ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਅੰਮ੍ਰਿਤਸਰ

ਮੇਅਰ ਵਲੋਂ ਅਚਨਚੇਤੀ ਮਾਰੇ ਛਾਪੇ ਦੌਰਾਨ ਹੁਸੈਨਪਰਾ ਪੁਲ ਹੇਠਾਂ ਨਾਜਾਇਜ਼ ਚੱਲ ਰਹੀ ਪਾਰਕਿੰਗ ਫੜੀ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਖਜ਼ਾਨੇ ਨੂੰ ਲਗਾਏ ਜਾ ਰਹੇ ਚੂਨੇ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਮੇਅਰ ਕਰਮਜੀਤ ਸਿੰਘ ਰਿੰਟੂ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ ਤੇ ਡਿਪਟੀ ਮੇਅਰ ਸ੍ਰੀ ਯੂਨਸ ਕੁਮਾਰ ਨੇ ਸਾਂਝੇ ਤੌਰ 'ਤੇ ਸ਼ਹਿਰ ਦੀ ਭੀੜ-ਭਾੜ ਵਾਲੇ ਇਲਾਕੇ ਹੁਸੈਨਪੁਰਾ ਚੌਾਕ ਨੇੜੇ ਪੁਲ ਹੇਠ ਨਜਾਇਜ਼ ਤੌਰ 'ਤੇ ਚੱਲ ਰਹੀ ਪਾਰਕਿੰਗ ਨੂੰ ਬੇਨਕਾਬ ਕਰਦਿਆਂ ਪਾਰਕਿਗ ਚਲਾ ਰਹੇ ਇਕ ਕਰਿੰਦੇ ਕੋਲੋਂ ਪੁੱਛਗਿੱਛ ਕੀਤੀ | ਅੱਜ ਦੇਰ ਸ਼ਾਮ ਨੂੰ ਮੇਅਰ ਸ: ਰਿੰਟੂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਵਲੋਂ ਨਿਗਮ ਇਕ ਇਤਲਾਹ ਦੇ ਆਧਾਰ 'ਤੇ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਨਿਤਿਸ਼ ਸਿੰਗਲਾ ਤੇ ਅਸਟੇਟ ਅਫ਼ਸਰ ਸ੍ਰੀ ਸੁਸ਼ਾਂਤ ਭਾਟੀਆ ਦੇ ਨਾਲ ਉਕਤ ਪਾਰਕਿੰਗ ਸਥਾਨ 'ਤੇ ਛਾਪਾ ਮਾਰਿਆ ਜਿੱਥੇ ਇਹ ਪਾਰਕਿੰਗ ਨਾਜਾਇਜ ਤੌਰ 'ਤੇ ਚੱਲ ਰਹੀ ਸੀ ਤੇ ਉਸ ਦੇ ਅੰਦਰ 50 ਦੇ ਕਰੀਬ ਵਾਹਨ ਖੜ੍ਹੇ ਸਨ | ਇਸ ਦੌਰਾਨ ਇਸ ਪਾਰਕਿੰਗ ਨੂੰ ਚਲਾ ਰਹੇ ਪਾਰਕਿੰਗ ਮਾਲਕ ਦੇ ਕਰਿੰਦੇ ਕੋਲੋਂ ਕੀਤੀ ਪੁੱਛਗਿੱਛ ਦੌਰਾਨ ਉਸ ਕੋਲੋਂ ਨਾਜਾਇਜ਼ ਚੱਲ ਰਹੀ ਪਾਰਕਿੰਗ ਦੀਆਂ ਪਰਚੀਆਂ ਮਿਲੀਆਂ ਹਨ | ਕਰਿੰਦੇ ਰਾਕੇਸ਼ ਭੰਡਾਰੀ ਨੇ ਦੱਸਿਆ ਕਿ ਉਹ 65 ਸੋ ਰੁਪਏ ਮਹੀਨੇ 'ਤੇ ਨੌਕਰੀ ਕਰਦਾ ਹੈ ਅਤੇ ਜਦ ਕਿ ਇਸ ਪਾਰਕਿੰਗ ਨੂੰ ਚਲਾਉਣ ਵਾਲੇ 2 ਹੋਰ ਲੋਕ ਗੋਪੀ ਤੇ ਵਿਵੇਕ ਤਲਵਾੜ ਹਨ | ਉਸ ਨੇ ਦੱਸਿਆ ਕਿ ਇਹ ਪਾਰਕਿੰਗ ਕਰੀਬ 5 ਸਾਲ ਤੋਂ ਵਧੇਰੇ ਸਮੇਂ ਤੋਂ ਚੱਲ ਰਹੀ ਹੈ ਤੇ ਉਹ ਡੇਢ ਸਾਲ ਤੋਂ ਇਸ ਪਾਰਕਿੰਗ 'ਚ ਕੰਮ ਕਰ ਰਿਹਾ ਹੈ | ਨਿਗਮ ਵਲੋਂ ਇਸ ਕਰਿੰਦੇ ਦੇ ਬਿਆਨ ਕਲਮਬੰਦ ਕਰ ਲਏ ਹਨ | ਇਸ ਸਬੰਧ 'ਚ ਮੇਅਰ ਸ: ਰਿੰਟੂ ਨੇ ਦੱਸਿਆ ਕਿ ਕਰਿੰਦੇ ਕੋਲੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਪਾਰਕਿੰਗ ਚਲਾਉਣ ਦੇ ਪਿੱਛੇ ਹੋਰ ਲੋਕ ਹਨ ਜਿਨ੍ਹਾਂ ਨੂੰ ਜਲਦ ਬੇਨਕਾਬ ਕੀਤਾ ਜਾਵੇਗਾ | ਉਨ੍ਹਾਂ ਕਿਹਾ ਅਕਾਲੀ-ਭਾਜਪਾ ਸਰਕਾਰ ਨਿਗਮ 'ਤੇ ਕਾਬਜ਼ ਧਿਰ ਨੇ ਨਗਰ ਨਿਗਮ ਨੂੰ ਆਪਣੀ ਨਿੱਜੀ ਜਾਇਦਾਦ ਵਜੋਂ ਇਸਤੇਮਾਲ ਕਰਕੇ ਨਿਗਮ ਨੂੰ ਚੂਨਾ ਲਗਾਇਆ ਹੈ | ਉਨ੍ਹਾਂ ਕਿਹਾ ਕਿਸੇ ਵੇਲੇ ਅੰਮਿ੍ਤਸਰ ਸ਼ਹਿਰ 'ਚ 80 ਦੇ ਕਰੀਬ ਪਾਰਕਿੰਗਾਂ ਸਨ ਜਿਨ੍ਹਾਂ ਤੋਂ ਨਿਗਮ ਨੂੰ ਮਾਲੀਆ ਇਕੱਠਾ ਹੁੰਦਾ ਸੀ ਪਰ ਹੁਣ ਇਹ ਪਾਰਕਿੰਗਾਂ ਸਿਰਫ਼ 5 ਹੀ ਰਹਿ ਗਈਆਂ ਹਨ | ਜਿਨ੍ਹਾਂ 'ਚੋਂ ਸਿਰਫ਼ 2-3 ਹੀ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਪਾਰਕਿੰਗ 'ਤੇ ਮਾਫ਼ੀਏ ਦਾ ਕਬਜ਼ਾ ਸੀ ਜਿਸ ਦੀ ਜਾਂਚ ਸੰਯੁਕਤ ਕਮਿਸ਼ਨਰ ਵਲੋਂ ਕੀਤੀ ਜਾਵੇਗੀ ਤੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਦੌਰਾਨ ਮੇਅਰ ਨੇ ਹੁਸੈਨਪੁਰਾ ਪੁਲ ਨੇੜੇ ਬਣ ਰਹੇ ਹੋਟਲਾਂ ਦੀ ਜਾਂਚ ਕਰਨ ਲਈ ਸੰਯੁਕਤ ਕਮਿਸ਼ਨਰ ਨੂੰ ਕਿਹਾ |

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਵਲੋਂ ਫਾਹਾ ਲਗਾਕੇ ਖੁਦਕੁਸ਼ੀ

ਵੇਰਕਾ, 13 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਖੇਤਰ ਦੇ ਇਲਾਕੇ 'ਚ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਵਲੋਂ ਅੱਜ ਸਵੇਰੇ ਬਿਜ਼ਲੀ ਦੀ ਤਾਰ ਦੇ ਸਹਾਰੇ ਛੱਤ ਵਾਲੇ ਪੱਖੇ ਨਾਲ ਫਾਹਾ ਲਗਾਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਮੰਗਲ ਸਿੰਘ ਮੰਗਾ (35) ...

ਪੂਰੀ ਖ਼ਬਰ »

ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲੀ, ਹਾਲਤ ਅਤਿ ਗੰਭੀਰ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਘਰੇਲੂ ਕਲੇਸ਼ ਤੋਂ ਸਤਾਈ ਇਕ ਵਿਆਹੁਤਾ ਔਰਤ ਵਲੋਂ ਅੱਜ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਗਈ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਅਤਿ ਗੰਭੀਰ ਦੱਸੀ ਗਈ ਹੈ | ਰਣਜੀਤ ਹਸਪਤਾਲ ਪੁਤਲੀਘਰ ਵਿਖੇ ਜ਼ੇਰੇ ...

ਪੂਰੀ ਖ਼ਬਰ »

ਹੁਣ ਅਧਿਆਪਕ ਨਹੀਂ ਕਰਨਗੇ ਨਾਨ-ਟੀਚਿੰਗ ਕੰਮ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ 'ਚ ਕੰਮ ਕਰ ਰਹੇ ਕਲਰਕਾਂ ਦੇ ਕੰਮ ਦੀ ਜਿੱਥੇ ਤਰਤੀਬ ਵੰਡ ਕੀਤੀ ਗਈ ਹੈ ਉਥੇ ਹੀ ਹੁਣ ਕਿਸੇ ਵੀ ਅਧਿਆਪਕ ਪਾਸੋਂ ਨਾਨ ਟੀਚਿੰਗ ਕੰਮ ਨਾ ਕਰਵਾਉਣ ਦੀਆਂ ...

ਪੂਰੀ ਖ਼ਬਰ »

ਪਿੰ੍ਰਸੀਪਲ ਦੇ ਘਰ ਹੋਈ ਚੋਰੀ ਦੇ ਮਾਮਲੇ 'ਚ ਚੋਰਾਂ ਨੂੰ ਫੜ੍ਹਨ 'ਚ ਪੁਲਿਸ ਵਲੋਂ ਆਨਾਕਾਨੀ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਇਕ ਪਿ੍ੰਸੀਪਲ ਦੇ ਘਰ ਹੋਈ ਚੋਰੀ ਦੇ ਮਾਮਲੇ 'ਚ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਚੋਰਾਂ ਨੂੰ ੂ ਫੜਣ 'ਚ ਆਨਾਕਾਨੀ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ 'ਤੇ ਚੋਰ ਦਾ ਹੁਲੀਆ ਦੱਸੇ ਜਾਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਚੋਣਾਂ ਦੀ ਅੱਜ ਹੋਣ ਵਾਲੀ ਰਿਹਰਸਲ 'ਚ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

ਅੰਮਿ੍ਤਸਰ, 13 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਚੋਣ ਅਮਲੇ ਦੀ ਦੂਸਰੀ ਰਿਹਰਸਲ ਸ਼ੁੱਕਰਵਾਰ 14 ਸਤੰਬਰ ਨੂੰ ਵੱਖ-ਵੱਖ ਬਲਾਕਾਂ 'ਚ ਬਣਾਏ ਗਏ ਸਥਾਨਾਂ 'ਤੇ ਹੋਵੇਗੀ | ਇਸ ਬਾਰੇ ...

ਪੂਰੀ ਖ਼ਬਰ »

ਭਾਈ ਸ਼ਰਨਜੀਤ ਸਿੰਘ ਤੇ ਭਾਈ ਜਗਦੀਸ਼ ਸਿੰਘ 'ਸੇਵਾ ਸਨਮਾਨ' ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 13 ਸਤੰਬਰ (ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ 'ਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਇੱਕ ਮਹੀਨਾ ਲਗਾਤਾਰ ਜੀਵਨ ਜੁਗਤਿ ਸਮਾਗਮ ਸਜਾਉਣ ਵਾਲੀ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ...

ਪੂਰੀ ਖ਼ਬਰ »

ਸਰਕਾਰ ਵਲੋਂ ਜਾਇਦਾਦਾਂ ਦੀ ਐਨ.ਓ.ਸੀ. ਲਈ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਦਾ ਵਿਰੋਧ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋੋਂ ਜਾਇਦਾਦਾਂ ਸਬੰਧੀ ਐਨ.ਓ.ਸੀ. ਜਾਰੀ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਨਾ ਕੀਤੇ ਜਾਣ ਦੇ ਵਿਰੋਧ 'ਚ ਸਾਬਕਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਦੀ ਅਗਵਾਈ ਹੇਠ ਪ੍ਰਾਪਰਟੀ ਡੀਲਰਾਂ, ਕਲੋਨਾਈਜ਼ਰਾਂ ਅਤੇ ...

ਪੂਰੀ ਖ਼ਬਰ »

ਜੇਲ੍ਹ ਸੁਰੱਖਿਆ ਮੁਲਾਜ਼ਮ ਅਫ਼ੀਮ ਸਣੇ ਗਿ੍ਫ਼ਤਾਰ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਜੇਲ੍ਹਾਂ ਅੰਦਰ ਕੈਦੀਆਂ ਤੇ ਹਵਾਲਾਤੀਆਂ ਵਲੋਂ ਹੁੰਦੀ ਨਸ਼ੇ ਦੀ ਵਰਤੋਂ 'ਚ ਜੇਲ੍ਹ ਦੀ ਸੁਰੱਖਿਆ 'ਚ ਲੱਗੇ ਮੁਲਾਜ਼ਮਾਂ ਦਾ ਵੀ ਹੱਥ ਸਾਹਮਣੇ ਆਇਆ ਹੈ ਅਤੇ ਜੇਲ੍ਹ ਦੀ ਸੁਰੱਖਿਆ 'ਚ ਲੱਗੇ ਪੈਸਕੋ ਦੇ ਇਕ ਮੁਲਾਜ਼ਮ ਪਾਸੋਂ ਜਾਂਚ ...

ਪੂਰੀ ਖ਼ਬਰ »

ਪਿਛਲੀ ਬਾਦਲ ਸਰਕਾਰ ਨੇ ਜਲਿ੍ਹਆਂਵਾਲੇ ਬਾਗ ਦੇ ਸਾਕੇ ਨੂੰ ਵੀ ਮਾਤ ਪਾਈ-ਵਿਧਾਇਕ ਡੀ.ਸੀ.

ਮਾਨਾਂਵਾਲਾ, 13 ਸਤੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਬਰਗਾੜੀ ਵਿਖੇ ਧਰਨੇ 'ਤੇ ਬੈਠੇ ਸਿੱਖਾਂ ਉੱਪਰ ਗੋਲੀਆਂ ਵਰ੍ਹਾ ਕੇ ਦੋ ਨੌਜਵਾਨਾਂ ਨੂੰ ਸ਼ਹੀਦ ਤੇ ਕਈਆਂ ਨੂੰ ਲਹੂ ਲੁਹਾਣ ਕਰਨ ਵਾਲੀ ਪਿਛਲੀ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਖਿਆਲਾ ਤੇ ਸੰਮਤੀ ਉਮੀਦਵਾਰ ਦੇ ਹੱਕ 'ਚ ਉਡਰ ਵਿਖੇ ਚੋਣ ਰੈਲੀ

ਚੋਗਾਵਾਂ, 13 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਪ੍ਰੀਸ਼ਦ ਹਲਕਾ ਚੋਗਾਵਾਂ ਤੋਂ ਕਾਂਗਰਸ ਦੇ ਉਮੀਦਵਾਰ ਕਸ਼ਮੀਰ ਸਿੰਘ ਖਿਆਲਾ, ਬਲਾਕ ਸੰਮਤੀ ਕੋਹਾਲਾ ਜ਼ੋਨ ਨੰਬਰ 9 ਤੋਂ ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਕੋਹਾਲਾ ਦੇ ਹੱਕ ਵਿਚ ਅੱਜ ਪਿੰਡ ਉਡਰ ਸਮੇਤ 8 ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਮੰਡਿਆਲਾ ਬਿਨਾਂ ਮੁਕਾਬਲਾ ਜੇਤੂ ਰਹੇ

ਚੱਬਾ, 13 ਸਤੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਦੇ ਬਲਾਕ ਸੰਮਤੀ ਜ਼ੋਨ ਮੰਡਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਿਸ਼ਾਨ ਸਿੰਘ ਮੰਡਿਆਲਾ ਬਿਨ੍ਹਾਂ ਮੁਕਾਬਲਾ ਜੇਤੂ ਰਹੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡਿਆਲਾ ਨੇ ਕਿਹਾ ਕਿ ਉਨ੍ਹਾਂ ਦੇ ਮੁਕਾਬਲੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਮਜੀਠਾ ਹਲਕੇ ਦੇ ਵੋਟਰ ਹੂੰਝ ਦੇਣਗੇ-ਗਿੱਲ

ਚਵਿੰਡਾ ਦੇਵੀ, 13 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਸ: ਤਲਬੀਰ ਸਿੰਘ ਗਿੱਲ ਨੇ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਲੋਕ-ਮਾਰੂ ਕਾਂਗਰਸ ਪਾਰਟੀ ਨੂੰ ...

ਪੂਰੀ ਖ਼ਬਰ »

ਰਣੀਕੇ ਵਲੋਂ ਭਗਵੰਤ ਮੀਰਾਂਕੋਟ ਤੇ ਹੋਰ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ

ਰਾਜਾਸਾਂਸੀ, 13 ਸਤੰਬਰ (ਖੀਵਾ)-ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਮੁਰਾਦਪੁਰਾ ਤੋਂ ਸ਼੍ਰੋ: ਅ: ਦਲ ਬਾਦਲ ਦੇ ਉਮੀਦਵਾਰ ਸ: ਭਗਵੰਤ ਸਿੰਘ ਮੀਰਾਂਕੋਟ, ਜੋਨ ਹਰਸ਼ਾ ਛੀਨਾ ਦੇ ਅਕਾਲੀ ਉਮੀਦਵਾਰ ਹਰਮਨਦੀਪ ਸਿੰਘ ਛੀਨਾ ਤੇ ਬਲਕਾ ਸੰਮਤੀ ਜ਼ੋਨ ਲੋਹਾਰਕਾ ਤੇ ਨੰਗਲੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵਿਰੋਧੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਹੋਣਗੀਆਂ ਜ਼ਬਤ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਸੂਬੇ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੱਕਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ ਅਤੇ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਵੀਰ ਸਿੰਘ ਲੋਪੋਕੇ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਸਾਹਿਬ ਸਿੰਘ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਬੱਚੀਵਿੰਡ, 13 ਸਤੰਬਰ (ਬਲਦੇਵ ਸਿੰਘ ਕੰਬੋ)-ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕੈਪਟਨ ਸਰਕਾਰ ਨੇ ਪੌਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਦੀਆਂ ਸਾਰੀਆਂ ਯੋਜਨਾਵਾਂ ਬੰਦ ਕਰ ਦਿੱਤੀਆਂ ਹਨ, ਜਿਸ ਕਾਰਨ ਪੰਜਾਬੀ ਆਪਣੇ ਆਪ ਨੂੰ ਠੱਗੇ-ਠੱਗੇ ...

ਪੂਰੀ ਖ਼ਬਰ »

ਸ਼ਾਮ ਨਗਰ ਵਿਖੇ ਰੰਧਾਵਾ ਨੇ ਕਾਂਗਰਸੀ ਉਮੀਦਵਾਰ ਹਰਦੀਸ਼ ਭੰਗਾਲੀ ਤੇ ਬਲਵਿੰਦਰ ਸਿੰਘ ਮਰੜੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਸਬੰਧ ਵਿਚ ਹਲਕਾ ਮਜੀਠਾ ਦੇ ਪਿੰਡ ਸ਼ਾਮਨਗਰ ਵਿਖੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਭੰਗਾਲੀ ਕਲਾਂ ਦੇ ਉਮੀਦਵਾਰ ਹਰਦੀਸ਼ ਭੰਗਾਲੀ ...

ਪੂਰੀ ਖ਼ਬਰ »

ਸਰਬਜੀਤ ਸਿੰਘ ਲੋਧੀਗੱਜਰ ਵਲੋਂ ਪਿੰਡ-ਪਿੰਡ ਨੁੱਕੜ ਮੀਟਿੰਗਾਂ ਸ਼ੁਰੂ

ਬੱਚੀਵਿੰਡ, 13 ਸਤੰਬਰ (ਬਲਦੇਵ ਸਿੰਘ ਕੰਬੋ)-ਬਲਾਕ ਸੰਮਤੀ ਚੋਗਾਵਾਾ ਦੇ ਜ਼ੋਨ ਕੱਕੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਬਜੀਤ ਸਿੰਘ ਲੋਧੀਗੁੱਜਰ ਨੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਜਾਣ ਉਪਰੰਤ ਆਪਣੀ ਚੋਣ ਮੁਹਿੰਮ ਨੂੰ ਸਿਖਰਾਾ ਵੱਲ ਮੋੜ ਦਿੱਤਾ ਹੈ¢ ਹੁਣ ...

ਪੂਰੀ ਖ਼ਬਰ »

ਲੋਪੋਕੇ 'ਚ ਅਕਾਲੀ ਦਲ ਨੂੰ ਝਟਕਾ 5 ਅਕਾਲੀ ਮੈਂਬਰਾਂ ਸਮੇਤ 25 ਪਰਿਵਾਰ ਕਾਂਗਰਸ 'ਚ ਸ਼ਾਮਿਲ

ਲੋਪੋਕੇ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪ੍ਰਸਿੱਧ ਕਸਬਾ ਲੋਪੋਕੇ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਕਿ ਉਨ੍ਹਾਂ ਦੇ ਪੰਜ ਸਾਬਕਾ ਅਕਾਲੀ ਮੈਂਬਰ ਪੰਚਾਇਤਾਂ ਸਮੇਤ 25 ਪਰਿਵਾਰ ਪਾਰਟੀ ਨੂੰ ਛੱਡਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਵਲੋਂ ਬਲਾਕ ਸੰਮਤੀ ਉਮੀਦਵਾਰ ਸਰਪੰਚ ਸੁੱਚਾ ਸਿੰਘ ਤੇ ਗਿਆਨੀ ਬੂਟਾ ਸਿੰਘ ਦੇ ਹੱਕ ਪ੍ਰਚਾਰ

ਸਠਿਆਲਾ, 13 ਸਤੰਬਰ (ਜਗੀਰ ਸਿੰਘ ਸਫਰੀ)-ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਮਲਕੀਅਤ ਸਿੰਘ ਏ.ਆਰ. ਵਲੋਂ ਬਲਾਕ ਸੰਮਤੀ ਉਮੀਦਵਾਰ ਸਰਪੰਚ ਸੁੱਚਾ ਸਿੰਘ ਤੇ ਗਿਆਨੀ ਬੂਟਾ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਸਠਿਆਲਾ ਨਗਰ ਤੋਂ ਸ਼ੁਰੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੀਬੀ ਸ਼ਕੁੰਤਲਾ ਬਿਨਾਂ ਮੁਕਾਬਲਾ ਜੇਤੂ ਰਹੇ

ਬਿਆਸ, 13 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬੀਬੀ ਸ਼ਕੁੰਤਲਾ ਜ਼ੋਨ 14 ਬਿਆਸ ਤੋਂ ਸਰਬਸੰਮਤੀ ਨਾਲ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਹਨ | ਉਨ੍ਹਾਂ ਦੇ ਸਮਰਥਕਾਂ ਵਲੋਂ ਜੇਤੂ ਹੋਣ 'ਤੇ ਹਾਰਦਿਕ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਡਾ. ਵੀਰ ਪਵਨ ਕੁਮਾਰ ਭਾਰਦਵਾਜ, ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 13 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ ਦੀਆਂ ਅਸਥੀਆਂ ਅੱਜ ਹੋਣਗੀਆਂ ਜਲ ਪ੍ਰਵਾਹ

ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿੰਨ ਸੇਵਕ ਤੇ ਹਜ਼ਾਰਾਂ ਹੀ ਬੇਜ਼ੁਬਾਨ ਬਿਰਧ ਗਊਆਂ ਦੀ ਦੇਖ-ਰੇਖ ਅਤੇ ਸੇਵਾ ਸੰਭਾਲ ਕਰਨ ਵਾਲੇ ...

ਪੂਰੀ ਖ਼ਬਰ »

ਲਾਲੀ ਮਜੀਠੀਆ ਤੇ ਸੱਚਰ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਤੂਫ਼ਾਨੀ ਦੌਰੇ

ਮੱਤੇਵਾਲ, 13 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਵਿਚ ਹੋਰ ਰਹੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਬੁਲਾਰੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਤੇ ਭਗਵੰਤ ਪਾਲ ਸਿੰਘ ਸੱਚਰ ਵਲੋਂ ਅੱਜ ਵੱਖ-ਵੱਖ ਜ਼ੋਨਾਂ 'ਚ ਜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ 8 ਦਿਨਾਂ ਸਿਖਲਾਈ ਕੋਰਸ ਆਰੰਭ

ਅੰਮਿ੍ਤਸਰ, 13 ਸਤੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਅਗਵਾਈ 'ਚ ਵਿੱਦਿਅਕ ਸੇਵਾਵਾਂ ਨਿਭਾ ਰਹੇ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦੇ 8 ਦਿਨਾਂ ਸਿਖਲਾਈ ਕੋਰਸ ਦੀ ਸ਼ੁਰੂਆਤ ਕੀਤੀ ਗਈ | ਇਹ ਸਿਖਲਾਈ ਕੈਂਪ 20 ਸਤੰਬਰ ਜਾਰੀ ਰਹੇਗਾ | ਇਸ ...

ਪੂਰੀ ਖ਼ਬਰ »

ਸੰਤ ਬਾਬਾ ਗੋਬਿੰਦ ਦੀ ਸਾਲਾਨਾ ਬਰਸੀ 18 ਸਤੰਬਰ ਨੂੰ

ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਿਰਮਲ ਸੰਪਰਦਾਇ ਬਾਬਾ ਕਰਮ ਸਿੰਘ ਹੋਤੀ ਮਰਦਾਨ ਤੋਂ ਵਰੋਸਾਏ ਹੋਏ ਬ੍ਰਹਮ ਗਿਆਨੀ ਸਵਾਮੀ ਨੱਥਾ ਸਿੰਘ ਤੋਂ ਵਰੋਸਾਏ ਹੋਏ ਬ੍ਰਹਮ ਗਿਆਨੀ ਸੰਤ ਗੋਬਿੰਦ ਮਹਾਰਾਜ ਦੀ ਬਰਸੀ 18 ਸਤੰਬਰ, ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਵਿਜੇ ਮਾਲਿਆ ਵਲੋਂ ਅਰੁਣ ਜੇਤਲੀ 'ਤੇ ਲਗਾਇਆ ਦੋਸ਼ ਸਰਾਸਰ ਝੂਠ-ਛੀਨਾ

ਅੰਮਿ੍ਤਸਰ, 13 ਸਤੰਬਰ (ਵਿ.ਪ੍ਰ.)-ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ 'ਤੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਵਲੋਂ ਉਨ੍ਹਾਂ ਨਾਲ ਹੋਈ ਮੀਟਿੰਗ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਸਰਾਸਰ ਝੂਠਾ ਦੱਸਦਿਆ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ 74ਵੇਂ ਸਥਾਪਨਾ ਦਿਵਸ ਮੌਕੇ ਟਕਸਾਲੀ ਆਗੂਆਂ ਨੂੰ ਅੱਗੇ ਆਉਣ ਦੀ ਅਪੀਲ

ਅੰਮਿ੍ਤਸਰ, 13 ਸਤੰਬਰ (ਜੱਸ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ 74ਵੇਂ ਸਥਾਪਨਾ ਦਿਵਸ ਮੌਕੇ ਫ਼ੈਡਰੇਸ਼ਨ ਦੇ ਭੋਮਾ ਗਰੁੱਪ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਦੀ ਅਗਵਾਈ 'ਚ ਫ਼ੈਡਰੇਸ਼ਨ ਵਰਕਰਾਂ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾ ਪੰਥ ਅਤੇ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ 'ਐਕੇਡੈਮਿਕ ਰੈਪੂਟੇਸ਼ਨ' ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਨੂੰ 'ਐਜੂਕੇਸ਼ਨ ਟੂਡੇ' ਵਲੋਂ ਕਰਵਾਏ ਗਏ ਸਰਵੇਖਣ ਦੌਰਾਨ ਪੂਰੇ ਨਾਰਥ ਇੰਡੀਆ 'ਚ 'ਐਕੇਡੈਮਿਕ ਰੈਪੂਟੇਸ਼ਨ' ਐਵਾਰਡ 2018-19 ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਖੁਸ਼ੀ ਦਾ ...

ਪੂਰੀ ਖ਼ਬਰ »

ਸਿੰਗਲਾ ਵਲੋਂ ਸਿੱਖ ਕੌਮ ਦੇ ਢਾਡੀ ਸਿੰਘਾਂ ਬਾਰੇ ਕੀਤੀ ਟਿੱਪਣੀ ਦੀ ਭਾਈ ਲੌਾਗੋਵਾਲ ਵਲੋਂ ਸਖ਼ਤ ਨਿੰਦਾ

ਅੰਮਿ੍ਤਸਰ, 13 ਸਤੰਬਰ (ਸਟਾਫ ਰਿਪੋਰਟਰ)-ਕਾਂਗਰਸੀ ਆਗੂ ਵਿਜੇਇੰਦਰ ਸਿੰਗਲਾ ਵਲੋਂ ਗੁਰੂ ਜਸ ਗਾਇਨ ਕਰਨ ਵਾਲੇ ਢਾਡੀ ਸਿੰਘਾਂ ਨੂੰ ਚੁਟਕਲੇ ਸੁਣਾਉਣ ਵਾਲੇ ਆਖਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਖ਼ਤ ...

ਪੂਰੀ ਖ਼ਬਰ »

ਕਚਹਿਰੀ 'ਚ ਵੀ ਹੋਈ 'ਸਾਂਝੀ ਰਸੋਈ' ਦੇ ਭੋਜਨ ਦੀ ਸ਼ੁਰੂਆਤ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਕਚਿਹਰੀ 'ਚ ਦੂਰ ਦੁਰਾਡਿਆਂ ਤੋਂ ਪੇਸ਼ੀ ਭੁਗਤਣ ਆਉਂਦੇ ਜਰੂਰਤਮੰਦਾਂ ਲਈ ਬਾਰ ਐਸੋਸੀਏਸ਼ਨ ਤੇ ਰੈੱਡ ਕਰਾਸ ਦੇ ਸਾਂਝੇ ਯਤਨਾਂ ਨਾਲ ਸਾਂਝੀ ਰਸੋਈ ਦੇ ਭੋਜਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਨਾਲ ਕੇਵਲ 10 ਰੁਪਏ ਖਰਚ ਕੇ ਇਕ ...

ਪੂਰੀ ਖ਼ਬਰ »

ਕਾਂਗਰਸ ਵਲੋਂ ਬੀਬੀ ਅਜਨੀਤ ਕੌਰ ਤੇ ਕੁਲਵੰਤ ਰਾਏ ਦੇ ਹੱਕ ਵਿਚ ਪਿੰਡ-ਪਿੰਡ ਮੀਟਿੰਗਾਂ

ਟਾਹਲੀ ਸਾਹਿਬ, 13 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਅਗਾਮੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੱਥੂਨੰਗਲ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਬੀਬੀ ਅਜਨੀਤ ਕੌਰ ਤੇ ਬਲਾਕ ਸੰਮਤੀ ਲਈ ਜ਼ੋਨ ਪਾਖਰਪੁਰਾ ਤੋਂ ਉਮੀਦਵਾਰ ਕੁਲਵੰਤ ਰਾਏ ਦੇ ਹੱਕ ਵਿਚ ਕਾਂਗਰਸੀ ਆਗੂਆਂ ਵਿਚ ...

ਪੂਰੀ ਖ਼ਬਰ »

ਪੱਤੀ ਦਾਦੂ ਜੱਲ੍ਹਾ ਦੇ ਬਹਿਕ ਵਾਸੀਆਂ ਨੇ ਕੱਚੇ ਰਸਤੇ ਨੂੰ ਪੱਕਾ ਨਾ ਕਰਨ ਦੇ ਰੋਸ 'ਚ ਕੌਾਸਲਰ ਦੇ ਘਰ ਦੇ ਬਾਹਰ ਕੀਤਾ ਰੋਸ ਮੁਜ਼ਾਹਰਾ

ਸੁਲਤਾਨਵਿੰਡ, 13 ਸਤੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਦੀ ਪੱਤੀ ਦਾਦੂ-ਜੱਲ੍ਹਾ ਦੇ ਬਹਿਕ ਵਾਸੀਆਂ ਵਲੋਂ ਕੱਚੇ ਰਸਤਿਆਂ ਨੂੰ ਪੱਕਿਆਂ ਨਾ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਸਮਾਜ ਸੇਵੀ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਨਿਕਾਸੀ ਨਾਲਾ ਨਾ ਹੋਣ ਕਾਰਨ 40 ਘਰਾਂ ਦਾ ਗੰਦਾ ਪਾਣੀ ਆਇਆ ਪੱਕੀ ਫਿਰਨੀ 'ਤੇ

ਚੋਗਾਵਾਂ, 13 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਉਡਰ ਦੇ 40 ਤੋਂ ਉਪਰ ਘਰਾਂ ਦੇ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਨਾ ਹੋਣ ਕਾਰਨ ਉਨ੍ਹਾਂ ਲਈ ਭਾਰੀ ਮੁਸੀਬਤ ਬਣਿਆ ਹੋਇਆ ਹੈ | ਇਸ ਸਬੰਧੀ ਅੱਜ ਰਣਜੀਤ ਸਿੰਘ, ਗੁਰਮੀਤ ਸਿੰਘ, ਜੋਗਿੰਦਰ ...

ਪੂਰੀ ਖ਼ਬਰ »

ਮਾਮਲਾ ਚੋਣ ਨਿਸ਼ਾਨ 'ਝਾੜੂ' ਦੀਆਂ ਦੀ ਜਗ੍ਹਾ 'ਅਲਮਾਰੀ' ਦੇਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਹਲਕਾ ਇੰਚਾਰਜ ਦਲਬੀਰ ਸਿੰਘ ਟੌਾਗ ਦੀ ਅਗਵਾਈ ਹੇਠ ਵਰਕਰਾਂ ਨੇ ਸਥਾਨਕ ਪ੍ਰਸ਼ਾਸ਼ਨ ਿਖ਼ਲਾਫ਼ ਰੋਸ ਵਿਖਾਵਾ ਕੀਤਾ ਕਿ ਉਨ੍ਹਾਂ ਦੇ ਬਾਬਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸੋਨੀ ਦੇ ਭਤੀਜੇ ਵਲੋਂ ਹਲਕੇ ਦੀਆਂ ਵਾਰਡਾਂ ਦੇ ਤੂਫ਼ਾਨੀ ਦੌਰੇ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੇ ਹਲਕਾ ਕੇਂਦਰੀ 'ਚ ਉਨ੍ਹਾਂ ਦੇ ਭਤੀਜੇ ਤੇ ਕੌਾਸਲਰ ਸ੍ਰੀ ਵਿਕਾਸ ਸੋਨੀ ਨੇ ਅੱਜ ਇੱਥੇ 3 ਵਾਰਡਾਂ 69,70 ਤੇ 71 'ਚ ਤੂਫਾਨੀ ਦੌਰੇ ਕਰਕੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ...

ਪੂਰੀ ਖ਼ਬਰ »

'ਆਪ' ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਪ੍ਰਸ਼ਾਸਨ ਤੇ ਕਾਂਗਰਸ ਪਾਰਟੀ ਉਪਰ ਧੱਕੇਸ਼ਾਹੀ ਦੇ ਦੋਸ਼

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅਤੇ ਆਰ.ਐਮ.ਪੀ.ਆਈ. ਵਲੋਂ ਸੁਰਜੀਤ ਸਿੰਘ ਕੰਗ ਪ੍ਰਧਾਨ ਅੰਮਿ੍ਤਸਰ (ਦਿਹਾਤੀ), ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਾਗ ਤੇ ਹਰਭਜਨ ਸਿੰਘ ਈ.ਟੀ.ਓ. ਹਲਕਾ ਇੰਚਾਰਜ ਜੰਡਿਆਲਾ ਗੁਰੂ ਦੀ ...

ਪੂਰੀ ਖ਼ਬਰ »

ਚੇਅਰਮੈਨ ਵਰਪਾਲ ਤੇ ਸ਼ਾਹ ਗੁਰੂਵਾਲੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੂਬੇਦਾਰ ਗੁਰਨਾਮ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਚੱਬਾ, 13 ਸਤੰਬਰ (ਜੱਸਾ ਅਨਜਾਣ) -ਜ਼ੋਨ ਵਰਪਾਲ ਤੋਂ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ੍ਹ ਰਹੇ ਸੂਬੇਦਾਰ ਗੁਰਨਾਮ ਸਿੰਘ ਦੇ ਹੱਕ 'ਚ ਅੱਜ ਪਿੰਡ ਗੁਰੂਵਾਲੀ ਵਿਖੇ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਸ਼ਾਹ ਤੇ ਖੇਤੀਬਾੜੀ ਵਿਭਾਗ ਦੇ ਚੇਅਰਮੈਨ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਅਰਜਣਮਾਂਗਾ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁਲਾਰਾ

ਮੱਤੇਵਾਲ, 13 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਬਲਾਕ ਸੰਮਤੀ ਜ਼ੋਨ ਮੱਤੇਵਾਲ ਤੋਂ ਅਕਾਲੀ ਦਲ ਦੇ ਸੰਮਤੀ ਉਮੀਦਵਾਰ ਸੁਰਿੰਦਰ ਸਿੰਘ ਅਰਜਣਮਾਂਗਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਸ: ਮਜੀਠੀਆ ਦੇ ਸਿਆਸੀ ਸਲਾਹਕਾਰ ਮੇਜਰ ਸ਼ਿਵ ਚਰਨ ਸਿੰਘ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸਮਰਾ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਸਠਿਆਲਾ, 13 ਸਤੰਬਰ (ਜਗੀਰ ਸਿੰਘ ਸਫਰੀ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਸਿੱਖਿਆ ਸਕੱਤਰ ਦੇ ਨਿਰਦੇਸ਼ਾਂ 'ਤੇ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਵਲੋਂ ਅਚਨਚੇਤ ਨਿਰੀਖਣ ਕਰਨ ਉਪਰੰਤ ਸਰਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜ਼ੋਨਲ ਤੇ ਅੰਤਰ ਜ਼ੋਨਲ ਯੁਵਕ ਮੇਲਿਆਂ ਦਾ ਸ਼ਡਿਊਲ ਜਾਰੀ

ਅੰਮਿ੍ਤਸਰ, 13 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਅਕਤੂਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਜ਼ੋਨਲ ਤੇ ਅੰਤਰ ਜ਼ੋਨਲ ਯੁਵਕ ਮੇਲਿਆਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ | ਸ਼ਡਿਊਲ ਮੁਤਾਬਕ ਵਰਸਿਟੀ ਦੇ ਯੁਵਕ ...

ਪੂਰੀ ਖ਼ਬਰ »

ਜੋਸ਼ੀ ਐਨ.ਓ.ਸੀ. ਛੱਡੇ ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਖਿਲਾਫ਼ ਧਰਨਾ ਲਾਵੇ-ਜ਼ਿਲ੍ਹਾ ਕਾਂਗਰਸ ਪ੍ਰਧਾਨ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਐਨ.ਓ.ਸੀ. ਦੇ ਮੁੱਦੇ 'ਤੇ ਧਰਨਾ ਮਾਰ ਕੇ ਸਿਆਸੀ ਰੋਟੀਆਂ ਸੇਕਣ ਵਾਲੇ ਸਾਬਕਾ ਮੰਤਰੀ ਤੇ ਭਾਜਪਾ ਆਗੂ ਅਨਿਲ ਜੋਸ਼ੀ ਨੂੰ ਚਾਹੀਦਾ ਹੈ ਕਿ ਉਹ ਇਹ ਮੁੱਦਾ ਛੱਡ ਕੇ ਪੈਟਰੋਲ ਤੇ ਡੀਜ਼ਲ ਦੀਆਂ ਅਸਮਾਨ ਛੂਹਦੀਆਂ ਕੀਮਤਾਂ ਖਿਲਾਫ਼ ਧਰਨਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮੁੜ ਪੱਤਰ ਲਿਖ ਕੇ ਕੀਤੀ ਕਾਨੂੰਨੀ ਕਾਰਵਾਈ ਦੀ ਤਾੜਨਾ

ਅੰਮਿ੍ਤਸਰ, 13 ਸਤੰਬਰ (ਜੱਸ)-ਭਾਰਤੀ ਰੇਲਵੇ ਵਲੋਂ ਰੇਲ ਗੱਡੀਆਂ 'ਚ ਯਾਤਰੂਆਂ ਨੂੰ ਦਿੱਤੇ ਜਾਂਦੇ ਪਾਣੀ 'ਰੇਲ ਨੀਰ' ਦੀਆਂ ਬੋਤਲਾਂ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੋਂ ਬਾਅਦ ਹੁਣ ਚਾਹ ਵਾਲੀਆਂ ਕੇਤਲੀਆਂ ਤੇ ਗਲਾਸਾਂ 'ਤੇ ਇਹ ਲੇਬਲ ਮੁੜ ਸਾਹਮਣੇ ਆਉਣ 'ਤੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਨੂੰ ਹਲਕੇ ਦੇ ਵੋਟਰ ਜਿੱਤਾ ਕੇ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇਣਗੇ-ਸਮਰਾ, ਭਕਨਾ

ਮਜੀਠਾ, 13 ਸਤੰਬਰ (ਸਹਿਮੀ)-ਹਲਕਾ ਮਜੀਠਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਜੀਠਾ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰਭਦਿਆਲ ਸਿੰਘ ਨੰਗਲ ਪੰਨਵਾਂ ਤੇ ਬਲਾਕ ਸੰਮਤੀ ਜ਼ੋਨ ਵਡਾਲਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸ਼ਰਨਜੀਤ ਕੌਰ ਨੂੰ ਜ਼ੋਨ ਦੇ ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਗਿੱਲ ਵਲੋਂ ਬੀਬੀ ਅਲਕੜੇ ਤੇ ਬੀਬੀ ਸਹਿਯਾਦਾ ਦੇ ਹੱਕ 'ਚ ਚੋਣ ਪ੍ਰਚਾਰ

ਚਵਿੰਡਾ ਦੇਵੀ, 13 ਸਤੰਬਰ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਦੇ ਪ੍ਰਮੁੱਖ ਪਿੰਡ ਕੱਥੂਨੰਗਲ ਵਿਖੇ ਅੱਜ ਪੰਜਾਬ ਦੇ ਸਾਬਕਾ ਕੈਬਟਿਨ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਕੱਥੂਨੰਗਲ ਤੋਂ ...

ਪੂਰੀ ਖ਼ਬਰ »

ਜਥੇ: ਪਰਿਵਾਰ ਵਲੋਂ ਹਮਾਇਤ ਕਾਰਨ ਆਜ਼ਾਦ ਉਮੀਦਵਾਰ ਦੀ ਸਥਿਤੀ ਮਜ਼ਬੂਤ

ਬਹੋੜੂ, 13 ਸਤੰਬਰ (ਬਲਕਾਰ ਸਿੰਘ ਬਹੋੜੂ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਸਥਾਨਕ ਕਸਬੇ ਬਹੋੜੂ ਤੋਂ ਆਜ਼ਾਦ ਉਮੀਦਵਾਰ ਚੋਣ ਲੜ੍ਹ ਰਹੇ ਕੰਵਲਜੀਤ ਕੌਰ ਪਤਨੀ ਜੀਵਨ ਸਿੰਘ ਥਿੰਦ ਦੀ ਸਥਿਤੀ ਉਸ ਵੇਲੇ ਮਜ਼ਬੂਤ ਹੋ ਗਈ, ਜਦੋਂ ਕਸਬੇ ਵਿਚ ਬਹੁਤ ਆਧਾਰ ਰੱਖਣ ਵਾਲੇ ...

ਪੂਰੀ ਖ਼ਬਰ »

ਬੋਨੀ ਅਜਨਾਲਾ ਨੇ ਜ਼ੋਨ ਕਿਆਮਪੁਰ ਤੋਂ ਅਕਾਲੀ ਉਮੀਦਵਾਰ ਚਮਕੌਰ ਸਿੰਘ ਦੇ ਹੱਕ 'ਚ ਵੋਟਾਂ ਮੰਗੀਆਂ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਅਜਨਾਲਾ ਦੇ ਜ਼ੋਨ ਕਿਆਮਪੁਰ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਚਮਕੌਰ ਸਿੰਘ ਦੇ ਹੱਕ 'ਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਚੋਣ ਪ੍ਰਚਾਰ ਕੀਤਾ ਗਿਆ, ਪਿੰਡ ...

ਪੂਰੀ ਖ਼ਬਰ »

ਬੂਆ ਸਿੰਘ ਸੰਧੂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਲੋਪੋਕੇ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਕਸਬਾ ਚੋਗਾਵਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਕਸ਼ਮੀਰ ਸਿੰਘ ਖਿਆਲਾ ਅਤੇ ਕੋਹਾਲਾ ਤੋਂ ਦਲਬੀਰ ਸਿੰਘ ਬਲਾਕ ਸੰਮਤੀ ਮੈਂਬਰ ਦੇ ਹੱਕ 'ਚ ਅੱਜ ਪਿੰਡ ਜੋਏਕੇ ਆੜਤੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਪ੍ਰਦੀਪ ਭੁੱਲਰ ਤੇ ਗੁਰਨੇਕ ਸਿੰਘ ਭੋਮਾ ਦੀ ਜਿੱਤ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰੇਗੀ-ਔਜਲਾ, ਜੱਗਾ

ਮਜੀਠਾ, 13 ਸਤੰਬਰ (ਸਹਿਮੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜ਼ਲਾ ਤੇ ਯੂਥ ਕਾਂਗਰਸ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਜੀਠਾ ਤੋਂ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਨੇ ਪੀ.ਐਫ਼. ਘਪਲਾ 1.20 ਕਰੋੜ ਪਾਰ ਕਰਨ ਦਾ ਕੀਤਾ ਖ਼ੁਲਾਸਾ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਨੇ ਘਪਲੇ ਦੀ ਰਾਸ਼ੀ 1.20 ਕਰੋੜ ਪਾਰ ਕਰਨ ਦਾ ਵੱਡਾ ਖ਼ੁਲਾਸਾ ਕਰਦਿਆ ਦੋਸ਼ ਲਗਾਇਆ ਹੈ ਕਿ ਇਸ ਮਾਮਲੇ 'ਚ ਸ਼ਾਮਿਲ 3 ਅਧਿਕਾਰੀਆਂ ਦਾ ਸੀਨੀਅਰ ਅਧਿਕਾਰੀ ਬਚਾਅ ਕਰਨ 'ਚ ਲੱਗੇ ਹੋਏ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਸੀਮਾ ਵਧਾ ਕੇ ਕੀਤੀ ਇਕ ਲੱਖ ਰੁਪਏ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਈ-ਵੇਅ ਬਿੱਲ ਦੀ ਸੀਮਾ ਵਧਾਉਣ ਦੀ ਮੰਗ ਨੂੰ ਅੱਜ ਸੂਬਾ ਸਰਕਾਰ ਨੇ ਸਵੀਕਾਰ ਕਰ ਲਿਆ ਹੈ | ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਈ-ਵੇਅ ਬਿੱਲ ਦੀ ਸੀਮਾ 50 ...

ਪੂਰੀ ਖ਼ਬਰ »

ਸ਼ਰਨਜੀਤ ਕੌਰ ਤਰਸਿੱਕਾ ਕੈਪਟਨ ਤੇ ਨਵਨੀਤ ਕੌਰ ਸੈਦੋਲ੍ਹੇਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਤਰਸਿੱਕਾ, 13 ਸਤੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਤੋਂ ਪੰਚਾਇਤ ਸੰਮਤੀ ਕਾਂਗਰਸੀ ਉਮੀਦਵਾਰ ਸ੍ਰੀਮਤੀ ਸ਼ਰਨਜੀਤ ਕੌਰ ਤਰਸਿੱਕਾ, ਸੈਦੋਲ੍ਹੇਲ ਤੋਂ ਕੈਪਟਨ ਲਖਵਿੰਦਰ ਸਿੰਘ ਤੇ ਜੰਡਿਆਲਾ ਗੁਰੂ ਤੋਂ ਕਾਂਗਰਸੀ ਉਮੀਦਵਾਰ ਮੈਡਮ ਨਵਨੀਤ ਕੌਰ ਸੈਦੋਲ੍ਹੇਲ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਨੇ ਮੱਦੂਛਾਂਗਾ 'ਚ ਮੀਟਿੰਗ ਦੌਰਾਨ ਬਣੀ ਰੈਲੀ 'ਚ ਕੀਤਾ ਚੋਣ ਪ੍ਰਚਾਰ

ਸੁਧਾਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਬਲਾਕ ਸੰਮਤੀ ਮੈਂਬਰ ਪਰਮਜੀਤ ਸਿੰਘ ਗੋਰੇਨੰਗਲ ਦੇ ਹੱਕ 'ਚ ਪਿੰਡ ਮੱਦੂਛਾਂਗਾ 'ਚ ਕਾਂਗਰਸ ਬਲਾਕ ਅਜਨਾਲਾ-2 ਪ੍ਰਧਾਨ ਰਾਜਬੀਰ ਸਿੰਘ ਮੱਦੂਛਾਂਗਾ ਦੇ ਨਿਵਾਸ ਸਥਾਨ ਵਿਖੇ ਜ਼ੋਨ ਨੰਬਰ 22 ਦੀ 6 ਪਿੰਡਾਂ ਦੀ ਰੱਖੀ ਮੀਟਿੰਗ ਬਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਬੰਧੀ 4 ਪੁਸਤਕਾਂ ਲੋਕ ਅਰਪਣ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਵਿਖੇ ਬਾਗਬਾਨੀ ਨਾਲ ਸਬੰਧਿਤ ਵੱਖ-ਵੱਖ ਵਿਸ਼ੇ 'ਤੇ ਅਧਾਰਿਤ 4 ਨਵੀਆਂ ਪੁਸਤਕਾਂ ਪਿ੍ੰਸੀਪਲ ਡਾ. ਮਹਿਲ ਸਿੰਘ ਵਲੋਂ ਜਾਰੀ ਕੀਤੀਆਂ ਗਈਆਂ | ਜਿਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਬਕਾ ...

ਪੂਰੀ ਖ਼ਬਰ »

15 ਸਤੰਬਰ ਨੂੰ ਮਨਾਇਆ ਜਾ ਰਿਹੈ ਸ਼ਹੀਦੀ ਦਿਹਾੜਾ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਸਥਾਨਕ ਰਾਮ ਬਾਗ਼ (ਕੰਪਨੀ ਬਾਗ਼) ਦੇ ਪ੍ਰਮੁੱਖ ਦਰਵਾਜ਼ੇ ਦੀ ਬਾਹਰੀ ਡਿਉਢੀ ਦੇ ਅੰਦਰ ਮੌਜੂਦਾ ਨਾਮਧਾਰੀ ਸਮਾਰਕ ਵਿਚਲੇ 'ਸ਼ਹੀਦੀ ਬੋਹੜ' ਨਾਲ 15 ਸਤੰਬਰ 1871 ਨੂੰ ਗਊਆਂ ਦੀ ਰੱਖਿਆ ਕਰਨ ਬਦਲੇ ਫਾਹੇ ਲਾਏ ਗਏ ਨਾਮਧਾਰੀ ਸਿੱਖਾਂ ...

ਪੂਰੀ ਖ਼ਬਰ »

ਅੱਬੂਸੈਦ 'ਚ 6 ਪਿੰਡਾਂ ਦੀ ਰੱਖੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਸੁਧਾਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਤੇ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਪਾਲ ਸਿੰਘ ਜੈਂਟੀ ਅੱਬੂਸੈਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ ਬਾਠ ਅਤੇ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ ਚੋਣ ਮੀਟਿੰਗ

ਜਗਦੇਵ ਕਲਾਂ, 13 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਚਮਿਆਰੀ ਤੋਂ ਅਕਾਲੀ ਦਲ ਦੇ ਉਮੀਦਵਾਰ ਸਤਿਆਵਰਨਜੀਤ ਸਿੰਘ ਸੱਤ ਕੰਦੋਵਾਲੀ ਤੇ ਪੰਚਾਇਤ ਸੰਮਤੀ ਹਰਸ਼ਾ ਛੀਨਾ ਦੇ ਜ਼ੋਨ ...

ਪੂਰੀ ਖ਼ਬਰ »

ਨੌਜਵਾਨ ਨਸ਼ਾ ਮੁਕਤ ਲਹਿਰ ਵਲੋਂ ਨਸ਼ਾ ਰਹਿਤ ਚੋਣਾਂ ਕਰਵਾਉਣ ਲਈ ਕੀਤੀ ਮੀਟਿੰਗ

ਚੇਤਨਪੁਰਾ, 13 ਸਤੰਬਰ (ਮਹਾਂਬੀਰ ਸਿੰਘ ਗਿੱਲ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਨੰਗਲੀ ਫਤਿਹਗੜ੍ਹ ਚੂੜੀਆਂ ਰੋਡ ਵਿਖੇ ਨੌਜਵਾਨ ਨਸ਼ਾ ਮੁਕਤ ਲਹਿਰ ਮੈਂਬਰਾਂ ਦੀ ਹੰਗਮੀ ਮੀਟਿੰਗ ਹੋਈ | ਮੀਟਿੰਗ ਦੌਰਾਨ ਨਸ਼ਾ ਰਹਿਤ ਚੋਣਾ ਕਰਵਾਉਣ ਲਈ ਵਿਚਾਰ ...

ਪੂਰੀ ਖ਼ਬਰ »

ਉਮੀਦਵਾਰ ਤੱਤਲਾ ਦੇ ਹੱਕ ਵਿਚ ਬਾਵਾ ਸਿੰਘ ਗੁਮਾਨਪੁਰਾ ਵਲੋਂ ਚੋਣ ਪ੍ਰਚਾਰ

ਕੱਥੂਨੰਗਲ, 13 ਸਤੰਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬਲਾਕ ਸੰਮਤੀ ਜੋਨ ਕੱਥੂਨੰਗਲ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਲਖਬੀਰ ਸਿੰਘ ਤੱਤਲਾ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਮੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਨੂੰ ਉਸ ਸਮੇਂ ਬਲ ਮਿਲਿਆ ਜਦ ਜ਼ਿਲ੍ਹਾ ਅਕਾਲੀ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਅਕਾਲੀ ਉਮੀਦਵਾਰ ਬੀਬੀ ਜੀਤੋ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਚਾਇਤ ਸੰਮਤੀ ਅਜਨਾਲਾ ਦੇ ਜ਼ੋਨ ਬਿਕਰਾਊਰ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਜੀਤੋ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਅੱਜ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ...

ਪੂਰੀ ਖ਼ਬਰ »

ਪਿੰਡ ਭੋਰਸ਼ੀ ਰਾਜਪੂਤਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ

ਖਿਲਚੀਆਂ, 13 ਸਤੰਬਰ (ਅਮਰਜੀਤ ਸਿੰਘ ਬੁੱਟਰ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਦਲਬੀਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ: ਰਣਜੋਤ ਸਿੰਘ ਬਲਾਕ ਖੇਤੀਬਾੜੀ ਅਫਸਰ ਬਾਬਾ ਬਕਾਲਾ ਸਾਹਿਬ ਦੀ ਯੋਗ ਅਗਵਾਈ ਹੇਠ ਡਾ: ਰਣਜੀਤ ਸਿੰਘ ਸਿੱਧੂ ਸਰਕਲ ਇੰਚਾਰਜ ...

ਪੂਰੀ ਖ਼ਬਰ »

ਪਿੰਡ ਚਵਿੰਡਾ ਖੁਰਦ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀ ਹੋਈ

ਚੋਗਾਵਾਂ, 13 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਕਾਂਗਰਸ ਪਾਰਟੀ ਹਲਕਾ ਰਾਜਾਸਾਂਸੀ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਚੋਣ ਲੜ ਰਹੇ ਉਮੀਦਵਾਰ ਗੁਰਦੇਵ ਸਿੰਘ, ਸੰਮਤੀ ਮੈਂਬਰ ਕਵਲਜੀਤ ਸਿੰਘ ਮਾਦੋਕੇ ਦੇ ਹੱਕ 'ਚ ਪਿੰਡ ਚਵਿੰਡਾ ਖੁਰਦ ਵਿਖੇ ਸਾਹਿਬ ਸਿੰਘ, ਐਰਨਪ੍ਰੀਤ ...

ਪੂਰੀ ਖ਼ਬਰ »

ਹਲਕਾ ਮਜੀਠਾ ਦੇ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰ ਦੇਣਗੇ-ਤਲਬੀਰ ਸਿੰਘ ਗਿੱਲ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਦੇ ਲੋਕ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਸੀਟਾਂ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ...

ਪੂਰੀ ਖ਼ਬਰ »

ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਖੁੱਲ੍ਹਾ ਪੱਤਰ ਲਿਖ ਕੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦਾ ਕੀਤਾ ਵਿਰੋਧ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦੋਹਰੇ ਮਾਪਦੰਡ ਅਪਣਾ ਕੇ ਅਨੇਕਾਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ੀ 188 ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX