ਤਾਜਾ ਖ਼ਬਰਾਂ


ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  23 minutes ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  42 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  42 minutes ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 1 hour ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 2 hours ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 2 hours ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 3 hours ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 4 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 5 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 5 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 5 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਸੰਗਰੂਰ

ਸੱਤਾਧਾਰੀ ਆਗੂਆਂ ਦੇ ਸਾਹਮਣੇ ਪ੍ਰਸ਼ਾਸਨ ਅਧਿਕਾਰੀ ਹੋਏ ਲਾਚਾਰ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਰਨਲ ਅਤੇ ਮੈਂਬਰ ਰਾਜ ਸਭਾ ਸ੍ਰ ਸੁਖਦੇਵ ਸਿੰਘ ਢੀਂਡਸਾ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤਾਂ ਚੋਣਾਂ ਲੋਕਤੰਤਰਿਕ ਵਿਵਸਥਾ ਦੀ ਜੜ੍ਹ ਹਨ ਅਤੇ ਜੇਕਰ ਇਨ੍ਹਾਂ ਚੋਣਾਂ ਵਿਚ ਲੋਕਤੰਤਰ ਦੀ ਹੱਤਿਆ ਕਰ ਦਿੱਤੀ ਜਾਵੇ ਤਾਂ ਇਸ ਤੋ ਮਾੜਾ ਕੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੱਤਾਧਾਰੀ ਨਾਲ ਸੰਬੰਧਿਤ ਪਾਰਟੀ ਦੇ ਛੋਟੇ ਤੋ ਛੋਟੇ ਆਗੂ ਵੀ ਅਧਿਕਾਰੀਆਂ ਨੂੰ ਆਪਣੇ ਆਦੇਸ਼ ਜਾਰੀ ਕਰ ਕਰ ਕੇ ਆਪਣੀ ਮਨਮਰਜ਼ੀ ਨਾਲ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾਏ ਹਨ ਅਤੇ ਇਸ ਨਾਲ ਪੰਜਾਬ ਵਿਚ ਗ਼ਲਤ ਰੀਤ ਦਾ ਆਗਾਜ਼ ਹੋ ਰਿਹਾ ਹੈ | ਸ੍ਰ ਢੀਂਡਸਾ ਨੇ ਕਿਹਾ ਕਿ ਅਧਿਕਾਰੀਆਂ ਦੀ ਇਨ੍ਹੀਂ ਲਾਚਾਰੀ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿਚ ਪਹਿਲਾ ਕਦੇ ਵੀ ਨਹੀਂ ਦੇਖੀ ਅਤੇ ਅਧਿਕਾਰੀਆਂ ਦੀ ਗਿਰ ਰਹੀ ਸ਼ਾਖ ਵੀ ਆਉਣ ਵਾਲੇ ਸਮੇਂ ਦੇ ਮਾੜੇ ਸੰਕੇਤ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਇਹ ਸਭ ਕੁੱਝ ਜਾਣਦੀ ਸੀ ਕਿ ਸੂਬੇ ਦੇ ਲੋਕ ਉਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਅਤੇ ਇਸ ਲਈ ਉਸ ਨੇ ਇਨ੍ਹਾਂ ਚੋਣਾ ਵਿਚ ਧੱਕੇਸ਼ਾਹੀ ਕਰ ਕੇ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾ ਦਿੱਤੇ | ਉਨ੍ਹਾਂ ਕਿਹਾ ਕਿ ਅਗਰ ਕਾਂਗਰਸ ਨੇ ਇਸ ਤਰ੍ਹਾਂ ਧੱਕੇਸ਼ਾਹੀ ਹੀ ਕਰਨੀ ਸੀ ਤਾਂ ਇਹ ਚੋਣਾ ਕਰਵਾਉਣ ਦੀ ਕੀ ਲੋੜ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਤਾਂ ਪਹਿਲਾ ਹੀ ਚੋਣ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ, ਲੇਕਿਨ ਉਸ ਸਮੇਂ ਚੋਣ ਕਮਿਸ਼ਨ ਨੇ ਅਕਾਲੀ ਦਲ ਨੂੰ ਪੂਰੇ ਨਿਰਪੱਖ ਤਰੀਕੇ ਨਾਲ ਇਹ ਚੋਣਾ ਕਰਵਾਉਣ ਦਾ ਭਰੋਸਾ ਦਿੱਤਾ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮੁੱਦੇ ਨੂੰ ਜਨਤਾ ਦੇ ਵਿਚ ਲੈ ਕੇ ਜਾਵੇਗਾ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਇਸ ਧੱਕੇਸ਼ਾਹੀ ਦੇ ਿਖ਼ਲਾਫ਼ ਜ਼ੋਰਦਾਰ ਢੰਗ ਨਾਲ ਆਪਣੀ ਆਵਾਜ਼ ਉਠਾਏਗਾ | ਇਸ ਮੌਕੇ ਅਕਾਲੀ ਆਗੂ ਰਾਜਿੰਦਰ ਸਿੰਘ ਕਾਂਝਲਾ, ਪਿ੍ਤਪਾਲ ਸਿੰਘ ਹਾਂਡਾ ਜ਼ਿਲ੍ਹਾ ਪ੍ਰਧਾਨ,ਭਾਜਪਾ ਦੇ ਜ਼ਿਲ੍ਹਾ ਸਕੱਤਰ ਰਾਜੀਵ ਗਰਗ ਆਦਿ ਵੀ ਹਾਜ਼ਰ ਸਨ |

ਰਿਸ਼ਵਤ ਦੇ ਦੋਸ਼ਾਂ 'ਚੋਂ ਸਹਾਇਕ ਥਾਣੇਦਾਰ ਬਰੀ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਰਿਸ਼ਵਤ ਦੇ ਇਕ ਮਾਮਲੇ ਵਿਚੋਂ ਇਕ ਸਹਾਇਕ ਥਾਣੇਦਾਰ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

ਬਿੱਲ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਫੱਗੂਵਾਲਾ ਵਿਖੇ ਬਿਜਲੀ ਬਿੱਲ ਮੁਆਫ਼ੀ ਵਾਲੇ ਦੋ ਦਰਜਨ ਦੇ ਕਰੀਬ ਖ਼ੱਪਤਕਾਰਾ ਨੂੰ ਹਜ਼ਾਰਾਂ ਦੀ ਰਾਸ਼ੀ ਵਿਚ ਬਿਜਲੀ ਦੇ ਬਿੱਲ ਆ ਜਾਣ ਦੇ ਰੋਸ ਵਜੋਂ ਖਪਤਕਾਰਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਦੋਸ਼ਾਂ ਵਿਚ ਟਰੱਕ ਮਾਲਕ ਨੂੰ 12 ਸਾਲ ਕੈਦ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਜੀਤ ਸਿੰਘ ਭਿੰਡਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਟਰੱਕ ਦੇ ਮਾਲਕ ਨੂੰ 12 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਦਿੜ੍ਹਬਾ ਵਿਖੇ 28 ਜਨਵਰੀ 2014 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਸਮੈਕ ਰੱਖਣ ਦੇ ਦੋਸ਼ਾਂ 'ਚੋਂ ਤਿੰਨ ਬਰੀ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਦੋ ਔਰਤਾਂ ਸਮੇਤ ਤਿੰਨ ਨੂੰ ਸਮੈਕ ਰੱਖਣ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਕੇ ਵਕੀਲ ਰਣਜੀਤ ਸਿੰਘ ਭੰਗੂ ਅਤੇ ਹੋਰਨਾਂ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

ਭੁੱਕੀ ਤਸਕਰੀ 'ਚ ਲੱਗੇ ਦੋ ਪਰਿਵਾਰਾਂ ਦੇ ਪੰਜ ਮੈਂਬਰਾਂ 'ਚੋਂ ਇਕ ਔਰਤ ਸਮੇਤ ਦੋ ਕਾਬੂ

ਮਲੇਰਕੋਟਲਾ, 13 ਸਤੰਬਰ (ਕੁਠਾਲਾ, ਪਾਰਸ, ਥਿੰਦ)-ਪੰਜਾਬ ਅੰਦਰ ਨਸ਼ਿਆਂ ਖਿਲਾਫ ਉੱਭਰੇ ਮਾਹੌਲ ਅਤੇ ਪੁਲਿਸ ਦੀ ਮੁਸਤੈਦੀ ਨੂੰ ਵੇਖਦਿਆਂ ਨਸ਼ਾ ਤਸਕਰਾਂ ਨੇ ਵੀ ਆਪਣੇ ਸਪਲਾਈ ਰੂਟ ਬਦਲ ਲਏ ਹਨ | ਹੁਣ ਰਾਜਸਥਾਨ ਜਾਂ ਮੱਧ ਪ੍ਰਦੇਸ਼ ਦੀ ਬਜਾਏ ਨਸ਼ਾ ਤਸਕਰਾਂ ਨੇ ਜੰਮੂ ...

ਪੂਰੀ ਖ਼ਬਰ »

ਭੁੱਕੀ ਸਮੇਤ ਪੁਲਿਸ ਦੇ ਆਇਆ ਅੜਿੱਕੇ

ਸੰਦੌੜ 13 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਨਸ਼ਿਆਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਨਾਰਕੋਟੈਕ ਟੀਮ ਅਤੇ ਸੰਦੌੜ ਪੁਲਿਸ ਨੇ ਇਕ ਵਿਅਕਤੀ ਨੂੰ ਸਾਢੇ ਚਾਰ ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਥਾਣਾ ਸੰਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ...

ਪੂਰੀ ਖ਼ਬਰ »

ਬੂਥ ਲੈਵਲ ਅਧਿਕਾਰੀ ਚੋਣ ਕਮਿਸ਼ਨ ਵਲੋਂ ਲਾਈਆਂ ਦੋਵੇਂ ਜ਼ਿੰਮੇਵਾਰੀਆਂ ਨਿਭਾਉਣ-ਐਸ. ਡੀ. ਐਮ.

ਮਲੇਰਕੋਟਲਾ, 13 ਸਤੰਬਰ (ਕੁਠਾਲਾ)-ਵੱਖ-ਵੱਖ ਚੋਣ ਬੂਥਾਂ ਉੱਪਰ ਨਿਯੁਕਤ ਬੂਥ ਲੈਵਲ ਅਫ਼ਸਰਾਂ ( ਬੀ.ਐਲ.ਓਜ.) ਦੀਆਂ ਬੀ.ਐਲ.ਓ. ਦੇ ਨਾਲ ਨਾਲ ਲਾਈਆਂ ਪੋਲਿੰਗ ਡਿਊਟੀਆਂ ਕਾਰਨ ਉਨ੍ਹਾਂ ਲਈ ਬਣੀ ਦੁਬਿਧਾ ਵਾਲੀ ਸਥਿਤੀ ਅਤੇ 9 ਸਤੰਬਰ ਦੀ ਚੋਣ ਰਿਹਰਸਲ ਵਿੱਚ ਨਾ ਹਾਜ਼ਰ ਹੋਣ ...

ਪੂਰੀ ਖ਼ਬਰ »

ਮਾਲ ਗੱਡੀ 'ਚੋਂ ਅਨਾਜ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਭੁੱਲਰ, ਧਾਲੀਵਾਲ)-ਰੇਲਵੇ ਪੁਲਿਸ ਨੇ ਚੱਲਦੀ ਮਾਲ ਗੱਡੀ 'ਚੋਂ ਅਨਾਜ ਚੋਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ | ਸਥਾਨਕ ਰੇਲਵੇ ਪੁਲਿਸ ਚੌਕੀ ਵਿਖੇ ਜਾਣਕਾਰੀ ਦਿੰਦੇ ਹੋਏ ਰੇਲਵੇ ਸੁਰੱਖਿਆ ਬਲ ਦੇ ...

ਪੂਰੀ ਖ਼ਬਰ »

ਚੀਮਾ ਵਲੋਂ ਕੈਪਟਨ ਸਰਕਾਰ 'ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਹਾਈਜੈਕ ਕਰਨ ਦਾ ਦੋਸ਼

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਦੋਸ਼ ਲਗਾਇਆ ਹੈ ਉਸ ਨੇ ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਹਾਈਜੈਕ ਕਰ ਲਿਆ ...

ਪੂਰੀ ਖ਼ਬਰ »

ਗਣੇਸ਼ ਮਹਾਂਉਤਸਵ ਨੂੰ ਲੈ ਕੇ ਕੱਢੀ ਸ਼ੋਭਾ ਯਾਤਰਾ

ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ)-ਪ੍ਰਾਚੀਨ ਸ੍ਰੀ ਸ਼ਿਵ ਦੁਰਗਾ ਮੰਦਰ ਕਮੇਟੀ ਲਹਿਰਾਗਾਗਾ ਵਲੋਂ ਸ੍ਰੀ ਗਣੇਸ਼ ਮਹਾਂਉਤਸਵ ਨੂੰ ਲੈ ਕੇ ਅੱਜ ਮੰਡੀ ਵਾਲੇ ਮੰਦਰ ਤੋਂ ਸ਼ਿਵ ਮੰਦਰ ਤਕ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਵਿਚ ਅਗਰਵਾਲ ਸਭਾ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਵੇਚਣ ਵਾਲਾ ਕੀਤਾ ਕਾਬੂ

ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ) - ਖਨੌਰੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਇਕ ਵਿਅਕਤੀ ਨੂੰ 6250 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸਬੰਧ ਵਿਚ ਸਹਾਇਕ ਥਾਣੇਦਾਰ ਸਵਤੰਤਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਧੀਮਾਨ ਨੇ ਕੀਤਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਕੁੱਪ ਕਲਾਂ, 13 ਸਤੰਬਰ (ਰਵਿੰਦਰ ਸਿੰਘ ਬਿੰਦਰਾ) - ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸੰਮਤੀ ਜ਼ੋਨ ਬਾਲੇਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਲਖਵਿੰਦਰ ਕੌਰ ਨਾਰੋਮਾਜਰਾ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਵੋਟਾਂ ਤੇ ਮੇਲਾ ਇੱਕੋ ਦਿਨ ਹੋਣ ਕਾਰਨ ਛਾਜਲੀ 'ਚ ਉਮੀਦਵਾਰਾਂ ਨੂੰ ਸਤਾ ਰਿਹਾ ਹੈ ਘੱਟ ਵੋਟ ਪੋਲ ਹੋਣ ਦਾ ਡਰ

ਛਾਜਲੀ, 13 ਸਤੰਬਰ (ਕੁਲਦੀਪ ਸ਼ਰਮਾ) - ਛਾਜਲੀ ਵਿਖੇ ਪੰਜਾਬ ਦਾ ਪ੍ਰਸਿੱਧ ਤਿੰਨ ਦਿਨ ਲੱਗਣ ਵਾਲਾ ਸ੍ਰੀ ਗੁੱਗਾ ਮਾੜੀ ਦਾ ਮੇਲਾ ਇਸ ਵਾਰ 18 ਸਤੰਬਰ ਨੂੰ ਸ਼ੁਰੂ ਹੋ ਜਾਵੇਗਾ ਜੋ ਕਿ 20 ਸਤੰਬਰ ਦੀ ਸ਼ਾਮ ਨੂੰ ਸਮਾਪਤ ਹੋਵੇਗਾ ਪਰ ਇਸ ਵਾਰ ਮੇਲੇ ਵਿਚ ਖ਼ਾਸ ਗੱਲ ਇਹ ਹੈ ਕਿ ...

ਪੂਰੀ ਖ਼ਬਰ »

ਕੈਪਟਨ ਅੱਗ ਨਾਲ ਖੇਡ ਕੇ ਪੰਜਾਬ ਦੇ ਹਾਲਾਤ ਖਰਾਬ ਨਾ ਕਰਨ-ਅਮਨ ਅਰੋੜਾ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਦੇ ਜਜਬਾਤਾਂ ਨੂੰ ਦਰ ਕਿਨਾਰ ਕਰ ਕੇ ਅੱਗ ਨਾਲ ਖੇਡ ਰਹੀ ਹੈ ਅਤੇ ਹਾਲਾਤ ਜੇ ਇੰਝ ਹੀ ...

ਪੂਰੀ ਖ਼ਬਰ »

ਬੈਂਸ ਨੇ ਕੀਤਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਅਮਰਗੜ੍ਹ, 13 ਸਤੰਬਰ (ਸੁਖਜਿੰਦਰ ਸਿੰਘ ਝੱਲ)-ਹਲਕਾ ਅਮਰਗੜ੍ਹ ਦੇ ਅਧੀਨ ਪੈਂਦੀਆਂ ਜ਼ਿਲ੍ਹਾ ਪ੍ਰੀਸ਼ਦ ਜੋਨਾਂ ਬਾਗੜੀਆਂ ਤੇ ਚੌਾਦਾ ਤੋਂ ਖੜ੍ਹੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਲੋਕ ਇਨਸਾਫ਼ ਪਾਰਟੀ ਪਹੁੰਚੇ, ...

ਪੂਰੀ ਖ਼ਬਰ »

ਖਡਿਆਲ ਨੇ ਚੋਣ ਪ੍ਰਚਾਰ ਲਈ ਕੀਤੀ ਇਕੱਤਰਤਾ

ਛਾਹੜ, 13 ਸਤੰਬਰ (ਜਸਵੀਰ ਸਿੰਘ ਔਜਲਾ)-ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਬਣੀ ਕੈਪਟਨ ਸਰਕਾਰ ਹੁਣ ਹੇਰਾ ਫੇਰੀ ਨਾਲ ਚੋਣਾਂ ਜਿੱਤਣ ਦੇ ਸੁਪਨੇ ਦੇਖ ਰਹੀ ਹੈ ਜਿਸ ਨੂੰ ਹੁਣ ਪੰਜਾਬ ਦੇ ਲੋਕ ਪੂਰਾ ਨਹੀਂ ਹੋਣ ਦੇਣਗੇ | ਇਹ ਸੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਗਰਗ ਨੇ ਕੀਤਾ ਦੌਰਾ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਬਲਿਆਲ, ਭੱਟੀਵਾਲ ਕਲ੍ਹਾਂ, ਭੱਟੀਵਾਲ ਖ਼ੁਰਦ, ਨਰੈਣਗੜ੍ਹ ਅਤੇ ...

ਪੂਰੀ ਖ਼ਬਰ »

ਝੂੰਦਾਂ ਤੇ ਦਿਉਲ ਨੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਕੁੱਪ ਕਲਾਂ, 13 ਸਤੰਬਰ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਸਵੀਰ ਸਿੰਘ ਦਿਉਲ ਨੇ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ...

ਪੂਰੀ ਖ਼ਬਰ »

ਚੋਣ ਦਫ਼ਤਰ ਦਾ ਕੀਤਾ ਉਦਘਾਟਨ

ਛਾਜਲੀ, 13 ਸਤੰਬਰ (ਕੁਲਦੀਪ ਸ਼ਰਮਾ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਛਾਜਲੀ ਵਿਖੇ ਚੋਣ ਦਫ਼ਤਰ ਖੋਲਿ੍ਹਆ, ਜਿਸ ਦਾ ਉਦਘਾਟਨ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸ. ਬਲਦੇਵ ...

ਪੂਰੀ ਖ਼ਬਰ »

ਤਿਕੋਣੀ ਟੱਕਰ ਹੋਵੇਗੀ ਬਲਾਕ ਸੰਮਤੀ ਜ਼ੋਨ ਸ਼ੇਰੋਂ ਤੋਂ

ਲੌਾਗੋਵਾਲ, 13 ਸਤੰਬਰ (ਵਿਨੋਦ)-ਬਲਾਕ ਸੰਮਤੀ ਸੁਨਾਮ ਅਧੀਨ ਪੈਂਦੇ ਜਰਨਲ ਜ਼ੋਨ ਸ਼ੇਰੋਂ ਤੋਂ ਇਸ ਵਾਰ ਦੀਆਂ ਸੰਮਤੀ ਚੋਣਾਂ ਵਿੱਚ ਤਿਕੋਣੀ ਟੱਕਰ ਹੋਣ ਜਾ ਰਹੀ ਹੈ | ਇੱਥੋਂ ਕਾਂਗਰਸ ਪਾਰਟੀ­ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ...

ਪੂਰੀ ਖ਼ਬਰ »

ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗਾ-ਗਿੱਲ

ਧੂਰੀ, 13 ਸਤੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਦਿਹਾਤੀ ਸਰਕਲ ਪ੍ਰਧਾਨ ਸ. ਗੁਰਵਿੰਦਰ ਸਿੰਘ ਗਿੱਲ ਕਹੇਰੂ ਨੇ ਧੂਰੀ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਹਰੀ ਸਿੰਘ ਨਾਭਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੂਣਕ, 13 ਸਤੰਬਰ (ਗਮਦੂਰ ਧਾਲੀਵਾਲ) - ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਲਈ ਜੋਨ ਹਮੀਰਗੜ੍ਹ ਦੇ ਪਿੰਡ ਵਿਖੇ ਸਨਮੀਕ ਹੈਨਰੀ ਮੀਡੀਆ ਸਲਾਹਕਾਰ ਬੀਬੀ ਰਾਜਿੰਦਰ ਕੌਰ ਭੱਠਲ ਵਾਇਸ ਚੇਅਰਮੈਨ ਯੋਜਨਾ ਬੋਰਡ ਪੰਜਾਬ ਅਤੇ ਜੁਗਨ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਨਦਾਨਾ ਐਟ ਮੂਣਕ ਦੀਆਂ ਚੋਣਾਂ ਲਈ 29 ਉਮੀਦਵਾਰ ਚੋਣ ਮੈਦਾਨ 'ਚ

ਮੂਣਕ, 13 ਸਤੰਬਰ (ਗਮਦੂਰ ਧਾਲੀਵਾਲ) - ਪੰਚਾਇਤ ਸੰਮਤੀ ਅਨਦਾਨਾ ਐਟ ਮੂਣਕ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ 6-7 ਉਮੀਦਵਾਰਾਂ ਵਿਚ 12 ਜ਼ੋਨਾਂ ਲਈ 29 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ | ਸੰਮਤੀ ਦੀਆਂ ਚੋਣ ਲਈ ਤਿੰਨ ਜ਼ੋਨਾਂ ਦੇ ਕਾਂਗਰਸੀ ਉਮੀਦਵਾਰ ਬਿਨ੍ਹਾਂ ...

ਪੂਰੀ ਖ਼ਬਰ »

ਪੰਜ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਖਿਡਾਰਨ ਦਾ ਭਰਵਾਂ ਸਵਾਗਤ

ਮਸਤੂਆਣਾ ਸਾਹਿਬ, ਲੌਾਗੋਵਾਲ, 13 ਸਤੰਬਰ (ਦਮਦਮੀ)-ਬੀਤੇ ਦਿਨੀਂ ਲੁਧਿਆਣਾ ਵਿਖੇ ਹੋਈ 41ਵੀਂ ਅਭੈ ਓਸਵਾਲ ਸੀਨੀਅਰ ਪੰਜਾਬ ਸਵਿਮਿੰਗ ਐਾਡ ਵਾਟਰ ਪੋਲੋ ਚੈਂਪੀਅਨਸ਼ਿਪ ਵਿੱਚ ਲੌਾਗੋਵਾਲ ਦੀ ਦੀਪਾਲੀ ਅਤਰੀ ਨੇ ਵੱਖ ਵੱਖ ਈਵੈਂਟਾਂ ਵਿਚੋਂ ਪੰਜ ਗੋਲਡ ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਜ਼ੋਨ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਢੀਂਡਸਾ ਦੀਆਂ ਵਿਦਿਆਰਥਣਾਂ ਨੇ ਜ਼ੋਨ ਪੱਧਰੀ ਖੇਡਾਂ ਜੋ ਕਿ ਭੁਟਾਲ ਕਲਾਂ ਵਿਖੇ ਹੋਈਆਂ ਵਿਚ ਹਿੱਸਾ ਲਿਆ ਜਿਸ ਵਿਚ ਕਬੱਡੀ ਲੜਕੀਆਂ ਦੀ ਟੀਮ ਨੇ ਪਹਿਲਾ, ਖੋ-ਖੋ ਲੜਕੀਆਂ ਦੀ ਟੀਮ ਨੇ ਦੂਸਰਾ ਅਤੇ ...

ਪੂਰੀ ਖ਼ਬਰ »

ਸੀਵਰੇਜ ਓਵਰ ਫਲੋਅ ਕਾਰਨ ਸੜਕ ਦਾ ਬੁਰਾ ਹਾਲ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)-ਵੈਸੇ ਤਾਂ ਸੰਗਰੂਰ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਹਾਲ ਬਹੁਤ ਮਾੜੀ ਹੈ | ਟੈਲੀਫ਼ੋਨ ਐਕਸਚੇਂਜ ਰੋਡ, ਬਨਾਸਰ ਬਾਗ਼ ਰੋਡ, ਸਮਝੌਤਾ ਸਦਨ ਰੋਡ ਆਦਿ ਸੜਕਾਂ ਦੀ ਹਾਲਤ ਅਤਿ ਤਰਸਯੋਗ ਬਣੀ ਹੋਈ ਹੈ ਪਰ ਜਦ ਅਣਗਹਿਲੀ ਕਾਰਨ ਹੀ ਸੜਕਾਂ ...

ਪੂਰੀ ਖ਼ਬਰ »

ਪੈਪਸੀ-ਕੋ ਇੰਡੀਆ ਹੋਲਡਿੰਗਜ ਵਰਕਰ ਯੂਨੀਅਨ ਵਲੋਂ ਗੇਟ ਰੈਲੀ

ਨਦਾਮਪੁਰ/ਚੰਨੋਂ, 13 ਸਤੰਬਰ (ਹਰਜੀਤ ਸਿੰਘ ਨਿਰਮਾਣ)-ਪੈਪਸੀਕੋ ਇੰਡੀਆ ਹੋਲਡਿੰਗਜ ਵਰਕਰ ਯੂਨੀਅਨ ਰਜਿ. ਦੀ ਜਨਰਲ ਬਾਡੀਜ਼ ਦੀ ਮੀਟਿੰਗ ਕੰਪਨੀ ਦੇ ਮੇਨ ਗੇਟ ਤੇ ਯੂਨੀਅਨ ਦੇ ਪ੍ਰਧਾਨ ਸੁਖਚੈਨ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਵੇਲੇ ਵਰਕਰਾਂ ਨੰੂ ਸੰਬੋਧਨ ...

ਪੂਰੀ ਖ਼ਬਰ »

ਸਾਰਾਗੜ੍ਹੀ ਯੁੱਧ ਵਿਸ਼ੇ ਨੂੰ ਲੈ ਕੇ ਸਰਕਾਰੀ ਕਾਲਜ 'ਚ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਧਾਲੀਵਾਲ, ਭੁੱਲਰ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਪਿ੍ੰਸੀਪਲ ਡਾ. ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿੱਚ ਸਾਰਾਗੜ੍ਹੀ ਯੁੱਧ ਵਿਸ਼ੇ 'ਤੇ ਇੱਕ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸ੍ਰੀ ਸਿੰਗਲਾ ਢਾਡੀ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ-ਸਿਬੀਆ, ਲੌਾਗੋਵਾਲ

ਲੌਾਗੋਵਾਲ 13 ਸਤੰਬਰ (ਦਮਦਮੀ) - ਸਟੇਟ ਐਵਾਰਡੀ ਤੇ ਇੰਟਰਨੈਸ਼ਨਲ ਢਾਡੀ ਮਹਿੰਦਰ ਸਿੰਘ ਸਿਬੀਆ ਅਤੇ ਢਾਡੀ ਮਲਕੀਤ ਸਿੰਘ ਲੌਾਗੋਵਾਲ ਨੇ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖ ਧਰਮ ਵਿਚ ਵਿਸ਼ੇਸ਼ ਥਾਂ ਰੱਖਣ ਵਾਲੇ ਢਾਡੀਆਂ ਨੂੰ ਹਾਸਰਸ ਕਲਾਕਾਰਾਂ ...

ਪੂਰੀ ਖ਼ਬਰ »

ਬਾਦਲ ਪਰਿਵਾਰ ਦੇ ਗੁਨਾਹਾਂ ਦੀ ਸਜ਼ਾ ਸਿੱਖ ਕੌਮ ਸੰਗਤ ਦੀ ਕਚਹਿਰੀ ਵਿਚ ਦੇਵੇਗੀ - ਮਾਨ

ਸ਼ੇਰਪੁਰ, 13 ਸਤੰਬਰ (ਦਰਸ਼ਨ ਸਿੰਘ ਖੇੜੀ) - ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਕਹਿਣਾ ਹੈ ਕਿ ਜੇਕਰ ਮੈ ਦੋਸ਼ੀ ਹਾ ਤਾਂ ਕੈਪਟਨ ਅਮਰਿੰਦਰ ਸਿੰਘ ਮੈਨੂੰ ਗਿ੍ਫ਼ਤਾਰ ਕਰੇ , ਇਹ ਗੱਲ ਬਾਦਲ ਪਰਿਵਾਰ ਵੱਲੋਂ ਬੌਖਲਾਹਟ ਵਿਚ ਆ ਕੇ ਕਹੀ ਜਾ ਰਹੀ ਹੈ, ਜਦੋਂ ਕਿ ਬਾਦਲ ਅਤੇ ਬਾਦਲ ...

ਪੂਰੀ ਖ਼ਬਰ »

ਗੋਪਾਲ ਭਵਨ ਮੰਦਰ ਵਿਖੇ ਸ੍ਰੀ ਗਣੇਸ਼ ਉਤਸਵ ਦੀ ਸ਼ੁਰੂਆਤ

ਮਲੇਰਕੋਟਲਾ, 13 ਸਤੰਬਰ (ਪਾਰਸ ਜੈਨ)-ਸ੍ਰੀ ਗੋਪਾਲ ਭਵਨ ਯੁਵਾ ਮੰਡਲ ਵੱਲੋਂ ਸ੍ਰੀ ਗੋਪਾਲ ਭਵਨ ਮੰਦਿਰ ਤੇਲੀਆਂ ਬਾਜ਼ਾਰ ਵਿਖੇ ਪੰਜਵਾਂ ਵਿਸ਼ਾਲ ਗਣੇਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਸ਼ੁਰੂ ਹੋਏ ਸ੍ਰੀ ਗਣੇਸ਼ ਉਤਸਵ ਦੀ ਪਹਿਲੀ ਪੂਜਾ ਸ੍ਰੀ ਹਰਬੰਸ ...

ਪੂਰੀ ਖ਼ਬਰ »

ਸੁੰਦਰ ਦਸਤਾਰ ਸਜਾਓ ਸਿਖਲਾਈ ਕੈਂਪ ਲਗਾਇਆ

ਮੂਣਕ, 13 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਤਾਰ ਤੇ ਗੁਰਬਾਣੀ ਸਿੱਖਿਆ ਕੈਂਪ ਲਗਾਇਆ ਗਿਆ ਜਿਸ ਵਿਚ ਚਾਲੀ ਬੱਚਿਆਂ ਨੇ ਭਾਗ ਲਿਆ | ਕੈਂਪ ਦੌਰਾਨ ਦਸਤਾਰ ਕੋਚ ਭਾਈ ਅਮਰਜੀਤ ਸਿੰਘ ਅਤੇ ਪ੍ਰਚਾਰਕ ਭਾਈ ...

ਪੂਰੀ ਖ਼ਬਰ »

ਇੰਟਰ ਕਾਲਜ ਖੋ-ਖੋ ਮੁਕਾਬਲੇ ਸ਼ੁਰੂ

ਅਹਿਮਦਗੜ੍ਹ, 13 ਸਤੰਬਰ (ਰਣਧੀਰ ਸਿੰਘ ਮਹੋਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੰਟਰ ਕਾਲਜ ਖੋ-ਖੋ ਮੁਕਾਬਲੇ ਸ਼ਾਾਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਸ਼ੁਰੂ ਹੋਏ | ਕਾਲਜ ਡਾਇਰੈਕਟਰ ਸੁਰਿੰਦਰ ਦੂਆ ਅਤੇ ਇੰਚਾਰਜ ਬਲਜਿੰਦਰ ਕੌਰ ਫ਼ੱਲੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਉਤਸਵ ਆਰੰਭ

ਲੌਾਗੋਵਾਲ, 13 ਸਤੰਬਰ (ਵਿਨੋਦ) - ਸ੍ਰੀ ਦੁਰਗਾ ਮੰਦਿਰ ਲੌਾਗੋਵਾਲ ਵਿਖੇ 5ਵਾਂ ਵਿਸ਼ਾਲ ਸ਼੍ਰੀ ਗਣੇਸ਼ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਆਰੰਭ ਹੋ ਗਿਆ ਹੈ | 23 ਸਤੰਬਰ ਤੱਕ ਚੱਲਣ ਵਾਲੇ ਇਸ ਗਣੇਸ਼ ਉਤਸਵ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੀ ਮੌਜੂਦਗੀ ਵਿਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਕੀਤੀ ਮੀਟਿੰਗ

ਦਿੜ੍ਹਬਾ ਮੰਡੀ, 13 ਸਤੰਬਰ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਦੱਖਣੀ ਭਾਰਤ ...

ਪੂਰੀ ਖ਼ਬਰ »

ਸਫਾਈ ਵਿਵਸਥਾ ਨੂੰ ਲੈ ਕੇ ਮੁਹੱਲਾ ਵਾਸੀ ਚਿੰਤਤ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਦੀ ਗਲੀ ਨੰਬਰ-1 ਦੀ ਮੀਟਿੰਗ ਸਰਬਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਗਲੀਆਂ, ਨਾਲੀਆਂ ਅਤੇ ਲਾਈਟਾਂ ਦਾ ਪ੍ਰਬੰਧ ਨਾ ਹੋਣ ਕਾਰਨ ਚਿੰਤਾ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਜ਼ੋਨ ਪੱਧਰੀ ਵੁਸ਼ੂ ਖੇਡਾਂ 'ਚ ਕੀਤੀ ਜਿੱਤ ਪ੍ਰਾਪਤ

ਮਸਤੂਆਣਾ ਸਾਹਿਬ, ਲੌਾਗੋਵਾਲ, 13 ਸਤੰਬਰ (ਦਮਦਮੀ) - ਸਰਕਾਰੀ ਸਕੂਲ ਲੌਾਗੋਵਾਲ (ਮੁੰਡੇ) ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਕਰਵਾਈਆਂ ਜਾ ਰਹੀਆਂ 64ਵੀਆਂ ਜ਼ੋਨ ਪੱਧਰੀ ਵੁਸ਼ੂ ਖੇਡਾਂ ਵਿਚੋਂ ਟੈਗੋਰ ਵਿਦਿਆਲਿਆ ਦੀਆ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਛੋਕਰਾਂ ਪਟਵਾਰੀਆਂ ਦੇ ਬਣੇ ਜ਼ਿਲ੍ਹਾ ਪ੍ਰਧਾਨ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰੈਵਿਨਿਊ ਪਟਵਾਰ ਯੂਨੀਅਨ ਸੰਗਰੂਰ ਦੀ ਦੋ ਸਾਲ ਲਈ ਚੋਣ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸਿੱਧੂ, ਜੁਗਰਾਜ ਸਿੰਘ ਰਟੋਲ, ਹਰਮੇਲ ਸਿੰਘ ਬਾਲਦ, ਅਵਤਾਰ ਸਿੰਘ ਢਿਲੋਂ ਦੀ ਨਿਗਰਾਨੀ ਹੇਠ ਹੋਈ | ...

ਪੂਰੀ ਖ਼ਬਰ »

ਸਲੇਮਪੁਰ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਸ਼ੇਰਪੁਰ, 13 ਸਤੰਬਰ (ਦਰਸਨ ਸਿੰਘ ਖੇੜੀ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰ ਦੀਆਂ ਖੇਡਾਂ ਘਨੌਰੀ ਕਲਾਂ ਵਿਖੇ ਹੋਈਆਂ ਜਿਸ ਵਿਚ ਸਲੇਮਪੁਰ ਸਕੂਲ ਦੇ ਬੱਚਿਆਂ ਨੇ ਵਧੀਆਂ ਕਾਰਗੁਜ਼ਾਰੀ ਦਿਖਾਈ | ਇਸ ਮੌਕੇ ਸਕੂਲ ਦੀ ਹੈੱਡਟੀਚਰ ਮੈਡਮ ਗਗਨਦੀਪ ਕੌਰ ਨੇ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਕੀਤੀ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਭੁੱਲਰ, ਧਾਲੀਵਾਲ)-ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਵਧੀਆਂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਨਾਮ ਦੀ ਐਸ.ਡੀ.ਐਮ ਮੈਡਮ ਮਨਜੀਤ ਕੌਰ ਵੱਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਨੂੰ ਲੈ ਕੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਲਹਿਰਾਗਾਗਾ, 13 ਸਤੰਬਰ (ਸੂਰਜ ਭਾਨ ਗੋਇਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਤਿੰਨ ਪਿੰਡ ਗੋਬਿੰਦਗੜ੍ਹ, ਖੋਖਰ ਕਲਾਂ ਅਤੇ ਖੋਖਰ ਖ਼ੁਰਦ ਦੀਆਂ ਪੰਚਾਇਤਾਂ ਅਤੇ ਲੋਕ ਇਕੱਠੇ ਹੋਏ | ਇੰਚਾਰਜ ਸੰਗਰੂਰ ਬਰਨਾਲਾ ਯੂਥ ਐਾਡ ਸਪੋਰਟਸ ਕਲੱਬ ਸੈੱਲ ...

ਪੂਰੀ ਖ਼ਬਰ »

ਬੈਂਕ ਦੇ ਸੇਵਾ ਮੁਕਤ ਮੁਲਾਜ਼ਮਾਂ ਬਣਾਈ ਐਸੋਸੀਏਸ਼ਨ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਦੀ ਸੰਗਰੂਰ ਸੈਂਟਰਲ ਕੋਆਪਰੇਟਿਵ ਬੈਂਕ ਦੇ ਸੰਗਰੂਰ-ਬਰਨਾਲਾ ਨਾਲ ਸਬੰਧਿਤ ਸੇਵਾ ਮੁਕਤ ਮੁਲਾਜ਼ਮਾਂ ਦੀ ਇਕ ਇਕੱਤਰਤਾ ਦੌਰਾਨ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ | ਇਸ ਇਕੱਤਰਤਾ ਦੌਰਾਨ ਮਿਲਕ ਪਲਾਂਟਜ਼ ...

ਪੂਰੀ ਖ਼ਬਰ »

ਨਦਰ ਫਾਊਡੇਸ਼ਨ ਵਲੋਂ ਮਦਦ ਸਦਕਾ ਗਰੀਬ ਨੂੰ ਛੱਤ ਨਸੀਬ ਹੋਈ

ਅਮਰਗੜ੍ਹ, 13 ਸਤੰਬਰ (ਸੁਖਜਿੰਦਰ ਸਿੰਘ ਝੱਲ) - ਮਾਨਵਤਾ ਦੀ ਭਲਾਈ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਨਦਰ ਫਾੳਾੂਡੇਸ਼ਨ ਵਲੋਂ ਮਿਲੀ ਮਦਦ ਸਦਕਾ ਪਿੰਡ ਚੌਾਦਾ ਦੇ ਗਰੀਬ ਪਰਿਵਾਰ ਨੂੰ ਰਹਿਣ ਲਈ ਆਸ਼ਿਆਨਾ ਨਸੀਬ ਹੋਇਆ | ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਮਨਦੀਪ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸ਼ਾਨੌ ਸ਼ੌਕਤ ਨਾਲ ਸਮਾਪਤ

ਚੀਮਾਾ ਮੰਡੀ, 13 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ) - ਸਥਾਨਕ ਕਸਬਾ ਵਿਖੇ ਬਾਬਾ ਭੋਲਾ ਗਿਰ ਸਪੋਰਟਸ ਕਲੱਬ ਚੀਮਾਂ ਵਲੋਂ ਸਮਾਧਾਂ 'ਤੇ 38ਵਾਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਬੜੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਕਾਕਾ ਸਿੰਘ ਧਾਲੀਵਾਲ ਅਤੇ ...

ਪੂਰੀ ਖ਼ਬਰ »

ਕੇਰਲ ਦੇ ਹੜ੍ਹ-ਪੀੜਤਾਂ ਲਈ ਰਾਸ਼ੀ ਇਕੱਤਰ

ਮਲੇਰਕੋਟਲਾ, 13 ਸਤੰਬਰ (ਹਨੀਫ਼ ਥਿੰਦ)-ਮਲੇਰਕੋਟਲਾ ਵਿਖੇ ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੇ ਅਲ-ਫ਼ਲਾਹ ਪਬਲਿਕ ਸਕੂਲ ਮਲੇਰਕੋਟਲਾ ਦੀ ਮੈਨੇਜਮੈਂਟ ਕਮੇਟੀ ਮੈਂਬਰਾਂ, ਸਕੂਲ ਦੇ ਸਮੂਹ ਅਧਿਆਪਕਾਂ ਅਤੇ ਸਕੂਲੀ ਵਿਦਿਆਰਥੀ ਵਲੋਂ ਕੇਰਲਾ ਦੇ ਹੜ੍ਹ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਸਿੰਗਲਾ ਨੇ ਕੀਤਾ ਚੋਣ ਪ੍ਰਚਾਰ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਦੇ ਲੋਕ ਨਿਰਮਾਣ ਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਹਲਕਾ ਸੰਗਰੂਰ ਅਧੀਨ ਆਉਂਦੀਆਂ ਵੱਖ ਵੱਖ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਜ਼ੋਨਾਂ ਅੰਦਰ ...

ਪੂਰੀ ਖ਼ਬਰ »

ਬੀਬੀ ਰਜ਼ੀਆ 15, 16 ਨੂੰ ਚੋਣ ਪ੍ਰਚਾਰ ਨੂੰ ਪਹੁੰਚਾਉਣਗੇ ਸਿਖਰ 'ਤੇ

ਮਲੇਰਕੋਟਲਾ, 13 ਸਤੰਬਰ (ਕੁਠਾਲਾ) - ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਪਰਚਾਰ ਨੂੰ ਹੁਲਾਰਾ ਦੇਣ ਲਈ ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ 15 ਤੇ 16 ਸਤੰਬਰ (ਦਿਨ ਸਨਿੱਚਰਵਾਰ ਅਤੇ ...

ਪੂਰੀ ਖ਼ਬਰ »

ਅਕਾਲੀ 10 ਸਾਲ 'ਚ ਮਾਲਾਮਾਲ ਹੋਏ-ਸਿੰਗਲਾ

ਨਦਾਮਪੁਰ/ਚੰਨੋਂ, 13 ਸਤੰਬਰ (ਹਰਜੀਤ ਸਿੰਘ ਨਿਰਮਾਣ) 19 ਸਤੰਬਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਗਿਆ ਹੈ | ਕਾਾਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ...

ਪੂਰੀ ਖ਼ਬਰ »

ਵਿਧਾਇਕ ਦੇ ਨਿੱਜੀ ਸਕੱਤਰ 'ਤੇ ਕੰਮ ਕਰਵਾਉਣ ਬਦਲੇ ਵੱਢੀ ਲੈਣ ਦੇ ਲੱਗੇ ਦੋਸ਼

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹੇ ਦੀ ਤਹਿਸੀਲ ਮਲੇਰਕੋਟਲਾ ਦੇ ਪਿੰਡ ਬਿੰਜੋਕੀ ਕਲਾਂ ਦੇ ਵਸਨੀਕ ਸੁਰਿੰਦਰ ਸਿੰਘ ਪੁੱਤਰ ਸਰਵਣ ਸਿੰਘ ਨੇ ਅਮਰਗੜ੍ਹ ਹਲਕੇ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਨਿੱਜੀ ਸਕੱਤਰ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਫੁੱਟਬਾਲ ਤੇ ਡਰੈੱਸਜ਼ ਦਿੱਤੀਆਂ

ਜਖੇਪਲ, 13 ਸਤੰਬਰ (ਮੇਜਰ ਸਿੰਘ ਸਿੱਧੂ)-ਜਖੇਪਲ ਵਿਖੇ ਹੈਲਪਿੰਗ ਫਾਉਡੈਸ਼ਨ ਐਨ.ਜੀ.ਓ. ਪ੍ਰਧਾਨ ਅੰਕੁਰ ਜਖਮੀ, ਚੇਅਰਮੈਨ ਪੰਕਜ ਗੁਗਾਨੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਹਿਲਵਾਨ ਪੂਰਨ ਸਿੰਘ ਕਲੱਬ ਜਖੇਪਲ ਦੀ ਅੰਡਰ 14 ਸਾਲ ਫੁਟਬਾਲ ਟੀਮ ਨੂੰ ...

ਪੂਰੀ ਖ਼ਬਰ »

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਗੋਇਲ ਵਲੋਂ ਆਪਣੀ ਨਵੀਂ ਟੀਮ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਸੱਗੂ, ਧਾਲੀਵਾਲ, ਭੁੱਲਰ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੇ ਗੋਇਲ ਨੇ ਅੱਜ ਸੁਨਾਮ ਵਿਖੇ ਆਪਣੀ ਨਵੀਂ ਜ਼ਿਲ੍ਹਾ ਟੀਮ ਦਾ ਐਲਾਨ ਕੀਤਾ | ਇਸ ਮੌਕੇ ਸ੍ਰੀ ਗੋਇਲ ਨੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਰਾਜੀਵ ਗਰਗ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX