ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  33 minutes ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  about 2 hours ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  about 2 hours ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  about 2 hours ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  about 2 hours ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  about 3 hours ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  about 4 hours ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  about 4 hours ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  about 4 hours ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  about 5 hours ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  about 5 hours ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  about 6 hours ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  about 6 hours ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 7 hours ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  about 3 hours ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 7 hours ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 7 hours ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  about 7 hours ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  about 8 hours ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 8 hours ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  about 8 hours ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  about 9 hours ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  about 9 hours ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  about 9 hours ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 9 hours ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  about 10 hours ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  about 10 hours ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  about 10 hours ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  about 11 hours ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  about 11 hours ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  about 11 hours ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  about 11 hours ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  about 12 hours ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 13 hours ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  28 minutes ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  about 1 hour ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰ ਵਲੋਂ ਵਧਾਏ ਮਾਮੂਲੀ ਮਾਣ ਭੱਤੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਆਂਗਣਵਾੜੀ ਮੁਲਾਜ਼ਮਾਂ ਦੇ ਵਧਾਏ ਗਏ ਭੱਤੇ ਨੂੰ ਕੋਝਾ ਮਜ਼ਾਕ ਦੱਸਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਫ਼ਾਜ਼ਿਲਕਾ ਵਲੋਂ ਅੱਜ ਪ੍ਰਧਾਨ ਸ਼ੀਲਾ ਦੇਵੀ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸ਼ੀਲਾ ਦੇਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਨਾਲ ਹਰ ਸਰਕਾਰ ਵਲੋਂ ਹੀ ਧੱਕਾ ਕੀਤਾ ਜਾ ਰਿਹਾ ਹੈ | ਜਿਸ ਕਾਰਨ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਸਮੇਂ-ਸਮੇਂ 'ਤੇ ਦਬਾਇਆ ਜਾਂਦਾ ਰਿਹਾ ਹੈ, ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨੇ ਥੋੜ੍ਹਾ ਜਿਹਾ ਮਾਣ ਭੱਤਾ ਵਧਾ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਜੋ ਕਿ ਉਨ੍ਹਾਂ ਨੂੰ ਬਿਲਕੁਲ ਵੀ ਮਨਜ਼ੂਰ ਨਹੀ ਹੈ | ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿਚ ਵੱਡੇ ਪੱਧਰ 'ਤੇ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਦੀ ਅਗਵਾਈ ਹੇਠ 19 ਨਵੰਬਰ ਨੂੰ ਦਿੱਲੀ ਵਿਖੇ ਇਕ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੀਆਂ ਨੀਂਹਾਂ ਹਿਲਾਈਆਂ ਜਾਣਗੀਆਂ | ਇਸ ਮੌਕੇ ਸਰਕਲ ਪ੍ਰਧਾਨ ਭਜਨ ਕੌਰ, ਆਸ਼ਾ ਰਾਣੀ, ਨੀਲਮ ਰਾਣੀ, ਪਰਮਜੀਤ ਕੌਰ, ਸੀਤਾ ਰਾਣੀ, ਲੀਲ੍ਹਾ ਦੇਵੀ, ਬਿਮਲਾ ਰਾਣੀ, ਜੋਤੀ ਬਾਲਾ, ਊਸ਼ਾ ਰਾਣੀ, ਸੁਮਿੱਤਰਾ ਰਾਣੀ, ਕ੍ਰਿਸ਼ਨ ਰਾਣੀ, ਹਰਮੇਲ ਕੌਰ, ਆਸ਼ਾ ਦੇਵੀ ਸਜਰਾਣਾ, ਸੁਨੀਤਾ ਰਾਣੀ, ਅਮਰਜੀਤ ਕੌਰ, ਜੋਤੀ ਬਾਲਾ, ਰੀਨਾ ਰਾਣੀ, ਸਰੋਜ ਰਾਣੀ ਆਦਿ ਹਾਜ਼ਰ ਸਨ | ਇਸ ਤੋਂ ਬਾਅਦ ਜਦੋਂ ਆਂਗਣਵਾੜੀ ਵਰਕਰਾਂ ਤੋਂ ਕੋਈ ਜਿੰਮੇਵਾਰੀ ਅਧਿਕਾਰੀ ਮੰਗ ਪੱਤਰ ਲੈਣ ਨਾ ਪੁੱਜਿਆ ਅਤੇ ਨਾ ਹੀ ਧਰਨਾ ਲਗਾਉਣ ਦਿੱਤਾਂ ਤਾ ਰੋਸ ਵਿਚ ਆਈਆਂ ਵਰਕਰਾਂ ਅਤੇ ਹੈਲਪਰਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਨਾਅਰੇਬਾਜੀ ਕਰਦਿਆਂ ਸਾਈਕਲਾਂ ਬਾਜ਼ਾਰ ਚੌਕ 'ਤੇ ਘੇਰਾਬੰਦੀ ਕਰਕੇ ਰੋਸ ਧਰਨਾ ਦੇ ਦਿੱਤਾ | ਸੂਬਾ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਨੇ ਕਿਹਾ ਕਿ ਕਿਤਨੀ ਸ਼ਰਮ ਵਾਲੀ ਗੱਲ ਹੈ ਕਿ ਦਫ਼ਤਰਾਂ 'ਚ ਬੈਠੇ ਅਫ਼ਸਰ ਅੱਜ ਸਰਕਾਰੀ ਮੁਲਾਜ਼ਮਾਂ ਕੋਲੋਂ ਹੀ ਮੰਗ-ਪੱਤਰ ਲੈਣ ਤੋਂ ਕਤਰਾਉਣ ਲੱਗੇ ਹਨ | ਉਨ੍ਹਾਂ ਕਿਹਾ ਕਿ ਜਦੋਂ ਕੋਈ ਡਿਊਟੀ ਲਗਾਉਣੀ ਹੁੰਦੀ ਹੈ ਤਾਂ ਆਂਗਵਾੜੀ ਵਰਕਰਾਂ ਨੂੰ ਮੁਲਾਜ਼ਮ ਕਹਿ ਕੇ ਸੰਬੋਧਨ ਕੀਤਾ ਜਾਂਦਾ ਹੈ, ਪਰ ਦਫ਼ਤਰਾਂ ਚ ਉਨ੍ਹਾਂ ਨੂੰ ਜਲਾਲਤ ਤੋਂ ਬਿਨਾਂ ਕੁੱਝ ਨਹੀਂ ਦਿੱਤਾ ਜਾਂਦਾ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਕੰਮ 'ਚ ਸੁਧਾਰ ਨਹੀਂ ਲਿਆਉਂਦੇ ਤਾਂ ਆਂਗਣਵਾੜੀ ਵਰਕਰਾਂ ਵੀ ਸਰਕਾਰੀ ਹੁਕਮਾਂ ਨੂੰ ਨਹੀਂ ਮੰਨਣਗੀਆਂ |

ਹਸਪਤਾਲੋਂ ਕੱਢੇ ਕਰਮਚਾਰੀ ਬਹਾਲ ਕਰਵਾਉਣ ਲਈ ਵਫ਼ਦ ਐੱਸ.ਡੀ.ਐਮ. ਨੂੰ ਮਿਲਿਆ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਵਿਚ ਠੇਕੇਦਾਰ ਵਲੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਵਾਉਣ ਲਈ ਅੱਜ ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦਾ ਵਫ਼ਦ ਐੱਸ.ਡੀ.ਐਮ. ਪੂਨਮ ਸਿੰਘ ਨੂੰ ਮਿਲਿਆ | ਇਸ ਮੌਕੇ ਕਰਮਚਾਰੀਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੋਂ ਹਰਿਦੁਆਰ ਗੱਡੀ ਚਲਾਉਣ ਸਬੰਧੀ ਵਫ਼ਦ ਡੀ.ਆਰ.ਐਮ. ਫ਼ਿਰੋਜ਼ਪੁਰ ਨੂੰ ਮਿਲਿਆ

ਫ਼ਿਰੋਜ਼ਪੁਰ, 13 ਸਤੰਬਰ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਤੋਂ ਹਰਿਦੁਆਰ ਤੱਕ ਰੇਲ ਗੱਡੀ ਚਲਾਉਣ ਸਬੰਧੀ ਅੱਜ ਵਰਦਾਨ ਸੋਸ਼ਲ ਵੈੱਲਫੇਅਰ ਸੁਸਾਇਟੀ ਦਾ ਇਕ ਵਫ਼ਦ ਪ੍ਰਧਾਨ ਅਸ਼ੋਕ ਸੇਤੀਆ ਦੀ ਅਗਵਾਈ 'ਚ ਫ਼ਿਰੋਜ਼ਪੁਰ ਡਵੀਜ਼ਨ ਦੇ ਡੀ.ਆਰ.ਐਮ. ਵਿਵੇਕ ਕੁਮਾਰ ਨੂੰ ...

ਪੂਰੀ ਖ਼ਬਰ »

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਬਸੰਮਤੀ ਨਾਲ ਸਾਲਾਨਾ ਚੋਣ

ਫ਼ਿਰੋਜ਼ਪੁਰ, 13 ਸਤੰਬਰ (ਪਰਮਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਦੀ ਇਕ ਮੀਟਿੰਗ ਫ਼ਿਰੋਜ਼ਪੁਰ ਡੀਪੂ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਪਨਬੱਸ ਕਮੇਟੀ ਦੀ ਸਾਲਾਨਾ ਚੋਣ ਹੋਈ ਤੇ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਔਰਤ ਨੂੰ 3 ਸਾਲ ਕੈਦ, 10 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 13 ਸਤੰਬਰ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਔਰਤ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਾਮੇਸ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਜੁਆਇੰਟ ਸੈਕਟਰੀ ਵਲੋਂ ਚੱਲ ਰਹੇ ਵਿਕਾਸ ਪ੍ਰਾਜੈਕਟ ਤੇ ਸਕੀਮਾਂ ਦਾ ਜਾਇਜ਼ਾ

ਫ਼ਿਰੋਜ਼ਪੁਰ, 13 ਸਤੰਬਰ (ਤਪਿੰਦਰ ਸਿੰਘ)-ਕੇਂਦਰ ਸਰਕਾਰ ਦੇ ਪਬਲਿਕ ਇੰਟਰ ਪ੍ਰਾਈਜ਼ ਵਿਭਾਗ ਨਾਲ ਸਬੰਧਿਤ ਜੁਆਇੰਟ ਸੈਕਟਰੀ ਸ੍ਰੀ ਆਰ.ਕੇ. ਚੌਧਰੀ ਨੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟ ਤੇ ਸਕੀਮਾਂ ਦਾ ਜਾਇਜ਼ਾ ਲੈਣ ਸਬੰਧੀ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ ਪਤੀ-ਪਤਨੀ ਸਮੇਤ 3 ਜ਼ਖ਼ਮੀ

ਜਲਾਲਾਬਾਦ, 13 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ 'ਚ ਹੋਈਆਂ ਦੋ ਵੱਖ-ਵੱਖ ਲੜਾਈਆਂ 'ਚ ਇੱਕ ਔਰਤ ਸਣੇ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪਹਿਲੀ ਲੜਾਈ ਰਾਜਪੂਤਾ ਮੁਹੱਲੇ 'ਚ ਹੋਈ ਜਿਸ ਵਿੱਚ ਪਤੀ ਪਤਨੀ ਜ਼ਖਮੀ ਹਨ | ਇਸ ਲੜਾਈ 'ਚ ਜੱਗਾ ਸਿੰਘ ...

ਪੂਰੀ ਖ਼ਬਰ »

2 ਦੁਕਾਨਾਂ 'ਚੋਂ ਡੇਢ ਲੱਖ ਦੀ ਨਕਦੀ ਤੇ ਕੈਮਰਿਆਂ ਦਾ ਸਾਮਾਨ ਚੋਰੀ

ਜ਼ੀਰਾ, 13 ਸਤੰਬਰ (ਮਨਜੀਤ ਸਿੰਘ ਢਿੱਲੋਂ)-ਬੀਤੀ ਰਾਤ ਬੱਸ ਸਟੈਂਡ ਜ਼ੀਰਾ ਨਜ਼ਦੀਕ ਸਥਿਤ ਚੋਰਾਂ ਵਲੋਂ 2 ਦੁਕਾਨਾਂ ਦੇ ਸ਼ਟਰ ਤੋੜ ਕੇ ਦੁਕਾਨਾਂ 'ਚ ਪਈ ਕਰੀਬ ਡੇਢ ਲੱਖ ਰੁਪਏ ਨਕਦੀ ਤੇ ਕੈਮਰਾ ਸਿਸਟਮ ਤੇ ਹੋਰ ਸਾਮਾਨ ਚੋਰੀ ਕਰ ਲਏ | ਮੈਸ. ਗੁਰੂ ਨਾਨਕ ਕਰਿਆਨਾ ਸਟੋਰ ਅਤੇ ...

ਪੂਰੀ ਖ਼ਬਰ »

ਛੋਟੇ ਹਾਥੀ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਅਧੀਨ ਪੈਂਦੀ ਬਸਤੀ ਜਾਂਮਣੀਆਂ ਦੇ ਕੋਲ ਇਕ ਛੋਟੇ ਹਾਥੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ 'ਤੇ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਗਲਾ ਘੁੱਟ ਕੇ ਖੋਹੇ 10 ਹਜ਼ਾਰ ਰੁਪਏ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਤਲੁਜ ਦਰਿਆ ਦੇ ਅਲੀ ਕੇ ਬੰਨ੍ਹ 'ਤੇ ਕੁਝ ਵਿਅਕਤੀਆਂ ਨੇ ਜਸਪਾਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕੁੱਲਗੜ੍ਹੀ ਅਤੇ ਗੁਰਮੀਤ ਸਿੰਘ ਪੁੱਤਰ ਹੁਸ਼ਿਆਰ ਸਿੰਘ ਵਾਸੀ ਨਾਜ਼ੂਸ਼ਾਹ ਮਿਸ਼ਰੀ ਵਾਲਾ ਦਾ ਮੋਟਰਸਾਈਕਲ ਰੋਕ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ 'ਚ ਹੀ ਵਾਹੁਣ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 13 ਸਤੰਬਰ (ਤਪਿੰਦਰ ਸਿੰਘ)-ਪ੍ਰਸ਼ਾਸਨ ਨੇ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਮਨੁੱਖ ਦੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜੇਲ੍ਹ 'ਚ ਬੀੜੀਆਂ ਸੁੱਟਣ 'ਤੇ ਮੁਕੱਦਮਾ ਦਰਜ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਹਵਾਲਾਤੀਆਂ ਤੱਕ ਬੀੜੀਆਂ ਪਹੰੁਚਾਉਣ ਲਈ ਪਲਾਸਟਿਕ ਦੀ ਬੋਤਲ ਵਿਚ ਰੇਤ ਅਤੇ ਬੀੜੀਆਂ ਪਾ ਕੇ ਜੇਲ੍ਹ ਦੀ ਕੰਧ ਦੇ ਬਾਹਰੋਂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ 'ਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਅਧੀਨ ਮੌਤ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮਾੜੇ ਖ਼ੁਰਦ ਵਿਖੇ ਬੀਤੇ ਦਿਨ ਇਕ ਅਣਪਛਾਤੀ ਸਵਿਫ਼ਟ ਕਾਰ ਵਲੋਂ ਭੱਠੇ 'ਤੇ ਮਜ਼ਦੂਰੀ ਕਰਨ ਜਾ ਰਹੀ ਪ੍ਰੀਤੋ ਪਤਨੀ ਮਹਿੰਦਰ ਸਿੰਘ ਨੂੰ ਟੱਕਰ ਮਾਰ ਕੇ ਸੁੱਟ ਦਿੱਤਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਪੀ.ਆਰ. ਦਿਵਾਉਣ ਦੇ ਬਹਾਨੇ ਸਾਢੇ 17 ਲੱਖ ਰੁਪਏ ਠੱਗੇ

ਮੱਲਾਂਵਾਲਾ, 13 ਸਤੰਬਰ (ਸੁਰਜਨ ਸਿੰਘ ਸੰਧੂ)-ਤਹਿਸੀਲ ਜ਼ੀਰਾ ਦੇ ਕਸਬਾ ਮੱਲਾਂਵਾਲਾ ਦੇ ਵਸਨੀਕ ਦਰਸ਼ਨ ਸਿੰਘ ਪੁੱਤਰ ਗਰਜਾ ਸਿੰਘ ਨੇ ਪੱਤਰਕਾਰਾਂ ਨੂੰ ਲਿਖਤੀ ਹਲਫ਼ੀਆ ਬਿਆਨ ਦਿੰਦੇ ਹੋਏ ਕਿਹਾ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਕਰੀਬ 6 ਸਾਲ ਪਹਿਲਾਂ ਆਸਟ੍ਰੇਲੀਆ ...

ਪੂਰੀ ਖ਼ਬਰ »

ਅਬੋਹਰ ਤੇ ਖੂਈਆਂ ਸਰਵਰ ਬਲਾਕ 'ਚ 48 ਜ਼ੋਨਾਂ ਲਈ 109 ਉਮੀਦਵਾਰ ਚੋਣ ਮੈਦਾਨ 'ਚ ਬਚੇ,

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਨਾਮਜ਼ਦਗੀ ਕਾਗ਼ਜ਼ ਵਾਪਸ ਲੈਣ ਦਾ ਦਿਨ ਸੀ | ਅੱਜ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਗਏ | ਅਬੋਹਰ ਤੇ ਖੂਈਆਂ ਸਰਵਰ ਬਲਾਕ ਦੇ 50 ਬਲਾਕ ਸੰਮਤੀ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਉਮੀਦਵਾਰ ਦੇ ਹੱਕ 'ਚ ਜੈਸਰਤ ਸਿੰਘ ਸੰਧੂ ਨੇ ਵੋਟਾਂ ਮੰਗੀਆਂ

ਮੰਡੀ ਰੋੜਾਂਵਾਲੀ, 13 ਸਤੰਬਰ (ਮਨਜੀਤ ਸਿੰਘ ਬਰਾੜ)-ਹਲਕਾ ਜਲਾਲਾਬਾਦ ਦੇ ਬਲਾਕ ਸੰਮਤੀ ਜ਼ੋਨ ਜੰਡਵਾਲਾ ਭੀਮੇਸ਼ਾਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪਰਮਜੀਤ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋੜਕੀ ਅੰਧੇਵਾਲੀ ਦੇ ਉਮੀਦਵਾਰ ਮੰਗਤ ਸਿੰਘ ਮੰਗਾ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਗਹਿਰੀ ਅਤੇ ਵੱਤਾ ਵਲੋਂ ਦਰਜਨ ਪਿੰਡਾਂ 'ਚ ਨੁੱਕੜ ਮੀਟਿੰਗਾਂ

ਤਲਵੰਡੀ ਭਾਈ, 13 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਕਾਂਗਰਸ ਆਗੂ ਸ਼ਮਸ਼ੇਰ ਸਿੰਘ ਗਹਿਰੀ ਤੇ ਬਲਾਕ ਕਾਂਗਰਸ ਪ੍ਰਧਾਨ ਰੂਪ ਲਾਲ ਵੱਤਾ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਇਸ ਖੇਤਰ ਦੇ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਵਲੋਂ ਮੰਡੀ ਲਾਧੂਕਾ 'ਚ ਕਾਂਗਰਸ ਦੇ ਦਫਤਰ ਦਾ ਉਦਘਾਟਨ

ਮੰਡੀ ਲਾਧੂਕਾ, 13 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਮੇਨ ਚੌਕ ਵਿਖੇ ਬਣਾਏ ਕਾਂਗਰਸ ਦੇ ਦਫਤਰ ਦਾ ਉਦਘਾਟਨ ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਦਵਿੰਦਰ ਸਿੰਘ ਘੁਬਾਇਆ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ...

ਪੂਰੀ ਖ਼ਬਰ »

ਕੌਮੀ ਸਕੱਤਰ ਗੋਲਡੀ ਕੰਬੋਜ ਨੇ ਰੂਪਦੀਪ ਕੌਰ ਦੀ ਚੋਣ ਮੁਹਿੰਮ ਪਹੰੁਚਾਈ ਸਿਖ਼ਰਾਂ 'ਤੇ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸਜਰਾਣਾ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬਾ ਰੂਪਦੀਪ ਕੌਰ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਸਭਾਵਾਂ ਵਿਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਨੂੰ ਦੇਖ ਕੇ ਕਾਂਗਰਸੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਡਾ: ਕਾਲੜਾ ਨੇ ਵੋਟਾਂ ਮੰਗੀਆਂ

ਮੰਡੀ ਰੋੜਾਂਵਾਲੀ, 13 ਸਤੰਬਰ (ਮਨਜੀਤ ਸਿੰਘ ਬਰਾੜ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਸੀਨੀਅਰ ਕਾਂਗਰਸੀ ਆਗੂ ਡਾ. ਭਗਵਾਨ ਦਾਸ ਬੀ. ਡੀ ਕਾਲੜਾ ਵਲੋਂ ਅੱਜ ਜ਼ੋਨ ਬੰਨਾਂਵਾਲਾ ਤੋਂ ਬਲਾਕ ਸੰਮਤੀ ਉਮੀਦਵਾਰ ਅਵਤਾਰ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋੜਕੀ ...

ਪੂਰੀ ਖ਼ਬਰ »

ਹਰਜੀਵਨ ਸਿੰਘ ਮਾਨ ਨੇ ਕੀਤਾ ਚੋਣ ਪ੍ਰਚਾਰ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਬਲਾਕ ਸੰਮਤੀ ਜ਼ੋਨ ਅਮਰਪੁਰਾ ਤੋਂ ਕਾਂਗਰਸ ਦੇ ਉਮੀਦਵਾਰ ਹਰਜੀਵਨ ਸਿੰਘ ਵਲੋਂ ਪ੍ਰਚਾਰ ਕਰਕੇ ਵੋਟਾਂ ਮੰਗੀਆਂ ਗਈਆਂ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 19 ਸਤੰਬਰ ਨੂੰ ਪੰਜੇ ਦੇ ...

ਪੂਰੀ ਖ਼ਬਰ »

ਮੰਟਾ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਅਰਨੀਵਾਲਾ, 13 ਸਤੰਬਰ (ਨਿਸ਼ਾਨ ਸਿੰਘ ਸੰਧੂ)-ਬਲਾਕ ਅਰਨੀਵਾਲਾ ਅਧੀਨ ਆਉਂਦੇ ਪੰਚਾਇਤੀ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਖੜ੍ਹੇ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰਾਂ ਦੇ ਹੱਕ ਵਿਚ ਅੱਜ ਸਤਿੰਦਰਜੀਤ ਸਿੰਘ ਮੰਟਾ ਓ.ਐਸ.ਡੀ, ਸੁਖਬੀਰ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਬੇਟੂ ਨੂੰ ਪਾਰਟੀ 'ਚੋਂ ਕੱਢਿਆ

ਮਮਦੋਟ, 13 ਸਤੰਬਰ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਜੋਧਪੁਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਜੋਗਿੰਦਰ ਸਿੰਘ ਸਾਬਕਾ ਸਰਪੰਚ ਬੇਟੂ ਕਦੀਮ ਵਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਵਾਪਸ ਲੈਣ ਉਪਰੰਤ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਲਾਡੀ ਗਹਿਰੀ ਵਲੋਂ ਪਿੰਡਾਂ ਦਾ ਦੌਰਾ

ਫ਼ਿਰੋਜ਼ਪੁਰ, 13 ਸਤੰਬਰ (ਤਪਿੰਦਰ ਸਿੰਘ)-ਕਾਂਗਰਸ ਆਗੂਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਤੂਫ਼ਾਨੀ ਦੌਰੇ ਲਗਾਤਾਰ ਕੀਤੇ ਜਾ ਰਹੇ ਹਨ | ਇਸ ਸਬੰਧੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ...

ਪੂਰੀ ਖ਼ਬਰ »

ਨਾਮਜ਼ਦਗੀਆਂ ਰੱਦ ਕਰਕੇ ਕਾਂਗਰਸ ਨੇ ਲੋਕਾਂ ਨੂੰ ਵੋਟ ਦੇ ਹੱਕ ਤੋਂ ਵਾਂਝਿਆਂ ਕੀਤਾ-ਜਿੰਦੂ

ਮਮਦੋਟ, 13 ਸਤੰਬਰ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਪੰਜਾਬ ਵਿਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੱਡੇ ਪੱਧਰ 'ਤੇ ਨਾਮਜ਼ਦਗੀਆਂ ਰੱਦ ਕਰਕੇ ਆਪਣੀ ਜਿੱਤ ਦਾ ਕੀਤਾ ਜਾ ਰਿਹਾ ਦਾਅਵਾ ਕਾਂਗਰਸ ਦੀ ਘਬਰਾਹਟ ਦਾ ਨਤੀਜਾ ਹੈ ਤੇ ...

ਪੂਰੀ ਖ਼ਬਰ »

ਵਿਧਾਇਕ ਅਰੁਣ ਨਾਰੰਗ ਵਲੋਂ ਲਾਊ ਜਾਖੜ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਵਕਾਰੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਕੋਸੀ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਸਰਕਲ ਪ੍ਰਧਾਨ ਗੁਰਿੰਦਰ ਸਿੰਘ ਲਾਊ ਜਾਖੜ ਵਲੋਂ ਵੀ ਚੋਣ ਪ੍ਰਚਾਰ ਲੀਹ 'ਤੇ ਚੜ੍ਹਾ ਕੇ ਹੁਣ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਹਰਪ੍ਰੀਤ ਜੋਸਨ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਲਾਧੂਕਾ, 13 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਸੌਾਤਰੀਆਂ ਜ਼ੋਨ ਨੰ. 25 ਤੋਂ ਬਲਾਕ ਸੰਮਤੀ ਦੇ ਕਾਂਗਰਸ ਤੋਂ ਉਮੀਦਵਾਰ ਹਰਪ੍ਰੀਤ ਜੋਸਨ ਰੋਜ਼ੀ ਦੇ ਹੱਕ 'ਚ ਕਾਂਗਰਸ ਦੇ ਵਰਕਰਾਂ ਦਾ ਭਰਵਾਂ ਇਕੱਠ ਪਿੰਡ ਚੱਕ ਸੌਾਤਰੀਆਂ ਦੇ ਵਾਸੀ ਰਾਮ ਦੇਵ ਜੋਸਨ ਦੇ ਗ੍ਰਹਿ ...

ਪੂਰੀ ਖ਼ਬਰ »

ਬੀਬੀ ਮੁੱਦਕਾ ਦੀ ਚੋਣ ਮੁਹਿੰਮ ਸਾਬਕਾ ਵਿਧਾਇਕ ਜਿੰਦੂ ਨੇ ਆਰੰਭੀ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰਖਾਂ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਬੀਬੀ ਪਲਵਿੰਦਰ ਕੌਰ ਮੁੱਦਕਾ ਦੀ ਚੋਣ ਮੁਹਿੰਮ ਆਰੰਭਦਿਆਂ ਜੋਗਿੰਦਰ ਸਿੰਘ ਜਿੰਦੂ ਸਾਬਕਾ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਮੱਖਣ ਲਾਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਦੀਪ ਜਾਖੜ ਨੇ ਵਰਿਆਮ ਖੇੜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੱਖਣ ਲਾਲ ਆਲਮਗੜ੍ਹ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਸ੍ਰੀ ਸੰਦੀਪ ਜਾਖੜ ਨੇ ...

ਪੂਰੀ ਖ਼ਬਰ »

ਸੁਖਵਿੰਦਰ ਕੌਰ ਦੇ ਹੱਕ 'ਚ ਵੋਟਾਂ ਮੰਗੀਆਂ

ਮੰਡੀ ਲਾਧੂਕਾ, 13 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਲੱਖੋ ਵਾਲੀ ਜ਼ੋਨ ਨੰ. 18 ਤੋਂ ਬਲਾਕ ਸੰਮਤੀ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਅਸ਼ੋਕ ਕੁਮਾਰ ਵਾਸੀ ਪਿੰਡ ਛੱਪੜੀ ਵਾਲਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਿਭਾਗ ਨੇ ਕੱਢੀ ਪਿੰਡ ਬਾਜੀਦਪੁਰ ਵਿਖੇ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)- ਆਂਗਣਵਾੜੀ ਵਿਭਾਗ ਵਲੋਂ ਪਿੰਡ ਬਾਜੀਦਪੁਰ ਵਿਖੇ ਸੀ.ਡੀ.ਪੀ. ਮੈਡਮ ਰੁਚਿਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਪਰਵਾਈਜ਼ਰ ਮੈਡਮ ਨਿਰਮਲਾ ਰਾਣੀ ਦੀ ਯੋਗ ਅਗਵਾਈ ਹੇਠ ਪੋਸ਼ਣ ਦਿਵਸ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਐਡਵੋਕੇਟ ਕਰਨਜੀਤ ਸਿੰਘ ਬਾਰ ਕੌਾਸਲ ਦੀਆਂ ਚੋਣਾਂ ਦੇ ਪ੍ਰਚਾਰ ਲਈ ਜ਼ੀਰਾ ਪੁੱਜੇ

ਜ਼ੀਰਾ, 13 ਸਤੰਬਰ (ਮਨਜੀਤ ਸਿੰਘ ਢਿੱਲੋਂ)- ਬਾਰ ਕੌਾਸਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਆਪਣਾ ਚੋਣ ਪ੍ਰਚਾਰ ਕਰਨ ਐਡਵੋਕੇਟ ਕਰਨਜੀਤ ਸਿੰਘ ਜ਼ੀਰਾ ਪੁੱਜੇ | ਇਸ ਦੌਰਾਨ ਐਡਵੋਕੇਟ ਪ੍ਰਦੀਪ ਬਜਾਜ ਦੇ ਨਾਲ ਜ਼ੀਰਾ ਪਹੁੰਚੇ ਐਡਵੋਕੇਟ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀ ਟੀਮ ਵਲੋਂ ਪਿੰਡ ਜੱਟਾਂਵਾਲੀ ਦਾ ਦੌਰਾ

ਮੱਲਾਂਵਾਲਾ, 13 ਸਤੰਬਰ (ਗੁਰਦੇਵ ਸਿੰਘ)- ਪਿੰਡ ਜੱਟਾਂਵਾਲੀ ਵਿਖੇ ਪਸ਼ੂ ਪਾਲਕਾਂ ਦਾ ਨੁਕਸਾਨ ਹੋਣ ਦੀ ਜਾਣਕਾਰੀ ਮਿਲਣ ਉਪਰੰਤ ਪਸ਼ੂ ਪਾਲਣ ਵਿਭਾਗ ਦੀ ਟੀਮ, ਜਿਸ ਵਿਚ ਸੀਨੀਅਰ ਵੈਟਰਨਰੀ ਅਫ਼ਸਰ ਡਾਕਟਰ ਕੇ.ਜੀ. ਖੁਰਾਨਾ, ਵੈਟਰਨਰੀ ਅਫ਼ਸਰ ਡਾ: ਵਿਨਵ ਬਜਾਜ, ਬਲਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੋ-ਖੋ ਲੜਕੀਆਂ 'ਚ ਗੁਰੂਹਰਸਹਾਏ 2 ਮੇਘਾ ਰਾਏ ਜੇਤੂ

ਗੁਰੂਹਰਸਹਾਏ, 13 ਸਤੰਬਰ (ਹਰਚਰਨ ਸਿੰਘ ਸੰਧੂ/ ਪਿ੍ਥਵੀ ਰਾਜ ਕੰਬੋਜ)- ਸਿੱਖਿਆ ਵਿਭਾਗ ਵਲੋਂ ਸ਼ਹੀਦ ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾਵਾਂ ਵਿਖੇ ਕਰਵਾਏ ਗਏ ਲੜਕੀਆਂ ਦੇ ਸਾਰੇ ਗਰੁੱਪਾਂ ਦੇ ਟੂਰਨਾਮੈਂਟ 'ਚ ਗੁਰੂਹਰਸਹਾਏ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਜਥੇਦਾਰ ਮਾਹਲਾ ਵਲੋਂ ਟਾਈਲ ਫ਼ੈਕਟਰੀ ਦਾ ਉਦਘਾਟਨ

ਮੁੱਦਕੀ, 13 ਸਤੰਬਰ (ਭੁਪਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਗਿੱਲ ਵਿਖੇ ਜਥੇਦਾਰ ਤੀਰਥ ਸਿੰਘ ਮਾਹਲਾ (ਜ਼ਿਲ੍ਹਾ ਪ੍ਰਧਾਨ) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਣਜੀਤ ਸਿੰਘ ਕਾਕਾ ਵਲੋਂ ਲਗਾਈ 'ਗੁਰੂ ਨਾਨਕ ਇੰਟਰਲਾਕਿੰਗ ਟਾਈਲ' ਫ਼ੈਕਟਰੀ ਦਾ ਉਦਘਾਟਨ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਸਬੰਧੀ ਸਰਕਾਰੀ ਬਹੁਤਕਨੀਕੀ ਕਾਲਜ 'ਚ ਸੈਮੀਨਾਰ

ਫ਼ਿਰੋਜ਼ਪੁਰ, 13 ਸਤੰਬਰ (ਤਪਿੰਦਰ ਸਿੰਘ)-ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਵਿਖੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਕੈਡ ਸੈਂਟਰ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਤਕਨੀਕੀ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐਡਵਾਂਸ ਕੈਡ ਟੈਕਨਾਲੋਜੀ ...

ਪੂਰੀ ਖ਼ਬਰ »

ਅਕਾਊਾਟੈਂਟ ਯੂਨੀਅਨ ਦੀ ਇਕੱਤਰਤਾ

ਤਲਵੰਡੀ ਭਾਈ, 13 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਅਕਾਊਾਟੈਂਟ ਯੂਨੀਅਨ ਤਲਵੰਡੀ ਭਾਈ ਦੀ ਮੀਟਿੰਗ ਇੱਥੇ ਸਨਾਤਨ ਧਰਮਸ਼ਾਲਾ ਵਿਖੇ ਪ੍ਰਧਾਨ ਰਾਜਿੰਦਰ ਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਰਿੰਦਰ ਸਿੰਘ, ਰਜਨੀਸ਼ ਗੋਇਲ, ਕਰਮਜੀਤ ਸਿੰਘ ਕੌੜਾ, ਮੋਹਿਤ ਝਾਂਬ, ਰਮਨ ...

ਪੂਰੀ ਖ਼ਬਰ »

ਘੱਲ ਖੁਰਦ ਦੀ ਮਹਿਲਾ ਬੀ.ਡੀ.ਪੀ.ਓ. 'ਤੇ ਹਮਲਾ ਕਰਨ ਤੇ ਡਿਊਟੀ 'ਚ ਵਿਘਨ ਪਾਉਣ 'ਤੇ 4 ਵਿਅਕਤੀਆਂ ਨੂੰ 4-4 ਸਾਲ ਤੇ 3-3 ਮਹੀਨੇ ਕੈਦ

ਫ਼ਿਰੋਜ਼ਪੁਰ, 13 ਸਤੰਬਰ (ਰਾਕੇਸ਼ ਚਾਵਲਾ)-ਬਲਾਕ ਘੱਲ ਖੁਰਦ ਦੀ ਮਹਿਲਾ ਬੀ.ਡੀ.ਪੀ.ਓ. ਦੀ ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਹਮਲਾ ਕਰਨ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਨਾਮਜ਼ਦ ਚਾਰ ਵਿਅਕਤੀਆਂ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ...

ਪੂਰੀ ਖ਼ਬਰ »

ਅਧਿਕਾਰ ਆਈ.ਪੀ.ਸੀ. ਦੀ ਧਾਰਾ 377 ਤੇ ਸੁਪਰੀਮ ਕੋਰਟ ਦਾ ਫ਼ੈਸਲਾ ਵਿਸ਼ੇ 'ਤੇ ਸੈਮੀਨਾਰ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਵਿਦਿਆਰਥੀਆਂ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਫ਼ਿਲਾਸਫ਼ੀ ਵਿਭਾਗ ਵਲੋਂ ਕਾਲਜ ਅੰਦਰ 'ਅਧਿਕਾਰ ਆਈ.ਪੀ.ਸੀ. ਦੀ ਧਾਰਾ 377 ਅਤੇ ਸੁਪਰੀਮ ਕੋਰਟ ਦਾ ਫ਼ੈਸਲਾ' ਵਿਸ਼ੇ 'ਤੇ ਚਰਚਾ ਕਰਵਾਈ ...

ਪੂਰੀ ਖ਼ਬਰ »

ਮੋਬਾਈਲ ਝਪਟ ਕੇ ਲਿਜਾਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਸਰਦ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਸਥਾਨਕ ਦੁਰਗਾ ਨਗਰੀ ਦੇ ਬਿਆਨਾਂ 'ਤੇ 9 ਸਤੰਬਰ ਨੂੰ ਉਸ ਦਾ ਸਥਾਨਕ ਜੇ.ਪੀ. ਪਾਰਕ ਨੇੜੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਟੀਟੂ ਛਾਬੜਾ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਰਹੇ ਅਤੇ ਮੌਜੂਦਾ ਕੌਾਸਲਰ ਸ੍ਰੀ ਟੀਟੂ ਛਾਬੜਾ ਨੂੰ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਇਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਸੁਬੋਧ ਵਰਮਾ ਨੇ ਕੀਤੀ ਹੈ | ...

ਪੂਰੀ ਖ਼ਬਰ »

ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 13 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਐੱਸ.ਕੇ. ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

16 ਦੀ ਕਰਜ਼ਾ ਮੁਕਤੀ ਰੈਲੀ ਸਬੰਧੀ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ 'ਚ ਪ੍ਰਚਾਰ

ਜ਼ੀਰਾ, 13 ਸਤੰਬਰ (ਮਨਜੀਤ ਸਿੰਘ ਢਿੱਲੋਂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ 'ਚ ਤਰਨਤਾਰਨ ਵਿਖੇ ਹੋ ਰਹੀ ਪੰਜਾਬ ਪੱਧਰੀ ਕਰਜ਼ਾ ਮੁਕਤੀ ਰੈਲੀ ਸਬੰਧੀ ਜ਼ੀਰਾ ਜ਼ੋਨ ਦੇ ਆਗੂਆਂ ਰਣਬੀਰ ਸਿੰਘ ਠੱਠਾ, ਬਲਰਾਜ ਸਿੰਘ ਫੇਰੋਕੇ, ਅਮਨਦੀਪ ਸਿੰਘ ਕੱਚਰਭੰਨ ਆਦਿ ਨੇ ...

ਪੂਰੀ ਖ਼ਬਰ »

ਬਾਰ ਕੌ ਾਸਲ 'ਚ ਲਗਾਤਾਰ ਪੰਜ ਵਾਰੀ ਪਹੁੰਚਾ ਕੇ ਚੇਅਰਮੈਨ ਦਾ ਅਹੁਦਾ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਹੀ ਦਵਾਇਆ-ਮੁੰਜਾਲ

ਫ਼ਿਰੋਜ਼ਪੁਰ, 13 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾਂ ਦੀ ਸਿਰਮੌਰ ਸੰਸਥਾ ਬਾਰ ਕੌਾਸਲ ਆਫ਼ ਪੰਜਾਬ ਅਤੇ ਹਰਿਆਣਾ ਦੀ ਅਹੁਦੇਦਾਰੀ ਲਈ 1 ਅਤੇ 2 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਫ਼ਿਰੋਜ਼ਪੁਰ ਦੇ ਵਕੀਲਾਂ ਵਲੋਂ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਿਆਂ 2 ਵਿਅਕਤੀਆਂ ਨੂੰ ਕੀਤਾ ਕਾਬੂ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਂਦਿਆਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਗਰ ਕੌ ਾਸਲ ਫ਼ਿਰੋਜ਼ਪੁਰ ਨੇ ਸਫ਼ਾਈ ਕਰਮਚਾਰੀਆਂ ਦੀ ਕਰਵਾਈ ਮੈਡੀਕਲ ਜਾਂਚ

ਫ਼ਿਰੋਜ਼ਪੁਰ, 13 ਸਤੰਬਰ (ਪਰਮਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਾਸਲ ਫ਼ਿਰੋਜ਼ਪੁਰ ਵਲੋਂ ਆਪਣੇ ਸਮੂਹ ਕਰਮਚਾਰੀਆਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਿਹਤ ਵਿਭਾਗ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਪਹੰੁਚੇ ਡਾ: ਗੁਰਮੇਜ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਸ੍ਰੀ ਗਣੇਸ਼ ਦੀ ਮੂਰਤੀ ਸਥਾਪਤ

ਤਲਵੰਡੀ ਭਾਈ, 13 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਸਵਰਨਕਾਰ ਸੰਘ ਤਲਵੰਡੀ ਭਾਈ ਅਤੇ ਸ੍ਰੀ ਗਣੇਸ਼ ਮਰਾਠਾ ਮੰਡਲ ਵਲੋਂ ਸਾਲਾਨਾ ਸ੍ਰੀ ਗਣੇਸ਼ ਉਤਸਵ ਮਨਾਉਣ ਲਈ ਸਥਾਨਿਕ ਮੇਨ ਬਾਜ਼ਾਰ ਵਿਖੇ ਸ੍ਰੀ ਗਣੇਸ਼ ਦੀ ਮੂਰਤੀ ਸਥਾਪਤ ਕੀਤੀ ਗਈ ਹੈ | ਮੂਰਤੀ ਸਥਾਪਨਾ ਮੌਕੇ ...

ਪੂਰੀ ਖ਼ਬਰ »

ਪਰਸ ਖੋਹ ਕੇ ਲਿਜਾਣ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਸੋਨੀਆ ਗਰੋਵਰ ਪਤਨੀ ਅਨਿਲ ਕੁਮਾਰ ਵਾਸੀ ਸੁੰਦਰ ਨਗਰੀ ਦੇ ਬਿਆਨਾਂ 'ਤੇ ਉਸ ਦੇ ਜੈਨ ਨਗਰੀ ਰੋਡ 'ਤੇ ਜਾਂਦੇ ਸਮੇਂ ਇਕ ਮੋਟਰਸਾਈਕਲ ਸਵਾਰ ਵਲੋਂ ਝਪਟ ਮਾਰ ਕੇ ਉਸ ਦਾ ਪਰਸ ਖੋਹ ਕੇ ਲਿਜਾਣ ...

ਪੂਰੀ ਖ਼ਬਰ »

ਕਦੋਂ ਰੁਕੇਗਾ ਇਲਾਕੇ 'ਚ ਵਗਦਾ ਨਸ਼ਿਆਂ ਦਾ ਹੜ੍ਹ, ਪੁਲਿਸ ਬੇਖ਼ਬਰ ਜਾਂ ਬੇਫ਼ਿਕਰ

ਮੰਡੀ ਘੁਬਾਇਆ, 13 ਸਤੰਬਰ (ਅਮਨ ਬਵੇਜਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਲਈ ਨਸ਼ੇ ਨੂੰ ਅਹਿਮ ਮੁੱਦਾ ਬਣਾਇਆ ਸੀ ਤੇ ਚਾਰ ਹਫ਼ਤਿਆਂ 'ਚ ਨਸ਼ੇ ਦੇ ਖ਼ਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹੰੁ ਵੀ ਖਾਧੀ ਸੀ | ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਡਾ: ਰਿਸ਼ੀ ਨਾਰੰਗ ਬਣੇ ਜ਼ਿਲ੍ਹਾ ਮੀਤ ਪ੍ਰਧਾਨ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਜਪਾ ਦੇ ਮਿਹਨਤੀ ਆਗੂ ਤੇ ਸਮਾਜ ਸੇਵੀ ਡਾ: ਰਿਸ਼ੀ ਨਾਰੰਗ ਨੂੰ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ 'ਚ ਮੀਤ ਪ੍ਰਧਾਨ ਬਣਾਇਆ ਗਿਆ | ਜ਼ਿਲ੍ਹਾ ਮੀਤ ਪ੍ਰਧਾਨ ਬਣੇ ਰਿਸ਼ੀ ਨਾਰੰਗ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗਤੀਵਿਧੀ ਕਰਵਾਈ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਨਗਰ ਕੌਾਸਲ ਵਿਖੇ ਇਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਮਲੇਰੀਆ ਸਮੇਤ ਬਿਮਾਰੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੱਪਾਂ ਵਾਲੀ ਵਿਖੇ ਬਲਾਕ ਪੱਧਰੀ ਖੇਡਾਂ ਹੋਈਆਂ

ਅਬੋਹਰ, 13 ਸਤੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਸੱਪਾਂ ਵਾਲੀ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ | ਖੇਡਾਂ ਦਾ ਸ਼ੁੱਭ ਆਰੰਭ ਬੀ.ਪੀ.ਈ.ਓ. ਖੂਈਆਂ ਸਰਵਰ ਸ੍ਰੀ ਸੋਮ ਗਾਂਧੀ ਵਲੋਂ ਕੀਤਾ ਗਿਆ | ਪਹਿਲੇ ਦਿਨ 100 ਮੀਟਰ, 200 ਮੀਟਰ, 400 ਮੀਟਰ ਰਿਲੇਅ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਾਡੀ ਗਹਿਰੀ ਨੇ ਭਖਾਈ ਚੋਣ ਮੁਹਿੰਮ

ਫ਼ਿਰੋਜ਼ਪੁਰ, 13 ਸਤੰਬਰ (ਜਸਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਜ਼ੋਨ ਬਾਜੀਦਪੁਰ ਤੋਂ ਕਾਂਗਰਸੀ ਉਮੀਦਵਾਰ ਜਸਮੇਲ ਸਿੰਘ ਲਾਡੀ ਗਹਿਰੀ ਨੇ ਆਪਣੀ ਚੋਣ ਮੁਹਿੰਮ ਭਖਾਉਂਦਿਆਂ ਅੱਜ ਨਵਾਂ ਪੂਰਬਾ, ਨੌਰੰਗ ਕੇ ਲੇਲੀ, ਨਵਾਂ ਸਿਆਲਾ, ਨੌਰੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX