ਤਾਜਾ ਖ਼ਬਰਾਂ


ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  24 minutes ago
ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ....
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  43 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ...
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  43 minutes ago
ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ....
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 1 hour ago
ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ....
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ...
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 2 hours ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 2 hours ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 3 hours ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 4 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 5 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 5 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 5 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਅਹਿਮ ਹੈ। -ਵਿਲੀਅਮ ਹੋਵਰਡ ਟੈਫਟ

ਕਪੂਰਥਲਾ / ਫਗਵਾੜਾ

ਪੁਲਿਸ ਜਵਾਨ ਆਪਣੀ ਡਿਊਟੀ ਇਮਾਨਦਾਰੀ ਤੇ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਕਰਨ- ਆਈ. ਜੀ. ਰਾਮ ਸਿੰਘ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)- ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਨੇਕ ਨੀਅਤ ਤੇ ਬਿਨਾਂ ਕਿਸੇ ਡਰ ਦੇ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕਰਨੀ ਚਾਹੀਦੀ ਹੈ | ਇਹ ਸ਼ਬਦ ਰਾਮ ਸਿੰਘ ਇੰਸਪੈਕਟਰ ਜਨਰਲ ਪੁਲਿਸ ਇੰਟੈਲੀਜੈਂਸ (ਐਡਮਿਨ) ਨੇ ਇੰਟੈਲੀਜੈਂਸ ਤੇ ਆਈ. ਟੀ. ਵਿੰਗ ਦੇ ਬੈਚ ਨੰਬਰ-15 ਤੇ 16 ਦੇ 257 ਰਿਕਰੂਟਾਂ ਦੀ ਇਨਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਦੀ ਪਾਸਿੰਗ ਆਊਟ ਪਰੇਡ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਜਵਾਨਾਂ ਨੂੰ ਕਿਹਾ ਕਿ ਉਹ ਨਸ਼ਿਆਂ ਤੋਂ ਗੁਰੇਜ਼ ਕਰਨ ਤੇ ਆਪਣੀ ਡਿਊਟੀ ਸਮਰਪਣ ਦੀ ਭਾਵਨਾ ਨਾਲ ਅਦਾ ਕਰਨ | ਉਨ੍ਹਾਂ ਪਾਸਿੰਗ ਆਊਟ ਪਰੇਡ ਵਿਚ ਸ਼ਾਮਿਲ ਰਿਕਰੂਟਾਂ ਨੂੰ ਮੁਬਾਰਕਬਾਦ ਦਿੱਤੀ | ਇਸ ਤੋਂ ਪਹਿਲਾਂ ਉਨ੍ਹਾਂ ਰਿਕਰੂਟਾਂ ਦੀ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ ਤੇ ਪਰੇਡ ਦਾ ਨਿਰੀਖਣ ਕੀਤਾ | ਪਾਸਿੰਗ ਆਊਟ ਪਰੇਡ ਵਿਚ ਬੇਸਿਕ ਟਰੇਨਿੰਗ ਵਿਚ ਰਿਕਰੂਟ ਸਿਪਾਹੀ ਬਲਜਿੰਦਰ ਸਿੰਘ ਗਿੱਲ ਨੂੰ ਬੈੱਸਟ ਪਰੇਡ ਕਮਾਂਡਰ, ਇੰਟੈਲੀਜੈਂਸ ਵਿੰਗ ਦੇ ਬੈਚ ਨੰਬਰ-15 ਦੀ ਲੇਡੀ ਰਿਕਰੂਟ ਮਨਜੋਤ ਕੌਰ ਫ਼ਸਟ ਇਨ ਇਨਡੋਰ, ਰਿਕਰੂਟ ਸਿਪਾਹੀ ਗੁਰਪ੍ਰੀਤ ਸਿੰਘ ਨੂੰ ਫ਼ਸਟ ਇਨ ਆਊਟਡੋਰ, ਰਿਕਰੂਟ ਸਿਪਾਹੀ ਹਰਮਨਦੀਪ ਸਿੰਘ ਨੂੰ ਬੈੱਸਟ ਸ਼ੂਟਰ ਤੇ ਲੇਡੀ ਰਿਕਰੂਟ ਮਨਜੋਤ ਕੌਰ ਨੂੰ ਆਲ ਰਾਊਾਡਰ ਫ਼ਸਟ ਦੀ ਉਪਾਦੀ ਹਾਸਲ ਕੀਤੀ | ਜਦਕਿ ਆਈ.ਟੀ. ਵਿੰਗ ਦੇ ਬੈਚ ਨੰਬਰ-16 ਵਿਚ ਲੇਡੀ ਰਿਕਰੂਟ ਸਤਬੀਰ ਕੌਰ ਨੂੰ ਫ਼ਸਟ ਇਨ ਇਨਡੋਰ, ਰਿਕਰੂਟ ਸਿਪਾਹੀ ਸਾਹਿਬ ਸਿੰਘ ਨੂੰ ਫ਼ਸਟ ਇਨ ਆਊਟਡੋਰ, ਰਿਕਰੂਟ ਸਿਪਾਹੀ ਪ੍ਰਗਟ ਸਿੰਘ ਨੂੰ ਬੈੱਸਟ ਸ਼ੂਟਰ ਤੇ ਰਿਕਰੂਟ ਸਿਪਾਹੀ ਸਾਹਿਬ ਸਿੰਘ ਨੂੰ ਆਲ ਰਾਊਾਡ ਫ਼ਸਟ ਪੁਜ਼ੀਸ਼ਨ ਹਾਸਲ ਕੀਤੀ | ਇੰਟੈਲੀਜੈਂਸ ਤੇ ਆਈ.ਟੀ. ਵਿੰਗ ਦੇ ਵੱਖ-ਵੱਖ ਿਖ਼ਤਾਬ ਜਿੱਤਣ ਵਾਲੇ ਰਿਕਰੂਟਾਂ ਨੂੰ ਆਈ.ਜੀ. ਰਾਮ ਸਿੰਘ ਨੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਇਨਸਰਵਿਸ ਟਰੇਨਿੰਗ ਸੈਂਟਰ ਕਪੂਰਥਲਾ ਦੇ ਕਮਾਡੈਂਟ ਰਾਜਪਾਲ ਸਿੰਘ ਸੰਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਟਰੇਨਿੰਗ ਸਬੰਧੀ ਰਿਪੋਰਟ ਪੜ੍ਹੀ | ਪਾਸਿੰਗ ਆਊਟ ਦੀ ਸਮਾਪਤੀ ਉਪਰੰਤ ਪੁਲਿਸ ਜਵਾਨਾਂ ਨੇ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ | ਪਾਸਿੰਗ ਆਊਟ ਪਰੇਡ ਸਮੇਂ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ, ਏ.ਆਈ.ਜੀ. ਆਈ.ਐੱਨ.ਟੀ. ਐੱਸ. ਐੱਸ. ਕਾਹਲੋਂ, ਏ. ਆਈ. ਜੀ. ਜ਼ੋਨਲ ਰਜੇਸ਼ਵਰ ਸਿੱਧੂ, ਡੀ.ਐੱਸ.ਪੀ. ਐਡਜੂਟੈਂਟ ਸੁਖਵਿੰਦਰ ਸਿੰਘ, ਡੀ.ਐੱਸ.ਪੀ. ਇਨਡੋਰ ਮਨਜਿੰਦਰ ਸਿੰਘ, ਐੱਸ.ਐੱਮ.ਓ. ਚੌਥੀ ਆਈ.ਆਰ.ਬੀ. ਬਟਾਲੀਅਨ ਡੀ.ਪੀ. ਸਿੰਘ, ਐੱਸ.ਐੱਮ.ਓ. ਪੀ.ਏ.ਪੀ. ਹਸਪਤਾਲ ਰਮਨ ਸ਼ਰਮਾ ਤੋਂ ਇਲਾਵਾ ਸੇਵਾ ਮੁਕਤ ਮੁਲਾਜ਼ਮਾਂ ਵਿਚੋਂ ਨਰੇਸ਼ ਕੁਮਾਰ ਸ਼ਰਮਾ ਏ.ਆਈ.ਜੀ. ਸੇਵਾ ਮੁਕਤ, ਗੁਰਦੇਵ ਸਿੰਘ ਗਿੱਲ ਕਮਾਡੈਂਟ ਸੇਵਾ ਮੁਕਤ, ਦਿਲਬਾਗ ਸਿੰਘ ਐੱਸ.ਐੱਸ.ਪੀ. ਸੇਵਾ ਮੁਕਤ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |

ਸਿੱਕੀ ਵਲੋਂ ਕਾਂਗਰਸ ਦੇ ਮਨੀ ਔਜਲਾ ਤੇ ਧਰਮਜੀਤ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਢਿਲਵਾਂ, 13 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਰਮੀਦੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀ ਔਜਲਾ ਤੇ ਬਲਾਕ ਸੰਮਤੀ ਦੇ ਸੰਗੋਜਲਾ ...

ਪੂਰੀ ਖ਼ਬਰ »

ਪਿੰਡ ਠੱਕਰਕੀ ਦੇ 15 ਪਰਿਵਾਰ 'ਆਪ' ਛੱਡ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)- 19 ਸਤੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਫਗਵਾੜਾ ਦੇ ਨਜ਼ਦੀਕੀ ਪਿੰਡ ਠੱਕਰਕੀ ਦੇ 15 ਪਰਿਵਾਰਾਂ ਨੇ 'ਆਪ' ਛੱਡ ਕੇ ...

ਪੂਰੀ ਖ਼ਬਰ »

ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਤੇ ਹੋਰ ਜਥੇਬੰਦੀਆਂ ਵਲੋਂ ਭਾਈ ਬਚਿੱਤਰ ਸਿੰਘ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਤੇ ਹੋਰ ਜਥੇਬੰਦੀਆਂ ਨੇ ਇਕ ਟੀ. ਵੀ. ਚੈਨਲ 'ਤੇ ਭਾਈ ਬਚਿੱਤਰ ਸਿੰਘ ਵਲੋਂ ਭਗਵਾਨ ਵਾਲਮੀਕਿ ਵਿਰੁੱਧ ਮਾੜੀ ਸ਼ਬਦਾਵਲੀ ਵਰਤੇ ਜਾਣ ਕਾਰਨ ਵਾਲਮੀਕਿ ਮਜ਼੍ਹਬੀ ਸਿੱਖ ਸਮਾਜ ਦੀਆਂ ...

ਪੂਰੀ ਖ਼ਬਰ »

ਨਿੱਕਾ ਦੇ ਕਾਤਲਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਿਕਾਂ ਤੇ ਪੀੜਤ ਪਰਿਵਾਰ ਵਲੋਂ ਰੋਸ ਵਿਖਾਵਾ

ਕਪੂਰਥਲਾ, 13 ਸਤੰਬਰ (ਵਿ.ਪ੍ਰ.)- ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਪਿਆਰਾ ਲਾਲ ਦੀ ਅਗਵਾਈ ਵਿਚ ਸ਼ਿਵ ਸੈਨਿਕਾਂ ਤੇ ਮੁਹੱਲਾ ਮਹਿਤਾਬਗੜ੍ਹ ਦੇ ਵਾਸੀ ਮਿ੍ਤਕ ਹਰਪ੍ਰੀਤ ਸਿੰਘ ਨਿੱਕਾ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਵਿਖੇ ਰੋਸ ਵਿਖਾਵਾ ਕਰਕੇ ਮੰਗ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਰਾਈਸ ਬਰਾਨ ਤੋਂ ਤੇਲ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਦੀ ਜਾਂਚ

ਕਪੂਰਥਲਾ, 13 ਸਤੰਬਰ (ਵਿ. ਪ੍ਰ.)- ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਜਿਸ ਵਿਚ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਸਤਨਾਮ ਸਿੰਘ ਸ਼ਾਮਿਲ ਸਨ ਨੇ ਕਾਲਾ ਸੰਘਿਆਂ ਰੋਡ 'ਤੇ ਰਾਈਸ ਬਰਾਨ ਤੋਂ ਤੇਲ ਤਿਆਰ ਕਰਨ ਵਾਲੀ ਇਕ ਫ਼ੈਕਟਰੀ ਦੀ ...

ਪੂਰੀ ਖ਼ਬਰ »

ਚੋਣਾਂ ਦੌਰਾਨ 19 ਤੇ 22 ਸਤੰਬਰ ਨੂੰ ਡਰਾਈ ਡੇ ਦਾ ਐਲਾਨ

ਕਪੂਰਥਲਾ, 13 ਸਤੰਬਰ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਪੰਜਾਬ ਆਬਕਾਰੀ ਐਕਟ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਪੇਂਡੂ ਖੇਤਰ ਵਿਚ 19 ਸਤੰਬਰ (ਚੋਣਾਂ ਵਾਲੇ ਦਿਨ) ਤੇ 22 ਸਤੰਬਰ ਨੂੰ ਵੋਟਾਂ ਦੀ ...

ਪੂਰੀ ਖ਼ਬਰ »

ਖਜੂਰਲਾ ਵਿਖੇ ਪ੍ਰਦੂਸ਼ਨ ਚੈੱਕ ਸੈਂਟਰ ਤੇ ਨਾਈਟੋ੍ਰਜਨ ਏਅਰ ਦਾ ਉਦਘਾਟਨ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ-ਜਲੰਧਰ ਹਾਈਵੇ 'ਤੇ ਸਥਿਤ ਸਵਰਨ ਫਿਿਲੰਗ ਸਟੇਸਨ ਖਜੂਰਲਾ ਵਿਖੇ ਪ੍ਰਦੂਸ਼ਨ ਚੈੱਕ ਸੈਂਟਰ ਤੇ ਨਾਈਟੋ੍ਰਜਨ ਏਅਰ ਦਾ ਉਦਘਾਟਨ ਇੰਡੀਅਨ ਆਈਲ ਜਲੰਧਰ ਡਵੀਜਨ ਦੇ ਡੀ. ਜੀ. ਐੱਮ. ਅਤੁੱਲ ਗੁਪਤਾ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ ਦੇ 'ਚ ਇਕ ਨੌਜਵਾਨ ਦੀ ਮੌਤ, ਦੂਸਰਾ ਜ਼ਖਮੀ

ਫਗਵਾੜਾ, 13 ਸਤੰਬਰ (ਹਰੀਪਾਲ ਸਿੰਘ)- ਸਥਾਨਕ ਜੀ.ਟੀ. ਰੋਡ 'ਤੇ ਚਹੇੜੂ ਦੇ ਨੇੜੇ ਹੋਏ ਸੜਕ ਹਾਦਸੇ ਦੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਨੌਜਵਾਨ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਮੋਟਰਸਾਈਕਲ 'ਤੇ ਦੋ ਨੌਜਵਾਨ ਫਗਵਾੜਾ ਵੱਲ ਨੂੰ ਆ ਰਹੇ ਸਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਤਿੰਨ ਹਸਪਤਾਲਾਂ ਵਿਚਲੇ ਸਕੈਨਿੰਗ ਸੈਂਟਰਾਂ ਦਾ ਅਚਾਨਕ ਨਿਰੀਖਣ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)- ਸਿਹਤ ਵਿਭਾਗ ਦੀ ਟੀਮ ਵਲੋਂ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਤਹਿਤ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਟੀਮ ਨੇ ਕੌਸ਼ਲ ਨਰਸਿੰਗ ਹੋਮ, ਏ.ਪੀ.ਐੱਸ. ਹਸਪਤਾਲ ਤੇ ਨੋਬਲ ਸਕੈਨ ਵਿਚ ਚੱਲ ਰਹੇ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਤੇ ਨਸ਼ੀਲੇ ਪਦਾਰਥ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 13 ਸਤੰਬਰ (ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਤੇ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸੀ.ਆਈ.ਏ ਸਟਾਫ਼ ਦੇ ਏ.ਐੱਸ.ਆਈ. ਪਰਮਜੀਤ ਸਿੰਘ ਤੇ ਥਾਣਾ ਸਤਨਾਮਪੁਰਾ ...

ਪੂਰੀ ਖ਼ਬਰ »

ਆਬਕਾਰੀ ਐਕਟ ਤਹਿਤ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਕਪੂਰਥਲਾ, 13 ਸਤੰਬਰ (ਸਡਾਨਾ)- ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਵੇਚਣ ਦੇ ਮਾਮਲੇ ਤਹਿਤ ਤਿੰਨ ਵਿਰੁੱਧ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਏ.ਐੱਸ.ਆਈ. ਸਵਰਨ ਸਿੰਘ ਪੁਲਿਸ ਪਾਰਟੀ ਸਮੇਤ ਕੋਟੂ ਚੌਾਕ ਵਿਖੇ ਗਸ਼ਤ ਦੌਰਾਨ ਇਕ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 18 ਨੂੰ

ਕਪੂਰਥਲਾ, 13 ਸਤੰਬਰ (ਵਿ.ਪ੍ਰ.)- ਸੇਵਾ ਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 18 ਸਤੰਬਰ ਨੂੰ ਸਵੇਰੇ 10 ਵਜੇ ਯੋਜਨਾ ਭਵਨ ਕਪੂਰਥਲਾ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਗਵਾੜਾ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਰਾਣੀ ਸੋਢੀ ਨੇ ਜ਼ੋਨ ਪਲਾਹੀ ਤੋਂ ਕੁਲਵਿੰਦਰ ਕੌਰ ਦੇ ਹੱਕ 'ਚ ਕੀਤਾ ਪ੍ਰਚਾਰ

ਫਗਵਾੜਾ, 13 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਮਹਿਲਾ ਕਾਂਗਰਸ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਬਲਵੀਰ ਰਾਣੀ ਸੋਢੀ ਨੇ ਅੱਜ ਬਲਾਕ ਸੰਮਤੀ ਚੋਣਾਂ ਲਈ ਜ਼ੋਨ 9 ਪਲਾਹੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਵਿੰਦਰ ਦੇ ਹੱਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੇ ਹੱਕ 'ਚ ਪਿੰਡ ਜੱਲੋਵਾਲ ਵਿਖੇ ਮੀਟਿੰਗ

ਕਾਲਾ ਸੰਘਿਆਂ, 13 ਸਤੰਬਰ (ਸੰਘਾ)- ਕਾਂਗਰਸ ਦੀ ਖੈੜਾ ਦੋਨਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਮਲੇਸ਼ ਰਾਣੀ ਪਤਨੀ ਕੁਲਵੰਤ ਰਾਏ ਭੱਲਾ ਦੇ ਹੱਕ 'ਚ ਪਿੰਡ ਜੱਲੋਵਾਲ-ਮਾਧੋਪੁਰ ਵਿਖੇ ਚੋਣ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਿਆਰਾ ...

ਪੂਰੀ ਖ਼ਬਰ »

ਕਾਂਗਰਸੀ ਦੇ ਉਮੀਦਵਾਰ ਮਨੀ ਔਜਲਾ ਦੇ ਹੱਕ 'ਚ ਰਾਣਾ ਗੁਰਜੀਤ ਸਿੰਘ ਵਲੋਂ ਚੋਣ ਪ੍ਰਚਾਰ

ਢਿਲਵਾਂ, 13 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਜਿਵੇਂ-ਜਿਵੇਂ ਚੋਣਾਂ ਦੀ ਤਾਰੀਖ ਨਜ਼ਦੀਕ ਆ ਰਹੀ ਹੈ, ਵੱਖ-ਵੱਖ ਪਾਰਟੀਆਂ ਨੇ ਆਪਣੀਆਂ ਚੋਣ ਰੈਲੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਭੁੱਲਰ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

ਕਪੂਰਥਲਾ, 13 ਸਤੰਬਰ (ਵਿ. ਪ੍ਰ.)- ਜ਼ੋਨ ਨੰ.-6 ਉੱਚਾ ਤੋਂ ਕਾਂਗਰਸ ਦੇ ਪੰਚਾਇਤ ਸੰਮਤੀ ਦੇ ਉਮੀਦਵਾਰ ਗੁਰਿੰਦਰਪਾਲ ਸਿੰਘ ਭੁੱਲਰ ਦੇ ਹੱਕ ਵਿਚ ਅੱਜ ਪਿੰਡ ਸੈਫਲਾਬਾਦ ਵਿਚ ਭਰਵੀਂ ਚੋਣ ਮੀਟਿੰਗ ਹੋਈ, ਜਿਸ ਨੂੰ ਪਿੰਡ ਉੱਚਾ ਦੇ ਸਰਪੰਚ ਯਾਦਵਿੰਦਰ ਸਿੰਘ, ਸਤਨਾਮ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਹੁਸੈਨਪੁਰ, 13 ਸਤੰਬਰ (ਸੋਢੀ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਵਿਰੋਧੀਆਂ ਨਾਲੋਂ ਵੱਡੇ ਫ਼ਰਕ ਨਾਲ ਜਿਤਾਉਣ ਲਈ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ ਗਈਆਂ | ਇਸੇ ਤਹਿਤ ਜ਼ਿਲ੍ਹਾ ਪ੍ਰੀਸ਼ਦ ਲਈ ਫੱਤੂਢੀਂਗਾ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਰਜਨੀ ਮੜੀਆ ਤੇ

ਤਲਵੰਡੀ ਚੌਧਰੀਆਂ, 13 ਸਤੰਬਰ (ਪਰਸਨ ਲਾਲ ਭੋਲਾ)- ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਦਾਣਾ ਮੰਡੀ ਤਲਵੰਡੀ ਚੌਧਰੀਆਂ ਵਿਖੇ ਬਲਾਕ ਸੰਮਤੀ ਲਈ ਕਾਂਗਰਸ ਦੇ ਉਮੀਦਵਾਰ ਰਜਨੀ ਮੜੀਆ ਤੇ ਭਰੋਆਣਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਜਿੰਦਰ ਸਿੰਘ ਦੇ ਹੱਕ ਵਿਚ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਹਰਜਿੰਦਰ ਸਿੰਘ ਤੇ ਸ਼ਿੰਦਰਪਾਲ ਦੇ ਹੱਕ 'ਚ ਚੋਣ ਮੀਟਿੰਗ

ਡਡਵਿੰਡੀ, 13 ਸਤੰਬਰ (ਬਲਬੀਰ ਸੰਧਾ)- ਪੰਜਾਬ 'ਚ 19 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਲਈ ਮੁਹੱਬਲੀਪੁਰ ਜ਼ੋਨ ਤੋਂ ਉਮੀਦਵਾਰ ਸ਼ਿੰਦਰਪਾਲ ਡਡਵਿੰਡੀ ਦੇ ਹੱਕ ਪਿੰਡ ਡਡਵਿੰਡੀ ਵਿਖੇ ...

ਪੂਰੀ ਖ਼ਬਰ »

ਪਿੰਡ ਖਲਵਾੜਾ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਖਲਵਾੜਾ, 13 ਸਤੰਬਰ (ਮਨਦੀਪ ਸਿੰਘ ਸੰਧੂ)- ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਜਨਰਲ ਸਕੱਤਰ ਤੇ ਪਿੰਡ ਖਲਵਾੜਾ ਦੇ ਸੀਨੀਅਰ ਕਾਂਗਰਸੀ ਆਗੂ ਕਸ਼ਮੀਰ ਸਿੰਘ ਲੱਡੂ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਟਕਸਾਲੀ ਅਕਾਲੀ ਆਗੂ ...

ਪੂਰੀ ਖ਼ਬਰ »

ਮਾ: ਗੁਰਦੇਵ ਸਿੰਘ ਤੇ ਜੀਤ ਸਿੰਘ ਕੋਲੀਆਂਵਾਲ ਦੇ ਹੱਕ 'ਚ ਚੋਣ ਮੀਟਿੰਗ

ਕਪੂਰਥਲਾ, 13 ਸਤੰਬਰ (ਵਿ.ਪ੍ਰ.)- ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮਾ. ਗੁਰਦੇਵ ਸਿੰਘ ਤੇ ਜੀਤ ਸਿੰਘ ਕੋਲੀਆਂਵਾਲ ਦੇ ਹੱਕ ਵਿਚ ਪਿੰਡ ਦੇਵਲਾਂਵਾਲ ਵਿਖੇ ਇਕ ਪ੍ਰਭਾਵਸ਼ਾਲੀ ਇਕੱਠ ਹੋਇਆ, ਜਿਸ ਵਿਚ ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ ਨੇ ਬੋਲਦਿਆਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਰਜਨੀਤ ਕੌਰ ਡੇਜੀ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਬੇਗੋਵਾਲ, 13 ਸਤੰਬਰ (ਸੁਖਜਿੰਦਰ ਸਿੰਘ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਨੀਤ ਕੌਰ ਡੇਜੀ ਤੇ ਵੱਖ-ਵੱਖ ਬਲਾਕ ਸੰਮਤੀ ਮੈਂਬਰਾਂ ਦੇ ਹੱਕ 'ਚ ਜ਼ੋਰਦਾਰ ਕੀਤਾ ਚੋਣ ਪ੍ਰਚਾਰ ਕੀਤਾ | ਇਸ ਮੌਕੇ ਪਿੰਡ ਅਵਾਨ 'ਚ ਦੋਲੋਵਾਲ, ...

ਪੂਰੀ ਖ਼ਬਰ »

ਅਵਤਾਰ ਸਿੰਘ ਸੋਢੀ ਬੀਬੜੀ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਪਾਉਣ ਦੀ ਅਪੀਲ

ਹੁਸੈਨਪੁਰ, 13 ਸਤੰਬਰ (ਸੋਢੀ)- ਬਲਾਕ ਸੰਮਤੀ ਜ਼ੋਨ ਨੰ 16 ਢੁੱਡੀਆਂਵਾਲ ਤੋਂ ਕਾਂਗਰਸ ਦੇ ਉਮੀਦਵਾਰ ਅਵਤਾਰ ਸਿੰਘ ਸੋਢੀ ਬੀਬੜੀ ਦੇ ਹੱਕ 'ਚ ਨਾਨਕਸਰ ਨਗਰ ਤੇ ਬਾਬਾ ਦੀਪ ਸਿੰਘ ਨਗਰ ਵਿਚ ਜਿੱਥੇ ਘਰ-ਘਰ ਜਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਉੱਥੇ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »

ਚੋਣ ਡਿਊਟੀ ਦੌਰਾਨ ਕਰਮਚਾਰੀਆਂ ਨੂੰ ਬਣਦਾ ਮਾਣ ਭੱਤਾ ਜ਼ਰੂਰ ਦਿੱਤਾ ਜਾਵੇ- ਰੰਧਾਵਾ

ਖਲਵਾੜਾ, 13 ਸਤੰਬਰ (ਮਨਦੀਪ ਸਿੰਘ ਸੰਧੂ) -ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਨੇ ਕਿਹਾ ਅਧਿਆਪਕਾਂ ਦੀਆਂ ਦੂਰ-ਦੁਰਾਡੇ ਦੂਜੇ ਬਲਾਕਾਂ ਡਿਊਟੀਆਂ ਲਗਾਉਣ 'ਤੇ ਪੰਜਾਬ ਸਰਕਾਰ ਤੇ ਇਲੈੱਕਸ਼ਨ ਕਮਿਸ਼ਨ ਪੰਜਾਬ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਰਾਮ ਲੀਲਾ ਕਲੱਬ ਨਡਾਲਾ ਦੀ ਮੀਟਿੰਗ ਹੋਈ

ਨਡਾਲਾ, 13 ਸਤੰਬਰ (ਮਾਨ)-ਰਾਮ ਲੀਲਾ ਕਲੱਬ ਨਡਾਲਾ ਦੀ ਇਕ ਅਹਿਮ ਮੀਟਿੰਗ ਪੰਡਤਾਂ ਦੇ ਮੰਦਰ ਵਿਖੇ ਕਲੱਬ ਪ੍ਰਧਾਨ ਰਾਜੇਸ਼ ਕੁਮਾਰ ਦੇਸ਼ਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ 19 ਅਕਤੂਬਰ ਨੂੰ ਮਨਾਏ ਜਾ ਰਹੇ ਤਿਉਹਾਰ ਦੁਸਿਹਰਾ ਸਬੰਧੀ ਰੂਪ-ਰੇਖਾ ਕਰਦਿਆਂ ਕਲੱਬ ਦੇ ...

ਪੂਰੀ ਖ਼ਬਰ »

ਨਾਰਵੇ ਦੀ ਕਿ੍ਕਟ ਟੀਮ 'ਚ ਖੇਡ ਰਿਹਾ ਅਮਨ ਸਰਨਾ

ਕਾਲਾ ਸੰਘਿਆਂ, 13 ਸਤੰਬਰ (ਸੰਘਾ)- ਸਥਾਨਕ ਕਸਬੇ ਦੇ ਨਾਰਵੇ 'ਚ ਵੱਸਦੇ ਨੌਜਵਾਨ ਅਮਨ ਸਰਨਾ ਦੀ ਕਿ੍ਕਟ ਟੀਮ 'ਚ ਘੱਟ ਉਮਰ ਦੇ ਖਿਡਾਰੀ ਵਜੋਂ ਵਧੀਆ ਪ੍ਰਦਰਸ਼ਨ ਦੇ ਨਾਲ ਬੱਲੇ-ਬੱਲੇ ਕਰਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤੀਸ਼ ਸਰਨਾ ਘੋਨਾ ਤੇ ਕੁਲਦੀਪ ਕੁਮਾਰ ...

ਪੂਰੀ ਖ਼ਬਰ »

ਭੁਲੱਥ ਵਿਖੇ ਗਣੇਸ਼ ਪੂਜਾ ਉਤਸਵ ਸ਼ੁਰੂ

ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)- ਮਹਾਂਮਾਈ ਚਿੰਤਪੁਰਨੀ ਕਲੱਬ ਭੁਲੱਥ ਵਲੋਂ ਹਰ ਸਾਲ ਦੀ ਤਰਾਂ ਸ੍ਰੀ ਗਣੇਸ਼ ਪੂਜਾ ਉਤਸਵ ਧੂਮਧਾਮ ਨਾਲ ਅਰੰਭ ਹੋਇਆ | ਸਭ ਤੋਂ ਪਹਿਲਾਂ ਗਣੇਸ਼ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ ਜਿਸ ਵਿਚ ਭਗਤਾਂ ਨੇ ਵੱਧ ਚੱੜ ਕੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਕਪੂਰਥਲਾ, 13 ਸਤੰਬਰ (ਸਡਾਨਾ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟ੍ਰੈਫਿਕ ਪੁਲਿਸ ਕਪੂਰਥਲਾ ਵਲੋਂ ਡੀ. ਐੱਸ. ਪੀ (ਸਪੈਸ਼ਲ ਬ੍ਰਾਂਚ) ਸੰਦੀਪ ਸਿੰਘ ਮੰਡ ਦੀ ਅਗਵਾਈ ਵਿਚ ਟ੍ਰੈਫਿਕ ਜਾਗਰੂਕਤਾ ...

ਪੂਰੀ ਖ਼ਬਰ »

ਨਿਰਭੈਅ ਅਕੈਡਮੀ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ

ਭੁਲੱਥ, 13 ਸਤੰਬਰ (ਮਨਜੀਤ ਸਿੰਘ ਰਤਨ)- ਨਿਰਭੈਅ ਸਕਿਲ ਡਿਵੈਲਪਮੈਂਟ ਅਕੈਡਮੀ ਭੁਲੱਥ ਵਿਖੇ ਸਕਿਨ ਦਾ ਕੋਰਸ ਕਰਦੇ ਵਿਦਿਆਰਥੀਆਂ ਨੂੰ ਕੋਰਸ ਕਰਨ ਉਪਰੰਤ ਸਰਟੀਫਿਕੇਟ ਵੰਡੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਕੈਡਮੀ ਦੇ ਐੱਮ.ਡੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਜੋ ...

ਪੂਰੀ ਖ਼ਬਰ »

ਸਿੱਖਿਆ ਬਚਾਓ ਮੰਚ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਬਚਾਓ ਮੰਚ ਕਪੂਰਥਲਾ ਦੇ ਵਫ਼ਦ ਜਿਸਦੀ ਅਗਵਾਈ ਮੰਚ ਦੇ ਆਗੂ ਰਸ਼ਪਾਲ ਸਿੰਘ ਵੜੈਚ, ਸੁਖਦਿਆਲ ਸਿੰਘ ਝੰਡ, ਸਰਤਾਜ ਸਿੰਘ ਚੀਮਾ, ਰਵੀ ਵਾਹੀ, ਭਜਨ ਸਿੰਘ ਮਾਨ ਨੇ ਕੀਤੀ ਨੇ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)- ਬਲਾਕ ਸੰਮਤੀ ਮੈਂਬਰ ਸ਼ੀਸ਼ਣ ਸਿੰਘ ਤੇ ਕਮਲਜੀਤ ਕੌਰ ਦੇ ਹੱਕ 'ਚ ਬੀਬੀ ਜਗੀਰ ਕੌਰ ਵਲੋਂ ਪਿੰਡ ਮਹਿਮਦਪੁਰ, ਸ਼ਾਦੀਪੁਰ ਤੇ ਪੰਡੋਰੀ ਵਿਖੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੰੂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਕੈਂਥ ਤੇ ਕੁਲਾਰ ਵਲੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ

ਪਾਂਸ਼ਟਾ, 13 ਸਤੰਬਰ (ਸਤਵੰਤ ਸਿੰਘ)- ਅਕਾਲੀ-ਭਾਜਪਾ ਆਗੂਆਂ ਵਲੋਂ ਗੱਠਜੋੜ ਦੇ ਸਥਾਨਕ ਆਗੂ ਤਜਿੰਦਰਪਾਲ ਸਿੰਘ ਪਰਮਾਰ ਸਾਬਕਾ ਚੇਅਰਮੈਨ ਕਿਸਾਨ ਬੈਂਕ ਫਗਵਾੜਾ ਦੀ ਅਗਵਾਈ ਹੇਠ ਪਾਂਸ਼ਟਾ ਜ਼ੋਨ-3 ਤੋਂ ਬਲਾਕ ਸੰਮਤੀ ਚੋਣ ਲਈ ਐਲਾਨੇ ਗਏ ਉਮੀਦਵਾਰ ਅਵਤਾਰ ਸਿੰਘ ਤੇ ...

ਪੂਰੀ ਖ਼ਬਰ »

ਮਨੀ ਔਜਲਾ ਤੇ ਸੁਖਵੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਢਿਲਵਾਂ, 13 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਅੱਜ ਸਮੂਹ ਕਾਂਗਰਸੀ ਆਗੂਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਰਮੀਦੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀ ਔਜਲਾ ਤੇ ਬਲਾਕ ਸੰਮਤੀ ਦੀ ਕਾਂਗਰਸ ਪਾਰਟੀ ਦੀ ਨੂਰਪੁਰ ਲੁਬਾਣਾ ਜ਼ੋਨ ਤੋਂ ਉਮੀਦਵਾਰ ...

ਪੂਰੀ ਖ਼ਬਰ »

ਪਿੰਡ ਸਾਹਨੀ ਤੋਂ ਮਲਕਪੁਰ ਨੂੰ ਜਾਂਦੀ ਮੇਨ ਲਿੰਕ ਰੋਡ ਦੀ ਹਾਲਤ ਬਹੁਤ ਹੀ ਤਰਸਯੋਗ

ਖਲਵਾੜਾ, 13 ਸਤੰਬਰ (ਮਨਦੀਪ ਸਿੰਘ ਸੰਧੂ)- ਪਿੰਡ ਸਾਹਨੀ ਤੋਂ ਮਲਕਪੁਰ ਨੂੰ ਜਾਂਦੀ ਮੇਨ ਲਿੰਕ ਰੋਡ ਦੀ ਹਾਲਤ ਬਹੁਤ ਹੀ ਤਰਸਯੋਗ ਹੋ ਚੁੱਕੀ ਹੈ | ਇਸ ਸੜਕ 'ਤੇ ਡੂੰਘੇ ਟੋਏ ਖ਼ਾਸ ਤੌਰ 'ਤੇ ਬਰਸਾਤ ਦੇ ਮੌਸਮ 'ਚ ਭਾਰੀ ਮੁਸ਼ਕਲ ਦਾ ਸਬੱਬ ਬਣੇ ਹੋਏ ਹਨ | ਬਰਸਾਤੀ ਪਾਣੀ ਨਾਲ ਸੜਕ ...

ਪੂਰੀ ਖ਼ਬਰ »

ਦਰਬਾਰ ਦਾਤਾ ਅਲੀ ਅਹਿਮਦ ਵਿਖੇ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਉਰਸ ਮੁਬਾਰਕ ਹਜ਼ਰਤ ਗੁਲਾਮੇ ਸ਼ਾਹ ਕਾਦਰੀ ਫਗਵਾੜਾ ਦੇ ਭਗਤਪੁਰਾ ਵਿਖੇ ਦਰਬਾਰ ਦਾਤਾ ਅਲੀ ਅਹਿਮਦ ਮੰਮੀ ਸ਼ੀਲੋ ਸਾਬਰੀ ਵਿਖੇ ਅਸ਼ੋਕ ਕਾਦਰੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਤਿੰਨ ਰੋਜ਼ਾ ਜੋੜ ਮੇਲੇ ਦੌਰਾਨ ਪਹਿਲੇ ...

ਪੂਰੀ ਖ਼ਬਰ »

ਨੀਮਾ ਵਲੋਂ ਰਾਜ ਪੱਧਰੀ ਸੈਮੀਨਾਰ

ਫਗਵਾੜਾ, 13 ਸਤੰਬਰ (ਟੀ. ਡੀ. ਚਾਵਲਾ)- ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਰਜਿ: (ਨੀਮਾ) ਦੀ ਸਮਾਜ ਪੱਧਰੀ ਕਾਰਜਕਾਰਨੀ ਦੀ ਮੀਟਿੰਗ ਫਗਵਾੜਾ ਦੀ ਨੀਮਾ ਬ੍ਰਾਂਚ ਵਲੋਂ ਅਸ਼ੀਸ਼ ਕਾਨਟੀਨੈਂਟਲ ਹੋਟਲ ਵਿਖੇ ਹੋਈ, ਜਿਸ ਵਿਚ ਰਾਜ ਭਰ ਵਿਚੋਂ ਲਗੀਗ 150 ਮੈਂਬਰਾਂ ਨੇ ...

ਪੂਰੀ ਖ਼ਬਰ »

ਖ਼ਵਾਜਾ ਿਖ਼ਜ਼ਰ ਪੀਰ ਪਿੰਡ ਚੱਕ ਹਕੀਮ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਫਗਵਾੜਾ, 13 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਖ਼ਵਾਜਾ ਿਖ਼ਜ਼ਰ ਪੀਰ ਪਿੰਡ ਚੱਕ ਹਕੀਮ ਦੇ ਪਵਿੱਤਰ ਦਰਬਾਰ ਵਿਖੇ ਸਾਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਈਾ ਹਰਜਿੰਦਰ ਪਾਲ ਦੀ ਅਗਵਾਈ ਹੇਠ ਮਨਾਇਆ ਗਿਆ | ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਨਡਾਲਾ, 13 ਸਤੰਬਰ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਦੇ ਵਿਦਿਆਰਥੀ ਨੇ ਪਿਛਲੇ ਦਿਨੀਂ ਮੋਗਾ ਵਿਚ ਕਰਵਾਈ ਗਈ ਪਹਿਲੀ ਪੰਜਾਬ ਸਟੇਟ ਯੂਨੀਫਾਈਟ (ਮਾਰਸ਼ਲ ਆਰਟ) ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ | ਸਕੂਲ ...

ਪੂਰੀ ਖ਼ਬਰ »

ਪਿੰਡ ਸਾਹਨੀ ਤੋਂ ਮਲਕਪੁਰ ਨੂੰ ਜਾਂਦੀ ਮੇਨ ਲਿੰਕ ਰੋਡ ਦੀ ਹਾਲਤ ਬਹੁਤ ਹੀ ਤਰਸਯੋਗ

ਖਲਵਾੜਾ, 13 ਸਤੰਬਰ (ਮਨਦੀਪ ਸਿੰਘ ਸੰਧੂ)- ਪਿੰਡ ਸਾਹਨੀ ਤੋਂ ਮਲਕਪੁਰ ਨੂੰ ਜਾਂਦੀ ਮੇਨ ਲਿੰਕ ਰੋਡ ਦੀ ਹਾਲਤ ਬਹੁਤ ਹੀ ਤਰਸਯੋਗ ਹੋ ਚੁੱਕੀ ਹੈ | ਇਸ ਸੜਕ 'ਤੇ ਡੂੰਘੇ ਟੋਏ ਖ਼ਾਸ ਤੌਰ 'ਤੇ ਬਰਸਾਤ ਦੇ ਮੌਸਮ 'ਚ ਭਾਰੀ ਮੁਸ਼ਕਲ ਦਾ ਸਬੱਬ ਬਣੇ ਹੋਏ ਹਨ | ਬਰਸਾਤੀ ਪਾਣੀ ਨਾਲ ਸੜਕ ...

ਪੂਰੀ ਖ਼ਬਰ »

ਪਸੰਦ ਕੀਤਾ ਜਾ ਰਿਹੈ ਹਰਪ੍ਰੀਤ ਰੰਧਾਵਾ ਤੇ ਜੱਸ ਸੰਘਾ ਦਾ ਗੀਤ 'ਸ਼ੇਰਾਂ ਦੇ ਪੁੱਤ ਸ਼ੇਰ'

ਕਾਲਾ ਸੰਘਿਆਂ, 13 ਸਤੰਬਰ (ਸੰਘਾ)- ਜਿਹੜੇ ਹੱਕਾਂ ਲਈ ਲੜੇ ਤੇ ਰਾਜ ਦੀਆਂ ਗੱਲਾਂ ਆਦਿ ਨਾਲ ਚਰਚਿਤ ਵਿਦੇਸ਼ 'ਚ ਵੱਸਦੇ ਪ੍ਰਸਿੱਧ ਨੌਜਵਾਨ ਪੰਜਾਬੀ ਗਾਇਕ ਹਰਪ੍ਰੀਤ ਰੰਧਾਵਾ ਤੇ ਜੱਸ ਸੰਘਾ ਨੇ ਨਵਾਂ ਸਿੰਗਲ ਟਰੈਕ 'ਸ਼ੇਰਾਂ ਦੇ ਪੁੱਤ ਸ਼ੇਰ ਰਹਿਣਗੇ' ਯੂ ਟਿਊਬ 'ਤੇ ਭਾਰੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਸਰਕਲ ਕਪੂਰਥਲਾ ਦੀ ਮੀਟਿੰਗ ਹੋਈ

ਕਾਲਾ ਸੰਘਿਆਂ, 13 ਸਤੰਬਰ (ਸੰਘਾ)- ਬਿਜਲੀ ਮੁਲਾਜ਼ਮਾਂ ਦੀ ਸਰਵਸਾਂਝੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਸਰਕਲ ਕਪੂਰਥਲਾ ਦੀ ਮੀਟਿੰਗ ਸਰਕਲ ਪ੍ਰਧਾਨ ਸੁਖਦੇਵ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਲਾਜ਼ਮਾਂ ਦੇ ਪੇ ਕਮਿਸ਼ਨ ਦੀ ਰਿਪੋਰਟ ਦੀ ਸੁਸਤ ਚਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਨਡਾਲਾ, 13 ਸਤੰਬਰ (ਮਨਜਿੰਦਰ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਮਾਨਾਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗਿੱਲ ਆਟੋਜ਼ ਵਿਖੇ ਸੰਤ ਬਾਬਾ ਲੱਖਾ ਸਿੰਘ ਕੋਟੇ ਵਾਲੇ ਤੇ ਹੋਰ ਸੰਤਾਂ ਦਾ ਸਨਮਾਨ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਉਹ ਤੇ ਉਨ੍ਹਾਂ ਦੀ ਸਮੁੱਚੀ ਸੰਗਤ ਵੱਧ ਚੜ੍ਹ ਕੇ ਯੋਗਦਾਨ ਪਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਨੇ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਬ੍ਰਾਂਚ ਕਾਦੂਪੁਰ ਨੇ ਸਥਾਪਨਾ ਦਿਵਸ ਮਨਾਇਆ

ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਗ੍ਰਾਮੀਣ ਬੈਂਕ ਵਲੋਂ 14ਵੇਂ ਸਥਾਪਨਾ ਦਿਵਸ ਸਬੰਧੀ ਕਾਦੂਪੁਰ ਬ੍ਰਾਂਚ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਬੈਂਕ ਦੇ ਮੁੱਖ ਦਫ਼ਤਰ ਦੇ ਜਨਰਲ ਮੈਨੇਜਰ ਸਚਨਾ ਅਨੰਦ ਦੂਬੇ ਨੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਸਪੈਲਿੰਗ ਬੀ ਮੁਕਾਬਲਾ ਕਰਵਾਇਆ

ਕਾਲਾ ਸੰਘਿਆਂ, 13 ਸਤੰਬਰ (ਸੰਘਾ)- ਨਜ਼ਦੀਕੀ ਅਕਾਲ ਅਕੈਡਮੀ ਮੰਡੇਰ ਦੋਨਾ ਵਿਖੇ ਸਪੈਲਿੰਗ ਬੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਨਰਸਰੀ ਤੋਂ ਲੈ ਕੇ ਦੂਸਰੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਇਹ ਮੁਕਾਬਲਾ ਅਬੈ, ਅਜੈ, ਅਮੁੱਲ ਤੇ ਅਤੁੱਲ ਚਾਰ ਹਾਊਸ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜ਼ੋਨਲ ਤੇ ਅੰਤਰ ਜ਼ੋਨਲ ਯੁਵਕ ਮੇਲਿਆਂ ਦਾ ਸ਼ਡਿਊਲ ਜਾਰੀ

ਅੰਮਿ੍ਤਸਰ, 13 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਅਕਤੂਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਜ਼ੋਨਲ ਤੇ ਅੰਤਰ ਜ਼ੋਨਲ ਯੁਵਕ ਮੇਲਿਆਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ | ਸ਼ਡਿਊਲ ਮੁਤਾਬਕ ਵਰਸਿਟੀ ਦੇ ਯੁਵਕ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਤੇ ਕੁਲਾਰ ਵਲੋਂ ਗੁਰਬਖ਼ਸ਼ ਕੌਰ ਖੇੜਾ ਦੇ ਹੱਕ 'ਚ ਚੋਣ ਮੀਟਿੰਗਾਂ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਪੱਛਮੀ ਜ਼ੋਨ ਤੋਂ ਅਕਾਲੀ-ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਗੁਰਬਖ਼ਸ਼ ਕੌਰ ਖੇੜਾ ਦੇ ਹੱਕ ਵਿਚ ਪਿੰਡ ਅਠੋਲੀ, ਮੇਹਟਾ, ਜਮਾਲਪੁਰ, ਸੁਨੜਾ ਰਾਜਪੂਤਾ, ਮੌਲੀ ਅਤੇ ਭਾਣੋਕੀ ਵਿਖੇ ਵਿਧਾਇਕ ਸੋਮ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਵੱਡੇ ਬਹੁਮਤ ਨਾਲ ਜਿੱਤੇਗੀ- ਰਾਣਾ ਗੁਰਜੀਤ ਸਿੰਘ

ਕਪੂਰਥਲਾ, 13 ਸਤੰਬਰ (ਵਿ. ਪ੍ਰ.)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਹਲਕਾ ਵਿਧਾਇਕ ਕਪੂਰਥਲਾ ਨੇ ਅੱਜ ਵਿਲਾ ਕੋਠੀ, ਬਿਸ਼ਨਪੁਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮਿੰਨੀ ਖੇਡਾਂ 'ਚ ਤੋਪਖਾਨਾ ਸਕੂਲ ਖੋ-ਖੋ ਦੇ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਰਿਹਾ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)- ਬਲਾਕ ਕਪੂਰਥਲਾ-3 ਦੀਆਂ ਪ੍ਰਾਇਮਰੀ ਸਕੂਲ ਮਿੰਨੀ ਖੇਡਾਂ 'ਚ ਸੈਂਟਰ ਤੋਪਖਾਨਾ ਨੇ ਖੋ-ਖੋ ਲੜਕੇ ਤੇ ਲੜਕੀਆਂ ਵਿਚ ਜੇਤੂ ਰਹਿ ਕੇ ਟਰਾਫ਼ੀ ਜਿੱਤੀ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਚ ਕਰਵਾਈਆਂ ਗਈਆਂ ਤਿੰਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਸੰਤਾਂ ਮਹਾਂਪੁਰਸ਼ਾਂ ਨਾਲ ਮੀਟਿੰਗ ਕਰਨਾ ਸ਼ਲਾਘਾ ਯੋਗ- ਲਾਲ ਸਿੰਘ, ਵਿਰਸਾ ਸਿੰਘ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ, ਥਿੰਦ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਹਿੱਤ ਸੁਲਤਾਨਪੁਰ ਲੋਧੀ ਦੇ ਵਿਕਾਸ ...

ਪੂਰੀ ਖ਼ਬਰ »

ਬਘਾਣਾ ਵਿਖੇ ਦੀਪਾ ਤੇ ਸੁਸ਼ਮਾ ਦੇ ਹੱਕ 'ਚ ਅਕਾਲੀ-ਭਾਜਪਾ ਵਲੋਂ ਚੋਣ ਮੀਟਿੰਗ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)- 19 ਸਤੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅਕਾਲੀ-ਭਾਜਪਾ ਨੇ ਰਿਹਾਣਾ ਜੱਟਾ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਹਰਦੀਪ ਸਿੰਘ ਦੀਪਾ ਤੇ ਪੂਰਬੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਪਿੰਡ ਦੀਪੇਵਾਲ ਵਿਖੇ ਚੋਣ ਮੀਟਿੰਗ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਚਾਇਤ ਸੰਮਤੀ ਜ਼ੋਨ ਡੱਲਾ ਤੋਂ ਕਾਂਗਰਸੀ ਉਮੀਦਵਾਰ ਸ਼ਹਿਜਾਦੀ ਦੇ ਹੱਕ 'ਚ ਪਿੰਡ ਦੀਪੇਵਾਲ ਵਿਖੇ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਹੋਏ | ਚੋਣ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਵਲੋਂ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 12 ਨੂੰ

ਫਗਵਾੜਾ, 13 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਤੇ ਚੜ੍ਹਦੀ ਕਲਾ ਸਿੱਖ ਆਰਗਨਾਈਜ਼ੇਸ਼ਨ ਯੂ. ਕੇ. ਵਲੋਂ ਕਰਵਾਏ ਜਾਂਦੇ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਤੇ ਭਗਵਤੀ ਜਾਗਰਣ ਵਿਚ ਸਹਿਯੋਗ ਲਈ ਹਾਕੀ ਓਲੰਪੀਅਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਭੁਲਾਣਾ ਦੇ ਕਬੱਡੀ ਮਹਾਂਕੁੰਭ 'ਚ ਵੱਧ-ਚੜ੍ਹ ਕੇ ਸਹਿਯੋਗ ਕਰਾਂਗੇ-ਖਾਲੂ

ਹੁਸੈਨਪੁਰ, 13 ਸਤੰਬਰ (ਸੋਢੀ)- ਨਸ਼ਿਆਂ ਦੀ ਦਲਦਲ ਵਿਚ ਧੱਸਦੀ ਜਾ ਰਹੀ ਨੌਜਵਾਨ ਪੀੜੀ ਤੋਂ ਚਿੰਤਤ ਤੇ ਰਾਹੋ ਕੁਰਾਹੇ ਪਏ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ 50 ਪਿੰਡਾਂ ਤੇ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਮਿੰਨੀ ਪ੍ਰਾਇਮਰੀ ਖੇਡ ਸਮਾਗਮ ਸਰਕਾਰੀ ਸਕੂਲ (ਲੜਕੇ) ਵਿਖੇ ਸ਼ੁਰੂ

ਫਗਵਾੜਾ, 13 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਫਗਵਾੜਾ-1 ਦੇ ਅਧੀਨ ਆਉਂਦੇ ਕਲੱਸਟਰ ਦੀਆਂ ਖੇਡਾਂ ਡੀ.ਈ.ਓ. ਸੀਨੀਅਰ ਸੈਕੰਡਰੀ ਸਤਪਾਲ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ (ਐਲੀਮੈਂਟਰੀ) ਗੁਰਚਰਨ ਸਿੰਘ ਮੁਲਤਾਨੀ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX