ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  15 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  20 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  39 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  49 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  56 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 minute ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 6 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 6 hours ago
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 6 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 7 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 7 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 1 hour ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਦਿੱਲੀ

ਗੁਰੂ ਨਾਨਕ ਪਬਲਿਕ ਸਕੂਲ ਵਿਖੇ 'ਸਾਰਾਗੜ੍ਹੀ ਜੰਗ' ਵਿਸ਼ੇ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ,17 ਸਤੰਬਰ (ਜਗਤਾਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ 'ਸਾਰਾਗੜੀ' ਜੰਗ 'ਚ ਸਿਪਾਹੀਆਂ ਦੀ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਸ਼ਬਦ ਗਾਇਨ ਰਾਹੀਂ ਕੀਤੀ ਗਈ ਉਪਰੰਤ 6ਵੀਂ ਜਮਾਤ ਦੇ ਜਸਕੀਰਤ ਸਿੰਘ ਦੁਆਰਾ ਸਾਰਾਗੜੀ ਜੰਗ ਨਾਲ ਸਬੰਧਿਤ ਵਿਸ਼ੇ 'ਤੇ ਸ਼ਾਨਦਾਰ ਭਾਸ਼ਣ ਦਿੱਤਾ | ਇਸ ਤੋਂ ਇਲਾਵਾ ਵਿਗਸਪ੍ਰੀਤ ਸਿੰਘ ਅਤੇ ਰਿਧਮ ਕੌਰ ਦੁਆਰਾ ਹਿੰਦੀ ਭਾਸ਼ਾ 'ਚ ਦਿੱਤੇ ਗਏ ਭਾਸ਼ਣ ਵੀ ਕਾਫੀ ਸਲਾਹੁਣਯੋਗ ਸਨ | ਇਨ੍ਹਾਂ ਸਾਰੇ ਭਾਸ਼ਣਾਂ 'ਚ ਦਸ ਹਜ਼ਾਰ ਅਫਗਾਨ ਫੌਜ਼ ਨਾਲ 21 ਸਿੱਖਾਂ ਵੱਲੋਂ ਲੜੀ ਗਈ ਜੰਗ ਤੇ ਸਿਪਾਹੀਆਂ ਦੀ ਬਹਾਦੁਰੀ ਨੂੰ ਬਹੁਤ ਹੀ ਚੰਗੇ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਤ ਰਾਜਪਾਲ ਨੇ 'ਮੈਂ ਇੱਕ ਸੋਲਜਰ' ਕਵਿਤਾ ਸੁਣਾਈ ਜਦਕਿ ਅਮਰਪ੍ਰੀਤ ਸਿੰਘ ਵੱਲੋਂ ਪੰਜਾਬੀ 'ਚ ਦਿੱਤੇ ਗਏ ਭਾਸ਼ਣ ਦੀ ਸ਼ਲਾਘਾ ਕੀਤੀ | 11ਵੀਂ ਜਮਾਤ ਦੀ ਅਰੁਣਿਤਾ ਦੀ ਸਟੇਜ਼ ਭੂਮਿਕਾ ਦੀ ਸਾਰਿਆ ਵੱਲੋਂ ਸ਼ਲਾਘਾ ਕੀਤੀ ਗਈ | ਪ੍ਰੋਗਰਾਮ ਦੌਰਾਨ ਸਕੂਲ ਦੇ ਪਿ੍ੰਸੀਪਲ ਡਾ. ਐਸ.ਐਸ. ਮਿਨਹਾਸ ਨੇ ਵਿਦਿਆਰਥੀਆਂ ਨੂੰ ਸਾਰਾਗੜੀ ਜੰਗ ਅਤੇ ਉਸ ਦੀ ਅਹਿਮੀਅਤ ਨਾਲ ਜੁੜੇ ਤੱਥਾਂ ਤੋਂ ਬਾਰੀਕੀ ਤੇ ਵਿਸਥਾਰ ਨਾਲ ਜਾਣੂ ਕਰਵਾਇਆ ਤੇ ਵਿਦਿਆਰਥੀਆਂ ਨੂੰ ਦਸਿਆ ਕਿ ਸਾਰਾਗੜੀ ਦੇ ਸਾਕੇ ਨੂੰ ਫਰਾਂਸੀਸੀ ਸਕੂਲਾਂ ਵਿਚ ਇਤਿਹਾਸ ਦੀ ਕਿਤਾਬਾਂ 'ਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦਸਿਆ ਕਿ ਸਾਰਾਗੜੀ ਸਾਕੇ ਦੇ 21 ਸਿੱਖ ਸਿਪਾਹੀਆਂ ਨੇ ਆਖਰੀ ਸਾਹ ਤੱਕ ਹਿੰਮਤ ਨਹੀਂ ਹਾਰੀ ਤੇ ਸਿੱਖ ਰੈਜ਼ੀਮੈਂਟ ਨੇ ਸਭ ਤੋਂ ਵਧੀਆ ਪਰੰਪਰਾ ਨੂੰ ਕਾਇਮ ਰਖਿਆ |

ਜਬਰ ਜਨਾਹ ਮਾਮਲੇ 'ਚ ਕੇ. ਵਾਈ. ਸੀ. ਦੇ ਵਰਕਰਾਂ ਨੇ ਹਰਿਆਣਾ ਭਵਨ 'ਤੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 17 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਸੀ.) ਨੇ ਹਰਿਆਣਾ ਦੇ ਰਿਵਾੜੀ ਜ਼ਿਲ੍ਹੇ 'ਚ 19 ਸਾਲ ਦੀ ਕੁੜੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਵਿਰੁੱਧ ਦਿੱਲੀ ਦੇ ਹਰਿਆਣਾ ਭਵਨ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਫ਼ਿਲਮਾਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾੳਣ ਦੀ ਕੋਸ਼ਿਸ਼ ਮੰਦਭਾਗੀ- ਜਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 17 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਣ ਵਾਲੀ ਹਿੰਦੀ ਫਿਲਮ 'ਮਨਮਰਜ਼ੀਆ' ਦੀ ਸਖਤ ...

ਪੂਰੀ ਖ਼ਬਰ »

'ਬਲਵੰਤ ਸਿੰਘ ਦੀ ਬਾਤ' 'ਤੇ ਹੋਈ ਚਰਚਾ

ਨਵੀਂ ਦਿੱਲੀ, 17 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਅਤੇ ਭਾਈ ਵੀਰ ਸਿੰਘ ਸਦਨ ਵਲੋਂ ਇਕ ਗੋਸ਼ਟੀ ਅਧੀਨ ਨਿਰੁਪਤਾ ਦੱਤ ਦੀ ਪੁਸਤਕ ਬਲਵੰਤ ਸਿੰਘ ਦੀ ਬਾਤ 'ਤੇ ਚਰਚਾ ਕੀਤੀ ਗਈ ਸੀ | ਇਹ ਲੇਖਿਕਾ ਰਾਹੀਂ ਲਿਖੀ ਮੂਲ ਪੁਸਤਕ 'ਦੀ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ ਦਾ ਦਿਹਾਂਤ

ਨਵੀਂ ਦਿੱਲੀ, 17 ਸਤੰਬਰ (ਜਗਤਾਰ ਸਿੰਘ)- ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਨਿੰਦਰ ਸਿੰਘ ਧੀਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਕੇਜਰੀਵਾਲ ਦੀ 49 ਦਿਨ ਦੀ ਸਰਕਾਰ ਦੌਰਾਨ ਸਾਲ 2013-14 ਵਿਚ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਹੇ ਮਨਿੰਦਰ ਸਿੰਘ ਧੀਰ ਪਿਛਲੇ ਕੁੱਝ ਸਮੇਂ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਸਬੰਧੀ ਤਜਵੀਜ਼ ਤੋਂ ਪਾਸਾ ਵੱਟ ਕੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਵਾਏ ਮੋਦੀ ਸਰਕਾਰ-ਜਰਨੈਲ ਸਿੰਘ

ਨਵੀਂ ਦਿੱਲੀ, 17 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਪੱਤਰਕਾਰ (ਵਾਈਸ ਚੇਅਰਮੈਨ ਪੰਜਾਬੀ ਅਕਾਦਮੀ) ਨੇ ਕਰਤਾਪੁਰ ਲਾਂਘੇ ਬਾਰੇ ਕੇਂਦਰ ਸਰਕਾਰ ਦੇ ਨਾ-ਪੱਖੀ ਰਵੱਈਏ 'ਤੇ ਅਫਸੋਸ ਜਤਾਇਆ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਸੀਲਿੰਗ ਿਖ਼ਲਾਫ਼ 'ਨਿਆਂ ਯੁੱਧ' ਅੰਦੋਲਨ ਤਹਿਤ ਦੱਖਣੀ ਦਿੱਲੀ ਵਿਖੇ ਮਹਾਂਪੰਚਾਇਤ ਕਰੇਗੀ ਦਿੱਲੀ ਕਾਂਗਰਸ

ਨਵੀਂ ਦਿੱਲੀ, 17 ਸਤੰਬਰ (ਜਗਤਾਰ ਸਿੰਘ)-ਰਾਜਧਾਨੀ ਵਿਚ ਗ਼ੈਰ-ਕਾਨੂੰਨੀ ਸੀਲਿੰਗ ਦੇ ਿਖ਼ਲਾਫ਼ ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਅਜੇ ਮਾਕਨ ਦੀ ਅਗਵਾਈ 'ਚ ਚਲਾਏ ਜਾ ਰਹੇ 'ਨਿਆਂ ਯੁੱਧ' ਅੰਦੋਲਨ ਨੂੰ ਦਿੱਲੀ ਦਿਹਾਤ ਦੇ ਇਲਾਕਿਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਦੇ ...

ਪੂਰੀ ਖ਼ਬਰ »

ਨਰਮਾ ਪੱਟੀ 'ਚ ਬੰਪਰ ਫ਼ਸਲ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ

ਮੰਡੀ ਅਰਨੀਵਾਲਾ, 17 ਸਤੰਬਰ (ਨਿਸ਼ਾਨ ਸਿੰਘ ਸੰਧੂ)-ਚਿੱਟੇ ਸੋਨੇ ਦੇ ਨਾਂਅ ਨਾਲ ਜਾਣੀ ਜਾਂਦੀ ਨਰਮੇ ਦੀ ਫ਼ਸਲ ਇਸ ਵਾਰ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲੈ ਕੇ ਆਈ ਹੈ | ਮਾਲਵਾ ਪੱਟੀ 'ਚ ਇਸ ਵਾਰ ਨਰਮੇ ਦੀ ਫ਼ਸਲ ਦਾ ਝਾੜ ਚੰਗਾ ਹੋਣ ਦੀ ਉਮੀਦ ਬੱਝੀ ਹੈ | ਪਿਛਲੇ ਸਾਲਾਂ ...

ਪੂਰੀ ਖ਼ਬਰ »

ਕਾਲੇਕਾ ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਦੇ ਗਵਰਨਿੰਗ ਬੋਰਡ ਦੇ ਮੈਂਬਰ ਬਣੇ

ਪਟਿਆਲਾ, 17 ਸਤੰਬਰ (ਭਗਵਾਨ ਦਾਸ)-ਪੰਜਾਬ ਸਰਕਾਰ ਨੇ ਬੀਜ ਐਕਟ, 1966 ਦੀ ਧਾਰਾ 8 ਅਧੀਨ ਸਟੇਟ ਐਵਾਰਡੀ ਰਾਜਮੋਹਨ ਸਿੰਘ ਕਾਲੇਕਾ ਪਿੰਡ ਬਿਸ਼ਨਪੁਰ ਛੰਨਾ ਨੰੂ ਸੀਡ ਯੂਜ਼ਰਜ਼ ਸ਼੍ਰੇਣੀ ਦੇ ਪ੍ਰਤੀਨਿਧੀ ਦੇ ਤੌਰ 'ਤੇ ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਦੇ ਗਵਰਨਿੰਗ ਬੋਰਡ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਪੰਚਾਇਤਾਂ ਵਲੋਂ ਮਤੇ ਭੇਜਣ ਦੀ ਅੰਤਿਮ ਤਰੀਕ 'ਚ ਵਾਧੇ ਦੀ ਮੰਗ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਪਿੰਡਾਂ ਵਿਚ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਪਿਛਲੇ ਦਸ ਸਾਲਾਂ ਤੋਂ ਇਕ ਜੁਝਾਰੂ ਮੁਹਿੰਮ ਚਲਾ ਰਹੀਆਂ ਸੰਗਰੂਰ ਦੀਆਂ ਕਈਆਂ ਸਮਾਜ ਸੇਵੀ ਸੰਸਥਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਗੁ: ਬਿਭੌਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ 'ਚੌਪਈ ਉਚਾਰਨ ਦਿਵਸ'

ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪਾਤਸ਼ਾਹੀ ਦਸਵੀਂ ਵਿਖੇ ਸਾਲਾਨਾ 'ਚੌਪਈ ਉਚਾਰਨ ਦਿਵਸ' ਸ਼ੋ੍ਰਮਣੀ ਕਮੇਟੀ ਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ...

ਪੂਰੀ ਖ਼ਬਰ »

ਜਲੰਧਰ ਥਾਣੇ 'ਚ ਹੋਏ ਬੰਬ ਧਮਾਕਿਆਂ ਬਾਰੇ ਬਣਿਆ ਰਹੱਸ

ਜਲੰਧਰ, 17 ਸਤੰਬਰ (ਮੇਜਰ ਸਿੰਘ)-ਜਲੰਧਰ ਦੇ ਮਕਸੂਦਾਂ ਪੁਲਿਸ ਥਾਣੇ 'ਚ ਹੋਏ ਚਾਰ ਬੰਬ ਧਮਾਕਿਆਂ ਬਾਰੇ ਅਜੇ ਵੀ ਰਹੱਸ ਬਣਿਆ ਹੋਇਆ ਹੈ | ਚੰਡੀਗੜ੍ਹ ਤੇ ਦਿੱਲੀ ਤੋਂ ਆਈਆਂ ਉੱਚ ਤਕਨੀਕ ਤੇ ਮੁਹਾਰਤ ਰੱਖਣ ਵਾਲੀਆਂ ਫੋਰੈਂਸਿਕ ਜਾਂਚ ਟੀਮਾਂ ਵੀ ਬਣੇ ਭੇਦ ਤੋਂ ਪਰਦਾ ਚੁੱਕਣ ...

ਪੂਰੀ ਖ਼ਬਰ »

ਅਕਾਲੀ ਦਲ ਰੈਲੀ ਮਾਮਲੇ ਦੀ ਸੁਣਵਾਈ ਅੱਗੇ ਪਈ

ਚੰਡੀਗੜ੍ਹ, 17 ਸਤੰਬਰ (ਸੁਰਜੀਤ ਸਿੰਘ ਸੱਤੀ)-ਅਕਾਲੀ ਦਲ ਦੀ ਫ਼ਰੀਦਕੋਟ ਰੈਲੀ ਦੇ ਮਾਮਲੇ ਵਿਚ ਸੋਮਵਾਰ ਨੂੰ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਰਕਾਰ ਨੂੰ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ ਤੇ ਨਾਲ ਹੀ ਸੁਣਵਾਈ 12 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ ਹਾਲਾਂਕਿ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਹਿੰਦੀ ਫ਼ਿਲਮ 'ਮਨਮਰਜ਼ੀਆਂ' 'ਤੇ ਰੋਕ ਲਗਾਉਣ ਦੀ ਮੰਗ

ਨਵੀਂ ਦਿੱਲੀ, 17 ਸਤੰਬਰ (ਬਲਵਿੰਦਰ ਸਿੰਘ ਸੋਢੀ)-ਹਿੰਦੀ ਫ਼ਿਲਮ 'ਮਨਮਰਜ਼ੀਆਂ' ਵਿਚ ਸਿੱਖ ਭਾਵਨਾਵਾਂ ਨੂੰ ਸੱਟ ਲੱਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫ਼ਿਲਮ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ | ਕਮੇਟੀ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਤਜਿੰਦਰ ਮੁਖਰਜੀ ਨੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਸੀ. ਐਮ. ਡੀ. ਵਜੋਂ ਸੰਭਾਲਿਆ ਅਹੁਦਾ

ਜਲੰਧਰ 17 ਸਤੰਬਰ (ਅ. ਬ.)-ਸ੍ਰੀਮਤੀ ਤਜਿੰਦਰ ਮੁਖਰਜੀ ਵਲੋਂ 14 ਸਤੰਬਰ 2018 ਨੂੰ ਨੈਸ਼ਨਲ ਇਨਸ਼ੋਰੈਂਸ ਕੰਪਨੀ (ਐਨ. ਆਈ. ਸੀ.) (ਭਾਰਤ ਸਰਕਾਰ ਦੇ ਅਧੀਨ ਸੰਸਥਾ) ਦੇ ਸੀ. ਐਮ. ਡੀ. ਵਜੋਂ ਅਹੁਦਾ ਸੰਭਾਲਿਆ ਗਿਆ ਹੈ | ਨੈਸ਼ਨਲ ਇਨਸ਼ੋਰੈਂਸ ਕੰਪਨੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਰਸਦੀਪ ਕੌਰ ਵਾਸੀ ਉਦੇਕਰਨ (ਸ੍ਰੀ ਮੁਕਤਸਰ ਸਾਹਿਬ) ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੇ ਪ੍ਰੀਪੇਡ ਗਾਹਕਾਂ ਲਈ ਏਅਰਟੈਲ ਨੇ ਨਵੇਂ ਸੁਵਿਧਾਜਨਕ ਕੋਂਬੋ ਰਿਚਾਰਜ ਪੈਕ ਪੇਸ਼ ਕੀਤੇ

ਜਲੰਧਰ, 17 ਸਤੰਬਰ (ਅ.ਬ.)-ਭਾਰਤ ਦੇ ਮੋਹਰੀ ਮੋਬਾਈਲ ਅਪ੍ਰੇਟਰ, ਭਾਰਤੀ ਏਅਰਟੇਲ (ਏਅਰਟੈਲ) ਸੁਵਿਧਾਜਨਕ ਕੋਂਬੋ ਰਿਚਾਰਜ ਪੈਕ ਦੀ ਨਵੀਂ ਲੜੀ ਲਾਂਚ ਕੀਤੀ, ਜਿਸ ਦਾ ਮਕਸਦ ਪ੍ਰੀਪੇਡ ਪੇਸ਼ਕਾਰੀਆਂ ਨੂੰ ਹੋਰ ਵੀ ਸੌਖਾ ਬਣਾਇਆ ਹੈ | ਹੁਣ ਪੰਜਾਬ ਦੇ ਪ੍ਰੀਪੇਡ ਗ੍ਰਾਹਕਾਂ ਨੂੰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨ ਹਮਲੇ 'ਚ 27 ਪੁਲਿਸ ਅਧਿਕਾਰੀ ਹਲਾਕ

ਕਾਬਲ, 17 ਸਤੰਬਰ(ਏਜੰਸੀ)- ਅਫ਼ਗਾਨਿਸਤਾਨ ਦੇ ਦੋ ਸੂਬਿਆਂ 'ਚ ਭਿਆਨਕ ਸੰਘਰਸ਼ ਦੌਰਾਨ 27 ਪੁਲਿਸ ਕਰਮੀ ਮਾਰੇ ਗਏ ਹਨ | ਇਹ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ, ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਬਾਦਗੀਸ ਸੂਬੇ ਦੀ ਰਾਜਧਾਨੀ ਕਲਾ-ਏ-ਨੌ 'ਚ ਤਲਿਬਾਨੀ ਅੱਤਵਾਦੀਆਂ ਵਲੋਂ ...

ਪੂਰੀ ਖ਼ਬਰ »

ਮਾਰਕਸਿਸਟ ਕਮਿਊਨਿਸਟ ਪਾਰਟੀ (ਯੂ) ਦੀ ਮੀਟਿੰਗ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਚੰਡੀਗੜ੍ਹ ਵਿਖੇ ਮਾਰਕਸਿਸਟ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਨੇ ਤਿੰਨ ਰੋਜ਼ਾ ਕੇਂਦਰੀ ਕਮੇਟੀ ਦੀ ਮੀਟਿੰਗ ਦੇ ਅੰਤਿਮ ਦਿਨ ਇਕ ਵਿਸ਼ੇਸ਼ ਮਤੇ ਰਾਹੀਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਲੇ ਦਿਨ ਬੈਂਕਾਂ 'ਚ ਵੀ ਛੁੱਟੀ ਕੀਤੇ ਜਾਣ ਦੀ ਮੰਗ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-19 ਸਤੰਬਰ ਨੰੂ ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਸਬੰਧ 'ਚ ਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ...

ਪੂਰੀ ਖ਼ਬਰ »

ਰੇਵਾੜੀ ਸਮੂਹਿਕ ਜਬਰ ਜਨਾਹ ਮਾਮਲੇ 'ਚ ਹੋਰ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਕੋਸ਼ਿਸ਼ਾਂ ਤੇਜ਼-ਐਸ.ਪੀ. ਸ਼ਰਮਾ

ਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ (ਪੀ.ਟੀ.ਆਈ.) - ਰੇਵਾੜੀ ਦੀ ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਕਥਿਤ ਤੌਰ 'ਤੇ ਫ਼ਰਾਰ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਹਰਿਆਣਾ ਪੁਲਿਸ ਦੀਆਂ ਕਈ ਟੀਮਾਂ ਲਗਾ ਦਿੱਤੀਆਂ ਹਨ | ਐਤਵਾਰ ਨੂੰ ਰਾਜੇਸ਼ ਦੁੱਗਲ ਦੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਡੀ.ਜੀ.ਪੀ. ਸੰਧੂ ਨੂੰ ਐਕਸਟੈਨਸ਼ਨ ਦੇਣ ਦੀ ਮੰਗ

ਚੰਡੀਗੜ੍ਹ, 17 ਸਤੰਬਰ (ਐਨ. ਐਸ. ਪਰਵਾਨਾ)-ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਭਾਰਤ ਸਰਕਾਰ ਵਲੋਂ ਤਿੰਨ ਮਹੀਨਿਆਂ ਦੀ ਦਿੱਤੀ ਐਕਸਟੈਨਸ਼ਨ ਤੋਂ ਪਿੱਛੋਂ ਹਰਿਆਣਾ ਸਰਕਾਰ ਨੇ ਵੀ ਰਾਜ ਦੇ ਡੀ.ਜੀ.ਪੀ. ਬੀ. ਐਸ. ਸੰਧੂ ਦੀ ...

ਪੂਰੀ ਖ਼ਬਰ »

ਪੰਜਾਬ 'ਚ ਵੀ ਲੋਕਾਂ ਨੂੰ ਪੈਟਰੋਲ 90 ਰੁਪਏ ਤੱਕ ਜਾਣ ਦੀ ਚਿੰਤਾ ਸਤਾਉਣ ਲੱਗੀ

ਜਲੰਧਰ, 17 ਸਤੰਬਰ (ਸ਼ਿਵ ਸ਼ਰਮਾ)-ਪੈਟਰੋਲ ਦੇ 80 ਰੁਪਏ ਪ੍ਰਤੀ ਲੀਟਰ ਹੋਣ 'ਤੇ ਹੀ ਲੋਕਾਂ 'ਚ ਕਾਫ਼ੀ ਹਾਹਾਕਾਰ ਸੀ ਜਦਕਿ ਕਈ ਜਗ੍ਹਾ ਹੁਣ 90 ਰੁਪਏ ਪ੍ਰਤੀ ਲੀਟਰ ਪੈਟਰੋਲ ਵਿਕ ਰਿਹਾ ਹੈ | ਲਗਾਤਾਰ ਇਕ ਮਹੀਨੇ ਤੋਂ ਪੈਟਰੋਲ, ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ...

ਪੂਰੀ ਖ਼ਬਰ »

ਅਮਰੀਕੀ ਪਾਬੰਦੀਆਂ ਅੱਗੇ ਕਮਜ਼ੋਰ ਨਹੀਂ ਪੈਣਗੇ ਭਾਰਤ-ਰੂਸ ਸਬੰਧ-ਸੀਤਾਰਮਨ

ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਅਗਲੇ ਮਹੀਨੇ ਸੰਭਾਵਿਤ ਭਾਰਤ ਯਾਤਰਾ ਤੋਂ ਪਹਿਲਾਂ ਰੱਖਿਆ ਮੰਤਰੀ ਸੀਤਾਰਮਨ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਭਾਰਤ ਅਤੇ ਰੂਸ ਵਿਚਕਾਰ ਰੱਖਿਆ ਸਬੰਧ ਸਮੇਂ ਦੀ ਕਸੌਟੀ 'ਤੇ ਬਿਲਕੁੱਲ ਸਹੀ ...

ਪੂਰੀ ਖ਼ਬਰ »

ਮਕਸੂਦਾਂ ਬੰਬ ਧਮਾਕੇ ਮਾਮਲਾ : ਮੀਂਹ ਨਾਲ ਮਿਟੇ ਧਮਾਕਿਆਂ ਦੇ ਨਿਸ਼ਾਨਾਂ ਕਾਰਨ ਐਨ.ਐਸ.ਜੀ. ਲਈ ਜਾਂਚ ਹੋਈ ਮੁਸ਼ਕਿਲ

ਮਕਸੂਦਾਂ, 17 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ 'ਚ ਬੰਬ ਧਮਾਕੇ ਮਾਮਲੇ ਦੀ ਜਾਂਚ ਕਰ ਰਹੀ ਐਨ. ਐਸ. ਜੀ. ਦੀ ਟੀਮ ਨੂੰ ਮੀਂਹ ਨਾਲ ਬੰਬ ਧਮਾਕਿਆਂ ਦੇ ਨਿਸ਼ਾਨ ਧੋਤੇ ਜਾਣ ਕਾਰਨ ਜਾਂਚ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਬੰਬ ਧਮਾਕਿਆਂ ਵਾਲੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਜਲੰਧਰ, 17 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਅੱਜ ਬਾਰਾਤ ਰੂਪੀ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਇਹ ਨਗਰ ਕੀਰਤਨ ...

ਪੂਰੀ ਖ਼ਬਰ »

ਗੁਰੂ ਜੀ ਦੀ ਸਵਾਰੀ ਲਈ ਸਜਾਇਆ ਘੋੜਾ ਰਿਹਾ ਖਿੱਚ ਦਾ ਕੇਂਦਰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਜਲੰਧਰ, 17 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਅੱਜ ਬਾਰਾਤ ਰੂਪੀ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਇਹ ਨਗਰ ਕੀਰਤਨ ...

ਪੂਰੀ ਖ਼ਬਰ »

ਹਰਦੋ ਸੰਘਾ 'ਚ ਕੰਧ ਪਾੜ ਕੇ ਘਰ 'ਚੋਂ ਦੂਜੀ ਵਾਰ ਚੋਰੀ ਕੀਤੀ

ਬਿਲਗਾ, 17 ਸਤੰਬਰ (ਰਾਜਿੰਦਰ ਸਿੰਘ ਬਿਲਗਾ)—ਪਿੰਡ ਹਰਦੋ ਸੰਘਾ 'ਚ ਇਕ ਘਰ ਨੂੰ ਚੋਰਾਂ ਵਲੋਂ ਦੂਜੀ ਵਾਰ ਸੰਨ੍ਹ ਲਾ ਕੇ ਚੋਰੀ ਕਰਨ ਦੀ ਖ਼ਬਰ ਹੈ | ਮਕਾਨ ਮਾਲਕ ਸੁਖਚੈਨ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਹਰਦੋ ਸੰਘਾ ਨੇ ਦੱਸਿਆ ਕਿ ਬੀਤੀ ਰਾਤ ਅਸੀਂ ਬਰਾਂਡੇ 'ਚ ਸੁੱਤੇ ਪਏ ...

ਪੂਰੀ ਖ਼ਬਰ »

ਚੰਨਵੀਰ ਕੌਰ ਨੇ ਤਿੰਨ ਸੋਨ ਤਗਮੇ ਜਿੱਤੇ

ਜਲੰਧਰ, 17 ਸਤੰਬਰ (ਜਤਿੰਦਰ ਸਾਬੀ) ਡੀ. ਏ. ਵੀ. ਯੂਨੀਵਰਸਿਟੀ ਦੇ ਖੇਡ ਵਿਭਾਗ ਦੀ ਖਿਡਾਰਨ ਚੰਨਵੀਰ ਕੌਰ ਨੇ ਸੰਗਰੂਰ ਵਿਖੇ ਕਰਵਾਈ ਗਈ 93ਵੀਂ ਓਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ ਦੇ 'ਚ 100 ਮੀਟਰ, 200 ਮੀਟਰ ਦੌੜ ਤੇ ਰਿਲੇਅ ਦੌੜ 'ਚੋਂ ਤਿੰਨ ਸੋਨ ਤਗਮੇ ਜਿੱਤ ਕੇ ਡੀ.ਏ.ਵੀ. ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਜ਼ਖ਼ਮੀ

ਆਦਮਪੁਰ, 17 ਸਤੰਬਰ (ਰਮਨ ਦਵੇਸਰ)-ਆਦਮਪੁਰ ਨੇੜੇ ਪਿੰਡ ਅਲਾਵਲਪੁਰ ਰੋਡ 'ਤੇ ਅਣਪਛਾਤੀ ਗੱਡੀ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਆਦਮਪੁਰ ਦੇ ਨਿੱਜੀ ਹਸਪਤਾਲ 'ਚ ਜ਼ਖ਼ਮੀ ਮੁਹੰਮਦ ਰਸੀਦ ਪੁੱਤਰ ਮੁਹੰਮਦ ਸ਼ਫੀਕ ਵਾਸੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ

ਜਲੰਧਰ, 17 ਸਤੰਬਰ (ਜਸਪਾਲ ਸਿੰਘ)-ਰਾਮਾ ਮੰਡੀ ਫਲਾਈਓਵਰ ਦੇ ਨਜ਼ਦੀਕ ਅੱਜ ਸਵੇਰੇ ਇਕ ਵਿਅਕਤੀ ਦੀ ਲਾਈਨਾਂ ਪਾਰ ਕਰਦੇ ਸਮੇਂ ਗੱਡੀ ਦੀ ਲਪੇਟ 'ਚ ਆ ਕੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗੁਰਮੀਤ ਸਿੰਘ (55) ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਜੱਟ ਪੁਰਾ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX