ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550

ਮਾਨਸਾ

ਮਾਨਸਾ 'ਚ ਸੀਵਰੇਜ ਪ੍ਰਣਾਲੀ ਸੁਧਰਨ ਦੀ ਆਸ

ਮਾਨਸਾ, 13 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਸੀਵਰੇਜ ਪ੍ਰਣਾਲੀ 'ਚ ਸੁਧਾਰ ਆਉਣ ਦੀ ਆਸ ਬੱਝ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਮਹੀਨਿਆਂ ਤੋਂ ਸ਼ਹਿਰ ਦਾ ਸੀਵਰੇਜ ਸਿਸਟਮ ਇਸ ਕਦਰ ਚਿਰਮਰਾ ਗਿਆ ਸੀ ਕਿ ਜਿੱਥੇ ਗੰਦਾ ਪਾਣੀ ਮੈਨਹੋਲਾਂ ਰਾਹੀਂ ਸੜਕਾਂ 'ਚ ਨਿਕਲ ਰਿਹਾ ਸੀ ਉੱਥੇ ਬਾਰਿਸ਼ ਪੈਣ ਸਮੇਂ ਸਥਿਤੀ ਬਦ ਤੋਂ ਬਦਤਰ ਹੋ ਕੇ ਕਈ ਵਾਰਡਾਂ 'ਚ ਪਾਣੀ ਓਵਰਫ਼ਲੋ ਹੋ ਕੇ ਲੋਕਾਂ ਦੇ ਘਰਾਂ 'ਚ ਜਾ ਵੜਦਾ ਸੀ | ਪ੍ਰਣਾਲੀ ਵਿਗੜਨ ਦਾ ਮੁੱਖ ਕਾਰਨ ਦਹਾਕੇ ਪਹਿਲਾਂ ਸੀਵਰੇਜ ਪਾਉਣ ਸਮੇਂ ਸੀਵਰੇਜ ਪੱਧਰ 'ਚ ਤਕਨੀਕੀ ਗ਼ਲਤੀਆਂ ਹੀ ਮੁੱਖ ਨਹੀਂ ਸਨ, ਸਗੋਂ ਕਈ ਮਹੀਨੇ ਪਹਿਲਾਂ ਤਿੰਨਕੋਨੀ ਤੋਂ ਜ਼ਿਲ੍ਹਾ ਕਚਹਿਰੀਆਂ ਤੱਕ ਬਣਾਈ ਸੀਮਿੰਟਡ ਸੜਕ ਮੌਕੇ ਠੇਕੇਦਾਰ ਦੀਆਂ ਗ਼ਲਤੀਆਂ ਕਾਰਨ ਮਲਬਾ ਸੀਵਰੇਜ 'ਚ ਡਿੱਗਣ ਕਰ ਕੇ ਵੀ ਸੀ | ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ 4 ਸਤੰਬਰ ਤੋਂ ਸੁਪਰ ਸੱਕਰ ਮਸ਼ੀਨਾਂ ਲਗਾਈਆਂ ਹੋਈਆਂ ਹਨ, ਜਿਨ੍ਹਾਂ ਨਾਲ ਮਲਬਾ ਬਾਹਰ ਕੱਢਿਆ ਜਾ ਰਿਹਾ ਹੈ | ਦੱਸਣਾ ਬਣਦਾ ਹੈ ਕਿ ਇਸ ਮੁੱਦੇ ਨੂੰ 'ਅਜੀਤ' ਵਲੋਂ ਕਈ ਵਾਰ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ | ਸੀਵਰੇਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਰਮਨਦੀਪ ਸਿੰਘ ਉੱਪਲ ਨੇ ਪੱਤਰਕਾਰਾਂ ਦੀ ਹਾਜ਼ਰੀ 'ਚ ਮਲਬਾ ਬਾਹਰ ਕੱਢਣ ਦੀ ਪ੍ਰਕਿਰਿਆ ਬਾਰੇ ਦੱਸਿਆ ਅਤੇ ਵਿਸ਼ੇਸ਼ ਕੈਮਰਿਆਂ ਰਾਹੀਂ ਸੀਵਰੇਜ ਪਾਈਪਾਂ 'ਚ ਫਸੇ ਮਲਬੇ ਨੂੰ ਵਿਖਾਇਆ | ਉਨ੍ਹਾਂ ਕਿਹਾ ਕਿ ਸੀਵਰੇਜ ਪ੍ਰਣਾਲੀ ਲਗਪਗ ਠੀਕ ਹੋ ਗਈ ਹੈ, ਕਚਹਿਰੀ ਰੋਡ ਤੱਕ ਪਾਈਪਾਂ ਦੀ ਸਫ਼ਾਈ ਕਰਨ ਉਪਰੰਤ ਕੋਟ ਦੇ ਟਿੱਬੇ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ 70 ਪ੍ਰਤੀਸ਼ਤ ਮਸਲੇ ਦਾ ਹੱਲ ਕਰ ਲਿਆ ਗਿਆ ਹੈ ਅਤੇ 1 ਹਫ਼ਤੇ ਤੱਕ ਸ਼ਹਿਰੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਨਿਜਾਤ ਦਿਵਾ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅੱਗੇ ਸੀਵਰੇਜ ਢੱਕਣ ਖੁੱਲ੍ਹੇ ਨਾ ਰੱਖਣ ਅਤੇ ਲਿਫ਼ਾਫ਼ੇ ਆਦਿ ਨਾ ਸੁੱਟਣ | ਦੱਸਣਯੋਗ ਹੈ ਕਿ ਸੀਵਰੇਜ ਬੋਰਡ ਵਲੋਂ ਸਫ਼ਾਈ ਤੇ ਮੁਰੰਮਤ ਦਾ ਕੰਮ ਜੀ.ਡੀ.ਸੀ.ਐਲ. ਕ੍ਰਿਸ਼ਨਾ ਕੰਪਨੀ ਦਿੱਲੀ ਨੂੰ ਠੇਕੇ 'ਤੇ ਦਿੱਤਾ ਹੋਇਆ ਹੈ ਪਰ ਕੰਪਨੀ ਦੇ ਕਰਮਚਾਰੀ ਕਦੇ ਕਦਾਈਾ ਹੀ ਨਜ਼ਰੀ ਪੈਂਦੇ ਹਨ |

ਪੀ.ਓ. ਸਟਾਫ਼ ਮਾਨਸਾ ਵਲੋਂ ਠੱਗੀਆਂ ਮਾਰਨ ਵਾਲੇ ਗਿਰੋਹ ਦੇ 2 ਭਗੌੜੇ ਕਾਬੂ

ਮਾਨਸਾ, 13 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- 25 ਮੁਕੱਦਮਿਆਂ 'ਚ ਠੱਗੀਆਂ ਮਾਰਨ ਵਾਲੇ ਗਿਰੋਹ ਦੇ 2 ਭਗੌੜਿਆਂ ਨੂੰ ਪੀ.ਓ. ਸਟਾਫ਼ ਮਾਨਸਾ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਗੁਰਜੀਤ ਸਿੰਘ ਅਤੇ ਜਗਤਾਰ ਸਿੰਘ ਵਾਸੀ ਪਿੰਡ ਹਾਂਸਪੁਰ ਥਾਣਾ ਰਤੀਆ (ਹਰਿਆਣਾ) ਨੂੰ ਪਿੰਡ ...

ਪੂਰੀ ਖ਼ਬਰ »

ਅਲਪਾਈਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਤਗਮੇ

ਜੋਗਾ, 13 ਸਤੰਬਰ (ਬਲਜੀਤ ਸਿੰਘ ਅਕਲੀਆ)- ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਤਾਈਕਮਾਂਡੋ ਵਿਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ ਹਨ | ਕੋਚ ਲਖਵਿੰਦਰ ਸਿੰਘ ਅਤੇ ਡੀ. ਪੀ. ਸੀਮਾ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦਾ ਵਿਕਾਸ ਕਾਂਗਰਸ ਸਰਕਾਰ ਸਮੇਂ ਹੀ ਹੋਇਆ-ਸੁਖਦੇਵ ਸਿੰਘ ਭੱਟੀ

ਬਰੇਟਾ, 13 ਸਤੰਬਰ (ਰਵਿੰਦਰ ਕੌਰ ਮੰਡੇਰ)- ਜ਼ਿਲ੍ਹਾ ਪ੍ਰੀਸ਼ਦ ਜੋਨ ਕੁੱਲਰੀਆਂ ਤੋਂ ਕਾਂਗਰਸ ਦੀ ਉਮੀਦਵਾਰ ਪਰਮਜੀਤ ਕੌਰ ਵੱਲੋਂ ਇਸ ਜੋਨ ਅਧੀਨ ਪੈਂਦੇ 22 ਪਿੰਡਾਂ ਵਿਚ ਚੋਣ ਪ੍ਰਚਾਰ ਤੇਜ ਕੀਤਾ ਹੋਇਆ ਹੈ | ਉਨ੍ਹਾਂ ਸਸਪਾਲੀ, ਟੋਡਰਪੁਰ, ਭਾਵਾ, ਧਰਮਪੁਰਾ, ਆਂਡਿਆਂਵਾਲੀ ...

ਪੂਰੀ ਖ਼ਬਰ »

ਬੋਹਾ ਮੰਡੀ 'ਚ ਨਰਮੇ ਦੀ ਖ਼ਰੀਦ ਹੋਈ ਸ਼ੁਰੂ

ਬੋਹਾ, 13 ਸਤੰਬਰ (ਸਲੋਚਨਾ ਤਾਂਗੜੀ)- ਅਨਾਜ ਮੰਡੀ ਬੋਹਾ ਵਿਚ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ | ਖ਼ਰੀਦ ਕਰਨ ਦੀ ਸ਼ੁਰੂਆਤ ਆੜ੍ਹਤੀ ਐਸੋਸੀਏਸ਼ਨ ਵਲੋਂ ਲੱਡੂ ਵੰਡ ਕੇ ਕੀਤੀ ਗਈ | ਅੱਜ ਪਹਿਲੇ ਦਿਨ 25 ਕੁਇੰਟਲ ਨਰਮਾ ਮੰਡੀ ਵਿਚ ਆਇਆ, ਜਿਸ ਦੀ ਖ਼ਰੀਦ ਬਿਹਾਰੀ ਰਾਈਸ ਐਾਡ ...

ਪੂਰੀ ਖ਼ਬਰ »

ਗੁਰਮੀਤ ਘੋੜਾ ਨੇ ਕਰਾਸ ਕੰਟਰੀ ਚੈਂਪੀਅਨਸ਼ਿਪ'ਚ ਸੋਨ ਤਗਮਾ ਫੁੰਡਿਆ

ਭੀਖੀ, 13 ਸਤੰਬਰ (ਗੁਰਿੰਦਰ ਸਿੰਘ ਔਲਖ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਹਮੀਰਗੜ੍ਹ ਢੈਪਈ ਵਿਖੇ ਚੱਲ ਰਹੇ 'ਢੈਪਈ ਖੇਡ ਸਟੇਡੀਅਮ ਅਤੇ ਭਰਤੀ ਕੋਚਿੰਗ ਸੈਂਟਰ' ਦੇ ਅਥਲੈਟਿਕਸ ਕੋਚ ਗੁਰਮੀਤ ਸਿੰਘ ਘੋੜਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈ ਕਰਾਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਿਰਵੈਰ ਸਿੰਘ ਬੁਰਜ ਹਰੀ ਵਲੋਂ ਚੋਣ ਮੁਹਿੰਮ ਤੇਜ਼

ਮਾਨਸਾ 13 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੈਣੀਬਾਘਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਿਰਵੈਰ ਸਿੰਘ ਬੁਰਜ ਹਰੀ ਨੇ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ | ਵੱਖ-ਵੱਖ ਪਿੰਡਾਂ 'ਚ ਉਸ ਦੇ ਹੱਕ 'ਚ ਚੋਣ ਰੈਲੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸੂਬੇ ਦੀ ਬਰਬਾਦੀ ਲਈ ਅਕਾਲੀ ਅਤੇ ਕਾਂਗਰਸ ਜ਼ਿੰਮੇਵਾਰ- ਕਾਮਰੇਡ ਅਰਸ਼ੀ

ਬਰੇਟਾ, 13 ਸਤੰਬਰ (ਮੰਡੇਰ/ਸ਼ਰਮਾ)- ਸੂਬੇ ਦਾ ਲੋਕਤੰਤਰੀ ਸਿਸਟਮ ਵਿਗਾੜਨ 'ਚ ਅਕਾਲੀ ਅਤੇ ਕਾਂਗਰਸੀ ਬਰਾਬਰ ਦੇ ਜ਼ਿੰਮੇਵਾਰ ਹਨ, ਕਿਉਂਕਿ ਇਨ੍ਹਾਂ ਪਾਰਟੀਆਂ ਨੇ ਹਰ ਚੋਣ ਨੂੰ ਹਰ ਰਾਜਨੀਤਕ ਹੱਥ ਕੰਡਿਆਂ ਦੇ ਤੌਰ 'ਤੇ ਵਰਤਿਆ ਹੈ | ਸੈਕੂਲਰ ਪਾਰਟੀਆਂ ਨੇ ਹਮੇਸ਼ਾ ਵਿਕਾਸ ...

ਪੂਰੀ ਖ਼ਬਰ »

ਮਾਨਸਾ ਦੇ ਸ਼ੂਟਰਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 13 ਸਤੰਬਰ (ਸ.ਰਿ.)- ਸ਼ੂਟਰਜ਼ ਪੈਰਾਡਾਈਜ ਮਾਨਸਾ ਦੇ ਸ਼ੂਟਰਾਂ ਨੇ ਚੇਨਈ (ਤਾਮਿਲਨਾਡੂ) ਵਿਖੇ ਸੰਪੰਨ ਹੋਈ 28ਵੀਂ ਆਲ ਇੰਡੀਆ ਜੀ.ਵੀ. ਮਾਲਵਾਨਕਾਰ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਪ੍ਰੀ-ਨੈਸ਼ਨਲ ਕੁਆਲੀਫ਼ਾਈ ਕਰ ਕੇ ਨੈਸ਼ਨਲ ਪੱਧਰ ਲਈ ਰਾਹ ਪੱਧਰਾ ਕਰ ਲਿਆ ਹੈ | ...

ਪੂਰੀ ਖ਼ਬਰ »

ਬੁੱਧੀਜੀਵੀਆਂ ਦੀ ਗਿ੍ਫ਼ਤਾਰੀ ਦੀ ਨਿੰਦਾ

ਮਾਨਸਾ, 13 ਸਤੰਬਰ (ਸ.ਰਿ.)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਸੂਬਾ ਇਜਲਾਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਵਿਸ਼ੇਸ਼ ਮਤੇ ਰਾਹੀਂ ...

ਪੂਰੀ ਖ਼ਬਰ »

ਖੇਤੀਬਾੜੀ, ਬਾਗ਼ਬਾਨੀ ਤੇ ਭੂਮੀ ਰੱਖਿਆ ਮੁਲਾਜ਼ਮਾਂ ਦੀ ਹੋਈ ਮੀਟਿੰਗ

ਮਾਨਸਾ, 13 ਸਤੰਬਰ (ਵਿ.ਪ੍ਰਤੀ.)- ਖੇਤੀਬਾੜੀ, ਬਾਗ਼ਬਾਨੀ ਅਤੇ ਭੂਮੀ ਰੱਖਿਆ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹਰਚੇਤ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਵਿਚਾਰਾਂ ਕੀਤੀਆਂ ਗਈਆਂ | ਜਥੇਬੰਦੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਪਿੰਡਾਂ 'ਚ ਸੇਵਾ ਕੇਂਦਰਾਂ ਦੇ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਭੀਖੀ, 13 ਸਤੰਬਰ (ਬਲਦੇਵ ਸਿੰਘ ਸਿੱਧੂ)- ਭੀਖੀ ਦੇ ਨਾਲ ਲੱਗਦੇ ਪਿੰਡਾਂ ਵਿਚ ਸੇਵਾ ਕੇਂਦਰ ਅਤੇ ਭੀਖੀ ਵਿਖੇ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਲੋਕਾਂ ਨੂੰ ਆਪਣੇ ਕੰਮਾਂ ਲਈ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਪਿੰਡਾਂ ਦੇ ਲੋਕਾਂ ਦੇ ...

ਪੂਰੀ ਖ਼ਬਰ »

ਜਟਾਣਾ ਨੇ ਬਲਾਕ ਸੰਮਤੀ ਦੇ ਨਿਰਵਿਰੋਧ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ

ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਮੌਕੇ ਦੋ ਜ਼ੋਨਾਂ ਤੋਂ 'ਆਪ' ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਨਾ ਭਰਨ ਅਤੇ ਦੋ ਅਕਾਲੀ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ...

ਪੂਰੀ ਖ਼ਬਰ »

ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਭੀਖੀ, 13 ਸਤੰਬਰ (ਪ. ਪ.)- ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਸਕੇਟਿੰਗ ਦੇ 7 ਵਿਦਿਆਰਥੀਆਂ ਨੇ ਮੇਰਠ ਵਿਚ ਹੋ ਰਹੀਆਂ ਵਿੱਦਿਆ ਭਾਰਤੀ ਨੈਸ਼ਨਲ ਖੇਡਾਂ ਵਿਚ ਭਾਗ ਲਿਆ | ਇਨ੍ਹਾਂ ਖੇਡਾਂ ਵਿਚ ਅੰਡਰ-17 ਲੜਕੇ ਵਿਚ ਜੌਟੀ ਕੁਮਾਰ, ਖੁਸਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਤੇਜਾ ਸਿੰਘ ਨੇ ਘਰ-ਘਰ ਵੋਟਾਂ ਮੰਗੀਆਂ

ਬਰੇਟਾ, 13 ਸਤੰਬਰ (ਜੀਵਨ/ਮੰਡੇਰ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜੋਨ ਧਰਮਪੁਰਾ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਤੇਜਾ ਸਿੰਘ ਵਲੋਂ ਪਿੰਡ ਭਾਵਾ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਪਾਰਟੀ ਦੇ ਆਗੂ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗਿਆਨ ਸਿੰਘ ...

ਪੂਰੀ ਖ਼ਬਰ »

ਲਿਬਰੇਸ਼ਨ ਉਮੀਦਵਾਰ ਸਮਾਉਂ ਦੇ ਹੱਕ 'ਚ ਪਿੰਡਾਂ 'ਚ ਚੋਣ ਰੈਲੀਆਂ

ਮਾਨਸਾ/ਭੀਖੀ, 13 ਸਤੰਬਰ (ਵਿ.ਪ੍ਰਤੀ./ਨਿ.ਪ.ਪ.)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦਲੇਲ ਸਿੰਘ ਵਾਲਾ ਤੋਂ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਉਮੀਦਵਾਰ ਅਮਰੀਕ ਸਿੰਘ ਸਮਾਉਂ ਦੇ ਹੱਕ ਵਿਚ ਦਲੇਲ ਸਿੰਘ ਵਾਲਾ, ਬੱਪੀਆਣਾ, ਖੀਵਾ ਖੁਰਦ, ਖੀਵਾ ਦਿਆਲੂਵਾਲਾ, ਹੀਰੋ ਕਲਾਂ, ...

ਪੂਰੀ ਖ਼ਬਰ »

ਬੋੜਾਵਾਲ ਦੇ ਉਮੀਦਵਾਰਾਂ ਨੇ ਵੋਟਰਾਂ ਨਾਲ ਤਾਲਮੇਲ ਵਧਾਇਆ

ਬੁਢਲਾਡਾ, 13 ਸਤੰਬਰ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਬੋੜਾਵਾਲ ਜ਼ੋਨ ਤੋਂ ਚੋਣ ਲੜ ਰਹੇ ਉਮੀਦਵਾਰ ਨਿਰਮਲਾ ਦੇਵੀ ਪਤਨੀ ਹੰਸ ਰਾਜ ਸਾਬਕਾ ਸਰਪੰਚ ਅਹਿਮਦਪੁਰ ਅਤੇ ਬਲਾਕ ਸੰਮਤੀ ਉਮੀਦਵਾਰ ਗੁਰਦੀਪ ਸਿੰਘ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀਆਂ

ਬਰੇਟਾ, 13 ਸਤੰਬਰ (ਜੀਵਨ/ਮੰਡੇਰ)- ਸ਼ੋ੍ਰਮਣੀ ਅਕਾਲੀ ਦਲ ਦੇ ਜੋਨ ਕੁੱਲਰੀਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸਰਬਜੀਤ ਕੌਰ ਅਤੇ ਜੋਨ ਬਖਸ਼ੀਵਾਲਾ ਤੋਂ ਬਲਾਕ ਸੰਮਤੀ ਦੀ ਉਮੀਦਵਾਰ ਸੁਖਜੀਤ ਕੌਰ ਅਕਬਰਪੁਰ ਖੁਡਾਲ ਦੇ ਹੱਕ ਵਿਚ ਪਾਰਟੀ ਦੇ ਹਲਕਾ ਇੰਚਾਰਜ ਡਾ: ...

ਪੂਰੀ ਖ਼ਬਰ »

ਹਲਕਾ ਰਾਮਪੁਰਾ ਫੂਲ ਦਾ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ

ਭਾਈਰੂਪਾ, 13 ਸਤੰਬਰ (ਵਰਿੰਦਰ ਲੱਕੀ)-ਪੰਜਾਬ ਦੇ ਸਰਗਰਮ ਹਲਕਿਆਂ 'ਚ ਗਿਣਿਆ ਜਾਣ ਵਾਲਾ ਹਲਕਾ ਰਾਮਪੁਰਾ ਫੂਲ ਅੰਦਰ 19 ਸਤੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ | ਕਵਰਿੰਗ ਤੇ ਹੋਰਨਾਂ ...

ਪੂਰੀ ਖ਼ਬਰ »

ਜ਼ੋਨ ਪੱਕਾ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਇੰਦਰਜੀਤ ਕੌਰ ਸਰਾਂ ਲਈ ਵੋਟਾਂ ਮੰਗੀਆਂ

ਰਾਮਾਂ ਮੰਡੀ, 13 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੇਖੂ ਵਿਖੇ ਅਕਾਲੀ ਵਰਕਰਾਂ ਨੇ ਜ਼ੋਨ ਪੱਕਾ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ੳਮੀਦਵਾਰ ਇੰਦਰਜੀਤ ਕੌਰ ਸਰਾਂ ਪਤਨੀ ਬਿੰਦਰ ਸਿੰਘ ਸਰਪੰਚ ਪੱਕਾ ਕਲਾਂ ਅਤੇ ਜ਼ੋਨ ਸੇਖੂ ਤੋਂ ਬਲਾਕ ਸੰਮਤੀ ਉਮੀਦਵਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਰਾਮਾਂ ਮੰਡੀ, 13 ਸਤੰਬਰ (ਅਮਰਜੀਤ ਸਿੰਘ ਲਹਿਰੀ)-ਪੰਜਾਬ ਦੇ ਲੋਕ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦਾ ਮੁਕੰਮਲ ਸਫ਼ਾਇਆ ਕਰਕੇ ਨਵਾਂ ਇਤਿਹਾਸ ਲਿਖਣਗੇ, ਇਨ੍ਹਾਂ ਸ਼ਬਦਾਂ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਅਕਾਲੀ ਦਲ-ਭਾਜਪਾ ਉਮੀਦਵਾਰ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 13 ਸਤੰਬਰ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜੋਨ ਚੱਠੇਵਾਲਾ (ਰਾਖ਼ਵਾਂ) ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਗੋਰਾ ਸਿੰਘ ਨੇ ਕਾਫ਼ਲੇ ਸਮੇਤ ਘਰ-ਘਰ ਜਾਕੇ ਵੋਟਾਂ ਮੰਗੀਆਂ | ਉਨ੍ਹਾਂ ਵੋਟਰਾਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬੀਬੀ ਜਸ਼ਨਪ੍ਰੀਤ ਕੌਰ ਨੇ ਵੋਟਾਂ ਮੰਗੀਆਂ

ਭਾਗੀਵਾਂਦਰ, 13 ਸਤੰਬਰ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜ਼ੋਨ ਨਸੀਬਪੁਰਾ (ਰਾਖ਼ਵਾਂ) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਸ਼ਨਪ੍ਰੀਤ ਕੌਰ ਦੇ ਸਮਰਥਕਾਂ ਨੇ ਵੱਡੇ ਕਾਫ਼ਲੇ ਸਮੇਤ ਪਿੰਡ ਜੀਵਨ ਸਿੰਘ ਵਾਲਾ ਵਿਖੇ ਘਰ-ਘਰ ...

ਪੂਰੀ ਖ਼ਬਰ »

ਬਿਜਲੀ ਮੰਤਰੀ ਕਾਂਗੜ ਵਲੋਂ ਪਿੰਡਾਂ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਭਾਈਰੂਪਾ, 13 ਸਤੰਬਰ (ਵਰਿੰਦਰ ਲੱਕੀ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਸਲਾਬਤਪੁਰਾ, ਦੁੱਲੇਵਾਲਾ, ਆਦਮਪੁਰਾ, ਸੰਧੂ ਖੁਰਦ, ਰਾਈਆ, ਫੂਲੇਵਾਲਾ ਤੇ ਭਾਈਰੂਪਾ ਖੁਰਦ ਵਿਖੇ ਭਰਵੀਆਂ ...

ਪੂਰੀ ਖ਼ਬਰ »

ਮੋਫ਼ਰ ਤੇ ਬਾਂਸਲ ਨੇ ਬੱਬਲਜੀਤ ਸਿੰਘ ਖਿਆਲਾ ਦੇ ਹੱਕ 'ਚ ਚੋਣ ਜਲਸੇ ਕੀਤੇ

ਮਾਨਸਾ, 13 ਸਤੰਬਰ (ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੈਣੀਬਾਘਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਸਵ: ਬਲਦੇਵ ਸਿੰਘ ਖਿਆਲਾ ਦੇ ਪੋਤਰੇ ਬੱਬਲਜੀਤ ਸਿੰਘ ਖਿਆਲਾ ਦੀ ਚੋਣ ਮੁਹਿੰਮ ਨੂੰ ਪਾਰਟੀ ਆਗੂਆਂ ਨੇ ਭਖਾ ਦਿੱਤਾ ਹੈ | ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਜੇਠੂਕੇ ਤੋਂ ਕਾਂਗਰਸ ਦੇ ਉਮੀਦਵਾਰ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਚਾਉਕੇ, 13 ਸਤੰਬਰ (ਮਨਜੀਤ ਸਿੰਘ ਘੜੈਲੀ)-ਬਲਾਕ ਸੰਮਤੀ ਜ਼ੋਨ ਜੇਠੂਕੇ ਤੋਂ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਮਨਪ੍ਰੀਤ ਕੌਰ ਜੇਠੂਕੇ ਦੇ ਹੱਕ 'ਚ ਕਾਂਗਰਸੀ ਵਰਕਰਾਂ ਨੇ ਚੋਣ ਮੁਹਿੰਮ ਤੇਜ਼ ਕਰਦਿਆਂ ਅੱਜ ਪਿੰਡ ਘੜੈਲੀ ਵਿਖੇ ਵੱਡੇ ਕਾਫ਼ਲੇ ਨਾਲ ਘਰ-ਘਰ ਵੋਟਾਂ ਮੰਗੀਆਂ ...

ਪੂਰੀ ਖ਼ਬਰ »

ਨਕੱਈ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨਿੱਕਾ ਬੁਰਜ ਢਿੱਲਵਾਂ ਦੇ ਹੱਕ 'ਚ ਚੋਣ ਪ੍ਰਚਾਰ

ਜੋਗਾ, 13 ਸਤੰਬਰ (ਬਲਜੀਤ ਸਿੰਘ ਅਕਲੀਆ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਕਲੀਆ ਤੋਂ ਉਮੀਦਵਾਰ ਗੁਰਮੀਤ ਸਿੰਘ ਨਿੱਕਾ ਦੇ ਹੱਕ 'ਚ ਜਗਦੀਪ ਸਿੰਘ ਨਕੱਈ ਸਾਬਕਾ ਸੰਸਦੀ ਸਕੱਤਰ ਨੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਪਿੰਡ ਅਕਲੀਆ, ਰੜ੍ਹ, ਬੁਰਜ ਝੱਬਰ ਤੇ ਬੁਰਜ ਢਿੱਲਵਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਲਈ ਪਿੰਡ ਲਹਿਰਾ ਖਾਨਾ 'ਚ ਘਰ-ਘਰ ਵੋਟਾਂ ਮੰਗੀਆਂ

ਲਹਿਰਾ ਮੁਹੱਬਤ, 13 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਉਮੀਦਵਾਰ ਸੁਖਜੀਤ ਕੌਰ ਪਤਨੀ ਰਾਜਪਾਲ ਸਿੰਘ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਜ਼ੋਨ ਲਹਿਰਾ ਖਾਨਾ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗੀਆਂ

ਬੁਢਲਾਡਾ, 13 ਸਤੰਬਰ (ਨਿ.ਪ.ਪ.)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੋੜਾਵਾਲ ਤੋਂ ਕਾਂਗਰਸ ਦੀ ਉਮੀਦਵਾਰ ਪ੍ਰੋ: ਗੁਰਪ੍ਰੀਤ ਕੌਰ ਦੇ ਹੱਕ ਚ ਚੋਣ ਪ੍ਰਚਾਰ ਕਰਦਿਆਂ ਜ਼ੋਨ ਲਈ ਨਿਯੁਕਤ ਕੀਤੇ ਗਏ ਇੰਚਾਰਜ ਖੇਮ ਸਿੰਘ ਜਟਾਣਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਐਡਵੋਕੇਟ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਬੱਚਿਆਂ ਅਤੇ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਝੁਨੀਰ, 13 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਸਾਹਨੇਵਾਲੀ ਦੇ ਆਦਰਸ਼ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸਤਵਿੰਦਰ ਸਿੰਘ, ਗੁਰਦੀਪ ਸਿੰਘ ਗੈਟੀ, ਭਾਗ ਸਿੰਘ, ਰਾਜਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਸਕੂਲੀ ...

ਪੂਰੀ ਖ਼ਬਰ »

ਉਮੀਦਵਾਰ ਜਸਪਿੰਦਰ ਕੌਰ ਮੀਆਂ ਨੂੰ ਲੱਡੂਆਂ ਨਾਲ ਤੋਲਿਆ

ਝੁਨੀਰ, 13 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਝੇਰਿਆਂਵਾਲੀ ਵਿਖੇ ਰਾਏਪੁਰ ਜੋਨ ਤਾੋ ਜ਼ਿਲ੍ਹਾ ਪ੍ਰੀਸ਼ਦ ਕਾਂਗਰਸ ਪਾਰਟੀ ਦੀ ਉਮੀਦਵਾਰ ਜਸਪਿੰਦਰ ਕੌਰ ਮੀਆਂ ਨੂੰ ਲੱਡੂਆਂ ਨਾਲ ਤੋਲਿਆ ਗਿਆ | ਜਸਪਿੰਦਰ ਕੋਰ ਮੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੋਟਰ ...

ਪੂਰੀ ਖ਼ਬਰ »

ਪ੍ਰੀਤਮ ਕੋਟਭਾਈ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਭੁੱਚੋ ਮੰਡੀ, 13 ਸਤੰਬਰ (ਬਿੱਕਰ ਸਿੰਘ ਸਿੱਧੂ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਪਿੰਡ ਸੇਮਾ ਵਿਖੇ ਵੋਟਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸਿਵੀਆਂ ਸਕੂਲ 'ਚ ਵਿਦਿਆਰਥੀਆਂ ਨੂੰ ਪੁਲਿਸ ਨੇ ਟਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਮਹਿਮਾ ਸਰਜਾ, 13 ਸਤੰਬਰ (ਬਲਦੇਵ ਸੰਧੂ)- ਬਠਿੰਡਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ ਤਹਿਤ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਪੁਲਿਸ ਮੁਲਾਜ਼ਮ ਹੌਲਦਾਰ ਹਾਕਮ ਸਿੰਘ ਆਪਣੀ ਟੀਮ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵੀਆਂ ਵਿਖੇ ਪੁੱਜੇ | ...

ਪੂਰੀ ਖ਼ਬਰ »

ਲਹਿਰਾ ਬੇਗਾ ਦੀਆਂ ਤਿੰਨ ਵਿਦਿਆਰਥਣਾਂ ਦੀ ਪੰਜਾਬ ਪੱਧਰ ਦੇ ਟੂਰਨਾਮੈਂਟ ਲਈ ਹੋਈ ਚੋਣ

ਭੁੱਚੋ ਮੰਡੀ, 13 ਸਤੰਬਰ (ਬਿੱਕਰ ਸਿੰਘ ਸਿੱਧੂ)- ਸਰਕਾਰੀ ਸਕੂਲ ਲਹਿਰਾ ਬੇਗਾ ਦੀਆਂ ਲੜਕੀਆਂ ਵਲੋਂ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਦੌਰਾਨ ਟੇਬਲ ਟੈਨਿਸ ਅੰਡਰ 17 ਲੜਕੀਆਂ ਵਿਚੋਂ ਤੀਸਰਾ ਅਤੇ ਅੰਡਰ 14 ਲੜਕੀਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਗੱਤਕਾ ਤੇ ਬਾਕਸਿੰਗ ਮੁਕਾਬਲਿਆਂ 'ਚ ਮਾਤਾ ਸਾਹਿਬ ਕੌਰ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ

ਤਲਵੰਡੀ ਸਾਬੋ, 13 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਬਾਕਸਿੰਗ ਮੁਕਾਬਲਿਆਂ 'ਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ...

ਪੂਰੀ ਖ਼ਬਰ »

ਹਰਮੰਦਿਰ ਸਿੰਘ ਜੱਸੀ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 13 ਸਤੰਬਰ (ਰਣਜੀਤ ਸਿੰਘ ਰਾਜੂ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਅਤੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਚੁੱਕੇ ਹਰਮੰਦਿਰ ਸਿੰਘ ਜੱਸੀ ਨੇ ਅੱਜ ਮੌੜ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ 23 ਸਤੰਬਰ ਨੂੰ ਬਰਨਾਲਾ ਵਿਖੇ ਕਨਵੈਨਸ਼ਨ

ਮਹਿਰਾਜ, 13 ਸਤੰਬਰ (ਸੁਖਪਾਲ ਮਹਿਰਾਜ)-ਸੱਤ ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਮਸਲੇ ਅਤੇ ਕੰਬਾਇਨਾਂ ਤੋਂ ਐਸ. ਐਮ. ਐਸ. ਮਸ਼ੀਨ ਲਾਉਣ 'ਤੇ ਵੱਧ ਰਹੇ ਰੋਸ ਨੂੰ ਲੈ ਕੇ 23 ਸਤੰਬਰ ਬਰਨਾਲਾ ਵਿਖੇ ਕਨਵੈਨਸ਼ਨ ਰੱਖੀ ਗਈ ਹੈ | ਕਨਵੈਨਸ਼ਨ 'ਚ ਪ੍ਰੋਫੈਸਰ, ਕਾਨੂੰਨ ਮਾਹਿਰ ...

ਪੂਰੀ ਖ਼ਬਰ »

14 ਸਤੰਬਰ ਦੇਸ਼ ਸਮਾਜ ਗਰਲਜ਼ ਹਾਈ ਸਕੂਲ, ਰਾਮਪੁਰਾ ਅਤੇ 18 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਸਰਕਾਰੀ ਛੁੱਟੀ ਦਾ ਐਲਾਨ

ਬਠਿੰਡਾ 13 ਸਤੰਬਰ (ਸਟਾਫ਼ ਰਿਪੋਰਟਰ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਸਬੰਧੀ 14 ਸਤੰਬਰ 2018 ਅਤੇ ਮਿਤੀ 18 ਸਤੰਬਰ 2018 ਨੂੰ ਦੇਸ਼ ਸਮਾਜ ਗਰਲਜ਼ ਹਾਈ ਸਕੂਲ, ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕੇ-ਲੜਕੀਆਂ ਦੇ ਕਬੱਡੀ, ਕੁਸ਼ਤੀਆਂ ਅਤੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਿੱਖਿਆ ਵਿਭਾਗ ਦੀਆਂ 64ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕੇ-ਲੜਕੀਆਂ ਦੇ ਸਰਕਲ ਸਟਾਇਲ ਕਬੱਡੀ, ਕੁਸ਼ਤੀਆਂ ਅਤੇ ਕੇਵਲ ਲੜਕਿਆਂ ਦੇ ਨੈਸ਼ਨਲ ਸਟਾਇਲ ਕਬੱਡੀ ਤੇ ਲੜਕੀਆਂ ਦੇ ਕਿ੍ਕਟ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਬੱਚਿਆਂ ਅਤੇ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਝੁਨੀਰ, 13 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਸਾਹਨੇਵਾਲੀ ਦੇ ਆਦਰਸ਼ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸਤਵਿੰਦਰ ਸਿੰਘ, ਗੁਰਦੀਪ ਸਿੰਘ ਗੈਟੀ, ਭਾਗ ਸਿੰਘ, ਰਾਜਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਸਕੂਲੀ ...

ਪੂਰੀ ਖ਼ਬਰ »

ਬਲਾਕ ਸਿੱਖਿਆ ਦਫ਼ਤਰ ਨਥਾਣਾ ਤੋਂ ਚੁੱਕਣ ਦਾ ਭਰਵਾਂ ਵਿਰੋਧ

ਨਥਾਣਾ, 13 ਸਤੰਬਰ (ਗੁਰਦਰਸ਼ਨ ਲੁੱਧੜ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਥਾਣਾ ਨੂੰ ਗੋਨਿਆਣਾ ਮੰਡੀ ਵਿਖੇ ਤਬਦੀਲ ਕੀਤੇ ਜਾਣ ਦਾ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਹਰਇੰਦਰ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX