ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡੀ.ਸੀ. ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਝੋਨੇ ਦੀ ਖ਼ਰੀਦ ਦੇ ਅਗਾੳਾੂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ | ਅਧਿਕਾਰੀਆਂ ਨੂੰ ਅਨਾਜ ਮੰਡੀਆਂ, ਫੋਕਲ ਪੁਆਇੰਟ ਤੇ ਖ਼ਰੀਦ ਕੇਂਦਰਾਂ 'ਚ ਪੀਣ ਲਈ ਪਾਣੀ, ਫੜਾਂ ਦੀ ਸਾਫ਼-ਸਫ਼ਾਈ, ਬਿਜਲੀ ਤੇ ਛਾਂ ਆਦਿ ਦੇ ਅਗਾਊਾ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ 128 ਖ਼ਰੀਦ ਕੇਂਦਰ ਬਣਾਏ ਗਏ ਹਨ | ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਵਾਰ 13.06 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਤੇ ਖ਼ਰੀਦ ਕੀਤੇ ਜਾਣ ਵਾਲੇ ਝੋਨੇ ਗਰੇਡ-ਏ ਦਾ ਘੱਟ ਤੋਂ ਘੱਟ ਮੁੱਲ 1770 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ, ਪੰਜਾਬ ਐਗਰੋ ਅਤੇ ਐਫ.ਸੀ.ਆਈ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ 'ਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਤੇ ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖ਼ਰੀਦ ਪ੍ਰਬੰਧਾਂ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ | ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ 'ਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ, ਐੱਸ.ਡੀ.ਐਮ. ਅਮਿਤ ਗੁਪਤਾ, ਖ਼ੁਰਾਕ ਸਪਲਾਈਜ਼ ਕੰਟਰੋਲਰ ਮੰਗਲ ਦਾਸ, ਰਮਨ ਗੋਇਲ ਪੰਜਾਬ ਐਗਰੋ, ਸਚਿਨ ਅਰੋੜਾ ਮਾਰਕਫੈੱਡ, ਦੀਪਕ ਸਵਰਨ ਪਨਸਪ, ਬਲਵੀਰ ਸਿੰਘ ਮਾਨ, ਤਰੁਨ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਧੰਨਾ ਰਾਮ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀ ਮੌਜੂਦ ਸਨ |

ਅਗਵਾ ਮਾਮਲੇ 'ਚ ਪਰਚਾ ਦਰਜ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੀ ਬਸਤੀ ਨਿਜਾਮਦੀਨ ਵਾਲੀ ਤੋਂ ਮਾਹੀ ਉਰਫ਼ ਸ਼ੇਰ ਸਿੰਘ ਨਾਬਾਲਗ 12 ਸਾਲਾ ਲੜਕੇ ਨੂੰ ਅਗਵਾ ਕਰਕੇ 22 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਉਗਰਾਹੀ ਨੂੰ ਲੈ ਕੇ ਹੋਇਆ ਝਗੜਾ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਸਦਰਦੀਨ ਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਉਗਰਾਹੀ ਨੂੰ ਲੈ ਕੇ ਹੋਏ ਝਗੜੇ 'ਚ ਅਵਤਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਉੱਪਰ ਕੁਝ ਲੋਕਾਂ ਨੇ ਰਸਤੇ 'ਚ ਰੋਕ ਜਿੱਥੇ ਗਾਲੀ-ਗਲੋਚ ...

ਪੂਰੀ ਖ਼ਬਰ »

ਕੀ ਐਤਕੀਂ ਬੰਦੂਕਾਂ ਦੇ ਸਾਏ ਹੇਠ ਹੋਣਗੀਆਂ ਚੋਣਾਂ...?

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਚਾਇਤੀ ਚੋਣਾਂ ਨੂੰ ਅਮਨ ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟੇ੍ਰਟ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਭਾਈ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਨੇ ਫੂਕਿਆ ਪ੍ਰਧਾਨ ਮੰਤਰੀ ਤੇ ਮੇਨਕਾ ਗਾਂਧੀ ਦਾ ਪੁਤਲਾ

ਜਲਾਲਾਬਾਦ, 17 ਸਤੰਬਰ (ਕਰਨ ਚੁਚਰਾ)-ਆਲ ਇੰਡੀਆ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਵਲੋਂ ਸਰਕਲ ਪ੍ਰਧਾਨ ਗੁਰਪ੍ਰੀਤ ਦੀ ਪ੍ਰਧਾਨਗੀ ਹੇਠ ਸੋਮਵਾਰ ਨੰੂ ਮੁਹੱਲਾ ਰਾਜਪੂਤਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੇਨਕਾ ਗਾਂਧੀ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ...

ਪੂਰੀ ਖ਼ਬਰ »

ਰੈਗੂਲਰ ਨਾ ਕਰਨ ਦੇ ਰੋਸ ਵਜੋਂ 5178 ਅਧਿਆਪਕ 23 ਨੂੰ ਮੰਤਰੀਆਂ ਦੇ ਘਰ ਅੱਗੇ ਕਰਨਗੇ ਭੁੱਖ ਹੜਤਾਲ

ਅਬੋਹਰ, 17 ਸਤੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਮੀਟਿੰਗ ਅਬੋਹਰ ਦੇ ਬਲਾਕ ਪ੍ਰਧਾਨ ਗੌਰਵ ਗਗਨੇਜਾ ਦੀ ਅਗਵਾਈ 'ਚ ਨਹਿਰੂ ਪਾਰਕ ਅਬੋਹਰ ਵਿਖੇ ਕੀਤੀ ਗਈ | ਜਿਸ 'ਚ 5178 ...

ਪੂਰੀ ਖ਼ਬਰ »

ਸੱਪ ਲੜਨ ਨਾਲ ਔਰਤ ਦੀ ਮੌਤ

ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਚੱਕ ਪਾਲੀਵਾਲਾ ਦੀ ਢਾਣੀ ਰੇਸ਼ਮ ਸਿੰਘ ਦੀ ਇਕ ਔਰਤ ਦੀ ਸੱਪ ਲੜਨ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪੁੱਤਰੀ ਫ਼ੌਜਾਂ ਸਿੰਘ ਜੋ ਕਿ ਆਪਣੇ ਖੇਤ 'ਚ ਕੰਮ ਕਰ ਰਹੀ ਸੀ | ਜਿੱਥੇ ਉਸ ਨੂੰ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 17 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਬਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਸਥਾਨਕ ਕਿੰਨੂ ਮੰਡੀ ਕੋਲ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਚੋਣਾਂ ਸਬੰਧੀ ਅੱਜ ਹੋਵੇਗੀ ਫਾਈਨਲ ਰਿਹਰਸਲ

ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸ਼ਾਹ ਪੈਲੇਸ ਦੇ ਨੇੜੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪ੍ਰੇਮ ਕੁਮਾਰ (21) ਨਿਵਾਸੀ ਪੂਰਨ ਪੱਟੀ ਫ਼ਾਜ਼ਿਲਕਾ ਦੇ ਇਕ ਮੈਡੀਕਲ ਸਟੋਰ 'ਤੇ ਕੰਮ ਕਰਦਾ ਸੀ | ਬੀਤੀ ਸ਼ਾਮ ...

ਪੂਰੀ ਖ਼ਬਰ »

ਵਿਆਹੁਤਾ ਨਾਲ ਕੁੱਟਮਾਰ ਕਰਨ 'ਤੇ 4 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਪਿੰਡ ਨਿਹਾਲ ਖੇੜਾ ਦੀ ਇਕ ਵਿਆਹੁਤਾ ਦੇ ਬਿਆਨਾਂ 'ਤੇ 4 ਵਿਅਕਤੀਆਂ ਵਿਰੁੱਧ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੋਨਾ ਰਾਣੀ ਪਤਨੀ ਮੇਨ ਪਾਲ ਵਾਸੀ ਨਿਹਾਲ ਖੇੜਾ ...

ਪੂਰੀ ਖ਼ਬਰ »

ਪੁਲਿਸ ਨੇ ਹਫ਼ਤਾ ਪਹਿਲਾਂ ਹੋਏ ਕਤਲ ਦੀ ਗੁੱਥੀ ਸੁਲਝਾਈ

ਅਬੋਹਰ, 17 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਪੁਲਿਸ ਨੇ ਇਕ ਹਫ਼ਤਾ ਪਹਿਲਾਂ ਸਥਾਨਕ ਸ੍ਰੀਗੰਗਾਨਗਰ ਬਾਈਪਾਸ ਨੇੜੇ ਸਥਿਤ ਮਹਿੰਦਰਾ ਕੋਲਡ ਸਟੋਰ ਨੇੜੇ ਹੋਏ ਇਕ ਅੰਨੇ੍ਹ ਕਤਲ ਦੀ ਗੁੱਥੀ ਸੁਲਝਾ ਲਈ ਹੈ | ਪੁਲਿਸ ਨੇ ਇਸ ਸਬੰਧੀ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੰਧੂ ਬਸਤੀ ਭਾਗ ਸਿੰਘ ਨੇ ਭਖਾਈ ਚੋਣ ਮੁਹਿੰਮ

ਫ਼ਿਰੋਜ਼ਪੁਰ/ਕੁੱਲਗੜ੍ਹੀ, 17 ਸਤੰਬਰ (ਜਸਵਿੰਦਰ ਸਿੰਘ ਸੰਧੂ, ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰਖਾਂ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਮਨਪ੍ਰੀਤ ਕੌਰ ਸੰਧੂ ਵਸਤੀ ਭਾਗ ਸਿੰਘ ਦੀ ਚੋਣ ਮੁਹਿੰਮ ਨੂੰ ਆਪਣੇ ...

ਪੂਰੀ ਖ਼ਬਰ »

ਜ਼ੀਰਾ, ਜਿੰਦੂ ਅਤੇ ਮਾਨ ਵਲੋਂ ਅਕਾਲੀ ਵਰਕਰਾਂ ਦਾ ਧੰਨਵਾਦ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਅਤੇ ਬਦਲਾਖੋਰੀ ਨੀਤੀਆਂ ਿਖ਼ਲਾਫ਼ ਫ਼ਰੀਦਕੋਟ ਵਿਖੇ ਕੀਤੀ ਗਈ ਜਬਰ ਵਿਰੋਧੀ ਰੈਲੀ ਵਿਚ ਜ਼ਿਲ੍ਹਾ ਫ਼ਿਰੋਜਪੁਰ ਤੋਂ ਵਹੀਰਾਂ ਘੱਤ ਕੇ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਅੱਜ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਬਾਬਾ ਸ੍ਰੀ ਚੰਦ ਜੀ ਦਾ ਅਵਤਾਰ ਪੁਰਬ ਗੁਰਦੁਆਰਾ ਬਾਬਾ ਸ੍ਰੀ ਚੰਦ ਗੁਰੂ ਨਾਨਕ ਨਗਰੀ, ਨੇੜੇ ਪਿੰਡ ਵਲੂਰ ਫ਼ਿਰੋਜ਼ਪੁਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੰਗਾਂ ਸਬੰਧੀ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਵਫ਼ਦ ਨੇ ਸਕੱਤਰ ਮਾਰਕੀਟ ਕਮੇਟੀ ਨੂੰ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 17 ਸਤੰਬਰ (ਪਰਮਿੰਦਰ ਸਿੰਘ)- ਆਪਣੀਆਂ ਭਖਦੀਆਂ ਤੇ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਅਨਾਜ ਮੰਡੀ ਮਜ਼ਦੂਰ ਯੂਨੀਅਨ ਫ਼ਿਰੋਜ਼ਪੁਰ ਸ਼ਹਿਰ ਵਲੋਂ ਇਕ ਮੰਗ ਪੱਤਰ ਜ਼ਿਲ੍ਹਾ ਮੰਡੀ ਅਫ਼ਸਰ ਦੇ ਨਾਂਅ ਸਕੱਤਰ ਮਾਰਕੀਟ ਕਮੇਟੀ ਮੁਕੇਸ਼ ਕੁਮਾਰ ਨੂੰ ਸੌਾਪਿਆ ਤੇ ...

ਪੂਰੀ ਖ਼ਬਰ »

-ਚੋਣ ਪ੍ਰਚਾਰ ਹੋਇਆ ਬੰਦ-

ਨੇਤਾ ਲੋਕ ਵੋਟਰਾਂ ਦੇ ਘਰੋ-ਘਰੀ ਪਹੰੁਚ ਮੰਗਣ ਲੱਗੇ ਵੋਟਾਂ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- 19 ਸਤੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਜਾਣ 'ਤੇ ਨੇਤਾ ਲੋਕ ਸਟੇਜਾਂ ਛੱਡ ਸਮਰਥਕਾਂ ਨੂੰ ਨਾਲ ਲੈ ਵੋਟਰਾਂ ਦੇ ਘਰੋ-ਘਰੀ ਹੋ ਤੁਰੇ | ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਿਰਫ਼ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੋਹਨ ਕੇ ਉਤਾੜ ਦੇ ਬੱਸ ਅੱਡੇ ਲਾਗਿਓਾ ਪੁਲਿਸ ਨੇ ਇਕ ਬਿਨ ਨੰਬਰੀ ਮੋਟਰਸਾਈਕਲ ਹੀਰੋ ਹਾਂਡਾ ਸੀ.ਡੀ. 'ਤੇ ਸਵਾਰ ਦੋ ਸ਼ੱਕੀਆਂ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ...

ਪੂਰੀ ਖ਼ਬਰ »

ਹਲਕੇ ਦੇ ਵੋਟਰ ਅਕਾਲੀ ਤੇ ਕਾਂਗਰਸ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ 'ਚ ਫ਼ਰਕ ਸਮਝ ਕੇ ਵੋਟ ਪਾਉਣ- ਬੱਬੂ

ਫ਼ਿਰੋਜ਼ਸ਼ਾਹ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਲੋਕ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਨੂੰ ਸਬਕ ਸਿਖਾਉਣਗੇ ਤੇ ਤੱਕੜੀ ਦੇ ਨਿਸ਼ਾਨ 'ਤੇ ਮੋਹਰਾਂ ਲਗਾ ਕੇ ਅਕਾਲੀ ਉਮੀਦਵਾਰਾਂ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ, ਨਕਦੀ ਆਦਿ ਕੀਮਤੀ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਖੇਤਰ 'ਚ ਸਥਿਤ ਖੂਹ ਖੜੱਪਾਂ ਵਾਲਾ ਹਬੀਬ ਕੇ ਰੋਡ ਦੇ ਵਾਸੀ ਸਤਵੀਰ ਸਿੰਘ ਪੁੱਤਰ ਉਂਕਾਰ ਸਿੰਘ ਦੇ ਘਰ ਚੋਰਾਂ ਨੇ ਦਾਖ਼ਲ ਹੁੰਦਿਆਂ ਹਜ਼ਾਰਾਂ ਰੁਪਏ ਦਾ ਸਮਾਨ ਅਤੇ ...

ਪੂਰੀ ਖ਼ਬਰ »

ਹਰਵੰਤ ਸਿੰਘ ਸੰਧੂ ਬਣੇ ਇੰਡੀਅਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ

ਫ਼ਿਰੋਜ਼ਪੁਰ, 17 ਸਤੰਬਰ (ਪਰਮਿੰਦਰ ਸਿੰਘ)- ਇੰਡੀਅਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਅੱਜ ਚੋਣ ਕੀਤੀ ਗਈ, ਜਿਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਲਈ ਦੋ ਨਾਵਾਂ ਦੀ ਪੇਸ਼ਕਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਵਾਨ ਚੰਦ ਸੁਖੀਜਾ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਚੱਕ ਰਾਧੇ ਵਾਲਾ ਵਿਖੇ ਹਵਾ ਸਿੰਘ ਪੂਨੀਆ ਤੇ ਅਜੈਬ ਸਿੰਘ ਦਾ ਭਰਵਾਂ ਸਵਾਗਤ

ਸੀਤੋ ਗੁੰਨੋ, 17 ਸਤੰਬਰ (ਬਲਜਿੰਦਰ ਸਿੰਘ ਭਿੰਦਾ)-ਸੀਤੋ ਗੁੰਨੋ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਵਾ ਸਿੰਘ ਪੂਨੀਆ ਤੇ ਬਲਾਕ ਸੰਮਤੀ ਦੇ ਉਮੀਦਵਾਰ ਅਜੈਬ ਸਿੰਘ ਸਾਬਕਾ ਸਰਪੰਚ ਬਜੀਦਪੁਰ ਭੋਮਾ ਦਾ ਪਿੰਡ ਚੱਕ ਰਾਧੇ ਵਾਲਾ ਵਿਖੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਮੰਗੀਆਂ

ਮੰਡੀ ਲਾਧੂਕਾ, 17 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਲੱਧੂਵਾਲਾ ਉਤਾੜ ਜ਼ੋਨ ਨੰ. 3 ਤੋਂ ਉਮੀਦਵਾਰ ਸੁਖਮਨਦੀਪ ਕੌਰ ਤੇ ਬਲਾਕ ਸੰਮਤੀ ਜ਼ੋਨ ਢਾਬ ਖ਼ੁਸ਼ਹਾਲ ਜੋਈਆ ਤੋਂ ਉਮੀਦਵਾਰ ਜਸਪਾਲ ਕੌਰ ਦੇ ਹੱਕ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਨੇ ਬਲਵਿੰਦਰ ਕੌਰ ਤੇ ਸਰਬਜੀਤ ਕੌਰ ਲਈ ਕੀਤਾ ਚੋਣ ਪ੍ਰਚਾਰ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬਲਾਕ ਸੰਮਤੀ ਜ਼ੋਨ ਭੋਲੂ ਵਾਲਾ ਤੋਂ ਕਾਂਗਰਸੀ ਉਮੀਦਵਾਰ ਸਰਬਜੀਤ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੱਲ ਗੁਰਦਿਆਲ ਸਿੰਘ ਵਾਲਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਸਿਖਰ 'ਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਨੇ ਸੰਮਤੀ ਉਮੀਦਵਾਰ ਲਈ ਵੋਟਾਂ ਮੰਗੀਆਂ

ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਚਾਇਤ ਸੰਮਤੀ ਮਮਦੋਟ ਦੇ ਜ਼ੋਨ ਨੰਬਰ-2 ਜਾਮਾ ਰਖਈਆ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਸਾਂਝੀ ਉਮੀਦਵਾਰ ਅਮਨ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ...

ਪੂਰੀ ਖ਼ਬਰ »

ਚਾਈਾ-ਚਾਈਾ ਬਣੇ ਵੋਟਰਾਂ ਦੀਆਂ ਉਮੀਦਾਂ 'ਤੇ ਪਾਣੀ ਫਿਰਿਆ

ਮਖੂ, 17 ਸਤੰਬਰ (ਮੁਖ਼ਤਿਆਰ ਸਿੰਘ ਧੰਜੂ)-ਵਿਧਾਨ ਸਭਾ ਹਲਕਾ ਜ਼ੀਰਾ 'ਚ ਲੋਕਤੰਤਰ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ, ਭਾਵ ਕਿ ਆਮ ਵੋਟਰਾਂ ਨੂੰ ਆਪਣੇ ਹੱਕ ਦਾ ਇਸਤੇਮਾਲ ਕੀਤੇ ਬਿਨਾਂ ਹੀ ਚੋਣ ਪ੍ਰਕਿਰਿਆ ਪੂਰੀ ਕਰ ਲਈ ਜਾਂਦੀ ਹੈ | ਇਸ ਹਲਕੇ 'ਚ ਪਿਛਲੇ ਦਸ ਸਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਰਹੀ- ਜਿਆਣੀ

ਮੰਡੀ ਲਾਧੂਕਾ, 17 ਸਤੰਬਰ (ਰਾਕੇਸ਼ ਛਾਬੜਾ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਅਕਾਲੀ ਭਾਜਪਾ ਗਠਜੋੜ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਨਸੀਬ ਸਿੰਘ ਵਲੋਂ ਪਿੰਡ ਮੱਤੜ ਉਤਾੜ ਵਿਖੇ ਕੀਤਾ ਗਿਆ ਚੋਣ ਪ੍ਰਚਾਰ

ਗੋਲੂ ਕਾ ਮੋੜ, 17 ਸਤੰਬਰ (ਸੁਰਿੰਦਰ ਸਿੰਘ ਲਾਡੀ)- ਜੋਧਪੁਰ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਸੀਬ ਸਿੰਘ ਸੰਧੂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਅੱਜ ਸਵੇਰੇ ਨਸੀਬ ਸਿੰਘ ਸੰਧੂ ਵਲੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਦੇ ਸਪੁੱਤਰ ਬੱਬੂ ਵਲੋਂ ਦਰਜਨ ਦੇ ਕਰੀਬ ਪਿੰਡਾਂ ਦਾ ਚੋਣ ਦੌਰਾ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਸਿਖਰ 'ਤੇ ਪਹੁੰਚਾਉਣ ਲਈ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਸਪੁੱਤਰ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਮੰਟਾ ਵਲੋਂ ਅਕਾਲੀ ਦਲ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਘੁਬਾਇਆ, 17 ਸਤੰਬਰ(ਅਮਨ ਬਵੇਜਾ)-ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ.ਐੱਸ.ਡੀ ਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਲਈ ਦਿਨ ਰਾਤ ਡਟੇ ਹੋਏ ਹਨ | ਅੱਜ ਜਲਾਲਾਬਾਦ ਅਧੀਨ ਪੈਂਦੇ ਬਲਾਕ ਸੰਮਤੀ ਦੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਹੱਕ 'ਚ ਮੰਟਾ ਤੇ ਬੱਬੂ ਨੇ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 17 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ ਤੇ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਸੀਨੀਅਰ ਆਗੂ ...

ਪੂਰੀ ਖ਼ਬਰ »

ਹਰਕਮਲ ਸਿੰਘ ਦੇ ਹੱਕ 'ਚ ਕਾਂਗਰਸੀਆਂ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਅਰਨੀਵਾਲਾ, 17 ਸਤੰਬਰ (ਨਿਸ਼ਾਨ ਸਿੰਘ ਸੰਧੂ)-ਬਲਾਕ ਸੰਮਤੀ ਅਰਨੀਵਾਲਾ ਦੇ ਜ਼ੋਨ ਇਸਲਾਮ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਹਰਕਮਲ ਸਿੰਘ ਮਨੇਸ ਇਸਲਾਮ ਵਾਲਾ ਦੇ ਹੱਕ ' ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਪਿੰਡ ਇਸਲਾਮ ਵਾਲਾ ਤੇ ਮਾਹੂੰਆਣਾ ...

ਪੂਰੀ ਖ਼ਬਰ »

ਲਾਊ ਜਾਖੜ ਤੇ ਸੁਰਜੀਤ ਸਿੰਘ ਲਈ ਘਰ-ਘਰ ਵੋਟਾਂ ਮੰਗੀਆਂ

ਅਬੋਹਰ, 17 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਵਿੰਦਰ ਸਿੰਘ ਲਾਊ ਜਾਖੜ ਤੇ ਬਲਾਕ ਸੰਮਤੀ ਉਮੀਦਵਾਰ ਸੁਰਜੀਤ ਸਿੰਘ ਦੇ ਹੱਕ 'ਚ ਅੱਜ ਕਰਨ ਨਾਰੰਗ, ਸਿਕੰਦਰ ਕਪੂਰ ਅਤੇ ਸੁਰਜੀਤ ਸਿੰਘ ਜੀਤ ਨੇ ਸੀਡ ਫਾਰਮ ਪੱਕਾ 'ਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਵੱਡੇ ਪੱਧਰ 'ਤੇ ਜਿੱਤ ਦਰਜ ਕਰੇਗੀ-ਰਾਣਾ ਸੋਢੀ

ਗੁਰੂਹਰਸਹਾਏ, 17 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਪੱਧਰ 'ਤੇ ਜਿੱਤੇਗੀ, ਕਿਉਂਕਿ ਕਾਂਗਰਸ ਨੂੰ ਹਰ ਪਾਸਿਓਾ ਭਾਰੀ ਸਮਰਥਨ ਮਿਲ ਰਿਹਾ ਹੈ | ਇਹ ਪ੍ਰਗਟਾਵਾ ਖੇਡ ਮੰਤਰੀ ਰਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੇ ਹੱਕ 'ਚ ਜਿੰਦੂ ਨੇ ਕੀਤਾ ਚੋਣ ਪ੍ਰਚਾਰ

ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਅਕਾਲੀ ਉਮੀਦਵਾਰ ਸ਼ਿਲੰਦਰ ਸਿੰਘ ਹਜ਼ਾਰਾ ਸਿੰਘ ਵਾਲਾ ਦੇ ਹੱਕ 'ਚ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਪਿੰਡ ਜੋਧਪੁਰ, ...

ਪੂਰੀ ਖ਼ਬਰ »

ਐੱਸ.ਬੀ.ਆਈ. ਦੇ ਗਾਹਕ ਸੇਵਾ ਕੇਂਦਰ ਦਾ ਉਦਘਾਟਨ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀਆ ਸਟੇਟ ਬੈਂਕ ਵਲੋਂ ਗਾਹਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਦੇਣ ਲਈ ਖੋਲ੍ਹੇ ਜਾ ਰਹੇ ਗਾਹਕ ਸੇਵਾ ਕੇਂਦਰਾਂ ਦੀ ਕੜੀ ਤਹਿਤ ਐੱਸ.ਬੀ.ਆਈ. ਦੇ ਸੇਵਾ ਮੁਕਤ ਹੈੱਡ ਕੈਸ਼ੀਅਰ ਵਿਜੇ ਕੁਮਾਰ ਕਾਇਤ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਫੁੱਟਬਾਲ ਚੈਂਪੀਅਨਸ਼ਿਪ 'ਚ ਐਮਬਰੋਜੀਅਲ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ

ਜ਼ੀਰਾ, 17 ਸਤੰਬਰ (ਜਗਤਾਰ ਸਿੰਘ ਮਨੇਸ)- ਐੱਸ.ਐੱਸ.ਐਮ. ਪਬਲਿਕ ਸਕੂਲ ਕੱਸੋਆਣਾ ਵਿਖੇ ਜ਼ਿਲ੍ਹਾ ਪੱਧਰੀ ਫੁੱਟਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਲਗਭਗ 12 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਵੈਦ ਜਗਦੀਸ਼ ਸ਼ਰਮਾ ਦੀ ਯਾਦ 'ਚ ਕਰਵਾਏ ਕਵੀ ਦਰਬਾਰ 'ਚ ਚੱਲਿਆ ਰਚਨਾਵਾਂ ਦਾ ਦੌਰ

ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸ਼ਬਦ ਯੱਗ ਅਭਿਆਨ ਤਹਿਤ ਅੱਜ ਜ਼ੀਰਾ ਵਿਖੇ ਵੈਦ ਜਗਦੀਸ਼ ਸ਼ਰਮਾ ਯਾਦਗਾਰੀ ਮੰਚ ਵਲੋਂ ਇਕ ਕਵੀ ਦਰਬਾਰ ਕਰਵਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਦੌਰਾਨ ਸਮਾਗਮ ਦੀ ਸ਼ੁਰੂਆਤ 'ਚ ਹਾਜ਼ਰ ਲੋਕਾਂ ਵਲੋਂ ਵੈਦ ਜਗਦੀਸ਼ ਸ਼ਰਮਾ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਸਭਾ ਦੀ ਮੀਟਿੰਗ

ਜ਼ੀਰਾ, 17 ਸਤੰਬਰ (ਜਗਤਾਰ ਸਿੰਘ ਮਨੇਸ)- ਕਸ਼ਯਪ ਰਾਜਪੂਤ ਸਭਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਰਮਜੀਤ ਕੌੜਾ, ਸੁਮਿੰਦਰ ਸਿੰਘ ਰਾਜਪੂਤ ਪ੍ਰਧਾਨ, ਮੁਕੰਦ ਸਿੰਘ, ਮਹਿਲ ਸਿੰਘ, ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਸੈਂਟਰ ਗੁੱਦੜ ਢੰਡੀ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੋਲੂ ਕਾ ਮੋੜ, 17 ਸਤੰਬਰ (ਸੁਰਿੰਦਰ ਸਿੰਘ ਲਾਡੀ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਪੜ੍ਹੋ ਪੰਜਾਬ, ਖੇਡੋ ਪੰਜਾਬ' ਮੁਹਿੰਮ ਤਹਿਤ ਪ੍ਰਾਇਮਰੀ ਸਕੂਲਾਂ ਅੰਦਰ ਬੱਚਿਆਂ ਦੇ ਸਰੀਰਕ ਵਿਕਾਸ ਤੇ ਖੇਡਾਂ ਪ੍ਰਤੀ ਰੁਚੀ ਤੇ ਉਤਸ਼ਾਹ ਬਣਾਉਣ ਲਈ ...

ਪੂਰੀ ਖ਼ਬਰ »

ਝਪੱਟਾ ਮਾਰ ਕੇ ਪਰਸ ਖੋਹਿਆ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਕੋਹਰ ਸਿੰਘ ਵਾਲਾ ਦੇ ਮੋੜ 'ਤੇ ਸ਼ਰਾਬ ਠੇਕੇਦਾਰ ਕੋਲ ਸੁਪਰਵਾਈਜ਼ਰ ਦਾ ਕੰਮ ਕਰਦੇ ਰਾਜ ਕੁਮਾਰ ਪੁੱਤਰ ਨੋਹਰ ਚੰਦ ਵਾਸੀ ਗਲੀ ਨੰਬਰ 1/7 ਬਾਬਾ ਫ਼ਰੀਦ ਨਗਰ ਬਠਿੰਡਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਅਧੀਨ ਪੈਂਦੀ ਚੁੰਗੀ ਨੰਬਰ 7 ਲਾਗਿਓਾ ਇਕ ਬਿਨ ਨੰਬਰੀ ਮੋਟਰਸਾਈਕਲ ਹੀਰੋ ਸ਼ਾਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਚੌਕ 'ਤੇ ਨਾਜਾਇਜ਼ ਕਬਜ਼ੇ ਬਣ ਸਕਦੇ ਹਨ ਹਾਦਸੇ ਦਾ ਕਾਰਨ

ਫ਼ਿਰੋਜ਼ਪੁਰ, 17 ਸਤੰਬਰ (ਕਾਨੂੰਨੀ ਪ੍ਰਤੀਨਿਧੀ)- ਫ਼ਿਰੋਜ਼ਪੁਰ ਸ਼ਹਿਰ ਦੇ ਮੁਲਤਾਨੀ ਗੇਟ ਬਾਹਰ ਸ਼ਹੀਦ ਭਗਤ ਸਿੰਘ ਚੌਕ ਨੇੜੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਾਦਸੇ ਦਾ ਕਾਰਨ ਬਣ ਸਕਦੇ ਹਨ, ਪਰ ਪ੍ਰਸ਼ਾਸਨ ਅੱਖਾਂ ਬੰਦ ਕਰੀ ਬੈਠਾ ਹੈ | ਸ਼ਹਿਰ ਦੀ ਸਭ ਤੋਂ ਵੱਧ ...

ਪੂਰੀ ਖ਼ਬਰ »

ਚੱਕ ਜਮਾਲਗੜ੍ਹ ਸਕੂਲ ਦੀ ਖੋ-ਖੋ ਖਿਡਾਰਨ ਪੰਜਾਬ ਪੱਧਰੀ ਮੁਕਾਬਲੇ ਲਈ ਚੁਣੀ

ਗੁਰੂਹਰਸਹਾਏ, 17 ਜੁਲਾਈ (ਪਿ੍ਥਵੀ ਰਾਜ ਕੰਬੋਜ)- ਸਰਕਾਰੀ ਹਾਈ ਸਕੂਲ ਚੱਕ ਜਮਾਲਗੜ੍ਹ ਦੀ ਖਿਡਾਰਨ ਕੋਮਲਪ੍ਰੀਤ ਕੌਰ ਖੋ-ਖੋ ਖਿਡਾਰਨ ਦੀ ਚੋਣ ਪੰਜਾਬ ਪੱਧਰ ਦੀ ਟੀਮ ਲਈ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਪੀ.ਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ...

ਪੂਰੀ ਖ਼ਬਰ »

ਬਸਤੀ ਮੁਹੰਮਦ ਅਲੀ ਸ਼ਾਹ 'ਚ 'ਆਪ' ਨੂੰ ਝਟਕਾ, ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਚਾਇਤੀ ਚੋਣਾਂ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਬਸਤੀ ਮੁਹੰਮਦ ਅਲੀ ਸ਼ਾਹ ਅੰਦਰ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਬਲਾਕ ਮੀਤ ਪ੍ਰਧਾਨ ਕਰਨੈਲ ਸਿੰਘ ਸਦਰ ...

ਪੂਰੀ ਖ਼ਬਰ »

ਚੋਰੀ ਦੀ ਕਾਰ ਤੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਵਲੋਂ ਚੋਰੀ ਦੀ ਕਾਰ ਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਸੁਰਜੀਤ ਸਿੰਘ ਇੰਚਾਰਜ ਪੁਲਿਸ ਚੌਾਕੀ ਜੋਗੇ ਵਾਲਾ ਥਾਣਾ ਮਖੂ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਕਾਦਾ ਬੋੜਾ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕਾਈ ਸਥਾਪਿਤ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ-ਪਿੰਡ ਇਕਾਈਆਂ ਬਣਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਭਾਲਾ ਦੀ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਤੁਰੰਤ ਅਸਲ੍ਹਾ ਜਮ੍ਹਾਂ ਕਰਵਾਉਣ- ਇੰਸਪੈਕਟਰ ਜਸਵਰਿੰਦਰ ਸਿੰਘ

ਲੱਖੋ ਕੇ ਬਹਿਰਾਮ, 17 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਚੋਣ ਜ਼ਾਬਤਾ ਲਾਗੂ ਹੋਣ ਅਤੇ ਡਿਪਟੀ ਕਮਿਸ਼ਨਰ ਵਲੋਂ ਕੀਤੇ ਗਏ ਹੁਕਮਾਂ ਦੇ ਬਾਵਜੂਦ ਜ਼ਿਲ੍ਹਾ ਲਾਇਸੰਸੀ ਅਸਲਾ ਧਾਰਕਾਂ ਨੇ ਆਪਣਾ ਅਸਲਾ ਅਜੇ ਤੱਕ ਜਮ੍ਹਾਂ ਨਹੀਂ ਕਰਵਾਇਆ, ਉਹ ਤੁਰੰਤ ਅਸਲਾ ਜਮਾਂ ਕਰਵਾ ਦੇਣ | ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਪਰਾਲੀ ਦੀ ਸੰਭਾਲ ਲਈ ਸਬਸਿਡੀ 'ਤੇ ਮਸ਼ੀਨਰੀ ਲੈਣ ਵਾਲੇ ਗਰੁੱਪਾਂ ਦੇ ਕੱਢੇ ਡਰਾਅ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਸਬਸਿਡੀ 'ਤੇ ਮਸ਼ੀਨਰੀ ਲੈਣ ਲਈ ਅਪਲਾਈ ਕਰਨ ਵਾਲੇ ਗਰੁੱਪਾਂ ਦੇ ਡਰਾਅ ਕੱਢੇ ਗਏ | ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰਾਪ ਰੈਜ਼ੀਡਿਊ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਵਫ਼ਦ ਕਮਿਸ਼ਨਰ ਨੂੰ ਮਿਲਿਆ

ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਵਕੀਲਾਂ ਦੀਆਂ ਹੱਕੀ ਮੰਗਾਂ ਉੱਪਰ ਸਰਕਾਰ ਵਲੋਂ ਅਸਿੱਧੇ ਢੰਗ ਨਾਲ ਨਿਯੰਤਰਨ ਕਰਨ ਤੇ ਹੜਤਾਲ ਦੇ ਸੰਵਿਧਾਨਕ ਅਧਿਕਾਰ ਨੂੰ ਅਦਾਲਤ ਵਲੋਂ ਖੋਹੇ ਜਾਣ ਦੇ ਵਿਰੋਧ 'ਚ ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਦੇਸ਼ ਭਰ ਦੇ ...

ਪੂਰੀ ਖ਼ਬਰ »

ਨਵੋਦਿਆ ਸੰਮਤੀ ਦੀਆਂ 28ਵੀਆਂ ਭਾਰਤੀ ਰਾਸ਼ਟਰੀ ਖੇਡਾਂ ਜਵਾਹਰ ਨਵੋਦਿਆ ਜ਼ੀਰਾ 'ਚ ਸ਼ੁਰੂ

ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜਵਾਹਰ ਨਵੋਦਿਆ ਵਿਦਿਆਲਾ ਸੰਮਤੀ ਵਲੋਂ ਕਰਵਾਈਆਂ ਜਾਂਦੀਆਂ ਰਾਸ਼ਟਰੀ ਖੇਡਾਂ ਵਿਚ ਨਵੋਦਿਆ ਸਕੂਲ ਮਹੀਂਆਂ ਵਾਲਾ ਕਲਾਂ ਵਿਖੇ ਅੰਡਰ-17 ਤੇ ਅੰਡਰ-19 ਵਰਗ ਦੇ ਹਾਕੀ ਟੂਰਨਾਮੈਂਟ ਸ਼ੁਰੂ ਹੋਏ | ਅਸਿਸਟੈਂਟ ਕਮਿਸ਼ਨਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਕੋਟਲਾ, ਕੋਟ ਕਰੋੜ ਖੁਰਦ ਤੇ ਕਰੋੜ ਕਲਾਂ 'ਚ ਕੀਤੇ ਚੋਣ ਜਲਸੇ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੱਕ ਗੁਰਦਿਆਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਕੌਰ ਚੰਦੜ੍ਹ ਤੇ ਬਲਾਕ ਸੰਮਤੀ ਜ਼ੋਨ ਕੋਟ ਕਰੋੜ ਕਲਾਂ ਤੋਂ ਉਮੀਦਵਾਰ ਗੁਰਮੀਤ ਕੌਰ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਨਗਰ ਕੌ ਾਸਲ ਤਲਵੰਡੀ ਭਾਈ ਵਲੋਂ 'ਸਵੱਛਤਾ ਹੀ ਸੇਵਾ' ਤਹਿਤ ਸਫ਼ਾਈ ਪੰਦ੍ਹਰਵਾੜਾ ਸ਼ੁਰੂ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਆਰੰਭ ਕੀਤੀ ਗਈ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਨਗਰ ਕੌਾਸਲ ਤਲਵੰਡੀ ਭਾਈ ਵਲੋਂ ਸਫ਼ਾਈ ਪੰਦ੍ਹਰਵਾੜੇ ਦੀ ਆਰੰਭਤਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਨਗਰ ਕੌਾਸਲ ...

ਪੂਰੀ ਖ਼ਬਰ »

ਨਸ਼ਾ ਛੁਡਾਊ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਗੁਰੂਹਰਸਹਾਏ, 17 ਸਤੰਬਰ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸੀ.ਐੱਚ.ਸੀ. ਗੁਰੂਹਰਸਹਾਏ ਤੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇਕ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ 25 ਨੂੰ ਚੰਡੀਗੜ੍ਹ ਪੁੱਜ ਕੇ ਸਾੜੀ ਜਾਵੇਗੀ ਝੋਨੇ ਦੀ ਪਰਾਲੀ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਕਿਸਾਨਾਂ ਲਈ ਘਾਟੇ ਦਾ ਸੌਦਾ ਬਣ ਗਈ ਹੈ, ਜਿਸ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਦੀ ...

ਪੂਰੀ ਖ਼ਬਰ »

ਮਮਦੋਟ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ

ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਕੂਲ ਸਿੱਖਿਆ ਵਿਭਾਗ ਬਲਾਕ ਫ਼ਿਰੋਜ਼ਪੁਰ-4 ਐਟ ਮਮਦੋਟ ਦੇ ਬੀ.ਪੀ.ਈ.ਓ. ਮੱਖਣ ਰਾਮ ਦੇ ਨਿਰਦੇਸ਼ਾਂ ਹੇਠ ਬਲਾਕ ਮਮਦੋਟ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਸੈਦੇ ਕੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਸਾਬਕਾ ਸੈਨਿਕਾਂ ਦੀ ਮੀਟਿੰਗ ਫ਼ਿਰੋਜ਼ਪੁਰ ਬਲਾਕ ਘੱਲ ਖ਼ੁਰਦ ਤੇ ਫ਼ਿਰੋਜ਼ਪੁਰ ਸਿਟੀ ਦੀ ਮੀਟਿੰਗ ਸੂਬੇਦਾਰ ਚਰਨ ਸਿੰਘ ਕੀਰਤੀ ਚੱਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਸੂਬੇਦਾਰ ਧੀਰਾ ਸਿੰਘ ਜਨਰਲ ...

ਪੂਰੀ ਖ਼ਬਰ »

ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਤਿੰਨ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ

ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਤੋਂ ਬਾਅਦ ਪਿੰਡ ਕੁੱਲਗੜ੍ਹੀ ਵਿਖੇ ਇੰਦਰਜੀਤ ਸਿੰਘ ਨੰਬਰਦਾਰ ਦੇ ਉਪਰਾਲੇ ਸਦਕਾ ਤਿੰਨ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਗੁਰਨੇਕ ਸਿੰਘ ...

ਪੂਰੀ ਖ਼ਬਰ »

ਸਿੱਖਿਆ ਬਲਾਕ ਘੱਲ ਖੁਰਦ-1 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸੰਪੰਨ

ਤਲਵੰਡੀ ਭਾਈ/ਫ਼ਿਰੋਜ਼ਸ਼ਾਹ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਪ੍ਰਦੀਪ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਸਿੱਖਿਆ ਬਲਾਕ ਘੱਲ ਖੁਰਦ-1 ਦੀਆਂ ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ 14 ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ

ਜ਼ੀਰਾ, 17 ਸਤੰਬਰ (ਜਗਤਾਰ ਸਿੰਘ ਮਨੇਸ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਅੰਡਰ-14 ਲੜਕਿਆਂ ਦੇ ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ ਦੇ ਪਹਿਲੇ ਮੈਚ ਦੀ ਸ਼ੁਰੂਆਤ ਸਕੂਲ ਦੇ ਪੰਜਾਬੀ ਅਧਿਆਪਕ ਨਵੀਨ ਸਚਦੇਵਾ ਵਲੋਂ ਕਰਵਾਈ ਗਈ ਤੇ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲ੍ਹਾ ਧਾਰਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਆਦੇਸ਼

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣਾ-ਆਪਣਾ ਅਸਲਾ 18 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮਖੂ, 17 ਸਤੰਬਰ (ਵਰਿੰਦਰ ਮਨਚੰਦਾ)- ਪ੍ਰਸਿੱਧ ਸਮਾਜ ਸੇਵੀ ਤੇ ਦਾਨੀ ਡਾ: ਐੱਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਅੰਤਰਰਾਸ਼ਟਰੀ ਸੰਸਥਾ 'ਸਰਬੱਤ ਦਾ ਭਲਾ' ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਕੈਸ਼ੀਅਰ ਰਜਿੰਦਰ ਬੇਰੀ, ਜਨਰਲ ਸਕੱਤਰ ਸੰਦੀਪ ਖੁੱਲਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX