ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਰੂਪਨਗਰ

ਰਾਜਨੀਤਕ ਦਬਾਅ ਦੇ ਬਾਵਜੂਦ ਦੁੱਧ ਉਤਪਾਦਕ ਸਭਾ ਦੀ ਚੋਣ ਨੇਪਰੇ ਚੜ੍ਹੀ

ਮੋਰਿੰਡਾ, 13 ਸਤੰਬਰ (ਕੰਗ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਮੋਰਿੰਡਾ ਦੀ ਚੋਣ ਮਗਰਲੇ ਇਕ ਸਾਲ ਤੋਂ ਲਟਕੀ ਪਈ ਸੀ | ਇਸ ਸਭਾ 'ਤੇ ਕਬਜ਼ਾ ਕੁਝ ਆਰਜ਼ੀ ਕਾਂਗਰਸੀ ਵਰਕਰ ਕਰਨ ਦੀ ਤਾਕ ਵਿਚ ਸਨ | ਦੋ ਵਾਰੀ ਸਭਾ ਦੀ ਚੋਣ ਮੁਲਤਵੀ ਇਸੇ ਲਈ ਕਰ ਦਿੱਤੀ ਗਈ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਭਾ ਦੇ ਮੈਂਬਰਾਂ ਨੇ ਇਮਾਨਦਾਰੀ ਨਾਲ ਕੰਮ ਕਰਕੇ ਲਗਪਗ 12 ਲੱਖ ਰੁ: ਜਮਾਂ ਕਰ ਲਏ ਹਨ | ਇਸੇ ਲਈ ਕੁਝ ਮੈਂਬਰ ਸਭਾ 'ਤੇ ਆਪਣਾ ਕਬਜ਼ਾ ਕਰਨਾ ਚਾਹੁੰਦੇ ਸਨ | ਸਭਾ ਦੇ ਜ਼ਿਆਦਾਤਰ ਮੈਂਬਰ ਅਕਾਲੀ ਦਲ ਬਾਦਲ ਪੱਖੀ ਹਨ ਇਹੀ ਕਾਰਨ ਸੀ ਕਿ ਕੁਝ ਰਾਜਨੀਤਕ ਲੋਕੀਂ ਕਾਂਗਰਸੀ ਵਰਕਰਾਂ ਨੂੰ ਸਭਾ ਵਿਚ ਐਡਜਸਟ ਕਰਨਾ ਚਾਹੁੰਦੇ ਸਨ | ਅੱਜ ਵੀ ਬਹੁਤ ਖਿੱਚੋਤਾਣ ਮਰਗੋਂ ਰਿਟਰਨਿੰਗ ਅਧਿਕਾਰੀ ਦੀ ਇਮਾਨਦਾਰੀ ਸਦਕਾ ਰਾਜਨੀਤਕ ਤੇ ਉੱਚ ਅਧਿਕਾਰੀਆਂ ਦੇ ਦਬਾਅ ਦੇ ਬਾਵਜੂਦ ਚੋਣ ਪ੍ਰਕਿਰਿਆ ਨੇਪਰੇ ਚੜ ਸਕੀ | ਜਿਸ ਨੂੰ ਅਕਾਲੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਵੱਡੀ ਜਿੱਤ ਮੰਨ ਰਹੇ ਹਨ | ਇਸ ਚੋਣ ਵਿਚ ਪਹਿਲਾਂ ਮੈਂਬਰਾਂ ਦਾ ਆਮ ਇਜਲਾਸ ਕੀਤਾ ਗਿਆ ਜਿਸ ਵਿਚ 36 ਮੈਂਬਰਾਂ ਨੇ ਭਾਗ ਲਿਆ | 24 ਮੈਂਬਰਾਂ ਨੂੰ ਵੋਟ ਪਾਉਣ ਦਾ ਹੱਕ ਮਿਲਿਆ | ਕਾਂਗਰਸੀ ਪੱਖੀ ਮੈਂਬਰ ਅੱਜ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਵਾਉਣ ਦੀ ਚਾਰਾ ਜੋਈ ਕਰਦੇ ਰਹੇ ਪ੍ਰੰਤੂ ਕੁਝ ਨਹੀਂ ਬਣਿਆ | ਇਸ ਸਭਾ ਵਿਚ 9 ਮੈਂਬਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਸੁਖਦੀਪ ਸਿੰਘ ਭੰਗੂ, ਰਾਮ ਕਰਨ, ਪਰਮਜੀਤ ਸਿੰਘ, ਮੋਹਿੰਦਰ ਸਿੰਘ, ਬਲਵਿੰਦਰ ਸਿੰਘ, ਹਰਮਿੰਦਰ ਸਿੰਘ, ਕੁਲਵਿੰਦਰ ਕੌਰ, ਭੁਪਿੰਦਰ ਕੌਰ, ਜਸਵੀਰ ਸਿੰਘ ਮੈਂਬਰ ਚੁਣੇ ਗਏ ਹਨ | ਸਭਾ ਦੀ ਪ੍ਰਧਾਨਗੀ ਦੇ ਦਾਅਵੇਦਾਰ ਸੁਖਦੀਪ ਸਿੰਘ ਭੰਗੂ ਹਨ ਜੋ ਕਿ ਮੋਰਿੰਡਾ ਕੌਾਸਲਰ ਦੀ ਚੋਣ ਅਕਾਲੀ ਦਲ ਬਾਦਲ ਦੀ ਟਿਕਟ ਲੜ ਚੁੱਕੇ ਹਨ ਅਤੇ ਅਕਾਲੀ ਦਲ ਦਲ ਬਾਦਲ ਦੇ ਸਰਗਰਮ ਯੂਥ ਵਰਕਰ ਹਨ | ਇਸ ਚੋਣ ਪ੍ਰਕਿਰਿਆ ਵਿਚ ਚਾਰ ਸਹਿਕਾਰੀ ਵਿਭਾਗ ਦੇ ਅਧਿਕਾਰੀ ਜਗਮੀਤ ਸਿੰਘ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਰਾਹੁਲ ਪ੍ਰਭਾਕਰ, ਇੰਸਪੈਕਟਰ ਅਸੀਸ ਪਾਲ ਅਤੇ ਰਾਜਦੀਪ ਸਿੰਘ ਸ਼ਾਮਿਲ ਹੋਏ |

ਪਿੰਡ ਬੰਦਲੈਹੜੀ ਦੇ ਦੋ ਘਰਾਂ 'ਚ ਚੋਰੀ

ਨੰਗਲ, 13 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਬੰਦਲੈਹੜੀ ਦੇ ਨਿਵਾਸੀ ਰਾਮ ਕਿਸ਼ਨ ਪੁੱਤਰ ਦਾਤਾ ਰਾਮ ਸੈਣੀ ਦੇ ਘਰ ਚੋਰੀ ਹੋ ਗਈ ਹੈ | ਅਗਿਆਤ ਚੋਰ ਖਿੜਕੀ ਰਾਹੀਂ ਘਰ 'ਚ ਦਾਖਲ ਹੋਏ ਅਤੇ 70 ਹਜ਼ਾਰ ਰੁਪਏ ਅਤੇ 6 ਤੋਲੇ ਸੋਨਾ ਲੈ ਗਏ | ਪਰਿਵਾਰ ਨੂੰ ਸਵੇਰੇ ਹੀ ਪਤਾ ਲੱਗਾ ...

ਪੂਰੀ ਖ਼ਬਰ »

ਚਾਦਰਾਂ ਬਣਾਉਣ ਦੇ ਨਾਂਅ 'ਤੇ ਭੋਲੇ ਭਾਲੇ ਪੇਂਡੂ ਲੋਕਾਂ ਨਾਲ ਹਜ਼ਾਰਾਂ ਰੁਪਏ ਦੀ ਠੱਗੀ

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਅੱਜਕੱਲ੍ਹ ਠੱਗ ਕਿਸਮ ਦੇ ਲੋਕ ਠੱਗੀ ਦੇ ਅਜਿਹੇ ਤਰੀਕੇ ਲੱਭਦੇ ਹਨ ਕਿ ਪਿੰਡਾਂ ਦੇ ਭੋਲੇ-ਭਾਲੇ ਲੋਕ ਉਨ੍ਹਾਂ 'ਤੇ ਪਲਾਂ ਵਿਚ ਹੀ ਵਿਸ਼ਵਾਸ ਕਰ ਲੈਂਦੇ ਹਨ | ਅਜਿਹੇ ਠੱਗ ਕਿਸਮ ਦੇ ਲੋਕ ਪਿਛਲੇ ਇਕ 2 ਮਹੀਨੇ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫੱਟੜ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮੌਤ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਸੜਕ ਹਾਦਸੇ ਵਿਚ ਫੱਟੜ ਵਿਅਕਤੀ ਦੀ ਬੀਤੀ ਰਾਤ 12 ਸਤੰਬਰ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਚ ਮੌਤ ਹੋ ਗਈ | ਇਸ ਸਬੰਧੀ ਘਨੌਲੀ ਪੁਲਿਸ ਮੁਲਾਜ਼ਮ ਕਮਲ ਕਿਸ਼ੋਰ ਨੇ ਦੱਸਿਆ ਕਿ ਬੀਤੀ 5 ਸਤੰਬਰ ਨੂੰ ਸਤਨਾਮ ਸਿੰਘ ਪੁੱਤਰ ਕਰਤਾਰ ਸਿੰਘ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ 8 ਸਿੱਖਿਆ ਬਲਾਕਾਂ ਦੀ ਕਾਰਗੁਜ਼ਾਰੀ ਨਿੱਖਰੀ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਮਿਡ-ਡੇਅ-ਮੀਲ ਤਹਿਤ ਸਕੂਲਾਂ ਵਿਚ ਮੁਹੱਈਆ ਕਰਵਾਏ ਜਾਣ ਵਾਲੇ ਅਨਾਜ ਦੀ ਮੁਸ਼ਤੈਦੀ ਨਾਲ ਚੈਕਿੰਗ ਕਰਨ ਦੀ ਹਦਾਇਤ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਨੇ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਅਕਾਲੀ ਦਲ ਦਾ ਚਿਹਰਾ ਨੰਗਾ ਕੀਤਾ: ਬਰਿੰਦਰ ਸਿੰਘ ਢਿੱਲੋਂ

ਨੂਰਪੁਰ ਬੇਦੀ, 13 ਸਤੰਬਰ (ਰਾਜੇਸ਼ ਚੌਧਰੀ)-ਆਪਣੇ ਆਪ ਨੰੂ ਸਿੱਖਾਂ ਦੀ ਨੁਮਾਇੰਦਗੀ ਕਰਦੀ ਦੱਸਣ ਵਾਲੀ ਅਕਾਲੀ ਸਰਕਾਰ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇ ਕੇ ਸਿੱਖੀ ਦਾ ਜੋ ਘਾਣ ਕੀਤਾ ਉਸ ਦੀ ਭਰਪਾਈ ਕਰਨੀ ਨਾ ਮੁਮਕਿਨ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਾਊਥ ਕੋਰੀਆ ਭੇਜਣ ਦੇ ਨਾਂਅ 'ਤੇ 2 ਲੱਖ ਦੀ ਠੱਗੀ, ਮਾਮਲਾ ਦਰਜ

ਨੂਰਪੁਰ ਬੇਦੀ, 13 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਇਕ ਵਿਅਕਤੀ ਨੂੰ ਸਾਊਥ ਕੋਰੀਆ ਭੇਜਣ ਦੇ ਨਾਂਅ 'ਤੇ 2 ਲੱਖ ਰੁਪਏ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸਾਊਪੁਰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀ ਗੰਭੀਰ ਜ਼ਖ਼ਮੀ, ਦੋਵੇਂ ਚੰਡੀਗੜ੍ਹ ਰੈਫ਼ਰ

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਹੋਏ ਦੋ ਵੱਖ-ਵੱਖ ਹਾਦਸਿਆਂ 'ਚ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਕੰਧੋਲਾ ਵਿਖੇ ਖੇਤਾਂ 'ਚੋ ਮੋਟਰਸਾਈਕਲ 'ਤੇ ਵਾਪਸ ਸ੍ਰੀ ਚਮਕੌਰ ...

ਪੂਰੀ ਖ਼ਬਰ »

ਨਹਿਰ ਦੇ ਪੁਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼, ਨੌਜਵਾਨਾਂ ਨੇ ਬਚਾਇਆ

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਸਥਾਨਕ ਸਰਹਿੰਦ ਨਹਿਰ ਦੇ ਪੁਲ ਤੋਂ ਇਕ ਵਿਅਕਤੀ ਨੇ ਆਪਣੀ ਜੀਵਨ ਲੀਲਾ ਖ਼ਤਮ ਲਈ ਨਹਿਰ 'ਚ ਛਾਲ ਮਾਰੀ ਲੇਕਿਨ ਕੋਲੋਂ ਲੰਘਦੇ ਨੌਜਵਾਨਾਂ ਨੇ ਕਰੀਬ 200 ਮੀਟਰ ਦੂਰ ਜਾ ਕੇ ਉਕਤ ਵਿਅਕਤੀ ਨੂੰ ਨਹਿਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮੋਰਿੰਡਾ ਖੇਤੀਬਾੜੀ ਦਫ਼ਤਰ 'ਚੋਂ ਖ਼ਰੀਦਿਆ ਝੋਨੇ ਦਾ ਬੀਜ ਮਿਲਾਵਟੀ ਹੋਣ ਸਬੰਧੀ ਸ਼ਿਕਾਇਤ

ਮੋਰਿੰਡਾ, 13 ਸਤੰਬਰ (ਕੰਗ, ਪਿ੍ਤਪਾਲ ਸਿੰਘ)-ਅੱਜ ਮੋਰਿੰਡਾ ਇਲਾਕੇ ਦੇ ਕਿਸਾਨਾਂ ਪਿ੍ਤਪਾਲ ਸਿੰਘ ਦਤਾਰਪੁਰ, ਪਿਆਰਾ ਸਿੰਘ ਦਤਾਰਪੁਰ, ਭੁਪਿੰਦਰ ਸਿੰਘ ਦਤਾਰਪੁਰ, ਹਰਪ੍ਰੀਤ ਸਿੰਘ ਖੰਟ, ਬੂਟਾ ਸਿੰਘ ਕਕਰਾਲੀ, ਤੀਰਥ ਸਿੰਘ ਕਕਰਾਲੀ, ਗੁਰਵਿੰਦਰ ਸਿੰਘ ਕਕਰਾਲੀ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਧੱਕੇ ਨਾਲ ਜਿੱਤਣਾ ਚਾਹੁੰਦੀ ਹੈ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-ਡਾ: ਚੀਮਾ

ਕੀਰਤਪੁਰ ਸਾਹਿਬ, 13 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੂਬੇ ਅੰਦਰ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਦੀ ਸਰਕਾਰ ਨੇ ਆਪਣੇ ਡੇਢ ਸਾਲ ਦੇ ਕਾਰਜ ਕਾਲ ਦੌਰਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਹੁਣ ਜਦੋਂ ...

ਪੂਰੀ ਖ਼ਬਰ »

ਝਪਟਮਾਰ ਔਰਤ ਦੀ ਵਾਲੀ ਲੈ ਕੇ ਫ਼ਰਾਰ

ਨੰਗਲ, 13 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਖ਼ਵਾਜਾ ਮੰਦਰ-ਐਸ. ਬੀ. ਆਈ. ਸੜਕ 'ਤੇ ਇਕ ਅਗਿਆਤ ਬਾਈਕ ਸਵਾਰ ਝਪਟਮਾਰ ਔਰਤ ਦੀ ਵਾਲੀ ਖੋਹ ਕੇ ਫ਼ਰਾਰ ਹੋ ਗਿਆ | ਪਿੰਡ ਪੱਸੀਵਾਲ ਦੀ ਹਰਪ੍ਰੀਤ ਕੌਰ ਪਤਨੀ ਮਨੋਹਰ ਲਾਲ ਆਪਣੀ ਇਕ ਸਾਥਣ ਨਾਲ ਪੈਦਲ ਬੈਂਕ ਵੱਲ ਆ ਰਹੀ ਸੀ ਕਿ ...

ਪੂਰੀ ਖ਼ਬਰ »

ਡਾ: ਚੀਮਾ ਨੇ ਅਕਾਲੀ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕੀਤੀਆਂ ਚੋਣ ਰੈਲੀਆਂ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਅਕਾਲੀ ਭਾਜਪਾ ਗਠਜੋੜ ਦੇ ਭਰਤਗੜ੍ਹ ਜ਼ੋਨ ਤੋਂ ਸਾਂਝੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਜੀਤ ਸਿੰਘ ਘਨੌਲੀ ਤੇ ਲੋਦੀਮਾਜਰਾ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਦਵਿੰਦਰ ਕੌਰ ਬਣਵੈਂਤ ਤੇ ਸਿੰਘਪੁਰਾ ਜ਼ੋਨ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਲਈ ਸਾਂਝੇ ਮੋਰਚੇ ਦੇ ਉਮੀਦਵਾਰ ਰਾਮ ਸਿੰਘ ਮੁੰਨੇ ਨੇ ਪਿੰਡਾਂ 'ਚ ਕੀਤੇ ਚੋਣ ਜਲਸੇ

ਨੂਰਪੁਰ ਬੇਦੀ, 13 ਸਤੰਬਰ (ਵਿੰਦਰਪਾਲ ਝਾਂਡੀਆਂ)-ਪੰਜ ਰਾਜਨੀਤਿਕ ਪਾਰਟੀਆਂ ਦੇ ਗਠਜੋੜ ਸਾਂਝੇ ਮੋਰਚੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖਤਗੜ੍ਹ ਤੋਂ ਉਮੀਦਵਾਰ ਰਾਮ ਸਿੰਘ ਮੁੰਨੇ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਪਾਰਟੀਆਂ ਦੇ ਆਗੂਆਂ ਦੇ ਕਾਫ਼ਲੇ ਨੂੰ ਨਾਲ ਲੈ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਨੂਰਪੁਰ ਬੇਦੀ, 13 ਸਤੰਬਰ (ਵਿੰਦਰਪਾਲ ਝਾਂਡੀਆਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਮਾਂ ਤੋਂ ਕਾਂਗਰਸ ਦੀ ਉਮੀਦਵਾਰ ਸ੍ਰੀਮਤੀ ਅੰਜੂ ਰਾਣੀ ਤੇ ਆਜ਼ਮਪੁਰ ਜ਼ੋਨ ਬਲਾਕ ਸੰਮਤੀ ਉਮੀਦਵਾਰ ਗੁਰਨਾਮ ਚੰਦ ਵਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਜਤੌਲੀ, ਬੂੰਗੜੀ, ਟੇਢੇਵਾਲ, ...

ਪੂਰੀ ਖ਼ਬਰ »

ਕਰਮਜੀਤ ਸਿੰਘ ਪੱਵਲੂ ਵਲੋਂ ਚੋਣ ਪ੍ਰਚਾਰ

ਢੇਰ, 13 ਸਤੰਬਰ (ਸ਼ਿਵ ਕੁਮਾਰ ਕਾਲੀਆ)-ਬਲਾਕ ਸੰਮਤੀ ਬੇਲਾ ਰਾਮਗੜ੍ਹ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਪੱਵਲੂ ਵਲੋਂ ਅੱਜ ਪਿੰਡ ਹਰਸਾ ਬੇਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵੋਟਰ ਉਨ੍ਹਾਂ ਦੇ ਨਾਲ ਹਨ ਤੇ ਉਹ ...

ਪੂਰੀ ਖ਼ਬਰ »

ਜਸਪ੍ਰੀਤ ਖੱਟੜਾ ਵਲੋਂ ਚੋਣ ਪ੍ਰਚਾਰ

ਢੇਰ, 13 ਸਤੰਬਰ (ਸ਼ਿਵ ਕੁਮਾਰ ਕਾਲੀਆ)-ਦਸਗਰਾਈਾ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਬਲਾਕ ਸੰਮਤੀ ਲਈ ਉਮੀਦਵਾਰ ਬੀਬੀ ਜਸਪ੍ਰੀਤ ਕੌਰ ਖੱਟੜਾ ਵਲੋਂ ਅੱਜ ਪਿੰਡ ਮਹੈਣ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਜ਼ੋਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਮਨਜੀਤ ਕੌਰ ਦੇ ਪਤੀ ਨੇ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਤੇ ਡੋਰ ਟੂ ਡੋਰ ਪ੍ਰਚਾਰ ਕੀਤਾ

ਨੂਰਪੁਰ ਬੇਦੀ, 13 ਸਤੰਬਰ (ਵਿੰਦਰਪਾਲ ਝਾਂਡੀਆਂ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਮਾ ਤੋਂ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਪਤੀ ਯੂਥ ਆਗੂ ਠੇਕੇਦਾਰ ਹਰਮੇਸ਼ ਚੰਦ ਰੂੜੇਵਾਲ ਵਲੋਂ ਜ਼ੋਨ ਦੇ ਵੱਖ-ਵੱਖ ਪਿੰਡਾਂ ਅਸਮਾਨਪੁਰ, ਕਰਤਾਰਪੁਰ, ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਘਨੌਲੀ ਨੇ ਅਕਾਲੀ ਉਮੀਦਵਾਰਾਂ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਭਰਤਗ੍ਹੜ ਜ਼ੋਨ ਤੋਂ ਉਮੀਦਵਾਰ ਮਨਜੀਤ ਸਿੰਘ ਘਨੌਲੀ ਅਤੇ ਬਲਾਕ ਸੰਮਤੀ ਜ਼ੋਨ ਘਨੌਲੀ ਤੋਂ ਉਮੀਦਵਾਰ ਹਰਵਿੰਦਰ ਕੌਰ ਦੇ ਹੱਕ ਵਿਚ ਇਸਤਰੀ ਅਕਾਲੀ ਦਲ ਘਨੌਲੀ ਵਲੋਂ ਉਮੀਦਵਾਰ ਮਨਜੀਤ ਸਿੰਘ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਾਮ ਸਿੰਘ ਨੇ ਬੈਂਸ ਵਿਖੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ

ਨੂਰਪੁਰ ਬੇਦੀ, 13 ਸਤੰਬਰ (ਰਾਜੇਸ਼ ਚੌਧਰੀ)-ਤਖ਼ਤਗੜ੍ਹ ਜ਼ੋਨ ਤੋਂ ਸਾਂਝੇ ਮੋਰਚੇ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਾਮ ਸਿੰਘ ਮੁੰਨੇ ਨੇ ਚੋਣ ਪ੍ਰਚਾਰ ਤੇਜ਼ ਕਰਦਿਆਂ ਬੱਸ ਅੱਡਾ ਬੈਂਸ ਦੇ ਦੁਕਾਨਦਾਰਾਂ ਕੋਲ ਜਾ ਕੇ ਵੋਟਾਂ ਮੰਗੀਆਂ | ਬੈਂਸ ਦੀ ਹਰ ਇਕ ਦੁਕਾਨ 'ਤੇ ਜਾ ...

ਪੂਰੀ ਖ਼ਬਰ »

ਸਾਂਝੇ ਮੋਰਚੇ ਦੇ ਉਮੀਦਵਾਰ ਰਾਮ ਸਿੰਘ ਮੁੰਨੇ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਨੂਰਪੁਰ ਬੇਦੀ, 13 ਸਤੰਬਰ (ਰਾਜੇਸ਼ ਚੌਧਰੀ)-ਸਾਂਝੇ ਮੋਰਚੇ ਦੇ ਜ਼ੋਨ ਤਖ਼ਤਗੜ੍ਹ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਾਮ ਸਿੰਘ ਮੁੰਨੇ ਨੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ ਕਰਦਿਆਂ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਚਨੌਲੀ, ਬਸੀ, ਬੈਂਸ ਤੇ ਲਹਿੜੀਆਂ ...

ਪੂਰੀ ਖ਼ਬਰ »

ਬਾਬੂ ਕਸ਼ਮੀਰੀ ਲਾਲ ਹਰੀਪੁਰ ਵਲੋਂ ਰਣਜੀਤਪੁਰਾ ਵਿਖੇ ਚੋਣ ਜਲਸਾ

ਨੂਰਪੁਰ ਬੇਦੀ, 13 ਸਤੰਬਰ (ਵਿੰਦਰਪਾਲ ਝਾਂਡੀਆਂ)-ਗੜਬਾਗਾ ਜ਼ੋਨ ਤੋਂ ਆਜ਼ਾਦ ਉਮੀਦਵਾਰ ਬਾਬੂ ਕਸ਼ਮੀਰੀ ਲਾਲ ਹਰੀਪੁਰ ਵਲੋਂ ਚੋਣ ਮੁਹਿੰਮ 'ਚ ਤੇਜ਼ੀ ਲਾਉਂਦਿਆਂ ਅੱਜ ਆਪਣੇ ਸਮਰਥਕਾਂ ਦੇ ਕਾਫ਼ਲੇ ਸਮੇਤ ਜ਼ੋਨ 'ਚ ਪੈਂਦੇ ਪਿੰਡ ਰਣਜੀਤਪੁਰਾ ਵਿਖੇ ਭਰਵਾਂ ਚੋਣ ਜਲਸਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ 'ਚ ਉਮੀਦਵਾਰਾਂ ਵਲੋਂ ਸਰਗਰਮੀਆਂ ਤੇਜ਼

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਇਲਾਕੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਆਮ ਆਦਮੀ ਪਾਰਟੀ ਤੇ ਆਜ਼ਾਦ (ਬਸਪਾ) ਦੇ ਸਾਂਝੇ ਗੱਠਜੋੜ ਵਲੋਂ ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 13 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਆਮ ਆਦਮੀ ਪਾਰਟੀ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰੂਪਨਗਰ ਵਿਖੇ ਕੀਤੀ ਗਈ | ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ, ਮੋਰਿੰਡਾ, ਪੁਰਖਾਲੀ, ਬੇਲਾ ਬਹਿਰਾਮਪੁਰ, ਨੂਰਪੁਰ ...

ਪੂਰੀ ਖ਼ਬਰ »

ਅੰਮਿ੍ਤਧਾਰੀ ਜੋੜੇ ਨੇ ਬਿਨਾਂ ਦਹੇਜ ਤੋਂ ਸਾਦਾ ਵਿਆਹ ਕਰਵਾ ਕੇ ਮਿਸਾਲ ਦਿੱਤੀ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਅਜੋਕੇ ਸਮੇਂ ਵਿਚ ਸਮਾਜਿਕ ਵਿਖਾਵੇ ਲਈ ਕਰਜ਼ੇ ਚੁੱਕ ਕੇ ਮਹਿੰਗੇ ਪੈਲੇਸਾਂ ਵਿਚ ਵਿਆਹ ਕਰਨ ਦਾ ਰੁਝਾਨ ਹੈ ਕਿਉਂਕਿ ਵਿਆਹ ਲਈ ਲਿਆ ਕਰਜ਼ਾ ਉਤਾਰਨ ਲਈ ਬੰਦੇ ਦੀ ਉਮਰ ਲੰਘ ਜਾਂਦੀ ਹੈ ਤੇ ਚਿੰਤਾ ਵੱਖਰੀ ਰਹਿੰਦੀ ਹੈ ਅਜਿਹੇ ਵਿਚ ...

ਪੂਰੀ ਖ਼ਬਰ »

ਪੁਰਖਾਲੀ ਸਕੂਲ ਦੇ ਹੋਣਹਾਰ ਅਧਿਆਪਕਾਂ ਦਾ ਸਨਮਾਨ

ਪੁਰਖਾਲੀ, 13 ਸਤੰਬਰ (ਬੰਟੀ)-ਲਾਇਨਜ਼ ਕਲੱਬ 321 ਐਫ ਰੂਪਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਰੱਖੇ ਸਮਾਗਮ ਸਕੂਲ ਦੇ ਹੋਣਹਾਰ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਲੈਕਚਰਾਰ ਸ਼ਰਨਜੀਤ ਸਿੰਘ ਜਿਉਗਰਫੀ ਅਤੇ ਲੈਕਚਰਾਰ ਅੰਗਰੇਜ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਸੁਸਾਇਟੀ ਦੀ ਪੀ. ਜੀ. ਆਈ. ਮੁਫ਼ਤ ਬੱਸ ਸੇਵਾ ਸ਼ਨੀਵਾਰ ਵੀ ਜਾਵੇਗੀ

ਨੂਰਪੁਰ ਬੇਦੀ, 13 ਸਤੰਬਰ (ਵਿੰਦਰਪਾਲ ਝਾਂਡੀਆਂ)-ਸਮਾਜ ਤੇ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਅਰੰਭ ਕੀਤੀਆਂ ਤਿੰਨ ਮੁਫ਼ਤ ਬੱਸ ...

ਪੂਰੀ ਖ਼ਬਰ »

ਭਾਓਵਾਲ ਵਿਖੇ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਨੂਰਪੁਰ ਬੇਦੀ, 13 ਸਤੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਭਾਓਵਾਲ ਨਗਰ ਨਿਵਾਸੀਆਂ ਵਲੋਂ ਛਿੰਝ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਮਾਲੀ ਦੀ ਕੁਸ਼ਤੀ ਜਤਿੰਦਰ ਪਥਰੇੜੀ ਤੇ ਮੇਜਰ ਲੀਲਾ ਵਿਚਕਾਰ ਬਰਾਬਰ ਰਹੀ | ਇਸ ਕੁਸ਼ਤੀ ਅਖਾੜੇ ਦੌਰਾਨ ਵੱਖ-ਵੱਖ ਕੋਨਿਆਂ ਤੋਂ ...

ਪੂਰੀ ਖ਼ਬਰ »

ਢਿੱਲੋਂ ਨੇ ਬਜਰੂੜ ਵਿਖੇ ਉਮੀਦਵਾਰਾਂ ਦੇ ਹੱਕ 'ਚ ਕੀਤੀ ਭਰਵੀਂ ਚੋਣ ਰੈਲੀ

ਨੂਰਪੁਰ ਬੇਦੀ, 13 ਸਤੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਹਲਕਾ ਰੂਪਨਗਰ ਤੋਂ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਅੱਜ ਭਰਵੀਆਂ ਚੋਣ ਰੈਲੀਆਂ ਕਰਕੇ ਚੋਣ ਦੰਗਲ ਨੂੰ ਜਿੱਥੇ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਦੀ ਛਤਰ-ਛਾਇਆ ਹੇਠ ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਸੇਵਾ ਦੇ ਪੁੰਜ ਬੀਬੀ ਭਾਨੀ ਜੀ ਦੇ 483ਵੇਂ ਜਨਮ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬਾਵਾ ਦੁੱਲਚੀ ਮਾਜਰਾ ਵਲੋਂ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮੂੰਡੀਆਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵੰਤ ਸਿੰਘ ਬਾਵਾ ਦੁੱਲਚੀ ਮਾਜਰਾ ਨੇ ਆਪਣੇ ਸਾਥੀਆਂ ਸਮੇਤ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਦਿਆਂ ਲੋਕਾਂ ਨੂੰ ਪੰਜਾਬ ਸਰਕਾਰ ...

ਪੂਰੀ ਖ਼ਬਰ »

'ਗਣੇਸ਼ ਚਤੁਰਥੀ' ਮੌਕੇ 'ਤੇ ਸੇਂਟ ਕਾਰਮਲ ਸਕੂਲ ਕਟਲੀ ਵਿਖੇ ਵਿਸ਼ੇਸ਼ ਪ੍ਰੋਗਰਾਮ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ ਗਣੇਸ਼ ਚਤੁਰਥੀ ਤਿਉਹਾਰ ਦੇ ਮੌਕੇ ਨੂੰ ਮੁੱਖ ਰੱਖਦੇ ਹੋਏ ਇਹ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਸਾਰੇ ...

ਪੂਰੀ ਖ਼ਬਰ »

ਕੋਟਲਾ ਨਿਹੰਗ ਖਾਂ ਦੀਆਂ ਬਦਤਰ ਹੋਈਆਂ ਸੜਕਾਂ ਦੀ ਡੀ. ਸੀ. ਨੂੰ ਫਰਿਆਦ

ਰੂਪਨਗਰ, 13 ਸਤੰਬਰ (ਸਟਾਫ ਰਿਪੋਰਟਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਪਿੰਡ ਕੋਟਲਾ ਨਿਹੰਗ ਖਾਂ ਦੀਆਂ ਬਦਤਰ ਸੜਕਾਂ ਦੀ ਹਾਲਤ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਕੋਟਲਾ ਨਿਹੰਗ ਵਲੋਂ ਡੀ. ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੰਜਾਬੀ-ਹਿੰਦੀ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲੇ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਰੂਪਨਗਰ ਦੇ ਸਕੂਲੀ ਵਿਦਿਆਰਥੀਆਂ ਦੀ ਸਾਹਿਤ ਸਿਰਜਣ ਕਲਾ ਨੂੰ ਉਜਾਗਰ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵਲੋਂ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਰੂਪਨਗਰ 'ਚ ਵਿਸ਼ਵ ਪ੍ਰਸਿੱਧ ਜਾਦੂਗਰ ਸਮਰਾਟ ਅਜੂਬਾ ਦੇ ਸ਼ੋਅ ਅੱਜ ਤੋਂ

ਰੂਪਨਗਰ, 13 ਸਤੰਬਰ (ਸੱਤੀ, ਹੁੰਦਲ, ਚੱਕਲ)-ਰੂਪਨਗਰ 'ਚ 14 ਸਤੰਬਰ ਨੂੰ ਗਰੀਨ ਪੈਲੇਸ ਨੇੜੇ ਮਲਹੋਤਰਾ ਕਾਲੋਨੀ 'ਚ ਵਿਸ਼ਵ ਦੇ ਪ੍ਰਸਿੱਧ ਜਾਦੂਗਰ ਸਮਰਾਟ ਅਜੂਬਾ ਦੇ ਸ਼ੋਅ ਆਰੰਭ ਹੋਣਗੇ | ਅੱਜ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਜਾਦੂ ਦੇ ਹੈਰਤ ਅੰਗੇਜ਼ ਟਰਿੱਕਾਂ ...

ਪੂਰੀ ਖ਼ਬਰ »

ਚਬਰੇਵਾਲ ਵਿਖੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

ਨੂਰਪੁਰ ਬੇਦੀ, 13 ਸਤੰਬਰ (ਢੀਂਡਸਾ, ਚੌਧਰੀ)-ਪੰਚਾਇਤ ਸੰਮਤੀ ਜ਼ੋਨ ਕਰਤਾਰਪੁਰ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਲਮਾਂ ਦੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿਚ ਅੱਜ ਪਿੰਡ ਚਬਰੇਵਾਲ ਵਿਖੇ ਅਕਾਲੀ ਅਤੇ ਭਾਜਪਾ ਆਗੂਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡਾ: ਚੀਮਾ ਵਲੋਂ ਅਕਾਲੀ-ਭਾਜਪਾ ਉਮੀਦਵਾਰਾਂ ਦੇ ਹੱਕ 'ਚ ਭਰਵੀਂ ਚੋਣ ਰੈਲੀ

ਨੂਰਪੁਰ ਬੇਦੀ, 13 ਸਤੰਬਰ (ਵਿੰਦਰਪਾਲ ਝਾਂਡੀਆਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਅੱਜ ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ 'ਚ ਸਰਪੰਚ ਤੇ ਯੂਥ ਆਗੂ ...

ਪੂਰੀ ਖ਼ਬਰ »

ਕੇਂਦਰੀ ਸੁਰੱਖਿਆ ਬਲਾਂ 'ਚ ਅਸਾਮੀਆਂ ਦੀ ਭਰਤੀ ਸਬੰਧੀ ਮਿਤੀ 'ਚ ਵਾਧਾ

ਰੂਪਨਗਰ, 13 ਸਤੰਬਰ (ਸ. ਰਿਪੋ.)-ਪੰਜਾਬ ਸਰਕਾਰ ਨੇ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ 'ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਦੀ ਟ੍ਰੇਨਿੰਗ ਦੇ ਲਈ ਨੌਜਵਾਨਾਂ ਦਾ ਉਤਸ਼ਾਹ ਦੇਖਦਿਆਂ ਸਰੀਰਕ ਮਾਪਦੰਡ ਚੈਕ ਕਰਵਾਉਣ ਲਈ ਰਿਪੋਰਟ ਕਰਨ ਦੀ ਮਿਤੀ ਵਿਚ ਵਾਧਾ ਕੀਤਾ ...

ਪੂਰੀ ਖ਼ਬਰ »

ਨੀਲਮ ਸ਼ਰਮਾ ਵਲੋਂ ਚੋਣ ਪ੍ਰਚਾਰ ਸ਼ੁਰੂ

ਨੂਰਪੁਰ ਬੇਦੀ, 13 ਸਤੰਬਰ (ਢੀਂਡਸਾ)-ਪੰਚਾਇਤ ਸੰਮਤੀ ਨੂਰਪੁਰ ਬੇਦੀ ਦੇ ਸਸਕੌਰ ਜ਼ੋਨ ਤੋਂ ਅਕਾਲੀ ਦਲ ਦੀ ਉਮੀਦਵਾਰ ਮੈਡਮ ਨੀਲਮ ਸ਼ਰਮਾ ਵਲੋਂ ਅੱਜ ਆਪਣਾ ਚੋਣ ਪ੍ਰਚਾਰ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਵਲੋਂ ਸੈਣੀਮਾਜਰਾ ਅਤੇ ਸਿੰਬਲ ਮਾਜਰਾ ...

ਪੂਰੀ ਖ਼ਬਰ »

ਬੀਬੀ ਸਤਵੰਤ ਕੌਰ ਦੇ ਸਹੁਰਾ ਤੇ ਪਤੀ ਵਲੋਂ ਚੋਣ ਮੁਹਿੰਮ ਦਾ ਆਗਾਜ਼

ਨੂਰਪੁਰ ਬੇਦੀ, 13 ਸਤੰਬਰ (ਢੀਂਡਸਾ)-ਪੰਚਾਇਤ ਸੰਮਤੀ ਅਤੇ ਜ਼ਿਲ੍ਹ•ਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਵਲੋਂ ਪਿੰਡਾਂ ਦਾ ਰੁਖ਼ ਕਰ ਲਿਆ ਗਿਆ ਹੈ¢ ਪੰਚਾਇਤ ਸੰਮਤੀ ਨੂਰਪੁਰ ਬੇਦੀ ਦੇ ਕੁੱਲ 18 ਜ਼ੋਨਾਂ ਲਈ ਕੁੱਲ 82 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ...

ਪੂਰੀ ਖ਼ਬਰ »

ਮਨਜੀਤ ਸਿੰਘ ਵਲੋਂ ਚੋਣ ਪ੍ਰਚਾਰ ਤੇਜ਼

ਘਨੌਲੀ, 13 ਸਤੰਬਰ (ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਜੀਤ ਸਿੰਘ ਘਨੌਲੀ ਵਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ | ਉਨ੍ਹਾਂ ਦੁਆਰਾ ਆਪਣੇ ਸਮਰਥਕਾਂ ਨਾਲ ਸਾਊਮਾਜਰਾ, ਬਿੱਕੋ, ਜੱਟਪੱਤੀ ਸੈਣੀਮਾਜਰਾ, ਘਨੌਲਾ, ਇੰਦਰਪੁਰਾ, ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਨਾਟਕ ਮੇਲਾ ਕਰਵਾਇਆ

ਮੋਰਿੰਡਾ, 13 ਸਤੰਬਰ (ਕੰਗ)-ਯੂਥ ਕੇਅਰ ਸੁਸਾਇਟੀ ਰੂਪਨਗਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਯੂਥ ਵੈਲਫੇਅਰ ਕਲੱਬ (ਰਜਿ:) ਓਇੰਦ ਵੱਲੋਂ ਨਸਿਆਂ ਵਿਰੁੱਧ ਨਾਟਕ ਮੇਲਾ ਕਰਵਾਇਆ ਗਿਆ ਜਿਸ ਵਿਚ ਸੁਭ ਚਿੰਤਕ ਕਲਾਂ ਮੰਚ (ਰਜਿ:) ਮਾਹਲਾ ਵੱਲੋਂ ਨਸ਼ਿਆਂ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ-ਜੋਤਿ ਦਿਵਸ ਸਮਾਗਮ 19, 20 ਨੂੰ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸਿੱਖ ਪੰਥ ਦੀ ਅਜੀਮ ਸ਼ਖ਼ਸੀਅਤ ਭਾਈ ਸਾਹਿਬ ਭਾਈ ਘਨੱਈਆ ਜੀ ਦੇ ਤ੍ਰੈਸ਼ਤਾਬਦੀ ਜੋਤੀ-ਜੋਤਿ ਦਿਵਸ 19 ਅਤੇ 20 ਸਤੰਬਰ ਨੂੰ ...

ਪੂਰੀ ਖ਼ਬਰ »

ਬੂਰਮਾਜਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਜੱਸੀ ਰਸੂਲਪੁਰ ਵਲੋਂ ਧਨੋਰੀ ਵਿਖੇ ਚੋਣ ਮੀਟਿੰਗ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਜ਼ੋਨ 14 ਬੂਰਮਾਜਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੌਜਵਾਨ ਆਗੂ ਜਸਵਿੰਦਰ ਸਿੰਘ ਰਸੂਲਪੁਰ ਵਲੋਂ ਆਪਣੇ ਜ਼ੋਨ ਅਧੀਨ ਪੈਂਦੇ ਪਿੰਡ ਧਨੋਰੀ ਵਿਖੇ ਲੋਕਾਂ ਦੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੋਰਿੰਡਾ ਰੂਰਲ ਜ਼ੋਨ ਤੋਂ ਆਜ਼ਾਦ ਉਮੀਦਵਾਰ ਹਰਵਿੰਦਰ ਕੌਰ ਸੰਧੂ ਵਲੋਂ ਚੋਣ ਮੀਟਿੰਗਾਂ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਮੋਰਿੰਡਾ ਰੂਰਲ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਰਵਿੰਦਰ ਕੌਰ ਸੰਧੂ ਸਾਬਕਾ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਵਲੋਂ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਗਿਆ ਹੈ ਜਿਸ ਦੇ ...

ਪੂਰੀ ਖ਼ਬਰ »

ਦਬਟ ਵਿਖੇ ਗੁਰਦੁਆਰਾ ਸਾਹਿਬ ਦੇ ਲੈਂਟਰ ਪਾਏ

ਢੇਰ, 13 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਦਬਟ (ਹਿ: ਪ੍ਰ:) ਵਿਖੇ ਸੰਤ ਬਾਬਾ ਲਾਭ ਸਿੰਘ ਮੁੱਖ ਪ੍ਰਬੰਧਕ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਉਸਾਰੇ ਜਾ ਰਹੇ ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਅੱਜ ਲੈਂਟਰ ਪਾਏ ਗਏ | ਇਸ ਸਬੰਧੀ ਵਿਚ ਜਥੇ: ਕਰਮ ਸਿੰਘ ...

ਪੂਰੀ ਖ਼ਬਰ »

ਢਿੱਲੋਂ ਵਲੋਂ ਪਿੰਡਾਂ ਦੇ ਤੂਫ਼ਾਨੀ ਦੌਰੇ

ਨੂਰਪੁਰ ਬੇਦੀ, 13 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਰੂਪਨਗਰ ਹਲਕੇ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਨੂਰਪੁਰ ਬੇਦੀ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਤੂਫ਼ਾਨੀ ਦੌਰੇ ਕਰਕੇ ਕਾਂਗਰਸ ਦੇ ਪੰਚਾਇਤ ਸੰਮਤੀ ਅਤੇ ...

ਪੂਰੀ ਖ਼ਬਰ »

ਵਿਭਾਗ ਵਲੋਂ ਦਿਵਿਆਂਗ ਵਿਅਕਤੀਆਂ ਦੇ ਯੂ. ਆਈ. ਡੀ. ਕਾਰਡ ਡਿਜੀਟਲ ਬਣਾਉਣ ਦੇ ਹੁਕਮ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਵਲੋਂ ਯੂ. ਡੀ. ਆਈ. ਡੀ. ਯੋਜਨਾ ਦੇਸ਼ ਭਰ ਵਿਚ ਲਾਗੂ ਕੀਤੀ ਗਈ ਹੈ | ਇਸ ਯੋਜਨਾ ਅਧੀਨ ਸਮੂਹ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਤੇ ਡਿਜੀਟਲ ਸਰਟੀਫ਼ਿਕੇਟ ਬਣਾਏ ਜਾਣੇ ਹਨ | ਇਹ ਪ੍ਰਗਾਟਾਵਾ ਸਿਵਲ ਸਰਜਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 1920 ਵਲੋਂ ਰੋਸ ਧਰਨਾ ਮੁਲਤਵੀ

ਮੋਰਿੰਡਾ, 13 ਸਤੰਬਰ (ਕੰਗ)-ਸ਼ੋ੍ਰਮਣੀ ਅਕਾਲੀ ਦਲ 1920 ਨੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਮਿਤੀ 15 ਸਤੰਬਰ 2018 ਨੂੰ ਮੋਰਿੰਡਾ ਵਿਖੇ ਰੋਸ ਧਰਨਾ ਲਗਾਉਣਾ ਸੀ ਉਹ ਰੋਸ ਧਰਨਾ ਹੁਣ ਪਾਰਟੀ ਵਲੋਂ ਚੋਣ ਜ਼ਾਬਤੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਢੇਰ, 13 ਸਤੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਢੇਰ ਵਿਖੇ ਕਾਂਗਰਸ ਪਾਰਟੀ ਵਲੋਂ ਐਲਾਨੇ ਗਏ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਵੋਟਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਕਰਨਲ ਰਾਮ ਲੋਕ ਵਲੋਂ ਚੋਣ ਪ੍ਰਚਾਰ

ਢੇਰ, 13 ਸਤੰਬਰ (ਸ਼ਿਵ ਕੁਮਾਰ ਕਾਲੀਆ)-ਢੇਰ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕਰਨਲ ਰਾਮ ਲੋਕ ਵਲੋਂ ਅੱਜ ਪਿੰਡ ਢੇਰ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤੇ ਉਹ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਅੰਬੂਜਾ ਦੀਆਂ ਓਵਰ ਲੋਡ ਗੱਡੀਆਂ ਵਲੋਂ ਤੋੜੀ ਸੜਕ ਬਣਾਉਣ ਦੀ ਮੰਗ

ਰੂਪਨਗਰ, 13 ਸਤੰਬਰ (ਸਟਾਫ ਰਿਪੋਰਟਰ)-ਅੰਬੂਜਾ ਸੀਮੈਂਟ ਫ਼ੈਕਟਰੀ ਤੋਂ ਸੀਮੈਂਟ, ਕਿਲੰਕਰ ਤੇ ਕੋਲੇ ਦੀ ਸੁਆਹ ਲਿਆਉਣ, ਸੀਮੈਂਟ ਬਣਾਉਣ ਲਈ ਹੋਰ ਮਾਲ ਲੈ ਜਾਣ ਲਈ ਸੈਂਕੜੇ ਟਰੱਕ ਤੇ ਟਿੱਪਰ ਟਰਾਲੇ ਦਿਨ-ਰਾਤ ਪਿੰਡ ਮਲਿਕਪੁਰ ਜੀ. ਟੀ. ਰੋਡ ਤੋਂ ਵਾਇਆ ਚੰਦਪੁਰ, ਲੋਹਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX