ਤਾਜਾ ਖ਼ਬਰਾਂ


ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 106...
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਜਲੰਧਰ, 8 ਅਪ੍ਰੈਲ - ਸਥਾਨਕ ਪੁਰਾਣਾ ਰੇਲਵੇ ਰੋਡ 'ਤੇ ਸਥਿਤ ਮਸਜਿਦ 'ਚ ਰਹਿਣ ਵਾਲੇ 12 ਲੋਕਾਂ ਨੂੰ ਸਿਵਲ ਹਸਪਤਾਲ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਆਈਸੋਲੇਸ਼ਨ ਲਈ ਕਬਜ਼ੇ ਵਿਚ...
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਬੈਂਕ ਦੇ ਬਾਹਰ ਭੀੜ ਬਣਾ ਕੇ ਲੋਕ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
. . .  1 day ago
ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਸਪਤਾਲ ਭੇਜਿਆ ਗਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਬਰਨਾਲਾ

ਕਾਲਜ ਦੀਆਂ ਵਿਦਿਆਰਥਣਾਂ ਨੇ ਫ਼ੀਸਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 13 ਸਤੰਬਰ (ਰਾਜ ਪਨੇਸਰ)-ਐਲ.ਬੀ.ਐਸ. ਕਾਲਜ ਬਰਨਾਲਾ ਦੀਆਂ ਐਸ.ਸੀ. ਵਿਦਿਆਰਥਣਾਂ ਨੇ ਅੱਜ ਆਪਣੀਆਂ ਫ਼ੀਸਾਂ ਨੂੰ ਲੈ ਕੇ ਐਲ.ਬੀ.ਐਸ. ਕਾਲਜ ਤੋਂ ਲੈ ਕੇ ਡੀ.ਸੀ. ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ਕਾਲਜ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਮੰਜੂ, ਸੋਮਾ, ਮਨਦੀਪ ਕੌਰ, ਮਨਪ੍ਰੀਤ ਕੌਰ, ਕਮਲ, ਮਨਜੀਤ ਕੌਰ, ਸੁਖਪਾਲ ਕੌਰ, ਕਮਲਜੀਤ ਕੌਰ, ਯੂਨਾਈਟਿਡ ਸਿੱਖ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਕੈਰੇ, ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਪ੍ਰਦੀਪ ਕਸਬਾ, ਗੁਰਤੇਜ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਐਸ.ਸੀ. ਵਿਦਿਆਰਥਣਾਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਪਰ ਕਾਲਜ ਸਾਡੇ ਤੋਂ ਜ਼ਬਰਦਸਤੀ ਫ਼ੀਸਾਂ ਵਸੂਲ ਰਹੇ ਹਨ ਜੋ ਕਿ ਸਰਾਸਰ ਗ਼ਲਤ ਅਤੇ ਧੱਕੇਸ਼ਾਹੀ ਹੈ | ਇਹ ਧੱਕਾ ਕਦੇ ਬਰਦਾਸ਼ਤ ਨਹੀਂ ਕਰਾਂਗੇ ਅਤੇ ਸੰਸਥਾ ਅਤੇ ਪ੍ਰਸ਼ਾਸਨ ਵਿਰੱੁਧ ਜੰਮ ਕੇ ਨਾਅਰੇਬਾਜ਼ੀ ਕਰਨ ਉਪਰੰਤ ਸਾਰੀਆਂ ਵਿਦਿਆਰਥਣਾਂ ਪੈਦਲ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੀਆਂ | ਜਿੱਥੇ ਉਨ੍ਹਾਂ ਧਰਨਾ ਲਗਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉੱਥੇ ਮੌਕੇ 'ਤੇ ਪਹੁੰਚੇ ਡੀ.ਐਸ.ਪੀ. ਸ੍ਰੀ ਰਾਜੇਸ਼ ਛਿੱਬਰ ਨੇ ਧਰਨਾ ਚੁਕਵਾ ਕੇ ਉਨ੍ਹਾਂ ਵਿਦਿਆਰਥਣਾਂ ਨਾਲ ਇਸ ਮੱੁਦੇ 'ਤੇ ਗੱਲਬਾਤ ਕਰਨ ਲਈ ਐਸ.ਡੀ.ਐਮ. ਦਫ਼ਤਰ ਲੈ ਗਏ | ਜਿੱਥੇ ਐਸ.ਡੀ.ਐਮ. ਸੰਦੀਪ ਕੁਮਾਰ ਨੇ ਇਨ੍ਹਾਂ ਨਾਲ ਮੀਟਿੰਗ ਕੀਤੀ | ਜਿਸ ਵਿਚ ਕਾਲਜ ਪਿ੍ੰਸੀਪਲ ਮੈਡਮ ਨੀਲਮ ਸ਼ਰਮਾ ਮੌਜੂਦ ਸਨ | ਇਸ ਮੱੁਦੇ ਦਾ ਹੱਲ ਕਰਦੇ ਹੋਏ ਕਿਹਾ ਕਿ ਇਹ ਲੜਕੀਆਂ ਸਿਰਫ਼ ਸਕਿਉਰਿਟੀ ਭਰਨਗੀਆਂ ਜੋ ਕਿ ਤਕਰੀਬਨ 2200 ਰੁਪਏ ਬਣਦੀ ਹੈ ਅਤੇ ਵਿਦਿਆਰਥਣਾਂ ਨੇ ਫ਼ੈਸਲੇ ਤੋਂ ਸਹਿਮਤ ਹੁੰਦੇ ਹੋਏ ਆਪਣਾ ਧਰਨਾ ਚੁੱਕਿਆ | ਜਦੋਂ ਇਸ ਮਾਮਲੇ ਸਬੰਧੀ ਕਾਲਜ ਪਿ੍ੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਜਦੋਂ ਅਸੀਂ ਇਨ੍ਹਾਂ ਲੜਕੀਆਂ ਦਾ ਦਾਖ਼ਲਾ ਭਰਿਆ ਸੀ ਤਾਂ ਉਸ ਸਮੇਂ ਇਨ੍ਹਾਂ ਨੂੰ ਫ਼ੀਸ ਵੇਰਵਾ ਆਦਿ ਸਭ ਕੁਝ ਦੱਸਿਆ ਗਿਆ ਸੀ ਪਰ ਅੱਜ ਫਿਰ ਉਸ ਤੋਂ ਬਾਅਦ ਵੀ ਇਹ ਲੜਕੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਰਹੀ ਗੱਲ ਫ਼ੀਸ ਦੀ ਸਾਡਾ ਤਾਂ ਪਹਿਲਾਂ ਤਕਰੀਬਨ ਡੇਢ ਕਰੋੜ ਰੁਪਏ ਇਨ੍ਹਾਂ ਫ਼ੀਸਾਂ ਕਾਰਨ ਸਰਕਾਰ ਵੱਲ ਖੜ੍ਹੇ ਹਨ | ਅਸੀਂ ਤਾਂ ਕਾਲਜ ਦੇ ਸਟਾਫ਼ ਦੀਆਂ ਤਨਖ਼ਾਹਾਂ ਦੇਣ ਤੋਂ ਔਖੇ ਹਾਂ ਅਤੇ ਇਨ੍ਹਾਂ ਬੱਚਿਆਂ ਦੀ ਸਕਾਲਰਸ਼ਿਪ ਇਨ੍ਹਾਂ ਦੇ ਖਾਤਿਆਂ ਵਿਚ ਆਉਂਦੀ ਹੈ ਅਤੇ ਨੋਟੀਫ਼ਿਕੇਸ਼ਨ ਅਨੁਸਾਰ ਅਸੀਂ ਐਸ.ਸੀ. ਵਿਦਿਆਰਥਣਾਂ ਤੋਂ ਟਿਊਸ਼ਨ ਫ਼ੀਸ ਤਾਂ ਲੈ ਹੀ ਨਹੀਂ ਰਹੇ ਅਤੇ ਹੁਣ ਜੋ ਫ਼ੈਸਲਾ ਹੋਇਆ ਹੈ ਉਸ ਦੇ ਮੁਤਾਬਕ 2200 ਰੁਪਏ ਹੀ ਹਰ ਐਸ.ਸੀ. ਵਿਦਿਆਰਥਣ ਤੋਂ ਲਵਾਂਗੇ |

ਚੋਣਾਂ-ਸ਼ੋ੍ਰਮਣੀ ਅਕਾਲੀ ਦਲ ਰਿਕਾਰਡ ਜਿੱਤ ਦਰਜ ਕਰੇਗਾ-ਪਰਮਿੰਦਰ ਸਿੰਘ ਢੀਂਡਸਾ

ਧਨੌਲਾ, 13 ਸਤੰਬਰ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਦੀ ਸਰਕਾਰ 'ਚ ਲੋਕ ਲਾਵਾਰਿਸ ਹੋ ਗਏ ਹਨ | ਕਾਂਗਰਸੀ ਆਗੂ ਅਤੇ ਵਰਕਰਾਂ ਦੀ ਸਰਕਾਰੀ ਅਦਾਰਿਆਂ 'ਚ ਕੋਈ ਸੁਣਵਾਈ ਨਹੀਂ | ਸ਼ੋ੍ਰਮਣੀ ਅਕਾਲੀ ਦਲ ਜਮੀਨੀ ਪੱਧਰ 'ਤੇ ਨਰੋਆ ਆਧਾਰ ਰੱਖਣ ਵਾਲੀ ਪਾਰਟੀ ਹੈ | ਮੈਂ ...

ਪੂਰੀ ਖ਼ਬਰ »

ਮਹਿਤਾ ਵਿਖੇ ਬਾਦਲ ਅਤੇ ਭੂੰਦੜ ਦਾ ਪੁਤਲਾ ਸਾੜਿਆ

ਤਪਾ ਮੰਡੀ, 13 ਸਤੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਹੋਈਆ ਬੇਅਦਬੀ ਦੀਆਂ ਘਟਨਾਵਾਾ ਨੂੰ ਲੈ ਕੇ ਪਿੰਡ ਮਹਿਤਾ ਵਿਖੇ ਸਾਬਕਾ ਮੱੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੰੂਦੜ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਧਨੌਲਾ, 13 ਸਤੰਬਰ (ਚੰਗਾਲ)-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਮੁੱਖ ਪ੍ਰਬੰਧਕ ਬਾਬਾ ਗੁਰਮੀਤ ਸਿੰਘ ਜੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਬਰਨਾਲਾ ਸ: ਜਸਕਰਨ ਸਿੰਘ ਬਰਾੜ ਵਲੋਂ ਮੈਰਿਜ ਪੈਲੇਸ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਸ੍ਰੀ ਬਰਾੜ ਨੇ ਕਿਹਾ ਕਿ ਲਾਗਲੇ ਸੂਬੇ ...

ਪੂਰੀ ਖ਼ਬਰ »

ਭੁੱਲਰ ਸਕੂਲ 'ਚ ਵਿਸ਼ਵ ਚਾਕਲੇਟ ਦਿਵਸ ਮਨਾਇਆ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ.ਐਸ.ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਵਿਖੇ ਚੇਅਰਮੈਨ ਹਰਜੀਤ ਸਿੰਘ ਭੁੱਲਰ, ਮੈਨੇਜਿੰਗ ਡਾਇਰੈਕਟਰ ਮੈਡਮ ਸੁਖਬੰਸ਼ ਕੌਰ ਭੁੱਲਰ, ਪਿ੍ੰਸੀਪਲ ਜੇ.ਜ਼ੋਸ ...

ਪੂਰੀ ਖ਼ਬਰ »

ਜੀ. ਐੱਸ. ਸਿਕੰਦ ਨੇ ਅਹੁਦਾ ਸੰਭਾਲਿਆ

ਬਰਨਾਲਾ, 13 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਵਿਜੀਲੈਂਸ ਵਿਭਾਗ ਦੇ ਬਰਨਾਲਾ ਯੂਨਿਟ ਦੇ ਇੰਚਾਰਜ ਵਜੋਂ ਵਿਜੀਲੈਂਸ ਦਫ਼ਤਰ ਬਰਨਾਲਾ ਵਿਖੇ ਜੀ.ਐਸ. ਸਿਕੰਦ ਨੇ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਕਿਹਾ ਕਿ ਚੌਕਸੀ ਵਿਭਾਗ ਪੰਜਾਬ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸਿਹਤ ਤੇ ਡੇਅਰੀ ਵਿਭਾਗ ਦੀ ਟੀਮ ਨੇ ਦੁੱਧ ਤੋਂ ਬਣੀਆਂ ਵਸਤਾਂ ਦੇ ਨਮੂਨੇ ਲਏ

ਬਰਨਾਲਾ, 13 ਸਤੰਬਰ (ਧਰਮਪਾਲ ਸਿੰਘ)-ਸਿਹਤ ਵਿਭਾਗ ਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸੁਭਾਸ਼ ਚੰਦਰ, ਜ਼ਿਲ੍ਹਾ ਸਿਹਤ ਅਫ਼ਸਰ ਰਾਜ ਕੁਮਾਰ ਗਰਗ ਅਤੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਗੌਰਵ ਗਰਗ ਦੀ ਟੀਮ ਵਲੋਂ ਹੰਡਿਆਇਆ ਵਿਖੇ ਦੁਕਾਨਾਂ ਦੀ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਜੀ. ਐੱਸ. ਸਿਕੰਦ ਨੇ ਅਹੁਦਾ ਸੰਭਾਲਿਆ

ਬਰਨਾਲਾ, 13 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਵਿਜੀਲੈਂਸ ਵਿਭਾਗ ਦੇ ਬਰਨਾਲਾ ਯੂਨਿਟ ਦੇ ਇੰਚਾਰਜ ਵਜੋਂ ਵਿਜੀਲੈਂਸ ਦਫ਼ਤਰ ਬਰਨਾਲਾ ਵਿਖੇ ਜੀ.ਐਸ. ਸਿਕੰਦ ਨੇ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਕਿਹਾ ਕਿ ਚੌਕਸੀ ਵਿਭਾਗ ਪੰਜਾਬ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਪੱਖੋਂ ਕੈਂਚੀਆਂ ਵਿਖੇ ਮੀਟਿੰਗ

ਸ਼ਹਿਣਾ, 13 ਸਤੰਬਰ (ਸੁਰੇਸ਼ ਗੋਗੀ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਜੁਆਇੰਟ ਫੋਰਮ ਦੇ ਸੱਦੇ 'ਤੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਮੀਟਿੰਗ ਦੌਰਾਨ ਬਿਜਲੀ ਕਾਮਿਆਂ ਦੀਆਂ ਸੰਘਰਸ਼ਸ਼ੀਲ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਦੌਰਾਨ ਪਾਵਰਕਾਮ ...

ਪੂਰੀ ਖ਼ਬਰ »

ਆਰ.ਪੀ. ਇੰਟਰਨੈਸ਼ਨਲ ਸਕੂਲ 'ਚ ਕੁਇਜ਼ ਮੁਕਾਬਲੇ

ਸ਼ਹਿਣਾ, 13 ਸਤੰਬਰ (ਸੁਰੇਸ਼ ਗੋਗੀ)-ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਤੀਜੀ ਤੋਂ ਛੇਵੀਂ ਕਲਾਸ ਤੱਕ ਦੇ ਬੱਚਿਆਂ ਦੇ ਸਾਰੇ ਵਿਸ਼ਿਆਂ ਨਾਲ ਸਬੰਧਤ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਰੈੱਡ, ਗਰੀਨ ਅਤੇ ਬਲਿਊ ਤਿੰਨੇ ਹਾਊਸਾਂ ਦੇ ਬੱਚਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਜਗਜੀਤ ਸਿੰਘ ਨੰਬਰਦਾਰ ਸਹਿਕਾਰੀ ਸਭਾ ਗਹਿਲ ਦੇ ਪ੍ਰਧਾਨ ਬਣੇ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਸਹਿਕਾਰੀ ਸਭਾ ਗਹਿਲ ਦੀ ਨਵੀਂ ਪ੍ਰਬੰਧਕੀ ਕਮੇਟੀ ਚੋਣ ਜੋ ਕਿ ਗਹਿਲ ਅਤੇ ਨਰੈਣਗੜ੍ਹ ਸੋਹੀਆਂ ਦੋ ਪਿੰਡਾਂ ਦੇ ਆਧਾਰਤ ਹੈ, ਦੀ 11 ਮੈਂਬਰੀ ਕਮੇਟੀ ਚੁਣੇ ਜਾਣ ਉਪਰੰਤ ਅੱਜ ਏਜੰਡੇ ਤਹਿਤ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਕੀਤੀ ਗਈ ਗਈ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਮੇਤ ਪਿਉ-ਪੱੁਤਰ ਪੁਲਿਸ ਅੜਿੱਕੇ

ਬਰਨਾਲਾ, 13 ਸਤੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਪਿਉ-ਪੱੁਤਰ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਦੀਆਂ ...

ਪੂਰੀ ਖ਼ਬਰ »

ਢੀਂਡਸਾ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਪੰਜਾਬੀਆਂ ਦੀ ਮੱੁਢ ਤੋਂ ਹੀ ਵਿਰੋਧੀ ਰਹੀ ਕਾਂਗਰਸ ਨੇ ਧਰਮ ਦੇ ਨਾਂਅ 'ਤੇ ਰਾਜਨੀਤੀ ਕਰ ਕੇ ਹਮੇਸ਼ਾ ਪੰਜਾਬ ਦੇ ਟੁਕੜੇ ਕਰਨੇ ਚਾਹੇ ਹਨ | ਇਹ ਸ਼ਬਦ ਸ: ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਪੰਜਾਬ ਨੇ ਟੱਲੇਵਾਲ ਵਿਖੇ ਜ਼ੋਨ ...

ਪੂਰੀ ਖ਼ਬਰ »

ਮੱਘਰ ਸਿੰਘ ਧੂਰਕੋਟ ਨੇ ਕਾਫ਼ਲੇ ਸਮੇਤ ਮੰਗੀਆਂ ਵੋਟਾਂ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਬਲਾਕ ਸੰਮਤੀ ਜ਼ੋਨ ਧੂਰਕੋਟ ਜਰਨਲ ਤੋਂ ਉਮੀਦਵਾਰ ਮੱਘਰ ਸਿੰਘ ਧੂਰਕੋਟ ਨੇ ਵੱਡੀ ਗਿਣਤੀ ਆਪਣੇ ਸਮਰਥਕਾਂ ਸਮੇਤ ਪਿੰਡ ਕਾਹਨੇਕੇ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗਦੇ ਹੋਏ ...

ਪੂਰੀ ਖ਼ਬਰ »

ਕਰਮਗੜ੍ਹ ਵਿਖੇ ਢੀ ਾਡਸਾ ਵਲੋਂ ਦੂਲੋ ਤੇ ਸ਼ੇਖ਼ਾ ਦੇ ਹੱਕ 'ਚ ਚੋਣ ਪ੍ਰਚਾਰ

ਮਹਿਲ ਕਲਾਂ, 13 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬਰਨਾਲਾ ਬਲਾਕ ਅਧੀਨ ਪੈਂਦੇ ਪੰਚਾਇਤ ਸੰਮਤੀ ਜ਼ੋਨ ਕਰਮਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਦੂਲੋ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੁੱਲੀਵਾਲ ਤੋਂ ਉਮੀਦਵਾਰ ਦਰਸ਼ਨ ਸਿੰਘ ਸ਼ੇਖ਼ਾ ਦੇ ...

ਪੂਰੀ ਖ਼ਬਰ »

ਪੰਜਗਰਾਈਆਂ ਨੇ ਕੀਤਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਹੰਡਿਆਇਆ, 13 ਸਤੰਬਰ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਦੇ ਭਗਤ ਰਵਿਦਾਸ ਭਵਨ ਵਿਖੇ ਕਾਂਗਰਸ ਪਾਰਟੀ ਦੇ ਹਲਕਾ ਭਦੌੜ ਦੇ ਇੰਚਾਰਜ ਸ: ਜੋਗਿੰਦਰ ਸਿੰਘ ਪੰਜਗਰਾਈਆਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਂ ਕਲਾਂ ਤੋਂ ਉਮੀਦਵਾਰ ਰੂਪ ਸਿੰਘ ਤੇ ਬਲਾਕ ਸੰਮਤੀ ...

ਪੂਰੀ ਖ਼ਬਰ »

ਢੀ ਾਡਸਾ ਵਲੋਂ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ

ਸ਼ਹਿਣਾ, 13 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਜੋ ਸ਼ੋ੍ਰਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਲੜੀਆਂ ਜਾ ਰਹੀਆਂ ਹਨ | ਇਨ੍ਹਾਂ ਚੋਣਾਂ ਦੀ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਲਈ ਵੱਡੀ ਅਹਿਮੀਅਤ ਹੈ | ਇਹ ਸ਼ਬਦ ਸ: ਪਰਮਿੰਦਰ ਸਿੰਘ ਢੀਂਡਸਾ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਹੰਡਿਆਇਆ, 13 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਠੀਕਰੀਵਾਲਾ ਜ਼ੋਨ (ਇਸਤਰੀ ਰਿਜ਼ਰਵ) ਤੋਂ ਉਮੀਦਵਾਰ ਬੀਬੀ ਸਰਬਜੀਤ ਕੌਰ ਅਤੇ ਬਲਾਕ ਸੰਮਤੀ ਖੱੁਡੀ ਕਲਾਂ ਜ਼ੋਨ ਤੋਂ ਉਮੀਦਵਾਰ ਹਰਦੇਵ ਸਿੰਘ ਭੱਠਲ ਦੇ ਹੱਕ ਵਿਚ ਖੱੁਡੀ ਕਲਾਂ ਵਿਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਚੀਮਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਸੰਮਤੀ ਜ਼ੋਨ ਚੀਮਾ ਤੋਂ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਹਰਜਿੰਦਰ ਸਿੰਘ ਚੀਮਾ ਪੰਚ ਨੇ ਅੱਜ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਪਿੰਡ ਵਿਚ ਘਰ-ਘਰ ਜਾ ਕੇ ਵੋਟਾਂ ਦੀ ਮੰਗ ਕੀਤੀ | ਇਸ ਮੌਕੇ ਹਰਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਢੀਂਡਸਾ ਨੇ ਰਿੰਕਾ ਤੇ ਸਰੋਏ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਆਗੂਆਂ 'ਚ ਸੇਵਾ ਭਾਵਨਾ ਨਹੀਂ, ਕਿਉਂਕਿ ਪਿਛਲੇ ਡੇਢ ਸਾਲ 'ਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਬਜਾਏ ਕੁਝ ਨਹੀਂ ਕੀਤਾ | ਅਕਾਲੀ-ਭਾਜਪਾ ਸਰਕਾਰ ਵਲੋਂ ਚਲਾਈਆਂ ਭਲਾਈ ਸਕੀਮਾਂ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀ ਾਡਸਾ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪਿੰਡ ਠੀਕਰੀਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ...

ਪੂਰੀ ਖ਼ਬਰ »

ਜ਼ੋਸੀ ਹਮੀਦੀ ਦੇ ਹੱਕ ਵਿਚ ਮੰਗੀਆਂ ਵੋਟਾਂ

ਮਹਿਲ ਕਲਾਂ, 13 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਸੰਮਤੀ ਜ਼ੋਨ ਮਾਂਗੇਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਸੁਦੇਸ਼ ਜੋਸ਼ੀ ਹਮੀਦੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ ਹਮੀਦੀ ਵਿਖੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਚਰਨਜੀਤ ਕੌਰ ਦੇ ਚੋਣ ਦਫ਼ਤਰ ਦਾ ਕੀਤੂ ਨੇ ਕੀਤਾ ਉਦਘਾਟਨ

ਧਨੌਲਾ, 13 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬਲਾਕ ਸੰਮਤੀ ਜੋਨ ਫਰਵਾਹੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਚਰਨਜੀਤ ਕੌਰ ਸ਼ੋ੍ਰਮਣੀ ਅਕਾਲੀ ਦਲ ਦੇ ਸਿਰਕੱਢ ਆਗੂਆਂ ਵਿਚੋਂ ਇਕ ਹਨ | ਉਨ੍ਹਾਂ ਦੇ ਪਤੀ ਬਲਵਿੰਦਰ ਸਿੰਘ ਨਿੱਕਾ ਲੰਬੇ ਅਰਸੇ ਤੋਂ ਅਕਾਲੀ ਦਲ ਦੀ ...

ਪੂਰੀ ਖ਼ਬਰ »

ਨਰੰਜਣ ਸਿੰਘ ਚੀਮਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਸੰਮਤੀ ਜ਼ੋਨ ਚੀਮਾ ਤੋਂ ਕਾਂਗਰਸੀ ਉਮੀਦਵਾਰ ਨਰੰਜਣ ਸਿੰਘ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਚੀਮਾ ਜਨਰਲ ਸਕੱਤਰ ਕਾਂਗਰਸ ਅਤੇ ਨਰੰਜਣ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਪੱਤੀ ਸੇਖਵਾਂ ਵਿਖੇ ਮੀਟਿੰਗ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਜ਼ੋਨ ਨਾਈਵਾਲਾ ਤੋਂ ਉਮੀਦਵਾਰ ਸ਼ਿੰਗਾਰਾ ਸਿੰਘ ਸਰਪੰਚ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਠੀਕਰੀਵਾਲਾ ਤੋਂ ਉਮੀਦਵਾਰ ਬੀਬੀ ਰਾਜ ਕੌਰ ਖੁੱਡੀ ਦੇ ਹੱਕ ਵਿਚ ਅੱਜ ਅਕਾਲੀ ਆਗੂਆਂ ...

ਪੂਰੀ ਖ਼ਬਰ »

ਨਿਹਾਲੂਵਾਲ 'ਚ ਅਕਾਲੀ ਉਮੀਦਵਾਰ ਰਿੰਕਾ ਨੇ ਕੀਤਾ ਚੋਣ ਪ੍ਰਚਾਰ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਜੋਨ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਰਿੰਕਾ ਕੁਤਬਾ ਬਾਹਮਣੀਆਂ ਨੇ ਅੱਜ ਸਾਥੀਆਂ ਸਮੇਤ ਪਿੰਡ ਨਿਹਾਲੂਵਾਲ 'ਚ ਚੋਣ ਪ੍ਰਚਾਰ ਕਰਕੇ ਵੋਟਰਾਂ ਤੋਂ ਸਹਿਯੋਗ ...

ਪੂਰੀ ਖ਼ਬਰ »

ਸਰਪੰਚ ਕਰਮਜੀਤ ਸਿੰਘ ਨੇ ਉਪਲੀ ਲਈ ਕੀਤਾ ਪ੍ਰਚਾਰ

ਧਨੌਲਾ, 13 ਸਤੰਬਰ (ਜਤਿੰਦਰ ਸਿੰਘ ਧਨੌਲਾ)-ਵਿਧਾਨ ਸਭਾਈ ਚੋਣਾਂ ਮੌਕੇ ਵੀ ਪਿੰਡ ਰਾਜਗੜ੍ਹ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਰਿਕਾਰਡ ਵੋਟਾਂ ਪਈਆਂ ਸਨ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੀ ਅਸੀਂ ਇਹ ਦਾਅਵਾ ਕਰਦੇ ਹਾਂ ਕਿ ਨਿਹਾਲ ਸਿੰਘ ਉਪਲੀ ਤੇ ਬਲਾਕ ...

ਪੂਰੀ ਖ਼ਬਰ »

ਨਾਲਸਾ ਦੀਆਂ ਸਕੀਮਾਂ ਬਾਰੇ ਪਿੰਡਾਂ 'ਚ ਕੀਤਾ ਜਾਗਰੂਕ

ਬਰਨਾਲਾ, 13 ਸਤੰਬਰ (ਧਰਮਪਾਲ ਸਿੰਘ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ.ਨਗਰ ਅਤੇ ਸ੍ਰੀਮਤੀ ਰਾਮੇਸ਼ ਕੁਮਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਰਾਹੀ ਨੇ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਚੋਣ ਮੀਟਿੰਗਾਂ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧੌਲਾ ਤੋਂ ਚੋਣ ਲੜ ਰਹੇ ਸ: ਧੰਨਾ ਸਿੰਘ ਪੱਖੋਂ ਕਲਾਂ ਅਤੇ ਬਲਾਕ ਸੰਮਤੀ ਜ਼ੋਨ ਧੌਲਾ ਤੋਂ ਉਮੀਦਵਾਰ ...

ਪੂਰੀ ਖ਼ਬਰ »

ਡੋਗਰ ਸਿੰਘ ਨੇ ਨਿੰਮਵਾਲਾ ਮੌੜ ਵਿਖੇ ਵੋਟਾਂ ਮੰਗੀਆਂ

ਸ਼ਹਿਣਾ 13 ਸਤੰਬਰ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਵਾਇਸ ਚੇਅਰਮੈਨ ਡੋਗਰ ਸਿੰਘ ਉਗੋਕੇ ਨੇ ਸੰਮਤੀ ਜ਼ੋਨ ਉਗੋਕੇ ਅਧੀਨ ਪੈਂਦੇ ਪਿੰਡ ਨਿੰਮ ਵਾਲਾ ਮੌੜ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਇਸ ਜ਼ੋਨ ਤੋਂ ਪਿਛਲੀ ਵਾਰ ਵੀ ਲੋਕਾਂ ...

ਪੂਰੀ ਖ਼ਬਰ »

ਹੇਅਰ ਨੇ ਬਲਜੀਤ ਸਿੰਘ ਬਡਬਰ ਤੇ ਪਰਮਜੀਤ ਕੌਰ ਦੇ ਦਫ਼ਤਰ ਦਾ ਕੀਤਾ ਉਦਘਾਟਨ

ਧਨੌਲਾ, 13 ਸਤੰਬਰ (ਚੰਗਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪੀ੍ਰਸ਼ਦ ਜ਼ੋਨ ਬਡਬਰ ਦੇ ਉਮੀਦਵਾਰ ਬਲਜੀਤ ਸਿੰਘ ਬਡਬਰ ਅਤੇ ਬਲਾਕ ਸੰਮਤੀ ਜ਼ੋਨ ਬਡਬਰ ਤੋਂ ਉਮੀਦਵਾਰ ਪਰਮਜੀਤ ਕੌਰ ਦੇ ਦਫ਼ਤਰ ਦਾ ਉਦਘਾਟਨ ਅੱਜ ਆਮ ਆਦਮੀ ਪਾਰਟੀ ਤੋਂ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਬਾਸਕਟਬਾਲ ਦੇ ਮੁਕਾਬਲੇ ਸ਼ੁਰੂ

ਬਰਨਾਲਾ, 13 ਸਤੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਬਾਸਕਟਬਾਲ ਲੜਕਿਆਂ ਦੇ ਮੁਕਾਬਲੇ ਐਸ.ਡੀ. ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸ਼ੁਰੂ ਹੋਏ ਜਿਸ ਦੇ ਉਦਘਾਟਨ ਦੀ ਰਸਮ ਵਿਸ਼ਵ ਪ੍ਰਸਿੱਧ ਨੌਜਵਾਨ ਬਾਸਕਟਬਾਲ ਖਿਡਾਰੀ ਸਤਨਾਮ ...

ਪੂਰੀ ਖ਼ਬਰ »

ਖੋ-ਖੋ ਦੇ ਜ਼ੋਨ ਮੁਕਾਬਲਿਆਂ ਵਿਚ ਮਾਰੀਆਂ ਮੱਲ੍ਹਾਂ

ਧਨੌਲਾ, 13 ਸਤੰਬਰ (ਚੰਗਾਲ)-ਸਕੂਲ ਪੱਧਰੀ ਖੇਡਾਂ ਜ਼ੋਨ ਭੈਣੀ ਜੱਸਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਖੋ-ਖੋ ਵਿਚ ਮੱਲ੍ਹਾਂ ਮਾਰ ਕੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਪਰਵੀਨ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੀ ਕਿ੍ਕਟ ਟੀਮ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜੇਤੂ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਦੀ ਕਿ੍ਕਟ ਟੀਮ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪ੍ਰਬੰਧਕਾਂ ਅਨੁਸਾਰ ਸੰਸਥਾ ਦੀ ਕਿ੍ਕਟ ਅੰਡਰ-19 ...

ਪੂਰੀ ਖ਼ਬਰ »

ਬਚਨਪੁਰੀ ਸਕੂਲ ਨੇ ਵਿਸ਼ਵ ਦੇ 19 ਦੇਸ਼ਾਂ ਦੇ 28 ਸਕੂਲਾਂ ਨਾਲ ਸਾਂਝੀ ਪੜ੍ਹਾਈ ਦਾ ਪ੍ਰੋਜੈਕਟ ਕੀਤਾ ਸ਼ੁਰੂ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਪੜ੍ਹਾਈ ਕਰਵਾਉਣ ਲਈ ...

ਪੂਰੀ ਖ਼ਬਰ »

'ਪਾਰਸਾਂ' ਪੰਜਾਬ ਦੀ ਸਾਲਾਨਾ ਚੋਣ

ਭਦੌੜ, 13 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੇ ਦਿਨੀਂ ਪੰਜਾਬ ਮਲਟੀਪਰਪਜ਼ ਕਾਲਜ ਸ਼ਹਿਣਾ ਵਿਖੇ ਪ੍ਰਾਈਵੇਟ ਐਫੀਲੇਸ਼ਨ ਅਤੇ ਰੀਕੋਨਾਈਜੇਸ਼ਨ ਸਕੂਲ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪੰਜਾਬ ਜਗਦੀਸ਼ ਰਾਏ ਸ਼ਰਮਾ ਅਤੇ ਮੀਤ ਪ੍ਰਧਾਨ ਪਵਨ ਕੁਮਾਰ ਧੀਰ ...

ਪੂਰੀ ਖ਼ਬਰ »

ਗਣਪਤੀ ਬੱਪਾ ਮੋਰਿਆ ਦੇ ਜੈਕਾਰਿਆਾ ਨਾਲ ਗੂੰਜਿਆ ਸ਼ਹਿਰ

ਤਪਾ ਮੰਡੀ, 13 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਵਰਨਕਾਰ ਅਤੇ ਮਰਾਠਾ ਸੰਘ ਵਲੋਂ ਸ੍ਰੀ ਗਣੇਸ਼ ਉਤਸਵ ਨੂੰ ਮੁੱਖ ਰੱਖਦਿਆਾ 11ਵਾਂ ਸ੍ਰੀ ਗਣੇਸ਼ ਉਤਸਵ ਦਾ ਸਮਾਗਮ ਸ਼ਰਧਾਪੂਰਵਕ ਸ਼ੁਰੂ ਕੀਤਾ ਗਿਆ¢ ਸਕੂਲ ਰੋਡ 'ਤੇ ਕਰਵਾਏ ਜਾ ਰਹੇ ਇਸ ਸਮਾਗਮ ਦੇ ਮੂਰਤੀ ਸਥਾਪਨਾ ਮੌਕੇ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਧੂਰਕੋਟ ਨੇ ਵੋਟਾਂ ਮੰਗੀਆਂ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਲਾਕ ਸੰਮਤੀ ਜ਼ੋਨ ਧੂਰਕੋਟ ਤੋਂ ਆਪ ਪਾਰਟੀ ਦੇ ਉਮੀਦਵਾਰ ਪ੍ਰਗਟ ਸਿੰਘ ਧੂਰਕੋਟ ਨੇ ਵੱਡੀ ਗਿਣਤੀ ਆਪਣੇ ਸਮਰਥਕਾਂ ਸਮੇਤ ਪਿੰਡ ਕਾਹਨੇਕੇ ਵਿਖੇ ਘਰ-ਘਰ ਜਾ ਕੇ ਵੋਟਰਾਂ ਤੋਂ ਵੋਟ ਦੀ ਮੰਗ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਜਸਪਿੰਦਰ ਸਰਾਂ ਨੰੂ ਮਿਲਿਆ ਭਰਵਾਂ ਸਹਿਯੋਗ

ਮਹਿਲ ਕਲਾਂ, 13 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਸੰਮਤੀ ਜ਼ੋਨ ਵਜੀਦਕੇ ਖ਼ੁਰਦ ਤੋਂ ਆਜ਼ਾਦ ਉਮੀਦਵਾਰ ਜਸਪਿੰਦਰ ਸਿੰਘ ਸਰਾਂ ਨੰੂ ਪਿੰਡ ਚੁਹਾਣਕੇ ਕਲਾਂ ਵਿਖੇ ਭਰਵਾਂ ਸਹਿਯੋਗ ਮਿਲਿਆ | ਇਸ ਸਮੇਂ ਉਨ੍ਹਾਂ ਮੀਟਿੰਗ ਵਿਚ ਪਿੰਡ ਚੁਹਾਣਕੇ ਕਲਾਂ ਦੇ ਲੋਕਾਂ ਨੰੂ ...

ਪੂਰੀ ਖ਼ਬਰ »

ਮਾਨ ਵਲੋਂ ਉਮੀਦਵਾਰ ਸੁਖਵਿੰਦਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਸਾਬਕਾ ਸੰਸਦ ਮੈਂਬਰ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਬਹੁਜਨ ਮੁਕਤੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਾਂਝੇ ...

ਪੂਰੀ ਖ਼ਬਰ »

ਪੰਡੋਰੀ 'ਚ ਕਾਂਗਰਸੀ ਉਮੀਦਵਾਰਾਂ ਵਲੋਂ ਘਰ-ਘਰ ਚੋਣ ਪ੍ਰਚਾਰ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰਜੀਤ ਸਿੰਘ ਅਤੇ ਬਲਾਕ ਸੰਮਤੀ ਜੋਨ ਛਾਪਾ ਤੋਂ ਉਮੀਦਵਾਰ ਹਰਨੇਕ ਸਿੰਘ ਵਲੋਂ ਪਿੰਡ ਪੰਡੋਰੀ ਵਿਖੇ ਸੀਨੀਅਰ ਕਾਂਗਰਸੀ ਆਗੂ ਜਸਵੰਤ ਸਿੰਘ ...

ਪੂਰੀ ਖ਼ਬਰ »

ਵਿਧਾਇਕ ਦੇ ਨਿੱਜੀ ਸਕੱਤਰ 'ਤੇ ਕੰਮ ਕਰਵਾਉਣ ਬਦਲੇ ਵੱਢੀ ਲੈਣ ਦੇ ਲੱਗੇ ਦੋਸ਼

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹੇ ਦੀ ਤਹਿਸੀਲ ਮਲੇਰਕੋਟਲਾ ਦੇ ਪਿੰਡ ਬਿੰਜੋਕੀ ਕਲਾਂ ਦੇ ਵਸਨੀਕ ਸੁਰਿੰਦਰ ਸਿੰਘ ਪੁੱਤਰ ਸਰਵਣ ਸਿੰਘ ਨੇ ਅਮਰਗੜ੍ਹ ਹਲਕੇ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਨਿੱਜੀ ਸਕੱਤਰ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਬੀਬੀ ਰਜ਼ੀਆ 15, 16 ਨੂੰ ਚੋਣ ਪ੍ਰਚਾਰ ਨੂੰ ਪਹੁੰਚਾਉਣਗੇ ਸਿਖ਼ਰ 'ਤੇ

ਮਲੇਰਕੋਟਲਾ, 13 ਸਤੰਬਰ (ਕੁਠਾਲਾ) - ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਪਰਚਾਰ ਨੂੰ ਹੁਲਾਰਾ ਦੇਣ ਲਈ ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ 15 ਤੇ 16 ਸਤੰਬਰ (ਦਿਨ ਸਨਿੱਚਰਵਾਰ ਅਤੇ ...

ਪੂਰੀ ਖ਼ਬਰ »

ਚੋਣ ਰਿਹਰਸਲ ਦੀ ਗ਼ੈਰ ਹਾਜ਼ਰੀ ਦੇ ਨੋਟਿਸਾਂ ਖਿਲਾਫ ਧਰਨਾ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਬੀ.ਐਲ.ਓ ਦੀਆਂ ਡਿਊਟੀਆਂ ਦੇ ਰਹੇ ਕਰਮਚਾਰੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਰਿਹਰਸਲ ਵਿਚ ਭਾਗ ਨਾ ਲੈਣ ਕਾਰਨ ਡਿਊਟੀ ਤੋਂ ਗੈਰ ਹਾਜ਼ਰੀ ਦੇ ਨੋਟਿਸ ਜਾਰੀ ਕਰਨ ਖਿਲਾਫ ਅੱਜ ਵੱਡੀ ਗਿਣਤੀ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਫੁਟਬਾਲ ਤੇ ਡਰੈੱਸਜ਼ ਦਿੱਤੀਆਂ

ਜਖੇਪਲ, 13 ਸਤੰਬਰ (ਮੇਜਰ ਸਿੰਘ ਸਿੱਧੂ)-ਜਖੇਪਲ ਵਿਖੇ ਹੈਲਪਿੰਗ ਫਾਉਡੈਸ਼ਨ ਐਨ.ਜੀ.ਓ. ਪ੍ਰਧਾਨ ਅੰਕੁਰ ਜਖਮੀ, ਚੇਅਰਮੈਨ ਪੰਕਜ ਗੁਗਾਨੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਹਿਲਵਾਨ ਪੂਰਨ ਸਿੰਘ ਕਲੱਬ ਜਖੇਪਲ ਦੀ ਅੰਡਰ 14 ਸਾਲ ਫੁਟਬਾਲ ਟੀਮ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX