ਤਾਜਾ ਖ਼ਬਰਾਂ


ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  22 minutes ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  41 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  41 minutes ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 1 hour ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 2 hours ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 2 hours ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 3 hours ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 4 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 5 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 5 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 5 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਤਾਜ਼ਾ ਖ਼ਬਰਾਂ

100 ਤੋਂ ਵੱਧ ਬੰਗਲਾਦੇਸ਼ੀ ਅਮਰੀਕੀ ਸਰਹੱਦ ਕੋਲੋਂ ਗ੍ਰਿਫਤਾਰ

ਢਾਕਾ, 13 ਸਤੰਬਰ - ਅਮਰੀਕਾ ਵਿਚ ਬੰਗਲਾਦੇਸ਼ ਹਾਈ ਕਮਿਸ਼ਨ ਮੁਤਾਬਿਕ ਪਿਛਲੇ 3 ਹਫਤਿਆਂ ਵਿਚ ਮੈਕਸੀਕੋ ਤੋਂ ਅਮਰੀਕਾ 'ਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋ ਰਹੇ 100 ਤੋਂ ਵੱਧ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਰਿਪੋਰਟ ਮੁਤਾਬਿਕ ਇਸ ਵਿੱਤੀ ਸਾਲ ਵਿਚ 622 ਬੰਗਲਾਦੇਸ਼ੀਆਂ ਨੂੰ ਫੜਿਆ ਜਾ ਚੁੱਕਾ ਹੈ।

ਦਹੇਜ਼ ਲਈ ਤੰਗ ਪ੍ਰੇਸ਼ਾਨ ਮਾਮਲੇ 'ਚ ਤੁਰੰਤ ਗ੍ਰਿਫਤਾਰੀ ਹੋਵੇ ਜਾਂ ਨਹੀਂ 'ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ

ਨਵੀਂ ਦਿੱਲੀ, 14 ਸਤੰਬਰ - ਦਹੇਜ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਮਾਮਲੇ (498 ਏ) 'ਚ ਤੁਰੰਤ ਗ੍ਰਿਫ਼ਤਾਰੀ 'ਤੇ ਰੋਕ ਖਿਲਾਫ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸ਼ੁੱਕਰਵਾਰ ਅਹਿਮ ਫੈਸਲਾ ਸੁਣਾਏਗਾ। ਤਿੰਨ ਜੱਜਾਂ ਦੇ ਬੈਂਚ ਵਲੋਂ ਅੱਜ ਸਵੇਰੇ 10.30 ਵਜੇ ਫੈਸਲਾ ਸੁਣਾਇਆ ...

ਪੂਰੀ ਖ਼ਬਰ »

ਅਮਰੀਕਾ 'ਚ ਗੈਸ ਪਾਈਪਲਾਈਨ 'ਚ ਭਿਆਨਕ ਅੱਗ

ਬੋਸਟਨ, 14 ਸਤੰਬਰ - ਅਮਰੀਕੀ ਸ਼ਹਿਰ ਬੋਸਟਨ 'ਚ ਕੁਦਰਤੀ ਗੈਸ ਦੀ ਪਾਈਪਲਾਈਨ ਟੁੱਟਣ ਕਾਰਨ ਦਰਜਨਾਂ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ 'ਚ 10 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸੈਂਕੜੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ। ਮੈਸਾਚੁਸੈਟਸ ਸਟੇਟ ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਹਰਿਆਣਾ 'ਚ ਸੀ.ਬੀ.ਐਸ.ਈ. ਟਾਪਰ ਨਾਲ ਸਮੂਹਿਕ ਜਬਰ ਜਨਾਹ

ਨਵੀਂ ਦਿੱਲੀ, 14 ਸਤੰਬਰ - ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ 'ਚ 19 ਸਾਲਾਂ ਲੜਕੀ ਨੂੰ ਕਥਿਤ ਰੂਪ 'ਚ ਅਗਵਾ ਕਰਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ 12 ਲੋਕਾਂ 'ਤੇ ਸਮੂਹਿਕ ਜਬਰ ਜਨਾਹ ਕਰਨ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਜੇਲ੍ਹ ਤੋਂ ਰਿਹਾਅ ਹੋਏ ਰਾਵਣ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ

ਸਹਾਰਨਪੁਰ, 14 ਸਤੰਬਰ - 2017 'ਚ ਸਹਾਰਨਪੁਰ 'ਚ ਹੋਈ ਜਾਤੀ ਹਿੰਸਾ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਭੀਮ ਆਰਮੀ ਦੇ ਪ੍ਰਮੁੱਖ ਚੰਦਰਸ਼ੇਖਰ ਉਰਫ਼ ਰਾਵਣ ਨੂੰ ਵੀਰਵਾਰ ਦੇਰ ਰਾਤ ਸਹਾਰਨਪੁਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਬਾਅਦ ਆਪਣੇ ਪਿੰਡ ਛੁਟਮੁਲਪੁਰ ਪਹੁੰਚੇ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ

ਪਟਿਆਲਾ, 14 ਸਤੰਬਰ - ਪਟਿਆਲਾ ਵਿਖੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਦਾ ਮੇਨ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਵਲੋਂ ਬੰਦ ਥਰਮਲ ਪਲਾਂਟ ਚਾਲੂ ਕੀਤੇ ਜਾਣ, ਉਨ੍ਹਾਂ ਦਾ ਪੇਅ ਸਕੇਲ ਲਾਗੂ ਕਰਨ ਸਮੇਤ ਆਦਿ ਮੰਗਾ ਜੇ ਨਾ ...

ਪੂਰੀ ਖ਼ਬਰ »

ਨਦੀ 'ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ

ਪਟਨਾ, 14 ਸਤੰਬਰ- ਬਿਹਾਰ ਦੇ ਭੋਜਪੁਰ ਜ਼ਿਲ੍ਹੇ 'ਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਆਰਾ ਸ਼ਹਿਰ 'ਚ ਸੋਨ ਨਦੀ 'ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕ ਦੀ ਮੌਤ, ਸੱਤ ਜ਼ਖ਼ਮੀ

ਸ੍ਰੀਨਗਰ, 14 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਠਾਕਰਾਈ ਇਲਾਕੇ 'ਚ ਅੱਜ ਇੱਕ ਵੈਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਅਧਿਆਪਕ ਦੀ ਮੌਤ

ਮਹਿਲ ਕਲਾਂ, 14 ਸਤੰਬਰ (ਅਵਤਾਰ ਸਿੰਘ ਅਣਖੀ)- ਮਹਿਲ ਕਲਾਂ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਅਧਿਆਪਕ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਅਧਿਆਪਕ ਦੀ ਪਹਿਚਾਣ ਰਾਜਵੀਰ ਸਿੰਘ (37) ਵਾਸੀ ਪੱਖੋ ਕਲਾਂ (ਬਰਨਾਲਾ) ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਭੋਪਾਲ, 14 ਸਤੰਬਰ- ਬੋਹਰਾ ਸਮਾਜ ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਪਹੁੰਚੇ ਹਨ। ਇੰਦੋਰ ਦੇ ਹਵਾਈ ਅੱਡੇ 'ਤੇ ਪਹੁੰਚਣ 'ਤੇ ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਨੂੰ ਪੰਥ 'ਚੋਂ ਛੇਕੇ ਜਾਣ ਦੀ ਕੀਤੀ ਮੰਗ

ਅੰਮ੍ਰਿਤਸਰ, 14 ਸਤੰਬਰ (ਰੇਸ਼ਮ ਸਿੰਘ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ 'ਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਸਾਹਿਬ ਦੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਵਾਪਰੇ ਵੈਨ ਹਾਦਸੇ 'ਚ ਮਰਨ ਵਾਲਿਆਂ ਗਿਣਤੀ ਵੱਧ ਕੇ ਹੋਈ 11

ਸ੍ਰੀਨਗਰ, 14 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਅੱਜ ਵਾਪਰੇ ਵੈਨ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ। ਇਸ ਹਾਦਸੇ 'ਚ 13 ਲੋਕ ਜ਼ਖ਼ਮੀ ਹੋਏ ਹਨ। ਦੱਸ ਦਈਏ ਕਿ ਜ਼ਿਲ੍ਹੇ ਦੇ ਠਾਕਰਾਈ ਇਲਾਕੇ 'ਚ ਅੱਜ ਇੱਕ ਵੈਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਇਹ ...

ਪੂਰੀ ਖ਼ਬਰ »

ਪਟਿਆਲਾ : ਕਿਸਾਨ ਮੇਲੇ 'ਚ ਰਾਜਪਾਲ ਵੀ. ਪੀ. ਸਿੰਘ ਬਦਨੋਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

ਪਟਿਆਲਾ, 14 ਸਤੰਬਰ- ਪਟਿਆਲਾ ਦੇ ਪਿੰਡ ਰੌਣੀ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅੱਜ ਇੱਕ ਕਿਸਾਨ ਮੇਲਾ ਕਰਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ 'ਚ ਸੂਬੇ ਦੇ ਰਾਜਪਾਲ ਵੀ. ਪੀ. ਸਿੰਘ ਬਦਨੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ : ਗੁਰਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਚਾਂਗਵੋਨ, 14 ਸਤੰਬਰ- ਦੱਖਣੀ ਕੋਰੀਆ ਦੇ ਚਾਂਗਵੋਨ 'ਚ ਚੱਲ ਰਹੀ ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਭਾਰਤੀ ਨਿਸ਼ਾਨੇਬਾਜ਼ ਗੁਰਪ੍ਰੀਤ ਸਿੰਘ ਨੇ ਅੱਜ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਗੁਰਪ੍ਰੀਤ ਸਿੰਘ ਤੋਂ ਇਲਾਵਾ ਭਾਰਤ ਦੇ ਦੋ ਜੂਨੀਅਰ ਨਿਸ਼ਾਨੇਬਾਜ਼ਾਂ ਨੇ ਸੋਨ ਤਗਮੇ ...

ਪੂਰੀ ਖ਼ਬਰ »

ਇਸਰੋ ਜਾਸੂਸੀ ਕਾਂਡ : ਸੁਪਰੀਮ ਕੋਰਟ ਨੇ ਸਾਬਕਾ ਵਿਗਿਆਨੀ ਨੰਬੀ ਨਾਰਾਇਣ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਨਵੀਂ ਦਿੱਲੀ, 14 ਸਤੰਬਰ- ਜਾਸੂਸੀ ਕਾਂਡ 'ਚੋਂ ਦੋਸ਼ ਮੁਕਤ ਹੋਏ 'ਇਸਰੋ' ਦੇ ਸਾਬਕਾ ਵਿਗਿਆਨੀ ਨੰਬੀ ਨਾਰਾਇਣ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਬੇਲੋੜੀ ਅਤੇ ਬੇਕਾਰ ਦੱਸਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ...

ਪੂਰੀ ਖ਼ਬਰ »

ਦੇਸ਼ ਭਗਤੀ 'ਚ ਸਭ ਤੋਂ ਮਹੱਤਵਪੂਰਨ ਹੈ ਬੋਹਰਾ ਸਮਾਜ ਦੀ ਭੂਮਿਕਾ - ਮੋਦੀ

ਭੋਪਾਲ, 14 ਸਤੰਬਰ- ਬੋਹਰਾ ਸਮਾਜ ਦੇ ਪ੍ਰੋਗਰਾਮ 'ਚ ਸ਼ਾਮਲ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਊਦੀ ਬੋਹਰਾ ਸਮਾਜ ਦੇ ਧਰਮ ਗੁਰੂ ਸੈਯਦਨਾ ਸੈਫੂਦੀਨ ਦੇ ਨਾਲ ਮੁਲਾਕਾਤ ਕੀਤੀ। ਇਸ ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੋਹਰਾ ...

ਪੂਰੀ ਖ਼ਬਰ »

ਪਾਕਿਸਤਾਨ ਪਹੁੰਚੀ ਕੁਲਸੁਮ ਨਵਾਜ਼ ਦੀ ਮ੍ਰਿਤਕ ਦੇਹ

ਲਾਹੌਰ, 14 ਸਤੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਬੇਗਮ ਕੁਲਸੁਮ ਨਵਾਜ਼ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਸਵੇਰੇ ਲੰਡਨ ਤੋਂ ਲਾਹੌਰ ਪਹੁੰਚ ਗਈ ਹੈ। ਉਨ੍ਹਾਂ ਨੂੰ ਅੱਜ ਸ਼ਾਮੀਂ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਪਾਕਿਸਤਾਨ ਦੀਆਂ ਮੀਡੀਆ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਰੂਸ ਦੇ ਉਪ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਮਾਸਕੋ, 14 ਸਤੰਬਰ - ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਮਾਸਕੋ 'ਚ ਰੂਸ ਦੇ ਉਪ ਪ੍ਰਧਾਨ ਮੰਤਰੀ ਯੂਰੀ ਬੋਰਿਸੋਵ ਨਾਲ ਮੁਲਾਕਾਤ ...

ਪੂਰੀ ਖ਼ਬਰ »

ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਫ਼ੈਸਲਾ- ਤੁਰੰਤ ਹੋ ਸਕਦੀ ਹੈ ਪਤੀ ਦੀ ਗ੍ਰਿਫ਼ਤਾਰੀ

ਨਵੀਂ ਦਿੱਲੀ, 14 ਸਤੰਬਰ- ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ (498 ਏ) 'ਚ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਬਦਲ ਦਿੱਤਾ ਹੈ। ਅਦਾਲਤ ਨੇ ਪਰਿਵਾਰ ਨੂੰ ਮਿਲੀ ਸੁਰੱਖਿਆ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਦੇ ਤਹਿਤ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ 'ਚ ਔਰਤ ਦੇ ਪਤੀ ਅਤੇ ਉਸ ...

ਪੂਰੀ ਖ਼ਬਰ »

ਸੂਬੇ 'ਚ ਕਾਨੂੰਨ ਅਤੇ ਵਿਵਸਥਾ ਪੂਰੀ ਤਰਾਂ ਹੋਈ ਫ਼ੇਲ੍ਹ - ਹੁੱਡਾ

ਹਰਿਆਣਾ, 14 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਰਿਵਾੜੀ ਜਬਰ ਜਨਾਹ ਦੀ ਘਟਨਾ' ਤੇ ਬੋਲਦਿਆਂ ਕਿਹਾ ਕਿ ਸੂਬੇ 'ਚ ਕਾਨੂੰਨ ਅਤੇ ਵਿਵਸਥਾ ਪੂਰੀ ਤਰਾਂ ਫ਼ੇਲ੍ਹ ਹੋਈ ਹੈ । ਸਰਕਾਰ ਨੂੰ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ...

ਪੂਰੀ ਖ਼ਬਰ »

ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਏ ਉਪ ਰਾਸ਼ਟਰਪਤੀ ਨਾਇਡੂ

ਨਵੀਂ ਦਿੱਲੀ, 14 ਸਤੰਬਰ- ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਅੱਜ ਸਰਬੀਆ, ਮਾਲਟਾ ਅਤੇ ਰੋਮਾਨੀਆ ਦੇ ਦੌਰੇ 'ਤੇ ਰਵਾਨਾ ਹੋ ...

ਪੂਰੀ ਖ਼ਬਰ »

ਅਕਾਲੀ ਦਲ ਦੀ 16 ਸਤੰਬਰ ਨੂੰ ਹੋਣ ਵਾਲੀ ਰੈਲੀ ਨੂੰ ਸੂਬਾ ਸਰਕਾਰ ਅਸਫ਼ਲ ਕਰਨ ਦੀ ਕੋਸ਼ਿਸ਼ 'ਚ : ਅਕਾਲੀ ਆਗੂ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਅਕਾਲੀ ਦਲ ਦੇ ਐਡਵਾਈਜ਼ਰ ਚਰਨਜੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਫ਼ਰੀਦਕੋਟ ਦੀ ਨਵੀਂ ਅਨਾਜ ਮੰਡੀ ਵਿਖੇ 16 ਸਤੰਬਰ ...

ਪੂਰੀ ਖ਼ਬਰ »

ਅਕਾਲੀ ਸਰਪੰਚ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ

ਗੁਰਦਾਸਪੁਰ, 14 ਸਤੰਬਰ (ਆਲਮਬੀਰ ਸਿੰਘ)- ਸੀ.ਆਈ.ਏ.ਸਟਾਫ਼ ਵਲੋਂ ਇਕ ਨਾਕੇ ਦੌਰਾਨ ਪਿੰਡ ਦੀਨਪੁਰ ਦੇ ਮੌਜੂਦਾ ਅਕਾਲੀ ਸਰਪੰਚ ਸਤਨਾਮ ਸਿੰਘ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ.ਸਟਾਫ ਵਲੋਂ ਬੀਤੀ ਰਾਤ 8 ਵਜੇ ਦੇ ਕਰੀਬ ...

ਪੂਰੀ ਖ਼ਬਰ »

ਦਿੱਲੀ : ਲੜਕੀ ਨੂੰ ਬੇਰਹਿਮੀ ਨਾਲ ਕੁੱਟੇ ਜਾਣ ਦੇ ਮਾਮਲੇ 'ਚ ਗ੍ਰਹਿ ਮੰਤਰੀ ਵੱਲੋ ਕਾਰਵਾਈ ਦੇ ਹੁਕਮ

ਨਵੀਂ ਦਿੱਲੀ, 14 ਸਤੰਬਰ - ਇਕ ਵਿਅਕਤੀ ਵੱਲੋ ਨੌਜਵਾਨ ਲੜਕੀ ਨੂੰ ਬੇਰਹਿਮੀ ਨਾਲ ਕੁੱਟੇ ਜਾਣ ਦੇ ਮਾਮਲੇ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਵੀਡੀਓ ਮੇਰੇ ਧਿਆਨ 'ਚ ਆਈ ਹੈ । ਉਨ੍ਹਾਂ ਕਿਹਾ ਕਿ ਇਸ ਬਾਰੇ ਮੈਂ ਦਿੱਲੀ ਪੁਲਿਸ ਕਮਿਸ਼ਨਰ ਨਾਲ ਫੋਨ 'ਤੇ ਗੱਲ ...

ਪੂਰੀ ਖ਼ਬਰ »

ਕੱਲ੍ਹ ਹੋਵੇਗੀ ਕਾਂਗਰਸ ਕੋਰ ਕਮੇਟੀ ਦੀ ਬੈਠਕ

ਨਵੀਂ ਦਿੱਲੀ, 14 ਸਤੰਬਰ- ਕਾਂਗਰਸ ਕੋਰ ਕਮੇਟੀ ਦੀ ਬੈਠਕ ਕੱਲ੍ਹ ਭਾਵ ਕਿ ਸ਼ਨੀਵਾਰ ਨੂੰ ਹੋਵੇਗੀ। ਇਹ ਬੈਠਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਦਿੱਲੀ ਵਿਖੇ ਸਥਿਤ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਸਤੰਬਰ ਦੇ ਅਖੀਰ 'ਚ ਮੱਧ ਪ੍ਰਦੇਸ਼ ਜਾਣਗੇ ਰਾਹੁਲ ਗਾਂਧੀ

ਨਵੀਂ ਦਿੱਲੀ, 13 ਸਤੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ 27 ਅਤੇ 28 ਸਤੰਬਰ ਨੂੰ ਮੱਧ ਪ੍ਰਦੇਸ਼ ਦੇ ਸਤਨਾ ਅਤੇ ਰੀਵਾ ਦੇ ਦੌਰੇ 'ਤੇ ਜਾਣਗੇ ...

ਪੂਰੀ ਖ਼ਬਰ »

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 14 ਸਤੰਬਰ- ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ ਦੂਜੇ ਦਿਨ ਵੱਧ ਕੇ ਮਹਿੰਗਾਈ ਦੇ ਨਵੇਂ ਪੱਧਰ 'ਤੇ ਪਹੁੰਚ ਗਈਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਚਾਰ ...

ਪੂਰੀ ਖ਼ਬਰ »

ਸ਼ਰਮਿਸ਼ਠਾ ਮੁਖਰਜੀ ਤੇਲੰਗਾਨਾ ਸਕਰੀਨਿੰਗ ਕਮੇਟੀ 'ਚ ਹੋਈ ਸ਼ਾਮਿਲ

ਨਵੀਂ ਦਿੱਲੀ, 14 ਸਤੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਤੇਲੰਗਾਨਾ ਦੀ ਸਕਰੀਨਿੰਗ ਕਮੇਟੀ ਦੇ ਲਈ ਭਗਤ ਚਰਨ ਦਾਸ ਨੂੰ ਪ੍ਰਧਾਨ ਅਤੇ ਜੋਯਤੀਮਾਨੀ ਸੇਨਿਮਾਲਾਈ ਅਤੇ ਸ਼ਰਮਿਸ਼ਠਾ ਮੁਖਰਜੀ ਨੂੰ ਮੈਂਬਰ ਦੇ ਰੂਪ 'ਚ ਨਾਵਾਂ ਨੂੰ ਮਨਜੂਰੀ ਦਿਤੀ ਹੈ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਅਕਾਲੀ ਦਲ ਦੀ 16 ਸਤੰਬਰ ਨੂੰ ਹੋਣ ਵਾਲੀ ਰੈਲੀ 'ਤੇ ਪ੍ਰਸ਼ਾਸਨ ਨੇ ਲਗਾਈ ਰੋਕ

ਫ਼ਰੀਦਕੋਟ, 14 ਸਤੰਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਫ਼ਰੀਦਕੋਟ ਦੀ ਨਵੀਂ ਅਨਾਜ ਮੰਡੀ ਵਿਖੇ 16 ਸਤੰਬਰ 2018 ਦਿਨ ਐਤਵਾਰ ਨੂੰ ਪੰਜਾਬ ਸਰਕਾਰ ਵਿਰੁੱਧ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਕਰਨ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਰੋਕ ਲਗਾ ਦਿੱਤੀ ਹੈ। ...

ਪੂਰੀ ਖ਼ਬਰ »

ਜਿਨਸੀ ਛੇੜ-ਛਾੜ ਮਾਮਲਾ : ਅਦਾਲਤ ਨੇ ਆਰ. ਕੇ.ਪਾਚੌਰੀ ਵਿਰੁੱਧ ਦੋਸ਼ ਤੈਅ ਕਰਨ ਦੇ ਦਿੱਤੇ ਦੇ ਹੁਕਮ

ਨਵੀਂ ਦਿੱਲੀ, 14 ਸਤੰਬਰ- ਦਿੱਲੀ ਦੇ ਸਾਕੇਤ ਕੋਰਟ ਨੇ ਵਾਤਾਵਰਨਵਾਦੀ ਆਰ. ਕੇ. ਪਾਚੌਰੀ ਵਿਰੁੱਧ ਜਿਨਸੀ ਛੇੜ-ਛਾੜ ਦੇ ਮਾਮਲੇ 'ਚ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 20 ਅਕਤੂਬਰ ਨੂੰ ...

ਪੂਰੀ ਖ਼ਬਰ »

ਵਾਇਰਲ ਵੀਡੀਓ : ਲੜਕੀ ਨਾਲ ਕੁੱਟਮਾਰ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

ਨਵੀਂ ਦਿੱਲੀ, 14 ਸਤੰਬਰ- ਦਿੱਲੀ 'ਚ ਇੱਕ ਨੌਜਵਾਨ ਵੱਲੋਂ ਲੜਕੀ ਨੂੰ ਬੇਰਹਿਮੀ ਨਾਲ ਕੁੱਟੇ ਜਾਣ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਕੁੱਟ ਮਾਰ ਕਰਨ ਵਾਲੇ ਵਿਅਕਤੀ ਦਾ ਨਾਂਅ ਰੋਹਿਤ ਤੋਮਰ ਦੱਸਿਆ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਰੋਹਿਤ ਤੋਮਰ ਦੇ ...

ਪੂਰੀ ਖ਼ਬਰ »

ਕਿਸ਼ਤਵਾੜ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 17

ਸ੍ਰੀਨਗਰ, 14 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਅੱਜ ਸਵੇਰੇ ਵਾਪਰੇ ਵੈਨ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 17 ਹੋ ਗਈ ਹੈ। ਉੱਥੇ ਹੀ ਇਸ ਹਾਦਸੇ 'ਚ 16 ਲੋਕ ਜ਼ਖ਼ਮੀ ਹੋਏ ਹਨ। ਕਿਸ਼ਤਵਾੜ ਦੇ ਡੀ. ਸੀ. ਅੰਗਰੇਜ਼ ਸਿੰਘ ਰਾਣਾ ਨੇ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਦਾਭੋਲਕਰ ਕਤਲ ਕਾਂਡ 'ਚ ਅਮੋਲ ਕਾਲੇ ਨੂੰ 14 ਨੂੰ ਦਿਨਾਂ ਲਈ ਹਿਰਾਸਤ 'ਚ ਭੇਜਿਆ ਗਿਆ

ਨਵੀਂ ਦਿੱਲੀ, 14 ਸਤੰਬਰ- ਨਰਿੰਦਰ ਦਾਭੋਲਕਰ ਕਤਲ ਕਾਂਡ 'ਚ ਇੱਕ ਦੋਸ਼ੀ ਅਮੋਲ ਕਾਲੇ ਨੂੰ 14 ਦਿਨਾਂ ਲਈ ਮੈਜਿਸਟਰੇਟ ਦੀ ਹਿਰਾਸਤ 'ਚ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਸਵਾਈਨ ਫਲੂ ਨੇ ਦਿੱਤੀ ਦਸਤਕ, ਇਕ ਦੀ ਮੌਤ

ਲਖੀਮਪੁਰ ਖੇੜੀ, 14 ਸਤੰਬਰ- ਉੱਤਰ ਪ੍ਰਦੇਸ਼ 'ਚ ਸਵਾਈਨ ਫਲੂ ਦੇ ਕਾਰਨ ਇਕ 31 ਸਾਲਾ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੀਜ਼ਨ 'ਚ ਸਵਾਈਨ ਫਲੂ ਦੇ ਕਾਰਨ ਇਹ ਪਹਿਲੀ ਮੌਤ ਹੈ। ਇਸ ਦੀ ਜਾਣਕਾਰੀ ਮਿਲਦਿਆ ਹੀ ਡੀ.ਜੀ. ਡਾ. ਪਦਮਾਕਰ ਸਿੰਘ ਨੇ ਸੂਬੇ ਦੇ ਸਾਰੇ ਜਿੱਲ੍ਹਿਆ 'ਚ ...

ਪੂਰੀ ਖ਼ਬਰ »

ਕਾਲਜ ਤੋਂ ਆ ਰਹੀ ਵਿਦਿਆਰਥਣ 'ਤੇ ਨੌਜਵਾਨਾਂ ਨੇ ਕੀਤਾ ਤੇਜ਼ਾਬੀ ਹਮਲਾ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਪੈਂਦੇ ਇੱਕ ਪਿੰਡ ਦੀ ਰਹਿਣ ਵਾਲੀ ਵਿਦਿਆਰਥਣ 'ਤੇ ਕਾਲਜ ਤੋਂ ਵਾਪਸ ਘਰ ਆਉਂਦੇ ਸਮੇਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਤੇਜ਼ਾਬੀ ਹਮਲਾ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ...

ਪੂਰੀ ਖ਼ਬਰ »

ਮੇਘਾਲਿਆ 'ਚ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਡੀ. ਡੀ. ਲਪਾਂਗ ਨੇ ਦਿੱਤਾ ਅਸਤੀਫ਼ਾ

ਸ਼ਿਲਾਂਗ, 14 ਸਤੰਬਰ- ਮੇਘਾਲਿਆ 'ਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਡੋਨਵਾ ਦੇਥਵੇਲਸਨ ਲਪਾਂਗ ਨੇ ਅਸਤੀਫ਼ਾ ਦੇ ਦਿੱਤਾ। ਲਪਾਂਗ ਨੇ ਪਾਰਟੀ ਦੀ ਅਗਵਾਈ 'ਤੇ 'ਸੀਨੀਅਰ ਨੇਤਾਵਾਂ' ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ ਹੈ। ...

ਪੂਰੀ ਖ਼ਬਰ »

ਜ਼ਹਿਰੀਲਾ ਭੋਜਨ ਖਾਣ ਨਾਲ ਇੱਕ ਪਰਿਵਾਰ ਦੇ ਦੋ ਬੱਚਿਆ ਦੀ ਮੌਤ

ਬਹਿਰਾਈਚ , 14 ਸਤੰਬਰ- ਉੱਤਰ-ਪ੍ਰਦੇਸ਼ 'ਚ ਬਹਿਰਾਈਚ ਦੇ ਫਖਰਪੁਰ ਖੇਤਰ 'ਚ ਜ਼ਹਿਰੀਲਾ ਭੋਜਨ ਖਾਣ ਨਾਲ ਇੱਕ ਪਰਿਵਾਰ ਦੇ ਦੋ ਬੱਚਿਆ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਬੱਚੀ ਗੰਭੀਰ ਰੂਪ 'ਚ ਬਿਮਾਰ ਹੈ। ਦਿਸਦਾ ਦਾ ਇਲਾਜ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਸੰਬੰਧੀ ...

ਪੂਰੀ ਖ਼ਬਰ »

ਗੁਟਖਾ ਘਪਲਾ : ਚੇਨਈ 'ਚ ਅੰਨਾਮਲਾਈ ਇੰਡਸਟਰੀਜ਼ 'ਤੇ ਸੀ. ਬੀ. ਆਈ. ਵਲੋਂ ਛਾਪੇਮਾਰੀ

ਚੇਨਈ, 14 ਸਤੰਬਰ- ਗੁਟਖਾ ਘਪਲੇ ਦੇ ਸੰਬੰਧ 'ਚ ਲੰਘੇ ਦਿਨ ਸੀ. ਬੀ. ਆਈ. ਵਲੋਂ ਚੇਨਈ 'ਚ ਅੰਨਾਮਲਾਈ ਇੰਡਸਟਰੀਜ਼ 'ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਸੀ. ਬੀ. ਆਈ. ਨੇ ਕਈ ਟਨ ਗੁਟਖਾ ਸਮੱਗਰੀ ਅਤੇ 53 ਮਸ਼ੀਨਾਂ ਜ਼ਬਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਰਿਪੋਰਟ ਕਰਨ ਵਾਲੀ ਸੀ. ਬੀ. ਆਈ. ਨੇ ਮਾਲਿਆ ਨੂੰ ਭਜਾਉਣ 'ਚ ਕੀਤੀ ਮਦਦ- ਰਾਹੁਲ ਗਾਂਧੀ

ਨਵੀਂ ਦਿੱਲੀ, 14 ਸਤੰਬਰ- ਵਿਜੇ ਮਾਲਿਆ ਅਤੇ ਅਰੁਣ ਜੇਤਲੀ ਦੀ ਕਥਿਤ ਮੁਲਾਕਾਤ ਮਗਰੋਂ ਦੇਸ਼ 'ਚ ਸਿਆਸਤ ਭਖੀ ਹੋਈ ਹੈ। ਕਾਂਗਰਸ ਲਗਾਤਾਰ ਸਰਕਾਰ 'ਤੇ ਦੋਸ਼ ਲਗਾ ਰਹੀ ਹੈ ਕਿ ਮਾਲਿਆ ਨੂੰ ਭਜਾਉਣ 'ਚ ਸਰਕਾਰ ਵਲੋਂ ਮਦਦ ਕੀਤੀ ਗਈ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸੇ ...

ਪੂਰੀ ਖ਼ਬਰ »

ਮਿਜ਼ੋਰਮ ਦੇ ਗ੍ਰਹਿ ਮੰਤਰੀ ਨੇ ਦਿੱਤਾ ਅਸਤੀਫ਼ਾ

ਆਈਜ਼ਵਾਲ, 14 ਸਤੰਬਰ- ਮਿਜ਼ੋਰਮ ਦੇ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਆਰ. ਲਾਲਜਿਰਲਿਅਨਾ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮਿਜ਼ਰੋਮ ਕਾਂਗਰਸ ਸੂਤਰਾਂ ਮੁਤਾਬਕ ਤਾਵੀ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਮਾਜੇਰਹਾਟ ਪੁਲ ਡਿੱਗਣ 'ਚ ਪੀ.ਡਬਲਯੂ.ਡੀ. ਦੇ ਅਧਿਕਾਰੀ ਜ਼ਿੰਮੇਵਾਰ- ਮਮਤਾ ਬੈਨਰਜੀ

ਕੋਲਕਾਤਾ, 14 ਸਤੰਬਰ- ਪੱਛਮੀ ਬੰਗਾਲ ਦੇ ਮਾਜੇਰਹਾਟ 'ਚ ਹੋਏ ਪੁਲ ਹਾਦਸਾ ਮਾਮਲੇ ਦੇ ਬਾਅਦ ਪੱਛਮੀ ਬੰਗਾਲ ਸਰਕਾਰ ਨੇ ਪੁਰਾਣੇ ਪੁਲ ਨੂੰ ਤੋੜ ਕੇ ਨਵੇਂ ਪੁਲ ਦਾ ਨਿਰਮਾਣ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਦੇ ਇਸ ਫ਼ੈਸਲੇ ਦੇ ਮੁਤਾਬਿਕ, ਇਸ ਪੁਲ ਨੂੰ ਸਾਲ 'ਚ ਹੀ ਤਿਆਰ ਕਰਨਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਦੀ ਮੌਤ, 10 ਜ਼ਖਮੀ

ਹੈਦਰਾਬਾਦ, 14 ਸਤੰਬਰ- ਤੇਲੰਗਾਨਾ ਦੇ ਸਿੱਧੀਪੇਟ ਜ਼ਿਲ੍ਹੇ 'ਚ ਟਾਟਾ ਏ.ਸੀ. ਅਤੇ ਲਾਰੀ ਦੀ ਹੋਈ ਭਿਆਨਕ ਟੱਕਰ 'ਚ ਤਿੰਨ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ...

ਪੂਰੀ ਖ਼ਬਰ »

ਮਮਤਾ ਬੈਨਰਜੀ ਨੇ ਚੀਫ਼ ਜਸਟਿਸ ਵਜੋਂ ਨਿਯੁਕਤੀ ਲਈ ਜਸਟਿਸ ਰੰਜਨ ਗੋਗੋਈ ਨੂੰ ਦਿੱਤੀ ਵਧਾਈ

ਕੋਲਕਾਤਾ, 14 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤ ਦੇ 46ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਹੋਣ 'ਤੇ ਜਸਟਿਸ ਰੰਜਨ ਗੋਗੋਈ ਨੂੰ ਵਧਾਈ ਦਿੱਤੀ ਹੈ। ਮਮਤਾ ਬੈਨਰਜੀ ਵੇ ਟਵੀਟ ਕਰਦਿਆਂ ਕਿਹਾ ਕਿ ਉਹ ਨਿਮਰਤਾ ਨਾਲ ਚੀਫ਼ ਜਸਟਿਸ ਰੰਜਨ ਗੰਗੋਈ ਨੂੰ ...

ਪੂਰੀ ਖ਼ਬਰ »

ਥਾਣਾ ਮਕਸੂਦਾਂ ਦੇ ਅੰਦਰ ਹੋਏ 3 ਧਮਾਕੇ

ਜਲੰਧਰ , 14 ਸਤੰਬਰ [ਲਖਵਿੰਦਰ ਪਾਠਕ] - ਥਾਣਾ ਮਕਸੂਦਾਂ ਦੇ ਅੰਦਰ 3 ਧਮਾਕੇ ਹੋਏ ਹਨ, ਜਿਸ ਨਾਲ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਇਆ ਹੈ। ਇਨ੍ਹਾਂ ਧਮਾਕਿਆਂ ਦੀ ਆਵਾਜ਼ ਇਕ ਕਿੱਲੋਮੀਟਰ ਤੱਕ ਸੁਣੀ ਗਈ।ਧਮਾਕਿਆਂ ਦੇ ਕਾਰਨਾਂ ਬਾਰੇ ਪੁਲਿਸ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ...

ਪੂਰੀ ਖ਼ਬਰ »

ਮੁਹੰਮਦ ਇਸ਼ਫਾਕ ਮਹਿੰਦਰ ਬਣੇ ਵਕਫ਼ ਬੋਰਡ ਦੇ ਸੀ ਈ ਓ

ਮਲੇਰਕੋਟਲਾ : 14 ਸਤੰਬਰ (ਹਨੀਫ ਥਿੰਦ)-ਆਈ ਏ ਐਸ ਅਧਿਕਾਰੀ ਮੁਹੰਮਦ ਇਸ਼ਫਾਕ ਮਹਿੰਦਰੂ ਨੂੰ ਪੰਜਾਬ ਵਕਫ ਬੋਰਡ ਦਾ ਸੀ ਈ ਓ ਲਗਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਜਨਾਬ ਇਸ਼ਫਾਕ ਮਹਿੰਦਰੂ ਪੰਜਾਬ ਦੇ ਰਿਆਸਤੀ ਸ਼ਹਿਰ ਮਲੇਰਕੋਟਲਾ ਨਾਲ ਸਬੰਧ ਰੱਖਦੇ ਹਨ।ਇਸ ਤੋਂ ਪਹਿਲਾਂ ਉਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX