ਤਾਜਾ ਖ਼ਬਰਾਂ


ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  10 minutes ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 1 hour ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 1 hour ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 1 hour ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੇਅਰ ਵਲੋਂ ਨਾਗਰਿਕਾਂ ਨੂੰ ਚੰਡੀਗੜ੍ਹ ਬਣੇਗਾ ਸਵੱਛਤਾ 'ਚ ਨੰਬਰ ਵੰਨ ਲਈ 'ਟੀਮ ਚੰਡੀਗੜ੍ਹ' ਬਣਨ ਦਾ ਸੱਦਾ

ਚੰਡੀਗੜ੍ਹ, 13 ਸਤੰਬਰ (ਆਰ. ਐਸ. ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਨਗਰ ਨਿਗਮ ਨੇ ਨਾਗਰਿਕਾਂ ਨੂੰ ਚੰਡੀਗੜ੍ਹ ਬਣੇਗਾ ਸਵੱਛਤਾ 'ਚ ਨੰਬਰ ਵਨ ਲਈ 'ਟੀਮ ਚੰਡੀਗੜ੍ਹ' ਬਣਨ ਦਾ ਸੱਦਾ ਦਿੱਤਾ ਹੈ | ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਮੇਅਰ ਦਵੇਸ ਮੌਦਗਿਲ ਅਤੇ ਸ੍ਰੀ ਕੇ. ਕੇ. ਯਾਦਵ ਆਈ. ਏ. ਐਸ. ਕਮਿਸ਼ਨਰ ਨਗਰ ਨਿਗਮ ਗੈੱਸਟ ਆਫ਼ ਆਨਰ ਸਨ | ਮੇਅਰ ਨੇ ਸ੍ਰੀਮਤੀ ਮਲਿਕ ਇਲਾਕਾ ਕੌਾਸਲਰ ਨੂੰ ਸਵੱਛਤਾ ਦੂਤ ਬਣ ਕੇ ਇਸ ਮੁਹਿੰਮ ਲਈ ਵਾਰਡ ਨੰਬਰ 2 ਦੀ ਜ਼ਿੰਮੇਵਾਰੀ ਸੌਾਪੀ | ਮੇਅਰ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ 'ਚ ਸਫ਼ਾਈ ਦੇ ਟੀਚੇ ਅਤੇ 100 ਫੀਸਦੀ ਠੋਸ ਰਹਿੰਦ-ਖੂੰਹਦ ਨੂੰ ਹਾਸਿਲ ਕਰਨਾ ਹੈ | ਮੇਅਰ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ 'ਚ ਸ਼ਾਮਿਲ ਹੋਣ ਅਤੇ ਸਵੱਛਤਾ ਸਬੰਧੀ ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਲਈ ਸਵੱਛਤਾ ਐਪ ਨੂੰ ਡਾਊਨਲੋਡ ਕਰਨ ਅਤੇ ਨਾਲ ਹੀ ਸਵੱਛ ਮੰਚ 'ਤੇ ਆਪਣੀ ਕੀਮਤੀ ਫੀਡਬੈਕ ਦੇਣ | ਨਿਗਮ ਨੇ ਸਵੇਰੇ 7 ਵਜੇ ਤੋਂ 9 ਵਜੇ ਤੱਕ ਸ਼ੋ੍ਰਮਣੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਭਾਤ ਫੇਰੀ ਦਾ ਪ੍ਰਬੰਧ ਕੀਤਾ ਹੈ | ਕਮਿਸ਼ਨਰ ਨਗਰ ਨਿਗਮ ਸ੍ਰੀ ਯਾਦਵ ਨੇ ਕਿਹਾ ਕਿ 'ਸਵੱਛਤਾ ਹੀ ਸੇਵਾ' ਦਾ ਪ੍ਰੋਗਰਾਮ 15 ਸਤੰਬਰ ਨੂੰ ਸੁਖਨਾ ਝੀਲ ਤੋਂ ਸ਼ੁਰੂ ਕੀਤਾ ਜਾਵੇਗਾ | ਇਸ ਵਾਰਡ ਪੱਧਰ ਦੀ ਬੈਠਕ 'ਚ ਸਾਬਕਾ ਮੇਅਰ ਤੇ ਇਲਾਕਾ ਕੌਾਸਲਰ ਸ੍ਰੀਮਤੀ ਰਾਜ ਬਾਲਾ ਮਲਿਕ, ਅਨਿਲ ਕੁਮਾਰ ਦੂਬੇ, ਦਲੀਪ ਸ਼ਰਮਾ ਤੇ ਸ੍ਰੀਮਤੀ ਫਰਮਿਲਾ ਸਹਿਤ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀਆਂ ਸਹਿਤ ਵਾਰਡ ਨੰਬਰ 2 ਦੇ ਪ੍ਰਮੁੱਖ ਧਾਰਮਿਕ ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੁਖੀ ਹਾਜ਼ਰ ਸਨ |

10ਵੇਂ ਚੰਡੀਗੜ੍ਹ 'ਆਰਟ ਐਾਡ ਹੈਰੀਟੇਜ਼ ਫੈਸਟੀਵਲ' ਦੇ ਪਹਿਲੇ ਦਿਨ ਗਾਇਕ ਜਸਵੀਰ ਜੱਸੀ ਨੇ ਕਰਵਾਈ ਬੱਲੇ ਬੱਲੇ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਤਿੰਨ ਰੋਜ਼ਾ 'ਆਰਟ ਐਾਡ ਹੈਰੀਟੇਜ ਫੈਸਟੀਵਲ' ਦੀ ਸ਼ੁਰੂਆਤ ਕੀਤੀ ਗਈ | ਇਹ 10ਵੇਂ ...

ਪੂਰੀ ਖ਼ਬਰ »

ਮਾਮੂਲੀ ਝਗੜੇ ਤੋਂ ਬਾਅਦ ਚਾਕੂ ਮਾਰ ਕੇ ਨੌਜਵਾਨ ਦੀ ਹੱਤਿਆ, ਇਕ ਜ਼ਖ਼ਮੀ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੱਧਵਾਰ ਦੇਰ ਰਾਤ ਧਨਾਸ 'ਚ ਖੁੱਲੇ 'ਚ ਪਿਸ਼ਾਬ ਕਰਨ ਤੋਂ ਰੋਕਣ 'ਤੇ ਹੋਏ ਝਗੜੇ ਦੌਰਾਨ ਇਕ 26 ਸਾਲਾ ਲੜਕੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਇਕ ਹੋਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਿ੍ਤਕ ਲੜਕੇ ...

ਪੂਰੀ ਖ਼ਬਰ »

ਪਿੰਡ ਮਲੋਆ 'ਚ ਸਫ਼ਾਈ ਜਾਗਰੂਕਤਾ ਸਬੰਧੀ ਵਿਸ਼ੇਸ਼ ਪ੍ਰੋਗਰਾਮ

ਚੰਡੀਗੜ੍ਹ, 13 ਸਤੰਬਰ (ਆਰ. ਐਸ. ਲਿਬਰੇਟ)-ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਖੇਤਰੀ ਆਉਟਰੀਚ ਬਿਊਰੋ ਦੁਆਰਾ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਜਾਗਰੂਕਤਾ ਲਈ ਪਿੰਡ ਮਲੋਆ 'ਚ ਨਗਰ ਨਿਗਮ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਮੇਅਰ ਸ੍ਰੀ ਮੋਦਗਿਲ ਨੇ ...

ਪੂਰੀ ਖ਼ਬਰ »

ਗਾਇਕ ਅਲੀ ਬ੍ਰਦਰਸਜ਼ ਨੇ ਆਪਣੀ ਗਾਇਕੀ ਨਾਲ ਬੰਨਿ੍ਹਆ ਰੰਗ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ 'ਚ ਆਪਣੀ ਸਾਲਾਨਾ ਟ੍ਰੇਡ ਮੀਟ ਦੇ ਪੋ੍ਰਗਰਾਮ ਤਹਿਤ ਐਫ. ਐਮ ਵਲੋਂ ਗਾਇਕ ਅਲੀ ਬ੍ਰਦਰਜ਼ ਨੂੰ ਲੈ ਕੇ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰੋਗਰਾਮ 'ਚ ਅਲੀ ਬ੍ਰਦਰਜ਼ ਨੇ ਆਪਣੀ ਗਾਇਕੀ ਨਾਲ ਚੰਗਾ ਰੰਗ ...

ਪੂਰੀ ਖ਼ਬਰ »

ਫ਼ਰੀਦਾਬਾਦ ਮੈਟ੍ਰੋਪੋਲਿਟਿਨ ਡਿਵੈੱਲਪਮੈਂਟ ਅਥਾਰਿਟੀ ਦੀ ਸਥਾਪਨਾ-ਖੱਟਰ

ਚੰਡੀਗੜ੍ਹ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਐਲਾਨ ਕੀਤਾ ਕਿ ਗੁਰੂਗ੍ਰਾਮ ਮੈਟ੍ਰੋਪੋਲਿਟਿਨ ਡਿਵੈਲਪਮੈਂਟ ਅਥਾਰਿਟੀ ਦੀ ਤਰ੍ਹਾਂ ਸੂਬਾ ਸਰਕਾਰ ਫ਼ਰੀਦਾਬਾਦ ਮੈਟ੍ਰੋਪੋਲਿਟਿਨ ਡਿਵੈਲਪਮੈਂਟ ਅਥਾਰਿਟੀ ਦੀ ਸਥਾਪਨਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਕੈਦ

ਚੰਡੀਗੜ੍ਹ, 13 ਸਤੰਬਰ (ਰਣਜੀਤ ਸਿੰਘ/ਜਾਗੋਵਾਲ)-ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਮਹਿੰਦਰ ਨਾਂਅ ਦੇ ਲੜਕੇ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ ਇਕ ਲੱਖ ਪੰਜ ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਹੈ | ਮਹਿੰਦਰ 'ਤੇ ...

ਪੂਰੀ ਖ਼ਬਰ »

ਬਾਦਲਾਂ ਦੀ ਸੁਰੱਖਿਆ ਨੂੰ ਲੈ ਕੇ ਸਿਆਸਤ ਕਰ ਰਿਹਾ ਹੈ ਮਨਪ੍ਰੀਤ-ਗਰੇਵਾਲ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਲਈ ਨਵੀਆਂ ਬਖ਼ਤਰਬੰਦ ਲਗਜ਼ਰੀ ਕਾਰਾਂ ਖਰੀਦਣ ਦੇ ਪੰਜਾਬ ਪੁਲਿਸ ਦੇ ਪ੍ਰਸਤਾਵ ਨੂੰ ਰੱਦ ਕਰਨ ਵਾਸਤੇ ਪੰਜਾਬ ਸਰਕਾਰ ਦੀ ਨਿਖੇਧੀ ...

ਪੂਰੀ ਖ਼ਬਰ »

ਘਰ ਤੋਂ ਸੈਰ ਲਈ ਨਿਕਲੇ ਸਾਈਕਲ ਸਵਾਰ ਬਜ਼ੁਰਗ ਦੀ ਸੜਕ ਹਾਦਸੇ 'ਚ ਮੌਤ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 49 'ਚ ਹੋਏ ਇਕ ਸੜਕ ਹਾਦਸੇ ਦੌਰਾਨ 94 ਸਾਲਾਂ ਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਪੰਜਾਬ ਵਿਧਾਨ ਸਭਾ ਸੋਸਾਇਟੀ ਸੈਕਟਰ 50 ਦੇ ਰਹਿਣ ਵਾਲੇ ਹੁਕਮ ਚੰਦ ਵਜੋਂ ਹੋਈ ਹੈ ਜੋ ਘਰ ਤੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸੋਲਰ ਪਲਾਟਾਂ ਸਬੰਧੀ ਮੁਸ਼ਕਿਲਾਂ ਦਾ ਮੌਕੇ 'ਤੇ ਜਾ ਕੇ ਹੱਲ ਕਰੇਗੀ ਸੋਲਰ ਵੈਨ

ਚੰਡੀਗੜ੍ਹ, 13 ਸਤੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ 'ਚ ਸੋਲਰ ਪਲਾਟਾਂ ਸਬੰਧੀ ਮੁਸ਼ਕਿਲਾਂ ਦਾ ਮੌਕੇ 'ਤੇ ਜਾ ਕੇ ਸੋਲਰ ਵੈਨ ਹੱਲ ਕਰੇਗੀ, ਇਹ ਦਾਅਵਾ ਸ਼ਹਿਰ 'ਚ ਪ੍ਰਸ਼ਾਸਨ ਦੀ ਨੀਤੀ ਅਨੁਸਾਰ ਰਿਹਾਇਸ਼ਾਂ 'ਤੇ ਲਗਾ ਰਹੀ ਸੋਲਰ ਪਲਾਂਟ ਨਿਰਮਾਤਾ ਹਰਟੇਕ ਕੰਪਨੀ ਦੇ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਆਪਣੇ ਖ਼ਰਚੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਮਾਰਗ ਬਣਾਉਣ ਲਈ ਤਿਆਰ-ਟਿੱਕਾ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)-ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਮਾਰਗ ਲਈ ਤਜਵੀਜ਼ਸ਼ੁਦਾ ਰਿਪੋਰਟ ਤਿਆਰ ਕਰ ਕੇ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਤਕ ਪੁੱਜਦਾ ਕੀਤੀ ਜਾ ਰਹੀ ਹੈ, ਜਿਸ 'ਚ ਲਾਂਘਾ ਬਣਾਉਣ ਦੀ ਮੁਕੰਮਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਤੇ ਸਾਬਕਾ ਮੰਤਰੀ ਕੰਗ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਵਿਧਾਨ ਸਭਾ ਹਲਕਾ ਖਰੜ ਅੰਦਰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਪਿੰਡ ਸਮਗੌਲੀ ਵਿਖੇ ਚੋਣ ਪ੍ਰਚਾਰ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਡਵਾਲਾ ਅਧੀਨ ਪੈਂਦੇ ਪਿੰਡ ਸਮਗੌਲੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਕੁਲਵੰਤ ਸਿੰਘ ਤੇ ਬਲਾਕ ਸਮਗੌਲੀ ਤੋਂ ਉਮੀਦਵਾਰ ਸੋਨੀਆ ਰਾਣੀ ਦੇ ਹੱਕ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਲੌਾਗੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਦੁਰਾਲੀ ਤੇ ਬਲਾਕ ਸੰਮਤੀ ਜ਼ੋਨ ਦਾਊਾ ਤੋਂ ਉਮੀਦਵਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਤੇ ਨਿਹੱਥਿਆਂ 'ਤੇ ਗੋਲੀ ਚਲਾਉਣ ਵਾਲਿਆਂ ਨੂੰ ਨਹੀਂ ਬਖ਼ਸ਼ੇਗੀ ਸਰਕਾਰ-ਪ੍ਰਨੀਤ ਕੌਰ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ, ਗੁਰਮੀਤ ਸਿੰਘ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਆਖਿਆ ਕਿ ਸੂਬੇ 'ਚ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਤੇ ਗੋਲੀ ਕਾਂਡ 'ਚ ਮਾਰੇ ਗਏ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਰਕਾਰ ਕਿਸੇ ਕੀਮਤ ...

ਪੂਰੀ ਖ਼ਬਰ »

ਕਾਂਗਰਸ ਕੋਲ ਅਕਾਲੀ-ਭਾਜਪਾ ਸਰਕਾਰ ਵਲੋਂ ਕਰਵਾਏ ਕੰਮਾਂ ਦਾ ਕੋਈ ਬਦਲ ਨਹੀਂ-ਐੱਨ. ਕੇ. ਸ਼ਰਮਾ

ਡੇਰਾਬੱਸੀ, 13 ਸਤੰਬਰ (ਗੁਰਮੀਤ ਸਿੰਘ)-ਕਾਂਗਰਸ ਪਾਰਟੀ ਕੋਲ ਅਕਾਲੀ-ਭਾਜਪਾ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਕੰਮਾਂ ਦਾ ਕੋਈ ਬਦਲ ਨਹੀਂ ਹੈ, ਜਿਸ ਕਾਰਨ ਕਾਂਗਰਸ ਪਾਰਟੀ ਪੰਚਾਇਤੀ ਚੋਣਾਂ 'ਚ ਮੁੱਦਾ ਵਿਹੂਣੀ ਪਾਰਟੀ ਬਣ ਕੇ ਰਹਿ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸ ਨੌਜਵਾਨਾਂ ਨੂੰ ਗੁਮਰਾਹ ਕਰਕੇ ਵੋਟਾਂ ਬਟੋਰਨ 'ਚ ਲੱਗੀ-ਬੀਬੀ ਪਰਮਜੀਤ ਕੌਰ ਬੜੀ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਬਲਾਕ ਸੰਮਤੀ ਜ਼ੋਨ ਪੱਤੋਂ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਬੜੀ ਨੇ ਪਿੰਡ ਪੱਤੋਂ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗਣ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਪਿੰਡ ਗੀਗੇਮਾਜਰਾ ਵਿਖੇ ਚੋਣ ਪ੍ਰਚਾਰ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪਿੰਡ ਗੀਗੇਮਾਜਰਾ ਵਿਖੇ ਗੁਰਚਰਨ ਸਿੰਘ ਗੀਗੇਮਾਜਰਾ ਤੇ ਮਿਲਕ ਪਲਾਂਟ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ ਦੀ ਅਗਵਾਈ ਹੇਠ ਇਕੱਠ ਕੀਤਾ ...

ਪੂਰੀ ਖ਼ਬਰ »

ਮਾਜਰੀ ਸਿਆਲਬਾ ਵਿਖੇ ਹਲਕਾ ਇੰਚਾਰਜ ਗਿੱਲ ਤੇ ਜਥੇ: ਖੇੜਾ ਵਲੋਂ ਚੋਣ ਮੀਟਿੰਗ

ਮੁੱਲਾਂਪੁਰ ਗਰੀਬਦਾਸ, 13 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰੀ ਸਿਆਲਬਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਦੀਪ ਸਿੰਘ ਖਿਜਰਾਬਾਦ ਤੇ ਬਲਾਕ ਸੰਮਤੀ ਦੇ ਉਮੀਦਵਾਰ ਕੁਲਦੀਪ ਸਿੰਘ ਦੇ ਹੱਕ 'ਚ ਇਕ ਚੋਣ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਅਕਾਲੀ ...

ਪੂਰੀ ਖ਼ਬਰ »

ਗਿੱਲ ਤੇ ਖੇੜਾ ਵਲੋਂ ਚੋਣ ਮੀਟਿੰਗਾਂ

ਕੁਰਾਲੀ, 13 ਸਤੰਬਰ (ਬਿੱਲਾ ਅਕਾਲਗੜ੍ਹੀਆ)-ਜ਼ਿਲ੍ਹਾ ਪ੍ਰੀਸ਼ਦ ਖਿਜਰਾਬਾਦ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸਰਪੰਚ ਖਿਜਰਾਬਾਦ ਤੇ ਥਾਣਾ ਗੋਬਿੰਦਗੜ੍ਹ ਜ਼ੋਨ ਤੋਂ ਉਮੀਦਵਾਰ ਬੀਬੀ ਅਮਰਜੀਤ ਕੌਰ ਅਕਾਲਗੜ੍ਹ ਦੇ ਹੱਕ 'ਚ ਹਲਕਾ ਇੰਚਾਰਜ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਬੰਨੀ ਕੰਗ ਤੇ ਨਰਿੰਦਰ ਸਿੰਘ ਢਕੌਰਾਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਮੁੱਲਾਂਪੁਰ ਗਰੀਬਦਾਸ, 13 ਸਤੰਬਰ (ਦਿਲਬਰ ਸਿੰਘ ਖੈਰਪੁਰ)-ਸਾਬਕਾ ਕੈਬਨਿਟ ਮੰਤਰੀ ਜਗਮੋਹਣ ਸਿੰਘ ਕੰਗ ਦੇ ਸਪੁੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਯਾਦਵਿੰਦਰ ਸਿੰਘ ਬੰਨੀ ਕੰਗ ਸਮੇਤ ਬਲਾਕ ਸੰਮਤੀ ਦੇ ਉਮੀਦਵਾਰ ਨਰਿੰਦਰ ਸਿੰਘ ਢਕੌਰਾਂ ਵਲੋਂ ਚੋਣ ਪ੍ਰਚਾਰ ...

ਪੂਰੀ ਖ਼ਬਰ »

ਚੋਣਾਂ 'ਚ ਆਪਣੀ ਹਾਰ ਨੂੰ ਵੇਖਦਿਆਂ ਕਾਂਗਰਸੀ ਬੁਖਲਾਹਟ 'ਚ ਆਏ-ਜਥੇ: ਖੇੜਾ

ਮੁੱਲਾਂਪੁਰ ਗਰੀਬਦਾਸ, 13 ਸਤੰਬਰ (ਦਿਲਬਰ ਸਿੰਘ ਖੈਰਪੁਰ)-ਜ਼ਿਲ੍ਹਾ ਪ੍ਰੀਸਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਪਣੀ ਹਾਰ ਨੂੰ ਵੇਖਦਿਆਂ ਕਾਂਗਰਸੀ ਆਗੂ ਬੁਖਲਾਹਟ 'ਚ ਆ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਡੇਅਰੀ ਵਿਭਾਗ ਦੀ ਸਾਂਝੀ ਟੀਮ ਨੇ ਲਏ ਸੈਂਪਲ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਫੂਡ ਕਮਿਸ਼ਨਰ ਕਾਹਨ ਸਿੰਘ ਪੰਨੂੰ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਇੰਦਰਜੀਤ ਸਿੰਘ ਸਰਾਂ ਵਲੋਂ ਜਾਰੀ ਹਦਾਇਤਾਂ ਤਹਿਤ ਸਿਹਤ ਵਿਭਾਗ ਮੁਹਾਲੀ ਤੇ ਡੇਅਰੀ ਵਿਕਾਸ ਵਿਭਾਗ ਦੀ ਸਾਂਝੀ ਟੀਮ ਵਲੋਂ ਅੱਜ ਬਨੂੜ ...

ਪੂਰੀ ਖ਼ਬਰ »

ਫੇਜ਼-1 ਵਿਚਲੀ ਗੌਰੀ-ਸ਼ੰਕਰ ਗਊਸ਼ਾਲਾ 'ਚ ਸਮੱਰਥਾ ਤੋਂ ਵੱਧ ਗਊਆਂ ਹੋਣ ਕਾਰਨ ਪ੍ਰਬੰਧਕ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਫੇਜ਼-1 ਵਿਖੇ ਬਣੀ ਗੌਰੀ-ਸ਼ੰਕਰ ਨਾਮਕ ਗਊਸ਼ਾਲਾ ਅੰਦਰ ਨਗਰ ਨਿਗਮ ਮੁਹਾਲੀ ਦੀ ਕੈਟਲ ਕੈਚਰ ਟੀਮ ਵਲੋਂ ਕੇਵਲ ਸਮਰਥਾ ਤੋਂ ਜ਼ਿਆਦਾ ਗਊਆਂ ਹੀ ਨਹੀਂ ਛੱਡੀਆਂ ਜਾਂਦੀਆਂ, ਬਲਕਿ ਉਨ੍ਹਾਂ ਦੀ ਸਾਂਭ-ਸੰਭਾਲ ...

ਪੂਰੀ ਖ਼ਬਰ »

ਜਾਅਲੀ ਪੱਤਰਕਾਰ ਬਣ ਕੇ ਤਹਿਸੀਲਦਾਰ ਤੋਂ ਪੈਸੇ ਮੰਗਣ ਵਾਲੇ ਸੁਨੀਲ ਕੁਮਾਰ ਨੂੰ 3 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਨੇ ਜਾਅਲੀ ਪੱਤਰਕਾਰ ਬਣ ਕੇ ਤਹਿਸੀਲਦਾਰ ਕੋਲੋਂ ਇਸ਼ਤਿਹਾਰ ਲਗਾਉਣ ਲਈ ਪੈਸੇ ਮੰਗਣ ਦੇ ਮਾਮਲੇ 'ਚ ਇਕ ਦੋਸ਼ੀ ਸੁਨੀਲ ਕੁਮਾਰ ਉਰਫ਼ ਸੋਨੂੰ ਉਰਫ਼ ਵਿਸ਼ਾਲ ਵਾਸੀ ਪਟਿਆਲਾ ਨੂੰ ਧਾਰਾ 420, 120 ਬੀ 'ਚ ...

ਪੂਰੀ ਖ਼ਬਰ »

ਫਿਲਿਪਸ ਕੰਪਨੀ ਦੇ ਸੈਂਕੜੇ ਵਰਕਰਾਂ ਵਲੋਂ ਕੰਪਨੀ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਫਿਲੀਪਸ ਲਾਈਟਿੰਗ ਇੰਡੀਆ ਲਿਮ: ਮੁਹਾਲੀ ਦੇ ਸੈਂਕੜੇ ਵਰਕਰਾਂ ਵਲੋਂ ਕੰਪਨੀ ਨੂੰ ਬੰਦ ਕੀਤੇ ਜਾਣ ਦੇ ਰੋਸ ਵਜੋਂ ਕੰਪਨੀ ਦੇ ਗੇਟ ਅੱਗੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੰਪਨੀ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲੋਕ ਅਕਾਲੀ ਦਲ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ-ਗਿੱਲ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਰਾਜ ਦੇ ਪਿੰਡਾਂ ਦੇ ਲੋਕ ਅਕਾਲੀ-ਭਾਜਪਾ ਸਰਕਾਰ ਵੇਲੇ ਹੋਏ ਵਿਕਾਸ ਕਾਰਜਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ ਕਿਉਂਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਬਰੇਕਾਂ ਲੱਗਣ ਕਾਰਨ ਸਮੁੱਚੇ ਵਿਕਾਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਆਰਟ ਐਾਡ ਕਰਾਫਟ ਅਧਿਆਪਕਾਂ ਦੀ ਵਰਕਸ਼ਾਪ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਆਰਟ ਐਾਡ ਕਰਾਫਟ ਦਾ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਵਰਕਸ਼ਾਪ ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਤੇ ਖੋਜ ਪ੍ਰੀਸ਼ਦ ਪੰਜਾਬ ਦੇ ਕਾਨਫਰੰਸ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਬੱਚਾ ਕੀਤਾ ਵਾਰਸਾਂ ਹਵਾਲੇ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੀ ਸੁਖਨਾ ਕਾਲੋਨੀ ਤੋਂ ਅੱਜ ਸਵੇਰੇ ਇਕ ਕਰੀਬ ਤਿੰਨ ਸਾਲਾਂ ਦਾ ਬੱਚਾ ਅਚਾਨਕ ਲਾਪਤਾ ਹੋ ਗਿਆ, ਜਿਸ ਨੂੰ ਪੁਲਿਸ ਨੇ ਕੁਝ ਸਮੇਂ ਅੰਦਰ ਹੀ ਲੱਭ ਕੇ ਉਸ ਦੇ ਵਾਰਸਾਂ ਹਵਾਲੇ ਕਰ ਦਿੱਤਾ | ਮਾਮਲੇ ਸਬੰਧੀ ਪੜਤਾਲੀਆ ਅਫ਼ਸਰ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਬੱਚਾ ਕੀਤਾ ਵਾਰਸਾਂ ਹਵਾਲੇ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੀ ਸੁਖਨਾ ਕਾਲੋਨੀ ਤੋਂ ਅੱਜ ਸਵੇਰੇ ਇਕ ਕਰੀਬ ਤਿੰਨ ਸਾਲਾਂ ਦਾ ਬੱਚਾ ਅਚਾਨਕ ਲਾਪਤਾ ਹੋ ਗਿਆ, ਜਿਸ ਨੂੰ ਪੁਲਿਸ ਨੇ ਕੁਝ ਸਮੇਂ ਅੰਦਰ ਹੀ ਲੱਭ ਕੇ ਉਸ ਦੇ ਵਾਰਸਾਂ ਹਵਾਲੇ ਕਰ ਦਿੱਤਾ | ਮਾਮਲੇ ਸਬੰਧੀ ਪੜਤਾਲੀਆ ਅਫ਼ਸਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਾਣਾ ਕੁਸ਼ਲਪਾਲ ਦੀ ਗੱਡੀ ਹਾਦਸਾਗ੍ਰਸਤ, ਵਾਲ-ਵਾਲ ਬਚੇ

ਖਿਜ਼ਰਾਬਾਦ, 13 ਸਤੰਬਰ (ਰੋਹਿਤ ਗੁਪਤਾ)-ਵਿਧਾਨ ਸਭਾ ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਦੀ ਇਨੋਵਾ ਕਾਰ ਪਿੰਡ ਰਾਣੀਮਾਜਰਾ ਨੇੜੇ ਇਕ ਆਰਟਿਕਾ ਨਾਲ ਟਕਰਾਉਣ ਕਾਰਨ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ | ਹਾਦਸੇ 'ਚ ਰਾਣਾ ਕੁਸ਼ਲਪਾਲ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੜ ਵਿਖੇ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਦੇ ਤਿੰਨ ਗਰੁੱਪ ਬਣਾ ਕੇ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ | ਪਹਿਲੇ ਗਰੁੱਪ 'ਚ ਪੰਜਵੀਂ ਤੋਂ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 2 ਵਿਅਕਤੀ ਜ਼ਖ਼ਮੀ

ਕੁਰਾਲੀ, 13 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ 'ਚ ਅਵਾਰਾ ਕੁੱਤਿਆਂ ਨੇ ਸਵੇਰ ਦੀ ਸੈਰ 'ਤੇ ਗਏ ਦੋ ਵਿਅਕਤੀਆਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ | ਇਨ੍ਹਾਂ 'ਚੋਂ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਵਿਅਕਤੀ ਨੂੰ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਲੋਂ ਆਈ. ਸੀ. ਐੱਚ. ਐੱਮ. ਆਸਟ੍ਰੇਲੀਆ ਨਾਲ ਸਮਝੌਤਾ ਸਹੀਬੱਧ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ਇੰਟਰਨੈਸ਼ਨਲ ਕਾਲਜ ਆਫ਼ ਹੋਟਲ ਮੈਨੇਜਮੈਂਟ (ਆਈ. ਸੀ. ਐੱਚ. ਐੱਮ.) ਐਡੀਲੇਡ ਆਸਟ੍ਰੇਲੀਆ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ | ਸਮਝੌਤੇ ਤਹਿਤ ਸੀ. ਜੀ. ਸੀ. ...

ਪੂਰੀ ਖ਼ਬਰ »

ਦੁੱਧ ਦੇ 42 ਨਮੂਨਿਆਂ 'ਚੋਂ 10 'ਚ ਪਾਈ ਗਈ ਪਾਣੀ ਦੀ ਮਿਲਾਵਟ

ਖਰੜ, 13 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਖਰੜ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ | ਇਸ ਸਬੰਧੀ ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਆਗੂ ਪਵਨ ਸ਼ਰਮਾ ...

ਪੂਰੀ ਖ਼ਬਰ »

ਜੀਤੀ ਪਡਿਆਲਾ ਵਲੋਂ ਦਵਿੰਦਰ ਕੌਰ ਦੇ ਹੱਕ 'ਚ ਚੋਣ ਮੀਟਿੰਗਾਂ

ਕੁਰਾਲੀ, 13 ਸਤੰਬਰ (ਬਿੱਲਾ ਅਕਾਲਗੜ੍ਹੀਆ)-ਅੱਲਾਪੁਰ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਬੀਬੀ ਦਵਿੰਦਰ ਕੌਰ ਦੇ ਹੱਕ 'ਚ ਸਹੌੜਾਂ ਵਿਖੇ ਰੱਖੀ ਇਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਕੱਤਰ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਵਿਧਾਇਕ ਕੰਵਰ ਸੰਧੂ ਵਲੋਂ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਖਿਜ਼ਰਾਬਾਦ, 13 ਸਤੰਬਰ (ਰੋਹਿਤ ਗੁਪਤਾ)-ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਖਾਮੋਸ਼ ਬੈਠੇ ਵਿਧਾਇਕ ਕੰਵਰ ਸੰਧੂ ਨੇ ਆਪਣੀ ਚੁੱਪੀ ਤੋੜਦਿਆਂ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਦੇ ਹੱਕ 'ਚ ਕਈ ...

ਪੂਰੀ ਖ਼ਬਰ »

ਬਲੌਗੀ 'ਚ ਕਾਂਗਰਸੀ ਉਮੀਦਵਾਰ ਡਾ: ਗਰੇਵਾਲ ਵਲੋਂ ਚੋਣ ਪ੍ਰਚਾਰ ਤੇਜ਼

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਭੱਖ ਗਿਆ ਹੈ ਤੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਮਿਲਣ ਤੋਂ ਬਾਅਦ ਉਨ੍ਹਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਤੇਜ਼ ਕਰ ਦਿੱਤਾ ਗਿਆ ਹੈ | ਖਰੜ ਬਲਾਕ ...

ਪੂਰੀ ਖ਼ਬਰ »

ਕਾਂਗਰਸ ਨੇ ਕਦੇ ਵੀ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕੀਤਾ-ਸ਼ਰਮਾ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਅਕਾਲੀ ਦਲ ਦੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰਦਿਆ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ | ਵਿਧਾਇਕ ਸ਼ਰਮਾ ਨੇ ਪਿੰਡ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮੀਟਿੰਗ ਕੱਲ੍ਹ

ਐੱਸ. ਏ. ਐੱਸ. ਨਗਰ, 13 ਸਤੰਬਰ (ਝਾਂਮਪੁਰ)-ਪੰਜਾਬੀ ਸਾਹਿਤ ਸਭਾ (ਰਜਿ:) ਮੁਹਾਲੀ ਦੀ ਮਾਸਿਕ ਇਕੱਤਰਤਾ 15 ਸਤੰਬਰ ਨੂੰ ਸ਼ਾਮ 4 ਵਜੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਮੁਹਾਲੀ ਵਿਖੇ ਹੋਵੇਗੀ | ਇਸ ਸਬੰਧੀ ਸਭਾ ਦੀ ਪ੍ਰੈੱਸ ਸਕੱਤਰ ਨਰਿੰਦਰ ਕੌਰ ਨਸਰੀਨ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਨਾਲ ਭਰੀ ਸਫਾਰੀ ਗੱਡੀ ਸਮੇਤ ਚਾਲਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਕੋਲੋਂ ਨਾਕਾਬੰਦੀ ਦੌਰਾਨ ਪੁਲਿਸ ਵਲੋਂ ਨਾਜਾਇਜ਼ ਢੰਗ ਨਾਲ ਸ਼ਰਾਬ ਨਾਲ ਭਰੀ 1 ਸਫਾਰੀ ਗੱਡੀ ਸਮੇਤ ਗੱਡੀ ਚਾਲਕ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕਾਂਗਰਸ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ-ਲੱਕੀ ਨਾਭਾ

ਜ਼ੀਰਕਪੁਰ, 13 ਸਤੰਬਰ (ਅਵਤਾਰ ਸਿੰਘ)-ਅਕਾਲੀ ਦਲ ਦੀ ਬੀਤੇ 10 ਸਾਲਾਂ ਦੌਰਾਨ ਰਹੀ ਸਰਕਾਰ ਨੇ ਹਲਕੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਸੀ, ਜਿਸ ਕਾਰਨ ਹਲਕੇ ਦੇ ਲੋਕ ਅੱਜ ਵੀ ਬੁਨਿਆਂਦੀ ਸਹੂਲਤਾਂ ਲਈ ਤਰਸ ਰਹੇ ਹਨ | ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

ਰਵਿੰਦਰ ਕੌਰ ਕੰਗ ਵੀ ਆਪਣੇ ਪੁੱਤਰ ਬੰਨੀ ਕੰਗ ਦੀ ਚੋਣ ਮੁਹਿੰਮ 'ਚ ਕੁੱਦੀ

ਖਿਜ਼ਰਾਬਾਦ, 13 ਸਤੰਬਰ (ਰੋਹਿਤ ਗੁਪਤਾ)-ਜਿਉਂ-ਜਿਉਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਤਿਉਂ-ਤਿਉਂ ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਵੀ ਆਪਣੇ ਘਰ ਦੇ ਜੀਆਂ ਦੀਆਂ ਕਾਮਯਾਬੀ ਲਈ ਚੋਣ ਮੁਹਿੰਮ 'ਚ ਕੁੱਦ ਰਹੇ ਹਨ | ਅੱਜ ਜ਼ੋਨ ਖਿਜਰਾਬਾਦ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ...

ਪੂਰੀ ਖ਼ਬਰ »

ਯੂ. ਟੀ. ਮੁਲਾਜ਼ਮਾਂ ਦੇ ਮਕਾਨਾਂ ਨੂੰ ਜ਼ਮੀਨ ਬਾਰੇ ਤਿੰਨ ਹਫ਼ਤੇ ਦਾ ਸਮਾਂ ਮੰਗਿਆ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਯੂ. ਟੀ. ਇੰਪਲਾਈਜ਼ ਸੈੱਲਫ਼ ਫਾਈਨਾਂਸ ਹਾਊਸਿੰਗ ਸਕੀਮ ਲਈ ਜ਼ਮੀਨ ਕਿਸ ਕੀਮਤ 'ਤੇ ਦਿੱਤੀ ਜਾਣੀ ਹੈ, ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਤਿੰਨ ਹਫ਼ਤੇ ਦਾ ਸਮਾਂ ਮੰਗਿਆ ਹੈ | ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਸਹਾਇਕ ...

ਪੂਰੀ ਖ਼ਬਰ »

ਕਾਂਗਰਸ ਨੇ ਕਦੇ ਵੀ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕੀਤਾ-ਸ਼ਰਮਾ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਅਕਾਲੀ ਦਲ ਦੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰਦਿਆ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ | ਵਿਧਾਇਕ ਸ਼ਰਮਾ ਨੇ ਪਿੰਡ ...

ਪੂਰੀ ਖ਼ਬਰ »

ਪੰਜਾਬ ਦੀ ਮਾੜੀ ਆਰਥਿਕ ਦਸ਼ਾ ਲਈ ਅਕਾਲੀ-ਭਾਜਪਾ ਗਠਜੋੜ ਜ਼ਿੰਮੇਵਾਰ-ਪ੍ਰਨੀਤ ਕੌਰ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਹਲਕਾ ਡੇਰਾਬੱਸੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਿੰਡ ਸਰਸੀਣੀ ਤੇ ਹਮਾਂਯੂਪੁਰ-ਤਸਿੰਬਲੀ ਵਿਖੇ ...

ਪੂਰੀ ਖ਼ਬਰ »

ਵਾਰਡ ਨੰ: 15 ਦੀਆਂ ਖਸਤਾ ਹਾਲਤ ਗਲੀਆਂ ਤੋਂ ਲੋਕ ਪ੍ਰੇਸ਼ਾਨ

ਕੁਰਾਲੀ, 13 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰ: 15 ਵਿਚਲੇ ਮੁਹੱਲੇ ਬਾਬਾ ਸੋਢੀ ਮੰਦਰ ਨੇੜਲੀਆਂ ਗਲੀਆਂ ਦੀ ਹੋਈ ਖਸਤਾ ਹਾਲਤ ਜਿਥੇ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ, ਉਥੇ ਇਹ ਖਸਤਾ ਹਾਲਤ ਗਲੀਆਂ 'ਚ ਪਏ ਵੱਡੇ ਟੋਏ ਹਾਦਸਿਆਂ ਨੂੰ ...

ਪੂਰੀ ਖ਼ਬਰ »

ਕੁਸ਼ਤੀ ਦੰਗਲ ਕਰਵਾਇਆ

ਕੁਰਾਲੀ, 13 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਜੈ ਬਾਬਾ ਗੋਸਾਈਾਆਣਾ ਛਿੰਝ ਕਮੇਟੀ ਵਲੋਂ ਮਰਹੂਮ ਸੱਤਪਾਲ ਸੂਦ ਦੀ ਯਾਦ 'ਚ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ | ਸਥਾਨਕ ਪ੍ਰਾਚੀਨ ਡੇਰਾ ਗੁਸਾਈਾਆਣਾ ਦੇ ਮੁਖੀ ਬਾਬਾ ਧਨਰਾਜ ਗਿਰ ਦੀ ਸਰਪ੍ਰਸਤੀ ਅਤੇ ਨੌਜਵਾਨ ਆਗੂ ...

ਪੂਰੀ ਖ਼ਬਰ »

ਅਸਟੇਟ ਅਫ਼ਸਰ ਦੇ ਘਰੋਂ ਡਬਲ ਬੈਰਲ ਗੰਨ, ਕਾਰਤੂਸ ਚੋਰੀ ਕਰਨ ਵਾਲੇ 2 ਮੁਲਜ਼ਮ 5 ਦਿਨਾਂ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਸੈਕਟਰ-66 ਵਿਚਲੀ ਇਕ ਕੋਠੀ ਜਿਸ 'ਚ ਪੁੱਡਾ ਦੇ ਰਿਟਾਇਰ ਸਟੇਟ ਅਫ਼ਸਰ ਧਿਆਨ ਸਿੰਘ ਰਹਿ ਰਹੇ ਹਨ ਦੇ ਘਰੋਂ ਚੋਰਾਂ ਵਲੋਂ ਲਾਇਸੰਸੀ ਡਬਲ ਬੈਰਲ ਗੰਨ, ਕਾਰਤੂਸ, ਸੋਨੇ ਦਾ ਸਿੱਕਾ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦਾ ...

ਪੂਰੀ ਖ਼ਬਰ »

ਹਰਿਕਿ੍ਸ਼ਨ ਮੁਹਾਲੀ ਨੂੰ ਮਾਨਵ ਅਧਿਕਾਰ ਜਨ-ਸ਼ਕਤੀ ਪਾਰਟੀ ਪੰਜਾਬ ਦਾ ਸੂਬਾ ਪ੍ਰਧਾਨ ਚੁਣਿਆ

ਐੱਸ. ਏ. ਐੱਸ. ਨਗਰ, 13 ਸਤੰਬਰ (ਕੇ. ਐੱਸ. ਰਾਣਾ)-ਮਾਨਵ ਅਧਿਕਾਰ ਜਨ-ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਦਵਿੰਦਰ ਕੁਮਾਰ ਪਾਠਕ ਦੀ ਅਗਵਾਈ 'ਚ ਪਾਰਟੀ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਦੌਰਾਨ ਹਰਿਕਿ੍ਸ਼ਨ ਮੁਹਾਲੀ ਨੂੰ ਮਾਨਵ ਅਧਿਕਾਰ ਜਨ-ਸ਼ਕਤੀ ਪਾਰਟੀ ਦਾ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਘੜੂੰਆਂ 'ਚ ਅੰਤਰਰਾਸ਼ਟਰੀ ਫੈਕਲਟੀ ਐਕਸਚੇਂਜ ਪ੍ਰੋਗਰਾਮ ਤਹਿਤ 19 ਦੇਸ਼ਾਂ ਦੇ 33 ਮਾਹਰਾਂ ਨੇ ਕੀਤੀ ਸ਼ਿਰਕਤ

ਐੱਸ.ਏ.ਐੱਸ. ਨਗਰ, 13 ਸਤੰਬਰ (ਕੇ.ਐੱਸ. ਰਾਣਾ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਵਿਸ਼ੇ ਵਿਚ ਮੁਹਾਰਤ ਪ੍ਰਦਾਨ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਲਗਾਤਾਰ ਵਿਸ਼ਵ ਪੱਧਰੀ ਬੁਲਾਰਿਆਂ ਅਤੇ ਵੱਖ-ਵੱਖ ਖੇਤਰ ਦੇ ਮਾਹਿਰ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ ਸਾਬਤ ਨਹੀਂ ਹੋਏ ਦੋਸ਼, ਮੁਲਜ਼ਮ ਬਰੀ

ਚੰਡੀਗੜ੍ਹ, 13 ਸਤੰਬਰ (ਰਣਜੀਤ ਸਿੰਘ/ਜਾਗੋਵਾਲ)-ਅਗਸਤ 2016 'ਚ ਹੋਈ ਇਕ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ 22 ਸਾਲਾ ਦੇ ਮੁਹੰਮਦ ਆਫ਼ਤਾਬ ਨੂੰ ਬਰੀ ਕਰ ਦਿੱਤਾ ਹੈ | ਅਦਾਲਤ 'ਚ ਆਫ਼ਤਾਬ 'ਤੇ ਲਗਾਏ ਦੋਸ਼ ਸਾਬਤ ਨਹੀਂ ਹੋ ਸਕੇ ਤੇ ਸ਼ਿਕਾਇਤਕਰਤਾ ਵੀ ਆਪਣੇ ਬਿਆਨਾਂ ਤੋਂ ਮੁਕਰ ਗਈ | ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਕਈ ਨਵੇਂ ਪ੍ਰਾਜੈਕਟਾਂ ਦਾ ਐਲਾਨ, ਛੇਤੀ ਸ਼ਿਫ਼ਟ ਹੋਣਗੀਆਂ ਡੇਅਰੀਆਂ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਨੂੰ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਸ਼ਹਿਰੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਈ ਹੋਰ ...

ਪੂਰੀ ਖ਼ਬਰ »

ਏ. ਡੀ. ਸੀ. ਮੋਗਾ ਨੂੰ ਧਮਕਾਉਣ ਵਾਲੇ ਕਾਂਗਰਸੀ ਵਿਧਾਇਕਾਂ ਵਿਰੁੱਧ ਦਰਜ ਹੋਵੇ ਮੁਕੱਦਮਾ-'ਆਪ'

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਬਾ ਸਹਿ-ਪ੍ਰਧਾਨ ਡਾ: ਬਲਬੀਰ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਏ. ਡੀ. ਸੀ. ਨੂੰ ਧਮਕਾਉਣ ਵਾਲੇ ਕਾਂਗਰਸੀ ਵਿਧਾਇਕਾਂ ...

ਪੂਰੀ ਖ਼ਬਰ »

ਅਪਾਹਜ ਬੱਚਿਆਂ ਦੀਆਂ ਹੱਕੀ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਸ਼ਾਸਕ ਹੋਇਆ ਗੰਭੀਰ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸਕਰੀਨਿੰਗ ਲਈ ਵਾਧੂ 3 ਕਰੋੜ ਦੇ ਪ੍ਰਬੰਧ ਦਾ ਕੀਤਾ ਫ਼ੈਸਲਾ

ਚੰਡੀਗੜ੍ਹ, 13 ਸਤੰਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਦੇ ਅਪਾਹਜ ਬੱਚਿਆਂ ਲਈ ਹੱਕੀ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਸ਼ਾਸਕ ਗੰਭੀਰ ਹੋਇਆ ਨਜ਼ਰ ਆ ਰਹੇ ਹਨ | ਉਨ੍ਹਾਂ ਅੱਜ ਇਕ ਅਧਿਕਾਰੀਆਂ ਨਾਲ ਕੀਤੀ ਬੈਠਕ ਦੌਰਾਨ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸਕਰੀਨਿੰਗ ਲਈ ਵਾਧੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX