ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਲੁਧਿਆਣਾ

ਸੜਕ ਹਾਦਸੇ 'ਚ ਹੋਈ ਦੋ ਵਿਦਿਆਰਥੀਆਂ ਦੀ ਮੌਤ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੁੰਦਰ ਨਗਰ ਨੇੜੇ ਜਾਂਦੀ ਮੁੱਖ ਸੜਕ 'ਤੇ ਅੱਜ ਬਾਅਦ ਦੁਪਹਿਰ ਹੋਏ ਇਕ ਸੜਕ ਹਾਦਸੇ 'ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦ ਕਿ ਉਨ੍ਹਾਂ ਦਾ ਇਕ ਸਾਥੀ ਜ਼ਖ਼ਮੀ ਹੋ ਗਿਆ ਹੈ | ਸੜਕ ਹਾਦਸੇ ਕਾਰਨ ਰੋਹ 'ਚ ਆਏ ਲੋਕਾਂ ਨੇ ਦੋਸ਼ੀ ਡਰਾਈਵਰ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸੜਕ 'ਤੇ ਲਾਸ਼ਾਂ ਰੱਖ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਹਿੰਸਕ ਹੋ ਰਹੇ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਲਈ ਪੁਲਿਸ ਵਲੋਂ ਹਲਕਾ ਲਾਠੀਚਾਰਜ ਕੀਤਾ ਗਿਆ, ਜਿਸ 'ਚ ਕਈ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ | ਜਾਣਕਾਰੀ ਅਨੁਸਾਰ ਨਿਊ ਮਾਧੋਪੁਰੀ ਦੇ ਰਹਿਣ ਵਾਲੇ ਪਰਸ਼ੋਤਮ, ਜਗਦੀਸ਼ ਤੇ ਅੰਕਿਤ ਅੱਜ ਬਾਅਦ ਦੁਪਹਿਰ ਮੁਹੱਲੇ 'ਚ ਟਿਊਸ਼ਨ ਪੜ੍ਹ ਕੇ ਮੋਟਰਸਾਈਕਲ 'ਤੇ ਘਰ ਵਾਪਸ ਜਾ ਰਹੇ ਸਨ | ਨੇੜਲੇ ਇਲਾਕੇ ਸੁੰਦਰ ਨਗਰ ਦੀ ਸੜਕ 'ਤੇ ਜਦੋਂ ਇਹ ਮੁੱਖ ਸੜਕ 'ਤੇ ਆਏ ਤਾਂ ਉਥੇ ਜਾ ਰਹੇ ਇਕ ਬਰੈਡ ਕੰਪਨੀ ਦੇ ਟੈਂਪੂ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ | ਇਨ੍ਹਾਂ ਨੌਜਵਾਨਾਂ ਦੀ ਉਮਰ 15-16 ਸਾਲ ਹੈ ਤੇ ਇਹ ਸਾਰੇ 10ਵੀਂ ਕਲਾਸ ਵਿਚ ਪੜ੍ਹਦੇ ਸਨ | ਅੱਖੀਂ ਦੇਖਣ ਵਾਲਿਆਂ ਮੁਤਾਬਿਕ ਟੈਂਪੂ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਟੈਂਪੂ ਦਾ ਸੰਤੁਲਨ ਗਵਾ ਬੈਠਾ ਤੇ ਮੋਟਰਸਾਈਕਲ 'ਤੇ ਜਾ ਰਹੇ ਇਨ੍ਹਾਂ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਸਿੱਟੇ ਵਜੋਂ ਪਰਸ਼ੋਤਮ ਤੇ ਜਗਦੀਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਅੰਕਿਤ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੀ. ਐਮ. ਸੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ | ਹਾਦਸੇ ਤੋਂ ਬਾਅਦ ਟੈਂਪੂ ਚਾਲਕ ਮੌਕੇ 'ਤੇ ਟੈਂਪੂ ਛੱਡ ਕੇ ਫਰਾਰ ਹੋ ਗਿਆ | ਹਾਦਸੇ ਦੀ ਸੂਚਨਾ ਸੈਂਟਰ ਨਗਰ, ਮਾਧੋਪੁਰੀ ਤੇ ਹੋਰ ਨਾਲ ਲੱਗਦੇ ਇਲਾਕਿਆਂ 'ਚ ਫੈਲ ਗਈ, ਜਿਥੇ ਮੁਹੱਲੇ ਦੇ ਲੋਕ ਭਾਰੀ ਗਿਣਤੀ 'ਚ ਉਥੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਮਿ੍ਤਕਾਂ ਦੀਆਂ ਲਾਸ਼ਾਂ ਸੜਕ 'ਤੇ ਰੱਖ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ | ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ ਤੇ ਉਨ੍ਹਾਂ ਨੇ ਉਥੇ ਬਰੈਡ ਕੰਪਨੀ ਦੇ ਟੈਂਪੂ ਨੂੰ ਅੱਗ ਲਗਾਉਣ ਦੀ ਕੋਸਿਸ਼ ਕੀਤੀ, ਪਰ ਉਥੇ ਮੌਜੂਦ ਏ. ਸੀ. ਪੀ. ਟਿਵਾਣਾ ਨੇ ਇਸ ਕੋਸ਼ਿਸ਼ ਨੂੰ ਅਸਫ਼ਲ ਬਣਾ ਦਿੱਤਾ ਤੇ ਪੁਲਿਸ ਮੁਲਾਜ਼ਮ ਭੀੜ ਤੋਂ ਬੜੀ ਮੁਸ਼ਕਿਲ ਟੈਂਪੂ ਨੂੰ ਕੱਢ ਕੇ ਲੈ ਗਏ | ਪ੍ਰਦਰਸ਼ਨਕਾਰੀਆਂ ਵਲੋਂ ਉਥੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ, ਜਿਸ 'ਤੇ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਫੋਰਸ ਮੰਗਵਾ ਲਈ | ਸੂਚਨਾ ਮਿਲਦੇ ਏ. ਡੀ. ਸੀ. ਪੀ. ਗੁਰਪ੍ਰੀਤ ਸਿੰਘ ਸਿਕੰਦ, ਏ. ਡੀ. ਸੀ. ਪੀ. ਰਾਜਬੀਰ ਸਿੰਘ, ਏ. ਡੀ. ਸੀ. ਪੀ. ਸੁਖਪਾਲ ਸਿੰਘ ਬਰਾੜ, ਏ. ਡੀ. ਸੀ. ਪੀ. ਸੁਰਿੰਦਰ ਲਾਂਬਾ, ਏ. ਸੀ. ਪੀ. ਗੁਰਦੇਵ ਸਿੰਘ ਤੇ ਅੱਧੀ ਦਰਜਨ ਦੇ ਕਰੀਬ ਥਾਣਿਆਂ ਦੇ ਐਸ. ਐਚ. ਓ. ਭਾਰੀ ਫੋਰਸ ਲੈ ਕੇ ਮੌਕੇ 'ਤੇ ਪਹੰੁਚੇ | ਇਹ ਪ੍ਰਦਰਸ਼ਨਕਾਰੀ ਟੈਂਪੂ ਚਾਲਕ ਨੂੰ ਉਨ੍ਹਾਂ ਦੇ ਹਵਾਲੇ ਕਰਨ ਦੀ ਮੰਗ ਕਰ ਰਹੇ ਸਨ | ਹਿੰਸਕ ਹੋ ਰਹੇ ਇਨ੍ਹਾਂ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਲਈ ਪੁਲਿਸ ਨੇ ਹਲਕੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਲੋਕਾਂ ਦੇ ਸੱਟਾਂ ਵੀ ਲੱਗੀਆਂ | ਪੁਲਿਸ ਵਲੋਂ ਦੋਸ਼ੀ ਚਾਲਕ ਸੁਰੇਸ਼ ਕੁਮਾਰ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਚੁੱਕ ਦਿੱਤਾ | ਪ੍ਰਦਰਸ਼ਨ ਕਾਰਨ ਉਥੇ ਮੁੱਖ ਸੜਕ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ | ਪ੍ਰਦਰਸ਼ਨਕਾਰੀਆਂ ਵਲੋਂ ਪ੍ਰਦਰਸ਼ਨ ਦੌਰਾਨ ਕੁਝ ਬੱਸਾਂ ਨੂੰ ਰੋਕ ਲਿਆ ਗਿਆ ਸੀ, ਪਰ ਪੁਲਿਸ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਬੱਸਾਂ ਨੂੰ ਉਥੋਂ ਸੁਰੱਖਿਅਤ ਕੱਢ ਲਿਆ ਗਿਆ ਸੀ | ਏ. ਡੀ. ਸੀ. ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਪੁਲਿਸ ਨੇ ਟੈਂਪੂ ਚਾਲਕ ਿਖ਼ਲਾਫ਼ ਕੇਸ ਦਰਜ ਕਰ ਲਿਆ ਤੇ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ | ਮਿ੍ਤਕ ਬੱਚਿਆਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤੀਆਂ ਹਨ |

ਹਸਪਤਾਲ ਦੀ ਤੀਜੀ ਮੰਜ਼ਿਲ 'ਚ ਅੱਗ ਲੱਗਣ ਕਾਰਨ ਮਚੀ ਹਫੜਾ ਦਫੜੀ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਫਿਰੋਜਪੁਰ ਰੋਡ ਸਥਿਤ ਮੈਡੀਵੇਜ਼ ਹਸਪਤਾਲ ਦੀ ਤੀਜੀ ਮੰਜ਼ਿਲ 'ਚ ਵੀਰਵਾਰ ਸ਼ਾਮ ਕਰੀਬ 5 ਵਜੇ ਅੱਗ ਲੱਗ ਜਾਣ ਕਾਰਨ ਮਰੀਜ਼ਾਂ ਤੇ ਸਟਾਫ 'ਚ ਹਫੜਾ ਦਫੜੀ ਮੱਚ ਗਈ | ਹਸਪਤਾਲ ਪ੍ਰਬੰਧਕਾਂ ਤੇ ਸਟਾਫ਼ ਵਲੋਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸੀਵਰਮੈਨਾਂ ਨੇ ਜ਼ੋਨ-ਸੀ 'ਚ ਲਗਾਇਆ ਰੋਸ ਧਰਨਾ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 7 'ਚ ਸੀਵਰੇਜ ਲਾਈਨ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਬੇਹੋਸ਼ ਹੋਏ ਸੀਵਰਮੈਨ ਸਤਵੀਰ ਨੂੰ ਇਨਸਾਫ ਦਿਵਾਉਣ ਲਈ ਸੀਵਰਮੈਨ ਮਿਊਾਸਪਲ ਕਰਮਚਾਰੀ ਦਲ ਵਲੋਂ ਚੇਅਰਮੈਨ ਮਹਿਕ ਸਿੰਘ ਚੌਹਾਨ ਤੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਸਤੰਬਰ (ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਈਸ਼ਵਰ ਕਾਲੋਨੀ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸ਼ਬਨਮ (38) ਪਤਨੀ ਅਸ਼ੋਕ ਕੁਮਾਰ ਵਾਸੀ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਚੋਰੀ ਕਰ ਕੇ ਫਰਾਰ ਹੋਇਆ ਸਾਬਕਾ ਮੁਲਾਜ਼ਮ ਦੋ ਸਾਥੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਏ. ਸੀ. ਮਾਲਕੀਟ 'ਚ ਕੱਪੜਾ ਵਪਾਰੀ ਦੀ ਦੁਕਾਨ ਤੋਂ 2 ਲੱਖ 90 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋਏ ਇਕ ਸਾਬਕਾ ਮੁਲਾਜ਼ਮ ਨੂੰ ਉਸ ਦੇ ਦੋ ਸਾਥੀਆਂ ਸਮੇਤ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਸ ਦੇ ਕਬਜ਼ੇ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਬੀਬੀ ਘਵੱਦੀ ਦੇ ਹੱਕ 'ਚ ਔਰਤਾਂ ਨੇ ਵੋਟਾਂ ਮੰਗੀਆਂ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਮਤੀ ਚੋਣਾਂ ਦੇ ਮੱਦੇਨਜ਼ਰ ਸੰਮਤੀ ਜ਼ੋਨ ਘਵੱਦੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਵਰਿੰਦਰ ਕੌਰ ਘਵੱਦੀ ਨੇ ਕਾਂਗਰਸ ਪਾਰਟੀ ਦੀਆਂ ਸਮੱਰਥਕ ਔਰਤਾਂ ਸਮੇਤ ਆਪਣੇ ਹੱਕ 'ਚ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ...

ਪੂਰੀ ਖ਼ਬਰ »

ਜ਼ੋਨ ਗਿੱਲ ਤੋਂ ਅਕਾਲੀ ਉਮੀਦਵਾਰ ਬੀਬੀ ਮਨਜੀਤ ਕੌਰ ਤੇ ਸੁਖਪ੍ਰੀਤ ਬੁਲਾਰਾ ਵਲੋਂ ਚੋਣ ਪ੍ਰਚਾਰ

ਆਲਮਗੀਰ, 13 ਸਤੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਮਨਜੀਤ ਕੌਰ ਗਿੱਲ ਤੇ ਸੰਮਤੀ ਉਮੀਦਵਾਰ ਸੁਖਪ੍ਰੀਤ ਸਿੰਘ ਬੁਲਾਰਾ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ ਲਿਆਉਂਦਿਆਂ ਜ਼ੋਨ ਅਧੀਨ ਆਉਂਦੇ ਪਿੰਡ ...

ਪੂਰੀ ਖ਼ਬਰ »

ਹਰਕਰਨ ਵੈਦ ਵਲੋਂ ਬੀਬੀ ਰੂਬੀ ਗਿੱਲ ਦੇ ਦਫ਼ਤਰ ਦਾ ਉਦਘਾਟਨ

ਆਲਮਗੀਰ, 13 ਸਤੰਬਰ (ਜਰਨੈਲ ਸਿੰਘ ਪੱਟੀ)-ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੀ ਜ਼ੋਨ ਗਿੱਲ ਤੋਂ ਸੰਮਤੀ ਉਮੀਦਵਾਰ ਬੀਬੀ ਰੂਬੀ ਗਿੱਲ ਧਰਮ ਪਤਨੀ ਕੁਲਜੀਤ ਸਿੰਘ ਗੱਗੀ ਗਿੱਲ ਦੇ ਪਿੰਡ ਗਿੱਲ ਸਥਿਤ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ...

ਪੂਰੀ ਖ਼ਬਰ »

ਬੀਬੀ ਜਸਵੀਰ ਕੌਰ ਤੇ ਬੀਬੀ ਪ੍ਰੀਤੀ ਵਿਰਦੀ ਦੇ ਹੱਕ 'ਚ ਪਿੰਡ ਝੱਮਟ ਵਿਖੇ ਮੀਟਿੰਗ

ਇਆਲੀ/ਥਰੀਕੇ, 13 ਸਤੰਬਰ (ਰਾਜ ਜੋਸ਼ੀ)-ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਬੀਬੀ ਜਸਵੀਰ ਕੌਰ ਜੱਸੋਵਾਲ ਤੇ ਸੰਮਤੀ ਜ਼ੋਨ ਮਲਕਪੁਰ ਤੋਂ ਬੀਬੀ ਪ੍ਰੀਤੀ ਵਿਰਦੀ ਦੇ ਹੱਕ 'ਚ ਬੀਤੇ ਦਿਨ ਇਕ ਮੀਟਿੰਗ ਝੱਮਟ ਪਿੰਡ ਦੇ ...

ਪੂਰੀ ਖ਼ਬਰ »

ਬੂਲ ਵਿਖੇ ਉਮੀਦਵਾਰ ਲਾਪਰਾਂ ਤੇ ਬੀਬੀ ਘਵੱਦੀ ਦੇ ਹੱਕ 'ਚ ਇਕੱਤਰਤਾ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਕਾਂਗਰਸੀ ਉਮੀਦਵਾਰ ਗੁਰਦੇਵ ਸਿੰਘ ਤੇ ਸੰਮਤੀ ਜ਼ੋਨ ਘਵੱਦੀ ਤੋਂ ਕਾਂਗਰਸ ਉਮੀਦਵਾਰ ...

ਪੂਰੀ ਖ਼ਬਰ »

ਆਲਮਗੀਰ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਈ ਜਾਵੇਗੀ-ਕਰਮਜੀਤ ਗਿੱਲ

ਆਲਮਗੀਰ, 13 ਸਤੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਬਲਜੀਤ ਕੌਰ ਗਿੱਲ ਧਰਮਪਤਨੀ ਲੰਬੜਦਾਰ ਕਰਮਜੀਤ ਸਿੰਘ ਗਿੱਲ ਵਲੋਂ ਆਪਣੇ ਸਮਰਥਕਾਂ ਦੇ ਭਾਰੀ ਕਾਫ਼ਲੇ ਨਾਲ ਜ਼ੋਨ ਅਧੀਂਨ ਆਉਂਦੇ ਪਿੰਡਾਂ ...

ਪੂਰੀ ਖ਼ਬਰ »

ਗਰੇਵਾਲ ਤੇ ਦਾਦ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਪੂਰ ਸਮਰਥਨ

ਫੁੱਲਾਂਵਾਲ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧਾਂਦਰਾ ਤੇ ਬਲਾਕ ਸੰਮਤੀ ਜ਼ੋਨ ਦਾਦ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਗਰੇਵਾਲ ਤੇ ਪਰਮਿੰਦਰ ਸਿੰਘ ਦਾਦ ਦੀ ਚੋਣ ਮਹਿੰਮ ਉਦੋ ਪੂਰੀ ਤਰ੍ਹਾਂ ਭੱਖ ਗਈ ਜਦੋ ਯੂਥ ...

ਪੂਰੀ ਖ਼ਬਰ »

ਚੋਣ ਦੌਰਾਨ ਜ਼ੋਨ ਵਾਸੀ ਸੂਝ-ਬੂਝ ਤੋਂ ਕੰਮ ਲੈਣਗੇ-ਵਿਧਾਇਕ ਵੈਦ

ਆਲਮਗੀਰ, 13 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਹਲਕੇ 'ਚ ਚੱਲ ਰਹੀ ਕਾਂਗਰਸ ਪੱਖੀ ਹਵਾ ਨੇ ਦਰਸਾ ਦਿੱਤਾ ਹੈ ਕਿ ਹਲਕਾ ਗਿੱਲ ਵਿਚ ਰਿਕਾਰਡ ਕਾਇਮ ਕਰਦਿਆਂ ਕਾਂਗਰਸ ਤੋਂ ਇਲਾਵਾ ਇੱਕ ਵੀ ਉਮੀਦਵਾਰ ਕਿਸੇ ...

ਪੂਰੀ ਖ਼ਬਰ »

ਬੀਬੀ ਹਰਦੀਪ ਕੌਰ ਦੀ ਚੋਣ ਮੁਹਿੰਮ 'ਚ ਪ੍ਰਚਾਰ ਲਈ ਡਟੇ ਲੋਕ

ਫੁੱਲਾਂਵਾਲ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਬਲਾਕ ਸੰਮਤੀ ਜ਼ੋਨ ਲਲਤੋਂ ਕਲਾਂ ਤੋਂ ਕਾਂਗਰਸ ਦੀ ਉਮੀਦਵਾਰ ਬੀਬੀ ਹਰਦੀਪ ਕੌਰ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕਾ ਵਿਧਾਇਕ ਕਲਦੀਪ ਸਿੰਘ ਵੈਦ ਦੇ ਉਥੇ ਪਹੰੁਚਣ 'ਤੇ ਲੋਕ ਆਪ ...

ਪੂਰੀ ਖ਼ਬਰ »

ਸੰਮਤੀ ਜ਼ੋਨ ਨੂਰਪੁਰ ਬੇਟ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਅਕਾਲੀ ਦਲ ਉਮੀਦਵਾਰਾਂ ਨੇ ਵੋਟਾਂ ਮੰਗੀਆਂ

ਹੰਬੜਾਂ, 13 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਸਾਬਕਾ ਪਾਰਲੀਮਾਨੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸੀਨੀਅਰ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਤੇ ਅਵਤਾਰ ਸਿੰਘ ਮੱਲ੍ਹਾ ਦੀ ਅਗਵਾਈ ਹੇਠ 19 ਸਤੰਬਰ ਨੂੰ ਹੋਣ ...

ਪੂਰੀ ਖ਼ਬਰ »

ਗੁਰਮੀਤ ਕੌਰ ਗਿੱਲ ਵਲੋਂ ਵੋਟਰਾਂ ਨਾਲ ਘਰ-ਘਰ ਤਾਲਮੇਲ

ਹੰਬੜਾਂ, 13 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਸੰਮਤੀ ਜ਼ੋਨ ਪ੍ਰਤਾਪ ਸਿੰੰਘ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਗੁਰਮੀਤ ਕੌਰ ਗਿੱਲ ਪਤਨੀ ਸਮਾਜ ਸੇਵਕ ਜਸਵੰਤ ਸਿੰਘ ਗਿੱਲ ਦੇ ਹੱਕ ਆਗੂ ...

ਪੂਰੀ ਖ਼ਬਰ »

ਕਮਲਜੀਤ ਕੜਵਲ ਤੇ ਹਰਕਰਨ ਵੈਦ ਨੇ ਬੀਬੀ ਭੁੁਪਿੰਦਰ ਕੌਰ ਕਾਹਲੋਂ ਦੀ ਚੋਣ ਮੁਹਿੰਮ ਭਖਾਈ

ਆਲਮਗੀਰ, 13 ਸਤੰਬਰ (ਜਰਨੈਲ ਸਿੰਘ ਪੱਟੀ)-ਲੁਧਿਆਣਾ ਦੇ ਹਲਕਾ ਗਿੱਲ ਦੇ ਜ਼ੋਨ ਗਿੱਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਬੀਬੀ ਭੁਪਿੰਦਰ ਕੌਰ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਹਲਕਾ ਆਤਮ ਨਗਰ ਦੇ ਇੰਚਾਰਜ ...

ਪੂਰੀ ਖ਼ਬਰ »

ਕਾਂਗਰਸ ਦੀ ਬੀਬੀ ਬਲਜੀਤ ਕੌਰ ਤੇ ਬੀਬੀ ਮਨਪ੍ਰੀਤ ਕੌਰ ਲਈ ਝੱਮਟ ਤੋਂ ਮੰਗੀਆਂ ਵੋਟਾਂ

ਇਯਾਲੀ/ਥਰੀਕੇ, 13 ਸਤੰਬਰ (ਰਾਜ ਜੋਸ਼ੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ 'ਚ ਕੈਪਟਨ ਸਾਹਿਬ ਮੁੱਖ ਮੰਤਰੀ ਪੰਜਾਬ ਦੇ ਹੱਥ ਹੋਰ ਮਜ਼ਬੂਤ ਕਰਨ ਲਈ ਪੰਜੇ 'ਤੇ ਮੋਹਰਾ ਲਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਅੱਗੇ ਲੈ ਕੇ ਆਓ ਤਾਂ ਜੋ ...

ਪੂਰੀ ਖ਼ਬਰ »

ਕੇਂਦਰੀ ਸੁਰੱਖਿਆ ਬਲਾਂ ਦੀਆਂ ਅਸਾਮੀਆਂ 'ਚ ਭਰਤੀ ਹੋਣ ਨਈ ਨੌਜਵਾਨ 17 ਤੱਕ ਸੰਪਰਕ ਕਰਨ-ਡੀ. ਸੀ.

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ 'ਚ 55 ਹਜ਼ਾਰ ਕਾਂਸਟੇਬਲਾਂ ਦੀ ਹੋਣ ਵਾਲੀ ਭਰਤੀ ਲਈ ਮੁਫ਼ਤ ਸਿਖ਼ਲਾਈ ਦੇਣ ਦਾ ਫ਼ੈਸਲਾ ਕੀਤਾ ਹੈ | ਸ੍ਰੀ ਅਗਰਵਾਲ ਨੇ ...

ਪੂਰੀ ਖ਼ਬਰ »

ਮਾਸੂਮ ਬਾਲੜੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੁਕਾਨਦਾਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਜਸਵੰਤ ਨਗਰ 'ਚ ਮਾਸੂਮ ਬਾਲੜੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੁਕਾਨਦਾਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁਢਲੀ ਰਿਪੋਰਟ 'ਚ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਸਨਅਤਕਾਰਾਂ ਦਾ 23 ਮੈਂਬਰੀ ਵਫ਼ਦ ਮੈਕਸੀਕੋ ਰਵਾਨਾ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਨਵੀਨ ਤਕਨਾਲੌਜੀ ਦੀ ਜਾਣਕਾਰੀ ਲੈਣ ਲਈ ਐਮ. ਐਸ. ਐਮ. ਈ. ਵਿਕਾਸ ਕੇਂਦਰ ਲੁਧਿਆਣਾ ਤੋਂ ਸਿਲਾਈ ਮਸ਼ੀਨ ਸਨਅਤਕਾਰਾਂ ਦਾ ਇਕ 23 ਮੈਂਬਰੀ ਵਫ਼ਦ ਜਗਬੀਰ ਸਿੰਘ ਸੋਖੀ ਦੀ ਅਗਵਾਈ ਵਿਚ ਮੈਕਸੀਕੋ ਵਿਖੇ ਰਵਾਨਾ ਹੋਇਆ | ਜਿਸ ਨੂੰ ਰਵਾਨਾ ਕਰਨ ...

ਪੂਰੀ ਖ਼ਬਰ »

ਬਾਦਲਾਂ ਦੀ ਸੁਰੱਖਿਆਂ ਬਾਰੇ ਮਨਪ੍ਰੀਤ ਸਿਆਸਤ ਕਰਨੀ ਬੰਦ ਕਰਨ-ਗਰੇਵਾਲ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਦੁੱਧ 'ਚ ਵਿਸਰਜਨ ਕਰ ਕੇ ਲੋੜਮੰਦ ਬੱਚਿਆਂ 'ਚ ਵੰਡੀ ਜਾਵੇਗੀ ਚਾਕਲੇਟ ਦੀ ਬਣੀ ਗਣੇਸ਼ ਮੂਰਤ

ਲੁਧਿਆਣਾ ਵਿਖੇ ਚਾਕਲੇਟ ਨਾਲ ਤਿਆਰ ਕੀਤੀ ਗਣੇਸ਼ ਮੂਰਤੀ ਨਾਲ ਬੈਲਫਰਾਂਸ ਬੇਕਰੀ ਦੇ ਪ੍ਰਮੁੱਖ ਹਰਜਿੰਦਰ ਸਿੰਘ ਕੁਕਰੇਜਾ ਤੇ ਹੋਰ | ਤਸਵੀਰ : ਨੀਲ ਕਮਲ ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਆਮ ਤੌਰ 'ਤੇ ਗਣੇਸ਼ ਉਤਸਵ ਮਨਾਉਣ ਤੋਂ ਬਾਅਦ ਗਣੇਸ਼ ਮੂਰਤੀ ...

ਪੂਰੀ ਖ਼ਬਰ »

ਕੋਤਾਹੀ ਵਰਤਣ 'ਤੇ ਕਮਿਸ਼ਨਰ ਵਲੋਂ ਦੋ ਅਧਿਕਾਰੀਆਂ ਦੀ ਡਿਊਟੀ ਪੁੱਛਗਿੱਛ ਕੇਂਦਰ 'ਚ ਲਗਾਉਣ ਕਾਰਨ ਸਟਾਫ਼ 'ਚ ਮਚੀ ਖਲਬਲੀ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਸਹਾਇਕ ਨਿਗਮ ਯੋਜਨਾਕਾਰ ਜ਼ੋਨ ਬੀ ਕੁਲਜੀਤ ਸਿੰਘ ਮਾਂਗਟ ਤੇ ਅਕਾਊਟੈਂਟ ਪੰਕਜ ਗਰਗ ਵਲੋਂ ਡਿਊਟੀ 'ਚ ਕਥਿਤ ਕੋਤਾਹੀ ਵਰਤਣ ਦੇ ਦੋਸ਼ ਤਹਿਤ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਦੋਵਾਂ ਦੀ ਡਿਊਟੀ ਨਗਰ ਨਿਗਮ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਬੀਬੀ ਹਰਦੀਪ ਕੌਰ, ਬੀਬੀ ਗਗਨਦੀਪ ਕੌਰ ਤੇ ਭਾਈ ਰਣਜੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਗੁਰਬਾਣੀ ...

ਪੂਰੀ ਖ਼ਬਰ »

ਵਿਰਦੀ ਦੀ ਕਿਤਾਬ 'ਨਾ ਮਾਰੋ ਅਣਜੰਮੀਆਂ' ਦੀ ਘੁੰਢ ਚੁਕਾਈ 23 ਨੂੰ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਪੰਜਾਬੀ ਗੀਤਕਾਰ, ਲੇਖਕ ਤੇ ਸਾਹਿਤਕਾਰ ਸਰਬਜੀਤ ਸਿੰਘ ਵਿਰਦੀ ਵਲੋਂ ਸੰਪਾਦਿਤ ਕੀਤੀ ਕਿਤਾਬ 'ਨਾ ਮਾਰੋ ਅਣਜੰਮੀਆਂ' ਦੀ ਘੁੰਢ ਚੁਕਾਈ ਲਈ ਇਕ ਸਮਾਗਮ 23 ਸਤੰਬਰ ਨੂੰ ਸਵੇਰੇ 12 ਵਜੇ ਪੰਜਾਬੀ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ | ਸ. ...

ਪੂਰੀ ਖ਼ਬਰ »

ਹਾਈਬਿ੍ਡ ਲੈਪਰੋ ਇੰਡੋਸਕੋਪਿਕ ਪ੍ਰੋਸੀਜ਼ਰ ਨਾਲ ਕੱਢੇ ਪਿੱਤ ਦੀ ਨਾਲੀ ਦੇ ਪੱਥਰ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਪੇਟ 'ਚ ਤੇਜ਼ ਦਰਦ ਦੀ ਸ਼ਿਕਾਇਤ ਲੈ ਕੇ ਪਹੁੰਚੀ ਔਰਤ ਮਰੀਜ਼ ਦੀ ਪਿੱਤ ਦੀ ਨਾਲੀ 'ਚ ਫਸੇ ਪੱਥਰ ਕੱਢਣ ਲਈ ਐਸ. ਪੀ. ਐਸ. ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਹਾਈਬਿ੍ਡ ਲੈਪਰੋ ਇੰਡੋਸਕੋਪਿਕ ਪ੍ਰੋਸੀਜਰ ਤਕਨੀਕ ਦਾ ਸਹਾਰਾ ਲਿਆ | 50 ਸਾਲਾ ...

ਪੂਰੀ ਖ਼ਬਰ »

ਲੋਕ ਵੋਟਾਂ 'ਚ ਰੁੱਝੇ, ਚੋਰ ਚੋਰੀਆਂ ਕਰਨ ਵਿਚ

ਫੁੱਲਾਂਵਾਲ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਅੱਜ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆ ਚੋਣਾਂ ਕਾਰਨ ਰਾਜਸੀ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ | ਉਮੀਦਵਾਰਾਂ ਦੇ ਚਹੇਤੇ ਆਪੋ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਤਰ੍ਹਾਂ ਵੋਟਾਂ 'ਚ ...

ਪੂਰੀ ਖ਼ਬਰ »

ਡੁੱਬੇ ਹੋਏ ਬੈਂਕ ਕਰਜ਼ਿਆਂ ਦੀ ਵਸੂਲੀ ਲਈ ਬੈਂਕ ਦੀ ਮਹਿਲਾ ਬਿ੍ਗੇਡ ਨੇ ਸੰਭਾਲੀ ਕਮਾਨ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੇਸ਼ ਦੇ ਜ਼ਿਆਦਾਤਰ ਬੈਂਕ ਡਿਫਾਲਟਰਾਂ ਭਾਵ ਕਰਜ਼ਾ ਲੈ ਕੇ ਨਾ ਮੋੜਨ ਵਾਲਿਆਂ ਦੇ ਸਤਾਏ ਹੋਏ ਹਨ, ਅਜਿਹੇ 'ਚ ਓਰੀਐਾਟਲ ਬੈਂਕ ਆਫ ਕਾਮਰਸ ਦੇ ਸਰਕਲ ਲੁਧਿਆਣਾ ਦੇ ਪ੍ਰਮੁੱਖ ਸੁਰਿੰਦਰ ਕੁਮਾਰ ਵਰਮਾ ਤੇ ਰਿਕਵਰੀ ਇੰਚਾਰਜ ...

ਪੂਰੀ ਖ਼ਬਰ »

ਦੁੱਧ 'ਚ ਵਿਸਰਜਨ ਕਰ ਕੇ ਲੋੜਮੰਦ ਬੱਚਿਆਂ 'ਚ ਵੰਡੀ ਜਾਵੇਗੀ ਚਾਕਲੇਟ ਦੀ ਬਣੀ ਗਣੇਸ਼ ਮੂਰਤ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਆਮ ਤੌਰ 'ਤੇ ਗਣੇਸ਼ ਉਤਸਵ ਮਨਾਉਣ ਤੋਂ ਬਾਅਦ ਗਣੇਸ਼ ਮੂਰਤੀ ਨੂੰ ਜਲ ਪ੍ਰਵਾਹ ਕਰਕੇ ਵਿਦਾਈ ਦਿੱਤੀ ਜਾਂਦੀ ਹੈ, ਪਰ ਇਸ ਤਿਉਹਾਰ ਨੂੰ ਵਾਤਾਵਰਨ ਮੁਖੀ ਬਣਾਉਣ ਲਈ ਲੁਧਿਆਣਾ ਦੀ ਬੈਲਫਰਾਂਸ ਬੈਕਰੀ ਵਲੋਂ ਵਿਲੱਖਣ ਪਹਿਲ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਕੱਲ੍ਹ ਤੋਂ ਬਾਅਦ ਸ਼ੁਰੂ ਹੋਵੇਗਾ-ਮੇਅਰ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਮੇਅਰ ਸ. ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਲਈ ਲੋੜੀਂਦਾ ਸਾਮਾਨ ਲੁੱਕ, ਬੱਜਰੀ ਤੇ ਰੋਡ ਰੋਲਰ ...

ਪੂਰੀ ਖ਼ਬਰ »

ਪੁੁੁੁੁਲਿਸ ਦੇ ਤਾਲਮੇਲ ਦੀ ਕਮੀ ਕਾਰਨ ਮਿ੍ਤਕ ਨੌਜਵਾਨ ਦੀਆਂ ਅੰਤਿਮ ਰਸਮਾਂ ਪੂਰੀਆਂ ਨਹੀਂ ਕਰ ਸਕਿਆ ਪਰਿਵਾਰ

ਲੁਧਿਆਣਾ, 13 ਸਤੰਬਰ (ਆਹੂਜਾ)-ਪੁਲਿਸ ਦੇ ਤਾਲਮੇਲ ਦੀ ਕਮੀ ਕਾਰਨ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਨਹੀਂ ਕਰ ਸਕੇ ਤੇ ਪੁਲਿਸ ਨੇ ਨੌਜਵਾਨ ਨੂੰ ਅਣਪਛਾਤਾ ਦੱਸ ਕੇ ਅੰਤਿਮ ਸੰਸਕਾਰ ਵੀ ਕਰ ਦਿੱਤਾ | ਪੁਲਿਸ ਅਨੁਸਾਰ ਮੁਹੱਲਾ ...

ਪੂਰੀ ਖ਼ਬਰ »

-ਮਾਮਲਾ ਅਦਾਇਗੀ ਨਾ ਹੋਣ ਦਾ- ਨਿੱਜੀ ਕੰਪਨੀ ਵਲੋਂ ਲਿਫਟਿੰਗ ਘੱਟ ਕੀਤੇ ਜਾਣ ਕਾਰਨ ਸ਼ਹਿਰ 'ਚ ਲੱਗੇ ਕੂੜੇ ਦੇ ਢੇਰ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਰੋਜ਼ਾਨਾ ਨਿਕਲਦੇ ਕਰੀਬ 1100 ਮੀਟਰਿਕ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਏ ਟੂ ਜੈਡ ਦੀ ਕਰੋੜਾਂ ਰੁਪਏ ਦੀ ਅਦਾਇਗੀ ਨਾ ਹੋਣ 'ਤੇ ਵੀਰਵਾਰ ਨੂੰ ਕੰਪਨੀ ਵਲੋਂ ਕੂੜੇ ਦੀ ਲਿਫਟਿੰਗ ਘੱਟ ਕਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਚਿਤਾਵਨੀ ਤੇ ਸਨਅਤਕਾਰਾਂ ਦੀ ਮਿਹਨਤ ਸਦਕਾ ਈ. ਵੇਅ ਬਿੱਲ 'ਚ ਸੋਧ ਦਾ ਨੋਟੀਫਿਕੇਸ਼ਨ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-8 ਸਤੰਬਰ ਨੂੰ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵਲੋਂ ਇਕ ਹਫ਼ਤੇ 'ਚ ਈ. ਵੇਅ ਬਿੱਲ 'ਚ ਸਨਅਤਕਾਰਾਂ ਦੀ ਮੰਗ ਅਨੁਸਾਰ ਸੋਧ ਨਾ ਕਰਨ 'ਤੇ ਸੰਘਰਸ਼ ਕਰਨ ਦੀ ਚਿਤਵਾਨੀ ਦੇਣ ਤੇ ਚੈਂਬਰ ਆਫ਼ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਿੱਕੀ ਚੌਹਾਨ ਵੱਡੀ ਲੀਡ ਨਾਲ ਚੋਣ ਜਿੱਤਣਗੇ-ਮੋਹੀ/ਆਲੀਵਾਲ

ਹੰਬੜਾਂ 13 ਸਤੰਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਜ਼ਿਲ੍ਹਾ ਪ੍ਰ੍ਰ੍ਰੀਸ਼ਦ ਜ਼ੋਨ ਪੁੜੈਣ ਤੋਂਾ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਰਮਨਦੀਪ ਸਿੰਘ ਰਿੱਕੀ ਚੌਹਾਨ ਦੀ ਚੋਣ ਮੁਹਿੰਮ ਦੌਰਾਨ ਪਿੰੰਡ ਭੱਠਾਧੂਹਾ ਵਿਖੇ ਰੱਖੇ ਚੋਣ ਜਲਸੇ ...

ਪੂਰੀ ਖ਼ਬਰ »

ਸਰਜਰੀ ਵਿਧੀਆਂ ਦੀ ਸਿਖਲਾਈ ਲੈਣ ਲਈ 12 ਸੂਬਿਆਂ ਦੇ ਨੁਮਾਇੰਦੇ ਵੈਟਨਰੀ ਯੂਨੀਵਰਸਿਟੀ ਪਹੁੰਚੇ

ਲੁਧਿਆਣਾ, 13 ਸਤੰਬਰ (ਪਰਮੇਸ਼ਰ ਸਿੰਘ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵੈਟਨਰੀ ਸਰਜਰੀ ਵਿਭਾਗ 'ਚ 'ਪਸ਼ੂ ਸਰਜਰੀ, ਬਿਮਾਰੀਆਂ ਦੀ ਜਾਂਚ ਤੇ ਬੇਹੋਸ਼ ਕਰਨ ਸਬੰਧੀ ਆਧੁਨਿਕ ਮੁਹਾਰਤ' ਸਿਖਲਾਈ ਕੋਰਸ 'ਚ ਹਿੱਸਾ ਲੈਣ ਲਈ ਭਾਰਤ ਦੇ 12 ...

ਪੂਰੀ ਖ਼ਬਰ »

ਦਿਮਾਗੀ ਦੌਰੇ ਤੋਂ ਪੀੜਤ ਮਰੀਜ਼ ਨੂੰ ਨਵੀਂ ਇਲਾਜ ਤਕਨੀਕ ਨਾਲ ਦਿੱਤੀ ਨਵੀਂ ਜ਼ਿੰਦਗੀ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਫੋਰਟਿਸ ਮੋਹਾਲੀ ਹਸਪਤਾਲ ਦੇ ਨਿਊਰੋਇੰਟੇਰੇਸ਼ਨ ਰਿਡੋਓਲੌਜੀ ਦੇ ਸੀਨੀਅਰ ਕੰਸਲਟੰਟ ਡਾ: ਸੰਦੀਪ ਸ਼ਰਮਾ ਨੇ ਦੱਸਿਆ ਕਿ ਦਿਮਾਗੀ ਦੌਰਿਆਂ ਤੋਂ ਪੀੜਤ ਮਰੀਜ਼ਾਂ ਦਾ ਨਵੀਂ ਤਕਨੀਕ ਨਾਲ ਇਲਾਜ ਸ਼ੁਰੂ ਹੋ ਗਿਆ ਹੈ ਤੇ ਇਸ ਤਹਿਤ ...

ਪੂਰੀ ਖ਼ਬਰ »

ਅਸਲ ਹੈਾਡੀਕਰਾਫ਼ਟ ਐਨ. ਜੀ. ਓ. ਤੇ ਬੈਸਟਵੇਅ ਵੈੱਲਫੇਅਰ ਸੁਸਾਇਟੀ ਵਲੋਂ ਜਾਗਰੂਕਤਾ ਸਮਾਗਮ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਅਸਲ ਹੈਾਡੀਕਰਾਫ਼ਟ ਐਨ. ਜੀ. ਓ. ਤੇ ਬੈਸਟਵੇਅ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਰਾਸ਼ਟਰੀ ਐਸ. ਸੀ./ਐਸ. ਟੀ. ਕੇਂਦਰ, ਉਦਯੋਗ ਆਧਾਰ ਲਈ ਸੂਖਮ ਛੋਟੇ ਤੇ ਲਘੂ ਉਦਯੋਗ ਮੰਤਰਾਲਾ ਭਾਰਤ ਸਰਕਾਰ ਨੇ ਐਨ. ਐਸ. ਐਸ. ਐਚ. ਸਕੀਮ ਜਾਗਰੂਕਤਾ ...

ਪੂਰੀ ਖ਼ਬਰ »

ਰਿਸ਼ਵਤ ਦੇ ਮਾਮਲੇ 'ਚ ਗਿ੍ਫ਼ਤਾਰ ਸਰਕਾਰੀ ਵਕੀਲ ਦੀ ਜ਼ਮਾਨਤ ਮਨਜੂਰ

ਲੁਧਿਆਣਾ, 13 ਸਤੰਬਰ (ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈੈਂਦੇ ਗਿ੍ਫ਼ਤਾਰ ਕੀਤੇ ਸਰਕਾਰੀ ਵਕੀਲ ਦੀ ਜ਼ਮਾਨਤ ਦੀ ਅਰਜ਼ੀ ਮਨਜੂਰ ਕਰਦਿਆਂ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ 5 ਸਤੰਬਰ ਨੂੰ ਸਰਕਾਰੀ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼-2 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਸੀ. ਆਈ. ਏ. ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜੇ ਕਾਬੂ

ਲੁਧਿਆਣਾ, 13 ਸਤੰਬਰ (ਆਹੂਜਾ)-ਪੀ. ਓ. ਸਟਾਫ਼ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 13 ਸਤੰਬਰ (ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 528 ਬੋਤਲਾਂ ਨਾਜਾਇਜ਼ ਸ਼ਰਾਬ ਕੀਤੀ ਹੈ ਜਦ ਕਿ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ | ਇਸ ਸਬੰਧੀ ਥਾਣਾ ਡਵੀਜਨ ਨੰਬਰ 6 ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼-2 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਸੀ. ਆਈ. ਏ. ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜੁਗਿਆਣਾ 'ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਪ੍ਰਵਾਸੀ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਕੇਸ਼ ਕੁਮਾਰ (48) ਪੁੱਤਰ ...

ਪੂਰੀ ਖ਼ਬਰ »

ਕਾਲਾ ਬਾਜ਼ਾਰੀ ਕਰਨ ਵਾਸਤੇ ਕਿਥੋਂ ਆਉਂਦੇ ਹਨ ਰਸੋਈ ਗੈਸ ਸਿਲੰਡਰ?

ਲੁਧਿਆਣਾ, 13 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਦੀ ਸਪਲਾਈ ਦੇ ਮਾਮਲੇ 'ਚ ਕਥਿਤ ਤੌਰ 'ਤੇ ਅਨੇਕਾਂ ਹੀ ਖਪਤਕਾਰਾਂ ਨੂੰ ਅਕਸਰ ਹੀ ਦੇਰੀ ਹੋਣ ਦੀ ਸ਼ਿਕਾਇਤ ਰਹਿੰਦੀ ਹੈ ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘਰੇਲੂ ਰਸੋਈ ਗੈਸ ਦਾ ...

ਪੂਰੀ ਖ਼ਬਰ »

ਕਾਂਗਰਸ ਦੁਆਰਾ ਮਹਾਂਗਠਜੋੜ 2019 'ਚ ਯੂ. ਪੀ. ਏ. ਸਰਕਾਰ ਬਣਾਉਣ ਦੇ ਸਮਰਥ-ਸੰਸਦ ਮੈਂਬਰ ਬਿੱਟੂ

ਮੁੱਲਾਂਪੁਰ-ਦਾਖਾ, 13 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮਿਸ਼ਨ-2019 ਲੋਕ ਸਭਾ 'ਤੇ 4 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਸਮੇਂ ਭਾਜਪਾ ਦੇ ਟਾਕਰੇ ਲਈ ਕਾਂਗਰਸ ਦੁਆਰਾ ਮਹਾਂਗੱਠਜੋੜ ਕੇਂਦਰ ਵਿਚ ਯੂ. ਪੀ. ਏ. ਸਰਕਾਰ ਬਣਾਉਣ ਦੇ ਸਮਰਥ ਰਹੇਗਾ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਇਤਿਹਾਸਕ ਜਿੱਤ ਹੋਵੇਗੀ-ਸ਼ਿਵਾਲਿਕ, ਢਿੱਲੋਂ

ਲਾਡੋਵਾਲ, 13 ਸਤੰਬਰ (ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ 'ਚ ਡਾ: ਬੀ. ਆਰ. ਅੰਬੇਡਕਰ ਭਵਨ ਵਿਖੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ 'ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਤੇ ਬਲਾਕ ...

ਪੂਰੀ ਖ਼ਬਰ »

ਰੇਲਵੇ ਟਿਕਟਾਂ ਦੀ ਕਾਲਾਬਾਜ਼ਾਰੀ ਕਰਦਾ ਦੁਕਾਨਦਾਰ ਕਾਬੂ

ਲੁਧਿਆਣਾ, 13 ਸਤੰਬਰ (ਆਹੂਜਾ)-ਗਿਆਸਪੁਰਾ 'ਚ ਰੇਲਵੇ ਪੁਲਿਸ ਵਲੋਂ ਅੱਜ ਛਾਪਾਮਾਰੀ ਕਰਕੇ ਟਿਕਟਾਂ ਦੀ ਕਾਲਾਬਾਜ਼ਾਰੀ ਕਰ ਰਹੇ ਇਕ ਦੁਕਾਨਦਾਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਚਮਨ ਲਾਲ ਵਜੋਂ ਕੀਤੀ ਗਈ ਹੈ | ਉਹ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਜਥੇਬੰਦੀ ਵਲੋਂ ਤਿੰਨ ਪੜਾਵੀ ਸੰਘਰਸ਼ ਦਾ ਐਲਾਨ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਮੁਲਾਜ਼ਮ ਆਗੂ ਰਣਵੀਰ ਟੂਸੇ ਨੇ ਜਾਣਕਾਰੀ ਦਿੰਦਿਆਂ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਉਦਯੋਗਪਤੀ ਸੋਹਲ ਲੋਕ ਸਭਾ ਚੋਣਾਂ 'ਚ ਆਪਣੀ ਕਿਸਮਤ ਅਜ਼ਮਾਉਣਗੇ

ਢੰਡਾਰੀ ਕਲਾਂ, 13 ਸਤੰਬਰ (ਪਰਮਜੀਤ ਸਿੰਘ ਮਠਾੜੂ)-ਪੰਜਾਬ ਪਲਾਈਵੁਡ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ, ਰਾਮਗੜ੍ਹੀਆ ਬ੍ਰਦਰਹੁਡ ਮਹਾਂਸਭਾ ਦੇ ਪ੍ਰਧਾਨ, ਮਾਡਲ ਟਾਊਨ ਐਕਸਟੈਨਸ਼ਨ ਵੈਲਫੇਅਰ ਕੌਾਸਿਲ ਦੇ ਚੇਅਰਮੈਨ ਤੇ ਸੀਨੀਅਰ ਪਲਾਈਵੁਡ ਮੈਨੂਫੈਕਚਰਿੰਗ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਟਸ ਫ਼ੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਆਲ ਇੰਡੀਆ ਸਿੱਖ ਸਟੂਡੈਟਸ ਫ਼ੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਨੂੰ ਸਮਰਪਿਤ ਭਾਈ ਰਣਧੀਰ ਸਿੰਘ ਨਗਰ ਵਿਖੇ ਇਕ ਸਮਾਗਮ ਫ਼ੈਡਰੇਸ਼ਨ ਦੇ ਸਾਬਕਾ ਆਗੂ ਗੁਰਦੀਪ ਸਿੰਘ ਲੀਲ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ ਵਿਚ ਸਮਾਜ ਸੇਵੀ ਤੇ ਉੱਘੇ ...

ਪੂਰੀ ਖ਼ਬਰ »

ਸੰਧੂ ਪ੍ਰਧਾਨ ਤੇ ਕਾਦੀਆਂ ਸਰਬ ਸੰਮਤੀ ਨਾਲ ਮੀਤ ਪ੍ਰਧਾਨ ਚੁਣੇ

ਲਾਡੋਵਾਲ, 13 ਸਤੰਬਰ (ਬਲਬੀਰ ਸਿੰਘ ਰਾਣਾ)-ਦੀ ਭੱਟੀਆਂ ਜਦੀਦ ਮਲਟੀਪਰਪਜ਼ ਕੋਆਪ੍ਰੇਟਿਵ ਐਗਰੀਕਲਚਰਲ ਸਰਵਿਸ ਸੁਸਾਇਟੀ ਲਿਮਟਿਡ ਪਿੰਡ ਭੱਟੀਆਂ ਦੀ ਚੋਣ ਕੀਤੀ ਗਈ | ਜਿਸ 'ਚ ਸਰਬ ਸੰਮਤੀ ਨਾਲ ਗੁਰਮੀਤ ਸਿੰਘ ਸੰਧੂ ਬਹਾਦਰਕੇ ਪ੍ਰਧਾਨ ਚੁਣੇ ਗਏ ਜਦ ਕਿ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਬਿਜਲੀ ਨਾਲ ਸਬੰਧਿਤ ਦੁੱਖੜੇ ਸੁਣਾਏ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਲੁਧਿਆਣਾ ਦੇ ਇਕ ਹੋਟਲ ਵਿਖੇ ਢੰਡਾਰੀ ਇੰਡਸਟਰੀਅਲ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ 'ਚ ਬਿਜਲੀ ਨਿਗਮ ਲਿਮਟਡ ਦੇ ਅਡੀਸ਼ਨਲ ਐਸ. ਸੀ. ਦਲਜੀਤ ਸਿੰਘ, ਐਸ. ਡੀ. ਓ. ਅਮਿਤ ਯਾਦਵ, ਅਡੀਸ਼ਨਲ ਐਸ. ਡੀ. ਓ. ਇੰਦਰਪਾਲ ਸਿੰਘ ਤੇ ...

ਪੂਰੀ ਖ਼ਬਰ »

ਉਦਯੋਗਪਤੀ ਸੋਹਲ ਲੋਕ ਸਭਾ ਚੋਣਾਂ 'ਚ ਆਪਣੀ ਕਿਸਮਤ ਅਜ਼ਮਾਉਣਗੇ

ਢੰਡਾਰੀ ਕਲਾਂ, 13 ਸਤੰਬਰ (ਪਰਮਜੀਤ ਸਿੰਘ ਮਠਾੜੂ)-ਪੰਜਾਬ ਪਲਾਈਵੁਡ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ, ਰਾਮਗੜ੍ਹੀਆ ਬ੍ਰਦਰਹੁਡ ਮਹਾਂਸਭਾ ਦੇ ਪ੍ਰਧਾਨ, ਮਾਡਲ ਟਾਊਨ ਐਕਸਟੈਨਸ਼ਨ ਵੈਲਫੇਅਰ ਕੌਾਸਿਲ ਦੇ ਚੇਅਰਮੈਨ ਤੇ ਸੀਨੀਅਰ ਪਲਾਈਵੁਡ ਮੈਨੂਫੈਕਚਰਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX