ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਟੋਰਾਂਟੋ ਫ਼ਿਲਮ ਮੇਲੇ 'ਚ 'ਮਰਦ ਕੋ ਦਰਦ ਨਹੀਂ ਹੋਤਾ' ਨੇ ਮਾਰੀ ਬਾਜ਼ੀ

ਟੋਰਾਂਟੋ, 17 ਸਤੰਬਰ (ਸਤਪਾਲ ਸਿੰਘ ਜੌਹਲ)-43ਵੇਂ ਸਾਲਾਨਾ ਟੋਰਾਂਟੋ ਅੰਤਰਰਾਸ਼ਟਰੀ ਫ਼ਿਲਮ ਮੇਲਾ (ਟਿਫ) 'ਚ ਸ਼ਾਮਿਲ 342 ਫ਼ਿਲਮਾਂ ਦੇ ਵੱਖ-ਵੱਖ ਸਿਨਮਿਆਂ 'ਚ ਸ਼ੋਅ ਬੀਤੀ 6 ਤੋਂ 16 ਸਤੰਬਰ ਤੱਕ ਚੱਲੇ | ਜਿਨ੍ਹਾਂ 'ਚੋਂ 'ਗਰੀਨ ਬੁੱਕ' ਨੂੰ ਦਰਸ਼ਕਾਂ ਨੇ ਆਪਣੀ ਪਸੰਦ ਦੀ ਫ਼ਿਲਮ ਚੁਣਿਆ ਅਤੇ ਇਸ ਫ਼ਿਲਮ ਨੂੰ 'ਪੀਪਲਜ਼ ਚੁਆਇਸ' ਪੁਰਸਕਾਰ ਦਿੱਤਾ ਗਿਆ ਹੈ | 'ਗਰੀਨ ਬੁੱਕ' 1960ਵਿਆਂ ਦੌਰਾਨ ਅਫ਼ਰੀਕੀ ਨਸਲ ਦੇ ਇਕ ਅਮਰੀਕੀ ਸੰਗੀਤਕਾਰ ਦੀ ਸੱਚੀ ਕਹਾਣੀ ਉਪਰ ਆਧਾਰਿਤ ਹੈ, ਜੋ ਅਮਰੀਕਾ ਦੇ ਦੱਖਣ 'ਚ ਟੂਰ ਦੌਰਾਨ (ਨਸਲਵਾਦ ਤੋਂ ਬਚਾਅ ਲਈ) ਸੁਰੱਖਿਅਤ ਮਹਿਸੂਸ ਕਰਨ ਵਾਸਤੇ ਇਕ ਗੋਰੇ ਡਰਾਈਵਰ ਨੂੰ ਆਪਣੇ ਨਾਲ ਰੱਖਦਾ ਹੈ | ਪੁਰਸਕਾਰ ਪ੍ਰਾਪਤ ਕਰਨ ਸਮੇਂ ਖ਼ੁਸ਼ੀ ਦੇ ਰੌਾਅ 'ਚ ਫ਼ਿਲਮ ਦੇ ਨਿਰਦੇਸ਼ਕ ਪੀਟਰ ਫਰਲੇ ਨੇ ਕਿਹਾ ਕਿ ਉਸ ਨੂੰ ਹੁਣ ਸਮਝ ਲੱਗੀ ਹੈ ਕਿ ਟੋਰਾਂਟੋ ਦੇ ਦਰਸ਼ਕ ਸਭ ਤੋਂ ਵਧੀਆ ਕਿਉਂ ਹਨ | ਕੈਮਰੇ ਦੇ ਅੱਗੇ ਅਤੇ ਪਿੱਛੇ ਕੰਮ ਕਰਦੀਆਂ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ 7 ਔਰਤ ਫ਼ਿਲਮਕਾਰਾਂ ਨੂੰ ਪੁਰਸਕਾਰ ਦਿੱਤੇ ਗਏ ਹਨ | ਫ਼ਿਲਮ ਮੇਲੇ 'ਚ ਸ਼ਾਮਿਲ ਸਾਰੀਆਂ ਫ਼ਿਲਮਾਂ 'ਚੋਂ 35 ਦੇ ਕਰੀਬ ਅਜਿਹੀਆਂ ਸਨ, ਜਿਨ੍ਹਾਂ ਦਾ ਨਿਰਦੇਸ਼ਨ ਜਾਂ ਸਹਿ-ਨਿਰਦੇਸ਼ਨ ਔਰਤਾਂ ਨੇ ਕੀਤਾ ਹੈ | ਪੁਰਸਕਾਰ ਲੈਂਦੇ ਸਮੇਂ 'ਫਲੋਟ ਲਾਈਕ ਏ ਬਟਰਫਲਾਈ' ਦੀ ਨਿਰਦੇਸ਼ਕਾਂ ਕਾਰਮਲ ਵਿੰਟਰ ਨੇ ਆਖਿਆ ਕਿ ਹੁਣ ਔਰਤਾਂ ਦਾ ਸਮਾਂ ਆ ਗਿਆ ਹੈ | 'ਟਿਫ' ਦੇ ਮੁੱਖ ਪ੍ਰਬੰਧਕ ਪੀਅਰਸ ਹੈਂਡਲਿੰਗ ਨੇ ਆਖਿਆ ਕਿ ਇਸ ਫ਼ਿਲਮ ਮੇਲੇ ਰਾਹੀਂ ਦੁਨੀਆ ਨੂੰ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਹੈ ਕਿ ਔਰਤਾਂ ਦੇ ਕੰਮ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ | ਭਾਰਤੀ ਫ਼ਿਲਮ ਇੰਡਸਟਰੀ ਬਾਲੀਵੁੱਡ ਤੋਂ ਨਿਰਦੇਸ਼ਕ ਵਸਨ ਬਾਲਾ ਦੀ ਫ਼ੀਚਰ ਫ਼ਿਲਮ 'ਮਰਦ ਕੋ ਦਰਦ ਨਹੀਂ ਹੋਤਾ' ਨੇ 'ਪੀਪਲਜ਼ ਚੁਆਇਸ ਮਿਡਨਾਈਟ ਮੈਡਨੈੱਸ' ਪੁਰਸਕਾਰ ਜਿੱਤ ਕੇ ਇਤਿਹਾਸ ਸਿਰਜਿਆ ਹੈ | ਇਸ ਫ਼ਿਲਮ ਦੇ ਸ਼ੋਅ ਮੌਕੇ (ਨਵੇਂ) ਅਦਾਕਾਰ ਅਭਿਮਨਿਊ ਦਾਸਾਨੀ ਅਤੇ ਰਾਧਕਾ ਮਦਾਨ (ਟੈਲੀਵਿਜ਼ਨ ਸੀਰੀਅਲ 'ਮੇਰੀ ਆਸ਼ਕੀ ਤੁਮਸੇ ਹੀ' ਦੀ ਅਦਾਕਾਰਾ) ਵੀ ਸਿਨਮੇ 'ਚ ਹਾਜ਼ਰ ਸਨ ਜੋ ਬੀਤੇ ਕੱਲ੍ਹ ਪੁਰਸਕਾਰ ਲੈਣ ਸਟੇਜ 'ਤੇ ਪੁੱਜੇ |

ਸ਼ਕਤੀਸ਼ਾਲੀ ਤੂਫ਼ਾਨ 'ਮੰਗਖੁਤ' ਕਾਰਨ ਹਾਂਗਕਾਂਗ 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਹਾਂਗਕਾਂਗ, 17 ਸਤੰਬਰ (ਜੰਗ ਬਹਾਦਰ ਸਿੰਘ)-ਸ਼ਕਤੀਸ਼ਾਲੀ ਤੂਫ਼ਾਨ 'ਮੰਗਖੁਤ' ਭਾਵੇਂ ਹਾਂਗਕਾਂਗ 'ਚ ਐਤਵਾਰ ਰਾਤ ਨੂੰ ਚੀਨ ਦੀ ਤਰਫ਼ ਕੂਚ ਕਰ ਗਿਆ, ਪਰ ਇਸ ਵਲੋਂ ਮਚਾਈ ਤਬਾਹੀ ਕਾਰਨ ਸੋਮਵਾਰ ਸਵੇਰ ਤੋਂ ਹੀ ਹਾਂਗਕਾਂਗ ਵਿਚ ਹਰ ਪਾਸੇ ਅਫ਼ਰਾ-ਤਫ਼ਰੀ ਦਾ ਮਾਹੌਲ ਦਿਖਾਈ ...

ਪੂਰੀ ਖ਼ਬਰ »

ਅਮਰੀਕਾ 'ਚ ਤੂਫ਼ਾਨ 'ਫਲੋਰੈਂਸ' ਨਾਲ ਮੌਤਾਂ ਦੀ ਗਿਣਤੀ ਵਧਕੇ 15 ਹੋਈ

ਵਾਸ਼ਿੰਗਟਨ, 17 ਸਤੰਬਰ (ਆਈ. ਏ. ਐਨ. ਐਸ.)-ਅਮਰੀਕਾ 'ਚ ਤੂਫ਼ਾਨ 'ਫਲੋਰੈਂਸ' ਨਾਲ ਉੱਤਰੀ ਕੈਰੇਲਿਨਾ 'ਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਗਈ ਹੈ | ਹਾਲਾਂਕਿ ਤੂਫ਼ਾਨ ਦਾ ਪ੍ਰਭਾਵ ਘਟ ਗਿਆ ਹੈ ਪਰ ਅਜੇ ਤੱਕ ਵੀ ਮੀਂਹ ਪੈ ਰਿਹਾ ਹੈ | ਜਿਸ ਕਾਰਨ 10 ਲੱਖ ਤੋਂ ਜ਼ਿਆਦਾ ਘਰਾਂ ਦੀ ਬਿਜਲੀ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਗਗਨਦੀਪ ਕਾਲੀਰਾਏ ਸਮੇਤ 11 ਵਿਦਿਆਰਥੀਆਂ ਨੂੰ ਸਕਾਲਰਸ਼ਿਪ

ਲੰਡਨ, 17 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਅਕੈਡਮੀ ਆਫ਼ ਫ਼ਿਲਮ ਐਾਡ ਟੈਲੀਵਿਜ਼ਨ ਆਰਟਸ ਵਲੋਂ ਪੰਜਾਬੀ ਮੂਲ ਦੀ ਗਗਨਦੀਪ ਕਾਲੀਰਾਏ ਸਮੇਤ 8 ਬਰਤਾਨਵੀ ਅਤੇ 3 ਚੀਨੀ ਵਿਦਿਆਰਥੀਆਂ ਨੂੰ ਬਰਤਾਨੀਆ 'ਚ ਫ਼ਿਲਮਾਂ, ਖੇਡਾਂ ਅਤੇ ਟੈਲੀਵਿਜ਼ਨ ਕੋਰਸਾਂ ਲਈ ...

ਪੂਰੀ ਖ਼ਬਰ »

ਸਾਊਥਾਲ ਦੇ ਫ਼ੌਜੀ ਸੈਂਟਰ 'ਚ ਸਾਰਾਗੜ੍ਹੀ 'ਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਲੰਡਨ, 17 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਆਰਮੀ ਰਿਜ਼ਰਵ ਸੈਂਟਰ ਵਿਚ 1897 ਨੂੰ ਸਾਰਾਗੜ੍ਹੀ ਅਫ਼ਗਾਨੀ ਫੌਜ ਨਾਲ ਲੜਦੇ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਈਿਲੰਗ ਦੇ ਮੇਅਰ ਤਜਿੰਦਰ ਧਾਮੀ, ...

ਪੂਰੀ ਖ਼ਬਰ »

ਬਰਤਾਨੀਆ ਦੀ ਲੇਬਰ ਪਾਰਟੀ ਵਲੋਂ ਐਨ. ਆਈ. ਪੀ. ਟੀ. ਟੈਸਟ ਦੀ ਦੁਰਵਰਤੋਂ ਰੋਕਣ ਦੀ ਮੰਗ

ਲੰਡਨ, 17 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਨੈਸ਼ਨਲ ਹੈਲਥ ਸਰਵਿਸ ਵਲੋਂ ਨੌਨ ਇਨਵੈਸਿਵ ਪੇਰੈਂਟਲ ਟੈਸਟ (ਐਨ. ਆਈ. ਪੀ. ਟੀ.) ਕਰਕੇ ਬੱਚੇ ਦੀ ਜੈਨੈਟਿਕ ਹਾਲਤ ਨੂੰ ਜਾਣਿਆ ਜਾਂਦਾ ਹੈ ਪਰ ਕੁਝ ਲੋਕਾਂ ਵਲੋਂ ਇਸ ਟੈਸਟ ਦੀ ਦੁਰਵਰਤੋਂ ਕਰਦਿਆਂ ਪ੍ਰਾਈਵੇਟ ...

ਪੂਰੀ ਖ਼ਬਰ »

ਸਲਿਸਬਰੀ ਦੇ ਰੈਸਟੋਰੈਂਟ 'ਚ 2 ਲੋਕ ਸ਼ੱਕੀ ਹਾਲਤ 'ਚ ਬਿਮਾਰ

ਲੰਡਨ, 17 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟੇਨ ਦੇ ਸ਼ਹਿਰ ਸਲਿਸਬਰੀ ਦੇ ਇਕ ਰੈਸਟੋਰੈਂਟ ਵਿਚ 2 ਲੋਕਾਂ ਦੇ ਸ਼ੱਕੀ ਹਾਲਾਤ 'ਚ ਬਿਮਾਰ ਹੋਣ ਤੋਂ ਬਾਅਦ ਇਕ ਵਾਰ ਫਿਰ ਸ਼ੱਕੀ ਹਾਲਾਤ ਪੈਦਾ ਹੋ ਗਏ ਹਨ | ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਲੰਡਨ ਦੇ ਮੇਅਰ ਸਦੀਕ ਖ਼ਾਨ ਵਲੋਂ ਮੁੜ ਰਾਇਸ਼ੁਮਾਰੀ ਕਰਵਾਉਣ ਦੀ ਮੰਗ

ਲੰਡਨ, 17 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਮੇਅਰ ਸਾਦੀਕ ਖ਼ਾਨ ਨੇ ਬ੍ਰੈਗਜ਼ਿਟ ਨੂੰ ਲੈ ਕੇ ਫਿਰ ਤੋਂ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਨੇ 28 ਸੰਸਦੀ ਯੂਰਪੀ ਯੂਨੀਅਨ ਤੋਂ ਵੱਖ ਹੋਣ ਵਾਲੇ ਸਮਝੌਤੇ 'ਤੇ ਸੱਤਾਧਾਰੀ ਕੰਜ਼ਰਵੇਟਿਵ ...

ਪੂਰੀ ਖ਼ਬਰ »

ਰਾਮਗੜ੍ਹੀਆ ਬੋਰਡ ਲੈਸਟਰ ਵਲੋਂ ਨਵੇਂ ਗੁਰੂ ਘਰ ਦੀ ਇਮਾਰਤ ਦਾ ਨਿਰਮਾਣ ਆਰੰਭ

ਪੰਜ ਪਿਆਰਿਆਂ ਅਤੇ ਸਿੰਘ ਸਾਹਿਬ ਭਾਈ ਮਹਿੰਦਰ ਸਿੰਘ ਨੇ ਰੱਖਿਆ ਨੀਂਹ ਪੱਥਰ

ਲੈਸਟਰ (ਇੰਗਲੈਂਡ), 17 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਰਾਮਗੜ੍ਹੀਆ ਬੋਰਡ ਲੈਸਟਰ (ਬਰਤਾਨੀਆ) ਵਲੋਂ ਵੱਖ-ਵੱਖ ਗੁਰੂ ਘਰਾਂ, ਧਾਰਮਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਗੁਰੂ ਘਰ ਦੀ ਇਮਾਰਤ ਦਾ ਨਿਰਮਾਣ ਆਰੰਭ ਕੀਤਾ ਗਿਆ | ਇਸ ਮੌਕੇ ਸਵੇਰੇ 5 ਵਜੇ ...

ਪੂਰੀ ਖ਼ਬਰ »

ਦਰਜਨਾਂ ਅਪਰਾਧਾਂ ਦਾ ਦੋਸ਼ੀ ਪਾਏ ਜਾਣ 'ਤੇ ਭਾਰਤੀ ਵਿਅਕਤੀ ਨੂੰ ਆਸਟ੍ਰੇਲੀਆ 'ਚੋਂ ਦੇਸ਼ ਨਿਕਾਲਾ

ਮੈਲਬੌਰਨ, 17 ਸਤੰਬਰ (ਸਰਤਾਜ ਸਿੰਘ ਧੌਲ)-ਭਾਰਤੀ ਵਿਅਕਤੀ ਜਿਸ ਨੂੰ ਇਥੋਂ ਦੇਸ਼ ਨਿਕਾਲਾ ਦਿੱਤਾ ਗਿਆ ਹੈ, ਕਿਉਂਕਿ ਉਹ ਦਰਜਨ ਤੋਂ ਵਧੇਰੇ ਅਜਿਹੇ ਘਿਣਾਉਣੇ ਅਪਰਾਧਾਂ 'ਚ ਦੋਸ਼ੀ ਪਾਇਆ ਗਿਆ ਸੀ | ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਵਿਭਾਗ ਨੇ ਦੱਸਿਆ ਕਿ 31 ਸਾਲਾਂ ਦਾ ਭਾਰਤੀ ...

ਪੂਰੀ ਖ਼ਬਰ »

ਟੈਕਸਾਸ ਹਾਦਸੇ 'ਚ ਜ਼ਖ਼ਮੀ ਹੋਈ ਪੰਜਾਬੀ ਲੜਕੀ ਦੇ ਇਲਾਜ ਲਈ ਫ਼ੰਡ ਇਕੱਠਾ ਕੀਤਾ

* ਮਹਿਕ ਮਿਨਹਾਸ ਦਾ ਸੈਕਰਾਮੈਂਟੋ 'ਚ ਹੋਵੇਗਾ ਇਲਾਜ

ਕੈਲਗਰੀ, 17 ਸਤੰਬਰ (ਜਸਜੀਤ ਸਿੰਘ ਧਾਮੀ)-ਯੰਗ ਭੰਗੜਾ ਕਲੱਬ ਕੈਲਗਰੀ ਦੀ ਆਪਣੀ ਪਿਆਰੀ ਸਾਥਣ 'ਮਹਿਕ ਮਿਨਹਾਸ' ਨੂੰ ਆਪਣਾ ਪਣ ਦਾ ਅਹਿਸਾਸ ਕਰਵਾਉਣ ਲਈ ਅਤੇ ਉਸ ਦੇ ਇਲਾਜ ਲਈ ਜੋ ਉੱਦਮ ਕਲੱਬ ਦੇ ਬੱਚਿਆਂ ਨੇ ਕੀਤਾ ਉਹ ਕਾਬਲੇ ਤਾਰੀਫ਼ ਹੈ¢ ਮਹਿਜ਼ 2 ਘੰਟਿਆਂ 'ਚ ਇਨ੍ਹਾਂ ...

ਪੂਰੀ ਖ਼ਬਰ »

ਅਕਾਲੀ ਦਲ ਕਦੇ ਵੀ ਪੰਜਾਬ ਦੇ ਲੋਕਾਂ ਦਾ ਦਿਲ ਨਹੀਂ ਜਿੱਤ ਸਕੇਗਾ-ਢਿੱਲੋਂ

ਵੀਨਸ (ਇਟਲੀ), 17 ਸਤੰਬਰ (ਹਰਦੀਪ ਸਿੰਘ ਕੰਗ)-ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਕਰਮਜੀਤ ਸਿੰਘ ਢਿੱਲੋਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਵਿੱਖ 'ਚ ਕਦੇ ਵੀ ਪੰਜਾਬ ਦੇ ਲੋਕਾਂ ਦਾ ਦਿਲ ਨਹੀਂ ਜਿੱਤ ਸਕੇਗਾ ਅਤੇ ਇਸ ...

ਪੂਰੀ ਖ਼ਬਰ »

ਸਿਆਟਲ ਦੀ ਪੰਜਾਬ ਸਪੋਰਟਸ ਕਬੱਡੀ ਕਲੱਬ ਵਲੋਂ 2 ਵਾਰ ਕਬੱਡੀ ਕੱਪ ਜਿੱਤਣ ਦੀ ਖ਼ੁਸ਼ੀ ਸਨਮਾਨ ਸਮਾਗਮ

ਸਿਆਟਲ, 17 ਸਤੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੀ ਪੰਜਾਬ ਸਪੋਰਟਸ ਕਬੱਡੀ ਕਲੱਬ ਵਲੋਂ ਲਗਾਤਾਰ 2 ਵਾਰ ਸ਼ਿਕਾਗੋ ਕਬੱਡੀ ਕੱਪ ਜਿੱਤਣ ਦੀ ਖ਼ੁਸ਼ੀ 'ਚ ਕਲੱਬ ਦੇ ਸਪੌਾਸਰ ਤੇ ਕਰਤਾ-ਧਰਤਾ ਮੋਹਨਾ ਯੋਧਾ, ਸੰਦੀਪ ਸਿੰਘ ਗੁਰਨਾ, ਰਾਜ ਪੱਡਾ, ਖੈਰਾ ਬਾਈ, ਬਿੱਟੂ ਅੱਛਰਵਾਲ ਅਤੇ ...

ਪੂਰੀ ਖ਼ਬਰ »

ਬਰੱਸਲਜ 'ਚ ਤੀਆਂ ਦੇ ਮੇਲੇ 'ਚ ਮੁਟਿਆਰਾਂ ਨੇ ਰੰਗ ਬੰਨ੍ਹੇ

ਲੂਵਨ (ਬੈਲਜੀਅਮ), 17 ਸਤੰਬਰ (ਅਮਰਜੀਤ ਸਿੰਘ ਭੋਗਲ)-ਤੀਆ ਬਰੱਸਲਜ ਵਲੋਂ ਨੂਰਪ੍ਰੀਤ ਦੀ ਅਗਵਾਈ ਹੇਠ ਯੀਲਿਕ ਵਿਖੇ ਤੀਆ ਦਾ ਮੇਲਾ ਕਰਵਾਇਆ ਗਿਆ | ਜਿਸ 'ਚ ਪੰਜਾਬ ਅਤੇ ਬੈਲਜੀਅਮ ਦੀਆਂ ਜੰਮਪਲ ਲੜਕੀਆਂ ਵਲੋਂ ਗਿੱਧਾ ਭੰਗੜਾ, ਪੰਜਾਬੀ ਗੀਤ ਤੇ ਡਾਂਸ ਕੀਤਾ ਗਿਆ ਅਤੇ ਡੋਲੀ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਿਲਾਨ (ਇਟਲੀ), 17 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵਲੋਂ ਵਿਸ਼ਾਲ ਨਗਰ ਕੀਰਤਨ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

'ਤੀਰ ਗਰੁੱਪ' ਉਮੀਦਵਾਰਾਂ ਦਾ ਐਲਾਨ

*ਸੰਗਤਾਂ ਦੇ ਭਾਰੀ ਇਕੱਠ ਨੇ 'ਤੀਰ ਗਰੁੱਪ' ਦੀ ਜਿੱਤ ਦੇ ਦਿੱਤੇ ਸੰਕੇਤ

ਲੈਸਟਰ (ਇੰਲਗੈਂਡ), 17 ਸਤੰਬਰ (ਸੁਖਜਿੰਦਰ ਸਿੰਘ ਢੱਡੇ)-30 ਸਤੰਬਰ ਨੂੰ ਹੋ ਰਹੀਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀਆਂ ਚੋਣਾਂ 'ਚ ਭਾਗ ਲੈ ਰਹੇ 'ਤੀਰ ਗਰੁੱਪ' ਅਤੇ 'ਸ਼ੇਰ ਗਰੁੱਪ' ਵਲੋਂ ਅੱਜ ਆਪੋ-ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਫੌਜਾ ਇਟਲੀ ਵਿਖੇ ਸਮਾਗਮ

ਮਿਲਾਨ (ਇਟਲੀ), 17 ਸਤੰਬਰ ( ਇੰਦਰਜੀਤ ਸਿੰਘ ਲੁਗਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਫੌਜਾ ਇਟਲੀ ਵਿਖੇ ਸਮਾਗਮ ਕਰਵਾਏ ਗਏ | ਗੁਰਦੁਆਰਾ ਗੁਰੂ ਨਾਨਕ ਦਰਬਾਰ ਫੌਜਾ ਇਟਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX