ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  27 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 2 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 6 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 6 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  23 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 minute ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਨੂੰ ਬੁਰਾ ਭਲਾ ਨਾ ਕਹੋ, ਉਸ ਨੇ ਆਪਣਾ ਫ਼ਰਜ਼ ਪੂਰਾ ਕੀਤਾ ਹੈ, ਤੁਸੀਂ ਆਪਣਾ ਕਰੋ। -ਜੌਹਨ ਮਿਲਟਨ

ਹਰਿਆਣਾ ਹਿਮਾਚਲ

ਰਿਵਾੜੀ ਗੈਂਗਰੇਪ ਮਾਮਲੇ 'ਚ ਜਨ ਸੰਘਰਸ਼ ਮੰਚ ਨੇ ਕੀਤਾ ਪ੍ਰਦਰਸ਼ਨ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਰਿਵਾੜੀ ਵਿਦਿਆਰਥਣ ਅਗਵਾ-ਗੈਂਗਰੇਪ 'ਚ ਪੁਲਿਸ ਦੀ ਕਾਰਜਸ਼ੈਲੀ ਦਾ ਵਿਰੋਧ ਕਰਦੇ ਹੋਏ ਜਨ ਸੰਘਰਸ਼ ਮੰਚ ਹਰਿਆਣਾ ਨੇ ਸ਼ਹਿਰ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਇਸ ਮਾਮਲੇ ਵਿਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਕੀਤੇ ਜਾਣ, ਹਰਿਆਣਾ ਪੁਲਿਸ ਦੀ ਸੰਵੇਦਨਸ਼ੀਲਤਾ ਅਤੇ ਬੇਟੀਆਂ ਦੀ ਸੁਰੱਖਿਆ ਵਿਚ ਨਾਕਾਮ ਹਰਿਆਣਾ ਸਰਕਾਰ ਿਖ਼ਲਾਫ਼ ਜਮ ਕੇ ਨਾਅਰੇਬਾਜੀ ਕਰਦੇ ਹੋਏ ਥਾਨੇਸਰ ਬੱਸ ਸਟੈਂਡ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਪੁਤਲਾ ਵੀ ਸਾੜਿਆ | ਜਨ ਸੰਘਰਸ਼ ਮੰਚ ਹਰਿਆਣਾ ਦੀ ਜਨਰਲ ਸਕੱਤਰ ਸੁਦੇਸ਼ ਕੁਮਾਰੀ ਨੇ ਕਿਹਾ ਕਿ ਇਸ ਕੇਸ ਨੇ ਬੇਟੀਆਂ 'ਤੇ ਹੋ ਰਹੇ ਹਮਲੇ ਪ੍ਰਤੀ ਹਰਿਆਣਾ ਸਰਕਾਰ ਦੇ ਸੰਵੇਦਨਹੀਨ ਰਵੱਈਏ ਨੂੰ ਜਾਹਿਰ ਕਰ ਦਿੱਤਾ ਹੇ | ਪੀੜਤਾ ਦਾ ਪਰਿਵਾਰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ, ਪਰ ਕੇਸ ਦਰਜ ਕਰਵਾਉਣ ਲਈ ਉਨ੍ਹਾਂ ਨੂੰ ਇਕ ਥਾਣੇ ਤੋਂ ਦੂਜੇ ਥਾਣੇ ਦੇ ਚੱਕਰ ਕਟਵਾਏ ਗਏ ਅਤੇ ਦੋਸ਼ੀਆ ਨੂੰ ਭੱਜਣ ਦਾ ਪੂਰਾ ਮੌਕਾ ਦਿੱਤਾ ਗਿਆ | ਦੋਸ਼ੀ ਸਰੇਆਮ ਪਿੰਡ 'ਚ ਘੁੰਮਦੇ ਰਹੇ ਅਤੇ ਪੀੜਤ ਪਰਿਵਾਰ ਨੂੰ ਧਮਕੀਆਂ ਦਿੰਦੇ ਰਹੇ, ਜਿਸ ਲਈ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਉਸ ਨੇ ਔਰਤਾਂ ਦੀ ਸੁਰੱਖਿਆ ਲਈ ਮਹਿਲਾ ਥਾਣੇ, ਦੁਰਗਾ ਵਾਹਿਨੀ, ਮਹਿਲਾ ਹੈਲਪ ਨੰਬਰ ਅਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਤੰਕ ਦਾ ਪ੍ਰਬੰਧ ਕਰ ਦਿੱਤਾ ਹੈ, ਪਰ ਅਸਲ ਵਿਚ ਪੀੜਤਾ ਨੂੰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੁੰਦੇ ਹਨ | ਮੰਚ ਦੇ ਪ੍ਰਧਾਨ ਕਾ. ਫੂਲ ਸਿੰਘ ਨੇ ਰਿਵਾੜੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਫ਼ੌਰੀ ਗਿ੍ਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਇਸ ਕੇਸ ਵਿਚ 10-12 ਦੋਸ਼ੀਆਂ ਵਿਚੋਂ ਮੁੱਖ ਦੋਸ਼ੀ ਇਕ ਆਰਮੀ ਮੈਨ ਵੀ ਦੱਸਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਨਿਯਮਾਂ ਮੁਤਾਬਿਕ ਪੁਲਿਸ ਨੂੰ ਫ਼ੌਰੀ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨਾ ਚਾਹੀਦਾ ਸੀ, ਪਰ ਦੋਸ਼ੀ ਸਰੇਆਮ ਪਿੰਡ 'ਚ ਘੁੰਮਦੇ ਰਹੇ | ਮੰਚ ਦੀ ਮਹਿਲਾ ਆਗੂ ਚੰਦਰ ਰੇਖਾ ਨੇ ਕਿਹਾ ਕਿ ਦੇਸ਼ 'ਚ ਛੋਟੀ ਬੱਚੀ ਤੋਂ ਲੈ ਕੇ ਬਜ਼ੁਰਗ ਹਰ ਉਮਰ ਦੀਆਂ ਔਰਤਾਂ ਘਰ ਤੋਂ ਲੈ ਕੇ ਬਾਹਰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ | ਹਰਿਆਣਾ ਵਿਚ ਔਰਤਾਂ 'ਤੇ ਹੋ ਰਹੇ ਹਮਲਿਆਂ ਅਤੇ ਦੋਸ਼ੀਆਂ ਦੀ ਰਾਜਧਾਨੀ ਬਣਦਾ ਜਾ ਰਿਹਾ ਹੈ | ਜ਼ਿਲ੍ਹਾ ਮੀਤ ਪ੍ਰਧਾਨ ਊਸ਼ਾ ਕੁਮਾਰੀ ਨੇ ਕਿਹਾ ਕਿ ਦੋਸ਼ੀ ਪੂਰੇ ਸਿਸਟਮ 'ਚ ਫੈਲੇ ਭਿ੍ਸ਼ਟਾਚਾਰ, ਰਾਜਨੀਤਕ ਪਹੁੰਚ, ਕਾਨੂੰਨ ਨੂੰ ਲਾਗੂ ਕਰਨ ਵਾਲੀ ਮਸ਼ੀਨਰੀ ਦੇ ਮਹਿਲਾ ਵਿਰੋਧੀ ਰਵੱਈਏ, ਸਜ਼ਾ ਦਰ ਵਿਚ ਘਾਟ ਕਾਰਨ ਖੁਲ੍ਹੇਆਮ ਨਿਸਚਿੰਤ ਘੁੰਮ ਰਹੇ ਹਨ | ਉਨ੍ਹਾਂ ਨੇ ਰਿਵਾੜੀ ਕਾਂਡ ਦੇ ਦੋਸ਼ੀਆਂ ਨੂੰ ਫ਼ੌਰੀ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦਿਲਵਾਉਣ ਦੀ ਮੰਗ ਕੀਤੀ | ਉੱਧਰ, ਵਿਦਿਆਰਥੀ ਸੰਗਠਨ ਐਸ.ਓ.ਐਸ.ਡੀ. ਦੀ ਕਨਵੀਨਰ ਕਵੀਤਾ ਵਿਦਰੋਹੀ ਨੇ ਰਿਵਾੜੀ ਕਾਂਡ ਦੀ ਨਿੰਦਾ ਕਰਦਿਆਂ ਕਿਹਾ ਕਿ ਪੀੜਤਾ ਪੜ੍ਹਾਈ ਵਿਚ ਅੱਵਲ ਹਰਿਆਣਾ ਖੇਤਰ ਦੀ ਸੀ.ਬੀ.ਐਸ.ਈ. ਟਾਪਰ ਹੈ ਅਤੇ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਹੈ | ਪਰ ਇਸ ਵਿਦਿਆਰਥਣ ਦੇ ਨਾਲ ਦਿਨ-ਦਿਹਾੜੇ ਅਗਵਾ ਕਰਗੇ ਗੇਂਗਰੇਪ ਦੀ ਘਟਨਾ ਨੇ ਸਾਬਿਤ ਕਰ ਦਿੱਤਾ ਕਿ ਹਰਿਆਣਾ ਸੂਬੇ ਵਿਚ ਪੜ੍ਹਨ ਵਾਲੀਆਂ ਬੇਟੀਆਂ ਦੀ ਸੁਰੱਖਿਆ ਦੀ ਕੀ ਹਾਲ ਹੈ | ਪ੍ਰਦਰਸ਼ਨ ਵਿਚ ਜਨ ਸੰਘਰਸ਼ ਮੰਚ ਜ਼ਿਲ੍ਹਾ ਪ੍ਰਧਾਨ ਸੰਸਾਰ ਚੰਦ, ਸੂਬਾਈ ਸਕੱਤਰ ਸੋਮਨਾਥ, ਮਨਰੇਗਾ ਮਜ਼ਦੂਰ ਯੂਨੀਅਨ ਦੇ ਸਕੱਤਰ ਨਰੇਸ਼ ਕੁਮਾਰ, ਨਿਰਮਾਣ ਕਾਰਜ ਮਜ਼ਦੂਰ ਮਿਸਤਰੀ ਯੂਨੀਅਨ ਦੇ ਪ੍ਰਧਾਨ ਕਰਨੈਲ ਸਿੰਘ, ਕੁਲਦੀਪ, ਰਾਮਚੰਦਰ, ਮੇਵਾ ਰਾਮ, ਈਸ਼ਵਰ, ਸਤੀਸ਼, ਸੀਮਾ, ਕੋਮਲ, ਅਮਨ, ਸ਼ਕੁੰਤਲਾ, ਬਿਮਲਾ, ਆਰਤੀ, ਰੌਸ਼ਨੀ ਅਤੇ ਹੋਰ ਸ਼ਾਮਿਲ ਸਨ |

ਆਪਸ 'ਚ ਬੈਠ ਕੇ ਖਾਣਾ ਖਾਣ ਨਾਲ ਵੱਧਦਾ ਹੈ ਭਾਈਚਾਰਾ-ਰਾਜੇਂਦਰ ਸ਼ਰਮਾ

ਬਾਬੈਨ, 17 ਸਤੰਬਰ (ਡਾ. ਦੀਪਕ ਦੇਵਗਨ)-ਹਰ ਸਾਲ ਦੀ ਤਰ੍ਹਾਂ ਡੀਪੂ ਹੋਲਡਰ ਐਸੋਸੀਏਸ਼ਨ ਵਲੋਂ ਬਾਬੈਨ ਵਿਚ ਵਿਸ਼ਾਲ ਭੰਡਾਰਾ ਲਗਾਇਆ ਗਿਆ | ਡੀਪੂ ਹੋਲਡਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜੇਂਦਰ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਹਰ ਸਾਲ ਇਹ ਪ੍ਰੋਗਰਾਮ ...

ਪੂਰੀ ਖ਼ਬਰ »

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੇ 7 ਲੱਖ

ਨਰਵਾਨਾ, 17 ਸਤੰਬਰ (ਅਜੀਤ ਬਿਊਰੋ)-ਪਿੰਡ ਪਾਲਵਾਂ ਦੇ ਇਕ ਨੌਜਵਾਨ ਨੂੰ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 7 ਲੱਖ ਰੁਪਏ ਹੜਪ ਲਏ ਗਏ | ਨੌਕਰੀ ਨਾ ਮਿਲਣ 'ਤੇ ਨੌਜਵਾਨ ਨੇ ਜਦ ਰਕਮ ਵਾਪਸ ਮੰਗੀ, ਤਾਂ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਅਤੇ ਰਕਮ ਵਾਪਸ ਕਰਨ ਤੋਂ ...

ਪੂਰੀ ਖ਼ਬਰ »

ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲਾ ਕਾਬੂ

ਪਾਉਂਟਾ ਸਾਹਿਬ, 17 ਸਤੰਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ ਵਿਖੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ | ਤਾਜ਼ਾ ਘਟਨਾ ਵਿਚ ਕੱਲ੍ਹ ਦੇਰ ਸ਼ਾਮ ਬਦਰੀਪੁਰ ਵਿਖੇ ਚੋਰੀ ਦੀ ਵਾਰਦਾਤ ਦੀ ਰਿਪੋਰਟ ਦਰਜ ਕਰਵਾਉਣ ਆਈ ਪੀੜਤ ਔਰਤ ਨੇ ਕਿਹਾ ਕਿ ...

ਪੂਰੀ ਖ਼ਬਰ »

ਸਕੂਲ 'ਚ ਕੀਤੇ ਸ਼ਲਾਘਾਯੋਗ ਕੰਮਾਂ ਲਈ ਟੀਮ ਨੇ ਮੁੱਖ ਅਧਿਆਪਕ ਅਤੇ ਸਟਾਫ਼ ਦੀ ਕੀਤੀ ਸ਼ਲਾਘਾ

ਨੀਲੋਖੇੜੀ, 17 ਸਤੰਬਰ (ਅਜੀਤ ਬਿਊਰੋ)-ਨਗਰਪਾਲਿਕਾ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਜ਼ਿਲ੍ਹਾ ਕਾਰਜਕਾਰਣੀ ਮੈਂਬਰ ਨਰਿੰਦਰ ਸ਼ਰਮਾ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੇਸੇਡਰ ਅਤੇ ਸੇਵਾਮੁਕਤ ਉਪਮੰਡਲ ਅਧਿਕਾਰੀ ਸੁਰਿੰਦਰ ਸ਼ਰਮਾ, ਮੁਲਖਰਾਜ ਆਹੂਜਾ, ਭਗਵਾਨ ...

ਪੂਰੀ ਖ਼ਬਰ »

ਪਿੰਡ ਬਲਿਆਂਵਾਲਾ ਵਿਚ ਖੂਨੀ ਸੰਘਰਸ਼ 'ਚ ਪੁਲਿਸ ਅਧਿਕਾਰੀ ਸਮੇਤ ਦਰਜਨ ਭਰ ਜ਼ਖ਼ਮੀ

ਟੋਹਾਣਾ, 17 ਸਤੰਬਰ (ਗੁਰਦੀਪ ਸਿੰਘ ਭੱਟੀ)-ਉਪਮੰਡਲ ਦੇ ਪਿੰਡ ਬਲਿਆਂਵਾਲਾ 'ਚ ਅੱਜ ਸਵੇਰੇ 8 ਵਜੇ 2 ਸਮੂਦਾਏ ਦੇ ਪਰਿਵਾਰਾਂ 'ਚ ਖੂਨੀ ਸੰਘਰਸ਼ ਹੋ ਗਿਆ, ਜਿਸ 'ਚ ਪੁਲਿਸ ਅਧਿਕਾਰੀ ਜਸਕਰਨ ਸਿੰਘ ਸਮੇਤ ਦਰਜਨਭਰ ਲੋਕ ਜ਼ਖ਼ਮੀ ਹੋ ਗਏ | ਸੂਚਨਾ ਮਿਲਦੇ ਹੀ ਡੀ.ਐਸ.ਪੀ. ਜੁਗਿੰਦਰ ...

ਪੂਰੀ ਖ਼ਬਰ »

ਭੁੱਕੀ ਡੋਡਿਆਂ ਸਮੇਤ ਇਕ ਗਿ੍ਫ਼ਤਾਰ

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀ.ਆਈ.ਏ. ਥਾਣਾ ਪੁਲੀਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 24 ਕਿਲੋ ਭੁੱਕੀ ਡੋਡਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਵਾਸੀ ਗਲੀ ਨੰਬਰ ਪੰਜ ਗੋਬਿੰਦ ਨਗਰ ਸਿਰਸਾ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਨੇ ਫੂਕਿਆ ਹਰਿਆਣਾ ਸਰਕਾਰ ਦਾ ਪੁਤਲਾ

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਿੱਖਿਆ ਮੰਤਰੀ ਦੇ ਗ੍ਰਹਿ ਜ਼ਿਲ੍ਹੇ 'ਚ ਸੀ.ਬੀ.ਐਸ.ਈ. ਦੀ ਟਾਪਰ ਰਹੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਅੱਜ ਸਿਰਸਾ 'ਚ ਰੋਹ ਭਰਿਆ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਜਪਾ ਦੇ ਝੂਠੇ ਵਾਅਦਿਆਂ ਤੋਂ ਲੋਕ ਤੰਗ-ਕਰਨ ਚੌਟਾਲਾ

ਨਰਵਾਨਾ, 17 ਸਤੰਬਰ (ਅਜੀਤ ਬਿਊਰੋ)-ਭਾਜਪਾ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਲੋਕ ਅਗਲੀਆਂ ਚੋਣਾਂ ਵਿਚ ਭਾਜਪਾ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ 'ਚ ਇਨੈਲੋ-ਬਸਪਾ ਗਠਜੋੜ ਦੀ ਸਰਕਾਰ ਬਣਨਾ ਤੈਅ ਹੈ | ਇਹ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਚੁੱਕੀ ਸਹੁੰ

ਜਗਾਧਰੀ, 17 ਸਤੰਬਰ (ਜਗਜੀਤ ਸਿੰਘ)-ਸਫ਼ਾਈ ਹੀ ਸੇਵਾ ਮੁਹਿੰਮ-2018 ਤਹਿਤ 15 ਸਤੰਬਰ ਨੂੰ ਮੁਕੰਦ ਲਾਲ ਨੈਸ਼ਨਲ ਜ਼ਿਲ੍ਹਾ ਨਾਗਰਿਕ ਹਸਪਤਾਲ ਯਮੁਨਾਨਗਰ ਅਤੇ ਸਹਾਇਕ ਜ਼ਿਲ੍ਹਾ ਹਸਪਤਾਲ ਜਗਾਧਰੀ ਵਿਚ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਹਾਜ਼ਰ ਡਾਕਟਰਾਂ ...

ਪੂਰੀ ਖ਼ਬਰ »

ਫ਼ਸਲ ਦੇ ਫਾਨੇ ਸਾੜਨ ਨਾਲ ਧਰਤੀ ਦੀ ਘੱਟਦੀ ਹੈ ਪੈਦਾਵਾਰ ਤਾਕਤ-ਡਾ. ਕਰਮਚੰਦ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਖੇਤੀ ਸਹਾਇਕ ਨਿਰਦੇਸ਼ਕ ਡਾ. ਕਰਮ ਚੰਦ ਨੇ ਕਿਹਾ ਕਿ ਫ਼ਸਲ ਦੇ ਫਾਨੇ ਸਾੜਨ ਕਾਰਨ ਧਰਤੀ ਦੀ ਪੈਦਾਵਾਰ ਤਾਕਤ ਘੱਟ ਹੁੰਦੀ ਹੈ | ਖੇਤੀ ਵਿਭਾਗ ਵਲੋਂ ਫ਼ਸਲ ਦੇ ਫਾਨੇ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੰਜਾਬ ਦੀ ਨੀਤਿਕਾ, ਆਸ਼ਾ, ਉਚਾਨਾ ਦੀ ਸੋਨੂੰ ਮੁਕਾਬਲੇ 'ਚ ਰਹੀਆਂ ਅੱਵਲ

ਨਰਵਾਨਾ, 17 ਸਤੰਬਰ (ਅਜੀਤ ਬਿਊਰੋ)-ਐਸ.ਐਸ. ਜੈਨ ਸਭਾ ਉਚਾਨਾ ਵਲੋਂ ਉਤਰਾਧਿਐਨ ਸੂਤਰ ਮੁਕਾਬਲੇ ਦਾ ਪ੍ਰੀਖਿਆ ਨਤੀਜਾ ਐਲਾਨ ਕੀਤਾ ਗਿਆ | ਐਸ.ਐਸ. ਜੈਨ ਸਭਾ ਮਹਾਂਮੰਤਰੀ ਦਇਆਨੰਦ ਜੈਨ ਨੇ ਦੱਸਿਆ ਕਿ ਪੰਜਾਬ, ਰਾਜਸਥਾਨ, ਦਿੱਲੀ, ਚੰਡੀਗੜ੍ਹ ਸਮੇਤ ਸੂਬੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਾਮ ਸਿਮਰਨ ਕਰਨ ਨਾਲ ਪਰਮਾਤਮਾ ਦੇ ਦਰਸ਼ਨਾਂ ਲਈ ਮਨ ਹੁੰਦਾ ਹੈ ਬੇਤਾਬ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਸੰਤ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਅਸੀਂ ਸਾਰੇ ਪਰਮ ਪਿਤਾ ਪਰਮਾਤਮਾ ਦੀ ਔਲਾਦ ਹਾਂ, ਇਸ ਲਈ ਇਕ-ਦੂਜੇ ਤੋਂ ਨਫ਼ਰਤ ਨਾ ਕਰਕੇ ਆਪਸੀ ਭਾਈਚਾਰੇ ਅਤੇ ਪਿਆਰ ਨਾਲ ਜ਼ਿੰਦਗੀ ਜਿਊਣੀ ...

ਪੂਰੀ ਖ਼ਬਰ »

ਲੋਕਾਂ ਵਿਚ ਆਪ ਦੀ ਮੈਂਬਰਸ਼ਿਪ ਲਈ ਉਤਸ਼ਾਹ- ਸੁੱਖਵਿੰਦਰ ਸਿੰਘ ਗਿੱਲ

ਟੋਹਾਣਾ, 17 ਸਤੰਬਰ (ਗੁਰਦੀਪ ਸਿੰਘ ਭੱਟੀ)-ਆਮ ਆਦਮੀ ਪਾਰਟੀ ਵਰਕਰਾਂ ਵਲੋਂ ਟੋਹਾਣਾ ਵਿਧਾਨ ਸਭਾ ਪ੍ਰਧਾਨ ਸੁਖਵਿੰਦਰ ਸਿੰੰਘ ਗਿਲ ਦੀ ਅਗੁਵਾਈ 'ਚ ਪਿੰਡਾਂ 'ਚ ਹਰਿਆਣਾ ਜੋੜੋ-ਪਰਿਵਾਰ ਜੋੜੋ ਮੁਹਿੰਮ ਚਲਾਈ ਗਈ ਜਿਸਦੇ ਤਹਿਤ ਪਾਰਟੀ ਦੀ ਮੈਂਬਰਸ਼ੀਪ ਲੈਣ ਵਾਲੇ ਪਰਿਵਾਰ ...

ਪੂਰੀ ਖ਼ਬਰ »

ਭਵਨ ਨਿਰਮਾਣ ਦੇ ਕਾਮਿਆਂ ਵਲੋਂ ਕਿਰਤ ਕਲਿਆਣ ਬੋਰਡ ਦੇ ਦਫ਼ਤਰ ਅੱਗੇ ਧਰਨਾ

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਵਨ ਨਿਰਮਾਣ ਕਾਮਗਾਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਰਤ ਕਲਿਆਣ ਬੋਰਡ ਦੇ ਦਫ਼ਤਰ ਅੱਗੇ ਬੇਮਿਆਦੀ ਧਰਨਾ ਸ਼ੁਰੂ ਕੀਤਾ ਹੈ | ਧਰਨੇ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਕੀਲਾਂ ਨੇ ਵਰਕ ਸਸਪੈਂਡ ਕਰਕੇ ਜਤਾਇਆ ਰੋਸ

ਸਮਾਲਖਾ, 17 ਸਤੰਬਰ (ਅਜੀਤ ਬਿਊਰੋ)-ਵਕੀਲਾਂ ਨੂੰ ਹੜਤਾਲ ਕਰਨ ਲਈ ਅਦਾਲਤ ਤੋਂ ਮਨਜ਼ੂਰੀ ਦੇ ਫੈਸਲੇ ਿਖ਼ਲਾਫ਼ ਸਮਾਲਖਾ ਬਾਰ ਐਸੋਸੀਏਸ਼ਨ ਵਲੋਂ ਸੋਮਵਾਰ ਨੂੰ ਵਰਕ ਸੱਸਪੈਂਡ ਕਰਕੇ ਰੋਸ ਪ੍ਰਗਟ ਕੀਤਾ ਗਿਆ | ਐਸੋਸੀਏਸ਼ਨ ਨੇ ਐਸ.ਡੀ.ਐਮ. ਗੌਰਵ ਕੁਮਾਰ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬੁੱਧੀਜੀਵੀ ਸੈੱਲ ਨੇ ਬਿਰਥੇਬਾਹਰੀ 'ਚ ਕੀਤੀ ਵਿਸ਼ਾਲ ਜਨ ਸਭਾ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਬੁੱਧੀਜੀਵੀ ਕੌਾਸਲ ਵਲੋਂ ਪਿੰਡ ਬਿਰਥੇਬਾਹਰੀ ਵਿਚ ਹਰਿਆਣਾ ਜਾਗੋ ਵਿਸ਼ਾਲ ਜਨਸਭਾ ਕੀਤੀ ਗਈ | ਪ੍ਰੋਗਰਾਮ 'ਚ ਬੁੱਧੀਜੀਵੀ ਕੌਾਸਲ ਦੇ ਸੂਬਾਈ ਪ੍ਰਧਾਨ ਪ੍ਰੋ. ਰਜਿੰਦਰ ਸਿੰਘ ਭੱਟੀ ...

ਪੂਰੀ ਖ਼ਬਰ »

ਨਸ਼ਾ ਰੋਕੋ ਮੁਹਿੰਮ 'ਚ ਮਿਲੀ ਸਫ਼ਲਤਾ ਲਈ ਐਸ.ਪੀ. ਦਾ ਕੀਤਾ ਧੰਨਵਾਦ

ਗੂਹਲਾ ਚੀਕਾ, 17 ਸਤੰਬਰ (ਓ.ਪੀ. ਸੈਣੀ)-ਰਾਸ਼ਟਰੀ ਜਨ ਸ਼ਕਤੀ ਮੰਚ ਦੀ ਬੈਠਕ ਭਵਾਨੀ ਮੰਦਿਰ ਚੀਕਾ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਮੰਚ ਦੇ ਸੰਸਥਾਪਕ ਡਾ. ਸੁਰਿੰਦਰ ਬੰਸਲ ਨੇ ਕੀਤੀ | ਇਸ ਮੌਕੇ 'ਤੇ ਡ. ਸੁਰਿੰਦਰ ਬੰਸਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਉਕਤ ਮੰਚ ਦਾ ਮੁੱਖ ...

ਪੂਰੀ ਖ਼ਬਰ »

ਸਿਖ਼ਲਾਈ ਕੈਂਪ ਵਿਚ ਫ਼ਸਲ ਦੇ ਫਾਨੇ ਨਾ ਸਾੜਨ ਲਈ ਕੀਤਾ ਪ੍ਰੇਰਿਤ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਖੇਤੀ ਵਿਗਿਆਨ ਕੇਂਦਰ ਵਲੋਂ ਪੰਚਾਇਤ ਭਵਨ ਵਿਚ ਇਕ ਰੋਜ਼ਾ ਸਿਖ਼ਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ 170 ਕਿਸਾਨਾਂ ਨੇ ਹਿੱਸਾ ਲਿਆ | ਕੈਂਪ ਵਿਚ ਵਿਗਿਆਨਕਾਂ ਨੇ ਕਿਸਾਨਾਂ ਨੂੰ ਫ਼ਸਲ ਫਾਨਾ ਪ੍ਰਬੰਧਨ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਪਾਣੀ ਦੀ ਟੈਂਕੀ 'ਤੇ ਚੜ੍ਹ

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪਿਛਲੇ ਵਰੇ੍ਹ ਖ਼ਰਾਬ ਹੋਈ ਸਾਉਣੀ ਦੀ ਫ਼ਸਲ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਚਾਲੀ ਦਿਨੀ ਤੱਕ ਮਿੰਨੀ ਸਕੱਤਰੇਤ 'ਚ ਧਰਨਾ ਦੇਣ ਮਗਰੋਂ ਜਦੋਂਕਿ ਕਿਸਾਨਾਂ ਦੀ ਸਰਕਾਰ ਨੇ ਨਹੀਂ ਸੁਣੀ ਤਾਂ ਅੱਜ ਕਿਸਾਨਾਂ ਨੇ ਰੂਪਾਵਾਸ ਪਿੰਡ ...

ਪੂਰੀ ਖ਼ਬਰ »

7 ਰੋਜ਼ਾ ਸ੍ਰੀ ਜਪੁ ਜੀ ਸਾਹਿਬ ਸਮਾਗਮ ਸਮਾਪਤ

ਹਿਸਾਰ, 17 ਸਤੰਬਰ (ਰਾਜ ਪਰਾਸਰ)-ਸਿੱਖ ਮਿਸ਼ਨ ਹਰਿਆਣਾ ਦੇ ਪ੍ਰਚਾਰਕ ਅਤੇ ਕਥਾਪਾਚਕ ਭਾਈ ਗੁਰਪਾਲ ਸਿੰਘ ਨੇ ਕਿਹਾ ਕਿ ਇਸ ਧਰਤੀ 'ਤੇ ਗੁਰਬਾਣੀ, ਸ਼ਬਦ ਅਤੇ ਨਾਮ ਸਿਮਰਨ ਇਹ ਤਿੰਨੋਂ ਹੀ ਅੰਮਿ੍ਤ ਹਨ | ਇਨ੍ਹਾਂ ਤਿੰਨਾਂ ਤੋਂ ਮਨੁੱਖ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ | ਨਾਮ ...

ਪੂਰੀ ਖ਼ਬਰ »

ਫ਼ਿਲਮ ਮਨਮਰਜ਼ੀਆਂ ਵਿਚ ਸਿੱਖ ਦੇ ਕਿਰਦਾਰ 'ਚ ਸਿਗਰਟਨੋਸ਼ੀ ਕਰਨ ਦਾ ਸਿੱਖ ਸਮਾਜ ਵਲੋਂ ਤਿੱਖਾ ਵਿਰੋਧ

ਅੰਬਾਲਾ ਸ਼ਹਿਰ, 17 ਸਤੰਬਰ (ਅਜੀਤ ਬਿਊਰੋ)-ਫਿਲਮ ਮਨਮਰਜ਼ੀਆਂ ਦੇ ਇਕ ਰੋਲ ਵਿਚ ਅਭਿਸ਼ੇਕ ਬੱਚਨ ਅਤੇ ਉਸ ਨਾਲ ਸਿੱਖ ਪਤਨੀ ਦਾ ਰੋਲ ਨਿਭਾਉਂਦੇ ਹੋਏ ਤਾਪਸੀ ਪੰਨੂ ਵਲੋਂ ਕੀਤੀ ਜਾ ਰਹੀ ਸਿਗਰਟਨੋਸ਼ੀ ਨੂੰ ਲੈ ਕੇ ਸਿੱਖ ਸਮਾਜ 'ਚ ਗੁੱਸਾ ਸ਼ਿਖਰ 'ਤੇ ਹੈ | ਫ਼ਿਲਮ 'ਤੇ ਰੋਕ ...

ਪੂਰੀ ਖ਼ਬਰ »

ਸੀਲਿੰਗ ਮਾਮਲੇ 'ਚ ਆਪ ਦੇ 'ਟ੍ਰੇਡ ਵਿੰਗ' ਨੇ ਦਿੱਲੀ ਪ੍ਰਦੇਸ਼ ਭਾਜਪਾ ਮੁਖੀ ਤਿਵਾੜੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 17 ਸਤੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੁਆਰਾ ਉੱਤਰ-ਪੁਰਬੀ ਦਿੱਲੀ ਵਿਚ ਇੱਕ ਡੇਰੀ ਦੀ ਸੀਲ ਤੋੜਨ ਦਾ ਮਾਮਲਾ ਸਿਆਸੀ ਰੰਗ ਫੜਦਾ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ 'ਟ੍ਰੇਡ ਵਿੰਗ' ਨੇ ਅੱਜ ਇੱਕ ਚਿੱਠੀ ਲਿੱਖ ਕੇ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਚਲਾਈ ਸਫ਼ਾਈ ਮੁਹਿੰਮ

ਅਸੰਧ, 17 ਸਤੰਬਰ (ਅਜੀਤ ਬਿਊਰੋ)-ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰ ਦੇ ਜਨਰਲ ਹਸਪਤਾਲ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਮੁੱਖ ਮਹਿਮਾਨ ਵਜੋਂ ਪੁੱਜੇ ਨਗਰਪਾਲਿਕਾ ਚੇਅਰਮੈਨ ਦੀਪਕ ਛਾਬੜਾ ਨੇ ਕਿਹਾ ਕਿ ਅੱਜ ਸਫ਼ਾਈ ਸਬੰਧੀ ਲੋਕਾਂ 'ਚ ਜਾਗਰੂਕਤਾ ਵੱਧ ਰਹੀ ਹੈ ਅਤੇ ਤਸਵੀਰ ...

ਪੂਰੀ ਖ਼ਬਰ »

ਪੂਰੇ ਸੂਬੇ ਵਿਚ ਭਗਵਾਨ ਗਣਪਤੀ ਉਤਸਵ ਧੂਮਧਾਮ ਨਾਲ ਮਨਾਇਆ ਜਾ ਰਿਹੈ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਪੂਰੇ ਸੂਬੇ ਵਿਚ ਭਗਵਾਨ ਗਣਪਤੀ ਦਾ ਉਤਸਵ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਸ਼ਾਹਾਬਾਦ ਦੇ ਵਾਰਡ ਨੰਬਰ 4 ਦੇ ਰਘੁਨਾਥ ਮੰਦਿਰ ਅਤੇ ਵਾਰਡ ਨੰਬਰ 17 ਦੀ ਅੱਗਰਵਾਲ ਧਰਮਸ਼ਾਲਾ ਵਿਚ ਧਾਰਿਮਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਕੀਤਾ ਵਰਕ ਸਸਪੈਂਡ

ਨਰਵਾਨਾ, 17 ਸਤੰਬਰ (ਅਜੀਤ ਬਿਊਰੋ)-ਬਾਰ ਐਸੋਸੀਏਸ਼ਨ ਦੇ ਬਾਰ ਮੈਂਬਰਾਂ ਨੇ ਸੁਪਰੀਮ ਕੋਰਟ ਵਲੋਂ ਐਡਵੋਕੇਟ ਐਕਟ ਦੀ ਧਾਰਾ 34 ਵਿਚ ਬਦਲਾਓ ਦੇ ਵਿਰੋਧ ਵਿਚ ਵਰਕ ਸੱਸਪੈਂਡ ਕੀਤਾ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਆਦਿੱਤਿਆ ਸ਼ਰਮਾ ਨੇ ਦੱਸਿਆ ਕਿ ਬਾਰ ਕੌਾਸਲ ...

ਪੂਰੀ ਖ਼ਬਰ »

ਘਰ ਤੋਂ 10 ਲੱਖ ਦੀ ਨਕਦੀ ਅਤੇ ਗਹਿਣੇ ਚੋਰੀ

ਸਮਾਲਖਾ, 17 ਸਤੰਬਰ (ਅਜੀਤ ਬਿਊਰੋ)-ਪਿੰਡ ਪੱਟੀ ਕਲਿਆਣਾ ਵਿਚ ਚੋਰਾਂ ਨੇ ਦੀਵਾਰ ਟੱਪ ਕੇ ਇਕ ਕਾਂਗਰਸ ਆਗੂ ਦੇ ਘਰ ਵੜ ਕੇ ਕਮਰੇ ਵਿਚ ਰੱਖੀ ਅਲਮਾਰੀ ਤੋਂ ਕਰੀਬ 10 ਲੱਖ ਰੁਪਏ ਦੀ ਨਗਦੀ, ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਸੂਚਨਾ ਮਿਲਣ 'ਤੇ ਪੁਲਿਸ ਅਤੇ ਐਫ.ਐਸ.ਐਲ. ਟੀਮ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਜਨਮ ਦਿਨ ਸੇਵਾ ਪੰਦਰਵਾੜੇ ਵਜੋਂ ਮਨਾਉਣ ਸਾਰੇ-ਬੇਦੀ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸਬੰਧ ਵਿਚ ਮਨਾਏ ਜਾ ਰਹੇ ਸੇਵਾ ਪੰਦਰਵਾੜੇ ਤਹਿਤ ਸੋਮਵਾਰ ਨੂੰ ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਕਿਲਾ ਸਿੱਖਾਂ ਵਿਚ ਬੂਟੇ ਲਗਾਏ | ਕੌਾਸਲਰ ਰਾਜਦੀਪ ਕੌਰ ਬਾਜਵਾ ਵਲੋਂ ...

ਪੂਰੀ ਖ਼ਬਰ »

ਬੀਬੀ ਭਾਨੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸੇਵਾ ਦੇ ਪੁੰਜ, ਗੁਰੂ ਪੁੱਤਰੀ, ਗੁਰੂ ਪਤਨੀ ਤੇ ਗੁਰੂ ਮਾਤਾ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਮੌਕੇ ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁ: ਸੀਸ ਗੰਜ ਸਾਹਿਬ ਵਿਖੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਸੂਬਾ ਸਰਕਾਰ 'ਤੇ ਮੰਗਾਂ ਨੂੰ ਅਣਗੌਲਣ ਦੇ ਦੋਸ਼

ਰੂਪਨਗਰ, 17 ਸਤੰਬਰ (ਸੱਤੀ, ਹੁੰਦਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਇੱਥੇ ਨਸੀਬ ਸਿੰਘ ਜੜੌਤ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਵਿੱਛੜੇ ਸਾਥੀਆਂ ਮਹਿੰਦਰ ਸਿੰਘ ਡਰਾਈਵਰ, ਰੋਪੜ ਏਟਕ ਦੇ ਸਾਥੀ ਮਹਿੰਗਾ ਰਾਮ ਦੀ ...

ਪੂਰੀ ਖ਼ਬਰ »

ਪੁਲਿਸ ਨੇ ਕਾਬੂ ਕੀਤੇ ਮੁਲਜ਼ਮ 'ਤੇ 12 ਘੰਟਿਆਂ ਬਾਅਦ ਕੀਤਾ ਪਰਚਾ ਦਰਜ

ਰੂਪਨਗਰ, 17 ਸਤੰਬਰ (ਪੱਤਰ ਪ੍ਰੇਰਕ)-ਬੀਤੇ ਦਿਨੀਂ ਰੂਪਨਗਰ ਦੀ ਨਵੀਂ ਅਨਾਜ ਮੰਡੀ ਵਿਖੇ ਇੱਕ ਦੁਕਾਨਦਾਰ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ ਪੁਲਿਸ ਨੂੰ ਪਰਚਾ ਦਰਜ ਕਰਨ 12 ਘੰਟੇ ਲੱਗ ਗਏ | ਲੋਕ ਚਰਚਾ ਅਨੁਸਾਰ ਬੀਤੇ ਦਿਨੀਂ ਸਵੇਰੇ ਕਰੀਬ 12 ਵਜੇ ਸਿਟੀ ਪੁਲਿਸ ...

ਪੂਰੀ ਖ਼ਬਰ »

ਸਕੂਲ ਦੀ ਲੈਬ 'ਚ 21 ਕੰਪਿਊਟਰ ਅੱਗ ਦੀ ਭੇਟ ਚੜ੍ਹੇ

ਜੀਂਦ, 17 ਸਤੰਬਰ (ਅਜੀਤ ਬਿਊਰੋ)-ਪਿੰਡ ਘੋਘੜੀਆ ਦੇ ਗੌਰਮਿੰਟ ਗਰਲਜ਼ ਸਕੂਲ ਵਿਚ ਕੰਪਿਊਟਰ ਰੂਮ 'ਚ ਅੱਗ ਲੱਗਣ ਕਾਰਨ 21 ਕੰਪਿਊਟਰ ਸੜ ਕੇ ਬੁਆਹ ਹੋ ਗਏ | ਸਕੂਲ ਇੰਚਾਰਜ਼ ਜੋਗਿੰਦਰ ਸਿੰਘ ਨੇ ਦੱਸਿਆ ਕਿ ਰਾਤ ਨੂੰ ਬਿਜਲੀ ਸ਼ਾਰਟ ਸਰਕਿਟ ਕਾਰਨ ਕੰਪਿਊਟਰ ਲੈਬ 'ਚ ਅੱਗ ਲੱਗ ...

ਪੂਰੀ ਖ਼ਬਰ »

ਸੀ.ਐਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਨੂੰ ਤਰਜੀਹ ਵਜੋਂ ਨਿਪਟਾਉਣ ਅਧਿਕਾਰੀ-ਡੀ.ਸੀ.

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਸੀ.ਐਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਨੂੰ ਤਰਜੀਹ ਵਜੋਂ ਹੱਲ ਕਰਨਾ ਜ਼ਰੂਰੀ ਹੈ | ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਓਵਰਡਿਊ ਸ਼ਿਕਾਇਤਾਂ ਦਾ ਨਿਪਟਾਰਾ ਵੀ ਛੇਤੀ ਕੀਤਾ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਪਾਲਣਾ ਲਈ ਵਿਧਾਇਕ ਅਤੇ ਐਸ.ਪੀ. ਕੀਤਾ ਜਾਗਰੂਕ

ਬਾਬੈਨ, 17 ਸਤੰਬਰ (ਡਾ. ਦੀਪਕ ਦੇਵਗਨ)-ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰੋਗਰਾਮ ਤਹਿਤ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਪ੍ਰੋਗਰਾਮ 'ਚ ਵਿਧਾਇਕ ਡਾ. ਪਵਨ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਇਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅਰਬਨ ਅਤੇ ਕੰਟਰੋਲ ਏਰੀਆ ਐਕਟ ਤਹਿਤ ਨਾਜਾਇਜ਼ ਉਸਾਰੀ ਹਟਾਉਣਾ ਜ਼ਰੂਰੀ-ਡੀ.ਸੀ.

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਯੋਜਨਾ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਜਿੱਥੇ ਵੀ ਨਾਜਾਇਜ਼ ਉਸਾਰੀ ਹੈ, ਉਸ ਨੂੰ ਹਟਾਉਣਾ ਜ਼ਰੂਰੀ ਹੈ | ਇਸ ਸਬੰਧ ਵਿਚ ਡਿਊਟੀ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਮਨਾਈ ਜਾਵੇਗੀ ਸ਼ਹੀਦ ਭਗਤ ਸਿੰਘ ਦੀ ਜੈਅੰਤੀ

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਰਕਾਰੀ ਮਹਿਲਾ ਕਾਲਜ 'ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ ਜਾਵੇਗਾ ਜਿਸ ਦੇ ਮੁੱਖ ਮਹਿਮਾਨ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਅਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ...

ਪੂਰੀ ਖ਼ਬਰ »

ਹਿੰਦੀ ਦਿਵਸ ਦੇ ਸਬੰਧ 'ਚ ਕਰਵਾਏ ਸਾਹਿਤਕ ਸਮਾਗਮ 'ਚ ਦੋ ਪੁਸਤਕਾਂ ਰਿਲੀਜ਼

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਪ੍ਰਾਦੇਸ਼ਿਕ ਹਿੰਦੀ ਸਾਹਿਤ ਸੰਮੇਲਨ ਵਲੋਂ ਹਿੰਦੀ ਦਿਵਸ ਦੇ ਸਬੰਧ 'ਚ ਸਾਹਿਤਕ ਸਮਾਗਮ ਸ੍ਰੀ ਯੁਵਕ ਸਾਹਿਤ ਸਦਨ 'ਚ ਕਰਵਾਇਆ ਗਿਆ ਜਿਸ 'ਚ 'ਵਰਤਮਾਨ 'ਚ ਹਿੰਦੀ ਭਾਸ਼ਾ ਦੀਆਂ ਚੁਣੌਤੀਆਂ ਤੇ ਸੰਭਾਵਨਾਵਾਂ' ਵਿਸ਼ੇ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਦੇ 48 ਮਕਾਨ ਬਣਾਉਣ ਲਈ ਪ੍ਰਸ਼ਾਸਨ ਵਲੋਂ ਮਨਜ਼ੂਰੀ-ਡੀ.ਸੀ.

ਨਰਵਾਨਾ, 17 ਸਤੰਬਰ (ਅਜੀਤ ਬਿਊਰੋ)-ਡੀ.ਸੀ. ਅਮਿਤ ਖਤਰੀ ਨੇ ਦੱਸਿਆ ਕਿ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਜ਼ਿਲ੍ਹਾ ਦੇ ਨਰਵਾਨਾ ਵਿਚ ਪੁਲਿਸ ਕਰਮੀਆਂ ਦੇ 48 ਰਿਹਾਇਸ਼ੀ ਮਕਾਨ ਬਣਾਵੇਗਾ | ਇਸ ਲਈ ਸੂਬਾਈ ਸਰਕਾਰ ਵਲੋਂ 2 ਕਰੋੜ ਰੁਪਏ ਦੇ ਬਜ਼ਟ ਨੂੰ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਨਕਾਬਪੋਸ਼ ਨੌਜਵਾਨਾਂ ਨੇ ਪੱਥਰਬਾਜ਼ੀ ਕਰਕੇ ਸਕੂਲ ਦੇ ਭੰਨੇ ਸ਼ੀਸ਼ੇ

ਕੈਥਲ, 17 ਸਤੰਬਰ (ਅਜੀਤ ਬਿਊਰੋ)-ਰਾਧਾ ਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਚ ਰਾਤ ਨੂੰ ਨਕਾਬਪੋਸ਼ ਨੌਜਵਾਨਾਂ ਨੇ ਪਥਰਾਓ ਕਰਕੇ ਸਕੂਲ ਦੇ ਸ਼ੀਸ਼ੇ ਤੋੜ ਦਿੱਤੇ | ਪਥਰਾਓ ਕਰਨ ਵਾਲੇ ਨੌਜਵਾਨ 2 ਮੋਟਰ ਸਾਈਕਲਾਂ 'ਤੇ ਆਏ ਸਨ | ਹਾਲਾਂਕਿ ਸਾਰੀ ਘਟਨਾ ਸਕੂਲ 'ਚ ਲੱਗੇ ...

ਪੂਰੀ ਖ਼ਬਰ »

ਝੋਨੇ ਦੇ ਫਾਨੇ ਸਾੜਨ 'ਤੇ ਭਰਨਾ ਪਵੇਗਾ ਜੁਰਮਾਨਾ-ਡਾ. ਬਲਵੰਤ

ਕੁਰੂਕਸ਼ੇਤਰ/ਸ਼ਾਹਾਬਾਦ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਪਿੰਡ ਤਿਓੜਾ ਅਤੇ ਫਤਿਹਗੜ੍ਹ ਝਰੌਲੀ ਦੇ ਸਰਕਾਰੀ ਸਕੂਲ 'ਚ ਕਿਸਾਨ ਜਾਗਰੁਕਤਾ ਕੈਂਪ ਦੇ ਮੁੱਖ ਮਹਿਮਾਨ ਬਲਾਕ ਖੇਤੀ ਅਧਿਕਾਰੀ ਡਾ. ਬਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੇ ...

ਪੂਰੀ ਖ਼ਬਰ »

ਰਬੜ ਦੀ ਟਿਊਬ ਵਿਚ ਰੱਖੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਾਉਂਟਾ ਸਾਹਿਬ, 17 ਸਤੰਬਰ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਪੁਲਿਸ ਦਸਤੇ ਨੇ ਰਾਤ ਗਸ਼ਤ ਦੌਰਾਨ ਖਾਰਾ ਮਾਰਗ 'ਤੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਨਾਲ ਫੜਿਆ ਹੈ, ਜਿਹੜਾ ਕਿ ਪਿੱਠ 'ਤੇ ਇਕ ਪਿੱਠੂ ਬੈਗ ਵਿਚ ਰੱਖੀ ਰਬੜ ਦੀ ਟਿਊਬ 'ਚ 20 ਬੋਤਲਾਂ ਨਾਜਾਇਜ਼ ਸ਼ਰਾਬ ਲੈ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਤੋਂ ਲੁੱਟੀ ਨਕਦੀ ਅਤੇ ਮੋਬਾਈਲ

ਪਲਵਲ, 17 ਸਤੰਬਰ (ਅਜੀਤ ਬਿਊਰੋ)-ਕਾਰ ਸਵਾਰ ਨੌਜਵਾਨ ਮੋਟਰ ਸਾਈਕਲ ਸਵਾਰ ਨਾਲ ਕੁੱਟਮਾਰ ਕਰਕੇ ਮੋਬਾਈਲ ਅਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ | ਚਾਂਦਹਟ ਥਾਣਾ ਪੁਲਿਸ ਨੇ 2 ਨਾਮਜਦ ਸਮੇਤ 5 ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਵਿਧਾਇਕ ਵਲੋਂ ਸਵ: ਅਨਿਲ ਭੰਡਾਰੀ ਸ਼ਰਧਾ ਦੇ ਫੁੱਲ ਭੇਟ

ਨੀਲੋਖੇੜੀ, 17 ਸਤੰਬਰ (ਆਹੂਜਾ)-ਘਰੌਾਡਾ ਦੇ ਵਿਧਾਇਕ ਅਤੇ ਹੈਫ਼ੇਡ ਚੇਅਰਮੈਨ ਹਰਵਿੰਦਰ ਕਲਿਆਣ ਅਤੇ ਨੀਲੋਖੇੜੀ ਦੇ ਵਿਧਾਇਕ ਭਗਵਾਨ ਦਾਸ ਕਬੀਰਪੰਥੀ ਨੇ ਇਕ ਰਾਸ਼ਟਰੀ ਅਖ਼ਬਾਰ ਦੇ ਪ੍ਰੈਸ ਫੋਟੋਗਰਾਫ਼ਰ ਸਵ: ਅਨਿਲ ਭੰਡਾਰੀ 'ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX