ਤਾਜਾ ਖ਼ਬਰਾਂ


ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  22 minutes ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  41 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  41 minutes ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 1 hour ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 2 hours ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 2 hours ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 3 hours ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 4 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 5 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 5 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 5 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਫਰੀਦਕੋਟ / ਮੁਕਤਸਰ

ਵਾਰ-ਵਾਰ ਨਿਕਾਸੀ ਨਾਲਾ ਟੁੱਟਣ ਕਾਰਨ ਕਿਸਾਨ ਪ੍ਰੇਸ਼ਾਨ, ਹਫ਼ਤੇ 'ਚ ਦੂਜੀ ਵਾਰ ਪਿਆ ਪਾੜ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਲਗਪਗ ਸਾਢੇ 3 ਦਹਾਕੇ ਪਹਿਲਾਂ ਕੋਟਕਪੂਰਾ ਸ਼ਹਿਰ ਦਾ ਗ਼ੰਦਾ ਪਾਣੀ, ਸੇਮ ਨਾਲੇ 'ਚ ਪਾਉਣ ਦੇ ਲਈ ਕੋਟਕਪੂਰਾ ਤੋਂ ਦੇਵੀ ਵਾਲਾ ਤੱਕ ਕੱਢਿਆ ਗਿਆ 6 ਕਿੱਲੋਮੀਟਰ ਨਿਕਾਸੀ ਨਾਲਾ ਹੁਣ ਥਾਂ ਪੁਰ ਥਾਂ ਕੰਡਮ ਹੋ ਚੁੱਕਿਆ ਹੈ | ਇਸ ਦਾ ਬਿੱਡ ਕਮਜ਼ੋਰ ਹੋਣ ਕਾਰਨ ਅਕਸਰ ਪਾਣੀ ਰਿਸ ਰਿਸ ਕੇ ਨਾਲ ਲੱਗਦੇ ਕਿਸਾਨਾਂ ਦੇ ਖੇਤਾਂ 'ਚ ਚਲਾ ਜਾਣ ਕਾਰਨ ਕਿਸਾਨਾਂ ਦੀਆਂ ਸਮੱਸਿਆਵਾਂ 'ਚ ਵਾਧਾ ਕਰ ਦਿੰਦਾ ਹੈ | ਕੁਝ ਦਿਨ ਪਹਿਲਾਂ ਇਹ ਨਿਕਾਸੀ ਨਾਲ ਕੋਟਕਪੂਰਾ ਸ਼ਹਿਰ ਦੇ ਨੇੜੇ ਟੁੱਟ ਗਿਆ ਸੀ ਅਤੇ ਇਸ ਕਾਰਨ ਕਿਸਾਨ ਗੁਰਜੰਟ ਸਿੰਘ ਦੇ ਖੇਤ 'ਚ ਦੂਸ਼ਿਤ ਪਾਣੀ ਜਮ੍ਹਾਂ ਹੋ ਗਿਆ ਸੀ | ਉਪਰੰਤ ਇਸ ਨੂੰ ਨਗਰ ਕੌਾਸਲ ਕੋਟਕਪੁਰਾ ਦੇ ਕਰਮਚਾਰੀਆਂ ਨੇ ਭਰ ਦਿੱਤਾ ਸੀ | ਅੱਜ ਸਵੇਰੇ ਪਿੰਡ ਬੀੜ ਸਿੱਖਾਂ ਵਾਲਾ ਦੇ ਕਿਸਾਨ ਜੱਸ ਬਰਾੜ ਦੇ ਖੇਤ ਕੋਲ ਉੱਛਲ ਕੇ ਟੁੱਟ ਗਿਆ, ਜਿਸ ਕਾਰਨ ਵੇਖਦੇ-ਵੇਖਦੇ ਸਾਢੇ ਤਿੰਨ ਏਕੜ ਐਨ ਪੱਕਣ ਦੇ ਕੰਢੇ ਖੜੇ੍ਹ ਝੋਨੇ ਦੇ ਖੇਤ 'ਚ ਗ਼ੰਦਾ ਪਾਣੀ ਵੱਡੀ ਮਾਤਰਾ 'ਚ ਇਕੱਤਰ ਹੋ ਗਿਆ | ਉਨ੍ਹਾਂ ਵਲੋਂ ਇਸ ਦੀ ਸੂਚਨਾ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਦੇਣ 'ਤੇ ਉਨ੍ਹਾਂ ਦੇ ਕਰਮਚਾਰੀਆਂ ਵਲੋਂ ਪਾੜ ਨੂੰ ਪੂਰਿਆ ਗਿਆ | ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਦੱਸਿਆ ਕਿ ਨਿਕਾਸੀ ਨਾਲੇ ਦੀ ਸਫ਼ਾਈ ਹੋਣ ਵਾਲੀ ਹੈ | ਇਸ ਦਾ ਬਿੱਡ ਲਗਾਤਾਰ ਗ਼ੰਦਾ ਪਾਣੀ ਵਹਿਣ ਕਰਕੇ ਥਾਂ-ਥਾਂ ਤੋਂ ਕਮਜ਼ੋਰ ਹੋ ਗਿਆ ਹੈ ਅਤੇ ਪੱਕੀਆਂ ਫ਼ਸਲਾਂ ਦਾ ਗ਼ੰਦੇ ਪਾਣੀ ਦੀ ਲੀਕੇਜ਼ ਕਾਰਨ ਨੁਕਸਾਨ ਹੁੰਦਾ ਹੈ | ਕਿਸਾਨਾਂ ਨੇ ਮੰਗ ਕੀਤੀ ਹੈ ਕਿ ਨਿਕਾਸੀ ਨਾਲੇ ਦੀ ਕੋਟਕਪੂਰਾ ਤੋਂ ਦੇਵੀ ਵਾਲਾ ਮੁੜ ਉਸਾਰੀ ਕੀਤੀ ਜਾਵੇ |

ਸਰਕਾਰੀ ਕੰਨਿਆ ਸਕੂਲ ਦੀ ਖਿਡਾਰਨ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਤਰਨਤਾਰਨ ਵਿਖੇ ਰਾਜ ਪੱਧਰ ਦੇ ਓਪਨ ਕੁਸ਼ਤੀਆਂ ਦੇ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 11ਵੀਂ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਰੋੜਾ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਇੰਪਲਾਈਜ਼ ਵੈੱਲਫੇਅਰ ਐਸੋੋਸੀਏਸ਼ਨ ਦਾ ਵਫ਼ਦ ਗਵਰਨਰ ਪੰਜਾਬ ਨੂੰ ਮਿਲਿਆ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦ ਯੂਨੀਵਰਸਿਟੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫਦ ਸ੍ਰੀ ਵੀ. ਪੀ. ਸਿੰਘ ਬਦਨੌਰ ਗਵਰਨਰ ਪੰਜਾਬ ਅਤੇ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੂੰ ਚੰਡੀਗੜ੍ਹ ਵਿਖੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਵਾਲਿਆਂ ਦੇ ਕੱਟੇ ਚਲਾਨ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਦੇ ਬਾਜ਼ਾਰਾਂ 'ਚ ਕੁਝ ਮਨਚਲੇ ਨੌਜਵਾਨਾਂ ਵਲੋਂ ਖੜਮਸਤੀਆਂ ਕਰਨ, ਸੜਕਾਂ, ਜਨਤਕ ਸਥਾਨਾਂ ਅਤੇ ਵਿੱਦਿਅਕ ਸੰਸਥਾਵਾਂ ਨੇੜੇ ਆਪਣੇ ਮੋਟਰਸਾਈਕਲਾਂ 'ਤੇ ਪਟਾਕੇ ਪਾਉਣ, ਵੰਨ-ਸੁਵੰਨੇ ਹਾਰਨ ਵਜਾਉਣ ਵਾਲਿਆਂ ਦੀਆਂ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ 'ਤੇ ਪਏ ਡੂੰਘੇ ਟੋਇਆਂ ਕਾਰਨ ਹਾਦਸਿਆਂ ਦਾ ਡਰ ਵਧਿਆ

ਕੋਟਕਪੂਰਾ, 13 ਸਤੰਬਰ (ਮੇਘਰਾਜ)- ਸ਼ਹਿਰ ਦੀ ਮੁੱਖ ਸੜਕ ਬੱਤੀਆਂ ਵਾਲਾ ਚੌਕ ਤੋਂ ਤਿੰਨਕੋਣੀ ਚੌਕ ਕਈ ਥਾਵਾਂ 'ਤੇ ਡੂੰਘੇ-ਡੂੰਘੇ ਟੋਏ ਪੈ ਜਾਣ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਥਾਣਾ ਸ਼ਹਿਰੀ ਦੇ ਨਜ਼ਦੀਕ ਕਈ ਥਾਵਾਂ 'ਤੇ ਡੂੰਘੇ ਖੱਡੇ ਪਏ ਹੋਏ ਹਨ | ਪੱਕਾ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਮਜ਼ਦੂਰ ਦੀ ਮੌਤ

ਸਾਦਿਕ, 13 ਸਤੰਬਰ (ਆਰ.ਐਸ.ਧੁੰਨਾ)- ਪਿੰਡ ਅਹਿਲ ਵਿਖੇ ਇਕ ਕਿਸਾਨ ਨਾਲ ਖੇਤ ਵਿਚ ਕੰਮ ਕਰਦੇ ਮਜ਼ਦੂਰ ਨੌਜਵਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੌਰਵ ਕੁਮਾਰ (32) ਪੁੱਤਰ ਮਹਿੰਦਰ ਰਾਮ ਪਿੰਡ ਅਹਿਲ ਵਿਖੇ ...

ਪੂਰੀ ਖ਼ਬਰ »

ਅਦਾਲਤਾਂ ਨਾਲ ਧੋਖਾਧੜੀ ਦੇ ਦੋਸ਼ਾਂ ਤਹਿਤ 5 ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਫ਼ਰਜ਼ੀ ਦਸਤਾਵੇਜ਼ ਬਣਾ ਕੇ ਜ਼ਮਾਨਤਾਂ ਲੈ ਕੇ ਅਦਾਲਤਾਂ ਨਾਲ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ 5 ਵਿਅਕਤੀਆਂ ਵਿਰੁੱਧ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪੁਲਿਸ ਵਲੋਂ ਇਕ ਮਾਮਲੇ 'ਚ ਚਾਰ ਕਥਿਤ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ 6 ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)- ਪਿੰਡ ਘੁਗਿਆਣਾ ਦੀ ਇਕ 16 ਸਾਲਾ ਲੜਕੀ ਨਾਲ ਸਰੀਰਕ ਛੇੜਛਾੜ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਥਾਣਾ ਸਦਰ ਪੁਲਿਸ ਵਲੋਂ 6 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਹਾਲਾਂਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ 19 ਤੇ 22 ਨੂੰ ਡਰਾਈ ਡੇਅ ਐਲਾਨਿਆ

ਫ਼ਰੀਦਕੋੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਰਾਜ ਚੋੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਜਾਰੀ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋੋਟ ਰਾਜੀਵ ਪਰਾਸ਼ਰ ਵਲੋੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਜਾਬ ਸੰਮਤੀ ਚੋੋਣਾਂ ਲਈ ਵੋੋਟਾਂ ਦੀ ਮਿਤੀ 19 ਸਤੰਬਰ ...

ਪੂਰੀ ਖ਼ਬਰ »

ਮਜ਼ਦੂਰੀ 'ਚ ਕੀਤੇ ਨਾਮਾਤਰ ਵਾਧੇ ਕਾਰਨ ਗੱਲ੍ਹਾ ਮਜ਼ਦੂਰ ਯੂਨੀਅਨ 'ਚ ਭਾਰੀ ਰੋਸ

ਕੋਟਕਪੂਰਾ, 13 ਸਤੰਬਰ (ਮੇਘਰਾਜ)- ਸਰਕਾਰ ਵਲੋਂ ਗੱਲਾਂ ਮਜ਼ਦੂਰਾਂ ਦੀ ਮਜ਼ਦੂਰੀ ਵਿਚ ਕੀਤੇ ਨਾਮਾਤਰ ਵਾਧੇ ਸਬੰਧੀ ਗੱਲਾ ਮਜ਼ਦੂਰ ਯੂਨੀਅਨ ਤੇ ਅਨਾਜ ਮੰਡੀ ਮਜ਼ਦੂਰ ਯੂਨੀਅਨ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮਜ਼ਦੂਰੀ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਆਗੂਆਂ ਨੇ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਮੁਹੱਲਿਆਂ 'ਚ ਸੀਵਰੇਜ ਦਾ ਪਾਣੀ ਉੱਛਲ ਕੇ ਸੜਕਾਂ 'ਤੇ ਆਇਆ

ਕੋਟਕਪੂਰਾ, 13 ਸਤੰਬਰ (ਮੇਘਰਾਜ)- ਕੋਟਕਪੂਰਾ ਸ਼ਹਿਰ ਦੀਆਂ ਅਨੇਕਾਂ ਥਾਵਾਂ 'ਤੇ ਸੀਵਰੇਜ ਬੰਦ ਹੋ ਜਾਣ ਕਾਰਨ ਬਦਬੂ ਮਾਰਦਾ ਪਾਣੀ ਸੜਕਾਂ ਅਤੇ ਗਲੀਆਂ 'ਚ ਆ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਅੰਦਰ ਜਾਣਾ-ਆਉਣਾ ਵੀ ਔਖਾ ਹੈ | ਕੋਟਕਪੂਰਾ-ਜੈਤੋ ਰੋਡ 'ਤੇ ...

ਪੂਰੀ ਖ਼ਬਰ »

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ ਮੋਰਚਾ ਜਾਰੀ

ਬਰਗਾੜੀ, 13 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ 105ਵੇਂ ਦਿਨ ਵੀ ਜਾਰੀ ਰਿਹਾ ਅਤੇ ਸੰਗਤਾਂ ਨੇ ਵੱਡੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕੱਢਿਆ ਰੋਸ ਮਾਰਚ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਜੈਤੋ ਦੇ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈ ਕਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ...

ਪੂਰੀ ਖ਼ਬਰ »

ਇੰਜੀ. ਜਸਬੀਰ ਸਿੰਘ ਭੁੱਲਰ ਨਿਗਰਾਨ ਇੰਜੀ. ਸੰਚਾਲਨ ਦੀ ਇਮਾਨਦਾਰ ਅਫ਼ਸਰ ਵਜੋਂ ਚੋਣ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਇੰਜੀ. ਜਸਬੀਰ ਸਿੰਘ ਭੁੱਲਰ ਨਿਗਰਾਨ ਇੰਜੀ. ਸੰਚਾਲਨ ਹਲਕਾ ਫ਼ਰੀਦਕੋਟ ਦੀ ਚੋਣ ਇਸ ਵਾਰ ਫ਼ਰੀਦਕੋਟ ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਹੋ ਰਹੇ ਸਮਾਗਮ ਲਈ ਇਮਾਨਦਾਰ ਅਫ਼ਸਰ ਵਜੋਂ ਕੀਤੀ ਗਈ ਹੈ, ਜਿਸ 'ਤੇ ...

ਪੂਰੀ ਖ਼ਬਰ »

ਧਨਜੀਤ ਸਿੰਘ ਧਨੀ ਵਲੋਂ ਸੁਰਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਸੀਨੀਅਰ ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਲੋਂ ਬਲਾਕ ਸੰਮਤੀ ਜ਼ੋਨ ਚਹਿਲ ਤੋਂ ਕਾਂਗਰਸੀ ਉਮੀਦਵਾਰ ਸੁਰਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਅਤੇ ਘਰ-ਘਰ ਜਾ ਕੇ ਵੋਟਰਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟ ਪਾਉਣ ਲਈ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਵਲੋਂ ਮਨਜੀਤ ਕੌਰ ਨੰਗਲ ਦੇ ਹੱਕ 'ਚ ਚੋਣ ਪ੍ਰਚਾਰ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੰਡਵਾਲਾ ਅਤੇ ਬਲਾਕ ਸੰਮਤੀ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਵਲੋਂ ਉਮੀਦਵਾਰਾਂ ਦੇ ਹੱਕ 'ਚ ਮੀਟਿੰਗਾਂ ਦਾ ਦੌਰ ਜਾਰੀ

ਕੋਟਕਪੂਰਾ, 13 ਸਤੰਬਰ (ਮੇਘਰਾਜ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸਰਗਰਮੀਆਂ ਤੇਜ਼ੀ ਨਾਲ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਅੱਜ ਪਿੰਡ ਹਰੀ ਨੌਾ ਵਿਖੇ ਪਾਰਟੀ ਦੀ ਬਲਾਕ ਸੰਮਤੀ ਉਮੀਦਵਾਰ ਹਿੱਤਬੀਰ ਕੌਰ ਬਰਾੜ ਅਤੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਸੁਰਿੰਦਰ ਕੌਰ ਤੇ ਸੁਖਪਾਲ ਕੌਰ ਦੇ ਹੱਕ 'ਚ ਕੀਤਾ ਪ੍ਰਚਾਰ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਸਰਕਾਰ ਨੇ ਜਿੱਥੇ ਆਮ ਤੇ ਗਰੀਬ ਵਰਗ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਪ੍ਰਦਾਨ ਕੀਤੀਆਂ, ਉੱਥੇ ਹੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮਾਅਫ਼ ਕੀਤੇ ਹਨ | ਇਹ ...

ਪੂਰੀ ਖ਼ਬਰ »

'ਆਪ' ਦੇ ਬਲਾਕ ਸੰਮਤੀ ਉਮੀਦਵਾਰ ਲਈ ਟੀਮ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਕੋਟਕਪੂਰਾ, 13 ਸਤੰਬਰ (ਮੇਘਰਾਜ)- ਬਲਾਕ ਸੰਮਤੀ ਕੋਟਕਪੂਰਾ ਦੇ ਜ਼ੋਨ ਕੋਟਕਪੂਰਾ ਦਿਹਾਤੀ ਅਨੁਸੂਚਿਤ ਜਾਤੀ ਉਮੀਦਵਾਰ ਜਗਦੇਵ ਸਿੰਘ ਨੇ ਆਪਣੀ ਚੋਣ ਮੁਹਿੰਮ ਭਖਾਉਂਦਿਆਂ ਅੱਜ ਪਿੰਡ ਬਾਹਮਣਵਾਲਾ ਵਿਖੇ ਟੀਮ ਸਮੇਤ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਚਾਕੀ ਮੱਲ ਸਿੰਘ ਤੋਂ ਚੋਣ ਲੜ ਰਹੀ ਉਮੀਦਵਾਰ ਸਿਮਰਜੀਤ ਕੌਰ ਪਤਨੀ ਗੁਰਸ਼ਵਿੰਦਰ ਸਿੰਘ ਅਤੇ ਬਲਾਕ ...

ਪੂਰੀ ਖ਼ਬਰ »

ਬੰਟੀ ਰੋਮਾਣਾ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਿਸਾਨੀ ਦਾ ਕਰਜ਼ਾ ਪੂਰਾ ਮੁਆਫ ਕਰਨ, ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ, ਬੁਢਾਪਾ ਪੈਨਸ਼ਨ 2500 ਰੁਪਏ ਕਰਨ ਆਦਿ ਵਾਅਦੇ ਕੀਤੇ ਗਏ ਸਨ ਪਰ ...

ਪੂਰੀ ਖ਼ਬਰ »

ਅਕਾਲੀ ਕਾਂਗਰਸ ਤਾਂ ਪਰਖੇ ਹੋਏ ਹਨ ਪਰ ਨਵਾਂ ਬਦਲਾਓ ਤਾਂ ਤੀਜੀ ਧਿਰ ਹੀ ਲਿਆ ਸਕਦੀ ਹੈ- ਪ੍ਰੋ. ਸਾਧੂ ਸਿੰਘ

ਸਾਦਿਕ, 13 ਸਤੰਬਰ (ਗੁਰਭੇਜ ਸਿੰਘ ਚੌਹਾਨ)- ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਆਰੰਭ ਗੁਰਦੁਆਰਾ ਜੰਡ ਸਾਹਿਬ ਵਿਖੇ ਅਰਦਾਸ ਕਰਕੇ ਕੀਤਾ ਗਿਆ | ਇਸ ਮੌਕੇ ਪ੍ਰੋ. ਸਾਧੂ ਸਿੰਘ ਮੈਂਬਰ ਪਾਰਲੀਮੈਂਟ ਨੇ ਲੋਕਾਂ ਨੂੰ ਅਪੀਲ ਕਰਦਿਆਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸਿੱਖਾਂਵਾਲਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜਿਉਣ ਵਾਲਾ ਦੇ ਉਮੀਦਵਾਰ ਜਸਵਿੰਦਰ ਸਿੰਘ ਸਿੱਖਾਂ ਵਾਲਾ ਨੇ ਆਪਣੇ ਖੇਤਰ ਦੇ ਪਿੰਡ ਦਾ ਦੌਰਾ ਕਰਕੇ ਘਰ-ਘਰ ਜਾ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਰੋਮਾਣਾ ਵਲੋਂ ਬਲਜੀਤ ਕੌਰ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਅਤੇ ਸ਼ੋ੍ਰਮਣੀ ਅਕਾਲੀ ਦੇ ਮੁੱਖ ਬੁਲਾਰੇ ਪਰਮਬੰਸ ਸਿੰਘ ਰੋਮਾਣਾ (ਬੰਟੀ) ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਾਦਿਕ ਤੋਂ ਪਾਰਟੀ ਉਮੀਦਵਾਰ ਬਲਜੀਤ ਕੌਰ ਢਿੱਲੋਂ ਸਾਬਕਾ ...

ਪੂਰੀ ਖ਼ਬਰ »

ਗੁਰਤੇਜ ਸਿੰਘ ਸਿੱਧੂ ਵਲੋਂ ਚੋਣ ਸਰਗਰਮੀਆਂ ਤੇਜ਼

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)- ਗੋਬਿੰਦਗੜ੍ਹ (ਦਬੜ੍ਹੀਖਾਨਾ) ਜ਼ੋਨ ਬਲਾਕ ਸੰਮਤੀ ਲਈ ਕਾਂਗਰਸ ਉਮੀਦਵਾਰ ਗੁਰਤੇਜ ਸਿੰਘ ਸਿੱਧੂ ਮਲਾਏਵਾਲਾ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਪਿਰਤਪਾਲ ਸਿੰਘ ਢਿੱਲੋਂ ਅਤੇ ...

ਪੂਰੀ ਖ਼ਬਰ »

ਫ਼ਿੱਡੇ ਖ਼ੁਰਦ ਵਿਖੇ ਕਿਸਾਨ ਯੂਨੀਅਨ ਦੀ ਚੋਣ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਬਲਾਕ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਕਲਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਇਕੱੱਤਰਤਾ ਪਿੰਡ ਫ਼ਿੱਡੇ ਖ਼ੁਰਦ ਵਿਖੇ ਹੋਈ | ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਸੁਖਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਗੋਲੇਵਾਲਾ, 13 ਸਤੰਬਰ (ਅਮਰਜੀਤ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੀ ਹੋਣਹਾਰ ਵਿਦਿਆਰਥਣ ਸੁਖਦੀਪ ਕੌਰ ਦਾ ਸੁਆਮੀ ਵਿਵੇਕਾਨੰਦ ਵੈੱਲਫੇਅਰ ਸੁਸਾਇਟੀ ਗੋਲੇਵਾਲਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧ 'ਚ ਉਨ੍ਹਾਂ ਦੇ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਨੇੜੇ ਐੱਲ. ਈ. ਡੀ. ਲਾਈਟਾਂ ਲੱਗਣ ਨਾਲ ਲੁੱਟ-ਖੋਹ ਦੀਆਂ ਘਟਨਾਵਾਂ 'ਤੇ ਪਵੇਗੀ ਠੱਲ੍ਹ-ਮਹੀਪ ਇੰਦਰ ਸਿੰਘ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਇਤਿਹਾਸਕ ਅਤੇ ਵਿਰਾਸਤੀ ਸ਼ਹਿਰ ਦਾ ਮਾਣ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਤੋਂ ਪਹਿਲਾਂ ਪਹਿਲਾਂ ਟਿੱਲਾ ਬਾਬਾ ਫ਼ਰੀਦ ਜੀ ਦੇ ਆਲੇ-ਦੁਆਲੇ ਦੀਆਂ ਸਾਰੀਆਂ ਗਲੀਆਂ ਜਿਨ੍ਹਾਂ 'ਚ ਕਿਲ੍ਹਾ ਚੌਕ ਤੋਂ ਪ੍ਰਾਚੀਨ ਮੰਦਿਰ ਅਤੇ ...

ਪੂਰੀ ਖ਼ਬਰ »

'ਆਪ' ਨੂੰ ਅਲਵਿਦਾ ਕਹਿ ਕੇ 10 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਬਲਾਕ ਸੰਮਤੀ ਦੇ ਜ਼ੋਨ ਹਰੀ ਨੌਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਿੱਤਬੀਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇੇਂ ਭਰਵਾਂ ਬਲ ਮਿਲਿਆ, ਜਦ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੇਵਲ ...

ਪੂਰੀ ਖ਼ਬਰ »

27ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੀਆਂ ਤਿਆਰੀਆਂ ਮੁਕੰਮਲ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਹਰ ਸਾਲ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾਂਦੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਅੱਜ ਇੱਥੇ ਜਾਣਕਰੀ ਦਿੰਦਿਆਂ ...

ਪੂਰੀ ਖ਼ਬਰ »

ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਕਤੀ ਐਪ ਸਬੰਧੀ ਦਿੱਤੀ ਜਾਣਕਾਰੀ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਪੁਲਿਸ ਸਾਂਝ ਕੇਂਦਰ (ਸਬ-ਡਵੀਜ਼ਨ) ਜੈਤੋ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ 'ਚ ਜਾ ਕੇ ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਸ਼ਕਤੀ ਐਪ ਸਬੰਧੀ ਜਾਣਕਾਰੀ ਦਿੱਤੀ ਗਈ | ਪੁਲਿਸ ਸਾਂਝ ਕੇਂਦਰ (ਸਬ-ਡਵੀਜ਼ਨ) ਜੈਤੋ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਫਿੱਡੇ ਖੁਰਦ ਇਕਾਈ ਦੀ ਚੋਣ

ਕੋਟਕਪੂਰਾ, 13 ਸਤੰਬਰ (ਮੇਘਰਾਜ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਕਲਾਂ ਦੀ ਪ੍ਰਧਾਨਗੀ ਹੇਠ ਪਿੰਡ ਫਿੱਡੇ ਖੁਰਦ ਵਿਖੇ ਹੋਈ | ਇਸ ਦੌਰਾਨ ਜ਼ਿਲ੍ਹਾ ਸੈਕਟਰੀ ਇੰਦਰਜੀਤ ਸਿੰਘ ਘਣੀਆਂ ਨੇ ...

ਪੂਰੀ ਖ਼ਬਰ »

ਨੌਜਵਾਨ ਵੈੱਲਫੇਅਰ ਸੁਸਾਇਟੀ ਦੀ ਚੋਣ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਜੈਤੋ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਤੋਂ ਪਹਿਲਾਂ ਕਲੱਬ ਦੀਆਂ ਗਤੀਵਿਧੀਆਂ 'ਤੇ ਵਿਚਾਰ ਚਰਚਾ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਪਟਵਾਰੀ ਗੁਰਚਰਨ ਸਿੰਘ ਬਰਾੜ ਦਾ ਸਨਮਾਨ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)- ਢਿੱਲੋਂ ਕਾਲੋਨੀ ਕੋਟਕਪੂਰਾ ਦੇ ਵਸਨੀਕ, ਮੁਹੱਲਾ ਵਿਕਾਸ ਕਮੇਟੀ ਦੇ ਸਰਗਰਮ ਆਗੂ ਤੇ ਸਮਾਜ ਸੇਵੀ ਪਟਵਾਰੀ ਗੁਰਚਰਨ ਸਿੰਘ ਬਰਾੜ ਨੂੰ ਨਸ਼ੇ ਦੇ ਖ਼ਾਤਮੇ ਲਈ ਪਾਏ ਜਾ ਰਹੇ ਯੋਗਦਾਨ ਅਤੇ ਸਫ਼ਾਈ ਮੁਹਿੰਮ 'ਚ ਵੱਖ-ਵੱਖ ਕਲੱਬਾਂ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਅਤੇ ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ ਦੀ ਮੀਟਿੰਗ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਲ ਭਲਾਈ ਕਮੇਟੀ ਅਤੇ ਸਪੈਸ਼ਲ ਜੁਵੇਨਾਈਲ ਪੁਲਿਸ ਯੂਨਿਟ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ 'ਚ 0 ਤੋਂ 18 ਸਾਲ ਤੱਕ ਦੇ ਗੁੰਮਸ਼ੁਦਾ, ਲਾਵਾਰਿਸ, ਬਾਲ ਭਿਖਾਰੀ, ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਮਾਣ-ਸਨਮਾਨ ਦਿੱਤਾ ਜਾਵੇਗਾ-ਸਦੀਕ

ਬਰਗਾੜੀ, 13 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਹਰ ਇਕ ਦਾ ਪਾਰਟੀ 'ਚ ਆਉਣ 'ਤੇ ਸਵਾਗਤ ਕਰਦੀ ਹੈ | ਇਹ ਪ੍ਰਗਟਾਵਾ ਬਾਬਾ ਦਲੀਪ ਸਿੰਘ ਪੰਚ ਦੇ ਅਕਾਲੀ ਦਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀ ਬਾਸਕਟਬਾਲ (ਲੜਕੀਆਂ) ਟੀਮ ਜ਼ਿਲ੍ਹਾ ਜੇਤੂ ਰਹੀ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਬਾਸਕਿਟਬਾਲ ਟੂਰਨਾਮੈਂਟ ਸਰਕਾਰੀ ਸੀਨੀਆਰ ਸੈਕੰਡਰੀ ਸਕੂਲ (ਲੜਕੀਆਂ) ਕੋਟਕਪੂਰਾ ਵਿਖੇ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਟਹਿਣਾ ਜ਼ੋਨ ਵਲੋਂ ਖੇਡਦਿਆਂ ਦਸਮੇਸ਼ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਥਾਣਾ ਸਾਦਿਕ ਵਿਖੇ ਬੂਟੇ ਲਗਾਏ

ਸਾਦਿਕ, 13 ਸਤੰਬਰ (ਆਰ.ਐੱਸ.ਧੁੰਨਾ)- ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾਈ ਗਈ ਮੁਹਿੰਮ ਤਹਿਤ ਸਾਦਿਕ ਥਾਣਾ ਵਿਖੇ 'ਵਣ ਵਿਭਾਗ ਫ਼ਰੀਦਕੋਟ' ਵਲੋਂ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਸ਼ੁਰੂਆਤ ਥਾਣਾ ਮੁਖੀ ਇਕਬਾਲ ਸਿੰਘ ਸੰਧੂ, ਬੋਹੜ ਸਿੰਘ ਬੁੱਟਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX