ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  9 minutes ago
ਨਵੀਂ ਦਿੱਲੀ, 17 ਅਕਤੂਬਰ (ਲਿਬਰੇਟ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਦੀ ਸਲਾਹ ਦਿੱਤੀ ਹੈ। ਪਿਛਲੇ ਹਫ਼ਤੇ ਮੰਤਰਾਲੇ ਨੇ ਹੈਲਮਟ ਪਹਿਨਣ 'ਚ ਔਰਤਾਂ ਨੂੰ ਪੂਰੀ ਤਰ੍ਹਾਂ ਛੂਟ ਦੇ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  29 minutes ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ੇ ਦੀ ਰਕਮ 'ਚ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ 4 ਲੱਖ ਤੋਂ ਵਧਾ ਕੇ 10 ਲੱਖ...
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  43 minutes ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ 'ਚ ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ ਨਾਜਾਇਜ਼ ਮਾਈਨਿੰਗ ਨੂੰ ਰੋਕ ਕੇ ਮਾਲੀਆ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  51 minutes ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ ਚੱਕਰਵਾਤੀ ਤੂਫ਼ਾਨ 'ਤਿਤਲੀ' ਅਤੇ ਇਸ ਮਗਰੋਂ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 52 ਹੋ ਗਈ ਹੈ। ਮੁੱਢਲੇ ਅੰਦਾਜ਼ੇ ਮੁਤਾਬਕ ਇਸ ਕਾਰਨ 2,200 ਕਰੋੜ ਰੁਪਏ ਦੀ ਜਾਇਦਾਦ ਵੀ ਨੁਕਸਾਨੀ ਗਈ...
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 1 hour ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਇੱਥੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 58 ਸਾਲਾ ਬਲਦੇਵ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ...
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  57 minutes ago
ਚੰਡੀਗੜ੍ਹ, 17 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਸੂਬੇ 'ਚ ਪੰਚਾਇਤ ਸਰਪੰਚ ਦੇ ਦਫ਼ਤਰ ਦੇ ਨਾਲ-ਨਾਲ ਪੰਚਾਇਤ ਕਮੇਟੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਧਾਨ ਲਈ ਰੋਟੇਸ਼ਨ ਦੇ...
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 1 hour ago
ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਨੇੜੇ ਇੱਕ ਵਿਅਕਤੀ ਕੋਲੋਂ ਦਿਨ-ਦਿਹਾੜੇ ਦੋ ਲੱਖ ਰੁਪਏ ਲੁੱਟੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਹਰਪਾਲ ਸਿੰਘ ਵਾਸੀ ਕੋਟ ਕਰੋੜ ਕਲਾਂ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਇੱਕ ਪੁਲਿਸ ਪਾਰਟੀ 'ਤੇ ਹਮਲਾ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਿਲ੍ਹੇ ਦੇ ਪੱਟਾਂ ਸ਼ਹਿਰ 'ਚ ਹੋਏ ਇਸ ਹਮਲੇ 'ਚ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋਏ...
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  about 2 hours ago
ਪੁਣੇ, 17 ਅਕਤੂਬਰ- ਮਹਾਰਾਸ਼ਟਰ ਦੇ ਪੁਣੇ ਵਿਖੇ ਸਥਿਤ ਖੜਕੀ ਮਿਲਟਰੀ ਹਸਪਤਾਲ 'ਚ ਤਾਇਨਾਤ ਫੌਜ ਦੇ ਚਾਰ ਜਵਾਨਾਂ 'ਤੇ ਛੇੜਛਾੜ ਅਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਜਵਾਨਾਂ 'ਤੇ ਹਸਪਤਾਲ 'ਚ ਕੰਮ ਕਰਨ ਵਾਲੀ ਇੱਕ ਗੁੰਗੀ-ਬੋਲੀ ਔਰਤ...
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਮੰਤਰੀ ਮੰਡਲ ਦੀ ਅੱਜ ਇੱਕ ਅਹਿਮ ਬੈਠਕ ਹੋਈ। ਇਸ ਬੈਠਕ 'ਚ ਮੰਤਰੀ ਮੰਡਲ ਨੇ ਸੂਬੇ 'ਚ ਵਸੀਲੇ ਪੈਦਾ ਕਰਨ ਲਈ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ...
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਸਾਬਕਾ ਵਿਦੇਸ਼ ਮੰਤਰੀ ਜਸਵੰਤ ਸਿੰਘ ਅਤੇ ਰਾਜਸਥਾਨ 'ਚ ਭਾਜਪਾ ਵਿਧਾਇਕ ਮਾਨਵੇਂਦਰ ਸਿੰਘ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਜਸਵੰਤ ਸਿੰਘ ਭਾਜਪਾ ਦੇ ਸੰਸਥਾਪਕ ਮੈਂਬਰਾਂ 'ਚੋਂ...
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 3 hours ago
ਅਮਰਾਵਤੀ, 17 ਅਕਤੂਬਰ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੀ ਅਲੁਰ ਡਿਵੀਜ਼ਨ ਦੇ ਪੇਡਾ ਹੋਥੁਰ ਇਲਾਕੇ 'ਚ ਅੱਜ ਲਾਰੀ ਅਤੇ ਭਾਰ ਢੋਹਣ ਵਾਲੇ ਇੱਕ ਵਾਹਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਛੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ 2 ਬੱਚੇ ਵੀ ਸ਼ਾਮਲ ਹਨ। ਉੱਥੇ...
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 3 hours ago
ਚੰਡੀਗੜ੍ਹ, 17 ਅਕਤੂਬਰ- ਹੱਤਿਆ ਦੇ ਇੱਕ ਹੋਰ ਮਾਮਲੇ (ਐੱਫ. ਆਈ. ਆਰ. 430) 'ਚ ਵੀ ਅੱਜ ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ ਹਿਸਾਰ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ...
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 3 hours ago
ਕਾਬੁਲ, 17 ਅਕਤੂਬਰ- ਅਫ਼ਗਾਨਿਸਤਾਨ ਦੇ ਲਸ਼ਕਰਗਾਹ ਸ਼ਹਿਰ 'ਚ ਅੱਜ ਸਵੇਰੇ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰੀ ਵਾਈਸ ਅਹਿਮਦ ਬਰਮਕ ਨੇ ਇਸ ਸੰਬੰਧੀ ਪੁਸ਼ਟੀ ਕੀਤੀ ਹੈ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 4 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ 'ਚ 10-50 ਸਾਲ ਦੀਆਂ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ...
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  about 4 hours ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  about 4 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  about 5 hours ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  about 5 hours ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  about 6 hours ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  about 7 hours ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  about 7 hours ago
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 1 hour ago
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  about 1 hour ago
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  about 1 hour ago
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  2 minutes ago
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  16 minutes ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  27 minutes ago
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  about 1 hour ago
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 1 hour ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  about 1 hour ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  about 1 hour ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  about 1 hour ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਨੂੰ ਬੁਰਾ ਭਲਾ ਨਾ ਕਹੋ, ਉਸ ਨੇ ਆਪਣਾ ਫ਼ਰਜ਼ ਪੂਰਾ ਕੀਤਾ ਹੈ, ਤੁਸੀਂ ਆਪਣਾ ਕਰੋ। -ਜੌਹਨ ਮਿਲਟਨ

ਫਰੀਦਕੋਟ / ਮੁਕਤਸਰ

ਰਾਜਦੀਪ ਸਿੰਘ ਔਲਖ ਤੇ ਬਲਵੰਤ ਸਿੰਘ ਦੀ ਅਗਵਾਈ 'ਚ ਕਾਂਗਰਸੀਆਂ ਨੇ ਜ਼ਿਲ੍ਹਾ ਪ੍ਰਧਾਨ ਦਾ ਪੁਤਲਾ ਫੂਕਿਆ

ਜੈਤੋ, 17 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਬਲਵੰਤ ਸਿੰਘ ਵਾੜਾ ਭਾਈ ਕਾ, ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਅਤੇ ਗੁਰਮੀਤ ਸਿੰਘ ਰੋਮਾਣਾ ਅਲਬੇਲ ਸਿੰਘ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦਾ ਇਕੱਠ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਪੰਜਗਰਾਈਾ ਦੇ ਿਖ਼ਲਾਫ਼ ਰੋਸ ਮਾਰਚ ਕੱਢਦਿਆਂ ਸਥਾਨਕ ਕੋਟਕਪੂਰਾ ਚੌਕ ਵਿਚ ਪੁਤਲਾ ਫੂਕਿਆ | ਰੋਸ ਪ੍ਰਦਰਸ਼ਨ ਕਰਨ ਵਾਲੇ ਕਹਿ ਰਹੇ ਸਨ ਕਿ ਉਹ ਮੁੱਢ ਤੋਂ ਹੀ ਕਾਂਗਰਸੀ ਹਨ ਅਤੇ ਕਾਂਗਰਸੀ ਉਮੀਦਵਾਰਾਂ ਦੀ ਹਮਾਇਤ ਕਰ ਰਹੇ ਹਨ ਪਰ ਉਨ੍ਹਾਂ 'ਤੇ ਝੂਠੇ ਦੋਸ਼ ਲਗਾ ਕੇ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ | ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਹਾਈਕਮਾਨ ਤੋਂ ਸਾਰੇ ਮਸਲੇ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲਿਆਂ ਦੇ ਿਖ਼ਲਾਫ਼ ਬਣਦੀ ਕਰਵਾਈ ਦੀ ਮੰਗ ਕੀਤੀ ਹੈ | ਇੱਥੇ ਦੱਸਣਾ ਜ਼ਰੂਰੀ ਹੈ ਕਿ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਾ ਨੇ ਜੈਤੋ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਰਾਜਦੀਪ ਸਿੰਘ ਔਲਖ ਪ੍ਰਧਾਨ ਟਰੱਕ ਯੂਨੀਅਨ ਜੈਤੋ, ਬਲਵੰਤ ਸਿੰਘ ਵਾੜਾ ਭਾਈ ਕਾ ਪ੍ਰਧਾਨ ਟਰੱਕ ਯੂਨੀਅਨ ਬਾਜਾਖਾਨਾ, ਗੁਰਮੀਤ ਸਿੰਘ ਰੋਮਾਣਾ ਅਲਬੇਲ ਸਿੰਘ, ਇੰਦਰਜੀਤ ਸਿੰਘ ਦਬੜੀਖਾਨਾ ਅਤੇ ਜ਼ੋਨ ਭਾਣਾ ਤੋਂ ਬਲਾਕ ਸੰਮਤੀ ਉਮੀਦਵਾਰ ਸੁਖਦੀਪ ਕੌਰ ਪਤਨੀ ਤਰਸੇਮ ਸਿੰਘ ਨੂੰ ਕਾਂਗਰਸ ਪਾਰਟੀ ਖੜ੍ਹੇ ਕੀਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦਾ ਵਿਰੋਧ ਕਰਨ ਤਹਿਤ 'ਚ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ | ਉਕਤ ਪਾਰਟੀ 'ਚ ਕੱਢੇ ਗਏ ਆਗੂਆਂ ਕਿਹਾ ਕਿ ਉਹ ਕਾਂਗਰਸੀ ਪਾਰਟੀ ਦੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨਾਲ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਇਲਾਕੇ ਦੇ ਲੋਕ ਵੀ ਜਾਣਦੇ ਹਨ ਕਿ ਉਹ ਕਾਂਗਰਸੀ ਹਨ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |

23 ਨੂੰ ਫ਼ਰੀਦਕੋਟ ਦੀ ਮਿਉਂਸੀਪਲ ਹਦੂਦ ਅੰਦਰ ਵਾਲੇ ਰਹਿਣਗੇ ਠੇਕੇ ਬੰਦ-ਪਰਾਸ਼ਰ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਮੈਜਿਸਟ੍ਰੇਟ ਰਾਜੀਵ ਪਰਾਸ਼ਰ ਵਲੋਂ ਪੰਜਾਬ ਸਰਕਾਰ ਆਬਕਾਰੀ ਤੇ ਕਰ ਵਿਭਾਗ ਵਲੋਂ ਦਿੱਤੀ ਪ੍ਰਵਾਨਗੀ ਦੇ ਆਧਾਰ 'ਤੇ ਫ਼ਰੀਦਕੋੋਟ ਦੀ ਮਿਉਂਸੀਪਲ ਹਦੂਦ ਅੰਦਰ ਪੈਂਦੇ ਠੇਕੇ ਮਿਤੀ 23 ਸਤੰਬਰ 2018 ਨੂੰ ਦੁਪਹਿਰ 2 ...

ਪੂਰੀ ਖ਼ਬਰ »

ਅਕਾਲੀਆਂ ਦੀ ਰੈਲੀ 'ਚ ਗੱਡੀਆਂ ਭੰਨ੍ਹਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਫ਼ਰੀਦਕੋਟ, 17 ਸਤੰਬਰ (ਸ. ਰਿ.)- ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਹੋਈ ਰੈਲੀ ਵਾਲੇ ਦਿਨ ਅਕਾਲੀ ਵਰਕਰਾਂ ਦੀਆਂ ਗੱਡੀਆਂ ਦੀ ਹੋਈ ਭੰਨ੍ਹਤੋੜ ਕਰਨ ਦੇ ਮਾਮਲੇ 'ਚ ਸਿਟੀ ਪੁਲਿਸ ਫ਼ਰੀਦਕੋਟ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਸਬੰਧੀ ਮਾਰਚ ਅੱਜ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਪ੍ਰਧਾਨ ਓਮਕਾਰ ਗੋਇਲ ਦੀ ਅਗਵਾਈ ਹੇਠ ਕੋਟਕਪੂਰਾ ਸ਼ਹਿਰ ਨੂੰ ਸਾਫ਼-ਸੁਥਰਾ, ਬਾਜ਼ਾਰ ਖੁੱਲ੍ਹੇ ਰੱਖਣ ਲਈ ਚਲਾਈ ਮੁਹਿੰਮ ਦੇ ਦੂਜੇ ਪੜਾਅ ਤਹਿਤ 18 ਸਤੰਬਰ ਨੂੰ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਨੇ ਹਰੀ, ਚਿੱਟੀ ਤੇ ਨੀਲੀ ਕ੍ਰਾਂਤੀ 'ਚ ਦੇਸ਼ ਦੀ ਅਗਵਾਈ ਕੀਤੀ-ਵੀ. ਪੀ. ਸਿੰਘ ਬਦਨੌਰ

ਫ਼ਰੀਦਕੋੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫ਼ਰੀਦਕੋੋਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਵੀ. ਪੀ. ਸਿੰਘ ਬਦਨੌੌਰ ਨੇ ਕਿਹਾ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 17 ਸਤੰਬਰ (ਮੇਘਰਾਜ)- ਅੱਜ ਦੁਪਹਿਰ ਸਮੇਂ ਰੋਮਾਣਾ ਅਲਬੇਲ ਸਿੰਘ ਸਟੇਸ਼ਨ ਨਜ਼ਦੀਕ ਰੇਲ ਗੱਡੀ 'ਚੋਂ ਡਿੱਗਣ ਕਾਰਨ 25 ਸਾਲਾ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਹਾਦਸੇ ਦਾ ਪਤਾ ਲੱਗਣ 'ਤੇ ਜੀ. ਆਰ. ਪੀ. ਰੇਲਵੇ ਪੁਲਿਸ ਚੌਾਕੀ ਕੋਟਕਪੂਰਾ ਦੇ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ਾਂ ਤਹਿਤ 4 ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਵਿਆਹੁਤਾ ਦੇ ਬਿਆਨਾਂ ਦੇ ਆਧਾਰ 'ਤੇ ਸਹੁਰਾ ਪਰਿਵਾਰ ਦੇ ਚਾਰ ਜੀਆਂ ਵਿਰੁੱਧ ਦਾਜ ਮੰਗਣ ਅਤੇ ਪਤੀ ਵਲੋਂ ਦੂਜਾ ਵਿਆਹ ਕਰਵਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਆਪਣਾ ਝੋਨਾ ਸੁਕਾ ਕੇ ਹੀ ਮੰਡੀ 'ਚ ਲਿਆਉਣ-ਮੱਤਾ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਆਉਂਦੇ ਝੋਨੇ ਦੇ ਸੀਜਨ ਦੀ ਸਰਕਾਰੀ ਖਰੀਦ ਲਈ ਖਰੀਦ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਔਰਤ ਕਾਬੂ

ਕੋਟਕਪੂਰਾ, 17 ਸਤੰਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਵਲੋਂ ਇਕ ਔਰਤ ਨੂੰ 5 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 15 ਸਤੰਬਰ ਨੂੰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋੋਂ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋੋਟ ਰਾਜੀਵ ਪਰਾਸ਼ਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1971 ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋੋਟ 'ਚ ਵੱਖ- ਵੱਖ ਪਾਬੰਦੀਆਂ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਨਿਰਮਲ ਸਿੰਘ ਦਿਓਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਅਤੇ ਫ਼ੈਸਲਾ ਕੀਤਾ ਗਿਆ ਕਿ ਬਾਬਾ ਫ਼ਰੀਦ ਆਗਮਨ ਪੁਰਬ 'ਤੇ 20 ਤੇ 21 ਸਤੰਬਰ 2018 ਨੂੰ ਗੁਰਦੁਆਰਾ ਗਰੀਨ ...

ਪੂਰੀ ਖ਼ਬਰ »

ਬੀ. ਐੱਲ. ਓਜ਼. ਵਲੋਂ ਵੋਟਾਂ ਦੀ ਸੁਧਾਈ ਤੇ ਨਵੀਆਂ ਵੋਟਾਂ ਬਣਾਈਆਂ

ਬਰਗਾੜੀ, 17 ਸਤੰਬਰ (ਲਖਵਿੰਦਰ ਸ਼ਰਮਾ)- ਕਸਬਾ ਬਰਗਾੜੀ ਦੇ ਸਮੂਹ ਬੀ. ਐੱਲ. ਓਜ਼. ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਬੈਠ ਕੇ ਵੋਟਰਾਂ ਦੀਆਂ ਵੋਟਾਂ ਦੀ ਸੁਧਾਈ ਕੀਤੀ ਅਤੇ ਕੱਟੀਆਂ ਜਾਣ ਵਾਲੀਆਂ ਵੋਟਾਂ ਦੀ ਕਟਾਈ ਤੇ ਨਵੀਆਂ ਵੋਟਾਂ ਬਣਾਉਣ ਲਈ ਫਾਰਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਜੈਤੋ, 17 ਸਤੰਬਰ (ਭੋਲਾ ਸ਼ਰਮਾ)- ਸਰਕਾਰੀ ਹਾਈ ਸਕੂਲ ਢੈਪਈ ਵਿਖੇ ਹਿੰਦੀ ਦਿਵਸ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹਿੰਦੀ ਮਿਸਟੈ੍ਰਸ ਸ਼ਿਖਾ ਗੋਇਲ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਹਿੰਦੀ ਵਿਸ਼ੇ ਨਾਲ ਸਬੰਧਿਤ ਭਾਸ਼ਨ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ 20 ਤੋਂ

ਫ਼ਰੀਦਕੋਟ, 17 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਫ਼ੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀਂ 26ਵਾਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ 20 ਤੋਂ 22 ਸਤੰਬਰ ਤੱਕ ਸਰਕਾਰੀ ਬਲਬੀਰ ਸੀਨੀਅਰ ...

ਪੂਰੀ ਖ਼ਬਰ »

ਗੁਰੂ ਆਸਰਾ ਕਲੱਬ ਕੈਨੇਡਾ ਨੇ ਕੈਂਸਰ ਪੀੜਤ ਬੱਚੀ ਦੇ ਇਲਾਜ ਲਈ ਜ਼ਿੰਮੇਵਾਰੀ ਚੁੱਕੀ

ਫ਼ਰੀਦਕੋਟ, 17 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਫ਼ਰੀਦਕੋਟ ਸ਼ਹਿਰ ਨਾਲ ਸਬੰਧਿਤ ਅੱਖ ਦੇ ਕੈਂਸਰ ਤੋਂ ਪੀੜ੍ਹਤ ਬੱਚੀ ਦੇ ਇਲਾਜ ਲਈ ਗੁਰੂ ਆਸਰਾ ਕਲੱਬ ਕੈਨੇਡਾ ਵਲੋਂ ਜ਼ਿੰਮੇਵਾਰੀ ਸਾਂਭੀ ਗਈ ਹੈ | ਬੱਚੀ ਦਾ ਹਾਲ-ਚਾਲ ਜਾਨਣ ਪਹੁੰਚੇ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ...

ਪੂਰੀ ਖ਼ਬਰ »

ਭਾਈ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ ਮੋਰਚਾ ਜਾਰੀ

ਬਰਗਾੜੀ, 17 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ ਅੱਜ 80ਵੇਂ ਦਿਨ ਵੀ ਜਾਰੀ ਰਿਹਾ ਅਤੇ ਸੰਗਤਾਂ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ

ਕੋਟਕਪੂਰਾ, 17 ਸਤੰਬਰ (ਮੇਘਰਾਜ)- ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ ਦੇ 6ਵੀਂ ਤੋਂ 9ਵੀਂ ਜਮਾਤ ਦੇ 50 ਵਿਦਿਆਰਥੀਆਂ ਨੇ ਬੀਤੇ ਦਿਨੀਂ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਦੌਰਾ ਕੀਤਾ | ਇਸ ਵਿੱਦਿਅਕ ਦੌਰੇ ਦੀ ਅਗਵਾਈ ਮੁੱਖ ਅਧਿਆਪਕ ਦੇ ਨਿਰਦੇਸ਼ਾਂ ਅਨੁਸਾਰ ਪਰਮਪਾਲ ...

ਪੂਰੀ ਖ਼ਬਰ »

ਪੰਜਵਾਂ ਗਤਕਾ ਗੋਲਡ ਕੱਪ 22 ਨੂੰ

ਫ਼ਰੀਦਕੋਟ, 17 ਸਤੰਬਰ (ਚਰਨਜੀਤ ਸਿੰਘ ਗੋਂਦਾਰਾ, ਸਤੀਸ਼ ਬਾਗੀ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਪੰਜਵਾਂ ਗਤਕਾ ਗੋਲਡ ਕੱਪ 22 ਸਤੰਬਰ ਨੂੰ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਨੇ ਜਿੱਤੇ ਸੋਨ ਤਗਮੇ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਪੱਧਰੀ ਗੰਨ ਸ਼ੂਟਿੰਗ ਜ਼ਿਲ੍ਹਾ ਪੱਧਰੀ ਅੰਡਰ-14 ਲੜਕੇ ਤੇ ਲੜਕੀਆਂ ਦੇ ਮੁਕਾਬਲਿਆਂ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਖਿਡਾਰੀਆਂ ਵਲੋਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਨਿਰੰਕਾਰੀ ਸੇਵਾਦਾਰਾਂ ਨੇ ਰੇਲਵੇ ਸਟੇਸ਼ਨ ਦੀ ਕੀਤੀ ਸਫਾਈ ਤੇ ਰੁੱਖ ਲਗਾਏ

ਜੈਤੋ, 17 ਸਤੰਬਰ (ਭੋਲਾ ਸ਼ਰਮਾ)- ਅੱਜ ਸਵੇਰੇ 6 ਵਜੇ ਤੋਂ 9 ਵਜੇ ਤੱਕ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਜੈਤੋ ਮੰਡੀ ਦੇ ਨਿਰੰਕਾਰੀ ਸੇਵਾਦਾਰਾਂ ਨੇ ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਮੁਹਿੰਮ ਚਲਾ ਕੇ ਪੂਰੇ ਰੇਲਵੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੋਟ ਸੁਖੀਆ ਵਲੋਂ ਨਿਰਮਲ ਸੰਘਾ ਦੇ ਹੱਕ 'ਚ ਚੋਣ ਪ੍ਰਚਾਰ

ਪੰਜਗਰਾੲੀਂ ਕਲਾਂ, 17 ਸਤੰਬਰ (ਸੁਖਮੰਦਰ ਸਿੰਘ ਬਰਾੜ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਿਉਣ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਨਿਰਮਲ ਸਿੰਘ ਸੰਘਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐੱਸ. ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਾਰੇ ਕਾਂਗਰਸੀ ਉਮੀਦਵਾਰ ਜਿੱਤ ਹਾਸਲ ਕਰਨਗੇ-ਗੁਰਜੀਤ ਭੈਰੋਂਭੱਟੀ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਇਸ ਵਾਰ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ | ਇਹ ਪ੍ਰਗਟਾਵਾ ਯੁੂਥ ਕਾਂਗਰਸ ਹਲਕਾ ਕੋਟਕਪੂਰਾ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੋਟਕਪੁਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪਿੰਡ ਵਾੜਾਦਰਾਕਾ ਵਿਖੇ ਸੁੱਖਾ ਬਰਾੜ ਦੇ ਨਿਵਾਸ ਸਥਾਨ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਮੁਹੰਮਦ ਸਦੀਕ ਵਲੋਂ ਚੋਣ ਪ੍ਰਚਾਰ

ਪੰਜਗਰਾੲੀਂ ਕਲਾਂ, 17 ਸਤੰਬਰ (ਸੁਖਮੰਦਰ ਸਿੰਘ ਬਰਾੜ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਰਾਗੜੀ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਕਾਮਰੇਡ ਦਰਸ਼ਨ ਸਿੰਘ ਢਿਲਵਾਂ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਸਾਬਕਾ ਵਿਧਾਇਕ ਮੁਹੰਮਦ ਸਦੀਕ ਵਲੋਂ ...

ਪੂਰੀ ਖ਼ਬਰ »

ਸਪੈਕਟਰਮ ਇੰਸਟੀਚਿਊਟ ਦੀ ਵਿਦਿਆਰਥਣ ਨੇ 8 ਬੈਂਡ ਪ੍ਰਾਪਤ ਕੀਤੇ

ਕੋਟਕਪੂਰਾ, 17 ਸਤੰਬਰ (ਮੇਘਰਾਜ)- ਮੋਗਾ ਰੋਡ ਕੋਟਕਪੂਰਾ ਵਿਖੇ ਸਥਿਤ ਸਪੈਕਟਰਮ ਇੰਸਟੀਚਿਊਟ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਵਾਸੀ ਬੀੜ ਸਿੱਖਾਂਵਾਲਾ ਨੇ ਆਈਲੈਟਸ ਦੇ ਵਿਸ਼ੇ ਲਿਸਨਿੰਗ 'ਚੋਂ 8, ਰੀਡਿੰਗ 'ਚੋਂ 7, ਰਾਈਟਿੰਗ 'ਚੋਂ 7 ਅਤੇ ਸਪੀਕਿੰਗ ਵਿਚੋਂ 6 ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਸਿੱਖਾਂ ਵਾਲਾ ਅਤੇ ਦਰਸ਼ਨ ਸਹੋਤਾ ਦੇ ਹੱਕ 'ਚ ਚੋਣ ਮੀਟਿੰਗਾਂ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਜਿਊਣ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਸਿੱਖਾਂ ਅਤੇ ਰਾਖਵੇਂ ਜ਼ੋਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਅਕਾਲੀ ਦਲ ਵੱਡੇ ਫਰਕ ਨਾਲ ਜਿੱਤੇਗਾ-ਰੋਮਾਣਾ

ਗੋਲੇਵਾਲਾ, 17 ਸਤੰਬਰ (ਅਮਰਜੀਤ ਬਰਾੜ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ ਕਿਉਂਕਿ ਅਕਾਲੀ ਦਲ ਦੀ ਫ਼ਰੀਦਕੋਟ ਰੈਲੀ ਦੇ ਵੱਡੇ ਇੱਕਠ ਨੇ ਦਰਸਾ ਦਿੱਤਾ ਹੈ ਕਿ ਲੋਕ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਬਰਗਾੜੀ, 17 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਹਲਕਾ ਵਿਧਾਇਕ ਫ਼ਰੀਦਕੋਟ ਨੇ ਕਸਬਾ ਬਰਗਾੜੀ ਵਿਖੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਵਿੱਕੀ ਬਰਾੜ ਅਤੇ ਪ੍ਰੀਤਪਾਲ ਸਿੰਘ ਬਰਾੜ ਦੇ ਗ੍ਰਹਿ ਵਿਖੇ ਜ਼ੋਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਉਮੀਦਵਾਰ ਸਾਰੀਆਂ ਸੀਟਾਂ 'ਤੇ ਜਿੱਤਣਗੇ-ਮੁਹੰਮਦ ਸਦੀਕ

ਬਾਜਾਖਾਨਾ, 17 ਸਤੰਬਰ (ਜਗਦੀਪ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਡੋਡ, ਮੱਲ੍ਹਾ ਅਤੇ ਘਣੀਆਂ ਆਦਿ 'ਚ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਉਮੀਦਵਾਰਾਂ ਚਮਕੌਰ ਸਿੰਘ ਭਾਊ ...

ਪੂਰੀ ਖ਼ਬਰ »

ਪਿੰਡਾਂ ਦੇ ਵਧੇਰੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਓ-ਕਿੱਕੀ ਢਿੱਲੋਂ

ਸਾਦਿਕ, 17 ਸਤੰਬਰ (ਆਰ.ਐੱਸ.ਧੰੁਨਾ)- ਪਿੰਡ ਦੀਪ ਸਿੰਘ ਵਾਲਾ ਵਿਖੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਜ਼ੋਨ ਸਾਦਿਕ ਤੋਂ ਬੀਬੀ ਕਿਰਨਦੀਪ ਕੌਰ ਔਲਖ ਅਤੇ ਬਲਾਕ ਸੰਮਤੀ ਫ਼ਰੀਦਕੋਟ ਜ਼ੋਨ ਦੀਪ ਸਿੰਘ ਵਾਲਾ ਤੋਂ ਕੁਲਦੀਪ ਸਿੰਘ ਪੁਆਰ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਲਈ ਚੋਣ ਪ੍ਰਚਾਰ

ਕੋਟਕਪੂਰਾ, 17 ਸਤੰਬਰ (ਮੇਘਰਾਜ)- ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿੰਡ ਹਰੀਨੌਾ ਵਿਖੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬੀੜ ਫ਼ੋਟੋ ਪ੍ਰਦਰਸ਼ਨੀ ਕੱਲ੍ਹ ਤੋਂ

ਫ਼ਰੀਦਕੋਟ, 17 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਵਾਤਾਵਰਨ ਭਲਾਈ ਲਈ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਵਲੋਂ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਦਰਬਾਰ ਗੰਜ ਵਿਖੇ 19 ਤੋਂ 22 ਸਤੰਬਰ ਤੱਕ ਫ਼ੋਟੋ ਪ੍ਰਦਰਸ਼ਨੀ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਕ੍ਰਿਕਟ ਕਲੱਬ ਨੇ ਟੂਰਨਾਮੈਂਟ ਕਰਵਾਇਆ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਮਹਾਂਰਿਸ਼ੀ ਵਾਲਮੀਕਿ ਕ੍ਰਿਕਟ ਕਲੱਬ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਦੋ ਦਿਨਾ ਚੌਥਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਵਾਲਮੀਕਿ ਸਮਾਜ ਦੀਆਂ ਲਗਭਗ 8 ਟੀਮਾਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖੁੱਡੀਆਂ ਪਿੰਡ 'ਚ ਬੀ. ਟੀ. ਆਈ. ਦੀ ਕੀਤੀ ਸਪਰੇਅ

ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਅੰਦਰ ਮਲੇਰੀਆ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਖੁੱਡੀਆਂ ਵਿਖੇ ਇਕ ਮਰੀਜ਼ ਨੰੂ ਮਲੇਰੀਆ ਬੁਖ਼ਾਰ ਹੋਣ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖੁੱਡੀਆਂ ਪਿੰਡ 'ਚ ਬੀ. ਟੀ. ਆਈ. ਦੀ ਕੀਤੀ ਸਪਰੇਅ

ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਅੰਦਰ ਮਲੇਰੀਆ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਖੁੱਡੀਆਂ ਵਿਖੇ ਇਕ ਮਰੀਜ਼ ਨੰੂ ਮਲੇਰੀਆ ਬੁਖ਼ਾਰ ਹੋਣ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ 'ਸਵੱਛਤਾ ਹੀ ਸੇਵਾ' ਪਖਵਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਸਾਧਕ ਅਫ਼ਸਰ ਵਿਪਨ ਕੁਮਾਰ ਦੀ ਅਗਵਾਈ ਹੇਠ 'ਸਵੱਛਤਾ ਹੀ ਸੇਵਾ' ਪਖਵਾੜਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਕਰਵਾਇਆ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਸਕੂਲੀ ਖੇਡਾਂ ਨੂੰ ਲੈ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਾਈ ਅਤੇ ਸੈਕੰਡਰੀ ਪੱਧਰ ਦੇ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ...

ਪੂਰੀ ਖ਼ਬਰ »

ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਹਾਈ ਸਕੂਲ ਸੰਗੂਧੌਣ ਵਿਖੇ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋ-ਆਰਡੀਨੇਟਰ ਨਹਿਰੂ ਯੁਵਾ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਲੇਖ ਮੁਕਾਬਲੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਐੱਨ. ਸੀ. ਸੀ. ਅਕੈਡਮੀ ਵਲੋਂ ਸੈਮੀਨਾਰ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਡੀ. ਏ. ਵੀ. ਸਕੂਲ ਵਲੋਂ ਸਕੂਲ ਦੇ ਪਿ੍ੰਸੀਪਲ ਜੀ. ਸੀ. ਸ਼ਰਮਾ ਦੇ ਨਿਰਦੇਸ਼ਾਂ 'ਤੇ ਐੱਨ. ਸੀ. ਸੀ. ਅਕੈਡਮੀ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਐੱਨ. ਸੀ. ਸੀ. ਅਕੈਡਮੀ ਦੇ ਸੀ. ਓ. ਕਰਨਲ ਆਰ. ਐੱਸ. ਭਾਟੀ ਅਤੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਸਪੋਰਟਸ ਕਲੱਬ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਬਰਕੰਦੀ ਰੋਡ ਸਥਿਤ ਬਾਬਾ ਨਾਨਕ ਨਗਰ ਦੇ ਵਾਸੀਆਂ ਨੇ ਪਹਿਲ ਕਰਦਿਆਂ ਬਾਬਾ ਸ੍ਰੀ ਚੰਦਰ ਸਪੋਰਟਸ ਕਲੱਬ ਦਾ ਗਠਨ ਕਰਕੇ ਨੌਜਵਾਨਾਂ ...

ਪੂਰੀ ਖ਼ਬਰ »

ਪਹਿਲਾ ਹੈਂਡਬਾਲ ਲੀਗ ਟੂਰਨਾਮੈਂਟ 20 ਤੋਂ

ਫ਼ਰੀਦਕੋਟ, 17 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਬਾਬਾ ਫ਼ਰੀਦ ਆਗਮਨ ਪੁਰਬ 'ਤੇ ਦਸਮੇਸ਼ ਸਪੋਰਟਸ ਐਾਡ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਵਲੋਂ ਪਹਿਲਾ ਹੈਂਡਬਾਲ ਲੀਗ ਟੂਰਨਾਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਹੈਂਡਬਾਲ ਗਰਾਊਾਡ 'ਚ 20 ਤੋਂ 22 ਸਤੰਬਰ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਆਗਮਨ ਪੁਰਬ 'ਤੇ ਦਸਤਾਰ ਮੁਕਾਬਲਿਆਂ ਦਾ ਪੋਸਟਰ ਜਾਰੀ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਕਰਵਾਏ ਜਾਂਦੇ ਦਸਤਾਰ ਮੁਕਾਬਿਲਆਂ 'ਚ ਇਸ ਵਾਰ ਸਰਦਾਰੀਆਂ ਟਰੱਸਟ ਅਤੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਜਾ ਰਿਹਾ ਦਸਤਾਰ ਕੈਂਪ ਸਬੰਧੀ ਪੋਸਟਰ ਬਾਬਾ ...

ਪੂਰੀ ਖ਼ਬਰ »

ਮਾਲਵਾ ਪੌਲੀਟੈਕਨਿਕ ਕਾਲਜ ਵਿਖੇ ਇੰਜੀਨੀਅਰ ਦਿਵਸ ਮਨਾਇਆ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਮਾਲਵਾ ਪੌਲੀਟੈਕਨਿਕ ਕਾਲਜ ਫ਼ਰੀਦਕੋਟ ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਇੰਜ. ਬਲਕਾਰ ਸਿੰਘ ਬਰਾੜ ਪਿ੍ੰਸੀਪਲ ਮਾਲਵਾ ਪੌਲੀਟੈਕਨਿਕ ਕਾਲਜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX