ਤਾਜਾ ਖ਼ਬਰਾਂ


ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  15 minutes ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 1 hour ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 1 hour ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 1 hour ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਦਿੱਲੀ

ਦਿੱਲੀ ਦੇ ਖ਼ਾਲਸਾ ਕਾਲਜਾਂ 'ਚ ਸੋਈ ਨੇ ਜਿੱਤ ਪ੍ਰਾਪਤ ਕਰ ਕੇ ਕਰਾਈ ਬੱਲੇ-ਬੱਲੇ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਖ਼ਾਲਸਾ ਕਾਲਜਾਂ ਦੀ ਵਿਦਿਆਰਥੀ ਯੂਨੀਅਨ ਚੋਣਾਂ ਵਿਚ ਅਕਾਲੀ ਦਲ ਦੀ ਵਿਦਿਆਰਥੀ ਇਕਾਈ 'ਸੋਈ'ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ | ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ 'ਚ ਪ੍ਰਧਾਨ ਵਜੋਂ ਸਿਮਰਤਜੀਤ ਸਿੰਘ, ਮੀਤ ਪ੍ਰਧਾਨ ਮਿਹਰਜੋਤ ਕੌਰ ਅਤੇ ਸੀ. ਸੀ. ਅਹੁਦੇ 'ਤੇ ਇਸ਼ਪ੍ਰੀਤ ਸਿੰਘ ਨੇ ਜਿੱਤ ਪ੍ਰਾਪਤ ਕੀਤੀ ਹੈ | ਨਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿਚ ਪ੍ਰਧਾਨ ਵਜੋਂ ਰੁਪਿੰਦਰ ਸਿੰਘ ਗਿੱਲ, ਜਨਰਲ ਸਕੱਤਰ ਕੁਲਮੇਹਰ ਸਿੰਘ, ਸੀ. ਸੀ. ਹਰਨੂਰ ਸਿੰਘ ਅਤੇ ਸ੍ਰੀ ਗੁਰੂ ਨਾਨਕ ਦੇਵ ਕਾਲਜ ਵਿਚ ਪ੍ਰਧਾਨ ਸਚਿਨ ਰਾਏ, ਮੀਤ ਪ੍ਰਧਾਨ ਇਸ਼ਮੀਤ ਸਿੰਘ ਅਤੇ ਜਨਰਲ ਸਕੱਤਰ ਵਜੋਂ ਪਿੰ੍ਰਸ ਕੁਮਾਰ ਭਾਟੀ ਬਤੌਰ ਸੋਈ ਉਮੀਦਵਾਰ ਜੇਤੂ ਐਲਾਨੇ ਗਏ | ਜੇਤੂ ਉਮੀਦਵਾਰ ਪਾਰਟੀ ਦਫ਼ਤਰ ਵਿਖੇ ਪੁੱਜੇ ਤੇ ਸੀਨੀਅਰ ਲੀਡਰਸ਼ਿਪ ਦਾ ਅਸ਼ੀਰਵਾਦ ਲਿਆ | ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਇਕਾਈ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਸੋਈ ਪ੍ਰਧਾਨ ਗਗਨ ਸਿੰਘ ਸਮੇਤ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਜੇਤੂਆਂ ਨੂੰ ਵਧਾਈ ਦਿੱਤੀ | ਜੇ. ਕੇ. ਨੇ ਇਸ ਮੌਕੇ 'ਤੇ ਕਿਹਾ ਕਿ ਦਿੱਲੀ ਦੇ ਖ਼ਾਲਸਾ ਕਾਲਜਾਂ 'ਚ ਸੋਈ ਦਾ ਪ੍ਰਦਰਸ਼ਨ ਇਸ ਗੱਲ ਦੀ ਤਸੱਲੀ ਦੇ ਰਿਹਾ ਹੈ ਕਿ ਪਾਰਟੀ ਦੀ ਭਵਿੱਖ ਦੀ ਲੀਡਰਸ਼ਿਪ ਕਾਬਲੀਅਤ ਨਾਲ ਤਿਆਰ ਹੋ ਰਹੀ ਹੈ | ਉਨ੍ਹਾਂ ਦੱ ਸਿਆ ਕਿ ਉਨ੍ਹਾਂ ਦਾ ਸਿਆਸੀ ਸਫ਼ਰ ਖ਼ਾਲਸਾ ਕਾਲਜ ਤੋਂ ਹੋਇਆ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਬੇਸ਼ੱਕ ਦਿੱਲੀ ਵਿਚ ਵਿਦਿਆਰਥੀ ਚੋਣਾਂ ਲੜਨ ਵਾਲੀ ਬਾਕੀ ਪਾਰਟੀਆਂ ਤੋਂ ਸੋਈ ਸਭ ਤੋਂ ਛੋਟੀ ਪਾਰਟੀ ਹੈ ਪ੍ਰੰਤੂ ਤੁਸੀਂ ਮੋਦੀ, ਰਾਹੁਲ ਅਤੇ ਕੇਜਰੀਵਾਲ ਦੀ ਪਾਰਟੀ ਨੂੰ ਹਰਾ ਕੇ ਇਸ ਮੁਕਾਮ 'ਤੇ ਆਏ ਹੋ | ਸ: ਮਨਜਿੰਦਰ ਸਿੰਘ ਸਿਰਸਾ ਨੇ ਸਿੱ ਖਿਆ ਦੇ ਨਾਲ ਰਾਜਸੱਤਾ ਨੂੰ ਜ਼ਰੂਰੀ ਦੱਸਦੇ ਹੋਏ ਕਿਹਾ ਕਿ ਹਰ ਇਨਸਾਨ ਲਈ ਆਪਣੀ ਗੱਲ ਰੱਖਣ ਲਈ ਸਿਆਸਤ ਜ਼ਰੂਰੀ ਹੈ | ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਪੜ੍ਹੀ-ਲਿਖੀ ਤੇ ਪੰਥ ਦਾ ਦਰਦ ਰੱਖਣ ਵਾਲੀ ਹੈ ਅਤੇ ਇਹ ਗੱਲ ਦਿੱਲੀ ਦੀ ਸਿੱਖ ਸਿਆਸਤ ਲਈ ਵੀ ਲਾਹੇਬੰਦ ਹੋਵੇਗੀ | ਸ: ਕਾਲਕਾ ਨੇ ਸਮੂਹ ਅਹੁਦੇਦਾਰਾਂ ਤੇ ਕਾਰਕੁਨਾਂ ਦਾ ਧੰਨਵਾਦ ਕੀਤਾ |

ਸੋਸ਼ਲ ਮੀਡੀਆ ਦੇ ਕਾਰਨ ਪਤੀ-ਪਤਨੀ ਦੇ ਰਿਸ਼ਤੇ ਵਿਚ ਆ ਰਹੀ ਹੈ ਤਰੇੜ ਥਾਣਿਆਂ ਤੱਕ ਪੁੱਜ ਰਹੇ ਨੇ ਮਾਮਲੇ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੋਸ਼ਲ ਮੀਡੀਆ ਦੇ ਕਾਰਨ ਅੱਜ ਅਨੇਕਾਂ ਪਰਿਵਾਰਾਂ ਵਿਚ ਲੜਾਈ-ਝਗੜੇ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕਈ ਵਾਰ ਥਾਣੇ ਤੱਕ ਪੁੱਜਣ ਦੀ ਨੌਬਤ ਵੀ ਸਾਹਮਣੇ ਆ ਰਹੀ ਹੈ | ਇਕ ਮਾਮਲਾ ਗਾਜ਼ੀਆਬਾਦ ਦਾ ਵੀ ਸਾਹਮਣੇ ਆਇਆ ਹੈ ਜਿਸ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਨੇ ਕਰਤਾਰਪੁਰ ਲਾਂਘੇ ਦੀ ਰਿਪੋਰਟ ਭਾਰਤ ਤੇ ਪਾਕਿਸਤਾਨ ਸਰਕਾਰ ਕੋਲ ਭੇਜੀ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)- ਯੂਨਾਈਟਿਡ ਸਿੱਖ ਮਿਸ਼ਨ (ਯੂ.ਐਸ.ਏ.) ਦੇ ਦਿੱਲੀ ਦਫ਼ਤਰ ਵਲੋਂ ਮੀਡੀਆ ਨੂੰ ਜਾਰੀ ਬਿਆਨ 'ਚ ਦੱਸਿਆ ਗਿਆ ਹੈ ਕਿ ਕਰਤਾਰਪੁਰ ਲਾਂਘੇ ਬਾਰੇ ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਤਜਵੀਜ਼ਸ਼ੁਦਾ ਰਿਪੋਰਟ ਕਰਕੇ ਭਾਰਤ ਤੇ ਪਾਕਿਸਤਾਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਈ ਹੋਰ ਅਨੇਕਾਂ ਕੰਮ ਕਰਨ ਦੀ ਜ਼ਰੂਰਤ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਬਣਾਈ ਗਈ ਹੈ ਪ੍ਰੰਤੂ ਇਸ ਕਮੇਟੀ ਨੂੰ ਅਨੇਕਾਂ ਕਰਨ ਵਾਲੇ ਕੰਮਾਂ ਪ੍ਰਤੀ ਪੂਰੀ ਤਰ੍ਹਾਂ ਨਾਲ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਕਿ ਧਰਮ ਪ੍ਰਚਾਰ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਸੀਲਿੰਗ ਦੇ ਮੁੱਦੇ 'ਤੇ ਮਾਕਨ ਦੀ ਅਗਵਾਈ 'ਚ ਕਾਂਗਰਸੀ ਵਫ਼ਦ ਵਲੋਂ ਉਪ ਰਾਜਪਾਲ ਨਾਲ ਮੁਲਾਕਾਤ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਗੈਰ ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ ਸ਼ੁਕਰਵਾਰ ਨੂੰ ਕਾਂਗਰਸ ਵਲੋਂ 'ਨਿਆਂ ਯੁੱਧ' ਦੇ ਤੀਜੇ ਗੇੜ 'ਚ ਕਰੋਲ ਬਾਗ ਵਿਖੇ ਹੋਣ ਵਾਲੀ 'ਵਪਾਰ ਬਚਾਓ-ਮਜਦੂਰ ਬਚਾਓ' ਰੈਲੀ ਦੀਆਂ ਤਿਆਰੀਆਂ ਦੇ ਵਿਚਕਾਰ ਹੀ ਅੱਜ ਵੀਰਵਾਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪ੍ਰੀਤ ਵਿਹਾਰ ਵਿਖੇ ਰਾਫੇਲ ਘੁਟਾਲੇ ਨੂੰ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਯਮੁਨਾ ਪਾਰ ਇਲਾਕੇ ਦੇ ਜ਼ਿਲ੍ਹਾ ਕਿ੍ਸ਼ਨਾ ਨਗਰ ਕਾਂਗਰਸ ਕਮੇਟੀ ਮੁਖੀ ਗੁਰਚਰਨ ਸਿੰਘ ਰਾਜੂ ਦੀ ਅਗਵਾਈ 'ਚ ਰਾਫੇਲ ਸੌਦਾ ਘੁਟਾਲੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਦੀ ਮਾਨਤਾ ਤੁਰੰਤ ਰੱਦ ਕਰੇ ਚੋਣ ਕਮਿਸ਼ਨ-ਮਨੋਜ ਤਿਵਾੜੀ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਚੋਣ ਕਮਿਸ਼ਨ ਵਲੋਂ ਚੰਦੇ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਨੂੰ ਦਿੱਤੇ ਗਏ ਨੋਟਿਸ ਦੇ ਮਾਮਲੇ ਨੂੰ ਲੈ ਕੇ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸਾਂਸਦ ਮਨੋਜ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਆਮ ...

ਪੂਰੀ ਖ਼ਬਰ »

ਸਰਕਾਰ ਤੋਂ ਖ਼ਫ਼ਾ ਮੁਲਾਜ਼ਮ ਆਪਣੇ ਬੱਚੇ ਸਾਂਭਣ ਦੀ ਸਰਕਾਰ ਨੂੰ ਕਰਨਗੇ ਅਪੀਲ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)-ਇਕ ਪਾਸੇ ਤਾਂ ਕਾਂਗਰਸ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸੜਕਾਂ ਤੇ ਆ ਕੇ ਭਾਰਤ ਬੰਦ ਕਰਵਾ ਰਹੀ ਹੈ ਕਿ ਮਹਿੰਗਾਈ ਬਹੁਤ ਵੱਧ ਚੁੱਕੀ ਹੈ ਤੇ ਆਮ ਜਨਤਾ ਮਹਿੰਗਾਈ ਤੋਂ ਬਹੁਤ ਦੁਖੀ ਹੈ ਪਰ ਹੈਰਾਨੀਜਨਕ ਗੱਲ ਇਹ ਹੈ ਕਿ ...

ਪੂਰੀ ਖ਼ਬਰ »

ਖੇਰ ਦੀ ਪ੍ਰਧਾਨਗੀ 'ਚ ਸਫ਼ਾਈ ਪੰਦਰਵਾੜੇ ਤੇ ਪੋਸ਼ਣ ਮਹੀਨੇ 'ਤੇ ਹੋਈ ਚਰਚਾ

ਚੰਡੀਗੜ੍ਹ, 13 ਸਤੰਬਰ (ਆਰ. ਐਸ. ਲਿਬਰੇਟ)-ਲੋਕ ਸਭਾ ਮੈਂਬਰ ਕਿਰਨ ਖੇਰ ਨੇ ਅੱਜ ਯੂ.ਟੀ. ਮਹਿਮਾਨ ਘਰ ਵਿਚ ਚੌਥੀ ਡਿਸਟਿ੍ਕਟ ਲੈਵਲ ਮਾਨਿਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਤਾ ਕੀਤੀ | ਬੈਠਕ ਵਿਚ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਜੀਤ ਬਾਲਾਜੀ ਜੋਸ਼ੀ, ਡੀ. ਪੀ. ਆਈ. ...

ਪੂਰੀ ਖ਼ਬਰ »

ਯੂ.ਪੀ. ਇੰਚਾਰਜ ਭੋਗਲ ਤੇ ਚੰਢੋਕ ਨੇ ਬਿਜਨੌਰ ਵਿਖੇ ਸਿੱਖ-ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉੱਤਰ ਪ੍ਰਦੇਸ਼ (ਯੂ.ਪੀ.) ਦੇ ਇੰਚਾਰਜ ਕੁਲਦੀਪ ਸਿੰਘ ਭੋਗਲ ਨੇ ਦਸਿਆ ਕਿ ਯੂ.ਪੀ. ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ ਹੋਈ ਹੈ | ਇਸੇ ਤਹਿਤ ਯੂ.ਪੀ. ਦੇ ਨਜੀਬਾਬਾਦ ...

ਪੂਰੀ ਖ਼ਬਰ »

ਪਤਨੀ ਨੇ ਹੀ ਸਾਥੀਆਂ ਨਾਲ ਮਿਲ ਕੇ ਕਰਵਾਇਆ 'ਆਪ' ਆਗੂ ਹਿੰਦਾ ਦਾ ਕਤਲ

ਬਠਿੰਡਾ, 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ 10 ਸਤੰਬਰ ਨੂੰ ਬਠਿੰਡਾ ਦੇ ਪਿੰਡ ਜੇਠੂਕੇ ਵਸਨੀਕ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਉਮੀਦਵਾਰ ਹਰਵਿੰਦਰ ਸਿੰਘ ਉਰਫ਼ ਹਿੰਦਾ ਦੇ ਹੋਏ ਅੰਨੇ੍ਹ ਕਤਲ ਦੀ ਗੁੱਥੀ ਨੂੰ ...

ਪੂਰੀ ਖ਼ਬਰ »

ਫੈਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ 'ਚ ਪ੍ਰਭਾਵਸ਼ਾਲੀ ਸਮਾਗਮ

ਜਲੰਧਰ, 13 ਸਤੰਬਰ (ਜਸਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀ 74ਵੀਂ ਵਰ੍ਹੇਗੰਢ ਮੌਕੇ ਜਮਸ਼ੇਦਪੁਰ (ਝਾਰਖੰਡ) ਦੇ ਰਾਮਗੜ੍ਹੀਆ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਭਰ ...

ਪੂਰੀ ਖ਼ਬਰ »

ਬੁੱਧੀਜੀਵੀਆਂ ਦੀਆਂ ਗਿ੍ਫ਼ਤਾਰੀਆਂ ਿਖ਼ਲਾਫ਼ ਜਮਹੂਰੀ ਤੇ ਜਨਤਕ ਜਥੇਬੰਦੀਆਂ ਦੇ ਹਜ਼ਾਰਾਂ ਕਾਰਕੁਨਾਂ ਵਲੋਂ ਰੋਸ ਮਾਰਚ

ਐੱਸ.ਏ.ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਪੱਖੀ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ 5 ਕਾਰਕੁਨਾਂ ਦੀ ਗਿ੍ਫ਼ਤਾਰੀ ਿਖ਼ਲਾਫ਼ ਤੇ ਇਨ੍ਹਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੀਆਂ 40 ਜਨਤਕ ਜਮਹੂਰੀ ਜਥੇਬੰਦੀਆਂ ਨਾਲ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਘੜੂੰਆਂ 'ਚ ਅੰਤਰਰਾਸ਼ਟਰੀ ਫੈਕਲਟੀ ਐਕਸਚੇਂਜ ਪ੍ਰੋਗਰਾਮ ਤਹਿਤ 19 ਦੇਸ਼ਾਂ ਦੇ 33 ਮਾਹਰਾਂ ਨੇ ਕੀਤੀ ਸ਼ਿਰਕਤ

ਐੱਸ.ਏ.ਐੱਸ. ਨਗਰ, 13 ਸਤੰਬਰ (ਕੇ.ਐੱਸ. ਰਾਣਾ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਵਿਸ਼ੇ ਵਿਚ ਮੁਹਾਰਤ ਪ੍ਰਦਾਨ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਲਗਾਤਾਰ ਵਿਸ਼ਵ ਪੱਧਰੀ ਬੁਲਾਰਿਆਂ ਅਤੇ ਵੱਖ-ਵੱਖ ਖੇਤਰ ਦੇ ਮਾਹਿਰ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਲੁਧਿਆਣਾ ਕਿਸਾਨ ਮੇਲੇ 'ਚ ਬਰਾੜ ਬੀਜ ਸਟੋਰ 'ਤੇ ਮਿਲਣਗੇ ਕਣਕ ਦੀਆਂ ਉੱਨਤ ਕਿਸਮਾਂ ਦੇ ਬੀਜ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਬੀਜ ਅਜੋਕੀ ਖੇਤੀਬਾੜੀ 'ਚ ਬਹੁਤ ਹੀ ਮਹੱਤਵਪੂਰਨ ਹੈ | ਚੰਗੀ ਗੁਣਵੱਤਾ ਦੇ ਬੀਜ 15 ਤੋਂ 20 ਪ੍ਰਤੀਸ਼ਤ ਤੱਕ ਫ਼ਸਲ ਦਾ ਝਾੜ ਵਧਾ ਸਕਦੇ ਹਨ | ਇਸ ਲਈ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਗੁਣਵੱਤਾ ਵਾਲਾ ਹੀ ਬੀਜ ਖ਼ਰੀਦਣ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪਈ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਫੈਲੇ ਨਸ਼ਿਆਂ ਸਬੰਧੀ ਕੇਸ ਦੀ ਸੁਣਵਾਈ ਅੱਗੇ ਪੈ ਗਈ ਹੈ | ਇਸ ਮਾਮਲੇ ਨੂੰ ਸੁਣਨ ਲਈ ਹੁਣ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਸਪੈਸ਼ਲ ਬੈਂਚ ਬਣਾ ਦਿੱਤੀ ਹੈ, ਜਿਸ ਦੀ ਅਗਵਾਈ ਉਹ ਆਪ ਕਰਨਗੇ ਤੇ ਨਾਲ ਜਸਟਿਸ ...

ਪੂਰੀ ਖ਼ਬਰ »

ਆਧੁਨਿਕ 'ਮਿਕਸ' ਤਕਨੀਕ ਨਾਲ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਕੈਂਪ 15 ਤੱਕ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ)-ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਸੈਂਟਰ ਨਿਊ ਜਵਾਹਰ ਨਗਰ, ਜਲੰਧਰ 'ਚ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ 15 ਸਤੰਬਰ ਤੱਕ ਲਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਆਉਣ ਵਾਲੇ ਚਿੱਟੇ ਮੋਤੀਏ ਦੇ ਮਰੀਜ਼ਾਂ ਦਾ ਆਧੁਨਿਕ ...

ਪੂਰੀ ਖ਼ਬਰ »

ਕੈਨੇਡਾ/ਆਸਟੇ੍ਰਲੀਆ 'ਚ ਪੜ੍ਹਾਈ ਕਰਨ ਲਈ ਸਟੱਡੀ ਵੀਜ਼ਾ ਐਕਸਪਰਟ ਤੋਂ ਲਵੋ ਸਲਾਹ

ਜਲੰਧਰ, 13 ਸਤੰਬਰ (ਅ.ਬ.)- ਇਕ ਸੁਨਹਿਰੇ ਭਵਿੱਖ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਅਸੀਂ ਚੰਗੀ ਸਿੱਖਿਆ ਪ੍ਰਾਪਤ ਕੀਤੀ ਹੋਵੇ | ਸਿੱਖਿਆ ਹੀ ਇਕ ਅਜਿਹਾ ਗੁਣ ਤਾਂ ਗਹਿਣਾ ਹੈ ਜਿਸ ਨੂੰ ਕੋਈ ਵੀ ਚੁਰਾ ਨਹੀਂ ਸਕਦਾ | ਪੰਜਾਬ 'ਚ ਹੁਣ ਅਣਗਿਣਤ ਵਿਦਿਆਰਥੀ ਅਜਿਹੇ ਹਨ ...

ਪੂਰੀ ਖ਼ਬਰ »

ਜਥੇ. ਸੁਖਦੇਵ ਸਿੰਘ ਭੌਰ ਨੂੰ ਮਿਲੀ ਜ਼ਮਾਨਤ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਮਾਣਯੋਗ ਜੱਜ ਕੁਮਾਰੀ ਨਵਦੀਪ ਕੌਰ ਗਿੱਲ ਨਵਾਂਸ਼ਹਿਰ ਦੀ ਅਦਾਲਤ ਵਲੋਂ ਕੋਰਟ ਉੱਠਣ ਤੋਂ ਪਹਿਲਾਂ ਜਥੇਦਾਰ ਸੁਖਦੇਵ ਸਿੰਘ ਭੋਰ ਦੀ ਜ਼ਮਾਨਤ ਦੇ ਹੁਕਮ ਜਾਰੀ ਕਰ ਦਿੱਤੇ ਗਏ | ਇੱਥੇ ਜ਼ਿਕਰਯੋਗ ਹੈ ਕਿ 7 ਸਤੰਬਰ ਨੂੰ ...

ਪੂਰੀ ਖ਼ਬਰ »

ਬਰਗਾੜੀ ਬੇਅਦਬੀ ਕਾਂਡ ਦੇ 3 ਦੋਸ਼ੀਆਂ ਦੀ ਸੀ.ਬੀ.ਆਈ. ਅਦਾਲਤ ਵਲੋਂ ਜ਼ਮਾਨਤ ਮਨਜ਼ੂਰ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਗਿ੍ਫ਼ਤਾਰ 3 ਅਹਿਮ ਦੋਸ਼ੀਆਂ ਨੂੰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ 1 ਕਰੋੜ ਡਾਲਰ ਦਾ ਵਿਸ਼ੇਸ਼ ਚੁਣੌਤੀ ਫ਼ੰਡ ਸਥਾਪਿਤ-ਅਜੈ ਵੀਰ ਜਾਖੜ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਅੱਜ ਜਰਮਨੀ ਦੇ ਬਰਲਿਨ 'ਚ ਹੋ ਰਹੀ ਖੇਤੀਬਾੜੀ ਤੇ ਭੋਜਨ ਸੁਰੱਖਿਆ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਬੋਲਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5.5 ਬੈਂਡ ਹੋਣ ਦੇ ਬਾਵਜੂਦ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜਸ਼ਨਬੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤੀ, ਜਿਸ ਵਿਚੋਂ ਮੈਂ 6 (5.5) ਬੈਂਡ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ ਵਿਚ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦਾ ਸਥਾਪਨਾ ਦਿਵਸ ਸਮਾਗਮ

ਆਗਰਾ, 13 ਸਤੰਬਰ (ਅਜੀਤ ਬਿਊਰੋ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ 'ਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ 74ਵੇਂ ਸਥਾਪਨਾ ਦਿਵਸ 'ਤੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਨੌਜਵਾਨਾਂ ਨੇ ਪੂਰੇ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ 1 ਕਰੋੜ ਡਾਲਰ ਦਾ ਵਿਸ਼ੇਸ਼ ਚੁਣੌਤੀ ਫ਼ੰਡ ਸਥਾਪਿਤ-ਅਜੈ ਵੀਰ ਜਾਖੜ

ਅਬੋਹਰ, 13 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਅੱਜ ਜਰਮਨੀ ਦੇ ਬਰਲਿਨ 'ਚ ਹੋ ਰਹੀ ਖੇਤੀਬਾੜੀ ਤੇ ਭੋਜਨ ਸੁਰੱਖਿਆ ਸਬੰਧੀ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਬੋਲਦਿਆਂ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX