ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਖੰਨਾ / ਸਮਰਾਲਾ

ਅਕਾਲੀ ਉਮੀਦਵਾਰ ਬਿੱਟੂ ਡੇਹਲੋਂ ਵਲੋਂ ਗੋਪਾਲਪੁਰ ਤੇ ਡੇਹਲੋਂ 'ਚ ਚੋਣ ਪ੍ਰਚਾਰ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਗਦੀਪ ਸਿੰਘ ਬਿੱਟੂ ਡੇਹਲੋਂ ਵਲੋਂ ਵੱਡੀ ਗਿਣਤੀ 'ਚ ਸਮਰਥਕਾਂ ਸਮੇਤ ਅੱਜ ਜ਼ੋਨ ਅਧੀਨ ਆਉਂਦੇ ਪਿੰਡਾਂ ਗੋਪਾਲਪੁਰ, ਰੁੜਕਾ, ਬੁਟਾਹਰੀ, ਖੱਟੜਾ, ਢੋਡੇ, ਮੁਕੰਦਪੁਰ ਵਿਖੇ ਚੋਣ ਪ੍ਰਚਾਰ ਦੌਰਾਨ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ ਤੇ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਸਮੇਂ ਜ਼ਿਲਾ ਪ੍ਰੀਸ਼ਦ ਦੇ ਸਾਬਕਾ ਉਪ-ਚੇਅਰਮੈਨ ਪ੍ਰਮਿੰਦਰ ਸਿੰਘ ਰੰਗੀਆਂ, ਸਾਬਕਾ ਚੇਅਰਮੈਨ ਹਰਬੰਸ ਸਿੰਘ ਸਾਇਆਂ, ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ ਨੇ ਕਿਹਾ ਕਿ ਉਹ ਪਿਛਲੀ ਅਕਾਲੀ-ਭਾਜਪਾ ਰਾਜ ਸਮੇਂ ਲੋਕਹਿੱਤ ਕੀਤੇ ਕੰਮਾ ਨੰੂ ਮੁੱਖ ਰੱਖਦਿਆਂ ਉਮੀਦਵਾਰ ਬਿੱਟੂ ਡੇਹਲੋਂ ਨੰੂ ਭਾਰੀ ਬਹੁਮਤ ਨਾਲ ਜਿਤਾਉਣ ਕਿਉਂ ਕਿ ਕਾਂਗਰਸ ਨੇ ਹਮੇਸ਼ਾ ਭਾਈਚਾਰਕ ਸਾਂਝ ਨੰੂ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸੂਬੇ ਦਾ ਘਾਣ ਕੀਤਾ ਹੈ ਤੇ ਹਰ ਵਾਰੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਅਕਾਲੀ ਦਲ ਨੇ ਹਮੇਸ਼ਾ ਜ਼ਰੂਰਤਮੰਦ ਲੋਕਾਂ ਲਈ ਸੈਂਕੜੇ ਸਕੀਮਾਂ ਲਿਆਂਦੀਆਂ ¢ ਇਸ ਸਮੇਂ ਉਮੀਦਵਾਰ ਬਿੱਟੂ ਡੇਹਲੋਂ ਨੇ ਨੌਜਵਾਨਾਂ ਨੰੂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡਟਣ ਦੀ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੰੂ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਕਾਰਜ ਕੀਤੇ ਜਾਣਗੇ ¢ ਇਸ ਸਮੇਂ ਸਰਕਲ ਯੂਥ ਪ੍ਰਧਾਨ ਪਰਮਦੀਪ ਸਿੰਘ ਦੀਪਾ ਡੇਹਲੋਂ, ਸਾਬਕਾ ਸਰਪੰਚ ਸੁੱਚਾ ਸਿੰਘ, ਪੰਚ ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਸੈਂਡੀ, ਪੁਸ਼ਪਿੰਦਰ ਸਿੰਘ ਚੀਮਾ, ਪੰਚ ਕੁਲਵੰਤ ਸਿੰਘ, ਨੰਬਰਦਾਰ ਜਰਨੈਲ ਸਿੰਘ, ਸਰਪੰਚ ਸੁਰਜੀਤ ਸਿੰਘ ਗੋਪਾਲਪੁਰ, ਸਾਬਕਾ ਸਰਪੰਚ ਸੰਪੂਰਨ ਸਿੰਘ, ਪੰਚ ਸ਼ੇਰ ਸਿੰਘ, ਪੰਚ ਬਲਦੇਵ ਸਿੰਘ, ਪੰਚ ਜਗਤਾਰ ਸਿੰਘ, ਪੰਚ ਜਰਨੈਲ ਸਿੰਘ, ਪੰਚ ਮੱਖਣ ਸਿੰਘ, ਪੰਚ ਚੰਦ ਸਿੰਘ, ਪ੍ਰਧਾਨ ਜਰਨੈਲ ਸਿੰਘ, ਕੁਲਵਿੰਦਰ ਸਿੰਘ, ਮਿੰਦਰ ਸਿੰਘ, ਹਰਮੇਲ ਸਿੰਘ, ਬੂਟਾ ਸਿੰਘ, ਗੁਰਮੀਤ ਸਿੰਘ, ਨਵਦੀਪ ਸਿੰਘ , ਦਾਰਾ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਮਨੋਹਰ ਸਿੰਘ, ਬਾਦਲ ਸਿੰਘ, ਜਸਪਾਲ ਸਿੰਘ, ਪ੍ਰਮਿੰਦਰ ਸਿੰਘ, ਸਪਿੰਦਰ ਸਿੰਘ, ਸੁਖਚੰਦ ਸਿੰਘ, ਜਗਤਾਰ ਸਿੰਘ, ਚਰਨਪਾਲ ਸਿੰਘ, ਬਲਰਾਜ ਸਿੰਘ, ਜਗਤਾਰ ਸਿੰਘ, ਸ਼ਰਨਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਵੀਰ ਸਿੰਘ, ਨਿਰਮਲ ਸਿੰਘ, ਸਮਨਦੀਪ ਸਿੰਘ, ਮਨਵੀਰ ਸਿੰਘ, ਕਰਤਾਰ ਸਿੰਘ, ਗੁਰਮੇਲ ਸਿੰਘ ਅਤੇ ਪਰਮਿੰਦਰ ਸਿੰਘ ਸਮੇਤ ਹਾਜ਼ਰ ਸਨ¢

ਟਿੱਲੂ ਦੇ ਹੱਕ 'ਚ ਅਕਾਲੀ ਆਗੂਆਂ ਵਲੋਂ ਪ੍ਰਚਾਰ ਤੇਜ਼

ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵੰਤ ਸਿੰਘ ਟਿੱਲੂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਜਪਾ ਆਗੂ ਸ਼ਰਮਾ ਨੇ ਪੀ. ਡਬਲਯੂ. ਡੀ. ਵਿਭਾਗ ਤੋਂ ਅਮਲੋਹ ਰੋਡ ਦੇ ਟੋਏ ਭਰਵਾਏ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ) - ਸਤੀਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ. ਸੈੱਲ ਭਾਰਤੀ ਜਨਤਾ ਪਾਰਟੀ ਖੰਨਾ ਨੇ ਦਾਅਵਾ ਕੀਤਾ ਕਿ ਅਮਲੋਹ ਰੋਡ ਸੜਕ ਉੱਪਰ ਜਗ੍ਹਾ ਜਗ੍ਹਾ ਪਏ ਟੋਇਆਂ ਨਾਲ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦੀ ਕਿਸੇ ਨੂੰ ਕੋਈ ਪ੍ਰਵਾਹ ...

ਪੂਰੀ ਖ਼ਬਰ »

ਜੋਗਾ ਬਲਾਲਾ ਤੇ ਬੀਬੀ ਬਰਮਾਲੀਪੁਰ ਦੀ ਚੋਣ ਮੁਹਿੰਮ ਨੂੰ ਸੁਲਤਾਨਪੁਰ ਵਿਖੇ ਮਿਲਿਆ ਭਰਵਾਂ ਹੁੰਗਾਰਾ

ਬੀਜਾ, 13 ਸਤੰਬਰ (ਰਣਧੀਰ ਸਿੰਘ ਧੀਰਾ)-ਬਲਾਕ ਦੋਰਾਹਾ ਦੇ ਪਿੰਡ ਸੁਲਤਾਨਪੁਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਮੁਤੋਂ ਤੋਂ ਕਾਂਗਰਸ ਵਲੋਂ ਚੋਣ ਲੜ ਰਹੇ ਜਤਿੰਦਰ ਸਿੰਘ ਜੋਗਾ ਸਰਪੰਚ ਬਲਾਲਾ ਅਤੇ ਬਲਾਕ ਸੰਮਤੀ ਜ਼ੋਨ ਬਰਮਾਲੀਪੁਰ ਤੋਂ ਸੰਮਤੀ ਉਮੀਦਵਾਰ ਬੀਬੀ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਬਿੱਟੂ ਡੇਹਲੋਂ ਵਲੋਂ ਗੋਪਾਲਪੁਰ ਤੇ ਡੇਹਲੋਂ 'ਚ ਚੋਣ ਪ੍ਰਚਾਰ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਗਦੀਪ ਸਿੰਘ ਬਿੱਟੂ ਡੇਹਲੋਂ ਵਲੋਂ ਵੱਡੀ ਗਿਣਤੀ 'ਚ ਸਮਰਥਕਾਂ ਸਮੇਤ ਅੱਜ ...

ਪੂਰੀ ਖ਼ਬਰ »

10800 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ, ਟਰੱਕ ਵੀ ਕਬਜ਼ੇ 'ਚ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਸਮਰਾਲਾ ਨੇੜੇ 10800 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਨੇ ਦੱਸਿਆ ਕਿ ਐੱਸ. ਪੀ. ਜਸਵੀਰ ਸਿੰਘ, ਖੰਨਾ, ਡੀ. ਐੱਸ. ਪੀ. ...

ਪੂਰੀ ਖ਼ਬਰ »

ਅੱਖਾਂ ਦੇ ਆਪ੍ਰੇਸ਼ਨ ਦਾ ਕੈਂਪ 18 ਨੂੰ

ਖੰਨਾ, 13 ਸਤੰਬਰ (ਅਮਰਜੀਤ ਸਿੰਘ) - ਸਵਾਮੀ ਦੀਪਤਾ ਨੰਦ ਕੁਟੀਆ ਚੱਕ ਮਾਫ਼ੀ ਵਿਖੇ ਸਵਾਮੀ ਦੀਪਤਾ ਨੰਦ ਦੀ 36ਵੀ ਬਰਸੀ ਕੁਟੀਆ ਸੰਚਾਲਨ ਸਵਾਮੀ ਕ੍ਰਿਸ਼ਨਾ ਨੰਦ ਵਲੋਂ ਸੰਗਤਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੰਤ ਘੀਮਾ ...

ਪੂਰੀ ਖ਼ਬਰ »

ਬੂਲ ਵਿਖੇ ਉਮੀਦਵਾਰ ਲਾਪਰਾਂ ਤੇ ਬੀਬੀ ਘਵੱਦੀ ਦੇ ਹੱਕ 'ਚ ਭਰਵੀਂ ਇਕੱਤਰਤਾ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਜ਼ਿਲਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਕਾਂਗਰਸੀ ਉਮੀਦਵਾਰ ਗੁਰਦੇਵ ਸਿੰਘ ਅਤੇ ਸੰਮਤੀ ਜ਼ੋਨ ਘਵੱਦੀ ਤੋਂ ਕਾਂਗਰਸ ਉਮੀਦਵਾਰ ਬੀਬੀ ...

ਪੂਰੀ ਖ਼ਬਰ »

ਮਾਨਗੜ੍ਹ 'ਚ ਅਕਾਲੀ ਦਲ ਦੇ ਉਮੀਦਵਾਰ ਹਰਿੰਦਰ ਸਿੰਘ ਰਾਜੂ ਨੂੰ ਲੱਡੂਆਂ ਨਾਲ ਤੋਲਿਆ

ਕੁਹਾੜਾ, 13 ਸਤੰਬਰ (ਤੇਲੂ ਰਾਮ ਕੁਹਾੜਾ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਜ਼ੋਨ ਚੱਕ ਸਰਵਣ ਨਾਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰ ਸਿੰਘ ਰਾਜੂ ਨੂੰ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਲੱਡੂਆਂ ਨਾਲ ਤੋਲਿਆ ਗਿਆ¢ ਇਸ ਸਮੇਂ ਪਿੰਡ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਬੀਬੀ ਘਵੱਦੀ ਦੇ ਹੱਕ 'ਚ ਔਰਤਾਂ ਨੇ ਵੋਟਾਂ ਮੰਗੀਆਂ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਮਤੀ ਚੋਣਾਂ ਦੇ ਮੱਦੇਨਜ਼ਰ ਸੰਮਤੀ ਜ਼ੋਨ ਘਵੱਦੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਵਰਿੰਦਰ ਕੌਰ ਘਵੱਦੀ ਨੇ ਕਾਂਗਰਸ ਪਾਰਟੀ ਦੀਆਂ ਸਮਰਥਕ ਔਰਤਾਂ ਸਮੇਤ ਆਪਣੇ ਹੱਕ ਵਿਚ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ...

ਪੂਰੀ ਖ਼ਬਰ »

ਸੰਮਤੀ ਉਮੀਦਵਾਰ ਜੰਗਬਹਾਦਰ ਸਿੰਘ ਮੁਕੰਦਪੁਰ ਵਲੋਂ ਨੁੱਕੜ ਮੀਟਿੰਗਾਂ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਡੇਹਲੋਂ ਦੇ ਜ਼ੋਨ ਖੱਟੜਾ ਚੁਹਾਰਮ ਤੋਂ ਕਾਂਗਰਸ ਪਾਰਟੀ ਉਮੀਦਵਾਰ ਜੰਗਬਹਾਦਰ ਸਿੰਘ ਸਾਬਕਾ ਸਰਪੰਚ ਮੁਕੰਦਪੁਰ ਵਲੋਂ ਜ਼ੋਨ ਅਧੀਨ ਆਉਂਦੇ ਪਿੰਡਾਂ ਗੁਰਮ, ਮੁਕੰਦਪੁਰ, ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਲਾਪਰਾਂ ਤੇ ਕੈਪ: ਲਾਲ ਦੇ ਹੱਕ 'ਚ ਵੋਟਰਾਂ ਨੂੰ ਸੰਬੋਧਨ ਕੀਤਾ

ਰਾੜਾ ਸਾਹਿਬ, 13 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੰਘ ਲਾਪਰਾਂ ਅਤੇ ਬਲਾਕ ਸੰਮਤੀ ਜ਼ੋਨ ਕਿਲ੍ਹਾ ਹਾਂਸ ਤੋਂ ਉਮੀਦਵਾਰ ਕੈਪਟਨ ਲਾਲ ਸਿੰਘ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਉਮੀਦਵਾਰ ਜੰਡਾਲੀ ਤੇ ਚੇਅਰਮੈਨ ਬੇਰਕਲਾਂ ਦੇ ਹੱਕ 'ਚ ਮੰਗੀਆਂ ਵੋਟਾਂ

ਮਲੌਦ, 13 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਬੇਰਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਯਾਦਵਿੰਦਰ ਸਿੰਘ ਜੰਡਾਲੀ ਤੇ ਬੇਰਕਲਾਂ ਜ਼ੋਨ ਤੋਂ ਸੰਮਤੀ ਦੇ ਉਮੀਦਵਾਰ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੇ ਹੱਕ ਵਿਚ ਹਲਕਾ ...

ਪੂਰੀ ਖ਼ਬਰ »

ਵੋਟਰ 19 ਨੂੰ ਤੱਕੜੀ ਦੇ ਚੋਣ ਨਿਸ਼ਾਨ 'ਤੇ ਮੋਹਰ ਲਗਾਉਣਗੇ - ਉਮੈਦਪੁਰੀ, ਪੰਮਾ

ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮੁਤੋਂ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਤੇ ਬਗ਼ਲੀ ਕਲਾਂ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਮਨਦੀਪ ਸਿੰਘ ਸੋਨੰੂ ਦੀ ਮੁਹਿੰਮ ਨੂੰ ਪਿੰਡ ਬਗ਼ਲੀ ...

ਪੂਰੀ ਖ਼ਬਰ »

ਰੌਣੀ ਜ਼ੋਨ ਤੋਂ ਰਮਨਦੀਪ ਕੌਰ ਦੇ ਹੱਕ 'ਚ ਘਰ ਘਰ ਰਾਬਤਾ ਕੀਤਾ

ਜੌੜੇਪੁਲ ਜਰਗ, 13 ਸਤੰਬਰ (ਪਾਲਾ ਰਾਜੇਵਾਲੀਆ)-ਬਲਾਕ ਸੰਮਤੀ ਚੋਣਾਂ ਲਈ ਰੌਣੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਰਮਨਦੀਪ ਕੌਰ ਰੌਣੀ ਦੇ ਹੱਕ 'ਚ ਪੀ. ਪੀ. ਸੀ. ਸੀ. ਦੇ ਸਕੱਤਰ ਰਾਜਿੰਦਰ ਸਿੰਘ ਲੱਖਾ ਰੌਣੀ ਸਮੇਤ ਪਿੰਡ ਰੌਣੀ ਦੇ ਕਾਂਗਰਸੀ ਆਗੂਆਂ ਨੇ ਵੋਟਰਾਂ ਨਾਲ ਰਾਬਤਾ ...

ਪੂਰੀ ਖ਼ਬਰ »

ਲੱਖਾ ਰੌਣੀ, ਜ਼ੁਲਮਗੜ੍ਹ ਤੇ ਸੋਨੀ ਜਰਗ ਨੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ

ਜੌੜੇਪੁਲ ਜਰਗ, 13 ਸਤੰਬਰ (ਪਾਲਾ ਰਾਜੇਵਾਲੀਆ)-ਬਲਾਕ ਸੰਮਤੀ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪੀ. ਪੀ. ਸੀ. ਸੀ. ਸਕੱਤਰ ਰਾਜਿੰਦਰ ਸਿੰਘ ਲੱਖਾ ਰੌਣੀ, ਜੱਟ ਮਹਾਂ ਸਭਾ ਦੇ ਬਲਾਕ ਪਾਇਲ ਦੇ ਪ੍ਰਧਾਨ ਗੁਰਦੀਪ ਸਿੰਘ ਜ਼ੁਲਮਗੜ੍ਹ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਉਮੀਦਵਾਰ ਜੰਡਾਲੀ ਨੇ ਨਿਜ਼ਾਮਪੁਰ 'ਚ ਘਰ ਘਰ ਕੀਤਾ ਪ੍ਰਚਾਰ

ਪਾਇਲ/ਮਲੌਦ, 13 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ/ ਦਿਲਬਾਗ ਸਿੰਘ ਚਾਪੜਾ)-ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਯਾਦਵਿੰਦਰ ਸਿੰਘ ਜੰਡਾਲੀ ਤੇ ਬਲਾਕ ਸੰਮਤੀ ਜ਼ੋਨ ਜੰਡਾਲੀ ਤੋਂ ਉਮੀਦਵਾਰ ਜਸਵੰਤ ਸਿੰਘ ਜੰਡਾਲੀ ਨੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਪਾਇਲ ਨੇ ਜਗੇੜਾ ਵਿਖੇ ਲਾਪਰਾਂ ਦੇ ਹੱਕ 'ਚ ਵੋਟਾਂ ਮੰਗੀਆਂ

ਮਲੌਦ, 13 ਸਤੰਬਰ (ਨਿਜ਼ਾਮਪੁਰ/ਚਾਪੜਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੰਘ ਲਾਪਰਾਂ ਤੇ ਨਾਨਕਪੁਰ ਜਗੇੜਾ ਜ਼ੋਨ ਤੋਂ ਸੰਮਤੀ ਦੇ ਉਮੀਦਵਾਰ ਜਸਵੰਤ ਸਿੰਘ ਦੇ ਹੱਕ ਵਿਚ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ...

ਪੂਰੀ ਖ਼ਬਰ »

ਸ੍ਰੀ ਗੁਰਦੁਆਰਾ ਸਾਹਿਬ ਪੁਰਬਾ ਵਿਖੇ ਗੁਰਮਤਿ ਸਮਾਗਮ

ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਪੁਰਬਾ ਵਿਖੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ਕੀਰਤਨ ਤੇ ...

ਪੂਰੀ ਖ਼ਬਰ »

ਬੀਬੀ ਜਸਵੀਰ ਕੌਰ ਰਾਏਪੁਰ ਦੇ ਹੱਕ 'ਚ ਬੀਜਾ ਵਿਖੇ ਭਰਵੀਂ ਮੀਟਿੰਗ

ਬੀਜਾ, 13 ਸਤੰਬਰ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਪ੍ਰੀਸ਼ਦ ਜੋਨ ਬੀਜਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਮਰਹੂਮ ਜ਼ਿਲ੍ਹਾ ਪ੍ਰਧਾਨ ਜਥੇ ਦਿਆ ਸਿੰਘ ਰਾਏਪੁਰ ਦੀ ਨੂੰਹ ਬੀਬੀ ਜਸਵੀਰ ਕੌਰ ਰਾਏਪੁਰ ਦੇ ਹੱਕ ਵਿਚ ਕਸਬਾ ਬੀਜਾ ਵਿਖੇ ਹਲਕਾ ਕੋਆਰਡੀਨੇਟਰ ...

ਪੂਰੀ ਖ਼ਬਰ »

ਬਰਮੀ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਰਾਭਾ ਤੋਂ ਕਾਂਗਰਸੀ ਉਮੀਦਵਾਰ ਪ੍ਰਭਦੀਪ ਸਿੰਘ ਦੇ ਹੱਕ 'ਚ ਚੋਣ ਜਲਸਾ

ਪੱਖੋਵਾਲ, 13 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸੂਬੇ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਨ ਲਈ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਜਿੱਤਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੰਘ ਦੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਬੀ.ਐੱਸ.ਸੀ ਭਾਗ ਦੂਜਾ ਤੇ ਐੱਮ.ਐੱਸ.ਸੀ (ਫਿਜ਼ਿਕਸ) ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 13 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜਿਆਂ ਵਿਚੋਂ ਇਲਾਕੇ ਦੀ ਸਿਰਮੌਰ 'ਏ' ਗਰੇਡ ਸੰਸਥਾ ਖਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਇੰਟਰ ਕਾਲਜ ਖੋ-ਖੋ ਮੁਕਾਬਲੇ ਸ਼ੁਰੂ

ਅਹਿਮਦਗੜ੍ਹ, 13 ਸਤੰਬਰ (ਰਣਧੀਰ ਸਿੰਘ ਮਹੋਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੰਟਰ ਕਾਲਜ ਖੋ-ਖੋ ਮੁਕਾਬਲੇ ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਸ਼ੁਰੂ ਹੋਏ | ਕਾਲਜ ਡਾਇਰੈਕਟਰ ਸੁਰਿੰਦਰ ਦੂਆ ਅਤੇ ਇੰਚਾਰਜ ਬਲਜਿੰਦਰ ਕੌਰ ਫ਼ੱਲੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਹਨੇਵਾਲ 'ਚ ਅੱਖਾਂ ਦਾ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਕੈਂਪ ਲਗਾਇਆ

ਸਾਹਨੇਵਾਲ, 13 ਸਤੰਬਰ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ, ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਅਤੇ ਹਜ਼ੂਰ ਸਾਹਿਬ ਕਾਰ ਸੇਵਾ ਵਾਲੇ ਬਾਬਾ ਨਰਿੰਦਰ ਸਿੰਘ, ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਦੇ ਹੱਕ 'ਚ ਪਿੰਡ ਬਾਲਿਓਾ ਵਿਖੇ ਚੋਣ ਪ੍ਰਚਾਰ

ਸਮਰਾਲਾ, 13 ਸਤੰਬਰ (ਸੁਰਜੀਤ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਖੀਰਨੀਆਂ ਜੋਨ ਰਿਜ਼ਰਵ ਤੋਂ ਅਕਾਲੀ ਉਮੀਦਵਾਰ ਬੀਬੀ ਕਰਮਜੀਤ ਕੌਰ ਖੀਰਨੀਆਂ ਅਤੇ ਗੁਰਚਰਨ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ ਦੇ ਹੱਕ ਵਿਚ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ...

ਪੂਰੀ ਖ਼ਬਰ »

ਜੈਪੁਰਾ ਰੋਡ ਉੱਪਰੋਂ ਚੱਲ ਰਹੇ ਸੀਵਰੇਜ ਦੇ ਗੰਦੇ ਪਾਣੀ ਦਾ ਜਲਦੀ ਹੱਲ ਹੋਵੇਗਾ -ਐਕਸੀਅਨ ਗਲਾਡਾ

ਦੋਰਾਹਾ, 13 ਸਤੰਬਰ (ਜਸਵੀਰ ਝੱਜ)-ਜੈਪੁਰਾ ਰੋਡ 'ਤੇ ਲੰਬੇ ਸਮੇਂ ਤੋਂ ਵਗਦੇ ਗੰਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਹੁਣ ਛੇਤੀ ਹੱਲ ਹੋਵੇਗਾ | ਸ਼ਹਿਰ ਦੀ ਸੰਸਥਾ ਐਾਟੀ ਕਰਾਈਮ ਐਾਟੀ ਕੁਰੱਪਸ਼ਨ ਸੈੱਲ ਦੇ ਚੇਅਰਮੈਨ ਸਤਵਿੰਦਰਪਾਲ ਸਿੰਘ ਰਾੜੇਵਾਲਾ ਅਤੇ ਪ੍ਰਧਾਨ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਕਿਲ੍ਹਾ ਰਾਏਪੁਰ ਖੇਡਾਂ 'ਚ ਮੱਲਾਂ ਮਾਰੀਆਂ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਨਨਕਾਣਾ ਸਾਹਿਬ ਸੀ. ਸੈਕੰ. ਪਬਲਿਕ ਸਕੂਲ, ਕਿਲ੍ਹਾ ਰਾਏਪੁਰ ਦੀ ਅੰਡਰ-14 ਲੜਕਿਆਂ ਦੀ ਫੁੱਟਬਾਲ ਟੀਮ ਨੇ ਜ਼ੋਨ ਪੱਧਰ 'ਤੇ ਹੋਏ ਮੁਕਾਬਲਿਆਂ ਵਿਚ ਪਹਿਲਾ ਸਥਾਨ ਅਤੇ ਜ਼ਿਲਾ ਪੱਧਰ 'ਤੇ ਹੋਏ ਮੁਕਾਬਲਿਆਂ ਵਿਚ ਦੂਜਾ ਸਥਾਨ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੀ ਵਿਦਿਆਰਥਣ ਗਗਨਪ੍ਰੀਤ ਕੌਰ ਯੂਨੀਵਰਸਿਟੀ 'ਚੋਂ ਤੀਜੇ ਸਥਾਨ 'ਤੇ

ਦੋਰਾਹਾ, 13 ਸਤੰਬਰ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ)-ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਰਾਜਨੀਤੀ ਸ਼ਾਸਤਰ ਸਮੈਸਟਰ ਦੂਜਾ ਅਤੇ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਔਰਤ ਨੇ 2 ਔਰਤਾਂ ਿਖ਼ਲਾਫ਼ ਲਾਇਆ ਕੁੱਟਮਾਰ ਦਾ ਦੋਸ਼

ਖੰਨਾ, 13 ਸਤੰਬਰ (ਮਨਜੀਤ ਸਿੰਘ ਧੀਮਾਨ) -ਇਕ ਔਰਤ ਨੂੰ 2 ਔਰਤਾਂ ਵਲੋਂ ਕੁੱਟਮਾਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਪਰਮਜੀਤ ਕੌਰ ਵਾਸੀ ਮਹਿੰਦੀਪੁਰ ਨੇ ਆਪਣੇ ਗੁਆਂਢ ਵਿਚ ਰਹਿੰਦੀ ਮਨਜੀਤ ਕੌਰ ਅਤੇ ਉਸ ਦੀ ਸੱਸ ਹਰਭਜਨ ਕੌਰ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਤਗਮੇ ਜਿੱਤੇ

ਦੋਰਾਹਾ, 13 ਸਤੰਬਰ (ਜਸਵੀਰ ਝੱਜ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ 21ਵੀਂ ਪੰਜਾਬ ਸਟੇਟ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ 2018 ਦੇ ਮੁਕਾਬਲੇ ਜੋ ਕਿ 8 ਸਤੰਬਰ ਤੋਂ 10 ਸਤੰਬਰ ਤੱਕ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਡਾ. ਈਸ਼ਵਰ ਸਿੰਘ ...

ਪੂਰੀ ਖ਼ਬਰ »

ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਹਿੜੂ ਦੀ ਫੁੱਟਬਾਲ ਟੀਮ ਜ਼ਿਲੇ੍ਹ ਚੋਂ ਪਹਿਲੇ ਤੇ ਦੂਜੇ ਸਥਾਨ 'ਤੇ ਰਹੀ

11 ਵਿਦਿਆਰਥਣਾਂ ਪੰਜਾਬ ਲਈ ਚੁਣੀਆਂ ਗਈਆਂ ਬੀਜਾ, 13 ਸਤੰਬਰ (ਰਣਧੀਰ ਸਿੰਘ ਧੀਰਾ)-64ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਿੱਖਿਆ ਵਿਭਾਗ ਦੀ ਨਿਗਰਾਨੀ ਹੇਠ ਹੋਈਆ ਜਿਸ ਵਿਚ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੇਡ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਹਲਕਾ ਪਾਇਲ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਿਰਪੱਖ ਹੋਣਗੀਆਂ-ਵਿਧਾਇਕ ਲੱਖਾ

ਦੋਰਾਹਾ, 13 ਸਤੰਬਰ (ਮਨਜੀਤ ਸਿੰਘ ਗਿੱਲ)-ਹਲਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਆਖਿਆ ਕਿ ਕਾਂਗਰਸ ਪਾਰਟੀ ਸੰਵਿਧਾਨ 'ਚ ਵਿਸ਼ਵਾਸ ਰੱਖਦੀ ਹੈ ਤੇ ਹਮੇਸ਼ਾ ਹੀ ਲੋਕਤੰਤਰਿਕ ਕਦਰਾਂ ਕੀਮਤਾਂ 'ਤੇ ਪਹਿਰਾ ਦਿੰਦੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਕਿਸ਼ਨਗੜ੍ਹ ਵਿਖੇ ਹਰਬੰਸ ਕੌਰ ਚਹਿਲ ਤੇ ਰਛਪਾਲ ਕੌਰ ਘੁੰਗਰਾਲੀ ਦੇ ਹੱਕ 'ਚ ਵਿਸ਼ਾਲ ਮੀਟਿੰਗ

ਬੀਜਾ, 13 ਸਤੰਬਰ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਹਰਬੰਸ ਕੌਰ ਚਹਿਲ ਅਤੇ ਬਲਾਕ ਸੰਮਤੀ ਜ਼ੋਨ ਘੁੰਗਰਾਲੀ ਰਾਜਪੂਤਾਂ ਤੋਂ ਸੰਮਤੀ ਉਮੀਦਵਾਰ ਮਾਤਾ ਰਛਪਾਲ ਕੌਰ ਘੁੰਗਰਾਲੀ ਦੇ ਹੱਕ ਵਿਚ ਪਿੰਡ ...

ਪੂਰੀ ਖ਼ਬਰ »

ਮੇਲਾ ਛਪਾਰ ਕਾਨਫ਼ਰੰਸ 'ਚ ਬਾਦਲ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਵੇਗੀ- ਇਯਾਲੀ

ਅਹਿਮਦਗੜ੍ਹ, 13 ਸਤੰਬਰ (ਪੁਰੀ)-ਮੇਲਾ ਛਪਾਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਇਸ ਵਾਰ 23 ਤੇ 24 ਸਤੰਬਰ ਨੂੰ ਵਿਸ਼ਾਲ ਕਾਨਫ਼ਰੰਸ ਕਰੇਗਾ | ਕਾਨਫ਼ਰੰਸ ਦੇ ਇੰਚਾਰਜ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਲਕੇ ਦੇ ਸੀਨੀਅਰ ਵਰਕਰਾਂ ਨਾਲ ਮੀਟਿੰਗ ਬਾਅਦ ਦੱਸਿਆ ਕਿ 24 ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਦੋਰਾਹਾ ਇਲਾਕੇ ਦੇ ਪਿੰਡਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤੇ ਭਰਵੇਂ ਚੋਣ ਜਲਸੇ

ਦੋਰਾਹਾ, 13 ਸਤੰਬਰ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੋਰਾਹਾ ਇਲਾਕੇ ਦੇ ਪਿੰਡਾਂ ਕੱਦੋਂ, ਰਾਜਗੜ੍ਹ, ਬੁਆਣੀ, ਅਜਨੌਦ ਆਦਿ ਵਿਚ ਜਿਲ੍ਹਾ ਪ੍ਰੀਸ਼ਦ ਕੱਦੋਂ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਰਦੀਪ ਕੌਰ ਅੜੈਚਾਂ, ਬਲਾਕ ...

ਪੂਰੀ ਖ਼ਬਰ »

ਖੰਨਾ ਦੇ ਪ੍ਰਮੁੱਖ ਵਪਾਰੀ ਸੰਸਥਾਨ 'ਤੇ ਇਨਕਮ ਟੈਕਸ ਅਧਿਕਾਰੀਆਂ ਵਲੋਂ ਸਰਵੇ ਸ਼ੁਰੂ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ) - ਖੰਨਾ ਦੀ ਇਕ ਪ੍ਰਸਿੱਧ ਹਾਰਡਵੇਅਰ, ਫ਼ਰਨੀਚਰ ਇਲੈਕਟੋ੍ਰਨਿਕਸ ਅਤੇ ਸੈਨੇਟਰੀ ਵਿਕਰੇਤਾ ਫ਼ਰਮ ਦੇ ਗੁਦਾਮਾਂ ਅਤੇ ਸ਼ੋਅ ਰੂਮ 'ਤੇ ਇਨਕਮ ਟੈਕਸ ਵਿਭਾਗ ਵਲੋਂ ਟੀਮ ਨੇ ਛਾਪਾ ਮਾਰ ਕੇ ਸਰਵੇ ਸ਼ੁਰੂ ਕੀਤਾ ਗਿਆ ਹੈ | ਵਿਭਾਗ ਦੀ ਟੀਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਾ ਬਲਾਲਾ ਵਲੋਂ ਚੋਣ ਪ੍ਰਚਾਰ

ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮੂਤੋਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਤਿੰਦਰ ਸਿੰਘ ਜੋਗਾ ਬਲਾਲਾ ਨੂੰ ਜਿਤਾਉਣ ਲਈ ਇਲਾਕੇ ਦੇ ਕਾਂਗਰਸੀ ਵਰਕਰ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ | ਜਤਿੰਦਰ ਸਿੰਘ ਜੋਗਾ ਨੇ ਰੁਪਾਲੋਂ, ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਗਿਆਨੀ ਸ਼ਮਸ਼ੇਰ ਸਿੰਘ ਭੁੱਟਾ ਦੇ ਹੱਕ 'ਚ ਪ੍ਰਚਾਰ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਡੇਹਲੋਂ ਦੇ ਸੰਮਤੀ ਜ਼ੋਨ ਭੁੱਟਾ ਤੋਂ ਕਾਂਗਰਸ ਉਮੀਦਵਾਰ ਗਿਆਨੀ ਸ਼ਮਸ਼ੇਰ ਸਿੰਘ ਦੇ ਹੱਕ ਵਿਚ ਜ਼ੋਨ ਅਧੀਨ ਪੈਂਦੇ ਪਿੰਡ ਸ਼ੰਕਰ ਵਿਖੇ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਸਵਾ ਕਿੱਲੋ ਭੁੱਕੀ ਸਮੇਤ ਇਕ ਕਾਬੂ

ਮਾਛੀਵਾੜਾ ਸਾਹਿਬ, 13 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ ਸਵਾ ਕਿੱਲੋ ਭੁੱਕੀ ਸਮੇਤ ਜਗਜੀਤ ਸਿੰਘ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸ਼ੇਰਪੁਰ ਚੌਾਕੀ ਇੰਚਾਰਜ ...

ਪੂਰੀ ਖ਼ਬਰ »

ਆਪਸੀ ਝਗੜੇ 'ਚ ਦੋ ਜ਼ਖ਼ਮੀ

ਖੰਨਾ, 13 ਸਤੰਬਰ (ਦਵਿੰਦਰ ਸਿੰਘ ਗੋਗੀ) - ਅੱਜ ਅਮਲੋਹ ਰੋਡ ਸਬਜ਼ੀ ਵਿਚ ਰੇਹੜੀ ਵਾਲਿਆਂ ਦੇ ਹੋਏ ਝਗੜੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ | ਇਸ ਮੌਕੇ ਅਮਿਤ ਕੁਮਾਰ ਵਾਸੀ ਭਗਤ ਸਿੰਘ ਕਾਲੋਨੀ ...

ਪੂਰੀ ਖ਼ਬਰ »

ਕੋਟ ਸੇਖੋਂ ਦੇ 26 ਸਾਲਾ ਨੌਜਵਾਨ ਦੀ ਟਰੱਕ ਹੇਠਾਂ ਆ ਜਾਣ ਨਾਲ ਮੌਤ

ਬੀਜਾ, 13 ਸਤੰਬਰ (ਰਣਧੀਰ ਸਿੰਘ ਧੀਰਾ)-ਜੀ. ਟੀ. ਰੋਡ ਮੰਜੀ ਸਾਹਿਬ ਕੋਟਾਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਨੇੜਲੇ ਪਿੰਡ ਕੋਟ ਸੇਖੋਂ ਦੇ 26 ਸਾਲਾਂ ਨੌਜਵਾਨ ਦੀ ਟਰੱਕ ਹੇਠਾਂ ਆ ਜਾਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨੌਜਵਾਨ ਕਰਮ ਸਿੰਘ ਪੁੱਤਰ ਜੰਗ ਸਿੰਘ ਕੋਟ ਸੇਖੋਂ ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਵਲੋਂ ਘੁਡਾਣੀ ਕਲਾਂ 'ਚ ਪੁਲਿਸ ਪਬਲਿਕ ਮੀਟਿੰਗ

ਰਾੜਾ ਸਾਹਿਬ/ਪਾਇਲ, 13 ਸਤੰਬਰ (ਸਰਬਜੀਤ ਸਿੰਘ ਬੋਪਾਰਾਏ, ਨਿਜ਼ਾਮਪੁਰ)-ਥਾਣਾ ਪਾਇਲ ਦੇ ਨਵੇਂ ਮੁਖੀ ਸੁਰਿੰਦਰਪਾਲ ਸਿੰਘ ਵਲੋਂ ਪਿੰਡ ਘੁਡਾਣੀ ਕਲਾਂ ਵਿਖੇ ਪਬਲਿਕ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਲਹਿਰਾ ਦੇ ਹੱਕ 'ਚ ਚੋਣ ਪ੍ਰਚਾਰ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਬਲਾਕ ਡੇਹਲੋਂ ਦੇ ਸੰਮਤੀ ਜ਼ੋਨ ਪੋਹੀੜ ਤੋਂ ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਅਕਾਲੀ ਆਗੂ ਮੇਜਰ ਸਿੰਘ ਪੋਹੀੜ ਦੇ ਹੱਕ ਵਿਚ ਸਮਰਥਕਾਂ ਵਲੋਂ ਵੋਟਰਾਂ ਨਾਲ ਘਰ-ਘਰ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਪ੍ਰਧਾਨ ਨੇ ਬਿਜਲੀ ਕੱਟ ਲੱਗਣ 'ਤੇ ਸਰਕਾਰ ਨੂੰ ਕੋਸਿਆ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ) - ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ. ਐਲ. ਸਹਿਗਲ ਨੇ ਦੋਸ਼ ਲਾਇਆ ਕਿ ਖੰਨਾ ਵਿਚ ਹਰ ਰੋਜ਼ 5 ਤੋਂ 10 ਘੰਟੇ ਤੱਕ ਬਿਜਲੀ ਦੇ ਕੱਟ ਲੱਗਣ ਨਾਲ ਲੋਕਾਂ ਵਿਚ ਨਿਰਾਸ਼ਾ ਹੈ | ਉਨ੍ਹਾਂ ਕਿਹਾ ਕਿ ਇੰਨੇ ਲੰਬੇ ਬਿਜਲੀ ਦੇ ਕੱਟ ਲੱਗਣ ਨਾਲ ...

ਪੂਰੀ ਖ਼ਬਰ »

ਚੋਣ ਅਬਜ਼ਰਵਰ ਗੁਰਲਵਲੀਨ ਸਿੰਘ ਦੀ ਅਗਵਾਈ 'ਚ ਵੱਖ-ਵੱਖ ਪਾਰਟੀਆਂ ਦੀ ਮੀਟਿੰਗ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) -ਖੰਨਾ ਦੇ ਤਹਿਸੀਲ ਕੰਪਲੈਕਸ ਵਿਖੇ 19 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਬਲਾਕ ਸੰਮਤੀ ਚੋਣਾਂ ਸਬੰਧੀ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁਮਾਇੰਦਿਆਂ ਦੀ ਇਕ ਮੀਟਿੰਗ ਐੱਸ. ਡੀ. ਐਮ. ਸੰਦੀਪ ਸਿੰਘ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ 'ਚ 3 ਜ਼ਖ਼ਮੀ

ਖੰਨਾ, 13 ਸਤੰਬਰ (ਮਨਜੀਤ ਸਿੰਘ ਧੀਮਾਨ) - ਕਾਰ ਅਤੇ ਮੋਟਰਸਾਈਕਲ ਦੀ ਹੋਈ ਆਪਸੀ ਟੱਕਰ 'ਚ ਮੋਟਰਸਾਈਕਲ ਚਾਲਕ ਸਮੇਤ ਇਕ ਔਰਤ ਤੇ 1 ਛੋਟੀ ਬੱਚੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਸਮਝੌਤਾ ਕਰਨ ਦੇ ਬਹਾਨੇ ਘਰ ਬੁਲਾ ਕੇ ਗਰੀਬ ਔਰਤ ਨਾਲ ਕੀਤੀ ਕੁੱਟਮਾਰ

ਮਾਛੀਵਾੜਾ ਸਾਹਿਬ, 13 ਸਤੰਬਰ (ਮਨੋਜ ਕੁਮਾਰ)-ਪਹਿਲਾਂ ਕਿਸੇ ਮਸਲੇ ਨੂੰ ਲੈ ਕੇ ਪੁਲਿਸ ਕੋਲ ਕਾਰਵਾਈ ਲਈ ਦਿੱਤੀ ਦਰਖਾਸਤ ਦਾ ਸਮਝੌਤਾ ਕਰਨ ਦੇ ਬਹਾਨੇ ਘਰ ਬੁਲਾ ਕੇ ਕੁੱਟਮਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪਿੰਡ ਪੰਜਗਰਾਈਆਂ ਦੀ ...

ਪੂਰੀ ਖ਼ਬਰ »

ਕਿਸਾਨਾਂ ਲਈ 'ਪ੍ਰਧਾਨ ਮੰਤਰੀ ਆਸ਼ਾ ਸਕੀਮ' ਕਰਕੇ ਸਰਕਾਰੀ ਖ਼ਰੀਦ ਖ਼ਤਮ ਹੋਣ ਦੇ ਡਰੋਂ ਬੀ. ਕੇ. ਯੂ. ਰਾਜੇਵਾਲ ਤੇ ਲੱਖੋਵਾਲ ਦੋਵੇਂ ਫ਼ਿਕਰਮੰਦ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ) -ਕੇਂਦਰ ਸਰਕਾਰ ਵਲੋਂ ਨਵੀਂ ਸ਼ੁਰੂ ਕੀਤੀ 'ਪ੍ਰਧਾਨ ਮੰਤਰੀ ਆਸ਼ਾ ਸਕੀਮ' ਨਾਂ ਦੀ ਨਵੀਂ ਸਕੀਮ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਲੱਖੋਵਾਲ ਦੋਵਾਂ ਨੇ ਹੀ ਕਿਸਾਨਾਂ ਨੂੰ ਧੋਖਾ ਦੇਣ ਵਾਲੀ ਸਕੀਮ ਕਰਾਰ ਦਿੱਤਾ ਹੈ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX