ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਮੋਗਾ

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ 51 ਮੈਡਲ ਜਿੱਤੇ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਨੇ ਇਸ ਸਾਲ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ 'ਚ 51 ਮੈਡਲ ਜਿੱਤੇ ਤੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਖੇਡਾਂ 'ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਸਾਫ਼ਟ ਬਾਲ ਅੰਡਰ-19 ਲੜਕਿਆਂ 'ਚ ਹਰਿੰਦਰ ਕੌਰ, ਜਸਵਿੰਦਰ ਕੌਰ, ਤਮੰਨਾ, ਸਿਮਰਨਜੋਤ, ਜਗਵਿੰਦਰ ਕੌਰ, ਅਮਨਦੀਪ ਕੌਰ, ਜਸਰੀਤ ਕੌਰ, ਸੁਖਵੀਨ, ਗੁਰਲੀਨ ਕੌਰ, ਮੁਸਕਾਨ ਨੇ ਗੋਲਡ ਮੈਡਲ, ਯੋਗਾ ਅੰਡਰ–17 'ਚ ਲੜਕਿਆਂ ਗੁਰਵਿੰਦਰ, ਹੇਮੰਥਨ, ਸਤਵਿੰਦਰ, ਗੁਨੀਤਪਾਲ, ਜਸਕੀਰਤ ਨੇ ਗੋਲਡ ਮੈਡਲ, ਯੋਗਾ ਅੰਡਰ-14 ਲੜਕੀਆਂ ਵਿਚ ਜੈਸਿਕਾ, ਮੁਸਕਾਨ, ਵਨਸ਼ਿਖਾ, ਮੁਸਕਾਨ ਨੱਟ, ਗੁਰਮਨ ਨੇ ਗੋਲਡ ਮੈਡਲ, ਤਾਇਕਵਾਂਡੋ ਅੰਡਰ-19 ਲੜਕੀਆਂ ਰਾਜਦੀਪ ਕੌਰ, ਸੰਦੀਪ ਕੌਰ, ਸਿਮਰਨ ਗੋਲਡ ਮੈਡਲ, ਲਾਅਨ ਟੈਨਿਸ ਅੰਡਰ-19 ਲੜਕੇ ਸੁਖਵੀਰ ਸਿੰਘ ਗੋਲਡ ਮੈਡਲ, ਸਾਫ਼ਟ ਬਾਲ ਅੰਡਰ-19 ਲੜਕੇ ਵਿਚ ਗੁਲਸ਼ਨ, ਪ੍ਰਦੀਪ, ਗੁਰਿੰਦਰ, ਸੁਖਜੀਤ, ਰਾਜਵਿੰਦਰ, ਹਰਪ੍ਰੀਤ, ਗੁਰਜੀਤ, ਹਰਕਰਨ, ਅਰਸ਼ਪ੍ਰੀਤ, ਤਨਵੀਰ, ਅਮਨਦੀਪ, ਗੌਰਵ ਗੋਲਡ ਮੈਡਲ ਅਤੇ ਸਾਫਟਬਾਲ ਅੰਡਰ-19 ਲੜਕੀਆਂ 'ਚ ਸਿਲਵਰ ਮੈਡਲ ਜਿੱਤੇ ਅਤੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਇਹ ਮੈਡਲ ਜਿੱਤੇ ਇਸ ਤਰ੍ਹਾਂ ਨਾਲ ਸਕੂਲ ਦੇ ਖਿਡਾਰੀਆਂ ਨੇ ਕੁੱਲ 42 ਗੋਲਡ ਮੈਡਲ ਤੇ 9 ਸਿਲਵਰ ਮੈਡਲ ਜਿੱਤੇ | ਸਕੂਲ ਦੇ ਚੀਫ਼ ਐਜੂਕੇਸ਼ਨ ਐਡਵਾਈਜ਼ਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਮ ਐਗਜ਼ੈਕਟਿਵ ਮੈਜਿਸਟਰੇਟ ਜਸਵੰਤ ਸਿੰਘ ਦਾਨੀ ਜੀ ਨੇ ਦੱਸਿਆ ਕਿ ਜਿੱਥੇ ਇਸ ਸਕੂਲ ਦੇ ਬਹੁਤ ਸਾਰੇ ਬੱਚੇ ਪੜ੍ਹਾਈ ਦੇ ਖੇਤਰ 'ਚ ਅਲੱਗ ਅਲੱਗ ਯੂਨੀਵਰਸਿਟੀਆਂ ਵਿਚ ਉੱਚ ਪੁਜ਼ੀਸ਼ਨਾਂ ਪ੍ਰਾਪਤ ਕਰ ਰਹੇ ਹਨ ਉੱਥੇ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਵੀ ਨਾਮਣਾ ਖੱਟਿਆ ਹੈ | ਉਨ੍ਹਾਂ ਨੇ ਪਿ੍ੰਸੀਪਲ ਅੰਬਿਕਾ ਦਾਨੀ, ਵਾਈਸ ਪਿ੍ੰਸੀਪਲ ਹਰਲੀਨ ਕੌਰ, ਡਾਕਟਰ ਦੀਪਿਕਾ ਦਾਨੀਆਂ, ਕੋਆਰਡੀਨੇਟਰ ਪਰਮਵੀਰ ਸਿੰਘ, ਲਿਆਜਨ ਅਫ਼ਸਰ ਇੰਦਰਪ੍ਰਤਾਪ ਸਿੰਘ, ਸਮੂਹ ਸਟਾਫ਼, ਮਾਤਾ ਪਿਤਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਵਰਨਣਯੋਗ ਹੈ ਕਿ ਨੈਸ਼ਨਲ ਕਾਨਵੈਂਟ ਸੀਨੀਅਰ ਸੈੈਕੰਡਰੀ ਸਕੂਲ ਮੋਗਾ ਦੀਆਂ ਖਿਡਾਰਨਾਂ ਰਾਜਦੀਪ ਕੌਰ ਤੇ ਸੰਦੀਪ ਕੌਰ ਨੇ ਪੰਜਾਬ ਪੱਧਰ ਤੇ ਓਪਨ ਤਾਇਕਵਾਂਡੋ ਮੁਕਾਬਲਿਆਂ ਵਿਚ ਗੋਲਡ ਮੈਡਲ ਪ੍ਰਾਪਤ ਕੀਤੇ ਸਨ |

ਚੋਣਾਂ 'ਚ ਅਸਲਾ ਜਮ੍ਹਾਂ ਕਰਵਾਉਣ ਸਬੰਧੀ ਪੁਲਿਸ ਦੀ ਦੋਹਰੀ ਨੀਤੀ ਤੋਂ ਭੜਕੇ ਜਥੇਦਾਰ ਦੌਧਰ

ਨਿਹਾਲ ਸਿੰਘ ਵਾਲਾ, 17 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਰਾਜ ਸਿੰਘ ਦੌਧਰ ਨੇ ਅੱਜ ਇੱਥੇ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਹੈ ਕਿ ਚੋਣਾਂ 'ਚ ਅਸਲਾ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਵਲੋਂ ਸਰਕਾਰੀ ਆਈ. ਟੀ. ਆਈ. ਵਿਖੇ ਨਵੀਆਂ ਨਿਯੁਕਤੀਆਂ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਐਨ. ਐਸ. ਯੂ. ਆਈ. ਦੇ ਜ਼ਿਲ੍ਹਾ ਪ੍ਰਧਾਨ ਸੁੱਖ ਬੈਂਸ ਨੇ ਦੱਸਿਆ ਕਿ ਸਰਕਾਰੀ ਆਈ. ਟੀ. ਆਈ. ਮੋਗਾ ਵਿਖੇ ਵਿਦਿਆਰਥੀਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ ਹਨ ਜਿਸ ਚ ਸੀਨੀ. ਪ੍ਰਧਾਨ ਭਵਨਦੀਪ ਸਿੰਘ, ਪ੍ਰਧਾਨ ਨਵਦੀਪ ਖੋਸਾ, ਮੀਤ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪੱਧਰ 'ਤੇ ਰੋਸ ਪ੍ਰਦਰਸ਼ਨ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮੋਗਾ-1, 2 ਵਲੋਂ ਬਲਾਕ ਪ੍ਰਧਾਨ ਕਿਰਨਜੀਤ ਕੌਰ ਝੰਡੇਆਣਾ ਮੋਗਾ-2, ਸਰਬਜੀਤ ਕੌਰ ਚੜਿੱਕ ਬਲਾਕ ...

ਪੂਰੀ ਖ਼ਬਰ »

ਡਾਂਸਿੰਗ ਸ਼ੋਅ 'ਚ ਮੋਗਾ ਦਾ ਨਾਂਅ ਰੌਸ਼ਨ ਕਰਨ ਵਾਲੇ ਪ੍ਰਭਦੀਪ ਸਿੰਘ ਦਾ ਮੋਗਾ ਪੁੱਜਣ 'ਤੇ ਸ਼ਾਨਦਾਰ ਸਵਾਗਤ

ਮੋਗਾ, 17 ਸਤੰਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਕਲਰਜ਼ ਟੀ.ਵੀ. ਚੈਨਲ ਦੇ ਡਾਂਸਿੰਗ ਸ਼ੋਅ ''ਡਾਂਸ ਦੀਵਾਨੇ'' ਵਿਚ ਮੋਗਾ ਦੇ ਪ੍ਰਭਦੀਪ ਸਿੰਘ ਨੇ ਆਪਣੀ ਡਾਂਸਿੰਗ ਕਲਾ ਨਾਲ ਸੈਮੀਫਾਈਨਲ ਮੁਕਾਬਲਾ ਜਿੱਤ ਕੇ ਮੋਗਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਪ੍ਰਭਦੀਪ ...

ਪੂਰੀ ਖ਼ਬਰ »

ਟੈਂਪੂ ਟਰੈਵਲ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਬਾਘਾ ਪੁਰਾਣ, 17 ਸਤੰਬਰ (ਬਲਰਾਜ ਸਿੰਗਲਾ)-ਟੈਂਪੂ ਟਰੈਵਲ ਮੋਗਾ ਸਰਕਲ ਦੇ ਮਾਲਕਾਂ ਦੀ ਬਾਘਾ ਪੁਰਾਣਾ ਵਿਖੇ ਇਕੱਤਰਤਾ ਹੋਈ¢ ਇਸ ਇਕੱਤਰਤਾ 'ਚ ਸ਼ਾਮਿਲ ਹੋਏ ਮੈਂਬਰਾਂ ਵਲੋਂ ਕਈ ਅਹਿਮ ਫ਼ੈਸਲੇ ਕੀਤੇ ਗਏ¢ ਇਸ ਮੌਕੇ ਸਭ ਤੋਂ ਪਹਿਲਾ ਟੈਂਪੂ ਟਰੈਵਲ ਯੂਨੀਅਨ ਦਾ ...

ਪੂਰੀ ਖ਼ਬਰ »

ਦਸਵੀਂ 'ਚੋਂ ਕੰਪਾਰਟਮੈਂਟ ਤੇ ਪਿਤਾ ਦੇ ਗ਼ਮ ਨੇ ਪਹੁੰਚਾਇਆ ਫਾਹੇ ਤੱਕ

ਮੋਗਾ, 17 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਘਰ 'ਚ ਇਕੱਲੀ ਇਕ 16 ਸਾਲਾਂ ਨੌਜਵਾਨ ਵਿਦਿਆਰਥਣ ਵਲੋਂ ਘਰ ਵਿਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕੰਤ ਕੌਰ ਪੁੱਤਰੀ ਸਵ. ਭੋਲਾ ਸਿੰਘ ਵਾਸੀ ...

ਪੂਰੀ ਖ਼ਬਰ »

ਵਿਧਾਇਕ ਬਰਾੜ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਤੂਫ਼ਾਨੀ ਚੋਣ ਦੌਰਾ

ਬਾਘਾ ਪੁਰਾਣਾ, 17 ਸਤੰਬਰ (ਬਲਰਾਜ ਸਿੰਗਲਾ)-ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਮੁੱਖ ਬੁਲਾਰਾ ਕਮਲਜੀਤ ਸਿੰਘ ਬਰਾੜ ਯੂਥ ਆਗੂ ਤੇ ਹੋਰਨਾਂ ਕਾਂਗਰਸੀ ਆਗੂਆਂ ਨੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ | ਪਿੰਡ ਘੋਲੀਆ ਕਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਭਜਨ ਸਿੰਘ ਸੋਸਣ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ

ਮੋਗਾ, 17 ਸਤੰਬਰ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਦੀ 19 ਸਤੰਬਰ ਨੂੰ ਹੋ ਰਹੀ ਚੋਣ ਲਈ ਦੌਲਤਪੁਰਾ ਉੱਚਾ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਸਰਪੰਚ ਹਰਭਜਨ ਸਿੰਘ ਸੋਸਣ ਨੇ ਪ੍ਰਚਾਰ ਮੁਹਿੰਮ ਵਿਚ ਬਾਕੀ ਉਮੀਦਵਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ | ਹਰਭਜਨ ਸੋਸਣ ...

ਪੂਰੀ ਖ਼ਬਰ »

ਸੁੱਖ ਬੈਂਸ ਦੀ ਅਗਵਾਈ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਨੁੱਕੜ ਮੀਟਿੰਗ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-19 ਸਤੰਬਰ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹੋ ਰਹੀਆਂ ਹਨ ਅਤੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਚੋਣ ਜਿੱਤਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਬੀਤੇ ਕੱਲ੍ਹ ਐਨ.ਐਸ.ਯੂ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ 15 ਜ਼ਿਲ੍ਹਾ ਪ੍ਰੀਸ਼ਦ ਅਤੇ 115 ਬਲਾਕ ਸੰਮਤੀ ਜ਼ੋਨਾਂ ਲਈ 19 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਰਨਲ ਬਾਬੂ ਸਿੰਘ, ਕਾਂਗਰਸ ਪਾਰਟੀ ਪੰਜਾਬ ਦੇ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਪਰਮਜੀਤ ਨੰਗਲ ਨੇ ਹਲਕੇ 'ਚ ਕੱਢਿਆ ਟਰੈਕਟਰ ਰੋਡ ਸ਼ੋਅ

ਨਿਹਾਲ ਸਿੰਘ ਵਾਲਾ, 17 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿਲਾਸਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ 'ਤੇ ਚੋਣ ਮੈਦਾਨ ਵਿਚ ਉੱਤਰੇ ਆਜ਼ਾਦ ਉਮੀਦਵਾਰ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੰਗਲ ਅਤੇ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਤਤਾਰੀਏ ਵਾਲਾ 'ਚ ਬੀਬੀ ਹਰਦੀਪ ਕੌਰ ਗਿੱਲ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ

ਮੋਗਾ, 17 ਸਤੰਬਰ (ਅਮਰਜੀਤ ਸਿੰਘ ਸੰਧੂ)-ਮੋਗਾ ਦੇ ਜ਼ੋਨ 23 ਤੋਂਬਲਾਕ ਸੰਮਤੀ ਦੀ ਚੋਣ ਲੜ ਰਹੀ ਬੀਬੀ ਹਰਦੀਪ ਕੋਰ ਗਿੱਲ ਦੀ ਚੋਣ ਮੁਹਿੰਮ ਸਿੱਖਰਾਂ 'ਤੇ ਅੱਜ ਪਿੰਡ ਤਤਾਰੀਏ ਵਾਲਾ 'ਚ ਬੀਬੀ ਹਰਦੀਪ ਕੌਰ ਨੇ ਸੈਂਕੜੇ ਵਰਕਰਾਂ ਨਾਲ ਘਰ-ਘਰ ਜਾ ਕਿ ਵੋਟਰਾਂ ਤੋਂ ਵੋਟ ਦੀ ਮੰਗ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਚੰਨੂਵਾਲਾ ਵਿਖੇ ਲੱਡੂਆਂ ਨਾਲ ਤੋਲਿਆ

ਬਾਘਾ ਪੁਰਾਣਾ, 17 ਸਤੰਬਰ (ਬਲਰਾਜ ਸਿੰਗਲਾ)-ਬਲਾਕ ਸੰਮਤੀ ਬਾਘਾ ਪੁਰਾਣਾ ਦੀ ਜ਼ੋਨ ਫੂਲੇਵਾਲਾ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਸੁਰਿੰਦਰ ਸਿੰਘ ਸ਼ਿੰਦਾ ਨੂੰ ਪਿੰਡ ਚੰਨੂਵਾਲਾ ਵਿਖੇ ਸਮਰਥਕਾਂ ਨੇ ਲੱਡੂਆਂ ਨਾਲ ਤੋਲਿਆ | ਸੁਰਿੰਦਰ ਸਿੰਘ ਸ਼ਿੰਦਾ ਨੂੰ ...

ਪੂਰੀ ਖ਼ਬਰ »

ਹਰਨੇਕ ਸਿੰਘ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਭਾਰੀ ਸਮਰਥਨ

ਕੋਟ ਈਸੇ ਖਾਂ, 17 ਸਤੰਬਰ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਜ਼ੋਨ ਤੋਂ ਪੰਚਾਇਤ ਸੰਮਤੀ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਹਰਨੇਕ ਸਿੰਘ ਦੀ ਚੋਣ ਮੁਹਿੰਮ ਨੂੰ ਮਿਲ ਰਹੇ ਭਾਰੀ ਸਮਰਥਨ ਨੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾ ਦਿੱਤਾ ਹੈ | ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਚੂਹੜਚੱਕ ਵਿਖੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਸਮਰਥਕਾਂ ਕੀਤਾ ਇਕੱਠ

ਅਜੀਤਵਾਲ, 17 ਸਤੰਬਰ (ਹਰਦੇਵ ਸਿੰਘ ਮਾਨ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਢੁੱਡੀਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਗੁਰਮਿੰਦਰ ਕੌਰ ਸੰਧੂ ਤੇ ਬਲਾਕ ਸੰਮਤੀ ਦੀ ਉਮੀਦਵਾਰ ਹਰਪਿੰਦਰ ਕੌਰ ਦੇ ਚੋਣ ਪ੍ਰਚਾਰ ਲਈ ਪਿੰਡ ਚੂਹੜਚੱਕ ਵਿਖੇ ਅਕਾਲੀ ਦਲ (ਬ) ਦੇ ...

ਪੂਰੀ ਖ਼ਬਰ »

ਵਿਧਾਇਕ ਬਰਾੜ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਠੱਠੀ ਭਾਈ, 17 ਸਤੰਬਰ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਟਿਕਟ ਦੇ ਉਮੀਦਵਾਰਾਂ ਦੇ ਹੱਕ 'ਚ ਪਿੰਡ ਮਾੜੀ ਮੁਸਤਫ਼ਾ ਵਿਖੇ ਚੋਣ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਰਣੀਆ ਨੇ ਕੀਤਾ ਘਰ-ਘਰ ਚੋਣ ਪ੍ਰਚਾਰ

ਮੋਗਾ, 17 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਚੋਣ ਪ੍ਰਚਾਰ ਦੇ ਅੱਜ ਅਖੀਰਲੇ ਦਿਨ ਸੀਨੀਅਰ ਅਕਾਲੀ ਆਗੂ ਤੇ ਕੋਰ ਕਮੇਟੀ ਮੈਂਬਰ ਹਰਿੰਦਰ ਸਿੰਘ ਰਣੀਆ ਅਤੇ ਉਨ੍ਹਾਂ ਦੀ ਧਰਮ-ਪਤਨੀ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਨੇ ਆਪਣੇ ਹਲਕੇ ਵਿਚ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਨੂੰ ਲੱਡੂਆਂ ਨਾਲ ਤੋਲਿਆ

ਸਮਾਧ ਭਾਈ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ੋਨ ਮਾਣੂੰਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਨੂੰ ਪਿੰਡ ਮਾਣੂੰਕੇ ਵਿਖੇ ਅਕਾਲੀ ਵਰਕਰਾਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਨਿਹਾਲ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਬੀਬੀ ਸੰਦੀਪ ਕੌਰ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਧਰਮਕੋਟ, 17 ਸਤੰਬਰ (ਹਰਮਨਦੀਪ ਸਿੰਘ)-ਬਲਾਕ ਸੰਮਤੀ ਜ਼ੋਨ ਨੰਬਰ-8 ਦੀ ਅਕਾਲੀ ਉਮੀਦਵਾਰ ਬੀਬੀ ਸੰਦੀਪ ਕੌਰ ਦੇ ਹੱਕ 'ਚ ਪਿੰਡ ਢੋਲੇਵਾਲ ਵਿਖੇ ਅਕਾਲੀ ਆਗੂ ਨਿਸ਼ਾਨ ਸਿੰਘ ਮੂਸੇਵਾਲਾ, ਸਕੱਤਰ ਸਿੰਘ ਪੰਨੂ, ਸੁੱਖ ਗਿੱਲ ਅਤੇ ਅਕਾਲੀ ਵਰਕਰਾਂ ਵਲੋਂਾ ਘਰ-ਘਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਹਰਦੀਸ਼ ਸੇਖਾ ਨੇ ਘਰ-ਘਰ ਖੜਕਾਇਆ ਬੂਹਾ

ਠੱਠੀ ਭਾਈ, 17 ਸਤੰਬਰ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੀ ਟਿਕਟ 'ਤੇ ਜ਼ਿਲ੍ਹਾ ਪ੍ਰੀਸ਼ਦ ਤੋਂ ਚੋਣ ਲੜ ਰਹੇ ਬੀਬੀ ਬਬਲਜੀਤ ਕੌਰ ਤੇ ਬਲਾਕ ਸੰਮਤੀ ਟਿਕਟ ਦੇ ਉਮੀਦਵਾਰ ਅੰਗਰੇਜ਼ ਸਿੰਘ ਲੀਡਰ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਲਿਜਾਂਦਿਆਂ ਬਲਾਕ ਸਮਾਲਸਰ ਦੇ ...

ਪੂਰੀ ਖ਼ਬਰ »

ਜਥੇਦਾਰ ਮਾਹਲਾ ਦੀ ਅਗਵਾਈ ਹੇਠ ਲੀਡਰਸ਼ਿਪ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀਆਂ

ਬਾਘਾ ਪੁਰਾਣਾ, 17 ਸਤੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਲਕਾ ਇੰਚਾਰਜ ਜਥੇ. ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀ ਲੀਡਰਸ਼ਿਪ ਦੇ ਆਗੂਆਂ ਨੇ ਅਕਾਲੀ ਉਮੀਦਵਾਰਾਂ ...

ਪੂਰੀ ਖ਼ਬਰ »

ਪੀ. ਐਨ. ਬੀ. ਮੈਟਲਾਈਫ਼ ਵਲੋਂ ਲੜਕੀਆਂ ਨੂੰ ਉਤਸ਼ਾਹਿਤ ਕਰਨ ਲਈ 'ਦਾਮਿਨੀ' ਪ੍ਰੋਗਰਾਮ ਦਾ ਉਦਘਾਟਨ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਪੀ.ਐਨ.ਬੀ. ਮੈਟਲਾਈਫ਼ ਇੰਡੀਆ ਇੰਸ਼ੋਰੈਂਸ ਕੰਪਨੀ ਲਿਮ. ਦੇ ਅਧਿਕਾਰੀਆਂ ਨੇ ਗਰਲ ਚਾਈਲਡ ਟੂ ਵੁਮੈਨ ਸਮਾਗਮ ਅਧੀਨ ਗ਼ਰੀਬ ਲੜਕੀਆਂ ਨੂੰ ਜੀਵਨ ਪੱਧਰ 'ਤੇ ਉੱਚਾ ਚੁੱਕਣ ਲਈ ਦਾਮਿਨੀ ਪ੍ਰੋਗਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ 44 ਤੇ ਪੰਚਾਇਤ ਸੰਮਤੀਆਂ ਦੇ 243 ਉਮੀਦਵਾਰਾਂ ਦੀ ਕਿਸਮਤ ਦਾ ਵੋਟਰ ਕਰਨਗੇ ਫ਼ੈਸਲਾ

ਮੋਗਾ 17 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਜ਼ਿਲ੍ਹੇ ਦੇ 5,50,441 ਵੋਟਰ ਜ਼ਿਲ੍ਹਾ ਪ੍ਰੀਸ਼ਦ ਦੇ 44 ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗਰੇਸ਼ਨ ਨੇ ਇਕ ਦਿਨ 'ਚ 7 ਵਿਜ਼ਟਰ ਵੀਜ਼ੇ ਲਗਵਾਏ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗਰੇਸ਼ਨ, ਸਰਵਿਸਿਜ਼ ਅਨੇਕਾਂ ਹੀ ਲੋਕਾਂ ਦੇ ਵਿਦੇਸ਼ਾਂ 'ਚ ਵੱਸਣ ਦੇ ਸੁਪਨਿਆਂ ਨੂੰ ਕਾਨੂੰਨੀ ਢੰਗ ਨਾਲ ਉਨ੍ਹਾਂ ਦੀ ਮਦਦ ਕਰਕੇ ਸਾਕਾਰ ਕਰ ਰਹੀ ਹੈ | ਇਸੇ ...

ਪੂਰੀ ਖ਼ਬਰ »

ਵੋਟਰ ਜ਼ਿਲ੍ਹਾ ਪ੍ਰੀਸ਼ਦ ਲਈ ਪੀਲੇ ਰੰਗ ਦੇ ਤੇ ਪੰਚਾਇਤ ਸੰਮਤੀ ਚੋਣਾਂ ਲਈ ਚਿੱਟੇ ਰੰਗ ਦੇ ਬੈਲਟ ਪੇਪਰਾਂ ਦੀ ਕਰਨਗੇ ਵਰਤੋਂ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਰਾਜਿੰਦਰ ਬਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਇਕੱਠੀਆਂ ਕਰਵਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਪਿੰਡ ਵਹਿਣੀਵਾਲ ਵਾਸੀਆਂ ਮਨਪ੍ਰੀਤ ਨੀਟਾ ਨੂੰ ਲੱਡੂਆਂ ਨਾਲ ਤੋਲਿਆ

ਕਿਸ਼ਨਪੁਰਾ ਕਲਾਂ, 17 ਸਤੰਬਰ (ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੋਕਰੀ ਕਲਾਂ ਤੋਂ ਚੋਣ ਲੜ ਰਹੇ ਕਾਂਗਰਸੀ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਨੀਟਾ ਨੇ ਅੱਜ ਪਿੰਡ ਕਿਸ਼ਨਪੁਰਾ ਕਲਾਂ, ਕਿਸ਼ਨਪੁਰਾ ਖ਼ੁਰਦ, ਦਾਇਆ ਕਲਾਂ (ਗਊਸ਼ਾਲਾ) ਤਲਵੰਡੀ ਮੱਲੀਆਂ, ...

ਪੂਰੀ ਖ਼ਬਰ »

ਸਰਕਾਰ ਦੇ ਫ਼ੈਸਲੇ ਵਿਰੁੱਧ ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਵਲੋਂ ਧਰਮਕੋਟ ਵਿਖੇ ਮੀਟਿੰਗ

ਧਰਮਕੋਟ, 17 ਸਤੰਬਰ (ਹਰਮਨਦੀਪ ਸਿੰਘ/ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਈ ਪ੍ਰਾਈਵੇਟ ਸਕੂਲਾਂ ਦੀ ਐਸੋਸੀਏਸ਼ਨ ਰੱਦ ਕਰਨ ਦੇ ਫ਼ੈਸਲੇ ਿਖ਼ਲਾਫ਼ ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਦੀ ਮੀਟਿੰਗ ਹੋਈ | ਇਹ ਮੀਟਿੰਗ ਸ੍ਰੀ ਗੁਰੂ ਤੇਗ ਬਹਾਦਰ ਸਨਸ਼ਾਈਨ ...

ਪੂਰੀ ਖ਼ਬਰ »

ਟੈਂਪੂ ਤੇ ਮਿੰਨੀ ਬੱਸ ਵਾਲਿਆਂ ਦਾ ਝਗੜਾ-6 ਨਾਮਜ਼ਦ

ਮੋਗਾ, 17 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਕੁਲਦੀਪ ਸਿੰਘ (32) ਪੁੱਤਰ ਮਲਕੀਤ ਸਿੰਘ ਵਾਸੀ ਲੋਪੋ, ਲੋਪੋ ਤੋਂ ਜਗਰਾਉਂ ਤੱਕ ਸਵਾਰੀਆਂ ਢੋਹਣ ਵਾਲਾ ਟੈਂਪੂ ਚਲਾਉਂਦਾ ਹੈ ਜਦਕਿ ਭੀਮ ਸਿੰਘ ਪੁੱਤਰ ਰਾਮ ਲਾਲ ਤੇ ਗੁਰਦੀਪ ਸਿੰਘ ਪੁੱਤਰ ਭੀਮ ਸਿੰਘ ਵਾਸੀ ਲੋਪੋ ਵੀ, ਲੋਪੋ ਤੋਂ ...

ਪੂਰੀ ਖ਼ਬਰ »

ਜੀਂਦੜਾ ਸਕੂਲ ਵਿਖੇ ਓਜ਼ੋਨ ਦਿਵਸ ਮਨਾਇਆ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸੰਤ ਬਾਬਾ ਕਾਰਜ ਸਿੰਘ ਵਲੋਂ ਚਲਾਈ ਜਾ ਰਹੀ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੀਂਦੜਾ ਮੋਗਾ ਵਿਖੇ ਓਜ਼ੋਨ ਦਿਵਸ ਮਨਾਇਆ ਗਿਆ ਜਿਸ ਬਾਰੇ ਬੱਚਿਆਂ ਨੇ ਵੱਖ-ਵੱਖ ਮਾਡਲ, ਚਾਰਟ ਅਤੇ ਨਾਟਕ ਦੁਆਰਾ ...

ਪੂਰੀ ਖ਼ਬਰ »

ਵਿਧਾਇਕ ਬੀਬੀ ਭਾਗੀਕੇ ਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਨੇ ਜਗਰੂਪ ਤਖ਼ਤੂਪੁਰਾ ਦੇ ਚੋਣ ਜਲਸਿਆਂ ਨੂੰ ਦਿੱਤਾ ਵੱਡਾ ਹੁਲਾਰਾ

ਨਿਹਾਲ ਸਿੰਘ ਵਾਲਾ, 17 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿਲਾਸਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਤਖ਼ਤੂਪੁਰਾ ਦੇ ਹੱਕ 'ਚ ਅੱਜ ਜ਼ੋਨ ਦੇ ਪਿੰਡਾਂ ਨੰਗਲ, ਤਖ਼ਤੂਪੁਰਾ, ਲੁਹਾਰਾ, ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 17 ਸਤੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਅਜਾਇਬ ਸਿੰਘ ਵਾਸੀ ਗਿੱਲ ਨੇ ਬਹੁਤ ਹੀ ਘੱਟ ਸਮੇਂ ਦੀ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀ ਗੁਰਵੀਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਖੁਖਰਾਣਾ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਓਵਰਆਲ 7 ਬੈਂਡ ਹਾਸਲ ਕਰਕੇ ਸੰਸਥਾ ਅਤੇ ਮਾਪਿਆਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਕੋਟ ਈਸੇ ਖਾਂ, 17 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੋਸਾ ਕੋਟਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਜੀਤ ਕੌਰ ਅਤੇ ਬਲਾਕ ਸੰਮਤੀ ਜ਼ੋਨ ਦੌਲੇਵਾਲਾ ਮਾਇਰ ਤੋਂ ਉਮੀਦਵਾਰ ਬੀਬੀ ਰਮਨਪ੍ਰੀਤ ਕੌਰ ਦੇ ਹੱਕ ਵਿਚ ਪਿੰਡਾਂ ਵਿਚ ਅਕਾਲੀ ਦਲ ਦੇ ...

ਪੂਰੀ ਖ਼ਬਰ »

ਡਾ: ਸੈਫੂਦੀਨ ਕਿਚਲੂ ਸਕੂਲ ਵਿਖੇ ਸਿਹਤ ਤੇ ਪਰਿਵਾਰ ਵਿਭਾਗ ਨੇ ਲਗਾਇਆ ਕੈਂਪ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਐਫ.ਸੀ.ਆਈ. ਰੋਡ ਵਿਖੇ ਸਥਿਤ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੀ ਟੀਮ ਵਲੋਂ ਬੱਚਿਆਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਜਾਂਚ ਕੈਂਪ ਲਗਾ ਕੇ ਸਕੂਲੀ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਅਤੇ ਦੀਵਾਨ 20 ਨੂੰ

ਬਿਲਾਸਪੁਰ, 17 ਸਤੰਬਰ (ਸੁਰਜੀਤ ਸਿੰਘ ਗਾਹਲਾ)-ਸਮੂਹ ਸੇਵਾਦਾਰ ਅਤੇ ਕਮੇਟੀ ਮੈਂਬਰ ਪੀਰਖਾਨਾ ਨਿਹਾਲ ਸਿੰਘ ਵਾਲਾ ਵਲੋਂ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ 20 ਸਤੰਬਰ ਨੂੰ ਬਾਬਾ ਲਖਦਾਤਾ ਪੀਰ ਤੇ ਬਾਬਾ ਮੀਰਾਂ ਸਾਹਿਬ ਮਲੇਰ ਕੋਟਲੇ ਵਾਲਿਆਂ ਦਾ 21ਵਾਂ ਸਾਲਾਨਾ ...

ਪੂਰੀ ਖ਼ਬਰ »

ਰਾਜ ਪੁਰਸਕਾਰ ਮਿਲਣ 'ਤੇ ਮਾ: ਗੌਰਵ ਸ਼ਰਮਾ ਨੂੰ ਕੀਤਾ ਸਨਮਾਨਿਤ

ਧਰਮਕੋਟ, 17 ਸਤੰਬਰ (ਪਰਮਜੀਤ ਸਿੰਘ)-ਪੈਸਟੀਡਾਇਜ਼ ਯੂਨੀਅਨ ਧਰਮਕੋਟ ਵਲੋਂ ਜਿੱਥੇ ਸਮੇਂ-ਸਮੇਂ ਸਿਰ ਸਮਾਜ ਸੇਵੀ ਕਾਰਜ ਕਰਨ ਲਈ ਹੋਰ ਉਤਸ਼ਾਹਿਤ ਕੀਤਾ ਜਾਂਦਾ ਹੈ, ਉੱਥੇ ਅੱਜ ਮਾਸਟਰ ਗੌਰਵ ਸ਼ਰਮਾ ਨੂੰ ਸਿੱਖਿਆ ਵਿਭਾਗ ਵਲੋਂ ਚੰਗੀ ਕਾਰਗੁਜ਼ਾਰੀ ਦਿਖਾਉਣ 'ਤੇ ਦਿੱਤੇ ...

ਪੂਰੀ ਖ਼ਬਰ »

ਬੱਚਿਆਂ ਨੂੰ ਨਕਲ ਦੇ ਕੋਹੜ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਤ

ਠੱਠੀ ਭਾਈ, 17 ਸਤੰਬਰ (ਜਗਰੂਪ ਸਿੰਘ ਮਠਾੜੂ)-ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਮੌੜ ਨੌਾ ਆਬਾਦ ਵਿਖੇ ਸਕੂਲੀ ਬੱਚਿਆਂ ਦੇ ਚੱਲ ਰਹੇ ਸਤੰਬਰ ਟੈੱਸਟਾਂ ਦੇ ਮੁਕਾਬਲੇ ਦੌਰਾਨ ਬੱਚਿਆਂ ਨੂੰ ਨਕਲ ਦੇ ਕੋਹੜ ਤੋਂ ਕੋਹਾਂ ਦੂਰ ਰਹਿਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਨਕਲ ਦੇ ...

ਪੂਰੀ ਖ਼ਬਰ »

ਟਰੈਫ਼ਿਕ ਜਾਗਰੂਕਤਾ ਪੋਸਟਰ ਜਾਰੀ

ਮੋਗਾ, 17 ਸਤੰਬਰ (ਜਸਪਾਲ ਸਿੰਘ ਬੱਬੀ)-ਰੋਟਰੈਕਟ ਕਲੱਬ ਆਫ਼ ਮੋਗਾ ਵਲੋਂ ਸਰਪ੍ਰਸਤ ਸਾਹਿਲ ਅਰੋੜਾ ਅਤੇ ਪ੍ਰਧਾਨ ਸਾਹਿਲ ਬਜਾਜ ਦੀ ਅਗਵਾਈ ਹੇਠ ਆਰੀਆ ਮਾਡਲ ਸਕੂਲ ਮੋਗਾ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਮਾਜ ਸੇਵੀ ਵਿਜੇ ਪ੍ਰਧਾਨ, ...

ਪੂਰੀ ਖ਼ਬਰ »

ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਗੁਰਸ਼ਰਨ ਸਿੰਘ ਨੂੰ ਸਮਰਪਿਤ ਤਿੰਨ ਰੋਜ਼ਾ ਰੰਗਮੰਚ ਉਤਸਵ ਸ਼ੁਰੂ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੀ ਰਾਤ ਮੋਗਾ ਵਿਚ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਚ ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਗੁਰਸ਼ਰਨ ਸਿੰਘ ਭਾਅ ਜੀ ਨੂੰ ਸਮਰਪਿਤ ਤਿੰਨ ਰੋਜ਼ਾ ਰੰਗਮੰਚ ਉਤਸਵ ਸ਼ੁਰੂ ਹੋਇਆ | ਜਿਸ ਵਿਚ ...

ਪੂਰੀ ਖ਼ਬਰ »

ਬਲੱਡ ਐਸੋਸੀਏਸ਼ਨ ਪੰਜਾਬ ਵਲੋਂ ਨੇਪਾਲ ਕੈਂਪ ਦੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਿਤ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇੰਜਨੀਅਰਜ਼ ਦਿਵਸ ਦੇ ਮੌਕੇ 'ਤੇ ਪੀ. ਏ. ਪੀ. ਸੀ. ਐਲ. ਪੰਜਾਬ ਦੇ ਇੰਜਨੀਅਰਜ ਵਲੋਂ ਚੀਫ ਇੰਜੀਨੀਅਰਜ ਭਗਵਾਨ ਸਿੰਘ ਮਠਾੜੂ ਦੀ ਅਗਵਾਈ 'ਚ ਬਲੱਡ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਕੀਤੇ ਓਵਰਆਲ 7 ਬੈਂਡ ਹਾਸਲ

ਬਾਘਾ ਪੁਰਾਣਾ, 17 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸੰਸਥਾ ਟੱਚ ਸਕਾਈ ਇੰਸਟੀਚਿਊਟ ਆਫ਼ ਆਈਲਟਸ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਪਰਮਜੀਤ ਸਿੰਘ ਨੇ ਆਈਲਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਡਾਇਰੈਕਟਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਭਲਾਈ ਸੰਸਥਾ ਦੀ ਚੋਣ

ਬਿਲਾਸਪੁਰ, 17 ਸਤੰਬਰ (ਸੁਰਜੀਤ ਸਿੰਘ ਗਾਹਲਾ)-ਸਥਾਨਕ ਜੰਗੀ ਸ਼ਹੀਦ ਕੈਪਟਨ ਅਮਰੀਕ ਸਿੰਘ ਯਾਦਗਾਰੀ ਸਾਬਕਾ ਸੈਨਿਕ ਭਲਾਈ ਸੰਸਥਾ ਇਕਾਈ ਬਿਲਾਸਪੁਰ ਦੀ ਇਕੱਤਰਤਾ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਚੋਣ ਕਰਨ ਉਪਰੰਤ ਹੋਰ ਵੀ ਵਿਚਾਰ ...

ਪੂਰੀ ਖ਼ਬਰ »

ਪਿੰਡ ਵਾਂਦਰ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਸਮਾਲਸਰ, 17 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਵਾਂਦਰ ਵਿਖੇ 34 ਕਿੱਲੋ ਭਾਰ ਵਰਗ ਦਾ ਇਕ ਦਿਨਾ ਕਬੱਡੀ ਟੂਰਨਾਮੈਂਟ ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਵਾਂਦਰ ਵਲੋਂ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਸਰਪੰਚ ਕੁਲਵੰਤ ਸਿੰਘ ਆੜ੍ਹਤੀ ਵਾਂਦਰ ਅਤੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਹਿੰਦੀ ਦਿਵਸ ਮਨਾਇਆ

ਸਮਾਲਸਰ, 17 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਵਿਸ਼ਵ ਹਿੰਦੀ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਨੇ ਜਯੋਤੀ ਜਗਾ ਕੇ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ 'ਚ ਪੈ੍ਰਜ਼ਨਟੇਸ਼ਨ ਮੁਕਾਬਲਾ ਕਰਵਾਇਆ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਬੀ.ਟੈੱਕ (ਕੰਪਿਊਟਰ ਸਾਇੰਸ) ਵਿਭਾਗ ਦੇ ਵਿਦਿਆਰਥੀਆਂ ਲਈ ਇਕ ਪੈ੍ਰਜ਼ਨਟੇਸ਼ਨ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਦਾ ਮੁੱਖ ਵਿਸ਼ਾ ਪਾਵਰ ਪੁਆਇੰਟ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਕੋਟ ਈਸੇ ਖਾਂ ਦੀ ਦੋ ਰੋਜ਼ਾ ਕਾਰਜਸ਼ਾਲਾ ਸੰਪੂਰਨ

ਕੋਟ ਈਸੇ ਖਾਂ, 17 ਸਤੰਬਰ (ਨਿਰਮਲ ਸਿੰਘ ਕਾਲੜਾ)-ਡੀ.ਏ.ਵੀ. ਸੰਸਥਾ ਵਲੋਂ 13, 14 ਸਤੰਬਰ ਨੂੰ ਅਧਿਆਪਕਾਂ ਦੀ ਦੋ ਰੋਜ਼ਾ ਕਾਰਜਸ਼ਾਲਾ ਲੁਧਿਆਣਾ ਜ਼ੋਨ ਡੀ.ਏ.ਵੀ. ਬੀ.ਆਰ.ਐਸ. ਪੱਖੋਵਾਲਾ ਰੋਡ ਤੇ ਪੁਲਿਸ ਡੀ.ਏ.ਵੀ. ਲੁਧਿਆਣਾ ਵਿਖੇ ਲਗਾਈ ਗਈ | ਜਿਸ 'ਚ ਵੱਖ-ਵੱਖ ਵਿਸ਼ਿਆਂ ਦੇ ...

ਪੂਰੀ ਖ਼ਬਰ »

ਹੈਾਡਬਾਲ ਮੁਕਾਬਲਿਆਂ 'ਚ ਆਕਸਫੋਰਡ ਸਕੂਲ ਦੇ ਖਿਡਾਰੀ ਬਣੇ ਚੈਂਪੀਅਨ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-'ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈ ਕਾ' ਇਕ ਅਜਿਹੀ ਸੰਸਥਾ ਹੈ ਜੋ ਹਰ ਸਮੇਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਤਤਪਰ ਰਹਿੰਦੀ ਹੈ | ਬੀਤੇ ਦਿਨੀਂ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਹੈਂਡਬਾਲ ਦੇ ਜ਼ੋਨ ਪੱਧਰੀ ...

ਪੂਰੀ ਖ਼ਬਰ »

ਬੀਬੀ ਦਵਿੰਦਰ ਕੌਰ ਭਿੰਡਰ ਦੇ ਹੱਕ 'ਚ ਚੋਣ ਮੀਟਿੰਗ

ਸਮਾਧ ਭਾਈ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਨਾਲ ਚਲਾਈ ਜਾ ਰਹੀ ਪੰਜਾਬ ਸਰਕਾਰ ਦੀਆਂ ਉਸਾਰੂ ਵਿਉਂਤ ਬੰਦੀਆਂ ਸਦਕਾ ਜ਼ੋਨ ਸਮਾਧ ਭਾਈ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਉਮੀਦਵਾਰ ਬੀਬੀ ਮਨਜੀਤ ਕੌਰ ਅਤੇ ਬਲਾਕ ...

ਪੂਰੀ ਖ਼ਬਰ »

ਬਰਾੜ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਨੱਥੂਵਾਲਾ ਗਰਬੀ, 17 ਸਤੰਬਰ (ਸਾਧੂ ਰਾਮ ਲੰਗੇਆਣਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋ ਰਹੀਆਂ ਚੋਣਾਂ ਦੇ ਪ੍ਰਚਾਰ ਦੇ ਅੱਜ ਆਖ਼ਰੀ ਦਿਨ ਕਾਂਗਰਸ ਪਾਰਟੀ ਦੇ ਬੁਲਾਰੇ ਤੇ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਵਲੋਂ ਬਲਾਕ ਸੰਮਤੀ ਦੇ ਉਮੀਦਵਾਰ ਅਮਨਦੀਪ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਫਤਹਿਗੜ੍ਹ ਪੰਜਤੂਰ, 17 ਸਤੰਬਰ (ਜਸਵਿੰਦਰ ਸਿੰਘ)-ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦੇ ਬਲਾਕ ਸੰਮਤੀ ਚੋਟੀਆਂ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬਾ ਅਮਨਦੀਪ ਕੌਰ ਪਤਨੀ ਰਾਜਵਿੰਦਰ ਸਿੰਘ ਕੜਾਏਵਾਲਾ ਦੇ ਹੱਕ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੰੂਝਾ ਫੇਰ ਜਿੱਤ ਹੋਵੇਗੀ-ਡਾ: ਹਰਜੋਤ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘੱਲ ਕਲਾਂ ਤੋਂ ਕਾਂਗਰਸੀ ਉਮੀਦਵਾਰ ਹਰਦੀਪ ਕੌਰ ਤੇ ਬਲਾਕ ਸੰਮਤੀ ਜ਼ੋਨ ਖੋਟੇ ਤੋਂ ਉਮੀਦਵਾਰ ਬਲਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਨਾਹਰ ਸਿੰਘ ਮੱਲ੍ਹੀ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਕਿਸ਼ਨਪੁਰਾ ਕਲਾਂ, 17 ਸਤੰਬਰ (ਅਮੋਲਕ ਸਿੰਘ ਕਲਸੀ)-ਬਲਾਕ ਸੰਮਤੀ ਕੋਟ ਈਸੇ ਖਾਂ ਦੇ ਜ਼ੋਨ ਨੰਬਰ 20 ਤਲਵੰਡੀ ਮੱਲ੍ਹੀਆਂ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਨਾਹਰ ਸਿੰਘ ਮੱਲ੍ਹੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਲੋਕਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ...

ਪੂਰੀ ਖ਼ਬਰ »

ਰਾਜਿੰਦਰਾ ਸਕੂਲ 'ਚ ਵਿਸ਼ਵ ਹਿੰਦੀ ਦਿਵਸ ਮਨਾਇਆ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਹਿੰਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਨੇ ਜੋਯਤੀ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਯੂਨੀਅਨ ਵਲੋਂ ਕੈਪਟਨ ਵਾਅਦਾ ਪੂਰਾ ਕਰੋ ਕਨਵੈਨਸ਼ਨ 23 ਨੂੰ ਪਟਿਆਲਾ ਵਿਖੇ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ''ਕੈਪਟਨ ਵਾਅਦਾ ਪੂਰਾ ਕਰੋ'' ਦੇ ਬੈਨਰ ਹੇਠ 23 ਸਤੰਬਰ ਨੂੰ ਕਨਵੈਨਸ਼ਨ ਕੀਤੀ ਜਾ ਰਹੀ ਹੈ¢ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਦੀਆਂ ਚੋਣਾਂ ਤੋਂ ਅਗਲੇ ਦਿਨ 20 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX