ਤਾਜਾ ਖ਼ਬਰਾਂ


ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  34 minutes ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 1 hour ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 1 hour ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 1 hour ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 1 hour ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 1 hour ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 2 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 2 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 2 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  about 2 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 3 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 3 hours ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  about 3 hours ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  about 4 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  about 4 hours ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  about 4 hours ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  about 5 hours ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  about 5 hours ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 5 hours ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  about 6 hours ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 7 hours ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 7 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 7 hours ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 7 hours ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 8 hours ago
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 8 hours ago
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 9 hours ago
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 9 hours ago
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 9 hours ago
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਖੰਨਾ / ਸਮਰਾਲਾ

ਬਬਲੂ ਲੋਪੋਂ ਤੇ ਸਰਪੰਚ ਮਨਜੀਤ ਕੌਰ ਰੁਪਾਲੋਂ ਦਾ ਚੋਣ ਪ੍ਰਚਾਰ ਪੁੱਜਿਆ ਸਿਖ਼ਰਾਂ 'ਤੇ

ਬੀਜਾ, 17 ਸਤੰਬਰ (ਰਣਧੀਰ ਸਿੰਘ ਧੀਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੁਤੋਂ ਤੋਂ ਪੰਥਕ ਤੇ ਟਕਸਾਲੀ ਉਮੀਦਵਾਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਅਤੇ ਸੰਮਤੀ ਜ਼ੋਨ ਲੋਪੋਂ ਤੋਂ ਪੰਥਕ ਉਮੀਦਵਾਰ ਸਰਪੰਚ ਮਨਜੀਤ ਕੌਰ ਰੁਪਾਲੋਂ ਨੂੰਹ ਚੇਅਰਮੈਨ ਭਗਵਾਨ ਸਿੰਘ ਰੁਪਾਲੋਂ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ ਪੁੱਜ ਚੁੱਕਾ ਹੈ, ਇਹਨਾਂ ਦੀ ਚੋਣ ਮੁਹਿੰਮ ਨੂੰ ਹਲਕਾ ਇੰਚਾਰਜ ਜਥੇ: ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਚੇਅਰਮੈਨ ਭਗਵਾਨ ਸਿੰਘ ਰੁਪਾਲੋਂ, ਚੇਅਰਮੈਨ ਇੰਦਰਜੀਤ ਸਿੰਘ ਲੋਪੋਂ, ਚਰਨਜੀਤ ਸਿੰਘ ਬਿਜਲੀਪੁਰ, ਬਹਾਦਰ ਸਿੰਘ ਮਾਣਕੀ, ਗਿਆਨੀ ਮਹਿੰਦਰ ਸਿੰਘ ਭੰਗਲਾ, ਅੰਮਿ੍ਤਪਾਲ ਸਿੰਘ ਧਨੋਆ ਅਤੇ ਸਰਪੰਚ ਪਰਗਟ ਸਿੰਘ ਭੌਰਲਾ ਨੇ ਚਲਾ ਕੇ ਪਿੰਡਾਂ ਵਿਚ ਧੂੰਆ ਧਾਰ ਪ੍ਰਚਾਰ ਕਰਦਿਆਂ ਇਹਨਾਂ ਦੋਵਾਂ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ ¢ ਜਿੱਥੇ ਬੱਬਲੂ ਲੋਪੋਂ ਦੀ ਚੋਣ ਮੁਹਿੰਮ ਵਿਚ ਸੈਂਕੜੇ ਬੀਬੀਆਂ ਡਟੀਆ ਹੋਈਆਂ ਹਨ | ਉੱਥੇ ਵੱਡੀ ਗਿਣਤੀ ਵਿਚ ਰੁਪਾਲੋਂ ਵਾਸੀ ਜ਼ੋਨ ਵਿਚ ਪੈਂਦੇ ਸਾਰੇ ਪਿੰਡਾਂ ਵਿਚ ਘਰ ਘਰ ਪਹੁੰਚ ਕਰਕੇ ਬੀਬੀ ਮਨਜੀਤ ਕੌਰ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ ¢ ਵੱਖ ਵੱਖ ਪਿੰਡਾਂ ਵਿਚ ਔਰਤਾਂ ਦੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੱਬਲੂ ਲੋਪੋਂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਬਤੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜ਼ੋਨ ਦੇ ਪਿੰਡਾਂ ਦਾ ਇਤਿਹਾਸਕ ਵਿਕਾਸ ਕੀਤਾ | ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਰਾਹੀਂ ਇਲਾਕੇ ਵਿਚ ਨਵੇ ਪ੍ਰੋਜੈਕਟ ਸਥਾਪਿਤ ਕੀਤੇ ਜਾਣਗੇ ¢ ਇਸੇ ਤਰ੍ਹਾਂ ਬੀਬੀ ਮਨਜੀਤ ਕੌਰ ਰੁਪਾਲੋਂ ਦੇ ਹੱਕ ਵਿਚ ਘਰ ਘਰ ਵੋਟਾਂ ਮੰਗਦਿਆਂ ਚੇਅਰਮੈਨ ਭਗਵਾਨ ਸਿੰਘ ਰੁਪਾਲੋਂ ਅਤੇ ਸਰਪੰਚ ਸੁਖਦੇਵ ਸਿੰਘ ਰੁਪਾਲੋਂ ਨੇ ਕਿਹਾ ਕਿ ਵੋਟਰਾਂ ਦੇ ਸਹਿਯੋਗ ਸਦਕਾ ਬੀਬੀ ਮਨਜੀਤ ਕੌਰ ਰੁਪਾਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ¢ ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ, ਸੁਰਜੀਤ ਸਿੰਘ, ਪੂਰਨ ਸਿੰਘ, ਆਤਮਾ ਸਿੰਘ, ਬਲਵੀਰ ਸਿੰਘ, ਹਰਬੰਸ ਸਿੰਘ, ਨਾਰੰਗ ਸਿੰਘ ਸਮੇਤ ਅਨੇਕਾਂ ਹਾਜ਼ਰ ਸਨ¢

ਰਾਮਗੜ੍ਹ ਸਰਦਾਰਾ 'ਚ ਟਿੱਲੂ ਨੂੰ ਲੱਡੂਆਂ ਨਾਲ ਤੋਲਿਆ

ਮਲੌਦ, 17 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)-ਜ਼ਿਲ੍ਹਾ ਪ੍ਰੀਸ਼ਦ ਜੋਨ ਰਾਮਗੜ੍ਹ ਸਰਦਾਰਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵੰਤ ਸਿੰਘ ਟਿੱਲੂ ਨੂੰ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਚ ਲੱਡੂਆਂ ਨਾਲ ਤੋਲਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਜ਼ਖ਼ਮੀ

ਖੰਨਾ, 17 ਸਤੰਬਰ (ਅਮਰਜੀਤ ਸਿੰਘ)-ਐਕਟਿਵਾ ਸਵਾਰ ਇਕ ਔਰਤ ਦੇ ਸੜਕ ਹਾਦਸੇ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਚੀਨਾ ਪਤਨੀ ਹਰਮਿੰਦਰ ਕੁਮਾਰ ਵਾਸੀ ਅਮਲੋਹ ਰੋਡ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਆਪਣੀ 4 ਸਾਲਾ ਬੇਟੀ ਨਾਲ ...

ਪੂਰੀ ਖ਼ਬਰ »

ਕੁੱਟਮਾਰ 'ਚ ਇਕ ਵਿਅਕਤੀ ਜ਼ਖ਼ਮੀ

ਖੰਨਾ, 17 ਸਤੰਬਰ (ਅਮਰਜੀਤ ਸਿੰਘ)-ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਘਨੱਈਆ ਪੁੱਤਰ ਦਿਸੰਭਰ ਵਾਸੀ ਵਿਨੋਦ ਨਗਰ ਮਾਡਲ ਟਾਊਨ ਸਮਰਾਲਾ ਨੇ ਦੱਸਿਆ ਕਿ ਮੈਂ ਟਰੇਨ ਵਿਚ ਖਿਡਾਉਣੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਬਰਾਂਚ ਦੋਰਾਹਾ ਦਾ ਆਈਲੈਟਸ ਦਾ ਨਤੀਜਾ ਸ਼ਾਨਦਾਰ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਆਈਲੈਟਸ, ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਬੀਜਾ ਦੀ ਦੁਨੀਆ ਭਰ ਵਿਚ ਨਾਮਵਰ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਐਮ. ਡੀ. ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ 'ਚ ਆ ਕੇ ਇਕ ਵਿਅਕਤੀ ਜ਼ਖ਼ਮੀ

ਖੰਨਾ, 17 ਸਤੰਬਰ (ਅਮਰਜੀਤ ਸਿੰਘ)-ਇਕ ਸਾਈਕਲ ਸਵਾਰ ਵਿਅਕਤੀ ਦੇ ਸੜਕ ਹਾਦਸੇ ਵਿਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੁਰਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਕੰਮਾਂ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਿੰਡ ਤੋਂ ਖੰਨਾ ਸ਼ਹਿਰ ਵਿਚ ਮਜ਼ਦੂਰੀ ...

ਪੂਰੀ ਖ਼ਬਰ »

ਬੀਬੀ ਜਸਵੀਰ ਕੌਰ ਰਾਏਪੁਰ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ

ਬੀਜਾ, 17 ਸਤੰਬਰ (ਰਣਧੀਰ ਸਿੰਘ ਧੀਰਾ)-ਜਿਲ੍ਹਾ ਪ੍ਰੀਸ਼ਦ ਜ਼ੋਨ ਬੀਜਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਸਵੀਰ ਕੌਰ ਰਾਏਪੁਰ ਪਤਨੀ ਬੂਟਾ ਸਿੰਘ ਰਾਏਪੁਰ ਦੀ ਚੋਣ ਮੁਹਿੰਮ ਨੂੰ ਪਿੰਡਾਂ ਵਿਚ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਪਾਰਟੀਬਾਜ਼ੀ ਤੋਂ ਉੱਪਰ ...

ਪੂਰੀ ਖ਼ਬਰ »

12 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸਮਰਾਲਾ, 17 ਸਤੰਬਰ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਬਰਧਾਲਾਂ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਗੁਰਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਕੌ ਾਸਲਰਾਂ ਦੇ ਘਰਾਂ ਅੱਗੇ ਗੰਦੇ ਪਾਣੀ ਦੇ ਟੈਂਕਰ ਸੁੱਟਣ ਦਾ ਫ਼ੈਸਲਾ, ਲਾਈਨੋਂ ਪਾਰ ਦੇ ਲੋਕ ਪ੍ਰੇਸ਼ਾਨ

ਖੰਨਾ, 17ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਰੇਲਵੇ ਲਾਈਨ ਤੋਂ ਪਾਰ ਰਹਿੰਦੇ ਲੋਕ ਗਲੀਆਂ ਦਾ ਗੰਦਾ ਪਾਣੀ ਘਰਾਂ ਵਿਚ ਦਾਖਲ ਹੋਣ ਤੋਂ ਇੰਨੇ ਪ੍ਰੇਸ਼ਾਨ ਹਨ ਕਿ ਉਨ੍ਹਾਂ ਨੇ ਲੋਕ ਮੰਚ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਆਰਟਿਸਟ ਅਤੇ ਜਨ ਸਕੱਤਰ ਉਮਕਾਰ ਸਿੰਘ ...

ਪੂਰੀ ਖ਼ਬਰ »

ਡੇਹਲੋਂ ਵਿਖੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਇਕੱਤਰਤਾ ਨੇ ਰੈਲੀ ਦਾ ਰੂਪ ਧਾਰਿਆ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪ੍ਰੀਸ਼ਦ ਜ਼ੋਨ ਕਿਲ੍ਹਾ ਰਾਏਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਲਾਪਰਾਂ ਸਮੇਤ ਬਲਾਕ ਡੇਹਲੋਂ ਅਧੀਨ ਆਉਂਦੇ ਵੱਖ-ਵੱਖ ਸੰਮਤੀ ...

ਪੂਰੀ ਖ਼ਬਰ »

ਤੇਜਪ੍ਰਕਾਸ਼ ਤੇ ਕਮਲੇਸ਼ ਕੌਰ ਨੇ ਬਲਵੰਤ ਕੌਰ ਬਰਮਾਲੀਪੁਰ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਇਆ

ਬੀਜਾ, 17 ਸਤੰਬਰ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਜ਼ੋਨ ਬਰਮਾਲੀਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਬਲਵੰਤ ਕੌਰ ਬਰਮਾਲੀਪੁਰ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਣ ਲਈ ਪੰਜਾਬ ਦੇ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ ਨੇ ਜ਼ੋਨ ਵਿਚ ...

ਪੂਰੀ ਖ਼ਬਰ »

ਬੜੂੰਦੀ 'ਚ ਪ੍ਰਭਦੀਪ ਸਿੰਘ ਦੇ ਹੱਕ 'ਚ ਭਰਵਾਂ ਚੋਣ ਜਲਸਾ

ਪੱਖੋਵਾਲ/ਸਰਾਭਾ, 17 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਅਕਾਲੀਆਂ ਨੇ ਵਿਕਾਸ ਦੇ ਨਾਂਅ 'ਤੇ ਕਰਜ਼ੇ ਚੁੱਕ-ਚੁੱਕ ਕੇ ਪੰਜਾਬ ਦਾ ਵਿਨਾਸ਼ ਹੀ ਕੀਤਾ ਹੈ, ਜਿਸ ਨੂੰ ਆਉਣ ਵਾਲੀਆਂ ਨਸਲਾਂ ਕਦੇ ਵੀ ਮੁਆਫ਼ ਨਹੀਂ ਕਰਨਗੀਆਂ | ਇਹ ਪ੍ਰਗਟਾਵਾ ਕਾਮਿਲ ਬੋਪਾਰਾਏ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਅਮਨਦੀਪ ਕੌਰ ਤੂਰ ਬਰਮਾਲੀਪੁਰ ਦੇ ਹੱਕ 'ਚ ਘਰ ਘਰ ਵੋਟਾਂ ਮੰਗੀਆਂ

ਬੀਜਾ, 17 ਸਤੰਬਰ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਜੋਨ ਬਰਮਾਲੀਪੁਰ ਤੋਂ ਅਕਾਲੀ ਦਲ ਦੀ ਪੜੀ ਲਿਖੀ ਅਤੇ ਸੂਝਵਾਨ ਉਮੀਦਵਾਰ ਬੀਬੀ ਅਮਨਦੀਪ ਕੌਰ ਤੂਰ ਦੇ ਹੱਕ ਵਿਚ ਜ਼ੋਨ ਵਿਚ ਪੈਂਦੇ ਪਿੰਡਾਂ ਵਿਚ ਚੋਣ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਸਾਬਕਾ ਮੰਤਰੀ ਈਸ਼ਰ ...

ਪੂਰੀ ਖ਼ਬਰ »

ਲੋਕ ਅਕਾਲੀ ਤੇ ਕਾਂਗਰਸ ਨੂੰ ਪਰਖ ਚੁੱਕੇ- ਐਡਵੋਕੇਟ ਕੂਹਲੀ

ਮਲੌਦ, 17 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪੰਜਾਬ ਦੇ ਲੋਕ ਦੋਵੇਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਨੂੰ ਪਰਖ ਚੁੱਕੇ ਹਨ ਜੋ ਇਕੋ ਥਾਲ਼ੀ ਦੇ ਚੱਟੇ ਵੱਟੇ ਹਨ¢ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ...

ਪੂਰੀ ਖ਼ਬਰ »

ਜਸਵੀਰ ਸਿੰਘ ਪੱਪੂ ਦੇ ਹੱਕ 'ਚ ਮਿਹਰਬਾਨ ਵਲੋਂ ਵੱਖ ਵੱਖ ਪਿੰਡਾਂ 'ਚ ਮੀਟਿੰਗਾਂ

ਮਲੌਦ, 17 ਸਤੰਬਰ (ਸਹਾਰਨ ਮਾਜਰਾ)-ਕਿਲ੍ਹਾ ਰਾਇਪੁਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਪੱਪੂ ਡੇਹਲੋਂ ਦੇ ਹੱਕ ਵਿਚ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਪਿੰਡ ਸਹਾਰਨ ਮਾਜਰਾ, ਰੌਸੀਆਣਾ, ਸਿਆੜ੍ਹ, ਪੰਧੇਰ ...

ਪੂਰੀ ਖ਼ਬਰ »

ਲਾਪਰਾਂ ਵਲੋਂ ਰਾਏਕੋਟ ਦੇ ਪੰਜ ਕਾਂਗਰਸੀ 6 ਸਾਲ ਲਈ ਪਾਰਟੀ 'ਚੋਂ ਕੱਢੇ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਵਲੋਂ ਡੇਹਲੋਂ ਵਿਖੇ ਵਿਸ਼ੇਸ਼ ਪੈੱ੍ਰਸ ਕਾਨਫ਼ਰੰਸ ਦੌਰਾਨ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਖੜੇ ਉਮੀਦਵਾਰਾਂ ਦੀ ਮਦਦ ...

ਪੂਰੀ ਖ਼ਬਰ »

ਹੈਲੋ ਮੈਂ ਸੁਖਵਿੰਦਰ ਸੁੱਖੀ ਬੋਲ ਰਿਹਾ, ਟਿੱਲੂ ਨੂੰ ਵੋਟ ਪਾਇਓ

ਮਲੌਦ, 17 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵੰਤ ਸਿੰਘ ਟਿੱਲੂ ਵਲੋਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਤਰ੍ਹਾਂ ਅਪਣਾਏ ਗਏ ਫਾਰਮੂਲੇ ਜਰੀਏ ਟੈਲੀਫ਼ੋਨ ...

ਪੂਰੀ ਖ਼ਬਰ »

ਕੈਂਡ ਵਿਖੇ ਕਾਂਗਰਸ ਉਮੀਦਵਾਰ ਗੁਰਜੰਟ ਸਿੰਘ ਆਲਮਗੀਰ ਵਲੋਂ ਘਰ-ਘਰ ਪ੍ਰਚਾਰ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਮਤੀ ਜ਼ੋਨ ਆਲਮਗੀਰ ਤੋਂ ਕਾਂਗਰਸ ਪਾਰਟੀ ਉਮੀਦਵਾਰ ਗੁਰਜੰਟ ਸਿੰਘ ਆਲਮਗੀਰ ਵਲੋਂ ਸੰਮਤੀ ਅਧੀਨ ਆਉਂਦੇ ਪਿੰਡਾਂ ਦੁਲੇਅ, ਸ਼ਰੀਂਹ, ਕੈਂਡ ਅਤੇ ਆਲਮਗੀਰ ਅੰਦਰ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ¢ਚੋਣ ਪ੍ਰਚਾਰ ...

ਪੂਰੀ ਖ਼ਬਰ »

ਐਮ. ਪੀ. ਬਿੱਟੂ, ਵਿਧਾਇਕ ਵੈਦ ਤੇ ਘਵੱਦੀ ਵਲੋਂ ਸ਼ਰੀਂਹ ਕਬੱਡੀ ਕੱਪ ਦੇ ਪੋਸਟਰ ਜਾਰੀ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਦੇ ਸਹਿਯੋਗ ਸਦਕਾ 24 ਸਤੰਬਰ 2018 ਨੰੂ ਕਰਵਾਏ ਜਾ ਰਹੇ ਕਬੱਡੀ ਕੱਪ ਦੇ ਪੋਸਟਰ ਲੋਕ ਸਭਾ ਮੈਂਬਰ ਰਵਨੀਤ ਸਿੰਘ ...

ਪੂਰੀ ਖ਼ਬਰ »

ਸੋਨੀ ਰੋਹਣੋਂ ਕਲਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਜੌੜੇਪੁਲ ਜਰਗ, 17 ਸਤੰਬਰ (ਪਾਲਾ ਰਾਜੇਵਾਲੀਆ)-ਬਲਾਕ ਸੰਮਤੀ ਚੋਣਾਂ ਲਈ ਰਾਜੇਵਾਲ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸਤਨਾਮ ਸਿੰਘ ਸੋਨੀ ਰੋਹਣੋਂ ਕਲਾਂ ਨੇ ਅੱਜ ਪਿੰਡ ਰਾਜੇਵਾਲ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਸੋਨੀ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਰਾਜ 'ਚ ਹਰ ...

ਪੂਰੀ ਖ਼ਬਰ »

ਜੋਤੀ ਮਿਸ ਫਰੈਸ਼ਰ, ਹਰਪ੍ਰੀਤ ਮਿਸਟਰ ਫਰੈਸ਼ਰ ਬਣੇ
ਗੁਲਜ਼ਾਰ ਗਰੁੱਪ 'ਚ ਫਰੈਸ਼ਰ ਪਾਰਟੀ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਵਲੋਂ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਕਰਵਾਈ | ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ 'ਚ ਫਰੈਸ਼ਰ ਪਾਰਟੀ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਖੰਨਾ ਵਲੋਂ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਕਰਵਾਈ | ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕਾਂਗਰਸ ਨੂੰ ਚੋਣਾਂ 'ਚ ਮੂੰਹ ਦੀ ਖਾਣੀ ਪਵੇਗੀ- ਅਕਾਲੀ ਭਾਜਪਾ ਆਗੂ

ਮਲੌਦ, 17 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੂਬੇ 'ਚ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੂੰਹ ਦੀ ਖਾਣੀ ਪਵੇਗੀ ¢ ਇਹ ਪ੍ਰਗਟਾਵਾ ਅਕਾਲੀ ਦਲ ਦੇ ਕੋਰ ਕਮੇਟੀ ਤੇ ਮੁੱਖ ਬੁਲਾਰੇ ਮਹੇਸ਼ਇੰਦਰ ...

ਪੂਰੀ ਖ਼ਬਰ »

ਇਯਾਲੀ ਵਲੋਂ ਛਪਾਰ ਸਰਕਲ 'ਚ ਭਰਵੀਆਂ ਚੋਣ ਮੀਟਿੰਗਾਂ

ਅਹਿਮਦਗੜ੍ਹ, 17 ਸਤੰਬਰ (ਪੁਰੀ) ਹਲਕਾ ਦਾਖਾ ਦੇ ਸਾਬਕਾ ਵਿਧਾਇਕ ਸ. ਮਨਪ੍ਰੀਤ ਸਿੰਘ ਇਆਲ਼ੀ ਨੇ ਅੱਜ ਪਿੰਡ ਛਪਾਰ, ਘੁੰਗਰਾਣਾ, ਫੱਲੇਵਾਲ, ਰੰਗੂਵਾਲ ਅਤੇ ਗੁੱਜਰਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਉਮੀਦਵਾਰਾਂ ਦੇ ਹੱਕ ਚ ਭਰਵੀਆਂ ਮੀਟਿੰਗਾਂ ...

ਪੂਰੀ ਖ਼ਬਰ »

ਖੇੜਾ ਵਿਖੇ ਅਕਾਲੀ ਉਮੀਦਵਾਰ ਬੀਬੀ ਲਹਿਰਾ ਦੇ ਹੱਕ 'ਚ ਚੋਣ ਪ੍ਰਚਾਰ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਮਤੀ ਜ਼ੋਨ ਪੋਹੀੜ ਤੋਂ ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਲਹਿਰਾ ਦੇ ਹੱਕ 'ਚ ਪਿੰਡ ਖੇੜਾ ਵਿਖੇ ਚੋਣ ਪ੍ਰਚਾਰ ਹੋਇਆ, ਜਿਸ ਦੌਰਾਨ ਵੋਟਰਾਂ ਨੰੂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਦੇਣ ਲਈ ...

ਪੂਰੀ ਖ਼ਬਰ »

ਜੋਗਾ ਬਲਾਲਾ ਤੇ ਮਨਦੀਪ ਕੌਰ ਲੋਪੋਂ ਨੂੰ ਜਿਤਾਉਣ ਲਈ ਕਾਂਗਰਸੀ ਵਰਕਰਾਂ ਨੇ ਹੰਭਲਾ ਮਾਰਿਆ

ਬੀਜਾ, 17 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮੁਤੋਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਤਿੰਦਰ ਸਿੰਘ ਜੋਗਾ ਬਲਾਲਾ, ਲੋਪੋਂ ਜੋਨ ਤੋਂ ਸੰਮਤੀ ਦੇ ਉਮੀਦਵਾਰ ਬੀਬੀ ਮਨਦੀਪ ਕੌਰ ਲੋਪੋਂ ਪਤਨੀ ਜਸਵੀਰ ਸਿੰਘ ਜੱਸਾ ਨੂੰ ਜਿਤਾਉਣ ਲਈ ਪਿੰਡ ...

ਪੂਰੀ ਖ਼ਬਰ »

ਯਾਦੂ ਤੇ ਇੰਦਰਪਾਲ ਨੇ ਬੀਬੀ ਜਸਵੀਰ ਕੌਰ ਰਾਏਪੁਰ ਅਤੇ ਰਣਜੀਤ ਕੌਰ ਜਟਾਣਾ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ ਤੇ ਪਹੁੰਚਾਇਆ

ਬੀਜਾ, 17 ਸਤੰਬਰ (ਰਣਧੀਰ ਸਿੰਘ ਧੀਰਾ)-ਬੀਜਾ ਜ਼ੋਨ ਤੋਂ ਅਕਾਲੀ ਦਲ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਸਵੀਰ ਕੌਰ ਰਾਏਪੁਰ ਪਤਨੀ ਬੂਟਾ ਸਿੰਘ ਰਾਏਪੁਰ ਅਤੇ ਬਲਾਕ ਸੰਮਤੀ ਜ਼ੋਨ ਜਟਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਰਣਜੀਤ ਕੌਰ ਮਾਂਗਟ ...

ਪੂਰੀ ਖ਼ਬਰ »

ਬੀਬੀ ਜਸਪਾਲ ਕੌਰ ਚੱਕ ਨੂੰ ਜ਼ੋਨ ਦੇ ਤਿੰਨੋਂ ਪਿੰਡਾਂ ਵਿਚ ਮਿਲ ਰਿਹੈ ਵੋਟਰਾਂ ਦਾ ਭਾਰੀ ਸਮਰਥਨ-ਜਿੱਤ ਵੱਲ ਵਧ ਰਹੇ ਕਦਮ

ਬੀਜਾ, 17 ਸਤੰਬਰ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਜ਼ੋਨ ਜਟਾਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਟਕਸਾਲੀ ਕਾਂਗਰਸੀ ਆਗੂ ਮਰਹੂਮ ਸਰਪੰਚ ਮੇਵਾ ਸਿੰਘ ਚੱਕ ਦੀ ਨੂੰ ਹ ਬੀਬੀ ਜਸਪਾਲ ਕੌਰ ਚੱਕ ਨੂੰ ਜ਼ੋਨ ਵਿਚ ਪੈਂਦੇ ਪਿੰਡ ਜਟਾਣਾ, ਚੱਕ ਅਤੇ ਜਸਪਾਲੋਂ ਦੇ ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਬੜੂੰਦੀ ਨੂੰ ਚੋਣ ਪ੍ਰਚਾਰ ਦੌਰਾਨ ਲੱਡੂਆਂ ਨਾਲ ਤੋਲਿਆ

ਲੋਹਟਬੱਦੀ, 17 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਰਾਭਾ ਤੋਂ ਅਕਾਲੀ-ਭਾਜਪਾ ਦੇ ਪੜ੍ਹੇ ਲਿਖੇ ਤੇ ਵਿਕਾਸ ਕਾਰਜਾਂ ਨੂੰ ਸਮਰਪਿਤ ਸਾਂਝੇ ਉਮੀਦਵਾਰ ਗੁਰਸ਼ਰਨ ਸਿੰਘ ਬੜੂੰਦੀ ਨੂੰ ਅੱਜ ਚੋਣ ਪ੍ਰਚਾਰ ਦੇ ਆਖਰੀ ਪੜਾਅ ਜੱਦੀ ਪਿੰਡ ਬੜੂੰਦੀ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਕਾਂਗਰਸੀ ਉਮੀਦਵਾਰ ਬੁਆਣੀ ਤੇ ਬੀਬੀ ਅੜੈਚਾਂ ਦੇ ਹੱਕ 'ਚ ਮੰਗੀਆਂ ਵੋਟਾਂ

ਦੋਰਾਹਾ, 17 ਸਤੰਬਰ (ਮਨਜੀਤ ਸਿੰਘ ਗਿੱਲ) - ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਬੁਆਣੀ ਤੋਂ ਉਮੀਦਵਾਰ ਸੁਖਦੇਵ ਸਿੰਘ ਬੁਆਣੀ ਅਤੇ ਜਿਲ੍ਹਾ ਪ੍ਰੀਸ਼ਦ ਕੱਦੋਂ ਜ਼ੋਨ ਤੋਂ ਉਮੀਦਵਾਰ ਬੀਬੀ ਅਮਰਦੀਪ ਕੌਰ ਅੜੈਚਾ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਕਰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸ ਵਿਕਾਸ ਤੇ ਬੁਨਿਆਦੀ ਸਹੂਲਤਾਂ ਨਹੀਂ ਦੇ ਸਕਦੀ-ਅਟਵਾਲ
ਗੁਰਸ਼ਰਨ ਸਿੰਘ ਬੜੂੰਦੀ ਨੂੰ ਚੋਣ ਪ੍ਰਚਾਰ ਦੌਰਾਨ ਲੱਡੂਆਂ ਨਾਲ ਤੋਲਿਆ

ਲੋਹਟਬੱਦੀ, 17 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਰਾਭਾ ਤੋਂ ਅਕਾਲੀ-ਭਾਜਪਾ ਦੇ ਪੜ੍ਹੇ ਲਿਖੇ ਤੇ ਵਿਕਾਸ ਕਾਰਜਾਂ ਨੂੰ ਸਮਰਪਿਤ ਸਾਂਝੇ ਉਮੀਦਵਾਰ ਗੁਰਸ਼ਰਨ ਸਿੰਘ ਬੜੂੰਦੀ ਨੂੰ ਅੱਜ ਚੋਣ ਪ੍ਰਚਾਰ ਦੇ ਆਖਰੀ ਪੜਾਅ ਜੱਦੀ ਪਿੰਡ ਬੜੂੰਦੀ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਜੰਡਾਲੀ ਵਲੋਂ ਰੋਡ ਸ਼ੋਅ

ਪਾਇਲ/ਮਲੌਦ, 17 ਸਤੰਬਰ (ਨਿਜ਼ਾਮਪੁਰ/ਚਾਪੜਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰਾਮਗੜ੍ਹ ਸਰਦਾਰਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਜੰਡਾਲੀ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਉੱਘੇ ਪੰਜਾਬੀ ਗਾਇਕ ਜੱਸੀ ਗਿੱਲ, ਬੱਬਲ ਰਾਏ ਤੇ ਪ੍ਰਭ ਗਿੱਲ ਸਮੇਤ ...

ਪੂਰੀ ਖ਼ਬਰ »

ਚਾਹਲ ਤੇ ਗੁਰਕੀਰਤ ਦੀ ਅਗਵਾਈ 'ਚ 12 ਪਰਿਵਾਰਾਂ ਸਮੇਤ ਦੋ ਸਾਬਕ ਪੰਚ ਕਾਂਗਰਸ 'ਚ ਸ਼ਾਮਲ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ ਪਿੰਡ ਬੁੱਲੇਪਰ ਦੇ ਦੋ ਸਾਬਕਾ ਪੰਚਾਂ ਸਮੇਤ ਦਰਜਨ ਕਰੀਬ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋ ਗਏ | ਕਾਂਗਰਸ ਵਿਧਾਇਕ ਗੁਰਕੀਰਤ ...

ਪੂਰੀ ਖ਼ਬਰ »

ਭੈਣੀ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਭਰਵੀਂਆਂ ਚੋਣ ਮੀਟਿੰਗਾਂ

ਅਹਿਮਦਗੜ੍ਹ, 17 ਸਤੰਬਰ (ਪੁਰੀ)-ਜਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਉਮੀਦਵਾਰਾਂ ਦੇ ਹੱਕ 'ਚ ਹਲਕਾ ਇੰਚਾਰਜ ਸ. ਮੇਜਰ ਸਿੰਘ ਭੈਣੀ ਵਲੋਂ ਵੱਡੇ ਪੱਧਰ 'ਤੇ ਪ੍ਰਚਾਰ ਜਾਰੀ ਹੈ | ਪਿੰਡ ਛਪਾਰ, ਘੁੰਗਰਾਣਾ, ਧੂਲਕੋਟ ਵਿਖੇ ਚੋਣ ...

ਪੂਰੀ ਖ਼ਬਰ »

ਜ਼ੋਨ ਮੁੱਤੋਂ ਤੋਂ ਜੋਗਾ ਬਲਾਲਾ ਦੇ ਹੱਕ 'ਚ ਹੋਏ ਜ਼ਬਰਦਸਤ ਚੋਣ ਜਲਸੇ

ਬੀਜਾ, 17 ਸਤੰਬਰ ( ਰਣਧੀਰ ਸਿੰਘ ਧੀਰਾ )- ਸਮਰਾਲਾ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੁੱਤੋਂ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਅਮਰੀਕ ਸਿੰਘ ਢਿੱਲੋਂ ਵੱਲੋਂ ਜ਼ਬਰਦਸਤ ਚੋਣ ਜਲਸਿਆਂ ਨਾਲ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੀ ਸਮਾਪਤੀ ਕੀਤੀ ਗਈ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਉਮੀਦਵਾਰ ਰਾਜੂ ਛੰਦੜਾਂ ਤੇ ਬਿਲਗੇ ਦੇ ਹੱਕ 'ਚ ਵੋਟਾਂ ਦੀ ਅਪੀਲ

ਸਾਹਨੇਵਾਲ, 17 ਸਤੰਬਰ (ਅਮਰਜੀਤ ਸਿੰਘ ਮੰਗਲੀ) -ਹਲਕਾ ਸਾਹਨੇਵਾਲ ਤੋਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਬਲਾਕ ਸੰਮਤੀ ਜ਼ੋਨ ਕਨੇਚ ਤੋਂ ਉਮੀਦਵਾਰ ਜਸਵਿੰਦਰ ਸਿੰਘ ਮਿੰਟੂ ਬਿਲਗਾ ਅਤੇ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਬੌਾਦਲੀ ਦਾ ਪਿੰਡਾਂ 'ਚ ਤੂਫ਼ਾਨੀ ਦੌਰਾ

ਸਮਰਾਲਾ, 17 ਸਤੰਬਰ (ਸੁਰਜੀਤ)-ਬਲਾਕ ਮਾਛੀਵਾੜਾ ਅਧੀਨ ਗਹਿਲੇਵਾਲ ਜ਼ੋਨ 2 ਤੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਦਰਸ਼ਨ ਬੌਾਦਲੀ ਵਲੋਂ ਚੋਣ ਪ੍ਰਚਾਰ ਦੇ ਆਖ਼ਰੀ ਗੇੜ ਵਿਚ ਪਿੰਡ ਸਿਹਾਲਾ, ਗਹਿਲੇਵਾਲ, ਬੌਾਦਲੀ ਅਤੇ ਹਰਿਓਾ ਖ਼ੁਰਦ ਦਾ ਗੱਡੀਆਂ ਅਤੇ ਮੋਟਰ ਸਾਈਕਲਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX