵਿਅਕਤੀ ਤੋਂ ਨਕਦੀ ਅਤੇ ਮੋਬਾਈਲ ਫੋਨ ਖੋਹਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪੋਸੀ ਵਾਸੀ ਗੋਪਾਲ ਦਾਸ ਮਲਹੋਤਰਾ ਜੋ ਪਿੰਡ ਪੋਸੀ ਵਿਖੇ ਦਵਾਈਆਂ ਦੀ ਦੁਕਾਨ ਕਰਦਾ ...

ਪੂਰੀ ਖ਼ਬਰ »

ਅਜਮੇਰ ਜਸਵਾਲ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਰਾਮਗੜ੍ਹ ਸੀਕਰੀ, 13 ਸਤੰਬਰ (ਕਟੋਚ)- ਬਲਾਕ ਸੰਮਤੀ ਤਲਵਾੜਾ ਦੇ ਜ਼ੋਨ ਭਵਨੋਰ ਤੋਂ ਕਾਂਗਰਸ ਉਮੀਦਵਾਰ ਅਜਮੇਰ ਜਸਵਾਲ ਵਲੋਂ ਆਪਣੀ ਟੀਮ ਨਾਲ ਘਰ-ਘਰ ਜਾ ਕੇ ਜਿਥੇ ਚੋਣ ਪ੍ਰਚਾਰ ਕੀਤਾ ਉਥੇ ਆਪਣੇ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕ੍ਰਿਸ਼ਨ ਲਾਲ ਲਈ ਵੀ ਵੋਟਾਂ ਮੰਗੀਆਂ | ...

ਪੂਰੀ ਖ਼ਬਰ »

ਤਿਲਕ ਰਾਜ ਖੰਨੀ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ ਤੇਜ਼

ਮਾਹਿਲਪੁਰ, 13 ਸਤੰਬਰ (ਦੀਪਕ ਅਗਨੀਹੋਤਰੀ)- ਜ਼ੋਨ ਨੰਬਰ 12 ਜੇਜੋਂ ਦੁਆਬਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਤਿਲਕ ਰਾਜ ਖੰਨੀ ਵਲੋਂ ਆਪਣੇ ਹਲਕੇ ਦੇ ਪਿੰਡ ਜੇਜੋਂ ਦੁਆਬਾ, ਖੰਨੀ, ਹਰਜੀਆਣਾ, ਬੱਦੋਵਾਲ, ਮਹਿਦੂਦ, ਚੱਕਨਾਥਾਂ ਦਾ ਤੂਫ਼ਾਨੀ ਦੌਰਾ ਕਰਕੇ ਵੋਟਰਾਂ ...

ਪੂਰੀ ਖ਼ਬਰ »

ਇਕ ਵਾਰ ਫਿਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਾਂਗੇ-ਡਾ: ਰਾਜ

ਚੱਬੇਵਾਲ, 13 ਸਤੰਬਰ (ਸਖ਼ੀਆ)- ਕਾਂਗਰਸ ਦੇ ਚੱਬੇਵਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਬੈਂਸ ਤੇ ਬਲਾਕ ਸੰਮਤੀ ਉਮੀਦਵਾਰ ਕੁਲਵੀਰ ਕੌਰ ਲਹਿਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਡਾ: ਰਾਜ ਕੁਮਾਰ ਵਿਧਾਇਕ ਕਸਬਾ ਚੱਬੇਵਾਲ ਵਿਖੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਜਾਂਗਲੀਆਣਾ ਜ਼ੋਨ ਤੋਂ ਬੀਬੀ ਦਵਿੰਦਰ ਕੌਰ ਨੂੰ ਭਰਵਾਂ ਹੁੰਗਾਰਾ

ਮਾਹਿਲਪੁਰ, 13 ਸਤੰਬਰ (ਦੀਪਕ ਅਗਨੀਹੋਤਰੀ)- ਜ਼ੋਨ ਨੰਬਰ 9 ਜਾਂਗਲੀਆਣਾ ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਦਵਿੰਦਰ ਕੌਰ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸਰਵਣ ਸਿੰਘ ਰਸੂਲਪੁਰ ਨੇ ਕਿਹਾ ਕਿ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬੱਬੂ ਵਲੋਂ ਤੱਲਾ 'ਚ ਚੋਣ ਪ੍ਰਚਾਰ

ਮਿਆਣੀ, 13 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਤੱਲਾਂ ਵਿਖੇ ਬਲਾਕ ਸੰਮਤੀ ਜ਼ੋਨ ਗਿਲਜੀਆਂ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਬੱਬੂ ਨੇ ਵੋਟਰਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ | ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ ਨੇ ਕਿਹਾ ਕਿ ਪੜ੍ਹੇ ਲਿਖੇ ...

ਪੂਰੀ ਖ਼ਬਰ »

ਠੰਡਲ ਵਲੋਂ ਸੰਤੋਸ਼ ਕੁਮਾਰੀ ਤੇ ਦਵਿੰਦਰ ਕੌਰ ਭੁੰਗਰਨੀ ਦੇ ਹੱਕ 'ਚ ਪ੍ਰਚਾਰ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)- ਪਿੰਡ ਭੁੰਗਰਨੀ ਵਿਖੇ ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ ਤੇ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਨੇ ਜ਼ੋਨ ਬੀਬੀ ਪੰਡੋਰੀ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਬੀਬੀ ਸੰਤੋਸ਼ ਕੁਮਾਰੀ ਭੁੰਗਰਨੀ ਤੇ ...

ਪੂਰੀ ਖ਼ਬਰ »

ਪ੍ਰੋ: ਮੁਲਤਾਨੀ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਮੁਕੇਰੀਆਂ, 13 ਸਤੰਬਰ (ਸਰਵਜੀਤ ਸਿੰਘ)- ਆਮ ਆਦਮੀ ਪਾਰਟੀ ਹਲਕਾ ਮੁਕੇਰੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਉਪ ਪ੍ਰਧਾਨ ਦੁਆਬਾ ਜ਼ੋਨ ਪੋ੍ਰਫੈਸਰ ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਜਾ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਗਗਨਦੀਪ ਚਾਣਥੂ ਦੇ ਹੱਕ 'ਚ ਪਿੰਡਾਂ ਦੇ ਦੌਰੇ

ਚੱਬੇਵਾਲ, 13 ਸਤੰਬਰ (ਸਖ਼ੀਆ)- ਵਿਧਾਇਕ ਡਾ: ਰਾਜ ਕੁਮਾਰ ਵਲੋਂ ਪਿੰਡ ਢੱਕੋਂ, ਬੰਬੇਲੀ, ਸਿੰਘਪੁਰ, ਕਾਲੇਵਾਲ ਭਗਤਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗਗਨਦੀਪ ਚਾਣਥੂ ਅਤੇ ਸੰਮਤੀ ਮੈਂਬਰ ਸੁਰਿੰਦਰ ਕੌਰ ਦੇ ਲਈ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਆ | ਇਸ ਮੌਕੇ ...

ਪੂਰੀ ਖ਼ਬਰ »

ਜਸਵੰਤ ਸਿੰਘ ਰੰਧਾਵਾ ਵਲੋਂ ਪਿੰਡ ਝਰੇੜੀਆਂ 'ਚ ਮੀਟਿੰਗ

ਭੰਗਾਲਾ, 13 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਜ਼ੋਨ ਭੰਗਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵੰਤ ਸਿੰਘ ਰੰਧਾਵਾ ਵਲੋਂ ਪਿੰਡ ਝਰੇੜੀਆਂ ਵਿਖੇ ਚੋਣ ਜਲਸਾ ਕੀਤਾ ਗਿਆ | ਇਸ ਸਮੇਂ ਆਪਣੇ ਸੰਬੋਧਨ ਵਿਚ ਜਸਵੰਤ ਸਿੰਘ ...

ਪੂਰੀ ਖ਼ਬਰ »

ਪੰਜੌੜ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ 'ਚ ਪ੍ਰਚਾਰ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਾਮ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਤੇ ਬਲਾਕ ਸੰਮਤੀ ਜ਼ੋਨ ਬੱਡੋਂ ਤੋਂ ਉਮੀਦਵਾਰ ਸਰਬਜੀਤ ਕੌਰ ਦੇ ਹੱਕ 'ਚ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਧੁੱਗਾ ਵਲੋਂ ਅਕਾਲੀ-ਭਾਜਪਾ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਗੜ੍ਹਦੀਵਾਲਾ, 13 ਸਤੰਬਰ (ਚੱਗਰ)- ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਵਲੋਂ ਪਿੰਡ ਨੰਗਲ ਦਾਤਾ, ਸ਼ੇਖੂਪੁਰ-ਦੇਹਰੀਵਾਲ ਤੇ ਧੁੱਗਾ ਕਲਾਂ ਵਿਖੇ ਨੁੱਕੜ ਮੀਟਿੰਗਾਂ ਕਰਕੇ ਵੋਟਰਾਂ ਨੂੰ ਬਲਾਕ ਸੰਮਤੀ ਭੂੰਗਾ ਦੇ ਜ਼ੋਨ ਧੁੱਗਾ ਕਲਾਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਬਾਜਾਚੱਕ ਵਿਖੇ ਸੋਨੂੰ ਟੇਰਕਿਆਣਾ ਨੇ ਵੋਟਰਾਂ ਨੂੰ ਲਾਮਬੰਦ ਕੀਤਾ

ਐਮਾਂ ਮਾਂਗਟ, 13 ਸਤੰਬਰ (ਗੁਰਾਇਆ)- ਹਿੰਮਤਪੁਰ ਜ਼ੋਨ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਵਰਜਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਵਲੋਂ ਪਿੰਡ ਬਾਜਾਚੱਕ ਵਿਖੇ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ਲਾਮਬੰਦ ਕੀਤਾ | ਸੋਨੂੰ ਟੇਰਕਿਆਣਾ ...

ਪੂਰੀ ਖ਼ਬਰ »

ਬੱਡਲਾ ਛਿੰਝ ਕਮੇਟੀ ਵਲੋਂ ਸਕੂਲ ਦੇ ਖਿਡਾਰੀ ਤੇ ਕੋਚ ਦਾ ਸਨਮਾਨ

ਪੱਸੀ ਕੰਡੀ, 13 ਸਤੰਬਰ (ਅਮਰਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡਲਾ ਦੇ ਖਿਡਾਰੀ ਜਿਨ੍ਹਾਂ ਨੇ ਵਿਭਾਗੀ ਪੱਧਰ 'ਤੇ ਹੋਏ ਟੂਰਨਾਮੈਂਟ ਵਿਚ ਵਧੀਆ ਪ੍ਰਦਰਸ਼ਨ ਕਰਕੇ ਪਿੰਡ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਸੀ, ਉਨ੍ਹਾਂ ਕੋਚ ਤੇ ਖਿਡਾਰੀਆਂ ਨੂੰ ਪਿੰਡ ...

ਪੂਰੀ ਖ਼ਬਰ »

ਅਰੁਣੇਸ਼ ਸ਼ਾਕਰ ਤੇ ਸਰਬਜੋਤ ਸਿੰਘ ਸਾਬੀ ਵਲੋਂ ਟਾਂਡਾ ਰਾਮ ਸਹਾਏ ਵਿਖੇ ਮੀਟਿੰਗ

ਐਮਾਂ ਮਾਂਗਟ, 13 ਸਤੰਬਰ (ਗੁਰਾਇਆ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਸਾਬਕਾ ਵਿਧਾਇਕ ਅਰੁਣੇਸ਼ ਸ਼ਾਕਰ ਅਤੇ ਸਰਬਜੋਤ ਸਿੰਘ ਸਾਬੀ ਵਲੋਂ ਪਿੰਡ ਟਾਂਡਾ ਰਾਮ ਸਹਾਏ ਵਿਖੇ ਬੀਬੀ ਅਮਨਦੀਪ ਕੌਰ ਤੇ ਕਮਲੇਸ਼ ਦੇ ਹੱਕ ਵਿਚ ਇਕ ਵੱਡੇ ਇਕੱਠ ਨੂੰ ...

ਪੂਰੀ ਖ਼ਬਰ »

ਕੇਂਦਰ 'ਚ 2019 'ਚ ਵੀ ਭਾਜਪਾ ਦੀ ਸਰਕਾਰ ਬਣੇਗੀ-ਰਾਠੌਰ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਦੁਬਾਰਾ ਕੇਂਦਰ 'ਚ ਭਾਜਪਾ ਦੀ ਸਰਕਾਰ ਬਣੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਭਾਜਪਾ ਮਹਾਂ ਮੰਤਰੀ ਰਾਕੇਸ਼ ਰਾਠੌਰ ਨੇ ਜ਼ਿਲ੍ਹਾ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੱਡੀਆਂ ਦੇ ਵਿਭਾਗ 'ਚ ਫਿਜ਼ੀਓਥਰੈਪੀ ਕੈਂਪ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੱਡੀਆਂ ਦੇ ਵਿਭਾਗ 'ਚ ਵਿਸ਼ੇਸ਼ ਫਿਜ਼ੀਓਥਰੈਪੀ ਕੈਂਪ ਹੱਡੀਆਂ ਦੇ ਮਾਹਿਰ ਡਾ: ਮਨਮੋਹਨ ਸਿੰਘ ਦੀ ਦੇਖ-ਰੇਖ 'ਚ ਲਗਾਇਆ ਗਿਆ | ਇਸ ਕੈਂਪ 'ਚ 200 ਤੋਂ ਵੱਧ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਮੱਖਣ ਸਿੰਘ ਕੋਟਫ਼ਤੂਹੀ ਵਲੋਂ ਮੰਨਣਹਾਨਾ 'ਚ ਚੋਣ ਪ੍ਰਚਾਰ

ਕੋਟਫ਼ਤੂਹੀ, 13 ਸਤੰਬਰ (ਅਟਵਾਲ)- ਪੰਚਾਇਤ ਸੰਮਤੀ ਜ਼ੋਨ ਕੋਟਫ਼ਤੂਹੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮੱਖਣ ਸਿੰਘ ਕੋਟ ਫ਼ਤੂਹੀ ਵਲੋਂ ਆਪਣੇ ਸਮਰਥਕਾਂ ਨਾਲ ਪਿੰਡ ਮੰਨਣਹਾਨਾ ਵਿਚ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ | ਇਸ ਮੌਕੇ ਪਰਮਜੀਤ ...

ਪੂਰੀ ਖ਼ਬਰ »

ਸ਼ਾਮਚੁਰਾਸੀ ਦੇ ਬਾਬਾ ਸ਼ਾਮੀ ਸ਼ਾਹ ਮੇਲੇ ਦੇ ਆਖ਼ਰੀ ਦਿਨ ਕਲਾਕਾਰਾਂ ਨੇ ਲਗਵਾਈਆਂ ਹਾਜ਼ਰੀਆਂ

ਸ਼ਾਮਚੁਰਾਸੀ, 13 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਦਰਬਾਰ ਬਾਬਾ ਸ਼ਾਮੀ ਸ਼ਾਹ ਸ਼ਾਮਚੁਰਾਸੀ ਦੇ ਪੁਰਾਤਨ ਚਾਰ ਰੋਜ਼ਾ ਬਾਬਾ ਸ਼ਾਮੀ ਸ਼ਾਹ ਮੇਲੇ ਦੌਰਾਨ ਪੰਜਾਬੀ ਵਿਰਸੇ, ਸਾਹਿਤ ਅਤੇ ਸੱਭਿਆਚਾਰ ਰੰਗ ਨਾਲ ਰੰਗੀ ਗਾਇਕੀ ਦੇ ਸੱਭਿਆਚਾਰਕ ਪ੍ਰੋਗਰਾਮ ਦਾ ਦਰਸ਼ਕਾਂ ...

ਪੂਰੀ ਖ਼ਬਰ »

ਸਮਾਰਟ ਸਕੂਲ ਅਜੜਾਮ ਦੀਆਂ ਵਿਦਿਆਰਥਣਾਂ ਦਾ ਖੇਤੀਬਾੜੀ ਮੇਲੇ 'ਚ ਵਿਸ਼ੇਸ਼ ਸਨਮਾਨ

ਨਸਰਾਲਾ, 13 ਸਤੰਬਰ (ਸਤਵੰਤ ਸਿੰਘ ਥਿਆੜਾ)- ਪਰਾਲੀ ਨੂੰ ਅੱਗ ਲਾ ਕੇ ਸਾੜਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਰਵਾਏ ਕਿਸਾਨ ਮੇਲੇ ਵਿਚ ਕਵਿਤਾ ਦੇ ਰੂਪ ...

ਪੂਰੀ ਖ਼ਬਰ »

ਬੀਬੀ ਜਸਵਿੰਦਰ ਕੌਰ ਤੇ ਬਲਜਿੰਦਰ ਕੌਰ ਦੇ ਹੱਕ 'ਚ ਮੀਟਿੰਗਾਂ

ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੀਕਰੀ ਤੋਂ ਕਾਂਗਰਸੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਨਰਵਾਲ ਤੇ ਸੰਮਤੀ ਜ਼ੋਨ ਦੇਹਰੀਵਾਲ ਤੋਂ ਬਲਜਿੰਦਰ ਕੌਰ ਸਭਰਵਾਲ ਦੇ ਹੱਕ 'ਚ ਦੇਹਰੀਵਾਲ, ਬੈਚਾਂ, ਬਸੀ ਜਲਾਲ ਆਦਿ ਪਿੰਡਾਂ 'ਚ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਬੱੁਲ੍ਹੋਵਾਲ, 13 ਸਤੰਬਰ (ਜਸਵੰਤ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਹੁਸ਼ਿਆਰਪੁਰ ਸੰਜੀਵ ਕੁਮਾਰ ਗੌਤਮ ਦੇ ਦਿਸ਼ਾ ਨਿਰਦੇਸ਼ ਅਤੇ ਬੀ.ਪੀ.ਈ.ਓ. ਬੁੱਲ੍ਹੋਵਾਲ ਗੁਰਮੀਤ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਬਲਾਕ ਬੁੱਲ੍ਹੋਵਾਲ ਦੀਆਂ ਬਲਾਕ ਪੱਧਰੀ ਖੇਡਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫੇਲ ਸਾਬਿਤ ਹੋਈ- ਭੁੱਲੇਵਾਲ ਰਾਠਾਂ

ਬੀਣੇਵਾਲ, 13 ਸਤੰਬਰ (ਬੈਜ ਚੌਧਰੀ)- ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੜ੍ਹਸ਼ੰਕਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਬੀਤ ਇਲਾਕੇ ਦੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ ਦੀਆਂ ਗਰਿੱਲਾਂ ਪੁੱਟ ਕੇ ਗਹਿਣੇ ਚੋਰੀ

ਚੱਬੇਵਾਲ, 13 ਸਤੰਬਰ (ਸਖ਼ੀਆ)- ਕਸਬਾ ਚੱਬੇਵਾਲ ਵਿਖੇ ਦਿਨ-ਦਿਹਾੜੇ ਅਣਪਛਾਤੇ ਚੋਰਾਂ ਨੇ ਘਰ ਦੇ ਮਗਰੋਂ ਗਰਿਲ ਪੁੱਟ ਕੇ ਅੰਦਰ ਪਏ ਸੋਨੇ ਦੇ ਗਹਿਣੇ ਚੋਰੀ ਕਰ ਲਏ | ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਸਵਰਗੀ ਕੁੰਦਨ ਸਿੰਘ ਪੱਤੀ ਪੱਕਿਆਂ ਪਿੰਡ ਚੱਬੇਵਾਲ ਜਿਹੜੀ ...

ਪੂਰੀ ਖ਼ਬਰ »

ਮਾਸੂਮ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਬੱਸ ਡਰਾਈਵਰ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)- ਸਕੂਲੀ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਬੱਸ ਡਰਾਈਵਰ ਨੂੰ ਥਾਣਾ ਮਾਡਲ ਟਾਊਨ ਪੁਲਿਸ ਨੇ ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਕਥਿਤ ਦੋਸ਼ੀ ਨੂੰ 2 ਦਿਨ ਦੇ ...

ਪੂਰੀ ਖ਼ਬਰ »

ਸ਼ਿਵਪੁਰੀ ਦੀ ਨੁਹਾਰ ਕਰੋੜਾਂ ਰੁਪਏ ਨਾਲ ਬਦਲੀ ਜਾਵੇਗੀ- ਅਰੋੜਾ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਥਾਨਕ ਹਰਿਆਣਾ ਰੋਡ 'ਤੇ ਸਥਿਤ ਲਾਲਾ ਗੁਜਰ ਮੱਲ ਦਾ ਬਾਗ, ਜੋ ਉਨ੍ਹਾਂ ਨੇ ਮਾਨਵਤਾ ਦੀ ਸੇਵਾ ਤੇ ਸ਼ਿਵਪੁਰੀ ਲਈ ਦਾਨ ਦਿੱਤਾ ਸੀ, ਦੀ ਨੁਹਾਰ ਕਰੋੜਾਂ ਰੁਪਏ ਖ਼ਰਚ ਕਰਕੇ ਬਦਲੀ ਜਾਵੇਗੀ ਜਿਸ ਦਾ ਕੰਮ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਦਸੂਹਾ,13 ਸਤੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਐੱਚ. ਓ. ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਸਰਬਜੀਤ ਸਿੰਘ ਪੁੱਤਰ ਮਹਿੰਗਾ ਸਿੰਘ ਪਿੰਡ ਛੋਟੀ ਕੁਲਾਰਾਂ ਨੇ ਪੁਲਿਸ ਨੂੰ ਬਿਆਨ ਰਾਹੀਂ ਦੱਸਿਆ ਕਿ ਉਹ 24 ਅਗਸਤ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ ਹਿੰਦੀ ਦਿਵਸ ਮਨਾਇਆ

ਦਸੂਹਾ, 13 ਸਤੰਬਰ (ਭੁੱਲਰ)- ਦਰਸ਼ਨ ਅਕਾਦਮੀ ਸੀ. ਬੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਤੀਸਰੀ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਪੱਤਰ ਤੇ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਗੁਰਦੁਆਰਾ ਸ਼ਹੀਦ ਸਿੰਘਾਂ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 28ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ 6 ...

ਪੂਰੀ ਖ਼ਬਰ »

ਬੀਬੀ ਜੋਸ਼ ਵਲੋਂ ਉਮੀਦਵਾਰਾਂ ਦੇ ਹੱਕ 'ਚ ਨਸਰਾਲਾ ਵਿਖੇ ਮੀਟਿੰਗ

ਨਸਰਾਲਾ, 13 ਸਤੰਬਰ (ਸਤਵੰਤ ਸਿੰਘ ਥਿਆੜਾ)- ਸਾਬਕਾ ਵਿਧਾਇਕਾ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਨਸਰਾਲਾ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਵੀਰ ਸਿੰਘ ਪੰਜ ਗਰਾਂਈਆਂ ਤੇ ...

ਪੂਰੀ ਖ਼ਬਰ »

ਪਿੰਡ ਚੱਕ ਰੌਤਾਂ ਦੇ ਛਿੰਝ ਮੇਲੇ 'ਚ ਪੰਜਾਬ ਬੱਡੋਆਣਾ ਨੇ ਜਿੱਤੀ ਝੰਡੀ ਦੀ ਕੁਸ਼ਤੀ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)- ਪਿੰਡ ਚੱਕ ਰੌਤਾਂ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਗੁੱਗਾ ਨੌਵੀਂ ਦੇ ਮੌਕੇ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਪਹਿਲਵਾਨ ਪੰਜਾਬ ਬੱਡੋਆਣਾ ਨੇ ਰਾਮ ਲੱਲੀਆਂ ਨੂੰ ਹਰਾ ਕੇ ਜਿੱਤੀ | ਜੇਤੂ ਪਹਿਲਵਾਨ ...

ਪੂਰੀ ਖ਼ਬਰ »

ਭੱਜਲਾਂ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 16 ਨੂੰ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਸਾਕਾ ਸਾਰਾਗੜ੍ਹੀ ਸਬੰਧੀ ਇੱਥੇ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪ੍ਰਧਾਨ ਜਥੇਦਾਰ ਚੂਹੜ ਸਿੰਘ ਧਮਾਈ ਨੇ ਦੱਸਿਆ ਕਿ ਹਰ ਸਾਲ ਵਾਂਗ ਗੁਰਦੁਆਰਾ ਸਿੰਘ ਸਭਾ ਪਿੰਡ ...

ਪੂਰੀ ਖ਼ਬਰ »

ਗੜ੍ਹੀ ਚੋਣ ਹਲਕੇ ਤੋਂ ਜਸਵੀਰ ਕੌਰ ਦੇ ਹੱਕ 'ਚ ਪ੍ਰਚਾਰ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੇ ਪੰਚਾਇਤ ਸੰਮਤੀ ਗੜ੍ਹੀ ਚੋਣ ਹਲਕੇ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੀ ਉਮੀਦਵਾਰ ਜਸਵੀਰ ਕੌਰ ਭੰਮੀਆਂ ਦੇ ਹੱਕ ਵਿਚ ਪਿੰਡ ਗੜ੍ਹੀ ਮੱਟੋਂ ਵਿਖੇ ਘਰ-ਘਰ ਪ੍ਰਚਾਰ ਕੀਤਾ ਗਿਆ | ਇਸ ਮੌਕੇ ਅਕਾਲੀ ਦਲ ਦੇ ਮੈਂਬਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਵੋਟਰਾਂ ਨੂੰ ਲਾਮਬੰਦ ਕੀਤਾ

ਦਸੂਹਾ, 13 ਸਤੰਬਰ (ਭੁੱਲਰ)- ਪਿੰਡ ਸੰਗਲਾ ਵਿਖੇ ਬਲਾਕ ਸੰਮਤੀ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿਚ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਚੋਣ ਪ੍ਰਚਾਰ ਕਰਦਿਆਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਵਿਕਾਸ ...

ਪੂਰੀ ਖ਼ਬਰ »

ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਦਸੂਹਾ ਵਿਖੇ ਗਣੇਸ਼ ਉਤਸਵ ਸਮਾਗਮ

ਦਸੂਹਾ, 13 ਸਤੰਬਰ (ਭੁੱਲਰ)- ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਦਸੂਹਾ ਵਿਖੇ ਗਣੇਸ਼ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗਣੇਸ਼ ਦੀ ਮਹਿਮਾ ਗੁਣਗਾਨ ਕੀਤਾ ਗਿਆ ਅਤੇ ਮੂਰਤੀ ਸਥਾਪਤ ਕੀਤੀ ਗਈ | ਇਸ ਮੌਕੇ ਰਵਿੰਦਰ ਕਾਲਾ ਸਕੱਤਰ ਸਰੋਵਰ ਨਿਰਮਾਣ ਕਮੇਟੀ ...

ਪੂਰੀ ਖ਼ਬਰ »

ਲੋਡ ਵਧਣ ਕਾਰਨ ਬਿਜਲੀ ਉਪਕਰਨ ਸੜੇ

ਸੈਲਾ ਖ਼ੁਰਦ, 13 ਸਤੰਬਰ (ਹਰਵਿੰਦਰ ਸਿੰਘ ਬੰਗਾ)- ਪਿੰਡ ਸੈਲਾ ਕਲਾਂ ਵਿਖੇ ਬਿਜਲੀ ਦਾ ਲੋਡ ਵਧਣ ਕਾਰਨ ਕਈ ਘਰਾਂ ਦੇ ਬਿਜਲੀ ਉਪਕਰਨ ਸੜ ਗਏ | ਡਾ: ਹਰਬੰਸ ਲਾਲ ਵਾਸੀ ਸੈਲਾ ਕਲਾਂ ਨੇ ਦੱਸਿਆ ਕਿ ਬਿਜਲੀ ਦਾ ਲੋਡ ਵਧਣ ਕਾਨ ਫਰਿੱਜ਼, ਇਨਵਰਟਰ ਤੇ ਪੱਖੇ ਸੜ ਗਏ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਨ ਵਾਲੀ ਵਿਆਹੁਤਾ ਨਾਲ ਕੁੱਟਮਾਰ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)- ਪ੍ਰੇਮ ਵਿਆਹ ਕਰਨ ਵਾਲੀ ਵਿਆਹੁਤਾ ਨੂੰ ਸਹੁਰੇ ਘਰ 'ਚ ਬੰਦੀ ਬਣਾ ਕੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਪਤੀ, ਸੱਸ ਸਮੇਤ 9 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ 'ਤੇ 10 ਫ਼ੀਸਦੀ ਛੋਟ 30 ਤੱਕ- ਕਮਿਸ਼ਨਰ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)- ਸਾਲ 2018-19 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ 'ਤੇ ਸ਼ਹਿਰ ਵਾਸੀਆ ਨੂੰ 10 ਫ਼ੀਸਦੀ ਛੋਟ ਦਿੱਤੀ ਜਾਵੇਗੀ | ਇਹ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦਿੰਦਿਆਂ ਦੱਸਿਆ ਕਿ ਸ਼ਹਿਰ ...

ਪੂਰੀ ਖ਼ਬਰ »

ਗੁਰਮੇਲ ਸਿੰਘ ਅਟਵਾਲ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਕੋਟਫ਼ਤੂਹੀ, 13 ਸਤੰਬਰ (ਅਟਵਾਲ)- ਪੰਚਾਇਤ ਸੰਮਤੀ ਜ਼ੋਨ ਕੋਟਫ਼ਤੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੇਲ ਸਿੰਘ ਅਟਵਾਲ ਦੇ ਹੱਕ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਸਥਾਨਕ ਪਿੰਡ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਨੰਬਰਦਾਰ ਰਾਮ ਸਰੂਪ, ਮਾਸਟਰ ...

ਪੂਰੀ ਖ਼ਬਰ »

ਠੇਕੇਦਾਰ ਰਜਿੰਦਰ ਸਿੰਘ ਵਲੋਂ ਗਠਜੋੜ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਮਾਹਿਲਪੁਰ, 13 ਸਤੰਬਰ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨ ਬਾੜੀਆਂ ਕਲਾਂ ਲਈ ਬਹੁਜਨ ਸਮਾਜ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਰਿੰਦਰਪਾਲ ਸਿੰਘ ਫ਼ੌਜੀ, ਸੰਮਤੀ ਉਮੀਦਵਾਰ ਮਨਜੀਤ ਕੌਰ ਦੇ ਹੱਕ ਵਿਚ ਪਿੰਡ ...

ਪੂਰੀ ਖ਼ਬਰ »

ਊਸ਼ਾ ਰਾਣੀ ਤੇ ਗੁਰਮੇਜ ਸਿੰਘ ਬਸਿਆਲਾ ਨੇ ਘਰ-ਘਰ ਜਾ ਕੇ ਕੀਤਾ ਪ੍ਰਚਾਰ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)- ਸੈਲਾ ਖੁਰਦ ਜ਼ਿਲ੍ਹਾ ਪ੍ਰੀਸ਼ਦ ਹਲਕੇ ਤੋਂ ਅਕਾਲੀ-ਭਾਜਪਾ ਦੀ ਉਮੀਦਵਾਰ ਊਸ਼ਾ ਰਾਣੀ ਸੈਲਾ ਕਲਾਂ ਤੇ ਬਸਿਆਲਾ ਪੰਚਾਇਤ ਸੰਮਤੀ ਚੋਣ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਗੁਰਮੇਜ ਸਿੰਘ ਬਸਿਆਲਾ ਵਲੋਂ ਪਿੰਡ ਬਸਿਆਲਾ ਵਿਖੇ ...

ਪੂਰੀ ਖ਼ਬਰ »

ਗੁਲਸ਼ਨ ਭਗਤ ਤੇ ਰਾਮ ਪ੍ਰਕਾਸ਼ ਦੇ ਹੱਕ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਮਿਆਣੀ, 13 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਨੱਥੂਪੁਰ ਵਿਖੇ ਬਲਾਕ ਸੰਮਤੀ ਜ਼ੋ ਤਲਵੰਡੀ ਡੱਡੀਆਂ ਤੋਂ ਉਮੀਦਵਾਰ ਰਾਮ ਪ੍ਰਕਾਸ਼ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਿਆਣੀ ਤੋਂ ਕਾਂਗਰਸ ਦੇ ਉਮੀਦਵਾਰ ਗੁਲਸ਼ਨ ਭਗਤ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਾਬਕਾ ...

ਪੂਰੀ ਖ਼ਬਰ »

ਅਵਿਨਾਸ਼ ਰਾਏ ਖੰਨਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਲੋਂ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤ ਸੁਣੀਆਂ ਗਈਆਂ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਲੋਂ ਪ੍ਰਦਰਸ਼ਨੀ

ਦਸੂਹਾ, 13 ਸਤੰਬਰ (ਕੌਸ਼ਲ)- ਗੁਰੂੁ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਫ਼ੈਸ਼ਨ ਡਿਜ਼ਾਇੰਨਗ ਵਿਭਾਗ ਵਲੋਂ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਕਾਰਡਾਂ ਦੀ ਪ੍ਰਦਰਸ਼ਨੀ ਪ੍ਰੋ: ਸੁਦੇਸ਼ ਵਰਮਾ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵਣ ਰੇਂਜ ਅਫ਼ਸਰ ਵਲੋਂ ਮੰਗਾਂ ਹੱਲ ਕਰਨ ਦਾ ਭਰੋਸਾ

ਹੁਸ਼ਿਆਰਪੁਰ, 13 ਸਤੰਬਰ (ਹਰਪ੍ਰੀਤ ਕੌਰ)- ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਵਣ ਰੇਂਜ ਅਫ਼ਸਰ ਮਹਿੰਗਰੋਵਾਲ ਨਾਲ ਹੋਈ ਜਿਸ ਵਿਚ ਵਰਕਰਾਂ ਦੀਆਂ ਮੰਗਾਂ ਸਬੰਧੀ ਚਰਚਾ ਹੋਈ | ਵਣ ਰੇਂਜ ਅਧਿਕਾਰੀ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਢਾਡੀਆਂ ਨੂੰ ਚੁਟਕਲੇ ਸੁਣਾਉਣ ਵਾਲੇ ਕਹਿਣਾ ਸ਼ਰਮਨਾਕ- ਭੁੱਲੇਵਾਲ ਰਾਠਾਂ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)- ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਿੱਖ ਕੌਮ ਦੇ ਸਤਿਕਾਰਤ ਪ੍ਰਚਾਰਕ ਢਾਡੀਆਂ ਨੂੰ ਚੁਟਕਲੇ ਸੁਣਾਉਣ ਵਾਲੇ ਕਹਿਣਾ ਬਹੁਤ ਹੀ ਸ਼ਰਮਨਾਕ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 23 ਨੂੰ

ਦਸੂਹਾ, 13 ਸਤੰਬਰ (ਭੁੱਲਰ)- ਗੁਰਦੁਆਰਾ ਸ਼ਹੀਦਾਂ ਗ਼ਾਜ਼ੀ ਭਟੋਲੀ ਹੀਰਾਹਾਰ ਵਿਖੇ 32ਵਾਂ ਸਾਲਾਨਾ ਸਮਾਗਮ 23 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਸੰਤ ਬਾਬਾ ਚਰਨਜੀਤ ਸਿੰਘ ਨੇ ਦੱਸਿਆ ਕਿ 21 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 22 ਸਤੰਬਰ ਨੂੰ ...

ਪੂਰੀ ਖ਼ਬਰ »

ਵਿਸ਼ਵਾਨਾਥ ਵਲੋਂ ਭੰਬੋਤਾੜ 'ਚ ਚੋਣ ਪ੍ਰਚਾਰ

ਤਲਵਾੜਾ, 13 ਸਤੰਬਰ (ਸੁਰੇਸ਼ ਕੁਮਾਰ)- ਪਿੰਡ ਭੰਬੋਤਾੜ ਦੇ ਸੰਮਤੀ ਜ਼ੋਨ ਨੰਬਰ 5 ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਸ਼ਵਾਨਾਥ ਵਲੋਂ ਪਿੰਡ ਭੰਬੋਤਾੜ ਦੇ ਸਰਪੰਚ ਕਰਨੈਲ ਸਿੰਘ, ਨੰਬਰਦਾਰ ਚਮੇਲ ਸਿੰਘ ਤੇ ਪੰਚ ਵਿਆਸ ਦੇਵ ਦੀ ਅਗਵਾਈ ਹੇਠ ਵੋਟਰਾਂ ਨੂੰ ਆਪਣੇ ਹੱਕ ਵਿਚ ...

ਪੂਰੀ ਖ਼ਬਰ »

ਸਾਂਪਲਾ ਵਲੋਂ ਸਾਧੂ ਆਸ਼ਰਮ ਦੇ ਵਿਕਾਸ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ

ਹੁਸ਼ਿਆਰਪੁਰ 13 ਸਤੰਬਰ (ਹਰਪ੍ਰੀਤ ਕੌਰ)- ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੇ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਉਪ ਚੇਅਰਮੈਨ ਸੰਜੀਵ ਤਲਵਾੜ ਨੇ ਕੇਂਦਰੀ ਸੈਰ ਸਪਾਟਾ ਰਾਜ ਮੰਤਰੀ ਨਗੇਸ਼ ਸ਼ਰਮਾ ਨਾਲ ਮੁਲਾਕਾਤ ਕਰਕੇ ਉਤਰ ਭਾਰਤ ਦੇ ਇਕੋ-ਇਕ ਸੰਸਕ੍ਰਿਤ ਖੋਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX