ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  32 minutes ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  about 2 hours ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  about 2 hours ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  about 2 hours ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  about 2 hours ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  about 3 hours ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  about 4 hours ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  about 4 hours ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  about 4 hours ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  about 5 hours ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  about 5 hours ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  about 6 hours ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  about 6 hours ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 7 hours ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  about 3 hours ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 7 hours ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 7 hours ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  about 7 hours ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  about 8 hours ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 8 hours ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  about 8 hours ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 minute ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  about 9 hours ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  about 9 hours ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 9 hours ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  about 10 hours ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  about 10 hours ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  about 10 hours ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  about 11 hours ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  about 11 hours ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  about 11 hours ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  about 11 hours ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  about 12 hours ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 13 hours ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  27 minutes ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  about 1 hour ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਤਰਨਤਾਰਨ

ਫੂਡ ਸਪਲਾਈ ਇੰਸਪੈਕਟਰ ਨੇ ਸਸਤਾ ਅਨਾਜ ਦਿਵਾਉਣ ਦੀ ਬਜਾਏ ਧੱਕੇਮਾਰ ਕੇ ਕੱਢਿਆ ਦਫ਼ਤਰ 'ਚੋਂ ਬਾਹਰ- ਅੰਜੂ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ)- ਪੰਜਾਬ ਸਰਕਾਰ ਵਲੋਂ ਸਸਤੇ ਅਨਾਜ ਦੀ ਸ਼ੁਰੂ ਕੀਤੀ ਗਈ ਸਕੀਮ ਤਹਿਤ ਜਿੱਥੇ ਹਰੇਕ ਲੋੜਵੰਦ ਨੂੰ ਸਸਤਾ ਅਨਾਜ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਹੀ ਫੂਡ ਸਪਲਾਈ ਦੇ ਤਾਨਾਸ਼ਾਹੀ ਰਵੱਈਏ ਕਾਰਨ ਕਈ ਲੋੜਵੰਦ ਸਰਕਾਰ ਦੀ ਇਸ ਸਹੂਲਤ ਤੋਂ ਵਾਂਝੇ ਹੀ ਚੱਲ ਰਹੇ ਹਨ ਤੇ ਲੋੜਵੰਦਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸ਼ਹਿਰ ਦੀ ਵਾਰਡ ਨੰਬਰ-17 ਦੀ ਨਿਵਾਸੀ ਅੰਜੂ ਪਤਨੀ ਦੇਵ ਨੇ ਦੱਸਿਆ ਕਿ ਉਸ ਦਾ ਪਤੀ ਮਿਹਨਤ ਮਜਦੂਰੀ ਕਰਦਾ ਹੈ ਤੇ ਉਸ ਦੇ ਛੋਟੇ-ਛੋਟੇ ਦੋ ਬੱਚੇ ਹਨ ਤੇ ਜਦ ਉਹ ਰਾਸ਼ਨ ਲੈਣ ਲਈ ਪਹਿਲਾਂ ਵਾਰਡ ਨੰਬਰ-17 ਦੇ ਡੀਪੂ ਹੋਲਡਰ ਬਲਵਿੰਦਰ ਸਿੰਘ ਪਾਸ ਗਈ ਤਾਂ ਉਸ ਨੇ ਚੈੱਕ ਕਰਕੇ ਵਾਰਡ ਨੰਬਰ-15 ਦੇ ਡੀਪੂ ਹੋਲਡਰ ਗੁਰਪ੍ਰੀਤ ਸਿੰਘ ਕੋਲ ਭੇਜ ਦਿੱਤਾ ਤੇ ਗੁਰਪ੍ਰੀਤ ਸਿੰਘ ਨੇ ਵੀ ਮੈਨੂੰ ਕੋਈ ਤਸੱਲੀਬਖਸ਼ ਜਵਾਬ ਨਾ ਦਿੱਤਾ ਤਾਂ ਮੈਂ ਫੂਡ ਸਪਲਾਈ ਦੀ ਇੰਸਪੈਕਟਰ ਰਜਿੰਦਰ ਕੌਰ ਕੋਲ ਪਹੁੰਚ ਗਈ, ਜਿਸ ਨੇ ਮੈਨੂੰ ਇਨਸਾਫ਼ ਦਿਵਾਉਣ ਦੀ ਬਜਾਏ ਧੱਕੇਮਾਰ ਕੇ ਦਫ਼ਤਰ ਵਿਚੋਂ ਬਾਹਰ ਕੱਢ ਦਿੱਤਾ | ਸ਼ਿਕਾਇਤ ਕਰਤਾ ਅੰਜੂ ਨੇ ਕਿਹਾ ਕਿ ਮੈਂ ਇਸ ਸਬੰਧੀ ਸ਼ਿਕਾਇਤ ਮੁੱਖ ਮੰਤਰੀ ਪੰਜਾਬ, ਫੂਡ ਸਪਲਾਈ ਮੰਤਰੀ ਪੰਜਾਬ, ਚੀਫ਼ ਜਸਟਿਸ ਪੰਜਾਬ ਐਾਡ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰ ਤਰਨ ਤਾਰਨ ਤੇ ਐੱਸ.ਡੀ.ਐੱਮ. ਪੱਟੀ ਨੂੰ ਲਿਖਤੀ ਭੇਜ ਕੇ ਇਨਸਾਫ਼ ਦੀ ਮੰਗ ਕੀਤੀ ਹੈ |

ਦਿਹਾਤੀ ਮਜ਼ਦੂਰ ਸਭਾ ਨੇ ਵਿਧਾਇਕ ਸੁਖਪਾਲ ਭੁੱਲਰ ਦਾ ਪੁਤਲਾ ਸਾੜਿਆ

ਖਡੂਰ ਸਾਹਿਬ, 13 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਇਥੋਂ ਨੇੜਲੇ ਕਸਬੇ ਵੈਰੋਵਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਵਰਕਰਾਂ ਨੇ ਇਕੱਠਿਆਂ ਹੋ ਕੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਪੁਤਲਾ ਸਾੜਿਆ | ਅੱਜ ਦੇ ...

ਪੂਰੀ ਖ਼ਬਰ »

ਖਡੂਰ ਸਾਹਿਬ ਦੇ ਵਿਧਾਇਕ ਸਿੱਕੀ ਦੀ ਹਲਕੇ 'ਚ ਗ਼ੈਰ-ਹਾਜ਼ਰੀ ਅਕਾਲੀ ਦਲ ਲਈ ਕਰ ਰਹੀ ਹੈ ਸੰਜੀਵਨੀ ਬੂਟੀ ਦਾ ਕੰਮ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਵਿਚ ਜਿੱਥੇ ਪੰਜਾਬ ਭਰ ਵਿਚ ਕਾਂਗਰਸ ਵਲੋਂ ਇਨ੍ਹਾਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਬਹੁਤੀਆਂ ਥਾਵਾਂ 'ਤੇ ...

ਪੂਰੀ ਖ਼ਬਰ »

ਚੱਠੂ ਦੇ ਬਲਾਕ ਸੰਮਤੀ ਮੈਂਬਰ ਬਣਨ 'ਤੇ ਪਿੰਡ ਵਾਸੀਆਂ ਵਲੋਂ ਸਵਾਗਤ

ਅਮਰਕੋਟ, 13 ਸਤੰਬਰ (ਭੱਟੀ)- ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਤੇ ਅਨੂਪ ਸਿੰਘ ਭੁੱਲਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਹਮੇਸ਼ਾਂ ਰਿਣੀ ਹਾਂ ਜਿਨ੍ਹਾਂ ਨੇ ਬਲਾਕ ਸੰਮਤੀ ਟਿਕਟ ਦੇ ਕੇ ਨਿਵਾਜਿਆ ਹੈ | ਮੈਂ ਜ਼ੋਨ 'ਚ ਆਉਂਦੇ ਸਾਰੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ 10 ਅਕਤੂਬਰ ਨੂੰ ਰੋਸ ਮਾਰਚ ਤੇ ਰੈਲੀਆਂ ਕਰਨ ਦਾ ਐਲਾਨ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਨਿਰਵੈਰ ਸਿੰਘ ਪੰਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਤੇ ਸੂਬਾਈ ਲੀਡਰ ਤੇ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਮਈ 2018 ਨੂੰ ...

ਪੂਰੀ ਖ਼ਬਰ »

ਰੰਜਸ਼ ਤਹਿਤ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰੰਜਿਸ਼ ਤਹਿਤ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨਾਂ ਦੇ ਦੋ ਗਰੁੱਪਾਂ 'ਚ ਸਿੱਧੀਆਂ ਚੱਲੀਆਂ ਗੋਲੀਆਂ ਦੌਰਾਨ ਦੋ ਜ਼ਖ਼ਮੀ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਸੇਵਾ ਦੇਵੀ ਕਾਲਜ ਕੰਪਲੈਕਸ ਅੰਦਰ ਦੋ ਨੌਜਵਾਨਾਂ ਦੇ ਗਰੁੱਪਾਂ ਵਿਚਕਾਰ ਲੜਾਈ ਤੋਂ ਬਾਅਦ ਚੱਲੀ ਗੋਲੀ ਦੌਰਾਨ ਦੋਵਾਂ ਧਿਰਾਂ ਦੇ ਦੋ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਡਾ: ਅਗਨੀਹੋਤੀ ਵਲੋਂ ਉਮੀਦਵਾਰ ਦਿਲਜੋਤ ਸਿੰਘ ਸੋਨੀ ਦੇ ਹੱਕ 'ਚ ਚੋਣ ਮੀਟਿੰਗ

ਸਰਾਏਾ ਅਮਾਨਤ ਖਾਂ, 13 ਸਤੰਬਰ (ਨਰਿੰਦਰ ਸਿੰਘ ਦੋਦੇ)- ਜ਼ੋਨ-2 ਸਰਾਏਾ ਅਮਾਨਤ ਖਾਂ ਬਲਾਕ ਸੰਮਤੀ ਤੋਂ ਕਾਂਗਰਸ ਦੇ ਉਮੀਦਵਾਰ ਦਿਲਜੋਤ ਸਿੰਘ ਸੋਨੀ ਦੇ ਹੱਕ 'ਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਡਾ: ਅਗਨੀਹੋਤਰੀ ਨੇ ਬਲਾਕ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਤੇ ਸਾਬਕਾ ਵਿਧਾਇਕ ਡਿੰਪਾ ਵਲੋਂ ਮੀਟਿੰਗ

ਮੀਆਂਵਿੰਡ, 13 ਸਤੰਬਰ (ਗੁਰਪਰਤਾਪ ਸਿੰਘ ਸੰਧੂ)- ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਤੇ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਕੌਰ ਰੰਧਾਵਾ ਤੇ ਜ਼ੋਨ ਖੋਜਕੀਪੁਰ ...

ਪੂਰੀ ਖ਼ਬਰ »

ਸ਼ਾਹਬਾਜ਼ਪੁਰ ਵਿਖੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਹੋਇਆ ਇਕੱਠ

ਸ਼ਾਹਬਾਜ਼ਪੁਰ, 13 ਸਤੰਬਰ (ਪਰਦੀਪ ਬੇਗੇਪੁਰ)- ਸਥਾਨਕ ਕਸਬੇ ਦੀ ਵਿੱਚਲੀ ਪੱਤੀ 'ਚ ਸਾਬਕਾ ਸਰਪੰਚ ਗੁਰਸ਼ੇਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਈ ਉਮੀਦਵਾਰ ਅਮਨਇੰਦਰ ਸਿੰਘ ਪੰਨੂੰ ਤੇ ਬਲਾਕ ਸੰਮਤੀ ਮੈਂਬਰ ਲਈ ਰਾਜਪਾਲ ਕੌਰ ਪਤਨੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਗੋਇੰਦਵਾਲ ਸਾਹਿਬ ਵਿਖੇ ਚੋਣ ਮੀਟਿੰਗ

ਗੋਇੰਦਵਾਲ ਸਾਹਿਬ, 13 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਖਵਾਸਪੁਰ ਤੇ ਸੰਮਤੀ ਉਮੀਦਵਾਰ ਮਲਕੀਤ ਸਿੰਘ ਦੇ ਹੱਕ ਵਿਚ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਭੋਜੋਵਾਲੀ ਵਿਖੇ ਭਗਵੰਤ ਕੌਰ ਔਲਖ ਦੇ ਹੱਕ 'ਚ ਚੋਣ ਪ੍ਰਚਾਰ

ਗੋਇੰਦਵਾਲ ਸਾਹਿਬ, 13 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਪਿੰਡ ਭੋਜੋਵਾਲੀ ਵਿਖੇ ਨੰ. ਪ੍ਰਕਾਸ਼ ਸਿੰਘ ਤੇ ਅਮਰਜੀਤ ਸਿੰਘ ਭੋਜੋਵਾਲੀ ਯੂਥ ਅਕਾਲੀ ਆਗੂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਭਗਵੰਤ ਕੌਰ ਔਲਖ ਪਤਨੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਭਗਵੰਤ ਕੌਰ ਤੇ ਤੇਜਿੰਦਰ ਸਿੰਘ ਦੇ ਹੱਕ 'ਚ ਇਕੱਤਰਤਾ ਹੋਈ

ਫਤਿਆਬਾਦ, 13 ਸਤੰਬਰ (ਧੂੰਦਾ)- ਕਸਬਾ ਫਤਿਆਬਾਦ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਭਗਵੰਤ ਕੌਰ ਔਲਖ ਤੇ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ ਦੇ ਹੱਕ ਵਿਚ ਪ੍ਰਕਾਸ਼ ਪੈਲੇਸ ਵਿਖੇ ਭਰਵੀਂ ਚੋਣ ...

ਪੂਰੀ ਖ਼ਬਰ »

ਪਿੰਡ ਭੈਲ ਵਿਖੇ ਟੋਨੀ ਤੇ ਭੋਲੀ ਦੇ ਹੱਕ 'ਚ ਚੋਣ ਇਕੱਤਰਤਾ

ਫਤਿਆਬਾਦ, 13 ਸਤੰਬਰ (ਧੂੰਦਾ)- ਜ਼ੋਨ ਮੁੰਡਾਪਿੰਡ ਅਧੀਨ ਆਉਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰੁਪਿੰਦਰ ਕੌਰ ਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਭੋਲੀ ਕੌਰ ਦੇ ਹੱਕ 'ਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਭਰਵੀਂ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਦੇ ਹੱਕ 'ਚ ਭੋਲੀ ਵਲੋਂ ਘਰ-ਘਰ ਚੋਣ ਪ੍ਰਚਾਰ

ਫਤਿਆਬਾਦ, 13 ਸਤੰਬਰ (ਧੂੰਦਾ)- ਪਿੰਡ ਧੂੰਦਾ ਵਿਖੇ ਕਾਂਗਰਸੀ ਆਗੂ ਮਹਿਲ ਸਿੰਘ ਭੱਲੀ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਉਮੀਦਵਾਰ ਕੁਲਵਿੰਦਰ ਕੌਰ ਖਵਾਸਪੁਰ ਦੇ ਹੱਕ ਵਿਚ ਭਰਵੀਂ ਚੋਣ ਇਕੱਤਰਤਾ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਅਕਾਲੀ ਦਲ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਸ਼ੇਖ, ਭੂਰੇ

ਸ਼ਾਹਬਾਜ਼ਪੁਰ, 13 ਸਤੰਬਰ (ਪਰਦੀਪ ਬੇਗੇਪੁਰ)- ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਸ੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਹ ਪ੍ਰਗਟਾਵਾ ਚੇਅ: ਗੁਰਸੇਵਕ ਸਿੰਘ ਸ਼ੇਖ ਤੇ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਗੁਰਨਾਮ ਸਿੰਘ ਭੂਰੇ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਇਜਲਾਸ ਹੋਇਆ

ਖਡੂਰ ਸਾਹਿਬ, 13 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)- ਇਥੋਂ ਨੇੜਲੇ ਪਿੰਡ ਸਰਾਂ ਤਲਵੰਡੀ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਇਜਲਾਸ ਹੋਇਆ | ਇਸ ਮੌਕੇ ਸਭਾ ਦੇ ਆਗੂ ਰਾਜਬੀਰ ਸਿੰਘ ਸਰਾਂ, ਇੰਦਰਜੀਤ ਸਿੰਘ ਵੇਈਾਪੂਈਾ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਿਸੇ ਅਕਾਲੀ ਉਮੀਦਵਾਰ ਦੇ ਕਾਗਜ਼ ਰੱਦ ਨਹੀਂ ਕਰਾਏ- ਵਿਧਾਇਕ ਡਾ. ਧਰਮਬੀਰ

ਝਬਾਲ, 13 ਸਤੰਬਰ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਪੈਂਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਸੀਟਾਂ 'ਤੇ ਚੋਣਾਂ ਲੜਨ ਵਾਲੇ ਕਿਸੇ ਅਕਾਲੀ ਉਮੀਦਵਾਰ ਦੇ ਕਾਗਜ਼ ਰੱਦ ਨਹੀਂ ਕਰਾਏ ਗਏ ਸਗੋਂ ਅਕਾਲੀ ਦਲ ਆਪਣੀ ਹਾਰ ਵੇਖ ਕੇ ਹੁਣ ਵੋਟਾਂ ਦਾ ਬਾਈਕਾਟ ਕਰਨ ਦੇ ...

ਪੂਰੀ ਖ਼ਬਰ »

ਤਜਿੰਦਰ ਸਿੰਘ ਸ਼ਾਹ ਤੇ ਸੁਰਿੰਦਰ ਸਿੰਘ ਦੇ ਹੱਕ 'ਚ ਚੋਣ ਇਕੱਠ

ਮੀਆਂਵਿੰਡ, 13 ਸਤੰਬਰ (ਗੁਰਪਰਤਾਪ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਜ਼ੋਨ ਮੀਆਂ ਵਿੰਡ ਤੋਂ ਸੰਮਤੀ ਉਮੀਦਵਾਰ ਤਜਿੰਦਰ ਸਿੰਘ ਸ਼ਾਹ ਤੇ ਸੁਰਿੰਦਰ ਸਿੰਘ ਹੱਕ 'ਚ ਇਕ ਚੋਣ ਇਕੱਠ ਮੀਆਂ ਵਿੰਡ ਵਿਖੇ ਹੋਇਆ, ਜਿਸ ਵਿਚ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੇ ਸਾਬਕਾ ...

ਪੂਰੀ ਖ਼ਬਰ »

ਜ਼ੋਨ ਦੇ ਵੋਟਰਾਂ ਦੀਆਂ ਆਸਾਂ ਪੂਰੀਆਂ ਕਰਾਂਗਾ- ਠੱਠਗੜ

ਝਬਾਲ, 13 ਸਤੰਬਰ(ਸਰਬਜੀਤ ਸਿੰਘ)- ਬਲਾਕ ਸੰਮਤੀ ਚੋਣ ਲਈ ਜ਼ੋਨ ਖੈਰਦੀਨ ਤੋ ਬਿਨਾਂ ਮੁਕਾਬਲਾ ਸੰਮਤੀ ਮੈਬਰ ਬਣੇ ਕਾਂਗਰਸੀ ਆਗੂ ਆੜਤੀ ਨਰਿੰਦਰ ਸਿੰਘ ਠੱਠਗੜ ਨੇ ਗੱਲਬਾਤ ਦੌਰਾਨ ਆਖਿਆ ਕਿ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਸਦਕਾ ਜੋਨ ਦੇ ਵੋਟਰਾਂ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ)- ਸ਼ਹੀਦ ਸ਼ਾਮ ਸਿੰਘ ਅਟਾਰੀ ਪਬਲਿਕ ਸਕੂਲ ਸਭਰਾ ਵਿਖੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਵਿਕਾਸ ਕੇਂਦਰ ਬੂਹ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪ੍ਰਦੂਸ਼ਣ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੱਚਿਆਂ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਦੀ ਯਾਦ 'ਚ ਦੋ ਦਿਨਾ ਸਾਲਾਨਾ ਜੋੜ ਮੇਲਾ 17, 18 ਨੂੰ ਮਨਾਇਆ ਜਾਵੇਗਾ

ਸੁਰ ਸਿੰਘ, 13 ਸਤੰਬਰ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਾਸੋਂ 'ਬਿਧੀ ਚੰਦ ਛੀਨਾ, ਗੁਰੂ ਕਾ ਸੀਨਾ' ਵਰ ਪ੍ਰਾਪਤ ਕਰਨ ਵਾਲੇ ਗੁਰੂ-ਘਰ ਦੇ ਅਨਿੰਨ ਸੇਵਕ ਬਹਾਦਰ ਬਾਬਾ ਬਿਧੀ ਚੰਦ ਜੀ ਦੀ ਸਾਲਾਨਾ ਬਰਸੀ ਮੌਕੇ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਬਿਧੀ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ 'ਚ ਲੋਕ ਵਿਰੋਧੀ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ- ਕਾਜੀਚੱਕ

ਭਿੱਖੀਵਿੰਡ, 13 ਸਤੰਬਰ (ਬੌਬੀ)- ਬਲਾਕ ਸੰਮਤੀ ਜ਼ੋਨ ਬਾਸਰਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਆੜ੍ਹਤ ਯੂਨੀਅਨ ਭਿੱਖੀਵਿੰਡ ਦੇ ਪ੍ਰਧਾਨ ਵਰਿੰਦਰਬੀਰ ਸਿੰਘ ਕਾਜੀਚੱਕ ਨੇ ਆਪਣਾ ਚੋਣ ਪ੍ਰਚਾਰ ਅੱਜ ਸ਼ੁਰੂ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰੀ ਰੈਲੀ 16 ਨੂੰ

ਚੋਹਲਾ ਸਾਹਿਬ, 13 ਸਤੰਬਰ (ਬਲਵਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਰਜਾ ਮੁਕਤੀ, ਫ਼ਸਲਾਂ ਦੇ ਪੂਰੇ ਭਾਅ ਤੇ ਨਸ਼ਿਆਂ ਦੇ ਵਿਰੁੱਧ ਇਕ ਵਿਸ਼ਾਲ ਸੂਬਾ ਪੱਧਰੀ ਰੈਲੀ ਦਾਣਾ ਮੰਡੀ ਤਰਨ ਤਾਰਨ ਵਿਖੇ ਮਿਤੀ 16 ਸਤੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸਰਪੰਚ ਪਿਆਰਾ ਸਿੰਘ ਨਿੱਜਰ ਬਿਨਾਂ ਮੁਕਾਬਲਾ ਜੇਤੂ

ਫਤਿਆਬਾਦ, 13 ਸਤੰਬਰ (ਧੂੰਦਾ)- ਬਲਾਕ ਸੰਮਤੀ ਨੌਸ਼ਹਿਰਾ ਪੰਨੂਆਂ ਜ਼ੋਨ ਨੰਬਰ-5 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਿਨਾਂ ਮੁਕਾਬਲਾ ਜੇਤੂ ਬਲਾਕ ਸੰਮਤੀ ਉਮੀਦਵਾਰ ਸਰਪੰਚ ਪਿਆਰਾ ਸਿੰਘ ਨਿੱਜਰ ਨੂੰ ਜਿੱਤ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਰਵਿੰਦਰ ਸਿੰਘ ...

ਪੂਰੀ ਖ਼ਬਰ »

ਡੈਪੋ ਮੁਹਿੰਮ ਤਹਿਤ ਸਸਕਾਰੀ ਸਕੂਲ (ਲੜਕੇ) ਵਲੋਂ ਜਾਗਰੂਕਤਾ ਰੈਲੀ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਐੱਸ. ਡੀ. ਐੱਮ. ਸੁਰਿੰਦਰ ਸਿੰਘ ਦੇ ਹੁਕਮਾਂ, ਸੀ.ਡੀ.ਪੀ.ਉ. ਤਰਨ ਤਾਰਨ ਰਵਿੰਦਰ ਕੌਰ ਦੇ ਨਿਰਦੇਸ਼ਾਂ ਤੇ ਪਿ੍ੰ. ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਦੇ ਵਿਦਿਆਰਥੀਆਂ ਵਲੋਂ ਡੈਪੋ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਖੋ-ਖੋ 'ਚੋਂ ਅੱਵਲ

ਗੋਇੰਦਵਾਲ ਸਾਹਿਬ, 13 ਸਤੰਬਰ (ਵਰਿੰਦਰ ਸਿੰਘ ਰੰਧਾਵਾ)- 24 ਤੋਂ 30 ਅਗਸਤ ਤੱਕ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਜ਼ੋਨਲ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਦਾ ਮਕਸਦ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਪੱਖੋਂ ਮਜ਼ਬੂਤ ਬਣਾਉਣਾ ਸੀ | ਇਹ ...

ਪੂਰੀ ਖ਼ਬਰ »

16 ਦੀ ਰੈਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਲੰਟੀਅਰਾਂ ਦੀ ਮੀਟਿੰਗ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੀ ਦਾਣਾ ਮੰਡੀ ਵਿਖੇ 16 ਸਤੰਬਰ ਨੂੰ ਹੋਣ ਵਾਲੀ ਕਰਜ਼ਾ ਮੁਕਤੀ ਰੈਲੀ ਨੂੰ ਠੀਕ ਢੰਗ ਨਾਲ ਚਲਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਲੰਟੀਅਰਾਂ ਦੀ ਮੀਟਿੰਗ ਬਾਬਾ ਕਾਹਨ ਸਿੰਘ ਦੇ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰਾਂ ਦੀ ਵਰਤੋਂ ਕਰਨ 'ਤੇ ਹੋਵੇਗੀ ਪਾਬੰਦੀ- ਡੀ. ਸੀ.

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਾਡ ਕੰਟਰੋਲ) ਰੂਲਜ਼ 2000 ...

ਪੂਰੀ ਖ਼ਬਰ »

ਦਰਗਾਹ ਪੰਜ ਪੀਰ ਬਾਂਸ ਬਾਜ਼ਾਰ ਵਿਖੇ ਸਲਾਨਾ ਮੇਲਾ ਮਨਾਇਆ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ)- ਦਰਗਾਹ ਪੰਜ ਪੀਰ ਬਾਂਸ ਬਜ਼ਾਰ ਪੱਟੀ ਵਾਰਡ ਨੰ.-8 ਵਿਖੇ ਸਾਲਾਨਾ ਮੇਲਾ ਪ੍ਰਧਾਨ ਬਲਬੀਰ ਸਿੰਘ ਤੇ ਸਮੂਹ ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਨਗਰ ਕੌਾਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕਬੱਡੀ ਕੱਪ ਦੀਆਂ ਤਿਆਰੀਆਂ ਸ਼ੁਰੂ

ਪੱਟੀ, 13 ਸਤੰਬਰ (ਕੁੁਲਵਿੰਦਰਪਾਲ ਸਿੰਘ ਕਾਲੇਕੇ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀਛੋੜ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤੇ ਧਾਲੀਵਾਲ ਕਬੱਡੀ ਕੱਪ ਬਾਬਾ ਭਜਾਣਾ ਸਾਹਿਬ ਪਿੰਡ ਧਾਲੀਵਾਲ ਵਿਖੇ ਮਰਹੂਮ ਕਬੱਡੀ ਸਟਾਰ ਮੋਹਣ ਸਿੰਘ ਪਹਿਲਵਾਲ ਦੇ ...

ਪੂਰੀ ਖ਼ਬਰ »

ਪਿ੍ੰ. ਉਰਮਿੰਦਰ ਕੌਰ ਦਾ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਵਾਗਤ

ਝਬਾਲ, 13 ਸਤੰਬਰ (ਸਰਬਜੀਤ ਸਿੰਘ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ ਝਬਾਲ ਦੀ ਪਿ੍ੰ. ਉਰਮਿੰਦਰ ਕੌਰ ਜਿਨ੍ਹਾਂ ਨੁੰ ਬੀਤੇ ਦਿਨੀਂ ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ

ਤਰਨ ਤਾਰਨ, 13 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਪਿੰਡ ਪੱਖੋਕੇ ਵਿਖੇ ਸਵੱਛਤਾ ਸਰਵੇਖਣ ਗ੍ਰਾਮੀਣ 2018 ਅਧੀਨ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੇ ਹੁਕਮਾਂ ਤੇ ਐੱਸ.ਡੀ.ਐੱਮ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡ ਪੱਖੋਕੇ ਵਿਖੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਧੜੇਬੰਦੀ ਤੋਂ ਉਪਰ ਉੱਠ ਕੇ ਯੋਗ ਉਮੀਦਵਾਰ ਦੀ ਕੀਤੀ ਜਾਵੇ ਚੋਣ- ਡਾ: ਸੋਹਲ

ਤਰਨ ਤਾਰਨ, 13 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਪੰਜਾਬ ਵਿਚ ਹੋ ਰਹੀਆਂ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਐਲਾਣ ਤੋਂ ਬਾਅਦ ਵੱਖ-ਵੱਖ ਪਾਰਟੀਆਂ ਅਤੇ ਧੜਿਆਂ ਦੇ ਵਰਕਰਾਂ ਦਰਮਿਆਨ ਹੋ ਰਹੇ ਲੜਾਈ ਝਗੜਿਆਂ ਲਈ ਵਿਕਾਸ ਮੰਚ ਪੰਜਾਬ ਨੇ ਗਹਿਰੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦਾ ਸਥਾਪਨਾ ਦਿਵਸ 30 ਨੂੰ ਮਨਾਇਆ ਜਾਵੇਗਾ-ਪੰਨੂੰ

ਖਾਲੜਾ, 13 ਸਤੰਬਰ (ਜੱਜਪਾਲ ਸਿੰਘ ਜੱਜ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਿਧਵਾਂ ਵਿਖੇ ਗੁਰਬਾਜ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਾਜ਼ਰ ਕਿਸਾਂਨਾਂ ਨੂੰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕਿਸਾਨ ਜਥੇਬੰਦੀ ਦੀ ਅਗਵਾਈ ਹੇਠ ਸੰਨ ...

ਪੂਰੀ ਖ਼ਬਰ »

ਐੱਨ.ਆਰ.ਆਈ ਜਗਦੇਵ ਸਿੰਘ ਵਲੋਂ ਪਿੰਡ ਦੇ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਤੇ ਇੰਨਵਰਟਰ ਭੇਟ

ਸਰਾਏਾ ਅਮਾਨਤ ਖਾਂ, 13 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਇਸ ਪਿੰਡ ਦੇ ਜੰਮਪਲ ਐੱਨ.ਆਰ.ਆਈ. ਜਗਦੇਵ ਸਿੰਘ ਸੰਧੂ ਹਾਲ ਵਾਸੀ ਕੈਨੇਡਾ ਜਿਨ੍ਹਾਂ ਦਾ ਇਸ ਵੇਲੇ ਕੈਨੇਡਾ ਨੇ ਆਪਣੀਆਂ ਬਚਪਨ ਦੀਆਂ ਯਾਦਾਂ ...

ਪੂਰੀ ਖ਼ਬਰ »

ਪਿੰਡ ਨੌਸ਼ਿਹਰਾ ਢਾਲਾ ਵਿਖੇ 'ਖੁਸ਼ਹਾਲੀ ਦੇ ਰਾਖਿਆਂ' ਵਲੋਂ ਨਸ਼ੇ ਵਿਰੁੱਧ ਸੈਮੀਨਾਰ

ਸਰਾਏਾ ਅਮਾਨਤ ਖਾਂ, 13 ਸਤੰਬਰ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੁਸ਼ਹਾਲੀ ਦੇ ਰਾਖਿਆਂ ਵਲੋਂ ਪਿੰਡ ਨੌਸ਼ਿਹਰਾ ਢਾਲਾ 'ਚ ਨਸ਼ੇ ਵਿਰੁੱਧ ਸੈਮੀਨਾਰ ਲਗਾਇਆ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਪੱਟੀ, 13 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਪੱਟੀ ਸਬ ਡਵੀਜ਼ਨ ਦੀ ਮੀਟਿੰਗ ਗੁਰੂ ਨਾਨਕ ਕਲੋਨੀ ਵਿਖੇ ਸੇਵਾ ਮੁਕਤ ਡੀ.ਐੱਸ.ਪੀ. ਗੁਰਮੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਗੁਰਦੀਪ ਸਿੰਘ ਵਲੋਂ ਟਰਿੱਪਲ ਜੰਪ 'ਚ ਗੋਲਡ ਮੈਡਲ ਪ੍ਰਾਪਤ

ਭਿੱਖੀਵਿੰਡ, 13 ਸਤੰਬਰ (ਬੌਬੀ)- ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੱਦੀ ਪਿੰਡ ਪੂਹਲਾ ਦਾ ਜੰਮਪਲ ਗੁਰਦੀਪ ਸਿੰਘ ਪੂਹਲਾ ਵਲੋਂ ਮਲੇਸ਼ੀਆ ਵਿਚ ਹੋ ਰਹੀਆਂ ਏਸ਼ੀਅਨ ਪੈਸੀਫਿਕ ਮਾਸਟਰ ਗੇਮਸ ਵਿਚ ਟਰਿੱਪਲ ਜੰਪ ਵਿਚੋਂ ਗੋਲਡ ਮੈਡਲ ਤੇ 200 ਮੀਟਰ ਦੌੜ 'ਚੋਂ ਬਰਾਉਂਜ ਮੈਡਲ ...

ਪੂਰੀ ਖ਼ਬਰ »

ਆਂਗਣਵਾੜੀ ਸਰਕਲ ਮਲ੍ਹੀਆ 'ਚ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ

ਤਰਨ ਤਾਰਨ, 13 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਤਰਨ ਤਾਰਨ ਦਵਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਮਲੀਆ ਦੇ ਆਂਗਣਵਾੜੀ ਸੈਂਟਰ 'ਚ ...

ਪੂਰੀ ਖ਼ਬਰ »

ਧਰਮ ਯੁੱਧ ਮੋਰਚੇ ਦੇ ਸਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਏ

ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)- ਗੁਰਦੁਆਰਾ ਟੱਕਰ ਸਾਹਿਬ ਸ਼ਹੀਦੀ ਫਾਟਕ ਸਰਹਾਲੀ ਰੋਡ ਤਰਨ ਤਾਰਨ ਵਿਖੇ 1982 ਦੇ ਧਰਮ ਯੁੱਧ ਮੋਰਚੇ ਦੌਰਾਨ ਬੱਸ ਤੇ ਰੇਲ ਦੀ ਹੋਈ ਟੱਕਰ ਨਾਲ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ 34 ਗੁਰਸਿੱਖਾਂ ਦੀ ਯਾਦ ਵਿਚ ਮਹਾਨ ਸ਼ਹੀਦੀ ਸਮਾਗਮ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਦਾ ਡੈਪੂਟੇਸ਼ਨ ਫੂਡ ਸਪਲਾਈ ਇੰਸਪੈਕਟਰ ਨੂੰ ਮਿਲਿਆ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ)- ਜਨਵਾਦੀ ਇਸਤਰੀ ਸਭਾ ਪੰਜਾਬ ਤਹਿਸੀਲ ਪੱਟੀ ਦਾ ਵਿਸ਼ਾਲ ਡੈਪੂਟੇਸ਼ਨ ਨਰਿੰਦਰ ਕੌਰ, ਵੀਰ ਕੌਰ ਦੀ ਪ੍ਰਧਾਨਗੀ ਹੇਠ ਫੂਡ ਸਪਲਾਈ ਇੰਸ. ਅਮਨਦੀਪ ਸਿੰਘ ਨੂੰ ਉਨ੍ਹਾਂ ਦੇ ਪੱਟੀ ਸਥਿਤ ਦਫ਼ਤਰ ਵਿਖੇ ਮਿਲਿਆ, ਜਿਸ ਦੌਰਾਨ ਪਿੰਡ ...

ਪੂਰੀ ਖ਼ਬਰ »

ਰੈੱਡ ਕਰਾਸ ਵਲੋਂ ਵੱਖ-ਵੱਖ ਪਿੰਡਾਂ 'ਚ ਸਿਲਾਈ ਸੈਂਟਰਾਂ ਦਾ ਦੌਰਾ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਦਫ਼ਤਰ ਰੈੱਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਭਰ ਵਿਚ ਵੱਖ-ਵੱਖ ਬਲਾਕਾਂ ਵਿਚ ਸਿਲਾਈ ਸੈਂਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਗ਼ਰੀਬ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 13 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਮਨਜੀਤ ਸਿੰਘ ਤੇ ਸੁਰਿੰਦਰ ਸਿੰਘ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਮੀਆਂਵਿੰਡ, ਖਡੂਰ ਸਾਹਿਬ 13 ਸਤੰਬਰ (ਗੁਰਪਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਜ਼ੋਨ ਸਰਲੀ (ਰਿਜ਼ਰਵ) ਤੋਂ ਕਾਂਗਰਸ ਪਾਰਟੀ ਦੇ ਸੰਮਤੀ ਉਮੀਦਵਾਰ ਮਨਜੀਤ ਸਿੰਘ ਮੰਨਾ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸੁਰਿੰਦਰ ਸਿੰਘ ਦੇ ਹੱਕ ਵਿਚ ਸੂਬਾ ਸਕੱਤਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮੱਖਣ ਸਿੰਘ ਬਿਨਾਂ ਮੁਕਾਬਲਾ ਚੋਣ ਜਿੱਤੇ

ਹਰੀਕੇ ਪੱਤਣ, 13 ਸਤੰਬਰ (ਸੰਜੀਵ ਕੁੰਦਰਾ)- ਬਲਾਕ ਸੰਮਤੀ ਜ਼ੋਨ ਹਰੀਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੱਖਣ ਸਿੰਘ ਹਰੀਕੇ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਬਲਾਕ ਸੰਮਤੀ ਮੈਂਬਰ ਬਣੇ | ਮੱਖਣ ਸਿੰਘ ਦੀ ਜਿੱਤ 'ਤੇ ਹਰੀਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ...

ਪੂਰੀ ਖ਼ਬਰ »

ਦਾਤਰ ਮਾਰ ਕੇ ਜ਼ਖ਼ਮੀ ਕਰਨ 'ਤੇ ਇਕ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਦਾਤਰ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਾਰਾਗੜ੍ਹੀ ਸ਼ਹੀਦ ਨਾਇਕ ਲਾਲ ਸਿੰਘ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਚੋਹਲਾ ਸਾਹਿਬ, 13 ਸਤੰਬਰ (ਬਲਵਿੰਦਰ ਸਿੰਘ)- ਸਾਰਾਗੜ੍ਹੀ ਵਿਚ 1897 ਈ. ਵਿਚ ਹਜ਼ਾਰਾਂ ਕਬਾਇਲੀਆਂ ਨਾਲ 21 ਸਿੱਖ ਫ਼ੌਜੀਆਂ ਵਲੋਂ ਇਕ-ਇਕ ਕਰਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੂਰਬੀਰਾਂ ਵਿਚ ਇਥੋਂ ਨਜ਼ਦੀਕੀ ਪਿੰਡ ਧੁੰਨ ਢਾਏ ਵਾਲੇ ਦੇ ਰਹਿਣ ਵਾਲੇ ਸ਼ਹੀਦ ਨਾਇਕ ਲਾਲ ...

ਪੂਰੀ ਖ਼ਬਰ »

ਘਰ 'ਚੋਂ ਰਾਈਫਲ ਚੋਰੀ

ਪੱਟੀ, 13 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਸ਼ਹਿਰ ਦੀ ਵਾਰਡ ਨੰ.- 16 ਖੇਮਕਰਨ ਰੋਡ ਵਿਖੇ ਘਰ 'ਚੋਂ 12 ਬੋਰ ਰਾਈਫਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਕੱਕੜ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਐੱਚ.ਸੀ. ਪ੍ਰਦੂਮਣ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਵਿਦਿਆਰਥੀਆਂ ਨੇ ਹਾਸਲ ਕੀਤੇ ਵਜੀਫ਼ੇ

ਹਰੀਕੇ ਪੱਤਣ, 13 ਸਤੰਬਰ (ਸੰਜੀਵ ਕੁੰਦਰਾ)- ਨਵੰਬਰ 2017 ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬੁੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਧੂੰਆਂਧਾਰ ਚੋਣ ਪ੍ਰਚਾਰ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਤੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿਚ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਤਰਨਤਾਰਨ 13 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਪ੍ਰਦੀਪ ਕੁਮਾਰ ਨੇ ਜੁਰਮ/ਵਾਰਦਾਤਾਂ ਦੀ ਰੋਕਥਾਮ ਕਰਨੀ ਜ਼ਰੂਰੀ ਸਮਝਦਿਆਂ ਹੋਇਆਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX