ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਜਲੰਧਰ

ਕਾਂਗਰਸੀ ਆਗੂ ਸੁੱਖਾ ਫੋਲੜੀਵਾਲ ਦੇ ਖੂਹ ਤੋਂ 249 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਜਲੰਧਰ ਛਾਉਣੀ, 13 ਸਤੰਬਰ (ਪਵਨ ਖਰਬੰਦਾ)- ਐਕਸਾਈਜ਼ ਵਿਭਾਗ ਦੀ ਟੀਮ ਨੇ ਥਾਣਾ ਸਦਰ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਫੋਲੜੀਵਾਲ ਵਿਖੇ ਸਥਿਤ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਦੇ ਖੂਹ 'ਤੇ ਛਾਪਾ ਮਾਰ ਕੇ ਨਾਜਾਇਜ਼ ਸ਼ਰਾਬ ਨਾਲ ਲੱਦੀਆਂ 3 ਗੱਡੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ 'ਚ ਕਰੀਬ 249 ਪੇਟੀਆਂ ਨਾਜਾਇਜ਼ ਸ਼ਰਾਬ ਹੈ | ਛਾਪੇ ਦੌਰਾਨ ਟਰੈਕਟਰ-ਟਰਾਲੀ, ਟਾਟਾ ਸਫ਼ਾਰੀ ਤੇ ਮਹਿੰਦਰਾ ਪਿਕਅਪ ਗੱਡੀ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਸੁੱਖਾ ਫੋਲੜੀਵਾਲ ਦੇ ਭਰਾ ਸਤਵਿੰਦਰ ਸਿੰਘ ਸੋਨੂੰ ਪੁੱਤਰ ਅਮਰੀਕ ਸਿੰਘ ਵਾਸੀ ਫੋਲੜੀਵਾਲ ਨੂੰ ਪੁਲਿਸ ਨੇ ਮੌਕੇ 'ਤੇ ਕਾਬੂ ਕਰ ਲਿਆ | ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦੀਪਕ ਸ਼ਰਮਾ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੱਤਾਧਾਰੀ ਪਾਰਟੀ ਦਾ ਆਗੂ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ ਬੀਤੇ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਿਹਾ ਹੈ ਤੇ ਉਸ ਦੇ ਖੂਹ 'ਤੇ ਦੂਜੇ ਸੂਬਿਆਂ 'ਚ ਵਿਕਣ ਵਾਲੀ ਸ਼ਰਾਬ ਦੀ ਵੱਡੀ ਖੇਪ ਪਹੁੰਚੀ ਹੈ, ਜਿਸ ਦੇ ਆਧਾਰ 'ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੀਰਜ ਸ਼ਰਮਾ, ਸੁਨੀਲ ਕੰਡਾ, ਦੀਵਾਨ ਚੰਦ, ਗੌਤਮ ਗੋਬਿੰਦ, ਰਾਮ ਮੂਰਤੀ, ਰਾਜੂ ਕੁਮਾਰ, ਦੀਪਕ ਕੁਮਾਰ, ਰਮਨ ਭਗਤ ਤੇ ਦੀਪਕ ਸ਼ਰਮਾ ਨੇ ਥਾਣਾ ਸਦਰ ਦੀ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਸੁੱਖਾ ਫੋਲੜੀਵਾਲ ਦੇ ਖੂਹ 'ਤੇ ਖੜ੍ਹੀਆਂ ਤਿੰਨ ਗੱਡੀਆਂ ਟਰੈਕਟਰ ਟਰਾਲੀ, ਟਾਟਾ ਸਫ਼ਾਰੀ ਹਰਿਆਣਾ ਨੰਬਰ ਤੇ ਬੋਲੈਰੋ ਪਿਕਅਪ ਨੂੰ ਕਬਜ਼ੇ 'ਚ ਲਿਆ, ਜਿਸ 'ਚ ਵੱਖ-ਵੱਖ ਮਾਅਰਕੇ ਦੀਆਂ ਕਰੀਬ 249 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ | ਟਰੈਕਟਰ-ਟਰਾਲੀ 'ਚ ਰੱਖੀਆਂ ਪੇਟੀਆਂ ਨੂੰ ਇਕ ਪਲਾਸਟਿਕ ਦੀ ਤਰਪਾਲ ਨਾਲ ਢੱਕ ਕੇ ਉਸ ਉੱਪਰ ਲੱਕੜਾਂ ਆਦਿ ਰੱਖੀਆਂ ਗਈਆਂ ਸਨ, ਜਦਕਿ ਬਾਕੀ ਗੱਡੀਆਂ ਖੂਹ ਦੇ ਆਲੇ-ਦੁਆਲੇ ਖੁੱਲ੍ਹੇ ਥਾਂ 'ਤੇ ਖੜ੍ਹੀਆਂ ਸਨ | ਉਨ੍ਹਾਂ ਦੱਸਿਆ ਕਿ ਛਾਪੇ ਦੌਰਾਨ ਖੂਹ 'ਤੇ ਮੌਜੂਦ ਕਰੀਬ 4-5 ਅਣਪਛਾਤੇ ਵਿਅਕਤੀ ਫ਼ਰਾਰ ਹੋਣ 'ਚ ਸਫਲ ਹੋ ਗਏ, ਪਰ ਪੁਲਿਸ ਦੀ ਮਦਦ ਨਾਲ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ ਦਾ ਭਰਾ ਸਤਵਿੰਦਰ ਸਿੰਘ ਸੋਨੂੰ ਪੁੱਤਰ ਅਮਰੀਕ ਸਿੰਘ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੁੱਖਾ ਫੋਲੜੀਵਾਲ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਉਸ ਨੂੰ ਵੀ ਮਾਮਲੇ 'ਚ ਨਾਮਜ਼ਦ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |
ਪਹਿਲਾਂ ਵੀ ਬਰਾਮਦ ਹੋ ਚੁੱਕੀ ਹੈ ਨਾਜਾਇਜ਼ ਸ਼ਰਾਬ
ਜ਼ਿਕਰਯੋਗ ਹੈ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਦੇ ਮਾਮਲੇ 'ਚ ਬਦਨਾਮ ਹੋ ਚੁੱਕੇ ਸੁੱਖਾ ਫੋਲੜੀਵਾਲ ਦੇ ਇਸੇ ਖੂਹ ਤੋਂ ਅਕਾਲੀ ਸਰਕਾਰ ਸਮੇਂ ਵੀ ਛਾਪਾਮਾਰੀ ਕਰਦੇ ਹੋਏ ਪੁਲਿਸ ਵਲੋਂ ਵੱਡੀ ਗਿਣਤੀ 'ਚ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ ਸਨ ਤੇ ਉਸ ਸਮੇਂ ਵੀ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਉਸ ਿਖ਼ਲਾਫ਼ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਸੀ |
ਕਾਂਗਰਸ ਸਰਕਾਰ ਦੀ ਡੇਪੋ ਮੁਹਿੰਮ ਨੰੂ ਵੱਡਾ ਝਟਕਾ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਬੰਦ ਕਰਵਾਉਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੇਪੋ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਪੁਲਿਸ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਕਾਂਗਰਸੀ ਆਗੂ ਸੁੱਖਾ ਫੋਲੜੀਵਾਲ ਦੇ ਖੂਹ 'ਤੋਂ ਨਾਜਾਇਜ਼ ਸ਼ਰਾਬ ਦੀਆਂ 249 ਪੇਟੀਆਂ ਬਰਾਮਦ ਹੋਣ ਕਾਰਨ ਕਾਂਗਰਸ ਦੀ ਇਸ ਮੁਹਿੰਮ ਨੂੰ ਵੀ ਬਹੁਤ ਵੱਡਾ ਝਟਕਾ ਲੱਗਾ ਹੈ |
ਕੀ ਕਹਿੰਦੇ ਹਨ ਸਾਬਕਾ ਵਿਧਾਇਕ ਮੱਕੜ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਜੇਕਰ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਹੋਰ ਗੰਭੀਰਤਾ ਨਾਲ ਛਾਪਾ ਮਾਰਦੇ ਤਾਂ ਇਸ ਖੂਹ ਦੇ ਆਲੇ-ਦੁਆਲੇ ਤੋਂ ਹਜ਼ਾਰਾਂ ਦੀ ਗਿਣਤੀ 'ਚ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋ ਸਕਦੀਆਂ ਸਨ | ਉਨ੍ਹਾਂ ਦੱਸਿਆ ਸੁੱਖਾ ਫੋਲੜੀਵਾਲ ਇਸ ਖੂਹ ਤੋਂ ਆਲੇ-ਦੁਆਲੇ ਦੇ ਕਰੀਬ 40 ਪਿੰਡਾਂ ਨੂੰ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰ ਰਿਹਾ ਹੈ, ਪਰ ਸਿਆਸੀ ਦਬਾਅ ਕਾਰਨ ਉਸ ਨੂੰ ਕਾਬੂ ਕਰਨ 'ਚ ਹਮੇਸ਼ਾ ਅਧਿਕਾਰੀਆਂ ਵਲੋਂ ਪੱਖਪਾਤ ਕੀਤਾ ਜਾਂਦਾ ਰਿਹਾ |

ਮੌਸਮ ਦੀ ਤਬਦੀਲੀ ਨਾਲ ਪ੍ਰਭਾਵ ਦਿਖਾਉਣ ਲੱਗਾ ਡੇਂਗੂ ਦਾ ਡੰਗ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ) - ਬਰਸਾਤੀ ਮੌਸਮ ਦੇ ਆਉਣ ਨਾਲ ਡੇਂਗੂ ਪੈਦਾ ਕਰਨ ਵਾਲਾ ਐਡਿਸ ਈਜ਼ਿਪਟ ਮੱਛਰ ਪੈਦਾ ਹੋਣਾ ਲੱਗਦਾ ਹੈ | ਈਜ਼ਿਪਟ ਮੱਛਰ ਦਾ ਲਾਰਵਾ ਘਰਾਂ ਦੀਆਂ ਛੱਤਾ ਜਾਂ ਆਲੇ-ਦੁਆਲੇ ਇਕੱਠੇ ਹੋਏ ਸਾਫ਼ ਪਾਣੀ 'ਤੇ ਪੈਦਾ ਹੁੰਦਾ ਹੈ | ਈਜ਼ਿਪਟ ਮੱਛਰ ...

ਪੂਰੀ ਖ਼ਬਰ »

ਜਲੰਧਰ ਤੋਂ ਆ ਰਹੇ ਸੁਨਿਆਰੇ ਦਾ 22 ਲੱਖ ਦਾ ਸੋਨਾ ਚੋਰੀ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਜਲੰਧਰ ਤੋਂ ਬੱਸ 'ਚ ਬੈਠ ਕੇ ਅੰਮਿ੍ਤਸਰ ਪਰਤ ਰਹੇ ਇਕ ਸੁਨਿਆਰੇ ਦੇ ਬੈਗ 'ਚੋਂ ਅਣਪਛਾਤੀ ਔਰਤ ਤੇ ਆਦਮੀ ਵਲੋਂ 70 ਗ੍ਰਾਮ ਤੋਂ ਵਧੇਰੇ ਸੋਨਾ ਚੋਰੀ ਕਰ ਲਿਆ, ਜਿਸ ਦੀ ਕੀਮਤ 22 ਲੱਖ ਦੇ ਕਰੀਬ ਦੱਸੀ ਗਈ ਹੈ | ਪਰਮਜੀਤ ਨਾਂਅ ਦਾ ਇਹ ਸੁਨਿਆਰਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ

ਜਲੰਧਰ ਛਾਉਣੀ, 13 ਸਤੰਬਰ (ਪਵਨ ਖਰਬੰਦਾ)- ਰਾਮਾ ਮੰਡੀ ਫਲਾਈ ਓਵਰ ਹੇਠਾਂ ਅੱਜ ਸਵੇਰ ਸਮੇਂ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਿਸ ਸਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੇ ਜੀ.ਆਰ.ਪੀ. ਦੇ ਕਰਮਚਾਰੀਆਂ ਨੇ ਲਾਸ਼ ਨੂੰ ਕਬਜ਼ੇ 'ਚ ...

ਪੂਰੀ ਖ਼ਬਰ »

ਮਕਸੂਦਾਂ ਮੰਡੀ ਤੋਂ 16 ਕੁਇੰਟਲ ਹੋਰ ਪਲਾਸਟਿਕ ਲਿਫਾਫ਼ੇ ਬਰਾਮਦ

ਜਲੰਧਰ, 13 ਸਤੰਬਰ (ਸ਼ਿਵ)- ਨਗਰ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਦੂਜੇ ਦਿਨ ਵੀ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ ਮਕਸੂਦਾਂ ਮੰਡੀ ਤੋਂ ਲਿਫ਼ਾਫ਼ੇ ਵੇਚਣ ਵਾਲੇ ਲੋਕਾਂ ਦੀਆਂ ਦੁਕਾਨਾਂ 'ਤੇ ਛਾਪੇ ਮਾਰ ਕੇ 16 ਕੁਇੰਟਲ ਲਿਫ਼ਾਫ਼ੇ ਕਾਬੂ ਕੀਤੇ ਹਨ | ...

ਪੂਰੀ ਖ਼ਬਰ »

ਠੇਕੇਦਾਰ ਸ਼ਹਿਰ 'ਚ 20 ਤੋਂ ਬਾਅਦ ਸਟਰੀਟ ਲਾਈਟ ਤੇ ਪਾਣੀ ਦੀ ਸਪਲਾਈ ਕਰਨਗੇ ਬੰਦ

ਜਲੰਧਰ, 13 ਸਤੰਬਰ (ਸ਼ਿਵ ਸ਼ਰਮਾ)-ਨਗਰ ਨਿਗਮ ਵਲੋਂ ਠੇਕੇਦਾਰਾਂ ਦੀ ਅਦਾਇਗੀ ਨਾ ਹੋਣ ਕਰਕੇ ਸ਼ਹਿਰ ਵਿਚ 20 ਸਤੰਬਰ ਤੋਂ ਬਾਅਦ ਨਾ ਸਿਰਫ਼ ਹਨੇਰਾ ਹੋ ਜਾਵੇਗਾ, ਸਗੋਂ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ 'ਚ ਪਾਣੀ ਸਪਲਾਈ ਵੀ ਬੰਦ ਹੋ ਜਾਵੇਗੀ | ਸਟਰੀਟ ਲਾਈਟ ਅਤੇ ਪਾਣੀ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਜਲੰਧਰ 'ਚ ਵਿਸ਼ਾਲ ਰੈਲੀ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਪਹਿਲਾਂ ਉਲੀਕੇ ਪ੍ਰੋਗਰਾਮ ਅਨੁਸਾਰ ਜਲੰਧਰ ਦੇ ਬੱਸ ਅੱਡੇ ...

ਪੂਰੀ ਖ਼ਬਰ »

ਬ੍ਰਹਮਪੁਰਾ ਜ਼ੋਨ ਸੰਮਤੀ ਤੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਮੀਟਿੰਗ

ਕਰਤਾਰਪੁਰ, 13 ਸਤੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਬੀਬੀ ਅਮਰਜੀਤ ਕੌਰ ਵਰਿਆਣਾ ਜ਼ੋਨ ਅਤੇ ਬਲਾਕ ਸੰਮਤੀ ਬ੍ਰਹਮਪੁਰਾ ਜ਼ੋਨ ਨੰਬਰ-10 ੇਦੇ ਉਮੀਦਵਾਰ ਪਰਮਜੀਤ ਸਿੰਘ ਪੱਤੜ ਦੇ ਹੱਕ ਵਿਚ ਭਰਵੀਆਂ ਚੋਣ ਮੀਟਿੰਗ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕਬੂਲਪੁਰ ਵਿਖੇ ਹਮਾਇਤੀਆਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਕਬੂਲਪੁਰ ਵਿਖੇ ਵੀਰਵਾਰ ਨੂੰ ਹਲਕਾ ਇੰਚਾਰਜ ਸੇਠ ਸੱਤਪਾਲ ਮੱਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਦੇ ਹੱਕ 'ਚ ਹਮਾਇਤੀਆਂ ਵਲੋਂ ਭਰਵੀਂ ਬੈਠਕ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਤੇਜ਼

ਫਿਲੌਰ, 13 ਸਤੰਬਰ (ਸੁਰਜੀਤ ਸਿੰਘ ਬਰਨਾਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅੱਪਰਾ ਤੋਂ ਉਮੀਦਵਾਰ ਮੀਨੂੰ ਐਰੀ ਅਤੇ ਬਲਾਕ ਸੰਮਤੀ ਜ਼ੋਨ ਮੰਡੀ ਤੋਂ ਉਮੀਦਵਾਰ ਗੁਰਿੰਦਰ ਕੌਰ ਦੇ ਹੱਕ ਚੋਣ ਪ੍ਰਚਾਰ ਦੌਰਾਨ ਪਿੰਡ ਸੁਲਤਾਨਪੁਰ, ਮੰਡੀ ਅਤੇ ਹੋਰ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਬਲਵੀਰ ਸਿੰਘ ਤੇਹਿੰਗ ਤੇ ਪਰਮਜੀਤ ਕੌਰ ਵਲੋਂ ਪ੍ਰਚਾਰ ਸ਼ੁਰੂ

ਫਿਲੌਰ, 13 ਸਤੰਬਰ (ਸੁਰਜੀਤ ਸਿੰਘ ਬਰਨਾਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੰਨਾ ਪਿੰਡ ਤੋਂ ਉਮੀਦਵਾਰ ਬਲਵੀਰ ਸਿੰਘ ਤੇਹਿੰਗ ਅਤੇ ਬਲਾਕ ਸੰਮਤੀ ਦੀ ਉਮੀਦਵਾਰ ਪਰਮਜੀਤ ਕੌਰ ਨੇ ਆਪਣਾ ਚੋਣ ਪ੍ਰਚਾਰ ਆਰੰਭ ਕਰਦੇ ਹੋਏ ਪਿੰਡ ਤੇਹਿੰਗ, ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਗੁਰਪ੍ਰੀਤ ਕੌਰ ਤੇ ਨਮਿੰਦਰ ਕੌਰ ਦੇ ਹੱਕ 'ਚ ਪ੍ਰਚਾਰ

ਫਿਲੌਰ, 13 ਸਤੰਬਰ (ਸੁਰਜੀਤ ਸਿੰਘ ਬਰਨਾਲਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅੱਪਰਾ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ ਅਤੇ ਜ਼ੋਨ ਮਨਸੂਰਪੁਰ ਤੋਂ ਬਲਾਕ ਸੰਮਤੀ ਉਮੀਦਵਾਰ ਨਮਿੰਦਰ ਕੌਰ ਦੇ ਹੱਕ 'ਚ ਵੱਖ-ਵੱਖ ਪਿੰਡਾਂ ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਬਸਪਾ ਉਮੀਦਵਾਰ ਸਰਿਤਾ ਰਾਣੀ ਤੇ ਹਰਦੀਪ ਦਾਸ ਦੇ ਹੱਕ 'ਚ ਚੋਣ ਪ੍ਰਚਾਰ

ਫਿਲੌਰ/ਅੱਪਰਾ, 13 ਸਤੰਬਰ (ਸੁਰਜੀਤ ਸਿੰਘ ਬਰਨਾਲਾ)- ਜ਼ਿਲ੍ਹਾ ਪਰੀਸ਼ਦ ਜ਼ੋਨ ਅੱਪਰਾ ਤੋਂ ਬਹੁਜਨ ਸਮਾਜ ਪਾਰਟੀ ਤੇ ਸਾਂਝੇ ਮੁਹਾਜ਼ ਦੀ ਉਮੀਦਵਾਰ ਸਰਿਤਾ ਰਾਣੀ ਤੇ ਬਲਾਕ ਸੰਮਤੀ ਜ਼ੋਨ ਮੋਂਰੋਂ ਤੋਂ ਉਮੀਦਵਾਰ ਹਰਦੀਪ ਦਾਸ ਦੇ ਹੱਕ 'ਚ ਅੱਜ ਵੱਖ-ਵੱਖ ਪਿੰਡਾਂ 'ਚ ਭਰਵਾਂ ...

ਪੂਰੀ ਖ਼ਬਰ »

ਵਿਧਾਇਕ ਪਰਗਟ ਸਿੰਘ ਵਲੋਂ ਉਮੀਦਵਾਰਾਂ ਦੇ ਹੱਕ 'ਚ ਮੀਟਿੰਗ

ਜਮਸ਼ੇਰ ਖਾਸ, 13 ਸਤੰਬਰ (ਜਸਬੀਰ ਸਿੰਘ ਸੰਧੂ)-ਬਲਾਕ ਸੰਮਤੀ ਪਿੰਡ ਸਮਰਾਏ ਜ਼ੋਨ 5 ਦੇ ਕਾਂਗਰਸੀ ਪਾਰਟੀ ਉਮੀਦਵਾਰ ਪੁਸ਼ਪਾ ਰਾਣੀ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ 20 ਤੋਂ ਉਮੀਦਵਾਰ ਰਜਿੰਦਰ ਸਿੰਘ ਜੌਹਲ ਦੀ ਜਿੱਤ ਨੂੰ ਹੋਰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਜਲੰਧਰ ...

ਪੂਰੀ ਖ਼ਬਰ »

ਪਵਨ ਟੀਨੂ ਵਲੋਂ ਕੁਲਵਰਨ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਡਰੋਲੀ ਕਲਾਂ, 13 ਸਤੰਬਰ (ਸੰਤੋਖ ਸਿੰਘ)- ਬਲਾਕ ਸੰਮਤੀ ਆਦਮਪੁਰ ਜੋਨ ਨੰਬਰ 12 (ਡਰੋਲੀ ਕਲਾਂ) ਤੋਂ ਸ਼ੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੁਲਵਰਨ ਸਿੰਘ (ਅੰਬਾ) ਦੇ ਹੱਕ 'ਚ ਚੋਣ ਪ੍ਰਚਾਰ ਸਬੰਧੀ ਪਿੰਡ ਡਰੋਲੀ ਕਲਾਂ ਵਿਖੇ ਮੀਟਿੰਗ ਰੱਖੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਰੁੜਕਾ ਕਲਾਂ 'ਚ ਆਜ਼ਾਦ ਉਮੀਦਵਾਰ ਦਲਜੀਤ ਕੁਮਾਰ ਦੇ ਦਫ਼ਤਰ ਦਾ ਉਦਘਾਟਨ

ਰੁੜਕਾ ਕਲਾਂ, 13 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪੰਚਾਇਤ ਸਮਿਤੀ ਚੋਣਾਂ ਲਈ ਰੁੜਕਾ ਕਲਾਂ ਜੋਨ ਨੰਬਰ 6 ਤੋਂ ਅਜ਼ਾਦ ਉਮੀਦਵਾਰ ਦਲਜੀਤ ਕੁਮਾਰ ਦੇ ਦਫ਼ਤਰ ਦਾ ਉਦਘਾਟਨ ਪੱਤੀ ਰਾਵਲ ਕੀ ਵਿਖੇ ਕੀਤਾ ਗਿਆ | ਇਸ ਮੌਕੇ ਦਲਜੀਤ ਕੁਮਾਰ, ਕੁਲਵਿੰਦਰ ਸਿੰਘ ਕਾਲਾ, ਸ਼ਿੰਦਾ ਅਤੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਰਾਮਪੁਰ ਵਲੋਂ ਪ੍ਰਚਾਰ

ਸ਼ਾਹਕੋਟ, 13 ਸਤੰਬਰ (ਬਾਂਸਲ) ਹਲਕਾ ਸ਼ਾਹਕੋਟ ਦੇ ਵੋਟਰਾਂ ਨੇ ਜਿਸ ਸ਼ਾਨ ਨਾਲ ਕਾਂਗਰਸ ਨੂੰ ਜ਼ਿਮਨੀ ਚੋਣ ਵਿਚ ਜਿਤਾਇਆ ਸੀ, ਉਸੇ ਸ਼ਾਨ ਨਾਲ ਹਲਕੇ ਦੇ ਵੋਟਰ ਬਲਾਕ ਸੰਮਤੀ ਚੋਣਾਂ 'ਚ ਵੀ ਕਾਂਗਰਸ ਦੇ ਹੱਕ 'ਚ ਫਤਵਾ ਦੇਣਗੇ | ਇਹ ਵਿਚਾਰ ਬਲਾਕ ਸੰਮਤੀ ਸ਼ਾਹਕੋਟ ਦੇ ਜ਼ੋਨ-4 ...

ਪੂਰੀ ਖ਼ਬਰ »

ਬਾਬਾ ਜੌਹਲ ਅਤੇ ਪਰਮਜੀਤ ਕੌਰ ਦੇ ਹੱਕ 'ਚ ਮੀਟਿੰਗ

ਜੰਡਿਆਲਾ ਮੰਜ਼ਕੀ 13 ਸਤੰਬਰ (ਮਨਜਿੰਦਰ ਸਿੰਘ/ ਸੁਰਜੀਤ ਸਿੰਘ ਜੰਡਿਆਲਾ)- ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 20 ਜੰਡਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਾਬਾ ਰਜਿੰਦਰ ਸਿੰਘ ਜੌਹਲ ਅਤੇ ਬਲਾਕ ਸੰਮਤੀ ਲਈ ਉਮੀਦਵਾਰ ਬੀਬੀ ...

ਪੂਰੀ ਖ਼ਬਰ »

ਪੰਜਾਬੀਆਂ ਨੇ ਵਿਦੇਸ਼ਾਂ 'ਚ ਧਨ ਤੇ ਸਨਮਾਨ ਦੋਵੇਂ ਕਮਾਏ-ਨੀਨਾ ਤਾਂਗੜੀ

ਫਿਲੌਰ, 13 ਸਤੰਬਰ (ਬੀ.ਐਸ.ਕੈਨੇਡੀ) ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਫ਼ ਉਂਟਾਰੀਓ ਮੀਸੀਸਾਗਾ (ਕੈਨੇਡਾ) ਦੀ ਮੈਂਬਰ ਆਫ਼ ਪ੍ਰੋਵੈਂਸ਼ੀਅਲ ਪਾਰਲੀਮੈਂਟ ਨੀਨਾ ਤਾਂਗੜੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਧਨ ...

ਪੂਰੀ ਖ਼ਬਰ »

ਕੌ ਾਸਲਰ ਵਲੋਂ ਜ਼ਮੀਨੀ ਝਗੜੇ ਨੂੰ ਲੈ ਕੇ ਰਿਸ਼ਤੇਦਾਰਾਂ 'ਤੇ ਕੁੱਟਮਾਰ ਕਰਨ ਦਾ ਦੋਸ਼

ਚੁਗਿੱਟੀ/ਜੰਡੂਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਸ਼ਹਿਰ ਦੇ ਵਾਰਡ ਨੰ: 7 ਦੀ ਕੌਾਸਲਰ ਵਲੋਂ ਜ਼ਮੀਨੀ ਝਗੜੇ ਨੂੰ ਲੈ ਕੇ ਰਿਸ਼ਤੇਦਾਰਾਂ 'ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਿਸ ਸਬੰਧੀ ਉਸ ਵਲੋਂ ਇਨਸਾਫ਼ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੇ ਜਾਣ ਦੀ ਵੀ ਗੱਲ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ ਇਕ ਲੱਖ ਕਰਨ ਦਾ ਕਾਰੋਬਾਰੀਆਂ ਵਲੋਂ ਸਵਾਗਤ

ਜਲੰਧਰ, 13 ਸਤੰਬਰ (ਸ਼ਿਵ)- 50 ਹਜ਼ਾਰ ਤੋਂ ਜ਼ਿਆਦਾ ਦਾ ਸਮਾਨ ਪੰਜਾਬ ਵਿਚ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਭੇਜਣ 'ਤੇ ਆਨਲਾਈਨ ਬਿੱਲ ਤਿਆਰ ਕਰਨ ਦੀ ਹੱਦ ਵਧਾ ਕੇ 1 ਲੱਖ ਕਰਨ ਨਾਲ ਵਪਾਰੀ ਵਰਗ ਨੇ ਸਵਾਗਤ ਕੀਤਾ ਹੈ ਕਿਉਂਕਿ 50 ਹਜ਼ਾਰ ਤੱਕ ਦੇ ਸਾਮਾਨ ਦਾ ਆਨਲਾਈਨ ਬਿੱਲ ਤਿਆਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜ਼ੋਨਲ ਤੇ ਅੰਤਰ ਜ਼ੋਨਲ ਯੁਵਕ ਮੇਲਿਆਂ ਦਾ ਸ਼ਡਿਊਲ ਜਾਰੀ

ਅੰਮਿ੍ਤਸਰ, 13 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਅਕਤੂਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਜ਼ੋਨਲ ਤੇ ਅੰਤਰ ਜ਼ੋਨਲ ਯੁਵਕ ਮੇਲਿਆਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ | ਸ਼ਡਿਊਲ ਮੁਤਾਬਕ ਵਰਸਿਟੀ ਦੇ ਯੁਵਕ ...

ਪੂਰੀ ਖ਼ਬਰ »

67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਅੱਜ ਤੋਂ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)- 67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ 14 ਤੋਂ 21 ਸਤੰਬਰ ਤੱਕ ਪੀ.ਏ.ਪੀ. ਕੈਂਪਸ ਜਲੰਧਰ ਕੈਂਟ ਵਿਖੇ ਪੰਜਾਬ ਪੁਲਿਸ ਵਲੋਂ ਏ. ਡੀ. ਜੀ. ਪੀ. ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਜਸਕਰਨ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬੰਤਾ ਸਿੰਘ ਸੰਘਵਾਲ ਨੂੰ ਚੌਧਰੀ ਸੰਤੋਖ ਸਿੰਘ ਵਲੋਂ ਸ਼ਰਧਾਂਜਲੀ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ) - ਮੈਂਬਰ ਪਾਰਟੀਮੈਂਟ ਚੌਧਰੀ ਸੰਤੋਖ ਸਿੰਘ, ਜੋ ਜਲੰਧਰ ਸਮਾਰਟ ਸਿਟੀ ਕਮੇਟੀ ਦੇ ਚੇਅਰਮੈਨ ਵੀ ਹਨ, ਉਨ੍ਹਾਂ ਕਮੇਟੀ ਦੀ 16-7-18 ਨੂੰ ਹੋਈ ਮੀਟਿੰਗ 'ਚ ਸ਼ਹੀਦ ਬੰਤਾ ਸਿੰਘ ਸੰਘਵਾਲ ਚੌਕ ਨੂੰ ਹੋਰ ਸੁੰਦਰ ਅਤੇ ਨਵੀਨ ਬਣਾਉਣ ਲਈ ਇਸ ਚੌਕ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤਾਰਾਂ ਪਾਉਣ ਵਾਲੇ ਖੰਭੇ ਲਗਾਉਣ 'ਤੇ ਰੋਕ

ਜਲੰਧਰ, 13 ਸਤੰਬਰ (ਸ਼ਿਵ)-ਬਿਨਾਂ ਮਨਜ਼ੂਰੀ ਦੇ ਟੈਲੀਫ਼ੋਨ ਦੀਆਂ ਤਾਰਾਂ ਪਾਉਣ ਵਾਲੇ ਰਿਲਾਇੰਸ ਕੰਪਨੀ ਦੇ ਖੰਭੇ ਲਗਾਉਣ ਦੇ ਕੰਮ 'ਤੇ ਨਿਗਮ ਕਮਿਸ਼ਨਰ ਦੀਪਰਵ ਲਾਕੜਾ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਰੋਕ ਲਗਾ ਦਿੱਤੀ ਹੈ | ਰੋਹਨ ਸਹਿਗਲ ਨੇ ਆਪਣੇ ਇਲਾਕੇ 'ਚੋਂ ਕਈ ਲੱਗੇ ...

ਪੂਰੀ ਖ਼ਬਰ »

ਏਸ਼ੀਅਨ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹਾਕੀ ਖਿਡਾਰੀ ਸਨਮਾਨਿਤ

ਜਲੰਧਰ 13 ਸਤੰਬਰ (ਜਤਿੰਦਰ ਸਾਬੀ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਵਲੋਂ ਅੱਜ ਸੁਰਜੀਤ ਹਾਕੀ ਅਕੈਡਮੀ ਦੇ ਦੋ ਖਿਡਾਰੀਆਂ ਜੋ ਕਿ ਇੰਡੀਅਨ ਹਾਕੀ ਟੀਮ ਦਾ ਹਿੱਸਾ ਹਨ, ਜਿਨ੍ਹਾਂ ਨੇ ਹਾਲ ਹੀ ਵਿਚ ਮੁਕੰਮਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਉਣ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 13 ਸਤੰਬਰ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸਭਾ ਗੁਰੂ ਨਾਨਕਪੁਰਾ ਵਲੋਂ ਗੁ. ਸ੍ਰੀ ਗੁਰੂ ਸਿੰਘ ਸਭਾ ਵਿਖੇ ਵਲੋਂ 17 ਸਤੰਬਰ ਨੂੰ ਕਰਵਾਏ ਜਾਣ ਵਾਲੇ ਮਹੀਨਾਵਾਰੀ ਸਮਾਗਮ ਸਬੰਧੀ ਪ੍ਰਬੰਧਕਾਂ ਵਲੋਂ ਅੱਜ ਬੈਠਕ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਜਗਦੀਪ ਸਿੰਘ ਸੋਨੂੰ ਤੇ ਸਾਥੀਆਂ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਯੂਥ ਕਾਂਗਰਸ ਦੇ ਜਨਰਲ ਸਕੱਤਰ ਜਗਦੀਪ ਸਿੰਘ ਸੋਨੂੰ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦਾ ਸ਼ਰਧਾਂਜਲੀ ਇਤਿਹਾਸ ਸਾਡੇ ਭਾਰਤ ਦੇ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿਗਣ ਕਾਰਨ ਵਿਦਿਆਰਥਣ ਗੰਭੀਰ ਜ਼ਖ਼ਮੀ

ਜਲੰਧਰ ਛਾਉਣੀ, 13 ਸਤੰਬਰ (ਪਵਨ ਖਰਬੰਦਾ)-ਦਕੋਹਾ ਰੇਲਵੇ ਫਾਟਕ ਨੇੜੇ ਅੱਜ ਦਿੱਲੀ-ਪਠਾਨਕੋਟ ਰੇਲ ਗੱਡੀ 'ਚੋਂ ਇਕ ਵਿਦਿਆਰਥਣ ਡਿਗ ਗਈ, ਜਿਸ ਨੂੰ ਲੋਕਾਂ ਦੀ ਮਦਦ ਨਾਲ ਰਾਮਾ ਮੰਡੀ 'ਚ ਸਥਿਤ ਜੌਹਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਡਾਕਟਰਾਂ ਵਲੋਂ ਉਸ ਦੀ ਹਾਲਤ ਕਾਫ਼ੀ ...

ਪੂਰੀ ਖ਼ਬਰ »

ਨਿਊ ਬੇਅੰਤ ਨਗਰ 'ਚ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਨਿਊ ਬੇਅੰਤ ਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਆਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਭਾਈ ਭਪਿੰਦਰ ਸਿੰਘ ਦੇ ਰਾਗੀ ਜਥੇ ...

ਪੂਰੀ ਖ਼ਬਰ »

ਤੇਜਪ੍ਰੀਤ ਸਿੰਘ ਨੂੰ ਦਿੱਤਾ ਟਾਊਨ ਪਲੈਨਿੰਗ ਵਿੰਗ ਦਾ ਵਾਧੂ ਚਾਰਜ

ਜਲੰਧਰ, 13 ਸਤੰਬਰ (ਸ਼ਿਵ)-ਨਗਰ ਨਿਗਮ ਅੰਮਿ੍ਤਸਰ ਦੇ ਸੀ. ਡੀ. ਸੀ. ਚਾਰਜ ਸੀਨੀਅਰ ਟਾਊਨ ਪਲੈਨਰ ਤੇਜਪ੍ਰੀਤ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਜਲੰਧਰ ਸਥਿਤ ਰਿਜਨਲ ਡਿਪਟੀ ਡਾਇਰੈਕਟਰ ਦਫ਼ਤਰ ਵਿਚ ਟਾਊਨ ਪਲੈਨਿੰਗ ਵਿੰਗ ਦਾ ਕੰਮ ਸਿਰੇ ਚਾੜ੍ਹਨ ਲਈ ਵਾਧੂ ਚਾਰਜ ...

ਪੂਰੀ ਖ਼ਬਰ »

ਨਾਕਾ ਤੋੜ ਕੇ ਭੱਜਦੇ ਕਾਰ ਸਵਾਰਾਂ ਵਲੋਂ ਥਾਣਾ ਮੁਖੀ ਜ਼ਖ਼ਮੀ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ) - ਵਰਿਆਣਾ ਮੋੜ ਨੇੜੇ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਗਗਨਦੀਪ ਸਿੰਘ ਘੁੰਮਣ ਦੀ ਅਗਵਾਈ ਹੇਠ ਨਾਕਾ ਲਾ ਕੇ ਖੜ੍ਹੀ ਪੁਲਿਸ ਪਾਰਟੀ ਦਾ ਨਾਕਾ ਤੋੜ ਕੇ ਕਾਰ ਸਵਾਰ ਭੱਜ ਗਏ | ਇਸ ਦੌਰਾਨ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ 'ਚ ਪੁਲਿਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਵੱਖ-ਵੱਖ ਕੇਸਾਂ 'ਚ ਕੈਦ

ਜਲੰਧਰ, 13 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਮੋਹਨ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜੋਗਾ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਲਖਨਪਾਲ, ਥਾਣਾ ਸਦਰ, ਜਲੰਧਰ ਨੂੰ 1 ਸਾਲ ਦੀ ਕੈਦ ਅਤੇ 10 ਹਜ਼ਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਕੈਂਪਸ ਪਲਾਸਟਿਕ ਮੁਕਤ ਕੀਤਾ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)- ਵਾਤਾਵਰਨ ਦੀ ਸੁਰੱਖਿਆ ਲਈ ਸੇਂਟ ਸੋਲਜ਼ਰ ਗਰੁੱਪ ਇੰਸਟੀਚਿਊਸ਼ਨਜ਼ ਵੱਲੋਂ ਜਲੰਧਰ ਅੰਮਿ੍ਤਸਰ ਬਾਈਪਾਸ 'ਤੇ ਸਥਿਤ ਮੁੱਖ ਕੈਂਪਸ ਨੂੰ ਪਲਾਸਟਿਕ ਮੁਕਤ ਕੀਤਾ ਗਿਆ | ਇਸ ਮੌਕੇ ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ 'ਤੇ ਨੋਡਲ ਅਫ਼ਸਰਾਂ ਦਾ ਹੋਵੇਗਾ ਸਨਮਾਨ

ਜਲੰਧਰ, 13 ਸਤੰਬਰ (ਚੰਦੀਪ ਭੱਲਾ/ਹਰਵਿੰਦਰ ਸਿੰਘ ਫੁੱਲ)- ਵਧੀਕ ਡਿਪਟੀ ਕਮਿਸ਼ਨਰ ਜਲੰਧਰ ਜਸਬੀਰ ਸਿੰਘ ਨੇ ਐਲਾਨ ਕੀਤਾ ਕਿ ਵੋਟਰ ਸੂਚੀਆਂ ਦੀ ਚੱਲ ਰਹੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਵਾਲੇ ਨੋਡਲ ਅਫ਼ਸਰਾਂ ਦਾ ...

ਪੂਰੀ ਖ਼ਬਰ »

ਦੂਰ ਦੇ ਖੇਤਰਾਂ 'ਚ ਚੋਣ ਡਿਊਟੀਆਂ ਲੱਗਣ ਨਾਲ ਮਹਿਲਾਵਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ

ਜਲੰਧਰ, 13 ਸਤੰਬਰ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ 19 ਸਤੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ 'ਚ ਜਿੱਥੇ ਇਕ ਪਾਸੇ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ, ਉੱਥੇ ਨਾਲ ਹੀ ਦੂਜੇ ਪਾਸੇ ਵੱਡੀ ਗਿਣਤੀ 'ਚ ਸਰਕਾਰੀ ਸਕੂਲਾਂ, ਖੇਤੀਬਾੜੀ ਵਿਭਾਗ, ਬੈਂਕਾਂ ਅਤੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ 'ਹਰਬਿੰਜਰ' ਪ੍ਰੋਗਰਾਮ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਦੀ 'ਇੰਗਲਿਸ਼ ਲਿਟਰੇਰੀ ਸੁਸਾਇਟੀ' ਵਲੋਂ ਇਕ ਖ਼ਾਸ ਪ੍ਰੋਗਰਾਮ 'ਹਰਬਿੰਜਰ' ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਨਿਗਮ ਤੋਂ ਤੀਜੀ ਵਾਰ ਮੰਗੇ ਅਣ-ਅਧਿਕਾਰਤ ਕਾਲੋਨੀਆਂ ਦੇ ਖ਼ਸਰਾ ਨੰਬਰ

ਜਲੰਧਰ, 13 ਸਤੰਬਰ (ਸ਼ਿਵ)- ਅਣਅਧਿਕਾਰਤ ਕਾਲੋਨੀਆਂ ਦੇ ਮਾਮਲੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਨ ਦਾ ਸੰਕੇਤ ਦਿੰਦੇ ਹੋਏ ਤੀਜੀ ਵਾਰ ਨਿਗਮ ਨੂੰ ਇਕ ਚਿੱਠੀ ਲਿਖ ਕੇ 348 ਅਣਅਧਿਕਾਰਤ ਕਾਲੋਨੀਆਂ ਦੇ ਖ਼ਸਰਾ ਨੰਬਰ ਦੇਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰ ਵਲੋਂ ਢਲਾਈ ਫੈਕਟਰੀ ਦੀ ਸ਼ਿਕਾਇਤ

ਜਲੰਧਰ, 13 ਸਤੰਬਰ (ਸ਼ਿਵ)- ਸੋਢਲ ਯੂਥ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਗੌਰਵ ਸ਼ਰਮਾ, ਸ਼ੇਖਰ ਸ਼ਰਮਾ ਸਮੇਤ ਹੋਰ ਮੈਂਬਰਾਂ ਨੇ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਇਕ ਸ਼ਿਕਾਇਤ ਦੇ ਕੇ ਰਿਹਾਇਸ਼ੀ ਮੁਹੱਲੇ ਵਿਚ ਫ਼ੈਕਟਰੀ ਦੀ ਸ਼ਿਕਾਇਤ ਕੀਤੀ ਹੈ ਕਿ ਕੋਟ ਬਾਬਾ ਦੀਪ ...

ਪੂਰੀ ਖ਼ਬਰ »

ਕੂੜਾ ਡੰਪ ਤੋਂ ਪੇ੍ਰਸ਼ਾਨ ਵਿਦਿਆਰਥੀਆਂ ਨੇ ਕਿਹਾ 'ਸਾਨੂੰ ਵੀ ਜਿਉੂਣ ਦਾ ਹੱਕ'

ਜਲੰਧਰ, 13 ਸਤੰਬਰ (ਸ਼ਿਵ)- ਕੂੜੇ ਦੀ ਸਮੱਸਿਆ ਤੋਂ ਸਾਰਾ ਸ਼ਹਿਰ ਪੇ੍ਰਸ਼ਾਨ ਹਨ, ਪਰ ਗੋਪਾਲ ਨਗਰ ਸਥਿਤ ਕੂੜੇ ਦੇ ਡੰਪ ਤੋਂ ਪੇ੍ਰਸ਼ਾਨ ਸਾਈ ਦਾਸ ਸਕੂਲ ਦੇ ਬੱਚਿਆਂ ਨੇ ਪਹਿਲੀ ਵਾਰ ਨਿਗਮ ਕੰਪਲੈਕਸ ਵਿਚ ਆ ਕੇ ਨਿਗਮ ਅਫ਼ਸਰਾਂ ਨੂੰ ਕੂੜੇ ਡੰਪ ਤੋਂ ਆ ਰਹੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) 'ਚ ਡਿਗਰੀ ਵੰਡ ਸਮਾਗਮ

ਜਲੰਧਰ, 13 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਜਲੰਧਰ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਪਰਾਲੀ ਸਾੜਨੋਂ ਰੋਕਣ ਲਈ ਕਿਸਾਨਾਂ ਨੂੰ ਸੰਦਾਂ 'ਤੇ ਸਬਸਿਡੀ ਲੈਣ ਦਾ ਸੱਦਾ

ਜਲੰਧਰ, 13 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਸੰਦਾਂ 'ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ ਵਲੋਂ ਜ਼ੋਨਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ) ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ਦੇ 'ਚੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਇਸ ਨੇ ਫੁੱਟਬਾਲ ਦੇ 'ਚ ਪਹਿਲਾ ਸਥਾਨ ਹਾਸਲ ਕੀਤਾ | ਜੇਤੂ ਖਿਡਾਰੀਆਂ ਨੂੰ ਡੀਨ ਸ਼੍ਰੀਮਤੀ ਵਿਨੋਦ ਸ਼ਸ਼ੀ ਜੈਨ ...

ਪੂਰੀ ਖ਼ਬਰ »

ਕਪੂਰਪਿੰਡ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)- ਸਰਕਾਰੀ ਪ੍ਰਾਇਮਰੀ ਸਕੂਲ ਕਪੂਰਪਿੰਡਦੇ ਖਿਡਾਰੀਆਂ ਨੇ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਖਿਡਾਰਨ ਨੂਰਜਹਾਂ ਨੇ 100 ਮੀਟਰ ਤੇ 400 ਮੀਟਰ ਦੌੜ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਤੇ ਕਬੱਡੀ , 400 ਮੀਟਰ ਰਿਲੇਅਦੌੜ, 100 ਮੀਟਰ ...

ਪੂਰੀ ਖ਼ਬਰ »

ਰਜਿੰਦਰ ਮਹਿੰਦਰੂ ਪੰਜਾਬ ਕਰਾਟੇ ਐਸੋਸੀਏਸ਼ਨ ਦੇ ਉਪ ਪ੍ਰਧਾਨ ਨਿਯੁਕਤ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ) ਪੰਜਾਬ ਕਰਾਟੇ ਐਸੋਸੀਏਸ਼ਨ ਦੇ ਪ੍ਰਧਾਨ ਆਈ.ਵੀ ਸ਼ਰਮਾ ਨੇ ਜਲੰਧਰ ਤੋਂ ਰਜਿੰਦਰ ਮਹਿੰਦਰੂ ਨੂੰ ਪੰਜਾਬ ਕਰਾਟੇ ਐਸੋਸੀਏਸ਼ਨ ਦੇ ਉਪ ਪ੍ਰਧਾਨ ਨਿਯੁਕਤ ਕੀਤਾ ਹੈ | ਮਹਿੰਦਰੂ ਜੋ ਕਿ ਬਲੈਕ ਬੈਲਟ ਖਿਡਾਰੀ ਹਨ ਤੇ ਇਨ੍ਹਾਂ ਨੇ 1500 ਦੇ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਤੋਂ ਪ੍ਰੇਸ਼ਾਨ ਗਰੀਨ ਐਵੇਨਿਊ ਵਾਸੀ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਮਾਡਲ ਟਾਊਨ ਦੇ ਨਜ਼ਦੀਕ ਪੈਂਦੇ ਮੁਹੱਲਾ ਗਰੀਨ ਐਵੇਨਿਊ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਬਿਜਲੀ ਬੋਰਡ ਮਹਿਕਮੇ ਦੀ ਬਹੁਤ ਢਿੱਲੀ ਕਾਰਵਾਈ ਅਤੇ ਲਾਪਰਵਾਹੀ ਉੱਤੇ ਰੋਸ ਪ੍ਰਗਟ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਰਾਮ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੇ ਮਸਲੇ ਉਠਾਉਣੇ ਸ਼ਲਾਘਾਯੋਗ-ਮਲਿਕ

ਜਲੰਧਰ, 13 ਸਤੰਬਰ (ਸ਼ਿਵ)-ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਤੇ ਰਾਜ-ਸਭਾ ਦੇ ਮੈਂਬਰ ਸ਼ਵੇਤ ਮਲਿਕ ਨੇ ਲੋਕਾਂ ਲਈ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮਸਲੇ ਉਠਾਉਣ 'ਤੇ ਸੇਵਾ-ਮੁਕਤ ਸਿਹਤ ਅਧਿਕਾਰੀ ਅਤੇ ਪੰਜਾਬ ਭਾਜਪਾ ਮੈਡੀਕਲ ਸੈੱਲ ਦੇ ਇੰਚਾਰਜ ਡਾ. ਟੀ. ਸੀ. ...

ਪੂਰੀ ਖ਼ਬਰ »

ਲੱਧੇਵਾਲੀ 'ਚ ਤਰਲੋਕ ਸਰਾਂ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਕਣਕ ਵੰਡੀ

ਜਲੰਧਰ, 13 ਸਤੰਬਰ (ਸਟਾਫ ਰਿਪੋਰਟਰ)-ਰਾਮਾ ਮੰਡੀ ਨਜ਼ਦੀਕ ਲੱਧੇਵਾਲੀ ਖੇਤਰ 'ਚ ਸੀਨੀਅਰ ਕਾਂਗਰਸੀ ਆਗੂ ਤਰਲੋਕ ਸਰਾਂ ਚੇਅਰਮੈਨ ਓ. ਬੀ. ਸੀ. ਵਿਭਾਗ ਜ਼ਿਲ੍ਹਾ ਕਾਂਗਰਸ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਸਸਤੀ ਕਣਕ ਵੰਡੀ ਗਈ | ਇਸ ਮੌਕੇ ਸ੍ਰੀ ਤਰਲੋਕ ਸਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਯੁਵਾ ਰੰਗਮੰਚ ਵਲੋਂ 5ਵਾਂ 'ਯੁਵਾ ਰੰਗ ਉਤਸਵ' 22 ਤੋਂ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)- ਯੁਵਾ ਰੰਗਮੰਚ ਵਲੋਂ ਵਲੋਂ ਹਰ ਸਾਲ ਕਰਵਾਏ ਜਾਣ ਵਾਲੇ ਰਾਸ਼ਟਰੀ ਰੰਗ ਉਤਸਵ ਦਾ ਐਲਾਨ ਅੱਜ ਸਥਾਨਕ ਕੇ.ਐੱਲ. ਸਹਿਗਲ ਯਾਦਗਾਰੀ ਹਾਲ ਵਿਖੇ ਕੀਤਾ ਗਿਆ | ਯੁਵਾ ਰੰਗਮੰਚ ਦੇ ਨਿਰਦੇਸ਼ਕ ਡਾ. ਅਕੁੰਰ ਸ਼ਰਮਾ, ਪ੍ਰਧਾਨ ਸ਼ਾਇਨਾ ਅਤੇ ...

ਪੂਰੀ ਖ਼ਬਰ »

ਚੋਣ ਰਿਹਰਸਲ ਦੌਰਾਨ .ਗੈਰ-ਹਾਜ਼ਰ ਹੋਣ ਸਬੰਧੀ ਨੋਟਿਸਾਂ ਦੇ ਸਬੰਧ ਬੀ.ਐਲ.ਓਜ਼ ਨੇ ਡੀ.ਸੀ. ਨੂੰ ਦਿੱਤਾ ਸਪੱਸ਼ਟੀਕਰਨ

ਜਲੰਧਰ, 13 ਸਤੰਬਰ (ਹਰਵਿੰਦਰ ਸਿੰਘ ਫੁੱਲ)-ਰਾਜ ਵਿਚ ਹੋ ਰਹੀਆਂ ਜਿਲ੍ਹਾ ਪ੍ਰੀਸ਼ਦ ਅਚੇ ਪੰਚਾਇਤ ਸਮੰਤੀ ਚੋਣਾਂ ਦੌਰਾਨ ਚੋਣ ਡਿਊਟੀ ਰਿਹਰਸਲ ਵਿਚ ਸ਼ਾਮਿਲ ਨਾ ਹੋਣ ਕਾਰਨ ਜਿਲ੍ਹੇ ਦੇ ਬੀ.ਐਲ.ਓਜ਼ ਨੂੰ ਦਿੱਤੇ ਗਏ ਨੋਟਿਸ ਦੇ ਸਬੰਧ ਵਿਚ ਬੀ.ਐਲ.ਉ. ਯੂਨੀਅਨ ਦੀ ਪ੍ਰਧਾਨ ...

ਪੂਰੀ ਖ਼ਬਰ »

ਸੰਤ ਮਦਰ ਟੈਰੇਸਾ ਦੀ ਯਾਦ 'ਚ ਫੋਲੜੀਵਾਲ 'ਚ ਪ੍ਰਭਾਵਸ਼ਾਲੀ ਸਮਾਗਮ

ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਸੰਤ ਮਦਰ ਟੈਰੇਸਾ ਦੀ ਯਾਦ 'ਚ ਪਿੰਡ ਫੋਲੜੀਵਾਲ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰਚਾਰਕਾ ਮੀਨਾ ਕੁਮਾਰੀ ਪਤਨੀ ਪਾਸਟਰ ਪਤਨੀ ਤਸਵੀਰ ਨਾਹਰ ਸੀ. ਐਨ. ਆਈ. ਚਰਚ ਫੋਲੜੀਵਾਲ ਉਚੇਚੇ ਤੌਰ ...

ਪੂਰੀ ਖ਼ਬਰ »

ਬੈਂਕਿੰਗ ਖੇਤਰ 'ਚ ਸੁਧਾਰ ਲਈ ਪੀ.ਐਨ.ਬੀ. ਅਧਿਕਾਰੀ ਗਾਹਕਾਂ ਨਾਲ ਤਾਲਮੇਲ ਵਧਾਉਣ-ਨਵੀਨ ਕੁਮਾਰ

ਜਲੰਧਰ, 13 ਸਤੰਬਰ (ਸ਼ਿਵ)-ਪੰਜਾਬ ਨੈਸ਼ਨਲ ਬੈਂਕ ਰਿਟੇਲ ਬੈਂਕਿੰਗ ਨਵੀਂ ਦਿੱਲੀ ਦੇ ਮਹਾਂਪ੍ਰਬੰਧਕ ਸ੍ਰੀ ਨਵੀਨ ਕੁਮਾਰ ਨੇ ਕਿਹਾ ਹੈ ਕਿ ਬੈਂਕਾਂ ਅਧਿਕਾਰੀਆਂ ਵਲੋਂ ਆਉਂਦੇ ਸਮੇਂ ਵਿਚ ਜ਼ਿਆਦਾ ਤੋਂ ਜ਼ਿਆਦਾ ਕਰਜ਼ਾ ਵੰਡੇ ਜਾਣਗੇ ਤਾਂ ਜੋ ਇਸ ਦਾ ਫ਼ਾਇਦਾ ਲੋਕਾਂ ...

ਪੂਰੀ ਖ਼ਬਰ »

ਜ਼ੋਨਲ ਖੇਡ ਮੁਕਾਬਲਿਆਂ 'ਚ ਇੰਨੋਸੈਂਟ ਹਾਰਟਸ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)-ਇੰਨੋਸੈਂਟ ਹਾਰਟ ਸਕੂਲ (ਜੀ.ਐਮ.ਟੀ) ਨੇ ਜੋਨ ਨੰਬਰ 3 ਦੇ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ14, 17 ਤੇ 19 ਸਾਲ ਵਰਗ ਦੇ ਟੇਬਲ ਟੈਨਿਸ, ਖੋ-ਖੋ ਦੇ ਵਿਚ ਚੰਗਾ ਪ੍ਰਦਰਸ਼ਨ ਕੀਤਾ | ਟੇਬਲ ਟੈਨਿਸ ਅੰਡਰ 14 ਤੇ 19 ਸਾਲ ਲੜਕੀਆਂ ਨੇ ...

ਪੂਰੀ ਖ਼ਬਰ »

ਨਿਸ਼ਠਾ ਦਾ ਸੀਨੀਅਰ ਪੰਜਾਬ ਤੈਰਾਕੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)- ਪੁਲਿਸ ਡੀ.ਏ.ਵੀ. ਸਕੂਲ ਦੀ ਅੱਠਵੀ ਕਲਾਸ ਦੀ ਨਿਸ਼ਠਾ ਨੇ ਬੀਤੇ ਦਿਨੀਂ ਲੁਧਿਆਣਾ ਵਿਖੇ ਕਰਵਾਈ ਗਈ ਸੀਨੀਅਰ ਪੰਜਾਬ ਤੈਰਾਕੀ ਚੈਂਪੀਅਨਸ਼ਿਪ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਹੁਣ ਇਸ ਦੀ ਚੋਣ ਸੀਨੀਅਰ ਨੈਸ਼ਨਲ ਲਈ ਹੋਈ ਹੈ ...

ਪੂਰੀ ਖ਼ਬਰ »

ਡੇਂਗੂ ਬਾਰੇ ਜਾਗਰੂਕਤਾ ਲਈ ਮੋਬਾਈਲ ਵੈਨ ਨੂੰ ਹਰੀ ਝੰਡੀ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ)- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸੇਖੋਂ ਨੇ ਬੁੱਧਵਾਰ ਨੂੰ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਤੌਰ ਤਰੀਕਿਆਂ, ਲੱਛਣਾਂ ਤੇ ਇਲਾਜ ਬਾਰੇ ਜਾਗਰੂਕ ਕਰਨ ਲਈ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਜੂਨੀਅਰ ਪੰਜਾਬ ਹੈਾਡਬਾਲ ਚੈਂਪੀਅਨਸ਼ਿਪ 'ਚ ਜਲੰਧਰ ਦੂਜੇ ਸਥਾਨ 'ਤੇ

ਜਲੰਧਰ, 13 ਸਤੰਬਰ (ਜਤਿੰਦਰ ਸਾਬੀ)- ਜੂਨੀਅਰ ਪੰਜਾਬ ਹੈਾਡਬਾਲ ਚੈਂਪੀਅਨਸ਼ਿਪ ਅੰਡਰ-19 ਸਾਲ ਵਰਗ 'ਚ ਜਲੰਧਰ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਤੇ ਇਸ ਟੀਮ ਦੇ ਕੋਚ ਪੰਜਾਬ ਖੇਡ ਵਿਭਾਗ ਦੇ ਲਵਜੀਤ ਸਿੰਘ ਸਨ, ਜੋ ਡੀ.ਏ.ਵੀ. ਕਾਲਜ ਜਲੰਧਰ 'ਚ ਹੈਾਡਬਾਲ ਦਾ ਸੈਂਟਰ ਚਲਾ ਰਹੇ ਹਨ | ...

ਪੂਰੀ ਖ਼ਬਰ »

ਹਿਊਮਨ ਰਾਈਟਸ ਕਲੱਬ ਸ਼ਾਹਕੋਟ ਨੇ ਅਧਿਆਪਕ ਦਿਵਸ ਮੌਕੇ ਬੂਟੇ ਲਗਾਏ

ਸ਼ਾਹਕੋਟ, 13 ਸਤੰਬਰ (ਸਚਦੇਵਾ)- ਹਿਊਮਨ ਰਾਈਟਸ ਕਲੱਬ ਸ਼ਾਹਕੋਟ ਨੇ ਕਲੱਬ ਦੇ ਜ਼ਿਲ੍ਹਾ ਪ੍ਰਧਾਨ ਰੂਪ ਲਾਲ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰੇੜ੍ਹਵਾਂ (ਸ਼ਾਹਕੋਟ) ਵਿਖੇ ਅਧਿਆਪਕ ਦਿਵਸ ਮੌਕੇ ਬੂਟੇ ਲਗਾਏ | ਇਸ ਮੌਕੇ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਬਿਲਗਾ ਨੇ 24ਵਾਂ ਸਥਾਪਨਾ ਦਿਵਸ ਮਨਾਇਆ

ਬਿਲਗਾ, 13 ਸਤੰਬਰ (ਰਾਜਿੰਦਰ ਸਿੰਘ ਬਿਲਗਾ)—ਸ਼ੀਲਾ ਰਾਣੀ ਤਾਂਗੜੀ ਡੀ ਏ ਵੀ ਪਬਲਿਕ ਸਕੂਲ ਬਿਲਗਾ ਵੱਲੋਂ ਆਪਣਾ 24ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਮਿਸੀਸਾਗਾ ਕੈਨੇਡਾ ਤੋਂ ਐਮ.ਪੀ. ਨੀਨਾ ਤਾਂਗੜੀ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ, ਜਿਨ੍ਹਾਂ ਦਾ ਸਕੂਲ ...

ਪੂਰੀ ਖ਼ਬਰ »

ਬਜੂਹਾ ਕਲਾਂ 'ਚ ਹੋਮਿਓਪੈਥਿਕ ਜਾਂਚ ਕੈਂਪ

ਜੰਡਿਆਲਾ ਮੰਜਕੀ, 13 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਬਜੂਹਾ ਕਲਾਂ ਵਿਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੁਫ਼ਤ ਹੋਮਿਓਪੈਥਿਕ ਜਾਂਚ ਕੈਂਪ ਲਗਾਇਆ ਗਿਆ | ਡਾਕਟਰ ਅਰਵਿੰਦ ਕੁਮਾਰ ਹੋਮਿਓਪੈਥਿਕ ਮੈਡੀਕਲ ਅਫ਼ਸਰ ਨਕੋਦਰ ਅਤੇ ਡਾਕਟਰ ਸ਼ਮਾ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਝੁਲਸੇ ਵਿਅਕਤੀ ਦੀ ਮੌਤ

ਫਿਲੌਰ/ਅੱਪਰਾ, 13 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਖੇਤਾਂ 'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਝੁਲਸੇ ਵਿਅਕਤੀ ਦੀ ਮੌਤ ਹੋ ਗਈ ਹੈ | ਏ. ਐਸ. ਆਈ. ਸੁਖਦੇਵ ਸਿੰਘ ਚੌਾਕੀ ਅੱਪਰਾ ਨੇ ਦੱਸਿਆ ਕਿ ਮੱਖਣ ਸਿੰਘ (54) ਪੁੱਤਰ ਜਗੀਰੀ ਰਾਮ ਵਾਸੀ ਪਿੰਡ ਲਾਂਦੜਾ, ਜੋਗਾ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ਹੀਦੀ ਯਾਦਗਾਰੀ ਕਬੱਡੀ ਕੱਪ ਸਮਾਪਤ

ਸ਼ਾਹਕੋਟ, 13 ਸਤੰਬਰ (ਬਾਂਸਲ)-ਸ਼ਹੀਦੀ ਯਾਦਗਾਰ ਸਪੋਰਟਸ ਕਲੱਬ (ਰਜਿ:) ਮੂਲੇਵਾਲ ਖਹਿਰਾ-ਬ੍ਰਾਹਮਣਾ ਵਲੋਂ 1947 ਦੇ ਸ਼ਹੀਦਾਂ, 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਹਵਾਲਦਾਰ ਸ਼ਿੰਗਾਰਾ ਸਿੰਘ ਅਤੇ ਕਬੱਡੀ ਖਿਡਾਰੀ ਗੁਰਮੀਤ ਸਿੰਘ ਘੋਗੀ ਦੀ ਯਾਦ 'ਚ ਕਰਵਾਇਆ ਜਾਂਦਾ ਦੋ ...

ਪੂਰੀ ਖ਼ਬਰ »

3 ਧੀਆਂ ਹੋਣ ਕਰਕੇ ਪਤੀ ਕਰਦਾ ਸੀ ਕੁੱਟਮਾਰ ਸਹੁਰਾ ਪਰਿਵਾਰ ਵਲੋਂ ਨੂੰ ਹ ਨੂੰ ਤੇਲ ਪਾ ਕੇ ਮਾਰਨ ਦੇ ਦੋਸ਼

ਆਦਮਪੁਰ, 13 ਸਤੰਬਰ (ਹਰਪ੍ਰੀਤ ਸਿੰਘ)- ਬੀਤੇ ਦਿਨੀਂ ਪਿੰਡ ਘੁੜਿਆਲ ਵਿਖੇ 3 ਲੜਕੀਆਂ ਪੈਦਾ ਹੋਣ ਕਰਕੇ ਇਕ ਔਰਤ ਦੀ ਸਹੁਰਾ ਪਰਿਵਾਰ 'ਤੇ ਕੁੱਟਮਾਰ ਅਤੇ ਮਿੱਟੀ ਦਾ ਤੇਲ ਪਾ ਕੇ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਗਏ ਹਨ | ਜੇਰੇ ਇਲਾਜ ਪੀੜਤ ਪਰਮਜੀਤ ਕੌਰ ਪੁੱਤਰੀ ...

ਪੂਰੀ ਖ਼ਬਰ »

'ਸਮਰੱਥਾ' ਨੇ ਸਕੂਲਾਂ, ਕਾਲਜਾਂ ਅਤੇ ਡਰਾਈਵਰਾਂ ਨੂੰ ਫਸਟ-ਏਡ ਬਾਕਸ ਵੰਡੇ

ਕਰਤਾਰਪੁਰ, 13 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਦੀ ਸਮਾਜ ਸੇਵੀ ਸੰਸਥਾ 'ਸਮਰਥਾ' ਨੇ ਡਾ: ਰਵਿੰਦਰ ਸਿੰਘ ਧੰਜਲ ਪਰਿਵਾਰ ਅਤੇ ਸਿਵਲ ਹਸਪਤਾਲ ਕਰਤਾਰਪੁਰ ਦੇ ਸਹਿਯੋਗ ਨਾਲ ਭਾਈ ਘਨੱਈਆ ਦੀ ਯਾਦ ਵਿਚ ਕਰਤਾਰਪੁਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਟੈਕਸੀ, ...

ਪੂਰੀ ਖ਼ਬਰ »

ਕਾਰ ਨੇ ਦੋ ਮੋਟਰਸਾਈਕਲਾਾ ਨੂੰ ਮਾਰੀ ਟੱਕਰ, 4 ਜ਼ਖ਼ਮੀ

ਲੋਹੀਆਂ ਖਾਸ, 13 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਇੱਥੋਂ ਨੇੜਲੇ ਪਿੰਡ ਨਵਾਂ ਪਿੰਡ ਖਾਲੇਵਾਲ ਵਿਖੇ ਇਕ ਕਾਰ ਵਲੋਂ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰੇ ਜਾਣ ਦੇ ਸਿੱਟੇ ਵਜੋਂ ਚਾਰ ਵਿਅਕਤੀਆਂ ਦੇ ਸਖ਼ਤ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਜ਼ਖ਼ਮੀਆਂ ਨੂੰ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਦਾ ਧਰਨਾ ਅੱਜ

ਭੋਗਪੁਰ, 13 ਸਤੰਬਰ (ਕਮਲਜੀਤ ਸਿੰਘ ਡੱਲੀ)- ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਪੰਜਾਬ ਸਰਕਾਰ ਵਲੋਂ ਅਦਾ ਨਾ ਕਰਨ ਸਬੰਧੀ ਅੱਜ ਇਲਾਕੇ ਦੇ ਕਿਸਾਨ ਅਤੇ ਮਜ਼ਦੂਰ ਪੰਜਾਬ ਸਰਕਾਰ ਦਾ ਪੁਤਲਾ ਫੂਕਣਗੇ | ਕਿਸਾਨ ਆਗੂ ਗੁਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਇਹ ਪੁਤਲਾ ...

ਪੂਰੀ ਖ਼ਬਰ »

ਬਾਰਾਂ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜੰਡਿਆਲਾ ਮੰਜਕੀ 13 ਸਤੰਬਰ (ਮਨਜਿੰਦਰ ਸਿੰਘ/ ਸੁਰਜੀਤ ਸਿੰਘ ਜੰਡਿਆਲਾ) ਜੰਡਿਆਲਾ ਮੰਜਕੀ 13 ਸਤੰਬਰ (ਸੁਰਜੀਤ ਸਿੰਘ ਜੰਡਿਆਲਾ /ਮਨਜਿੰਦਰ ਸਿੰਘ) ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਚੌਕੀ ...

ਪੂਰੀ ਖ਼ਬਰ »

ਢੰਡਵਾੜ ਖੇਤੀਬਾੜੀ ਸਭਾ ਦੇ ਅਹੁਦੇਦਾਰਾਂ ਦੀ ਚੋਣ

ਅੱਪਰਾ, 13 ਸਤੰਬਰ (ਮਨਜਿੰਦਰ ਅਰੋੜਾ)-ਅੱਪਰਾ ਨਜ਼ਦੀਕੀ ਪਿੰਡ ਢੰਡਵਾੜ ਵਿਖੇ ਢੰਡਵਾੜ ਖੇਤੀਬਾੜੀ ਸਭਾ ਦੇ ਗਿਆਰਾਂ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਹੋਈ ਜਿਨ੍ਹਾਂ 'ਚ ਪਰਮਜੀਤ ਸਿੰਘ ਪ੍ਰਧਾਨ ਖੇਤੀਬਾੜੀ ਸਭਾ, ਚਮਨ ਲਾਲ ਮਤਫੱਲੂ ਵਾਈਸ ਪ੍ਰਧਾਨ, ਗੁਰਨੇਕ ਸਿੰਘ ...

ਪੂਰੀ ਖ਼ਬਰ »

ਈ. ਜੀ. ਐਸ. ਅਧਿਆਪਕ ਦੀ ਮੌਤ ਪੰਜਾਬ ਸਰਕਾਰ ਲਈ ਸ਼ਰਮਨਾਕ ਘਟਨਾ-ਦਵਿੰਦਰ ਸਿੰਘ

ਮਲਸੀਆਂ, 13 ਸਤੰਬਰ (ਸੁਖਦੀਪ ਸਿੰਘ)- ਮੋਗਾ ਜ਼ਿਲ੍ਹੇ ਦੇ ਈ.ਜੀ.ਐਸ. ਅਧਿਆਪਕ ਵਲੋਂ ਸਰਕਾਰ ਦੇ ਨਿੱਤ ਲਾਰਿਆਂ ਤੋਂ ਦੁਖੀ ਹੋ ਕੇ ਘਰ ਵਿਚ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੇ ਮਾਮਲੇ ਨੂੰ ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਕਾਲਜ ਦੇ ਐਨ.ਸੀ.ਸੀ. ਕੈਡਿਟਸ ਨੂੰ ਮਿਲਿਆ 'ਸੀ' ਸਰਟੀਫ਼ਿਕੇਟ

ਨਕੋਦਰ, 13 ਸਤੰਬਰ (ਭੁਪਿੰਦਰ ਅਜੀਤ ਸਿੰਘ)-ਡੀ.ਏ.ਵੀ. ਕਾਲਜ ਨਕੋਦਰ ਦੇ 7 ਕੈਡਿਟਸ ਨੂੰ 21 ਪੰਜਾਬ ਬਟਾਲੀਅਨ ਕਪੂਰਥਲਾ ਵਲੋਂ ਕਰਵਾਈ ਗਈ ਐਨ.ਸੀ.ਸੀ. (ਸੀ) ਸਰਟੀਫਿਕੇਟ ਸੈਰੇਮਨੀ ਵਿਚ 'ਸੀ' ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋੋ: ਕਰਮਜੀਤ ਸਿੰਘ ਇੰਚਾਰਜ ਦੀ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ 'ਚ ਤਲਵੰਡੀ ਮਾਧੋ ਦੀਆਂ ਕਬੱਡੀ ਟੀਮਾਂ ਦੀ ਸਰਦਾਰੀ

ਲੋਹੀਆਂ ਖਾਸ, 13 ਸਤੰਬਰ (ਦਿਲਬਾਗ ਸਿੰਘ)- ਜ਼ੋਨ ਨੰਬਰ 16 ਸ਼ਾਹਕੋਟ-1 ਅਤੇ ਲੋਹੀਆਂ ਖਾਸ ਅਧੀਨ ਆਉਂਦੇ ਸਕੂਲਾਂ ਦੇ ਟੂਰਨਾਮੈਂਟ ਦੌਰਾਨ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਦੀਆਂ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਤੇ 17 ਸਾਲ ਵਰਗ ਦੀਆਂ ਟੀਮਾਂ ਨੇ ਜ਼ੋਨ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸ਼ੰਕਰ 'ਚ ਹੋਏ ਟੂਰਨਾਮੈਂਟ ਮੁਕਾਬਲੇ

ਮੱਲ੍ਹੀਆਂ ਕਲਾਂ/ਨਕੌਦਰ, 13 ਸਤੰਬਰ (ਮਨਜੀਤ ਮਾਨ, ਗੁਰਵਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀ: ਸੈਕੰਡਰੀ ਜਲੰਧਰ ਦੀਆਂ ਹਦਾਇਤਾਂ ਅਨੁਸਾਰ ਜ਼ੋਨ ਨੰ: 14 ਸਰਕਾਰੀ ਹਾਈ ਸਕੂਲ ਸ਼ੰਕਰ ਵਿਖੇ ਜ਼ੋਨਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਬੱਚਿਆਂ ਦੀ ...

ਪੂਰੀ ਖ਼ਬਰ »

ਸੱਤਿਆ ਦੇਵੀ ਟ੍ਰੇਡ ਦਾਈ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਸ਼ਾਹਕੋਟ, 13 ਸਤੰਬਰ (ਸਚਦੇਵਾ)- ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਟ੍ਰੇਡ ਦਾਈ ਸ਼੍ਰੀਮਤੀ ਸੱਤਿਆ ਦੇਵੀ ਆਪਣੀ ਸਾਢੇ 17 ਸਾਲ ਦੀ ਬੇਦਾਗ ਸਰਕਾਰੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਈ ਹੈ | ਇਨ੍ਹਾਂ ਨੂੰ ਸੇਵਾ-ਮੁਕਤੀ 'ਤੇ ਸਮੂਹ ਪੈਰਾ ਮੈਡੀਕਲ ਸਟਾਫ਼ ਵਲੋਂ ਸ਼ਾਨਦਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਾਇਮ ਰੱਖਣਾ ਹਰ ਸਿੱਖ ਦਾ ਫਰਜ਼-ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ

ਭੋਗਪੁਰ, 13 ਸਤੰਬਰ (ਕਮਲਜੀਤ ਸਿੰਘ ਡੱਲੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਾਇਮ ਰੱਖਣਾ ਹਰ ਸਿੱਖ ਦਾ ਫਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਸਥਾਨਕ ਦਸ਼ਮੇਸ਼ ਨਗਰ ...

ਪੂਰੀ ਖ਼ਬਰ »

ਇਲੈਵਨ ਸਟਾਰ ਕ੍ਰਿਕਟ ਕਲੱਬ ਅਤੇ ਗ੍ਰਾਮ ਪੰਚਾਇਤ ਕਿਸ਼ਨਗੜ੍ਹ ਵਲੋਂ ਪਹਿਲਾ ਵਨ ਡੇ ਕਿ੍ਕਟ ਟੂਰਨਾਮੈਂਟ ਕਰਵਾਇਆ

ਕਿਸ਼ਨਗੜ੍ਹ, 13 ਸਤੰਬਰ (ਲਖਵਿੰਦਰ ਸਿੰਘ ਲੱਕੀ)-ਇਲੈਵਨ ਸਟਾਰ ਕ੍ਰਿਕਟ ਕਲੱਬ ਅਤੇ ਗ੍ਰਾਮ ਪੰਚਾਇਤ ਕਿਸ਼ਨਗੜ੍ਹ ਵਲੋਂ ਪਹਿਲਾ ਵਨ ਡੇ ਕਿ੍ਕਟ ਟੂਰਨਾਮੈਂਟ ਗਰਾਊਾਡ ਡੀ.ਏ.ਵੀ. ਯੂਨੀਵਰਸਿਟੀ ਨਜ਼ਦੀਕ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸੇਵਾ ਮੁਕਤ ਪ੍ਰੋਡਿਊਸਰ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਕਰਤਾਰਪੁਰ ਨੇ ਸਰਕਾਰੀ ਸਕੂਲ ਨੂੰ ਆਰ.ਓ. ਭੇਟ ਕੀਤਾ

ਕਰਤਾਰਪੁਰ, 13 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਪ੍ਰੈੱਸ ਕਲੱਬ ਕਰਤਾਰਪੁਰ ਹਮੇਸ਼ਾ ਹੀ ਸਮਾਜ ਭਲਾਈ ਕੰਮਾਂ ਵਿਚ ਅੱਗੇ ਰਿਹਾ ਹੈ | ਅੱਜ ਵੀ ਪ੍ਰੈੱਸ ਕਲੱਬ ਕਰਤਾਰਪੁਰ ਵਲੋਂ ਕਮਲ ਅਰੋੜਾ (ਅਰੋੜਾ ਡੇਅਰੀ ਵਾਲੇ) ਦੇ ਸਹਿਯੋਗ ਨਾਲ ਪਿੰਡ ਅੰਬਗੜ੍ਹ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਕੀਰਤਨ ਦਿਵਾਨ ਸਜਾਏ

ਲੋਹੀਆਂ ਖਾਸ, 13 ਸਤੰਬਰ (ਦਿਲਬਾਗ ਸਿੰਘ)- ਗੁਰਦੁਆਰਾ ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਪਰਮਹੰਸ ਭਾਈ ਪਾਰੋਜੀ ਗੁਰਮਤਿ ਸੰਗੀਤ ਕਲਾ ਕੇਂਦਰ ਵਲੋਂ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜਿੱਥੇ ਸਿੱਖ ਪੰਥ ਦੇ ਮਹਾਨ ...

ਪੂਰੀ ਖ਼ਬਰ »

ਫੁਲਵਾੜੀ ਸਕੂਲ 'ਚ ਕਵਿਤਾ ਦਿਵਸ ਮਨਾਇਆ

ਲੋਹੀਆਂ ਖਾਸ, 13 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਵਿਦਿਆਰਥੀ ਇਕ ਕੋਰੀ ਕੈਨਵਸ ਦੀ ਤਰ੍ਹਾਂ ਹਨ ਅਤੇ ਕੈਨਵਸ 'ਤੇ ਜਿਹੋ ਜਿਹੇ ਰੰਗਾਂ ਅਤੇ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕ ਕਰਨਾ ਚਾਹੁਣਗੇ, ਠੀਕ ਉਸੇ ਤਰ੍ਹਾਂ ਦੇ ਹੀ ਚਿੱਤਰ ਅਤੇ ਦਿ੍ਸ਼ ਰੂਪਮਾਨ ਹੋਣਗੇ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX