ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਪੰਚਾਇਤੀ ਰਾਜ ਚੋਣਾਂ ਕਰਵਾਉਣ ਲਈ ਰਿਟਰਨਿੰਗ ਅਫ਼ਸਰ ਵਲੋਂ ਜ਼ਰੂਰੀ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਚਾਇਤੀ ਰਾਜ ਚੋਣਾਂ 2018 ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਐੱਸ. ਡੀ. ਐੱਮ. ਰਾਜਪਾਲ ਸਿੰਘ ਕਮ ਰਿਟਰਨਿੰਗ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਪ੍ਰੀਜਾਡਿੰਗ ਅਫ਼ਸਰ ਅਤੇ ਪੋਿਲੰਗ ਅਫ਼ਸਰ ਨਾਲ ਮੀਟਿੰਗ ਕੀਤੀ | ਇਸ ਮੀਟਿੰਗ 'ਚ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ ਵੀ ਮੌਜੂਦ ਸਨ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਉਣ ਲਈ ਪੋਿਲੰਗ ਸਟਾਫ਼ ਨੂੰ ਚੋਣਾਂ ਸਬੰਧੀ ਜਰੂਰੀ ਰਿਹਰਸਲ ਦਿੱਤੀ ਜਾ ਰਹੀ ਹੈ ਤਾਂ ਜੋ ਚੋਣ ਪ੍ਰਕਿਰਿਆ ਸਮੇਂ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਦੱਸਿਆਂ ਕਿ ਚੋਣਾਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਪੀਲੇ ਰੰਗ ਦਾ ਬਕਸਾ ਅਤੇ ਪੰਚਾਇਤ ਸੰਮਤੀ ਦੀ ਚੋਣ ਲਈ ਚਿੱਟੇ ਰੰਗ ਦਾ ਬਕਸਾ ਵਰਤਿਆ ਜਾਵੇਗਾ ਅਤੇ ਅਨਪੜ੍ਹ ਵੋਟਰਾਂ ਨੂੰ ਇਨ੍ਹਾਂ ਬਕਸਿਆਂ ਬਾਰੇ ਜਾਣੂੰ ਕਰਵਾਉਣ ਲਈ ਇਨ੍ਹਾਂ ਬਕਸਿਆਂ 'ਤੇ ਬਕਾਇਦਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਬਕਸੇ ਦਾ ਨਾਂਅ ਜ਼ਰੂਰ ਲਿਖਿਆ ਜਾਵੇਗਾ | ਉਨ੍ਹਾਂ ਪ੍ਰੀਜਾਈਡਿੰਗ ਅਫ਼ਸਰ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਰ ਨੂੰ ਬੈਲਟ ਪੇਪਰ ਜਾਰੀ ਕਰਨ ਸਮੇਂ ਉਸ 'ਤੇ ਹਸਤਾਖਰ ਜ਼ਰੂਰ ਕੀਤੇ ਹੋਣ ਅਤੇ ਇਨ੍ਹਾਂ ਬੈਲਟ ਪੇਪਰ ਨੂੰ ਪਹਿਲਾਂ ਹੀ ਇਕ ਤਹਿ ਮਾਰ ਕੇ ਦਿੱਤੀ ਜਾਵੇ ਤਾਂ ਜੋ ਵੋਟਰ ਦੀ ਵੋਟ ਸਬੰਧਿਤ ਉਮੀਦਵਾਰ ਨੂੰ ਪੈ ਸਕੇ ਅਤੇ ਇਹ ਵੋਟ ਰੱਦ ਨਾ ਹੋਵੇ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੋਟ ਪਾਉਣ ਉਪਰੰਤ ਵੋਟਰ ਪਾਸੋਂ ਰਬੜ ਦੀ ਮੋਹਰ ਵਾਪਿਸ ਲੈਣ ਸਮੇਂ ਇਹ ਜ਼ਰੂਰ ਚੈੱਕ ਕਰ ਲੈਣ ਕਿ ਇਹ ਮੋਹਰ ਵੋਟਰ ਨੇ ਖਰਾਬ ਤਾਂ ਨਹੀਂ ਕੀਤੀ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪੋਿਲੰਗ ਬੂਥ ਅੰਦਰ ਕੋਈ ਵੀ ਵੋਟਰ ਆਪਣਾ ਮੋਬਾਈਲ ਨਹੀਂ ਲੈ ਕੇ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਪੋਿਲੰਗ ਬੂਥਾਂ 'ਤੇ ਬਿਜਲੀ, ਪਾਣੀ ਅਤੇ ਰੈਂਪ ਜ਼ਰੂਰ ਚੈੱਕ ਕਰ ਲੈਣ ਤਾਂ ਜੋ ਵੋਟ ਪਾਉਣ ਆਏ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਅੱਗੇ ਕਿਹਾ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ |

ਰੈਗੂਲਰ ਕਰਨ ਦੀ ਨੀਤੀ ਨਾ ਬਣਾਉਣ ਕਾਰਨ ਅਧਿਆਪਕਾਂ 'ਚ ਰੋਸ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਈ. ਜੀ. ਐੱਸ. ਅਧਿਆਪਕ ਜਗਮੋਹਨ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਲਈ ਪੰਜਾਬ ਸਰਕਾਰ ਨੂੰ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਝੋਨੇ ਦੀ ਕਾਸ਼ਤ ਹੇਠੋਂ 40 ਹੈੱਕਟੇਅਰ ਰਕਬਾ ਘਟਿਆ ਤੇ ਨਰਮੇ ਹੇਠ ਵਧਿਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਕੁਲਦੀਪ ਸਿੰਘ ਘੁਮਾਣ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 2017-18 ਦੇ ਮੁਕਾਬਲੇ 2018-19 ਵਿਚ ਬਾਸਮਤੀ ਹੇਠ 24 ਹੈੱਕਟੇਅਰ ਰਕਬਾ ਘਟਿਆ ਹੈ | ਇਸੇ ਤਰ੍ਹਾਂ ਕੁੱਲ ਝੋਨੇ ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ 16 ਹੈੱਕਟੇਅਰ ਘਟਿਆ ਹੈ | ਜੇਕਰ ...

ਪੂਰੀ ਖ਼ਬਰ »

ਵਿਆਹੁਤਾ ਦੀ ਸ਼ਿਕਾਇਤ 'ਤੇ 4 ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਹਰਮਹਿੰਦਰ ਪਾਲ)- ਥਾਣਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਨੱਥੂ ਰਾਮ ਸਟਰੀਟ ਨਿਵਾਸੀ ਲੜਕੀ ਪਪਲ ਨੇ ਦੱਸਿਆ ਕਿ ਉਸ ਦਾ ਵਿਆਹ ਕੁਝ ਸਮਾਂ ਪਹਿਲਾ ਬਠਿੰਡਾ ਨਿਵਾਸੀ ਕੁਸ਼ਲਦੀਪ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਦੇ ਕੁਝ ਸਮੇਂ ...

ਪੂਰੀ ਖ਼ਬਰ »

ਥਾਣਾ ਸਿਟੀ ਅੱਗੇ ਢੱਠਿਆਂ ਦੇ ਨਾਕੇ ਲੋਕਾਂ ਲਈ ਬਣੇ ਸਿਰਦਰਦੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਵੇਂ ਸ਼ਹਿਰ ਦੇ ਹਰ ਕੋਨੇ ਵਿਚ ਅਵਾਰਾ ਪਸ਼ੂਆਂ ਦੀ ਬਹੁਤਾਤ ਹੈ ਪਰ ਖ਼ਾਸ ਕਰਕੇ ਥਾਣਾ ਸਿਟੀ ਅੱਗੇ ਢੱਠਿਆਂ ਦਾ ਲੱਗਾ ਜਮਾਵੜਾ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਹੈ | ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਦੇ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਹੋਇਆ ਬੱਚਾ 24 ਘੰਟੇ 'ਚ ਕੀਤਾ ਬਰਾਮਦ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਲਾਪਤਾ ਹੋਇਆ ਇਕ 9 ਸਾਲਾ ਬੱਚਾ 24 ਘੰਟੇ ਵਿਚ ਲੱਭ ਕੇ ਮਾਪਿਆਂ ਨੂੰ ...

ਪੂਰੀ ਖ਼ਬਰ »

ਗੱਲਾ ਯੂਨੀਅਨ ਵਲੋਂ ਕਮੇਟੀ ਕਰਮਚਾਰੀਆਂ ਦੇ ਿਖ਼ਲਾਫ਼ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਹਰਮਹਿੰਦਰ ਪਾਲ)- ਗੱਲਾ ਮੰਡੀ ਮਜ਼ਦੂਰ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਰਵੀ ਕੁਮਾਰ ਕਾਇਤ ਦੀ ਪ੍ਰਧਾਨਗੀ ਵਿਚ ਮਜ਼ਦੂਰਾਂ ਨੇ ਕਮੇਟੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਹਿਲਾਂ ਤਾਂ ਮਾਰਕੀਟ ਕਮੇਟੀ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਕੂੜਾ ਕਰਕਟ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਬਜਾਜ ਪੈਲੇਸ ਵਿਖੇ ਸਵੱਛਤਾ ਅਭਿਆਨ ਤਹਿਤ ਲਗਾਏ ਗਏ ਜਾਗਰੂਕਤਾ ਕੈਂਪ ਵਿਚ ਸ਼ਹਿਰ ਵਾਸੀਆਂ ਨੂੰ ਕੂੜਾ ਕਰਕਟ ਦਾ ਸਹੀ ਕਿਵੇਂ ਖਾਤਮਾ ਕਰਨਾ ਹੈ, ਇਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਜਾਗਰੂਕਤਾ ਕੈਂਪ ਦੌਰਾਨ ਏ. ਡੀ. ਸੀ. ...

ਪੂਰੀ ਖ਼ਬਰ »

ਸਾਵਧਾਨੀਆਂ ਰੱਖਣ ਨਾਲ ਹੈਪੇਟਾਈਟਸ-ਸੀ ਤੋਂ ਬਚਿਆ ਜਾ ਸਕਦੈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਅਗਵਾਈ ਵਿਚ ਟ੍ਰੇਨਿੰਗ ਅਨੈਕਸੀ ਦਫ਼ਤਰ ਸਿਵਲ ਸਰਜਨ ਵਿਖੇ ਸਮਾਗਮ ...

ਪੂਰੀ ਖ਼ਬਰ »

ਗੁਰੂਸਰ ਵਾਸੀਆਂ ਨੇ ਪਾਵਰਕਾਮ ਤੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਗਿੱਦੜਬਾਹਾ, 13 ਸਤੰਬਰ (ਬਲਦੇਵ ਸਿੰਘ ਘੱਟੋਂ)- ਅੱਜ ਪਿੰਡ ਗੁਰੂਸਰ ਵਿਖੇ ਨੀਵੀਆਂ ਤਾਰਾਂ ਅਤੇ ਟੁੱਟੇ ਹੋਏ ਪੋਲ (ਖੰਭੇ) ਨੂੰ ਲੈ ਕੇ ਪਿੰਡ ਵਾਸੀਆਂ ਨੇ ਪਾਵਰਕਾਮ ਵਿਭਾਗ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਨਦੀਪ ਕੌਰ ਵਲੋਂ ਰੁਪਾਣਾ 'ਚ ਘਰ-ਘਰ ਚੋਣ ਪ੍ਰਚਾਰ

ਰੁਪਾਾਣਾ, 13 ਸਤੰਬਰ (ਜਗਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰੁਪਾਣਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਨਦੀਪ ਕੌਰ ਵਲੋਂ ਆਪਣੇ ਚੋਣ ਪ੍ਰਚਾਰ ਲਈ ਪਿੰਡ ਰੁਪਾਣਾ 'ਚ ਘਰ-ਘਰ ਚੋਣ ਪ੍ਰਚਾਰ ਕਰਕੇ 19 ਸਤੰਬਰ ਨੂੰ ਤੱਕੜੀ ਦੇ ਨਿਸ਼ਾਨ 'ਤੇ ਮੋਹਰਾਂ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਪਿੰਡ ਚੜੇ੍ਹਵਣ ਵਿਖੇ ਬਲਾਕ ...

ਪੂਰੀ ਖ਼ਬਰ »

ਕਈ ਜ਼ੋਨਾਂ 'ਚ ਗਹਿਗਚ ਮੁਕਾਬਲੇ ਹੋਣ ਦੀ ਸੰਭਾਵਨਾ

ਮੰਡੀ ਲੱਖੇਵਾਲੀ, 13 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅੰਦਰ ਖਾਸਕਰ ਭਾਗਸਰ ਜ਼ੈਲ ਜੋ ਹਲਕਾ ਮਲੋਟ ਵਿਧਾਨ ਸਭਾ ਤੇ ਸੰਮਤੀ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਲੱਗਦੀ ਹੈ, ਵਿਖੇ ਜ਼ੋਨ ਲੱਖੇਵਾਲੀ ਤੋਂ ਗੁਰਜੀਤ ਕੌਰ ਪਤਨੀ ਦੌਲਤ ...

ਪੂਰੀ ਖ਼ਬਰ »

ਖੂੰਨਣ ਕਲਾਂ, ਸ਼ੇਰਗੜ੍ਹ, ਪੰਨੀਵਾਲਾ ਜ਼ੋਨਾਂ 'ਚ ਸਰਗਰਮੀਆਂ ਤੇਜ਼

ਪੰਨੀਵਾਲਾ ਫ਼ੱਤਾ, 13 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਬਲਾਕ ਸੰਮਤੀ ਮਲੋਟ ਦੇ ਜ਼ੋਨਾਂ ਪੰਨੀਵਾਲਾ ਫ਼ੱਤਾ ਤੋਂ ਕਾਂਗਰਸ ਦੇ ਜਗਵਿੰਦਰ ਸਿੰਘ ਰਾਜੂ ਜਟਾਣਾ, ਅਕਾਲੀ ਦਲ ਦੇ ਭਗਵੰਤ ਸਿੰਘ ਮਿੱਡਾ ਅਤੇ 'ਆਪ' ਦੇ ਗੁਰਜਿੰਦਰ ਸਿੰਘ ਮਿੱਡਾ 'ਚ ਟੱਕਰ ਹੈ ਜਦਕਿ ਖੂੰਨਣ ਕਲਾਂ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਭੀਨਾ ਬਰਾੜ ਦੇ ਹੱਕ 'ਚ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਲੋਕ-ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ ਜਿੱਥੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ, ਉੱਥੇ ਹੀ ...

ਪੂਰੀ ਖ਼ਬਰ »

ਉਮੀਦਵਾਰ ਭੀਨਾ ਬਰਾੜ ਵਲੋਂ ਵਰਕਰਾਂ ਨਾਲ ਨੁੱਕੜ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਨੇ ਡੋਡਾਂਵਾਲੀ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)- ਉਦੇਕਰਨ ਤੋਂ ਸ਼੍ਰੋਅਦ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ ਨੇ ਡੋਡਾਂਵਾਲੀ ਵਿਚ ਘਰ-ਘਰ ਜਾ ਕੇ ਆਪਣੇ ਲਈ ਅਤੇ ਵੱਟੂ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਸੁਖਜੀਤ ਕੋਰ ਦੇ ਹੱਕ 'ਚ ਵੋਟਾਂ ...

ਪੂਰੀ ਖ਼ਬਰ »

ਕਾਕਾ ਬਰਾੜ ਨੇ ਬਲਜੀਤ ਕੌਰ ਦੇ ਹੱਕ 'ਚ ਵੋਟਾਂ ਮੰਗੀਆਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਚੱਕ ਜਵਾਹਰੇਵਾਲਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ ਪਤਨੀ ਧਰਮਿੰਦਰ ਸਿੰਘ ਦੇ ਹੱਕ ਵਿਚ ਪਿੰਡ ਅਕਾਲਗੜ੍ਹ ਵਿਖੇ ...

ਪੂਰੀ ਖ਼ਬਰ »

ਰਿੰਕੂ ਪੂਨੀਆਂ ਵਲੋਂ ਪਿੰਡ ਤਾਮਕੋਟ 'ਚ ਚੋਣ ਪ੍ਰਚਾਰ

ਰੁਪਾਾਣਾ, 13 ਸਤੰਬਰ (ਜਗਜੀਤ ਸਿੰਘ)- ਜ਼ੋਨ ਭੰਗਚੜੀ ਤੋਂ ਬਲਾਕ ਸੰਮਤੀ ਸੀਟ ਤੋਂ ਅਜ਼ਾਦ ਉਮੀਦਵਾਰ ਹੋ ਕੇ ਚੋਣ ਲੜ ਰਹੇ ਹਰਦੀਪ ਸਿੰਘ (ਰਿੰਕੂ) ਪੂਨੀਆ ਨੇ ਅੱਜ ਪਿੰਡ ਭੰਗਚੜੀ ਦੇ ਵਾਸੀਆਂ ਨੂੰ ਨਾਲ ਲੈ ਕੇ ਆਪਣੇ ਜ਼ੋਨ 'ਚ ਪੈਂਦੇ ਤਾਮਕੋਟ ਪਿੰਡ 'ਚ ਘਰ-ਘਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਅਮਨਪ੍ਰੀਤ ਭੱਟੀ ਵਲੋਂ ਚੋਣ ਜਲਸਾ

ਮੰਡੀ ਲੱਖੇਵਾਲੀ, 13 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 3 ਲੱਖੇਵਾਲੀ ਤੋਂ ਕਾਂਗਰਸ ਦੇ ਉਮੀਦਵਾਰ ਕਾਕਾ ਸਰਬਜੀਤ ਸਿੰਘ ਬਰਾੜ ਦੇ ਹੱਕ 'ਚ ਅਮਨਪ੍ਰੀਤ ਸਿੰਘ ਭੱਟੀ ਨੇ ਖੇਤਰ ਦੇ ਪਿੰਡ ਮਹਾਂਬੱਧਰ, ਕੈਨੇਡਾ ਬਸਤੀ 'ਚ ਕੀਤੇ ਚੋਣ ਜਲਸੇ 'ਚ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਦਫ਼ਤਰਾਂ ਦਾ ਉਦਘਾਟਨ

ਰੁਪਾਣਾ, 13 ਸਤੰਬਰ (ਜਗਜੀਤ ਸਿੰਘ)- ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਬੇਟੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਅੱਜ ਜ਼ੋਨ ਰੁਪਾਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਤੋਂ ਚੋਣ ਲੜ ਰਹੀ ਤੇਜ ਕੌਰ ਅਤੇ ਬਲਾਕ ਸੰਮਤੀ ਜਰਨਲ ਸੀਟ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਗਿੱਦੜਬਾਹਾ, 13 ਸਤੰਬਰ (ਬਲਦੇਵ ਸਿੰਘ ਘੱਟੋਂ)- ਅੱਜ ਪਿੰਡ ਛੱਤਿਆਣਾ ਵਿਖੇ ਬਲਾਕ ਸੰਮਤੀ ਜ਼ੋਨ ਛੱਤਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਸਿੰਘ ਛੱਤਿਆਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਾਤਾ ਜਸਵੀਰ ਕੌਰ ਭੂੰਦੜ ਲਈ ਘਰ-ਘਰ ਜਾ ਕੇ ਵੋਟਾਂ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਮਨਦੀਪ ਕੌਰ ਤੇ ਕਾਬਲ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਰੁਪਾਣਾ, 13 ਸਤੰਬਰ (ਜਗਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਪਠੇਲਾ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ੋਨ ਰੁਪਾਣਾ 'ਚ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਤੋਂ ਚੋਣ ਲੜ ਰਹੀ ਮਨਦੀਪ ਕੌਰ ਅਤੇ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇ-ਸਹਾਇਕ ਕਮਿਸ਼ਨਰ ਜਨਰਲ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਕਮ ਸਹਾਇਕ ਕਮਿਸ਼ਨਰ ਜਨਰਲ ਵੀਰਪਾਲ ਕੌਰ ਨੇ ਅੱਜ ਇੱਥੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਰਹੇ ਉਮੀਦਵਾਰਾਂ ਨਾਲ ਬੈਠਕ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇ-ਸਹਾਇਕ ਕਮਿਸ਼ਨਰ ਜਨਰਲ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਕਮ ਸਹਾਇਕ ਕਮਿਸ਼ਨਰ ਜਨਰਲ ਵੀਰਪਾਲ ਕੌਰ ਨੇ ਅੱਜ ਇੱਥੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਰਹੇ ਉਮੀਦਵਾਰਾਂ ਨਾਲ ਬੈਠਕ ...

ਪੂਰੀ ਖ਼ਬਰ »

ਚੱਕ ਗਾਂਧਾ ਸਿੰਘ ਵਾਲਾ 'ਚ ਹਰਸਿਮਰਨ ਸਿੰਘ ਵਲੋਂ ਚੋਣ ਜਲਸੇ

ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣ ਲਈ ਤੇਜ਼ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਉਮੀਦਵਾਰਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੀ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਮਨਜਿੰਦਰ ਸਿੰਘ ਬਿੱਟੂ ...

ਪੂਰੀ ਖ਼ਬਰ »

ਕੋਟਭਾਈ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕੀਤੇ ਚੋਣ ਜਲਸੇ

ਮੰਡੀ ਲੱਖੇਵਾਲੀ, 13 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਅੱਜ ਲੱਖੇਵਾਲੀ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਹਲਕਾ ਮਲੋਟ ਦੇ ਸਭ ਤੋਂ ਵੱਡੇ ਪਿੰਡ ਭਾਗਸਰ, ...

ਪੂਰੀ ਖ਼ਬਰ »

ਨਰਿੰਦਰ ਸਿੰਘ ਕਾਉਣੀ ਤੇ ਰਣਜੀਤ ਸਿੰਘ ਨੂੰ ਲੱਡੂਆਂ ਨਾਲ ਤੋਲਿਆ

ਦੋਦਾ, 13 ਸਤੰਬਰ (ਰਵੀਪਾਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਅਤੇ ਬਲਾਕ ਸੰਮਤੀ ਜ਼ੋਨ ਕਾਉਣੀ ਤੋਂ ਉਮੀਦਵਾਰ ਰਣਜੀਤ ਸਿੰਘ ਸ਼ਾਰਹਾ ਨੂੰ ਟਿੱਬੀ ਕਾਉਣੀ ਵਿਖੇ ਦੋ ਥਾਵਾਂ 'ਤੇ ਡਾ. ਜਗਤਾਰ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਖੱੁਡੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਲੰਬੀ, 13 ਸਤੰਬਰ (ਮੇਵਾ ਸਿੰਘ)- ਫ਼ਤਿਹਪੁਰ ਮਨੀਆਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਰਿਜ਼ਰਵ ਕੋਟੇ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਤੇਜ ਕੌਰ ਅਤੇ ਬਲਾਕ ਸੰਮਤੀ ਮੈਂਬਰ ਜਨਰਲ ਮਨਪ੍ਰੀਤ ਕੌਰ ਦੇ ਹੱਕ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ...

ਪੂਰੀ ਖ਼ਬਰ »

ਸੀਟੂ ਵਲੋਂ ਲੜੇ ਗਏ ਸੰਘਰਸ਼ਾਂ ਕਰਕੇ ਕੇਂਦਰ ਸਰਕਾਰ ਨੇ ਮਾਣਭੱਤੇ 'ਚ ਕੀਤਾ ਵਾਧਾ-ਅਮਿ੍ਤਪਾਲ ਕੌਰ

ਗਿੱਦੜਬਾਹਾ, 13 ਸਤੰਬਰ (ਬਲਦੇਵ ਸਿੰਘ ਘੱਟੋਂ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਇਆ ਜਾਵੇ ਡਰਾਈ ਡੇਅ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅਤੇ ਰਾਸ਼ਟਰੀ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਦੇ ਬਚਾਓ ਲਈ ਪੰਜਾਬ ਸਰਕਾਰ ਅਤੇ ਸਿਹਤ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 15 ਸਤੰਬਰ (ਸ਼ਨਿੱਚਰਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ-ਮੁਕਤ ਜੇ. ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਰੋਜ਼ੀ ਬਰਕੰਦੀ ਵਲੋਂ ਅਕਾਲਗੜ੍ਹ ਦੇ 23ਵੇਂ ਕਬੱਡੀ ਕੱਪ ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਅਕਾਲਗੜ੍ਹ ਵਿਖੇ ਕਰਵਾਏ ਜਾ ਰਹੇ ਸੰਤ ਬਾਬਾ ਭਗਤ ਸਿੰਘ ਯਾਦਗਾਰੀ 23ਵੇਂ ਕਬੱਡੀ ਕੱਪ ਦਾ ਪੋਸਟਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ...

ਪੂਰੀ ਖ਼ਬਰ »

ਜੱਸੇਆਣਾ ਸਕੂਲ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਮੱਲਣ ਵਿਖੇ ਹੋਈਆਂ ਸਰਕਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੇਆਣਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | 12ਵੀਂ ਜਮਾਤ ਦੇ ਵਿਦਿਆਰਥੀ ਗੁਰਨਵਾਜ ਸਿੰਘ ਨੇ ...

ਪੂਰੀ ਖ਼ਬਰ »

ਪ੍ਰਬੰਧਕੀ ਕਮੇਟੀ ਨੇ ਪਿ੍ੰਸੀਪਲ ਅਨੂਪਮਾ ਨੂੰ ਕੀਤਾ ਸਨਮਾਨਿਤ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਦੇ ਪਿ੍ੰਸੀਪਲ ਸ੍ਰੀਮਤੀ ਅਨੂਪਮਾ ਧੂਰੀਆ ਨੂੰ ਪਿੰਡ ਪੱਕੀ ਟਿੱਬੀ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਬਾਬਾ ਬੁੱਲ੍ਹੇ ਸ਼ਾਹ ਦੀ ਸਮਾਧ 'ਤੇ ਲੱਗੇ ਮੇਲੇ ਦੌਰਾਨ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਰਾਮਨਗਰ ਸਾਉਂਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਨੇ ਕਿਹਾ ਕਿ ਵੋਟਾਂ ਨੂੰ ਲੋਕਾਂ ਲਈ ਸਭ ਤੋਂ ...

ਪੂਰੀ ਖ਼ਬਰ »

ਨਿਸ਼ਕਾਮ ਦਸਤਾਰ ਸਿਖਲਾਈ ਟਰੱਸਟ ਬਾਜਾਖਾਨਾ ਨੇ ਦਸਤਾਰ ਸਿਖਲਾਈ ਕੈਂਪ ਲਗਾਇਆ

ਲੰਬੀ, 13 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਪਿੰਡ ਥਰਾਜਵਾਲਾ ਵਿਖੇ ਨਿਸ਼ਕਾਮ ਦਸਤਾਰ ਸਿਖਲਾਈ ਟਰੱਸਟ ਬਾਜਾਖਾਨਾ ਦੇ ਸੰਚਾਲਕ ਅਮਨਦੀਪ ਸਿੰਘ ਦੀ ਅਗਵਾਈ ਵਿਖੇ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਨਿਸ਼ਾਨ ਅਕੈਡਮੀ ਦੀਆਂ ਵਾਲੀਬਾਲ ਟੀਮਾਂ ਜ਼ਿਲ੍ਹਾ ਪੱਧਰ 'ਤੇ ਜੇਤੂ ਰਹੀਆਂ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)- ਪਿਛਲੇ 3 ਸਾਲਾਂ ਤੋਂ ਰਾਸ਼ਟਰੀ ਪੱਧਰ 'ਤੇ ਪੂਰੇ ਪੰਜਾਬ ਭਰ 'ਚ ਲਗਾਤਾਰ ਤਿੰਨ ਵਾਰ ਪਹਿਲਾ ਸਥਾਨ ਹਾਸਿਲ ਕਰ ਚੁੱਕੀ ਨਿਸ਼ਾਨ ਅਕੈਡਮੀ ਦੀ ਵਾਲੀਬਾਲ ਟੀਮ ਨੇ ਇਸ ਸਾਲ ਫ਼ਿਰ ਜ਼ੋਨ ਪੱਧਰ ਤੋਂ ਜਿੱਤਣ ਦੇ ਬਾਅਦ ਅੰਡਰ-14 ਤੇ ਅੰਡਰ-17 ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਜ਼ਿਲ੍ਹਾ ਨੈੱਟਬਾਲ ਟੂਰਨਾਮੈਂਟ ਸ਼ੁਰੂ

ਗਿੱਦੜਬਾਹਾ, 13 ਸਤੰਬਰ (ਬਲਦੇਵ ਸਿੰਘ ਘੱਟੋਂ)- ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਨੈੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਨੈੱਟਬਾਲ ਜ਼ਿਲ੍ਹਾ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਦੀ ਦੇਖ-ਰੇਖ ਅਤੇ ਸਕੂਲ ਪਿ੍ੰਸੀਪਲ ਸੰਜੀਵ ...

ਪੂਰੀ ਖ਼ਬਰ »

25ਵਾਂ ਸਾਲਾਨਾ ਜੋੜ ਮੇਲਾ ਕਰਵਾਇਆ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)- ਪਿੰਡ ਛਾਪਿਆਂਵਾਲੀ ਵਿਖੇ ਲੱਗਣ ਵਾਲਾ 25ਵਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਯੂਥ ਸਪੋਰਟਸ ਕਲੱਬ ਅਤੇ ਸਮੂਹ ਪੰਚਾਇਤ ਤੇ ਨਗਰ ਨਿਵਾਸੀ ਪਿੰਡ ਛਾਪਿਆਂਵਾਲੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮੇਲੇ ਦਾ ਉਦਘਾਟਨ ਜਥੇ. ਗੁਰਮੀਤ ...

ਪੂਰੀ ਖ਼ਬਰ »

23ਵੀਂਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਤੀਜੇ ਦਿਨ ਹੋਏ ਵੱਖ-ਵੱਖ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਨਛਿੰਦਰ ਕੌਰ ਕੀ ਸਰਪ੍ਰਸਤੀ ਅਤੇ ਏ. ਈ. ਓ. ਦਲਜੀਤ ਸਿੰਘ ਵੜਿੰਗ ਤੇ ਸਹਾਇਕ ਏ. ਈ. ਓ. ਰਾਜ ਕੁਮਾਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਦੇ ਕੁਇਜ਼ ਮੁਕਾਬਲਾ ਕਰਵਾਇਆ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)- ਡੀ. ਏ. ਵੀ. ਕਾਲਜ ਵਿਖੇ ਕਾਮਰਸ ਵਿਭਾਗ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਕੁੱਲ ਪੰਜ ਟੀਮਾਂ ਨੇ ਹਿੱਸਾ ਲਿਆ ਤੇ ਹਰ ਟੀਮ ਵਿਚ ਵਿਭਾਗ ਦੇ ਤਿੰਨ ਵਿਦਿਆਰਥੀ ਸਨ | ਕੁਇਜ਼ ਮੁਕਾਬਲੇ ਦੌਰਾਨ ਕਾਮਰਸ ਨਾਲ ਸਬੰਧਿਤ ...

ਪੂਰੀ ਖ਼ਬਰ »

ਪੰਜਾਬ-ਨਾਗਾਲੈਂਡ ਵਿਚਾਲੇ ਸਮਝੌਤਾ ਸੂਰ ਪਾਲਕਾਂ ਨੂੰ ਦੇ ਸਕਦਾ ਹੈ ਚੋਖਾ ਫ਼ਾਇਦਾ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਗੁਲਵਿੰਦਰ ਸਿੰਘ)- ਦੇਸ਼ ਦੀ ਕੁੱਲ ਜੀ. ਡੀ. ਪੀ. ਵਿਚ 18 ਤੋਂ 20 ਫ਼ੀਸਦੀ ਹਿੱਸਾ ਪਾਉਣ ਵਾਲੀ ਕਿਰਸਾਨੀ ਦੀ ਸਾਲਾਨਾ ਆਮਦਨ ਵਧਾਉਣ ਲਈ ਸਰਕਾਰਾਂ ਵਲੋਂ ਕੋਈ ਨਾ ਕੋਈ ਨਵੇਂ ਤੌਰ ਤਰੀਕੇ ਲੱਭੇ ਜਾਂਦੇ ਰਹਿੰਦੇ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਸਵੱਛ ਮਿਸ਼ਨ ਲਈ ਸਮਾਜ ਸੇਵਕ ਸੰਸਥਾਵਾਂ ਸਹਿਯੋਗ ਦੇਣਗੀਆਂ-ਡਾ: ਪਰੂਥੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਸਵੱਛ (ਅਰਬਨ) ਮਿਸ਼ਨ ਤਹਿਤ ਐੱਸ. ਐੱਲ. ਆਰ. ਐੱਮ. ਸਕੀਮ ਅਧੀਨ ਜ਼ਿਲ੍ਹੇ ਨੂੰ ਕੂੜੇ ਕਰਕਟ ਤੋਂ ਮੁਕਤ ਕਰਨ ਲਈ ਜੋ ਉਪਰਾਲਾ ਕੀਤਾ ਜਾ ਰਿਹਾ ਹੈ, ਉਸ ਵਿਚ ...

ਪੂਰੀ ਖ਼ਬਰ »

ਆਸਾ ਬੁੱਟਰ ਦੀ ਟੀਮ ਜੇਤੂ ਰਹੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ ਅੰਡਰ-14 ਕੁੜੀਆਂ ਦਾ ਫਾਈਨਲ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ ...

ਪੂਰੀ ਖ਼ਬਰ »

ਪੀ. ਏ. ਯੂ. ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਦਿਵਸ 17 ਨੂੰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਾ. ਪੰਕਜ ਰਾਠੌਰ ਨਿਰਦੇਸ਼ਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ 17 ਸਤੰਬਰ ਨੂੰ ਖੇਤਰੀ ਖੋਜ ...

ਪੂਰੀ ਖ਼ਬਰ »

ਵੋਟਰ ਅਕਾਲੀਆਂ ਨੂੰ ਮੂੰਹ ਲਾਉਣ ਤੋਂ ਗੁਰੇਜ਼ ਕਰਨ ਲੱਗੇ-ਕਾਕਾ ਲੱਖੇਵਾਲੀ

ਮੰਡੀ ਲੱਖੇਵਾਲੀ, 13 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਲੱਖੇਵਾਲੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦੇ ਕਾਂਗਰਸੀ ਉਮੀਦਵਾਰ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਨੇ ਅੱਜ ਆਪਣੇ ਜ਼ੋਨ ਦੇ ਉਦੇਕਰਨ ਜ਼ੋਨ ਨਾਲ ਲੱਗਦੇ ਛੇਕੜਲੇ ਪਿੰਡਾਂ ਰਾਮਗੜ੍ਹ ਚੂੰਘਾਂ, ਮੌੜ ਅਤੇ ਖੂੰਨਣ ...

ਪੂਰੀ ਖ਼ਬਰ »

ਸਕੂਲਾਂ 'ਚ ਜਾਗਰੂਕਤਾ ਸੈਮੀਨਾਰ ਲਗਾਏ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੀ. ਐੱਮ. ਏ. ਜੀ. ਵਾਈ. ਸਕੀਮ ਅਧੀਨ ਸਰਵੇਅ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਆੳਾੁਦੇ 50 ਪਿੰਡਾਂ ਵਿਚ ਸਮਾਜ ਸੇਵੀ ਸੰਸਥਾ ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ...

ਪੂਰੀ ਖ਼ਬਰ »

ਧਾਨਕ ਬਰਾਦਰੀ ਲਈ ਭਗਤ ਕਬੀਰ ਜੀ ਦੇ ਸਲੋਕਾਂ ਵਾਲਾ ਗੁਟਕਾ ਲੋਕ ਅਰਪਣ

ਮਲੋਟ, 13 ਸਤੰਬਰ (ਗੁਰਮੀਤ ਸਿੰਘ ਮੱਕੜ)- ਧਾਨਕ ਸਮਾਜ ਵਿਚੋਂ ਖੰਡੇ ਬਾਟੇ ਦੀ ਪਾਹੁਲ ਲੈ ਕੇ ਅੰਮਿ੍ਤ ਧਾਰੀ ਸਿੰਘ ਸਜ ਚੁੱਕੇ ਬਹੁਤ ਪ੍ਰਾਣੀ ਬਤੌਰ ਧਾਨਕ ਸਿੱਖ ਆਪਣੀ ਪਹਿਚਾਣ ਲਈ ਲੰਮੇ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਹਨ | ਇਸ ਮਕਸਦ ਨਾਲ ਹੋਂਦ ਵਿਚ ਧਾਨਕ ਸਿੱਖ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਕਾਲਜ ਵਿਖੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਈ ਮਹਾਂ ਸਿੰਘ ਕਾਲਜ ਆਫ਼ ਇੰਜੀ. ਵਿਚ 'ਇਫੋਰੀਆ-2018' ਕਰਵਾਇਆ ਗਿਆ, ਜਿਸ 'ਚ ਇੰਜੀ. ਐੱਸ. ਪੀ. ਮੋਂਗਾ ਅਡਵਾਈਜਰ ਟੂ ਡਾਇਰੈਕਟਰ ਟੈਕਨੀਕਲ ਆਦੇਸ਼ ਫਾਊਾਡੇਸ਼ਨ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਦੋਦਾ, 13 ਸਤੰਬਰ (ਰਵੀਪਾਲ)- ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਖੇਡਾਂ ਦਲਜੀਤ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਮਹਿਲ ਦੀ ਅਗਵਾਈ ਹੇਠ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਟੇਡੀਅਮ ਦੋਦਾ ਵਿਖੇ ...

ਪੂਰੀ ਖ਼ਬਰ »

ਗਣਪਤੀ ਮੂਰਤੀ ਦੀ ਕੀਤੀ ਸਥਾਪਨਾ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਗੁਲਵਿੰਦਰ ਸਿੰਘ)- ਹਰ ਸਾਲ ਦੀ ਤਰ੍ਹਾਂ ਸਵਰਨਕਾਰ ਮਰਾਠਾ ਗਣੇਸ਼ ਮੰਡਲ ਵਲੋਂ ਇਸ ਸਾਲ ਵੀ ਗਣੇਸ਼ ਮਹਾਂਉਤਸਵ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਬੀਤੇ ਦਿਨ ਮੰਡਲ ਵਲੋਂ ਸਥਾਨਕ ਗਾਂਧੀ ਚੌਕ ਵਿਖੇ ਸਿਧੀ ਵਿਨਾਇਕ ਭਗਵਾਨ ਸ੍ਰੀ ਗਣੇਸ਼ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਬਨਾਮ ਸਾਬਕਾ ਅਕਾਲੀ ਮੁੱਦੇ 'ਤੇ ਕਾਂਗਰਸ ਲਈ ਮੁਸੀਬਤ ਬਣਿਆ ਆਜ਼ਾਦ ਉਮੀਦਵਾਰ ਅਨਿਲ ਕੁਰੈਸ਼ੀ

ਮੰਡੀ ਕਿੱਲਿਆਂਵਾਲੀ, 13 ਸਤੰਬਰ (ਇਕਬਾਲ ਸਿੰਘ ਸ਼ਾਂਤ)- ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿੱਲਿਆਂਵਾਲੀ (13) 'ਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਲਈ ਵੱਡੀ ਮੁਸੀਬਤ ਬਣੀ ਹੋਈ ਹੈ | ਪਾਰਟੀ ਲੀਡਰਸ਼ਿਪ ਵਲੋਂ ਟਕਸਾਲੀ ਵਰਕਰਾਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਭੀਨਾ ਬਰਾੜ ਦੇ ਹੱਕ 'ਚ ਚੋਣ ਜਲਸੇ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ 'ਚ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX