ਤਾਜਾ ਖ਼ਬਰਾਂ


ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  3 minutes ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  16 minutes ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  34 minutes ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  53 minutes ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਦੂਜਾ ਝਟਕਾ
. . .  1 day ago
ਨਸ਼ੇ ਦੀ ਵੱਧ ਮਾਤਰਾ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/1
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਅਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ-ਝੱਖੜ ਨਾਲ ਪਿਆ ਮੀਂਹ
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਆਸਟ੍ਰੇਲੀਆ 80/1
. . .  1 day ago
ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਆਏ ਨੌਜਵਾਨ ਦੀ ਮੌਤ
. . .  1 day ago
ਮੁਜ਼ਫੱਰਪੁਰ 'ਚ ਦਿਮਾਗ਼ੀ ਬੁਖ਼ਾਰ ਕਾਰਨ ਹੁਣ ਤੱਕ 69 ਬੱਚਿਆ ਦੀ ਹੋਈ ਮੌਤ
. . .  1 day ago
ਸ੍ਰੀਲੰਕਾ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 53/0
. . .  1 day ago
18 ਜੂਨ ਨੂੰ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਕਾਂਗਰਸ
. . .  1 day ago
'84 ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਵਾਂਗ ਜੇਲ੍ਹ ਜਾਣਗੇ ਕਮਲਨਾਥ- ਸਿਰਸਾ
. . .  1 day ago
ਵਿਸ਼ਵ ਕੱਪ 2019 : 6 ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਸੰਨੀ ਦਿਓਲ ਨੇ ਦੂਰਬੀਨ ਨਾਲ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਵਿਸ਼ਵ ਕੱਪ 2019 : ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਮਹਾਰਾਸ਼ਟਰ 'ਚ ਕੱਲ੍ਹ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ - ਦੇਵਿੰਦਰ ਫੜਨਵੀਸ
. . .  1 day ago
ਸ੍ਰੀ ਮੁਕਤਸਰ ਸਾਹਿਬ: ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਔਰਤ ਦੀ ਕੁੱਟਮਾਰ ਕਰਨ ਵਾਲੇ 6 ਦੋਸ਼ੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ
. . .  1 day ago
ਬਖ਼ਸ਼ੇ ਨਹੀਂ ਜਾਣਗੇ ਮਹਿਲਾ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀ- ਮਨੀਸ਼ਾ ਗੁਲਾਟੀ
. . .  1 day ago
ਫੱਲੇਵਾਲ ਖੇਤੀਬਾੜੀ ਸਭਾ 'ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਹਿਲਾ ਕੁੱਟਮਾਰ ਮਾਮਲੇ 'ਚ ਕੈਪਟਨ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕਹੀ ਗੱਲ
. . .  1 day ago
ਔਰਤਾਂ ਦੀ ਮੁਫ਼ਤ ਯਾਤਰਾ 'ਤੇ 'ਮੈਟਰੋ ਮੈਨ' ਦੇ ਸਵਾਲ 'ਤੇ ਸਿਸੋਦੀਆ ਨੇ ਜਤਾਈ ਹੈਰਾਨੀ
. . .  1 day ago
ਡਾ. ਮਨਮੋਹਨ ਸਿੰਘ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਬੈਠਕ
. . .  1 day ago
ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ 7 ਕਰਮਚਾਰੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਤਕਸ਼ਿਲਾ ਸਕੂਲ 'ਚ ਫ਼ੀਸਾਂ ਦੀ ਰਹਿੰਦੀ ਅਦਾਇਗੀ ਨੂੰ ਲੈ ਕੇ ਬੱਚਿਆਂ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਇੱਕ ਪਾਸੇ ਸੂਬਾ ਸਰਕਾਰ ਵਲੋਂ ਬੱਚਿਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਦੇਣ ਲਈ ਯਤਨ ਆਰੰਭੇ ਗਏ ਹਨ, ਪ੍ਰੰਤੂ ਦੂਸਰੇ ਪਾਸੇ ਨਿੱਜੀ ਸਕੂਲਾਂ ਵਲੋਂ ਦਾਖਲਾ ਫ਼ੀਸਾਂ ਨੂੰ ਜਮ੍ਹਾਂ ਨਾ ਕਰਵਾਏ ਜਾਣ ਨੂੰ ਲੈ ਕੇ ਬੱਚਿਆਂ ਨੂੰ ਪੇਪਰਾਂ ਤੋਂ ਬੈਠਣ ਤੋਂ ਵੀ ਰੋਕਿਆ ਜਾ ਰਿਹਾ ਹੈ, ਅਜਿਹੀ ਹੀ ਇੱਕ ਘਟਨਾ ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਸਥਿਤ ਤਕਸ਼ਿਲਾ ਸਕੂਲ 'ਚ ਉਸ ਸਮੇਂ ਸਾਹਮਣੇ ਆਈ, ਜਦੋਂ ਪ੍ਰਬੰਧਕਾਂ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੁੱਝ ਮਾਮੂਲੀ ਫ਼ੀਸ ਦਾ ਬਕਾਇਆ ਰਹਿਣ ਦੇ ਚੱਲਦਿਆਂ ਪ੍ਰੀਖਿਆ 'ਚ ਬੈਠਣ ਨਹੀਂ ਦਿੱਤਾ, ਜਿਸ ਦਾ ਪਤਾ ਚੱਲਦਿਆਂ ਹੀ ਬੱਚਿਆਂ ਦੇ ਮਾਪਿਆਂ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੱਸਿਆ ਕਿ ਸਕੂਲ ਵਲੋਂ ਹਰ ਸਾਲ ਦਾਖਲਾ ਫ਼ੀਸ ਅਤੇ ਹੋਰਨਾਂ ਫ਼ੀਸਾਂ 'ਚ ਭਾਰੀ ਵਾਧਾ ਕੀਤਾ ਜਾਂਦਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਸਿੰਘ, ਪਰਮਜੀਤ ਸਿੰਘ, ਜਗਮੋਹਨ, ਸੰਦੀਪ ਸਿੰਘ, ਤਜਿੰਦਰ ਸਿੰਘ, ਹਰਵਿੰਦਰ ਸਿੰਘ, ਵਿਜੇ ਕੁਮਾਰ, ਅਜੇ ਕੁਮਾਰ ਆਦਿ ਨੇ ਦੱਸਿਆ ਕਿ ਪਿਛਲੇ ਸਾਲ ਸਕੂਲ ਦੀ ਦਾਖਲਾ ਫ਼ੀਸ 8 ਹਜ਼ਾਰ ਰੁਪਏ ਸੀ, ਪ੍ਰੰਤੂ ਇਸ ਸਾਲ ਇਹ ਵਧਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਹਰ ਸਾਲ ਪ੍ਰਬੰਧਕਾਂ ਵਲੋਂ ਫ਼ੀਸਾਂ 'ਚ ਭਾਰੀ ਵਾਧਾ ਕੀਤਾ ਜਾਂਦਾ ਹੈ, ਜਿਸ ਕਾਰਨ ਬੱਚਿਆਂ ਦੇ ਮਾਪਿਆਂ 'ਤੇ ਵਾਧੂ ਆਰਥਿਕ ਬੋਝ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਜਦੋਂ ਇਸ ਸਬੰਧੀ ਸਕੂਲ ਪ੍ਰਬੰਧਕਾਂ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਹ ਵੱਧ ਰਹੇ ਖ਼ਰਚਿਆਂ ਦਾ ਬਹਾਨਾ ਲਗਾ ਕੇ ਗੱਲ ਨੂੰ ਟਾਲ ਦਿੰਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਪਹਿਲਾਂ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਹੋਰਨਾਂ ਉਚ ਅਧਿਕਾਰੀਆਂ ਕੋਲ ਲਿਖਤੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪ੍ਰੰਤੂ ਅਜੇ ਤੱਕ ਕੋਈ ਉਚਿੱਤ ਕਾਰਵਾਈ ਨਹੀਂ ਹੋਈ, ਜਦਕਿ ਸਕੂਲ ਪ੍ਰਬੰਧਕ ਮਨ-ਮਰਜ਼ੀ ਨਾਲ ਫ਼ੀਸਾਂ ਵਸੂਲ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੱਚਿਆਂ ਨੂੰ ਮੁੱਢਲੀ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਕੋਈ ਸਕੂਲ ਵੀ ਬੱਚੇ ਨੂੰ ਇਸ ਤੋਂ ਵਾਂਝਾ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਉਹ ਦਾਖਲਾ ਫ਼ੀਸ ਵੀ ਜਮ੍ਹਾਂ ਕਰਵਾ ਚੁੱਕੇ ਹਨ, ਪ੍ਰੰਤੂ ਇਸ ਦੇ ਬਾਵਜੂਦ ਬਕਾਇਆ ਫ਼ੀਸ ਦਾ ਬਹਾਨਾ ਲਗਾ ਕੇ ਸਕੂਲ ਪ੍ਰਬੰਧਕ ਬੱਚਿਆਂ ਨੂੰ ਪ੍ਰੀਖਿਆ ਦੇਣ ਤੋਂ ਰੋਕ ਰਹੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ 14 ਸਤੰਬਰ ਨੂੰ ਰਹਿੰਦੀ ਫ਼ੀਸ ਲਈ ਰਸੀਦਾਂ ਭੇਜੀਆਂ ਗਈਆਂ ਸਨ, ਜਦਕਿ 15 ਸਤੰਬਰ ਨੂੰ ਪੇਰੈਂਟ ਮੀਟਿੰਗ ਸੀ ਅਤੇ ਅੱਜ ਬੱਚਿਆਂ ਨੂੰ ਪ੍ਰੀਖਿਆ ਨੂੰ ਰੋਕ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਨਾ ਦੇਣ ਦੇ ਚੱਲਦਿਆਂ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨੀ ਝੱਲਣੀ ਪਈ | ਇਸ ਦੌਰਾਨ ਦੇਖਿਆ ਗਿਆ ਕਿ ਇੱਥੋਂ ਤੱਕ ਕੁੱਝ ਬੱਚੇ ਪ੍ਰੀਖਿਆ ਨਾ ਦਿੱਤੇ ਜਾਣ ਕਾਰਨ ਬੇਹੱਦ ਨਿਰਾਸ਼ ਹੋ ਕੇ ਰੋਣ ਵੀ ਲੱਗ ਪਏ | ਇਸ ਮਾਮਲੇ ਦਾ ਪਤਾ ਲੱਗਦਿਆਂ ਬਹੁਜਨ ਸਮਾਜ ਪਾਰਟੀ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਠੇਕੇਦਾਰ ਭਗਵਾਨ ਦਾਸ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਅਹੀਰ ਆਪਣੇ ਸਾਥੀਆਂ ਸਮੇਤ ਸਕੂਲ ਪਹੁੰਚੇ ਅਤੇ ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਆਪਣਾ ਇਹ ਰਵੱਈਆ ਨਾ ਸੁਧਾਰਿਆ ਤਾਂ ਉਹ ਮਜਬੂਰ ਹੋ ਕੇ ਸਕੂਲ ਸਾਹਮਣੇ ਧਰਨਾ ਦੇਣਗੇ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ |

ਲੁੱਟ ਦੇ ਮਾਮਲੇ 'ਚ ਗਿ੍ਫ਼ਤਾਰ 2 ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਮਿਲੇ ਵਾਹਨ ਤੇ ਹਥਿਆਰ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਹਿਮਾਚਲ ਦੇ ਜੰਗਲਾਂ ਤੋਂ ਗਿ੍ਫ਼ਤਾਰ ਹੋਏ ਲੁੱਟ ਵਾਲੇ ਮਾਮਲੇ 'ਚ ਗਿ੍ਫ਼ਤਾਰ 2 ਕਥਿਤ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਚੋਰੀ ਕੀਤੇ ਵੱਖ-ਵੱਖ ਵਾਹਨ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਸਦਰ 'ਚ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 17 ਸਤੰਬਰ (ਭਗਵਾਨ ਸਿੰਘ ਸੈਣੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਚਾਰ ਲੋਕਾਂ ਵਲੋਂ ਮਹਿਲਾ ਨਾਲ 12.25 ਲੱਖ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਪੀ. ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ ਵਿਚ ਹਰਮਿੰਦਰ ਕੌਰ ...

ਪੂਰੀ ਖ਼ਬਰ »

ਲੋਕਾਂ ਨੇ ਅਵਾਰਾ ਨੌਜਵਾਨਾਂ ਦੀ ਛਿੱਤਰ ਪਰੇਡ ਕਰਕੇ ਕੀਤਾ ਪੁਲਿਸ ਹਵਾਲੇ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਬੱਸ ਅੱਡੇ ਵਾਲੀ ਗਲੀ 'ਚ ਬਾਅਦ ਦੁਪਹਿਰ ਉਸ ਸਮੇਂ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੇ ਕੁਝ ਆਵਾਰਾ ਕਿਸਮ ਦੇ ਨੌਜਵਾਨਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਛਿੱਤਰ ਪਰੇਡ ਕਰਨੀ ਸ਼ੁਰੂ ਕਰ ਦਿੱਤੀ ਤੇ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਜਾਅਲੀ ਦਸਤਖ਼ਤ ਕਰਨ ਸਬੰਧੀ ਕੇਸ ਦਰਜ

ਦਸੂਹਾ, 17 ਸਤੰਬਰ (ਭੁੱਲਰ)- ਦਸੂਹਾ ਪੁਲਿਸ ਨੇ ਜਾਅਲੀ ਦਸਤਖ਼ਤ ਕਰਨ ਸਬੰਧੀ 6 ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਐੱਸ. ਐੱਚ. ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਚੰਚਲਾ ਦੇਵੀ ਪਤਨੀ ਜਨਕ ਸਿੰਘ ਵਾਸੀ ਪੱਸੀ ਕੰਡੀ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਸਤਪਾਲ ਸਸੋਲੀ ਤੇ ਅਵਤਾਰ ਸਸੋਲੀ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ

ਚੱਬੇਵਾਲ, 17 ਸਤੰਬਰ (ਰਾਜਾ ਸਿੰਘ ਪੱਟੀ)-ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ ਸਸੋਲੀ ਅਤੇ ਅਵਤਾਰ ਸਿੰਘ ਸਸੋਲੀ ਨੇ ਆਪਣੇ ਸੀਨੀਅਰ ਸਾਥੀਆਂ ਸਮੇਤ ਅਕਾਲੀ ਭਾਜਪਾ ਪਾਰਟੀ ਦੇ ਚੱਬੇਵਾਲ ਜੋਨ ਤੋੋ ਮੈੈਂਬਰ ਜ਼ਿਲ੍ਹਾ ਪ੍ਰੀਸ਼ਦ ਵਾਸਤੇ ਉਮੀਦਵਾਰ ਬੀਬੀ ਜਸਵੀਰ ਕੌਰ ਅਤੇ ...

ਪੂਰੀ ਖ਼ਬਰ »

ਮਿਆਣੀ 'ਚ ਰਣਬੀਰ ਬਿੱਲਾ ਤੇ ਮਲਕੀਤ ਭੂਲਪੁਰ ਦੇ ਹੱਕ ਵਿਚ ਭਰਵੀਂ ਮੀਟਿੰਗ

ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬਲਾਕ ਸੰਮਤੀ ਜ਼ੋਨ ਮਿਆਣੀ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਰਣਬੀਰ ਸਿੰਘ ਬਿੱਲਾ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਿਆਣੀ ਦੇ ਉਮੀਦਵਾਰ ਮਲਕੀਤ ਸਿੰਘ ਭੂਲਪੁਰ ਦੇ ਹੱਕ ਵਿਚ ਭਰਵੀਂ ਮੀਟਿੰਗ ਹੋਈ | ਬਿੱਲਾ ਅਤੇ ਭੂਲਪੁਰ ...

ਪੂਰੀ ਖ਼ਬਰ »

ਦਿਲਜੀਤ ਜੀਤੂ ਵਲੋਂ ਅਕਾਲੀ-ਭਾਜਪਾ ਉਮੀਦਵਾਰਾਂ ਦੇ ਪੱਖ 'ਚ ਚੋਣ ਪ੍ਰਚਾਰ

ਤਲਵਾੜਾ, 17 ਸਤੰਬਰ (ਸੁਰੇਸ਼ ਕੁਮਾਰ)-ਬਲਾਕ ਸੰਮਤੀ ਬਹਿਮਾਵਾ ਜ਼ੋਨ ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸ੍ਰੀਮਤੀ ਕਿਰਨ ਬਾਲਾ ਵਲੋਂ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਦਿਲਜੀਤ ਸਿੰਘ ਜੀਤੂ ਦੀ ਅਗਵਾਈ ਹੇਠ ਅੱਜ ਬਹਿਲੱਖਣ, ਬਹਿਮਾਵਾ ਅਤੇ ਫਤੇਹਪੁਰ ਦੇ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਚੱਬੇਵਾਲ , 17 ਸਤੰਬਰ (ਰਾਜਾ ਸਿੰਘ ਪੱਟੀ)- ਵਿਧਇਕ ਡਾ ਰਾਜ ਕੁਮਾਰ ਨੇ ਆਪਣੇ ਸੀਨੀਅਰ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੇ ਚੱਬੇਵਾਲ ਜ਼ੋਨ ਤੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਾਸਤੇ ਉਮੀਦਵਾਰ ਬੀਬੀ ਮਨਪ੍ਰੀਤ ਕੌਰ ਬੈੈਂਸ ਅਤੇ ਬਜਰਾਵਰ ਜ਼ੋਨ ਤੋਂ ਸੰਮਤੀ ਮੈਂਬਰ ਲਈ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਨੂੰ ਨਿਯਮਤ ਕਰਨਾ ਹੀ ਮੇਰਾ ਪਹਿਲਾ ਉਦੇਸ਼-ਤਿਲਕ ਰਾਜ ਖੰਨੀ

ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਹਲਕੇ ਵਿਚ ਸਿਹਤ ਸਹੂਲਤਾਂ ਨੂੰ ਨਿਯਮਤ ਕਰਨਾ ਹੀ ਮੇਰਾ ਪਹਿਲਾ ਉਦੇਸ਼ ਹੈ ਇਸ ਕੋਈ ਵੀ ਸੰਘਰਸ਼ ਕਰਨਾ ਪਿਆ ਤਾਂ ਮੈਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਘਰਸ਼ ਕਰਾਂਗਾ | ਇਹ ਵਿਚਾਰ ਜੇਜੋਂ ਦੁਆਬਾ ਜੋਨ ਤੋਂ ਅਕਾਲੀ ਦਲ ...

ਪੂਰੀ ਖ਼ਬਰ »

ਪੋ੍ਰਫੈਸਰ ਜੀ. ਐੱਸ. ਮੁਲਤਾਨੀ ਦੀ ਅਗਵਾਈ 'ਚ ਪਿੰਡਾਂ ਦੇ ਤੂਫ਼ਾਨੀ ਦੌਰੇ

ਮੁਕੇਰੀਆਂ, 17 ਸਤੰਬਰ (ਸਰਵਜੀਤ ਸਿੰਘ)- ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਦੋ ਸੀਟਾਂ ਅਤੇ ਸੰਮਤੀ ਚੋਣ ਲਈ ਗਿਆਰ੍ਹਾਂ ਉਮੀਦਵਾਰਾਂ ਦੇ ਹਲਕਿਆਂ ਵਿਚ ਪੋ੍ਰਫੈਸਰ ਜੀ. ਐੱਸ. ਮੁਲਤਾਨੀ ਦੀ ਅਗਵਾਈ ਹੇਠ ਵਿਸ਼ਾਲ ਕਾਫ਼ਲੇ ਨੇ ...

ਪੂਰੀ ਖ਼ਬਰ »

ਸਾਂਪਲਾ, ਸ਼ਾਕਰ, ਸਾਬੀ ਤੇ ਕੋਲੀਆਂ ਵਲੋਂ ਗੱਠਜੋੜ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ

ਭੰਗਾਲਾ, 17 ਸਤੰਬਰ (ਸਰਵਜੀਤ ਸਿੰਘ)-ਅਕਾਲੀ-ਭਾਜਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਮੈਂਬਰ ਪਾਰਲੀਮੈਂਟ ਤੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਅਤੇ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਸਰਬਜੋਤ ਸਿੰਘ ਸਾਬੀ ਮੀਡੀਆ ਇੰਚਾਰਜ ਅਕਾਲੀ ਦਲ ਪੰਜਾਬ, ਸਰਕਲ ...

ਪੂਰੀ ਖ਼ਬਰ »

ਬੀ. ਪੀ. ਈ. ਓ. ਨੂੰ ਅਜੇ ਤਕ ਨਸੀਬ ਨਹੀਂ ਹੋਈ ਅਗਸਤ ਮਹੀਨੇ ਦੀ ਤਨਖਾਹ

ਬੀਣੇਵਾਲ, 17 ਸਤੰਬਰ (ਬੈਜ ਚੌਧਰੀ)-ਜ਼ਿਲ੍ਹਾ ਹੁਸ਼ਿਾਰਪੁਰ ਦੇ ਵੱਖ-ਵੱਖ ਸਿੱਖਿਆ ਬਲਾਕਾਂ ਵਿਚ ਤੈਨਾਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਤਕ ਵੀ ਨਸੀਬ ਨਹੀਂ ਹੋਈ ਜਿਸ ਕਾਰਨ ਕਰਮਚਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਮੰਗਲੇਸ਼ ਕੁਮਾਰ ਜੱਜ ਅਤੇ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਪਿੰਡ ਬਗੜੋਈ 'ਚ ਕੀਤਾ ਚੋਣ ਪ੍ਰਚਾਰ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਮੰਗਲੇਸ਼ ਕੁਮਾਰ ਜੱਜ ਅਤੇ ਪਿ੍ੰ. ਗੁਰਦਿਆਲ ਸਿੰਘ ਨੇ ਪਿੰਡ ਬਗੜੋਈ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨੇ ਪਿੰਡ-ਪਿੰਡ ਜਾ ਕੇ ਵੋਟਰਾਂ ਨੂੰ ਕੀਤਾ ਲਾਮਬੰਦ

ਦਸੂਹਾ, 17 ਸਤੰਬਰ (ਭੁੱਲਰ)- ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨੇ ਪਿੰਡ-ਪਿੰਡ ਜਾ ਕੇ ਵੋਟਰਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਲਾਮਬੰਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ...

ਪੂਰੀ ਖ਼ਬਰ »

ਸੁਰਜੀਤ ਕੌਰ ਦੇ ਹੱਕ ਵਿਚ ਜਲਸੇ 'ਚ ਰਸੂਲਪੁਰ ਲੱਖੀ, ਬੀਬੀ ਸੱਲਾਂ ਬਿੱਟੂ ਨੇ ਕੀਤਾ ਵੋਟਰਾਂ ਨੂੰ ਲਾਮਬੰਦ

ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬਲਾਕ ਸੰਮਤੀ ਜ਼ੋਨ ਜਲਾਲਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਰਜੀਤ ਕੌਰ ਦੇ ਹੱਕ ਵਿਚ ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖੀ, ਬੀਬੀ ਸੁਖਦੇਵ ਕੌਰ ਸੱਲਾ, ਜਸਵੰਤ ਸਿੰਘ ਬਿੱਟੂ ਨੇ ਵੋਟਰਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ-ਜੱਜ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)- ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਹਰਾ ਕਿ ਕਾਂਗਰਸ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਮੰਗਲੇਸ਼ ਕੁਮਾਰ ਜੱਜ, ਪਿ੍ੰ. ਗੁਰਦਿਆਲ ਸਿੰਘ ਨੇ ...

ਪੂਰੀ ਖ਼ਬਰ »

ਕੱਲੋਵਾਲ ਦੇ ਹੱਕ 'ਚ ਚੋਣ ਪ੍ਰਚਾਰ ਸਿਖਰਾਂ 'ਤੇ

ਦਸੂਹਾ,17 ਸਤੰਬਰ (ਭੁੱਲਰ)- ਬਲਾਕ ਸੰਮਤੀ ਜ਼ੋਨ ਕੱਲੋਵਾਲ ਤੋਂ ਉਮੀਦਵਾਰ ਅਮਨਦੀਪ ਕੌਰ ਕੱਲੋਵਾਲ ਦੇ ਹੱਕ 'ਚ ਚੋਣ ਪ੍ਰਚਾਰ ਸਿਖਰਾਂ 'ਤੇ ਚੱਲ ਰਿਹਾ ਹੈ | ਇਸ ਮੌਕੇ ਸਤਪਾਲ ਸਿੰਘ ਕੱਲੋਵਾਲ ਨੇ ਵੱਖ-ਵੱਖ ਪਿੰਡਾਂ 'ਚ ਤੂਫਾਨੀ ਦੌਰੇ ਕਰਦਿਆਂ ਅਮਨਦੀਪ ਕੌਰ ਕੱਲੋਵਾਲ ਦੇ ...

ਪੂਰੀ ਖ਼ਬਰ »

ਦੇਹਰੀਵਾਲ 'ਚ ਬੀਬੀ ਬਲਦੇਵ ਕੌਰ ਥਿਆੜਾ ਦੇ ਹੱਕ 'ਚ ਇਕੱਤਰਤਾ

ਅੱਡਾ ਸਰਾਂ, 17 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਮੱਲ੍ਹੀ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਧਾਲਾ ਜੱਟਾਂ ਤੋਂ ਗੱਠਜੋੜ ਦੀ ਉਮੀਦਵਾਰ ਬੀਬੀ ਬਲਦੇਵ ਕੌਰ ਥਿਆੜਾ ਤੇ ਸੰਮਤੀ ਜ਼ੋਨ ਦੇਹਰੀਵਾਲ ਤੋਂ ...

ਪੂਰੀ ਖ਼ਬਰ »

ਆਦਰਸ਼ ਨਗਰ ਦੇ ਅਨੇਕਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਬੀਣੇਵਾਲ, 17 ਸਤੰਬਰ (ਬੈਜ ਚੌਧਰੀ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪਨਾਮ (ਜਨਰਲ) ਤੋਂ ਉਮੀਦਵਾਰ ਜਗਤਾਰ ਸਿੰਘ ਧੀਮਾਨ ਤੇ ਪੰਚਾਇਤ ਸੰਮਤੀ ਜ਼ੋਨ ਹੈਬੋਵਾਲ (ਜਨਰਲ) ਤਾੋ ਉਮੀਦਵਾਰ ਪ੍ਰਦੀਪ ਰੰਗੀਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ...

ਪੂਰੀ ਖ਼ਬਰ »

ਠੰਡਲ ਨੇ ਚੋਣ ਪ੍ਰਚਾਰ ਕਰ ਕੇ ਵੋਟਰਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਭਾਮ ਵਿਖੇ ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ ਨੇ ਜ਼ੋਨ ਭਾਮ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਪਰਮਦੀਪ ਸਿੰਘ ਪੰਡੋਰੀ ਗੰਗਾ ਸਿੰਘ ਅਤੇ ਬੀਬੀ ਸੁਨੀਤਾ ਰਾਣੀ ਜ਼ੋਨ ਭਾਮ ਪੰਚਾਇਤ ਸੰਮਤੀ ਦੇ ਹੱਕ ...

ਪੂਰੀ ਖ਼ਬਰ »

ਠੇਕੇਦਾਰ ਦੀ ਅਗਵਾਈ ਹੇਠ ਅੰਬੇਡਕਰ ਸੈਨਾ ਦੇ ਆਗੂ ਅਕਾਲੀ ਦਲ 'ਚ ਸ਼ਾਮਿਲ

ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਅਕਾਲੀ ਦਲ ਨੂੰ ਉਸ ਸਮੇਂ ਤਗੜਾ ਹੰੁਗਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਅੰਬੇਦਕਰ ਸੈਨਾ ਦਾ ਆਗੂ ਅਤੇ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਝਿਰਮਲ ਸਿੰਘ ਬਾਜਵਾ ਦੇ ਹੱਕ 'ਚ ਚੋਣ ਪ੍ਰਚਾਰ

ਘੋਗਰਾ, 17 ਸਤੰਬਰ (ਆਰ.ਐੱਸ.ਸਲਾਰੀਆ)-ਹਲਕਾ ਦਸੂਹਾ ਤੋਂ ਕਾਂਗਰਸੀ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਵਲੋਂ ਬਲਾਕ ਸੰਮਤੀ ਜ਼ੋਨ ਘੋਗਰਾ ਤੋਂ ਸਾਬਕਾ ਚੇਅਰਮੈਨ ਝਿਰਮਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ 'ਤੇ ਪਿੰਡ ਘੋਗਰਾ ਵਿਖੇ ਵੋਟਰਾਂ ਦੇ ਭਾਰੀ ...

ਪੂਰੀ ਖ਼ਬਰ »

ਉਮਰਪੁਰ ਜ਼ੋਨ ਤੋਂ ਠਾਕੁਰ ਜਰਨੈਲ ਸਿੰਘ ਨੇ ਕੀਤਾ ਚੋਣ ਪ੍ਰਚਾਰ

ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਪੰਚਾਇਤ ਸੰਮਤੀ ਜ਼ੋਨ ਉਮਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਅਤੇ ਕਿ੍ਸਚੀਅਨ ਫ਼ਰੰਟ ਦੇ ਸਾਂਝੇ ਉਮੀਦਵਾਰ ਠਾਕਰ ਜਰਨੈਲ ਸਿੰਘ ਮਿਨਹਾਸ ਨੇ ਅੱਜ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਪਣੇ ਹੱਕ ਵਿਚ ਵੋਟਾਂ ...

ਪੂਰੀ ਖ਼ਬਰ »

ਮਨਪ੍ਰੀਤ ਮਨੀ ਦੇ ਹੱਕ ਵਿਚ ਗਿਲਜੀਆਂ ਤੇ ਮਿਆਣੀ ਨੇ ਕੀਤਾ ਵੋਟਰਾਂ ਨੂੰ ਲਾਮਬੰਦ

ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬਲਾਕ ਸੰਮਤੀ ਜ਼ੋਨ ਸ਼ਹਿਬਾਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਮਨਪ੍ਰੀਤ ਸਿੰਘ ਮਨੀ ਦੇ ਹੱਕ ਵਿਚ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਪਿੰਡ ...

ਪੂਰੀ ਖ਼ਬਰ »

ਡੇਢ ਸਾਲ ਦੌਰਾਨ ਕਾਂਗਰਸੀ ਵਿਧਾਇਕ ਨੇ ਸਮਾਜ ਨੂੰ ਵੰਡਣ ਦਾ ਹੀ ਕੰਮ ਕੀਤਾ-ਠੰਡਲ

ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ ਸਮਾਜ ਨੂੰ ਵੰਡਣ ਦਾ ਹੀ ਕੰਮ ਕੀਤਾ ਹੈ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਪਿੰਡ ਨੌਨੀਤਪੁਰ ਵਿਖੇ ਸੰਮਤੀ ਜ਼ੋਨ ...

ਪੂਰੀ ਖ਼ਬਰ »

ਡੀ. ਐਸ. ਪੀ. ਦਲਜੀਤ ਸਿੰਘ ਖੱਖ ਦੀ ਅਗਵਾਈ 'ਚ ਹੋਈਆਂ ਪੁਲਿਸ ਪਬਲਿਕ ਮੀਟਿੰਗਾਂ

ਹਰਿਆਣਾ, 17 ਸਤੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕਾਲਾ ਕੱਛਾ ਗਿਰੋਹ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਅੱਜ ਅੱਡਾ ਦੋਸੜਕਾ (ਧੂਤ ਕਲਾਂ) ਅਤੇ ਥਾਣਾ ਹਰਿਆਣਾ ਵਿਖੇ ਦਲਜੀਤ ਸਿੰਘ ਖੱਖ ਡੀ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਡੇਢ ਸਾਲ ਦੌਰਾਨ ਕਾਂਗਰਸੀ ਵਿਧਾਇਕ ਨੇ ਸਮਾਜ ਨੂੰ ਵੰਡਣ ਦਾ ਹੀ ਕੰਮ ਕੀਤਾ-ਠੰਡਲ

ਮਾਹਿਲਪੁਰ, 17 ਸਤੰਬਰ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ ਸਮਾਜ ਨੂੰ ਵੰਡਣ ਦਾ ਹੀ ਕੰਮ ਕੀਤਾ ਹੈ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਪਿੰਡ ਨੌਨੀਤਪੁਰ ਵਿਖੇ ਸੰਮਤੀ ਜ਼ੋਨ ...

ਪੂਰੀ ਖ਼ਬਰ »

ਰਮਨਦੀਪ ਕੌਰ ਅਤੇ ਚਰਨਜੀਤ ਕੌਰ ਦੇ ਹੱਕ ਵਿਚ ਬੀਬੀ ਸਾਹੀ ਅਤੇ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕੀਤਾ ਚੋਣ ਪ੍ਰਚਾਰ

ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਬੀਬੀ ਰਮਨਦੀਪ ਕੌਰ ਜੋ ਜ਼ੋਨ ਉੱਚੀ ਬੱਸੀ ਅਤੇ ਬੀਬੀ ਚਰਨਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜੋ ਜ਼ੋਨ ਘੋਗਰਾ ਤੋਂ ਚੋਣ ਲੜ ਰਹੇ ਹਨ, ਦੇ ਹੱਕ ਵਿਚ ਪਿੰਡ ਸਦਰਪੁਰ ਵਿਖੇ ਬੀਬੀ ਸਾਹੀ ...

ਪੂਰੀ ਖ਼ਬਰ »

ਸੋਨੂੰ ਟੇਰਕਿਆਣਾ ਨੇ ਵੋਟਰਾਂ ਨੂੰ ਕੀਤਾ ਆਪਣੇ ਹੱਕ ਵਿਚ ਲਾਮਬੰਦ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)- ਹਿੰਮਤਪੁਰ ਜ਼ੋਨ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਵਰਜਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਨੇ ਪਿੰਡ ਬਾਜਾਚੱਕ ਵਿਖੇ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਵਰਿੰਦਰਜੀਤ ...

ਪੂਰੀ ਖ਼ਬਰ »

ਸਹੋਤਾ ਵਲੋਂ ਸੰਮਤੀ ਉਮੀਦਵਾਰ ਮਨਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਬਲਾਕ ਸੰਮਤੀ ਜ਼ੋਨ ਬਾੜੀਆਂ ਖੁਰਦ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਨਜੀਤ ਕੌਰ ਦੇ ਹੱਕ 'ਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਦਲਜੀਤ ਸਿੰਘ ਸਹੋਤਾ ਸਾਬਕਾ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਵਲੋਂ ...

ਪੂਰੀ ਖ਼ਬਰ »

ਬੱਬੀ ਨੇ ਸੁਮਿਤ ਡਡਵਾਲ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਹਾਜੀਪੁਰ, 17 ਸਤੰਬਰ (ਰਣਜੀਤ ਸਿੰਘ)-ਅੱਜ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਬੱਬੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਾਜੀਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਮਿਤ ਡਡਵਾਲ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇ ਘਰ ਜਾ ਕੇ ਵੋਟਾਂ ਮੰਗੀਆਂ | ਪਿੰਡ ...

ਪੂਰੀ ਖ਼ਬਰ »

ਸੰਮਤੀ ਉਮੀਦਵਾਰ ਹਰਮਿੰਦਰ ਸਿੰਘ ਦੇ ਹੱਕ 'ਚ ਮੀਟਿੰਗ

ਸ਼ਾਮਚੁਰਾਸੀ, 17 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਹਲਕੇ ਦੇ ਨੰਦਾਚੌਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਮਤੀ ਉਮੀਦਵਾਰ ਹਰਮਿੰਦਰ ਸਿੰਘ ਜਿੰਦਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਦੇ ਹੱਕ ਵਿਚ ਪਿੰਡ ਫੱਤੋਵਾਲ ਵਿਖੇ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤਾਂਗੇ- ਵਿਧਾਇਕ ਡੋਗਰਾ

ਤਲਵਾੜਾ, 17 ਸਤੰਬਰ (ਮਹਿਤਾ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸੀ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਸੂਹਾ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਸੀਨੀਅਰ ਕਾਂਗਰਸੀ ਆਗੂ ਵਿਜੇ ਐਮ. ਡੀ. ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜਗਤਾਰ ਸਿੰਘ ਧੀਮਾਨ ਦੇ ਸੰਦੀਪ ਕੌਰ ਦੇ ਹੱਕ 'ਚ ਪ੍ਰਚਾਰ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਦੇ ਪਨਾਮ ਜ਼ੋਨ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਜਗਤਾਰ ਸਿੰਘ ਧੀਮਾਨ ਤੇ ਪੰਚਾਇਤ ਸੰਮਤੀ ਦੇ ਸਿੰਬਲੀ ਜ਼ੋਨ ਤੋਂ ਉਮੀਦਵਾਰ ਸੰਦੀਪ ਕੌਰ ਦੇ ਹੱਕ ਵਿਚ ਅਕਾਲੀ ਆਗੂਆਂ ਵਲੋਂ ਪਿੰਡ ਚੱਕ ਸਿੰਘਾਂ ਵਿਖੇ ...

ਪੂਰੀ ਖ਼ਬਰ »

ਬੀਬੀ ਜਸਬੀਰ ਕੌਰ ਪੱਟੀ ਦੇ ਹੱਕ 'ਚ ਮੀਟਿੰਗ

ਚੱਬੇਵਾਲ, 17 ਸਤੰਬਰ (ਸਖ਼ੀਆ)- ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਸਬੀਰ ਕੌਰ ਪੱਟੀ ਤੇ ਬੋਹਣ-ਪੱਟੀ ਤੋਂ ਬਲਾਕ ਸੰਮਤੀ ਮੈਂਬਰ ਪ੍ਰਧਾਨ ਪ੍ਰਗਟ ਸਿੰਘ ਖਾਬੜਾ ਦੇ ਹੱਕ 'ਚ ਪਿੰਡ ਬੋਹਣ ਵਿਖੇ ਅਕਾਲੀ ਵਰਕਰਾਂ ਦੀ ਇਕੱਤਰਤਾ ਹਰਦੀਪ ਸਿੰਘ ਲੌਾਗੀਆ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਅੰਜਲੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਕੋਟਫਤੂਹੀ, 17 ਸਤੰਬਰ (ਅਮਰਜੀਤ ਸਿੰਘ ਰਾਜਾ)- ਪੰਡੋਰੀ ਗੰਗਾ ਸਿੰਘ ਜ਼ੋਨ ਤੋਂ 'ਆਪ'-ਬਸਪਾ ਗਠਜੋੜ ਦੀ ਟਿਕਟ 'ਤੇ ਬਲਾਕ ਸੰਮਤੀ ਦੀ ਚੋਣ ਲੜ ਰਹੀ ਅੰਜਲੀ ਨੇ ਆਪਣੇ ਸਮਰਥਕਾਂ ਨਾਲ ਆਪਣੇ ਜ਼ੋਨ ਦੇ ਪਿੰਡ ਭਗਤੂਪੁਰ ਤੇ ਖੁਸ਼ਹਾਲਪੁਰ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਅੰਜਲੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਕੋਟਫਤੂਹੀ, 17 ਸਤੰਬਰ (ਅਮਰਜੀਤ ਸਿੰਘ ਰਾਜਾ)- ਪੰਡੋਰੀ ਗੰਗਾ ਸਿੰਘ ਜ਼ੋਨ ਤੋਂ 'ਆਪ'-ਬਸਪਾ ਗਠਜੋੜ ਦੀ ਟਿਕਟ 'ਤੇ ਬਲਾਕ ਸੰਮਤੀ ਦੀ ਚੋਣ ਲੜ ਰਹੀ ਅੰਜਲੀ ਨੇ ਆਪਣੇ ਸਮਰਥਕਾਂ ਨਾਲ ਆਪਣੇ ਜ਼ੋਨ ਦੇ ਪਿੰਡ ਭਗਤੂਪੁਰ ਤੇ ਖੁਸ਼ਹਾਲਪੁਰ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਬੀਬੀ ਜਸਬੀਰ ਕੌਰ ਪੱਟੀ ਦੇ ਹੱਕ 'ਚ ਮੀਟਿੰਗ

ਚੱਬੇਵਾਲ, 17 ਸਤੰਬਰ (ਸਖ਼ੀਆ)- ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਸਬੀਰ ਕੌਰ ਪੱਟੀ ਤੇ ਬੋਹਣ-ਪੱਟੀ ਤੋਂ ਬਲਾਕ ਸੰਮਤੀ ਮੈਂਬਰ ਪ੍ਰਧਾਨ ਪ੍ਰਗਟ ਸਿੰਘ ਖਾਬੜਾ ਦੇ ਹੱਕ 'ਚ ਪਿੰਡ ਬੋਹਣ ਵਿਖੇ ਅਕਾਲੀ ਵਰਕਰਾਂ ਦੀ ਇਕੱਤਰਤਾ ਹਰਦੀਪ ਸਿੰਘ ਲੌਾਗੀਆ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਰਜੇਸ਼ ਕੁਮਾਰ ਬਿੱਟੂ ਵਲੋਂ ਪਿੰਡ ਬਨਿਆਲ ਵਿਖੇ

ਪੱਸੀ ਕੰਡੀ, 17 ਸਤੰਬਰ (ਅਮਰਜੀਤ ਸਿੰਘ ਤਿਹਾੜਾ)- ਮੀਰਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਸੰਮਤੀ ਦੀ ਚੋਣ ਲੜ ਰਹੇ ਉਮੀਦਵਾਰ ਰਜੇਸ਼ ਕੁਮਾਰ ਬਿੱਟੂ ਵਲੋਂ ਸਰਪੰਚ ਭੁਪਿੰਦਰ ਸਿੰਘ ਭਿੰਦਾ ਤੇ ਹੋਰ ਸਮਰਥਕਾਂ ਨਾਲ ਪਿੰਡ ਬਨਿਆਲ ਵਿਖੇ ਘਰ-ਘਰ ਜਾ ਕੇ ਵੋਟਾਂ ...

ਪੂਰੀ ਖ਼ਬਰ »

ਊਸ਼ਾ ਰਾਣੀ ਤੇ ਸਕੁੰਤਲਾ ਦੇਵੀ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕੀਤਾ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਜ਼ਿਲ੍ਹਾ ਪ੍ਰੀਸ਼ਦ ਸੈਲਾ ਖ਼ੁਰਦ ਜ਼ੋਨ ਤੋਂ ਅਕਾਲੀ-ਭਾਜਪਾ ਉਮੀਦਵਾਰ ਊਸ਼ਾ ਰਾਣੀ ਤੇ ਪੋਸੀ ਪੰਚਾਇਤ ਸੰਮਤੀ ਜ਼ੋਨ ਤੋਂ ਅਕਾਲੀ-ਭਾਜਪਾ ਉਮੀਦਵਾਰ ਸਕੁੰਤਲਾ ਦੇਵੀ ਦੇ ਹੱਕ ਵਿਚ ਪਿੰਡ ਪੋਸੀ ਵਿਖੇ ਅਕਾਲੀ-ਭਾਜਪਾ ਆਗੂਆਂ ਵਲੋਂ ...

ਪੂਰੀ ਖ਼ਬਰ »

ਰਸੂਲਪੁਰ ਵਲੋਂ ਗੱਠਜੋੜ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਗੜ੍ਹਦੀਵਾਲਾ, 17 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)- ਹਲਕਾ ਇੰਚਾਰਜ ਉੜਮੁੜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਪਿੰਡ ਦਾਰਾਪੁਰ, ਧਰਮਕੋਟ ਵਿਖੇ ਨੁੱਕੜ ਮੀਟਿੰਗਾਂ ਕਰਕੇ ਬਲਾਕ ਸੰਮਤੀ ਭੂੰਗਾ ਦੇ ਜ਼ੋਨ ਦਾਰਾਪੁਰ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਡੱਫਰ ਤੋਂ ...

ਪੂਰੀ ਖ਼ਬਰ »

ਰਸੂਲਪੁਰ ਵਲੋਂ ਗੱਠਜੋੜ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਗੜ੍ਹਦੀਵਾਲਾ, 17 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)- ਹਲਕਾ ਇੰਚਾਰਜ ਉੜਮੁੜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਪਿੰਡ ਦਾਰਾਪੁਰ, ਧਰਮਕੋਟ ਵਿਖੇ ਨੁੱਕੜ ਮੀਟਿੰਗਾਂ ਕਰਕੇ ਬਲਾਕ ਸੰਮਤੀ ਭੂੰਗਾ ਦੇ ਜ਼ੋਨ ਦਾਰਾਪੁਰ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਡੱਫਰ ਤੋਂ ...

ਪੂਰੀ ਖ਼ਬਰ »

ਨਿਸ਼ਾ ਦੇਵੀ ਤੇ ਮੋਹਨ ਲਾਲ ਦੇ ਹੱਕ 'ਚ ਚੋਣ ਪ੍ਰਚਾਰ

ਬੀਣੇਵਾਲ, 17 ਸਤੰਬਰ (ਬੈਜ ਚੌਧਰੀ)- ਕਾਂਗਰਸੀ ਆਗੂਆਂ ਤੇ ਕਾਮਰੇਡਾਂ ਵਲੋਂ ਪੰਚਾਇਤ ਸੰਮਤੀ ਜ਼ੋਨ ਬੀਣੇਵਾਲ (ਐਸ.ਸੀ.) ਤੋਂ ਸੀ.ਪੀ.ਐਮ. ਉਮੀਦਵਾਰ ਕਾ: ਮੋਹਣ ਲਾਲ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਣੇਵਾਲ (ਇਸਤਰੀ) ਤੋਂ ਕਾਂਗਰਸ ਦੀ ਉਮੀਦਵਾਰ ਨਿਸ਼ਾ ਦੇਵੀ ਲਈ ਪਿੰਡ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਸੋਨਾਲੀਕਾ ਗਰੁੱਪ ਵਲੋਂ ਭੇਜਿਆ 5 ਲੱਖ ਰੁਪਏ ਦਾ ਚੈੱਕ ਸਕੂਲ ਮੁਖੀ ਨੂੰ ਸੌਾਪਿਆ

ਤਲਵਾੜਾ, 17 ਸਤੰਬਰ (ਮਹਿਤਾ)- ਪਿਛਲੇ ਦਿਨੀਂ ਜਦੋਂ ਵਿਧਾਇਕ ਅਰੁਣ ਡੋਗਰਾ ਕਾਮਾਹੀ ਦੇਵੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸਕੂਲ ਵਿਚ ਸਾਇੰਸ ਵਿਸ਼ੇ ਦੀ ਲੈਬਾਰਟਰੀ ਨਾ ਹੋਣ ਕਰਕੇ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਕਲੱਸਟਰ ਧੁੱਗਾ ਕਲਾਂ ਦੀ ਝੰਡੀ

ਦਸੂਹਾ, 17 ਸਤੰਬਰ (ਭੁੱਲਰ)- ਬਲਾਕ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਵਿਚ ਕਲਸਟਰ ਧੁੱਗਾ ਕਲਾਂ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸੈਂਟਰ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਵਿਚ ਲੜਕੇ ਪਹਿਲਾ ਸਥਾਨ, ਕਬੱਡੀ ਪੰਜਾਬ ...

ਪੂਰੀ ਖ਼ਬਰ »

ਬਜਵਾੜਾ ਸਕੂਲ ਦੇ ਮੁੱਕੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਮੁੱਕੇਬਾਜ਼ੀ ਅੰਡਰ-17 ਤੇ ਅੰਡਰ-19 'ਚ ਐਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀਬੀ ਕੁਲਵਿੰਦਰ ਕੌਰ ਤੇ ਬਬਲੀ ਵਲੋਂ ਮੀਟਿੰਗਾਂ

ਸ਼ਾਮਚੁਰਾਸੀ, 17 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਸ਼ਾਮਚੁਰਾਸੀ ਹਲਕੇ ਦੇ ਮਾਣਕਢੇਰੀ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਅਤੇ ਸੰਮਤੀ ਉਮੀਦਵਾਰ ਬਬਲੀ ਵਲੋਂ ਆਪਣੇ ਹਮਾਇਤੀਆਂ ਨਾਲ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਸੁਰਜੀਤ ਸਿੰਘ ਕੈਰੇ ਵਲੋਂ ਚੋਣ ਪ੍ਰਚਾਰ

ਦਸੂਹਾ, 17 ਸਤੰਬਰ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਸੁਰਜੀਤ ਸਿੰਘ ਕੈਰੇ ਵਲੋਂ ਜ਼ਿਲ੍ਹਾ ਪ੍ਰੀਸ਼ਦ ਝਿੰਗੜਾਂ ਜ਼ੋਨ ਤੋਂ ਉਮੀਦਵਾਰ ਗੁਰਪ੍ਰਸਾਦ ਸਿੰਘ ਅਤੇ ਬਲਾਕ ਸੰਮਤੀ ਪੰਡੋਰੀ ਜ਼ੋਨ ਦੀ ਉਮੀਦਵਾਰ ਸੁਖਵਿੰਦਰ ਕੌਰ ਦੇ ਹੱਕ ਵਿਚ ...

ਪੂਰੀ ਖ਼ਬਰ »

ਰਜੇਸ਼ ਕੁਮਾਰ ਬਿੱਟੂ ਵਲੋਂ ਪਿੰਡ ਬਨਿਆਲ ਵਿਖੇ ਪ੍ਰਚਾਰ

ਪੱਸੀ ਕੰਡੀ, 17 ਸਤੰਬਰ (ਅਮਰਜੀਤ ਸਿੰਘ ਤਿਹਾੜਾ)- ਮੀਰਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਸੰਮਤੀ ਦੀ ਚੋਣ ਲੜ ਰਹੇ ਉਮੀਦਵਾਰ ਰਜੇਸ਼ ਕੁਮਾਰ ਬਿੱਟੂ ਵਲੋਂ ਸਰਪੰਚ ਭੁਪਿੰਦਰ ਸਿੰਘ ਭਿੰਦਾ ਤੇ ਹੋਰ ਸਮਰਥਕਾਂ ਨਾਲ ਪਿੰਡ ਬਨਿਆਲ ਵਿਖੇ ਘਰ-ਘਰ ਜਾ ਕੇ ਵੋਟਾਂ ...

ਪੂਰੀ ਖ਼ਬਰ »

ਟਰੱਕ 'ਚੋਂ 772 ਪੇਟੀਆਂ ਸ਼ਰਾਬ ਬਰਾਮਦ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ ਪੁਰਹੀਰਾਂ ਬਾਈਪਾਸ ਨਜ਼ਦੀਕ ਇੱਕ ਟਰੱਕ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 772 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ | ...

ਪੂਰੀ ਖ਼ਬਰ »

ਮਕਾਨ ਮਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)- ਕਿਰਾਏਦਾਰ ਦੀ ਸ਼ਿਕਾਇਤ 'ਤੇ ਮਕਾਨ ਮਾਲਕ ਿਖ਼ਲਾਫ਼ ਚੋਰੀ ਦਾ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਮੁਹੱਲਾ ਰਵਿਦਾਸ ਨਗਰ ਦੇ ਵਾਸੀ ਭਾਰਤ ਭੂਸ਼ਣ ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸੰਜੀਵ ਮਿਨਹਾਸ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਗੜ੍ਹਦੀਵਾਲਾ, 17 ਸਤੰਬਰ (ਚੱਗਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਡੱਫਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਵਲੋਂ ਆਪਣੇ ਸਮਰਥਕਾਂ ਸਮੇਤ ਗੜ੍ਹਦੀਵਾਲਾ ਦੇ ਪਿੰਡ ਕੋਈ, ਦਾਰਾਪੁਰ-ਧਰਮਕੋਟ, ਬੈਰਮਪੁਰ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਮਨਪ੍ਰੀਤ ਬੈਂਸ ਤੇ ਸੀਤਾ ਰਾਣੀ ਦੇ ਹੱਕ 'ਚ ਪ੍ਰਚਾਰ

ਚੱਬੇਵਾਲ, 17 ਸਤੰਬਰ (ਸਖ਼ੀਆ)- ਚੱਬੇਵਾਲ ਤੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਬੈਂਸ ਤੇ ਚੱਗਰਾਂ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਸੀਤਾ ਰਾਣੀ ਦੇ ਪ੍ਰਚਾਰ ਹਿਤ ਪਿੰਡ ਮੱਲਮਜਾਰਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਡਾ: ਰਾਜ ...

ਪੂਰੀ ਖ਼ਬਰ »

ਕੁੰਦਨ ਲਾਲ ਦੇ ਹੱਕ 'ਚ ਚੋਣ ਪ੍ਰਚਾਰ

ਬੱੁਲ੍ਹੋਵਾਲ, 17 ਸਤੰਬਰ (ਲੁਗਾਣਾ)- ਸੀਕਰੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰ ਕੁੰਦਨ ਲਾਲ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਖੱਬਲਾਂ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆ ...

ਪੂਰੀ ਖ਼ਬਰ »

ਜਸਵੰਤ ਸਿੰਘ ਤੇ ਗੁਰਪ੍ਰਸ਼ਾਦ ਸਿੰਘ ਨੇ ਵੋਟਰਾਂ ਨੂੰ ਲਾਮਬੰਦ ਕੀਤਾ

ਮਿਆਣੀ, 17 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਆਲਮਪੁਰ ਵਿਖੇ ਬਲਾਕ ਸੰਮਤੀ ਜ਼ੋਨ ਆਲਮਪੁਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਜਸਵੰਤ ਸਿੰਘ ਚੱਕਬਾਮੂੰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਪ੍ਰਸ਼ਾਦ ਸਿੰਘ ਲਾਡੀ ਨੇ ਵੋਟਰਾਂ ਨੂੰ ਆਪਣੇ ਹੱਕ ਵਿਚ ...

ਪੂਰੀ ਖ਼ਬਰ »

ਠੰਡਲ ਵਲੋਂ ਪਰਮਦੀਪ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਾਮ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਚੇਅਰਮੈਨ ਪਰਮਦੀਪ ਸਿੰਘ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਇਕੱਤਰਤਾ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬੀਬੀ ਜੋਸ਼ ਵਲੋਂ ਨੀਲਾ ਨਲੋਆ ਵਿਖੇ ਪ੍ਰਚਾਰ

ਹਰਿਆਣਾ, 17 ਸਤੰਬਰ (ਹਰਮੇਲ ਸਿੰਘ ਖੱਖ)- ਪੰਚਾਇਤ ਸੰਮਤੀ ਜ਼ੋਨ ਬਸੀ ਬੱਲੋਂ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੂੰਗਾ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਪਿੰਡ ਨੀਲਾ ਨਲੋਆ ਵਿਖੇ ਬੀਬੀ ਮਹਿੰਦਰ ਕੌਰ ਜੋਸ਼ ਨੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਬੀਬੀ ਜੋਸ਼ ਨੇ ਕਿਹਾ ...

ਪੂਰੀ ਖ਼ਬਰ »

ਗੱਠਜੋੜ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਾਂ ਦਰਜ ਕਰਨਗੇ-ਡਾ: ਦਿਲਬਾਗ ਰਾਏ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੱਬੇਵਾਲ ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਜਸਵੀਰ ਕੌਰ ਖਾਬੜਾ ਤੇ ਸੰਮਤੀ ਜ਼ੋਨ ਜਿਆਣ ਤੋਂ ਉਮੀਦਵਾਰ ਪਰਮਜੀਤ ਕੌਰ ਬੈਂਸ ਦੇ ਹੱਕ 'ਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ...

ਪੂਰੀ ਖ਼ਬਰ »

ਗੁਰਮੇਲ ਸਿੰਘ ਅਟਵਾਲ ਨੇ ਕੋਟਲਾ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਕੋਟਫ਼ਤੂਹੀ, 17 ਸਤੰਬਰ (ਅਟਵਾਲ)- ਪੰਚਾਇਤ ਸੰਮਤੀ ਜ਼ੋਨ ਕੋਟ ਫ਼ਤੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੇਲ ਸਿੰਘ ਅਟਵਾਲ ਦੇ ਹੱਕ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਪਿੰਡ ਕੋਟਲਾ ਵਿਚ ਘਰ-ਘਰ ਜਾ ਕੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਬਲਦੇਵ ਕੌਰ ਥਿਆੜਾ ਦੇ ਹੱਕ 'ਚ ਭਰਵੀਂ ਮੀਟਿੰਗ

ਅੱਡਾ ਸਰਾਂ, 17 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਧਾਲਾ ਜੱਟਾਂ ਤੋਂ ਗਠਜੋੜ ਦੀ ਉਮੀਦਵਾਰ ਬਲਦੇਵ ਕੌਰ ਥਿਆੜਾ ਦੇ ਹੱਕ 'ਚ ਪਿੰਡ ਨੈਣੋਵਾਲ ਵੈਦ, ਨਰਿਆਲ, ਮਿਰਜ਼ਾਪੁਰ, ਖਡਿਆਲਾ ਆਦਿ 'ਚ ਕੀਤੀਆਂ ਮੀਟਿੰਗਾਂ ਦੌਰਾਨ ਸੀਨੀਅਰ ਆਗੂ ਨਿਰਮਲ ...

ਪੂਰੀ ਖ਼ਬਰ »

ਜਸਵੀਰ ਸਿੰਘ ਖੁੱਡਾ ਤੇ ਨਰਿੰਦਰ ਕੌਰ ਨੇ ਵੋਟਰਾਂ ਨੂੰ ਲਾਮਬੰਦ ਕੀਤਾ

ਟਾਂਡਾ ਉੜਮੁੜ, 17 ਸਤੰਬਰ (ਭਗਵਾਨ ਸਿੰਘ ਸੈਣੀ)- ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਾਜਾ ਤੋਂ ਉਮੀਦਵਾਰ ਜਸਵੀਰ ਸਿੰਘ ਖੁੱਡਾ ਤੇ ਬਲਾਕ ਸੰਮਤੀ ਮੈਂਬਰ ਜ਼ੋਨ ਹਰਸੀ ਪਿੰਡ ਤੋਂ ਉਮੀਦਵਾਰ ਨਰਿੰਦਰ ਕੌਰ ਦੇ ਹੱਕ ਵਿਚ ਹਰਸੀਪਿੰਡ ਵਿਚ ਇਕ ਵਿਸ਼ਾਲ ਇਕੱਠ ...

ਪੂਰੀ ਖ਼ਬਰ »

ਬਿਮਲ ਕੌਰ ਦੇ ਹੱਕ 'ਚ ਚੋਣ ਇਕੱਤਰਤਾ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)- ਪਿੰਡ ਨੰਗਲ ਸ਼ਹੀਦਾਂ 'ਚ ਚੰਦਰ ਸ਼ੇਖਰ ਤੇ ਸੰਦੀਪ ਸੈਣੀ ਰਾਜਾ ਦੀ ਪ੍ਰਧਾਨਗੀ ਹੇਠ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਹੁਸ਼ਿਆਰਪੁਰ ਬਲਾਕ-2 ਤੋਂ ਉਮੀਦਵਾਰ ਬਿਮਲ ਕੌਰ ਦੇ ਹੱਕ 'ਚ ਇਕੱਤਰਤਾ ਹੋਈ | ਇਸ ਮੌਕੇ ਭਾਜਪਾ ਛੱਡ ...

ਪੂਰੀ ਖ਼ਬਰ »

ਜੁਗਿੰਦਰ ਕੌਰ ਦੇ ਹੱਕ 'ਚ ਖੁਰਦਾਂ ਵਿਖੇ ਮੀਟਿੰਗ

ਗੜ੍ਹਦੀਵਾਲਾ, 17 ਸਤੰਬਰ (ਚੱਗਰ)- ਅਕਾਲੀ-ਭਾਜਪਾ ਦੇ ਜ਼ੋਨ ਗੋਂਦਪੁਰ ਤੋਂ ਉਮੀਦਵਾਰ ਜੁਗਿੰਦਰ ਕੌਰ ਦੇ ਹੱਕ ਵਿਚ ਪਿੰਡ ਖੁਰਦਾ ਵਿਖੇ ਭਰਵਾਂ ਇਕੱਠ ਹੋਇਆ ਜਿਸ ਦੌਰਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਪੱਖੋਵਾਲ ਤੇ ਹੋਰ ਬੁਲਾਰਿਆਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਊਸ਼ਾ ਰਾਣੀ ਤੇ ਜੀਵਨ ਕੁਮਾਰੀ ਲਈ ਵੋਟਾਂ ਮੰਗੀਆਂ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਪਿੰਡ ਕਾਲੇਵਾਲ ਲੱਲੀਆਂ ਵਿਖੇ ਅਕਾਲੀ-ਭਾਜਪਾ ਆਗੂਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਸੈਲਾ ਖ਼ੁਰਦ ਜ਼ੋਨ ਤੋਂ ਉਮੀਦਵਾਰ ਊਸ਼ਾ ਰਾਣੀ ਤੇ ਪੰਚਾਇਤ ਸੰਮਤੀ ਪਦਰਾਣਾ ਜ਼ੋਨ ਤੋਂ ਉਮੀਦਵਾਰ ਜੀਵਨ ਕੁਮਾਰੀ ਲਈ ਵੋਟਾਂ ਮੰਗੀਆਂ ਗਈਆਂ | ਇਸ ...

ਪੂਰੀ ਖ਼ਬਰ »

ਪਿੰਡ ਗੋਲੜਾ ਵਿਖੇ ਮਨਮੋਹਨ ਸਿੰਘ ਨੇ ਵੋਟਰਾਂ ਨੂੰ ਕੀਤਾ ਲਾਮਬੰਦ

ਨੌਸ਼ਹਿਰਾ ਪੱਤਣ, 17 ਸਤੰਬਰ (ਪ੍ਰਸ਼ੋਤਮ ਸਿੰਘ ਪੁਰੇਵਾਲ)- ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਥੇਦਾਰ ਮਨਮੋਹਨ ਸਿੰਘ ਨੇ ਉਮੀਦਵਾਰ ਕਮਲੇਸ਼ ਤੇ ਸੰਮਤੀ ਮੈਂਬਰ ਸੁਖਵੰਤ ਸਿੰਘ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਤੇ ਮੌਜੂਦਾ ਸਰਕਾਰ ਵਲੋਂ ...

ਪੂਰੀ ਖ਼ਬਰ »

ਪਵਨ ਕਟਾਰੀਆ ਦੇ ਹੱਕ 'ਚ ਗੱਦੀਵਾਲ 'ਚ ਮੀਟਿੰਗ

ਬੀਣੇਵਾਲ, 17 ਸਤੰਬਰ (ਬੈਜ ਚੌਧਰੀ)- ਪਿੰਡ ਗੱਦੀਵਾਲ 'ਚ ਸਾਬਕਾ ਸਰਪੰਚ ਤੇ ਨੰਬਰਦਾਰ ਜੋਗਿੰਦਰ ਸਿੰਘ ਖੇਲਾ ਦੀ ਅਗਵਾਈ ਵਿਚ ਪਿੰਡ ਦੇ ਲੋਕਾਂ ਦੀ ਇਕੱਤਰਤਾ ਹੋਈ | ਇਸ ਮੌਕੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪਨਾਮ (ਜਨਰਲ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਸਰਪੰਚ ਸੰਜੀਵ ਕੁਮਾਰ ਦੀ ਅਗਵਾਈ 'ਚ ਚੋਣ ਪ੍ਰਚਾਰ

ਰਾਮਗੜ੍ਹ ਸੀਕਰੀ, 17 ਸਤੰਬਰ (ਕਟੋਚ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਮਰੋਹ ਤੋਂ ਕਾਂਗਰਸ ਉਮੀਦਵਾਰ ਕ੍ਰਿਸ਼ਨ ਲਾਲ ਤੇ ਬਲਾਕ ਸੰਮਤੀ ਤਲਵਾੜਾ ਦੇ ਜ਼ੋਨ ਭਵਨੌਰ ਤੋਂ ਕਾਂਗਰਸ ਉਮੀਦਵਾਰ ਅਜਮੇਰ ਸਿੰਘ ਦੇ ਹੱਕ ਵਿਚ ਸਰਪੰਚ ਸੰਜੀਵ ਕੁਮਾਰ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਕਾਂਗਰਸੀ ਪ੍ਰਧਾਨ ਕਰਮਜੀਤ ਸਿੰਘ ਨੇ ਵੋਟਰਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)- ਅੱਜ ਕਰਮਜੀਤ ਸਿੰਘ ਉਮਰਪੁਰ ਜ਼ੋਨ ਤੋਂ ਖੜ੍ਹੇ ਕਾਂਗਰਸੀ ਉਮੀਦਵਾਰ ਨੇ ਪਿੰਡ ਸਾਹਿਬ ਦਾ ਪਿੰਡ ਵਿਖੇ ਵੋਟਰਾਂ ਨੂੰ ਘਰ-ਘਰ ਜਾ ਕੇ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ਲਾਮਬੰਦ ਕੀਤਾ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਤਾ ਦੀ ਲੱਦੀ ਟਰੈਕਟਰ ਟਰਾਲੀ ਕਾਬੂ, ਡਰਾਈਵਰ ਫ਼ਰਾਰ

ਨਸਰਾਲਾ, 17 ਸਤੰਬਰ (ਸਤਵੰਤ ਸਿੰਘ ਥਿਆੜਾ)-ਮਾਈਨਿੰਗ ਐਕਟ ਦੇ ਤਹਿਤ ਮੰਡਿਆਲਾਂ ਪੁਲਿਸ ਤੇ ਮਾਈਨਿੰਗ ਅਧਿਕਾਰੀਆਂ ਵਲੋਂ ਰੇਤਾ ਦੇ ਲੱਦੀ ਟਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦ ਕਿ ਟਰੈਕਟਰ ਚਾਲਕ ਮੌਕੇ ਤੇ ਭੱਜਣ 'ਚ ਸਫਲ ਹੋ ਗਿਆ ...

ਪੂਰੀ ਖ਼ਬਰ »

ਸੁਰਵੀਨ ਚਾਵਲਾ ਮਾਮਲੇ ਨਾਲ ਸਬੰਧਿਤ ਪੁੱਛ ਗਿੱਛ ਲਈ ਪੁਲਿਸ ਨੂੰ 3 ਦਿਨ ਪਹਿਲਾਂ ਨੋਟਿਸ ਦੇਣ ਦਾ ਹੁਕਮ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਹਿੰਦੀ ਅਤੇ ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਤੇ ਭਰਾ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ 'ਚ ਹੋਈ | ਸੁਣਵਾਈ ਦੌਰਾਨ ਮਾਮਲੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਮੋਟਰਸਾਈਕਲ ਚਾਲਕ ਕਾਬੂ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਵਲੋਂ ਇਕ ਮੋਟਰਸਾਈਕਲ ਚਾਲਕ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ | ਏ.ਐੱਸ.ਆਈ. ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਹੁਸ਼ਿਆਰਪੁਰ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ | ...

ਪੂਰੀ ਖ਼ਬਰ »

ਇਲਾਕੇ ਵਿਚ ਦਹਿਸ਼ਤ ਦਾ ਮਾਹੌਲ-ਪੁਲਿਸ ਖ਼ਾਮੋਸ਼

ਨੌਸ਼ਹਿਰਾ ਪੱਤਣ, 17 ਸਤੰਬਰ (ਪ੍ਰਸ਼ੋਤਮ ਸਿੰਘ ਪੁਰੇਵਾਲ)-ਪਿਛਲੇ ਦਿਨਾਂ ਤੋਂ ਹੋਈਆਂ ਲੁੱਟਾਂ-ਖੋਹਾਂ ਤੇ ਇਸ ਦੌਰਾਨ ਹੋਏ ਕਤਲ ਦੀਆਂ ਘਟਨਾਵਾਂ ਨਾਲ ਇਸ ਇਲਾਕੇ ਵਿਚ ਜਿੱਥੇ ਦਹਿਸ਼ਤ ਦਾ ਮਾਹੌਲ ਹੈ, ਉੱਥੇ ਪੁਲਿਸ ਖ਼ਾਮੋਸ਼ ਹੈ, ਬੀਤੇ ਦਿਨੀਂ ਪਿੰਡ ਖਿੱਚੀਆਂ ਵਿਚ ...

ਪੂਰੀ ਖ਼ਬਰ »

ਘਰ ਦੀ ਖਿੜਕੀ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਪਿੰਡ ਸਤੌਰ 'ਚ ਬੀਤੀ ਰਾਤ ਘਰ ਦੀ ਖਿੜਕੀ ਤੋੜ ਕੇ ਚੋਰਾਂ ਵਲੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਜਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਸਤੌਰ ਨੇ ...

ਪੂਰੀ ਖ਼ਬਰ »

ਬੱਸ 'ਚ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਨੌਜਵਾਨ ਨਾਮਜ਼ਦ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ)-ਬੱਸ 'ਚ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਇੱਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਮਨੋਲੀਆਂ ਦੀ ਵਾਸੀ ਇੱਕ ਮਹਿਲਾ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸਾਬੀ ਅਤੇ ਸ਼ਾਕਰ ਨੇ ਗੱਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤਾ ਬੇਟ ਖੇਤਰ ਦਾ ਤੂਫ਼ਾਨੀ ਦੌਰਾ

ਮੁਕੇਰੀਆਂ, 17 ਸਤੰਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਗੱਠਜੋੜ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜਨ ਲਈ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੇ ਹੱਕ ਵਿਚ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਅਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX