ਤਾਜਾ ਖ਼ਬਰਾਂ


ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  23 minutes ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  42 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  42 minutes ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 1 hour ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 2 hours ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 2 hours ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 3 hours ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 4 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 5 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 5 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 5 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਫਾਜ਼ਿਲਕਾ / ਅਬੋਹਰ

ਸਮਾਚਾਰ ਲਿਖਣ ਪ੍ਰਤੀਯੋਗਤਾ ਕਰਵਾਈ

ਜਲਾਲਾਬਾਦ, 13 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਵਿਚ ਸਮਾਚਾਰ ਲਿਖਣ ਦੀ ਪ੍ਰਤੀਯੋਗਤਾ ਕਰਵਾਈ ਗਈ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਲਿਖਣ ਕੌਸ਼ਲ ਨੂੰ ਵਧਾਉਣਾ ਸੀ | ਇਸ ਮੌਕੇ ਬੱਚਿਆਂ ਵਲੋਂ ਦੋ ਭਾਸ਼ਾਵਾਂ ਹਿੰਦੀ ਅਤੇ ਅੰਗਰੇਜ਼ੀ 'ਚ ਸਮਾਚਾਰ ਲਿਖੇ ਗਏ | ਪ੍ਰਤੀਯੋਗਤਾ ਦੌਰਾਨ ਭਾਗ ੳ ਅੰਗਰੇਜ਼ੀ ਭਾਸ਼ਾ 'ਚ ਜੈਸਮੀਨ ਜਮਾਤ 8ਵੀਂ, ਗੁਰਸ਼ਾਨ 8ਵੀਂ, ਅਕਸ਼ੀਤਾ 8ਵੀਂ ਨੇ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਭਾਗ ੳ ਹਿੰਦੀ ਭਾਸ਼ਾ 'ਚ ਨੈਰਿਸ ਜਮਾਤ 7ਵੀਂ, ਸੁਖਮਨਦੀਪ 7ਵੀਂ ਨੇ ਪਹਿਲਾਂ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਭਾਗ ਖ ਭਾਸ਼ਾ ਅੰਗਰੇਜ਼ੀ 'ਚੋਂ ਜੰਨਤ ਜਮਾਤ 9ਵੀਂ, ਅਨਮੋਲਪ੍ਰੀਤ ਕੰਬੋਜ 9ਵੀਂ ਅਤੇ ਸਾਨੀਆ 9ਵੀਂ ਨੇ ਵੀ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਭਾਗ ਖ ਹਿੰਦੀ ਭਾਸ਼ਾ ਵਿੱਚ ਵੀਲੀਅਮਪ੍ਰੀਤ ਕੌਰ ਜਮਾਤ 10ਵੀਂ, ਸ਼ਰੁਤੀ 10ਵੀਂ ਅਤੇ ਮੰਨਤ ਜਮਾਤ 9ਵੀਂ ਨੇ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਇੰਦੂ ਕੌਲ ਨੇ ਬੱਚਿਆਂ ਦੀ ਹੌਸਲਾ ਹਫਜ਼ਾਈ ਕਰਦੇ ਹੋਏ ਬੱਚਿਆਂ ਦੇ ਉਜਵਲ ਭਵਿੱਖ ਲਈ ਕਾਮਨਾ ਕੀਤੀ |

ਅਧਿਕਾਰ ਆਈ.ਪੀ.ਸੀ. ਦੀ ਧਾਰਾ 377 ਤੇ ਸੁਪਰੀਮ ਕੋਰਟ ਦਾ ਫ਼ੈਸਲਾ ਵਿਸ਼ੇ 'ਤੇ ਸੈਮੀਨਾਰ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਵਿਦਿਆਰਥੀਆਂ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਫ਼ਿਲਾਸਫ਼ੀ ਵਿਭਾਗ ਵਲੋਂ ਕਾਲਜ ਅੰਦਰ 'ਅਧਿਕਾਰ ਆਈ.ਪੀ.ਸੀ. ਦੀ ਧਾਰਾ 377 ਅਤੇ ਸੁਪਰੀਮ ਕੋਰਟ ਦਾ ਫ਼ੈਸਲਾ' ਵਿਸ਼ੇ 'ਤੇ ਚਰਚਾ ਕਰਵਾਈ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਸਬੰਧੀ ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਸੈਮੀਨਾਰ

ਫ਼ਿਰੋਜ਼ਪੁਰ, 13 ਸਤੰਬਰ (ਤਪਿੰਦਰ ਸਿੰਘ)-ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਵਿਖੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਕੈਡ ਸੈਂਟਰ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਤਕਨੀਕੀ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐਡਵਾਂਸ ਕੈਡ ਟੈਕਨਾਲੋਜੀ ...

ਪੂਰੀ ਖ਼ਬਰ »

ਜਥੇਦਾਰ ਬੂਟਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਮਦੋਟ, 13 ਸਤੰਬਰ (ਸੁਖਦੇਵ ਸਿੰਘ ਸੰਗਮ)- ਸਰਕਲ ਲੱਖੋ ਕੇ ਬਹਿਰਾਮ ਤੋਂ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਬਚਿੱਤਰ ਸਿੰਘ ਕੜਮਾਂ ਦੇ ਤਾਇਆ ਜਥੇਦਾਰ ਬੂਟਾ ਸਿੰਘ ਦੀ ਅੱਜ ਹੋਈ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿਆਸੀ ਤੇ ਧਾਰਮਿਕ ਆਗੂਆਂ ਵਲੋਂ ਸ਼ਰਧਾਂਜਲੀ ...

ਪੂਰੀ ਖ਼ਬਰ »

ਘੱਲ ਖੁਰਦ ਦੀ ਮਹਿਲਾ ਬੀ.ਡੀ.ਪੀ.ਓ. 'ਤੇ ਹਮਲਾ ਕਰਨ ਤੇ ਡਿਊਟੀ 'ਚ ਵਿਘਨ ਪਾਉਣ 'ਤੇ 4 ਵਿਅਕਤੀਆਂ ਨੂੰ 4-4 ਸਾਲ ਤੇ 3-3 ਮਹੀਨੇ ਕੈਦ

ਫ਼ਿਰੋਜ਼ਪੁਰ, 13 ਸਤੰਬਰ (ਰਾਕੇਸ਼ ਚਾਵਲਾ)-ਬਲਾਕ ਘੱਲ ਖੁਰਦ ਦੀ ਮਹਿਲਾ ਬੀ.ਡੀ.ਪੀ.ਓ. ਦੀ ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਹਮਲਾ ਕਰਨ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਨਾਮਜ਼ਦ ਚਾਰ ਵਿਅਕਤੀਆਂ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ...

ਪੂਰੀ ਖ਼ਬਰ »

ਅਕਾਊਾਟੈਂਟ ਯੂਨੀਅਨ ਦੀ ਇਕੱਤਰਤਾ

ਤਲਵੰਡੀ ਭਾਈ, 13 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਅਕਾਊਾਟੈਂਟ ਯੂਨੀਅਨ ਤਲਵੰਡੀ ਭਾਈ ਦੀ ਮੀਟਿੰਗ ਇੱਥੇ ਸਨਾਤਨ ਧਰਮਸ਼ਾਲਾ ਵਿਖੇ ਪ੍ਰਧਾਨ ਰਾਜਿੰਦਰ ਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਰਿੰਦਰ ਸਿੰਘ, ਰਜਨੀਸ਼ ਗੋਇਲ, ਕਰਮਜੀਤ ਸਿੰਘ ਕੌੜਾ, ਮੋਹਿਤ ਝਾਂਬ, ਰਮਨ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀ ਟੀਮ ਵਲੋਂ ਪਿੰਡ ਜੱਟਾਂਵਾਲੀ ਦਾ ਦੌਰਾ

ਮੱਲਾਂਵਾਲਾ, 13 ਸਤੰਬਰ (ਗੁਰਦੇਵ ਸਿੰਘ)- ਪਿੰਡ ਜੱਟਾਂਵਾਲੀ ਵਿਖੇ ਪਸ਼ੂ ਪਾਲਕਾਂ ਦਾ ਨੁਕਸਾਨ ਹੋਣ ਦੀ ਜਾਣਕਾਰੀ ਮਿਲਣ ਉਪਰੰਤ ਪਸ਼ੂ ਪਾਲਣ ਵਿਭਾਗ ਦੀ ਟੀਮ, ਜਿਸ ਵਿਚ ਸੀਨੀਅਰ ਵੈਟਰਨਰੀ ਅਫ਼ਸਰ ਡਾਕਟਰ ਕੇ.ਜੀ. ਖੁਰਾਨਾ, ਵੈਟਰਨਰੀ ਅਫ਼ਸਰ ਡਾ: ਵਿਨਵ ਬਜਾਜ, ਬਲਜੀਤ ...

ਪੂਰੀ ਖ਼ਬਰ »

ਐਡਵੋਕੇਟ ਕਰਨਜੀਤ ਸਿੰਘ ਬਾਰ ਕੌ ਾਸਲ ਦੀਆਂ ਚੋਣਾਂ ਦੇ ਪ੍ਰਚਾਰ ਲਈ ਜ਼ੀਰਾ ਪੁੱਜੇ

ਜ਼ੀਰਾ, 13 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬਾਰ ਕੌਾਸਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਆਪਣਾ ਚੋਣ ਪ੍ਰਚਾਰ ਕਰਨ ਐਡਵੋਕੇਟ ਕਰਨਜੀਤ ਸਿੰਘ ਜ਼ੀਰਾ ਪੁੱਜੇ | ਇਸ ਦੌਰਾਨ ਐਡਵੋਕੇਟ ਪ੍ਰਦੀਪ ਬਜਾਜ ਦੇ ਨਾਲ ਜ਼ੀਰਾ ਪਹੁੰਚੇ ਐਡਵੋਕੇਟ ...

ਪੂਰੀ ਖ਼ਬਰ »

ਮੋਬਾਈਲ ਝਪਟ ਕੇ ਲਿਜਾਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਸਰਦ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਸਥਾਨਕ ਦੁਰਗਾ ਨਗਰੀ ਦੇ ਬਿਆਨਾਂ 'ਤੇ 9 ਸਤੰਬਰ ਨੂੰ ਉਸ ਦਾ ਸਥਾਨਕ ਜੇ.ਪੀ. ਪਾਰਕ ਨੇੜੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਟੀਟੂ ਛਾਬੜਾ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਰਹੇ ਅਤੇ ਮੌਜੂਦਾ ਕੌਾਸਲਰ ਸ੍ਰੀ ਟੀਟੂ ਛਾਬੜਾ ਨੂੰ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਸੁਬੋਧ ਵਰਮਾ ਨੇ ਕੀਤੀ ਹੈ | ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਕੱਢ ਕੇ ਸ੍ਰੀ ਗਣੇਸ਼ ਦੀ ਮੂਰਤੀ ਕੀਤੀ ਸਥਾਪਿਤ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਰਿੱਧੀ ਸਿੱਧੀ ਗਣੇਸ਼ ਵੈਲਫੇਅਰ ਸੁਸਾਇਟੀ ਫ਼ਾਜ਼ਿਲਕਾ ਮਿੱਤਰ ਮੰਡਲੀ ਵਲੋਂ ਸਾਲਾਨਾ ਸ੍ਰੀ ਗਣੇਸ਼ ਉਤਸਵ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸਥਾਨਕ ਚੌਧਰੀਆਂ ਵਾਲੀ ਗਲੀ ਵਿਖੇ ਮਨਾਏ ਜਾ ਰਹੇ ਸ੍ਰੀ ਗਣੇਸ਼ ...

ਪੂਰੀ ਖ਼ਬਰ »

ਔਰਤ ਨਾਲ ਦੁਰਵਿਵਹਾਰ ਕਰਨ 'ਤੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਰਣਦੀਪ ਕੌਰ ਪਤਨੀ ਨਿਰਮਲ ਸਿੰਘ ਵਾਸੀ ਸਥਾਨਕ ਕੋਠੀ ਫ਼ੈਜ਼ ਦੇ ਬਿਆਨਾਂ 'ਤੇ ਉਸ ਨੂੰ ਰਸਤੇ 'ਚ ਜਾਂਦੇ ਸਮੇਂ ਕਥਿਤ ਤੌਰ 'ਤੇ ਮੰਦਾ ਬੋਲਣ ਅਤੇ ਉਸ ਨਾਲ ਛੇੜਛਾੜ ਕਰਨ ਦੇ ਸਬੰਧ ਵਿਚ ਰੋਬਨ ...

ਪੂਰੀ ਖ਼ਬਰ »

2 ਘੰਟੇ ਦੇ ਆਪ੍ਰੇਸ਼ਨ ਤੋਂ ਬਾਅਦ ਔਰਤ ਦੇ ਪੇਟ 'ਚੋਂ ਕੱਢੀ 4 ਕਿੱਲੋ ਦੀ ਰਸੌਲੀ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਹਸਪਤਾਲ ਦੇ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਗ਼ਰੀਬ ਲੋਕਾਂ ਨੂੰ ਮਹਿੰਗੇ ਭਾਅ ਦੇ ਆਪ੍ਰੇਸ਼ਨ ਨਿੱਜੀ ਹਸਪਤਾਲਾਂ ਦੀ ਬਜਾਏ ਸਿਵਲ ਹਸਪਤਾਲ 'ਚ ਕਰ ਕੇ ਵੱਡੀ ਰਾਹਤ ਦੇ ਰਹੇ ਹਨ | ਹਾਲ ਹੀ ਵਿਚ ਉਨ੍ਹਾਂ ...

ਪੂਰੀ ਖ਼ਬਰ »

ਐਡਵੋਕੇਟ ਸਿਕੰਦਰ ਕਪੂਰ ਬਣੇ ਭਾਜਪਾ ਦੇ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਦੇਣ ਵਾਲੇ ਮਿਹਨਤੀ ਵਰਕਰ ਐਡਵੋਕੇਟ ਸਿਕੰਦਰ ਕਪੂਰ ਨੂੰ ਭਾਰਤੀ ਜਨਤਾ ਯੁਵਾ ਮੋਰਚਾ ਦਾ ਫ਼ਾਜ਼ਿਲਕਾ ਜ਼ਿਲ੍ਹੇ ਦਾ ਪ੍ਰਧਾਨ ਬਣਾਇਆ ਗਿਆ | ਉਨ੍ਹਾਂ ਦੀ ਨਿਯੁਕਤੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਿਜਲੀ ਟਰਾਂਸਫ਼ਾਰਮਰ ਮਾਮਲੇ 'ਚ ਦੂਜੀ ਧਿਰ ਨੇ ਆਪਣਾ ਪੱਖ ਰੱਖਿਆ

ਮੰਡੀ ਅਰਨੀਵਾਲਾ, 13 ਸਤੰਬਰ (ਨਿਸ਼ਾਨ ਸਿੰਘ ਸੰਧੂ)-ਪਿੰਡ ਝੋਟਿਆਵਾਲੀ ਵਾਸੀ ਗੁਲਾਬ ਰਾਮ ਵਲੋਂ ਪਿੰਡ ਸ਼ਾਹਪੁਰਾ ਵਾਸੀਆਂ ਤੇ ਟਰਾਂਸਫ਼ਾਰਮਰ ਚੋਰੀ ਕਰਨ ਦੇ ਲਗਾਏ ਦੋਸ਼ਾਂ 'ਤੇ ਸ਼ਾਹਪੁਰਾ ਵਾਸੀ ਧਿਰ ਵਲੋਂ ਗੁਰਦਾਸ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਗੁਲਾਬ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਦਾ ਅੰਡਰ-23 ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਜੈਸਮੀਨ ਕੌਰ ਅਤੇ ਦਮਨਪ੍ਰੀਤ ਕੌਰ ਨੇ ਤਰਨਤਾਰਨ ਜ਼ਿਲ੍ਹੇ 'ਚ ਹੋਏ ਪਹਿਲੇ ਪੰਜਾਬ ਕਬੱਡੀ ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਅਕਤੀਗਤ ...

ਪੂਰੀ ਖ਼ਬਰ »

ਐਫਰਟ ਸੰਸਥਾ ਨੇ ਢਾਣੀ ਮਾਂਡਲਾ ਤੇ ਢਾਣੀ ਨਾਈਆਂ ਵਾਲੀ 'ਚ ਬੂਟੇ ਲਗਾਏ ਤੇ ਵੰਡੇ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਐਫਰਟ ਸੰਸਥਾ ਵਲੋਂ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਵਿੱਢੀ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਢਾਣੀ ਮਾਂਡਲਾ ਤੇ ਸਰਕਾਰੀ ਮਿਡਲ ਸਕੂਲ 'ਚ ਤੇ ਢਾਣੀ ਨਾਈਆ ਵਾਲੀ ਦੇ ਪਿੰਡ ਵਾਸੀਆਂ ਨੂੰ ਬੂਟੇ ਵੰਡੇ ਗਏ ਤੇ ਲਗਾਏ ਗਏ | ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗ਼ਲਾ ਕੇ ਲਿਜਾਣ ਵਾਲੇ 'ਤੇ ਪਰਚਾ ਦਰਜ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੁਈਖੇੜਾ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਫ਼ਰਾਰ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਗੀਰ ਸਿੰਘ ਵਾਸੀ ਸਜਰਾਣਾ ...

ਪੂਰੀ ਖ਼ਬਰ »

ਪਰਸ ਖੋਹ ਕੇ ਲਿਜਾਣ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਸੋਨੀਆ ਗਰੋਵਰ ਪਤਨੀ ਅਨਿਲ ਕੁਮਾਰ ਵਾਸੀ ਸੁੰਦਰ ਨਗਰੀ ਦੇ ਬਿਆਨਾਂ 'ਤੇ ਉਸ ਦੇ ਜੈਨ ਨਗਰੀ ਰੋਡ 'ਤੇ ਜਾਂਦੇ ਸਮੇਂ ਇਕ ਮੋਟਰਸਾਈਕਲ ਸਵਾਰ ਵਲੋਂ ਝਪਟ ਮਾਰ ਕੇ ਉਸ ਦਾ ਪਰਸ ਖੋਹ ਕੇ ਲਿਜਾਣ ...

ਪੂਰੀ ਖ਼ਬਰ »

101 ਲੀਟਰ ਨਾਜਾਇਜ਼ ਸ਼ਰਾਬ ਅਤੇ 200 ਲੀਟਰ ਲਾਹਣ ਸਮੇਤ 3 ਕਾਬੂ

ਜਲਾਲਾਬਾਦ, 13 ਸਿਤੰਬਰ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 101 ਲੀਟਰ ਨਾਜਾਇਜ਼ ਸ਼ਰਾਬ ਤੇ 200 ਲੀਟਰ ਲਾਹਣ ਸਮੇਤ ਤਿੰਨ ਵਿਅਕਤੀਆਂ ਨੂੰ ਗਿਰਫਤਾਰ ਕਰਕੇ ਉਨ੍ਹਾਂ ਖਿਲਾਫ ਐਕਸਾਈਜ਼ ਐਕਟ 61-1-14 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੱਪਾਂ ਵਾਲੀ ਵਿਖੇ ਬਲਾਕ ਪੱਧਰੀ ਖੇਡਾਂ ਹੋਈਆਂ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਸੱਪਾਂ ਵਾਲੀ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ | ਖੇਡਾਂ ਦਾ ਸ਼ੁੱਭ ਆਰੰਭ ਬੀ.ਪੀ.ਈ.ਓ. ਖੂਈਆਂ ਸਰਵਰ ਸ੍ਰੀ ਸੋਮ ਗਾਂਧੀ ਵਲੋਂ ਕੀਤਾ ਗਿਆ | ਪਹਿਲੇ ਦਿਨ 100 ਮੀਟਰ, 200 ਮੀਟਰ, 400 ਮੀਟਰ ਰਿਲੇਅ ...

ਪੂਰੀ ਖ਼ਬਰ »

ਕਦੋਂ ਰੁਕੇਗਾ ਇਲਾਕੇ 'ਚ ਵਗਦਾ ਨਸ਼ਿਆਂ ਦਾ ਹੜ੍ਹ, ਪੁਲਿਸ ਬੇਖ਼ਬਰ ਜਾਂ ਬੇਫ਼ਿਕਰ

ਮੰਡੀ ਘੁਬਾਇਆ, 13 ਸਤੰਬਰ (ਅਮਨ ਬਵੇਜਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਲਈ ਨਸ਼ੇ ਨੂੰ ਅਹਿਮ ਮੁੱਦਾ ਬਣਾਇਆ ਸੀ ਤੇ ਚਾਰ ਹਫ਼ਤਿਆਂ 'ਚ ਨਸ਼ੇ ਦੇ ਖ਼ਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹੰੁ ਵੀ ਖਾਧੀ ਸੀ | ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਿਆਂ 2 ਵਿਅਕਤੀਆਂ ਨੂੰ ਕੀਤਾ ਕਾਬੂ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਂਦਿਆਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸੀ.ਆਈ.ਏ ਸਟਾਫ਼ ਦੇ ਹਰਬੰਸ ਲਾਲ ਨੇ ਦੱਸਿਆ ਕਿ ਉਨ੍ਹਾਂ ਬੇਂਗਾਵਾਲੀ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ...

ਪੂਰੀ ਖ਼ਬਰ »

ਵਿਦਿਆਰਥੀ ਖੁਸ਼ਵੰਤ ਸਿੰਘ ਪ੍ਰੈਜ਼ੀਡੈਂਟ ਚੁਣੇ ਗਏ

ਸ੍ਰੀਗੰਗਾਨਗਰ, 13 ਸਤੰਬਰ (ਦਵਿੰਦਰਜੀਤ ਸਿੰਘ)-ਸ੍ਰੀ ਗੁਰੂ ਨਾਨਕ ਖ਼ਾਲਸਾ ਪੀ.ਜੀ. ਲਾਅ ਕਾਲਜ ਦੇ ਚੋਣ ਅਫ਼ਸਰ ਵਿਯੋਮਾ ਚੌਧਰੀ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਚੋਣ ਨਤੀਜਿਆਂ 'ਚ ਲਾਅ ਤੀਜੇ ਸਾਲ ਦੇ ਵਿਦਿਆਰਥੀ ਖ਼ੁਸ਼ਵੰਤ ਸਿੰਘ ਨੂੰ ਪ੍ਰੈਜ਼ੀਡੈਂਟ ਚੁਣਿਆ ਗਿਆ ...

ਪੂਰੀ ਖ਼ਬਰ »

ਲਾਹਣ ਤੇ ਚਾਲੂ ਭੱਠੀ ਬਰਾਮਦ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਖੁਈਖੇੜਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਹੈ | ਪੁਲਿਸ ਐਕਸਾਈਜ਼ ਇੰਸਪੈਕਟਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਰੋਸ਼ਨ ਲਾਲ ਜੈਨ ਸਰਵ-ਹਿੱਤਕਾਰੀ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਅਬੋਹਰ, 13 ਸਤੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਹਰਿਆਣਾ ਦੇ ਰੋਹਤਕ ਵਿਖੇ ਹੋਈਆਂ ਉੱਤਰੀ ਜ਼ੋਨ ਪੱਧਰੀ ਖੇਡਾਂ ਵਿਚ ਸਥਾਨਕ ਸ੍ਰੀ ਰੋਸ਼ਨ ਲਾਲ ਜ਼ੋਨ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਤੇ ਰਹਿੰਦ-ਖੰੂਹਦ ਨੂੰ ਸਾੜਨ ਦੀ ਬਜਾਏ ਵਰਤੋਂ 'ਚ ਲਿਆਂਦਾ ਜਾਵੇ-ਡੀ. ਸੀ.

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲੇ੍ਹ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਨਾਲ ਸਬੰਧਿਤ ਅਧਿਕਾਰੀ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਨੂੰ ਵਰਤੋਂ 'ਚ ਲਿਆਉਣ ਦੇ ਢੁਕਵੇਂ ਤਰੀਕਿਆਂ ...

ਪੂਰੀ ਖ਼ਬਰ »

ਡਾ: ਰਿਸ਼ੀ ਨਾਰੰਗ ਬਣੇ ਜ਼ਿਲ੍ਹਾ ਮੀਤ ਪ੍ਰਧਾਨ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਜਪਾ ਦੇ ਮਿਹਨਤੀ ਆਗੂ ਤੇ ਸਮਾਜ ਸੇਵੀ ਡਾ: ਰਿਸ਼ੀ ਨਾਰੰਗ ਨੂੰ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ 'ਚ ਮੀਤ ਪ੍ਰਧਾਨ ਬਣਾਇਆ ਗਿਆ | ਜ਼ਿਲ੍ਹਾ ਮੀਤ ਪ੍ਰਧਾਨ ਬਣੇ ਰਿਸ਼ੀ ਨਾਰੰਗ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 13 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਦੀ ਮੀਟਿੰਗ ਪਿੰਡ ਗੁੰਮਾਨੀਵਾਲਾ ਵਾਟਰ ਵਰਕਸ ਵਿਖੇ ਸਥਿਤ ਦਫਤਰ ਜਲ ਸਪਲਾਈ ਤੇ ਸੈਨੀਟੇਸ਼ਨ ਉਪ ਮੰਡਲ ਵਿਖੇ ਕੀਤੀ ਗਈ | ਮੀਟਿੰਗ 'ਚ ਮਨਦੀਪ ਕੁਮਾਰ ਚੇਅਰਮੈਨ,ਜ਼ਿਲ੍ਹਾ ...

ਪੂਰੀ ਖ਼ਬਰ »

ਟੀਚਰ ਕਲੱਬ ਜਲਾਲਾਬਾਦ ਦੀ ਮੀਟਿੰਗ

ਜਲਾਲਾਬਾਦ, 13 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਟੀਚਰਜ਼ ਕਲੱਬ ਜਲਾਲਾਬਾਦ ਦੀ ਮੀਟਿੰਗ ਹੋਈ | ਜਿਸ ਵਿਚ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਛਿੰਦਰ ਪਾਲ ਬਤਰਾ ਤੇ ਪਵਨ ਮਨਚੰਦਾ ਨੇ ਦੱਸਿਆ ਕਿ ਟੀਚਰ ਕਲੱਬ ਵਲੋਂ ਸਰਕਾਰੀ ...

ਪੂਰੀ ਖ਼ਬਰ »

ਸ਼ਰਧਾਲੂਆਂ ਨੇ ਦੂਜ ਮੇਲੇ 'ਤੇ ਟੇਕਿਆ ਮੱਥਾ

ਫ਼ਾਜ਼ਿਲਕਾ, 13 ਸਤੰਬਰ (ਅਮਰਜੀਤ ਸ਼ਰਮਾ)-ਪਿੰਡ ਬੰਨਵਾਲਾ ਹਨੂਵਤਾ ਵਿਖੇ ਸਥਿਤ ਬਾਬਾ ਰਾਮਦੇਵ ਮੰਦਰ ਵਿਖੇ ਦੂਜ ਮੇਲਾ ਲਗਾਇਆ ਗਿਆ | ਇਸ ਮੌਕੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ਪੁੱਜ ਕੇ ਬਾਬਾ ਜੀ ਦੇ ਮੰਦਿਰ ਵਿਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗਤੀਵਿਧੀ ਕਰਵਾਈ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਨਗਰ ਕੌਾਸਲ ਵਿਖੇ ਇਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਮਲੇਰੀਆ ਸਮੇਤ ਬਿਮਾਰੀਆਂ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਅੱਜ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਲਾਲਾਬਾਦ ਵਿਖੇ 14 ਸਤੰਬਰ ਨੂੰ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਸਿਹਤ ਤੇ ਡੇਅਰੀ ਵਿਭਾਗ ਵਲੋਂ ਲਗਾਏ ਜਾ ਰਹੇ ਕੈਂਪ ਦੌਰਾਨ ਦੁੱਧ ਅਤੇ ਦੁੱਧ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਦੇ ਮਾਮਲੇ ਵਿਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਿਮਲਾ ਰਾਣੀ ਪਤਨੀ ਮਹਾਵੀਰ ਪ੍ਰਸ਼ਾਦ ਵਾਸੀ ਬੰਨਵਾਲਾ ਹਨੂਵਤਾ ਨੇ ਕਿਹਾ ਕਿ ਬੀਤੇ ...

ਪੂਰੀ ਖ਼ਬਰ »

ਟਰੈਕਟਰ 'ਚੋਂ ਬੈਟਰੀ ਚੋਰੀ

ਜਲਾਲਾਬਾਦ, 13 ਸਤੰਬਰ (ਕਰਨ ਚੁਚਰਾ)-ਬੀਤੀ ਰਾਤ ਚੋਰਾਂ ਨੇ ਸ਼ਹਿਰ ਦੇ ਸਿਵਲ ਹਸਪਤਾਲ ਰੋਡ 'ਤੇ ਘਰ ਦੇ ਬਾਹਰ ਖੜੇ ਟਰੈਕਟਰ 'ਚੋਂ ਬੈਟਰੀ ਚੋਰੀ ਕਰ ਲਈ | ਜਾਣਕਾਰੀ ਦਿੰਦੇ ਹੋਏ ਜਗਦੀਸ਼ ਬਜਾਜ ਵਾਸੀ ਸਿਵਲ ਹਸਪਤਾਲ ਰੋਡ ਜਲਾਲਾਬਾਦ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਦੇ ਬਾਹਰ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਅਰੋਗਿਅਮ ਮੈਡੀਕੇਅਰ ਸੈਂਟਰ ਦੀ ਸ਼ੁਰੂਆਤ

ਫ਼ਾਜ਼ਿਲਕਾ, 13 ਸਤੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਦੇ ਪ੍ਰਸਿੱਧ ਡਾਕਟਰ ਡਾ. ਅਜੇ ਗਰੋਵਰ ਤੇ ਡਾ. ਜਯੰਤੀ ਗਰੋਵਰ ਵਲੋਂ ਫ਼ਾਜ਼ਿਲਕਾ ਦੇ ਕੈਂਟ ਰੋਡ 'ਤੇ ਸੰਜੀਵ ਸਿਨੇਮਾ ਦੇ ਨੇੜੇ ਨਵੇਂ ਅਰੋਗਿਅਮ ਮੈਡੀਕੇਅਰ ਸੈਂਟਰ ਦੀ ਸ਼ੁਰੂਆਤ ਕੀਤੀ ਹੈ | ਸੈਂਟਰ ਦਾ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਨੇ ਮੀਟਿੰਗ ਕਰਕੇ ਸਰਕਾਰ ਨੂੰ ਦਿੱਤੀ ਚਿਤਾਵਨੀ

ਮਖੂ, 13 ਸਤੰਬਰ (ਮੁਖ਼ਤਿਆਰ ਸਿੰਘ ਧੰਜੂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਮਖੂ ਦੀ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਬਹਿਕ ਫੱਤੂ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਪ੍ਰਤੀ ...

ਪੂਰੀ ਖ਼ਬਰ »

ਐਜੂਕੇਸ਼ਨ ਸੈੱਲ ਨੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਲਗਾਏ ਜਾਗਰੂਕਤਾ ਸੈਮੀਨਾਰ

ਗੋਲੂ ਕਾ ਮੋੜ, 13 ਸਤੰਬਰ (ਸੁਰਿੰਦਰ ਸਿੰਘ ਲਾਡੀ)-ਜ਼ਿਲ੍ਹਾ ਫ਼ਿਰੋਜ਼ਪੁਰ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਵਿਚ ਡਰਾਈਵ ਸੇਫ਼ ਵਿਸ਼ੇ 'ਤੇ ਸੈਮੀਨਾਰ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੇ ਸਹਿਯੋਗ ਨਾਲ ਐਨ.ਐੱਸ.ਐੱਸ. ਯੂਨਿਟ ਵਲੋਂ ਡਰਾਈਵ ਸੇਫ਼ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ 'ਮਾਡਰਨ ਹਾਂਡਾ' ਤੋਂ ਵਿਸ਼ੇਸ਼ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਯੂਨੀਅਨ ਦੀ ਮੀਟਿੰਗ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਯੂਨੀਅਨ ਬਲਾਕ ਅਬੋਹਰ ਤੇ ਖੂਈਆਂ ਸਰਵਰ ਦੀ ਮੀਟਿੰਗ ਅੱਜ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਦੇ ਬਾਵਜੂਦ ਵੀ ਮੁਹੱਲਾ ਰਾਜਪੂਤਾਂ ਦੇ ਨਿਵਾਸੀ ਟੂਟੀਆਂ 'ਚ ਆ ਰਹੇ ਗੰਦੇ ਪਾਣੀ ਤੋਂ ਪ੍ਰੇਸ਼ਾਨ

ਜਲਾਲਾਬਾਦ, 13 ਸਤੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜਿੱਥੇ ਪ੍ਰਸ਼ਾਸਨਿਕ ਤੇ ਹੋਰ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਨੂੰ ਨਰੋਆ ਰੱਖਣ ਲਈ ਵਾਤਾਵਰਨ ਤੇ ਖਾਣ ਪੀਣ ਵਾਲੀਆਂ ਵਸਤਾਂ ਦਾ ਧਿਆਨ ਰੱਖਣ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX