ਤਾਜਾ ਖ਼ਬਰਾਂ


ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 2 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 minute ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 3 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 3 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 4 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 4 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 4 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 4 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 5 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 5 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 5 hours ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 5 hours ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 6 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 7 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 7 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 7 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 7 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 8 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 8 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 5 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 9 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 9 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 9 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 10 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 10 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 10 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 10 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 11 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 11 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 13 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 13 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  about 1 hour ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  46 minutes ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 1 hour ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੋ ਦਿਨਾ ਸਾਲਾਨਾ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ-ਇਨਾਮੀ ਪਹਿਲਵਾਨ ਭਿੜਨਗੇ ਅੱਜ

ਔੜ/ਝਿੰਗੜਾਂ, 17 ਸਤੰਬਰ (ਕੁਲਦੀਪ ਸਿੰਘ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਿੰਡ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਦਿਨਾਂ ਸਾਲਾਨਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਆਰੰਭ ਹੋਇਆ | ਪਹਿਲੇ ਦਿਨ ਦੇ ਛਿੰਝ ਮੇਲੇ 'ਚ ਪਹਿਲੀ ਕੁਸ਼ਤੀ ਗੁਰਪ੍ਰੀਤ ਸੁੰਨੜਾ ਤੇ ਅਮਰਜੀਤ ਸਿੰਘ ਟਾਂਡਾ ਵਿਚਕਾਰ ਜਥੇ: ਰਣਜੀਤ ਸਿੰਘ ਝਿੰਗੜ ਚੇਅਰਮੈਨ ਸ਼ੂਗਰ ਮਿੱਲ੍ਹ, ਅਵਤਾਰ ਸਿੰਘ ਸ਼ੇਰਗਿੱਲ ਪ੍ਰਧਾਨ ਜ਼ਿਲ੍ਹਾ ਐਨ.ਆਰ.ਆਈ ਸਭਾ, ਸਤਨਾਮ ਸਿੰਘ ਰੱਲ੍ਹ ਯੂ.ਐੱਸ.ਏ, ਬਹਾਦਰ ਸਿੰਘ ਸ਼ੇਰਗਿੱਲ ਯੂ.ਕੇ, ਜਤਿੰਦਰਜੀਤ ਸਿੰਘ ਜਿੰਦਾ ਸ਼ੇਰਗਿੱਲ, ਅਮਰਜੀਤ ਸਿੰਘ ਯੂ.ਐੱਸ.ਏ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ੁਰੂ ਕਰਵਾਈ ਗਈ | ਇਸ ਮੌਕੇ ਵੱਖ-ਵੱਖ ਅਖਾੜਿਆਂ ਨਾਲ 40 ਦੇ ਕਰੀਬ ਪਹਿਲਵਾਨਾਂ ਨੇ ਭਾਗ ਲਿਆ | ਪ੍ਰਬੰਧਕਾਂ ਨੇ ਦੱਸਿਆ ਕਿ 18 ਸਤੰਬਰ ਦੇ ਵਿਸ਼ਾਲ ਛਿੰਝ ਮੇਲੇ ਵਿਚ ਨਾਮਵਰ ਅਖਾੜਿਆਂ ਨਾਲ ਸਬੰਧਤ ਪਹਿਲਵਾਨ ਕੁਸ਼ਤੀਆਂ ਦੇ ਜੌਹਰ ਵਿਖਾਉਣਗੇ | ਪੰਮਾ ਡੇਰਾ ਬਾਬਾ ਨਾਨਕ ਤੇ ਤੀਰਥ ਮਾਹਲ ਅਤੇ ਬਲਕਾਰ ਲੱਲ੍ਹੀਆਂ ਤੇ ਨੇਕੀ ਕੰਗਨੀਵਾਲ ਵਿਚਕਾਰ ਦੂਜੇ ਤੇ ਤੀਜੇ ਨੰਬਰ ਦੀ ਕੁਸ਼ਤੀ ਹੋਵੇਗੀ, ਜੇਤੂ ਪਹਿਲਵਾਨਾਂ ਨੂੰ ਇਨਾਮ ਵਜੋਂ ਮੋਟਰਸਾਈਕਲ ਦਿੱਤਾ ਜਾਵੇਗਾ ਅਤੇ ਪਟਕੇ ਦੀ ਕੁਸ਼ਤੀ ਪਿੰ੍ਰਸ ਕੁਹਾਲੀ ਤੇ ਕਮਲ ਡੂਮਛੇੜੀ ਵਿਚਕਾਰ ਹੋਵੇਗੀ ਇਨ੍ਹਾਂ ਵਿਚੋਂ ਜੇਤੂ ਪਹਿਲਵਾਨ ਨੂੰ ਇਨਾਮ ਵਜੋਂ ਟਰੈਕਟਰ ਦਿੱਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ ਝਿੰਗੜ, ਗੁਰਨਾਮ ਸਿੰਘ ਸ਼ੇਰਗਿੱਲ, ਸੁਖਵਿੰਦਰ ਸਿੰਘ ਸ਼ੇਰਗਿੱਲ, ਗਿਆਨੀ ਭੁਪਿੰਦਰ ਸਿੰਘ, ਕੁਲਦੀਪ ਸਿੰਘ ਗਰੇਵਾਲ, ਸਰਬਣ ਸਿੰਘ ਨੰਬਰਦਾਰ, ਪਰਸ ਰਾਮ, ਨਿਰਮਲ ਢੰਡਾ, ਨਿਰਮਲ ਸਿੰਘ ਮੈਹਿਮੀ, ਨੰਬਰਦਾਰ ਗੁਰਮੀਤ ਸਿੰਘ, ਸੁਰਿੰਦਰ ਸਿੰਘ ਛਿੰਦਾ, ਸੁਰਜੀਤ ਸਿੰਘ, ਦਵਿੰਦਰਪਾਲ ਬਿੱਲਾ, ਅਜੈਬ ਸਿੰਘ, ਮਲਕੀਤ ਸਿੰਘ ਲੱਲ੍ਹ ਆਦਿ ਹਾਜ਼ਰ ਸਨ |

ਦਿਲੀ ਨੇ ਡੋਰ ਟੂ ਡੋਰ ਮੰਗੀਆਂ ਵੋਟਾਂ

ਬਲਾਚੌਰ, 17 ਸਤੰਬਰ (ਦੀਦਾਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਸ਼ਹੀਦ ਭਗਤ ਸਿੰਘ ਨਗਰ ਦੇ ਜੋਨ ਗੜ੍ਹੀ ਕਾਨੂੰਗੋਆ ਤੋਂ ਸ਼੍ਰੋ.ਅ.ਦ (ਬਾਦਲ) ਦੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਨੇ ਅੱਜ ਸਾਂਝੇ ਮੋਰਚੇ ਦੇ ਆਗੂਆਂ ਚੌਧਰੀ ਨੰਦ ਲਾਲ ਸਾਬਕਾ ਵਿਧਾਇਕ, ਆਪ ਆਗੂ ਬਿ੍ਗੇ: ਰਾਜ ...

ਪੂਰੀ ਖ਼ਬਰ »

ਰਾਜਾ ਸਾਹਿਬ ਦੀ 78 ਵੀਂ ਬਰਸੀ 'ਤੇ ਸਜੇ ਧਾਰਮਿਕ ਦੀਵਾਨ

ਮੁਕੰਦਪੁਰ, 17 ਸਤੰਬਰ (ਅਮਰੀਕ ਸਿੰਘ ਢੀਂਡਸਾ) - ਨਾਭ ਕੰਵਲ ਰਾਜਾ ਸਾਹਿਬ ਦੀ 78 ਵੀਂ ਬਰਸੀ 'ਤੇ ਪਿੰਡ ਰਹਿਪਾ ਵਿਖੇ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਦੋ ਲੜੀਆਂ ਦੌਰਾਨ 53 ਸ੍ਰੀ ਅਖੰਡ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਅਕਾਲੀਆਂ ਨੇ ਦਸ ਸਾਲਾਂ 'ਚ ਲਾਰੇ ਲੱਪੇ ਤੋਂ ਸਿਵਾ ਕੁਝ ਨਹੀਂ ਕੀਤਾ-ਅੰਗਦ ਸਿੰਘ

ਰਾਹੋਂ, 17 ਸਤੰਬਰ (ਬਲਵੀਰ ਸਿੰਘ ਰੂਬੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਪਿੰਡ ਕਾਹਲੋਂ ਵਿਖੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਗਦ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਡੇਢ ਸਾਲ ਵਿਚ ਹੀ ਹਲਕੇ ਦੇ ਵਿਕਾਸ ਨੂੰ ...

ਪੂਰੀ ਖ਼ਬਰ »

ਵਿੱਕੀ ਚੌਧਰੀ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਪੁੱਜੀ

ਕਾਠਗੜ੍ਹ, 17 ਸਤੰਬਰ (ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਬਲਾਕ ਸੰਮਤੀ ਜੋਨ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਵਿੱਕੀ ਚੌਧਰੀ ਨੂੰ ਲੋਕਾਂ ਵੱਲੋਂ ਉਦੋਂ ਭਰਪੂਰ ਹੁੰਗਾਰਾ ਮਿਲਿਆ ਜਦੋਂ ਕਾਂਗਰਸੀ ਆਗੂਆਂ ਚੌਧਰੀ ਪ੍ਰੇਮ ਚੰਦ ਭੀਮਾ ਬੁਲਾਰਾ ਕਾਂਗਰਸ, ਡਾ: ਜੋਗਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸੇਫ਼ਟੀ ਟੀਮ ਨੇ ਮਿਲਕ ਕੁਲੈਕਸ਼ਨ ਸੈਂਟਰ 'ਤੇ ਢਾਬਿਆਂ ਦੀ ਕੀਤੀ ਜਾਂਚ

ਨਵਾਂਸ਼ ਹਿਰ, 17 ਸਤੰਬਰ (ਗੁਰਬਖਸ਼ ਸਿੰਘ ਮਹੇ)-ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ ਅੱਜ ਸਵੇਰੇ ਖੁਰਾਕ ਸੁਰੱਖਿਆ ਟੀਮ ਜਿਸ ਵਿੱਚ ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਅਤੇ ਸ਼੍ਰੀਮਤੀ ਰਾਖੀ ਵਿਨਾਇਕ ਫੂਡ ਸੇਫ਼ਟੀ ਅਫ਼ਸਰ ਵੱਲੋਂ ਰਾਹੋਂ-ਮਾਛੀਵਾੜਾ ਰੋਡ 'ਤੇ ...

ਪੂਰੀ ਖ਼ਬਰ »

ਮੱਤਦਾਨ ਅਤੇ ਗਿਣਤੀ ਵਾਲੇ ਦਿਨ ਰਹੇਗੀ ਪੂਰਨ ਸ਼ਰਾਬ ਬੰਦੀ

ਨਵਾਂਸ਼ਹਿਰ, 17 ਸਤੰਬਰ (ਹਰਵਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬੀਸਲਾ ਏ. ਐਸ. ਆਈ. ਪਦ ਉੱਨਤ

ਬੰਗਾ, 17 ਸਤੰਬਰ (ਕਰਮ ਲਧਾਣਾ) - ਪੰਜਾਬ ਪੁਲਿਸ ਵਿਚ ਬਤੌਰ ਹੈੱਡ ਕਾਂਸਟੇਬਲ ਬੇਹਤਰੀਨ ਸੇਵਾਵਾਂ ਨਿਭਾਉਣ ਵਾਲੇ ਇਮਾਨਦਾਰ ਅਤੇ ਨਿਧੜਕ ਪੁਲਿਸ ਕਰਮੀ ਬਲਵਿੰਦਰ ਸਿੰਘ ਪਿੰਡ ਬੀਸਲਾ (ਸ਼ਹੀਦ ਭਗਤ ਸਿੰਘ ਨਗਰ) ਨੂੰ ਪੁਲਿਸ ਵਿਭਾਗ ਵਲੋਂ ਏ. ਐਸ. ਆਈ ਪਦ ਉੱਨਤ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਮੁੱਚੇ ਪ੍ਰਬੰਧ ਮੁਕੰਮਲ

ਬੰਗਾ, 17 ਸਤੰਬਰ (ਲਾਲੀ ਬੰਗਾ)-ਚੋਣ ਕਮਿਸ਼ਨ ਪੰਜਾਬ ਵਲੋਂ 19 ਸਤੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਬੰਗਾ ਦੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਸ਼ਬਦ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਬੰਗਾ ਅਨਮਜੋਤ ਕੌਰ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਸਬੰਧੀ ਸੈਮੀਨਾਰ ਕਰਵਾਇਆ

ਉਸਮਾਨਪੁਰ/ਜਾਡਲਾ, 17 ਸਤੰਬਰ (ਮਝੂਰ/ਬੱਲੀ)- ਮੁੱਢਲਾ ਸਿਹਤ ਕੇਂਦਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਪਰਿਵਾਰ ਨਿਯੋਜਨ ਸਬੰਧੀ ਇਕ ਸੈਮੀਨਾਰ ਡਾ: ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ...

ਪੂਰੀ ਖ਼ਬਰ »

ਹੈੱਡ ਕਾਂਸਟੇਬਲ ਰਾਜ ਕੁਮਾਰ ਨੇ ਵਿਖਾਈ ਇਮਾਨਦਾਰੀ

ਬੰਗਾ, 17 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਦੇ ਰਾਜ ਕੁਮਾਰ ਪੁਲਿਸ ਹੈੱਡ ਕਾਂਸਟੇਬਲ ਨੂੰ ਓਰੀਐਾਟਲ ਬੈਂਕ ਬੰਗਾ ਵਿਖੇ 14 ਹਜ਼ਾਰ ਦੀ ਨਕਦੀ ਡਿਗੀ ਪ੍ਰਾਪਤ ਹੋਈ | ਉਨ੍ਹਾਂ ਨੇ ਇਸ ਨਕਦੀ ਸਬੰਧੀ ਬੈਂਕ ਦੇ ਮੈਨੇਜਰ ਨੂੰ ਦੱਸਿਆ ਅਤੇ ਕਾਫ਼ੀ ਸਮੇਂ ਬਾਅਦ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਿੰਬਲੀ ਸਕੂਲ ਦਾ ਦੌਰਾ

ਸਮੁੰਦੜਾ, 17 ਸਤੰਬਰ (ਤੀਰਥ ਸਿੰਘ ਰੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਮੋਹਣ ਸਿੰਘ ਲੇਹਲ ਵੱਲੋਂ ਸਰਕਾਰੀ ਹਾਈ ਸਕੂਲ ਪਿੰਡ ਸਿੰਬਲੀ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਿੰਡ ਦੇ ਪ੍ਰਵਾਸੀ ਭਾਰਤੀਆਂ ਵੱਲੋਂ ਸਰਕਾਰੀ ਸਕੂਲ ਦੀ ...

ਪੂਰੀ ਖ਼ਬਰ »

ਪਰਿਵਾਰ ਨਿਯੋਜਨ ਸਬੰਧੀ ਆਸ਼ਾ ਵਰਕਰਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ

ਸੜੋਆ, 17 ਸਤੰਬਰ (ਨਾਨੋਵਾਲੀਆ)- ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਸੜੋਆ ਵਿਖੇ ਪਰਿਵਾਰ ਨਿਯੋਜਨ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਆਸ਼ਾ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਨਰਿੰਦਰ ਕੁਮਾਰ ਨੇ ਕਿਹਾ ਕਿ ਦੇਸ਼ ਅੰਦਰ ...

ਪੂਰੀ ਖ਼ਬਰ »

ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਸਨਮਾਨਿਤ

ਬੰਗਾ, 17 ਸਤੰਬਰ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ੋਨ 3 ਦੇ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸੈਣੀ ਵਲੋਂ ਉਮੀਦਵਾਰਾਂ ਦੇ ਹੱਕ ਵਿਚ ਤੂਫਾਨੀ ਦੌਰਾ

ਉੜਾਪੜ/ਲਸਾੜਾ, 17 ਸਤੰਬਰ (ਲਖਵੀਰ ਸਿੰਘ ਖੁਰਦ) - ਹਲਕਾ ਵਿਧਾਇਕ ਅੰਗਦ ਸਿੰਘ ਸੈਣੀ ਵਲੋਂ ਬਲਾਕ ਸੰਮਤੀ ਚੋਣ ਲਈ ਜੋਨ ਚੱਕਦਾਨਾ ਤੋਂ ਪਾਰਟੀ ਉਮੀਦਵਾਰ ਸਰਬਜੀਤ ਕੌਰ ਜੋਨ, ਉੜਾਪੜ ਤੋਂ ਗੁਰਨਾਮ ਸਿੰਘ ਅਤੇ ਜੋਨ ਔੜ ਤੋਂ ਜ਼ਿਲ੍ਹਾ ਪੀ੍ਰਸ਼ਦ ਉਮੀਦਵਾਰ ਬੀਬੀ ਕੁਲਦੀਪ ...

ਪੂਰੀ ਖ਼ਬਰ »

ਬੀ. ਐੱਲ. ਓਜ਼ ਨੇ ਨਵੀਆਂ ਵੋਟਾਂ ਦੇ ਫ਼ਾਰਮ ਹਾਸਲ ਕੀਤੇ-31 ਅਕਤੂਬਰ ਤੱਕ ਚੱਲੇਗੀ ਨਵੀਂਆਂ ਵੋਟਾਂ ਬਣਵਾਉਣ ਦੀ ਮੁਹਿੰਮ

ਨਵਾਂਸ਼ਹਿਰ, 17 ਸਤੰਬਰ (ਗੁਰਬਖਸ਼ ਸਿੰਘ ਮਹੇ)-ਅਗਾਮੀ ਲੋਕ ਸਭਾ ਚੋਣਾਂ-2019 ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦੇ ਇੱਕ ਸਤੰਬਰ ਤੋਂ ਆਰੰਭੇ ਗਏ ਕੰਮ ਤਹਿਤ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਬੰਗਾ ਦੀ ਮੀਟਿੰਗ

ਬੰਗਾ, 17 ਸਤੰਬਰ (ਜਸਬੀਰ ਸਿੰਘ ਨੂਰਪੁਰ) - ਤਰਕਸ਼ੀਲ ਸੋਸਾਇਟੀ ਪੰਜਾਬ ਰਜਿ:ਇਕਾਈ ਬੰਗਾ ਦੀ ਮੀਟਿੰਗ ਸਥਾਨਕ ਤਰਕਸ਼ੀਲ ਦਫ਼ਤਰ ਵਿਖੇ ਸ਼ਿੰਗਾਰਾ ਲੰਗੇਰੀ ਜਥੇਬੰਦਕ ਮੁਖੀ ਇਕਾਈ ਬੰਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਤਰਕਸ਼ੀਲਤਾ ਦਾ ਪ੍ਰਚਾਰ ਕਰਦੇ ...

ਪੂਰੀ ਖ਼ਬਰ »

ਲੋਕਾਂ ਦੇ ਪਿਆਰ ਸਦਕਾ ਹੀ ਚੋਣ ਜਿੱਤਾਂਗੀ-ਕਮਲਜੀਤ ਕੌਰ

ਸੰਧਵਾਂ, 17 ਸਤੰਬਰ (ਪ੍ਰੇਮੀ ਸੰਧਵਾਂ) - ਜ਼ਿਲ੍ਹਾ ਪ੍ਰੀਸ਼ਦ ਜੋਨ ਬਾਹੜੋਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਕਮਲਜੀਤ ਕੌਰ ਚੇਤਾ ਨੇ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਕਰਨ ਉਪਰੰਤ ਕਿਹਾ ਕਿ ਉਹ ਲੋਕਾਂ ਦੇ ਪਿਆਰ ਸਦਕਾ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ...

ਪੂਰੀ ਖ਼ਬਰ »

ਮਮਤਾ ਚੌਧਰੀ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਪੁੱਜੀ

ਕਾਠਗੜ੍ਹ, 17 ਸਤੰਬਰ ( ਬਲਦੇਵ ਸਿੰਘ ਪਨੇਸਰ)-ਕਲਾਰ ਬਲਾਕ ਸੰਮਤੀ ਜੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਮਤਾ ਚੌਧਰੀ ਨੇ ਅੱਜ ਆਪਣੇ ਸਮਰਥਕਾਂ ਸਮੇਤ ਪਿੰਡ ਮੋਹਣ ਮਾਜਰਾ, ਨਿੱਘੀ, ਟੁੰਡੇਵਾਲ, ਬੇਹਰੜੀ, ਗੋਲੂਮਾਜਰਾ, ਮਾਲੇਵਾਲ, ਬਾਲੇਵਾਲ, ਸੂਰਾਪੁਰ ਅਤੇ ਨੱਥਾ ਨੰਗਲ ...

ਪੂਰੀ ਖ਼ਬਰ »

ਰਾਧਾ ਕਿ੍ਸ਼ਨ ਮੰਦਿਰ ਵਿਖੇ ਮੂਰਤੀਆਂ ਸਥਾਪਿਤ

ਭੱਦੀ, 17 ਸਤੰਬਰ (ਧੌਲ)- ਸ਼੍ਰੀ ਰਾਧਾ ਕਿ੍ਸ਼ਨ ਮੰਦਿਰ ਪਿੰਡ ਥੋਪੀਆ ਵਿਖੇ ਬਾਬੂ ਰਾਜ ਕੁਮਾਰ ਚੰਡੀਗੜ੍ਹ ਵੱਲੋਂ ਆਪਣੇ ਪਿਤਾ ਸਵ: ਰਤੀ ਰਾਮ ਸੇਵਾ ਮੁਕਤ ਅਸਿਸਟੈਂਟ ਰਜਿਸਟਰਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਯਾਦ ਨੂੰ ਸਮਰਪਿਤ ਸ਼੍ਰੀ ਗਣੇਸ਼, ਸ਼ਨੀ ਦੇਵ ਅਤੇ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ 21 ਤੋਂ-ਪੋਸਟਰ ਜਾਰੀ

ਮਜਾਰੀ/ਸਾਹਿਬਾ, 17 ਸਤੰਬਰ (ਚਾਹਲ)- ਬਾਬਾ ਕੁੰਦਨ ਸਿੰਘ ਵੈੱਲਫੇਅਰ ਟਰੱਸਟ ਮਜਾਰੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਧੰਨ ਧੰਨ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਤੇ ਬਾਬਾ ਕੁੰਦਨ ...

ਪੂਰੀ ਖ਼ਬਰ »

ਸਰਕਾਰ ਵਲੋਂ ਪ੍ਰਮੋਸ਼ਨ ਪੱਤਰ ਲਾਗੂ ਕਰਨ ਦਾ ਕੀਤਾ ਸਵਾਗਤ

ਬੰਗਾ, 17 ਸਤੰਬਰ (ਕਰਮ) - ਐਸ. ਸੀ. ਬੀ. ਸੀ ਅਧਿਆਪਕ ਯੂਨੀਅਨ ਅਤੇ ਲੋਕ- ਏਕਤਾ ਫਰੰਟ ਦੀ ਮੀਟਿੰਗ ਸਥਾਨਕ ਬਾਬਾ ਗੋਲਾ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਰਾਮ ਕਿ੍ਸ਼ਨ ਪੱਲੀ ਝਿੱਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਰਾਖਵਾਂਕਰਨ ਤਹਿਤ ਮੁਲਾਜ਼ਮਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦਿਲਾਵਰ ਸਿੰਘ ਦਿਲੀ ਦੀ ਚੋਣ ਮੁਹਿੰਮ ਤੇਜ਼-ਲੋਕਾਂ ਵੱਲੋਂ ਭਰਪੂਰ ਸਮਰਥਨ

ਬਲਾਚੌਰ, 17 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੜ੍ਹੀ ਕਾਨੂੰਗੋਆ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਸਾਂਝਾ ਮੋਰਚਾ ਦੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਵੱਲੋਂ ਚਲਾਈ ਜਾ ਰਹੀ ਚੋਣ ਮੁਹਿੰਮ ਨੂੰ ਹਰ ਪਿੰਡ ਵਿਚੋਂ ਭਰਪੂਰ ਸਮਰਥਨ ਮਿਲ ਰਿਹਾ ...

ਪੂਰੀ ਖ਼ਬਰ »

ਗੋਮਤੀ ਨਾਥ ਮੰਦਿਰ 'ਚ ਸਤਿਸੰਗ ਸਭਾ ਹੋਈ

ਨਵਾਂਸ਼ਹਿਰ, 17 ਸਤੰਬਰ (ਗੁਰਬਖਸ਼ ਸਿੰਘ ਮਹੇ)-ਦਿਵਿਆ ਜੋਤੀ ਜਾਗਰਤੀ ਸੰਸਥਾਨ ਵਲੋਂ ਸਥਾਨਕ ਗੋਮਤੀ ਨਾਥ ਮੰਦਿਰ ਵਿਖੇ ਇੱਕ ਸਤਿਸੰਗ ਸਭਾ ਕੀਤੀ ਗਈ | ਜਿਸ ਦੀ ਸ਼ੁਰੂਆਤ ਕਰਦੇ ਹੋਏ ਸਾਧਵੀ ਰੁਪਿੰਦਰ ਭਾਰਤੀ ਨੇ ਦੱਸਿਆ ਕਿ ਇਸ ਸੰਸਾਰ ਦੇ ਵਿਚ ਲੈਣ-ਦੇਣ ਦਾ ਸਿਲਸਿਲਾ ਹਰ ...

ਪੂਰੀ ਖ਼ਬਰ »

ਸਵੱਛ ਭਾਰਤ ਪੰਦ੍ਹਰਵਾੜਾ ਦੇ ਤਹਿਤ ਨਗਰ ਕੌਾਸਲ ਰਾਹੋਂ ਨੇ ਸ਼ੁਰੂ ਕਰਵਾਇਆ ਸਫ਼ਾਈ ਅਭਿਆਨ

ਰਾਹੋਂ, 17 ਸਤੰਬਰ (ਰੂਬੀ)-ਸਵੱਛ ਭਾਰਤ ਪੰਦ੍ਹਰਵਾੜਾ ਮੁਹਿੰਮ ਦੇ ਤਹਿਤ ਸ਼ਹਿਰ ਵਿਚ ਸਫ਼ਾਈ ਨੂੰ ਬਰਕਰਾਰ ਰੱਖਣ ਲਈ ਨਗਰ ਕੌਾਸਲ ਦਫ਼ਤਰ ਵਿਖੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਨਗਰ ਕੌਾਸਲ ਪ੍ਰਧਾਨ ਹੇਮੰਤ ਰੰਦੇਵ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ 'ਤੇ ਸਫ਼ਾਈ ਦੇ ...

ਪੂਰੀ ਖ਼ਬਰ »

ਹਸਪਤਾਲ ਦੇ 20 ਵੇਂ ਵਰ੍ਹੇ ਦੀ ਆਮਦ ਤੇ ਧਾਰਮਿਕ ਪ੍ਰੋਗਰਾਮ ਕਰਵਾਇਆ

ਜਾਡਲਾ, 17 ਸਤੰਬਰ (ਬੱਲੀ)-ਨੇੜਲੇ ਪਿੰਡ ਮਹਿਤਪੁਰ ਉਲੱਦਣੀ ਦੇ ਸੰਤ ਓਅੰਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਸਪਤਾਲ ਦੇ 20 ਵੇਂ ਵਰ੍ਹੇ ਵਿਚ ਪ੍ਰਵੇਸ਼ ਕਰਨ ਤੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਹਮੇਸ਼ਾ ਨਾਲ ਹਾਂ- ਜੋਗੀ ਨਿਮਾਣਾ

ਬੰਗਾ, 17 ਸਤੰਬਰ (ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਜੋਗ ਰਾਜ ਯੋਗੀ ਨਿਮਾਣਾ ਨੇ ਆਖਿਆ ਕਿ ਮੈਂ ਹਮੇਸ਼ਾ ਸ਼ੋ੍ਰਮਣੀ ਅਕਾਲੀ ਦਲ ਦੇ ਨਾਲ ਹਾਂ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਾਂਗਰਸ ਨੂੰ ਸਬਕ ਸਿਖਾਉਣਗੀਆਂ-ਜਥੇ: ਮੱਲ੍ਹਾ, ਬਲਾਕੀਪੁਰ

ਬੰਗਾ, 17 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣਗੀਆਂ | ਇਹ ਪ੍ਰਗਟਾਵਾ ਜਥੇ: ਸੰਤੋਖ ਸਿੰਘ ਮੱਲ੍ਹਾ ਮੈਂਬਰ ਵਰਕਿੰਗ ਕਮੇਟੀ ਅਤੇ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਜਥੇ: ਬੁੱਧ ਸਿੰਘ ...

ਪੂਰੀ ਖ਼ਬਰ »

ਦਿਲਾਵਰ ਸਿੰਘ ਦਿਲੀ ਅਤੇ ਮੱਖਣ ਸਿੰਘ ਦੇ ਹੱਕ 'ਚ ਭਰਵਾਂ ਇਕੱਠ

ਭੱਦੀ, 17 ਸਤੰਬਰ (ਨਰੇਸ਼ ਧੌਲ)-ਜ਼ਿਲ੍ਹਾ ਪ੍ਰੀਸ਼ਦ ਜੋਨ ਗੜ੍ਹੀ ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਅਤੇ ਬਲਾਕ ਸੰਮਤੀ ਜੋਨ ਬਛੌੜੀ ਤੋਂ ਗਿਆਨੀ ਮੱਖਣ ਸਿੰਘ ਦੇ ਹੱਕ ਵਿਚ ਵੱਖ-ਵੱਖ ਆਗੂਆਂ ਵੱਲੋਂ ਪਿੰਡ ਬਛੌੜੀ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਰਾਜੂ ਬੂੰਗੜੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭੱਦੀ, 17 ਸਤੰਬਰ (ਨਰੇਸ਼ ਧੌਲ)-ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਜੋਨ ਭੱਦੀ ਤੋਂ ਬਲਾਕ ਸੰਮਤੀ ਲਈ ਕਾਂਗਰਸੀ ਉਮੀਦਵਾਰ ਬਲਦੇਵ ਰਾਜ (ਰਾਜੂ ਬੂੰਗੜੀ) ਦੇ ਹੱਕ 'ਚ ਵੱਖ-ਵੱਖ ਪਿੰਡਾਂ ਰਾਜੂ ਮਾਜਰਾ, ਭਾਣੇਵਾਲ, ਭੱਦੀ, ਬੂੰਗੜੀ, ਨਾਨੋਵਾਲ, ਸਹਿਬਾਜਪੁਰ, ...

ਪੂਰੀ ਖ਼ਬਰ »

ਅਰੋੜਾ ਤੇ ਅਟਵਾਲ ਬਲਾਕ ਯੂਥ ਕਾਂਗਰਸ ਦੇ ਅਹੁਦੇਦਾਰ ਨਿਯੁਕਤ

ਬੰਗਾ, 17 ਸਤੰਬਰ (ਕਰਮ ਲਧਾਣਾ) - ਪੰਜਾਬ ਪ੍ਰਦੇਸ਼ ਕਾਂਗਰਸ ਬਲਾਕ ਬੰਗਾ ਦੇ ਨੌਜਵਾਨ ਆਗੂ ਰਾਜਨ ਅਰੋੜਾ ਪੁੱਤਰ ਪ੍ਰੇਮ ਕੁਮਾਰ ਪਿੰਡ ਮਕਸੂਦਪੁਰ ਨੂੰ ਬਲਾਕ ਯੂਥ ਕਾਂਗਰਸ ਬੰਗਾ ਦਾ ਜਨਰਲ ਸਕੱਤਰ ਅਤੇ ਨਵਜੋਤ ਸਿੰਘ ਅਟਵਾਲ ਪੁੱਤਰ ਸੁਖਰਾਜ ਸਿੰਘ ਅਟਵਾਲ ਪਿੰਡ ...

ਪੂਰੀ ਖ਼ਬਰ »

ਟਰਾਲਾ-ਟਾਹਲੀ 'ਚ ਵੱਜਾ, ਜਾਨੀ ਨੁਕਸਾਨ ਤੋਂ ਬਚਾਅ

ਪੱਲੀ ਝਿੱਕੀ, 17 ਸਤੰਬਰ (ਕੁਲਦੀਪ ਸਿੰਘ ਪਾਬਲਾ) - ਬੰਗਾ-ਗੜ੍ਹਸ਼ੰਕਰ ਸੜਕ 'ਤੇ ਬੰਗਿਆਂ ਵਲੋਂ ਆ ਰਹੀ ਤੂੜੀ ਨਾਲ ਭਰੀ ਟਰਾਲੀ ਕਾਰਨ ਟਰਾਲਾ ਨੰ: ਆਰ ਜੇ. 19 ਜੀ. ਐਫ਼ 3951 ਦਰੱਖਤ ਨਾਲ ਟਕਰਾ ਗਿਆ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਪੱਲੀ ਝਿੱਕੀ ਕੋਲ ਰਾਤ ਦੇ ਸਮੇਂ ...

ਪੂਰੀ ਖ਼ਬਰ »

ਗਾਇਕ ਡਾ: ਹਰਕੇਸ਼ ਸਨੇਹੀ ਨੇ ਕੀਤਾ ਭਗਵਾਨ ਸ੍ਰੀ ਗਣੇਸ਼ ਦਾ ਗੁਣਗਾਨ

ਨਵਾਂਸ਼ਹਿਰ, 17 ਸਤੰਬਰ (ਗੁਰਬਖਸ਼ ਸਿੰਘ ਮਹੇ)-ਟੀਚਰ ਕਾਲੋਨੀ ਨਵਾਂਸ਼ਹਿਰ ਵਿਖੇ ਗਣਪਤੀ ਉਤਸਵ ਕਮੇਟੀ ਵਲੋਂ ਮਨਾਏ ਜਾ ਰਹੇ 6 ਵੇਂ ਗਣੇਸ਼ ਉਤਸਵ ਸਮਾਗਮ ਦੀ ਚੌਥੀ ਭਜਨ ਸੰਧਿਆ ਮੌਕੇ ਡਾ: ਹਰਕੇਸ਼ ਸਨੇਹੀ ਨੇ ਭਗਵਾਨ ਗਣੇਸ਼ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੰਮਤੀ ਜ਼ੋਨ ਬੀਸਲਾ ਤੋਂ ਮਸਤਾਨ ਸਿੰਘ ਸੂੰਢ ਦੇ ਹੱਕ 'ਚ ਮੀਟਿੰਗ

ਬਹਿਰਾਮ, 17 ਸਤੰਬਰ (ਨਛੱਤਰ ਸਿੰਘ ਬਹਿਰਾਮ) - ਬਲਾਕ ਸੰਮਤੀ ਜੋਨ ਬੀਸਲਾ ਅਕਾਲੀ-ਭਾਜਪਾ ਦੇ ਉਮੀਦਵਾਰ ਮਸਤਾਨ ਸਿੰਘ ਸੂੰਢ ਦੇ ਹੱਕ ਵਿਚ ਪਿੰਡ ਅਨੋਖਰਵਾਲ 'ਚ ਅਕਾਲੀ ਵਰਕਰਾਂ ਨੇ ਨਵਦੀਪ ਸਿੰਘ ਅਨੋਖਰਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਵਿਚ ਮੀਟਿੰਗ ਕੀਤੀ ...

ਪੂਰੀ ਖ਼ਬਰ »

ਔਲੀਆਪੁਰ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਬਲਾਚੌਰ, 17 ਸਤੰਬਰ (ਦੀਦਾਰ ਸਿੰਘ)-ਬਲਾਕ ਸੰਮਤੀ ਜੋਨ ਕੰਗਣਾ ਬੇਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ (ਸਾਂਝੇ ਮੋਰਚੇ) ਦੇ ਉਮੀਦਵਾਰ ਹਰਮੇਸ਼ ਸਿੰਘ ਔਲੀਆਪੁਰ (ਸਰਪੰਚ) ਵੱਲੋਂ ਆਪਣੇ ਸਮਰਥਕਾਂ ਨਾਲ ਪਿੰਡ ਔਲੀਆਪੁਰ, ਕੰਗਣਾ ਬੇਟ, ਬੰਗਾਂ ਬੇਟ, ਨਾਨੋਵਾਲ ਮੰਡ, ਜੱਟਪੁਰ, ...

ਪੂਰੀ ਖ਼ਬਰ »

ਸਰਕਾਰ ਵਲੋਂ ਲਗਾਏ ਜਿਆਦਾ ਟੈਕਸ ਕਾਰਨ ਪੰਜਾਬ 'ਚ ਤੇਲ ਮਹਿੰਗਾ-ਚੰਦੂਮਾਜਰਾ

ਰੈਲਮਾਜਰਾ, 17 ਸਤੰਬਰ (ਰਾਕੇਸ਼ ਰੋਮੀ)-ਪੰਜਾਬ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ 'ਤੇ ਲਗਾਏ ਜਿਆਦਾ ਟੈਕਸ ਕਾਰਨ ਇਹ ਦੂਜੇ ਰਾਜਾਂ ਨਾਲੋਂ ਪੰਜਾਬ ਵਿਚ ਜਿਆਦਾ ਮਹਿੰਗਾ ਹੈ | ਇਹ ਸ਼ਬਦ ਹਲਕਾ ਆਨੰਦਪੁਰ ਸਾਹਿਬ ਤੋਂ ਐਮ.ਪੀ. ਪ੍ਰੇਮ ਸਿੰਘ ਚੰਦੂਮਜਾਰਾ ਨੇ ਆਸਰੋਂ ਨਜਦੀਕ ...

ਪੂਰੀ ਖ਼ਬਰ »

ਗੁਰੂ ਰਾਮ ਰਾਏ ਦਾ ਸਾਲਾਨਾ ਚਾਰ ਦਿਨਾ ਮੇਲਾ ਸਮਾਪਤ

ਮੁਕੰਦਪੁਰ / ਦੇਹਰਾਦੂਨ, 17 ਸਤੰਬਰ (ਦੇਸ ਰਾਜ ਬੰਗਾ)-ਦਰਬਾਰ ਗੁਰੂ ਰਾਮ ਰਾਏ ਦੇਹਰਾਦੂਨ ਉੱਤਰਾਖੰਡ ਵਿਖੇ ਚਾਰ ਦਿਨਾ ਸਲਾਨਾ ਬਰਸੀ ਸਮਾਗਮ ਅਤੇ ਮੇਲਾ ਸਮਾਪਤ ਹੋ ਗਿਆ | ਦਰਬਾਰ ਦੇ ਮੌਜੂਦਾ ਗੱਦੀ ਨਸ਼ੀਨ ਮਹੰਤ ਦੇਵਿੰਦਰ ਦੀ ਅਗਵਾਈ ਵਿਚ ਕਰਵਾਏ ਇਸ ਜੋੜ ਮੇਲੇ ਦੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕੀਤਾ

ਮਜਾਰੀ/ਸਾਹਿਬਾ, 17 ਸਤੰਬਰ (ਚਾਹਲ) ਨਰਿੰਦਰ ਕੁਮਾਰ ਸੀਨੀ:ਮੈਡੀ:ਅਫ਼ਸਰ ਹੈਲਥ ਸੈਂਟਰ ਸੜੋਆ ਦੀ ਅਗਵਾਈ ਵਿਚ ਪਿੰਡ ਛਦੌੜੀ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਡੇਂਗੂ ਮੱਛਰ ਬਾਰੇ ਕੈਂਪ ਲਗਾ ਕੇ ਪਿੰਡ ਵਾਸੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਪਿੰਡ ਮੰਢਿਆਣੀ ਵਿਖੇ ਦਿਲਾਵਰ ਸਿੰਘ ਦਿਲੀ ਦੇ ਹੱਕ 'ਚ ਭਾਰੀ ਇਕੱਠ

ਬਲਾਚੌਰ, 17 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪ੍ਰੀਸ਼ਦ ਜੋਨ ਗੜ੍ਹੀ ਕਾਨੂੰਗੋਅ ਤੋਂ ਸ਼ਰੋਮਣੀ ਅਕਾਲੀ ਦਲ ਬਾਦਲ (ਸਾਂਝੇ ਮੋਰਚੇ) ਦੇ ਉਮੀਦਵਾਰ ਦਿਲਾਵਰ ਸਿੰਘ ਦਿਲੀ ਦੇ ਹੱਕ ਵਿਚ ਬੀਤੀ ਸ਼ਾਮ ਪਿੰਡ ਮੰਢਿਆਣੀ ਵਿਖੇ ਪ੍ਰਭਾਵਸ਼ਾਲੀ ਇਕੱਠ ਹੋਇਆ | ਇਕੱਠ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ

ਜਾਡਲਾ,17 ਸਤੰਬਰ (ਬੱਲੀ)-ਪੰਜਾਬ ਦੀ ਕਾਂਗਰਸ ਸਰਕਾਰ ਲੋਕ ਮਾਰੂ ਨੀਤੀਆਂ ਕਾਰਨ ਬੁਰੀ ਤਰ੍ਹਾਂ ਬਦਨਾਮ ਹੋ ਚੁੱਕੀ ਹੈ | ਜਿਸ ਕਾਰਨ ਸਮਾਜ ਦਾ ਹਰ ਵਰਗ ਇਸ ਤੋਂ ਦੁਖੀ ਹੋਇਆ ਪਿਆ ਹੈ | ਇਸੇ ਕਰਕੇ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਲੋਕ ਇਸ ਨੰੂ ਲੱਕ ਤੋੜਵੀਂ ...

ਪੂਰੀ ਖ਼ਬਰ »

ਅਕਾਲੀਆਂ ਨੇ ਦਸ ਸਾਲਾਂ 'ਚ ਲਾਰੇ ਲੱਪੇ ਤੋਂ ਸਿਵਾ ਕੁੱਝ ਨਹੀਂ ਕੀਤਾ-ਅੰਗਦ ਸਿੰਘ

ਰਾਹੋਂ, 17 ਸਤੰਬਰ (ਬਲਵੀਰ ਸਿੰਘ ਰੂਬੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਪਿੰਡ ਕਾਹਲੋਂ ਵਿਖੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਗਦ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਡੇਢ ਸਾਲ ਵਿਚ ਹੀ ਹਲਕੇ ਦੇ ਵਿਕਾਸ ਨੂੰ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਘੁੰਮਣਾਂ, 17 ਸਤੰਬਰ (ਮਹਿੰਦਰ ਪਾਲ ਸਿੰਘ) - ਪਿੰਡ ਸੰਗਤਪੁਰ 'ਚ ਮਾਤਾ ਕਾਲੀ ਮੰਦਰ ਵਿਖੇ ਮਾਤਾ ਰਾਜ ਦੇਵਾ ਦੀ ਅਗਵਾਈ 'ਚ ਸਾਧ ਸੰਗਤ ਦੇ ਸਹਿਯੋਗ ਨਾਲ 46 ਵਾਂ ਭਗਵਤੀ ਜਾਗਰਣ ਕਰਵਾਇਆ ਗਿਆ | ਮਾਤਾ ਚਿੰਤਪੁਰਨੀ ਤੋਂ ਮਾਤਾ ਦੀ ਜੋਤੀ ਲਿਆਂਦੀ ਗਈ | ਦਰਬਾਰੀ ਭਜਨ ਮੰਡਲੀ ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਘੁੰਮਣਾਂ, 17 ਸਤੰਬਰ (ਮਹਿੰਦਰ ਪਾਲ ਸਿੰਘ) - ਪਿੰਡ ਸੰਗਤਪੁਰ 'ਚ ਮਾਤਾ ਕਾਲੀ ਮੰਦਰ ਵਿਖੇ ਮਾਤਾ ਰਾਜ ਦੇਵਾ ਦੀ ਅਗਵਾਈ 'ਚ ਸਾਧ ਸੰਗਤ ਦੇ ਸਹਿਯੋਗ ਨਾਲ 46 ਵਾਂ ਭਗਵਤੀ ਜਾਗਰਣ ਕਰਵਾਇਆ ਗਿਆ | ਮਾਤਾ ਚਿੰਤਪੁਰਨੀ ਤੋਂ ਮਾਤਾ ਦੀ ਜੋਤੀ ਲਿਆਂਦੀ ਗਈ | ਦਰਬਾਰੀ ਭਜਨ ਮੰਡਲੀ ...

ਪੂਰੀ ਖ਼ਬਰ »

ਇੰਜੀਨੀਅਰ ਰੈਜਮੈਂਟ ਦੇ ਐਕਸ ਸਰਵਿਸਮੈਨ ਵੱਲੋਂ ਸਮਾਗਮ

ਬਲਾਚੌਰ, 17 ਸਤੰਬਰ (ਦੀਦਾਰ ਸਿੰਘ)-54 ਚੱਕ ਦੇ ਇੰਜੀਨੀਅਰ ਰੈਜਮੈਂਟ ਨਾਲ ਸੰਬਧਤ ਐਕਸ ਸਰਵਿਸਮੈਨ ਦਾ ਮਿਲਣੀ ਸਮਾਗਮ ਪਹਿਲੀ ਵਾਰ ਬਲਾਚੌਰ ਵਿਖੇ ਕਰਵਾਇਆ ਗਿਆ ਜਿਸ ਵਿਚ ਸੇਵਾ ਮੁਕਤ ਅਧਿਕਾਰੀ ਤੇ ਜਵਾਨ ਸ਼ਾਮਿਲ ਹੋਏ | ਸੇਵਾ ਮੁਕਤ ਨਾਇਕ ਜਰਨੈਲ ਸਿੰਘ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਰਵਿੰਦਰ ਸਿੰਘ ਗਿੱਲ ਦਾ ਸਨਮਾਨ

ਮਜਾਰੀ/ਸਾਹਿਬਾ, 17 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ(ਲੜਕੀਆਂ) ਮਜਾਰੀ ਨੂੰ ਲੜਕੀਆਂ ਦੇ ਆਣ-ਜਾਣ ਵਾਸਤੇ 16 ਸੀਟਰ ਬੱਸ ਭੇਟ ਕਰਨ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX