ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  1 day ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  1 day ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  1 day ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  1 day ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 day ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  1 day ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  1 day ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  1 day ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  1 day ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  1 day ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 1 hour ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  2 days ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  2 days ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  2 days ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  2 days ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  2 days ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  2 days ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  2 days ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  2 days ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਨੂੰ ਬੁਰਾ ਭਲਾ ਨਾ ਕਹੋ, ਉਸ ਨੇ ਆਪਣਾ ਫ਼ਰਜ਼ ਪੂਰਾ ਕੀਤਾ ਹੈ, ਤੁਸੀਂ ਆਪਣਾ ਕਰੋ। -ਜੌਹਨ ਮਿਲਟਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਦਾਣਾ ਮੰਡੀ 'ਚ ਬਾਸਮਤੀ 1509 ਦੀ ਆਮਦ ਸ਼ੁਰੂ

ਬਟਾਲਾ, 17 ਸਤੰਬਰ (ਕਾਹਲੋਂ)-ਜ਼ਿਲ੍ਹੇ ਗੁਰਦਾਸਪੁਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ 'ਚ ਸਾਉਣੀ ਦੀ ਫ਼ਸਲ ਆਉਣੀ ਆਰੰਭ ਹੋ ਚੁੱਕੀ ਹੈ | ਇਸ ਸੀਜਨ ਦੀ ਸ਼ੁਰੂਆਤ 'ਚ ਸੋਡੀ ਕਮਿਸ਼ਨ ਏਜੰਟ ਦੀ ਦੁਕਾਨ 'ਤੇ ਪਿੰਡ ਪਾਖਰਪੁਰ ਦੇ ਕਿਸਾਨ ਪ੍ਰੇਮ ਸਿੰਘ ਪੁੱਤਰ ਪਿਆਰਾ ਸਿੰਘ ਨੇ ਬਾਸਮਤੀ 1509 ਦੀ ਪਹਿਲੀ ਢੇਰੀ ਲਿਆਂਦੀ, ਜਿਸ ਨੂੰ ਨਿੱਜੀ ਖਰੀਦਦਾਰ ਵਲੋਂ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਲਿਆ ਗਿਆ | ਇਸ ਮੌਕੇ ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਕੁਲਵੰਤ ਸਿੰਘ ਨੇ ਸਟਾਫ਼ ਸਮੇਤ ਆਪਣੀ ਦੇਖ-ਰੇਖ ਹੇਠ ਬੋਲੀ ਕਾਰਵਾਈ ਤੇ ਪਹਿਲਾਂ ਢੇਰੀ ਲੈ ਕੇ ਆਉਣ ਵਾਲੇ ਕਿਸਾਨ ਦਾ ਮੂੰਹ ਮਿਠਾ ਕਰਵਾਇਆ | ਸਕੱਤਰ ਕੁਲਵੰਤ ਸਿੰਘ ਨੇ ਕਿਹਾ ਕਿ ਪੈਡੀ ਸੀਜ਼ਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਪ੍ਰਬੰਧ ਮੁਕੰਮਲ ਕਰਦਿਆਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ ਬਿਨਾਂ ਕਿਸੇ ਕਾਹਲੀ ਕੀਤੇ ਪੈਡੀ ਸੀਜ਼ਨ ਦੌਰਾਨ ਸਰਕਾਰੀ ਮਾਪਦੰਡ ਪੂਰੀ ਕਰਦੀ ਫ਼ਸਲ ਮੰਡੀ 'ਚ ਲਿਆਉਣ ਤੇ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਫ਼ਸਲ ਸਮੁੱਚੇ ਢੰਗ ਨਾਲ ਵੇਚ ਕੇ ਜਾਣ | ਇਸ ਮੌਕੇ ਲੇਖਾਕਾਰ ਹਰਬਿੰਦਰ ਸਿੰਘ, ਮਨਬੀਰ ਸਿੰਘ ਰੰਧਾਵਾ ਪ੍ਰਧਾਨ ਆੜ੍ਹਤੀ ਐੋਸੋਸ਼ੀਏਸ਼ਨ, ਜਸਵੰਤ ਸਿੰਘ ਢਿਲੋਂ ਮੰਡੀ ਸੁਪਰਵਾਈਜ਼ਰ, ਆੜ੍ਹਤੀ ਵਿਪੁਲ ਸੋਡੀ, ਦਰਸ਼ਨ ਸਿੰਘ ਸੰਗਰ, ਨਰੇਸ਼ ਬਾਂਸਲ, ਆਸ਼ੂ ਅਗਰਵਾਲ, ਵਿਨੇ ਬਾਂਸਲ, ਤਰਲੋਕ ਲਾਡੀ, ਸ਼ਾਮ ਮਹਾਜਨ, ਰਜਿੰਦਰ ਕੁਮਾਰ, ਤਰਸੇਮ ਰਾਜ, ਪਰਮਜੀਤ ਸਿੰਘ (ਤਿੰਨੇ ਆਕਸ਼ਨ ਰਿਕਾਰਡਰ) ਵੀਰਮ ਸਿੰਘ ਵੋਹਰਾ, ਸੁਖਦੇਵ ਸਿੰਘ ਦਿਉਲ, ਗੁਰਦੇਵ ਸਿੰਘ ਕਾਲਾ ਅਫ਼ਗਾਨਾ, ਮੁਲਖ ਰਾਜ, ਰਜਿੰਦਰ ਸਿੰਘ, ਪ੍ਰਧਾਨ ਕੋਲਾ ਮਸੀਹ ਆਦਿ ਹਾਜ਼ਰ ਸਨ |

ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਕੇ ਕਾਂਗਰਸ ਨੇ ਲੋਕਤੰਤਰ ਦਾ ਕਤਲ ਕੀਤਾ- ਬੀਬੀ ਜੀਂਦੜ

ਹਰਚੋਵਾਲ, 17 ਸਤੰਬਰ (ਰਣਜੋਧ ਸਿੰਘ ਭਾਮ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਕੇ ਕਾਂਗਰਸ ਸਰਕਾਰ ਨੇ ਲੋਕਤੰਤਰ ਦਾ ਕਤਲ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬੀਬੀ ਤੱਤਲਾ ਦੀ ਜਿੱਤ ਭਾਰੀ ਬਹੁਮਤ ਨਾਲ ਹੋਵੇਗੀ-ਰੰਧਾਵਾ

ਵਡਾਲਾ ਗ੍ਰੰਥੀਆਂ, 17 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੌਸ਼ਹਿਰਾ ਮੱਝਾ ਸਿੰਘ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸ੍ਰੀਮਤੀ ਕਸ਼ਮੀਰ ਕੌਰ ਤੱਤਲਾ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਵਿਚਾਰ ਸੁਖਜਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਲੋਧੀਨੰਗਲ ਤੇ ਭਾਟੀਆ ਵਲੋਂ ਬੀਬੀ ਸੁਖਚੈਨ ਕੌਰ ਤੇ ਰਣਜੋਤ ਕੌਰ ਦੇ ਹੱਕ 'ਚ ਮੀਟਿੰਗ

ਨੌਸ਼ਹਿਰਾ ਮੱਝਾ ਸਿੰਘ, 17 ਸਤੰਬਰ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ | ਇਸ ਦੇ ਉਲਟ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸ਼ਨਕਾਲ ਦੌਰਾਨ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਦੇ ...

ਪੂਰੀ ਖ਼ਬਰ »

ਰਵੀਨੰਦਨ ਬਾਜਵਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਬਟਾਲਾ, 17 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵੀਨੰਦਨ ਸਿੰਘ ਬਾਜਵਾ ਨੇ ਪਿੰਡ ਮੁਰਾਦਪੁਰ, ਕੋਕਲਪੁਰ, ਨੱਥੂ ਖਹਿਰਾ ਆਦਿ ਪਿੰਡਾਂ ਦੇ ਲੋਕਾਂ ਨਾਲ ਭਰਵੀਆਂ ਚੋਣ ਮੀਟਿੰਗਾਂ ਕੀਤੀਆ | ਇਸ ਮੌਕੇ ...

ਪੂਰੀ ਖ਼ਬਰ »

ਕਰਨਜੀਤ ਮਚਰਾਏ ਨੇ ਲਗਾਤਾਰ ਤੀਜੀ ਵਾਰ ਸੰਮਤੀ ਚੋਣ ਜਿੱਤੀ

ਸ੍ਰੀ ਹਰਿਗੋਬਿੰਦਪੁਰ, 17 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਟਕਸਾਲੀ ਕਾਂਗਰਸੀ ਆਗੂ ਕਰਨਜੀਤ ਸਿੰਘ ਮਚਰਾਏ (ਪੱਤੀ ਮਿੱਠਾਪੁਰ) ਨੇ ਸ੍ਰੀ ਹਰਿਗੋਬਿੰਦਪੁਰ ਬਲਾਕ ਸ਼ੁਕਾਲਾ ਜ਼ੋਨ ਤੋਂ ਬਲਾਕ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਧੰਨੇ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਬਟਾਲਾ, 17 ਸਤੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਬਲਵਿੰਦਰ ਸਿੰਘ ਧੰਨੇ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਜਗਰੂਪ ਸੇਖਵਾਂ ਵਲੋਂ ਪੱਡਾ ਤੇ ਬਸਰਾ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 17 ਸਤੰਬਰ (ਕਾਹਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਰਲੋਕ ਸਿੰਘ ਪੱਡਾ ਤੇ ਬਲਾਕ ਸੰਮਤੀ ਜ਼ੋਨ ਬਸਰਾਵਾਂ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਬਸਰਾ ਦੇ ਹੱਕ 'ਚ ਪਿੰਡ ਬਸਰਾਵਾਂ ਵਿਖੇ ਚੋਣ ਮੀਟਿੰਗ ...

ਪੂਰੀ ਖ਼ਬਰ »

ਮੀਂਹ ਕਾਰਨ ਕੋਠੇ ਦੀ ਛੱਤ ਡਿੱਗੀ

ਵਡਾਲਾ ਬਾਂਗਰ, 17 ਸਤੰਬਰ (ਭੁੰਬਲੀ)-ਨੇੜਲੇ ਪਿੰਡ ਭੰਡਵਾਂ ਵਿਖੇ ਬੀਤੀ ਰਾਤ ਆਈ ਤੇਜ਼ ਬਾਰਸ਼ ਕਾਰਨ ਇਕ ਗਰੀਬ ਦੇ ਕੋਠੇ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਦੇ ਘਰ ਵਿਆਹ ਆਏ ਉਸਦੇ ਰਿਸ਼ਤੇਦਾਰ ਵਾਲ-ਵਾਲ ਬਚ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਅਜੀਤ ਪਾਲ ਵਾਸੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗਲਤ ਸ਼ਬਦਾਵਲੀ ਵਰਤਣ 'ਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਦੋਰਾਂਗਲਾ, 17 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਸੋਸ਼ਲ ਮੀਡੀਆ 'ਤੇ ਅਪਮਾਨਜਨਕ ਤੇ ਗਲ਼ਤ ਸ਼ਬਦਾਵਲੀ ਵਰਤਣ 'ਤੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਦੋਰਾਂਗਲਾ ਦੇ ਐਸ.ਐਚ.ਓ.ਇੰਸਪੈਕਟਰ ਅਸ਼ੋਕ ...

ਪੂਰੀ ਖ਼ਬਰ »

ਜ਼ਫ਼ਰਵਾਲ ਵਿਖੇ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ 'ਚ ਚੋਣ ਰੈਲੀ

ਧਾਰੀਵਾਲ, 17 ਸਤੰਬਰ (ਜੇਮਸ ਨਾਹਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੌਸ਼ਹਿਰਾ ਮੱਝਾ ਸਿੰਘ ਵਿਚ ਪੈਂਦੇ ਪਿੰਡ ਜਫ਼ਰਵਾਲ ਵਿਖੇ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਦੀ ਅਗਵਾਈ 'ਚ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ 'ਚ ਸੰਬੋਧਨ ਕਰਦਿਆਂ ਸ: ਬਾਜਵਾ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਦੇ ਅਸਟੇਟ ਅਫ਼ਸਰ ਅਮਰਜੀਤ ਸਿੰਘ ਨਹੀਂ ਰਹੇ

ਬਟਾਲਾ, 17 ਸਤੰਬਰ (ਕਾਹਲੋਂ)-ਸੈਂਟਰਲ ਪਬਲਿਕ ਸਕੂਲ ਤੇ ਸੈਂਟਰਲ ਕਾਲਜ ਘੁਮਾਣ ਦੇ ਅਸਟੇਟ ਅਫ਼ਸਰ ਅਮਰਜੀਤ ਸਿੰਘ ਜੋ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਸਨ, ਜੋ ਕਿ ਬੀਤੇ ਦਿਨੀਂ ਅਕਾਲੀ ਚਲਾਣਾ ਕਰ ਗਏ, ਨਮਿਤ ਭੋਗ ਤੇ ਅੰਤਿਮ ਅਰਦਾਸ 18 ਸਤੰਬਰ 2018 ਨੂੰ ਦੁਪਹਿਰ 12:00 ਵਜੇ ...

ਪੂਰੀ ਖ਼ਬਰ »

ਅਕਾਲੀ ਦਲ ਦੀਆਂ ਜਬਰ ਵਿਰੋਧੀ ਰੈਲੀਆਂ ਤੋਂ ਕਾਂਗਰਸੀ ਬੌਖਲਾਏ : ਜਥੇ. ਖਲੀਲਪੁਰ

ਡੇਰਾ ਬਾਬਾ ਨਾਨਕ, 17 ਸਤੰਬਰ (ਵਿਜੇ ਕੁਮਾਰ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਤੇ ਮੈਂਬਰ ਵਰਕਿੰਗ ਕਮੇਟੀ ਜਥੇ. ਅਮਰੀਕ ਸਿੰਘ ਖਲੀਲਪੁਰ ਨੇ ਅੱਜ ਇਥੇ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਿੰਡਾਂ ਦਾ ਦੌਰਾ ਕਰ ਕੇ ਭਖਾਈ ਚੋਣ ਮੁਹਿੰਮ

ਘਰੋਟਾ, 17 ਸਤੰਬਰ (ਸੰਜੀਵ ਗੁਪਤਾ)-ਸਬਕਾ ਵਿਧਾਇਕ ਅਸ਼ਵਨੀ ਸ਼ਰਮਾ ਵਲੋਂ ਦਿਹਾਤੀ ਮੰਡਲ ਦੇ ਅੱਧੀ ਦਰਜਨ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਚੋਣ ਮੁਹਿੰਮ ਨੰੂ ਤੇਜ਼ ਕਰ ਦਿੱਤਾ ਹੈ | ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ ਵਲੋਂ ਪਿੰਡ ਦਰਸੋਪੁਰ, ਨੌਸ਼ਹਿਰਾ ਨਲਬੰਦਾ, ...

ਪੂਰੀ ਖ਼ਬਰ »

ਹਰਦਿਆਲ ਸਿੰਘ ਖੋਖਰ ਬਿਨਾਂ ਮੁਕਾਬਲਾ ਜੇਤੂ ਬਣੇ

ਫਤਹਿਗੜ੍ਹ ਚੂੜੀਆਂ, 17 ਸਤੰਬਰ (ਜੇ.ਐਸ. ਮਾਨ)-ਇਥੋਂ ਨਜ਼ਦੀਕੀ ਪਿੰਡ ਖੋਖਰ ਦੇ ਉੱਘੇ ਕਿਸਾਨ ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਦਿਆਲ ਸਿੰਘ ਖੋਖਰ ਬਿਨਾਂ ਮੁਕਾਬਲਾ ਜਿੱਤ ਗਏ, ਜਿਸ 'ਚ ਪਿੰਡ ਤੇ ਆਸ-ਪਾਸ ਦੇ ਵਰਕਰਾਂ ਢੋਲ ਵਜਾ ਕੇ ਭੰਗੜਾ ਪਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਅਕਾਲੀ-ਭਾਜਪਾ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ-ਬਲਦੀਸ਼ ਤੂਰ

ਬਟਾਲਾ, 17 ਸਤੰਬਰ (ਕਾਹਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਆਈ ਦੇ ਸਕੱਤਰ ਬਲਦੀਸ਼ ਸਿੰਘ ਤੂਰ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਤੇ ਭਾਜਪਾ ਕੋਲ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰ ਹੀ ਨਹੀਂ ਸਨ, ਜਿਸ ਦੇ ਕਾਰਨ ਉਹ ਲੋਕਾਂ ਨੂੰ ਗੁੰਮਰਾਹ ਕਰਕੇ ਕਾਂਗਰਸ ਦੇ ਵਿਰੁੱਧ ...

ਪੂਰੀ ਖ਼ਬਰ »

ਬੀਬੀ ਕਸ਼ਮੀਰ ਕੌਰ ਤੇ ਬੀਬੀ ਕੰਵਲਜੀਤ ਕੌਰ ਦੇ ਹੱਕ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਨੌਸ਼ਹਿਰਾ ਮੱਝਾ ਸਿੰਘ, 17 ਸਤੰਬਰ (ਤਰਸੇਮ ਸਿੰਘ ਤਰਾਨਾ)-ਜ਼ੋਨ ਨੰਬਰ 10 ਨੌਸ਼ਹਿਰਾ ਮੱਝਾ ਸਿੰਘ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਈ ਉਮੀਦਵਾਰ ਬੀਬੀ ਕਸ਼ਮੀਰ ਕੌਰ ਤੇ ਮੈਂਬਰ ਬਲਾਕ ਸੰਮਤੀ ਉਮੀਦਵਾਰ ਬੀਬੀ ਕੰਵਲਜੀਤ ਕੌਰ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾਏ ...

ਪੂਰੀ ਖ਼ਬਰ »

ਸੇਖਵਾਂ ਵਲੋਂ ਪੱਡਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਵਡਾਲਾ ਗੰ੍ਰਥੀਆਂ, 17 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਲੜ੍ਹ ਰਹੇ ਅਕਾਲੀ ਉਮੀਦਵਾਰਾਂ ਸ: ਤਰਲੋਕ ਪੱਡਾ ਦੇ ਹੱਕ 'ਚ ਪਿੰਡ ਬਸਰਾਵਾਂ ਵਿਖੇ ਚੋਣ ਰੈਲੀ ਕੀਤੀ ਗਈ, ਇਸ ਰੈਲੀ 'ਚ ਲੋਕਾਂ ਦੇ ਭਾਰੀ ਇਕੱਠ ਨੂੰ ...

ਪੂਰੀ ਖ਼ਬਰ »

ਪ੍ਰੀਤ ਬਾਜਵਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਕਾਦੀਆਂ, 17 ਸਤੰਬਰ (ਕੁਲਵਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਲਈ ਚੋਣ ਪ੍ਰਚਾਰ ਦੇ ਖ਼ਤਮ ਹੋਣ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਅਖੀਰਲੇ ਸਮੇਂ ਦੇ ਚੋਣ ਪ੍ਰਚਾਰ 'ਚ ਜੋਰ ਅਜ਼ਮਾਇਸ਼ ਕਰਦਿਆਂ ਵੱਖ-ਵੱਖ ਪਿੰਡਾਂ ਅੰਦਰ ...

ਪੂਰੀ ਖ਼ਬਰ »

ਅਕਾਲੀ ਦਲ ਦੀ ਉਮੀਦਵਾਰ ਸਵਿੰਦਰ ਕੌਰ ਵਲੋਂ ਜ਼ੋਨ ਪ੍ਰਤਾਪਗੜ੍ਹ ਤੋਂ ਚੋਣਾਂ ਦਾ ਬਾਈਕਾਟ

ਬਟਾਲਾ, 17 ਸਤੰਬਰ (ਬੁੱਟਰ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਸੰਮਤੀ ਜ਼ੋਨ ਨੰ: 14 ਦੇ ਪ੍ਰਤਾਪਗੜ੍ਹ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸਵਿੰਦਰ ਕੌਰ ਨੇ 19 ਸਤੰਬਰ ਨੂੰ ਹੋ ਰਹੀਆਂ ਚੋਣਾਂ ਦਾ ਬਾਈਕਾਟ ਕੀਤਾ ਹੈ | ਸਵਿੰਦਰ ਕੌਰ ਨੇ ਕਿਹਾ ਕਿ ਕਾਂਗਰਸੀਆਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਤੇ ਅਰਜਨਪ੍ਰਤਾਪ ਬਾਜਵਾ ਵਲੋਂ ਪਟਵਾਰੀ ਤੇ ਸਾਬੀ ਦੇ ਹੱਕ 'ਚ ਰੋਡ ਸ਼ੋਅ

ਘੁਮਾਣ, 17 ਸਤੰਬਰ (ਬੰਮਰਾਹ)-ਚੋਣ ਪ੍ਰਚਾਰ ਦੇ ਆਖਰੀ ਦਿਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਜੁਨਪ੍ਰਤਾਪ ਸਿੰਘ ਬਾਜਵਾ ਵਲੋਂ ਘੁਮਾਣ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜੋਗਿੰਦਰ ...

ਪੂਰੀ ਖ਼ਬਰ »

ਧਰਮਸੋਤ ਵਲੋਂ ਸਾਥੀਆਂ ਸਮੇਤ ਪਰਮਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਬਟਾਲਾ, 17 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਭਰਥ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀਮਤੀ ਪਰਮਜੀਤ ਕੌਰ ਪਤਨੀ ਸਿਕੰਦਰ ਸਿੰਘ ਮਠੋਲਾ ਦੇ ਹੱਕ 'ਚ ਅਕਾਲੀ ਆਗੂਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਡਾ: ਜਗਬੀਰ ...

ਪੂਰੀ ਖ਼ਬਰ »

ਆਪਣੀ ਹਾਰ ਦੇਖ ਕੇ ਅਕਾਲੀ ਦਲ ਕਰ ਰਿਹਾ ਚੋਣਾਂ ਦੇ ਬਾਈਕਾਟ ਦਾ ਡਰਾਮਾ-ਪਾਹੜਾ

ਗੁਰਦਾਸਪੁਰ, 17 ਸਤੰਬਰ (ਆਰਿਫ਼)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ 'ਤੇ ਚੋਣ ਲੜਨ ਜਾ ਰਹੀ ਹੈ | ਜਿਸ 'ਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਯੂਥ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਪੂਰਬੀ ਸ਼ਹਿਰੀ ਸ/ਡ ਦੀ ਮੀਟਿੰਗ

ਬਟਾਲਾ, 17 ਸਤੰਬਰ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਪੂਰਬੀ ਸ਼ਹਿਰੀ ਸ/ਡ ਦੀ ਹੰਗਾਮੀ ਮੀਟਿੰਗ ਬਟਾਲਾ ਵਿਖੇ ਹੋਈ, ਜਿਸ 'ਚ ਸੁਰਜੀਤ ਸਿੰਘ ਪ੍ਰਧਾਨ ਸ਼ਹਿਰੀ ਸ/ਡ ਬਟਾਲਾ ਤੇ ਸ੍ਰੀ ਹੀਰਾ ਲਾਲ ਪ੍ਰਧਾਨ ਪੂਰਬ ਸ/ਡ ਬਟਾਲਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਦਿਨਾਂ ਤੋਂ ...

ਪੂਰੀ ਖ਼ਬਰ »

ਤੱਤਲਾ ਤੇ ਠੀਕਰੀਵਾਲ ਵਲੋਂ ਚੋਣ ਪ੍ਰਚਾਰ

ਵਡਾਲਾ ਗ੍ਰੰਥੀਆਂ, 17 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਲੜ੍ਹ ਰਹੇ ਕਾਂਗਰਸੀ ਉਮੀਦਵਾਰ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਵਿਚਾਰ ਕਾਂਗਰਸੀ ਆਗੂ ਜਸਪਾਲ ਸਿੰਘ ਤੱਤਲਾ ਨੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਭਾਈ ਅਗਵਾਨ ਵਲੋਂ ਭਾਈ ਲੋਂਗੋਵਾਲ, ਸਿਰਸਾ ਤੇ ਜੀ .ਕੇ. ਦਾ ਸਨਮਾਨ

ਡੇਰਾ ਬਾਬਾ ਨਾਨਕ, 17 ਸਤੰਬਰ (ਵਤਨ)-ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਦਿੱਲੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ, ਮਨਜਿੰਦਰ ਸਿੰਘ ਸਿਰਸਾ ਜੋ ਕਿ ਸ਼ਤਾਬਦੀ ਸਮਾਗਮਾਂ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂਆਂ ਵਲੋਂ ਅਮਰੀਕ ਸਿੰਘ ਬੋਲੇਵਾਲ ਤੇ ਵੀਰ ਕੌਰ ਦੇ ਹੱਕ 'ਚ ਰੋਡ ਸ਼ੋਅ

ਘੁਮਾਣ, 17 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂਆਂ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਸਰਦੂਲ ਸਿੰਘ ਚੀਮਾ, ਪ੍ਰਸ਼ੋਤਮ ਸਿੰਘ ਚੀਮਾ, ਮਾਸਟਰ ਸੁਲੱਖਣ ਸਿੰਘ ਘੁਮਾਣ, ਆਦਿ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਸੀਵਰੇਜ ਬੋਰਡ ਤੇ ਨਗਰ ਕੌਾਸਲ ਦੀ ਅਣਗਹਿਲੀ ਕਾਰਨ ਮਾਸੂਮ ਦੀ ਜਾਨ ਗਈ- ਇੰਦਰ ਸੇਖੜੀ

ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਵੇ ਬਟਾਲਾ, 17 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਵਾਪਰੀ ਦੁਖਦਾਈ ਘਟਨਾ 'ਚ 5 ਸਾਲਾਂ ਬੱਚੇ ਦੀ ਮੌਤ ਸੀਵਰੇਜ ਬੋਰਡ ਤੇ ਨਗਰ ਕੌਾਸਲ ਦੀ ਅਣਗਹਿਲੀ ਕਰਕੇ ਹੋਈ ਹੈ | ਇਸ ਲਈ ਪੁਲਿਸ ਦੋਸ਼ੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਲਈ ਮਜਬੂਰ ਹੋਵਾਂਗੇ- ਬੱਲਪੁਰੀਆਂ

ਬਟਾਲਾ, 17 ਸਤੰਬਰ (ਕਾਹਲੋਂ)-ਅੱਜ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਨੇ ਇਥੇ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਨੂੰ ਸੰਬੋਧਨ ਕੀਤਾ ਤੇ ਬਿਜਲੀ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਜੇਕਰ ਉਹ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਬੱਬੇਹਾਲੀ, ਬਾਠ, ਘੁੰਮਣ, ਮੰਗਲ ਸਿੰਘ, ਸੇਖਵਾਂ ਵਲੋਂ ਬੀਬੀ ਪਰਮਜੀਤ ਕੌਰ ਤੇ ਅੰਗਰੇਜ਼ ਸਿੰਘ ਦੇ ਹੱਕ 'ਚ ਚੋਣ ਮੀਟਿੰਗ

ਅੱਚਲ ਸਾਹਿਬ, 17 ਸਤੰਬਰ (ਗੁਰਚਰਨ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਪੰਜਗਰਾਈਆਂ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਉਮੀਦਵਾਰ ਸ੍ਰੀਮਤੀ ਪਰਮਜੀਤ ਕੌਰ ਪਤਨੀ ਸਵ: ਬਲਵਿੰਦਰ ਸਿੰਘ ਡਡਿਆਲਾ ਤੇ ਰੰਗੜ ਨੰਗਲ ਜ਼ੋਨ ਤੋਂਬਲਾਕ ਸੰਮਤੀ ਦੇ ਉਮੀਦਵਾਰ ...

ਪੂਰੀ ਖ਼ਬਰ »

ਹਰਸ਼ਦੀਪ ਕੌਰ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ- ਕਾਤਲ ਪਿਤਾ ਗਿ੍ਫ਼ਤਾਰ

ਕਾਲਾ ਅਫਗਾਨਾ, 17 ਸਤੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਵੀਲਾ ਤੇਜਾ ਦੇ ਨਸ਼ੇੜੀ ਪਿਤਾ ਕੁਲਦੀਪ ਸਿੰਘ ਪੁੱਤਰ ਮਾਲਕ ਸਿੰਘ ਹੱਥੋਂ ਮਾਰੀ ਗਈ 15 ਸਾਲਾ ਬੇਟੀ ਹਰਸ਼ਦੀਪ ਕੌਰ ਦਾ ਪੋਸਟਮਾਰਟਮ ਹੋਣ ਪਿੱਛੋਂ ਪਿੰਡ ਵੀਲਾ ਤੇਜਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ...

ਪੂਰੀ ਖ਼ਬਰ »

ਬਾਜਵਾ, ਵਿੱਠਵਾਂ ਦੇ ਬਿਨਾਂ ਮੁਕਾਬਲਾ ਜਿੱਤਣ 'ਤੇ ਪਿੰਡ ਵਾਸੀਆਂ 'ਚ ਖੁਸ਼ੀ ਦੀ ਲਹਿਰ- ਗੁਰਮੁੱਖ ਪੰਨੂ

ਸ੍ਰੀ ਹਰਿਗੋਬਿੰਦਪੁਰ, 17 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਨੌਜਵਾਨ ਕਾਂਗਰਸੀ ਆਗੂ ਤੇ ਬਲਾਕ ਉੱਪ ਪ੍ਰਧਾਨ ਗੁਰਮੁੱਖ ਸਿੰਘ ਪੰਨੂ ਪੱਤੀ ਲੱਖਪੁਰ ਮਾੜੀ ਪੰਨਵਾਂ ਨੇ ਕਿਹਾ ਕਿ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ...

ਪੂਰੀ ਖ਼ਬਰ »

ਖੇਤ 'ਚ ਕੰਮ ਕਰ ਰਹੇ ਨੌਜਵਾਨ ਨੰੂ ਸੱਪ ਨੇ ਡੰਗਿਆ

ਗੁਰਦਾਸਪੁਰ, 17 ਸਤੰਬਰ (ਗੁਰਪ੍ਰਤਾਪ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਸੀਂਹ ਭੱਟੀਆਂ ਦੇ ਖੇਤ 'ਚ ਕੰਮ ਕਰ ਰਹੇ ਨੌਜਵਾਨ ਨੰੂ ਸੱਪ ਵਲੋਂ ਡੰਗੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜਾਣਕਾਰੀ ਦਿੰਦੇ ਹੋਏ ਦਵਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਪਾਲਾ ਸਿੰਘ ਜੀ ਦੇ ਅਕਾਲ ਚਲਾਣੇ ਕਰਨ ਸੰਗਤਾਂ 'ਚ ਮਾਤਮ ਛਾਇਆ-ਤਜਿੰਦਰ ਸਿੰਘ ਸੰਧਵਾਂ

ਸ੍ਰੀ ਹਰਿਗੋਬਿੰਦਪੁਰ, 17 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸਾਬਕਾ ਸਰਪੰਚ ਤਜਿੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸੱਚਖੰਡ ਵਾਸੀ ਬਾਬਾ ਬਿਸ਼ਨ ਸਿੰਘ ਜੀ ਦੇ ਪਰਮ ਸੇਵਕ ਬਾਬਾ ਪਾਲਾ ਸਿੰਘ (ਗਊਆਂ ਵਾਲੇ) ਜੋ ਕਿ 11 ਸਤੰਬਰ ਮੰਗਲਵਾਰ ...

ਪੂਰੀ ਖ਼ਬਰ »

ਵਿਆਹ ਪੁਰਬ ਮੌਕੇ ਕਾਰਪੋਰੇਟ ਹਸਪਤਾਲ ਵਲੋਂ ਕੈਂਪ

ਬਟਾਲਾ, 17 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਾਰਪੋਰੇਟ ਹਸਪਤਾਲ ਅੰਮਿ੍ਤਸਰ ਵਲੋਂ ਲਾਇਨਜ਼ ਕਲੱਬ ਬਟਾਲਾ ਮੁਸਕਾਨ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚੱਲਦਿਆਂ ਸਹੁਰਾ ਪਰਿਵਾਰ ਵਲੋਂ ਵਿਆਹੁਤਾ ਦੀ ਕੱੁਟਮਾਰ

ਪੁਰਾਣਾ ਸ਼ਾਲਾ, 17 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨਵਾਂ ਸ਼ਾਲਾ ਦੀ ਵਿਆਹੁਤਾ ਲੜਕੀ ਦੀ ਉਸ ਦੇ ਫ਼ੌਜੀ ਪਤੀ, ਸਹੁਰਾ ਤੇ ਦੋ ਨਨਾਣਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਸੁਰਿੰਦਰ ਕੌਰ ਪੁੱਤਰੀ ...

ਪੂਰੀ ਖ਼ਬਰ »

ਡਿਵਾਈਨ ਲਾਈਟ ਮਾਡਰਨ ਸਕੂਲ ਤਾਜਪੁਰ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਦੋਰਾਂਗਲਾ, 17 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਡਿਵਾਈਨ ਲਾਈਟ ਮਾਡਰਨ ਸਕੂਲ ਤਾਜਪੁਰ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਤੇ ਸਕੂਲ ਦੇ ਬੱਚਿਆਂ ਵਲੋਂ ਬਾਣੀ ਦਾ ਜਾਪ ਕੀਤਾ ਗਿਆ ਤੇ ਸ਼ਬਦ ਗਾਇਣ ਕੀਤਾ ...

ਪੂਰੀ ਖ਼ਬਰ »

ਟੀਮ ਗਲੋਬਲ ਨੇ 5 ਸਾਲ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 17 ਸਤੰਬਰ (ਆਰਿਫ਼)-ਟੀਮ ਗਲੋਬਲ ਇਮੀਗ੍ਰੇਸ਼ਨ ਗੁਰਦਾਸਪੁਰ ਨੇ ਆਪਣੀ ਮਿਹਨਤ, ਲਗਨ ਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਉਹ ਕਰ ਦਿਖਾਇਆ, ਜੋ ਸ਼ਾਇਦ ਹੀ ਅੱਜ ਤੱਕ ਪੰਜਾਬ ਦੀ ਕਿਸੇ ਇਮੀਗ੍ਰੇਸ਼ਨ ਸੰਸਥਾ ਨੇ ਕੀਤਾ ਹੋਵੇ | ਟੀਮ ਗਲੋਬਲ ਨੇ ਪੜ੍ਹਾਈ 'ਚ 5 ਸਾਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਮੱਲਿ੍ਹਆਂਵਾਲ ਦੀ ਅਧਿਆਪਕਾ ਨੂੰ ਮਿਲਿਆ ਬੈਸਟ ਅਧਿਆਪਕ ਦਾ ਪੁਰਸਕਾਰ

ਵਡਾਲਾ ਬਾਂਗਰ, 17 ਸਤੰਬਰ (ਭੁੰਬਲੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲਿ੍ਹਆਂਵਾਲ ਦੀ ਅਧਿਆਪਕਾ ਸ੍ਰੀਮਤੀ ਕਿਰਨਪ੍ਰੀਤ ਕੌਰ ਨੂੰ ਸਹੋਦਿਆ ਗਰੁੱਪ ਵਲੋਂ ਬੈਸਟ ਅਧਿਆਪਕ ਦਾ ਪੁਰਸਕਾਰ ਦਿੱਤਾ ਗਿਆ | ਇਹ ਪੁਰਸਕਾਰ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ

ਬਟਾਲਾ, 17 ਸਤੰਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ, ਬਟਾਲਾ ਵਲੋਂ ਆਪਣੀ ਪਰੰਪਰਾ ਨੂੰ ੂ ਜਾਰੀ ਰੱਖਦਿਆਂ ਕਾਲਜ ਪਿ੍ੰ: ਡਾ: ਪੋ੍ਰ: ਐਡਵਰਡ ਮਸੀਹ ਦੀ ਰਹਿਨੁਮਾਈ ਤੇ ਪ੍ਰੋ: ਸੁਖਜਿੰਦਰ ਸਿੰਘ ਬਾਠ ਦੀ ਨਿਗਰਾਨੀ ਹੇਠ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਡੇਰਾ ਬਾਬਾ ਨਾਨਕ, 17 ਸਤੰਬਰ (ਵਿਜੇ ਕੁਮਾਰ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਪਿੰਡ ਚੰਦੂ ਨੰਗਲ, ਜੌੜੀਆਂ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਚਾਹਲ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 17 ਸਤੰਬਰ (ਜੇਮਸ ਨਾਹਰ)-ਸਥਾਨਕ ਪਿੰਡ ਫੱਤੇਨੰਗਲ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਗੁਰਦਿਆਲ ਸਿੰਘ ਚਾਹਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਚੋਣ ਡਿਊਟੀ ਦੇਣ ਵਾਲੇ ਸਮੁੱਚੇ ਸਟਾਫ਼ ਨੂੰ ਵੋਟਾਂ ਵਾਲੇ ਦਿਨ ਹੀ ਨਕਦ ਮਿਹਨਤਾਨਾ ਦੇਣ ਦੀ ਮੰਗ

ਬਟਾਲਾ, 17 ਸਤੰਬਰ (ਕਾਹਲੋਂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਬਟਾਲਾ ਵਿਖੇ ਗੁਰਪ੍ਰੀਤ ਸਿੰਘ ਰੰਗੀਲਪੁਰ, ਰਜਵੰਤ ਕੌਰ ਬਖ਼ਤਪੁਰ, ਰਣਜੀਤ ਸਿੰਘ ਭਾਗੋਵਾਲ, ਕੁਲਦੀਪ ਸਿੰਘ ਹੰਸਪਾਲ ਤੇ ਬਲਜੀਤ ਸਿੰਘ ਦਾਬਾਂਵਾਲ ਦੀ ਸਾਂਝੀ ਅਗਵਾਈ 'ਚ ਹੋਈ, ...

ਪੂਰੀ ਖ਼ਬਰ »

ਕਰਨ ਨਿਸ਼ਚਲ ਦੀ ਅਗਵਾਈ ਹੇਠ ਯੂਥ ਕਾਂਗਰਸ ਆਗੂਆਂ ਵਲੋਂ ਚੋਣ ਪ੍ਰਚਾਰ

ਤਾਰਾਗੜ੍ਹ, 17 ਸਤੰਬਰ (ਸੋਨੂੰ ਮਹਾਜਨ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਕੇਸ਼ ਸੈਣੀ (ਬੌਬੀ) ਤੇ ਬਲਾਕ ਸੰਮਤੀ ਚੋਣਾਂ 'ਚ ਉਮੀਦਵਾਰ ਪ੍ਰੋਮਿਲਾ ਠਾਕੁਰ ਦੇ ਹੱਕ 'ਚ ਨੌਜਵਾਨ ਕਾਂਗਰਸੀ ਆਗੂ ਕਰਨ ਨਿਸ਼ਚਲ ਨੇ ਯੂਥ ਕਾਂਗਰਸ ਦੇ ਆਗੂਆਂ ਦੇ ...

ਪੂਰੀ ਖ਼ਬਰ »

ਡੈਮ ਔਸਤੀ ਯੂਨੀਅਨ ਵਲੋਂ ਧਰਨਾ

ਸ਼ਾਹਪੁਰ ਕੰਢੀ, 17 ਸਤੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਮੰਗਾਂ ਨੰੂ ਲੈ ਕੇ ਪ੍ਰਧਾਨ ਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਡੈਮ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰੇਗੀ ਕਾਂਗਰਸ-ਸਾਬਾ

ਪਠਾਨਕੋਟ, 17 ਸਤੰਬਰ (ਚੌਹਾਨ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਚੋਣ ਨੰੂ ਹੋਰ ਤੇਜ਼ ਕਰਨ ਲਈ ਕਾਂਗਰਸ ਦੇ ਪ੍ਰਦੇਸ਼ ਸਕੱਤਰ ਠਾਕੁਰ ਸਾਹਿਬ ਸਿੰਘ ਸਾਬਾ ਨੇ ਧਾਰ ਬਲਾਕ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਤੇ ਕਾਂਗਰਸੀ ...

ਪੂਰੀ ਖ਼ਬਰ »

64ਵੇਂ ਗਵਾਹ ਦੇ ਰੂਪ 'ਚ ਪੇਸ਼ ਹੋਈ ਅਸਿਸਟੈਂਟ ਡਾਇਰੈਕਟਰ ਐਫ.ਐਸ.ਐਲ.

ਪਠਾਨਕੋਟ, 17 ਸਤੰਬਰ (ਚੌਹਾਨ)-ਬਹੁਚਰਚਿਤ ਕਠੂਆ ਜਬਰ ਜਨਾਹ ਤੇ ਕਤਲ ਮਾਮਲੇ 'ਚ ਪਠਾਨਕੋਟ ਦੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ 'ਚ ਚੱਲ ਰਹੇ ਕੇਸ ਦੀ ਸੁਣਵਾਈ 'ਚ ਅੱਜ 64ਵੇਂ ਗਵਾਹ ਦੇ ਰੂਪ 'ਚ ਸ੍ਰੀਮਤੀ ਮੁਨੀਸ਼ਾ ਉਪਧਿਆਏ ਅਸਿਸਟੈਂਟ ਡਾਇਰੈਕਟਰ ਫੋਰੈਂਸਿਕ ਸਾਇੰਸ ...

ਪੂਰੀ ਖ਼ਬਰ »

ਹਿਮ ਸ਼ਿਖਾ ਸਕੂਲ ਮਾਮੂਨ ਵਿਖੇ ਸਮਾਗਮ

ਪਠਾਨਕੋਟ, 17 ਸਤੰਬਰ (ਆਰ. ਸਿੰਘ)-ਹਿਮ ਸ਼ਿਖਾ ਸਕੂਲ ਮਾਮੂਨ ਪਠਾਨਕੋਟ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਛਤਵਾਲ ਸ਼ਾਖਾ ਵਲੋਂ ਸੰਸਕਿ੍ਤੀ ਹਫ਼ਤੇ ਦੇ ਤਹਿਤ ਗੁਰੂਵੰਦਨ ਵਿਦਿਆਰਥੀ ਅਭਿਨੰਦਨ ਸਮਾਗਮ ਸ਼ਾਖਾ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਕੇ.ਕੇ. ...

ਪੂਰੀ ਖ਼ਬਰ »

ਮੁਕੇਸ਼ ਲਵਲੀ ਨੇ ਮੰਗੀਆਂ ਵੋਟਾਂ

ਪਠਾਨਕੋਟ, 17 ਸਤੰਬਰ (ਚੌਹਾਨ)-ਬਲਾਕ ਸੰਮਤੀ ਚੋਣਾਂ 'ਚ ਭਾਜਪਾ ਉਮੀਦਵਾਰ ਮੁਕੇਸ਼ ਲਵਲੀ ਜੋ ਜ਼ੋਨ ਨੰਬਰ-8 ਬੁੰਗਲ ਬਧਾਨੀ ਤੋਂ ਚੋਣਾਂ ਲੜ ਰਹੇ ਹਨ, ਨੇ ਆਪਣੀ ਚੋਣ ਨੰੂ ਹੁਲਾਰਾ ਦੇਣ ਲਈ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਦੇ ਨਾਲ ਕੌਾਸਲਰ ਅਮਿਤ ਡੋਗਰਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਪਠਾਨਕੋਟ, 17 ਸਤੰਬਰ (ਚੌਹਾਨ)-ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਪ੍ਰਧਾਨ ਰਜਨੀ ਦੀ ਅਗਵਾਈ ਹੇਠ ਵਧੇ ਹੋਏ ਕੇਂਦਰ ਸਰਕਾਰ ਵਲੋਂ ਆਸ਼ਾ ਦੇ ਡਬਲ ਇਨਸੈਟਿਵ ਭੱਤੇ ਤੇ ਫੈਸਿਲੀਟੇਟਰਜ਼ ਟੂਰ ਵਾਧੇ ਦੀਆਂ ਕਾਪੀਆਂ ਸਾੜੀਆਂ ਗਈਆਂ | ...

ਪੂਰੀ ਖ਼ਬਰ »

ਸ੍ਰੀ ਰਾਮ ਕਥਾ ਸਮਾਗਮ 20 ਤੋਂ

ਸ਼ਾਹਪੁਰ ਕੰਢੀ, 17 ਸਤੰਬਰ (ਰਣਜੀਤ ਸਿੰਘ)-ਨੌਜਵਾਨ ਸਭਾ ਸ਼ਾਹਪੁਰ ਕੰਢੀ ਵਲੋਂ 20 ਸਤੰਬਰ ਤੋਂ 27 ਸਤੰਬਰ ਤੱਕ ਸ਼ਾਹਪੁਰ ਕੰਢੀ ਦੇ ਚੌਗਾਨ ਮੈਦਾਨ ਵਿਖੇ ਸ੍ਰੀ ਰਾਮ ਕਥਾ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ 'ਚ ਵਰਿੰਦਾ ਵਣ ਤੋਂ ਆਏ ਹੋਏ ਕਥਾ ਵਾਚਕ ਰਵੀ ਨੰਦਨ ਸ਼ਾਸਤਰੀ ਆਈ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਡੀ.ਸੀ. ਨੂੰ ਮੰਗ ਪੱਤਰ

ਪਠਾਨਕੋਟ, 17 ਸਤੰਬਰ (ਆਸ਼ੀਸ਼ ਸ਼ਰਮਾ/ਚੌਹਾਨ)-ਪਿਛਲੇ ਲੰਬੇ ਸਮੇਂ ਤੋਂ ਜੁਆਇਨਿੰਗ ਲੈਣ ਲਈ ਜੂਝ ਰਹੀ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਪਠਾਨਕੋਟ ਦੀ ਮੀਟਿੰਗ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਪੁੱਡਾ ਗਰਾਊਾਡ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਚੋਰ ਨਕਦੀ ਤੇ ਮੋਬਾਈਲ ਚੋਰੀ ਕਰਕੇ ਫ਼ਰਾਰ

ਪਠਾਨਕੋਟ, 17 ਸਤੰਬਰ (ਚੌਹਾਨ)-ਪਠਾਨਕੋਟ 'ਚ ਚੋਰਾਂ ਦੀ ਹਿੰਮਤ ਇੰਨ੍ਹੀ ਵੱਧ ਗਈ ਹੈ ਕਿ ਉਹ ਪੁਲਿਸ ਨੰੂ ਵੀ ਮਖੌਲ ਕਰ ਰਹੇ ਹਨ ਤੇ ਪੁਲਿਸ ਸ਼ਾਇਦ ਐਨੀ ਆਰਾਮ ਪਸੰਦ ਹੋ ਗਈ ਹੈ ਕਿ ਚੋਰ ਪੁਲਿਸ ਦੇ ਨੱਕ ਥੱਲੋਂ ਚੋਰੀ ਕਰਕੇ ਲੈ ਜਾ ਰਹੇ ਹਨ ਤੇ ਪੁਲਿਸ ਹੱਥ ਮਲਦੀ ਰਹਿ ਰਹੀ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਬਾਦਲ ਪਰਿਵਾਰ ਦਾ ਪੁਤਲਾ ਫੂਕਿਆ

ਪਠਾਨਕੋਟ, 17 ਸਤੰਬਰ (ਆਸ਼ੀਸ਼ ਸ਼ਰਮਾ/ਚੌਹਾਨ)-ਪਠਾਨਕੋਟ ਦੇ ਮਾਮੂਨ ਕੈਂਟ ਮਾਰਕੀਟ 'ਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਗੁਰਮੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਨਿਊ ਯੰਗ ਕਲੱਬ ਭਰੋਲੀ ਕਲਾਂ ਵਿਖੇ ਜਾਗਰਣ ਕਰਵਾਇਆ

ਪਠਾਨਕੋਟ, 17 ਸਤੰਬਰ (ਆਰ. ਸਿੰਘ)-ਨਿਊ ਯੰਗ ਕਲੱਬ ਭਰੋਲੀ ਕਲਾਂ ਵਿਖੇ ਪ੍ਰਧਾਨ ਪਵਨ ਕੁਮਾਰ ਤੇ ਉਪ-ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ 'ਚ 12ਵਾਂ ਸਾਲਾਨਾ ਜਗਰਾਤਾ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਕਾਂਗਰਸ ਜਨਰਲ ਸਕੱਤਰ ਤੇ ਕੰਟਰੈਕਟਰ ਵਰਕਰ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX