ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਮੋਗਾ

ਤਾਲਮੇਲ ਕਮੇਟੀ ਪੈਰਾਮੈਡੀਕਲ ਨੇ ਮੀਟਿੰਗ ਦਾ ਬਾਈਕਾਟ ਕਰਕੇ ਕੀਤੀ ਨਾਅਰੇਬਾਜ਼ੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦੀ ਇਕ ਮੀਟਿੰਗ ਚੇਅਰਮੈਨ ਗੁਰਜੰਟ ਸਿੰਘ ਮਾਹਲਾ ਦੀ ਅਗਵਾਈ 'ਚ ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਕੁਮਾਰ ਜੈਨ ਨਾਲ ਹੋਈ | ਮੀਟਿੰਗ ਦਾ ਮੁੱਖ ਏਜੰਡਾ ਕਰੀਬ ਚਾਰ ਮਹੀਨੇ ਪਹਿਲਾਂ ਸਿਵਲ ਸਰਜਨ ਮੋਗਾ ਨੂੰ ਦਿੱਤੇ ਗਏ ਮੰਗ ਪੱਤਰ 'ਤੇ ਕੋਈ ਕਾਰਵਾਈ ਨਾ ਹੋਣ ਸਬੰਧੀ ਸੀ | ਜਥੇਬੰਦੀ ਦੇ ਆਗੂਆਂ ਨੇ ਸਿਵਲ ਸਰਜਨ ਮੋਗਾ ਤੋਂ ਲੰਬੇ ਸਮੇਂ ਤੋਂ ਮੰਗ-ਪੱਤਰ 'ਤੇ ਕੋਈ ਕਾਰਵਾਈ ਨਾ ਹੋਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ, ਜਿਸ 'ਤੇ ਜਥੇਬੰਦੀ ਨੇ ਮੌਕੇ 'ਤੇ ਹੀ ਸਿਵਲ ਸਰਜਨ ਮੋਗਾ ਅਤੇ ਸੁਪਰਡੈਂਟ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਮੋਗਾ ਦੇ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੁਪਰਡੈਂਟ ਮੋਗਾ ਦੀ ਨਾਲਾਇਕੀ ਅਤੇ ਕਰਮਚਾਰੀਆਂ ਨਾਲ ਨਿੱਜੀ ਰੰਜਸ਼ ਰੱਖਣ ਕਾਰਨ ਸਾਰੇ ਦਫ਼ਤਰੀ ਕੰਮ ਪੈਂਡਿੰਗ ਹੋ ਰਹੇ ਹਨ | ਕਰਮਚਾਰੀਆਂ ਨੂੰ ਪਿਛਲੇ ਕਈ ਸਾਲਾਂ ਤੋਂ ਜੀ.ਆਈ.ਐਸ. ਸਟੇਟਮੈਂਟਾਂ ਨਹੀਂ ਮਿਲ ਰਹੀਆਂ | ਏ.ਸੀ.ਪੀ. ਕੇਸ ਬਕਾਇਆ ਹਨ ਤੇ ਇਸ ਤੋਂ ਇਲਾਵਾ ਕਰੀਬ ਦੋ ਦਰਜਨ ਮੰਗਾਂ ਸਿਵਲ ਸਰਜਨ ਮੋਗਾ ਕੋਲ ਵੱਖ-ਵੱਖ ਕੈਟਾਗਰੀਆਂ ਦੀਆਂ ਬਕਾਇਆ ਪਈਆਂ ਹਨ ਅਤੇ ਹਰ ਵਾਰ ਮੀਟਿੰਗ ਕਰਨ 'ਤੇ ਗੋਲ ਮੋਲ ਜਵਾਬ ਮਿਲ ਰਹੇ ਸਨ, ਜਿਸ ਕਾਰਨ ਸਾਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ | ਉਨ੍ਹਾਂ ਸਿਵਲ ਸਰਜਨ ਮੋਗਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ 23 ਸਤੰਬਰ ਤੱਕ ਜਥੇਬੰਦੀ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 24 ਸਤੰਬਰ ਤੋਂ ਸਾਰੇ ਜ਼ਿਲੇ੍ਹ ਦੇ ਪੈਰਾਮੈਡੀਕਲ ਕਰਮਚਾਰੀ ਅਣਮਿਥੇ ਸਮੇਂ ਲਈ ਕੰਮ ਦਾ ਬਾਈਕਾਟ ਕਰਕੇ ਸਿਵਲ ਸਰਜਨ ਮੋਗਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ | ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਰਾਜੇਸ਼ ਭਾਰਦਵਾਜ, ਪਰਮਿੰਦਰ ਸਿੰਘ, ਅਨਮੋਲ ਭੱਟੀ, ਰਾਜ ਕੁਮਾਰ ਢੁੱਡੀਕੇ, ਜਗਪਾਲ ਕੌਰ ਸਟਾਫ਼ ਨਰਸ, ਮਨਵਿੰਦਰ ਕਟਾਰੀਆ, ਜਸਵਿੰਦਰ ਕੌਰ, ਜਸਪ੍ਰੀਤ ਕੌਰ, ਸਨਦੀਪ ਕੌਰ, ਮਨਜੀਤ ਕੌਰ, ਪ੍ਰਕਾਸ਼ ਚੰਦ, ਕਾਕਾ ਸਿੰਘ, ਮਲਕੀਤ ਸਿੰਘ, ਸਵਰਨ ਸਿੰਘ, ਬਲਵਿੰਦਰ ਸ਼ਰਮਾ, ਰਮਨਜੀਤ ਪੱਤੋ, ਰਣਜੀਤ ਸਿੰਘ ਬੁੱਘੀਪੁਰਾ, ਦਵਿੰਦਰ ਪਾਲ ਸਿੰਘ, ਜਤਿੰਦਰ ਸਿੰਘ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਰਾਮੈਡੀਕਲ ਕਾਮੇ ਅਤੇ ਜਥੇਬੰਦੀ ਆਗੂ ਹਾਜ਼ਰ ਸਨ |

ਏ.ਡੀ.ਸੀ. ਨੂੰ ਧਮਕਾਉਣ ਵਾਲੇ ਕਾਂਗਰਸੀ ਵਿਧਾਇਕਾਂ ਿਖ਼ਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ-ਅਕਾਲੀ ਦਲ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰ ਸਿੰਘ ਗਰੇਵਾਲ ਨੂੰ ਧਮਕਾਉਣ ਤੇ ਇੱਕ ਸਰਕਾਰੀ ਅਧਿਕਾਰੀ ਨੂੰ ਆਪਣੀ ਸਰਕਾਰੀ ਡਿਊਟੀ ਕਰਨ ਤੋਂ ਰੋਕਣ ਲਈ ਮੋਗਾ ਜ਼ਿਲ੍ਹੇ ਦੇ ਉਨ੍ਹਾਂ ਤਿੰਨ ਕਾਂਗਰਸੀ ...

ਪੂਰੀ ਖ਼ਬਰ »

ਜ਼ੀਰਾ ਰੋਡ ਮੋਗਾ ਤੋਂ ਮਿਲਿਆ ਭਾਰੀ ਮਾਤਰਾ 'ਚ ਡੇਂਗੂ ਦਾ ਲਾਰਵਾ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਜ਼ਿਲੇ੍ਹ 'ਚ ਹੁਣ ਤੱਕ ਚਾਰ ਡੇਂਗੂ ਦੇ ਮਰੀਜ਼ ਮਿਲੇ ਹਨ | ਜਿਨ੍ਹਾਂ 'ਚੋਂ ਤਿੰਨ ਪਿੰਡਾਂ ਤੇ ਇਕ ਮੋਗਾ ਸ਼ਹਿਰ ਨਾਲ ਸਬੰਧਿਤ ਹੈ ਜਦੋਂ ਕਿ ਪੂਰੇ ਪੰਜਾਬ 'ਚ ਡੇਂਗੂ ਦੇ ਮਰੀਜ਼ਾਂ ਦਾ ਅੰਕੜਾ 600 ਨੂੰ ਪਾਰ ਕਰ ...

ਪੂਰੀ ਖ਼ਬਰ »

ਆਈਲਟਸ 'ਚੋਂ ਹਾਸਲ ਕੀਤੇ 6.5 ਬੈਂਡ

ਧਰਮਕੋਟ, 13 ਸਤੰਬਰ (ਹਰਮਨਦੀਪ ਸਿੰਘ)-ਬੈਟਰ ਸਕਿਲ ਇੰਮੀਗ੍ਰੇਸ਼ਨ ਐਾਡ ਟਰੇਨਿੰਗ ਸੰਸਥਾ ਧਰਮਕੋਟ ਵਲੋਂ ਬੈਟਰ ਥਿੰਕ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ¢ ਜਿਸ ਸਦਕਾ ਸੰਸਥਾ ਦੇ ਵਿਦਿਆਰਥੀ ਆਈਲਟਸ ਵਿਚੋਂ ਚੰਗੇ ...

ਪੂਰੀ ਖ਼ਬਰ »

ਡੀ.ਸੀ. ਤੇ ਐਸ.ਡੀ.ਐਮ. ਵਲੋਂ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਦਾ ਜਾਇਜ਼ਾ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਡੀ.ਪੀ.ਐਸ. ਖਰਬੰਦਾ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਸਥਾਨਕ ਰਿਟਰਨਿੰਗ ਅਫ਼ਸਰ ਅਮਰਬੀਰ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕਾਈ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਬਲਾਕ ਸੰਮਤੀ ਉਮੀਦਵਾਰ ਰੁਪਿੰਦਰ ਸਿੰਘ ਦੀਨਾਂ ਬਿਨਾਂ ਮੁਕਾਬਲਾ ਜੇਤੂ

ਸਮਾਧ ਭਾਈ, 13 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ੋਨ ਦੀਨਾਂ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਐਲਾਨੇ ਗਏ ਹਨ | ਕਾਂਗਰਸੀ ਪਾਰਟੀ ਵਲੋਂ ਜ਼ੋਨ ਦੀਨਾਂ ਸਾਹਿਬ ਤੋਂ ਐਲਾਨੇ ਬਲਾਕ ਸੰਮਤੀ ਉਮੀਦਵਾਰ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕਾਈ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਬੀ.ਐਲ.ਓ. ਡਬਲ ਡਿਊਟੀ ਕਾਰਨ ਭਾਰਤ ਚੋਣ ਕਮਿਸ਼ਨ ਦੇ ਵੋਟਰ ਰਜਿਸਟ੍ਰੇਸ਼ਨ ਸੂਚੀਆਂ ਦੀ ਨਹੀਂ ਹੋਈ ਪ੍ਰਕਾਸ਼ਨਾ-ਆਗੂ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਬੀ. ਐਲ. ਓ. ਕਰਮਚਾਰੀਆਂ ਦੀ ਤਰਸਯੋਗ ਸਥਿਤੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅੜੀਅਲ ਰਵੱਈਏ ਕਾਰਨ ਗੁਰਜੀਤ ਸਿੰਘ ਮੱਲ੍ਹੀ, ਹਰਜੀਤ ਸਿੰਘ ਨੱਥੂਵਾਲਾ ਜਦੀਦ, ਸ਼ਮਸ਼ੇਰ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਕੀਮਤੀ ਤਾਂਬਾ ਤੇ ਤੇਲ ਚੋਰੀ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਨਜ਼ਦੀਕੀ ਪਿੰਡ ਅਣਪਛਾਤੇ ਚੋਰਾਂ ਵਲੋਂ ਇਕ ਕਿਸਾਨ ਦੇ ਖੇਤ 'ਚ ਲੱਗੇ ਹੋਏ ਬਿਜਲੀ ਦੇ ਟਰਾਂਸਫ਼ਾਰਮਰ ਦੀ ਤੋੜ-ਭੰਨ ਕਰਕੇ ਅਤੇ ਉਸ ਵਿਚੋਂ ਕੀਮਤੀ ਤਾਂਬਾ ਅਤੇ ਤੇਲ ਚੋਰੀ ਹੋਣ ਸਬੰਧੀ ਸਮਾਚਾਰ ਮਿਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਰਵਿਦਾਸੀਆ ਭਾਈਚਾਰਾ ਅਤੇ ਸਹਿਯੋਗ ਸੰਸਥਾਵਾਂ ਵਲੋਂ ਡੀ.ਐਸ.ਪੀ. ਕੋਲ ਸੰਘਰਸ਼ ਦੀ ਦਿੱਤੀ ਚਿਤਾਵਨੀ-ਸ਼ਿਕਾਇਤ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਰਵਿਦਾਸੀਆ ਭਾਈਚਾਰੇ ਿਖ਼ਲਾਫ਼ ਵਟਸਐਪ ਉੱਪਰ ਗਲਤ ਟਿੱਪਣੀਆਂ ਕਰਨ 'ਤੇ ਰਵਿਦਾਸੀਆ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮਸਲੇ ਨੂੰ ਲੈ ਕੇ ਸਮੂਹ ਰਵਿਦਾਸੀਆ ਭਾਈਚਾਰਾ ਬਾਘਾ ਪੁਰਾਣਾ, ਗੁਰਦੁਆਰਾ ਬਾਬਾ ਜੀਵਨ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ-ਵਿਧਾਇਕ ਬਰਾੜ

ਭਲੂਰ, 13 ਸਤੰਬਰ (ਬੇਅੰਤ ਗਿੱਲ)-ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਬਲਦੇਵ ਸਿੰਘ ਰੋਮਾਣਾ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁਲਾਰਾ ਮਿਲਿਆ ਜਦ ਮੌਜੂਦਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪਿੰਡ ਭਲੂਰ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਮਾਨ ਦਲ ਦੇ ਉਮੀਦਵਾਰ ਸੁਖਮੰਦਰ ਸਿੰਘ ਦੇ ਹੱਕ 'ਚ ਖ਼ਾਲਸਾ ਵਲੋਂ ਚੋਣ ਪ੍ਰਚਾਰ

ਕੋਟ ਈਸੇ ਖਾਂ, 13 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਬਲਾਕ ਸੰਮਤੀ ਜ਼ੋਨ ਖੋਸਾ ਰਣਧੀਰ ਤੋਂ ਉਮੀਦਵਾਰ ਸੁਖਮੰਦਰ ਸਿੰਘ ਦੇ ਹੱਕ 'ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਇੰਚਾਰਜ ਹਲਕਾ ਧਰਮਕੋਟ ਬਲਰਾਜ ਸਿੰਘ ਖ਼ਾਲਸਾ ਵਲੋਂ ਚੋਣ ...

ਪੂਰੀ ਖ਼ਬਰ »

ਢੁੱਡੀਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਅਕਾਲੀ ਕਾਂਗਰਸ ਉਮੀਦਵਾਰ 'ਚ ਹੋਵੇਗੀ ਸਖ਼ਤ ਟੱਕਰ

ਅਜੀਤਵਾਲ, 13 ਸਤੰਬਰ (ਗ਼ਾਲਿਬ)-ਚੋਣਾਂ ਦਾ ਪਿੜ ਭਖਣਾ ਸ਼ੁਰੂ ਹੋ ਗਿਆ ਹੈ | ਪਿੰਡ-ਪਿੰਡ ਜੋੜ-ਤੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ | ਢੁੱਡੀਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ 'ਚ 13 ਪਿੰਡ ਹਨ ਅਤੇ 45 ਹਜ਼ਾਰ ਵੋਟਰ ਹਨ | ਢੁੱਡੀਕੇ, ਚੂਹੜਚੱਕ, ਦੌਧਰ, ਅਜੀਤਵਾਲ 10 ਹਜ਼ਾਰ ਤੋਂ ਵੱਧ ...

ਪੂਰੀ ਖ਼ਬਰ »

ਅਵਤਾਰ ਸਿੰਘ ਨਿੱਕਾ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਾਰੀ ਸਮਰਥਨ

ਕਿਸ਼ਨਪੁਰਾ ਕਲਾਂ, 13 ਸਤੰਬਰ (ਪਰਮਿੰਦਰ ਸਿੰਘ ਗਿੱਲ)-ਪੰਚਾਇਤ ਸੰਮਤੀ ਜ਼ੋਨ 15 ਭਿੰਡਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਵਤਾਰ ਸਿੰਘ ਨਿੱਕਾ ਦੀ ਚੋਣ ਮੁਹਿੰਮ ਨੂੰ ਮਿਲ ਰਹੇ ਸਮਰਥਨ ਨੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾ ਦਿੱਤਾ ਹੈ | ...

ਪੂਰੀ ਖ਼ਬਰ »

ਮਾਹਲਾ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਸਮਾਲਸਰ, 13 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਕਾਂਗਰਸ ਨੇ ਹਮੇਸ਼ਾ ਪਾੜੋ ਤੇ ਰਾਜ ਕਰੋ ਤੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਦਾਅ 'ਤੇ ਲਾ ਕੇ ਵੋਟਾਂ ਬਟੋਰੀਆਂ ਹਨ¢ ਇਹ ਵਿਚਾਰ ਜਥੇਦਾਰ ਤੀਰਥ ਸਿੰਘ ਮਾਹਲਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਜ਼ੋਨ ਵਾਂਦਰ ਤੋਂ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਮਿਲਣ ਲੱਗਾ ਭਰਵਾਂ ਹੁੰਗਾਰਾ

ਭਲੂਰ, 13 ਸਤੰਬਰ (ਬੇਅੰਤ ਗਿੱਲ)-ਪਿੰਡ ਮਾਹਲਾ ਕਲਾਂ ਅਤੇ ਪਿੰਡ ਭਲੂਰ ਤੋਂ ਅਕਾਲੀ ਦਲ ਬਾਦਲ ਦੇ ਬਲਾਕ ਸੰਮਤੀ ਉਮੀਦਵਾਰ ਸੁਖਮੰਦਰ ਸਿੰਘ ਬਰਾੜ ਦੀ ਚੋਣ ਮੁਹਿੰਮ ਦਾ ਆਗਾਜ਼ ਦੂਸਰੇ ਉਮੀਦਵਾਰਾਂ ਦੇ ਮੁਕਾਬਲੇ ਜ਼ਿਆਦਾ ਤੇਜ਼ ਤੇ ਮਜ਼ਬੂਤ ਨਜ਼ਰ ਆ ਰਿਹਾ ਹੈ | ਉਕਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਕਰਨਲ ਬਾਬੂ ਸਿੰਘ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਭਰ 'ਚ 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਰਨਲ ਬਾਬੂ ਸਿੰਘ ਨੇ 'ਅਜੀਤ' ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਵਿਰਕ ਦੇ ਹੱਕ 'ਚ ਚੋਣ ਪ੍ਰਚਾਰ

ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਵਲੋਂ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਉਨ੍ਹਾਂ ਧਰਮਕੋਟ ਹਲਕੇ ਅੰਦਰ ਅਕਾਲੀ ਦਲ ਦੀ ਸਰਕਾਰ ਮੌਕੇ ਹੋਏ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ-ਰਾਜੂ ਸਮਰਾ

ਕੋਟ ਈਸੇ ਖਾਂ, 13 ਸਤੰਬਰ (ਨਿਰਮਲ ਸਿੰਘ ਕਾਲੜਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ ਅਤੇ ਅਕਾਲੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ | ਇਹ ਪ੍ਰਗਟਾਵਾ ਕਾਂਗਰਸੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ...

ਪੂਰੀ ਖ਼ਬਰ »

ਸੁਖਜੀਤ ਸਿੰਘ ਲੋਹਗੜ੍ਹ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਤੂਫ਼ਾਨੀ ਦੌਰਾ

ਕੋਟ ਈਸੇ ਖਾਂ, 13 ਸਤੰਬਰ (ਨਿਰਮਲ ਸਿੰਘ ਕਾਲੜਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੋਸਾ ਕੋਟਲਾ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਗੁਰਮੀਤ ਕੌਰ ਲੌਾਗੀਵਿੰਡ ਦੇ ਹੱਕ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਆਪਣੇ ਸਾਥੀਆਂ ਕਾਂਗਰਸੀ ਬੁਲਾਰਾ ਤਾਰਾ ਸਿੰਘ ਸੰਧੂ, ...

ਪੂਰੀ ਖ਼ਬਰ »

ਵਿਧਾਇਕ ਕਾਕਾ ਲੋਹਗੜ੍ਹ ਨੇ ਕੀਤਾ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਕਿਸ਼ਨਪੁਰਾ ਕਲਾਂ, 13 ਸਤੰਬਰ (ਪਰਮਿੰਦਰ ਸਿੰਘ ਗਿੱਲ)-ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪਿੰਡ ਭਿੰਡਰ ਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਵੱਖ-ਵੱਖ ਜ਼ੋਨਾਂ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਵਲੋਂ ਪਿੰਡਾਂ ਦੇ ਤੂਫ਼ਾਨੀ ਦੌਰੇ ਜਾਰੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਮੋਗਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਸ਼ਾਹ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਕਿਸ਼ਨਪੁਰਾ ਕਲਾਂ, 13 ਸਤੰਬਰ (ਅਮੋਲਕ ਸਿੰਘ ਕਲਸੀ)-ਬਲਾਕ ਸੰਮਤੀ ਕੋਟ ਈਸੇ ਖਾਂ ਦੇ ਜ਼ੋਨ ਨੰਬਰ-21 ਕਿਸ਼ਨਪੁਰਾ ਕਲਾਂ ਤੋਂ ਆਜ਼ਾਦ ਉਮੀਦਵਾਰ ਇੰਦਰਜੀਤ ਸਿੰਘ ਕਾਕੂ ਸ਼ਾਹ ਚੋਣ ਲੜ ਰਹੇ ਹਨ | ਕਾਕੂ ਸ਼ਾਹ ਨੇ ਘਰ-ਘਰ ਜਾ ਕੇ ਵੋਟਰਾਂ ਤੋਂ ਵੋਟਾਂ ਮੰਗੀਆਂ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਨਿਹਾਲ ਸਿੰਘ ਵਾਲਾ ਪੁੱਜੇ ਡੀ. ਸੀ. ਮੋਗਾ ਤੇ ਐਸ. ਐਸ. ਪੀ.

ਨਿਹਾਲ ਸਿੰਘ ਵਾਲਾ, 13 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ-71 ਦੀਆਂ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਣ ਜਾ ਰਹੀਆਂ ਚੋਣਾਂ ਸਬੰਧੀ ਕੀਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7.5 ਬੈਂਡ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ਪ੍ਰੀਤ ਬਰਾੜ ਪੁੱਤਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਨਿਹਾਲ ਸਿੰਘ ਵਾਲਾ, 13 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਅੱਜ ਪਿੰਡ ਰਣਸੀਂਹ ਕਲਾ, ਗਾਜੀਆਣਾ, ਮਧੇਕੇ, ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਲਗਵਾਏ ਕੈਨੇਡਾ ਦੇ 11 ਵੀਜ਼ੇ-ਹਠੂਰ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨਜ਼ਦੀਕ ਬੱਸ ਸਟੈਂਡ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਗਰੁੱਪ ਆਫ਼ ਇੰਸਟੀਚਿਊਟ ਜੋ ਕਿ ਮਾਲਵੇ ਖੇਤਰ ਦੀ ਸਭ ਤੋਂ ਵੱਧ ਵੀਜ਼ੇ ਲਗਾਉਣ ਵਾਲੀ ਸੰਸਥਾ ਹੈ | ਸੰਸਥਾ ਦੇ ਐਮ.ਡੀ. ਇੰਨਜੀਅਰ. ਅਰਸ਼ਦੀਪ ...

ਪੂਰੀ ਖ਼ਬਰ »

ਐਡਵੋਕੇਟ ਚਾਹਲ ਨਮਿਤ ਪਾਠ ਦਾ ਭੋਗ 16 ਨੂੰ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਉੱਘੇ ਐਡਵੋਕੇਟ ਜੁਗਰਾਜ ਸਿੰਘ ਚਾਹਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦਾ ਇਕਲੌਤਾ ਸਪੁੱਤਰ ਐਡਵੋਕੇਟ ਮਨਵਿੰਦਰ ਸਿੰਘ ਚਾਹਲ ਜੋ ਬੀਤੇ ਦਿਨ ਸੜਕ ਹਾਦਸੇ 'ਚ ਭਰ ਜਵਾਨੀ ਵਿਚ ਸਦੀਵੀ ਵਿਛੋੜਾ ਦੇ ਗਿਆ | ਉਹ 24 ...

ਪੂਰੀ ਖ਼ਬਰ »

ਐਸ.ਐਫ.ਸੀ. ਇੰਟਰਨੈਸ਼ਨਲ ਸੈਂਟਰ ਵਿਖੇ ਡੈਮੋ ਆਈਲਟਸ ਬੈਚ ਸ਼ੁਰੂ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਐਸ.ਐਫ.ਸੀ. ਇੰਟਰਨੈਸ਼ਨਲ ਸੈਂਟਰ 'ਚ ਵਿਦਿਆਰਥੀਆਂ ਨੂੰ ਆਈਲਟਸ ਦੀ ਮਹੱਤਤਾ ਅਤੇ ਗਿਆਨ ਸੰਬੰਧੀ ਬਾਰੀਕੀ ਨਾਲ ਜਾਣਕਾਰੀ ਦੇਣ ਲਈ ਮੁਫ਼ਤ ਡੈਮੋ ਆਈਲਟਸ ਬੈਚ ਸ਼ੁਰੂ ਕੀਤੇ ਗਏ ¢ ਅੱਜ ਪਹਿਲੇ ਬੈਚ ਦੇ ਦੌਰਾਨ ਵਿਦਿਆਰਥੀਆਂ ਨੇ ਵੱਧ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਮੋਗਾ ਵਿਖੇ ਮਨਾਇਆ 74ਵਾਂ ਸਥਾਪਨਾ ਦਿਵਸ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਆਪਣਾ 74ਵਾਂ ਸਥਾਪਨਾ ਦਿਵਸ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਇਕੱਤਰਤਾ ਕਰਕੇ ਮਨਾਇਆ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਭਿੰਡਰਾਂ ਕਲਾਂ ਦਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕਿਸ਼ਨਪੁਰਾ ਕਲਾਂ, 13 ਸਤੰਬਰ (ਪਰਮਿੰਦਰ ਸਿੰਘ ਗਿੱਲ)-ਮਾਲਵੇ ਦੇ ਪ੍ਰਸਿੱਧ ਪਿੰਡ ਭਿੰਡਰ ਕਲਾਂ ਵਿਖੇ ਬਾਬਾ ਖਜ਼ਾਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ, ਪ੍ਰਬੰਧਕੀ ਕਮੇਟੀ, ਨਗਰ ਪੰਚਾਇਤਾਂ, ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ...

ਪੂਰੀ ਖ਼ਬਰ »

ਕੇਰਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਜੀ ਰਾਸ਼ੀ

ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)-ਕੁਲਹਿੰਦ ਕਾਂਗਰਸ ਸਭਾ ਜ਼ਿਲ੍ਹਾ ਮੋਗਾ ਦੀ ਕੈਲਾ ਬਰਾਂਚ ਵਲੋਂ ਮਨਿਸਟਰ ਡਿਮਟਰੈੱਸ ਰੀਲੀਫ਼ ਫ਼ੰਡ ਵਿਚ 10200 ਦੀ ਰਾਸ਼ੀ ਇਕੱਤਰ ਕਰਕੇ ਭੇਜੀ ਗਈ | ਇਹ ਰਾਸ਼ੀ ਦਿਆਲ ਸਿੰਘ ਕੈਲਾ ਜ਼ਿਲ੍ਹਾ ਸਕੱਤਰ ਮੋਗਾ ਕੁਲਹਿੰਦ ਕਿਸਾਨ ਸਭਾ, ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਮਾਣੂੰਕੇ 'ਚ ਲਾਇਆ ਕੈਂਪ

ਸਮਾਧ ਭਾਈ, 13 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਸ਼ੁਰੂ ਕੀਤੀ ਮੁਹਿੰਮ 'ਤੰਦਰੁਸਤ ਪੰਜਾਬ-ਜੀਵੇ ਪੰਜਾਬ' ਪ੍ਰੋਗਰਾਮ ਤਹਿਤ ਪਿੰਡ ਮਾਣੂੰਕੇ ਵਿਖੇ ਜ਼ਿਲ੍ਹਾ ਪੁਲਿਸ ਮੋਗਾ ਤੇ ਵਰਲਡ ਕੈਂਸਰ ਕੇਅਰ ...

ਪੂਰੀ ਖ਼ਬਰ »

ਹੋਮਿਓਪੈਥੀ 'ਚ ਹਰ ਬਿਮਾਰੀ ਦਾ ਇਲਾਜ ਸੰਭਵ-ਡਾ. ਪਵਨਦੀਪ ਕੌਰ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਹੋਮਿਉਪੈਥੀ ਇਲਾਜ ਦੀ ਅਜਿਹੀ ਪ੍ਰਣਾਲੀ ਹੈ ਜਿਸ ਨਾਲ ਗੰਭੀਰ ਤੋਂ ਗੰਭੀਰ ਰੋਗਾਂ ਦਾ ਇਲਾਜ ਆਪ੍ਰੇਸ਼ਨ ਅਤੇ ਹਸਪਤਾਲਾਂ ਦੇ ਮਹਿੰਗੇ ਖ਼ਰਚਿਆਂ ਤੋਂ ਬਿਨਾਂ ਬਹੁਤ ਘੱਟ ਖ਼ਰਚੇ ਨਾਲ ਕੀਤਾ ਜਾਂਦਾ ਹੈ | ਇਹ ਪ੍ਰਗਟਾਵਾ ਡਾ. ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਵਲੋਂ ਕਿੱਤਾ ਅਗਵਾਈ ਵਰਕਸ਼ਾਪ

ਮੋਗਾ, 13 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਵਲੋਂ ਮਾਤਾ ਦਮੋਦਰੀ ਕਾਲਜ ਡਰੋਲੀ ਭਾਈ ਵਿਖੇ ਇਕ ਰੋਜ਼ਾ ਵਰਕਸ਼ਾਪ ਕਿੱਤਾ ਅਗਵਾਈ ਵਿਸ਼ੇ ਦੇ ਅੰਤਰਗਤ ਪਿ੍ੰਸੀਪਲ ਰਮਨਦੀਪ ਕੌਰ ਦੇ ਸਹਿਯੋਗ ਨਾਲ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁੱਖ ਬੈਂਸ ਵਲੋਂ ਨਿਯੁਕਤੀਆਂ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਾਂਗਰਸ ਪਾਰਟੀ ਦੇ ਵਿਦਿਆਰਥੀ ਵਿੰਗ ਐਨ.ਐਸ.ਯੂ. ਆਈ. ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁੱਖ ਬੈਂਸ ਵਲੋਂ ਜ਼ਿਲ੍ਹੇ ਦੇ ਕਾਲਜਾਂ ਅੰਦਰ ਨਿਯੁਕਤੀਆਂ ਕਰਨ ਦੀ ਲੜੀ ਤਹਿਤ ਉਨ੍ਹਾਂ ਵਲੋਂ ਵਾਈ.ਆਰ.ਐਸ. ਘੱਲ ਕਲਾਂ ਵਿਖੇ ...

ਪੂਰੀ ਖ਼ਬਰ »

ਪ੍ਰਧਾਨ ਜਗਸੀਰ ਸਿੰਘ ਸੀਰਾ ਮੌੜ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਠੱਠੀ ਭਾਈ, 13 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਮੌੜ ਨੌਆਬਾਦ ਦੇ ਗੁਰਦਆਰਾ ਝਿੜੀ ਸਰ ਸਾਹਿਬ ਦੇ ਸਾਬਕਾ ਪ੍ਰਧਾਨ ਜਗਸੀਰ ਸਿੰਘ ਸੀਰਾ ਮੌੜ ਜੋ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 13 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬੀ ਸਾਹਿਤ ਸਭਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪ੍ਰਧਾਨ ਮਾਸਟਰ ਦੇਵ ਰਾਉਕੇ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਅਦਬੀ ਸਾਂਝ ਦੇ ਸੰਪਾਦਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦਾ ਕੰਮ ਖ਼ਤਮ ਹੋਣ ਤੱਕ ਕੁਝ ਪਾਬੰਦੀਆਂ ਦੇ ਹੁਕਮ ਜਾਰੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ.ਐਸ. ਖਰਬੰਦਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਧਾਰਾ 144 ਤਹਿਤ ਪ੍ਰਾਪਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ-ਡੱਲਾ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਬਿਹਤਰ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਮੈਕਰੋ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਮੋਗਾ ਦੇ ਅਹੁਦੇਦਾਰਾਂ ਦਾ ਐਲਾਨ

ਮੋਗਾ, 13 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਮੋਗਾ ਯੂਥ ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੂਲ ਖੇਡਾਂ 'ਚ ਜਿੱਤੇ 30 ਤਗਮੇ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੂਲ ਖੇਡਾਂ 'ਚ ਵੱਡੀਆਂ ਮੱਲਾਂ ਮਾਰੀਆਂ ਹਨ | ਵਿਦਿਆਰਥੀਆਂ ਨੇ ਬਾਸਕਟ ਬਾਲ 'ਚ ਇਕ, ਸਵਿਮਿੰਗ 'ਚ ਚਾਰ, ਆਰਚਰੀ 'ਚ 4 ਤਗਮੇ ਹਾਸਲ ਕੀਤੇ | ਫੁੱਟਬਾਲ ਵਿਚ ਕੁੱਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਦੀ ਅਗਵਾਈ ਹੇਠ ਸ਼ਹਿਰ 'ਚੋਂ ਅਵਾਰਾ ਪਸ਼ੂਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ 'ਚੋਂ ਲੋਕਾਂ ਨੂੰ ਅਵਾਰਾ/ਬੇਸਹਾਰਾ ਜਾਨਵਰਾਂ ਦੀ ਸਮੱਸਿਆ ਤੋ ਨਿਜਾਤ ਦਿਵਾਉਣ ਲਈ ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਅਤੇ ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧਰਤੀ ਦੇ ਥੱਲੇ ਜਾ ਰਹੇ ਪਾਣੀ ਦੇ ਸਬੰਧ 'ਚ ਕੇਂਦਰੀ ਵਿਗਿਆਨਕਾਂ ਨੇ ਲਗਾਇਆ ਸੈਮੀਨਾਰ

ਬੱਧਨੀ ਕਲਾਂ, 13 ਸਤੰਬਰ (ਸੰਜੀਵ ਕੋਛੜ)-ਕੇਂਦਰ ਭੂਮੀ ਜਲ ਬੋਰਡ ਵਲੋਂ ਦਿਨ ਬਦਿਨ ਧਰਤੀ ਦੇ ਥੱਲੇ ਜਾ ਰਹੇ ਪਾਣੀ 'ਤੇ ਡੰੂਘੀ ਚਿੰਤਾ ਜ਼ਾਹਿਰ ਕਰਦਿਆਂ ਇਸ ਦੀ ਸੰਭਾਲ ਸਬੰਧੀ ਇਕ ਰੋਜ਼ਾ ਸੈਮੀਨਾਰ ਕਸਬਾ ਬੱਧਨੀ ਕਲਾਂ ਦੇ ਕਾਕਾ ਪੈਲੇਸ ਵਿਖੇ ਲਗਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਗੂੰਜਿਆ ਆਈ.ਐਸ.ਐਫ. ਕਾਲਜ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੈਸੀ ਮੋਗਾ 'ਚ ਗਣੇਸ਼ ਚਤੁਰਥੀ 'ਤੇ ਕਾਲਜ ਦੇ ਵਿਹੜੇ 'ਚ ਬਣੇ ਮੰਦਿਰ 'ਚ ਗਣਪਤੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ | ਮੰਦਿਰ ਦੇ ਪੁਜਾਰੀ ਪੰਡਤ ਰਾਮ ਚੰਦਰ ਕੌਸ਼ਿਕ ਦੀ ਅਗਵਾਈ 'ਚ ਗਣਪਤੀ ਦਾ ਵਿਧੀ-ਵਿਧਾਨ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਬਰਾਮਦ

ਮੋਗਾ, 13 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਿਖ਼ਲਾਫ਼ ਕੀਤੀ ਜਾਂਦੀ ਗਸ਼ਤ ਅਧੀਨ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨਾਰਕੋਟਿਕ ਡਰੱਗ ਸੈੱਲ ਮੋਗਾ ਤੇ ਉਸ ਦੀ ਪਾਰਟੀ ਨੇ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਪਿੰਡ ਘੱਲ ਕਲਾਂ ਕੋਲੋਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੇਵਲ 15 ਦਿਨਾਂ 'ਚ ਕੈਨੇਡਾ ਦਾ ਸੁਪਰ ਵੀਜ਼ਾ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਮੋਗਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ 'ਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਸੰਸਥਾ ਵਲੋਂ ਗੁਰਜਿੰਦਰ ਕੌਰ ਪਤਨੀ ਦਰਸ਼ਨ ਸਿੰਘ ਨਿਵਾਸੀ ਵਿਧਾਤਾ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਬਾਬਾ ਰੁੱਖੜ ਦਾਸ ਯਾਦਗਾਰੀ ਸੱਭਿਆਚਾਰਕ ਮੇਲੇ ਦਾ ਪੋਸਟਰ ਜਾਰੀ

ਠੱਠੀ ਭਾਈ, 13 ਸਤੰਬਰ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਸੇਖਾ ਕਲਾਂ ਤੇ ਸੇਖਾ ਮਿਹਰ ਸਿੰਘ ਵਾਲਾ ਦੀਆਂ ਗਰਾਮ ਪੰਚਾਇਤਾਂ, ਨਗਰ ਨਿਵਾਸੀਆਂ ਤੇ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰਾਂ 17 ਸਤੰਬਰ ਨੂੰ ਸਥਾਨ 'ਤੇ ਕਰਵਾਏ ਜਾ ਰਹੇ ਸਾਲਾਨਾ ...

ਪੂਰੀ ਖ਼ਬਰ »

ਨਾਇਬ ਸਿੰਘ ਗਿੱਲ ਦੇ ਸ਼ਰਧਾਂਜਲੀ ਸਮਾਗਮ 'ਚ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਕਮਲਪ੍ਰੀਤ ਸਿੰਘ ਗਿੱਲ ਤੇ ਗੁਰਪ੍ਰੀਤ ਸਿੰਘ ਗਿੱਲ ਦੇ ਪਿਤਾ ਨਾਇਬ ਸਿੰਘ ਗਿੱਲ ਨਮਿਤ ਗੁਰਦੁਆਰਾ ਸਾਹਿਬ ਪਿੰਡ ਗਿੱਲ ਵਿਖੇ ਗਿੱਲ ਪਵਿੱਤਰ ਵਲੋਂ ਸਹਿਜ ਪਾਠ ਦਾ ਭੋਗ ਪਾਇਆ ਗਿਆ | ਅਰਦਾਸ ਉਪਰੰਤ ਭਾਈ ਇਕਬਾਲ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਤੇ ਕੈਂਸਰ ਦੇ ਖ਼ਾਤਮੇ ਲਈ ਜਾਗਰੂਕਤਾ ਸੈਮੀਨਾਰ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਕੈਂਸਰ ਦੀ ਭਿਆਨਕ ਬਿਮਾਰੀ ਦੇ ਇਲਾਜ ਤੇ ਇਸ ਤੋਂ ਬਚਾਅ ਸਬੰਧੀ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਸਰ ਰੋਕੋ ਸੰਸਥਾ ਵਲੋਂ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਬਲਾਕ ਪ੍ਰਧਾਨ ਰਾਜਵੀਰ ਸਿੰਘ ਦੇ ...

ਪੂਰੀ ਖ਼ਬਰ »

ਮੰਡੀ ਮਜ਼ਦੂਰਾਂ ਦਾ ਮਿਹਨਤਾਨਾ ਨਾ ਵਧਿਆ ਤਾਂ ਅਰੰਭਾਂਗੇ ਸੰਘਰਸ਼-ਸੂਬਾ ਪ੍ਰਧਾਨ

ਕੋਟ ਈਸੇ ਖਾਂ, 13 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਦੀ ਸਖ਼ਤ ਮਿਹਨਤ ਦੇ ਬਾਵਜੂਦ ਮਾੜੀ ਹੋ ਰਹੀ ਆਰਥਿਕਤਾ ਦਾ ਸਭ ਤੋਂ ਵੱਡਾ ਕਾਰਨ ਉਨ੍ਹਾਂ ਦਾ ਘੱਟ ਮਿਹਨਤਾਨਾ ਹੈ, ਇਸ ਲਈ ਮੰਡੀ ਮਜ਼ਦੂਰਾਂ ਦੀ ਮੁਸ਼ਕਿਲ ਨੂੰ ਦੇਖਦਿਆਂ ਗੱਲਾ ਮੰਡੀ ...

ਪੂਰੀ ਖ਼ਬਰ »

ਹਿੰਦੀ ਦਿਵਸ 'ਤੇ ਭਾਸ਼ਣ ਮੁਕਾਬਲੇ ਕਰਵਾਏ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਤੇ ਚੇਅਰਪਰਸਨ ਮੈਡਮ ਸੁਨੀਤਾ ਗਰਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਹਿੰਦੀ ਦਿਵਸ ਦੇ ਸਬੰਧ 'ਚ ਸੱਤਵੀਂ ਜਮਾਤ ਦੇ ...

ਪੂਰੀ ਖ਼ਬਰ »

ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ-ਬਾਵਾ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਕਾਂਗਰਸੀ ਵਿਧਾਇਕਾਂ ਵਲੋਂ ਐਡੀਸ਼ਨ ਡਿਪਟੀ ਕਮਿਸ਼ਨਰ ਮੋਗਾ ਨੂੰ ਵਿਰੋਧੀਆਂ ਦੇ ਨਾਮਜ਼ਦਗੀ ਰੱਦ ਕਰਾਉਣ ਲਈ ਦਬਾਅ ਦੇਣਾ ਅਸਲ ਵਿਚ ਲੋਕਤੰਤਰ ਦੀ ਹੱਤਿਆ ਹੈ¢ ਜ਼ਿਲ੍ਹੇ ਦਾ ਇਕ ਏ.ਡੀ.ਸੀ (ਚੋਣ ਅਫ਼ਸਰ) ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ 24 ਨੂੰ ਪਟਿਆਲੇ ਕਰਨਗੇ ਭੁੱਖ ਹੜਤਾਲ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਰਹਿੰਦੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਰੁਜ਼ਗਾਰ ਦੇਣ ਲਈ ਪਾਵਰ ਕਾਮ ਦੀ ਸਮੁੱਚੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX