ਤਾਜਾ ਖ਼ਬਰਾਂ


ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  12 minutes ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  15 minutes ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  23 minutes ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  41 minutes ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 1 hour ago
ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ...
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 1 hour ago
ਫ਼ਰੀਦਾਬਾਦ, 27 ਜੂਨ - ਹਰਿਆਣਾ ਦੇ ਫ਼ਰੀਦਾਬਾਦ ਵਿਚ ਕਾਂਗਰਸ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਕਟਰ-9 ਵਿਚ ਹਮਲਾਵਰਾਂ ਨੇ ਵਿਕਾਸ ਚੌਧਰੀ 'ਤੇ ਕਰੀਬ 10 ਗੋਲੀਆਂ ਅੰਨ੍ਹੇਵਾਹ ਚਲਾ ਦਿੱਤੀਆਂ। ਵਿਕਾਸ...
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 2 hours ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 2 hours ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 2 hours ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 2 hours ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  about 2 hours ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 3 hours ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 3 hours ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 4 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 4 hours ago
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਸੰਗਰੂਰ

ਆਂਗਣਵਾੜੀ ਵਰਕਰਾਂ ਵਲੋਂ ਰੋੋਸ ਪ੍ਰਦਰਸ਼ਨ

ਲਹਿਰਾਗਾਗਾ, 17 ਸਤੰਬਰ (ਸੂਰਜ ਭਾਨ ਗੋਇਲ) - ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਹਰਮੇਸ਼ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਵੱਖ ਵੱਖ ਬੁਲਾਰਿਆਂ ਨੇ ਇਸ ਸਮੇਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ਜਾਵੇ ਤੇ ਵਰਕਰ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਜਿਨ੍ਹਾਂ ਸਮਾਂ ਅਜਿਹਾ ਸੰਭਵ ਨਹੀਂ ਉਨ੍ਹਾਂ ਵਰਕਰ ਨੂੰ 24 ਹਜ਼ਾਰ ਅਤੇ ਹੈਲਪਰ ਨੂੰ 18 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ | ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਵਰਕਰ ਦਾ ਦਰਜਾ ਦਿੱਤਾ ਜਾਵੇ | ਆਗੂਆਂ ਨੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ 19 ਨਵੰਬਰ ਨੂੰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਵੱਲੋਂ ਐਸ.ਡੀ.ਐਮ ਦਫ਼ਤਰ ਵਿਖੇ ਇਕ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਗੁਰਪ੍ਰੀਤ ਕੌਰ, ਸੁਖਵਿੰਦਰ ਕੌਰ, ਬਲਵੀਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਹਰਦੀਪ ਕੌਰ, ਬਿੰਦਰ ਕੌਰ, ਪ੍ਰਵੀਨ ਰਾਣੀ ਹਾਜ਼ਰ ਸਨ |

ਹਰਿਆਣਾ 'ਚ ਨਕਲੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਜ਼ੋਰਾਂ 'ਤੇ

ਮੂਣਕ, 17 ਸਤੰਬਰ (ਕੇਵਲ ਸਿੰਗਲਾ)-ਹਰਿਆਣਾ ਦੇ ਕਸਬੇ ਟੋਹਾਣਾ ਵਿਖੇ ਕੀਟਨਾਸ਼ਕ ਦਵਾਈਆਂ ਘੱਟ ਰੇਟ 'ਤੇ ਮਿਲਣ ਦੀਆਂ ਚਰਚਾਵਾਂ ਨੇ ਮੂਣਕ ਅਤੇ ਆਸਪਾਸ ਦੇ ਕਿਸਾਨਾਂ ਨੂੰ ਉਲਝਣ ਵਿਚ ਪਾ ਦਿੱਤਾ ਹੈ | ਇਲਾਕੇ ਦੇ ਕਿਸਾਨ ਹਰਿਆਣਾ ਦੇ ਟੋਹਾਣਾ ਸ਼ਹਿਰ ਤੋਂ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਗੋਲੀ ਕਾਂਡ 'ਚ ਚਾਰ ਨਾਮਜ਼ਦ, 1 ਗਿ੍ਫ਼ਤਾਰ

ਸੰਗਰੂਰ, 17 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਬਹੁਚਰਚਿਤ ਪਿੰਡ ਨਾਈਵਾਲਾ ਵਿਚ ਵਾਪਰੀ ਗੋਲੀ ਕਾਂਡ ਦੀ ਘਟਨਾ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਪੁਲਿਸ ਨੇ ਇਸ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਉਨ੍ਹਾਂ ਖਿਲਾਫ ਥਾਣਾ ...

ਪੂਰੀ ਖ਼ਬਰ »

ਛਾਜਲੀ ਵਿਖੇ ਮਾਲ ਗੱਡੀ ਲਾਈਨ ਤੋਂ ਉਤਰੀ

ਛਾਜਲੀ, 17 ਸਤੰਬਰ (ਕੁਲਦੀਪ ਸ਼ਰਮਾ)-ਛਾਜਲੀ (ਸੰਗਰੂਰ) ਵਿਖੇ ਇਕ ਮਾਲ ਗੱਡੀ ਰੇਲਵੇ ਲਾਈਨ ਤੋਂ ਉਤਰ ਗਈ,ਜਿਸ ਨਾਲ ਹਿਸਾਰ ਤੋਂ ਲੁਧਿਆਣਾ ਜਾਣ ਵਾਲੀਆਂ ਕਈ ਰੇਲ ਗੱਡੀਆਂ ਕੁਝ ਸਮੇਂ ਲਈ ਬੰਦ ਕਰ ਦਿੱਤੀਆਂ ਹਨ | ਮੌਕੇ 'ੇ ਜਾ ਕੇ ਰੇਲਵੇ ਵਿਭਾਗ ਦੇ ਅਫ਼ਸਰਾਂ ਤੋਂ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਸਡੀਪੁਰ ਕਲਾਂ ਦੀ ਨੂੰ ਹ ਵੀਰਪਾਲ ਕੌਰ ਨੇ ਦੋ ਸੋਨੇ ਅਤੇ ਪੰਜ ਚਾਂਦੀ ਦੇ ਤਗਮੇ ਜਿੱਤੇ

ਦਿੜ੍ਹਬਾ ਮੰਡੀ, 17 ਸਤੰਬਰ (ਪਰਵਿੰਦਰ ਸੋਨੂੰ) - ਮਲੇਸ਼ੀਆ ਦੇ ਸ਼ਹਿਰ ਪੈਨਾਗ ਵਿਖੇ ਹੋਈਆਂ 2018 ਏਸ਼ੀਆ ਪੇਸੈਫਿਕ ਮਾਸਟਰ ਗੇਮਜ਼ 'ਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਸਫੀਪੁਰ ਕਲਾਂ ਦੀ ਨੂੰ ਹ ਬੀਬਾ ਵੀਰਪਾਲ ਕੌਰ (30) ਨੇ 2 ਸੋਨੇ ਅਤੇ ਪੰਜ ਚਾਂਦੀ ਦੇ ਤਮਗੇ ਜਿੱਤ ਕੇ ਦੇਸ਼ ਅਤੇ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਦੁੱਧ ਵਾਲਾ ਟੈਂਕਰ ਪਲਟਣ ਕਾਰਨ ਡਰਾਈਵਰ ਜ਼ਖ਼ਮੀ

ਮਸਤੂਆਣਾ ਸਾਹਿਬ, 17 ਸਤੰਬਰ (ਦਮਦਮੀ)-ਸੰਗਰੂਰ-ਬਰਨਾਲਾ ਨੈਸ਼ਨਲ ਹਾਈਵੇ ਤੇ ਮਸਤੂਆਣਾ ਸਾਹਿਬ ਨਜ਼ਦੀਕ ਦੁੱਧ ਵਾਲਾ ਟੈਂਕਰ ਪਲਟਣ ਕਾਰਨ ਟੈਂਕਰ ਦਾ ਡਰਾਈਵਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਟੈਂਕਰ ਦੇ ਡਰਾਈਵਰ ਨਿਰਮਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਆਸ਼ਾ ਵਰਕਰ ਦੀ ਮੌਤ

ਧੂਰੀ, 17 ਸਤੰਬਰ (ਸੰਜੇ ਲਹਿਰੀ)-ਸਿਵਲ ਹਸਪਤਾਲ ਧੂਰੀ ਵਿਖੇ ਕੰਮ ਕਰਦੀ ਇਕ ਆਸ਼ਾ ਵਰਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕਾ ਦੇ ਪਤੀ ਸੁਖਵਿੰਦਰ ਸਿੰਘ ਵਾਸੀ ਦਸਮੇਸ਼ ਨਗਰ ਧੂਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਪਤਨੀ ...

ਪੂਰੀ ਖ਼ਬਰ »

ਸੇਖੋਂ ਹੋਟਲ 'ਚ ਫੜੇ ਤਿੰਨ ਜੋੜਿਆਂ ਨੂੰ ਮਿਲੀ ਜ਼ਮਾਨਤ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਪਿਛਲੇ ਦਿਨੀਂ ਸੁਨਾਮ ਰੋਡ ਸਥਿਤ ਸੇਖੋਂ ਹੋਟਲ 'ਚ ਫੜੇ ਗਏ ਤਿੰਨ ਜੋੜਿਆਂ ਨੂੰ ਅੱਜ ਸੀ.ਜੇ.ਐਮ ਮੈਡਮ ਦੀਪਿਕਾ ਦੀ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ | ਬਚਾਅ ਪੱਖ ਦੇ ਵਕੀਲ ਗੁਰਬਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਸਿਟੀ ਥਾਣਾ ...

ਪੂਰੀ ਖ਼ਬਰ »

32 ਬੋਰ ਪਿਸਤੌਲ ਅਤੇ 17 ਕਾਰਤੂਸਾਂ ਸਣੇ ਕਾਰ ਸਵਾਰ ਕਾਬੂ

ਸੰਗਰੂਰ, 17 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਵਲੋਂ ਇਕ ਨੌਜਵਾਨ ਨੰੂ 32 ਬੋਰ ਪਿਸਤੋਲ ਅਤੇ 17 ਕਾਰਤੂਸਾਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਬਿੱਲ ਵੱਧ ਆ ਜਾਣ ਦੇ ਰੋਸ ਵਜੋਂ ਪਿੰਡ ਰੌਸ਼ਨਵਾਲਾ ਦੇ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 17 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਵਿਖੇ ਐਸ.ਸੀ. ਭਾਈਚਾਰੇ ਅਤੇ ਮਜ਼ਦੂਰ ਲੋਕਾਂ ਨੂੰ ਬਿਜਲੀ ਦੇ ਬਿੱਲ ਵੱਧ ਆ ਜਾਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਬਿਜਲੀ ਬਿਲ ਸਾੜ ਕੇ ਪਾਵਰਕੌਮ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ

ਸੰਗਰੂਰ, 17 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੀ ਰਾਤ ਨਜ਼ਦੀਕੀ ਪਿੰਡ ਗੱਗੜਪੁਰ ਵਿਖੇ ਇਕ ਨੌਜਵਾਨ ਵਲੋਂ ਪਿੰਡ ਦੇ ਟੋਭੇ ਵਿਚ ਛਾਲ ਮਾਰ ਕੇ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਗੱਗੜਪੁਰ ਪਿੰਡ ਦੇ ਹੀ ਵਸਨੀਕ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਸੰਦੌੜ, 17 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਅੱਜ ਪੰਜਾਬ ਦੀ ਉਚੇਰੀ ਸਿੱਖਿਆ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਖ਼ੁਰਦ ਵਿਖੇ ...

ਪੂਰੀ ਖ਼ਬਰ »

ਬਚੀ ਅਤੇ ਮਾਨ ਨੇ ਕੀਤਾ ਚੋਣ ਪ੍ਰਚਾਰ

ਕੌਹਰੀਆਂ, 17 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਾਈ ਕੀ ਪਸੌਰ ਅਤੇ ਬਲਾਕ ਸੰਮਤੀ ਕੌਹਰੀਆਂ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਗੁਰਬਚਨ ਸਿੰਘ ਬਚੀ ਸਾਬਕਾ ਪ੍ਰਬੰਧਕੀ ਡਾਇਰੈਕਟਰ ਅਤੇ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ...

ਪੂਰੀ ਖ਼ਬਰ »

ਚੰਗੇ ਅਕਸ ਵਾਲੇ ਜਤਾਏ ਜਾਣ-ਘੁੱਲੀ

ਮੂਲੋਵਾਲ, 17 ਸਤੰਬਰ (ਰਤਨ ਭੰਡਾਰੀ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਪ੍ਰਚਾਰ ਤੇਜ਼ ਹੋ ਗਿਆ ਹੈ | ਅੱਜ ਪਿੰਡ ਰਣੀਕੇ ਅਤੇ ਹਸਨਪੁਰ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ...

ਪੂਰੀ ਖ਼ਬਰ »

10 ਏਕੜ ਦੀ ਮਾਲਕੀ ਵਾਲੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕਰੇਗੀ ਕਾਂਗਰਸ ਸਰਕਾਰ - ਭੱਠਲ

ਖਨੌਰੀ, 17 ਸਤੰਬਰ (ਰਾਜੇਸ਼ ਕੁਮਾਰ)-19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਅਨਦਾਨਾ ਅਤੇ ਸਾਦੀਹਰੀ ਦੇ ਪਿੰਡਾਂ ਵਿਖੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ...

ਪੂਰੀ ਖ਼ਬਰ »

ਅਦਾਕਾਰ ਹੌਬੀ ਧਾਲੀਵਾਲ ਅਤੇ ਸਿਮਰਨ ਖੰਗੂੜਾ ਨੇ ਕੀਤਾ ਕਾਂਗਰਸ ਲਈ ਚੋਣ ਪ੍ਰਚਾਰ

ਅਮਰਗੜ੍ਹ, 17 ਸਤੰਬਰ (ਸੁਖਜਿੰਦਰ ਸਿੰਘ ਝੱਲ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਮੋਰਾਂਵਾਲੀ (ਜੋਨ ਚੌਾਦਾ) ਅਤੇ ਸੰਮਤੀ ਉਮੀਦਵਾਰ ਠੇਕੇਦਾਰ ਕੇਸਰ ਸਿੰਘ ਚੌਾਦਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ...

ਪੂਰੀ ਖ਼ਬਰ »

ਝੰੂਦਾਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਅਮਰਗੜ੍ਹ, 17 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੰੂਦਾਂ ਨੇ ਪਿੰਡ ਗੁਆਰਾ ਵਿਖੇ ਭਾਰਤੀ ਇਕੱਠ ਨੰੂ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਬਾਗੜੀਆਂ ਤੋਂ ਉਮੀਦਵਾਰ ਬੀਬੀ ਹਰਜਿੰਦਰ ਕੌਰ ...

ਪੂਰੀ ਖ਼ਬਰ »

ਲੋਕ ਹੁਣ ਅਕਾਲੀ ਸਰਕਾਰ ਦੇ ਕੰਮਾਂ ਨੂੰ ਯਾਦ ਕਰਨ ਲੱਗੇ-ਗਗਨਦੀਪ ਕੌਰ ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਰੁਪਿੰਦਰ ਸਿੰਘ ਸੱਗੂ) - ਇਸਤਰੀ ਅਕਾਲੀ ਦਲ ਦੀ ਸੂਬਾ ਕੌਰ ਕਮੇਟੀ ਦੀ ਮੈਂਬਰ ਤੇ ਸੀਨੀਅਰ ਆਗੂ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਅੱਜ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ...

ਪੂਰੀ ਖ਼ਬਰ »

ਅਕਾਲੀ ਦਲ ਦਾ ਪੰਥ ਵਿਰੋਧੀ ਚਿਹਰਾ ਹੋਇਆ ਨੰਗਾ-ਬੀਬੀ ਭੱਠਲ

ਛਾਹੜ, 17 ਸਤੰਬਰ (ਜਸਵੀਰ ਸਿੰਘ ਔਜਲਾ)-ਪੰਥ ਨੂੰ ਖਤਰੇ ਵਿਚ ਦੱਸ ਦੇ ਵੋਟਾਂ ਮੰਗਣ ਵਾਲੀ ਅਕਾਲੀ ਦਲ ਸਰਕਾਰ ਦਾ ਪੰਥ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਇਸ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖਰੀ ਦਿਨ ਭੱਠਲ ਨੇ ਦਰਜਨ ਪਿੰਡਾਂ ਦੀਆਂ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ

ਮੂਨਕ, 17 ਸਤੰਬਰ (ਗਮਦੂਰ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 19 ਤਾਰੀਖ ਦੀਆਂ ਹੋਣ ਵਾਲੀਆਂ ਚੋਣਾਂ ਦੇ ਪ੍ਰਚਾਰ ਦੇ ਅਖੀਰੀ ਦਿਨ ਬੀਬੀ ਰਜਿੰਦਰ ਕੌਰ ਭੱਠਲ ਨੇ ਵੱਖ-ਵੱਖ ਪਿੰਡਾਂ ਵਲੋਂ ਕੀਤੀ ਗਈਆਂ ਰੈਲੀਆਂ ਨੰੂ ਸੰਬੋਧਨ ਕੀਤਾ | ਉਨ੍ਹਾਂ ਆਪਣੇ ...

ਪੂਰੀ ਖ਼ਬਰ »

ਢੀਂਡਸਾ ਨੇ ਬਹਾਦਰਪੁਰ ਵਿਖੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕੀਤੀ ਅਪੀਲ

ਮਸਤੂਆਣਾ ਸਾਹਿਬ, 17 ਸਤੰਬਰ (ਦਮਦਮੀ)-ਜਿਵੇਂ-ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ਸਾਬਕਾ ਵਿੱਤ ਮੰਤਰੀ ...

ਪੂਰੀ ਖ਼ਬਰ »

ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਕਿਹੜੇ ਮੂੰਹ ਨਾਲ ਵੋਟਾਂ ਮੰਗ ਰਹੀ ਹੈ- ਢੀਂਡਸਾ

ਸੰਦੌੜ, 17 ਸਤੰਬਰ (ਗੁਰਪ੍ਰੀਤ ਸਿੰਘ ਚੀਮਾ, ਜਗਪਾਲ ਸਿੰਘ ਸੰਧੂ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂ ਕਿਹੜੇ ਮੂੰਹ ਨਾਲ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ ਕਿਉਂਕਿ ਲੰਘੀਆਂ ਵਿਧਾਨ ...

ਪੂਰੀ ਖ਼ਬਰ »

ਝੂੰਦਾਂ ਨੇ ਸੀਰਾ ਬਨਭੌਰਾ ਨੂੰ ਅਕਾਲੀ ਦਲ 'ਚੋਂ ਕੀਤਾ ਬਾਹਰ

ਅਮਰਗੜ੍ਹ, 17 ਸਤੰਬਰ (ਸੁਖਜਿੰਦਰ ਸਿੰਘ ਝੱਲ)-ਪਿੰਡ ਬਨਭੌਰਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰ ਦੇ ਹੱਕ ਵਿਚ ਆਖ਼ਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...

ਪੂਰੀ ਖ਼ਬਰ »

ਸਿੰਗਲਾ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਚੀਮਾ ਮੰਡੀ, 17 ਸਤੰਬਰ (ਮੱਕੜ, ਮਾਨ)-ਬਲਾਕ ਸੰਮਤੀ ਜ਼ੋਨ ਤੋਲਾਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਨੌਜਵਾਨ ਆਗੂ ਬਲਵੀਰ ਸਿੰਘ ਭੰਮ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਜੀਤ ਕੌਰ ਦੀ ਚੋਣ ਮੁਹਿੰਮ ਨੰੂ ਹੁਲਾਰਾ ਦੇਣ ਲਈ ਪੁੱਜੇ ਕੈਬਨਿਟ ਮੰਤਰੀ ਵਿਜੈਇੰਦਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਗੁਰਧਿਆਨ ਸਿੰਘ ਦੀ ਹਮਾਇਤ ਦਾ ਐਲਾਨ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਸਬੰਧੀ ਬਲਾਕ ਸੰਮਤੀ ਮੰਗਵਾਲ ਜੋਨ 12 ਤੋਂ ਹੁਣ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿੰਡ ਵਾਸੀਆਂ ਵਲੋਂ ਐਲਾਨੇ ਸਾਂਝੇ ਉਮੀਦਵਾਰ ਗੁਰਧਿਆਨ ਸਿੰਘ ਦੀ ...

ਪੂਰੀ ਖ਼ਬਰ »

ਹਲਕੇ 'ਚ ਵੱਕਾਰ ਦਾ ਸਵਾਲ ਬਣੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੌ ਾਦਾ

ਅਮਰਗੜ੍ਹ, 17 ਸਤੰਬਰ (ਸੁਖਜਿੰਦਰ ਸਿੰਘ ਝੱਲ)-ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੀਆਂ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਉਪਰ ਭਾਵੇਂ ਹਰ ਪਾਰਟੀ ਜਿੱਤ ਦਾ ਦਾਅਵਾ ਕਰ ਰਹੀ ਹੈ ਪਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੌਾਦਾ ਦੀ ਸੀਟ ਤਿੰਨੇ ਪ੍ਰਮੁੱਖ ਪਾਰਟੀਆਂ ਲਈ ...

ਪੂਰੀ ਖ਼ਬਰ »

ਵਾਤਾਵਰਨ ਸਾਫ਼ ਰੱਖਣ ਲਈ ਕੈਂਪ ਲਾਇਆ

ਛਾਜਲੀ, 17 ਸਤੰਬਰ (ਕੁਲਦੀਪ ਸ਼ਰਮਾ)-ਖੇਤੀਬਾੜੀ ਵਿਭਾਗ ਜ਼ਿਲ੍ਹਾ ਸੰਗਰੂਰ ਵਲੋਂ ਛਾਜਲੀ ਵਿਖੇ ਝੋਨੇ ਦੀ ਪਾਰਲੀ ਦੀ ਸੰਭਾਲ ਅਤੇ ਵਾਤਾਵਰਨ ਬਚਾਉਣ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ.ਬਲਦੇਵ ਸਿੰਘ ਨੇ ...

ਪੂਰੀ ਖ਼ਬਰ »

ਸਿਹਤ ਕਾਮਿਆਂ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਸੰਗਰੂਰ, 17 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਪਾਰਕ ਬਨਾਸਰ ਬਾਗ਼ ਸੰਗਰੂਰ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਨਵਦੀਪ ਕੁਮਾਰ ਨੇ ਦੱਸਿਆ ਕਿ 1263 ਮਲਟੀਪਰਪਜ ਹੈਲਥ ਵਰਕਰਾਂ ਦੀ ...

ਪੂਰੀ ਖ਼ਬਰ »

ਹਰੀ ਸਿੰਘ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਧੂਰੀ, 17 ਸਤੰਬਰ (ਭੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਧੂਰੀ ਸ: ਹਰੀ ਸਿੰਘ ਨਾਭਾ ਵਲੋਂ ਹਲਕੇ ਦੇ ਵੱਖੋ ਵੱਖ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰ ਦੇ ਸਮਰਥਨ ਵਿਚ ਵੱਖੋ ਵੱਖ ਪਿੰਡਾਂ ਦੇ ਚੋਣ ਜਲਸਿਆ ਨੂੰ ਸੰਬੋਧਨ ਕੀਤਾ | ਇਸ ਦੌਰਾਨ ਪਿੰਡ ...

ਪੂਰੀ ਖ਼ਬਰ »

ਔਰਤਾਂ ਦੀ ਭਲਾਈ ਲਈ ਬਣਾਏ ਕਾਨੂੰਨਾਂ ਪ੍ਰਤੀ ਸੈਮੀਨਾਰ

ਸੰਗਰੂਰ, 17 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਕਾਲ ਡਿਗਰੀ ਕਾਲਜ (ਲੜਕੀਆਂ) ਵਿਖੇ ਕਾਲਜ ਦੇ ਲੀਗਲ ਲਿਟੇ੍ਰਸੀ ਸੈੱਲ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਸ: ਤੇਜ ਪ੍ਰਤਾਪ ਰੰਧਾਵਾ, ਸਿਵਲ ਜੱਜ ਅਤੇ ਸੈਕਟਰੀ ਲੀਗਲ ਸਰਵਿਸਿਜ਼ ਅਥਾਰਿਟੀ ਸੰਗਰੂਰ ਇਸ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੇ ਪੰਚ ਜਗਤਾਰ ਧਾਲੀਵਾਲ ਅਤੇ ਜਥੇ. ਅਮਰਜੀਤ ਸਿੰਘ ਸਨਮਾਨਿਤ

ਧਰਮਗੜ੍ਹ, 17 ਸਤੰਬਰ (ਗੁਰਜੀਤ ਸਿੰਘ ਚਹਿਲ) - ਧਰਮਗੜ੍ਹ ਵਿਖੇ ਵਾਰਡ ਨੰਬਰ 5 ਤੋ ਜਥੇ. ਅਮਰਜੀਤ ਸਿੰਘ ਅਤੇ ਵਾਰਡ ਨੰਬਰ 6 ਤੋਂ ਨੌਜਵਾਨ ਆਗੂ ਜਗਤਾਰ ਸਿੰਘ ਧਾਲੀਵਾਲ ਨੂੰ ਵਾਰਡ ਵਾਸੀਆਂ ਨੇ ਸਰਬ ਸੰਮਤੀ ਨਾਲ ਮੈਂਬਰ ਚੁਣੇ ਜਾਣ ਤੋਂ ਮੋਹਤਬਰ ਵਿਅਕਤੀਆਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 17 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਅਧੂਰੇ ਪਏ ਵਿਕਾਸ ਕਾਰਜਾਂ ਤੋਂ ਪ੍ਰੇਸ਼ਾਨ ਵਾਰਡ ਨੰਬਰ 5 ਅਤੇ 6 ਦੇ ਵਾਸੀਆਂ ਨੇ ਨਗਰ ਕੌਾਸਲ ਦਫ਼ਤਰ ਵਿਖੇ ਪ੍ਰਧਾਨ ਅਤੇ ਕਾਰਜ ਸਾਧਕ ਅਫ਼ਸਰ ਦਾ ਦਫ਼ਤਰ ਘੇਰਦਿਆਂ ਪੰਜਾਬ ਸਰਕਾਰ, ਨਗਰ ਕੌਾਸਲ ...

ਪੂਰੀ ਖ਼ਬਰ »

ਜੀਵਨ ਨਗਰ ਵਿਖੇ ਸਮਾਗਮ ਦੌਰਾਨ ਸ਼ਖ਼ਸੀਅਤਾਂ ਨੇ ਲਗਵਾਈ ਹਾਜ਼ਰੀ

ਸੰਗਰੂਰ, 17 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜੀਵਨ ਨਗਰ ਹਰੇੜੀ ਰੋਡ ਸੰਗਰੂਰ ਵਿਖੇ ਕਾਂਗਰਸ ਐਸ.ਸੀ. ਸੈਲ ਦੇ ਵਾਇਸ ਚੇਅਰਮੈਨ ਸ੍ਰੀ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਦੀ ਅਗਵਾਈ ਹੇਠ ਮਹਾਮਾਈ ਦਾ ਜਗਰਾਤਾ ਕਰਵਾਇਆ ਗਿਆ | ਜਗਰਾਤੇ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

5178 ਅਧਿਆਪਕ 23 ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਅੱਗੇ ਭੁੱਖ ਹੜਤਾਲ ਕਰਨਗੇ

ਭਵਾਨੀਗੜ੍ਹ, 17 ਸਤੰਬਰ (ਜਰਨੈਲ ਸਿੰਘ ਮਾਝੀ)-5178 ਅਧਿਆਪਕ ਪਿਛਲੇ ਦਸ ਮਹੀਨਿਆਂ ਤੋਂ ਰੈਗੂਲਰ ਹੋਣ ਦੀ ਉਡੀਕ ਅਤੇ ਬਿਨਾ ਤਨਖ਼ਾਹ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਹਨ | 5178 ਅਧਿਆਪਕ 23 ਸਤੰਬਰ ਨੰੂ ਪੂਰੇ ਪੰਜਾਬ ਦੇ ਕਾਂਗਰਸ ਦੇ ਕੈਬਨਿਟ ਮੰਤਰੀ, ਐਮ.ਐਲ.ਏ. ...

ਪੂਰੀ ਖ਼ਬਰ »

ਨਸ਼ਾ ਰਹਿਤ ਅਤੇ ਸਮਾਜ ਸੇਵਾ ਕਰਦੇ ਵਿਅਕਤੀ ਹੀ ਪੰਚਾਇਤ ਚੋਣਾਂ 'ਚ ਖੜ੍ਹੇ ਕਰਨ ਦੀ ਆਦਤ ਪਾਉ - ਡਾ. ਮਾਨ

ਮਸਤੂਆਣਾ ਸਾਹਿਬ, 17 ਸਤੰਬਰ (ਦਮਦਮੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਾਂ ਵਿਖੇ ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਤੇ ਸੋਸਵਾ ਦੇ ਸਹਿਯੋਗ ਨਾਲ ਨਸ਼ਿਆਂ ਬਾਰੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਸੜਕ 'ਤੇ ਘੱਟ ਮਾਤਰਾ 'ਚ ਪ੍ਰੀਮਿਕਸ ਪਾਉਣ ਨੂੰ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਧਾਲੀਵਾਲ, ਭੁੱਲਰ)-ਸੁਨਾਮ ਬਿਗੜਵਾਲ ਪੇਂਡੂ ਸੰਪਰਕ ਸੜਕ ਦੀ ਮੁਰੰਮਤ 'ਚ ਪਾਈ ਜਾ ਰਹੀ ਘੱਟ ਪ੍ਰੀਮਿਕਸ ਨੂੰ ਲੈ ਕੇ ਭੜਕੇ ਲੋਕਾਂ ਨੇ ਪ੍ਰਸ਼ਾਸਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਰੋਹ ਭਰਪੂਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਡਸਕਾ ਨੂੰ ਕੀਤਾ ਸਨਮਾਨਿਤ

ਧਰਮਗੜ੍ਹ, 17 ਸਤੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਡਾਇਰੈਕਟਰ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਡਸਕਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਟਿਕਟ ਦੇ ਕੇ ਨਿਵਾਜਿਆ ਗਿਆ ਹੈ | ਉਨ੍ਹਾਂ ਨੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 173 ਹੋਈ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ 'ਚ ਡੇਂਗੂ ਲਗਾਤਾਰ ਪੈਰ ਪਸਾਰ ਰਿਹਾ ਹੈ | ਸਰਕਾਰੀ ਆਂਕੜਿਆਂ ਮੁਤਾਬਿਕ ਹੀ ਜ਼ਿਲ੍ਹੇ ਵਿਚ 173 ਵਿਅਕਤੀਆਂ ਨੂੰ ਡੇਂਗੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ | ਜ਼ਿਲ੍ਹਾ ਨੋਡਲ ਅਫ਼ਸਰ ਡਾ: ਉਪਾਸਨਾ ਬਿੰਦਰਾ ...

ਪੂਰੀ ਖ਼ਬਰ »

ਪੰਜਾਬ ਪ੍ਰਸਿੱਧ ਛਾਜਲੀ ਦਾ ਮੇਲਾ ਅੱਜ ਤੋਂ ਸ਼ੁਰੂ

ਛਾਜਲੀ, 17 ਸਤੰਬਰ (ਕੁਲਦੀਪ ਸ਼ਰਮਾ)-ਪੰਜਾਬ ਦਾ ਪ੍ਰਸਿੱਧ ਪਿੰਡ ਛਾਜਲੀ ਦਾ ਮੇਲਾ ਅੱਜ ਤੋਂ 20 ਸਤੰਬਰ ਦੀ ਸ਼ਾਮ ਤੱਕ ਪੂਰੇ ਜੋਬਨ ਤੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ ਹੈ | ਸਾਂਝੀਵਾਲਤਾ ਤੇ ਪੁਰਾਤਨ ਸਭਿਅਤਾ ਦਾ ਪ੍ਰਤੀਕ ਮੇਲਾ ਵਿਚ ਪਹਿਲਾ ਦਿਨ ਔਰਤਾਂ ਲਈ ਰਾਖਵਾਂ ...

ਪੂਰੀ ਖ਼ਬਰ »

ਸਰਬ ਹਿੰਦ ਸਮਾਗਮ ਲਈ ਮੰਦਰ ਕਮੇਟੀਆਂ ਵਲੋਂ ਭਰਪੂਰ ਹੁੰਗਾਰਾ

ਸੰਗਰੂਰ, 17 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸੇਵਾ ਸੁਸਾਇਟੀਆਂ ਦੇ ਹੋ ਰਹੇ 45ਵੇਂ ਸਰਵਹਿੰਦ ਸਾਲਾਨਾ ਸਮਾਗਮ ਸਬੰਧੀ ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰ 'ਚ ਸਥਿਤ ਸਮੂਹ ਮੰਦਰ, ਮਸਜਿਦ, ...

ਪੂਰੀ ਖ਼ਬਰ »

ਬਾਜ਼ੀ ਵਲੋਂ ਸਤੀਸ਼ ਚੰਦਰਾ ਨੂੰ ਪੁਸਤਕਾਂ ਭੇਟ

ਸੰਗਰੂਰ, 17 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਨੌਜਵਾਨ ਲੇਖਕ ਬਲਰਾਜ ਓਬਰਾਏ ਬਾਜ਼ੀ ਨੇ ਆਪਣੀਆਂ ਤਿੰਨ ਪੁਸਤਕਾਂ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਸਿਹਤ) ਸ੍ਰੀ ਸਤੀਸ਼ ਚੰਦਰਾ ਨੰੂ ਭੇਟ ਕੀਤੀਆਂ | ਸਥਾਨਕ ਕਾਮਰੇਡ ਜਗਦੀਸ਼ ਚੰਦਰ ਸਿਵਲ ਹਸਪਤਾਲ ਵਿਚ ਇਸ ਮੌਕੇ ...

ਪੂਰੀ ਖ਼ਬਰ »

ਵਾਜਪਾਈ ਨੂੰ ਸਮਰਪਿਤ ਕਵੀ ਦਰਬਾਰ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸੱਗੂ, ਭੁੱਲਰ, ਧਾਲੀਵਾਲ)-ਭਾਰਤੀ ਜਨਤਾ ਪਾਰਟੀ ਸੁਨਾਮ ਵਲੋਂ ਅੱਜ ਸਥਾਨਕ ਨਿਰਮਾਣ ਕੈਂਪਸ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੇ ਸਿੰਗਲਾ ਦੀ ਪ੍ਰਧਾਨਗੀ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਅਟੱਲ ਬਿਹਾਰੀ ...

ਪੂਰੀ ਖ਼ਬਰ »

ਓਬਰਾਏ ਨੇ ਦੋ ਵਿਧਵਾ ਔਰਤਾਂ ਨੂੰ ਘਰ ਬਣਵਾ ਕੇ ਦਿੱਤੇ

ਸੰਗਰੂਰ, 17 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਡਾ. (ਪੋ੍ਰ) ਐਸ .ਪੀ. ਸਿੰਘ ਓਬਰਾਏ ਨੇ ਪਿੰਡ ਮਹਿਲਾਂ ਵਿਖੇ ਦੋ ਵਿਧਵਾ ਔਰਤਾਂ ਜਿਨ੍ਹਾਂ ਦੇ ਘਰ 7-7 ਫੁੱਟ ਡੂੰਘੇ ਹੋ ਗਏ ਸਨ | ਘਰ ਉੱਚੇ ਕਰਕੇ ਬਣਾ ਕੇ ਉਨ੍ਹਾਂ ਨੂੰ ਸੌਾਪ ਦਿੱਤੇ | ਡਾ. ਐਸ.ਪੀ. ਸਿੰਘ ਓਬਰਾਏ ਨੇ ਇਸ ਸਮੇਂ ਰੀਬਨ ...

ਪੂਰੀ ਖ਼ਬਰ »

22 ਸਤੰਬਰ ਨੂੰ ਵੋਟਾਂ ਦੀ ਗਿਣਤੀ ਮੌਕੇ ਵੀ ਸੁਚੱਜੇ ਪ੍ਰਬੰਧ ਕਰਨ ਦੇ ਆਦੇਸ਼

ਸੰਗਰੂਰ, 17 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੀ ਤਿਆਰੀ ...

ਪੂਰੀ ਖ਼ਬਰ »

ਪਿੰਡ ਭੁਟਾਲ ਕਲਾਂ ਵਿਖੇ 100 ਕਰੋੜ ਦੀ ਲਾਗਤ ਨਾਲ ਬਣੇਗਾ ਵੱਡਾ ਕਾਰਖ਼ਾਨਾ - ਬੀਬੀ ਭੱਠਲ

ਲਹਿਰਾਗਾਗਾ/ਚੋਟੀਆਂ, 17 ਸਤੰਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਬਲਾਕ ਸੰਮਤੀ ਜ਼ੋਨ ਜਲੂਰ ਤੋਂ ਕਾਂਗਰਸ ਦੇ ਉਮੀਦਵਾਰ ਸਤਗੁਰ ਸਿੰਘ ਰੋੜੇਵਾਲਾ, ...

ਪੂਰੀ ਖ਼ਬਰ »

'ਆਪ' ਅਤੇ ਹੋਰ ਪਾਰਟੀਆਂ ਦੇ ਵਰਕਰ ਕਾਂਗਰਸ 'ਚ ਹੋਏ ਸ਼ਾਮਿਲ

ਚੀਮਾ ਮੰਡੀ, 17 ਸਤੰਬਰ (ਜਗਰਾਜ ਮਾਨ) - ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵਿਜੇ ਇੰਦਰ ਸਿੰਗਲਾ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਤੋਗਾਵਾਲ, ਝਾੜੋਂ, ਤੋਲਾਵਾਲ ਆਦਿ ਪਿੰਡਾ ਵਿੱਚ ਪਹੁੰਚੇ ਅਤੇ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖਰੀ ਦਿਨ ਉਮੀਦਵਾਰ ਹੋਏ ਪੱਬਾਂ ਭਾਰ

ਸੂਲਰ ਘਰਾਟ, 17 ਸਤੰਬਰ (ਹਰਪਾਲ ਸਿੰਘ ਘੁਮਾਣ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੋਣ ਕਰ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪੋ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਕੇ ਆਪਣੀ ਵੋਟ ਨੂੰ ਪੱਕਾ ਕਰਨ ਲਈ ਅੱਡੀ ਚੋਟੀ ਦਾ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀ ਮੰਚ ਪੰਜਾਬ ਵਲੋਂ ਅਕਾਲੀ ਉਮੀਦਵਾਰਾਂ ਦੀ ਹਿਮਾਇਤ ਦਾ ਐਲਾਨ

ਮਲੇਰਕੋਟਲਾ, 17 ਸਤੰਬਰ (ਕੁਠਾਲਾ)-ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸ਼ੇਰਪੁਰ ਨੇ ਪੰਜਾਬ ਅੰਦਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪੂਰੀ ਤਨਦੇਹੀ ਨਾਲ ਹਿਮਾਇਤ ਕਰਨ ਦਾ ਐਲਾਨ ...

ਪੂਰੀ ਖ਼ਬਰ »

ਗਗਨਦੀਪ ਕੌਰ ਢੀਂਡਸਾ ਨੇ ਕੀਤਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਲਹਿਰਾਗਾਗਾ, 17 ਸਤੰਬਰ ਚੌਟੀਆਂ(ਸੂਰਜ ਭਾਨ ਗੋਇਲ/ਪ੍ਰਵੀਨ ਖੋਖਰ)-ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਹਲਕੇ ਦੇ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਵਿੱਚ ਚੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX