ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਜੰਮੂ-ਕਸ਼ਮੀਰ

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਕੈਬਨਿਟ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਵਿਭਾਗ ਦੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨਾਲ ਮੀਟਿੰਗ ਕੀਤੀ ਗਈ, ਜੋ ਕਿ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਸਕੱਤਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਕਾਰਨ ਬੇਸਿੱਟਾ ਰਹੀ | ਇਸ ਸਬੰਧੀ ਅੱਜ ਮੁਹਾਲੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਦੇ ਸੂਬਾਈ ਕਨਵੀਨਰਾਂ ਮੱਖਣ ਸਿੰਘ ਵਹਿਦਪੁਰੀ, ਸਤਪਾਲ ਭੈਣੀ, ਵਰਿੰਦਰ ਸਿੰਘ ਮੋਮੀ, ਸੁਖਦੇਵ ਸਿੰਘ ਸੈਣੀ ਅਤੇ ਗੁਰਪ੍ਰੀਤ ਸਿੰਘ ਬਾਲੇਵਾਲ ਨੇ ਦੱਸਿਆ ਕਿ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਚ ਪੰਚਾਇਤਾਂ ਨੂੰ ਵੱਧ ਅਹਿਮੀਅਤ ਦੇਣ ਦੇ ਬਹਾਨੇ ਸਕੀਮਾਂ ਦਾ ਪੰਚਾਇਤੀਕਰਨ (ਨਿੱਜੀਕਰਨ) ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੇ ਸਕੱਤਰ ਵਲੋਂ ਕੈਬਨਿਟ ਮੰਤਰੀ ਨੂੰ ਗੁੰਮਰਾਹ ਕਰਕੇ ਜਾਣ ਬੁੱਝ ਕੇ ਪੰਚਾਇਤੀਕਰਨ (ਨਿੱਜੀਕਰਨ) ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਵਿਰੋਧ ਦੇ ਬਾਵਜੂਦ ਅਤੇ ਕਮੇਟੀ ਆਗੂਆਂ ਵਲੋਂ ਪੰਚਾਇਤਾਂ ਅਧੀਨ ਦਿੱਤੀਆਂ ਗਈਆਂ ਸਕੀਮਾਂ ਦਾ ਬਾਈਕਾਟ ਕੀਤੇ ਜਾਣ ਦੇ ਬਾਵਜੂਦ ਵਿਭਾਗ ਦੇ ਸਕੱਤਰ ਵਲੋਂ ਇਸ ਨੂੰ ਵਿਸ਼ਵ ਬੈਂਕ ਦੀ ਨੀਤੀ ਦੱਸ ਕੇ ਮੁਲਾਜ਼ਮ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਵਿਭਾਗ 'ਚ ਪਿਛਲੇ ਲੰਮੇ ਸਮੇਂ ਤੋਂ ਇਨਲਿਸਮੈਂਟ, ਕੰਪਨੀਆਂ, ਸੁਸਾਇਟੀਆਂ ਅਤੇ ਵੱਖ-ਵੱਖ ਠੇਕੇਦਾਰਾਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਵਿਭਾਗ 'ਚ ਸ਼ਾਮਿਲ ਕਰਨ ਦੀ ਮੰਗ ਨੂੰ ਅਣਗੌਲਿਆ ਕਰਨ ਦੇ ਨਾਲ-ਨਾਲ ਰੈਗੂਲਰ ਕਾਮਿਆਂ ਦੀਆਂ ਜੇ. ਈ. ਟੈਸਟ ਪਾਸ ਦੀਆਂ ਪ੍ਰਮੋਸ਼ਨਾਂ, ਕੰਨਵੈਂਸ ਲੋਨ, ਚੌਥਾ ਦਰਜਾ ਕਰਮਚਾਰੀਆਂ ਦੀ ਪ੍ਰਮੋਸ਼ਨ, ਸਰਵਿਸ ਰੂਲ ਬਣਾਉਣ, ਗਜ਼ਟ ਨੋਟੀਫਿਕੇਸ਼ਨ ਸਬੰਧੀ ਮੰਗਾਂ ਨੂੰ ਵੀ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ, ਜੋ ਕਿ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਸਕੱਤਰ ਦੇ ਮੁਲਾਜ਼ਮ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਾ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ 24 ਸਤੰਬਰ ਤੋਂ ਲੈ ਕੇ 28 ਸਤੰਬਰ ਤੱਕ ਡਵੀਜ਼ਨ ਤੇ ਸਬ-ਡਵੀਜ਼ਨ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਦੌਰਾਨ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਅਤੇ ਵਿਭਾਗ ਦੇ ਸਕੱਤਰ ਦੀਆਂ ਅਰਥੀਆਂ ਵੀ ਫੂਕੀਆਂ ਜਾਣਗੀਆਂ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਹਲਕੇ 'ਚ ਝੰਡਾ ਮਾਰਚ ਵੀ ਕੀਤਾ ਜਾਵੇਗਾ |

ਸਿਹਤ ਅਤੇ ਡਰੱਗ ਵਿਭਾਗ ਦੀ ਟੀਮ ਵਲੋਂ ਸੈਕਟਰ-11 ਵਿਚਲੇ ਹੁੱਕਾ ਬਾਰ 'ਚ ਛਾਪੇਮਾਰੀ

ਪੰਚਕੂਲਾ, 13 ਸਤੰਬਰ (ਕਪਿਲ)-ਸਿਹਤ ਵਿਭਾਗ ਅਤੇ ਡਰੱਗ ਕੰਟਰੋਲ ਵਿਭਾਗ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਪੰਚਕੂਲਾ ਦੇ ਸੈਕਟਰ-11 ਸਥਿਤ ਐੱਸ. ਸੀ. ਓ. 48 ਵਿਖੇ ਚੱਲ ਰਹੇ ਚੀਚਾ ਬਾਰ ਨਾਮਕ ਹੁੱਕਾ ਬਾਰ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਸੈਂਪਲ ਭਰੇ ਗਏ | ਇਸ ਕਾਰਵਾਈ ਦੌਰਾਨ ...

ਪੂਰੀ ਖ਼ਬਰ »

ਹਮਲਾ ਕਰਨ ਵਾਲੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖਰੜ, 13 ਸਤੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਜੀ. ਬੀ. ਐੱਮ. ਅਪਾਰਟਮੈਂਟ ਦੇ ਇਕ ਵਸਨੀਕ ਨੂੰ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਉਸ 'ਤੇ ਹਮਲਾ ਕਰਨ ਦੇ ਦੋਸ਼ ਹੇਠ ਬਲਜੀਤ ਚੌਧਰੀ, ਧਨਵੀਰ ਬਿੱਲਾ, ਸੌਰਵ ਆਹਲੂਵਾਲੀਆ, ਹਰਜਿੰਦਰ ਸਿੰਘ ਅਤੇ ਸੁਖਵੀਰ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

ਹੈਰੋਇਨ ਸਮੇਤ ਟੈਕਸੀ ਡਰਾਈਵਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਖਾਨਪੁਰ ਚੌਾਕ ਖਰੜ ਕੋਲੋਂ 1 ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਗਿ੍ਫ਼ਤਾਰ ਨੌਜਵਾਨ ਦੀ ਪਛਾਣ ਸ਼ੇਖਰ ਕੁਮਾਰ ਉਰਫ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਕੁਲਵਿੰਦਰ ਸਿੰਘ ਕੰਬਾਲਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨ ਮਨੌਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਠੇਕੇਦਾਰ ਮੋਹਨ ਸਿੰਘ ਬਠਲਾਣਾ ਤੇ ਗੁਰਦੀਪ ਸਿੰਘ ਬਾਸੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ...

ਪੂਰੀ ਖ਼ਬਰ »

ਬੂਰਮਾਜਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਜੱਸੀ ਰਸੂਲਪੁਰ ਵਲੋਂ ਧਨੋਰੀ ਵਿਖੇ ਚੋਣ ਮੀਟਿੰਗ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਜ਼ੋਨ 14 ਬੂਰਮਾਜਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੌਜਵਾਨ ਆਗੂ ਜਸਵਿੰਦਰ ਸਿੰਘ ਰਸੂਲਪੁਰ ਵਲੋਂ ਆਪਣੇ ਜ਼ੋਨ ਅਧੀਨ ਪੈਂਦੇ ਪਿੰਡ ਧਨੋਰੀ ਵਿਖੇ ਲੋਕਾਂ ਦੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾੳਾੂਡੇਸ਼ਨ ਝਾੜ ਸਾਹਿਬ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸੰਤ ਬਾਬਾ ਪਿਆਰਾ ਸਿੰਘ ਸਟੱਡੀ ਫਾਊਾਡੇਸ਼ਨ ਝਾੜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਮੈਡਮ ਮਨਜੀਤ ਕੌਰ ਨੇ ਗੁਰੂ ਗ੍ਰੰਥ ਸਾਹਿਬ ਜੀ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਸ਼ੂਟਿੰਗ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ 'ਸ਼ੂਟਿੰਗ' ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ਼ਰਨਜੀਤ ਸਿੰਘ ਅਤੇ ਸਹਾਇਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਉਮੀਦਵਾਰ ਸਕਿੰਦਰ ਸਿੰਘ ਸਹੇੜ੍ਹੀ ਵਲੋਂ ਚੋਣ ਪ੍ਰਚਾਰ ਸ਼ੁਰੂ

ਮੋਰਿੰਡਾ, 13 ਸਤੰਬਰ (ਕੰਗ)-ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਜ਼ੋਨ ਨੰ: 3 ਸਹੇੜ੍ਹੀ ਤੋਂ ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਕਿੰਦਰ ਸਿੰਘ ਸਹੇੜ੍ਹੀ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਦੇ ਦੋ ਰੋਜ਼ਾ ਖੇਡ ਮੁਕਾਬਲੇ ਸ਼ੁਰੂ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਪੱਧਰੀ ਸਕੂਲਾਂ ਦੇ ਨੈਸ਼ਨਲ ਸਟਾਈਲ ਕਬੱਡੀ ਅੰਡਰ 14 ਸਾਲ ਲੜਕੇ ਤੇ ਲੜਕੀਆਂ ਦੇ ਦੋ ਰੋਜ਼ਾ ਖੇਡ ਮੁਕਾਬਲੇ ਅੱਜ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਵਿਖੇ ਜ਼ੋਨਲ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਤਿੰਨ ਰੋਜ਼ਾ ਬਲਾਕ ਪ੍ਰਾਇਮਰੀ ਖੇਡਾਂ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਖੇ ਤਿੰਨ ਰੋਜ਼ਾ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ ਹੋ ਗਈਆਂ | ਜਿਨ੍ਹਾਂ ਦਾ ਉਦਘਾਟਨ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਟਕਸਾਲੀ ਅਕਾਲੀ ਆਗੂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਮੋਰਿੰਡਾ, 13 ਸਤੰਬਰ (ਕੰਗ)-ਯੂਥ ਅਕਾਲੀ ਆਗੂ ਰਾਜਿੰਦਰ ਸਿੰਘ ਮੁੰਡੀਆਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ ਦੇ ਮਾਤਾ ਗੁਰਦਿਆਲ ਕੌਰ ਦੀ ਮੌਤ 'ਤੇ ਮੈਂਬਰ ਪਾਰਲੀਮੈਂਟ ਪ੍ਰੋ: ਚੰਦੂਮਾਜਰਾ ਵਲੋਂ ਉਨ੍ਹਾਂ ਦੇ ਗ੍ਰਹਿ ਪਿੰਡ ਮੁੰਡੀਆਂ ਵਿਖੇ ਪਰਿਵਾਰ ਨਾਲ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਤਹਿਸੀਲ ਪੱਧਰੀ ਮੀਟਿੰਗ

ਰੂਪਨਗਰ, 13 ਸਤੰਬਰ (ਸੱਤੀ, ਹੁੰਦਲ)-ਤਹਿਸੀਲ ਨੰਬਰਦਾਰ ਯੂਨੀਅਨ ਰੂਪਨਗਰ ਦੀ ਮਹੀਨਾ ਵਾਰ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਐਡਵੋਕੇਟ ਪਾਲ ਸਿੰਘ ਕਟਲੀ ਦੀ ਪ੍ਰਧਾਨਗੀ ਹੇਠ ਹੋਈ ਹੈ ਜਿਸ ਵਿਚ ਜੋਗਿੰਦਰ ਸਿੰਘ ਵਿੱਤ ਸਕੱਤਰ ਪੰਜਾਬ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਤਖ਼ਤਗੜ•੍ਹ ਵਿਖੇ ਛਿੰਝ ਮੇਲਾ 23, 24 ਨੂੰ

ਨੂਰਪੁਰ ਬੇਦੀ, 12 ਸਤੰਬਰ (ਰਾਜੇਸ਼ ਚੌਧਰੀ)-ਤਖ਼ਤਗੜ੍ਹ• ਵਿਖੇ ਛਿੰਝ ਮੇਲਾ ਕਰਵਾਉਣ ਸਬੰਧੀ ਇਕ ਮੀਟਿੰਗ ਹੋਈ | ਜਿਸ 'ਚ ਤਖ਼ਤਗੜ੍ਹ•, ਟੱਪਰੀਆਂ ਤੇ ਘੜੀਸਪੁਰ ਤੋਂ ਲੋਕ ਸ਼ਾਮਿਲ ਹੋਏ | ਇਸ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 23 ਤੇ 24 ਸਤੰਬਰ ਨੂੰ ਛਿੰਝ ਮੇਲਾ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਹੋਲਗੜ੍ਹ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਮੇਜਰ ਜਨਰਲ ਜੇ. ਐਸ. ਘੁੰਮਣ, ਵੀ. ਐਸ. ਐਮ. (ਰਿਟਾ:), ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਸਿੱਖਿਆ ਗ੍ਰਹਿਣ ਕਰਨ ਦੇ ...

ਪੂਰੀ ਖ਼ਬਰ »

ਕਾਂਗਰਸੀਆਂ ਦਾ ਚੋਣ ਪ੍ਰਚਾਰ ਸ਼ੁਰੂ, ਅਕਾਲੀ ਪਿੱਛੇ

ਬੇਲਾ, 13 ਸਤੰਬਰ (ਮਨਜੀਤ ਸਿੰਘ ਸੈਣੀ)-ਬੇਟ ਖੇਤਰ ਅਧੀਨ ਆਉਂਦੇ ਬਲਾਕ ਸੰਮਤੀ ਦੇ 8 ਨੰਬਰ ਜ਼ੋਨ ਬੇਲਾ ਤੋਂ ਕਾਂਗਰਸੀ ਉਮੀਦਵਾਰ ਨੰਬਰਦਾਰ ਜਸਵੀਰ ਸਿੰਘ ਜਟਾਣਾ, 9 ਨੰਬਰ ਪਿਰੋਜ਼ਪੁਰ ਤੋਂ ਯੂਥ ਕਾਂਗਰਸੀ ਆਗੂ ਰੋਹਿਤ ਸੱਭਰਵਾਲ ਸ਼ੇਖੂਪੁਰ,14 ਨੰਬਰ ਜ਼ੋਨ ਸਲਾਹਪੁਰ ਤੋਂ ...

ਪੂਰੀ ਖ਼ਬਰ »

ਮੁੰਡੀਆਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਕਮਾਲਪੁਰ ਜ਼ੋਨ ਤੋਂ ਸੰਮਤੀ ਦੇ ਕਾਂਗਰਸੀ ਉਮੀਦਵਾਰਾਂ ਵਲੋਂ ਚੋਣ ਮੁਹਿੰਮ ਦਾ ਆਗਾਜ਼

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਅੱਜ ਕਾਂਗਰਸ ਪਾਰਟੀ ਦੇ ਮੁੰਡੀਆਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਵੰਤ ਸਿੰਘ ਬਾਵਾ ਦੁਲਚੀ ਮਾਜਰਾ ਅਤੇ ਬਲਾਕ ਸੰਮਤੀ ਰੂਪਨਗਰ ਦੇ ਕਮਾਲਪੁਰ ਜ਼ੋਨ ਤੋਂ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਭੱਲੜੀ ਨੂੰ ਸਦਮਾ-ਭੈਣ ਦਾ ਦਿਹਾਂਤ

ਸੰਤੋਖਗੜ੍ਹ, 13 ਸਤੰਬਰ (ਮਲਕੀਅਤ ਸਿੰਘ)-ਬਾਬਾ ਪ੍ਰੇਮ ਸਿੰਘ ਭੱਲੜੀ ਸੇਵਾਦਾਰ ਕਿਲ੍ਹਾ ਅਨੰਦਗੜ੍ਹ (ਸ੍ਰੀ ਅਨੰਦਪੁਰ ਸਾਹਿਬ) ਜਿਹੜੇ ਇਸ ਸਮੇਂ ਗੁਰਦੁਆਰਾ ਰਵਾਲਸਰ ਸਾਹਿਬ (ਜ਼ਿਲ੍ਹਾ ਮੰਡੀ, ਹਿ: ਪ੍ਰ:) ਦੀ ਸੇਵਾ ਸੰਤ ਬਾਬਾ ਲਾਭ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX