ਤਾਜਾ ਖ਼ਬਰਾਂ


ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  25 minutes ago
ਮੁੰਬਈ, 23 ਅਕਤੂਬਰ- ਰਿਐਲਟੀ ਸ਼ੋਅ 'ਬਿੱਗ ਬੋਸ' ਤੋਂ ਮਸ਼ਹੂਰ ਹੋਏ ਅਦਾਕਾਰ ਏਜਾਜ ਖ਼ਾਨ ਨੂੰ ਐਂਟੀ ਨਾਰਕੋਟਿਕਸ ਸੈੱਲ ਨੇ ਬੀਤੀ ਰਾਤ ਮੁੰਬਈ ਦੇ ਬੇਲਾਪੁਰ ਦੇ ਇੱਕ ਹੋਟਲ 'ਚੋਂ ਗ੍ਰਿਫ਼ਤਾਰ ਕੀਤਾ ਹੈ। ਏਜਾਜ ਦੀ ਇਹ ਗ੍ਰਿਫ਼ਤਾਰੀ ਨਸ਼ੇ ਦੀਆਂ 8 ਪਾਬੰਦੀਸ਼ੁਦਾ ਗੋਲੀਆਂ ਰੱਖਣ...
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  36 minutes ago
ਦਸੂਹਾ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦੀ ਮੌਤ ਦੇ ਮਾਮਲੇ 'ਚ ਦਸੂਹਾ ਦੇ ਡੀ. ਐੱਸ. ਪੀ. ਏ. ਆਰ. ਸ਼ਰਮਾ ਦਾ ਕਹਿਣਾ ਹੈ ਕਿ ਅੱਜ ਲਾਸ਼ ਦਾ ਪੋਸਟਮਾਰਟਮ ਅੱਜ ਹੋ...
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  43 minutes ago
ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਲੰਘੀ ਰਾਤ ਅਣਪਛਾਤੇ ਚੋਰਾਂ ਨੇ ਕਸਬਾ ਮਮਦੋਟ ਦੇ ਮੁੱਖ ਬਾਜ਼ਾਰ ਅਤੇ ਬਾਹਰੀ ਸੜਕ 'ਤੇ ਪੈਂਦੀਆਂ ਇੱਕ ਦਰਜਨ ਦੇ ਕਰੀਬ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਦੁਕਾਨਾਂ ਦੇ ਸ਼ਟਰ ਤੋੜ ਕੇ ਅੰਦਰੋਂ ਕਈ ਐੱਲ. ਸੀ...
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  55 minutes ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਚੰਡੀਗੜ੍ਹ 'ਚ ਅੱਜ ਬਾਅਦ ਦੁਪਹਿਰ ਇੱਕ ਅਹਿਮ ਬੈਠਕ...
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  about 1 hour ago
ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਿਸ ਨੇ ਰੇਲਵੇ ਪੁਲਿਸ ਦੇ ਇੱਕ ਫਰਜ਼ੀ ਐੱਸ. ਪੀ. ਅਤੇ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਪਿਉ-ਪੁੱਤ ਭੋਲੇ-ਭਾਲੇ ਲੋਕਾਂ ਨੂੰ ਰੇਲਵੇ 'ਚ ਨੌਕਰੀ ਦਾ ਝਾਂਸਾ ਦੇ ਕੇ ਠੱਗੀ...
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  about 1 hour ago
ਤਿਰੂਵਨੰਤਪੁਰਮ, 23 ਅਕਤੂਬਰ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਇਹ ਸਾਫ਼ ਕਰ ਦਿੱਤਾ ਹੈ ਕਿ ਸਬਰੀਮਾਲਾ ਮੰਦਰ 'ਚ ਉਨ੍ਹਾਂ ਵਲੋਂ ਅਦਾਲਤ ਦੇ ਫ਼ੈਸਲੇ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ...
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਬੈਠਕ ਕੀਤੀ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ-ਭਾਜਪਾ ਵਫ਼ਦ ਨੇ ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਸੂਬੇ ਦੇ ਰਾਜਪਾਲ ਵੀ. ਪੀ. ਸਿੰਘ ਬਦਨੋਰ ਨਾਲ ਮੁਲਾਕਾਤ ਕੀਤੀ ਹੈ...
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  about 2 hours ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਮੰਡੀ 'ਚ ਨਰਮੇ ਦੀ ਖ਼ਰੀਦ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਰੌਲ਼ੇ ਨੂੰ ਲੈ ਕੇ ਅੱਜ ਵਿਜੀਲੈਂਸ ਟੀਮ ਵਲੋਂ ਮੰਡੀ 'ਚ ਪੁੱਜ ਕੇ ਖ਼ਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਮੰਡੀ 'ਚ ਕਿਸਾਨ ਵੀ...
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  about 2 hours ago
ਅੰਮ੍ਰਿਤਸਰ, 23 (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਗੈਂਗਸਟਰ ਅਮਨਦੀਪ ਸਿੰਘ ਉਰਫ਼ ਸੰਨੀ ਦੇ ਭੇਦਭਰੇ ਹਾਲਾਤ 'ਚ ਕਤਲ ਦੀ ਖ਼ਬਰ ਮਿਲੀ ਹੈ। ਉਸ ਦੀ ਲਾਸ਼ ਨਿਊ ਗੁਰਨਾਮ ਸਿੰਘ ਬੋਹੜ ਵਾਲਾ ਬਾਜ਼ਾਰ ਗਲੀ 19 ਦੇ ਇੱਕ ਖ਼ਾਲੀ ਪਲਾਟ 'ਚ ਮਿਲੀ ਹੈ। ਪੁਲਿਸ ਚੌਕੀ...
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  about 3 hours ago
ਗੁਹਾਟੀ, 23 ਅਕਤੂਬਰ- ਅਸਾਮ 'ਚ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦਾ ਆਖ਼ਰੀ ਖਰੜਾ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਅਜੇ ਵੀ ਜਾਰੀ ਹੈ। ਇਸ ਮੁੱਦੇ 'ਤੇ ਵੱਖ-ਵੱਖ ਸਥਾਨਕ ਭਾਈਚਾਰਿਆਂ ਨਾਲ ਸੰਬੰਧਿਤ ਘੱਟੋ-ਘੱਟ 46 ਸੰਗਠਨਾਂ...
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਸੁਪਰੀਮ ਕੋਰਟ ਨੇ ਦੇਸ਼ ਵਾਸੀਆਂ ਨੂੰ ਦਿਵਾਲੀ 'ਤੇ ਰਾਹਤ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਨਾਲ ਦਿਵਾਲੀ 'ਤੇ ਪਟਾਕਿਆਂ ਦੀ ਵਿੱਕਰੀ ਦੀ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ਭਰ 'ਚ ਪਟਾਕਿਆਂ ਦੀ ਵਿੱਕਰੀ...
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀ ਭਲਾਈ ਲਈ ਪਾਏ ਯੋਗਦਾਨ ਕਾਰਨ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਨੂੰ 'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤਾ...
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  about 4 hours ago
ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਸਪੋਰਟਸ ਸ਼ੂਜ਼ ਬਣਾਉਣ ਵਾਲੀ ਫ਼ੈਕਟਰੀ ਨੂੰ ਭੇਦ ਭਰੀ ਹਾਲਤ 'ਚ ਅੱਗ ਲੱਗ ਗਈ। ਫ਼ੈਕਟਰੀ ਮਾਲਕ ਬੀਰਬਲ ਦਾਸ ਦਾ ਕਹਿਣਾ ਹੈ ਕਿ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਬਠਿੰਡਾ ਮੌਕੇ 'ਤੇ ਪੁੱਜੇ ਤੇ...
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਗੱਲਬਾਤ ਹੋਵੇਗੀ। ਇਸ ਦੌਰਾਨ ਭਾਰਤ ਪਾਕਿਸਤਾਨ ਨਾਲ ਸਰਹੱਦ ਪਾਰ ਕਰਕੇ ਭਾਰਤੀ ਫੌਜੀਆਂ 'ਤੇ ਹਮਲੇ ਦੇ ਮਾਮਲੇ 'ਚ ਗੱਲ ਕਰੇਗਾ। 21 ਅਕਤੂਬਰ ਨੂੰ ਰਾਜੌਰੀ ਸੈਕਟਰ 'ਚ ਪਾਕਿਸਤਾਨ ਵਲੋਂ ਆਏ ਅੱਤਵਾਦੀਆਂ...
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  about 5 hours ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  about 5 hours ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  1 day ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  about 1 hour ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  21 minutes ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  45 minutes ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  49 minutes ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  about 1 hour ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  about 1 hour ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਜਗਰਾਓਂ

-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਅੱਜ-

ਲੁਧਿਆਣਾ ਜ਼ਿਲ੍ਹੇ 'ਚ 1160751 ਵੋਟਰ ਕਰਨਗੇ ਵੋਟ ਦਾ ਇਸਤੇਮਾਲ

ਜਗਰਾਉਂ, 18 ਸਤੰਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ 'ਚ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 19 ਸਤੰਬਰ ਦਿਨ ਬੁੱਧਵਾਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਬਿਨ੍ਹਾਂ ਕਿਸੇ ਡਰ ਭੈਅ ਤੋਂ ਵਧ ਚੜ੍ਹ ਕੇ ਹਿੱਸਾ ਲੈਣ | ਇਨ੍ਹਾਂ ਚੋਣਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਨ ਲਈ ਵੱਡੀ ਗਿਣਤੀ ਵਿਚ ਸਿਵਲ ਅਤੇ ਪੁਲਿਸ ਸਟਾਫ਼ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਹੈ | ਇਨ੍ਹਾਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਚੋਣਾਂ 'ਚ ਜ਼ਿਲ੍ਹਾ ਲੁਧਿਆਣਾ ਦੇ 1160751 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚ 619188 ਮਰਦ, 541563 ਔਰਤਾਂ ਅਤੇ 16 ਤੀਜੇ ਲਿੰਗ ਵਾਲੇ ਵੋਟਰ ਸ਼ਾਮਿਲ ਹਨ | ਬਲਾਕ ਵਾਰ ਵੋਟਰਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਲਾਕ ਡੇਹਲੋਂ 'ਚ ਵੋਟਰਾਂ ਦੀ ਗਿਣਤੀ 70458 (37236 ਮਰਦ, 33222 ਔਰਤਾਂ), ਦੋਰਾਹਾ ਵਿਚ 78157 (41632 ਮਰਦ, 36525 ਔਰਤਾਂ), ਜਗਰਾਉਂ ਵਿਚ 129099 (69228 ਮਰਦ, 59871 ਔਰਤਾਂ), ਖੰਨਾ ਵਿਚ 69320 (36750 ਮਰਦ, 32570 ਔਰਤਾਂ), ਲੁਧਿਆਣਾ-1 ਵਿਚ 172209 (92009 ਮਰਦ, 80200 ਔਰਤਾਂ, 1 ਤੀਜਾ ਲਿੰਗ), ਲੁਧਿਆਣਾ-2 ਵਿਚ 157294 (85446 ਮਰਦ, 71848 ਔਰਤਾਂ, 3 ਤੀਜਾ ਲਿੰਗ), ਮਾਛੀਵਾੜਾ ਵਿਚ 71757 (37836 ਮਰਦ, 33921 ਔਰਤਾਂ, 2 ਤੀਜਾ ਲਿੰਗ), ਮਲੌਦ ਵਿਚ 54083 (28808 ਮਰਦ, 25275 ਔਰਤ, 3 ਤੀਜਾ ਲਿੰਗ), ਪੱਖੋਵਾਲ ਵਿਚ 72676 (38717 ਮਰਦ, 33959 ਔਰਤਾਂ), ਰਾਏਕੋਟ ਵਿਚ 68669 (36633 ਮਰਦ, 32036 ਔਰਤਾਂ), ਸਮਰਾਲਾ ਵਿਚ 63203 (33591 ਮਰਦ, 29612 ਔਰਤਾਂ), ਸਿੱਧਵਾਂ ਬੇਟ ਵਿਚ 56924 (30043 ਮਰਦ, 26881 ਔਰਤਾਂ) ਅਤੇ ਬਲਾਕ ਸੁਧਾਰ ਵਿਚ 96902 (51259 ਮਰਦ, 45642 ਔਰਤਾਂ ਅਤੇ 3 ਤੀਜਾ ਲਿੰਗ ਹੈ |

ਪਿੰਡ ਗੁੜੇ ਵਿਖੇ ਬਲਾਕ ਸੰਮਤੀ ਉਮੀਦਵਾਰ ਬੀਬੀ ਮਨਜੀਤ ਕੌਰ ਗੁੜੇ ਨੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਕਾਇਮ

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਜ਼ੋਨ ਗੁੜੇ ਤੋ ਬਲਾਕ ਸੰਮਤੀ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਜਥੇਦਾਰ ਜਰਨੈਲ ਸਿੰਘ ਗੁੜੇ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਪੱਧਰ 'ਤੇ ਕੀਤਾ ਰੋਸ ਪ੍ਰਦਰਸ਼ਨ

ਭੂੰਦੜੀ, 18 ਸਤੰਬਰ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਇੰਪਲਾਇਜ਼ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਅੰਮਿ੍ਤ ਕੌਰ ਲੀਹਾਂ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮਹੀਨਵਾਰ ਇਕੱਤਰਤਾ

ਜਗਰਾਉਂ, 18 ਸਤੰਬਰ (ਅਜੀਤ ਸਿੰਘ ਅਖਾੜਾ)- ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਸਰਪ੍ਰਸਤ ਅਵਤਾਰ ਸਿੰਘ ਜਗਰਾਉਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੁਲਦੀਪ ਸਿੰਘ ਨਈਅਰ, ਪ੍ਰਸਿੱਧ ਗੀਤਕਾਰ ਦੇਵ ਥਰੀਕੇ ਦੀ ਪਤਨੀ ਪ੍ਰੀਤਮ ਕੌਰ, ਜਸਦੇਵ ਯਮਲਾ, ...

ਪੂਰੀ ਖ਼ਬਰ »

ਚਾਰ ਅਣਪਛਾਤੇ ਲੁਟੇਰਿਆਂ ਨੇ ਫਾਇਨਾਂਸ ਕੰਪਨੀ ਦੇ ਦਫ਼ਤਰ 'ਚੋਂ ਰਿਵਾਲਵਰ ਦੀ ਨੋਕ 'ਤੇ 1.62 ਲੱਖ ਲੁੱਟੇ

ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਵਿਚ ਚੋਰਾਂ ਅਤੇ ਲੁਟੇਰਿਆਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਠੱਲ੍ਹ ਪੈਣ ਦੀ ਬਜਾਏ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ | ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਅੱਜ ਬਾਅਦ ਦੁਪਹਿਰ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਤਿਆਰੀਆਂ ਮੁਕੰਮਲ, ਵੋਟਿੰਗ ਅੱਜ

ਰਾਏਕੋਟ, 18 ਸਤੰਬਰ (ਸੁਸ਼ੀਲ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ ਕਮ ਚੋਣਕਾਰ ਅਫ਼ਸਰ ਰਾਏਕੋਟ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਚੋਣਾਂ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਮਨਾਇਆ ਗਿਆ 'ਵਿਸ਼ਵ ਮੁੱਢਲੀ ਸਹਾਇਤਾ ਦਿਵਸ'

ਬੀਜਾ, 18 ਸਤੰਬਰ (ਕਸ਼ਮੀਰ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਦੀਆਂ ਜੀ.ਐਨ.ਐਮ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਕੁਲਾਰ ਕੈਂਪਸ ਵਿਚ 'ਵਿਸ਼ਵ ...

ਪੂਰੀ ਖ਼ਬਰ »

ਪਿੰਡ ਕੋਠੇ ਖੰਜੂਰਾ ਵਿਖੇ ਉਮੀਦਵਾਰ ਗਰੇਵਾਲ ਵਲੋਂ ਡੋਰ ਟੂ ਡੋਰ ਪ੍ਰਚਾਰ

ਜਗਰਾਉਂ, 18 ਸਤੰਬਰ (ਜੋਗਿੰਦਰ ਸਿੰਘ)-ਪਿੰਡ ਕੋਠੇ ਖੰਜੂਰਾ ਵਿਖੇ ਬਲਾਕ ਸੰਮਤੀ ਉਮੀਦਕਾਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵੱਲੋਂ ਡੋਰ ਟੂ ਡੋਰ ਕੀਤਾ ਗਿਆ | ਇਸ ਮੌਕੇ ਉਮੀਦਵਾਰ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਗਰੀਬ ਹਿਤੈਸ਼ੀ ਪਾਰਟੀ ਹੈ ਅਤੇ ਕਾਂਗਰਸ ...

ਪੂਰੀ ਖ਼ਬਰ »

ਲਾਪਰਾਂ ਵਲੋਂ ਰਾਏਕੋਟ ਦੇ ਪੰਜ ਕਾਂਗਰਸੀ 6 ਸਾਲ ਲਈ ਪਾਰਟੀ 'ਚੋਂ ਕੱਢੇ

ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਵਲੋਂ ਡੇਹਲੋਂ ਵਿਖੇ ਵਿਸ਼ੇਸ਼ ਪੈੱ੍ਰਸ ਕਾਨਫ਼ਰੰਸ ਦੌਰਾਨ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਖੜੇ ਉਮੀਦਵਾਰਾਂ ਦੀ ਮਦਦ ...

ਪੂਰੀ ਖ਼ਬਰ »

ਮਲਕੀਤ ਸਿੰਘ ਦਾਖਾ ਵਲੋਂ ਪਿੰਡ ਹੇਰਾਂ 'ਚ ਵਿਸ਼ਾਲ ਚੋਣ ਰੈਲੀ

ਜਗਰਾਉਂ, 18 ਸਤੰਬਰ (ਜੋਗਿੰਦਰ ਸਿੰਘ)-ਪਿੰਡ ਹੇਰਾਂ 'ਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਪਰਮਜੀਤ ਕੌਰ ਕਾਉਂਕੇ ਦੇ ਹੱਕ 'ਚ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੱਲੋਂ ਵਿਸ਼ਾਲ ਚੋਣ ਜਲਸਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਲੋਹਟਬੱਦੀ, 18 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਸੱਤਾ ਧਿਰ ਕਾਂਗਰਸ ਤੇ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਦੋਵੇਂ ਧੜਿਆਂ ਨਾਲ ਸਬੰਧਿਤ ਵੱਡੀ ਗਿਣਤੀ ਔਰਤਾਂ ਆਪੋ-ਆਪਣੇ ...

ਪੂਰੀ ਖ਼ਬਰ »

ਦਾਖਾ ਵਲੋਂ ਜਗਜੀਤ ਸਿੰਘ ਤਿਹਾੜਾ ਦੇ ਹੱਕ 'ਚ ਭਰਵੀਆਂ ਮੀਟਿੰਗਾਂ

ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਜਗਰਾਉਂ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਪੰਚਾਇਤ ਸੰਮਤੀ ਜਗਰਾਉਂ ਦੇ ਜ਼ੋਨ ਕਾਕੜ ਤੋਂ ਕਾਂਗਰਸੀ ਉਮੀਦਵਾਰ ਜਗਜੀਤ ਸਿੰਘ ਤਿਹਾੜਾ ਦੇ ਹੱਕ ਵਿਚ ਲਾਗਲੇ ਪਿੰਡ ਗਿੱਦੜਵਿੰਡੀ, ਕਾਕੜ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰੀਸ਼ਦ ਉਮੀਦਵਾਰ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭੰੂਦੜੀ, 18 ਸਤੰਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਮਨਦੀਪ ਸਿੰਘ ਰਿੰਕੀ ਚੌਹਾਨ ਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਸਤਵਿੰਦਰ ਕੌਰ ਬਾਸੀਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਤੇ ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਪੰਚਾਇਤ ਸੰਮਤੀ ਉਮੀਦਵਾਰ ਗੱਗੂ ਰਕਬਾ ਦੇ ਹੱਕ 'ਚ ਚੋਣ ਪ੍ਰਚਾਰ

ਮੁੱਲਾਂਪੁਰ ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਅੰਦਰ ਕਾਂਗਰਸ ਪਾਰਟੀ ਦੇ ਪੰਚਾਇਤ ਸੰਮਤੀ ਜੋਨ ਰਕਬਾ ਲਈ ਉਮੀਦਵਾਰ ਹਰਵਿੰਦਰ ਸਿੰਘ ਗੱਗੂ ਦੇ ਹੱਕ ਵਿਚ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਭੈਣੀ ਵਲੋਂ ਚੋਣ ਜਲਸਿਆਂ ਨਾਲ ਗੱਗੂ ਰਕਬਾ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਿੱਕੀ ਚੌਹਾਨ ਦੇ ਹੱਕ 'ਚ ਝੁੱਲੀ ਹਵਾ-ਬੀਰਮੀ/ਠੇਕੇਦਾਰ

ਹੰਬੜਾਂ, 18 ਸਤੰਬਰ (ਜਗਦੀਸ਼ ਸਿੰਘ ਗਿੱਲ)-ਬੀਤੇ ਦਿਨੀਂ ਕਾਂਗਰਸ ਪਾਰਟੀ ਵਲੋਂ ਹਲਕਾ ਦਾਖਾ ਦੇ ਜ਼ਿਲ੍ਹਾ ਪ੍ਰ੍ਰ੍ਰੀਸ਼ਦ ਜੋਨ ਪੁੜੈਣ ਤੋਂ ਉਮੀਦਵਾਰ ਰਮਨਦੀਪ ਸਿੰਘ ਰਿੱਕੀ ਚੌਹਾਨ, ਬਲਾਕ ਸੰਮਤੀ ਉਮੀਦਵਾਰ ਲਖਵਿੰਦਰ ਸਿੰਘ ਘਮਣੇਵਾਲ ਦੀ ਚੋਣ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਆਖਰੀ ਦਿਨ ਹਲਕਾ ਇੰਚਾਰਜ ਕਲੇਰ ਵਲੋਂ ਹਠੂਰ ਦੇ ਕਰੀਬ ਦਰਜਨ ਪਿੰਡਾਂ ਦਾ ਦੌਰਾ

ਹਠੂਰ, 18 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਾਣੂੰਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਚੰਦ ਸਿੰਘ ਡੱਲਾ ਅਤੇ ਹਠੂਰ ਇਲਾਕੇ ਦੇ ਪਿੰਡਾਂ ਤੋਂ ਚੋਣ ਲੜ ਰਹੇ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿਚ ਕੱਲ੍ਹ ਚੋਣ ...

ਪੂਰੀ ਖ਼ਬਰ »

ਭੈਣੀ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਉਮੀਦਵਾਰਾਂ ਲਈ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਵਿਚ ਕਾਂਗਰਸ ਇੰਚਾਰਜ ਮੇਜਰ ਸਿੰਘ ਭੈਣੀ ਵੱਲੋਂ ਆਪਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਉਮੀਦਵਾਰਾਂ ਦੀ ਜਿੱਤ ਲਈ ਅੱਜ ਬਾਅਦ ਦੁਪਹਿਰ ਵੋਟਰਾਂ ਦੇ ਘਰ-ਘਰ ਜਾ ਕੇ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪਿੰਡ ਪੰਡੋਰੀ ਦੀਆਂ ਬੀਬੀਆਂ ਨੇ ਉਮੀਦਵਾਰ ਸਿੱਧੂ ਪੰਡੋਰੀ ਤੇ ਬੀਬੀ ਰੂਮੀ ਦਾ ਕੀਤਾ ਸਮਰਥਨ

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਸ਼੍ਰੋਮਣੀ ਅਕਾਲੀ ਦੇ ਦਲ ਦੇ ਜ਼ੋਨ ਹਾਂਸ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਅਮਨਦੀਪ ਕੌਰ ਰੂਮੀ ਤੇ ਜ਼ੋਨ ਰਕਬਾ ਤੋਂ ਬਲਾਕ ਸੰਮਤੀ ਉਮੀਦਵਾਰ ਸਮਾਜ ਸੇਵੀ ਪਰਮਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਵੀਰ ਸਿੰਘ ਬਾੜੇਵਾਲ ਤੇ ਕਰਮਦੀਪ ਕੌਰ ਧਾਲੀਵਾਲ ਵਲੋਂ ਤੁਫ਼ਾਨੀ ਦੌਰੇ

ਹੰਬੜਾਂ, 18 ਸਤੰਬਰ (ਜਗਦੀਸ਼ ਸਿੰਘ ਗਿੱਲ)-ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਬਾੜੇਵਾਲ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਚਿਹਰੇ ਖਿੜੇ ਦਿਖਾਈ ਦਿੱਤੇ ਜਦੋਂ ਉਨ੍ਹਾਂ ਵਲੋਂ ਪਿੰਡਾਂ 'ਚ ਕੀਤੇ ਤੁਫ਼ਾਨੀ ਦੌਰੇ ਦੌਰਾਨ ਲੋਕਾਂ ਦਾ ਵੱਡਾ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਫਾਰ ਵਿਮੈਨ ਦੀ ਐਮ.ਐਡ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾਂ ਕਾਲਜ ਆਫ਼ ਐਜੂਕੇਸ਼ਨ ਰਾਏਕੋਟ ਦੇ ਐਮ.ਐਡ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਮੋਨਿਕਾ ਤ੍ਰੇਰਨ ਨੇ 703 ਫ਼ੀਸਦੀ ਅੰਕਾਂ ਨਾਲ ਪਹਿਲਾ, ਰੂਬੇਨ ਢਿੱਲੋਂ ...

ਪੂਰੀ ਖ਼ਬਰ »

ਪਿੰਡ ਗੋਂਦਵਾਲ ਵਿਖੇ ਬਲਾਕ ਸੰਮਤੀ ਉਮੀਦਵਾਰ ਦੀ ਹਿਮਾਇਤ 'ਚ ਜਥੇਦਾਰ ਤਲਵੰਡੀ ਨੇ ਚੋਣ ਮੀਟਿੰਗ ਕੀਤੀ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਗੋਂਦਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਬਲਜਿੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਸਰਪੰਚ ਹਰਪਾਲ ਸਿੰਘ ਤੱਤਲਾ ਦੀ ਅਗਵਾਈ ਹੇਠ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਇਯਾਲੀ ਵਲੋਂ ਜ਼ਿਲ੍ਹਾ ਪ੍ਰੀਸ਼ਦ 'ਤੇ ਸੰਮਤੀ ਉਮੀਦਵਾਰਾਂ ਲਈ ਵੋਟਰਾਂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣ ਲਈ ਹਲਕਾ ਦਾਖਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਵਲੋਂ ਚੋਣ ਪ੍ਰਚਾਰ ਬੰਦ ਹੋਣ ਬਾਅਦ ਅੱਜ ਵੋਟਰਾਂ ਦੇ ਘਰੋ-ਘਰੀਂ ਜਾ ਕੇ ਆਪਣੇ ...

ਪੂਰੀ ਖ਼ਬਰ »

ਸਰਪੰਚ ਨਿਰਭੈ ਸਿੰਘ ਸਿੱਧੂ ਨੇ ਜਨਮ ਦਿਨ 'ਤੇ ਲੋੜਵੰਦ ਮਰੀਜ਼ਾਂ ਲਈ ਦਵਾਈਆਂ ਦਿੱਤੀਆਂ
ਸਮਾਜ ਸੇਵੀ ਸੰਸਥਾਵਾਂ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਣ-ਡਾ: ਕੱਕੜ

ਜਗਰਾਉਂ, 18 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਅੰਨਦਾਤਿਆਂ ਦੇ ਨਾਮ ਨਾਲ ਜਾਣੀ ਜਾਂਦੀ ਧਰਤੀ ਪੰਜਾਬ ਦੇ ਵਾਸੀ ਅੱਜ ਦੂਸਰਿਆਂ ਦੇ ਹੱਥਾਂ ਦੇ ਮੁਥਾਜ ਬਣ ਗਏ ਹਨ | ਇਸ ਦਾ ਕੋਈ ਹੋਰ ਨਹੀਂ ਅਸੀਂ ਸਭ ਖੁਦ ਜ਼ਿੰਮੇਵਾਰ ਹਾਂ | ਪੰਜਾਬੀਆਂ ਨੂੰ ਇਸ ਦਲਦਲ ਵਿਚੋਂ ਕੱਢਣ ਲਈ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਣ-ਡਾ: ਕੱਕੜ

ਜਗਰਾਉਂ, 18 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਅੰਨਦਾਤਿਆਂ ਦੇ ਨਾਮ ਨਾਲ ਜਾਣੀ ਜਾਂਦੀ ਧਰਤੀ ਪੰਜਾਬ ਦੇ ਵਾਸੀ ਅੱਜ ਦੂਸਰਿਆਂ ਦੇ ਹੱਥਾਂ ਦੇ ਮੁਥਾਜ ਬਣ ਗਏ ਹਨ | ਇਸ ਦਾ ਕੋਈ ਹੋਰ ਨਹੀਂ ਅਸੀਂ ਸਭ ਖੁਦ ਜ਼ਿੰਮੇਵਾਰ ਹਾਂ | ਪੰਜਾਬੀਆਂ ਨੂੰ ਇਸ ਦਲਦਲ ਵਿਚੋਂ ਕੱਢਣ ਲਈ ...

ਪੂਰੀ ਖ਼ਬਰ »

ਸੰਤ-ਮਹਾਂਪੁਰਸ਼ ਮਨੁੱਖਤਾ ਨੂੰ ਗੁਰਬਾਣੀ ਨਾਲ ਜੋੜਦੇ ਹਨ-ਸੰਤ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 18 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਚਰਨ ਛੋਹ ਤੇ ਸੰਤ ਬਾਬਾ ਧਿਆਨ ਸਿੰਘ ਜੀ ਸੰਪਰਦਾਇ ਨਿਰਮਲੇ ਸ੍ਰੀ ਮੁਕਤਸਰ ਸਾਹਿਬ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਵਿਖੇ ...

ਪੂਰੀ ਖ਼ਬਰ »

ਸਿੱਖ ਲਈਟ ਇਨਫੈਂਟਰੀ ਦੇ ਜੋਤ ਮਾਰਚ ਦਾ ਹਲਵਾਰਾ ਵਿਖੇ ਸਵਾਗਤ

ਹਲਵਾਰਾ, 18 ਸਤੰਬਰ (ਭਗਵਾਨ ਢਿੱਲੋਂ)-ਫਸਟ ਸਿੱਖ ਲਾਈਟ ਇਨਫੈਂਟਰੀ ਦੀ ਪਲਾਟੀਨਮ ਜੁਬਲੀ ਨੂੰ ਸਮਰਪਿਤ ਜੋਤ ਮਾਰਚ ਹਲਵਾਰਾ ਦੇ ਇਸ ਰੈਜ਼ੀਮੈਂਟ ਦੇ ਹਿੰਦ-ਪਾਕਿ 1965 ਦੇ ਸ਼ਹੀਦ ਹਰਚੰਦ ਸਿੰਘ ਦੇ ਬੁੱਤ ਕੋਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਰੈਜ਼ੀਮੈਂਟ ਦੇ ...

ਪੂਰੀ ਖ਼ਬਰ »

ਵਾਟਰ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਜਗਰਾਉਂ, 18 ਸਤੰਬਰ (ਗੁਰਦੀਪ ਸਿੰਘ ਮਲਕ, ਪ.ਪ.)-ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੁਲਾਜ਼ਮ ਯੂਨੀਅਨ ਬ੍ਰਾਂਚ ਜਗਰਾਉਂ ਤੇ ਸਿੱਧਵਾਂ ਬੇਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਸਿੱਧਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਦੇ ਬਲਾਕ ...

ਪੂਰੀ ਖ਼ਬਰ »

ਬਲਾਕ ਲੁਧਿਆਣਾ-2 ਸਕੂਲ ਖੇਡਾਂ 'ਚ ਸੈਂਟਰ ਇਯਾਲੀ ਕਲਾਂ 'ਤੇ ਸੈਂਟਰ ਦਾਖਾ ਦੀ ਚੜ੍ਹਤ

ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਬਲਾਕ ਲੁਧਿਆਣਾ-2 ਅੰਦਰ ਪੈਂਦੇ ਪੰਜ ਸੈਂਟਰਾਂ ਨਾਲ ਜੁੜੇ 47 ਸਕੂਲਾਂ ਦੇ ਖਿਡਾਰੀਆਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਕੌਰ ਦੀ ਅਗਵਾਈ 'ਤੇ ਪਿ੍ੰਸੀਪਲ ਕਿ੍ਸ਼ਨ ਦੱਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਰਜੇਸ਼ ਮੁਨੀ ਮਹਾਰਾਜ ਦਾ ਅਭੀਗ੍ਰਹਿ ਧਾਰੀ ਤਪ-ਕੇਸਰੀ ਤੇ 7 ਰੋਜ਼ਾ ਸਮਾਗਮ 21 ਤੋਂ 27 ਤੱਕ ਹੋਵੇਗਾ

ਰਾਏਕੋਟ, 18 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਐਸ.ਐਸ ਜੈਨ ਸਭਾ ਰਾਏਕੋਟ ਵਲੋਂ ਸ੍ਰੀ ਰਜੇਸ਼ ਮੁਨੀ ਮਹਾਰਾਜ ਜੀ ਦਾ 1500ਵਾਂ ਅਭੀਗ੍ਰਹਿ ਧਾਰੀ ਤਪ-ਕੇਸਰੀ ਸਬੰਧੀ 7 ਰੋਜ਼ਾ ਧਾਰਮਿਕ ਸਮਾਗਮ ਰਾਏਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪੈ੍ਰੱਸ ਕਾਨਫਰੰਸ ਦੌਰਾਨ ...

ਪੂਰੀ ਖ਼ਬਰ »

ਜਨਰਲ ਸਕੱਤਰ ਬਲਵਿੰਦਰ ਸਿੰਘ ਜੱਸੋਵਾਲ ਦੇ ਚਾਚਾ ਬੰਤ ਸਿੰਘ ਜੱਸੋਵਾਲ ਦਾ ਦਿਹਾਂਤ

ਚੌਾਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਕਾਂਗਰਸ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਜੱਸੋਵਾਲ ਤੇ ਬਾਬਾ ਸੁਖਦੇਵ ਸਿੰਘ ਜੱਸੋਵਾਲ ਦੇ ਸਤਿਕਾਰਯੋਗ ਚਾਚਾ ਬੰਤ ਸਿੰਘ ਸਰਾਂ ਅੱਜ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ...

ਪੂਰੀ ਖ਼ਬਰ »

ਸੰਮਤੀ ਜ਼ੋਨ ਲਲੌੜੀ ਕਲਾਂ ਤੋਂ ਆੜ੍ਹਤੀ ਰਛਪਾਲ ਸਿੰਘ ਗਗੜਾ ਬਿਨਾਂ ਮੁਕਾਬਲਾ ਜੇਤੂ

ਸਮਰਾਲਾ, 18 ਸਤੰਬਰ (ਬਲਜੀਤ ਸਿੰਘ ਬਘੌਰ)-ਸੰਮਤੀ ਜ਼ੋਨ ਲਲੌੜੀ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਆੜ੍ਹਤੀ ਰਛਪਾਲ ਸਿੰਘ ਗਗੜਾ ਬਿਨਾ ਮੁਕਾਬਲੇ ਤੋਂ ਜਿੱਤ ਗਏ ਹਨ | ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਇਸ ਜ਼ੋਨ ਤੋਂ ਰਛਪਾਲ ਸਿੰਘ ਗਗੜਾ ਦੇ ਮੁਕਾਬਲੇ ਕਿਸੇ ਵੀ ...

ਪੂਰੀ ਖ਼ਬਰ »

ਸਿੱਖ ਲਾਈਟ ਇਨਫੈਨਟਰੀ ਰੈਜੀਮੈਂਟ ਭਾਰਤ ਦਾ ਮਾਣ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 18 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਫਸਟ ਬਟਾਲੀਅਨ ਸਿੱਖ ਲਾਈਟ ਇਨਫੈਨਟਰੀ ਰੈਜੀਮੈਂਟ ਵਲੋਂ ਆਪਣੀ 75ਵੀਂ ਵਰੇ੍ਹ ਗੰਢ 'ਤੇ ਜਲੰਧਰ ਤੋਂ ਬੀਕਾਨੇਰ ਤੱਕ ਮਿਸ਼ਾਲ ਰੈਲੀ ਕੱਢੀ ਗਈ | ਇਸ ਰੈਲੀ ਦਾ ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਪਹੁੰਚਣ 'ਤੇ ਸੰਤ ...

ਪੂਰੀ ਖ਼ਬਰ »

ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ 'ਓਜੋਨ ਦਿਵਸ' ਮਨਾਇਆ

ਜਗਰਾਉਂ, 18 ਸਤੰਬਰ (ਜੋਗਿੰਦਰ ਸਿੰਘ)-ਸਥਾਨਕ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਗੋਲਡਨ ਜੁਬਲੀ ਵਰ੍ਹੇ 'ਤੇ ਕਰਵਾਏ ਪ੍ਰੋਗਰਾਮਾਂ ਦੀ ਲੜੀ ਵਿਚ 'ਓਜੋਨ ਦਿਵਸ' 'ਤੇ ਕਾਲਜ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਨੂੰ ਪੰਜਾਬ ...

ਪੂਰੀ ਖ਼ਬਰ »

ਲਖਪ੍ਰੀਤ ਸਿੰਘ ਡਾਂਗੋਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਲੋਹਟਬੱਦੀ, 18 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਘਬੀਰ ਸਿੰਘ ਬੀਰਾ ਪੰਚ ਡਾਂਗੋਂ ਦੇ ਹੋਣਹਾਰ ਸਪੁੱਤਰ ਕਾਕਾ ਲਖਪ੍ਰੀਤ ਸਿੰਘ ਡਾਂਗੋਂ ਜੋ ਕਿ ਕੁਝ ਦਿਨ ਪਹਿਲਾਂ ਗੁਰੂ ਚਰਨਾਂ 'ਚ ਬਿਰਾਜੇ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX