ਤਾਜਾ ਖ਼ਬਰਾਂ


ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  23 minutes ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  42 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  42 minutes ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 1 hour ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 2 hours ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 2 hours ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 3 hours ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 4 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 5 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 5 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 5 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਫ਼ਤਹਿਗੜ੍ਹ ਸਾਹਿਬ

ਖਾਣ ਪੀਣ ਦੀਆਂ ਵਸਤਾਂ 'ਚ ਮਿਲਾਵਟ ਕਰਨ ਵਾਲਿਆਂ ਨੂੰ ਕੀਤਾ ਜਾ ਸਕਦੈ 10 ਲੱਖ ਰੁਪਏ ਤੱਕ ਦਾ ਜੁਰਮਾਨਾ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਭੂਸ਼ਨ ਸੂਦ)-ਖਾਣ ਪੀਣ ਦੀਆਂ ਵਸਤਾਂ ਵਿਚ ਮਿਲਾਵਟ ਕਰਨਾ ਇਕ ਕਾਨੂੰਨੀ ਅਪਰਾਧ ਹੈ ਅਤੇ ਫੂਡ ਸੇਫ਼ਟੀ ਐਕਟ ਅਨੁਸਾਰ ਮਿਲਾਵਟਖੋਰੀ ਕਰਨ ਵਾਲੇ ਵਿਅਕਤੀਆਂ ਨੂੰ ਜਿੱਥੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਤੇ 6 ਸਾਲ ਤੱਕ ਦੀ ਕੈਦ ਹੋ ਸਕਦੀ ਹੈ, ਉੱਥੇ ਹੀ ਮਿਲਾਵਟੀ ਵਸਤਾਂ ਖਾ ਕੇ ਕਿਸੇ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਰਤ ਵਿਚ ਸਬੰਧਿਤ ਦੁਕਾਨਦਾਰ ਵਿਰੁੱਧ ਹੱਤਿਆ ਦਾ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ | ਇਸ ਲਈ ਜ਼ਿਲ੍ਹੇ ਵਿਚ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਦੁਕਾਨਾਂ 'ਤੇ ਸਾਫ਼ ਸੁਥਰੀਆਂ ਤੇ ਮਿਲਾਵਟ ਰਹਿਤ ਵਸਤਾਂ ਹੀ ਤਿਆਰ ਕਰਕੇ ਵੇਚਣ ਨੂੰ ਤਰਜੀਹ ਦੇਣ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਸਮੂਹ ਡੇਅਰੀ ਮਾਲਕਾਂ, ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ, ਰੈਸਟੋਰੈਂਟ ਮਾਲਕਾਂ, ਕੈਟਰਿੰਗ ਦਾ ਕੰਮ ਕਰਨ ਵਾਲੇ, ਮੈਰਿਜ ਪੈਲੇਸਾਂ ਦੇ ਮਾਲਕਾਂ, ਜ਼ਿਲ੍ਹੇ ਵਿਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਥਾਪਤ ਕੰਨਟੀਨਾਂ ਦੇ ਮਾਲਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰੇਕ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ, ਪ੍ਰੰਤੂ ਇਸ ਦੇ ਬਾਵਜੂਦ ਵੀ ਜੇਕਰ ਮਿਲਾਵਟਖੋਰ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਇਸ ਮੌਕੇ ਮੀਟਿੰਗ ਵਿਚ ਹਾਜ਼ਰ ਜ਼ਿਲ੍ਹੇ ਦੇ ਸਮੂਹ ਡੇਅਰੀ ਮਾਲਕਾਂ, ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ, ਰੈਸਟੋਰੈਂਟ ਮਾਲਕਾਂ, ਕੈਟਰਿੰਗ ਦਾ ਕੰਮ ਕਰਨ ਵਾਲੇ, ਮੈਰਿਜ ਪੈਲੇਸਾਂ ਦੇ ਮਾਲਕਾਂ ਅਤੇ ਜ਼ਿਲ੍ਹੇ ਵਿਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਥਾਪਤ ਕੰਨਟੀਨਾਂ ਦੇ ਮਾਲਕਾਂ ਨੂੰ ਮਿਲਾਵਟਖੋਰੀ ਨਾ ਕਰਨ ਅਤੇ ਨਾ ਕਿਸੇ ਹੋਰ ਨੂੰ ਮਿਲਾਵਟ ਕਰਨ ਦੇਣ ਦੀ, ਸਹੁੰ ਵੀ ਚੁਕਾਈ | ਇਸ ਮੌਕੇ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਗੁਰੂ ਅੰਗਦ ਦੇਵ ਯੂਨੀਵਰਸਿਟੀ ਵਲੋਂ ਖਾਣ ਪੀਣ ਦੇ ਸਮਾਨ ਦਾ ਮਿਆਰ ਚੈੱਕ ਕਰਨ ਲਈ ਇਕ ਕਿੱਟ ਤਿਆਰ ਕੀਤੀ ਗਈ ਹੈ ਜਿਸ ਨੂੰ ਖ਼ਰੀਦ ਕੇ ਸਮੂਹ ਦੁਕਾਨਦਾਰ ਖਾਣ ਪੀਣ ਦਾ ਸਮਾਨ ਤਿਆਰ ਕਰਨ ਲਈ ਖ਼ਰੀਦੇ ਜਾਣ ਵਾਲੇ ਮੈਟੀਰੀਅਲ ਦੀ ਮੌਕੇ 'ਤੇ ਹੀ ਜਾਂਚ ਕਰਕੇ ਉਸ ਦੀ ਗੁਣਵੱਤਾ ਦਾ ਪਤਾ ਲਗਾ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਖਾਣ ਪੀਣ ਦਾ ਸਮਾਨ ਤਿਆਰ ਕਰਨ ਵਾਲੀਆਂ ਦੁਕਾਨਾਂ, ਵਰਕਸ਼ਾਪਾਂ ਅਤੇ ਹੋਰ ਸਥਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ | ਮੀਟਿੰਗ ਵਿਚ ਐਸ.ਪੀ. (ਹੈ/ਕੁ) ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ, ਐਸ.ਡੀ.ਐਮ. ਬਸੀ ਪਠਾਣਾ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ. ਖਮਾਣੋਂ ਪਰਮਜੀਤ ਸਿੰਘ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਫੂਡ ਅਦਿੱਤੀ ਗੁਪਤਾ, ਫੂਡ ਸੇਫ਼ਟੀ ਅਫ਼ਸਰ ਜਸਪਿੰਦਰ ਕੌਰ ਔਜਲਾ, ਡਿਪਟੀ ਡਾਇਰੈਕਟਰ ਡੇਅਰੀ ਹਰਪਾਲ ਸਿੰਘ ਤੋਂ ਇਲਾਵਾ ਸਮੂਹ ਨਗਰ ਕੌਾਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ |

ਲਾਲ ਝੰਡਾ ਚੌਕੀਦਾਰ ਯੂਨੀਅਨ ਨੇ ਦਿੱਤਾ ਰੋਸ ਧਰਨਾ, ਕੀਤੀ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਭੂਸ਼ਨ ਸੂਦ)-ਲਾਲ ਝੰਡਾ ਚੌਕੀਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਆਪਣੀਆਂ ਮੰਗਾਂ ਨੰੂ ਲੈ ਕੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਅਰਜੁਨ ਚੀਮਾ ਨੇ ਵਿਸ਼ਵ ਚੈਂਪੀਅਨਸ਼ਿਪ 'ਚ 4 ਸੋਨ ਤਗਮੇ ਜਿੱਤ ਕੇ ਭਾਰਤ ਦੀ ਝੋਲੀ ਪਾਏ

ਮੰਡੀ ਗੋਬਿੰਦਗੜ੍ਹ, 13 ਸਤੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)-ਦੱਖਣੀ ਕੋਰੀਆ ਵਿਚ ਹੋਈ 52ਵੀਂ ਆਈ.ਐਸ.ਐਸ.ਐਫ਼. ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਮੰਡੀ ਗੋਬਿੰਦਗੜ੍ਹ ਨਿਵਾਸੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ 50 ਮੀਟਰ ਏਅਰ ਪਿਸਟਲ ...

ਪੂਰੀ ਖ਼ਬਰ »

ਮਾਮਲਾ ਮਰੀਜ਼ ਵਲੋਂ ਸਰਕਾਰੀ ਡਾਕਟਰ 'ਤੇ ਪਖਾਨੇ ਵਾਲੀ ਪਾਈਪ ਕੱਟਣ ਦੇ ਲਗਾਏ ਦੋਸ਼ ਦਾ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਅਰੁਣ ਆਹੂਜਾ)-ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਦੇ ਅਹੁਦੇਦਾਰਾਂ ਦੀ ਅਗਵਾਈ ਵਿਚ ਪਿੰਡ ਸੌਾਟੀ ਦੇ ਇਕ ਮਰੀਜ਼ ਵਲੋਂ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦੇ ਕੇ ਸਿਵਲ ਹਸਪਤਾਲ ਅਮਲੋਹ ਦੇ ਡਾ. ਜੈ ਦੀਪ ਸਿੰਘ ...

ਪੂਰੀ ਖ਼ਬਰ »

ਅਰਜੁਨ ਚੀਮਾ ਨੇ ਵਿਸ਼ਵ ਚੈਂਪੀਅਨਸ਼ਿਪ 'ਚ 4 ਸੋਨ ਤਗਮੇ ਜਿੱਤ ਕੇ ਭਾਰਤ ਦੀ ਝੋਲੀ ਪਾਏ

ਮੰਡੀ ਗੋਬਿੰਦਗੜ੍ਹ, 13 ਸਤੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)-ਦੱਖਣੀ ਕੋਰੀਆ ਵਿਚ ਹੋਈ 52ਵੀਂ ਆਈ.ਐਸ.ਐਸ.ਐਫ਼. ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਮੰਡੀ ਗੋਬਿੰਦਗੜ੍ਹ ਨਿਵਾਸੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ 50 ਮੀਟਰ ਏਅਰ ਪਿਸਟਲ ...

ਪੂਰੀ ਖ਼ਬਰ »

ਵਿਦਿਆਰਥਣ ਨੇ ਕਾਲਜ 'ਤੇ ਲਗਾਏ ਲਾਪਰਵਾਹੀ ਦੇ ਦੋਸ਼

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਅਰੁਣ ਆਹੂਜਾ)-ਪਿੰਡ ਤਲਾਣੀਆਂ ਦੀ ਵਸਨੀਕ ਪਵਨਪ੍ਰੀਤ ਕੌਰ ਨਾਂਅ ਦੀ ਵਿਦਿਆਰਥਣ, ਉਸ ਦੇ ਪਿਤਾ ਸੁਰਜੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰ ਬਾਲਮੀਕ ਸਭਾ ਦੇ ਚੇਅਰਮੈਨ ਕੁਲਦੀਪ ਸਹੋਤਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ...

ਪੂਰੀ ਖ਼ਬਰ »

ਸਕੂਲ ਲੈਬ 'ਚੋਂ ਕੀਮਤੀ ਸਾਮਾਨ ਚੋਰੀ

ਨੌਗਾਵਾਂ, 13 ਸਤੰਬਰ (ਰਵਿੰਦਰ ਮੌਦਗਿਲ)-ਪਿੰਡ ਖਾਲਸਪੁਰ ਦੇ ਸਰਕਾਰੀ ਹਾਈ ਸਕੂਲ ਦੀ ਲੈਬ 'ਚੋਂ ਬੇਖ਼ੌਫ ਚੋਰਾਂ ਵਲੋਂ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਮੁੱਖ ਅਧਿਆਪਕ ਪੂਨਮ ਖੁੱਲਰ ਵਲੋਂ ਪੁਲਿਸ ਕੋਲ ਦਿੱਤੀ ਸ਼ਿਕਾਇਤ ਮੁਤਾਬਿਕ ਬੀਤੀ 6 ਸਤੰਬਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 2500 ਕਰਮਚਾਰੀ ਕੀਤੇ ਗਏ ਤਾਇਨਾਤ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਭੂਸ਼ਨ ਸੂਦ)-19 ਸਤੰਬਰ ਨੂੰ ਹੋਣ ਵਾਲੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਜ਼ਿਲ੍ਹੇ ਦੇ 3 ਲੱਖ 3 ਹਜ਼ਾਰ 747 ਵੋਟਰ ਜ਼ਿਲ੍ਹਾ ਪ੍ਰੀਸ਼ਦ ਦੇ 10 ਅਤੇ ਪੰਚਾਇਤ ਸੰਮਤੀਆਂ ਦੇ 77 ਮੈਂਬਰਾਂ ਦੀ ਚੋਣ ਕਰਨ ਲਈ ਆਪਣੇ ਵੋਟ ...

ਪੂਰੀ ਖ਼ਬਰ »

ਕਰੀਬ 4 ਮਹੀਨੇ ਪਹਿਲਾਂ ਬਣੀ ਸੜਕ ਵੱਖ-ਵੱਖ ਥਾਵਾਂ ਤੋਂ ਬੈਠੀ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਅਰੁਣ ਆਹੂਜਾ)-ਪੰਜਾਬ ਸਰਕਾਰ ਵਲੋਂ ਵਿਕਾਸ ਦੇ ਨਾਂਅ 'ਤੇ ਕੀਤੇ ਜਾਂਦੇ ਵੱਡੇ-ਵੱਡੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੁੰਦੇ ਹਨ ਜਦੋਂ ਅਵਿਕਸਿਤ ਥਾਵਾਂ 'ਤੇ ਲੋਕਾਂ ਨੂੰ ਭਾਰੀ ਕਿੱਲਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਅਜਿਹੀ ਇਕ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਆਧੁਨਿਕ ਖੇਤੀ ਮਸ਼ੀਨਰੀ ਨਾਲ ਖੇਤ 'ਚ ਵਾਹੁਣ ਨੂੰ ਤਰਜੀਹ ਦੇਣ-ਬੰਗਾ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਭੂਸ਼ਨ ਸੂਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਰਾਪ ਰੈਜ਼ੀਡਿਊ ਮੈਨੇਜਮੈਂਟ ਇਨ ਸੀਟੂ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਤੋਂ ਹੋਣ ਵਾਲੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਕਾਬੂ ਦੋਸ਼ੀ ਇਕ ਦਿਨਾ ਪੁਲਿਸ ਰਿਮਾਂਡ 'ਤੇ

ਅਮਲੋਹ/ਸਲਾਣਾ, 13 ਸਤੰਬਰ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਵਿਨੋਦ ਕੁਮਾਰ ਢੰਡ ਪੁੱਤਰ ਜਗਦੀਸ਼ ਰਾਮ ਵਾਸੀ ਮਕਾਨ ਨੰਬਰ 305 ਸੈਕਟਰ 4 ਏ ਸ਼ਾਸਤਰੀ ਨਗਰ ਮੰਡੀ ਗੋਬਿੰਦਗੜ੍ਹ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਮੁਕੱਦਮਾ ਨੰਬਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਰ ਵਰਗ ਨਾਲ ਵਾਅਦਾ ਿਖ਼ਲਾਫ਼ੀ ਕਰ ਕੇ ਧ੍ਰੋਹ ਕਮਾਇਆ-ਚਨਾਰਥਲ, ਰਾਜੂ ਖੰਨਾ

ਅਮਲੋਹ, 13 ਸਤੰਬਰ (ਰਾਮ ਸ਼ਰਨ ਸੂਦ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਕਰ ...

ਪੂਰੀ ਖ਼ਬਰ »

ਚੋਣਾਂ ਵਿਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਮਹਿਮੂਦਪੁਰ

ਅਮਲੋਹ, 13 ਸਤੰਬਰ (ਕੁਲਦੀਪ ਸ਼ਾਰਦਾ)-ਬਲਾਕ ਸੰਮਤੀ ਜ਼ੋਨ ਸ਼ਮਸਪੁਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਬਲਤੇਜ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬਲਿਹਾਰ ਸਿੰਘ ਚੁੰਨ੍ਹੀ ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ

ਚੁੰਨ੍ਹੀ, 13 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਪਰਿਸ਼ਦ ਦੇ 41 ਪਿੰਡਾਂ ਵਾਲੇ ਜ਼ੋਨ ਚੁੰਨ੍ਹੀ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਿਹਾਰ ਸਿੰਘ ਚੁੰਨ੍ਹੀ ਵਲੋਂ ਪਾਰਟੀ ਵਰਕਰਾਂ ਤੇ ਆਪਣੇ ਹਮਾਇਤੀਆਂ ਨਾਲ ਵੱਖ-ਵੱਖ ਪਿੰਡਾਂ ਵਿਚ ਨੁੱਕੜ ਚੋਣ ...

ਪੂਰੀ ਖ਼ਬਰ »

ਬਾਠਾਂ ਕਲਾਂ ਵਿਖੇ ਕਾਂਗਰਸੀ ਉਮੀਦਵਾਰ ਨੰਬਰਦਾਰ ਨੱਥੂ ਰਾਮ ਦੇ ਹੱਕ ਵਿਚ ਵੱਡਾ ਇਕੱਠ

ਖਮਾਣੋਂ, 13 ਸਤੰਬਰ (ਜੋਗਿੰਦਰ ਪਾਲ)-ਬਲਾਕ ਸੰਮਤੀ ਖਮਾਣੋਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਵਿਚ ਚੋਣ ਮੁਹਿੰਮ ਦਿਨੋਂ ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਇਨ੍ਹਾਂ ਚੋਣ ਮੀਟਿੰਗਾਂ ਵਿਚ ਲੋਕਾਂ ਦੇ ਜੁੜ ਰਹੇ ਇਕੱਠ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਪ੍ਰੋ: ਨਵਨੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਤੇਜ਼

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਵਲੋਂ ਅੱਜ ਪਿੰਡ ਸੌਾਢਾ ਵਿਖੇ ਨੁੱਕੜ ਮੀਟਿੰਗਾਂ ਕਰਕੇ ਬਲਾਕ ਸੰਮਤੀ ਚੋਣਾਂ ਲਈ ਭਮਾਰਸੀ ਬੁਲੰਦ ਤੋਂ ਉਮੀਦਵਾਰ ਪ੍ਰੋ. ਨਵਨੀਤ ਕੌਰ ਜੱਲ੍ਹਾ ਦੇ ਹੱਕ ਵਿਚ ਵੋਟਰਾਂ ਨਾਲ ਸੰਪਰਕ ...

ਪੂਰੀ ਖ਼ਬਰ »

ਕਾਂਗਰਸ ਸਮਰਥਕਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ

ਅਮਲੋਹ, 13 ਸਤੰਬਰ (ਕੁਲਦੀਪ ਸ਼ਾਰਦਾ)-ਜ਼ਿਲ੍ਹਾ ਪ੍ਰੀਸ਼ਦ ਦੀ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਰਜੀਤ ਕੌਰ ਭੱਟੋ, ਬਲਾਕ ਸੰਮਤੀ ਦੇ ਬੈਣੀ ਜ਼ੋਨ ਤੋਂ ਉਮੀਦਵਾਰ ਅਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬਲਬੀਰ ਸਿੰਘ ਮਿੰਟੂ ਦੇ ਹੱਕ ਵਿਚ ਕਾਂਗਰਸ ਸਮਰਥਕਾਂ ਨੇ ਪਿੰਡ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰਾਂ ਨੂੰ ਲੋਕਾਂ ਵਲੋਂ ਮਿਲ ਰਿਹੈ ਭਰਵਾਂ ਹੁੰਗਾਰਾ-ਜੀ. ਪੀ.

ਖਮਾਣੋਂ, 13 ਸਤੰਬਰ (ਜੋਗਿੰਦਰ ਪਾਲ)-ਹਲਕਾ ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਚੋਣ ਮੈਦਾਨ ਵਿਚ ਉਤਰੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਤੂਫ਼ਾਨੀ ਦੌਰੇ ਸ਼ੁਰੂ ਕਰ ਦਿੱਤੇ ਹਨ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਹਰਜਿੰਦਰ ਕੌਰ ਨੂੰ ਭਾਂਬਰੀ ਵਿਖੇ ਕੀਤਾ ਸਨਮਾਨਿਤ

ਖਮਾਣੋਂ, 13 ਸਤੰਬਰ (ਜੋਗਿੰਦਰ ਪਾਲ)-ਬਲਾਕ ਸੰਮਤੀ ਦੀ ਜ਼ੋਨ ਨੰਬਰ-14 ਭਾਂਬਰੀ (ਇਸਤਰੀ) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਜਿੰਦਰ ਕੌਰ ਪਤਨੀ ਜਰਨੈਲ ਸਿੰਘ ਵਲੋਂ ਪਿੰਡ ਭਾਂਬਰੀ, ਬਿਲਾਸਪੁਰ ਅਤੇ ਫਰੌਰ ਆਦਿ ਵਿਖੇ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ...

ਪੂਰੀ ਖ਼ਬਰ »

'ਆਪ' ਵਲੰਟੀਅਰ ਦੀ ਉਮੀਦਵਾਰ ਸਵਰਨਜੀਤ ਕੌਰ ਦੀ ਚੋਣ ਮੁਹਿੰਮ ਤੇਜ਼

ਖਮਾਣੋਂ, 13 ਸਤੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਵਾਰਾ ਤੋਂ ਆਮ ਆਦਮੀ ਪਾਰਟੀ ਵਲੰਟੀਅਰ (ਖਹਿਰਾ ਧੜਾ) ਅਤੇ ਕਿਸਾਨ ਯੂਨੀਅਨਾਂ ਦੀ ਹਮਾਇਤ ਪ੍ਰਾਪਤ ਸਾਂਝੇ ਉਮੀਦਵਾਰ ਬੀਬੀ ਸਵਰਨਜੀਤ ਕੌਰ ਸਾਬਕਾ ਮੈਂਬਰ ਬਲਾਕ ਸੰਮਤੀ ਨੂੰ ਚੋਣ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਅਮਰਜੀਤ ਕੌਰ ਤੇ ਸੰਮਤੀ ਉਮੀਦਵਾਰ ਹਰਚੰਦ ਸਿੰਘ ਦੇ ਹੱਕ 'ਚ ਕੀਤਾ ਪ੍ਰਚਾਰ

ਅਮਲੋਹ, 13 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਦੀ ਬੁੱਗਾ ਜ਼ੋਨ ਤੋਂ ਉਮੀਦਵਾਰ ਅਮਰਜੀਤ ਕੌਰ ਭੱਟੋ ਅਤੇ ਬਲਾਕ ਸੰਮਤੀ ਦੇ ਸਮਸ਼ਪੁਰ ਜ਼ੋਨ ਤੋਂ ਉਮੀਦਵਾਰ ਹਰਚੰਦ ਸਿੰਘ ਦੇ ਹੱਕ ਵਿਚ ਕਾਂਗਰਸ ਸਮਰਥਕਾਂ ਨੇ ਪਿੰਡ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ ਦਾ ਉਪਯੋਗ ਮਨੁੱਖਤਾ ਅਤੇ ਜਾਨਵਰਾਂ ਲਈ ਖ਼ਤਰਾ-ਢਿੱਲੋਂ

ਬਸੀ ਪਠਾਣਾਂ, 13 ਸਤੰਬਰ (ਐਚ.ਐਸ. ਗੌਤਮ, ਗ.ਸ. ਰੁਪਾਲ)-ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਉਪਯੋਗ ਮਨੁੱਖਤਾ ਅਤੇ ਜਾਨਵਰਾਂ ਲਈ ਖ਼ਤਰਾ ਹੁੰਦਾ ਹੈ, ਇਸ ਲਈ ਸਾਫ਼ ਸੁਥਰੇ ਵਾਤਾਵਰਨ ਲੲਾੀ ਪੁਰਾਣੇ ਰਵਾਇਤੀ ਝੋਲੇ ਹੀ ਅਪਨਾਉਣੋ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਬੌਖਲਾਹਟ ਦੀ ਸ਼ਿਕਾਰ-ਮਹਿਮੂਦਪੁਰ

ਸਲਾਣਾ, 13 ਸਤੰਬਰ (ਗੁਰਚਰਨ ਸਿੰਘ ਜੰਜੂਆ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੁੱਗਾ ਕਲਾਂ ਤੋਂ ਹਰਜੀਤ ਕੌਰ ਸਲਾਣਾ ਤੇ ਬਲਾਕ ਸੰਮਤੀ ਸ਼ਮਸਪੁਰ ਦੇ ਉਮੀਦਵਾਰ ਪਰਮਜੀਤ ਸਿੰਘ ਸ਼ਮਸਪੁਰ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ...

ਪੂਰੀ ਖ਼ਬਰ »

ਭਾਈ ਘਨੱਈਆ ਸੁਸਾਇਟੀ ਵਲੋਂ ਡੀ. ਐਮ. ਸੀ. ਹਸਪਤਾਲ ਲੁਧਿਆਣਾ ਵਿਖੇ ਮਰੀਜ਼ਾਂ ਲਈ ਲੰਗਰ ਦੀ ਸ਼ੁਰੂਆਤ

ਸੰਘੋਲ, 13 ਸਤੰਬਰ (ਹਰਜੀਤ ਸਿੰਘ ਮਾਵੀ)-ਭਾਈ ਘਨੱਈਆ ਸੇਵਾ ਮਿਸ਼ਨ ਚੈਰੀਟੇਬਲ ਟਰੱਸਟ ਪੋਹਲੋ ਮਾਜਰਾ ਵਲੋਂ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਮਰੀਜ਼ਾਂ ਲਈ ਲੰਗਰ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਚੈਰੀਟੇਬਲ ਟਰੱਸਟ ਦੇ ਇਕ ...

ਪੂਰੀ ਖ਼ਬਰ »

ਮਾਣਭੱਤੇ ਵਿਚ ਵਾਧੇ ਕਾਰਨ ਆਂਗਣਵਾੜੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਅਰੁਣ ਆਹੂਜਾ)-ਆਂਗਣਵਾੜੀ ਵਰਕਰ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ ਅਤੇ ਮੀਤ ਪ੍ਰਧਾਨ ਗੁਰਮੀਤ ਕੌਰ ਚੁੰਨ੍ਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ਵਿਚ 1500 ਰੁਪਏ, ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕੁਪੋਸ਼ਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਜਖਵਾਲੀ, 13 ਸਤੰਬਰ (ਨਿਰਭੈ ਸਿੰਘ)-ਭਾਈ ਸੰਗਤ ਸਿੰਘ ਯੂਥ ਕਲੱਬ ਚਨਾਰਥਲ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਹਰਭਜਨ ਸਿੰਘ ਚਨਾਰਥਲ ਦੀ ਅਗਵਾਈ ਵਿਚ 'ਰਾਸ਼ਟਰੀਆ ਪੋਸ਼ਣ ਮਾਹ' ਤਹਿਤ ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕ ਅਮਰੀਕ ਦਾ ਨੌਜਵਾਨ ਸਭਾ ਨੇ ਕੀਤਾ ਸਨਮਾਨ

ਅਮਲੋਹ, 13 ਸਤੰਬਰ (ਸੂਦ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ਅਮਲੋਹ ਦੇ ਸਟੇਟ ਐਵਾਰਡੀ ਅਧਿਆਪਕ ਅਮਰੀਕ ਸਿੰਘ ਦਾ ਨੌਜਵਾਨ ਸਭਾ ਅਮਲੋਹ ਅਤੇ ਵਾਰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਤੇ ਹੰਸਰਾਜ ਮਾਹੀ ਨੇ ਕਿਹਾ ਕਿ ਮਾਸਟਰ ਅਮਰੀਕ ...

ਪੂਰੀ ਖ਼ਬਰ »

ਪੰਜਾਬੀ ਸਾਹਿਤਕ ਸੱਥ ਸ਼ਮਸਪੁਰ ਦੀ ਮਹੀਨਾਵਾਰ ਮੀਟਿੰਗ

ਅਮਲੋਹ, 13 ਸਤੰਬਰ (ਰਾਮ ਸ਼ਰਨ ਸੂਦ)-ਪੰਜਾਬੀ ਸਾਹਿਤਕ ਸੱਥ ਸ਼ਮਸਪੁਰ ਦੀ ਮਹੀਨਾਵਾਰ ਮੀਟਿੰਗ ਲਾਲਾਂ ਵਾਲੇ ਪੀਰ ਦੇ ਸਥਾਨ 'ਤੇ ਪਿੰਡ ਸ਼ਮਸਪੁਰ ਵਿਖੇ ਕੀਤੀ ਗਈ | ਇਸ ਮੌਕੇ ਨਵੇਂ ਆਏ ਸੱਜਣਾਂ ਨੂੰ ਮਾਸਟਰ ਨਰਿੰਦਰ ਸਿੰਘ ਦੁਆਰਾ ਜੀ ਆਇਆਂ ਕਿਹਾ ਗਿਆ | ਰਚਨਾਵਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਨਰਾਇਣਗੜ੍ਹ ਸਕੂਲ ਨੇ ਮੱਲਾਂ ਮਾਰੀਆਂ

ਅਮਲੋਹ, 13 ਸਤੰਬਰ (ਰਾਮ ਸ਼ਰਨ ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦੇ ਖਿਡਾਰੀਆਂ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਰਮ ਰੁੱਤ ਦੇ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਲਕੋ ਮਾਜਰਾ ਵਿਖੇ ਕੁਸ਼ਤੀ ਦੰਗਲ ਕਰਵਾਇਆ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਅਰੁਣ ਆਹੂਜਾ)-ਨੇੜਲੇ ਪਿੰਡ ਮਲਕੋਮਾਜਰਾ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਕੁਸ਼ਤੀ ਦੰਗਲ ਦਾ ਉਦਘਾਟਨ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਗੁਰਬਿੰਦਰ ਸਿੰਘ ਗੱਗੂ ਭੱਟੀ ਨੇ ਕੀਤਾ | ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ

ਨੌਗਾਵਾਂ, 13 ਸਤੰਬਰ (ਰਵਿੰਦਰ ਮੌਦਗਿਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਆਗਾਮੀ ਸਾਉਣੀ ਸੀਜ਼ਨ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਪਿੰਡਾਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਮੁਫ਼ਤ ਸਿਹਤ ਸਹੂਲਤਾਂ-ਭਾਈ ਖ਼ਾਲਸਾ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਸ੍ਰੀ ਅੰਮਿ੍ਤਸਰ ਅਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਸਾਇੰਸ ਰਿਸਰਚ ਹਸਪਤਾਲ ਵਲੋਂ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਨੂੰ ਘਰ ਜਾ ਕੇ ਦਿੱਤੀ ਪੈਨਸ਼ਨ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਭੂਸ਼ਨ ਸੂਦ)-ਇਸ ਜ਼ਿਲ੍ਹੇ ਦੇ ਪਿੰਡ ਪਮੌਰ ਦੇ ਇਕ ਲੋੜਵੰਦ ਅਤੇ ਅਤੀ ਗ਼ਰੀਬੀ ਨਾਲ ਜੂਝ ਰਹੇ ਪਰਿਵਾਰ ਨੂੰ ਸਰਬੱਤ ਦਾ ਭਲਾ ਟਰੱਸਟ ਵਲੋਂ ਪ੍ਰਵਾਨ ਕੀਤੀ ਗਈ ਪੈਨਸ਼ਨ ਜ਼ਿਲ੍ਹੇ ਦੇ ਮੀਤ ਪ੍ਰਧਾਨ ਸ੍ਰੀ ਜੈ ਕ੍ਰਿਸ਼ਨ ਅਤੇ ਸਮਾਜ ਸੇਵਕ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਬਨਵਾਸੀ ਕਲਿਆਣ ਆਸ਼ਰਮ ਨੇ ਕਰਵਾਇਆ ਸਮਾਗਮ

ਫ਼ਤਹਿਗੜ੍ਹ ਸਾਹਿਬ , 13 ਸਤੰਬਰ (ਭੂਸ਼ਨ ਸੂਦ)-ਅਿਖ਼ਲ ਭਾਰਤੀ ਬਨਵਾਸੀ ਕਲਿਆਣ ਆਸ਼ਰਮ ਫ਼ਤਹਿਗੜ੍ਹ ਸਾਹਿਬ ਵਲੋਂ ਹਰਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਤੋਸ਼ ਕੁਮਾਰ ਭਾਰਦਵਾਜ ਨੇ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਭਗਤ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਸਬੰਧੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਮਨਪ੍ਰੀਤ ਸਿੰਘ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਰਜਿ. ਸਰਹਿੰਦ ਦੀ ਇਕ ਵਿਸ਼ੇਸ ਮੀਟਿੰਗ ਕ੍ਰਿਸ਼ਨ ਸਿੰਘ ਸਕੱਤਰ, ਚੇਅਰਮੈਨ ਗੁਲਜ਼ਾਰ ਸਿੰਘ ਧੀਰਪੁਰ, ਉਪ ਚੇਅਰਮੈਨ ਮਾਸਟਰ ਮੈਲ ਸਿੰਘ ਟੌਹੜਾ, ਪ੍ਰਧਾਨ ਆਤਮਾ ਰਾਮ, ਖ਼ਜ਼ਾਨਚੀ ਮੇਜਰ ...

ਪੂਰੀ ਖ਼ਬਰ »

ਰੈਸ਼ਨੇਲਾਈਜੇਸ਼ਨ ਨੀਤੀ ਅਧਿਆਪਕਾਂ ਲਈ ਬਣਦੀ ਜਾ ਰਹੀ ਹੈ ਪ੍ਰੇਸ਼ਾਨੀ ਦਾ ਸਬੱਬ

ਐੱਸ.ਏ.ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਅਸਾਮੀਆਂ ਨੂੰ ਤਰਕਸੰਗਤ ਬਣਾਉਣ ਦੇ ਨਾਂਅ 'ਤੇ ਹਰ ਸਾਲ ਦੀ ਤਰ੍ਹਾਂ ਸਰਕਾਰੀ ਸਕੂਲਾਂ ਲਈ ਤਿਆਰ ਕੀਤੀ ਗਈ ਨਵੀਂ ਰੈਸ਼ਨੇਲਾਈਜੇਸ਼ਨ ਦੀ ਨੀਤੀ ਅਧਿਆਪਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੀ ਨਜ਼ਰ ਆ ਰਹੀ ਹੈ | ...

ਪੂਰੀ ਖ਼ਬਰ »

ਸਿੱਖਿਆ 'ਚ ਗੁਣਵੱਤਾ ਤੇ ਨਵੇਂ ਤਕਨੀਕੀ ਸਾਧਨ ਅਪਣਾਉਣਾ ਜ਼ਰੂਰੀ-ਡਾ: ਸ਼ਿਮਲਾ ਦੇਵੀ

ਸੰਘੋਲ, 13 ਸਤੰਬਰ (ਗੁਰਨਾਮ ਸਿੰਘ ਚੀਨਾ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਯੂ.ਸੀ.ਸੀ. ਦੇ ਸਾਬਕਾ ਚੇਅਰਮੈਨ ਵੇਦ ਪ੍ਰਕਾਸ਼ ਦੀ ਸੁਪਤਨੀ ਮੁੱਖ ਸਿੱਖਿਆ ਸ਼ਾਸਤਰੀ ਡਾ. ਸ਼ਿਮਲਾ ਦੇਵੀ ਵਲੋਂ ਕੈਂਪਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਹਰਿਆਣਾ ਪੈਟਰਨ ਲਾਗੂ ਕਰੇ-ਯੂਨੀਅਨ

ਨੌਗਾਵਾਂ, 13 ਸਤੰਬਰ (ਰਵਿੰਦਰ ਮੌਦਗਿਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਸਬੰਧਿਤ ਕੁੱਲ ਹਿੰਦ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰ ਤੇ ਹੈਲਪਰ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਬਸੀ ਪਠਾਣਾ ਸ਼ਾਖਾ ਦੀ ਮੀਟਿੰਗ ਬਲਾਕ ਪ੍ਰਧਾਨ ਚਰਨਜੀਤ ਕੌਰ ਕੱਜਲ ...

ਪੂਰੀ ਖ਼ਬਰ »

ਨਰਾਇਣਗੜ੍ਹ ਸਕੂਲ ਦੀ ਖੋ-ਖੋ ਟੀਮ ਜ਼ਿਲੇ੍ਹ ਪੱਧਰ 'ਤੇ ਪਹਿਲੇ ਸਥਾਨ 'ਤੇ ਰਹੀ

ਚੁੰਨ੍ਹੀ, 13 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਗੁਰੂ ਤੇਗ਼ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ (ਬਰਾਸ) ਦੀ ਅੰਡਰ 17 ਖੋ-ਖੋ (ਲੜਕੀਆਂ) ਦੀ ਟੀਮ ਨੇ ਸਕੂਲ ਪੱਧਰ ਦੀਆਂ ਹੋਈਆਂ ਖੇਡਾਂ ਵਿਚ ਮੂਲੇਪੁਰ ਜ਼ੋਨ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਦੇ ਨਾਲ-ਨਾਲ ਬਸੀ ...

ਪੂਰੀ ਖ਼ਬਰ »

ਭੱਦਲਥੂਹਾ ਦੇ ਦੁਰਗਾ ਮੰਦਿਰ ਵਿਚ ਗਣਪਤੀ ਦਾ ਸਰੂਪ ਕੀਤਾ ਸਥਾਪਤ

ਅਮਲੋਹ, 13 ਸਤੰਬਰ (ਸੂਦ)-ਗਣਪਤੀ ਉਤਸਵ ਸਮੁੱਚੇ ਸ਼ਹਿਰ ਵਿਚ ਬੜੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਵੱਖ-ਵੱਖ ਥਾਵਾਂ 'ਤੇ ਗਣਪਤੀ ਜੀ ਦਾ ਸਰੂਪ ਸਥਾਪਿਤ ਕੀਤੇ ਗਏ ਹਨ | ਇਸ ਦੌਰਾਨ ਨਜ਼ਦੀਕੀ ਪਿੰਡ ਭੱਦਲਥੂਹਾ ਵਿਖੇ ਸ੍ਰੀ ਦੁਰਗਾ ਸੰਕੀਰਤਨ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਬੀਬੀ ਸਤਵੰਤ ਕੌਰ ਤੇ ਜਸਵਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਸੰਘੋਲ, 13 ਸਤੰਬਰ (ਹਰਜੀਤ ਸਿੰਘ ਮਾਵੀ)-ਹਲਕਾ ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਅੱਜ ਬਲਾਕ ਸੰਮਤੀ ਜ਼ੋਨ ਕਾਲੇਵਾਲ ਦੇ ਉਮੀਦਵਾਰ ਬੀਬੀ ਸਤਵੰਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਹਵਾਰਾ ਜ਼ੋਨ ਤੋਂ ਬੀਬੀ ਜਸਵਿੰਦਰ ਕੌਰ ਖੰਟ ਦੇ ਹੱਕ ਵਿਚ ਚੋਣ ...

ਪੂਰੀ ਖ਼ਬਰ »

ਅਮਰਜੀਤ ਕੌਰ ਭੱਟੋਂ ਦੇ ਹੱਕ 'ਚ ਪਿੰਡ ਦੀਵਾ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ

ਅਮਲੋਹ, 13 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਬੁੱਗਾ ਜ਼ੋਨ ਤੋਂ ਉਮੀਦਵਾਰ ਅਮਰਜੀਤ ਕੌਰ ਭੱਟੋਂ ਦੇ ਹੱਕ ਵਿਚ ਪਿੰਡ ਦੀਵਾ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਕਾਂਗਰਸ ਪਾਰਟੀ ਦੇ ਕਾਨੂੰਨੀ ...

ਪੂਰੀ ਖ਼ਬਰ »

ਐਡ. ਗੁਰਜੀਤ ਸਿੰਘ ਮਾਰਵਾ ਨੂੰ ਮਿਲ ਰਿਹੈ ਵੋਟਰਾਂ ਤੋਂ ਭਰਪੂਰ ਹੁੰਗਾਰਾ

ਨੰਦਪੁਰ ਕਲੌੜ, 13 ਸਤੰਬਰ (ਜਰਨੈਲ ਸਿੰਘ ਧੁੰਦਾ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਜ਼ੋਨ ਨੰਬਰ-7 ਫ਼ਤਿਹਪੁਰ ਅਰਾਈਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਆਪਣੀ ਪ੍ਰਚਾਰ ਮੁਹਿੰਮ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਹੋਈ ਹੈ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਤੇ ਹਰਿੰਦਰ ਭਾਂਬਰੀ ਨੇ ਰਣਜੀਤ ਸਿੰਘ ਬਡਾਲੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਬਲਾਕ ਸੰਮਤੀ ਜ਼ੋਨ ਨੰਬਰ-6 ਬਡਾਲੀ ਆਲਾ ਸਿੰਘ, ਬਲਾਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਅਮਨਪ੍ਰੀਤ ਸਿੰਘ ਟਿਵਾਣਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇਜ਼

ਜਖ਼ਵਾਲੀ, 13 ਸਤੰਬਰ (ਨਿਰਭੈ ਸਿੰਘ)-ਬਲਾਕ ਸੰਮਤੀ ਜ਼ੋਨ ਚਨਾਰਥਲ ਕਲਾਂ ਤੋਂ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਅਮਨਪੀ੍ਰਤ ਸਿੰਘ ਟਿਵਾਣਾ ਦੇ ਹੱਕ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵਿਚ ਪਿੰਡ ਚਨਾਰਥਲ ਕਲਾਂ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਹਰਬੰਸ ਸਿੰਘ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

ਜਖ਼ਵਾਲੀ, 13 ਸਤੰਬਰ (ਨਿਰਭੈ ਸਿੰਘ)-ਬਲਾਕ ਸੰਮਤੀ ਸੰਗਤਪੁਰ ਸੋਢੀਆਂ ਤੋਂ ਉਮੀਦਵਾਰ ਹਰਬੰਸ ਸਿੰਘ ਨੇ ਆਪਣਾ ਚੋਣ ਪ੍ਰਚਾਰ ਜੋਸ਼ੋ-ਖਰੋਸ਼ ਨਾਲ ਸ਼ੁਰੂ ਕੀਤਾ | ਇਸ ਮੌਕੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਪਿੰਡਾਂ ਵਾਲਿਆਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਉਮੀਦਵਾਰ ਪ੍ਰਵੀਨ ਰਾਣਾ ਅਤੇ ਰਣਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਖਮਾਣੋਂ, 13 ਸਤੰਬਰ (ਜੋਗਿੰਦਰ ਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਧਨੌਲਾ ਤੋਂ ਉਮੀਦਵਾਰ ਪ੍ਰਵੀਨ ਰਾਣਾ ਅਤੇ ਜ਼ੋਨ ਭੜੀ ਤੋਂ ਰਣਜੀਤ ਕੌਰ ਪਤਨੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਹੱਕ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX