ਤਾਜਾ ਖ਼ਬਰਾਂ


ਯੂ.ਕੇ. ਦੇ ਸ਼ਹਿਰ ਰੈਡਿੰਗ ਵਿੱਚ ਸਿੱਖ ਟੈਕਸੀ ਡਰਾਈਵਰ 'ਤੇ ਹਮਲਾ
. . .  7 minutes ago
ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ ਕੇ ਵਿੱਚ ਸਿੱਖ ਟੈਕਸੀ ਡਰਾਈਵਰ 'ਤੇ ਹਮਲਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟੈਕਸੀ ਡਰਾਈਵਰ ਵਨੀਤ ਸਿੰਘ ਨੇ ਦੱਸਿਆ ਕਿ ਉਸ ਨੇ ਗਰੋਸਵਨਾਰ ਕੈਸੀਨੋ ਰੈਡਿੰਗ ਤੋਂ ਐਤਵਾਰ ਸਵੇਰੇ 4 ਯਾਤਰੀਆਂ ਨੂੰ ਉਨ੍ਹਾਂ ਦੇ ਘਰ ਛੱਡਣ ਜਾ ਰਿਹਾ...
ਰਾਜਪੁਰਾ 'ਚ 10 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  16 minutes ago
ਰਾਜਪੁਰਾ 22 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ ਤੇ 10 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਬੀ.ਐੱਸ.ਐਫ ਦੇ 26 ਹੋਰ ਜਵਾਨਾਂ ਨੂੰ ਹੋਇਆ ਕੋਰੋਨਾ
. . .  20 minutes ago
ਅਜਨਾਲਾ 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਵਿੱਚ ਸਥਿਤ ਬੀ.ਐੱਸ.ਐੱਫ ਹੈੱਡ ਕੁਆਰਟਰ ਵਿਖੇ ਤਾਇਨਾਤ 26 ਜਵਾਨਾਂ ਦੀ ਅੱਜ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ I ਇਹ ਸਾਰੇ ਜਵਾਨ ਬੀ.ਐੱਸ.ਐੱਫ ਦੀ 73 ਬਟਾਲੀਅਨ ਨਾਲ...
ਹਥਿਆਰਬੰਦ ਲੁਟੇਰੇ ਫੈਕਟਰੀ ਵਰਕਰ ਨੂੰ ਜ਼ਖ਼ਮੀ ਕਰਕੇ ਅੱਠ ਲੱਖ ਦੀ ਨਕਦੀ ਲੁੱਟ ਕੇ ਹੋਏ ਫਰਾਰ
. . .  22 minutes ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪ੍ਰਤਾਪ ਚੌਕ ਨੇੜੇ ਅੱਜ ਸ਼ਾਮ ਚਾਰ ਹਥਿਆਰਬੰਦ ਲੁਟੇਰੇ ਇਕ ਫ਼ੈਕਟਰੀ ਵਰਕਰ ਨੂੰ ਜ਼ਖਮੀ ਕਰਨ ਨੂੰ ਉਪਰੰਤ ਉਸ ਪਾਸੋਂ ਅੱਠ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਜਾਣਕਾਰੀ ਅਨੁਸਾਰ...
ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਨਬਾਲਗ ਲੜਕੀ ਨੂੰ ਕੀਤਾ ਅਗਵਾ
. . .  31 minutes ago
ਦੋਰਾਂਗਲਾ, 22 ਸਤੰਬਰ (ਚੱਕਰਾਜਾ)- ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਓਗਰਾ ਵਿਖੇ ਅੱਜ ਦੁਪਹਿਰ 3 ਵਜੇ ਦੇ ਕਰੀਬ ਮੋਟਰਸਾਈਕਲ 'ਤੇ ਆਏ ਕੁਝ ਨੌਜਵਾਨਾਂ ਵਲੋਂ ਪਿਸਤੌਲ ਦਿਖਾ ਕੇ ਇਕ ਨਬਾਲਗ...
ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਸਾਹਮਣੇ, 2 ਹੋਰ ਮਰੀਜ਼ਾਂ ਨੇ ਤੋੜਿਆ ਦਮ
. . .  41 minutes ago
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ 'ਚ ਕੋਰੋਨਾ ਨੇ 2 ਹੋਰ ਜਾਨਾਂ ਲੈ ਲਈਆਂ ਹਨ ਅਤੇ ਜ਼ਿਲ੍ਹੇ 'ਚ ਹੁਣ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵੱਧ ਕੇ 60 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੱਜ...
ਸ਼ਾਹਕੋਟ ਪੁਲਿਸ ਨੇ 48 ਘੰਟਿਆਂ 'ਚ ਸੁਲਝਾਈ ਕਤਲ ਕੇਸ ਦੀ ਗੁੱਥੀ, ਪੁੱਤ ਨਿਕਲਿਆ ਪਿਓ ਦਾ ਕਾਤਲ
. . .  45 minutes ago
ਸ਼ਾਹਕੋਟ, 22 ਸਤੰਬਰ (ਆਜ਼ਾਦ ਸਚਦੇਵਾ, ਸੁਖਦੀਪ ਸਿੰਘ)- ਸ਼ਾਹਕੋਟ ਪੁਲਿਸ ਨੇ ਬੀਤੀ 17 ਸਤੰਬਰ ਨੂੰ ਸ਼ਾਹਕੋਟ ਦੇ ਨਜ਼ਦੀਕੀ ਪਿੰਡ ਮਾਲੂਪੁਰ ਵਿਖੇ ਹੋਏ ਕਿਸਾਨ ਦੇ ਕਤਲ ਦੀ ਗੁੱਥੀ ਨੂੰ 48 ਘੰਟਿਆਂ 'ਚ ਸੁਲਝਾਉਣ 'ਚ ਸਫਲਤਾ ਹਾਸਲ...
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਵਲੋਂ ਭਾਈ ਲੌਂਗੋਵਾਲ ਦੀ ਰਿਹਾਇਸ਼ ਦੇ ਨਜ਼ਦੀਕ ਧਰਨਾ ਆਰੰਭ
. . .  49 minutes ago
ਲੌਂਗੋਵਾਲ, 23 ਸਤੰਬਰ (ਵਿਨੋਦ, ਖੰਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲੈਣ, ਸ਼੍ਰੋਮਣੀ ਕਮੇਟੀ ਦੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਵਾਅਦੇ ਅਨੁਸਾਰ ਕਾਰਵਾਈ ਨਾ ਕਰਵਾਉਣ...
ਆਪਣੀ ਮਾਸੂਮ ਧੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  53 minutes ago
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖ਼ੁਰਦ 'ਚ ਬੀਤੀ ਰਾਤ ਇੱਕ 7 ਸਾਲਾਂ ਧੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਵਾਲੀ ਕਲਯੁਗੀ ਮਾਂ ਨੂੰ ਮਾਣਯੋਗ ਅਦਾਲਤ ਵੱਲੋਂ...
ਪੰਜਾਬੀ ਗਾਇਕ ਹਾਰਡੀ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  58 minutes ago
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਸ਼ਹੂਰ ਗਾਇਕ ਹਾਰਡੀ ਸੰਧੂ ਨਤਮਸਤਕ ਹੋਣ ਲਈ ਪਹੁੰਚੇ। ਇੱਥੇ, ਜਿੱਥੇ ਉਨ੍ਹਾਂ ਵਲੋਂ ਮੱਥਾ ਟੇਕਿਆ ਗਿਆ, ਉੱਥੇ ਹੀ ਇਲਾਹੀ ਬਾਣੀ...
ਖੇਤੀ ਬਿੱਲਾਂ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਅਜਨਾਲਾ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀ, ਕੇਂਦਰ ਸਰਕਾਰ ਵਿਰੁੱਧ ਮਤਾ ਕੀਤਾ ਪਾਸ
. . .  59 minutes ago
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵੱਲੋਂ ਲੋਕ ਸਭਾ ਅਤੇ ਰਾਜ ਸਭਾ 'ਚ ਪਾਸ ਕੀਤੇ ਤਿੰਨ ਕਿਸਾਨ ਮਾਰੂ ਬਿੱਲਾਂ ਖ਼ਿਲਾਫ਼ ਬਾਰ ਐਸੋਸੀਏਸ਼ਨ ਅਜਨਾਲਾ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀ ਹੈ। ਅੱਜ ਬਾਰ ਦੇ ਪ੍ਰਧਾਨ...
ਖੇਤੀ ਬਿੱਲਾਂ ਖ਼ਿਲਾਫ਼ ਸੰਘਰਸ਼ ਦੇ ਵੱਡੇ ਪਸਾਰੇ ਲਈ ਬਾਦਲਾਂ ਦੇ ਘਰ ਮੂਹਰੋਂ ਕਿਸਾਨ ਮੋਰਚਾ ਸਮੇਟਿਆ
. . .  about 1 hour ago
ਮੰਡੀ ਕਿੱਲਿਆਂਵਾਲੀ, 22 ਸਤੰਬਰ (ਇਕਬਾਲ ਸਿੰਘ ਸ਼ਾਂਤ)- 24 ਤੋਂ 26 ਸਤੰਬਰ ਤੱਕ ਖੇਤੀ ਬਿੱਲਾਂ ਖ਼ਿਲਾਫ਼ ਜਥੇਬੰਦਕ ਸੰਘਰਸ਼ ਦੇ ਸੂਬਾ ਪੱਧਰੀ ਤਿੱਖੇ ਫੈਲਾਅ ਲਈ ਭਾਕਿਯੂ (ਏਕਤਾ ਉਗਰਾਹਾਂ) ਨੇ ਬਾਦਲਾਂ ਦੇ ਘਰ ਮੂਹਰੋਂ ਕਿਸਾਨ ਮੋਰਚਾ...
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ : 97 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 97 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੁਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3892 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਹਾੜ੍ਹੀ ਦੀਆਂ ਫਸਲਾਂ ਦੇ ਐੱਮ. ਐੱਸ. ਪੀ. ਨੂੰ ਵਧਾ ਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫ਼ਾ- ਕਪਿਆਲ, ਦਿਓਲ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਨੇ ਕਿਸਾਨਾਂ ਦੇ ਹਿੱਤ 'ਚ ਪਾਸ ਕੀਤੇ ਗਏ ਕਾਨੂੰਨਾਂ ਅਤੇ ਉਨ੍ਹਾਂ ਦੀ ਹਾੜ੍ਹੀ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਧਾ ਕੇ...
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸੁਖਬੀਰ ਬਾਦਲ ਦੇ ਸਿਆਸੀ ਸਕੱਤਰ ਸਿੱਧਵਾਂ ਨੇ ਦਿੱਤਾ ਅਸਤੀਫ਼ਾ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਪਰਮਜੀਤ ਸਿੰਘ ਸਿੱਧਵਾਂ ਨੇ ਸੁਖਬੀਰ ਨੂੰ ਚਿੱਠੀ ਲਿਖ ਕੇ ਸ਼੍ਰੋਮਣੀ...
ਪਠਾਨਕੋਟ 'ਚ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ, ਇੱਕ ਹੋਰ ਮਰੀਜ਼ ਨੇ ਤੋੜਿਆ ਦਮ
. . .  about 1 hour ago
ਪਠਾਨਕੋਟ, 22 ਸਤੰਬਰ (ਆਰ. ਸਿੰਘ)- ਪਠਾਨਕੋਟ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 56 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਹੋਰ ਵਿਅਕਤੀ ਦੀ ਮੌਤ...
''ਕਿਸਾਨ ਹੈ ਤਾਂ ਜਹਾਨ ਹੈ'' ਦੇ ਨਾਅਰਿਆਂ ਨਾਲ ਗੂੰਜਿਆ ਪਿੰਡ ਮੌੜ ਨੌਂ ਅਬਾਦ
. . .  about 1 hour ago
ਠੱਠੀ ਭਾਈ, 22 ਸਤੰਬਰ (ਜਗਰੂਪ ਸਿੰਘ ਮਠਾੜੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੱਦੇ ਤੇ ਪ੍ਰਧਾਨ ਹਰਿੰਦਰ ਸਿੰਘ ਰਵੀ ਮੌੜ ਦੀ ਅਗਵਾਈ 'ਚ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮੌੜ ਨੌਂ ਅਬਾਦ ਵਿਖੇ ਸ਼ਹੀਦ ਭਗਤ ਸਿੰਘ ਪਾਰਕ ਕੋਲ ਵੱਡੀ...
ਮੋਦੀ ਵੱਲੋਂ ਲਿਆਂਦੀ ਆਰਡੀਨੈਂਸ ਮਹਾਂਮਾਰੀ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਤਬਾਹ ਕਰ ਦੇਵੇਗੀ- ਕੈਬਨਿਟ ਮੰਤਰੀ ਸਿੱਧੂ
. . .  about 1 hour ago
ਤਪਾ ਮੰਡੀ, 22 ਸਤੰਬਰ (ਵਿਜੇ ਸ਼ਰਮਾ)- ਦੇਸ਼ ਦੀ ਜਨਤਾ ਨੇ ਕੋਰੋਨਾ ਮਹਾਂਮਾਰੀ ਤਾਂ ਝੱਲ ਲਈ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਜੋ ਮਹਾਂਮਾਰੀ ਹੁਣ ਲੈ ਕੇ ਆਏ ਹਨ , ਉਹ ਪੰਜਾਬ ਅਤੇ ਹਰਿਆਣਾ ਨੂੰ ਬਰਬਾਦ ਕਰਕੇ ਰੱਖ ਦੇਵੇਗੀ। ਇਨ੍ਹਾਂ ਸ਼ਬਦਾਂ...
ਜੰਡਿਆਲਾ ਗੁਰੂ ਅਤੇ ਟਾਂਗਰਾ ਅਨਾਜ ਮੰਡੀ 25 ਸਤੰਬਰ ਨੂੰ ਬੰਦ ਰਹੇਗੀ
. . .  about 1 hour ago
ਜੰਡਿਆਲਾ ਗੁਰੂ, 22 ਸਤੰਬਰ (ਰਣਜੀਤ ਸਿੰਘ ਜੋਸਨ)- ਆੜ੍ਹਤੀਆ ਐਸੋਸੀਏਸ਼ਨ ਜੰਡਿਆਲਾ ਗੁਰੂ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਜਾ ਨੇ ਪ੍ਰੈੱਸ ਦੇ ਨਾਂਅ ਜਾਰੀ ਇੱਕ ਬਿਆਨ 'ਚ ਦੱਸਿਆ ਕਿ ਕੇਂਦਰ ਸਰਕਾਰ ਦੇ 3 ਆਰਡੀਨੈਂਸਾਂ...
ਖੇਤੀ ਸੁਧਾਰ ਬਿੱਲਾਂ 'ਤੇ ਲੋਕ ਸਭਾ 'ਚ ਬੋਲ ਰਹੇ ਹਨ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ
. . .  about 2 hours ago
ਪੰਜਾਬ ਸਰਕਾਰ ਨੇ ਬਾਸਮਤੀ 'ਤੇ ਮਾਰਕੀਟ ਅਤੇ ਦਿਹਾਤੀ ਵਿਕਾਸ ਫ਼ੀਸ 'ਚ ਕਟੌਤੀ ਕਰਨ ਦਾ ਫ਼ੈਸਲਾ
. . .  about 2 hours ago
ਚੰਡੀਗੜ੍ਹ, 22 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਨੇ ਝੋਨੇ ਦੀ ਬਾਸਮਤੀ ਕਿਸਮ 'ਤੇ ਮਾਰਕੀਟ ਕਮੇਟੀ ਫ਼ੀਸ (ਐੱਮ. ਡੀ. ਐੱਫ.) ਅਤੇ ਦਿਹਾਤੀ...
25 ਸਤੰਬਰ ਦੇ ਬੰਦ ਲਈ ਵੱਖ-ਵੱਖ ਪਾਰਟੀਆਂ ਅਤੇ ਦੁਕਾਨਦਾਰਾਂ ਵੱਲੋਂ ਸਾਂਝੀ ਮੀਟਿੰਗ
. . .  about 2 hours ago
ਜੰਡਿਆਲਾ ਮੰਜਕੀ, 22 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਸਮੂਹ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ...
ਖੇਤੀ ਸੁਧਾਰ ਬਿੱਲਾਂ ਦੇ ਵਿਰੁੱਧ ਦਿੱਲੀ 'ਚ ਕਾਂਗਰਸ ਵਲੋਂ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 22 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ 'ਚ ਅੱਜ ਰਾਜਧਾਨੀ ਦਿੱਲੀ 'ਚ ਕਾਂਗਰਸ ਪਾਰਟੀ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ...
ਹੁਸ਼ਿਆਰਪੁਰ ਦੇ ਮੁਹੱਲਾ ਭੀਮ ਨਗਰ ਨੂੰ ਐਲਾਨਿਆ ਗਿਆ ਕੰਟੇਨਮੈਂਟ ਜ਼ੋਨ
. . .  about 2 hours ago
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ 'ਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ...
ਜਲੰਧਰ 'ਚ ਔਰਤ ਵਲੋਂ ਖ਼ੁਦਕੁਸ਼ੀ
. . .  about 2 hours ago
ਜਲੰਧਰ, 22 ਸਤੰਬਰ- ਜਲੰਧਰ ਦੇ ਰਾਸਤਾ ਮੁਹੱਲਾ 'ਚ ਰਹਿਣ ਵਾਲੀ ਇੱਕ ਔਰਤ ਨੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਆਪਣੇ ਪਤੀ ਨਾਲ ਝਗੜਾ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਖੇਡ ਸੰਸਾਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX