ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  2 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  10 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  15 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  0 minutes ago
ਅੱਜ ਦਾ ਵਿਚਾਰ
. . .  12 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਪੰਜਾਬ / ਜਨਰਲ

ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਆਗੂਆਂ ਵਲੋਂ 74ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ 74ਵੇਂ ਸਥਾਪਨਾ ਦਿਵਸ ਮੌਕੇ ਅੱਜ ਫ਼ੈੱਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ 'ਚ ਫ਼ੈੱਡਰੇਸ਼ਨ ਆਗੂਆਂ ਤੇ ਵਰਕਰਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ 'ਚ ਅਮਨ-ਸ਼ਾਂਤੀ, ਮੌਜੂਦਾ ਹਾਲਾਤ 'ਚ ਸਿੱਖਾਂ ਦੀ ਚੜ੍ਹਦੀ ਕਲਾ ਤੇ ਸਿੱਖ ਪੰਥ ਨੂੰ ਆਪਸੀ ਖਾਨਾਜੰਗੀ ਤੋਂ ਬਚਾਉਣ ਲਈ ਅਰਦਾਸ ਕੀਤੀ ਗਈ | ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗਰੇਵਾਲ ਨੇ ਕਿਹਾ ਕਿ ਕਾਂਗਰਸ ਦੀ ਮੌਜੂਦਾ ਸੂਬਾ ਸਰਕਾਰ ਵਲੋਂ ਆਪਣੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਲਈ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੇ ਨਾਂਅ 'ਤੇ ਹੋਛੀ ਰਾਜਨੀਤੀ ਕਰਕੇ ਸਿੱਖਾਂ ਨੂੰ ਆਪਸੀ ਖਾਨਾਜੰਗੀ ਦੇ ਰਾਹ ਤੋਰਿਆ ਜਾ ਰਿਹਾ ਹੈ, ਜੋ ਕਿ ਪੰਜਾਬ ਲਈ ਖ਼ਤਰਨਾਕ ਹੈ | ਉਨ੍ਹਾਂ ਕਿਹਾ ਕਿ ਅਸੀਂ ਅੱਜ ਅਰਦਾਸ ਕਰਨ ਆਏ ਹਾਂ ਕਿ ਗੁਰੂ ਸਾਹਿਬ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਪੰਥ ਦੀ ਚੜ੍ਹਦੀ ਕਲਾ, ਸਿੱਖਾਂ ਨੂੰ ਆਪਸੀ ਖਾਨਾਜੰਗੀ ਤੋਂ ਮੁਕਤ ਕਰਦਿਆਂ ਪੰਜਾਬ 'ਚ ਅਮਨ ਚੈਨ ਬਣਾਈ ਰੱਖਣ | ਭਾਈ ਗਰੇਵਾਲ ਨੇ ਕਿਹਾ ਕਿ ਹਰ ਸਿੱਖ ਗੁਰੂ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਦੋਸ਼ੀਆਂ ਨੂੰ ਫਾਹੇ ਲਾਉਣ ਲਈ ਉਤਾਵਲਾ ਹੈ | ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਪੰਥਕ ਹੋਣ ਦਾ ਭਰਮ ਪਾਲ ਰਹੀ ਹੈ ਤੇ ਸਿੱਖਾਂ ਅੰਦਰ ਭੰਬਲਭੂਸਾ ਪੈਦਾ ਕਰਕੇ ਆਪਸ 'ਚ ਲੜਾਉਣ ਦੀ ਜੁਗਤ ਘੜ ਰਹੀ ਹੈ | ਭਾਈ ਗਰੇਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਭਾਵੇਂ ਉਹ ਕੋਈ ਵੀ ਹੋਣ | ਇਸ ਮੌਕੇ ਫੈੱਡਰੇਸ਼ਨ ਆਗੂ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਕੰਵਲਜੀਤ ਸਿੰਘ ਲਾਲੀ ਮੀਰਾਂਕੋਟ, ਮਨਪ੍ਰੀਤ ਸਿੰਘ ਬੰਟੀ, ਦਿਸ਼ਾਦੀਪ ਸਿੰਘ ਵਾਰਿਸ ਸੂਫ਼ੀ, ਦਿਲਬਾਗ ਸਿੰਘ ਵਿਰਕ, ਭੁਪਿੰਦਰ ਸਿੰਘ ਬਜਰੂੜ, ਗੁਰਜੀਤ ਸਿੰਘ ਗੱਗੀ, ਮਧੂਪਾਲ ਸਿੰਘ ਗੋਗਾ, ਪਰਮਜੀਤ ਸਿੰਘ ਕਲਸੀ, ਗੁਰਬਖਸ਼ ਸਿੰਘ ਸੇਖੋਂ, ਗੁਰਕੀਰਤਨ ਸਿੰਘ ਜਲਾਲਬਾਦ, ਧਰਮਿੰਦਰ ਸਿੰਘ ਮੁਕਤਸਰ, ਗੁਰਪ੍ਰੀਤ ਸਿੰਘ ਫ਼ਰੀਦਕੋਟ, ਹਿੰਮਤ ਸਿੰਘ ਰਾਜਾ ਰੋਪੜ, ਕੁਲਜੀਤ ਸਿੰਘ ਧੰਜਲ ਲੁਧਿਆਣਾ, ਹਰਬਖਸ਼ੀਸ ਸਿੰਘ ਰਾਏਕੋਟ, ਤਪਿੰਦਰ ਸਿੰਘ ਅਹਿਮਦਗੜ੍ਹ, ਜਗਰਾਜ ਸਿੰਘ ਵਿਰਕ, ਗੁਰਿੰਦਰ ਸਿੰਘ ਖਹਿਰਾ, ਵਰਿੰਦਰ ਸਿੰਘ ਜੋਤੀ, ਦਵਿੰਦਰ ਸਿੰਘ ਮਰਦਾਨਾ, ਮਨਜੀਤ ਸਿੰਘ ਅੰਮਿ੍ਤਸਰ, ਜਗਰਾਜ ਸਿੰਘ ਫਤਹਿਗੜ੍ਹ ਸਾਹਿਬ ਤੇ ਸਰਪੰਚ ਗੁਰਮੇਲ ਸਿੰਘ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਫੈਡਰੇਸ਼ਨ ਦੇ ਭੋਮਾ ਗਰੁੱਪ ਵਲੋਂ ਵੀ ਪ੍ਰਧਾਨ ਮਨਜੀਤ ਸਿੰਘ ਭੋਮਾ ਦੀ ਅਗਵਾਈ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ |

ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਤੁਰੰਤ ਸ਼ੁਰੂ ਹੋਵੇਗਾ ਕਿਸਾਨ ਕਰਜ਼ਾ ਮੁਆਫ਼ੀ ਦਾ ਅਗਲਾ ਗੇੜ

ਚੰਡੀਗੜ੍ਹ, 13 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਚਲਦੇ ਚੋਣ ਜ਼ਾਬਤਾ ਲਾਗੂ ਹੈ | ਇਸ ਦੇ ਚਲਦੇ ਵਿਕਾਸ ਦੇ ਕੰਮਾਂ ਨੂੰ ਵੀ ਫ਼ਿਲਹਾਲ ਬਰੇਕਾਂ ਲੱਗ ਗਈਆਂ ਹਨ | ਮੁੱਖ ਮੰਤਰੀ ਦਫ਼ਤਰ ਦੇ ਉੱਚ ਪੱਧਰੀ ਸੂਤਰਾਂ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਬਦੀਲੀ ਦੀ ਕੋਈ ਤਜਵੀਜ਼ ਨਹੀਂ-ਭਾਈ ਲੌਾਗੋਵਾਲ

ਸੰਗਰੂਰ, 13 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੰੂ ਤਬਦੀਲ ਕਰਨ ਦਾ ਅਜੇ ਕੋਈ ਵਿਚਾਰ ਨਹੀਂ ਹੈ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨ ਆਗੂ ਦੇ ਪੁੱਤਰ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ

ਸੀਂਗੋ ਮੰਡੀ, 13 ਸਤੰਬਰ (ਲੱਕਵਿੰਦਰ ਸ਼ਰਮਾ)-ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਦੇ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਹੱਤਰ ਸਿੰਘ ਦੇ ਨੌਜਵਾਨ ਪੁੱਤਰ ਕਿਸਾਨ ਸ਼ਮਿੰਦਰ ਸਿੰਘ (40) ਨੇ ਕਰਜ਼ੇ ਦੇ ਬੋਝ ਦੇ ਚਲਦੇ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ...

ਪੂਰੀ ਖ਼ਬਰ »

ਪੰਜਾਬ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਐਸ.ਟੀ.ਐਫ. 'ਚ ਰਲੇਵਾਂ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਵਿਸ਼ੇਸ਼ ਟਾਸਕ ਫੋਰਸ (ਐਸ. ਟੀ. ਐਫ.) ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਨਾਲ ਉਤਸ਼ਾਹਿਤ ਕਰਨ ਤੇ ਨਸ਼ਾ ਵਿਰੋਧੀ ਕਾਰਵਾਈਆਂ ਨੂੰ ਵਧੇਰੇ ਸਖ਼ਤੀ ਨਾਲ ਲਾਗੂ ਕਰਨ ਤੋਂ ਇਲਾਵਾ ਇਸ ਦੀ ਨਫ਼ਰੀ 'ਚ ਵਾਧਾ ਕਰਨ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

ਸਕੂਲ ਮੁਖੀਆਂ ਦੇ ਸੇਵਾ ਕਾਲ 'ਚ ਮਿਲਣ ਵਾਲਾ ਵਾਧਾ ਬਣਦਾ ਜਾ ਰਿਹੈ 'ਟੇਢੀ ਖੀਰ'

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)-ਸਰਕਾਰੀ ਸਕੂਲਾਂ 'ਚ 58 ਸਾਲ ਪੂਰਾ ਕਰਨ ਤੋਂ ਬਾਅਦ ਜੇ ਕੋਈ ਸਕੂਲ ਮੁਖੀ ਪਿ੍ੰਸੀਪਲ/ਹੈੱਡ ਮਾਸਟਰ ਪਹਿਲੇ ਜਾਂ ਦੂਸਰੇ ਸਾਲ ਦੀ ਸੇਵਾ ਕਾਲ 'ਚ ਵਾਧਾ ਲੈਣਾ ਚਾਹੁੰਦਾ ਹੈ ਤਾਂ ਇਹ ਵਾਧਾ ਉਸ ਲਈ ਵੱਡਾ ਖ਼ਜ਼ਾਨਾ ਮਿਲਣ ਦੇ ਬਰਾਬਰ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੀ ਲਾਲਸਾ ਕਾਰਨ ਭਾਰਤੀ ਹੋ ਰਹੇ ਨੇ ਮਨੁੱਖੀ ਤਸਕਰਾਂ ਦਾ ਸ਼ਿਕਾਰ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੋੜ)-ਆਰਥਿਕ ਮਜ਼ਬੂਤੀ ਮਨੁੱਖ ਦੀਆਂ ਮੁੱਢਲੀ ਲੋੜਾਂ 'ਚੋਂ ਇਕ ਹੈ | ਇਸ ਲੋੜ ਨੂੰ ਪੂਰਾ ਕਰਨ ਲਈ ਹਰ ਇਕ ਇਨਸਾਨ ਨਿਰੰਤਰ ਮਿਹਨਤ ਕਰਦਾ ਹੈ | ਜਦੋਂ ਪੜ੍ਹ-ਲਿਖ ਇਕ ਵਿਅਕਤੀ ਨੂੰ ਆਪਣੇ ਦੇਸ਼ 'ਚ ਰੁਜ਼ਗਾਰ ਪ੍ਰਾਪਤ ਕਰਨ ਲਈ ਥਾਂ-ਥਾਂ ...

ਪੂਰੀ ਖ਼ਬਰ »

ਬੱਚਿਆਂ ਨਾਲ ਜਿਣਸੀ ਹਿੰਸਾ ਰੋਕਣ ਲਈ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਚੁੱਕਿਆ ਕਦਮ

ਵਰਸੋਲਾ, 13 ਸਤੰਬਰ (ਵਰਿੰਦਰ ਸਹੋਤਾ)-ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਨੇ ਬੱਚਿਆਂ ਨਾਲ ਵੱਧ ਰਹੀਆਂ ਜਿਨਸੀ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਪੰਜਾਬ ਦੇ ਸਮੂਹ ਸਕੂਲਾਂ ਅੰਦਰ ਪ੍ਰਮੁੱਖ ਸਥਾਨਾਂ 'ਤੇ ...

ਪੂਰੀ ਖ਼ਬਰ »

ਜਲੰਧਰ ਤੋਂ ਆ ਰਹੇ ਸੁਨਿਆਰੇ ਦਾ 22 ਲੱਖ ਦਾ ਸੋਨਾ ਚੋਰੀ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਜਲੰਧਰ ਤੋਂ ਬੱਸ 'ਚ ਬੈਠ ਕੇ ਅੰਮਿ੍ਤਸਰ ਪਰਤ ਰਹੇ ਇਕ ਸੁਨਿਆਰੇ ਦੇ ਬੈਗ 'ਚੋਂ ਅਣਪਛਾਤੀ ਔਰਤ ਤੇ ਆਦਮੀ ਵਲੋਂ 70 ਗ੍ਰਾਮ ਤੋਂ ਵਧੇਰੇ ਸੋਨਾ ਚੋਰੀ ਕਰ ਲਿਆ, ਜਿਸ ਦੀ ਕੀਮਤ 22 ਲੱਖ ਦੇ ਕਰੀਬ ਦੱਸੀ ਗਈ ਹੈ | ਪਰਮਜੀਤ ਨਾਂਅ ਦਾ ਇਹ ਸੁਨਿਆਰਾ ...

ਪੂਰੀ ਖ਼ਬਰ »

ਕੇਜਰੀਵਾਲ ਧਰਮਵੀਰ ਗਾਂਧੀ ਦੀ ਮੁਅੱਤਲੀ ਖ਼ਤਮ ਕਰਨ ਦੇ ਰੌਾਅ 'ਚ

ਚੰਡੀਗੜ੍ਹ, 13 ਸਤੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿਆਸੀ ਸੱਟਾਂ ਖਾਣ ਪਿੱਛੋਂ ਪਟਿਆਲਾ ਤੋਂ 'ਆਪ' ਨਾਲ ਸਬੰਧਿਤ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਬਾਰੇ ਹੁਣ ਕੁਝ ਨਰਮ ਪੈ ਗਏ ਹਨ ਤੇ ...

ਪੂਰੀ ਖ਼ਬਰ »

ਮੈਂ ਤੇ ਮੇਰਾ ਪਰਿਵਾਰ ਢਾਡੀ ਸਿੰਘਾਂ ਦਾ ਦਿਲੋਂ ਸਤਿਕਾਰ ਕਰਦੈ-ਸਿੰਗਲਾ

ਐੱਸ.ਏ.ਐੱਸ. ਨਗਰ, 13 ਸਤੰਬਰ (ਕੇ.ਐੱਸ. ਰਾਣਾ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਢਾਡੀਆਂ ਬਾਰੇ ਕੀਤੀ ਆਪਣੀ ਟਿੱਪਣੀ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ ਇਹ ਖ਼ਬਰ ਪੜ੍ਹ ਕੇ ਹੈਰਾਨ ਤੇ ਪ੍ਰੇਸ਼ਾਨ ਹੀ ਨਹੀਂ ਹੋਏ, ਬਲਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਉੱਦਮੀਆਂ ਦੀ ਹਿੱਸੇਦਾਰੀ ਨਾਲ ਸੰਭਾਲਿਆ ਜਾਵੇਗਾ ਪਲਾਸਟਿਕ ਕਚਰਾ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੂਸ਼ਣ ਨਿਯੰਤਰਨ ਬੋਰਡ ਨੇ 30 ਦੇ ਕਰੀਬ ਕਾਰਪੋਰੇਟ ਘਰਾਣਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੁਆਰਾ ਵੇਚੇ ਜਾ ਰਹੇ ਖਾਦ ਪਦਾਰਥ ਦੇ ਲਿਫ਼ਾਫ਼ਿਆਂ ਨੂੰ ਮੁੜ ਇਕੱਠਾ ਕਰਕੇ ਪੰਜਾਬ ਨੂੰ ਪਲਾਸਟਿਕ ਕਚਰੇ ਤੋਂ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਨਾਲ ਦੇਸ਼ ਭਰ ਵਿਚ ਸੱਤ ਮਹੀਨਿਆਂ 'ਚ ਗਈਆਂ 1567 ਮਨੁੱਖੀ ਜਾਨਾਂ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੋੜ)-ਦੇਸ਼ 'ਚ ਚੱਕਰਵਰਤੀ ਤੁਫ਼ਾਨ, ਹੜ੍ਹਾਂ, ਜ਼ਮੀਨ ਦਾ ਖਿਸਕਣ, ਬੱਦਲ ਫਟਣਾ ਆਦਿ ਆਫ਼ਤਾਂ ਨਾਲ ਨਜਿੱਠਣ ਲਈ ਭਾਰਤ ਸਰਕਾਰ ਵਲੋਂ ਦੇਸ਼ ਭਰ ਦੇ ਰਾਜਾਂ 'ਚ ਕੁਦਰਤੀ ਆਫ਼ਤ ਪ੍ਰਬੰਧਨ ਦੇ ਅਦਾਰਿਆਂ ਰਾਹੀਂ ਪੀੜਤ ਵਿਅਕਤੀਆਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਚਲਾਈ ਮੁਹਿੰਮ ਕਾਰਨ ਖਾਦਾਂ ਤੇ ਕੀਟਨਾਸ਼ਕਾਂ ਦੀ ਖਪਤ ਘਟੀ-ਪੰਨੰੂ

ਪਟਿਆਲਾ, 13 ਸਤੰਬਰ (ਭਗਵਾਨ ਦਾਸ)-ਖੇਤੀਬਾੜੀ ਵਿਭਾਗ ਵਲੋਂ ਕਾਹਨ ਸਿੰਘ ਪੰਨੰੂ ਦੀ ਰਹਿਨੁਮਾਈ ਤੇ ਸਰਪ੍ਰਸਤੀ 'ਚ ਕਿਸਾਨਾਂ ਦੀ ਆਮਦਨ ਸਾਲ 2022 ਤੱਕ ਦੁੱਗਣੀ ਕਰਨ ਸਬੰਧੀ ਚਲਾਈ ਗਈ ਮੁਹਿੰਮ ਦੇ ਫਲਸਰੂਪ ਝੋਨੇ ਦੀ ਫ਼ਸਲ 'ਚ 50 ਹਜ਼ਾਰ ਟਨ ਡੀ.ਏ.ਪੀ. ਦੀ ਖਪਤ ਨੰੂ ਘਟਾ ਕੇ ਇਸ ...

ਪੂਰੀ ਖ਼ਬਰ »

ਅਦਾਲਤ ਨੇ ਅਕਾਲੀ ਦਲ ਦੇ ਸਟੈਂਡ ਨੂੰ ਸਹੀ ਸਾਬਤ ਕੀਤਾ-ਡਾ: ਚੀਮਾ

ਕੀਰਤਪੁਰ ਸਾਹਿਬ, 13 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਜਸਟਿਸ ਰਣਜੀਤ ਸਿੰਘ ਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਸਬੰਧੀ ਅੱਜ ਹਾਈ ਕੋਰਟ ਦਾ ਜੋ ਫ਼ੈਸਲਾ ਆਇਆ ਉਸ ਨੇ ਅਕਾਲੀ ਦਲ ਦੇ ਸਟੈਂਡ ਨੂੰ ਸਹੀ ਸਾਬਤ ਕਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਸੰਗਰੂਰ ਅਦਾਲਤ 'ਚ ਗੰੂਜੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)-ਦੋ ਕੁ ਸਾਲ ਪਹਿਲਾਂ ਮਲੇਰਕੋਟਲਾ 'ਚ ਧਾਰਮਿਕ ਗ੍ਰੰਥ ਕੁਰਾਨ ਸਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸਬੰਧ 'ਚ ਮਲੇਰਕੋਟਲਾ ਪੁਲਿਸ ਥਾਣੇ ਵਿਚ ਦਰਜ ਮਾਮਲੇ ਦੀ ਸੰਗਰੂਰ ਅਦਾਲਤ 'ਚ ਚੱਲ ਰਹੀ ਸੁਣਵਾਈ ਨੇ ਉਸ ਸਮੇਂ ਨਵਾਂ ...

ਪੂਰੀ ਖ਼ਬਰ »

ਮਾਨਸਾ 'ਚ ਡੇਂਗੂ ਦਾ ਕਹਿਰ, 56 ਮਰੀਜ਼ਾਂ ਦੀ ਪੁਸ਼ਟੀ

ਮਾਨਸਾ, 13 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ 'ਚ ਡੇਂਗੂ ਦਾ ਡੰਗ ਜਾਰੀ ਹੈ | ਨਿੱਤ ਰੋਜ਼ ਇਸ ਬੁਖ਼ਾਰ ਤੋਂ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ | ਤਾਜ਼ਾ ਅੰਕੜਿਆਂ ਅਨੁਸਾਰ ਸ਼ੱਕੀ ਮਰੀਜ਼ਾਂ ਦੀ ਗਿਣਤੀ 380 ਤੋਂ ਟੱਪ ਗਈ ਹੈ ਜਦਕਿ 56 ਵਿਅਕਤੀ ਡੇਂਗੂ ਦੀ ਜਕੜ 'ਚ ਆ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਦਾ ਪੱਤਰਕਾਰਾਂ ਨੇ ਫੂਕਿਆ ਪੁਤਲਾ

ਨਾਭਾ, 13 ਸਤੰਬਰ (ਅ.ਬ.)-ਹਲਕਾ ਨਾਭਾ ਤੋਂ ਵਿਧਾਇਕ ਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਮੰਤਰੀ ਬਣਨ ਉਪਰੰਤ ਆਪਣੇ ਵਲੋਂ ਕੀਤੀ ਬਿਆਨਬਾਜ਼ੀ ਕਾਰਨ ਲਗਾਤਾਰ ਵਿਵਾਦਾਂ 'ਚ ਰਹਿੰਦੇ ਹਨ | ਨਵਾਂ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਕਾਂਗਰਸ ...

ਪੂਰੀ ਖ਼ਬਰ »

ਸਿੱਖ ਜਗਤ ਨੂੰ ਬਰਗਾੜੀ ਕਾਂਡ ਦੀ ਜਾਂਚ ਲਈ ਕੈਪਟਨ 'ਤੇ ਪੂਰਾ ਭਰੋਸਾ-ਬਾਜਵਾ

ਬਟਾਲਾ, 13 ਸਤੰਬਰ (ਕਾਹਲੋਂ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਿੱਖ ਜਗਤ ਤੇ ਪੰਜਾਬੀਆਂ ਦੇ ਹਿਤੈਸ਼ੀ ਹਨ | ਕੈਪਟਨ ਪਰਿਵਾਰ ਦਾ ਸਿੱਖ ਪੰਥ ਨੂੰ ਸਮਰਪਿਤ ਹੋਣਾ ਪੀੜੀ ਦਰ ਪੀੜ੍ਹੀ ਹੈ | ਪਟਿਆਲੇ ਘਰਾਣੇ ਨੂੰ ...

ਪੂਰੀ ਖ਼ਬਰ »

ਫੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ 'ਚ ਪ੍ਰਭਾਵਸ਼ਾਲੀ ਸਮਾਗਮ

ਜਲੰਧਰ, 13 ਸਤੰਬਰ (ਜਸਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ (ਝਾਰਖੰਡ) ਦੇ ਰਾਮਗੜ੍ਹੀਆ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਭਰ ...

ਪੂਰੀ ਖ਼ਬਰ »

ਤੀਸਰੀ ਤੋਂ ਪੰਜਵੀਂ ਤੱਕ ਐੱਸ.ਏ-1 ਦਾ ਮੁਲਾਂਕਣ 21 ਤੋਂ

ਪੋਜੇਵਾਲ ਸਰਾਂ, 13 ਸਤੰਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ 'ਤੀਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦੇ ਐੱਸ.ਏ-1 ਮੁਲਾਂਕਣ ਲਈ ਡੇਟਸ਼ੀਟ ਜਾਰੀ ਕੀਤੀ ਗਈ ਹੈ | ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਜਾਰੀ ਡੇਟਸ਼ੀਟ ਵਿਚ 21 ਸਤੰਬਰ ਨੂੰ ਤੀਸਰੀ ...

ਪੂਰੀ ਖ਼ਬਰ »

ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ਾ 'ਤੇ ਸੈਮੀਨਾਰ 14 ਤੋਂ 20 ਸਤੰਬਰ ਤੱਕ

ਜਲੰਧਰ, 13 ਸਤੰਬਰ (ਅ.ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 14 ਸਤੰਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਚੰਡੀਗੜ੍ਹ ਆਫਿਸ ਐਸ.ਸੀ.ਓ. 6-7, ਟੋਪ ਫਲੋਰ, ...

ਪੂਰੀ ਖ਼ਬਰ »

ਬੁੱਧੀਜੀਵੀਆਂ ਦੀਆਂ ਗਿ੍ਫ਼ਤਾਰੀਆਂ ਿਖ਼ਲਾਫ਼ ਜਮਹੂਰੀ ਤੇ ਜਨਤਕ ਜਥੇਬੰਦੀਆਂ ਦੇ ਹਜ਼ਾਰਾਂ ਕਾਰਕੁਨਾਂ ਵਲੋਂ ਰੋਸ ਮਾਰਚ

ਐੱਸ.ਏ.ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਪੱਖੀ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ 5 ਕਾਰਕੁਨਾਂ ਦੀ ਗਿ੍ਫ਼ਤਾਰੀ ਿਖ਼ਲਾਫ਼ ਤੇ ਇਨ੍ਹਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੀਆਂ 40 ਜਨਤਕ ਜਮਹੂਰੀ ਜਥੇਬੰਦੀਆਂ ਨਾਲ ...

ਪੂਰੀ ਖ਼ਬਰ »

ਆਧੁਨਿਕ 'ਮਿਕਸ' ਤਕਨੀਕ ਨਾਲ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਕੈਂਪ 15 ਤੱਕ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਸੈਂਟਰ ਨਿਊ ਜਵਾਹਰ ਨਗਰ, ਜਲੰਧਰ 'ਚ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ 15 ਸਤੰਬਰ ਤੱਕ ਲਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਆਉਣ ਵਾਲੇ ਚਿੱਟੇ ਮੋਤੀਏ ਦੇ ਮਰੀਜ਼ਾਂ ਦਾ ਆਧੁਨਿਕ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪਈ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਫੈਲੇ ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪੈ ਗਈ ਹੈ | ਇਸ ਮਾਮਲੇ ਨੂੰ ਸੁਣਨ ਲਈ ਹੁਣ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਸਪੈਸ਼ਲ ਬੈਂਚ ਬਣਾ ਦਿੱਤੀ ਹੈ, ਜਿਸ ਦੀ ਅਗਵਾਈ ਉਹ ਆਪ ਕਰਨਗੇ ਤੇ ਨਾਲ ਜਸਟਿਸ ...

ਪੂਰੀ ਖ਼ਬਰ »

ਜਥੇ. ਸੁਖਦੇਵ ਸਿੰਘ ਭੌਰ ਨੂੰ ਮਿਲੀ ਜ਼ਮਾਨਤ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਮਾਣਯੋਗ ਜੱਜ ਕੁਮਾਰੀ ਨਵਦੀਪ ਕੌਰ ਗਿੱਲ ਨਵਾਂਸ਼ਹਿਰ ਦੀ ਅਦਾਲਤ ਵਲੋਂ ਕੋਰਟ ਉੱਠਣ ਤੋਂ ਪਹਿਲਾਂ ਜਥੇਦਾਰ ਸੁਖਦੇਵ ਸਿੰਘ ਭੋਰ ਦੀ ਜ਼ਮਾਨਤ ਦੇ ਹੁਕਮ ਜਾਰੀ ਕਰ ਦਿੱਤੇ ਗਏ | ਇੱਥੇ ਜ਼ਿਕਰਯੋਗ ਹੈ ਕਿ 7 ਸਤੰਬਰ ਨੂੰ ...

ਪੂਰੀ ਖ਼ਬਰ »

ਕੈਨੇਡਾ/ਆਸਟੇ੍ਰਲੀਆ 'ਚ ਪੜ੍ਹਾਈ ਕਰਨ ਲਈ ਸਟੱਡੀ ਵੀਜ਼ਾ ਐਕਸਪਰਟ ਤੋਂ ਲਵੋ ਸਲਾਹ

ਜਲੰਧਰ, 13 ਸਤੰਬਰ (ਅ.ਬ.)- ਇਕ ਸੁਨਹਿਰੇ ਭਵਿੱਖ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਅਸੀਂ ਚੰਗੀ ਸਿੱਖਿਆ ਪ੍ਰਾਪਤ ਕੀਤੀ ਹੋਵੇ | ਸਿੱਖਿਆ ਹੀ ਇਕ ਅਜਿਹਾ ਗੁਣ ਤਾਂ ਗਹਿਣਾ ਹੈ ਜਿਸ ਨੂੰ ਕੋਈ ਵੀ ਚੁਰਾ ਨਹੀਂ ਸਕਦਾ | ਪੰਜਾਬ 'ਚ ਹੁਣ ਅਣਗਿਣਤ ਵਿਦਿਆਰਥੀ ਅਜਿਹੇ ਹਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸੂਬੇ ਦੇ ਮੀਡੀਆ ਤੋਂ ਨਾਖ਼ੁਸ਼

ਚੰਡੀਗੜ੍ਹ, 13 ਸਤੰਬਰ (ਹਰਕਵਲਜੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕੀ ਸੂਬੇ ਦੇ ਮੀਡੀਆ ਤੋਂ ਨਾਖ਼ੁਸ਼ ਹੈ ਜਿਸ ਕਾਰਨ ਸੂਬੇ ਦੇ ਪੱਤਰਕਾਰਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਤੇ ਜ਼ਲੀਲ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਜਾਂ ਸੂਬੇ 'ਚ ...

ਪੂਰੀ ਖ਼ਬਰ »

ਲੁਧਿਆਣਾ ਕਿਸਾਨ ਮੇਲੇ 'ਚ ਬਰਾੜ ਬੀਜ ਸਟੋਰ 'ਤੇ ਮਿਲਣਗੇ ਕਣਕ ਦੀਆਂ ਉੱਨਤ ਕਿਸਮਾਂ ਦੇ ਬੀਜ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਬੀਜ ਅਜੋਕੀ ਖੇਤੀਬਾੜੀ 'ਚ ਬਹੁਤ ਹੀ ਮਹੱਤਵਪੂਰਨ ਹੈ | ਚੰਗੀ ਗੁਣਵੱਤਾ ਦੇ ਬੀਜ 15 ਤੋਂ 20 ਪ੍ਰਤੀਸ਼ਤ ਤੱਕ ਫ਼ਸਲ ਦਾ ਝਾੜ ਵਧਾ ਸਕਦੇ ਹਨ | ਇਸ ਲਈ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਗੁਣਵੱਤਾ ਵਾਲਾ ਹੀ ਬੀਜ ਖ਼ਰੀਦਣ ...

ਪੂਰੀ ਖ਼ਬਰ »

ਪਾਵਰਕਾਮ ਨੇ ਇਸ ਵਾਰ ਵੇਚੀ 160 ਕਰੋੜ ਦੀ ਬਿਜਲੀ

ਜਲੰਧਰ, 13 ਸਤੰਬਰ (ਸ਼ਿਵ ਸ਼ਰਮਾ)-ਡੈਮਾਂ 'ਚ ਪਾਣੀ ਘੱਟ ਹੋਣ ਕਰਕੇ ਇਸ ਵਾਰ ਬਿਜਲੀ ਉਤਪਾਦਨ ਘੱਟ ਹੋਇਆ ਹੈ ਪਰ ਇਸ ਦੇ ਬਾਵਜੂਦ ਚੰਗਾ ਮੀਂਹ ਪੈਣ ਦਾ ਵੀ ਪਾਵਰਕਾਮ ਨੂੰ ਇਹ ਫ਼ਾਇਦਾ ਹੋਇਆ ਕਿ ਉਸ ਨੇ ਅਗਸਤ ਮਹੀਨੇ ਤੱਕ ਕਰੀਬ 160 ਕਰੋੜ ਦੀ ਬਿਜਲੀ ਵੇਚੀ ਹੈ | ਡੈਮਾਂ ਵਿਚ ਇਸ ...

ਪੂਰੀ ਖ਼ਬਰ »

ਅੰਗਹੀਣਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਲੱਗੇਗੀ ਸਾਂਝੀ ਮੋਬਾਈਲ ਕੋਰਟ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-'ਚੀਫ਼ ਕਮਿਸ਼ਨਰ ਫ਼ਾਰ ਪਰਸਨਜ਼ ਵਿਦ ਡਿਸੇਬਿਲਟੀ ਤੇ ਕਮਿਸ਼ਨਰ ਫ਼ਾਰ ਪਰਸਨਜ਼ ਵਿਦ ਡਿਸੇਬਿਲਟੀ, ਪੰਜਾਬ' ਵਲੋਂ ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 14 ਸਤੰਬਰ ਨੂੰ ਰਾਜਿੰਦਰਾ ਕਾਲਜ ਬਠਿੰਡਾ ਵਿਖੇ ...

ਪੂਰੀ ਖ਼ਬਰ »

ਦਲਾਲ ਬਨਾਮ ਚੌਟਾਲਾ ਨੌਬਤ ਅਸਤੀਫ਼ਾ ਦੇਣ ਤੱਕ ਪੁੱਜੀ

ਚੰਡੀਗੜ੍ਹ, 13 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਭੈ ਸਿੰਘ ਚੌਟਾਲਾ ਅਤੇ ਸੀਨੀਅਰ ਕਾਂਗਰਸੀ ਆਗੂ ਕਰਨ ਸਿੰਘ ਦਲਾਲ ਵਿਚਾਲੇ ਖਿੱਚੋਤਾਣ ਵਧਦੀ ਹੀ ਜਾ ਰਹੀ ਹੈ ਅਤੇ ਹੁਣ ਸ੍ਰੀ ਦਲਾਲ ਨੇ ਅਭੈ ਸਿੰਘ ਚੌਟਾਲਾ ਨੂੰ ਇੱਥੋਂ ਤੱਕ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਕਾਂਡ ਦੇ 3 ਦੋਸ਼ੀਆਂ ਦੀ ਸੀ.ਬੀ.ਆਈ. ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਗਿ੍ਫ਼ਤਾਰ 3 ਅਹਿਮ ਦੋਸ਼ੀਆਂ ਨੂੰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਕੇ ...

ਪੂਰੀ ਖ਼ਬਰ »

ਵਸੀਕਾ ਨਵੀਸ ਵੀ ਆਰ.ਟੀ.ਆਈ. ਦੇ ਦਾਇਰੇ 'ਚ ਲਿਆਂਦੇ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਵਸੀਕਾ ਨਵੀਸਾਂ ਨੂੰ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਐਕਟ ਦੇ ਦਾਇਰੇ 'ਚ ਲਿਆਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਸਤੀਫ਼ਾ ਦੇਣ ਦਾ ਫ਼ੈਸਲਾ ਇਕ ਹਫ਼ਤੇ ਲਈ ਮੁਲਤਵੀ-ਫੂਲਕਾ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ਬਦਨੀਤੀ ਤੇ ਇਨ੍ਹਾਂ ਦੀ ਕਾਨੂੰਨੀ ਟੀਮ ਦੀ ਨਾਕਾਮੀ ਦੇ ਕਾਰਨ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ 'ਚ ਜੋ ਪੁਲਿਸ ਅਫ਼ਸਰਾਂ ਨੂੰ ਰਾਹਤ ਦਿੱਤੀ ਗਈ ਜੋ ਬਹੁਤ ਹੀ ਅਫ਼ਸੋਸ ...

ਪੂਰੀ ਖ਼ਬਰ »

ਬਰਤਾਨਵੀ ਸੰਸਦ 'ਚ 'ਖ਼ਾਲਸਾ ਏਡ' ਦੇ ਮੁਖੀ ਰਵੀ ਸਿੰਘ ਦਾ ਸਨਮਾਨ

ਲੰਡਨ, 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਸੁਸਾਇਟੀ ਆਫ਼ ਬਿ੍ਟਿਸ਼ ਆਇਲਜ਼ ਵਲੋਂ ਬਰਤਾਨਵੀ ਸੰਸਦ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬੀ ਸਭਿਆਚਾਰ, ਬੋਲੀ ਤੇ ਪੰਜਾਬੀ ਰਵਾਇਤਾਂ ਤੇ ਪੰਜਾਬੀਅਤ ਨੂੰ ਜ਼ਿੰਦਾ ਰੱਖਣ ਵਾਲੀਆਂ 7 ਸ਼ਖ਼ਸੀਅਤਾਂ ਦਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ : ਫੂਡ ਬਿਜ਼ਨਸ ਲਈ 4518 ਅਰਜ਼ੀਆਂ ਪ੍ਰਾਪਤ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਫੂਡ ਤੇ ਡਰੱਗ ਪ੍ਰਸ਼ਾਸਨ ਕਮਿਸ਼ਨਰ ਪੰਜਾਬ ਕੇ.ਐਸ. ਪੰਨੂੰ ਨੇ ਅੱਜ ਇੱਥੇ ਦੱਸਿਆ ਕਿ ਫੂਡ ਸੇਫ਼ਟੀ ਟੀਮਾਂ ਦੀ ਸਖ਼ਤ ਕਾਰਵਾਈ ਨੇ ਕੁਝ ਹੱਦ ਤੱਕ ਨਾ ਸਿਰਫ਼ ਮਾਰਕੀਟ ਨੂੰ ਮਿਲਾਵਟੀ ਦੁੱਧ ਤੇ ਦੁੱਧ ਉਤਪਾਦਾਂ ਦੇ ਚੱਕਰ 'ਚੋਂ ਬਾਹਰ ...

ਪੂਰੀ ਖ਼ਬਰ »

ਗਣੇਸ਼ ਚਤੁਰਥੀ ਦੌਰਾਨ ਹਮਲੇ ਦੀ ਯੋਜਨਾ ਬਣਾ ਰਿਹਾ ਹਿਜ਼ਬੁਲ ਅੱਤਵਾਦੀ ਗਿ੍ਫ਼ਤਾਰ

ਲਖਨਊ, 13 ਸਤੰਬਰ (ਪੀ. ਟੀ. ਆਈ.) - ਗਣੇਸ਼ ਚਤੁਰਥੀ ਦੌਰਾਨ ਹਮਲੇ ਦੀ ਯੋਜਨਾ ਬਣਾ ਰਹੇ ਹਿਜ਼ਬੁਲ ਮੁਜਾਹਦੀਨ ਦੇ ਇਕ ਅੱਤਵਾਦੀ ਨੂੰ ਕਾਨਪੁਰ ਤੋਂ ਗਿ੍੍ਰਫ਼ਤਾਰ ਕੀਤਾ ਗਿਆ ਹੈ | ਡੀ. ਜੀ. ਪੀ. ਓ. ਪੀ. ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਅੱਤਵਾਦੀ ਦੀ ਪਛਾਣ ...

ਪੂਰੀ ਖ਼ਬਰ »

ਚੀਨ ਤੋਂ ਕੋਲਕਾਤਾ ਦਰਮਿਆਨ ਚੱਲੇਗੀ ਬੁਲੇਟ ਟਰੇਨ

ਕੋਲਕਾਤਾ, 13 ਸਤੰਬਰ (ਏਜੰਸੀ)-ਚੀਨ ਦੱਖਣੀ-ਪੱਛਮੀ ਸ਼ਹਿਰ ਕੁਨਮਿੰਗ ਤੋਂ ਲੈ ਕੇ ਪੱਛਮੀ ਬੰਗਾਲ ਦੇ ਕੋਲਕਾਤਾ ਤੱਕ ਬੁਲੇਟ ਟਰੇਨ ਸੇਵਾ ਸ਼ੁਰੂ ਕਰਨਾ ਚਾਹੁੰਦਾ ਹੈ | ਚੀਨ ਦੇ ਕੌਾਸਲ ਜਨਰਲ ਮਾ ਜ਼ਾਨਵੁ ਨੇ ਕਿਹਾ ਕਿ ਅਸੀਂ ਕੋਲਕਾਤਾ ਤੋਂ ਕੁਨਮਿੰਗ ਤੱਕ ਬੁਲੇਟ ਟਰੇਨ ...

ਪੂਰੀ ਖ਼ਬਰ »

ਪਤਨੀ ਨੇ ਹੀ ਸਾਥੀਆਂ ਨਾਲ ਮਿਲ ਕੇ ਕਰਵਾਇਆ 'ਆਪ' ਆਗੂ ਹਿੰਦਾ ਦਾ ਕਤਲ

ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 10 ਸਤੰਬਰ ਨੂੰ ਬਠਿੰਡਾ ਦੇ ਪਿੰਡ ਜੇਠੂਕੇ ਵਸਨੀਕ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਉਮੀਦਵਾਰ ਹਰਵਿੰਦਰ ਸਿੰਘ ਉਰਫ਼ ਹਿੰਦਾ ਦੇ ਹੋਏ ਅੰਨੇ੍ਹ ਕਤਲ ਦੀ ਗੁੱਥੀ ਨੂੰ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5.5 ਬੈਂਡ ਹੋਣ ਦੇ ਬਾਵਜੂਦ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜਸ਼ਨਬੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤੀ, ਜਿਸ ਵਿਚੋਂ ਮੈਂ 6 (5.5) ਬੈਂਡ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ਵਿਚ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ 1 ਕਰੋੜ ਡਾਲਰ ਦਾ ਵਿਸ਼ੇਸ਼ ਚੁਣੌਤੀ ਫ਼ੰਡ ਸਥਾਪਿਤ-ਅਜੈ ਵੀਰ ਜਾਖੜ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਅੱਜ ਜਰਮਨੀ ਦੇ ਬਰਲਿਨ 'ਚ ਹੋ ਰਹੀ ਖੇਤੀਬਾੜੀ ਤੇ ਭੋਜਨ ਸੁਰੱਖਿਆ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਬੋਲਦਿਆਂ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX